ਤਾਜਾ ਖ਼ਬਰਾਂ


ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  1 day ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ਵੱਲੋਂ ਇਲਾਕੇ ...
ਆਈ.ਪੀ.ਐੱਲ 2019 : ਦਿੱਲੀ ਨੇ ਰਾਜਸਥਾਨ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪਿੰਡ ਰਾਣੀਪੁਰ 'ਚ ਸ਼ਰੇਆਮ ਹੋ ਰਹੀ ਗ਼ੈਰਕਾਨੂੰਨੀ ਰੇਤ ਦੀ ਪੁਟਾਈ
. . .  1 day ago
ਫਗਵਾੜਾ ,22 ਅਪ੍ਰੈਲ [ਅਸ਼ੋਕ ਵਾਲੀਆ }- ਫਗਵਾੜਾ ਬਲਾਕ ਦੇ ਪਿੰਡ ਰਾਣੀਪੁਰ 'ਚ 3 ਪੰਚਾਇਤਾਂ ਦੇ ਕਹਿਣ ਦੇ ਬਾਵਜੂਦ ਰਾਤ ਵੇਲੇ ਸ਼ਰੇਆਮ ਰੇਤ ਦੀ ਪੁਟਾਈ ਹੁੰਦੀ ਹੈ। ਪਿੰਡ ਵਾਸੀਆ'' ਵੱਲੋਂ ਟਿਪਰਾਂ ਦੀ ਹਵਾ ਵੀ ਕੱਢੀ...
ਚਾਰ ਏਕੜ ਦੇ ਕਰੀਬ ਕਣਕ ਸੜ ਕੇ ਸੁਆਹ ਹੋਈ
. . .  1 day ago
ਦੋਰਾਹਾ, 22 (ਜਸਵੀਰ ਝੱਜ)- ਦੋਰਾਹਾ ਨੇੜਲੇ ਪਿੰਡ ਲੰਢਾ ਵਿਖੇ ਕਰੀਬ ਚਾਰ ਏਕੜ ਕਣਕ ਦੇ ਸੜ ਕੇ ਸੁਆਹ ਹੋਣ ਦਾ ਸਮਾਚਾਰ ਹੈ। ਦੇਰ ਸ਼ਾਮ ਕਰੀਬ ਅੱਠ ਕ ਵਜੇ ਦੀਪ ਨਗਰ ਪੁਲ਼ ਵਾਲ਼ੇ ...
ਆਈ.ਪੀ.ਐੱਲ 2019 : ਰਾਜਸਥਾਨ ਨੇ ਦਿੱਲੀ ਨੂੰ 192 ਦੌੜਾਂ ਦਾ ਦਿੱਤਾ ਟੀਚਾ
. . .  1 day ago
ਖੰਨਾ ਦੇ ਸਭ ਤੋਂ ਵੱਡੇ ਮਲਟੀ ਸ਼ੋਅ ਰੂਮ 'ਚ ਲੱਗੀ ਅੱਗ
. . .  1 day ago
ਖੰਨਾ 22 ਅਪ੍ਰੈਲ ,{ਹਰਜਿੰਦਰ ਸਿੰਘ ਲਾਲ} -ਖੰਨਾ ਦੇ ਹੁਕਮ ਚੰਦ ਸੂਦ ਐਂਡ ਸੰਨਜ਼ 'ਚ ਭਿਆਨਕ ਅੱਗ ਲੱਗ ਗਈ ਜਿਸ ਨੂੰ ਬੁਝਾਉਣ ਲਈ ਕਈ ਗਡੀਆ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ।ਇਸ ਮੌਕੇ 'ਤੇ ਲੱਖਾਂ ਦਾ ਨੁਕਸਾਨ ...
ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਨਹੀ ਰਹੇ
. . .  1 day ago
ਪਾਤੜਾਂ ,22 ਅਪ੍ਰੈਲ (ਗੁਰਵਿੰਦਰ ਸਿੰਘ ਬੱਤਰਾ) -ਪੰਜਾਬ ਦੇ ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਦਾ ਅੱਜ ਸ਼ਾਮ ਪੰਜ ਵਜੇ ਦੇਹਾਂਤ ਹੋ ਗਿਆ । ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ ...
ਸੇਮ ਨਾਲੇ 'ਚ ਰੁੜ੍ਹੇ ਦੋ ਬੱਚਿਆਂ 'ਚੋਂ ਇਕ ਦੀ ਲਾਸ਼ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਮਦਰੱਸਾ ਵਿਖੇ ਨਹਾਉਣ ਸਮੇਂ ਸੇਮ ਨਾਲੇ ਵਿਚ ਰੁੜ੍ਹੇ ਦੋ ਬੱਚਿਆਂ ਵਿਚੋਂ ਅਜੇ ਸਿੰਘ (13) ਦੀ ਲਾਸ਼ ਘਟਨਾ ਸਥਾਨ ਤੋਂ ਇਕ ਕਿੱਲੋਮੀਟਰ ਦੂਰ...
ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  1 day ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ...
ਟਰੈਕਟਰ ਪਲਟਣ ਨਾਲ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੱਖੇਵਾਲੀ ਤੋਂ ਭਾਗਸਰ ਰੋਡ ਤੇ ਟਰੈਕਟਰ ਅਤੇ ਤੂੜੀ ਵਾਲੀ ਟਰਾਲੀ ਪਲਟਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ...
2 ਬੱਸਾਂ ਦੀ ਰੇਸ ਨੇ ਲਈ ਰੇਹੜੀ ਚਾਲਕ ਦੀ ਜਾਨ, 15 ਸਵਾਰੀਆਂ ਜ਼ਖਮੀ
. . .  1 day ago
ਜਲੰਧਰ, 22 ਅਪ੍ਰੈਲ - ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ 'ਤੇ ਨਿੱਜੀ ਕੰਪਨੀਆਂ ਦੀਆਂ ਤੇਜ ਰਫ਼ਤਾਰ 2 ਬੱਸਾਂ ਆਪਸ ਵਿਚ ਰੇਸ ਲਗਾਉਂਦੇ ਹੋਏ ਇਸ ਤਰਾਂ ਬੇਕਾਬੂ ਹੋ ਗਈਆਂ ਕਿ ਪਰਾਗਪੁਰ ਨੇੜੇ ਇੱਕ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਦਿੱਲੀ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੱਖ ਮੰਤਰੀ ਨੇ ਕਣਕ ਖ਼ਰੀਦ ਮਾਪਦੰਡਾਂ 'ਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਚੰਡੀਗੜ੍ਹ, 22 ਅਪ੍ਰੈਲ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਬਰਸਾਤ ਦੇ ਚੱਲਦਿਆਂ ਕਣਕ ਖ਼ਰੀਦ ਦੇ ਮਾਪਦੰਡਾਂ ਵਿਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ...
ਅੱਗ ਨਾਲ 100 ਏਕੜ ਕਣਕ ਤੇ ਨਾੜ ਸੜ ਕੇ ਸੁਆਹ
. . .  1 day ago
ਹੰਡਿਆਇਆ, 22 ਅਪ੍ਰੈਲ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਨੇੜਲੇ ਪਿੰਡ ਖੁੱਡੀ ਕਲਾਂ ਵਿਖੇ ਕਣਕ ਅਤੇ ਨਾੜ ਨੂੰ ਅੱਗ ਲੱਗ ਜਾਣ ਕਾਰਨ ਲਗਭਗ 100 ਏਕੜ ਸੜ ਕੇ ਸੁਆਹ...
ਸੁਰੱਖਿਆ ਬਲਾਂ ਨੇ 2 ਸ਼ੱਕੀ ਕੀਤੇ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 22 ਅਪ੍ਰੈਲ - ਸੁਰੱਖਿਆ ਬਲਾਂ ਨੇ ਬਾਰਾਮੂਲਾ ਜ਼ਿਲ੍ਹੇ 'ਚ ਵਾਹਨਾਂ ਦੀ ਚੈਕਿੰਗ ਦੌਰਾਨ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਪੰਕਜਾ ਮੁੰਡੇ ਦਾ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ
. . .  1 day ago
ਇਸ ਸਾਲ ਜੰਮੂ ਕਸ਼ਮੀਰ 'ਚ ਮਾਰੇ ਗਏ 66 ਅੱਤਵਾਦੀ - ਸੂਤਰ
. . .  1 day ago
ਕਾਂਗਰਸ ਨੇ ਉਤਰ ਪ੍ਰਦੇਸ਼ ਦੇ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ
. . .  1 day ago
ਸ੍ਰੀਲੰਕਾ : ਕੋਲੰਬੋ 'ਚ ਚਰਚ ਦੇ ਨੇੜੇ ਬੰਬ ਨੂੰ ਨਕਾਰਾ ਕਰਦੇ ਸਮੇਂ ਹੋਇਆ ਧਮਾਕਾ
. . .  1 day ago
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਲਹਿਰਾ-ਸੁਨਾਮ ਮੁੱਖ ਰੋਡ ਜਾਮ
. . .  1 day ago
ਚੋਣ ਕਮਿਸ਼ਨ ਬੀ.ਜੇ.ਪੀ., ਕਾਂਗਰਸ ਅਤੇ ਅਕਾਲੀ ਦਲ(ਬ) ਦੇ ਚੋਣ ਨਿਸ਼ਾਨ ਕਰੇ ਰੱਦ : ਮਾਨ
. . .  1 day ago
ਤਲਵੰਡੀ ਭਾਈ ਤੋਂ ਰੋਡ ਸ਼ੋਅ ਦੇ ਰੂਪ 'ਚ ਘੁਬਾਇਆ ਨੇ ਆਰੰਭ ਕੀਤਾ ਚੋਣ ਪ੍ਰਚਾਰ
. . .  1 day ago
ਸਾਈਕਲ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਇਆ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ
. . .  1 day ago
ਕੋਲੰਬੋ ਦੇ ਬੱਸ ਸਟੈਂਡ ਤੋਂ ਪੁਲਿਸ ਨੇ ਬਰਾਮਦ ਕੀਤੇ 87 ਬੰਬ
. . .  1 day ago
ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਅਧਿਆਪਕ ਦੀ ਮੌਤ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਅਦਾਲਤ ਨੇ ਸੀ.ਬੀ.ਆਈ ਅਤੇ ਮਿਸ਼ੇਲ ਦੇ ਵਕੀਲ ਨੂੰ ਜਵਾਬ ਦਾਖਲ ਕਰਨ ਦਾ ਦਿੱਤਾ ਸਮਾਂ
. . .  1 day ago
ਅਸੀਂ ਸ਼ਬਦ ਗੁਰੂ ਦੇ ਦੋਖੀਆਂ ਤੋਂ ਵੋਟ ਨਹੀਂ ਮੰਗਣੀ- ਗਿਆਸਪੁਰਾ
. . .  1 day ago
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਝਟਕਾ, ਪਿੰਡ ਸੁੱਖੇਵਾਲ ਦੀ ਪੂਰੀ ਪੰਚਾਇਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਮਨੋਜ ਤਿਵਾੜੀ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਜ਼ਖਮੀ
. . .  1 day ago
ਸ੍ਰੀਲੰਕਾ 'ਚ ਅੱਜ ਅੱਧੀ ਰਾਤ ਤੋਂ ਲਾਗੂ ਹੋਵੇਗੀ ਐਮਰਜੈਂਸੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਅੱਗ ਲੱਗਣ ਕਾਰਨ 75 ਏਕੜ ਕਣਕ ਸੜ ਕੇ ਹੋਈ ਸੁਆਹ
. . .  1 day ago
ਪ੍ਰਗਿਆ ਠਾਕੁਰ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਬੇਮੌਸਮੀ ਬਾਰਸ਼ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ 'ਆਪ' ਆਗੂਆਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  1 day ago
ਸ੍ਰੀਲੰਕਾ ਧਮਾਕਾ : ਕੋਲੰਬੋ 'ਚ ਕਰਫ਼ਿਊ ਲਾਉਣ ਦੇ ਹੁਕਮ
. . .  1 day ago
ਅਕਾਲੀ ਦਲ ਭਲਕੇ ਕਰੇਗਾ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ
. . .  1 day ago
ਚੱਲਦੀ ਗੱਡੀ 'ਚ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ ਬਜ਼ੁਰਗ ਜੋੜਾ
. . .  1 day ago
ਪਟਿਆਲਾ 'ਚ ਵਾਹਨ ਚੋਰੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ
. . .  1 day ago
ਭਾਜਪਾ ਨੂੰ ਲੱਗਾ ਵੱਡਾ ਝਟਕਾ : ਸੁਰੇਸ਼ ਚੰਦੇਲ ਕਾਂਗਰਸ 'ਚ ਹੋਏ ਸ਼ਾਮਲ
. . .  1 day ago
ਟਿਕ ਟਾਕ ਮਾਮਲੇ 'ਤੇ 24 ਅਪ੍ਰੈਲ ਤੱਕ ਮਦਰਾਸ ਹਾਈਕੋਰਟ ਕਰੇ ਵਿਚਾਰ- ਸੁਪਰੀਮ ਕੋਰਟ
. . .  1 day ago
ਕੈਪਟਨ ਅਤੇ ਕੇ.ਪੀ. ਦੀ ਹਾਜ਼ਰੀ 'ਚ ਚੌਧਰੀ ਸੰਤੋਖ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਸੜਕ 'ਤੇ ਪਲਟਿਆ ਟਰੈਕਟਰ-ਟਰਾਲੀ, ਆਵਾਜਾਈ ਹੋਈ ਠੱਪ
. . .  1 day ago
ਦਿੱਲੀ 'ਚ ਮਨੋਜ ਤਿਵਾੜੀ ਨੇ ਕੀਤਾ ਰੋਡ ਸ਼ੋਅ
. . .  1 day ago
ਮੋਗਾ ਦੇ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ 'ਚੋਂ ਲੱਖਾਂ ਦੀ ਨਗਦੀ ਸਮੇਤ ਸੋਨਾ ਚੋਰੀ
. . .  1 day ago
ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਕੇ.ਪੀ ਨੂੰ ਮਨਾਉਣ ਪੁੱਜੇ ਕੈਪਟਨ ਅਮਰਿੰਦਰ ਸਿੰਘ
. . .  1 day ago
ਨਾਮਜ਼ਦਗੀਆਂ ਨੂੰ ਲੈ ਕੇ ਪੁਲਿਸ ਨੇ ਵਧਾਈ ਚੌਕਸੀ
. . .  1 day ago
'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ
. . .  1 day ago
ਕਰਾਚੀ ਜੇਲ੍ਹ ਤੋਂ ਲਾਹੌਰ ਪਹੁੰਚੇ ਰਿਹਾਅ ਕੀਤੇ ਮਛੇਰੇ, ਬਾਅਦ ਦੁਪਹਿਰ ਭਾਰਤ ਪਹੁੰਚਣ ਦੀ ਸੰਭਾਵਨਾ
. . .  1 day ago
ਗੁਰੂਹਰਸਹਾਏ : ਵਪਾਰੀ ਸੁਮਨ ਮੁਟਨੇਜਾ ਦੀ ਲਾਸ਼ ਮਿਲਣ ਕਾਰਨ ਬਾਜ਼ਾਰ ਬੰਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜਵੈਲਟ

ਤਾਜ਼ਾ ਖ਼ਬਰਾਂ

ਸੱਤਾ 'ਚ ਆਉਣ 'ਤੇ ਅਰਧ ਸੈਨਿਕ ਜਵਾਨਾਂ ਨੂੰ ਮਿਲੇਗਾ ਸ਼ਹੀਦ ਦਾ ਦਰਜਾ - ਰਾਹੁਲ ਗਾਂਧੀ

ਨਵੀਂ ਦਿੱਲੀ, 23 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਰਕਾਰ ਵਿਚ ਆਉਣ 'ਤੇ ਕਾਰਵਾਈਆਂ ਦੌਰਾਨ ਹਲਾਕ ਹੋਣ ਵਾਲੇ ਨੀਮ ਫ਼ੌਜੀ ਜਵਾਨਾਂ ਨੂੰ ਸ਼ਹੀਦ ਦਾ ਦਰਜਾ ਮਿਲੇਗਾ। ਉਨ੍ਹਾਂ ਨੇ ਇਹ ਗੱਲ ਜੇ.ਐਲ.ਐਨ. ਸਟੇਡੀਅਮ ਵਿਚ ਯੂਨੀਵਰਸਿਟੀ ਵਿਦਿਆਰਥੀਆਂ ਦੇ ਸਵਾਲਾਂ ਦੇ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਉਹ ਸਹਿਮਤ ਹਨ ਕਿ ਨੀਮ ਫ਼ੌਜੀ ਜਵਾਨਾਂ ਨੂੰ ਸ਼ਹੀਦ ਦਾ ਦਰਜਾ ਨਹੀਂ ਮਿਲਦਾ, ਜੋ ਕਿ ਮਿਲਣਾ ਚਾਹੀਦਾ ਹੈ ਅਤੇ ਜੇਕਰ ਉਹ ਸੱਤਾ ਵਿਚ ਆਏ ਤਾਂ ਇਸ 'ਤੇ ਧਿਆਨ ਦੇਣਗੇ। ਉਨ੍ਹਾਂ ਦੀ ਇਹ ਪ੍ਰਤੀਕ੍ਰਿਆ ਪੁਲਵਾਮਾ ਅੱਤਵਾਦੀ ਹਮਲੇ ਦੇ ਕੁੱਝ ਦਿਨਾਂ ਮਗਰੋਂ ਆਈ ਹੈ।

ਪਾਕਿਸਤਾਨ ਵੱਲੋਂ ਗੋਲੀਬਾਰੀ ਦੀ ਉਲੰਘਣਾ

ਸ੍ਰੀਨਗਰ, 23 ਫਰਵਰੀ - ਜੰਮੂ ਕਸ਼ਮੀਰ ਦੇ ਰਾਜੌਰੀ ਸਥਿਤ ਨੌਸ਼ਹਿਰਾ ਸੈਕਟਰ 'ਚ ਅੱਜ 4.30 ਵਜੇ ਦੇ ਕਰੀਬ ਪਾਕਿਸਤਾਨ ਵਲੋਂ ਸੀਜ਼ਫਾਈਰ ਦਾ ਉਲੰਘਣ ਕੀਤਾ ...

ਪੂਰੀ ਖ਼ਬਰ »

ਸ੍ਰੀਲੰਕਾ ਨੇ ਦੱਖਣੀ ਅਫ਼ਰੀਕਾ 'ਚ ਰਚਿਆ ਇਤਿਹਾਸ

ਪੋਰਟ ਐਲੀਜਾਬੇਥ, 23 ਫਰਵਰੀ - ਕੁਸ਼ਲ ਮੈਂਡਿਸ ਤੇ ਓਸ਼ਾਡਾ ਫਰਨਾਡੋ ਵਿਚਕਾਰ ਤੀਸਰੇ ਵਿਕਟ ਲਈ 163 ਦੌੜਾਂ ਦੀ ਸਾਂਝੇਦਾਰੀ ਦੇ ਦਮ 'ਤੇ ਸ੍ਰੀਲੰਕਾ ਨੇ ਇਥੇ ਦੱਖਣੀ ਅਫਰੀਕਾ ਨੂੰ ਦੂਸਰੇ ਟੈਸਟ ਮੈਚ 'ਚ 8 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਤੇ ਆਸਟ੍ਰੇਲੀਆ ਤੋਂ ਬਾਅਦ ਉਹ ...

ਪੂਰੀ ਖ਼ਬਰ »

ਕਸ਼ਮੀਰ 'ਚ ਤਾਇਨਾਤ ਹੋਈਆਂ ਬੀ.ਐਸ.ਐਫ. ਤੇ ਆਈ.ਟੀ.ਬੀ.ਪੀ. ਦੀਆਂ 100 ਕੰਪਨੀਆਂ

ਸ੍ਰੀਨਗਰ, 23 ਫਰਵਰੀ - ਸਰਕਾਰ ਤੇ ਸੁਰੱਖਿਆ ਬਲ ਕਸ਼ਮੀਰ ਦੀ ਸਥਿਤੀ ਨਾਲ ਨਜਿੱਠਣ ਲਈ ਸਖ਼ਤੀ ਨਾਲ ਤਿਆਰ ਹੋ ਰਹੇ ਹਨ। ਇਸ ਲਈ ਸੂਬੇ 'ਚ ਸੁਰੱਖਿਆ ਬਲਾਂ ਦੀ 100 ਵਾਧੂ ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੱਖਵਾਦੀਆਂ ਨੇਤਾਵਾਂ ਦੀ ਸੁਰੱਖਿਆ ਵਾਪਸ ਲੈਣ ...

ਪੂਰੀ ਖ਼ਬਰ »

ਇਮਰਾਨ ਖਾਨ ਪਠਾਣ ਹਨ ਤਾਂ ਸਾਬਤ ਕਰਨ ਦਾ ਵਕਤ ਆ ਗਿਐ - ਮੋਦੀ

ਟੋਂਕ, 23 ਫਰਵਰੀ - ਰਾਜਸਥਾਨ ਦੇ ਟੋਂਕ ਵਿਚ ਇਕ ਰੈਲੀ ਨੂੰ ਸੰਬੋਧਨ ਕਰਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਵੱਡਾ ਹਮਲਾ ਸਾਧਿਆ। ਉਨ੍ਹਾਂ ਕਿਹਾ ਕਿ ਹੁਣ ਵਕਤ ਆ ਗਿਆ ਹੈ ਕਿ ਇਮਰਾਨ ਖਾਨ ਨੂੰ ਆਪਣੇ ਸ਼ਬਦਾਂ 'ਤੇ ...

ਪੂਰੀ ਖ਼ਬਰ »

ਰਾਮ ਵਿਲਾਸ ਪਾਸਵਾਨ ਵੱਲੋਂ ਪੰਜਾਬ ਹਰਿਆਣਾ ਦੇ ਐਫ.ਸੀ.ਆਈ ਅਧਿਕਾਰੀਆਂ ਨਾਲ ਮੀਟਿੰਗ

ਜ਼ੀਰਕਪੁਰ, 23 ਫਰਵਰੀ, (ਹਰਦੀਪ ਹੈਪੀ ਪੰਡਵਾਲਾ) - ਕੇਂਦਰੀ ਖਪਤਕਾਰ ਮਾਮਲੇ , ਖਾਦ ਅਤੇ ਸਰਵਜਨਕ ਵਿਤਰਨ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਅੱਜ ਪਟਿਆਲਾ - ਜ਼ੀਰਕਪੁਰ ਸੜਕ 'ਤੇ ਸਥਿਤ ਇੱਕ ਹੋਟਲ ਵਿਚ ਪੰਜਾਬ ਅਤੇ ਹਰਿਆਣਾ ਦੇ ਐਫ.ਸੀ.ਆਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ...

ਪੂਰੀ ਖ਼ਬਰ »

ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ

ਫ਼ਿਰੋਜਪੁਰ 23 ਫਰਵਰੀ ( ਜਸਵਿੰਦਰ ਸਿੰਘ ਸੰਧੂ ) - ਹਿੰਦ ਪਾਕਿ ਕੌਮੀ ਸਰਹੱਦ ਫ਼ਿਰੋਜ਼ਪੁਰ ਸੈਕਟਰ ਅਧੀਨ ਪੈਂਦੀ ਚੌਕੀ ਸ਼ਾਮੇ ਕੇ ਦੇ ਖੇਤਰ ਵਿਚੋਂ 136 ਬਟਾਲੀਅਨ ਬੀਐਸਐਫ ਅਤੇ ਐਂਟੀ ਨਾਰਕੋਟਿਕ ਸੈੱਲ ਵੱਲੋਂ ਸਾਂਝੇ ਤੌਰ ਤੇ ਆਪ੍ਰੇਸ਼ਨ ਕਰਦਿਆ ਪਿੱਲਰ ਨੰਬਰ 184/1 ਲਾਗਿਓ ਪਾਕਿ ...

ਪੂਰੀ ਖ਼ਬਰ »

ਪੁਲਿਸ ਚੈਕਿੰਗ ਦੌਰਾਨ ਕਾਰ ਛੱਡ ਫ਼ਰਾਰ ਹੋਏ ਗੈਂਗਸਟਰ

ਜਲੰਧਰ, 23 ਫਰਵਰੀ - ਜਲੰਧਰ-ਫਗਵਾੜਾ ਮੁੱਖ ਜੀ.ਟੀ ਰੋਡ 'ਤੇ ਪਰਾਗਪੁਰ ਵਿਖੇ ਪੁਲਿਸ ਚੈਕਿੰਗ ਦੌਰਾਨ ਤਿੰਨ ਦੇ ਕਰੀਬ ਗੈਂਗਸਟਰ ਇਨੋਵਾ ਕਾਰ ਛੱਡ ਕੇ ਜਮਸ਼ੇਰ ਵੱਲ ਨੂੰ ਫ਼ਰਾਰ ਹੋ ਗਏ। ਸੂਤਰਾਂ ਅਨੁਸਾਰ ਕਾਰ 'ਚੋਂ ਪੁਲਿਸ ਨੂੰ ਹਥਿਆਰ ਬਰਾਮਦ ਹੋਏ ਹਨ, ਪਰ ਖ਼ਬਰ ਲਿਖੇ ਜਾਣ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਟੀਮ ਦੇ ਚਾਰ ਟਰੇਨਰਾਂ ਛੱਡਿਆ ਪ੍ਰਾਜੈਕਟ

ਸੰਗਰੂਰ, 23 ਫਰਵਰੀ (ਧੀਰਜ ਪਸ਼ੋਰੀਆ)- ਸਿੱਖਿਆ ਵਿਭਾਗ ਦੇ ਪ੍ਰਾਜੈਕਟ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਨੂੰ ਜ਼ਿਲ੍ਹਾ ਸੰਗਰੂਰ 'ਚ ਉਸ ਸਮੇਂ ਜ਼ਬਰਦਸਤ ਝਟਕਾ ਲੱਗਾ, ਜਦੋਂ ਜ਼ਿਲ੍ਹੇ ਦੇ ਬਲਾਕ ਸੁਨਾਮ-1 ਦੀ ਪੂਰੀ ਟੀਮ, ਜਿਸ 'ਚ ਇੱਕ ਬਲਾਕ ਮਾਸਟਰ ਟਰੇਨਰ ਅਤੇ ਤਿੰਨ ਕਲਸਟਰ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਲਿਆ ਗਿਆ ਵੱਖਵਾਦੀ ਨੇਤਾ ਯਾਸੀਨ ਮਲਿਕ

ਸ੍ਰੀਨਗਰ, 23 ਫਰਵਰੀ- ਜੰਮੂ-ਕਸ਼ਮੀਰ 'ਚ ਵੱਖਵਾਦੀਆਂ 'ਤੇ ਕਾਰਵਾਈ ਦੇ ਸੰਕੇਤਾਂ ਵਿਚਾਲੇ ਬੀਤੀ ਦੇਰ ਰਾਤ 'ਜੰਮੂ-ਕਸ਼ਮੀਰ ਲਿਬਰੇਸ਼ਨ ਫ਼ਰੰਟ' (ਜੇ. ਕੇ. ਐੱਲ. ਐੱਫ.) ਦੇ ਮੁਖੀ ਯਾਸੀਨ ਮਲਿਕ ਨੂੰ ਉਨ੍ਹਾਂ ਦੇ ਘਰ ਤੋਂ ਹਿਰਾਸਤ 'ਚ ਲੈ ਲਿਆ ਗਿਆ। ਜਾਣਕਾਰੀ ਮੁਤਾਬਕ ਸੁਪਰੀਮ ਕੋਰਟ ...

ਪੂਰੀ ਖ਼ਬਰ »

ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲਾਤ ਬੇਹੱਦ ਖ਼ਤਰਨਾਕ- ਟਰੰਪ

ਵਾਸ਼ਿੰਗਟਨ, 23 ਫਰਵਰੀ- ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਬਣੇ ਹਾਲਾਤ 'ਤੇ ਅਮਰੀਕਾ ਨੇ ਆਪਣੀ ਚਿੰਤਾ ਪ੍ਰਗਟਾਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਪੁਲਵਾਮਾ ...

ਪੂਰੀ ਖ਼ਬਰ »

ਤਾਮਿਲਨਾਡੂ : ਏ. ਆਈ. ਏ. ਡੀ. ਐੱਮ. ਕੇ ਦੇ ਨੇਤਾ ਅਤੇ ਸੰਸਦ ਮੈਂਬਰ ਐੱਸ. ਰਾਜੇਂਦਰਨ ਦੀ ਕਾਰ ਹਾਦਸੇ 'ਚ ਮੌਤ

ਚੇਨਈ, 23 ਫਰਵਰੀ- ਤਾਮਿਲਨਾਡੂ 'ਚ ਏ. ਆਈ. ਏ. ਡੀ. ਐੱਮ. ਕੇ ਦੇ ਨੇਤਾ ਅਤੇ ਸੰਸਦ ਮੈਂਬਰ ਐੱਸ. ਰਾਜੇਂਦਰਨ ਦੀ ਇੱਕ ਕਾਰ ਹਾਦਸੇ 'ਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਅੱਜ ਸਵੇਰੇ ਵਿਲੁੱਪੁਰਮ ਜ਼ਿਲ੍ਹੇ ਦੇ ਤਿੰਦਿਵਨਮ ਦੇ ਨਜ਼ਦੀਕ ਵਾਪਰਿਆ। ਘਟਨਾ ਤੋਂ ਬਾਅਦ ...

ਪੂਰੀ ਖ਼ਬਰ »

ਅੱਜ ਰਾਜਸਥਾਨ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 23 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਜਸਥਾਨ ਦਾ ਦੌਰਾ ਕਰਨਗੇ। ਇੱਥੇ ਉਹ ਟੋਂਕ ਜ਼ਿਲ੍ਹੇ ਤੋਂ ਭਾਜਪਾ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ। ਪ੍ਰਧਾਨ ਮੰਤਰੀ ਦੇ ਰਾਜਸਥਾਨ 'ਚ ਅੱਜ ਦੁਪਹਿਰ ਤੱਕ ਪਹੁੰਚਣ ਦੀ ਉਮੀਦ ...

ਪੂਰੀ ਖ਼ਬਰ »

ਅਸਮ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 66

ਗੁਹਾਟੀ, 23 ਫਰਵਰੀ- ਅਸਮ ਦੇ ਗੋਲ ਘਾਟ ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 66 ਹੋ ਗਈ ਹੈ। ਜ਼ਿਲ੍ਹੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕਈ ਲੋਕਾਂ ਦਾ ਵੱਖ- ਵੱਖ ਹਸਪਤਾਲਾਂ 'ਚ ਇਲਾਜ ਚੱਲ ਰਿਹਾ ਹੈ। ਅਜਿਹੀ ਸਥਿਤੀ 'ਚ ਮ੍ਰਿਤਕਾਂ ਦੀ ...

ਪੂਰੀ ਖ਼ਬਰ »

ਜੰਮੂ ਕਸ਼ਮੀਰ 'ਚ ਬਣ ਰਹੇ ਬੰਕਰਾਂ ਦਾ ਅਧਿਕਾਰੀਆਂ ਨੇ ਲਿਆ ਜਾਇਜ਼ਾ

ਸ੍ਰੀਨਗਰ, 23 ਫਰਵਰੀ- ਜੰਮੂ ਕਸ਼ਮੀਰ ਦੀ ਸਰਹੱਦ ਦੇ ਨਾਲ ਲੱਗਦੇ ਨੌਸ਼ਹਿਰਾ ਅਤੇ ਸੁੰਦਰ ਬਨੀ ਖੇਤਰਾਂ ਬਣ ਰਹੇ ਬੰਕਰਾਂ ਦਾ ਅਧਿਕਾਰੀਆਂ ਨੇ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਸਥਾਨਕ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਪੂਰੀ ਤਰ੍ਹਾਂ ਸੁਰੱਖਿਅਤ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਤੋਂ ਤੇਲੰਗਾਨਾ ਜਾ ਰਿਹਾ ਸੀ.ਆਰ.ਪੀ.ਐਫ ਦਾ ਜਵਾਨ ਲਾਪਤਾ, ਜਾਂਚ ਜਾਰੀ

ਨਵੀਂ ਦਿੱਲੀ, 23 ਫਰਵਰੀ- ਜੰਮੂ ਕਸ਼ਮੀਰ ਤੋਂ ਤਬਾਦਲੇ ਕੀਤੇ ਜਾਣ ਤੋਂ ਬਾਅਦ ਆਪਣੀ ਡਿਊਟੀ ਕਰਨ ਤੇਲੰਗਾਨਾ ਜਾ ਰਹੇ ਸੀ.ਆਰ.ਪੀ.ਐਫ. ਦੇ ਇਕ ਜਵਾਨ ਦੇ ਲਾਪਤਾ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਇਹ ਜਵਾਨ ਟਰੇਨ ਤੋਂ ਲਾਪਤਾ ਹੋਇਆ ਅਤੇ ਫਿਲਹਾਲ ਉਸ ਦੇ ਬਾਰੇ ...

ਪੂਰੀ ਖ਼ਬਰ »

ਸ਼ਬਬੀਰ ਸ਼ਾਹ ਦੀ ਜ਼ਮਾਨਤ ਅਰਜ਼ੀ ਦੇ ਸੁਣਵਾਈ 2 ਅਪ੍ਰੈਲ ਤੱਕ ਮੁਲਤਵੀ

ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਪਟਿਆਲਾ ਹਾਊਸ ਕੋਰਟ ਨੇ ਸ਼ਬਬੀਰ ਸ਼ਾਹ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 2 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸ਼ਬਬੀਰ ਅੱਤਵਾਦੀ ਫ਼ੰਡਾਂ ਨਾਲ ਸਬੰਧਿਤ 2007 ਦੇ ਮਨੀ ਲਾਂਡਰਿੰਗ ਮਾਮਲੇ ਦਾ ਮੁੱਖ ਦੋਸ਼ੀ ...

ਪੂਰੀ ਖ਼ਬਰ »

ਹੁਰੀਅਤ ਆਗੂ ਦੀ ਗ੍ਰਿਫ਼ਤਾਰੀ 'ਤੇ ਬੋਲੀ ਮਹਿਬੂਬਾ- ਇਕ ਵਿਅਕਤੀ ਨੂੰ ਕੈਦ ਕਰ ਸਕਦੇ ਹੋ ਉਸ ਦੇ ਵਿਚਾਰਾਂ ਨੂੰ ਨਹੀਂ

ਜੰਮੂ, 23 ਫਰਵਰੀ- ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਸਮੇਤ ਹੁਰੀਅਤ ਆਗੂਆਂ 'ਤੇ ਵੀ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਘਾਟੀ ਦੇ 18 ਹੁਰੀਅਤ ਆਗੂਆਂ ਅਤੇ 160 ਸਿਆਸਤਦਾਨਾਂ ਤੋਂ ਸੁਰੱਖਿਆ ਵਾਪਸ ਲੈ ਲਈ ਗਈ ਹੈ। ਇਸ 'ਤੇ ਇਤਰਾਜ਼ ...

ਪੂਰੀ ਖ਼ਬਰ »

ਸਵਾਈਨ ਫਲੂ ਕਾਰਨ ਛੱਤੀਸਗੜ੍ਹ 'ਚ ਹੋਈਆਂ 7 ਮੌਤਾਂ

ਰਾਏਪੁਰ, 23 ਫਰਵਰੀ- ਛੱਤੀਸਗੜ੍ਹ 'ਚ ਪਿਛਲੇ ਦੋ ਮਹੀਨਿਆਂ 'ਚ ਸਵਾਈਨ ਫਲੂ ਕਾਰਨ ਸਿਹਤ ਵਿਭਾਗ ਦੇ ਸੰਯੁਕਤ ਨਿਰਦੇਸ਼ਕ ਸਮੇਤ ਕੁਲ 7 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਦੇ ਮੰਤਰੀ ਟੀ.ਐੱਸ. ਸਿੰਘ ਦੇਵ ਨੇ ...

ਪੂਰੀ ਖ਼ਬਰ »

ਏਰੋ ਇੰਡੀਆ 2019 : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਤੇਜਸ 'ਚ ਭਰੀ ਉਡਾਣ

ਬੈਂਗਲੁਰੂ, 23 ਫਰਵਰੀ- ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਏਰੋ ਇੰਡੀਆ ਏਅਰ ਸ਼ੋਅ 2019 ਦੇ ਚੌਥੇ ਦਿਨ ਸਵਦੇਸ਼ੀ ਹਲਕੇ ਲੜਾਕੂ ਜਹਾਜ਼ ਤੇਜਸ 'ਚ ਉਡਾਣ ਭਰੀ ਹੈ। ਇਸ ਦੇ ਨਾਲ ਹੀ ਤੇਜਸ 'ਚ ਉਡਾਣ ਭਰਨ ਵਾਲੀ ਸਿੰਧੂ ਪਹਿਲੀ ਮਹਿਲਾ ਸਹਿ-ਪਾਇਲਟ ਬਣ ਗਈ ...

ਪੂਰੀ ਖ਼ਬਰ »

ਬਹਿਬਲ ਕਲਾਂ ਗੋਲੀਕਾਂਡ : ਐੱਸ.ਆਈ.ਟੀ. ਨੇ ਬਰਾਮਦ ਕੀਤੀ 12 ਬੋਰ ਦੀ ਰਾਈਫ਼ਲ

ਫਗਵਾੜਾ, 23 ਫਰਵਰੀ (ਤਰਨਜੀਤ ਸਿੰਘ ਕਿੰਨੜਾ)- ਬਹਿਬਲ ਕਲਾਂ ਗੋਲੀਕਾਂਡ 'ਚ ਐੱਸ.ਆਈ.ਟੀ. ਨੇ 12 ਬੋਰ ਦੀ ਰਾਈਫ਼ਲ ਬਰਾਮਦ ਕੀਤੀ ...

ਪੂਰੀ ਖ਼ਬਰ »

ਵਿਸ਼ਵ ਕੱਪ 'ਚ ਭਾਰਤ- ਪਾਕਿ ਮੈਚ 'ਤੇ ਬੋਲੇ ਕੋਹਲੀ- ਬੀ.ਸੀ.ਸੀ.ਆਈ ਤੇ ਸਰਕਾਰ ਵੱਲੋਂ ਲਿਆ ਫ਼ੈਸਲਾ ਟੀਮ ਨੂੰ ਹੋਵੇਗਾ ਮਨਜ਼ੂਰ

ਨਵੀਂ ਦਿੱਲੀ, 23 ਫਰਵਰੀ- ਪੁਲਵਾਮਾ ਹਮਲੇ ਤੋਂ ਬਾਅਦ ਪਾਕਿਸਤਾਨ ਦੇ ਨਾਲ ਕ੍ਰਿਕਟ ਮੈਚ ਖੇਡਣ ਦੇ ਸਵਾਲ 'ਤੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਭਾਰਤੀ ਟੀਮ ਦਾ ਰੁਝਾਨ ਸਪਸ਼ਟ ਕੀਤਾ ਹੈ। ਐਤਵਾਰ ਨੂੰ ਆਸਟ੍ਰੇਲੀਆ ਦੇ ਨਾਲ ਹੋਣ ਵਾਲੇ ਪਹਿਲੇ ਟੀ 20 ਮੈਚ ...

ਪੂਰੀ ਖ਼ਬਰ »

ਸ਼ਹੀਦ ਸੁਖਜਿੰਦਰ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਏ ਕਈ ਸਿਆਸੀ ਆਗੂ

ਹਰੀਕੇ ਪੱਤਣ, 23 ਫਰਵਰੀ (ਸੰਜੀਵ ਕੁੰਦਰਾ)- ਪੁਲਵਾਮਾ 'ਚ ਹੋਏ ਫਿਦਾਈਨ ਹਮਲੇ 'ਚ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਹਰੀਕੇ ਪੱਤਣ ਨਜ਼ਦੀਕ ਪੈਂਦੇ ਪਿੰਡ ਗੰਡੀ ਵਿੰਡ ਪੱਤਲ ਦੇ ਸ਼ਹੀਦ ਹੋਏ ਜਵਾਨ ਸੁਖਜਿੰਦਰ ਸਿੰਘ ਦੀ ਅੰਤਿਮ ਅਰਦਾਸ 'ਚ ਅੱਜ ਪੰਜਾਬ ਕੈਬਿਨੇਟ ਮੰਤਰੀ ਸਾਧੂ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਪੰਜਾਬ ਦੀਆਂ 13 ਦੀਆਂ 13 ਸੀਟਾਂ 'ਤੇ ਲੋਕਾਂ ਦੇ ਸਹਿਯੋਗ ਨਾਲ ਜਿੱਤ ਕਰੇਗੀ ਪ੍ਰਾਪਤ - ਮੁਹੰਮਦ ਸਦੀਕ

ਜੈਤੋ, 23 ਫਰਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਪਾਰਟੀ ਪਾਰਲੀਮੈਂਟ ਚੋਣਾਂ 'ਚ ਪੰਜਾਬ ਦੀਆਂ 13 ਦੀਆਂ 13 ਸੀਟਾਂ 'ਤੇ ਲੋਕਾਂ ਦੇ ਵੱਡੇ ਸਹਿਯੋਗ ਨਾਲ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ। ...

ਪੂਰੀ ਖ਼ਬਰ »

ਏਅਰ ਇੰਡੀਆ ਸ਼ੋਅ ਦੌਰਾਨ ਪਾਰਕਿੰਗ 'ਚ ਖੜ੍ਹੀਆਂ 100 ਕਾਰਾਂ ਨੂੰ ਲੱਗੀ ਅੱਗ

ਬੈਂਗਲੁਰੂ, 23 ਫਰਵਰੀ- ਕਰਨਾਟਕ ਦੀ ਰਾਜਧਾਨੀ ਬੈਂਗਲੁਰੂ 'ਚ ਚਲ ਰਹੇ ਏਅਰ ਇੰਡੀਆ ਸ਼ੋਅ 'ਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸ਼ੋਅ ਦੌਰਾਨ ਪਾਰਕਿੰਗ 'ਚ ਅੱਗ ਲੱਗ ਗਈ ਜਿਸ 'ਚ ਲਗਭਗ 100 ਕਾਰਾਂ ਨੂੰ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਨੂੰ ਦੇਖ ਕੇ ਮੌਜੂਦਾ ਲੋਕਾਂ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਤਿੰਨ ਲੋਕ ਲਾਪਤਾ

ਸ੍ਰੀਨਗਰ, 23 ਫਰਵਰੀ- ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਤਿੰਨ ਲੋਕ ਲਾਪਤਾ ਹੋ ਗਏ। ਅਧਿਕਾਰਕ ਸੂਤਰਾਂ ਨੇ ਅੱਜ ਦੱਸਿਆ ਕਿ ਬਾਂਦੀਪੋਰਾ ਦੇ ਅਜਸ ਇਲਾਕੇ 'ਚ ਇਹ ਹਾਦਸਾ ਵਾਪਰਿਆ ਹੈ। ਲਾਪਤਾ ਲੋਕਾਂ ਦੀ ਤਲਾਸ਼ 'ਚ ਵਿਆਪਕ ਮੁਹਿੰਮ ਚਲਾਈ ...

ਪੂਰੀ ਖ਼ਬਰ »

ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਨੂੰ ਵੱਡਾ ਝਟਕਾ: ਜ਼ਿਲ੍ਹਾ ਸੰਗਰੂਰ ਵਿਚ ਤਿੰਨ ਬਲਾਕ ਟੀਮਾਂ ਨੇ ਦਿੱਤਾ ਟੈਸਟਿੰਗ ਤੋਂ ਜਵਾਬ

ਸੰਗਰੂਰ (ਧੀਰਜ ਪਸੌਰੀਆਂ ) ਸਿੱਖਿਆ ਵਿਭਾਗ ਦੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਜ਼ਿਲ੍ਹਾ ਸੰਗਰੂਰ ਵਿਚ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਜ਼ਿਲ੍ਹੇ ਦੇ ਤਿੰਨ ਬਲਾਕਾਂ ਦੀਆਂ ਟੀਮਾਂ ਨੇ ਪੋਸਟ ਟੈੱਸਟ ਕਰਨ ਤੋਂ ਜਵਾਬ ਦੇ ਦਿੱਤਾ ਹੈ। ਅਧਿਆਪਕ ਸੰਘਰਸ਼ ...

ਪੂਰੀ ਖ਼ਬਰ »

ਕਾਂਗਰਸ ਦੇ ਸੱਤਾ 'ਚ ਆਉਣ 'ਤੇ ਆਂਧਰਾ ਪ੍ਰਦੇਸ਼ ਨੂੰ ਮਿਲੇਗਾ ਵਿਸ਼ੇਸ਼ ਸੂਬੇ ਦਾ ਦਰਜਾ- ਰਾਹੁਲ

ਹੈਦਰਾਬਾਦ, 23 ਫਰਵਰੀ- ਆਂਧਰਾ ਪ੍ਰਦੇਸ਼ ਦੇ ਤਿਰੂਪਤੀ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ 'ਚ ਸਤਾ ਹਾਸਿਲ ਕਰਨ ਦੇ ਨਾਲ ਹੀ ਦੁਨੀਆ ਦੀ ਕੋਈ ਵੀ ਤਾਕਤ ਆਂਧਰਾ ਪ੍ਰਦੇਸ਼ ਨੂੰ ਕਾਂਗਰਸ ਪਾਰਟੀ ਵੱਲੋਂ ਵਿਸ਼ੇਸ਼ ਦਰਜਾ ...

ਪੂਰੀ ਖ਼ਬਰ »

ਦਿੱਲੀ ਦੇ ਹੋਟਲ ਮਾਲਕ ਵਲੋਂ ਸ਼ਹੀਦ ਜੈਮਲ ਦੇ ਮਾਤਾ-ਪਿਤਾ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਵਾਅਦਾ

ਮੋਗਾ, 23 ਫਰਵਰੀ- ਮੋਗਾ ਦੇ ਕੋਟ ਈਸੇ ਖਾਂ ਦੇ ਪਿੰਡ ਗਲੋਟੀ ਖ਼ੁਰਦ ਦੇ ਗੁਰਦੁਆਰਾ ਸਾਹਿਬ 'ਚ ਅੱਜ ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਸੀ. ਆਰ. ਪੀ. ਐੱਫ. ਦੇ ਜਵਾਨ ਜੈਮਲ ਸਿੰਘ ਦੀ ਅੰਤਿਮ ਅਰਦਾਸ ਕੀਤੀ ਗਈ। ਇਸ ਮੌਕੇ ਦਿੱਲੀ ਦੇ ਹੋਟਲ ਮਾਲਕ ਨੇ ਸ਼ਹੀਦ ਜੈਮਲ ਸਿੰਘ ਦੇ ਮਾਤਾ-ਪਿਤਾ ...

ਪੂਰੀ ਖ਼ਬਰ »

ਦਿੱਲੀ 'ਚ ਫੌਜ ਦੇ ਕੈਪਟਨ ਨੇ ਛੱਤ ਵਾਲੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਨਵੀਂ ਦਿੱਲੀ, 23 ਫਰਵਰੀ- ਫੌਜ ਦੇ ਇੱਕ ਕੈਪਟਨ ਨੇ ਬੀਤੇ ਦਿਨ ਦਿੱਲੀ ਦੇ ਬਸੰਤ ਵਿਹਾਰ 'ਚ ਆਪਣੀ ਅਧਿਕਾਰਕ ਰਿਹਾਇਸ਼ 'ਤੇ ਛੱਤ ਵਾਲੇ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ। ਮੀਡੀਆ ਰਿਪੋਰਟਾਂ ਮੁਤਾਬਕ ਮ੍ਰਿਤਕ ਕੈਪਟਨ ਦੀ ਪਹਿਚਾਣ ਜਯੰਤ ਕੁਮਾਰ ਐੱਮ. (46) ਦੇ ਤੌਰ 'ਤੇ ਕੀਤੀ ...

ਪੂਰੀ ਖ਼ਬਰ »

ਅਸਮ : ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਹੋਇਆ ਵਾਧਾ

ਗੁਹਾਟੀ, 23 ਫਰਵਰੀ- ਅਸਮ ਦੇ ਗੋਲ ਘਾਟ ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 80 ਹੋ ਗਈ ਹੈ। ਇਹ ਜਾਣਕਾਰੀ ਅਸਮ ਸਿਹਤ ਵਿਭਾਗ ਵੱਲੋਂ ਦਿੱਤੀ ਗਈ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਨੇ 185 ਦੇਸ਼ਾਂ ਤੋਂ ਆਏ ਵਫ਼ਦ ਨਾਲ ਕੀਤੀ ਗੱਲਬਾਤ

ਨਵੀਂ ਦਿੱਲੀ, 23 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪ੍ਰਵਾਸੀ ਭਾਰਤੀ ਕੇਂਦਰ ਵਿਖੇ 185 ਦੇਸ਼ਾਂ ਤੋਂ ਆਏ ਵਫ਼ਦ ਨਾਲ ਗੱਲਬਾਤ ...

ਪੂਰੀ ਖ਼ਬਰ »

ਮੋਗਾ 'ਚ ਅਕਾਲੀ ਦਲ 1920 ਵਲੋਂ ਕਰਾਇਆ ਗਿਆ ਮੀਰੀ-ਪੀਰੀ ਸੰਮੇਲਨ

ਮੋਗਾ, 23 ਫਰਵਰੀ- ਮੋਗਾ ਦੇ ਨਿਹਾਲ ਸਿੰਘ ਵਾਲਾ ਦੀ ਦਾਣਾ ਮੰਡੀ 'ਚ ਅਕਾਲੀ ਦਲ 1920 ਵਲੋਂ ਮੀਰੀ-ਪੀਰੀ ਸੰਮੇਲਨ ਕਰਾਇਆ ਗਿਆ, ਜਿਸ 'ਚ ਬੂਟਾ ਸਿੰਘ, ਰਣ ਸਿੰਘ ਜਨਰਲ ਸਕੱਤਰ ਅਕਾਲੀ ਦਲ 1920, ਅਖੰਡ ਅਕਾਲੀ ਦਲ ਦੇ ਪ੍ਰਧਾਨ ਰਵੀ ਇੰਦਰ ਸਿੰਘ, ਜਸਪਾਲ ਸਿੰਘ ਹੈਰਾਂ, ਗੁਰਬਿੰਦਰ ਸਿੰਘ ...

ਪੂਰੀ ਖ਼ਬਰ »

ਆਈ. ਐੱਸ. ਐੱਸ. ਐੱਫ. ਵਿਸ਼ਵ ਕੱਪ 2019 : ਭਾਰਤੀ ਨਿਸ਼ਾਨੇਬਾਜ਼ ਅਪੂਰਵੀ ਚੰਦੇਲਾ ਨੇ ਜਿੱਤਿਆ ਸੋਨ ਤਮਗਾ

ਨਵੀਂ ਦਿੱਲੀ, 23 ਫਰਵਰੀ- ਆਈ. ਐੱਸ. ਐੱਸ. ਐੱਫ. (ਅੰਤਰਰਾਸ਼ਟਰੀ ਨਿਸ਼ਾਨੇਬਾਜ਼ੀ ਸਪੋਰਟ ਫੈਡਰੇਸ਼ਨ) ਵਿਸ਼ਵ ਕੱਪ 2019 'ਚ ਭਾਰਤੀ ਨਿਸ਼ਾਨੇਬਾਜ਼ ਅਪੂਰਵੀ ਚੰਦੇਲਾ ਨੇ ਔਰਤਾਂ ਦੀ 10 ਮੀਟਰ ਏਅਰ ਰਾਈਫ਼ਲ ਮੁਕਾਬਲੇ 'ਚ ਸੋਨ ਤਮਗਾ ਜਿੱਤਿਆ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਦਾ ਮਾਝੇ 'ਚ ਵੀ ਹੋਇਆ ਵਿਰੋਧ, ਫੂਕਿਆ ਗਿਆ ਪੁਤਲਾ

ਕਲਾਨੌਰ,23 ਫਰਵਰੀ (ਪੁਰੇਵਾਲ/ਕਾਹਲੋਂ) - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਕਲਾਨੌਰ ਅਧੀਨ ਪੈਂਦੇ ਪਿੰਡ ਨੜਾਂਵਾਲੀ ਵਿਖੇ ਪ੍ਰਵਾਸੀ ਭਾਰਤੀ ਵੱਲੋਂ ਤਿਆਰ ਕਰਵਾਏ ਗਏ ਸਰਕਾਰੀ ਸਕੂਲ ਦੀ ਇਮਾਰਤ ਦੇ ਉਦਘਾਟਨੀ ਸਮਾਗਮ 'ਚ ਸ਼ਮੂਲੀਅਤ ਕਰਨ ਦਾ ਮਾਨਯੋਗ ਸਿੱਖਿਆ ਸਕੱਤਰ ...

ਪੂਰੀ ਖ਼ਬਰ »

ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ 'ਚ ਪਿੰਡ ਗੱਡੀਵਿੰਡ ਧੱਤਲ ਵਿਖੇ ਬਣਾਇਆ ਜਾਵੇਗਾ ਖੇਡ ਸਟੇਡੀਅਮ

ਹਰੀਕੇ ਪੱਤਣ, 23 ਫਰਵਰੀ (ਸੰਜੀਵ ਕੁੰਦਰਾ)- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਸੀ. ਆਰ. ਪੀ. ਐੱਫ. ਦੇ ਜਵਾਨ ਸੁਖਜਿੰਦਰ ਸਿੰਘ ਦੀ ਜ਼ਿਲ੍ਹਾ ਤਰਨ ਤਾਰਨ ਦੇ ਕਸਬੇ ਹਰੀਕੇ ਪੱਤਣ 'ਚ ਪੈਂਦੇ ਪਿੰਡ ਗੰਡੀਵਿੰਡ ਧੱਤਲ ਵਿਖੇ ਅੰਤਿਮ ਅਰਦਾਸ ਕਰਾਈ ...

ਪੂਰੀ ਖ਼ਬਰ »

ਕਾਰ ਸਮੇਤ ਭਾਖੜਾ ਨਹਿਰ 'ਚ ਡਿੱਗਿਆ ਨੌਜਵਾਨ, ਮੌਤ

ਰਾਜਪੁਰਾ, 23 ਫਰਵਰੀ (ਜੀ.ਪੀ. ਸਿੰਘ)- ਲੰਘੀ ਦੇਰ ਰਾਤ ਭਾਖੜਾ ਦੀ ਨਰਵਾਣਾ ਬਰਾਂਚ ਨਹਿਰ 'ਚ ਇਕ ਨੌਜਵਾਨ ਕਾਰ ਸਮੇਤ ਨਹਿਰ ਦੀ ਕੰਧ ਨੂੰ ਤੋੜਦਾ ਹੋਇਆ ਜਾ ਡਿੱਗਿਆ ਜਿਸ ਨੂੰ ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਗੋਤ ਖੋਰਾ ਅਤੇ 2 ਕਰੇਨਾਂ ਦੀ ਮਦਦ ਨਾਲ ਬਾਹਰ ਕੱਢਿਆ ਪਰ ...

ਪੂਰੀ ਖ਼ਬਰ »

ਈ. ਡੀ. ਦੇ ਕੋਲ ਮੌਜੂਦ ਦਸਤਾਵੇਜ਼ਾਂ ਦੀ ਕਾਪੀ ਪਾਉਣ ਲਈ ਪਟਿਆਲਾ ਹਾਊਸ ਕੋਰਟ ਪਹੁੰਚੇ ਵਾਡਰਾ

ਨਵੀਂ ਦਿੱਲੀ, 23 ਫਰਵਰੀ- ਪ੍ਰਿਅੰਕਾ ਗਾਂਧੀ ਦੇ ਪਤੀ ਅਤੇ ਕਾਰੋਬਾਰੀ ਰਾਬਰਟ ਵਾਡਰਾ ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਇੱਕ ਅਰਜ਼ੀ ਦਿੱਤੀ ਹੈ। ਵਾਡਰਾ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਕੋਲ ਮੌਜੂਦ ਮਨੀ ਲਾਂਡਰਿੰਗ ਮਾਮਲੇ ਨਾਲ ਸੰਬੰਧਿਤ ਦਸਤਾਵੇਜ਼ਾਂ ਦੀ ...

ਪੂਰੀ ਖ਼ਬਰ »

ਸਾਡੀ ਲੜਾਈ ਕਸ਼ਮੀਰ ਲਈ ਹੈ, ਕਸ਼ਮੀਰੀਆਂ ਵਿਰੁੱਧ ਨਹੀਂ- ਮੋਦੀ

ਲਖਨਊ, 23 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਦੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਦੀ ਵਿਧਾਨ ਸਭਾ ਟੋਂਕ 'ਚ ਵਿਜੈ ਸੰਕਲਪ ਸਭਾ ਨੂੰ ਸੰਬੋਧਿਤ ਕੀਤੇ ਅਤੇ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ...

ਪੂਰੀ ਖ਼ਬਰ »

ਉਮਰਾਨੰਗਲ ਦੇ ਰਿਮਾਂਡ 'ਚ ਫ਼ਰੀਦਕੋਟ ਅਦਾਲਤ ਵੱਲੋਂ ਤਿੰਨ ਦਿਨ ਦਾ ਵਾਧਾ

ਫ਼ਰੀਦਕੋਟ, 23 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਆਈ. ਜੀ. ਉਮਰਾਨੰਗਲ ਦਾ ਚਾਰ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਅੱਜ ਫ਼ਰੀਦਕੋਟ ਡਿਊਟੀ ਮੈਜਿਸਟਰੇਟ ...

ਪੂਰੀ ਖ਼ਬਰ »

ਦੋ ਮੰਜ਼ਿਲਾਂ ਇਮਾਰਤ 'ਚ ਹੋਇਆ ਧਮਾਕਾ, 10 ਮੌਤਾਂ

ਲਖਨਊ, 23 ਫਰਵਰੀ- ਉੱਤਰ ਪ੍ਰਦੇਸ਼ ਦੇ ਭਦੌਹੀ ਜ਼ਿਲ੍ਹੇ ਦੇ ਚੌਰੀ ਥਾਣਾ ਇਲਾਕੇ 'ਚ ਪਟਾਕਾ ਕਾਰੋਬਾਰੀ ਦੀ ਦੋ ਮੰਜ਼ਿਲਾਂ ਇਮਾਰਤ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ 'ਚ 10 ਲੋਕਾਂ ਦੀ ਮੌਤ ਹੋ ਗਈ ਜਦਕਿ ਕੋਈ ਲੋਕ ਗੰਭੀਰ ਜ਼ਖਮੀ ਹੋਏ ਹਨ। ਇਸ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦਾ ਕੋਈ ਵੀ ਵਿਧਾਇਕ ਨਹੀਂ ਲੜੇਗਾ ਲੋਕ ਸਭਾ ਦੀ ਚੋਣ - ਮਾਨ

ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ) - ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਮੌਜੂਦਾ ਵਿਧਾਇਕ ਲੋਕ ਸਭਾ ਦੀਆਂ ਚੋਣਾਂ ਨਹੀਂ ਲੜੇਗਾ। ਉਹ ਅੱਜ 'ਆਪ' ਦੇ ਰੂਪਨਗਰ ਤੋਂ ਵਿਧਾਇਕ ...

ਪੂਰੀ ਖ਼ਬਰ »

ਕਸ਼ਮੀਰੀ ਵਿਦਿਆਰਥੀਆਂ ਦੀ ਸਹਾਇਤਾ ਲਈ ਕੈਪਟਨ ਸਰਕਾਰ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਚੰਡੀਗੜ੍ਹ, 23 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਪੂਰਾ ਸਮਰਥਨ ਦੇਣ ਭਰੋਸਾ ਦਿਵਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ...

ਪੂਰੀ ਖ਼ਬਰ »

ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਕੇਜਰੀਵਾਲ ਵੱਲੋਂ ਭੁੱਖ ਹੜਤਾਲ ਦਾ ਐਲਾਨ

ਨਵੀ ਦਿੱਲੀ, 23 ਫਰਵਰੀ(ਜਗਤਾਰ ਸਿੰਘ)- ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 1 ਮਾਰਚ ਤੋਂ ਬੇਮਿਆਦੀ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ...

ਪੂਰੀ ਖ਼ਬਰ »

ਓ.ਆਈ.ਸੀ. ਦੀ ਬੈਠਕ 'ਚ ਭਾਰਤ ਨੂੰ 'ਗੈੱਸਟ ਆਫ਼ ਆਨਰ' ਵਜੋਂ ਦਿੱਤਾ ਗਿਆ ਸੱਦਾ

ਨਵੀਂ ਦਿੱਲੀ, 23 ਫਰਵਰੀ- ਇਸਲਾਮਿਕ ਸਹਿਯੋਗ ਸੰਗਠਨ ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਭਾਗ ਲੈਣ ਲਈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਬੁਲਾਇਆ ਗਿਆ ਹੈ। ਸੁਸ਼ਮਾ ਸਵਰਾਜ ਨੂੰ 'ਗੈੱਸਟ ਆਫ਼ ਆਨਰ' ਦੇ ਰੂਪ 'ਚ ਬੁਲਾਇਆ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਇਸ ਸੱਦੇ ਨੂੰ ਭਾਰਤ 'ਚ ...

ਪੂਰੀ ਖ਼ਬਰ »

ਭਾਰਤ ਦੀ ਕੁੱਝ ਜ਼ੋਰਦਾਰ ਕਰਨ ਦੀ ਇੱਛਾ ਨੂੰ ਸਮਝ ਸਕਦਾ ਹਾਂ - ਟਰੰਪ

ਵਾਸ਼ਿੰਗਟਨ, 23 ਫਰਵਰੀ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਪਾਕਿਸਤਾਨ ਵਿਚਕਾਰ ਹਾਲਾਤ ਅਤਿ ਪ੍ਰਚੰਡ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ਮਗਰੋਂ ਉਹ ਨਵੀਂ ਦਿੱਲੀ ਦੀ ਕੁੱਝ ਜ਼ੋਰਦਾਰ ਕਰਨ ਦੀ ਇੱਛਾ ਨੂੰ ਸਮਝ ਸਕਦੇ ਹਨ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX