ਤਾਜਾ ਖ਼ਬਰਾਂ


ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  1 day ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ਵੱਲੋਂ ਇਲਾਕੇ ...
ਆਈ.ਪੀ.ਐੱਲ 2019 : ਦਿੱਲੀ ਨੇ ਰਾਜਸਥਾਨ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪਿੰਡ ਰਾਣੀਪੁਰ 'ਚ ਸ਼ਰੇਆਮ ਹੋ ਰਹੀ ਗ਼ੈਰਕਾਨੂੰਨੀ ਰੇਤ ਦੀ ਪੁਟਾਈ
. . .  1 day ago
ਫਗਵਾੜਾ ,22 ਅਪ੍ਰੈਲ [ਅਸ਼ੋਕ ਵਾਲੀਆ }- ਫਗਵਾੜਾ ਬਲਾਕ ਦੇ ਪਿੰਡ ਰਾਣੀਪੁਰ 'ਚ 3 ਪੰਚਾਇਤਾਂ ਦੇ ਕਹਿਣ ਦੇ ਬਾਵਜੂਦ ਰਾਤ ਵੇਲੇ ਸ਼ਰੇਆਮ ਰੇਤ ਦੀ ਪੁਟਾਈ ਹੁੰਦੀ ਹੈ। ਪਿੰਡ ਵਾਸੀਆ'' ਵੱਲੋਂ ਟਿਪਰਾਂ ਦੀ ਹਵਾ ਵੀ ਕੱਢੀ...
ਚਾਰ ਏਕੜ ਦੇ ਕਰੀਬ ਕਣਕ ਸੜ ਕੇ ਸੁਆਹ ਹੋਈ
. . .  1 day ago
ਦੋਰਾਹਾ, 22 (ਜਸਵੀਰ ਝੱਜ)- ਦੋਰਾਹਾ ਨੇੜਲੇ ਪਿੰਡ ਲੰਢਾ ਵਿਖੇ ਕਰੀਬ ਚਾਰ ਏਕੜ ਕਣਕ ਦੇ ਸੜ ਕੇ ਸੁਆਹ ਹੋਣ ਦਾ ਸਮਾਚਾਰ ਹੈ। ਦੇਰ ਸ਼ਾਮ ਕਰੀਬ ਅੱਠ ਕ ਵਜੇ ਦੀਪ ਨਗਰ ਪੁਲ਼ ਵਾਲ਼ੇ ...
ਆਈ.ਪੀ.ਐੱਲ 2019 : ਰਾਜਸਥਾਨ ਨੇ ਦਿੱਲੀ ਨੂੰ 192 ਦੌੜਾਂ ਦਾ ਦਿੱਤਾ ਟੀਚਾ
. . .  1 day ago
ਖੰਨਾ ਦੇ ਸਭ ਤੋਂ ਵੱਡੇ ਮਲਟੀ ਸ਼ੋਅ ਰੂਮ 'ਚ ਲੱਗੀ ਅੱਗ
. . .  1 day ago
ਖੰਨਾ 22 ਅਪ੍ਰੈਲ ,{ਹਰਜਿੰਦਰ ਸਿੰਘ ਲਾਲ} -ਖੰਨਾ ਦੇ ਹੁਕਮ ਚੰਦ ਸੂਦ ਐਂਡ ਸੰਨਜ਼ 'ਚ ਭਿਆਨਕ ਅੱਗ ਲੱਗ ਗਈ ਜਿਸ ਨੂੰ ਬੁਝਾਉਣ ਲਈ ਕਈ ਗਡੀਆ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ।ਇਸ ਮੌਕੇ 'ਤੇ ਲੱਖਾਂ ਦਾ ਨੁਕਸਾਨ ...
ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਨਹੀ ਰਹੇ
. . .  1 day ago
ਪਾਤੜਾਂ ,22 ਅਪ੍ਰੈਲ (ਗੁਰਵਿੰਦਰ ਸਿੰਘ ਬੱਤਰਾ) -ਪੰਜਾਬ ਦੇ ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਦਾ ਅੱਜ ਸ਼ਾਮ ਪੰਜ ਵਜੇ ਦੇਹਾਂਤ ਹੋ ਗਿਆ । ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ ...
ਸੇਮ ਨਾਲੇ 'ਚ ਰੁੜ੍ਹੇ ਦੋ ਬੱਚਿਆਂ 'ਚੋਂ ਇਕ ਦੀ ਲਾਸ਼ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਮਦਰੱਸਾ ਵਿਖੇ ਨਹਾਉਣ ਸਮੇਂ ਸੇਮ ਨਾਲੇ ਵਿਚ ਰੁੜ੍ਹੇ ਦੋ ਬੱਚਿਆਂ ਵਿਚੋਂ ਅਜੇ ਸਿੰਘ (13) ਦੀ ਲਾਸ਼ ਘਟਨਾ ਸਥਾਨ ਤੋਂ ਇਕ ਕਿੱਲੋਮੀਟਰ ਦੂਰ...
ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  1 day ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ...
ਟਰੈਕਟਰ ਪਲਟਣ ਨਾਲ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੱਖੇਵਾਲੀ ਤੋਂ ਭਾਗਸਰ ਰੋਡ ਤੇ ਟਰੈਕਟਰ ਅਤੇ ਤੂੜੀ ਵਾਲੀ ਟਰਾਲੀ ਪਲਟਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ...
2 ਬੱਸਾਂ ਦੀ ਰੇਸ ਨੇ ਲਈ ਰੇਹੜੀ ਚਾਲਕ ਦੀ ਜਾਨ, 15 ਸਵਾਰੀਆਂ ਜ਼ਖਮੀ
. . .  1 day ago
ਜਲੰਧਰ, 22 ਅਪ੍ਰੈਲ - ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ 'ਤੇ ਨਿੱਜੀ ਕੰਪਨੀਆਂ ਦੀਆਂ ਤੇਜ ਰਫ਼ਤਾਰ 2 ਬੱਸਾਂ ਆਪਸ ਵਿਚ ਰੇਸ ਲਗਾਉਂਦੇ ਹੋਏ ਇਸ ਤਰਾਂ ਬੇਕਾਬੂ ਹੋ ਗਈਆਂ ਕਿ ਪਰਾਗਪੁਰ ਨੇੜੇ ਇੱਕ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਦਿੱਲੀ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੱਖ ਮੰਤਰੀ ਨੇ ਕਣਕ ਖ਼ਰੀਦ ਮਾਪਦੰਡਾਂ 'ਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਚੰਡੀਗੜ੍ਹ, 22 ਅਪ੍ਰੈਲ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਬਰਸਾਤ ਦੇ ਚੱਲਦਿਆਂ ਕਣਕ ਖ਼ਰੀਦ ਦੇ ਮਾਪਦੰਡਾਂ ਵਿਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ...
ਅੱਗ ਨਾਲ 100 ਏਕੜ ਕਣਕ ਤੇ ਨਾੜ ਸੜ ਕੇ ਸੁਆਹ
. . .  1 day ago
ਹੰਡਿਆਇਆ, 22 ਅਪ੍ਰੈਲ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਨੇੜਲੇ ਪਿੰਡ ਖੁੱਡੀ ਕਲਾਂ ਵਿਖੇ ਕਣਕ ਅਤੇ ਨਾੜ ਨੂੰ ਅੱਗ ਲੱਗ ਜਾਣ ਕਾਰਨ ਲਗਭਗ 100 ਏਕੜ ਸੜ ਕੇ ਸੁਆਹ...
ਸੁਰੱਖਿਆ ਬਲਾਂ ਨੇ 2 ਸ਼ੱਕੀ ਕੀਤੇ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 22 ਅਪ੍ਰੈਲ - ਸੁਰੱਖਿਆ ਬਲਾਂ ਨੇ ਬਾਰਾਮੂਲਾ ਜ਼ਿਲ੍ਹੇ 'ਚ ਵਾਹਨਾਂ ਦੀ ਚੈਕਿੰਗ ਦੌਰਾਨ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਪੰਕਜਾ ਮੁੰਡੇ ਦਾ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ
. . .  1 day ago
ਇਸ ਸਾਲ ਜੰਮੂ ਕਸ਼ਮੀਰ 'ਚ ਮਾਰੇ ਗਏ 66 ਅੱਤਵਾਦੀ - ਸੂਤਰ
. . .  1 day ago
ਕਾਂਗਰਸ ਨੇ ਉਤਰ ਪ੍ਰਦੇਸ਼ ਦੇ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ
. . .  1 day ago
ਸ੍ਰੀਲੰਕਾ : ਕੋਲੰਬੋ 'ਚ ਚਰਚ ਦੇ ਨੇੜੇ ਬੰਬ ਨੂੰ ਨਕਾਰਾ ਕਰਦੇ ਸਮੇਂ ਹੋਇਆ ਧਮਾਕਾ
. . .  1 day ago
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਲਹਿਰਾ-ਸੁਨਾਮ ਮੁੱਖ ਰੋਡ ਜਾਮ
. . .  1 day ago
ਚੋਣ ਕਮਿਸ਼ਨ ਬੀ.ਜੇ.ਪੀ., ਕਾਂਗਰਸ ਅਤੇ ਅਕਾਲੀ ਦਲ(ਬ) ਦੇ ਚੋਣ ਨਿਸ਼ਾਨ ਕਰੇ ਰੱਦ : ਮਾਨ
. . .  1 day ago
ਤਲਵੰਡੀ ਭਾਈ ਤੋਂ ਰੋਡ ਸ਼ੋਅ ਦੇ ਰੂਪ 'ਚ ਘੁਬਾਇਆ ਨੇ ਆਰੰਭ ਕੀਤਾ ਚੋਣ ਪ੍ਰਚਾਰ
. . .  1 day ago
ਸਾਈਕਲ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਇਆ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ
. . .  1 day ago
ਕੋਲੰਬੋ ਦੇ ਬੱਸ ਸਟੈਂਡ ਤੋਂ ਪੁਲਿਸ ਨੇ ਬਰਾਮਦ ਕੀਤੇ 87 ਬੰਬ
. . .  1 day ago
ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਅਧਿਆਪਕ ਦੀ ਮੌਤ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਅਦਾਲਤ ਨੇ ਸੀ.ਬੀ.ਆਈ ਅਤੇ ਮਿਸ਼ੇਲ ਦੇ ਵਕੀਲ ਨੂੰ ਜਵਾਬ ਦਾਖਲ ਕਰਨ ਦਾ ਦਿੱਤਾ ਸਮਾਂ
. . .  1 day ago
ਅਸੀਂ ਸ਼ਬਦ ਗੁਰੂ ਦੇ ਦੋਖੀਆਂ ਤੋਂ ਵੋਟ ਨਹੀਂ ਮੰਗਣੀ- ਗਿਆਸਪੁਰਾ
. . .  1 day ago
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਝਟਕਾ, ਪਿੰਡ ਸੁੱਖੇਵਾਲ ਦੀ ਪੂਰੀ ਪੰਚਾਇਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਮਨੋਜ ਤਿਵਾੜੀ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਜ਼ਖਮੀ
. . .  1 day ago
ਸ੍ਰੀਲੰਕਾ 'ਚ ਅੱਜ ਅੱਧੀ ਰਾਤ ਤੋਂ ਲਾਗੂ ਹੋਵੇਗੀ ਐਮਰਜੈਂਸੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਅੱਗ ਲੱਗਣ ਕਾਰਨ 75 ਏਕੜ ਕਣਕ ਸੜ ਕੇ ਹੋਈ ਸੁਆਹ
. . .  1 day ago
ਪ੍ਰਗਿਆ ਠਾਕੁਰ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਬੇਮੌਸਮੀ ਬਾਰਸ਼ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ 'ਆਪ' ਆਗੂਆਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  1 day ago
ਸ੍ਰੀਲੰਕਾ ਧਮਾਕਾ : ਕੋਲੰਬੋ 'ਚ ਕਰਫ਼ਿਊ ਲਾਉਣ ਦੇ ਹੁਕਮ
. . .  1 day ago
ਅਕਾਲੀ ਦਲ ਭਲਕੇ ਕਰੇਗਾ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ
. . .  1 day ago
ਚੱਲਦੀ ਗੱਡੀ 'ਚ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ ਬਜ਼ੁਰਗ ਜੋੜਾ
. . .  1 day ago
ਪਟਿਆਲਾ 'ਚ ਵਾਹਨ ਚੋਰੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ
. . .  1 day ago
ਭਾਜਪਾ ਨੂੰ ਲੱਗਾ ਵੱਡਾ ਝਟਕਾ : ਸੁਰੇਸ਼ ਚੰਦੇਲ ਕਾਂਗਰਸ 'ਚ ਹੋਏ ਸ਼ਾਮਲ
. . .  1 day ago
ਟਿਕ ਟਾਕ ਮਾਮਲੇ 'ਤੇ 24 ਅਪ੍ਰੈਲ ਤੱਕ ਮਦਰਾਸ ਹਾਈਕੋਰਟ ਕਰੇ ਵਿਚਾਰ- ਸੁਪਰੀਮ ਕੋਰਟ
. . .  1 day ago
ਕੈਪਟਨ ਅਤੇ ਕੇ.ਪੀ. ਦੀ ਹਾਜ਼ਰੀ 'ਚ ਚੌਧਰੀ ਸੰਤੋਖ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਸੜਕ 'ਤੇ ਪਲਟਿਆ ਟਰੈਕਟਰ-ਟਰਾਲੀ, ਆਵਾਜਾਈ ਹੋਈ ਠੱਪ
. . .  1 day ago
ਦਿੱਲੀ 'ਚ ਮਨੋਜ ਤਿਵਾੜੀ ਨੇ ਕੀਤਾ ਰੋਡ ਸ਼ੋਅ
. . .  1 day ago
ਮੋਗਾ ਦੇ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ 'ਚੋਂ ਲੱਖਾਂ ਦੀ ਨਗਦੀ ਸਮੇਤ ਸੋਨਾ ਚੋਰੀ
. . .  1 day ago
ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਕੇ.ਪੀ ਨੂੰ ਮਨਾਉਣ ਪੁੱਜੇ ਕੈਪਟਨ ਅਮਰਿੰਦਰ ਸਿੰਘ
. . .  1 day ago
ਨਾਮਜ਼ਦਗੀਆਂ ਨੂੰ ਲੈ ਕੇ ਪੁਲਿਸ ਨੇ ਵਧਾਈ ਚੌਕਸੀ
. . .  1 day ago
'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ
. . .  1 day ago
ਕਰਾਚੀ ਜੇਲ੍ਹ ਤੋਂ ਲਾਹੌਰ ਪਹੁੰਚੇ ਰਿਹਾਅ ਕੀਤੇ ਮਛੇਰੇ, ਬਾਅਦ ਦੁਪਹਿਰ ਭਾਰਤ ਪਹੁੰਚਣ ਦੀ ਸੰਭਾਵਨਾ
. . .  1 day ago
ਗੁਰੂਹਰਸਹਾਏ : ਵਪਾਰੀ ਸੁਮਨ ਮੁਟਨੇਜਾ ਦੀ ਲਾਸ਼ ਮਿਲਣ ਕਾਰਨ ਬਾਜ਼ਾਰ ਬੰਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜਵੈਲਟ

ਦਿੱਲੀ

ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 'ਮਾਂ ਬੋਲੀ ਦਿਹਾੜਾ' ਮਨਾਇਆ

ਨਵੀਂ ਦਿੱਲੀ, 22 ਫਰਵਰੀ (ਜਗਤਾਰ ਸਿੰਘ)-ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਸਕੂਲੀ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ | ਪ੍ਰੋਗਰਾਮ ਦੀ ਆਰੰਭਤਾ ਗੁਰਬਾਣੀ ਸ਼ਬਦ ਗਾਇਨ ਰਾਹੀਂ ਕੀਤੀ ਗਈ | ਉਪਰੰਤ ਛੇਵੀਂ ਤੇ ਸੱਤਵੀਂ ਜਮਾਤ ਦੇ ਬੱਚਿਆਂ ਨੇ ਪੰਜਾਬੀ ਦੇ ਭਾਸ਼ਣ, ਕਵਿਤਾ ਤੇ ਬੁੱਧੀਜੀਵੀਆਂ ਦੇ ਕਥਨਾਂ ਰਾਹੀਂ ਮਾਂ ਬੋਲੀ ਪੰਜਾਬੀ ਦੀ ਮਹੱਤਤਾ ਨੂੰ ਦਰਸਾਇਆ | ਤੀਜੀ ਤੋਂ ਪੰਜਵੀਂ ਜਮਾਤ ਦੇ ਬੱਚਿਆਂ ਨੇ ਪੰਜਾਬੀ ਦੀ ਪੈਂਤੀ ਅੱਖਰੀ 'ਤੇ ਇਕ ਸੁੰਦਰ ਗੀਤ ਪੇਸ਼ ਕੀਤਾ | ਪੰਜਵੀਂ ਜਮਾਤ ਦੇ ਹਰਮਨ ਸਿੰਘ ਤੇ ਸੁਸ਼ਾਂਤ ਅਤੇ ਸੱਤਵੀਂ ਜਮਾਤ ਦੀ ਰਵਨੀਤ ਕੌਰ ਤੇ ਇਸ਼ਨੀਤ ਕੌਰ ਨੇ ਹਿੰਦੀ ਭਾਸ਼ਾ 'ਚ ਭਾਸ਼ਣ ਅਤੇ ਕਵਿਤਾ ਰਾਹੀਂ ਆਪਣੇ ਮੁਲਕ 'ਚ ਬੋਲੀ ਜਾਣ ਵਾਲੀ ਹਿੰਦੀ ਭਾਸ਼ਾ ਦੀ ਬਾਰੇ ਆਪਣੇ ਵਿਚਾਰ ਪੇਸ਼ ਕੀਤੇ | ਸੱਤਵੀਂ-ਬੀ ਦੀ ਅਰਮੀਤ ਕੌਰ ਤੇ ਸਿਮਰਪ੍ਰੀਤ ਕੌਰ ਨੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸਾਨੂੰ ਆਪਣੀ ਮਾਂ ਬੋਲੀ ਦੀ ਇੱਜ਼ਤ ਕਰਨੀ ਚਾਹੀਦੀ ਹੈ ਤੇ ਉਸ ਨੂੰ ਉੱਚਾ ਦਰਜਾ ਦੇਣਾ ਚਾਹੀਦਾ ਹੈ | ਹਰਸ਼ਪ੍ਰੀਤ ਕੌਰ, ਗੁਰਕੀਰਤ ਸਿੰਘ, ਰਿਦਮ ਕੌਰ, ਅਰਮੀਤ ਕੌਰ ਤੇ ਸਿਮਰਪ੍ਰੀਤ ਕੌਰ ਨੇ ਪੰਜਾਬੀ ਵਿਭਾਗ ਮੁਖੀ ਕੰਵਲਜੀਤ ਸਿੰਘ ਖ਼ਾਲਸਾ ਦੁਆਰਾ ਲਿਖੀ ਕਵਿਤਾ 'ਪੰਜਾਬੀ ਜੀ ਪੰਜਾਬੀ ਸਾਡੀ ਮਾਂ ਬੋਲੀ ਪੰਜਾਬੀ' ਪੇਸ਼ ਕੀਤੀ | ਸਕੂਲ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ 'ਪੰਜਾਬੀ ਸੋਹਣੀ ਲਿਖਾਈ ਮੁਕਾਬਲਾ' ਵੀ ਕਰਵਾਇਆ ਗਿਆ | ਪ੍ਰੋਗਰਾਮ ਦੌਰਾਨ ਪੰਜਾਬੀ ਅਧਿਆਪਕ ਕੰਵਲਜੀਤ ਸਿੰਘ ਖ਼ਾਲਸਾ, ਹਰਸਿਮਰਨਜੀਤ ਕੌਰ ਤੇ ਪਿ੍ਤਪਾਲ ਕੌਰ ਨੂੰ ਉਨ੍ਹਾਂ ਦੀ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਡਾ: ਐਸ. ਐਸ. ਮਿਨਹਾਸ ਨੇ ਪੂਰੇ ਸਕੂਲ ਨੂੰ ਮਾਂ ਬੋਲੀ ਦਿਵਸ ਨੂੰ ਮਨਾਉਣ ਲਈ ਵਧਾਈ ਦਿੱਤੀ ਅਤੇ ਪੰਜਾਬੀ ਬੋਲੀ ਦੀ ਮਹੱਤਤਾ ਬਾਰੇ ਦੱਸਦੇ ਹੋਏ ਪੰਜਾਬੀ ਭਾਸ਼ਾ 'ਚ ਬੋਲਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਮ ਦੇ ਵਿਚਾਰਾਂ ਦੇ ਅਦਾਨ-ਪ੍ਰਦਾਨ ਲਈ ਤੇ ਕੋਈ ਵੀ ਗੱਲ ਬੜੀ ਚੰਗੀ ਤਰ੍ਹਾਂ ਨਾਲ ਸਮਝ ਸਕਣ ਲਈ ਮਾਂ ਬੋਲੀ ਤੋਂ ਵਧੀਆ ਹੋਰ ਕੋਈ ਬੋਲੀ ਹੋ ਹੀ ਨਹੀਂ ਸਕਦੀ | ਬੀਤੇ ਦਿਨੀ ਲਾਇਨਜ਼ ਕਲੱਬ ਦਿੱਲੀ ਵੈੱਜ ਵਲੋਂ, 'ਬੈੱਸਟ ਪ੍ਰੋਜੈਕਟ ਐਵਾਰਡ ਆਫ਼ ਦਾ ਰੀਜਨ' ਨਾਲ ਸਨਮਾਨਿਤ ਹੋਏ ਪਿ੍ੰਸੀਪਲ ਮਿਨਹਾਸ ਦੀ ਇਸ ਉਪਲਬਧੀ ਲਈ ਸਕੂਲ ਮੰਚ 'ਤੇ ਵੀ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ |

ਦਿੱਲੀ ਕਮੇਟੀ ਦੇ ਧਾਰਮਿਕ ਕਾਰਜਾਂ 'ਚ ਖ਼ਾਲਸਾ ਕਾਲਜ ਚੇਅਰਮੈਨ ਦੀ ਦਖਲਅੰਦਾਜ਼ੀ ਰੋਕੀ ਜਾਵੇ-ਹਰਿੰਦਰਪਾਲ ਸਿੰਘ

ਨਵੀਂ ਦਿੱਲੀ, 22 ਫਰਵਰੀ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰਨੀ ਮੈਂਬਰ ਤੇ ਗੁਰਮਤਿ ਕਾਲਜ ਦਿੱਲੀ ਦੇ ਚੇਅਰਮੈਨ ਹਰਿੰਦਰਪਾਲ ਸਿੰਘ ਨੇ ਦਿੱਲੀ ਕਮੇਟੀ ਵਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਬਾਰੇ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ

ਮੰਡੀ ਲੱਖੇਵਾਲੀ, 22 ਫ਼ਰਵਰੀ (ਰੁਪਿੰਦਰ ਸਿੰਘ ਸੇਖੋਂ, ਮਿਲਖ ਰਾਜ)-ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਚੱਕ ਮਦਰੱਸਾ (ਕੌੜਿਆਂਵਾਲੀ) ਦੇ ਕਿਸਾਨ ਪਰਮਜੀਤ ਸਿੰਘ (60) ਪੁੱਤਰ ਪਿ੍ਥੀ ਸਿੰਘ ਸਾਬਕਾ ਸਰਪੰਚ ਨੇ ਆਪਣੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲੈਣ ਦਾ ਦੁਖਦਾਈ ਸਮਾਚਾਰ ...

ਪੂਰੀ ਖ਼ਬਰ »

ਭਾਰਤੀ ਫ਼ਿਲਮਾਂ 'ਤੇ ਰੋਕ ਲਈ ਲਾਹੌਰ ਹਾਈਕੋਰਟ 'ਚ ਕੀਤੀ ਅਪੀਲ

ਅੰਮਿ੍ਤਸਰ, 22 ਫ਼ਰਵਰੀ (ਸੁਰਿੰਦਰ ਕੋਛੜ)-ਲਾਹੌਰ ਹਾਈ ਕੋਰਟ ਨੇ ਪੁਲਵਾਮਾ ਹਮਲੇ ਦੇ ਮੱਦੇਨਜ਼ਰ ਬਾਲੀਵੁੱਡ 'ਚ ਕੰਮ ਕਰਨ ਵਾਲੇ ਪਾਕਿਸਤਾਨੀ ਕਲਾਕਾਰਾਂ ਤੇ ਗਾਇਕਾਂ 'ਤੇ ਪਾਬੰਦੀ ਲਗਾਉਣ ਦੇ ਨਾਲ-ਨਾਲ ਭਾਰਤੀ ਫ਼ਿਲਮਾਂ ਦੇ ਪਾਕਿ 'ਚ ਪ੍ਰਦਰਸ਼ਨ ਅਤੇ ਵਿਕਰੀ 'ਤੇ ਪੂਰੀ ...

ਪੂਰੀ ਖ਼ਬਰ »

ਬੇਰਿੰਗ ਕਾਲਜ ਬਟਾਲਾ ਵਿਖੇ ਇਕ ਰੋਜ਼ਾ ਪੰਜਾਬੀ ਅੰਤਰਰਾਸ਼ਟਰੀ ਕਾਨਫਰੰਸ 25 ਨੂੰ

ਬਟਾਲਾ, 22 ਫਰਵਰੀ (ਕਾਹਲੋਂ)-ਬੇਰਿੰਗ ਯੂਨੀਅਨ ਕ੍ਰਿਸ਼ਚਨ ਕਾਲਜ ਬਟਾਲਾ ਵਿਖੇ ਪਿ੍ੰਸੀਪਲ ਪ੍ਰੋ. ਡਾ. ਐਡਵਰਡ ਮਸੀਹ ਦੀ ਰਹਿਨੁਮਾਈ ਹੇਠ ਅਤੇ ਪ੍ਰੋ. ਸੁਖਜਿੰਦਰ ਬਾਠ ਦੀ ਅਗਵਾਈ ਹੇਠ ਚੱਲ ਰਹੇ ਪੋਸਟ ਗਰੈਜੂਏਸ਼ਨ ਪੰਜਾਬੀ ਵਿਭਾਗ ਦੁਆਰਾ 25 ਫਰਵਰੀ ਨੂੰ ਇਕ ਰੋਜ਼ਾ ...

ਪੂਰੀ ਖ਼ਬਰ »

66 ਸੀਟਾਂ ਜਿੱਤਣ ਵਾਲੀ 'ਆਪ', ਕਾਂਗਰਸ ਪਾਰਟੀ ਦੇ ਮੂਹਰੇ ਗਠਜੋੜ ਲਈ ਤਰਲੇ ਲੈ ਰਹੀ-ਤਿਵਾੜੀ

ਨਵੀਂ ਦਿੱਲੀ, 22 ਫਰਵਰੀ (ਜਗਤਾਰ ਸਿੰਘ)-ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਯੂ ਟਰਨ ਦਾ ਸ਼ਹਿਨਸ਼ਾਹ ਕਰਾਰ ਦਿੱਤਾ ਹੈ | ਉਨ੍ਹਾਂ ਕੇਜਰੀਵਾਲ ਨੂੰ ਪੁੱਛਿਆ ਕਿ ਜਿਸ ਕਾਂਗਰਸ ਦੇ ਿਖ਼ਲਾਫ਼ ਅੰਦੋਲਨ ...

ਪੂਰੀ ਖ਼ਬਰ »

ਤਖਤਾਂ ਦਾ ਮਾਣ ਸਤਿਕਾਰ ਬਹਾਲ ਰੱਖਿਆ ਜਾਵੇ-ਸਾਧੂ ਭੁਪਿੰਦਰ ਸਿੰਘ

ਨਵੀਂ ਦਿੱਲੀ, 22 ਫਰਵਰੀ (ਜਗਤਾਰ ਸਿੰਘ)-ਤਖ਼ਤ ਸ੍ਰੀ ਪਟਨਾ ਸਾਹਿਬ ਦੀ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਚੇਅਰਮੈਨ ਸਾਧੂ ਭੁਪਿੰਦਰ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ, ਤਖਤ ਸ੍ਰੀ ਕੇਸਗੜ੍ਹ ਸਾਹਿਬ, ਤਖਤ ਸ੍ਰੀ ਦਮਦਮਾ ਸਾਹਿਬ ਤੇ ਤਖਤ ਸ੍ਰੀ ਹਜੂਰ ਸਾਹਿਬ ਦੇ ਜਥੇਦਾਰਾਂ ...

ਪੂਰੀ ਖ਼ਬਰ »

'ਸੁਨੱਖੀ ਪੰਜਾਬਣ' ਮੁਕਾਬਲੇ 'ਚ ਦਿੱਲੀ ਦੀਆਂ 60 ਮੁਟਿਆਰਾਂ ਨੇ ਲਿਆ ਹਿੱਸਾ

ਨਵੀਂ ਦਿੱਲੀ, 22 ਫਰਵਰੀ (ਜਗਤਾਰ ਸਿੰਘ)-ਦਿੱਲੀ ਦੀਆਂ ਮੁਟਿਆਰਾਂ ਵਾਸਤੇ ਕਰਵਾਏ ਗਏ 'ਸੁਨੱਖੀ ਪੰਜਾਬਣ' ਮੁਕਾਬਲੇ ਦਾ ਆਡੀਸ਼ਨ ਗੁਰੂ ਨਾਨਕ ਪਬਲਿਕ ਸਕੂਲ ਪੰਜਾਬੀ ਬਾਗ ਵਿਖੇ ਕਰਵਾਇਆ ਗਿਆ | ਪ੍ਰੋਗਰਾਮ ਦੀ ਸੰਚਾਲਕ ਅਵਨੀਤ ਕੌਰ ਭਾਟੀਆ ਨੇ ਦੱਸਿਆ ਕਿ 'ਸੁਨੱਖੀ ...

ਪੂਰੀ ਖ਼ਬਰ »

ਡੈਲੀਗੇਟ ਚਾਹੁਣ ਤਾਂ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਹੋ ਸਕਦੀ ਹੈ ਚੋਣ-ਬਾਦਲ

ਸੰਗਰੂਰ, ਮਸਤੂਆਣਾ ਸਾਹਿਬ, 22 ਫਰਵਰੀ (ਦਮਨਜੀਤ, ਬਿੱਟਾ, ਦਮਦਮੀ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਬਹਿਬਲ ਕਲਾਂ ਗੋਲੀ ਕਾਂਡ 'ਚ ਐਸ.ਆਈ.ਟੀ. ਵਲੋਂ ਕੀਤੀ ਜਾ ਰਹੀ ਜਾਂਚ ਦਾ ਮਕਸਦ ਸਿਰਫ਼ ਤੇ ਸਿਰਫ਼ ਮੈਨੰੂ ਫਸਾਉਣ ਦਾ ਹੈ | ਸ. ਬਾਦਲ ...

ਪੂਰੀ ਖ਼ਬਰ »

ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਮੈਂਬਰ ਰਾਜਿੰਦਰ ਸਿੰਘ ਪੁਜਾਰੀ ਤਨਖ਼ਾਹੀਆਂ ਕਰਾਰ

ਨਾਂਦੇੜ, ਹਜ਼ੂਰ ਸਾਹਿਬ, 22 ਫਰਵਰੀ (ਰਵਿੰਦਰ ਸਿੰਘ ਮੋਦੀ)-ਸ਼ੁੱਕਰਵਾਰ ਦੀ ਸ਼ਾਮ ਗੁਰਦੁਆਰਾ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਬੋਰਡ ਦੇ ਮੈਂਬਰ ਰਾਜਿੰਦਰ ਸਿੰਘ ਪੁਜਾਰੀ ਨੂੰ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਨੇ ਤਨਖਾਹੀਆਂ ਕਰਾਰ ਦਿੰਦੇ ਹੋਏ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ 'ਗੁਰੂ ਨਾਨਕ ਦੇਵ ਜੀ ਦਾ ਫ਼ਲਸਫ਼ਾ ਤੇ ਵਿਰਸਾ' ਵਿਸ਼ੇ 'ਤੇ ਕੌਮਾਂਤਰੀ ਸਮਾਗਮ ਕਰਵਾਇਆ

ਨਵੀਂ ਦਿੱਲੀ, 22 ਫਰਵਰੀ (ਜਗਤਾਰ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ (ਦਿੱਲੀ ਯੂਨੀਵਰਸਟੀ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਰੋਜ਼ਾ ਕੌਮਾਂਤਰੀ ਪ੍ਰੋਗਰਾਮ ਕਰਵਾਇਆ ਗਿਆ | ਖ਼ਾਲਸਾ ਕਾਲਜ ਦੇ ਮਾਸਟਰ ਤਾਰਾ ਸਿੰਘ ...

ਪੂਰੀ ਖ਼ਬਰ »

ਮਮਤਾ ਬੈਨਰਜੀ 26 ਮਈ ਨੂੰ ਪੰਜਾਬ ਆਏਗੀ

ਚੰਡੀਗੜ੍ਹ, 22 ਫ਼ਰਵਰੀ (ਐਨ.ਐਸ.ਪਰਵਾਨਾ) -ਟੀ.ਐਮ.ਸੀ. ਦੀ ਪ੍ਰਧਾਨ ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 26 ਫਰਵਰੀ ਨੂੰ ਪੰਜਾਬ ਦੇ ਆਧੁਨਿਕ ਸ਼ਹਿਰ ਮੁਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਆ ਰਹੇ ਹਨ, ਜਿੱਥੇ ਉਨ੍ਹਾਂ ਦਾ ਲੋਕ ਸਭਾ ਦੀਆਂ ਅਗਲੀਆਂ ਚੋਣਾਂ ...

ਪੂਰੀ ਖ਼ਬਰ »

ਅਮਿਤ ਸ਼ਾਹ ਕੱਲ੍ਹ ਨੂੰ ਅੰਮਿ੍ਤਸਰ 'ਚ 'ਸ਼ਕਤੀ ਕੇਂਦਰ ਪਦ ਅਧਿਕਾਰੀ ਸੰਮੇਲਨ' 'ਚ ਕਰਨਗੇ ਸੰਬੋਧਨ

ਅੰਮਿ੍ਤਸਰ, 22 ਫ਼ਰਵਰੀ (ਹਰਮਿੰਦਰ ਸਿੰਘ)-ਅਗਾਮੀ ਲੋਕ ਸਭਾ ਚੋਣਾਂ ਨੂੰ ਮੁੱਖ ਰਖਦੇ ਹੋਏ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਭਾਜਪਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਬੈਠਕ ਕਰਨ ਲਈ 24 ਫ਼ਰਵਰੀ ਨੂੰ ਅੰਮਿ੍ਤਸਰ ਪੁੱਜ ਰਹੇ ਹਨ | ਇਸ ਦੌਰਾਨ ਉਹ ਪਾਰਟੀ ਦੇ ...

ਪੂਰੀ ਖ਼ਬਰ »

ਕੋਲਕਾਤਾ 'ਚ ਹੋਈ ਇੰਡੀਅਨ ਆਇਲ ਐਵੀਏਸ਼ਨ ਦੀ 24ਵੀਂ ਕਾਨਫਰੰਸ

ਕੋਲਕਾਤਾ, 22 ਫਰਵਰੀ (ਅ.ਬ.)-ਇੰਡੀਅਨ ਆਇਲ ਐਵੀਏਸ਼ਨ ਦੀ ਅੱਜ ਇਥੇ 24ਵੀਂ ਕਾਨਫਰੰਸ ਹੋਈ, ਜਿਸ 'ਚ ਕਾਨਫਰੰਸ 'ਚ ਐਵੀਏਸ਼ਨ ਇੰਡਸਟਰੀ ਦੇ ਕਈ ਅਹਿਮ ਅਹੁਦੇਦਾਰਾਂ ਵਲੋਂ ਸ਼ਮੂਲੀਅਤ ਕੀਤੀ ਗਈ | ਇਸ ਕਾਨਫਰੰਸ ਦੌਰਾਨ ਇੰਡੀਅਨ ਆਇਲ ਐਵੀਏਸ਼ਨ (ਸ਼ਹਿਰੀ ਹਵਾਬਾਜੀ) ਵਲੋਂ ਆਪਣੇ ...

ਪੂਰੀ ਖ਼ਬਰ »

25 ਤੋਂ 27 ਫਰਵਰੀ ਤੱਕ ਚੱਲਣ ਵਾਲੇ ਵਿਸ਼ਵ ਪ੍ਰਸਿੱਧ ਜਗਰਾਉਂ ਦੇ ਰੌਸ਼ਨੀ ਮੇਲੇ 'ਤੇ ਵਿਸ਼ੇਸ਼

ਜਗਰਾਉਂ-ਪੰਜਾਬ ਦਾ ਵਿਰਸਾ ਮਹਾਨ ਹੈ ਤੇ ਪੰਜਾਬੀ ਆਪਣੇ ਮਹਾਨ ਅਮੀਰ ਵਿਰਸੇ ਦੀ ਬਦੌਲਤ ਦੁਨੀਆ 'ਚ ਵੱਖਰੀ ਪਹਿਚਾਣ ਰੱਖਦੇ ਹਨ | ਗੁਰੂਆਂ-ਪੀਰਾਂ, ਪੈਗ਼ੰਬਰਾਂ ਦੀ ਇਸ ਧਰਤੀ 'ਤੇ ਲੱਗਦੇ ਮੇਲੇ ਜਿਨ੍ਹਾਂ ਦੀ ਮਿਸਾਲ ਦੁਨੀਆ 'ਚ ਹੋਰ ਕਿਧਰੇ ਨਹੀਂ ਮਿਲਦੀ | ਪੰਜਾਬ 'ਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX