ਤਾਜਾ ਖ਼ਬਰਾਂ


ਸ੍ਰੀਲੰਕਾ ਧਮਾਕਾ : ਕੋਲੰਬੋ 'ਚ ਕਰਫ਼ਿਊ ਲਾਉਣ ਦੇ ਹੁਕਮ
. . .  5 minutes ago
ਕੋਲੰਬੋ, 22 ਅਪ੍ਰੈਲ- ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਤੋਂ ਬਾਅਦ ਰਾਜਧਾਨੀ ਕੋਲੰਬੋ 'ਚ ਰਾਤੀਂ 8 ਵਜੇ ਤੋਂ ਲੈ ਕੇ ਸਵੇਰੇ 4 ਵਜੇ ਤੱਕ ਕਰਫ਼ਿਊ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਸਭ ਤੋਂ ਵੱਧ ਧਮਾਕੇ ਕੋਲੰਬੋ 'ਚ ਹੋਏ ਸਨ ਅਤੇ ਅੱਜ ਵੀ...
ਅਕਾਲੀ ਦਲ ਭਲਕੇ ਕਰੇਗਾ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ
. . .  16 minutes ago
ਸੰਗਰੂਰ, 22 ਅਪ੍ਰੈਲ (ਦਮਨਜੀਤ, ਬਿੱਟਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਬਠਿੰਡਾ ਅਤੇ ਫ਼ਿਰੋਜ਼ਪੁਰ ਸੀਟਾਂ 'ਤੇ ਅਕਾਲੀ ਉਮੀਦਵਾਰਾਂ ਦਾ ਐਲਾਨ ਕੱਲ੍ਹ ਸਵੇਰੇ ਕਰ ਦਿੱਤਾ ਜਾਵੇਗਾ। ਸੰਗਰੂਰ ਦੇ ਅਕਲੀ ਵਰਕਰਾਂ ਨੂੰ ਮਿਲਣ ....
ਚੱਲਦੀ ਗੱਡੀ 'ਚ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ ਬਜ਼ੁਰਗ ਜੋੜਾ
. . .  25 minutes ago
ਚੰਡੀਗੜ੍ਹ, 22 ਅਪ੍ਰੈਲ- ਚੰਡੀਗੜ੍ਹ ਦੇ ਸੈਕਟਰ 7-8 ਦੇ ਚੌਕ 'ਚ ਅੱਜ ਇੱਕ ਚੱਲਦੀ ਗੱਡੀ 'ਚ ਅਚਾਲਕ ਅੱਗ ਲੱਗ ਗਈ। ਇਸ ਹਾਦਸੇ 'ਚ ਕਾਰ ਸਵਾਰ ਬਜ਼ੁਰਗ ਜੋੜਾ ਵਾਲ-ਵਾਲ ਬਚ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਗੱਡੀ 'ਚੋਂ ਪਹਿਲਾਂ ਅਚਾਨਕ ਧੂੰਆ ਨਿਕਲਣ...
ਪਟਿਆਲਾ 'ਚ ਵਾਹਨ ਚੋਰੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ
. . .  31 minutes ago
ਪਟਿਆਲਾ, 22 ਅਪ੍ਰੈਲ (ਅਮਨ)- ਇੱਥੇ ਅੱਜ ਪਟਿਆਲਾ ਪੁਲਿਸ ਨੇ ਸ਼ਹਿਰ ਅੰਦਰੋਂ ਵਾਹਨ ਚੋਰੀ ਕਰ ਕੇ ਮਲੇਰਕੋਟਲਾ ਅਤੇ ਆਲੇ-ਦੁਆਲੇ ਵੇਚਣ ਵਾਲੇ ਨੂੰ ਗ੍ਰਿਫ਼ਤਾਰ ਕਰ ਕੇ 52 ਵਾਹਨ ਬਰਾਮਦ ਕਰਨ 'ਚ ਸਫਲਤਾ ਪ੍ਰਾਪਤ ਹੋਈ ਹੈ। ਜ਼ਿਕਰਯੋਗ ਹੈ ਕਿ ਉਕਤ ਦੋਸ਼ੀ ਦੀ ....
ਭਾਜਪਾ ਨੂੰ ਲੱਗਾ ਵੱਡਾ ਝਟਕਾ : ਸੁਰੇਸ਼ ਚੰਦੇਲ ਕਾਂਗਰਸ 'ਚ ਹੋਏ ਸ਼ਾਮਲ
. . .  41 minutes ago
ਨਵੀਂ ਦਿੱਲੀ, 22 ਅਪ੍ਰੈਲ- ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਲੋਕ ਸਭਾ ਹਲਕੇ ਤੋਂ ਤਿੰਨ ਬਾਰ ਸੰਸਦ ਮੈਂਬਰ ਰਹੇ ਭਾਜਪਾ ਆਗੂ ਸੁਰੇਸ਼ ਚੰਦੇਲ ਦਿੱਲੀ 'ਚ ਰਾਹੁਲ ਗਾਂਧੀ ਦੀ ਮੌਜੂਦਗੀ 'ਚ ਕਾਂਗਰਸ 'ਚ ਸ਼ਾਮਲ ਹੋ ਗਏ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਪ੍ਰਦੇਸ਼ ਪ੍ਰਧਾਨ ....
ਟਿਕ ਟਾਕ ਮਾਮਲੇ 'ਤੇ 24 ਅਪ੍ਰੈਲ ਤੱਕ ਮਦਰਾਸ ਹਾਈਕੋਰਟ ਕਰੇ ਵਿਚਾਰ- ਸੁਪਰੀਮ ਕੋਰਟ
. . .  56 minutes ago
ਨਵੀਂ ਦਿੱਲੀ, 22 ਅਪ੍ਰੈਲ - ਭਾਰਤ 'ਚ ਟਿਕ-ਟਾਕ ਐਪ 'ਤੇ ਬੈਨ ਦੇ ਮਾਮਲੇ 'ਚ ਕੰਪਨੀ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸੋਮਵਾਰ ਨੂੰ ਇਸ ਮਾਮਲੇ 'ਤੇ ਹੋਈ ਸੁਣਵਾਈ ਦੇ ਦੌਰਾਨ ਕੰਪਨੀ ਨੇ ਕੋਰਟ 'ਚ ਕਿਹਾ ਹੈ ਕਿ ਮਦਰਾਸ ਹਾਈਕੋਰਟ ਨੇ ਬਿਨਾਂ ਸਾਡਾ ਪੱਖ ..../
ਕੈਪਟਨ ਅਤੇ ਕੇ.ਪੀ. ਦੀ ਹਾਜ਼ਰੀ 'ਚ ਚੌਧਰੀ ਸੰਤੋਖ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  47 minutes ago
ਜਲੰਧਰ, 22 ਅਪ੍ਰੈਲ (ਚਿਰਾਗ਼)- ਲੋਕ ਸਭਾ ਚੋਣਾਂ ਦੇ ਚੱਲਦਿਆਂ ਜਲੰਧਰ ਵਿਖੇ ਅੱਜ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਭਰੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮਹਿੰਦਰ ਸਿੰਘ ....
ਸੜਕ 'ਤੇ ਪਲਟਿਆ ਟਰੈਕਟਰ-ਟਰਾਲੀ, ਆਵਾਜਾਈ ਹੋਈ ਠੱਪ
. . .  about 1 hour ago
ਗੁਰੂਹਰਸਹਾਏ , 22 ਅਪ੍ਰੈਲ(ਹਰਚਰਨ ਸਿੰਘ ਸੰਧੂ)- ਫ਼ਿਰੋਜ਼ਪੁਰ ਜਲਾਲਾਬਾਦ ਸੜਕ 'ਤੇ ਸਥਿਤ ਗੁਰਦੁਆਰਾ ਸਾਹਿਬ ਦੇ ਨੇੜੇ ਦੋ ਟਰੈਕਟਰ - ਟਰਾਲੀਆਂ ਦੇ ਅਚਾਨਕ ਪਲਟ ਜਾਣ ਕਾਰਨ ਆਵਾਜਾਈ ਠੱਪ ਹੋ ਗਈ। ਇਹ ਦੋਵੇਂ ਟਰੈਕਟਰ ਟਰਾਲੀ 'ਤੇ ਫ਼ਿਰੋਜ਼ਪੁਰ ਤੋਂ ਬਰਾਦਾ ....
ਦਿੱਲੀ 'ਚ ਮਨੋਜ ਤਿਵਾੜੀ ਨੇ ਕੀਤਾ ਰੋਡ ਸ਼ੋਅ
. . .  about 1 hour ago
ਨਵੀਂ ਦਿੱਲੀ, 22 ਅਪ੍ਰੈਲ- ਉੱਤਰ ਪੂਰਬੀ ਦਿੱਲੀ ਤੋਂ ਭਾਜਪਾ ਦੇ ਉਮੀਦਵਾਰ ਮਨੋਜ ਤਿਵਾੜੀ ਵੱਲੋਂ ਦਿੱਲੀ 'ਚ ਰੋਡ ਸ਼ੋਅ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਕੇਂਦਰੀ ਮੰਤਰੀ ਵਿਜੇ ਗੋਇਲ ਅਤੇ ਅਦਾਕਾਰਾ ਸਪਨਾ ਚੌਧਰੀ ਵੀ ਮੌਜੂਦ.....
ਮੋਗਾ ਦੇ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ 'ਚੋਂ ਲੱਖਾਂ ਦੀ ਨਗਦੀ ਸਮੇਤ ਸੋਨਾ ਚੋਰੀ
. . .  1 minute ago
ਮੋਗਾ, 22 ਅਪ੍ਰੈਲ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਬੀਤੀ ਰਾਤ ਅਣਪਛਾਤੇ ਚੋਰਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ ਆਫ਼ ਇੰਡੀਆ 'ਚੋਂ ਚੋਰਾਂ ਵੱਲੋਂ ਕੈਸ਼ ਵਾਲੀ ਸੇਫ਼ ਖੋਲ੍ਹ ਕੇ ਉਸ 'ਚੋਂ 17.65 ਹਜ਼ਾਰ ਰੁਪਏ ਚੋਰੀ ਕੀਤੇ ਜਾਣ ਦੀ ਖ਼ਬਰ ਹੈ। ਇਸ ਦੇ ....
ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਕੇ.ਪੀ ਨੂੰ ਮਨਾਉਣ ਪੁੱਜੇ ਕੈਪਟਨ ਅਮਰਿੰਦਰ ਸਿੰਘ
. . .  about 2 hours ago
ਜਲੰਧਰ, 22 ਅਪ੍ਰੈਲ - ਲੋਕ ਸਭਾ ਚੋਣਾਂ ਲਈ ਜਲੰਧਰ ਹਲਕੇ ਤੋਂ ਕਾਂਗਰਸ ਵੱਲੋਂ ਟਿਕਟ ਨਾ ਦਿੱਤੇ ਜਾਣ ਕਾਰਨ ਨਾਰਾਜ਼ ਚੱਲ ਰਹੇ ਪਾਰਟੀ ਆਗੂ ਮਹਿੰਦਰ ਸਿੰਘ ਕੇ. ਪੀ. ਨੂੰ ਮਨਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ...
ਨਾਮਜ਼ਦਗੀਆਂ ਨੂੰ ਲੈ ਕੇ ਪੁਲਿਸ ਨੇ ਵਧਾਈ ਚੌਕਸੀ
. . .  about 2 hours ago
ਸੰਗਰੂਰ, 22 ਅਪ੍ਰੈਲ (ਦਮਨਜੀਤ ਸਿੰਘ)- ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਅੰਦਰ ਅੱਜ ਨਾਮਜ਼ਦਗੀਆਂ ਦੇ ਪਹਿਲੇ ਦਿਨ ਸੰਗਰੂਰ ਵਿਖੇ ਭਾਵੇਂ ਹਾਲੇ ਤੱਕ ਕਿਸੇ ਵੀ ਉਮੀਦਵਾਰ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਇਆ ਗਿਆ ਪਰ ਜ਼ਿਲ੍ਹਾ ਪੁਲਿਸ ਵੱਲੋਂ ...
'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ
. . .  about 2 hours ago
ਨਵੀਂ ਦਿੱਲੀ, 22 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਬਣੀ ਫ਼ਿਲਮ 'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਅੱਜ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ 'ਚ ਰਿਪੋਰਟ ਪੇਸ਼ ਕੀਤੀ ਹੈ। ਇਸ ਮਾਮਲੇ 'ਤੇ ਅਗਲੀ ਸੁਣਵਾਈ ਸੁਪਰੀਮ ਕੋਰਟ 'ਚ 26 ਅਪ੍ਰੈਲ ਨੂੰ....
ਕਰਾਚੀ ਜੇਲ੍ਹ ਤੋਂ ਲਾਹੌਰ ਪਹੁੰਚੇ ਰਿਹਾਅ ਕੀਤੇ ਮਛੇਰੇ, ਬਾਅਦ ਦੁਪਹਿਰ ਭਾਰਤ ਪਹੁੰਚਣ ਦੀ ਸੰਭਾਵਨਾ
. . .  about 3 hours ago
ਅੰਮ੍ਰਿਤਸਰ, 22 ਅਪ੍ਰੈਲ (ਸੁਰਿੰਦਰ ਕੋਛੜ)- ਪਾਕਿਸਤਾਨ ਵੱਲੋਂ ਮਨੁੱਖਤਾ ਦੇ ਆਧਾਰ 'ਤੇ ਆਪਣੀ ਸਜ਼ਾ ਪੂਰੀ ਕਰ ਚੁਕੇ 360 ਭਾਰਤੀ ਕੈਦੀਆਂ ਨੂੰ ਰਿਹਾਅ ਕਰਨ ਦੇ ਕੀਤੇ ਐਲਾਨ ਦੇ ਚੱਲਦਿਆਂ ਬੀਤੇ ਦਿਨ 100 ਹੋਰ ਭਾਰਤੀ ਮਛੇਰੇ ਰਿਹਾਅ ਕੀਤੇ ਗਏ। ਇਨ੍ਹਾਂ ਮਛੇਰਿਆਂ ਨੂੰ ....
ਕਾਂਗਰਸ ਵੱਲੋਂ ਦਿੱਲੀ ਦੀਆਂ 6 ਸੀਟਾਂ ਦੇ ਲਈ ਉਮੀਦਵਾਰਾਂ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 22 ਅਪ੍ਰੈਲ- ਦਿੱਲੀ ਦੇ ਲਈ ਕਾਂਗਰਸ ਵੱਲੋਂ ਅੱਜ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ 'ਚ ਦਿੱਲੀ ਦੀਆਂ ਛੇ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ 'ਚ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ .....
ਪੂਰੇ ਪੰਜਾਬ 'ਚ ਅੱਜ ਅਧਿਆਪਕ ਕਰਨਗੇ ਅਰਥੀ ਫੂਕ ਮੁਜ਼ਾਹਰੇ
. . .  about 3 hours ago
ਕਾਂਗਰਸ ਤੋਂ ਨਾਰਾਜ਼ ਸ.ਧੀਮਾਨ ਨਾਲ ਕੇਵਲ ਢਿੱਲੋਂ ਨੇ ਬੰਦ ਕਮਰਾ ਕੀਤੀ ਮੀਟਿੰਗ
. . .  about 3 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਹੁਣ ਤੱਕ 24 ਸ਼ੱਕੀ ਵਿਅਕਤੀ ਗ੍ਰਿਫ਼ਤਾਰ
. . .  about 3 hours ago
ਜਲਾਲਾਬਾਦ ਤੋਂ ਅਗਵਾ ਅਤੇ ਕਤਲ ਹੋਏ ਵਪਾਰੀ ਸੁਮਨ ਮੁਟਨੇਜਾ ਦੇ ਅਗਵਾਕਾਰ ਕਾਬੂ
. . .  about 4 hours ago
ਗ੍ਰੰਥੀ ਸਿੰਘ ਵਲੋਂ ਟਰੇਨ ਹੇਠਾਂ ਆ ਕੇ ਖ਼ੁਦਕੁਸ਼ੀ
. . .  about 4 hours ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 290
. . .  about 4 hours ago
ਨਾਰਾਜ਼ ਕਾਂਗਰਸੀ ਆਗੂ ਕੇ. ਪੀ. ਨੂੰ ਮਨਾਉਣ ਲਈ ਅੱਜ ਉਨ੍ਹਾਂ ਦੇ ਘਰ ਆਉਣਗੇ ਕੈਪਟਨ
. . .  about 5 hours ago
ਸ੍ਰੀਲੰਕਾ 'ਚ ਕੋਲੰਬੋ ਹਵਾਈ ਅੱਡੇ ਦੇ ਨੇੜੇ ਮਿਲਿਆ ਜਿੰਦਾ ਬੰਬ
. . .  about 5 hours ago
ਅੱਜ ਸੰਗਰੂਰ ਆਉਣਗੇ ਸੁਖਬੀਰ ਬਾਦਲ
. . .  about 1 hour ago
ਲੋਕ ਸਭਾ ਚੋਣਾਂ ਲਈ ਪੰਜਾਬ 'ਚ ਅੱਜ ਤੋਂ ਸ਼ੁਰੂ ਹੋਵੇਗਾ ਨਾਮਜ਼ਦਗੀਆਂ ਦਾ ਦੌਰ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਚੌਧਰੀ ਬੱਗਾ ਦੀ 2 ਸਾਲ ਬਾਅਦ ਅਕਾਲੀ ਦਲ ਵਿਚ ਘਰ ਵਾਪਸੀ
. . .  1 day ago
ਬਾਲੀਵੁੱਡ ਅਭਿਨੇਤਰੀ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  1 day ago
ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  1 day ago
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  1 day ago
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  1 day ago
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  1 day ago
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  1 day ago
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  1 day ago
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  1 day ago
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  1 day ago
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  1 day ago
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  1 day ago
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  about 1 hour ago
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  about 1 hour ago
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜਵੈਲਟ

ਬਰਨਾਲਾ

'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਟੀਮ ਦਾ ਸਕੂਲ ਸਟਾਫ਼ ਨੇ ਕੀਤਾ ਬਾਈਕਾਟ

ਸ਼ਹਿਣਾ, 22 ਫਰਵਰੀ (ਸੁਰੇਸ਼ ਗੋਗੀ)-ਸਰਕਾਰੀ ਪ੍ਰਾਇਮਰੀ ਸਕੂਲ ਲੜਕੇ ਸ਼ਹਿਣਾ ਵਿਖੇ ਬੱਚਿਆਂ ਦੀ ਟੈਸਟਿੰਗ ਲੈਣ ਪੜ੍ਹੋ ਪੰਜਾਬ, ਪੜਾਓ ਪੰਜਾਬ ਦੀ ਟੀਮ ਦਾ ਪਹੁੰਚਣ 'ਤੇ ਸਮੂਹ ਸਕੂਲ ਸਟਾਫ਼ ਨੇ ਟੈਸਟਿੰਗ ਦਾ ਬਾਈਕਾਟ ਕੀਤਾ | ਟੀਮ 'ਚ ਸ਼ਾਮਿਲ ਬੀ.ਪੀ.ਈ.ਓ. ਸ਼ਹਿਣਾ ਕਰਮਜੀਤ ਸਿੰਘ, ਪਿ੍ੰਸੀਪਲ ਇਕਬਾਲ ਕੌਰ, ਬੀ.ਐਮ.ਟੀ. ਸੂਰੀਆ ਕੁਮਾਰ, ਮਹਿੰਦਰ ਪਾਲ ਸਿੰਘ, ਪ੍ਰਗਟ ਸਿੰਘ, ਕੁਲਦੀਪ ਕੌਰ ਨੇ ਪੜ੍ਹੋ ਪੰਜਾਬ, ਪੜਾਓ ਪੰਜਾਬ ਅਨੁਸਾਰ ਬੱਚਿਆਂ ਦੀ ਟੈਸਟਿੰਗ ਕਰਨ 'ਤੇ ਸਮੂਹ ਅਧਿਆਪਕਾਂ ਨੇ ਜਥੇਬੰਦੀ ਵਲੋਂ ਬਾਈਕਾਟ ਕੀਤਾ ਹੋਣ ਬਾਰੇ ਧਿਆਨ 'ਚ ਲਿਆਂਦਾ | ਪ੍ਰਾਪਤ ਜਾਣਕਾਰੀ ਅਨੁਸਾਰ ਟੀਮ ਵਲੋਂ ਵਿਜ਼ਟ ਪਾਉਣ ਉਪਰੰਤ ਟੈਸਟਿੰਗ ਕਰਨ ਲਈ ਅਧਿਆਪਕਾਂ ਵਿਚਕਾਰ ਕਰੀਬ ਇਕ ਘੰਟਾਂ ਆਪਸ 'ਚ ਬਹਿਸ ਚੱਲਦੀ ਰਹੀ | ਮਾਮਲਾ ਵਿਗੜਨ 'ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਕਵਲਜੀਤ ਕੌਰ, ਬਿੰਦਰ ਸਿੰਘ ਤੇ ਭਾਰਤ ਭੂਸ਼ਨ ਸਕੂਲ 'ਚ ਪਹੁੰਚੇ | ਦੂਸਰੇ ਪਾਸੇ ਸਕੂਲ ਅਧਿਆਪਕਾਂ ਨੇ ਕਿਸੇ ਢੰਗ ਨਾਲ ਮਾਮਲੇ ਨੰੂ ਤੁਰੰਤ ਅਧਿਆਪਕ ਸੰਘਰਸ਼ ਜਥੇਬੰਦੀ ਦੇ ਧਿਆਨ ਲਿਆਂਦਾ | ਅਧਿਆਪਕ ਸੰਘਰਸ਼ ਕਮੇਟੀ ਬਲਾਕ ਸ਼ਹਿਣਾ ਦੇ ਆਗੂਆਂ ਨੇ ਦੱਸਿਆ ਕਿ ਆਈ ਟੀਮ ਦੇ ਜ਼ਬਰਦਸਤੀ ਟੈਸਟਿੰਗ ਕਰਨ ਦੀ ਸੂਚਨਾ ਮਿਲਦੇ ਹੀ ਉਹ ਘਿਰਾਓ ਕਰਨ ਲਈ ਸਕੂਲ ਅੱਗੇ ਪਹੁੰਚਣੇ ਸ਼ੁਰੂ ਹੋਏ ਤਾਂ ਟੀਮ ਤੁਰੰਤ ਸਕੂਲ 'ਚੋਂ ਫੁਰਰ ਹੋ ਗਈ | ਉਨ੍ਹਾਂ ਕਿਹਾ ਕਿ ਜਥੇਬੰਦੀ ਅਧਿਆਪਕਾਂ ਦੇ ਨਾਲ ਖੜੇਗੀ ਤੇ ਟੈਸਟਿੰਗ ਕਿਸੇ ਵੀ ਹਾਲਤ 'ਚ ਕਰਨ ਨਹੀਂ ਦਿੱਤੀ ਜਾਵੇਗੀ | ਸਕੂਲ ਅਧਿਆਪਕ ਭਰਤ ਕੁਮਾਰ, ਮਨਦੀਪ ਸਿੰਘ, ਮੋਨਿਕਾ ਰਾਣੀ, ਸੁਖਜਿੰਦਰ ਕੌਰ, ਸੁਖਚਰਨ ਕੌਰ, ਸੁਖਜੀਤ ਕੌਰ, ਰਾਜਵਿੰਦਰ ਕੌਰ, ਸੁਨੀਤਾ ਰਾਣੀ ਆਦਿ ਨੇ ਆਈ ਟੀਮ ਿਖ਼ਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਸਕੂਲਾਂ 'ਚ ਪੜ੍ਹਾਈ ਦੇ ਮਾਹੌਲ ਨੰੂ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਆਈ ਟੀਮ ਨੇ ਧੱਕੇਸ਼ਾਹੀ ਨਾਲ ਅਧਿਆਪਕਾਂ ਦੇ ਮੋਬਾਈਲ ਲੈ ਲਏ ਅਤੇ ਅਧਿਆਪਕਾਂ ਨੰੂ ਕਮਰਿਆਂ 'ਚੋਂ ਬਾਹਰ ਕਰ ਕੇ ਟੀਮ ਨੇ ਟੈਸਟਿੰਗ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ | ਇਹੀ ਨਹੀਂ ਬਲਕਿ ਟੀਮ ਨੇ ਮਹਿਲਾ ਅਧਿਆਪਕਾਂ ਨੰੂ ਬਾਥਰੂਮ ਜਾਣ ਤੋਂ ਵੀ ਰੋਕ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਟੀਮ ਨੇ ਅਧਿਆਪਕਾਂ 'ਤੇ ਦਬਾਅ ਪਾ ਕੇ ਵਿਭਾਗੀ ਤੇ ਪੁਲਿਸ ਕਾਰਵਾਈ ਦੀਆਂ ਧਮਕੀਆਂ ਦਿੱਤੀਆਂ ਗਈਆਂ |

ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ

ਧਨੌਲਾ, 22 ਫਰਵਰੀ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਅੱਜ ਤਕਰੀਬਨ 5 ਵਜੇ ਗਊਸ਼ਾਲਾ ਧਨੌਲਾ ਨਜ਼ਦੀਕ ਇੱਕ ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਕੀਤੀ ਜਾਣਕਾਰੀ ...

ਪੂਰੀ ਖ਼ਬਰ »

ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਟੱਲੇਵਾਲ, 22 ਫ਼ਰਵਰੀ (ਸੋਨੀ ਚੀਮਾ)-ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ ਅੱਜ ਪਿੰਡ ਗਹਿਲ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਸ਼ੁਰੂ ਹੋਏ¢ ਇਸ ਸਬੰਧੀ ਅੱਜ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਹੋਏ¢ ਇਸ ਉਪਰੰਤ ਸ੍ਰੀ ਗੁਰੂ ...

ਪੂਰੀ ਖ਼ਬਰ »

ਬੱਸ ਦੀ ਟੱਕਰ ਨਾਲ ਬੱਚਾ ਗੰਭੀਰ ਜ਼ਖ਼ਮੀ

ਬਰਨਾਲਾ, 22 ਫਰਵਰੀ (ਧਰਮਪਾਲ ਸਿੰਘ)-ਬਰਨਾਲਾ-ਸੰਘੇੜਾ ਰੋਡ 'ਤੇ ਇਕ ਕਾਲਜ ਨਜ਼ਦੀਕ ਸਰਕਾਰੀ ਬੱਸ ਨੇ ਇਕ ਬੱਚੇ ਨੂੰ ਫੇਟ ਮਾਰ ਦਿੱਤੀ | ਇਸ ਹਾਦਸੇ 'ਚ ਬੱਚੇ ਦੀਆਂ ਲੱਤਾਂ ਕੁਚਲੀਆਂ ਗਈਆਂ | ਜਾਣਕਾਰੀ ਅਨੁਸਾਰ ਸਾਹਿਲ (6) ਪੱੁਤਰ ਨਸੀਬ ਕੁਮਾਰ ਵਾਸੀ ਬਰਨਾਲਾ ਦਾ ਲੜਕਾ ...

ਪੂਰੀ ਖ਼ਬਰ »

ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਕੂਲਾਂ ਦਾ ਅਚਨਚੇਤ ਨਿਰੀਖਣ

ਟੱਲੇਵਾਲ, 22 ਫਰਵਰੀ (ਸੋਨੀ ਚੀਮਾ)-ਸਿੱਖਿਆ ਵਿਭਾਗ ਵਲੋਂ ਸਿੱਖਿਆ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਬੋਰਡ ਪ੍ਰੀਖਿਆਵਾਂ ਦੌਰਾਨ ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੇ ਨਤੀਜੇ ਸੌ ਫ਼ੀਸਦੀ ਯਕੀਨੀ ਬਣਾਉਣ ਲਈ ਮਾਈਕਰੋ ਪਲਾਨਿੰਗ ਕੀਤੀ ...

ਪੂਰੀ ਖ਼ਬਰ »

ਕਲਮ-ਛੋੜ ਹੜਤਾਲ 27 ਤੱਕ ਮੁਲਤਵੀ

ਬਰਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਕਮਲਜੀਤ ਸਿੰਘ ਸ਼ਾਦ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਮੂਹ ਮੁਲਾਜ਼ਮ ਵਰਗ ਵਲੋਂ 13 ਫਰਵਰੀ ਤੋਂ 21 ਫਰਵਰੀ ਤੱਕ ਦਫ਼ਤਰਾਂ ਨੂੰ ਜਿੰਦਰੇ ਲਗਾ ਕੇ ਕੀਤੇ ਗਏ ...

ਪੂਰੀ ਖ਼ਬਰ »

ਪੜ੍ਹੋ ਪੰਜਾਬ ਪੜ੍ਹਾਓ ਮੁਹਿੰਮ ਪੰਜਾਬ ਦਾ ਮੁਕੰਮਲ ਬਾਈਕਾਟ

ਮੂਲੋਵਾਲ, 22 ਫਰਵਰੀ (ਰਤਨ ਸਿੰਘ ਭੰਡਾਰੀ)-ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਲਈ ਪਟਿਆਲਾ ਵਿਖੇ ਕੀਤੇ ਰੋਸ਼ ਪ੍ਰਦਰਸ਼ਨ ਦੌਰਾਨ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਪੰਜਾਬ ਭਰ ਵਿਚ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਮੁਹਿੰਮ ਦਾ ਮੁਕੰਮਲ ਬਾਈਕਾਟ ਕਰਨ ਦਾ ...

ਪੂਰੀ ਖ਼ਬਰ »

ਜਗਦੀਸ਼ ਸਿੰਘ ਪੰਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣੇ

ਮਹਿਲ ਕਲਾਂ, 22 ਫ਼ਰਵਰੀ (ਅਵਤਾਰ ਸਿੰਘ ਅਣਖੀ)-ਸਥਾਨਕ ਕਸਬੇ ਅੰਦਰ ਕਰਿਆਨਾ ਸਟੋਰ ਅਤੇ ਹਲਵਾਈ ਯੂਨੀਅਨ ਦੀ ਸਾਂਝੀ ਮੀਟਿੰਗ ਦੁਕਾਨਦਾਰ ਜਗਦੀਸ਼ ਸਿੰਘ ਪੰਨੂੰ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸਰਬਸੰਮਤੀ ਨਾਲ ਕੀਤੀ ਗਈ ਚੋਣ ਵਿਚ ਜਗਦੀਸ਼ ਸਿੰਘ ਪੰਨੂੰ ਪ੍ਰਧਾਨ, ...

ਪੂਰੀ ਖ਼ਬਰ »

ਪੰਜਾਬ ਦੇ ਕਿਸਾਨਾਂ 'ਚ ਕੇਂਦਰ ਦੀ ਸਹਾਇਤਾ ਰਾਸ਼ੀ ਪ੍ਰਾਪਤ ਕਰਨ ਲਈ ਪੂਰਾ ਉਤਸ਼ਾਹ-ਸੁਖਵੰਤ ਸਿੰਘ ਧਨੌਲਾ

ਧਨੌਲਾ, 22 ਫਰਵਰੀ (ਜਤਿੰਦਰ ਸਿੰਘ ਧਨੌਲਾ)-ਪੰਜਾਬ ਦੇ ਕਿਸਾਨ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਕਿਸਾਨਾਂ ਦੇ ਸਨਮਾਨ ਲਈ ਦਿੱਤੀ ਜਾ ਰਹੀ 6 ਹਜ਼ਾਰ ਰੁਪਏ ਸਾਲਾਨਾ ਸਹਾਇਤਾ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਤੇ ਹੋਰ ਰਾਹਤ ਪ੍ਰਾਪਤ ਕਰਨ ਲਈ ਵੀ ਆਸਵੰਦ ਹਨ | ਇਹ ...

ਪੂਰੀ ਖ਼ਬਰ »

ਪਿੰਡ ਜੋਧਪੁਰ ਦੇ ਸਿਹਤ ਸਬ-ਸੈਂਟਰ 'ਚ ਚੋਰੀ

ਬਰਨਾਲਾ, 22 ਫਰਵਰੀ (ਧਰਮਪਾਲ ਸਿੰਘ)-ਸਰਕਾਰੀ ਸਿਹਤ ਸਬ-ਸੈਂਟਰ ਪਿੰਡ ਜੋਧਪੁਰ ਤੋਂ ਅਣਪਛਾਤੇ ਵਿਅਕਤੀ ਰਾਤ ਸਮੇਂ ਸਬ-ਸੈਂਟਰ ਦੇ ਜਿੰਦਰੇ ਤੋੜ ਕੇ 10 ਹਜ਼ਾਰ ਰੁਪਏ ਦਾ ਸਾਮਾਨ ਚੋਰੀ ਕਰ ਕੇ ਫ਼ਰਾਰ ਹੋ ਗਏ | ਕੇਸ ਦੀ ਤਫ਼ਤੀਸ਼ ਕਰ ਰਹੇ ਥਾਣਾ ਸਦਰ ਦੇ ਏ. ਐਸ. ਆਈ. ਜਰਨੈਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਵਿਅਕਤੀ ਜ਼ਖ਼ਮੀ

ਬਰਨਾਲਾ, 22 ਫਰਵਰੀ (ਧਰਮਪਾਲ ਸਿੰਘ)-ਸਥਾਨਕ ਗਰਚਾ ਰੋਡ ਤੋਂ ਬਰਨਾਲਾ ਸੰਗਰੂਰ ਮੁੱਖ ਮਾਰਗ 'ਤੇ ਮੋਟਰਸਾਈਕਲ ਚਾੜ੍ਹਦੇ ਸਮੇਂ ਇਕ ਅਣਪਛਾਤੇ ਮੋਟਰਸਾਈਕਲ ਦਾ ਕੱਟ ਵੱਜਣ ਕਾਰਨ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਗੁਰਦੁਆਰਾ ...

ਪੂਰੀ ਖ਼ਬਰ »

ਪ੍ਰੀਖਿਆ ਦੀ ਤਿਆਰੀ ਕਰਨ ਸਬੰਧੀ ਨੁਕਤੇ ਦੱਸੇ

ਬਰਨਾਲਾ, 22 ਫਰਵਰੀ (ਅਸ਼ੋਕ ਭਾਰਤੀ)-ਐੱਸ. ਬੀ. ਐੱਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਵਿਦਿਆਰਥੀਆਂ ਨੂੰ ਪੇਪਰਾਂ ਦੀ ਤਿਆਰੀ ਕਰਨ ਸਬੰਧੀ ਨੁਕਤੇ ਦੱਸੇ ਗਏ | ਇਸ ਮੌਕੇ ਅਧਿਆਪਕਾ ਸੁਖਜੀਤ ਕੌਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਪੜ੍ਹਾਈ ਲਈ ਟਾਈਮ ਟੇਬਲ ਬਣਾਇਆ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਵਾਈ. ਐੱਸ. ਸਕੂਲ ਦੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਹੰਡਿਆਇਆ, 22 ਫਰਵਰੀ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਵਾਈ. ਐਸ. ਪਬਲਿਕ ਸਕੂਲ ਹੰਡਿਆਇਆ ਦੇ 9 ਕੌਮੀ ਖਿਡਾਰੀ ਤੇ ਖਿਡਾਰਨਾਂ ਨੂੰ ਸਿਰੋਪਾਉ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ...

ਪੂਰੀ ਖ਼ਬਰ »

ਸੂਏ ਦੀ ਪਟੜੀ 'ਤੇ ਪਾਵਰਕਾਮ ਦੇ ਜੇ. ਈ. ਦੀ ਲੁੱਟ-ਖੋਹ

ਭਦੌੜ, 22 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਨਸ਼ੇੜੀਆਂ ਅਤੇ ਲੁੱਟਾਂ-ਖੋਹਾਂ ਕਰਨ ਵਾਲੇ ਅਨਸਰਾਂ ਦੇ ਹੌਸਲੇ ਇਸ ਕਦਰ ਬੁਲੰਦ ਹਨ ਕਿ ਉਹ ਦਿਨ ਦਿਹਾੜੇ ਕਿਸੇ ਵੀ ਰਾਹਗੀਰ ਨੂੰ ਕਿਸੇ ਵੀ ਰਸਤੇ 'ਤੇ ਘੇਰ ਕੇ ਉਸ ਤੋਂ ਲੁੱਟ ਖੋਹ ਕਰ ਸਕਦੇ ਹਨ | ਅਜਿਹੀ ਇਕ ਘਟਨਾ ਸਥਾਨਕ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਦਿਵਸ ਮਨਾਇਆ

ਸ਼ਹਿਣਾ, 22 ਫਰਵਰੀ (ਸੁਰੇਸ਼ ਗੋਗੀ)-ਸਰਕਾਰ ਅਤੇ ਸਿੱਖਿਆ ਵਿਭਾਗ ਦੀਆ ਹਦਾਇਤਾਂ ਅਨੁਸਾਰ ਸਵੀਪ ਸਕੀਮ ਅਧੀਨ ਸਰਕਾਰੀ ਹਾਈ ਸਕੂਲ ਉਗੋਕੇ ਜ਼ਿਲ੍ਹਾ ਬਰਨਾਲਾ ਵਿਖੇ ਵੋਟਰ ਜਾਗਰੂਕਤਾ ਦਿਵਸ ਮਨਾਇਆ ਗਿਆ¢ ਇਸ ਮੌਕੇ ਸਵੀਪ ਸਕੀਮ ਦੇ ਨੋਡਲ ਅਧਿਆਪਕ ਵੀਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਬੀਬੀ ਘਨੌਰੀ ਦੀ ਅਗਵਾਈ 'ਚ ਗ੍ਰਾਮ ਪੰਚਾਇਤ ਗੁੰਮਟੀ ਕਾਂਗਰਸ 'ਚ ਸ਼ਾਮਿਲ

ਮਹਿਲ ਕਲਾਂ, 22 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਗੁੰਮਟੀ ਦੀ ਗ੍ਰਾਮ ਪੰਚਾਇਤ ਦੇ ਮੈਂਬਰਾਂ ਅਤੇ ਸਰਪੰਚ ਨੂੰ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਅਤੇ ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ ਦੇ ਗ੍ਰਹਿ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਅਹਿਮ ਭੂਮਿਕਾ ਨਿਭਾਏਗਾ ਯੂਥ ਵਿੰਗ-ਕਰਨ ਘੁਮਾਣ

ਮਹਿਲ ਕਲਾਂ, 22 ਫ਼ਰਵਰੀ (ਅਵਤਾਰ ਸਿੰਘ ਅਣਖੀ)-ਆਗਾਮੀ ਲੋਕ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਲਈ ਯੂਥ ਅਕਾਲੀ ਦਲ ਦਾ ਅਹਿਮ ਭੂਮਿਕਾ ਨਿਭਾਏਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਮੀ ਜਥੇਬੰਦਕ ਸਕੱਤਰ ਕਰਨ ...

ਪੂਰੀ ਖ਼ਬਰ »

ਟਰਾਈਡੈਂਟ ਮੁਫ਼ਤ ਮੈਡੀਕਲ ਕੈਂਪ ਦੇ ਸੱਤਵੇਂ ਪੜਾਅ ਦੌਰਾਨ 7 ਹਜ਼ਾਰ ਮਰੀਜ਼ਾਾ ਨੇ ਕਰਵਾਇਆ ਚੈਕਅੱਪ

ਬਰਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਟਰਾਈਡੈਂਟ ਗਰੁੱਪ ਵਲੋਂ ਚੇਅਰਮੈਨ ਪਦਮ ਸ੍ਰੀ ਰਾਜਿੰਦਰ ਗੁਪਤਾ ਦੀ ਅਗਵਾਈ ਹੇਠ ਲਗਾਏ ਜਾ ਰਹੇ ਮੁਫ਼ਤ ਮੈਗਾ ਮੈਡੀਕਲ ਕੈਂਪ ਦੇ ਸੱਤਵੇਂ ਪੜਾਅ ਦੌਰਾਨ 7 ਹਜ਼ਾਰ ਦੇ ਕਰੀਬ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੇ ...

ਪੂਰੀ ਖ਼ਬਰ »

ਬੀਬੀ ਘਨੌਰੀ ਨੇ ਵਿਦਿਆਰਥਣਾਂ ਨੂੰ ਸਾਈਕਲ ਵੰਡੇ

ਟੱਲੇਵਾਲ, 22 ਫਰਵਰੀ (ਸੋਨੀ ਚੀਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਮਾਈ ਭਾਗੋ ਸਕੀਮ ਤਹਿਤ ਸਾਈਕਲ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਹਲਕਾ ਇੰਚਾਰਜ ਮਹਿਲ ਕਲਾਂ ਬੀਬੀ ਹਰਚੰਦ ਕੌਰ ਘਨੌਰੀ ਨੇ ਪਹੁੰਚ ਕੇ 60 ਵਿਦਿਆਰਥਣਾਂ ਨੂੰ ਸਾਈਕਲ ...

ਪੂਰੀ ਖ਼ਬਰ »

ਬਰੌਡਵੇ ਸਕੂਲ ਮਨਾਲ 'ਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਿੱਘੀ ਵਿਦਾਇਗੀ

ਮਹਿਲ ਕਲਾਂ, 22 ਫ਼ਰਵਰੀ (ਅਵਤਾਰ ਸਿੰਘ ਅਣਖੀ)-ਨਾਮਵਰ ਵਿੱਦਿਅਕ ਸੰਸਥਾ ਬਰੌਡਵੇ ਪਬਲਿਕ ਸਕੂਲ ਮਨਾਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਨਿੱਘੀ ਵਿਦਾਇਗੀ ਪਾਰਟੀ ਦਾ ਆਯੋਜਨ ਸੰਸਥਾ ਦੇ ਪਿ੍ੰਸੀਪਲ ਐਮ.ਐਸ.ਸੈਫੀ ਦੀ ਦੇਖ-ਰੇਖ ਹੇਠ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਵਿਖੇ ਅਥਲੈਟਿਕ ਮੀਟ ਸਮਾਪਤ

ਭਦੌੜ, 22 ਫਰਵਰੀ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਵਿਖੇ 10ਵੀਂ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ | ਇਨ੍ਹਾਂ ਖੇਡਾਂ ਦੀ ਸ਼ੁਰੂਆਤ ਪਿ੍ੰਸੀਪਲ ਮਲਵਿੰਦਰ ਸਿੰਘ ਅਤੇ ਆਏ ਮਹਿਮਾਨਾਂ ਨੇ ਸਾਂਝੇ ਤੌਰ 'ਤੇ ਅਸਮਾਨ ਵਿਚ ਗ਼ੁਬਾਰੇ ਛੱਡ ਕੇ ...

ਪੂਰੀ ਖ਼ਬਰ »

ਨਵ-ਨਿਯੁਕਤ ਡੀ. ਐੱਸ. ਪੀ. ਰਵਿੰਦਰ ਸਿੰਘ ਰੰਧਾਵਾ ਨੇ ਅਹੁਦਾ ਸੰਭਾਲਿਆ

ਤਪਾ ਮੰਡੀ, 22 ਫਰਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪਿਛਲੇ ਦਿਨੀਂ ਸੂਬਾ ਸਰਕਾਰ ਵਲੋਂ ਪੁਲਿਸ ਅਧਿਕਾਰੀਆਂ ਦੀਆਂ ਬਦਲੀਆਂ ਵਿਚ ਵੱਡਾ ਫੇਰ ਬਦਲ ਕੀਤਾ ਗਿਆ, ਜਿਸ ਦੌਰਾਨ ਸਬ-ਡਵੀਜ਼ਨ ਤਪਾ ਦੇ ਡੀ. ਐੱਸ. ਪੀ. ਤੇਜਿੰਦਰ ਸਿੰਘ ਧਾਲੀਵਾਲ ਦਾ ਤਬਾਦਲਾ ਪਟਿਆਲਾ ਵਿਖੇ ਹੋ ਗਿਆ ...

ਪੂਰੀ ਖ਼ਬਰ »

ਮਾਂ ਬੋਲੀ ਦਿਵਸ ਮਨਾਇਆ

ਤਪਾ ਮੰਡੀ, 22 ਫਰਵਰੀ (ਪ੍ਰਵੀਨ ਗਰਗ)-ਪਿੰਡ ਘੁੰਨਸ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਪਿ੍ੰਸੀਪਲ ਦੀ ਅਗਵਾਈ ਹੇਠ ਮਾਂ ਬੋਲੀ ਦਿਵਸ ਮਨਾਇਆ ਗਿਆ ਜਿਸ ਵਿਚ ਸਕੂਲ ਦੇ ਸਮੁੱਚੇ ਵਿਦਿਆਰਥੀਆਂ ਅਤੇ ਸਟਾਫ਼ ਨੇ ਭਾਗ ਲਿਆ ¢ ਸਮਾਗਮ ਦੌਰਾਨ ਸਕੂਲ ਟੀਚਰ ...

ਪੂਰੀ ਖ਼ਬਰ »

ਕੌਮੀ ਖਿਡਾਰਨਾਂ ਦਾ ਕੀਤਾ ਸਨਮਾਨ

ਜਖੇਪਲ, 22 ਫਰਵਰੀ (ਮੇਜਰ ਸਿੰਘ ਸਿੱਧੂ)-64ਵੀਂਆਂ ਨੈਸ਼ਨਲ ਸਕੂਲ ਅਥਲੈਟਿਕਸ ਮੀਟਸ ਵੱਖ-ਵੱਖ ਸਟੇਟਾਂ 'ਚ ਕਰਵਾਈਆਂ ਗਈਆਂ | ਅਥਲੈਟਿਕਸ ਕੋਚ ਦਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਨ੍ਹਾਂ ਖੇਡਾਂ 'ਚ ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਾ ਜਖੇਪਲ ਦੀਆਂ 10 ਖਿਡਾਰਨਾਂ ...

ਪੂਰੀ ਖ਼ਬਰ »

ਮੁੱਖ ਮੰਤਰੀ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਵਲੋਂ ਸ਼ੇਰਗਿੱਲ ਪਰਿਵਾਰ ਨਾਲ ਦੁੱਖ ਪ੍ਰਗਟ

ਭਵਾਨੀਗੜ੍ਹ, 21 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਕਾਂਗਰਸ ਦੇ ਸੀਨੀਅਰ ਆਗੂ ਅਤੇ ਸੇਵਾ ਮੁਕਤ ਏ.ਡੀ.ਸੀ ਬਲਵੰਤ ਸਿੰਘ ਸ਼ੇਰਗਿੱਲ ਅਤੇ ਪਿੰਡ ਰਾਜਪੁਰਾ ਦੇ ਸਾਬਕਾ ਸਰਪੰਚ ਦਰਸ਼ਨ ਸਿੰਘ ਸ਼ੇਰਗਿੱਲ ਦੇ ਸਤਿਕਾਰਯੋਗ ਪਿਤਾ ਜੋਗਿੰਦਰ ਸਿੰਘ ਸ਼ੇਰਗਿੱਲ ਦੇ ਅਕਾਲ ...

ਪੂਰੀ ਖ਼ਬਰ »

ਕਾਲਜ 'ਚ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ

ਮਹਿਲਾਂ ਚੌਾਕ, 22 ਫਰਵਰੀ (ਸੁਖਵੀਰ ਸਿੰਘ ਢੀਂਡਸਾ)-ਸ਼ਹੀਦ ਊਧਮ ਸਿੰਘ ਕਾਲਜ ਆਫ਼ ਐਜ਼ੂਕੇਸ਼ਨ ਮਹਿਲਾ ਚੌਾਕ ਵਿਖੇ ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ, ਚੇਅਰਮੈਨ ਸ. ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਸ. ਕੌਰ ਸਿੰਘ ਡੁੱਲਟ ਦੀ ਅਗਵਾਈ ਵਿਚ ਚੱਲ ਰਹੀ ...

ਪੂਰੀ ਖ਼ਬਰ »

ਪੜ੍ਹੋ ਪੰਜਾਬ ਪ੍ਰੋਜੈਕਟ ਬੰਦ ਕੀਤਾ ਜਾਵੇ- ਸੰਘਰੇੜੀ

ਸੰਗਰੂਰ, 22 ਫਰਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਅਧਿਆਪਕ ਦਲ ਪੰਜਾਬ ਦੇ ਚੇਅਰਮੈਨ ਸ: ਤੇਜਿੰਦਰ ਸਿੰਘ ਸੰਘਰੇੜੀ, ਸੂਬਾ ਮੀਤ ਪ੍ਰਧਾਨ ਸ: ਗੁਰਜੰਟ ਸਿੰਘ ਵਾਲੀਆ, ਜ਼ਿਲ੍ਹਾ ਪ੍ਰਧਾਨ ਸ: ਅਮਰੀਕ ਸਿੰਘ ਹਥਨ, ਪ੍ਰੈੱਸ ਸਕੱਤਰ ਸ: ਵਰਿੰਦਰਜੀਤ ਸਿੰਘ ਬਜਾਜ, ...

ਪੂਰੀ ਖ਼ਬਰ »

ਬੀਬੀ ਹਰਬੰਸ ਕੌਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਮਲੇਰਕੋਟਲਾ, 22 ਫਰਵਰੀ (ਕੁਠਾਲਾ)-ਪੰਜਾਬ ਵਿਚ ਤਰਕਸ਼ੀਲ ਲਹਿਰ ਦੇ ਮੁੱਢਲੇ ਆਗੂਆਂ ਵਿਚ ਸ਼ਾਮਿਲ ਰਹੇ ਉੱਘੇ ਸਮਾਜ ਸੇਵੀ ਸੁਰਿੰਦਰ ਸਿੰਘ ਗੱਜਣਮਾਜਰਾ ਦੇ ਧਰਮ ਪਤਨੀ ਬੀਬੀ ਹਰਬੰਸ ਕੌਰ ਦਾ ਦਿਹਾਂਤ ਹੋ ਗਿਆ ਹੈ | ਉਹ ਲੰਬੇ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ | ਬੀਬੀ ...

ਪੂਰੀ ਖ਼ਬਰ »

ਜਥੇਬੰਧਕ ਢਾਂਚੇ ਦੇ ਵਿਸਥਾਰ ਨੂੰ ਲੈ ਕੇ ਪੰਜਾਬੀ ਏਕਤਾ ਪਾਰਟੀ ਦੀ ਮੀਟਿੰਗ

ਸੰਦੌੜ, 22 ਫਰਵਰੀ (ਗੁਰਪ੍ਰੀਤ ਸਿੰਘ ਚੀਮਾ)-ਆਗਾਮੀ ਲੋਕ ਸਭਾ ਚੋਣਾਂ ਦੀ ਵਿਉਤਬੰਦੀਂ ਤੇ ਪਾਰਟੀ ਦੇ ਜਥੇਬੰਧਕ ਢਾਂਚੇ ਦੇ ਵਿਸਥਾਰ ਨੂੰ ਲੈ ਕੇ ਪੰਜਾਬੀ ਏਕਤਾ ਪਾਰਟੀ ਦੀ ਇਕ ਅਹਿਮ ਮੀਟਿੰਗ ਸੰਦੌੜ ਵਿਖੇ ਹੋਈ ਜਿਸ ਵਿਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਥਾਣਾ ਸੰਦੌੜ ਦੇ ਐੱਸ. ਐੱਚ. ਓ ਨਾਲ ਪੰਚਾਇਤਾਂ ਨੇ ਕੀਤੀ ਮੀਟਿੰਗ

ਸੰਦੌੜ, 22 ਫਰਵਰੀ (ਗੁਰਪ੍ਰੀਤ ਸਿੰਘ ਚੀਮਾ)-ਥਾਣਾ ਸੰਦੌੜ ਦੇ ਨਵੇਂ ਮੁਖੀ ਵਜੋਂ ਅਹੁਦਾ ਸੰਭਾਲਣ ਵਾਲੇ ਇੰਸਪੈਕਟਰ ਨਵਦੀਪ ਸਿੰਘ ਦੇ ਨਾਲ ਇਲਾਕੇ ਦੇ ਮੋਹਤਬਰਾਂ ਵੱਲੋਂ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਹਾਜ਼ਰ ਇਲਾਕੇ ਦੇ ਪੰਚਾਂ-ਸਰਪੰਚਾਂ ਨੇ ਜਿਥੇ ਇੰਸਪੈਕਟਰ ...

ਪੂਰੀ ਖ਼ਬਰ »

ਚੀਮਾ ਦੀ ਨਿਯੁਕਤੀ ਦਾ ਇਲਾਕੇ ਭਰ ਵਿਚ ਹੋਇਆ ਭਰਵਾਂ ਸਵਾਗਤ

ਸੰਗਰੂਰ, 22 ਫਰਵਰੀ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ) - ਮੰਡੀਕਰਨ ਬੋਰਡ ਦੇ ਸਾਬਕਾ ਉਪ ਚੇਅਰਮੈਨ ਸ. ਰਵਿੰਦਰ ਸਿੰਘ ਚੀਮਾ ਨੰੂ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਉੱਤੇ ਇਲਾਕੇ ਦੇ ਅਕਾਲੀ ਆਗੂਆਂ ਅਤੇ ਹੋਰ ਸਮਾਜਿਕ ...

ਪੂਰੀ ਖ਼ਬਰ »

ਸੈਨਾ ਵਲੋਂ ਸਾਬਕਾ ਸੈਨਿਕਾਂ ਲਈ ਕੈਂਪ ਭਲਕੇ

ਘਰਾਚੋਂ, 22 ਫਰਵਰੀ (ਘੁਮਾਣ) - ਸਾਬਕਾ ਸੈਨਿਕਾਂ ਦੀ ਜਥੇਬੰਦੀ ਬਲਾਕ ਭਵਾਨੀਗੜ੍ਹ ਦੇ ਪ੍ਰਧਾਨ ਬਲਵਿੰਦਰ ਸਿੰਘ ਘਰਾਚੋਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਬਕਾ ਸੈਨਿਕ ਸੰਪਰਕ ਪ੍ਰੋਗਰਾਮ ਤਹਿਤ ਮਿਤੀ 24 ਫਰਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ...

ਪੂਰੀ ਖ਼ਬਰ »

ਰਾਜ ਕੁਮਾਰ ਬੱਤਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

ਭਦੌੜ, 22 ਫਰਵਰੀ (ਵਿਨੋਦ ਕਲਸੀ)-ਪੰਜਾਬ ਕਾਰਪੋਰੇਸ਼ਨ ਲਿਮਟਿਡ ਮੰਡਲ ਡਵੀਜ਼ਨ ਦਿਹਾਤੀ ਬਰਨਾਲਾ ਦੇ ਸੇਵਾ ਮੁਕਤ ਮੀਟਰ ਇੰਸਪੈਕਟਰ ਸ੍ਰੀ ਰਾਜ ਕੁਮਾਰ ਬੱਤਾ ਨੂੰ ਵੱਖ-ਵੱਖ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ | ਗੁਰਦੁਆਰਾ ਪਾਤਸ਼ਾਹੀ ਦਸਵੀਂ ਅੰਦਰਲਾ ਦੇ ਹਜ਼ੂਰੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਭਦੌੜ, 22 ਫਰਵਰੀ (ਵਿਨੋਦ ਕਲਸੀ, ਰਜਿੰਦਰ ਬੱਤਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਜੂਨੀਅਰ ਵਿਦਿਆਰਥੀਆਂ ਨੇ ਸੀਨੀਅਰ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ | ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਕਿਹਾ ਕਿ ਸਕੂਲੀ ਸਿੱਖਿਆ ...

ਪੂਰੀ ਖ਼ਬਰ »

ਆਈ. ਟੀ. ਆਈ. ਇੰਪਲਾਈਜ਼ ਐਸੋਸੀਏਸ਼ਨ ਡਵੀਜ਼ਨ ਸ਼ਹਿਣਾ ਦੀ ਮੀਟਿੰਗ

ਸ਼ਹਿਣਾ, 22 ਫਰਵਰੀ (ਸੁਰੇਸ਼ ਗੋਗੀ)-ਆਈ.ਟੀ.ਆਈ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਲਿਮਟਿਡ ਸਬ-ਡਵੀਜ਼ਨ ਸ਼ਹਿਣਾ ਦੀ ਮੀਟਿੰਗ ਜਰਨੈਲ ਸਿੰਘ ਭਗਤਪੁਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਮੂਹ ਆਈ.ਟੀ.ਆਈ. ਹੋਲਡਰਾਂ ਨੇ ਭਾਗ ਲਿਆ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਬਰਨਾਲਾ, 22 ਫਰਵਰੀ (ਧਰਮਪਾਲ ਸਿੰਘ)-ਸੇਖਾ ਰੋਡ ਗਲੀ ਨੰ: 5 ਦੀ ਸਮੂਹ ਸੰਗਤ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ ਜਿਸ ਦਾ ਹਰ ਪੜਾਅ ਉੱਪਰ ਸੰਗਤਾਂ ਵਲੋਂ ਸਵਾਗਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX