ਤਾਜਾ ਖ਼ਬਰਾਂ


ਹੜ੍ਹਾਂ ਕਾਰਨ ਪੈਦਾ ਹੋਏ ਹਾਲਾਤ ਨੂੰ ਲੈ ਕੇ ਆਫ਼ਤ ਪ੍ਰਬੰਧਨ ਗਰੁੱਪ ਵਲੋਂ ਕੀਤੀ ਗਈ ਬੈਠਕ
. . .  6 minutes ago
ਚੰਡੀਗੜ੍ਹ, 26 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਚੰਡੀਗੜ੍ਹ ਵਿਖੇ ਆਫ਼ਤ ਪ੍ਰਬੰਧਨ ਗਰੁੱਪ ਦੀ ਬੈਠਕ ਹੋਈ। ਇਸ ਬੈਠਕ 'ਚ ਸੂਬੇ ਦੇ ਕੁਝ ਜ਼ਿਲ੍ਹਿਆਂ 'ਚ ਆਏ ਹੜ੍ਹਾਂ ਨਾਲ ਨਜਿੱਠਣ ਲਈ ਚੱਲ ਰਹੇ...
ਖੱਡ 'ਚ ਡਿੱਗਾ ਸ਼ਰਧਾਲੂਆਂ ਨਾਲ ਭਰਿਆ ਵਾਹਨ, ਪੰਜ ਜ਼ਖ਼ਮੀ
. . .  12 minutes ago
ਡਮਟਾਲ, 26 ਅਗਸਤ (ਰਾਕੇਸ਼ ਕੁਮਾਰ)- ਚੁਵਾੜੀ-ਦ੍ਰਮਣ ਮਾਰਗ 'ਤੇ ਖੇੜਾ ਨੇੜੇ ਅੱਜ ਸ਼ਰਧਾਲੂਆਂ ਨਾਲ ਭਰਿਆ ਇੱਕ ਵਾਹਨ ਬੇਕਾਬੂ ਹੋ ਕੇ 70 ਮੀਟਰ ਡੂੰਘੀ ਖੱਡ 'ਚ ਡਿੱਗ ਪਿਆ। ਇਸ ਹਾਦਸੇ 'ਚ ਪੰਜ ਲੋਕ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਇਹ ਸ਼ਰਧਾਲੂ...
ਬਿਹਾਰ 'ਚ ਦਿਨ ਦਿਹਾੜੇ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀਆਂ ਮਾਰ ਕੇ ਹੱਤਿਆ
. . .  27 minutes ago
ਪਟਨਾ, 26 ਅਗਸਤ- ਬਿਹਾਰ ਦੇ ਸੀਤਾਮੜੀ 'ਚ ਸੋਮਵਾਰ ਸਵੇਰੇ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ...
ਸੜਕ ਹਾਦਸੇ 'ਚ ਇੱਕ ਦੀ ਮੌਤ, ਚਾਰ ਜ਼ਖ਼ਮੀ
. . .  42 minutes ago
ਫਿਲੌਰ, 26 ਅਗਸਤ (ਸੁਰਜੀਤ ਸਿੰਘ ਬਰਨਾਲਾ)- ਫਿਲੌਰ ਦੇ ਨਜ਼ਦੀਕੀ ਪਿੰਡ ਖਹਿਰਾ ਵਿਖੇ ਇੱਕ ਕਾਰ, ਕਰੇਨ ਅਤੇ ਟਰਾਲੇ ਵਿਚਕਾਰ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਚਾਰ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਹਿਚਾਣ ਕਪਿਲ...
ਬੈਂਸ ਵਲੋਂ ਦੋ ਵਿਧਾਇਕਾਂ ਅਤੇ ਸੱਤ ਕੌਂਸਲਰਾਂ ਸਮੇਤ ਇੱਕ ਮਹੀਨੇ ਦੀ ਤਨਖ਼ਾਹ 'ਖ਼ਾਲਸਾ ਏਡ' ਨੂੰ ਦੇਣ ਦਾ ਐਲਾਨ
. . .  42 minutes ago
ਲੁਧਿਆਣਾ, 26 ਅਗਸਤ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਐਲਾਨ ਇਹ ਐਲਾਨ ਕੀਤਾ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਉਹ ਆਪਣੇ...
ਤੇਜ਼ ਰਫ਼ਤਾਰ ਅਣਪਛਾਤਾ ਵਾਹਨ 18 ਸਾਲਾ ਨੌਜਵਾਨ ਨੂੰ ਕੁਚਲ ਕੇ ਹੋਇਆ ਫ਼ਰਾਰ
. . .  56 minutes ago
ਨੌਸ਼ਹਿਰਾ ਮੱਝਾ ਸਿੰਘ(ਬਟਾਲਾ), 26 ਅਗਸਤ(ਤਰਸੇਮ ਸਿੰਘ ਤਰਾਨਾ)- ਅੱਜ ਸਵੇਰੇ ਕਰੀਬ 10 ਵਜੇ ਕਸਬਾ ਧਾਰੀਵਾਲ ਤੋਂ ਨੌਸ਼ਹਿਰਾ ਮੱਝਾ ਸਿੰਘ ਵੱਲ ਆ ਰਹੇ ਬੁਲਟ ਮੋਟਰਸਾਈਕਲ...
ਬੁੱਲ੍ਹੋਵਾਲ ਵਿਖੇ ਸ਼ੋਅਰੂਮ ਨੂੰ ਲੱਗੀ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  about 1 hour ago
ਬੁੱਲ੍ਹੋਵਾਲ, 26 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)- ਬੀਤੀ ਰਾਤ ਕਸਬਾ ਬੁੱਲ੍ਹੋਵਾਲ ਵਿਖੇ ਸਥਿਤ ਕਸਬਾ ਭੱਲਾ ਸਾਈਕਲ ਸਟੋਰ ਦੇ ਸ਼ੋਅਰੂਮ 'ਚ ਸ਼ਾਰਟ ਸਰਕਟ ਹੋਣ...
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਝਟਕਾ, ਅਗਾਊਂ ਜ਼ਮਾਨਤ 'ਤੇ ਪਟੀਸ਼ਨ ਹੋਈ ਖ਼ਾਰਜ
. . .  about 1 hour ago
ਨਵੀਂ ਦਿੱਲੀ, 26 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਅੰਤਰਿਮ ਜ਼ਮਾਨਤ ਰੱਦ ਕਰਨ ਦੇ ਦਿੱਲੀ ਹਾਈਕੋਰਟ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖ਼ਾਰਜ...
ਜੇ. ਡੀ. ਯੂ. ਵੱਡਾ ਝਟਕਾ, ਝਾਰਖੰਡ ਅਤੇ ਮਹਾਰਾਸ਼ਟਰ 'ਚ ਤੀਰ ਨਿਸ਼ਾਨ ਨਾਲ ਚੋਣ ਲੜਨ 'ਤੇ ਰੋਕ
. . .  about 1 hour ago
ਪਟਨਾ, 26 ਅਗਸਤ- ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂਨਾਈਟਿਡ) ਦੇ ਪ੍ਰਧਾਨ ਨਿਤੀਸ਼ ਕੁਮਾਰ ਨੂੰ ਭਾਰਤੀ ਚੋਣ ਕਮਿਸ਼ਨ ਤੋਂ ਝਟਕਾ ਲੱਗਾ ਹੈ। ਕਮਿਸ਼ਨ ਨੇ ਕਿਹਾ ਕਿ ਉਸ ਨੇ ਹੁਕਮ ਦਿੱਤਾ ਹੈ ਕਿ ਝਾਰਖੰਡ ਅਤੇ ਮਹਾਰਾਸ਼ਟਰ 'ਚ ਹੁਣ ਰਿਜ਼ਰਵ ਪ੍ਰਤੀਕ...
ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਸੀ. ਬੀ. ਆਈ. ਸੀ. ਨੇ ਜ਼ਬਰਦਸਤੀ ਸੇਵਾ ਮੁਕਤ ਕੀਤੇ 22 ਹੋਰ ਸੀਨੀਅਰ ਅਧਿਕਾਰੀ
. . .  about 2 hours ago
ਨਵੀਂ ਦਿੱਲੀ, 26 ਅਗਸਤ- ਕੇਂਦਰੀ ਅਪ੍ਰਤੱਖ ਕਰ ਅਤੇ ਕਸਟਮ ਬੋਰਡ (ਸੀ. ਬੀ. ਆਈ. ਸੀ.) ਨੇ ਅੱਜ 22 ਹੋਰ ਸੀਨੀਅਰ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਅਤੇ ਹੋਰਾਂ ਦੋਸ਼ਾਂ ਦੇ ਚੱਲਦਿਆਂ ਜ਼ਬਰਦਸਤੀ ਸੇਵਾ ਮੁਕਤ ਕਰ ਦਿੱਤਾ। ਇਨ੍ਹਾਂ ਅਧਿਕਾਰੀਆਂ ਨੂੰ ਜਨਹਿਤ 'ਚ ਮੌਲਿਕ...
ਅਕਾਲੀ ਸਰਕਾਰ ਨਾਲੋਂ ਕਾਂਗਰਸ ਦੇ ਰਾਜ 'ਚ ਵਧੇਰੇ ਸਰਗਰਮ ਹੋਇਆ ਰੇਤ ਮਾਫ਼ੀਆ- ਘੁਬਾਇਆ
. . .  about 2 hours ago
ਜਲਾਲਾਬਾਦ 26, ਅਗਸਤ (ਹਰਪ੍ਰੀਤ ਸਿੰਘ ਪਰੂਥੀ)- ਅੱਜ ਜਨਤਾ ਵਲੋਂ ਮਿਲ ਰਹੀਆਂ ਸ਼ਿਕਾਇਤਾਂ ਨੂੰ ਮੁੱਖ ਰੱਖਦਿਆਂ ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਵਲੋਂ ਪਿੰਡ ਫੱਤੂ ਵਾਲਾ ਵਿਖੇ ਰੇਤ ਦੀ ਚੱਲ ਰਹੀ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਅਚਨਚੇਤ...
ਸੁਪਰੀਮ ਕੋਰਟ 'ਚ ਅਜੇ ਤੱਕ ਲਿਸਟ ਨਹੀਂ ਹੋਈ ਪੀ. ਚਿਦੰਬਰਮ ਦੀ ਪਟੀਸ਼ਨ
. . .  about 2 hours ago
ਨਵੀਂ ਦਿੱਲੀ, 26 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਗ੍ਰਿਫ਼ਤਾਰੀ ਅਤੇ ਪੰਜ ਦਿਨਾਂ ਦੇ ਸੀ. ਬੀ. ਆਈ. ਰਿਮਾਂਡ ਤੋਂ ਬਾਅਦ ਅੱਜ ਸੁਪਰੀਮ ਕੋਰਟ 'ਚ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਸ਼ੁਰੂ ਹੋ...
ਅਧਿਆਪਕਾਂ ਦੀ ਘਾਟ ਨੂੰ ਲੈ ਕੇ ਸਕੂਲ 'ਚ ਧਰਨੇ 'ਤੇ ਬੈਠੇ ਵਿਦਿਆਰਥੀ ਅਤੇ ਮਾਪੇ
. . .  about 2 hours ago
ਮਮਦੋਟ, 26 ਅਗਸਤ (ਸੁਖਦੇਵ ਸਿੰਘ ਸੰਗਮ)- ਮਮਦੋਟ ਦੇ ਪਿੰਡ ਦੋਨਾਂ ਮੱਤੜ (ਗਜਨੀ ਵਾਲਾ) ਦੇ ਸਰਕਾਰੀ ਸੈਕੰਡਰੀ ਸਕੂਲ 'ਚ ਅਧਿਆਪਕਾਂ ਦੀ ਘਾਟ ਤੋਂ ਤੰਗ ਆਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਧਰਨਾ ਲਗਾ ਦਿੱਤਾ ਗਿਆ ਹੈ। ਇਸ ਦੌਰਾਨ ਸਕੂਲ ਦੇ...
ਭਾਰੀ ਮੀਂਹ ਦੇ ਚੱਲਦਿਆਂ ਪੁਲ ਵਹਿਣ ਕਾਰਨ ਰੋਕੀ ਗਈ ਮਣੀਮਹੇਸ਼ ਯਾਤਰਾ
. . .  about 2 hours ago
ਸ਼ਿਮਲਾ, 26 ਅਗਸਤ- ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ 'ਚ ਮਣੀਮਹੇਸ਼ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਭਰਮੌਰ ਨੂੰ ਹੜਸਰ ਨਾਲ ਜੋੜਨ ਵਾਲਾ ਪੁਲ ਭਾਰੀ ਮੀਂਹ ਕਾਰਨ ਵਹਿ ਗਿਆ ਹੈ, ਜਿਸ ਕਾਰਨ ਇੱਥੇ ਸੈਂਕੜੇ ਸ਼ਰਧਾਲੂ ਵੀ ਫਸ ਗਏ...
ਸ਼ਿਮਲਾ 'ਚ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ-5 ਹੋਇਆ ਬੰਦ
. . .  about 3 hours ago
ਸ਼ਿਮਲਾ, 26 ਅਗਸਤ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਭਾਰੀ ਮੀਂਹ ਕਾਰਨ ਬਢਾਲ ਪਿੰਡ 'ਚ ਨੈਸ਼ਨਲ ਹਾਈਵੇਅ-5 ਬੰਦ ਹੋ ਗਿਆ ਹੈ। ਇਸ ਕਾਰਨ ਇੱਥੇ ਆਵਾਜਾਈ ਕਾਫ਼ੀ ਪ੍ਰਭਾਵਿਤ...
ਹਟਾਈ ਗਈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐੱਸ. ਪੀ. ਜੀ. ਸੁਰੱਖਿਆ
. . .  about 3 hours ago
ਪੀ. ਚਿਦਾਂਬਰਮ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 3 hours ago
ਇਰਮਿਮ ਸ਼ਮੀਮ ਬਣੀ ਐੱਮ.ਬੀ.ਬੀ.ਐੱਸ ਏ.ਆਈ.ਆਈ.ਐੱਮ.ਐੱਸ ਪਾਸ ਕਰਨ ਵਾਲੀ ਰਾਜ਼ੌਰੀ ਦੀ ਪਹਿਲੀ ਲੜਕੀ
. . .  about 4 hours ago
ਮਿਆਂਮਾਰ 'ਚ ਆਇਆ ਭੂਚਾਲ
. . .  about 4 hours ago
ਕੁਮਾਰਸਵਾਮੀ ਨੇ ਮੈਨੂੰ ਕਦੇ ਵੀ ਦੋਸਤ ਨਹੀ ਸਮਝਿਆ - ਸਿੱਧਾਰਮੱਈਆ
. . .  about 4 hours ago
ਨਾਗਾਲੈਂਡ 'ਚ ਆਇਆ ਭੂਚਾਲ
. . .  about 4 hours ago
ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਹਾਈਵੇ ਬੰਦ
. . .  about 5 hours ago
ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਸੂਬੇ 'ਚ ਭਾਜਪਾ ਦਾ ਪ੍ਰਧਾਨ ਬਣਾ ਦਿੱਤਾ ਜਾਵੇ - ਅਧੀਰ ਰੰਜਨ ਚੌਧਰੀ
. . .  about 5 hours ago
ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ
. . .  about 5 hours ago
ਗ੍ਰੇਟਰ ਨੋਇਡਾ ਵਿਖੇ ਗੋਦਾਮ ਨੂੰ ਲੱਗੀ ਅੱਗ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 419 ਦੌੜਾਂ ਦਾ ਟੀਚਾ
. . .  1 day ago
ਜ਼ਿਲ੍ਹਾ ਪ੍ਰਸ਼ਾਸਨ ਨੇ ਫਿਲੌਰ 'ਚ ਪੂਰਿਆ 180 ਫੁੱਟ ਲੰਮਾ ਪਾੜ
. . .  1 day ago
ਦੋ ਧਿਰਾਂ ਵਿਚਕਾਰ ਚੱਲੀਆਂ ਗੋਲ਼ੀਆਂ ਦੌਰਾਨ 6 ਜ਼ਖਮੀ
. . .  1 day ago
ਇੰਗਲੈਂਡ ਨੇ ਆਸਟ੍ਰੇਲੀਆ ਨੂੰ ਤੀਸਰੇ ਟੈਸਟ 'ਚ ਇੱਕ ਵਿਕਟ ਨਾਲ ਹਰਾਇਆ
. . .  1 day ago
ਖੇਡ ਮੰਤਰੀ ਕਿਰਨ ਰਿਜਿਜੂ ਨੇ ਪੀ.ਵੀ ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਜੀ-7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਪਹੁੰਚੇ ਫਰਾਂਸ
. . .  1 day ago
ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਆਵਾਰਾ ਪਸ਼ੂਆਂ ਕਾਰਨ ਮਰਨ ਵਾਲੇ ਦੇ ਪੀੜਤ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ ਮੁਆਵਜ਼ਾ - ਵਿਧਾਇਕ
. . .  1 day ago
ਵਿਸ਼ਵ ਬੈਡਮਿੰਟਨ ਚੈਂਪੀਅਨ ਬਣਨ 'ਤੇ ਪੀਵੀ ਸਿੰਧੂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
. . .  about 1 hour ago
ਸਿੰਗਲਾ ਦੀ ਹਾਜ਼ਰੀ 'ਚ ਗਾਬਾ ਨੇ ਸੰਭਾਲਿਆ ਆਪਣਾ ਕਾਰਜਭਾਗ
. . .  1 day ago
ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ 'ਚ ਪੰਜਾਬ ਵੀ ਸ਼ੁਮਾਰ
. . .  1 day ago
ਪੁਆਰੀ ਬੰਨ੍ਹ ਦੀ ਸਥਿਤੀ ਬੇਹੱਦ ਨਾਜ਼ੁਕ, ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬੰਨ੍ਹ ਨੂੰ ਢਾਹ ਲੱਗਣੀ ਜਾਰੀ
. . .  1 day ago
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤ ਕੇ ਪੀਵੀ ਸਿੰਧੂ ਨੇ ਰਚਿਆ ਇਤਿਹਾਸ
. . .  1 day ago
ਡਿਊਟੀ 'ਚ ਕੋਤਾਹੀ ਵਰਤਣ 'ਤੇ ਥਾਣਾ ਮੁਖੀ ਲਾਈਨ ਹਾਜ਼ਰ
. . .  1 day ago
ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀ ਪਟੜੀ ਖਸਤਾ ਹਾਲਤ
. . .  1 day ago
ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ 26 ਨੂੰ ਹੋਵੇਗੀ ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਬੈਠਕ
. . .  1 day ago
ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  1 day ago
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  1 day ago
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  1 day ago
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  1 day ago
ਜੰਮੂ-ਕਸ਼ਮੀਰ ਦਾ ਝੰਡਾ ਹਟਾ ਕੇ ਸਿਵਲ ਸਕੱਤਰੇਤ 'ਤੇ ਲਹਿਰਾਇਆ ਗਿਆ ਤਿਰੰਗਾ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ 'ਚ ਇਕ ਦਿਨਾ ਸੋਗ ਦਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪੰਜ ਲੋਕਾਂ ਦੀ ਮੌਤ
. . .  1 day ago
ਚਾਰ ਸੂਬਿਆਂ 'ਚ ਵਿਧਾਨ ਸਭਾ ਸੀਟਾਂ 'ਤੇ 23 ਸਤੰਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਵੱਖ-ਵੱਖ ਥਾੲੀਂ ਅਧਿਆਪਕਾਂ ਨੇ ਫੂਕੀ ਸਿੱਖਿਆ ਸਕੱਤਰ ਦੀ ਅਰਥੀ

ਫ਼ਾਜ਼ਿਲਕਾ, 22 ਫਰਵਰੀ (ਦਵਿੰਦਰ ਪਾਲ ਸਿੰਘ)-ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅਧਿਆਪਕਾਂ ਦੀਆਂ ਹੱਕੀ ਜਾਇਜ਼ ਮੰਗਾਂ ਮਨਵਾਉਣ ਅਤੇ ਹਰ ਤਰ੍ਹਾਂ ਦੇ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਵਾਉਣ ਲਈ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਦੇ ਮੁਕੰਮਲ ਬਾਈਕਾਟ ਤੋਂ ਬਾਅਦ ਸਿੱਖਿਆ ਸਕੱਤਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਅਧਿਆਪਕ ਸੰਘਰਸ਼ ਜ਼ਿਲ੍ਹਾ ਫਾਜ਼ਿਲਕਾ ਤੋਂ ਪਰਮਜੀਤ ਸਿੰਘ, ਸੰਜੀਵ ਅੰਗੀ, ਸੁਰਿੰਦਰ ਸਰਤਾਜ, ਮੱਖਣ ਸਿੰਘ, ਸੁਰਿੰਦਰ, ਪਵਨ ਕੁਮਾਰ, ਭੁਪਿੰਦਰ ਕੌਰ, ਪ੍ਰਵੀਨ, ਪੂਨਮ, ਸੀਮਾ, ਧਰਮਿੰਦਰ ਗੁਪਤਾ, ਨੀਰਜ ਕੁਮਾਰ, ਨਿਸ਼ਾਂਤ ਕੁਮਾਰ, ਅਸ਼ਵਨੀ ਸਹਿਗਲ, ਧੀਰਜ ਕੁਮਾਰ, ਅਨੂਪ, ਨਵਜੋਤ, ਸੰਦੀਪ, ਅਰੁਣ ਕੁਮਾਰ, ਦੀਪਕ ਕੁਮਾਰ, ਰਾਕੇਸ਼ ਕੰਬੋਜ਼, ਸੁਰਿੰਦਰ ਪਾਲ, ਰਾਕੇਸ਼ ਸੰਧਾ, ਅਮਨਦੀਪ ਕੌਰ ਆਸ਼ੀਸ਼, ਡਿੰਪਲ, ਰਾਘਵ, ਹਰਭਜਨ, ਰਿਸ਼ੂ ਸੇਠੀ, ਕਿ੍ਸ਼ਨ ਕੁਮਾਰ, ਰਮਨ ਕੁਮਾਰ, ਪ੍ਰੇਮ ਕੁਮਾਰ, ਜਸਪਾਲ, ਪਰਮਜੀਤ ਸਿੰਘ ਅਤੇ ਵੱਡੀ ਗਿਣਤੀ 'ਚ ਪੁਰਸ਼ ਅਤੇ ਮਹਿਲਾ ਅਧਿਆਪਕ ਸ਼ਾਮਲ ਸਨ | ਅਧਿਆਪਕ ਸੰਘਰਸ਼ ਕਮੇਟੀ ਜ਼ਿਲ੍ਹਾ ਫਾਜ਼ਿਲਕਾ ਦੇ ਬੈਨਰ ਹੇਠ ਸਕੂਲੀ ਅਧਿਆਪਕਾਂ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਮਾਪਿਆਂ ਵਲੋਂ ਅੱਜ ਦੀ ਟੈਸਟਿੰਗ ਦਾ ਮੁਕੰਮਲ ਵਿਰੋਧ ਵੀ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਕੁਲਦੀਪ ਸਭਰਵਾਲ, ਮਨਦੀਪ ਥਿੰਦ, ਸੁਨੀਲ ਕੁਮਾਰ, ਅਮਨਦੀਪ ਸਿੰਘ, ਰਮੇਸ਼ ਸੁਧਾ, ਦਲਜੀਤ ਸਭਰਵਾਲ, ਮਹਿੰਦਰ ਕੁਮਾਰ, ਦਪਿੰਦਰ ਢਿੱਲੋਂ, ਅਮਨ ਬਰਾੜ, ਮੰਗਾ ਸਿੰਘ ਅਤੇ ਗੁਰਜੰਟ ਸਿੰਘ ਨੇ ਕਿਹਾ ਕਿ ਪੂਰੇ ਜ਼ਿਲ੍ਹੇ 'ਚ ਟੀਮਾਂ ਵਲੋਂ ਟੈਸਟਿੰਗ ਨਹੀਂ ਹੋਣ ਦਿੱਤੀ ਗਈ, ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਸਕੂਲੀ ਮਾਹੌਲ ਨੂੰ ਪੂਰੀ ਤਰ੍ਹਾਂ ਤਹਿਸ ਨਹਿਸ ਕਰਨ ਅਤੇ ਅਧਿਆਪਕ ਵਰਗ ਦੇ ਵਿਚ ਆਪਸੀ ਪਾੜ੍ਹਾ ਪਾਉਣ ਦੀ ਨੀਤੀ ਤਹਿਤ ਅੱਜ ਪੂਰੇ ਜ਼ਿਲ੍ਹੇ 'ਚ ਬਲਾਕ ਪੱਧਰ 'ਤੇ ਸਿੱਖਿਆ ਸਕੱਤਰ ਦੇ ਪੁਤਲੇ ਫੂਕੇ ਗਏ | ਪ੍ਰਦਰਸ਼ਨ ਦੌਰਾਨ ਅਧਿਆਪਕਾਂ 'ਚ ਗ਼ੁੱਸੇ ਦੀ ਲਹਿਰ ਸੀ ਅਤੇ ਉਨ੍ਹਾਂ ਸਿੱਖਿਆ ਵਿਭਾਗ ਦੇ ਸਕੱਤਰ, ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਸਿੱਧੇ ਸ਼ਬਦਾਂ 'ਚ ਚਿਤਾਵਨੀ ਦਿੱਤੀ ਅਤੇ ਕਿਹਾ ਕਿ ਜੇਕਰ ਅਫ਼ਸਰਸ਼ਾਹੀ ਸਿੱਧੇ ਤੌਰ 'ਤੇ ਸਕੂਲਾਂ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰੇਗੀ ਤਾਂ ਇੰਨ੍ਹਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ ਅਤੇ ਪੰਜਾਬ ਸਰਕਾਰ ਨੂੰ ਇਸ ਦਾ ਨਤੀਜਾ ਆਉਣ ਵਾਲੀਆਂਾ ਲੋਕ-ਸਭਾ ਚੋਣਾਂ 'ਚ ਭੁਗਤਣਾ ਪਵੇਗਾ |
ਅਬੋਹਰ, (ਸੁਖਜਿੰਦਰ ਸਿੰਘ ਢਿੱਲੋਂ)- ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਤਹਿਤ ਲਈ ਜਾਣ ਵਾਲੀ ਪ੍ਰੀਖਿਆ ਦਾ ਅੱਜ ਸਾਰੇ ਸਕੂਲਾਂ 'ਚ ਅਧਿਆਪਕਾਂ ਨੇ ਵਿਰੋਧ ਕੀਤਾ ਤੇ ਬਾਈਕਾਟ ਕਰਦਿਆਂ ਰੋਸ ਪ੍ਰਗਟ ਕੀਤਾ | ਅਧਿਆਪਕਾਂ ਨੇ 12 ਨੰਬਰ ਚੌਕ ਵਿਚ ਜਾਮ ਲਾ ਕੇ ਸਿੱਖਿਆ ਸਕੱਤਰ ਦਾ ਪੁਤਲਾ ਵੀ ਫੂਕਿਆ | ਇਸ ਮੌਕੇ 'ਤੇ ਅਧਿਆਪਕਾਂ ਨੇ ਕਿਹਾ ਕਿ ਸਿੱਖਿਆ ਸਕੱਤਰ ਧੱਕੇਸ਼ਾਹੀ ਕਰ ਰਿਹਾ ਹੈ | ਇਸ ਮੌਕੇ 'ਤੇ ਭਗਵੰਤ ਭਠੇਜਾ, ਸਾਹਿਬ ਰਾਜਾ, ਅਜਮੇਰ ਔਲਖ, ਸੁਰਿੰਦਰ ਬਿੱਲਾ ਪੱਟੀ, ਕੁਲਵੀਰ, ਚਮਕੌਰ ਔਲਖ, ਸਤਪਾਲ, ਲਛਮਣ ਸਿੰਘ, ਗੌਰਵ ਗਗਨੇਜਾ, ਗੁਰਪ੍ਰੀਤ ਸੇਖੋਂ ਤੇ ਹੋਰ ਵੀ ਹਾਜ਼ਰ ਸਨ |
ਅਧਿਆਪਕ ਸੰਘਰਸ਼ ਕਮੇਟੀ ਵਲੋਂ ਪੜੋ੍ਹ ਪੰਜਾਬ ਪੜ੍ਹੇ ਪੰਜਾਬ ਪ੍ਰੋਜੈਕਟ ਦਾ ਡਟਵਾਂ ਵਿਰੋਧ
ਜਲਾਲਾਬਾਦ, (ਜਤਿੰਦਰ ਪਾਲ ਸਿੰਘ)-ਅਧਿਆਪਕ ਸੰਘਰਸ਼ ਕਮੇਟੀ ਇਕਾਈ ਜਲਾਲਾਬਾਦ ਦੀ ਅਹਿਮ ਮੀਟਿੰਗ ਸਥਾਨਕ ਬੀ ਪੀ ਈ ਓ ਦਫ਼ਤਰ ਵਿਖੇ ਹੋਈ | ਮੀਟਿੰਗ ਵਿਚ ਵੱਡੀ ਗਿਣਤੀ ਵਿਚ ਅਧਿਆਪਕ ਸ਼ਾਮਿਲ ਹੋਏ, ਜਿਨ੍ਹਾਂ ਨੇ ਪੰਜਾਬ ਸਰਕਾਰ ਦੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਪੜੋ੍ਹ ਪੰਜਾਬ ਪੜੇ੍ਹ ਪੰਜਾਬ ਪ੍ਰੋਜੈਕਟ ਪੈਸੇ ਖਾਣ ਲਈ ਚਲਾਉਣ ਦਾ ਦੋਸ਼ ਲਗਾਉਂਦੇ ਹੋਏ ਇਸ ਪ੍ਰੋਜੈਕਟ ਦਾ ਕਰੜਾ ਵਿਰੋਧ ਕੀਤਾ | ਮੀਟਿੰਗ ਤੋਂ ਬਾਅਦ ਅਧਿਆਪਕਾਂ ਨੇ ਬੀ ਪੀ ਈ ਓ ਦਫ਼ਤਰ ਤੋਂ ਪੈਦਲ ਰੋਸ ਮਾਰਚ ਕਰਦੇ ਹੋਏ ਸ਼ਹੀਦ ਭਗਤ ਸਿੰਘ ਚੌਾਕ ਵਿਚ ਪਹੰੁਚ ਕੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦਾ ਪੁਤਲਾ ਫ਼ੂਕ ਕੇ ਪੰਜਾਬ ਸਰਕਾਰ ਅਤੇ ਸਿੱਖਿਆ ਸਕੱਤਰ ਵਿਰੁੱਧ ਆਪਣਾ ਰੋਸ ਪ੍ਰਗਟ ਕੀਤਾ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਅਧਿਆਪਕਾਂ ਵਲੋਂ ਪ੍ਰੋਜੈਕਟ ਅਧੀਨ ਕੀਤੀ ਜਾਣਾ ਵਾਲੀ ਅੰਤਿਮ ਜਾਂਚ ਦਾ ਪੂਰਨ ਬਾਈਕਾਟ ਕਰਕੇ ਹੈਂਕੜਬਾਜ਼ ਸਿੱਖਿਆ ਸਕੱਤਰ ਨੂੰ ਬਹੁਤ ਵਧੀਆ ਜਵਾਬ ਦਿੱਤਾ ਗਿਆ ਹੈ | ਅਧਿਆਪਕ ਆਗੂਆਂ ਨੇ ਕਿਹਾ ਕਿ ਜਦ ਤੱਕ ਸਾਰੇ ਸਿੱਖਿਆ ਪ੍ਰੋਵਾਈਡਰ, ਈ ਜੀ ਐਸ, ਐਸ ਟੀ ਆਰ, ਐਸ ਐਸ ਏ , ਰਮਸਾ ਅਤੇ ਹੋਰ ਕੱਚੇ ਅਧਿਆਪਕ ਪੱਕੇ ਨਹੀਂ ਕੀਤੇ ਜਾਂਦੇ, ਸਿੱਖਿਆ ਸਕੱਤਰ ਦੀਆਂ ਬੇਲੋੜੀਆਂ ਸਕੀਮਾਂ ਦਾ ਪੂਰਨ ਤੌਰ 'ਤੇ ਬਾਈਕਾਟ ਰਹੇਗਾ | ਆਗੂਆਂ ਨੇ ਮੰਗ ਕੀਤੀ ਕਿ ਮੌਜੂਦਾ ਸਿੱਖਿਆ ਸਕੱਤਰ ਨੂੰ ਜਲਦ ਤੋਂ ਜਲਦ ਵਿਭਾਗ ਤੋਂ ਦੂਰ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਇਹ ਇਤਿਹਾਸ ਵਿਚ ਪਹਿਲਾਂ ਮੌਕਾ ਹੈ ਕਿ ਸਕੂਲ ਵਿਚ ਪੜੋ੍ਹ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਤਹਿਤ ਸਕੂਲਾਂ ਵਿਚ ਪਿੁਲਸ ਲਗਾ ਕੇ ਬੱਚਿਆਂ ਦਾ ਇਮਤਿਹਾਨ ਦੀ ਯੋਜਨਾ ਬਣੀ ਹੈ | ਉਨ੍ਹਾਂ ਕਿਹਾ ਕਿ ਅਧਿਆਪਕ ਵਰਗ ਇਸ ਨੂੰ ਬਰਦਾਸ਼ਤ ਨਹੀਂ ਕਰੇਗਾ | ਸਿੱਖਿਆ ਸਕੱਤਰ ਸਹਿਮ ਦਾ ਮਾਹੌਲ ਬਣਾ ਕੇ ਗ਼ਰੀਬ ਬੱਚਿਆਂ ਅਤੇ ਅਧਿਆਪਕਾਂ ਦਾ ਸ਼ੋਸ਼ਣ ਕਰਨਾ ਚਾਹੁੰਦਾ ਹੈ | ਅਧਿਆਪਕ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਦੀ ਸ਼ਹਿ ਤੇ ਇਸ ਤਰਾਂ ਦੇ ਕੰਮ ਜਾਰੀ ਰਹੇ ਤਾਂ ਆਉਣ ਵਾਲੀਆਂ ਚੋਣਾ ਵਿਚ ਅਧਿਆਪਕ ਵਰਗ ਇਸ ਦਾ ਮੂੰਹ ਤੋੜਵਾਂ ਜਵਾਬ ਦੇਵੇਗਾ | ਇਸ ਮੌਕੇ ਅਸ਼ੋਕ ਸਰਾਰੀ, ਸੁਰਿੰਦਰ ਕੰਬੋਜ, ਜਗਨੰਦਨ ਸਿੰਘ, ਵਿਨੈ ਸ਼ਰਮਾ, ਸੁਖਵਿੰਦਰ ਸਿੰਘ, ਵਿਨੈ ਮੱਕੜ, ਸਤਨਾਮ ਸਿੰਘ ਮਹਾਲਮ, ਸ਼ਗਨ ਸਿੰਘ, ਹਰਪ੍ਰੀਤ ਸਿੰਘ, ਵਿਪਨ ਕੁਮਾਰ, ਜਤਿੰਦਰ ਸਿੰਘ, ਗੁਰਮੀਤ ਸਿੰਘ, ਨਰਿੰਦਰ ਮੋਂਗਾ, ਜਸਪਾਲ ਸਿੰਘ ਈ ਜੀ ਐਸ, ਸੁਰਿੰਦਰ ਸਿੰਘ, ਰਾਧੇ ਸ਼ਾਮ, ਗੁਰਮੇਲ ਸਿੰਘ, ਅਮਰੀਕ ਸਿੰਘ, ਸੁਰਜੀਤ ਸਿੰਘ, ਅਮਰਜੀਤ ਕੌਰ, ਦਰਸ਼ਨਾਂ ਰਾਣੀ, ਵਰਸ਼ਾ ਕੰਬੋਜ ਅਤੇ ਹੋਰ ਅਧਿਆਪਕ ਹਾਜ਼ਰ ਸਨ |
ਮਮਦੋਟ, (ਸੁਖਦੇਵ ਸਿੰਘ ਸੰਗਮ)-ਪੰਜਾਬ ਸਰਕਾਰ ਵਲੋਂ ਪੰਜਾਬ ਦੇ ਸਕੂਲਾਂ ਵਿਚ ਪੰਜਾਬ ਪੁਲਿਸ ਨੂੰ ਅਧਿਆਪਕਾਂ ਵਲੋਂ ਬੱਚਿਆਂ ਨੂੰ ਕਰਵਾਈ ਪੜ੍ਹਾਈ ਦੀ ਸਮੀਖਿਆ ਕਰਨ ਦੀ ਜ਼ਿੰਮੇਵਾਰੀ ਦੇ ਕੇ ਰਾਸ਼ਟਰ ਨਿਰਮਾਤਾ (ਅਧਿਆਪਕ) ਦਾ ਜਮ ਕੇ ਨਿਰਾਦਰ ਕਰਨ ਦਾ ਹੱਕ ਦਿੱਤਾ ਹੈ ਜੋ ਕਿ ਅਤਿ ਨਿੰਦਣਯੋਗ ਹੈ ਇਸੇ ਸਬੰਧ ਵਿਚ ਅੱਜ ਹਲਕਾ ਫ਼ਿਰੋਜ਼ਪੁਰ ਦਿਹਾਤੀ ਅਧੀਨ ਆਉਂਦੇ ਕਸਬਾ ਮਮਦੋਟ ਵਿਖੇ ਬਲਾਕ ਸਿੱਖਿਆ ਦਫ਼ਤਰ ਫ਼ਿਰੋਜ਼ਪੁਰ-4 ਮੂਹਰੇ ਅਧਿਆਪਕ ਸੰਘਰਸ਼ ਕਮੇਟੀ ਵਲੋਂ ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਸੈਂਕੜੇ ਦੀ ਗਿਣਤੀ ਵਿਚ ਅਧਿਆਪਕਾਂ ਨੇ ਭਾਗ ਲਿਆ | ਇਸ ਮੌਕੇ ਬੋਲਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮਾਰੂ ਅਧਿਆਪਕ ਵਿਰੋਧੀ ਫ਼ੈਸਲੇ ਅਤੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਤਹਿਤ ਅਧਿਆਪਕਾਂ ਦੇ ਕੀਤੇ ਜਾਂਦੇ ਸ਼ੋਸ਼ਣ ਤੋਂ ਦੁਖੀ ਹੋ ਕੇ ਬਲਾਕ ਫ਼ਿਰੋਜ਼ਪੁਰ-4 ਦੇ ਸਮੂਹ ਅਧਿਆਪਕਾਂ ਵਲੋਂ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦਾ ਪੁਤਲਾ ਫੂਕਿਆ ਅਤੇ ਸਰਕਾਰ ਵਿਰੱੁਧ ਜਮ ਕੇ ਨਾਅਰੇਬਾਜ਼ੀ ਕੀਤੀ ਗਈ | ਉਨ੍ਹਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਜਾਂਦੇ ਸੰਘਰਸ਼ਾਂ ਵਿਚ ਅਧਿਆਪਕਾਂ ਉੱਪਰ ਕੀਤੇ ਅੱਤਿਆਚਾਰ ਦਾ ਵੀ ਜਮ ਕੇ ਵਿਰੋਧ ਕੀਤਾ | ਉਨ੍ਹਾਂ ਕਿਹਾ ਕਿ ਆਪਣੀ ਡਿਊਟੀ ਦੌਰਾਨ ਸੁਚਾਰੂ ਢੰਗ ਨਾਲ ਕੰਮ ਕਰ ਰਹੇ ਅਧਿਆਪਕਾਂ ਤੇ ਪੁਲਿਸ ਅਤੇ ਕਮਾਂਡੋ ਫੋਰਸ ਨੂੰ ਭੇਜ ਕੇ ਦਬਾਅ ਬਣਾਇਆ ਜਾ ਰਿਹਾ ਹੈ ਜੋ ਕਿ ਅਤਿ ਨਿੰਦਣਯੋਗ ਹੈ | ਦੱਸਣਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਦੇ ਇਕ ਸਕੂਲ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਇਕ ਅਧਿਆਪਕ ਨੂੰ ਸ਼ਰੇਆਮ ਥੱਪੜ ਮਾਰਿਆ ਗਿਆ ਅਤੇ ਮੌਕੇ ਉੱਪਰ ਮੌਜੂਦ ਪੁਲਿਸ ਪ੍ਰਸ਼ਾਸਨ ਮੂਕ ਦਰਸ਼ਕ ਬਣ ਕੇ ਦੇਖਦਾ ਰਿਹਾ ਜੋ ਕਿ ਸਿੱਖਿਆ ਦੇ ਖੇਤਰ ਵਿਚ ਸਭ ਤੋਂ ਵੱਡੀ ਨਿਘਾਰ ਵਾਲੀ ਘਟਨਾ ਹੈ | ਪ੍ਰਦਰਸ਼ਨ ਕਰ ਰਹੇ ਅਧਿਆਪਕ ਮੰਗ ਕਰ ਰਹੇ ਸਨ ਕਿ ਤਾਨਾਸ਼ਾਹ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਨੂੰ ਜਲਦ ਤੋਂ ਜਲਦ ਉਸ ਦੇ ਅਹੁਦੇ ਤੋਂ ਹਟਾਇਆ ਜਾਵੇ ਅਤੇ ਕੱਚੇ ਅਧਿਆਪਕਾਂ ਨੂੰ ਪੱਕੇ ਕੀਤਾ ਜਾਵੇ | ਇਸ ਮੌਕੇ ਵੱਡੇ ਪੱਧਰ 'ਤੇ ਅਧਿਆਪਕਾਂ ਨੇ ਰੋਸ ਪ੍ਰਦਰਸ਼ਨ ਵਿਚ ਹਿੱਸਾ ਲਿਆ |
<br/>
 

'ਚਿੱਟੇ' ਦੇ ਸ਼ੱਕ 'ਚ ਕੀਤੇ ਪੁਲਿਸ ਹਵਾਲੇ, ਮੋਹਤਵਾਰਾਂ ਛੁਡਵਾਏ

ਪੁਲਿਸ 'ਤੇ ਮਿਲੀ ਭੁਗਤ ਦਾ ਦੋਸ਼ ਮੁੱਦਕੀ, 22 ਫਰਵਰੀ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਪੁਲਿਸ ਚੌਕੀ ਨਜ਼ਦੀਕ ਗੁ: ਨਾਨਕ ਨਗਰੀ ਦੇ ਬਾਥਰੂਮਾਂ ਵਿਚ ਕੁਝ ਵਿਅਕਤੀਆਂ ਨੂੰ ਚਿੱਟਾ ਲਾਉਣ ਦੇ ਸ਼ੱਕ ਵਿਚ ਸਥਾਨਕ ਨਿਵਾਸੀਆਂ ਨੇ ਪੁਲਿਸ ਹਵਾਲੇ ਕਰ ਦਿੱਤਾ | ਕਥਿਤ ...

ਪੂਰੀ ਖ਼ਬਰ »

ਬੀ. ਐਸ. ਐਫ ਸੈਕਟਰ ਮਮਦੋਟ ਨੇ ਸਰਹੱਦ ਤੋਂ 4 ਪੈਕਟ ਹੈਰੋਇਨ ਕੀਤੀ ਬਰਾਮਦ

ਮਮਦੋਟ, 22 ਫਰਵਰੀ (ਸੁਖਦੇਵ ਸਿੰਘ ਸੰਗਮ)-ਮਮਦੋਟ ਸੈਕਟਰ ਵਿਖੇ ਤਾਇਨਾਤ ਬੀ.ਐਸ.ਐਫ ਦੀ 29 ਬਟਾਲੀਅਨ ਅਧੀਨ ਆਉਂਦੀ ਚੈੱਕ ਮੱਬੋ ਕੇ ਦੇ ਨੇੜਿਓਾ ਬੀ.ਐਸ.ਐਫ ਨੇ 4 ਪੈਕਟ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦਾ ਵਜ਼ਨ 1 ਕਿੱਲੋ 600 ਗ੍ਰਾਮ ਦੇ ਕਰੀਬ ਦੱਸਿਆ ਗਿਆ ਹੈ ਬਰਾਮਦ ਕੀਤੀ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਵਲੋਂ ਪੜੋ੍ਹ ਪੰਜਾਬ ਤੇ ਪੜ੍ਹਾਓ ਪੰਜਾਬ ਸਕੀਮ ਦਾ ਬਾਈਕਾਟ

ਮਖੂ, 22 ਫਰਵਰੀ (ਮੇਜਰ ਸਿੰਘ ਥਿੰਦ)-ਅੱਜ ਮਖੂ ਸ਼ਹਿਰ ਵਿਖੇ ਅਧਿਆਪਕ ਸੰਘਰਸ਼ ਕਮੇਟੀ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਅੱਗੇ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਸਕੂਲ 'ਚ ਪਹੰੁਚੇ ਜ਼ਿਲ੍ਹਾ ...

ਪੂਰੀ ਖ਼ਬਰ »

ਆਲਮਗੜ੍ਹ ਸਕੂਲ ਵਿਚ ਟੈਸਟਿੰਗ ਨੂੰ ਲੈ ਕੇ ਹੋਇਆ ਹੰਗਾਮਾ

ਅਬੋਹਰ, 22 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਆਲਮਗੜ੍ਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਅੱਜ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਤਹਿਤ ਹੋਣ ਵਾਲੀ ਬੱਚਿਆਂ ਦੀ ਟੈਸਟਿੰਗ ਮੌਕੇ ਹੰਗਾਮਾ ਹੋਇਆ ਜਿਸ ਬਾਅਦ ਟੈਸਟਿੰਗ ਨਹੀਂ ਹੋ ਸਕੀ | ਜਾਣਕਾਰੀ ...

ਪੂਰੀ ਖ਼ਬਰ »

ਬੈਂਕ ਦੇ ਬਾਹਰ ਖੜ੍ਹੀ ਕਾਰ ਵਿਚੋਂ ਬੈਗ ਚੋਰੀ

ਅਬੋਹਰ, 22 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਇੱਥੇ ਐਚ.ਡੀ.ਐਫ.ਸੀ. ਬੈਂਕ ਦੇ ਬਾਹਰ ਖੜ੍ਹੀ ਕਾਰ ਵਿਚੋਂ ਅੱਜ ਅਗਿਆਤ ਚੋਰ ਸ਼ੀਸ਼ਾ ਭੰਨ ਕੇ ਬੈਗ ਚੋਰੀ ਕਰਕੇ ਲੈ ਗਏ | ਬੈਗ ਵਿਚ 8 ਹਜ਼ਾਰ ਦੀ ਨਗਦੀ ਤੇ ਜ਼ਰੂਰੀ ਕਾਗ਼ਜ਼ ਸਨ | ਜਾਣਕਾਰੀ ਅਨੁਸਾਰ ਗੰਗਾਨਗਰ ਨਿਵਾਸੀ ਤੇ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚੋਂ ਲੈਪਟਾਪ ਤੇ ਹੋਰ ਸਾਮਾਨ ਚੋਰੀ

ਫ਼ਿਰੋਜ਼ਪੁਰ, 22 ਫਰਵਰੀ (ਜਸਵਿੰਦਰ ਸਿੰਘ ਸੰਧੂ)-ਮਮਦੋਟ ਦੇ ਬੱਸ ਅੱਡੇ ਨਜ਼ਦੀਕ ਇਕ ਕਰਿਆਨੇ ਦੀ ਦੁਕਾਨ ਨੂੰ ਅਗਿਆਤ ਚੋਰਾਂ ਪਾੜ ਲਾ ਕੇ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ | ਸਹਾਇਕ ਥਾਣੇਦਾਰ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਦੁਕਾਨ ਮਾਲਕ ਵਿਨੋਦ ...

ਪੂਰੀ ਖ਼ਬਰ »

ਹਲਕਾ ਫ਼ਿਰੋਜ਼ਪੁਰ ਦਿਹਾਤੀ 'ਚ ਦੋ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਦੀ ਮਿਲੀ ਪ੍ਰਵਾਨਗੀ

ਕੁੱਲਗੜ੍ਹੀ, 22 ਫਰਵਰੀ (ਸੁਖਜਿੰਦਰ ਸਿੰਘ ਸੰਧੂ)-ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਸਹੂਲਤਾਂ ਨੂੰ ਮੁੱਖ ਰੱਖਦਿਆਂ ਸਕੂਲਾਂ ਦਾ ਮਿਆਰ ੳੱੁਚਾ ਚੁੱਕਣ ਲਈ ਹਮੇਸ਼ਾ ਯਤਨਸ਼ੀਲ ਰਹਾਂਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਰੇਤੇ ਦੀ ਕਾਲਾ ਬਾਜ਼ਾਰੀ ਦੇ ਰੋਸ ਵਜੋਂ ਰੇਤ ਮਜ਼ਦੂਰਾਂ ਨੇ ਥਾਣਾ ਸਦਰ ਦਾ ਕੀਤਾ ਘਿਰਾਓ

ਫ਼ਾਜ਼ਿਲਕਾ, 22 ਫਰਵਰੀ (ਅਮਰਜੀਤ ਸ਼ਰਮਾ)-ਜਨਰਲ ਰੇਤਾ ਵਰਕਰ ਯੂਨੀਅਨ ਵਲੋਂ ਰੇਤੇ ਦੀ ਹੋ ਰਹੀ ਕਾਲਾ ਬਾਜ਼ਾਰ ਦੇ ਵਿਰੋਧ ਵਿਚ ਥਾਣਾ ਸਦਰ ਫ਼ਾਜ਼ਿਲਕਾ ਦੇ ਸਾਹਮਣੇ ਰੋਸ ਧਰਨਾ ਦਿੱਤਾ | ਧਰਨੇ ਵਿਚ ਉਚੇਚੇ ਤੌਰ 'ਤੇ ਪੁੱਜੇ ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਾਮਰੇਡ ਹੰਸ ...

ਪੂਰੀ ਖ਼ਬਰ »

ਆਲ ਇੰਡੀਆ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਧਰਨਾ ਦੂਜੇ ਦਿਨ ਵੀ ਜਾਰੀ

ਜ਼ੀਰਾ, 22 ਫਰਵਰੀ (ਮਨਜੀਤ ਸਿੰਘ ਢਿੱਲੋਂ)-ਆਲ ਇੰਡੀਆ ਆਂਗਣਵਾੜੀ ਮੁਲਾਜ਼ਮ ਯੂਨੀਅਨ ਸਬੰਧਿਤ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਵਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਕੁਲਵਿੰਦਰ ਕੌਰ ਸ਼ਾਹਵਾਲਾ ਬਲਾਕ ...

ਪੂਰੀ ਖ਼ਬਰ »

ਗਾਰਦ ਇੰਚਾਰਜ ਦਾ ਮੋਟਰਸਾਈਕਲ ਖੋਹਣ ਵਾਲੇ ਨੂੰ 5 ਸਾਲ ਕੈਦ

ਫ਼ਿਰੋਜ਼ਪੁਰ, 22 ਫਰਵਰੀ (ਰਾਕੇਸ਼ ਚਾਵਲਾ)-ਜ਼ਿਲ੍ਹਾ ਅਤੇ ਸੈਸ਼ਨ ਕੋਰਟ 'ਚ ਗਾਰਦ ਇੰਚਾਰਜ ਲੱਗੇ ਹੌਲਦਾਰ ਦਾ ਮੋਟਰਸਾਈਕਲ ਤੇਜ਼ਧਾਰ ਹਥਿਆਰ ਦੀ ਨੋਕ 'ਤੇ ਖੋਹਣ ਵਾਲੇ ਇਕ ਲੁਟੇਰੇ ਨੂੰ ਫ਼ਿਰੋਜ਼ਪੁਰ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੈਡਮ ਐੱਚ.ਕੇ ਸਿੱਧੂ ਨੇ ...

ਪੂਰੀ ਖ਼ਬਰ »

ਰਾਸ਼ਟਰੀ ਮਾਰਗ 54 ਦੇ ਮਖੂ ਰੇਲਵੇ ਫਾਟਕ ਨੇੜਲੇ ਹਿੱਸੇ ਦਾ ਬੁਰਾ ਹਾਲ

ਮਖੂ, 22 ਫ਼ਰਵਰੀ (ਮੁਖਤਿਆਰ ਸਿੰਘ ਧੰਜੂ)-ਮਾਝਾ, ਮਾਲਵਾ ਤੇ ਦੁਆਬਾ ਖੇਤਰ ਨੂੰ ਆਪਸ 'ਚ ਜੋੜਨ ਵਾਲੇ ਕਸਬਾ ਮਖੂ ਵਿਚੋਂ ਲੰਘਦੇ ਰਾਸ਼ਟਰੀ ਮਾਰਗ 54 'ਤੇ ਭਾਵੇਂ ਬਠਿੰਡਾ ਤੋਂ ਅੰਮਿ੍ਤਸਰ ਤੱਕ ਜਾਣ ਵਾਲੇ ਰਾਹਗੀਰਾਂ ਤੋਂ ਲੰਘਣ ਦੇ ਇਵਜ਼ 'ਚ ਟੋਲ ਟੈਕਸ ਇਕੱਠਾ ਕਰਨ ਲਈ ਦੋ ...

ਪੂਰੀ ਖ਼ਬਰ »

ਸਮੇਂ ਦੀਆਂ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਹਨ ਢਾਣੀ ਸੰਧਿਆ ਵਾਲਾ ਖੂਹ ਦੇ ਲੋਕ

ਪੰਜੇ ਕੇ ਉਤਾੜ, 22 ਫਰਵਰੀ (ਹਰਮੀਤ ਪਾਲ ਵਿਨਾਇਕ)-ਭਾਵੇਂ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਦੇ ਵਲੋਂ ਵਿਕਾਸ ਕਾਰਜਾਂ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਆਪਣੀ-ਆਪਣੀ ਸਰਕਾਰ ਦੇ ਸਮੇਂ ਸਿਆਸੀ ਲੀਡਰਾਂ ਦੀ ਬੋਲਦੀ ਤੂਤੀ ਦੇ ਕਾਰਨ ਕੁਝ ਲੋਕਾਂ ਨੂੰ ਸੰਤਾਪ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਇਲਜ਼ਾਮ ਵਿਚ 2 ਗੁੱਟਾਂ ਦੇ 2 ਦੋਸ਼ੀਆਂ 'ਤੇ ਪਰਚਾ ਦਰਜ

ਜਲਾਲਾਬਾਦ, 22 ਫਰਵਰੀ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਵੈਰੋਕਾ ਪੁਲਿਸ ਨੇ ਕੁੱਟਮਾਰ ਕਰਨ ਦੇ ਇਲਜ਼ਾਮ ਵਿਚ 2 ਗੱੁਟਾਂ ਦੇ 2 ਦੋਸ਼ੀਆਂ 'ਤੇ ਪਰਚਾ ਦਰਜ ਕੀਤਾ ਹੈ¢ ਜਾਂਚ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦਲਜੀਤ ਸਿੰਘ ਪੱੁਤਰ ਬਚਿੱਤਰ ਸਿੰਘ ਨੇ ...

ਪੂਰੀ ਖ਼ਬਰ »

ਟਿੱਬੀ ਸਕੂਲ ਦੀ ਇਮਾਰਤ ਦੀ ਹਾਲਤ ਤਰਸਯੋਗ

ਮਮਦੋਟ, 22 ਫਰਵਰੀ (ਸੁਖਦੇਵ ਸਿੰਘ ਸੰਗਮ)-ਪੰਜਾਬ ਸਰਕਾਰ ਵਲੋਂ ਕੀਤੇ ਜਾਂਦੇ ਲੱਖਾਂ ਦਾਅਵਿਆਂ ਦੇ ਬਾਵਜੂਦ ਵੀ ਸਰਕਾਰੀ ਸਕੂਲਾਂ ਦੇ ਹਾਲਾਤ ਨਹੀਂ ਸੁਧਰ ਰਹੇ, ਜਿਸ ਤੋਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸਰਕਾਰ ਸਿਵਾਏ ਬਿਆਨਬਾਜ਼ੀ ਦੇ ਇਸ ਮਾਮਲੇ ਨੂੰ ਲੈ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਬਖ਼ਸ਼ੀਸ਼ ਸਿੰਘ ਬਾਠ ਪਿੰਡ ਬਹਾਦਰ ਵਾਲਾ ਦੇ ਬਣੇ ਨੰਬਰਦਾਰ

ਫ਼ਿਰੋਜ਼ਪੁਰ, 22 ਫਰਵਰੀ (ਜਸਵਿੰਦਰ ਸਿੰਘ ਸੰਧੂ)-ਨੌਜਵਾਨ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਬਾਠ ਮੈਂਬਰ ਬਲਾਕ ਸੰਮਤੀ ਅਤੇ ਬਲਦੇਵ ਸਿੰਘ ਬਾਠ ਸਰਪੰਚ ਦੇ ਪਿਤਾ ਬਖ਼ਸ਼ੀਸ਼ ਸਿੰਘ ਬਾਠ ਪਿੰਡ ਬਹਾਦਰ ਵਾਲਾ ਦੇ ਨੰਬਰਦਾਰ ਬਣ ਗਏ ਹਨ | ਜ਼ਿਲ੍ਹਾ ਕਲੈਕਟਰ ਕਮ ਡਿਪਟੀ ...

ਪੂਰੀ ਖ਼ਬਰ »

ਬਿਜਲੀ ਬੋਰਡ ਦੇ ਜੂਨੀਅਰ ਇੰਜੀਨੀਅਰਾਂ ਵਲੋਂ ਸਟੋਰਾਂ, ਐਮ.ਈ ਲੈਬਾਂ ਦਾ ਬਾਈਕਾਟ

ਗੁਰੂਹਰਸਹਾਏ, 22 ਫਰਵਰੀ (ਹਰਚਰਨ ਸਿੰਘ ਸੰਧੂ)-ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ਵਜੋਂ ਬਿਜਲੀ ਬੋਰਡ 'ਚ ਜੂਨੀਅਰ ਇੰਜੀਨੀਅਰ ਵਲੋਂ ਬਿਜਲੀ ਬੋਰਡ ਦੇ ਕੰਮਾਂ ਦਾ ਮੁਕੰਮਲ ਬਾਈਕਾਟ ਕਰਨ ਦਾ ਐਲਾਨ ਕਰ ਦਿੱਤਾ ਹੈ | ਇਸ ਗੱਲ ਦੀ ...

ਪੂਰੀ ਖ਼ਬਰ »

ਕਾਲਜ 'ਚ ਸਵਾਮੀ ਦਇਆ ਨੰਦ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਫ਼ਿਰੋਜ਼ਪੁਰ, 22 ਫਰਵਰੀ (ਤਪਿੰਦਰ ਸਿੰਘ)-ਡੀ.ਏ.ਵੀ. ਕਾਲਜ ਫ਼ਾਰ ਵੁਮੈਨ ਫ਼ਿਰੋਜ਼ਪੁਰ ਕੈਂਟ ਵਿਖੇ ਸਵਾਮੀ ਦਇਆ ਨੰਦ ਸਰਸਵਤੀ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਹਵਨ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ: ਸੀਮਾ ਅਰੋੜਾ ਨੇ ਸੰਬੋਧਿਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਰਾਣਾ ਸੋਢੀ ਏ. ਸੀ. ਬੱਸ ਅੱਡੇ ਦਾ ਉਦਘਾਟਨ ਅੱਜ ਕਰਨਗੇ

ਗੁਰੂਹਰਸਹਾਏ, 22 ਫਰਵਰੀ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਅਤੇ ਕੈਬਨਿਟ ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਅੱਜ ਆਪਣੇ ਹਲਕੇ ਗੁਰੂਹਰਸਹਾਏ ਅੰਦਰ ਪਾਰਟੀ ਵਰਕਰਾਂ ਅਤੇ ਪੰਚਾਂ-ਸਰਪੰਚਾਂ ਨੂੰ ਮਿਲਣਗੇ | ਰਾਣਾ ਸੋਢੀ ਜਿੱਥੇ ...

ਪੂਰੀ ਖ਼ਬਰ »

ਹਿਠਾੜ ਸਕੂਲ 'ਚ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ

ਗੁਰੂਹਰਸਹਾਏ, 22 ਫਰਵਰੀ (ਹਰਚਰਨ ਸਿੰਘ ਸੰਧੂ)-ਵਿਸ਼ਵ ਭਰ ਵਿਚ ਮਨਾਏ ਜਾ ਰਹੇ ਅੰਤਰ ਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਰਹੱਦੀ ਪਿੰਡ ਮੇਘਾ ਰਾਏ ਹਿਠਾੜ ਦੇ ਸਰਕਾਰੀ ਮਿਡਲ ਸਕੂਲ ਵਿਖੇ ਪੰਜਾਬੀ ਬੋਲੀ ਪ੍ਰਤੀ ਸਤਿਕਾਰ ਤੇ ਰੁਤਬੇ ਨੂੰ ਬਰਕਰਾਰ ਰੱਖਣ ਦਾ ਹਲਫ਼ ...

ਪੂਰੀ ਖ਼ਬਰ »

ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ 'ਚ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ

ਮੁੱਦਕੀ, 22 ਫਰਵਰੀ (ਭਾਰਤ ਭੂਸ਼ਨ ਅਗਰਵਾਲ)-ਸਥਾਨਕ ਕਸਬੇ ਮੁੱਦਕੀ ਦੀ ਵਿੱਦਿਅਕ ਸੰਸਥਾ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਮੁੱਦਕੀ ਵਿਖੇ ਕਾਲਜ ਦੇ ਪਿ੍ੰਸੀਪਲ ਡਾ: ਰਾਮ ਮੋਹਨ ਤਿ੍ਪਾਠੀ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਗਿਆ, ਜਿਸ ਵਿਚ ਕਾਲਜ ...

ਪੂਰੀ ਖ਼ਬਰ »

ਬਿਜਲੀ ਗਰਿਡ ਮਸਤੇਵਾਲਾ ਵਿਖੇ ਸਟਾਫ਼ ਵਲੋਂ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਮਖੂ, 22 ਫ਼ਰਵਰੀ (ਮੁਖਤਿਆਰ ਸਿੰਘ ਧੰਜੂ)-400 ਕੇ ਵੀ ਸਬ ਸਟੇਸ਼ਨ ਮਸਤੇਵਾਲਾ ਵਿਖੇ ਇੰਜ: ਸੁਖਬੀਰ ਸਿੰਘ ਸੀਨੀਅਰ ਕਾਰਜਕਾਰੀ ਇੰਜੀਨੀਅਰ ਦੀ ਅਗਵਾਈ ਹੇਠ ਸਮੁੱਚੇ ਸਟਾਫ਼ ਵਲੋਂ ਸਰਬੱਤ ਦੇ ਭਲੇ ਲਈ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ | ਭੋਗ ਉਪਰੰਤ ਪੂਰੀ ਸ਼ਰਧਾ ਨਾਲ ਸਮੂਹ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ ਵੱਖ-ਵੱਖ ਕੰਪਨੀਆਂ ਵਲੋਂ ਯੋਗ ਉਮੀਦਵਾਰਾਂ ਦੀ ਚੋਣ

ਫ਼ਿਰੋਜ਼ਪੁਰ, 22 ਫਰਵਰੀ (ਤਪਿੰਦਰ ਸਿੰਘ)-ਡਿਪਟੀ ਕਮਿਸ਼ਨਰ ਚੰਦਰ ਗੈਂਦ ਦੀ ਅਗਵਾਈ ਵਿਚ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ ਚੱਲ ਰਹੇ ਰੁਜ਼ਗਾਰ ਮੇਲੇ ਦੇ ਅੱਜ ਆਖ਼ਰੀ ਦਿਨ ਵਧੀਕ ਡਿਪਟੀ ਕਮਿਸ਼ਨਰ (ਜ.) ...

ਪੂਰੀ ਖ਼ਬਰ »

ਇਮਾਨਦਾਰੀ ਦੀ ਮਿਸਾਲ ਬਣਿਆ ਰਮਨ ਬਹਿਲ

ਫ਼ਿਰੋਜ਼ਪੁਰ, 22 ਫਰਵਰੀ (ਤਪਿੰਦਰ ਸਿੰਘ)-ਦੁਨੀਆਂ 'ਚ ਅੱਜ ਜਿੱਥੇ ਇਮਾਨਦਾਰੀ ਸ਼ਬਦ ਲੋਕਾਂ ਨੂੰ ਭੁੱਲਦਾ ਜਾ ਰਿਹਾ, ਉੱਥੇ ਫ਼ਿਰੋਜ਼ਪੁਰ ਸ਼ਹਿਰ ਦੀ ਸਰਕਾਰੀ ਆਈ. ਟੀ. ਆਈ. ਲੜਕੀਆਂ 'ਚ ਬਤੌਰ ਕਾਰਜ ਨਿਭਾਅ ਰਿਹੈ ਦਫ਼ਤਰੀ ਸੁਪਰਡੈਂਟ ਰਮਨ ਬਹਿਲ ਆਪਣੇ ਪਰਿਵਾਰ ਲਈ ...

ਪੂਰੀ ਖ਼ਬਰ »

ਲਾਵਾਰਿਸ ਅਤੇ ਤਿਆਗੇ ਬੱਚਿਆਂ ਲਈ ਸਿਵਲ ਹਸਪਤਾਲ ਵਿਖੇ ਸਥਾਪਿਤ ਕੀਤਾ ਪੰਘੂੜਾ

ਫ਼ਿਰੋਜ਼ਪੁਰ, 22 ਫਰਵਰੀ (ਤਪਿੰਦਰ ਸਿੰਘ)-ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਚਾਈਲਡ ਹੈਲਪ ਲਾਈਨ (1098) ਦੇ ਸਹਿਯੋਗ ਨਾਲ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਐਮਰਜੈਂਸੀ ਵਾਰਡ ਦੇ ਬਾਹਰ ਅਣਚਾਹੇ ਅਤੇ ਤਿਆਗੇ ਬੱਚਿਆਂ ਲਈ ਪੰਘੂੜਾ ਸਥਾਪਿਤ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਗੁਰਜੀਤ ਸਿੰਘ ਨੇ ਡੀ. ਐਸ. ਪੀ. ਵਜੋਂ ਗੁਰੂਹਰਸਹਾਏ ਵਿਖੇ ਸੰਭਾਲਿਆ ਚਾਰਜ

ਗੁਰੂਹਰਸਹਾਏ, 22 ਫਰਵਰੀ (ਹਰਚਰਨ ਸਿੰਘ ਸੰਧੂ)-ਪੁਲਿਸ ਪ੍ਰਸ਼ਾਸਨ ਵਿਚ ਹੋਈ ਰੱਦੋ ਬਦਲ ਤਹਿਤ ਸਬ ਡਵੀਜ਼ਨ ਗੁਰੂਹਰਸਹਾਏ ਵਿਖੇ ਨਵੇਂ ਆਏ ਡੀ.ਐਸ.ਪੀ. ਗੁਰਜੀਤ ਸਿੰਘ ਨੇ ਕਾਰਜ ਭਾਗ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਸ੍ਰੀ ਮੁਕਤਸਰ ਸਾਹਿਬ ਵਿਖੇ ਡੀ.ਐਸ.ਪੀ. ਹੈੱਡ ...

ਪੂਰੀ ਖ਼ਬਰ »

ਆਦਰਸ਼ ਮਾਡਲ ਸਕੂਲ ਗੁੱਦੜ ਢੰਡੀ ਵਿਖੇ 350 ਬੱਚਿਆਂ ਨੂੰ ਪੜ੍ਹਾ ਰਹੇ ਹਨ 5 ਅਧਿਆਪਕ

ਗੋਲੂ ਕਾ ਮੋੜ, 22 ਫਰਵਰੀ (ਸੁਰਿੰਦਰ ਸਿੰਘ ਲਾਡੀ)-ਸਰਕਾਰ ਦੇ ਨੁਮਾਇੰਦੇ ਟੀ.ਵੀ ਚੈਨਲਾਂ 'ਤੇ ਬੈਠ ਕੇ ਹਮੇਸ਼ਾ ਵੱਡੇ-ਵੱਡੇ ਦਾਅਵੇ ਕਰਕੇ ਪਰ ਜੇਕਰ ਜ਼ਮੀਨੀ ਪੱਧਰ 'ਤੇ ਦੇਖੀਏ ਤਾਂ ਸਰਕਾਰ ਦੇ ਦਾਅਵਿਆਂ ਦੀ ਫੂਕ ਨਿਕਲ ਜਾਂਦੀ ਹੈ | ਹਲਕਾ ਗੁਰੂਹਰਸਹਾਏ ਵਿਚ ਪੈਂਦੇ ਪਿੰਡ ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ 'ਚ ਵਿਦਿਆਰਥੀਆਂ ਦੀ ਦਿੱਤੀ ਵਿਦਾਇਗੀ ਪਾਰਟੀ

ਮੁੱਦਕੀ, 22 ਫਰਵਰੀ (ਭਾਰਤ ਭੂਸ਼ਨ ਅਗਰਵਾਲ)-ਕਸਬਾ ਮੁਖੀ ਦੀ 10+2 ਤੱਕ ਆਰਟਸ ਅਤੇ ਸਾਇੰਸ ਗਰੁੱਪ ਤੱਕ ਐਫੀਲੀਏਟਿਡ ਸੰਸਥਾ ਸ਼ਿਵਾਲਿਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੁੱਦਕੀ ਵਿਖੇ ਬੀਤੇ ਦਿਨ ਸੀਨੀਅਰ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਸਮਾਰੋਹ ਆਯੋਜਿਤ ਕੀਤਾ ...

ਪੂਰੀ ਖ਼ਬਰ »

ਟਰੇਡ ਯੂਨੀਅਨ ਕੌ ਾਸਲ ਜ਼ੀਰਾ ਦੇ ਸਕੱਤਰ ਤਰਸੇਮ ਬਰਾੜ ਨਾਲ ਦੁੱਖ ਦਾ ਪ੍ਰਗਟਾਵਾ

ਜ਼ੀਰਾ, 22 ਫਰਵਰੀ (ਮਨਜੀਤ ਸਿੰਘ ਢਿੱਲੋਂ)-ਟਰੇਡ ਯੂਨੀਅਨ ਕੌਾਸਲ ਜ਼ੀਰਾ ਦੇ ਸਕੱਤਰ ਤਰਸੇਮ ਸਿੰਘ ਬਰਾੜ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਪਿਤਾ ਜਰਨੈਲ ਸਿੰਘ ਦੀ ਮੌਤ ਹੋ ਗਈ, ਉਹ 95 ਵਰਿ੍ਹਆਂ ਦੇ ਸਨ | ਉਨ੍ਹਾਂ ਦੇ ਅਕਾਲ ਚਲਾਣੇ 'ਤੇ ਯੂਨੀਅਨ ਦੇ ...

ਪੂਰੀ ਖ਼ਬਰ »

ਅਧਿਆਪਕਾਂ ਨੇ ਫੂਕਿਆ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦਾ ਪੁਤਲਾ

ਤਲਵੰਡੀ ਭਾਈ, 22 ਫਰਵਰੀ (ਕੁਲਜਿੰਦਰ ਸਿੰਘ ਗਿੱਲ)-ਅਧਿਆਪਕ ਸੰਘਰਸ਼ ਕਮੇਟੀ ਵਲੋਂ ਪੰਜਾਬ ਦੇ ਸਿੱਖਿਆ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਦੇ ਕਥਿਤ ਤਾਨਾਸ਼ਾਹੀ ਰਵੱਈਏ ਚੱਲਦਿਆਂ ਸਿੱਖਿਆ ਦੇ ਹੋ ਰਹੇ ਘਾਣ ਅਤੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨਾ ਮੰਨਣ ਦੇ ਵਿਰੋਧ 'ਚ ...

ਪੂਰੀ ਖ਼ਬਰ »

ਸੀ-ਪਾਈਟ ਹਕੂਮਤ ਸਿੰਘ ਵਾਲਾ 'ਚ ਕਰਵਾਇਆ ਜਾਵੇਗਾ ਜੇ. ਸੀ. ਬੀ. ਦਾ ਕੋਰਸ

ਤਲਵੰਡੀ ਭਾਈ, 22 ਫਰਵਰੀ (ਕੁਲਜਿੰਦਰ ਸਿੰਘ ਗਿੱਲ)-ਪੰਜਾਬ ਦੇ ਨੌਜਵਾਨਾਂ ਨੂੰ ਕਿੱਤਾ ਸਿਖਲਾਈ ਦੇਣ ਲਈ ਸਿਖਲਾਈ ਤੇ ਰੋਜ਼ਗਾਰ ਕੇਂਦਰ ਸੀ-ਪਾਈਟ ਹਕੂਮਤ ਸਿੰਘ ਵਾਲਾ ਵਿਖੇ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਦੇ ਨੌਜਵਾਨਾਂ ਨੂੰ ਜੇ.ਸੀ.ਬੀ. ਸਿਖਲਾਈ ਦਿੱਤੀ ...

ਪੂਰੀ ਖ਼ਬਰ »

ਕਮਿਸ਼ਨ ਦੇ ਸੀਨੀਅਰ ਵਾਈਸ ਚੇਅਰਮੈਨ ਵਲੋਂ ਪਿੰਡ ਦੇ ਗੰਦੇ ਪਾਣੀ ਦੇ ਹੱਲ ਸਬੰਧੀ ਦੌਰਾ

ਫ਼ਿਰੋਜ਼ਪੁਰ, 22 ਫਰਵਰੀ (ਤਪਿੰਦਰ ਸਿੰਘ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਸੀਨੀਅਰ ਵਾਈਸ ਚੇਅਰਮੈਨ ਰਾਜ ਸਿੰਘ ਅਤੇ ਗੈਰ ਸਰਕਾਰੀ ਮੈਂਬਰ ਬਾਬੂ ਸਿੰਘ ਪੰਜਾਵਾ ਵਲੋਂ ਪਿੰਡ ਫ਼ਿਰੋਜ਼ਸ਼ਾਹ ਵਿਖੇ ਅਨੁਸੂਚਿਤ ਜਾਤੀਆਂ ਦੀ ਬਸਤੀ ਵਿਖੇ ਪੈਂਦੇ ਪਿੰਡ ਦੇ ...

ਪੂਰੀ ਖ਼ਬਰ »

ਜਲ ਸਪਲਾਈ ਕੰਟਰੈਕਟਰ ਵਰਕਰਜ਼ ਯੂਨੀਅਨ ਦੀ ਮੀਟਿੰਗ

ਫ਼ਿਰੋਜ਼ਪੁਰ, 22 ਫਰਵਰੀ (ਜਸਵਿੰਦਰ ਸਿੰਘ ਸੰਧੂ)-ਜਲ ਸਪਲਾਈ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਇਕ ਮੀਟਿੰਗ ਰੁਪਿੰਦਰ ਸਿੰਘ ਮੀਤ ਪ੍ਰਧਾਨ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਲਾਕ ਘੱਲ ਖੁਰਦ, ਬਲਾਕ ਫ਼ਿਰੋਜ਼ਪੁਰ, ਬਲਾਕ ...

ਪੂਰੀ ਖ਼ਬਰ »

ਫੁੱਟਬਾਲ ਟੂਰਨਾਮੈਂਟ ਵਿਚ ਟਾਹਲੀ ਵਾਲਾ ਜੱਟਾਂ ਦੀ ਟੀਮ ਰਹੀ ਜੇਤੂ

ਮੰਡੀ ਅਰਨੀਵਾਲਾ, 22 ਫਰਵਰੀ (ਨਿਸ਼ਾਨ ਸਿੰਘ ਸੰਧੂ)-ਪੀਰ ਬਾਬਾ ਨੂਰਸ਼ਾਹ ਅਲੀ ਦੀ ਯਾਦ ਵਿਚ ਬਲਜੀਤ ਸਿੰਘ ਸਪੋਰਟਸ ਕਲੱਬ ਅਤੇ ਨਵੀਂ ਸੋਚ ਸਪੋਰਟਸ ਕਲੱਬ ਟਾਹਲੀ ਵਾਲਾ ਜੱਟਾਂ ਵੱਲੋਂ ਸਮੂਹ ਨਗਰ ਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 32 ਵੇਂ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਕਿਸਾਨ ਮੇਲਾ 25 ਨੂੰ

ਫ਼ਿਰੋਜ਼ਪੁਰ, 22 ਫਰਵਰੀ (ਤਪਿੰਦਰ ਸਿੰਘ)-ਕ੍ਰਿਸ਼ੀ ਵਿਗਿਆਨ ਕੇਂਦਰ ਫ਼ਿਰੋਜਪੁਰ ਵਲੋਂ ਪਿੰਡ ਧੀਰਾ ਪੱਤਰਾ ਵਿਖੇ 25 ਫਰਵਰੀ ਨੂੰ ਕਿਸਾਨ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨ ਭਰਾ, ਕਿਸਾਨ ਬੀਬੀਆਂ ਅਤੇ ਹੋਰ ਵੱਖ-ਵੱਖ ਅਦਾਰਿਆਂ ਦੇ ...

ਪੂਰੀ ਖ਼ਬਰ »

ਸੁਖਬੀਰ ਬਾਦਲ ਦੀ ਆਮਦ ਨੂੰ ਲੈ ਕੇ ਮੰਟਾ ਵਲੋਂ ਵੱਖ-ਵੱਖ ਪਿੰਡਾਂ ਵਿਚ ਅਕਾਲੀ ਵਰਕਰਾਂ ਨਾਲ ਮੀਟਿੰਗਾਂ

ਮੰਡੀ ਅਰਨੀਵਾਲਾ, 22 ਫਰਵਰੀ (ਨਿਸ਼ਾਨ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਜਲਾਲਾਬਾਦ ਦੀ ਅਰਨੀਵਾਲਾ ਜ਼ੈਲ ਵਿਚ 3 ਮਾਰਚ ਨੂੰ ਕੀਤੇ ਜਾ ਰਹੇ ਦੌਰੇ ਨੂੰ ਲੈ ਕੇ ਅੱਜ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ...

ਪੂਰੀ ਖ਼ਬਰ »

ਡੀ. ਐਸ. ਪੀ. ਜਗਦੀਸ਼ ਕੁਮਾਰ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਦਿੱਤੀ ਚਿਤਾਵਨੀ

ਫ਼ਾਜ਼ਿਲਕਾ, 22 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਡੀ.ਐਸ.ਪੀ. ਪੱਧਰ ਦੇ ਕੀਤੇ ਤਬਾਦਲਿਆਂ ਵਿਚ ਫ਼ਾਜ਼ਿਲਕਾ ਅੰਦਰ ਜਗਦੀਸ਼ ਕੁਮਾਰ ਨੇ ਬਤੌਰ ਡੀ.ਐਸ.ਪੀ ਸਬ ਡਵੀਜ਼ਨ ਆਪਣਾ ਚਾਰਜ ਸੰਭਾਲ ਲਿਆ ਹੈ | ਇਸ ਤੋਂ ਪਹਿਲਾ ਉਹ ਫ਼ਾਜ਼ਿਲਕਾ ਵਿਚ ...

ਪੂਰੀ ਖ਼ਬਰ »

ਨਿਊ ਹਾਲੈਂਡ ਟਰੈਕਟਰ ਅਤੇ ਕੰਪਿਊਟਰ ਕੁਰਾਹਾ ਚੋਰੀ

ਫ਼ਿਰੋਜ਼ਪੁਰ, 22 ਫਰਵਰੀ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਪੈਂਦੇ ਪਿੰਡ ਅਹਿਮਦ ਢੰਡੀ ਵਿਖੇ ਜਸਵੰਤ ਸਿੰਘ ਪੁੱਤਰ ਅੰਗਰੇਜ਼ ਸਿੰਘ ਸੋਢੀ ਵਾਸੀ ਧਵਨ ਕਾਲੋਨੀ ਫ਼ਿਰੋਜ਼ਪੁਰ ਸ਼ਹਿਰ ਦੀ ਹਵੇਲੀ ਵਿਚੋਂ ਅਗਿਆਤ ਚੋਰਾਂ ਨੇ ਤਾਲੇ ਤੋੜ ਕੇ ...

ਪੂਰੀ ਖ਼ਬਰ »

ਫ਼ਾਜ਼ਿਲਕਾ ਤੋਂ ਚੰਡੀਗੜ੍ਹ ਸ਼ੁਰੂ ਹੋਈ ਗੱਡੀ ਦਾ ਸੰਮਤੀ ਵਲੋਂ ਸਵਾਗਤ

ਫ਼ਾਜ਼ਿਲਕਾ, 22 ਫਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਤੋਂ ਚੰਡੀਗੜ੍ਹ ਲਈ ਸ਼ੁਰੂ ਹੋਈ ਨਵੀਂ ਰੇਲ ਗੱਡੀ ਦਾ ਨਾਰਦਰਨ ਰੇਲਵੇ ਪੈਸੰਜਰ ਸੰਮਤੀ ਦੇ ਆਗੂਆਂ ਨੇ ਸੁਆਗਤ ਕਰਦਿਆਂ ਇਸ ਨੂੰ ਬੜੀ ਖ਼ੁਸ਼ੀ ਨਾਲ ਫ਼ਾਜ਼ਿਲਕਾ ਰੇਲਵੇ ਸਟੇਸ਼ਨ ਤੋਂ ਰਵਾਨਾ ਕੀਤਾ | ਰੇਲਵੇ ...

ਪੂਰੀ ਖ਼ਬਰ »

ਸੀਵਰਮੈਨਾਂ ਨੇ ਮੰਗਾਂ ਨੂੰ ਲੈ ਕੇ ਐੱਸ. ਡੀ. ਐਮ. ਨੂੰ ਦਿੱਤਾ ਮੰਗ-ਪੱਤਰ

ਅਬੋਹਰ, 22 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਸੀਵਰ ਮੈਨਾਂ ਵਲੋਂ 25 ਫਰਵਰੀ ਨੂੰ ਦੇਸ਼ ਭਰ ਵਿਚੋਂ ਇਕੱਤਰ ਹੋ ਕੇ ਜੰਤਰ ਮੰਤਰ ਵਿਖੇ ਵਿਸ਼ਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਤਹਿਤ ਅੱਜ ਇੱਥੇ ਸੀਵਰਮੈਨਾਂ ਵਲੋਂ ਐੱਸ.ਡੀ.ਐਮ. ਨੂੰ ਮੰਗ ਪੱਤਰ ਦਿੱਤਾ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਪ੍ਰਚਾਰ ਵੈਨਾਂ ਵਲੋਂ ਸਿਹਤ ਸਕੀਮਾਂ ਪ੍ਰਤੀ ਕੀਤਾ ਜਾ ਰਿਹਾ ਜਾਗਰੂਕ

ਅਬੋਹਰ, 22 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲੇ੍ਹ 'ਚ 2 ਪ੍ਰਚਾਰ ਵੈਨਾਂ ਚਲਾਈਆਂ ਜਾ ਰਹੀਆਂ ਹਨ | ਸਿਹਤ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਪ੍ਰਚਾਰ ਵੈਨਾਂ ਰਾਹੀਂ ਇਥੋਂ ਦੇ ਸ਼ਹਿਰੀ ਏਰੀਆ ਦਾ ਦੌਰਾ ਕਰਕੇ ਆਮ ਲੋਕਾਂ ਨੂੰ ਚਲਾਏ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਤਕਨੀਕੀ ਸਿੱਖਿਆ ਬਾਰੇ ਲਈ ਜਾਣਕਾਰੀ

ਫ਼ਾਜ਼ਿਲਕਾ, 22 ਫਰਵਰੀ(ਦਵਿੰਦਰ ਪਾਲ ਸਿੰਘ)-ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਅੱਜ

ਫ਼ਿਰੋਜ਼ਪੁਰ, 22 ਫਰਵਰੀ (ਜਸਵਿੰਦਰ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਥੀ ਭਾਈ ਮਰਦਾਨੇ ਦੀ ਯਾਦ 'ਚ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਵਲੋਂ ਕਰਵਾਏ ਜਾ ਰਹੇ ਸਾਲਾਨਾ ਕੀਰਤਨ ਦਰਬਾਰ ਦੇ ਪ੍ਰਬੰਧਕ ਮੁਕੰਮਲ ਹੋਣ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਸੰਦੀਪ ਜਾਖੜ ਨੇ ਕੰਨਿਆ ਸਕੂਲ ਵਿਚ ਵਿਦਿਆਰਥਣਾਂ ਨੂੰ ਸਾਈਕਲ ਵੰਡੇ

ਅਬੋਹਰ, 22 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਮਾਈ ਭਾਗੋ ਸਕੀਮ ਤਹਿਤ ਅੱਜ ਇੱਥੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਚ ਸੰਦੀਪ ਜਾਖੜ ਨੇ ਵਿਦਿਆਰਥਣਾਂ ਨੂੰ ਸਾਈਕਲ ਵੰਡੇ | ਇਸ ਮੌਕੇ 'ਤੇ 926 ਸਾਈਕਲ ਵੰਡੇ ਗਏ | ਜਾਖੜ ਦਾ ਸਕੂਲ ਪੁੱਜਣ 'ਤੇ ਨਿੱਘਾ ਸਵਾਗਤ ਹੋਇਆ | ...

ਪੂਰੀ ਖ਼ਬਰ »

ਈ. ਵੀ. ਐਮਜ਼ ਅਤੇ ਵੀ. ਵੀ. ਪੈਟ ਸਬੰਧੀ ਦਿੱਤੀ ਜਾਵੇਗੀ ਟੇ੍ਰਨਿੰਗ

ਫ਼ਾਜ਼ਿਲਕਾ, 22 ਫਰਵਰੀ (ਦਵਿੰਦਰ ਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ^ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਕਾਰ ਅਫਸਰ-ਕਮ-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੀ ਅਗਵਾਈ ਹੇਠ ਆਗਾਮੀ ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਈ.ਵੀ.ਐਮਜ਼ ਅਤੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਐਲਾਨੇ ਬੀ. ਐੱਸ. ਸੀ. ਨਰਸਿੰਗ ਦੇ ਨਤੀਜੇ 'ਚ ਮਾਈ ਭਾਗੋ ਕਾਲਜ ਦੀਆਂ ਲੜਕੀਆਂ ਨੇ ਰਚਿਆ ਇਤਿਹਾਸ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)—ਸਾਲ 2018 ਵਿਚ ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਬੀ.ਐੱਸ.ਸੀ. ਨਰਸਿੰਗ ਪਹਿਲੇ ਸਾਲ ਦਾ ਨਤੀਜਾ ਐਲਾਨਿਆ ਗਿਆ | ਐਲਾਨੇ ਗਏ ਨਤੀਜੇ ਮੁਤਾਬਿਕ ਮਾਈ ਭਾਗੋ ਕਾਲਜ ਆਫ਼ ਨਰਸਿੰਗ ਦੀਆਂ ਦੋ ਵਿਦਿਆਰਥਣਾਂ ਨੇ ਪਹਿਲਾ ਤੇ ਤੀਸਰਾ ਸਥਾਨ ਹਾਸਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX