ਤਾਜਾ ਖ਼ਬਰਾਂ


ਨਕਸਲੀਆਂ ਨਾਲ ਮੁੱਠਭੇੜ 'ਚ 1 ਜਵਾਨ ਸ਼ਹੀਦ , 5 ਜ਼ਖ਼ਮੀ
. . .  1 day ago
ਰਾਏਪੁਰ 18 ਮਾਰਚ - ਛੱਤੀਸਗੜ੍ਹ ਦੇ ਦਾਂਤੇਵਾੜਾ 'ਚ ਨਕਸਲੀਆਂ ਦੇ ਨਾਲ ਮੁੱਠਭੇੜ 'ਚ ਸੀ ਆਰ ਪੀ ਐਫ ਦਾ ਇਕ ਜਵਾਨ ਹੋ ਸ਼ਹੀਦ ਗਿਆ ਅਤੇ 5 ਜਵਾਨ ਜ਼ਖ਼ਮੀ ਹੋਏ ਹਨ ।
ਅਫ਼ਗ਼ਾਨਿਸਤਾਨ : ਸੁਰੱਖਿਆ ਬਲਾਂ ਵੱਲੋਂ ਕੀਤੀ ਕਾਰਵਾਈ 'ਚ 45 ਅੱਤਵਾਦੀ ਢੇਰ
. . .  1 day ago
ਮਾਸਕੋ, 18 ਮਾਰਚ- ਅਫ਼ਗ਼ਾਨਿਸਤਾਨ 'ਚ ਸੁਰੱਖਿਆ ਬਲਾਂ ਵੱਲੋਂ ਕੀਤੀ ਕਾਰਵਾਈ 'ਚ ਪਿਛਲੇ 24 ਘੰਟਿਆਂ ਦੌਰਾਨ ਘੱਟੋ-ਘੱਟ 45 ਤਾਲਿਬਾਨੀ ਅੱਤਵਾਦੀ ਢੇਰ ਹੋ ਗਏ ਹਨ। ਇਸ ਦੌਰਾਨ ਕਾਫੀ ਮਾਤਰਾ 'ਚ ਹਥਿਆਰ ਅਤੇ ਗੋਲਾ ...
ਦਾਂਤੇਵਾੜਾ 'ਚ ਹੋਏ ਆਈ.ਡੀ. ਧਮਾਕੇ 'ਚ ਸੀ.ਆਰ.ਪੀ.ਐਫ. ਦੇ 5 ਜਵਾਨ ਜ਼ਖਮੀ
. . .  1 day ago
ਰਾਏਪੁਰ, 18 ਮਾਰਚ- ਛੱਤੀਸਗੜ੍ਹ ਦੇ ਦਾਂਤੇਵਾੜਾ 'ਚ ਨਕਸਲੀਆਂ ਦੇ ਨਾਲ ਮੁੱਠਭੇੜ ਦੇ ਦੌਰਾਨ ਹੋਏ ਆਈ.ਈ.ਡੀ. ਧਮਾਕੇ 'ਚ ਸੀ.ਆਰ.ਪੀ.ਐਫ. ਦੇ 5 ਜਵਾਨ ਜ਼ਖਮੀ .....
ਕੱਲ੍ਹ ਹੋਵੇਗੀ ਭਾਜਪਾ ਕੇਂਦਰੀ ਚੋਣ ਕਮੇਟੀ ਦੀ ਬੈਠਕ
. . .  1 day ago
ਨਵੀਂ ਦਿੱਲੀ, 18 ਮਾਰਚ- ਭਾਜਪਾ ਕੇਂਦਰੀ ਚੋਣ ਕਮੇਟੀ ਦੀ ਬੈਠਕ ਕੱਲ੍ਹ ਸ਼ਾਮ 5.30 ਵਜੇ ਦਿੱਲੀ 'ਚ ਹੋਵੇਗੀ। ਭਾਜਪਾ ਉਮੀਦਵਾਰਾਂ ਦੀ ਪਹਿਲੀ ਲਿਸਟ ਵੀ ਕੱਲ੍ਹ ਹੀ ਜਾਰੀ ਹੋ.....
ਪੰਜ ਤੱਤਾਂ 'ਚ ਵਿਲੀਨ ਹੋਏ ਮਨੋਹਰ ਪਾਰੀਕਰ
. . .  1 day ago
ਪਣਜੀ, 18 ਮਾਰਚ- ਗੋਆ ਦੇ ਮੁੱਖ ਮੰਤਰੀ ਅਤੇ ਦੇਸ਼ ਦੇ ਰੱਖਿਆ ਮੰਤਰੀ ਰਹਿ ਚੁੱਕੇ ਮਨੋਹਰ ਪਾਰੀਕਰ ਦਾ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਉਨ੍ਹਾਂ ਦੇ ਬੇਟੇ .....
ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਨੋਟੀਫ਼ਿਕੇਸ਼ਨ ਜਾਰੀ
. . .  1 day ago
ਨਵੀਂ ਦਿੱਲੀ, 18 ਮਾਰਚ- ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤੀ ਗਈ। ਪਹਿਲੇ ਪੜਾਅ 'ਚ 11 ਅਪ੍ਰੈਲ ਨੂੰ 20 ਸੂਬਿਆਂ ਦੀਆਂ 91 ਲੋਕ ਸਭਾ ਸੀਟਾਂ 'ਤੇ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਨੇ ਪਹਿਲੇ ਪੜਾਅ ਦੀਆਂ ਚੋਣਾਂ ਲਈ...
20 ਮਾਰਚ ਨੂੰ ਹੋਵੇਗੀ ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ ਦੀ ਅਗਲੀ ਸੁਣਵਾਈ
. . .  1 day ago
ਨਵੀਂ ਦਿੱਲੀ, 18 ਮਾਰਚ- ਸਮਝੌਤਾ ਐਕਸਪ੍ਰੈੱਸ 'ਚ ਹੋਏ ਧਮਾਕੇ ਦੇ ਮਾਮਲੇ 'ਚ ਪੰਚਕੂਲਾ ਸਥਿਤ ਐਨ.ਆਈ.ਏ. ਦੀ ਵਿਸ਼ੇਸ਼ ਅਦਾਲਤ 'ਚ ਅਗਲੀ ਸੁਣਵਾਈ 20 ਮਾਰਚ ਨੂੰ.....
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਨਾਭਾ, 18 ਮਾਰਚ (ਕਰਮਜੀਤ ਸਿੰਘ)- ਨਾਭਾ ਦੇ ਨੇੜੇ ਰੋਹਟੀ ਪੁਲ ਨਾਲ ਲੱਗਦੀ ਇੱਕ ਕਾਲੋਨੀ 'ਚ 20 ਸਾਲਾ ਵਿਜੇ ਕੁਮਾਰ ਨਾਮੀ ਇੱਕ ਨੌਜਵਾਨ ਨੇ ਪ੍ਰੇਮ ਸੰਬੰਧਾਂ 'ਚ ਅਸਫਲ ਰਹਿੰਦੀਆਂ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਖ਼ੁਦਕੁਸ਼ੀ ਕਰਨ ਤੋਂ...
ਪਟਿਆਲਾ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
. . .  1 day ago
ਪਟਿਆਲਾ, 18 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪਟਿਆਲਾ ਪਹੁੰਚੇ ਹਨ । ਇੱਥੇ ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਵਿਧਾਇਕਾਂ ਤੇ ਅਹੁਦੇਦਾਰਾਂ ਨਾਲ ਵਿਸ਼ੇਸ਼ .....
ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀ 'ਚ ਲੱਗੀ ਅੱਗ, ਇੱਕ ਬੱਚੇ ਦੀ ਮੌਤ ਅਤੇ ਦੋ ਗੰਭੀਰ ਜ਼ਖ਼ਮੀ
. . .  1 day ago
ਨੂਰਪੁਰ ਬੇਦੀ 18 ਮਾਰਚ (ਹਰਦੀਪ ਸਿੰਘ ਢੀਂਡਸਾ)- ਨੂਰਪੁਰ ਬੇਦੀ ਟਰੱਕ ਯੂਨੀਅਨ ਦੇ ਨਾਲ ਲੱਗਦੀ ਇੱਕ ਦਲਿਤ ਬਸਤੀ 'ਚ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀ 'ਚ ਅੱਜ ਅੱਗ ਲੱਗਣ ਕਾਰਨ ਇੱਕ ਪੰਜ ਸਾਲਾ ਲੜਕੇ ਦੀ ਮੌਤ ਹੋ ਗਈ, ਜਦਕਿ ਦੋ ਬੱਚੇ ਗੰਭੀਰ ਰੂਪ ਨਾਲ...
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਜਲੰਧਰ, 18 ਮਾਰਚ- ਜਲੰਧਰ ਦੇ ਥਾਣਾ ਰਾਮਾ ਮੰਡੀ ਅਧੀਨ ਆਉਂਦੇ ਲੱਧੇਵਾਲੀ ਰੋਡ 'ਤੇ ਅੱਜ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ 24 ਸਾਲਾ ਰਜਿੰਦਰ ਕੁਮਾਰ ਵਾਸੀ ਪਿੰਡ ਢਿਲਵਾਂ ਦੇ ਰੂਪ 'ਚ ਹੋਈ ਹੈ...
ਸੰਗਰੂਰ 'ਚ ਕਿਸਾਨਾਂ ਨੇ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਸੰਗਰੂਰ, 18 ਮਾਰਚ (ਧੀਰਜ ਪਸ਼ੋਰੀਆ)- ਧੂਰੀ ਦੀ ਸ਼ੂਗਰ ਮਿੱਲ ਵੱਲ ਕਿਸਾਨਾਂ ਦੇ ਪਏ 70 ਕਰੋੜ ਰੁਪਏ ਦੇ ਬਕਾਏ ਦੀ ਅਦਾਇਗੀ ਦੀ ਮੰਗ ਨੂੰ ਲੈ ਕੇ ਸਵੇਰ ਤੋਂ ਹੀ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨੇ 'ਤੇ ਬੈਠੇ ਕਿਸਾਨਾਂ ਨੇ ਸਥਾਨਕ ਮਹਾਂਬੀਰ ਚੌਕ 'ਚ ਪੁੱਜ ਕੇ...
ਨੀਦਰਲੈਂਡ 'ਚ ਗੋਲੀਬਾਰੀ, ਕਈ ਲੋਕ ਜ਼ਖ਼ਮੀ
. . .  1 day ago
ਐਮਸਟਰਡਮ, 18 ਮਾਰਚ- ਨੀਦਰਲੈਂਡ ਦੇ ਯੂਟ੍ਰੇਕਟ ਸ਼ਹਿਰ 'ਚ ਗੋਲੀਬਾਰੀ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਦਾ ਕਹਿਣਾ ਹੈ ਕਿ ਸ਼ਹਿਰ ਦੇ ਇੱਕ ਰਿਹਾਇਸ਼ੀ ਇਲਾਕੇ 'ਚ ਹੋਈ ਇਸ ਗੋਲੀਬਾਰੀ 'ਚ ਕਈ ਲੋਕ ਜ਼ਖ਼ਮੀ...
ਵਿਲੱਖਣ ਬਿਮਾਰੀ ਤੋਂ ਪੀੜਤ ਹਨ ਪਰਵੇਜ਼ ਮੁਸ਼ੱਰਫ਼, ਦੁਬਈ ਦੇ ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  1 day ago
ਇਸਲਾਮਾਬਾਦ, 18 ਮਾਰਚ- ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਨੂੰ ਦੁਬਈ ਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਉਹ ਕਿਸੇ ਵਿਲੱਖਣ ਬਿਮਾਰੀ ਤੋਂ ਪੀੜਤ ਹਨ। ਇਸ ਬਾਰੇ ਮੁਸ਼ੱਰਫ਼ ਦੀ ਪਾਰਟੀ 'ਆਲ...
ਭਾਜਪਾ ਨੂੰ ਹਰਾਉਣ ਦੇ ਲਈ ਸਾਡਾ ਗੱਠਜੋੜ ਹੀ ਕਾਫ਼ੀ ਹੈ- ਅਖਿਲੇਸ਼
. . .  1 day ago
ਲਖਨਊ, 18 ਮਾਰਚ- ਉੱਤਰ ਪ੍ਰਦੇਸ਼ 'ਚ ਭਾਜਪਾ ਨੂੰ ਹਰਾਉਣ ਦੇ ਲਈ ਗੱਠਜੋੜ ਬਣਾਉਣ ਤੋਂ ਬਾਅਦ ਮਾਇਆਵਤੀ ਦੇ ਨਾਲ ਅਖਿਲੇਸ਼ ਯਾਦਵ ਵੀ ਸਰਗਰਮ ਹਨ। ਉੱਤਰ ਪ੍ਰਦੇਸ਼ 'ਚ ਸਮਾਜਵਾਦੀ ਪਾਰਟੀ, ਬਹੁਜਨ ਸਮਾਜ ਪਾਰਟੀ ਅਤੇ ਰਾਸ਼ਟਰੀ ਲੋਕ ....
ਪ੍ਰਧਾਨ ਮੰਤਰੀ ਮੋਦੀ ਨੇ ਗੋਆ ਪਹੁੰਚ ਕੇ ਪਾਰੀਕਰ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਪੰਜਾਬ ਬਿਜਲੀ ਨਿਗਮ ਨੇ ਲੋਕ ਨਿਰਮਾਣ ਆਰਾਮ ਘਰ ਦਾ ਕੱਟਿਆ ਬਿਜਲੀ ਕੁਨੈਕਸ਼ਨ
. . .  1 day ago
ਇੱਕ ਹੋਰ ਜਵਾਨ ਦੀ ਸ਼ਹੀਦੀ ਦੀ ਖ਼ਬਰ ਨਾਲ ਮੋਗੇ 'ਚ ਪਸਰਿਆ ਸੋਗ
. . .  1 day ago
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਆਪਣੇ ਅਸਲੀ ਰੰਗ ਦਿਖਾਉਣ ਲੱਗਾ- ਸੁਖਬੀਰ ਬਾਦਲ
. . .  1 day ago
30 ਨੂੰ ਦਸੂਹਾ ਵਿਖੇ ਹੋਵੇਗਾ ਭਾਜਪਾ ਕਿਸਾਨ ਮੋਰਚੇ ਦਾ ਸੂਬਾ ਪੱਧਰੀ ਸਮਾਗਮ
. . .  1 day ago
ਸੰਗਰੂਰ : ਸ਼ੂਗਰ ਮਿੱਲਾਂ ਵੱਲ ਪਏ ਬਕਾਏ ਦੀ ਅਦਾਇਗੀ ਲਈ ਕਿਸਾਨਾਂ ਨੇ ਡੀ. ਸੀ. ਦਫ਼ਤਰ ਅੱਗੇ ਲਾਇਆ ਧਰਨਾ
. . .  1 day ago
ਨਾਭਾ ਪੁਲਿਸ ਨੇ ਲੱਖਾਂ ਰੁਪਏ ਦੀ ਨਕਦੀ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਦਿੱਲੀ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਜਪਾ ਨੇਤਾ ਨੇ ਬੋਫੋਰਸ ਘੋਟਾਲੇ ਦੀ ਸੀ.ਬੀ.ਆਈ. ਜਾਂਚ ਕਰਵਾਉਣ ਦੀ ਕੀਤੀ ਮੰਗ
. . .  1 day ago
ਰਾਜੌਰੀ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਰਾਈਫ਼ਲਮੈਨ ਕਰਮਜੀਤ ਸਿੰਘ ਸ਼ਹੀਦ
. . .  1 day ago
ਓਵੈਸੀ ਨੇ ਲੋਕ ਸਭਾ ਹਲਕੇ ਹੈਦਰਾਬਾਦ ਤੋਂ ਭਰਿਆ ਨਾਮਜ਼ਦਗੀ ਪੱਤਰ
. . .  1 day ago
ਪਾਰੀਕਰ ਦੇ ਦੇਹਾਂਤ 'ਤੇ ਕੇਂਦਰੀ ਕੈਬਨਿਟ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਤਿਹਾੜ ਜੇਲ੍ਹ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਅਗਸਤਾ ਵੈਸਟਲੈਂਡ ਦੇ ਵਿਚੋਲੀਏ ਮਿਸ਼ੇਲ ਨੂੰ ਭੇਜਿਆ ਨੋਟਿਸ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਜੰਗਬੰਦੀ ਦੀ ਉਲੰਘਣਾ 'ਚ ਇੱਕ ਜਵਾਨ ਸ਼ਹੀਦ
. . .  1 day ago
ਸੁਸ਼ਮਾ ਸਵਰਾਜ ਨੇ ਮਾਲਦੀਵ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
. . .  1 day ago
ਉੱਤਰ ਪ੍ਰਦੇਸ਼ 'ਚ ਕਾਂਗਰਸ ਨਾਲ ਗੱਠਜੋੜ ਨਹੀਂ ਕਰੇਗੀ ਬਸਪਾ- ਮਾਇਆਵਤੀ
. . .  1 day ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚਰਨਜੀਤ ਅਟਵਾਲ
. . .  1 day ago
ਮਨੋਹਰ ਪਾਰੀਕਰ ਨੂੰ ਸ਼ਰਧਾਂਜਲੀ ਦੇਣ ਲਈ ਗੋਆ ਰਵਾਨਾ ਹੋਏ ਮੋਦੀ
. . .  1 day ago
ਨਿਊਜ਼ੀਲੈਂਡ 'ਚ 10 ਦਿਨਾਂ ਦੇ ਅੰਦਰ ਬਦਲ ਜਾਵੇਗਾ ਬੰਦੂਕ ਕਾਨੂੰਨ
. . .  1 day ago
ਟੋਰਾਂਟੋ ਹਵਾਈ ਅੱਡੇ 'ਤੇ ਅੱਗ ਲੱਗਣ ਕਾਰਨ ਅਮਰੀਕਾ ਜਾਣ ਵਾਲੀਆਂ ਕਈ ਉਡਾਣਾਂ ਰੱਦ
. . .  1 day ago
ਮਨੀ ਲਾਂਡਰਿੰਗ ਮਾਮਲੇ 'ਚ ਵੀਰਭੱਦਰ ਅਤੇ ਹੋਰ ਵਿਰੁੱਧ ਲੱਗੇ ਦੋਸ਼ਾਂ 'ਤੇ 9 ਤੇ 10 ਅਪ੍ਰੈਲ ਨੂੰ ਅਦਾਲਤ 'ਚ ਹੋਵੇਗੀ ਬਹਿਸ
. . .  1 day ago
ਗੋਆ : ਭਾਜਪਾ ਦਫ਼ਤਰ ਲਿਆਂਦੀ ਗਈ ਮਨੋਹਰ ਪਾਰੀਕਰ ਦੀ ਮ੍ਰਿਤਕ ਦੇਹ
. . .  1 day ago
ਭਾਜਪਾ ਅੱਜ ਜਾਰੀ ਕਰ ਸਕਦੀ ਹੈ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ
. . .  1 day ago
ਗੋਆ 'ਚ ਅੱਜ ਹਾਈਕੋਰਟ ਤੇ ਅਦਾਲਤ ਰਹਿਣਗੀਆਂ ਬੰਦ
. . .  1 day ago
ਭਾਜਪਾ ਵੱਲੋਂ ਨਹੀ ਮਿਲਿਆ ਗੋਆ ਦਾ ਮੁੱਖ ਮੰਤਰੀ ਬਣਨ ਦਾ ਸੱਦਾ - ਦਿਗੰਬਰ ਕਾਮਤ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸੁਰੱਖਿਆ ਬਲਾਂ ਨੇ ਇੱਕ ਨਕਸਲੀ ਕੀਤਾ ਢੇਰ
. . .  1 day ago
ਪ੍ਰਵਾਸੀ ਭਾਰਤੀ 'ਤੇ ਕਾਤਲਾਨਾ ਹਮਲਾ
. . .  1 day ago
ਕਾਂਗਰਸ ਵੱਲੋਂ ਗੋਆ 'ਚ ਮੁੜ ਤੋਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼
. . .  1 day ago
ਗੰਨੇ ਦੀ ਬਕਾਇਆ ਅਦਾਇਗੀ ਲਈ ਅਰਥੀ ਫੂਕ ਮੁਜ਼ਾਹਰੇ ਅੱਜ
. . .  1 day ago
ਅੱਜ ਦਾ ਵਿਚਾਰ
. . .  1 day ago
ਪ੍ਰਦੂਸ਼ਣ ਵਿਭਾਗ ਦੀ ਟੀਮ ਨੇ ਫ਼ੈਕਟਰੀ ਦੇ ਗੁਦਾਮ 'ਤੇ ਮਾਰਿਆ ਛਾਪਾ
. . .  2 days ago
ਮਨੋਹਰ ਪਾਰੀਕਰ ਦਾ ਦੇਹਾਂਤ
. . .  2 days ago
ਸਾਬਕਾ ਐੱਮ ਐੱਲ ਏ ਪਰਮਜੀਤ ਸਿੰਘ ਸੰਧੂ ਦਾ ਦਿਹਾਂਤ
. . .  2 days ago
ਕਰੰਟ ਲੱਗਣ ਨਾਲ ਕਿਸਾਨ ਦੀ ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜਵੈਲਟ

ਜਲੰਧਰ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਕਰਨ ਦਾ ਐਲਾਨ ਅੱਜ

ਸ਼ਿਵ ਸ਼ਰਮਾ
ਜਲੰਧਰ, 22 ਫਰਵਰੀ P ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਦਖ਼ਲ ਤੋਂ ਬਾਅਦ ਸਫ਼ਾਈ ਸੇਵਕਾਂ ਸਮੇਤ ਹੋਰ ਮੁਲਾਜ਼ਮਾਂ ਦੀ ਤਿੰਨ ਦਿਨ ਤੋਂ ਚੱਲ ਰਹੀ ਹੜਤਾਲ ਅੱਜ ਖ਼ਤਮ ਹੋ ਜਾਵੇਗੀ | ਹੜਤਾਲ ਖ਼ਤਮ ਕਰਨ ਦਾ ਐਲਾਨ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨਿਗਮ ਕੰਪਲੈਕਸ ਵਿਚ ਆ ਕੇ ਕਰਨਗੇ | ਉਂਜ ਇਸ ਸਫਲ ਮੀਟਿੰਗ ਵੀ ਸੰਸਦ ਮੈਂਬਰ ਦੇ ਦਖ਼ਲ ਨਾਲ ਕਰਵਾਈ ਗਈ ਜਿਹੜੀ ਕਿ ਸਫਲ ਰਹੀ | ਚੰਡੀਗੜ੍ਹ ਵਿਚ ਮੰਤਰੀ ਨਾਲ ਸਫ਼ਾਈ ਸੇਵਕਾਂ ਤੇ ਹੋਰ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਸਫਲ ਹੋਣ ਦੀ ਲੋਕਾਂ ਨੇ ਸੁਖ ਦਾ ਸਾਹ ਲਿਆ ਹੈ | ਕੂੜੇ ਨਾਲ ਸ਼ਹਿਰ ਦੇ 12 ਲੱਖ ਤੋਂ ਜ਼ਿਆਦਾ ਲੋਕ ਪ੍ਰੇਸ਼ਾਨ ਹੋ ਰਹੇ ਸਨ | ਸ਼ਹਿਰ ਵਿਚ ਸਫ਼ਾਈ ਸੇਵਕਾਂ ਦੀ ਹੜਤਾਲ ਦਾ ਤੀਜਾ ਦਿਨ ਸੀ ਤੇ ਤਿੰਨ ਦਿਨ ਵਿਚ ਸਫ਼ਾਈ ਵਿਵਸਥਾ ਪੂਰੀ ਤਰਾਂ ਨਾਲ ਖ਼ਰਾਬ ਹੋ ਗਈ ਸੀ | ਇਸ ਵੇਲੇ ਸ਼ਹਿਰ ਵਿਚ 2000 ਦੇ ਕਰੀਬ ਕੂੜਾ ਸੜਕਾਂ 'ਤੇ ਹੈ | ਸ਼ਹਿਰੀਆਂ ਦੀਆਂ ਨਜ਼ਰਾਂ ਇਸ ਮੀਟਿੰਗ 'ਤੇ ਲੱਗੀਆਂ ਸੀ ਜਿਹੜੀ ਕਿ ਕਾਮਯਾਬ ਰਹੀ | ਮੀਟਿੰਗ ਵਿਚ ਮੰਤਰੀ ਤੋਂ ਇਲਾਵਾ ਪ੍ਰਮੁੱਖ ਸਕੱਤਰ ਏ. ਵੇਣੂਪ੍ਰਸਾਦ, ਡਾਇਰੈਕਟਰ ਕਰੂਨੇਸ਼ ਸ਼ਰਮਾ, ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਮੇਅਰ ਜਗਦੀਸ਼ ਰਾਜ ਰਾਜਾ, ਵਿਧਾਇਕ ਪ੍ਰਗਟ ਸਿੰਘ, ਵਿਧਾਇਕ ਰਜਿੰਦਰ ਬੇਰੀ, ਅੰਮਿ੍ਤ ਖੋਸਲਾ, ਬੰਟੂ ਸਭਰਵਾਲ, ਨਰੇਸ਼ ਪ੍ਰਧਾਨ, ਅਸ਼ੋਕ ਭੀਲ ਤੇ ਹੋਰ ਮੁਲਾਜ਼ਮ ਆਗੂ ਸ਼ਾਮਿਲ ਸਨ | ਮੀਟਿੰਗ ਖ਼ਤਮ ਹੋਣ ਤੋਂ ਬਾਅਦ ਪੰਜਾਬ ਸਫ਼ਾਈ ਫੈਡਰੇਸ਼ਨ ਦੇ ਪ੍ਰਧਾਨ ਚੰਦਨ ਗਰੇਵਾਲ ਨੇ ਕਿਹਾ ਕਿ ਸਨਿੱਚਰਵਾਰ ਨੂੰ ਸੁਪਰਵਾਈਜ਼ਰਾਂ ਨੂੰ ਸੱਦ ਕੇ ਇਸ ਬਾਰੇ ਜਾਣਕਾਰੀ ਦੇ ਕੇ ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ ਜਾਵੇਗਾ | ਸਫ਼ਾਈ ਸੇਵਕਾਂ ਦੇ ਨਾਲ ਮਨੀਟਸਟੀਰੀਅਲ ਸਟਾਫ਼ ਦੇ ਮੁਲਾਜ਼ਮ ਵੀ 21 ਤੱਕ ਹੜਤਾਲ 'ਤੇ ਸੀ ਪਰ ਸਫ਼ਾਈ ਸੇਵਕਾਂ ਦੀ ਹੜਤਾਲ ਤੋਂ ਬਾਅਦ ਨਿਗਮ ਵਿਚ ਕੰਮ ਬੰਦ ਪਿਆ ਸੀ |
ਡੰਪ ਦੇ ਿਖ਼ਲਾਫ਼ ਗਾਰਡਨ ਕਾਲੋਨੀ 'ਚ ਕੌ ਾਸਲਰ ਦੀ ਅਗਵਾਈ 'ਚ ਪ੍ਰਦਰਸ਼ਨ
ਜਲੰਧਰ, (ਸ਼ਿਵ)- ਮਾਡਲ ਟਾਊਨ ਸ਼ਮਸ਼ਾਨਘਾਟ ਦੇ ਨਾਲ ਹੀ ਗਾਰਡਨ ਕਾਲੋਨੀ ਵਿਚ ਸੀਵਰੇਜ ਬੋਰਡ ਦੀ ਪਈ ਜਗ੍ਹਾ 'ਤੇ ਕੂੜੇ ਦਾ ਪ੍ਰਸਤਾਵਿਤ ਡੰਪ ਬਣਾਉਣ ਦੇ ਿਖ਼ਲਾਫ਼ ਵਿਚ ਇਲਾਕਾ ਕੌਾਸਲਰ ਹਰਸ਼ਰਨ ਕੌਰ ਹੈਪੀ ਦੀ ਅਗਵਾਈ ਵਿਚ ਲੋਕਾਂ ਨੇ ਪ੍ਰਦਰਸ਼ਨ ਕੀਤਾ | ਨਿਗਮ ਵਲੋਂ ਇਸ ਖ਼ਾਲੀ ਪਈ ਜਗ੍ਹਾ 'ਤੇ ਕੂੜੇ ਨੂੰ ਪੋ੍ਰਸੈੱਸ ਕਰਨ ਲਈ ਛੋਟਾ ਪਲਾਂਟ ਲਗਾਉਣਾ ਸੀ ਤਾਂ ਇਲਾਕਾ ਵਾਸੀ ਉਸ ਵੇਲੇ ਇਕੱਠੇ ਹੋ ਗਏ ਜਦੋਂ ਉਨਾਂ ਨੂੰ ਜਾਣਕਾਰੀ ਮਿਲੀ ਕਿ ਨਿਗਮ ਦੀ ਇਕ ਡਿੱਚ ਇਸ ਪਲਾਟ ਵਿਚ ਪਲਾਂਟ ਲਗਾਉਣ ਲਈ ਜਗਾ ਪੱਧਰੀ ਕਰ ਰਹੀ ਹੈ | ਇਸ ਦਾ ਪਤਾ ਲੱਗਣ 'ਤੇ ਹੀ ਲੋਕ ਭੜਕ ਗਏ | ਇਲਾਕਾ ਕੌਾਸਲਰ ਸ੍ਰੀਮਤੀ ਹੈਪੀ ਨੂੰ ਮੌਕੇ 'ਤੇ ਸੱਦ ਲਿਆ ਗਿਆ | ਇਲਾਕਾ ਵਾਸੀਆਂ ਗਾਰਡਨ ਕਾਲੋਨੀ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਜਾ, ਗਰੀਨ ਮਾਡਲ ਟਾਊਨ ਸੁਸਾਇਟੀ ਦੇ ਪ੍ਰਧਾਨ ਮਨਮੀਤ ਸਿੰਘ ਸੋਢੀ, ਕੰਵਲਜੀਤ ਸਿੰਘ, ਸੁਨੀਲ ਚੋਪੜਾ, ਸੁਰਿੰਦਰ ਪਾਲ ਸਿੰਘ, ਅਵਤਾਰ ਸਿੰਘ, ਮਨਜੀਤ ਸਿੰਘ, ਜਗਜੀਤ ਸਿੰਘ ਸਚਦੇਵਾ, ਅਭੀਨੀਤ ਸਿੰਘ, ਜਗਮੋਹਨ ਅਰੋੜਾ, ਸੰਜੀਵ ਸੇਠੀ, ਸ੍ਰੀਮਤੀ ਸਰਿਤਾ ਭਾਰਤੀ, ਰਿਸ਼ੀ ਵਾਲੀਆ, ਸਰੋਜ ਮਦਾਨ, ਅਮਨ ਕਾਲੜਾ, ਜੋਤੀ ਸਭਰਵਾਲ, ਅਮਰਜੀਤ ਕੌਰ ਮੌਾਗਾ, ਮੋਨਾ ਮਾਨਿਕ, ਸੁਨੀਤਾ ਭਾਰਦਵਾਜ, ਹਰਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਕਿ ਪਲਾਂਟ ਬਣਾਉਣ ਦੇ ਯਤਨਾਂ ਿਖ਼ਲਾਫ਼ ਲੋਕਾਂ ਨੇ ਪ੍ਰਦਰਸ਼ਨ ਕੀਤਾ ਤੇ ਇਸ ਜਗਾ 'ਤੇ ਕਿਸੇ ਵੀ ਹਾਲਤ ਵਿਚ ਪਲਾਂਟ/ਡੰਪ ਨਹੀਂ ਬਣਨ ਦਿੱਤਾ ਜਾਵੇਗਾ | ਕੌਾਸਲਰ ਹਰਸ਼ਰਨ ਕੌਰ ਹੈਪੀ ਨੇ ਦੱਸਿਆ ਕਿ ਚੁੱਪ ਚੁਪੀਤੇ ਇਹ ਕੰਮ ਕੀਤਾ ਜਾ ਰਿਹਾ ਸੀ | ਹੈਲਥ ਅਫ਼ਸਰ ਸ੍ਰੀ ਕ੍ਰਿਸ਼ਨ ਸ਼ਰਮਾ ਨੂੰ ਇਸ ਬਾਰੇ ਦੱਸ ਦਿੱਤਾ ਗਿਆ ਸੀ |
ਮੰਤਰੀ ਨੇ ਦਿੱਤੀ ਸਿੱਧੀ ਭਰਤੀ ਕਰਨ ਦੀ ਹਦਾਇਤ
ਚੰਡੀਗੜ੍ਹ ਵਿਚ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਧੂ ਨੇ ਨਿਗਮ ਵਿਚ ਭਰਤੀ ਨੂੰ ਲੈ ਕੇ ਮੇਅਰ ਜਗਦੀਸ਼ ਰਾਜ ਰਾਜਾ ਨੂੰ ਸਪੱਸ਼ਟ ਹਦਾਇਤ ਦਿੱਤੀ ਕਿ ਉਹ ਨਿਗਮ ਵਿਚ ਠੇਕੇਦਾਰੀ ਪ੍ਰਥਾ ਨੂੰ ਛੱਡ ਕੇ ਲੋੜ ਮੁਤਾਬਿਕ ਸਿੱਧੀ ਭਰਤੀ ਕਰ ਲੈਣ ਤਾਂ ਜੋ ਮਸਲਾ ਹੱਲ ਹੋ ਸਕੇ | ਮੁਲਾਜ਼ਮਾਂ ਵਲੋਂ 2004 ਤੋਂ ਮੁਲਾਜ਼ਮਾਂ ਦੀ ਬੰਦ ਕੀਤੀ ਗਈ ਪੈਨਸ਼ਨਾਂ ਦੇਣ ਦੀ ਮੰਗ ਨੂੰ ਜਾਇਜ਼ ਦੱਸਿਆ ਤੇ ਕਿਹਾ ਕਿ ਉਹ ਇਸ ਮਸਲੇ ਨੂੰ ਉਠਾਉਣਗੇ | ਵਿਧਾਨ ਸਭਾ ਵਿਚ ਵੀ ਮਸਲੇ 'ਤੇ ਚਰਚਾ ਕਰਨਗੇ | ਕਈ ਨਗਰ ਕੌਾਸਲ, ਕਮੇਟੀਆਂ ਵਿਚ ਈ. ਓ. ਵਲੋਂ ਚੈੱਕ ਰਾਹੀਂ ਅਦਾਇਗੀ ਨਾ ਕਰਨ ਦੀ ਸ਼ਿਕਾਇਤ ਬਾਰੇ ਮੰਤਰੀ ਨੇ ਕਿਹਾ ਕਿ ਸਾਰੇ ਮੁਲਾਜ਼ਮਾਂ ਨੂੰ ਚੈੱਕ ਰਾਹੀਂ ਅਦਾਇਗੀ ਕਰਨੀ ਯਕੀਨੀ ਬਣਾਈ ਜਾਵੇਗੀ ਤੇ ਇਸ ਵਿਚ ਕੋਈ ਦੋਸ਼ੀ ਪਾਇਆ ਗਿਆ ਤਾਂ ਕਾਰਵਾਈ ਕੀਤੀ ਜਾਵੇਗੀ | ਉਨਾਂ ਨੇ ਪੰਜਾਬ ਸਫ਼ਾਈ ਫੈਡਰੇਸ਼ਨ ਦੇ ਪ੍ਰਧਾਨ ਚੰਦਨ ਗਰੇਵਾਲ ਤੇ ਹੋਰਾਂ ਨੂੰ ਕਿਹਾ ਕਿ ਉਹ ਸੋਮਵਾਰ ਤੋਂ ਬਾਅਦ ਉਨਾਂ ਦਾ ਜਲੰਧਰ ਵਿਚ ਪ੍ਰੋਗਰਾਮ ਰੱਖ ਲੈਣ ਤੇ ਉਹ ਆਪ ਮੰਨੀਆਂ ਗਈਆਂ ਮੰਗਾਂ ਦੀ ਲਿਖਤੀ ਕਾਪੀ ਉਨਾਂ ਨੂੰ ਦੇ ਕੇ ਜਾਣਗੇ |
ਅੱਜ ਤੋਂ ਸ਼ੁਰੂ ਹੋਵੇਗੀ ਸਫ਼ਾਈ
ਸਨਿਚਰਵਾਰ ਨੂੰ ਹੜਤਾਲ ਖ਼ਤਮ ਹੋਣ ਦੇ ਐਲਾਨ ਤੋਂ ਬਾਅਦ ਸਫ਼ਾਈ ਸੇਵਕਾਂ ਵੱਲੋਂ ਪਏ ਕੂੜੇ ਨੂੰ ਚੁੱਕਣ ਦੀ ਕਾਰਵਾਈ ਸ਼ੁਰੂ ਹੋ ਸਕਦੀ ਹੈ | ਮੀਂਹ ਪੈਣ ਕਰਕੇ ਸ਼ਹਿਰ ਵਿਚ ਕੂੜਾ ਗਿੱਲਾ ਹੋ ਗਿਆ ਹੈ ਜਿਸ ਕਰਕੇ ਕੂੜਾ ਚੁੱਕਣ ਨੂੰ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪਏਗਾ | ਉਂਜ ਨਿਗਮ ਪ੍ਰਸ਼ਾਸਨ ਵੱਲੋਂ ਸਨਿੱਚਰਵਾਰ ਨੂੰ ਹੀ ਕੂੜਾ ਚੁੱਕਣ ਲਈ ਜੰਗੀ ਪੱਧਰ 'ਤੇ ਮੁਹਿੰਮ ਸ਼ੁਰੂ ਕੀਤੇ ਜਾਣ ਦੀ ਸੰਭਾਵਨਾ ਹੈ |

ਇਰਾਦਾ ਕਤਲ ਦੇ ਮਾਮਲੇ 'ਚ ਫ਼ਰਾਰ 2 ਦੋਸ਼ੀ ਕਾਬੂ

ਜਲੰਧਰ ਛਾਉਣੀ, 22 ਫਰਵਰੀ (ਪਵਨ ਖਰਬੰਦਾ)-ਥਾਣਾ ਛਾਉਣੀ ਦੀ ਪੁਲਿਸ ਨੇ ਇਰਾਦਾ ਕਤਲ ਦੇ ਮਾਮਲੇ 'ਚ ਫ਼ਰਾਰ ਦੋ ਦੋਸ਼ੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਿੰਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਹੋਰ ਪੁਛਗਿੱਛ ਕੀਤੀ ਜਾ ਰਹੀ ਹੈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਰਿੰਕੂ ਬਾਬਾ ਹੱਤਿਆ ਮਾਮਲੇ 'ਚ ਗਿ੍ਫ਼ਤਾਰ ਭਿੰਦਾ ਨੂੰ ਸ਼ਸ਼ੀ ਸ਼ਰਮਾ ਮਾਮਲੇ ਵਿਚ ਲਿਆ ਪ੍ਰੋਡਕਸ਼ਨ ਵਾਰੰਟ ਉੱਤੇ

ਜਲੰਧਰ, 22 ਫਰਵਰੀ (ਐੱਮ ਐੱਸ ਲੋਹੀਆ) -ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਵਲੋਂ ਦਵਿੰਦਰ ਸਿੰਘ ਸੇਹਰਾ ਉਰਫ਼ ਰਿੰਕੂ ਬਾਬਾ ਦੀ ਹੱਤਿਆ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਜਿੰਮ ਟਰੇਨਰ ਭੁਪਿੰਦਰ ਕੁਮਾਰ ਉਰਫ ਭਿੰਦਾ ਪੁੱਤਰ ਬਿਸ਼ੰਬਰ ਲਾਲ ਵਾਸੀ ਪਿੰਡ ਦੰਢਵਾਂ, ...

ਪੂਰੀ ਖ਼ਬਰ »

ਮਾਮਲਾ ਕਾਂਗਰਸੀ ਆਗੂ 'ਤੇ ਚਲਾਈ ਗੋਲੀ ਦਾ

ਕਾਰ ਮਾਲਕ ਨੇ ਦਰਜ ਕਰਵਾਏ ਬਿਆਨ

ਚੁਗਿੱਟੀ/ਜੰਡੂਸਿੰਘਾ, 22 ਫਰਵਰੀ (ਨਰਿੰਦਰ ਲਾਗੂ)-ਬੀਤੇ ਵੀਰਵਾਰ ਦੀ ਦੇਰ ਰਾਤ ਜਲੰਧਰ-ਅੰਮਿ੍ਤਸਰ ਮਾਰਗ 'ਤੇ ਸੂਰੀਆ ਇਨਕਲੇਵ ਨੇੜੇ ਆਪਣੇ ਘਰ ਵੱਲ ਨੂੰ ਜਾ ਰਹੇ ਕਾਂਗਰਸੀ ਆਗੂ ਰਵਿੰਦਰ ਸਿੰਘ ਲਾਡੀ ਪੁੱਤਰ ਸੁਰਜੀਤ ਸਿੰਘ ਵਾਸੀ ਕਰੋਲ ਬਾਗ 'ਤੇ ਕਾਰ ਸਵਾਰ ਵਿਅਕਤੀਆਂ ...

ਪੂਰੀ ਖ਼ਬਰ »

ਛੋਟੇ ਹਾਥੀ ਅਤੇ ਐਕਸ. ਯੂ. ਵੀ. ਦੀ ਟੱਕਰ 'ਚ 2 ਜ਼ਖ਼ਮੀ

ਆਦਮਪੁਰ, 22 ਫਰਵਰੀ (ਰਮਨ ਦਵੇਸਰ)- ਆਦਮਪੁਰ ਅਲਾਵਲਪੁਰ ਸੜਕ 'ਤੇ ਮੁਹੱਲਾ ਪਹਾੜੀਆਂ ਨੇੜੇ ਛੋਟੇ ਹਾਥੀ ਦਾ ਅਗਲਾ ਟਾਇਰ ਪੈਂਚਰ ਹੋਣ ਕਾਰਨ ਉਸਦਾ ਸੰਤੁਲਨ ਵਿਗੜ ਗਿਆ ਅਤੇ ਸਾਹਮਣੇ ਆ ਰਹੀ ਐਕਸ. ਯੂ. ਵੀ. ਗੱਡੀ ਨਾਲ ਟੱਕਰਾ ਗਿਆ, ਜਿਸ ਕਾਰਨ ਇਸ ਹਾਦਸੇ 'ਚ ਇਕ ਔਰਤ ਅਤੇ ਇਕ ...

ਪੂਰੀ ਖ਼ਬਰ »

ਦਿਮਾਗੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਚੁਗਿੱਟੀ/ਜੰਡੂਸਿੰਘਾ, 22 ਫਰਵਰੀ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਕੋਟ ਰਾਮਦਾਸ ਦੇ ਵਸਨੀਕ ਇਕ ਵਿਅਕਤੀ ਵਲੋਂ ਘਰ 'ਚ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲਈ ਗਈ | ਪੁਲਿਸ ਵਲੋਂ ਮਿ੍ਤਕ ਦੀ ਪਛਾਣ ਵੀਰਪਾਲ ਕੁਮਾਰ ਉਮਰ 40 ਸਾਲ ਦੇ ਕਰੀਬ ਹੈ, ਪੁੱਤਰ ਕਰਤਾਰਾ ਰਾਮ, ...

ਪੂਰੀ ਖ਼ਬਰ »

ਕਾਂਗਰਸੀ ਆਗੂ ਦੀ ਰਾਮਾ ਮੰਡੀ 'ਚ ਬਣੀ ਇਮਾਰਤ ਕੀਤੀ ਸੀਲ

ਕੁਝ ਸਮਾਂ ਪਹਿਲਾਂ ਇਮਾਰਤ ਦੇ ਮਾਲਕ ਨੇ ਨਿਗਮ ਅਧਿਕਾਰੀਆਂ 'ਤੇ ਲਾਏ ਸਨ ਭਿ੍ਸ਼ਟਾਚਾਰ ਦੇ ਦੋਸ਼ ਜਲੰਧਰ ਛਾਉਣੀ, 22 ਫਰਵਰੀ (ਪਵਨ ਖਰਬੰਦਾ)-ਕੇਂਦਰੀ ਹਲਕੇ ਦੇ ਅਧੀਨ ਆਉਂਦੇ ਰਾਮਾ ਮੰਡੀ ਖੇਤਰ 'ਚ ਬੀਤੀ ਦੇਰ ਰਾਤ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਦੀ ਟੀਮ ਵਲੋਂ ਇਕ ...

ਪੂਰੀ ਖ਼ਬਰ »

ਜਲੰਧਰ 'ਚ ਕਾਂਗਰਸ ਤੇ ਅਕਾਲੀ-ਭਾਜਪਾ 'ਚ ਹੋਰਡਿੰਗ 'ਜੰਗ'

ਜਲੰਧਰ, 22 ਫਰਵਰੀ (ਜਸਪਾਲ ਸਿੰਘ)-ਪਿਛਲੇ ਦਿਨੀਂ ਜੰਮੂ-ਕਸ਼ਮੀਰ ਦੇ ਪੁਲਵਾਮਾ ਖੇਤਰ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਬੇਸ਼ੱਕ ਦੁਸ਼ਮਣ ਨੂੰ ਸਬਕ ਸਿਖਾਉਣ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ, ਪਰ ਇਸ ਮੁੱਦੇ 'ਤੇ ਸਿਆਸਤ ਵੀ ਪੂਰੀ ਸਿਖਰ ਤੇ ਹੈ | ਸਿਆਸੀ ਆਗੂਆਂ ਵਲੋਂ ਇਸ ...

ਪੂਰੀ ਖ਼ਬਰ »

ਜੀ.ਯੂ.ਸੀ. ਦੇ ਉਪ ਪ੍ਰਧਾਨ ਮੈਕਸ ਦੀ ਪਿਰਾਮਿਡ ਦੇ ਐਮ.ਡੀ. ਬੇਦੀ ਨਾਲ ਖਾਸ ਮੁਲਾਕਾਤ

ਜਲੰਧਰ, 22 ਫਰਵਰੀ (ਹਰਵਿੰਦਰ ਸਿੰਘ ਫੁੱਲ)-ਲੰਦਨ ਦੀ ਮਸ਼ਹੂਰ ਗਲੋਬਲ ਯੂਨੀਵਰਸਿਟੀ ਸਿਸਟਮ ਦੇ ਉਪ ਪ੍ਰਧਾਨ ਮਿ. ਮੈਕਸ ਨੇ ਭਾਰਤੀ ਦੀ ਨੰਬਰ 1 ਸਟੂਡੈਂਟ ਵੀਜ਼ਾ ਕੰਸਲਟੈਂਸੀ ਪਿਰਾਮਿਡ ਈ ਸਰਵਿਸਿਜ਼ ਦੇ ਜਲੰਧਰ ਮੁੱਖ ਦਫ਼ਤਰ ਦਾ ਦੌਰਾ ਕੀਤਾ, ਜਿਸ ਦੌਰਾਨ ਕੰਪਨੀ ਦੇ ...

ਪੂਰੀ ਖ਼ਬਰ »

ਨਿਗਮ ਕਰਮਚਾਰੀਆਂ ਦੀ ਹੜਤਾਲ ਦਾ ਅਸਰ ਰਾਮਾ ਮੰਡੀ 'ਚ ਥਾਂ-ਥਾਂ ਲੱਗ ਗਏ ਕੂੜੇ ਦੇ ਢੇਰ

ਜਲੰਧਰ ਛਾਉਣੀ, 22 ਫਰਵਰੀ (ਪਵਨ ਖਰਬੰਦਾ)-ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਚੱਲ ਰਹੀ ਹੜਤਾਲ ਦੇ ਕਾਰਨ ਜਿੱਥੇ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਕੂੜੇ ਦੇ ਢੇਰ ਲੱਗੇ ਹੋਏ ਹਨ, ਉੱਥੇ ਹੀ ਰਾਮਾ ਮੰਡੀ ਮੁੱਖ ਮਾਰਗ ਤੇ ਲਾਗਲੇ ਖੇਤਰਾਂ 'ਚ ਕੂੜੇ ਦੇ ...

ਪੂਰੀ ਖ਼ਬਰ »

ਬੰਦ ਕਮਰੇ 'ਚੋਂ ਬੱਕਰੀਆਂ ਚੋਰੀ

ਜਮਸ਼ੇਰ ਖ਼ਾਸ, 22 ਫਰਵਰੀ (ਰਾਜ ਕਪੂਰ)-ਸਤਨਾਮ ਸਿੰਘ ਪੁੱਤਰ ਬਾਗ ਸਿੰਘ, ਵਾਸੀ ਜਮਸ਼ੇਰ ਖ਼ਾਸ ਦੇ ਖੂਹ ਤੋਂ 2 ਬੱਕਰੀਆਂ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਉਨ੍ਹਾਂ ਦੇ ਪੁੱਤਰ ਗੁਰਦੀਪ ਸਿੰਘ ਦੀਪੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੇਰੇ ਮਾਤਾ-ਪਿਤਾ ...

ਪੂਰੀ ਖ਼ਬਰ »

ਸੰਤ ਕਿਰਪਾਲ ਸਿੰਘ ਦਾ ਜਨਮ ਦਿਹਾੜਾ ਭਲਕੇ

ਜਲੰਧਰ, 22 ਫਰਵਰੀ (ਜਸਪਾਲ ਸਿੰਘ)-ਪਰਮ ਸੰਤ ਕਿਰਪਾਲ ਸਿੰਘ ਜੀ ਦਾ ਪਵਿੱਤਰ ਜਨਮ ਦਿਹਾੜਾ 24 ਫਰਵਰੀ, 2019 ਨੂੰ ਸਵੇਰੇ 9.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਕਿਰਪਾਲ ਆਸ਼ਰਮ, ਨਿਜਾਤਮ ਨਗਰ ਵਿਖੇ ਮਨਾਇਆ ਜਾ ਰਿਹਾ ਹੈ | ਪ੍ਰੋਗਰਾਮ ਤੋਂ ਬਾਅਦ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਯਾਤਰਾ ਕੱਲ੍ਹ

ਜਲੰਧਰ, 22 ਫਰਵਰੀ (ਹਰਵਿੰਦਰ ਸਿੰਘ ਫੁੱਲ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮੁੱਖ ਸੇਵਕ ਦਲ ਜਲੰਧਰ ਵਲੋਂ ਜਲੰਧਰ ਤੋਂ ਸੁਲਤਾਨਪੁਰ ਲੋਧੀ ਤਕ ਨਗਰ ਕੀਰਤਨ ਦੇ ਰੂਪ 'ਚ ਅਲੌਕਿਕ ਯਾਤਰਾ ਕੱਢੀ ਜਾ ਰਹੀ ਹੈ | ਇਹ ਅਲੌਕਿਕ ਯਾਤਰਾ 24 ...

ਪੂਰੀ ਖ਼ਬਰ »

ਪੁਲਵਾਮਾ ਹਮਲੇ ਦੀ ਨਿੰਦਾ

ਜਲੰਧਰ, 22 ਫਰਵਰੀ (ਅ. ਬ.)-ਪੰਕਜ ਭੰਡਾਰੀ ਜ਼ਿਲ੍ਹਾ ਪ੍ਰਧਾਨ ਭਾਰਤੀ ਭਿ੍ਸ਼ਟਾਚਾਰ ਵਿਰੋਧੀ ਸੰਗਠਨ (ਰਜਿ:) ਨੇ ਪੁਲਵਾਮਾ ਹਮਲੇ ਦੀ ਸਖ਼ਤ ਨਿੰਦਾ ਕਰਦੇ ਹੋਏ ਕਿਹਾ ਕਿ ਭਾਰਤ ਸਰਕਾਰ ਵਲੋਂ ਇਸ ਹਮਲੇ ਦੀ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸਾਡਾ ਸੰਗਠਨ ...

ਪੂਰੀ ਖ਼ਬਰ »

ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਨਾਟਕ 'ਸ਼ਹਾਦਤ' ਦਾ ਮੰਚਨ ਅੱਜ

ਜਲੰਧਰ, 22 ਫਰਵਰੀ (ਜਸਪਾਲ ਸਿੰਘ)-ਉੱਘੇ ਨਾਟਕ ਨਿਰਦੇਸ਼ਕ ਜਸਵੰਤ ਸਿੰਘ ਦੀ ਨਿਰਦੇਸ਼ਨਾ ਹੇਠ ਨਾਟਕ 'ਸ਼ਹਾਦਤ' ਦਾ ਮੰਚਨ 23 ਫਰਵਰੀ ਨੂੰ ਜੰਗ-ਏ-ਆਜ਼ਾਦੀ ਵਿਖੇ ਬਾਅਦ ਦੁਪਹਿਰ 3 ਵਜੇ ਤੋਂ ਲੈ ਕੇ 4 ਵਜੇ ਤੱਕ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਆਰਟਸ ...

ਪੂਰੀ ਖ਼ਬਰ »

ਵਿਸਾਖੀ 2019 ਕੈਨੇਡਾ ਸਬੰਧੀ ਫ੍ਰੀ ਸੈਮੀਨਾਰ 23/24 ਫਰਵਰੀ ਨੂੰ ਈਜ਼ੀ ਵੀਜ਼ਾ ਦੇ ਜਲੰਧਰ ਦਫ਼ਤਰ ਵਿਚ

ਜਲੰਧਰ, 22 ਫਰਵਰੀ (ਅ. ਬ.)-ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਜਲੰਧਰ ਸ਼ਹਿਰ ਵਿਖੇ ਈਜ਼ੀ ਵੀਜ਼ਾ ਜਲੰਧਰ ਦਫ਼ਤਰ ਪਹੁੰਚ ਚੁੱਕੇ ਹਨ, ਜੋ ਕਿ ਸਾਹਮਣੇ ਹੋਟਲ ਪ੍ਰੈਜ਼ੀਡੈਂਟ ...

ਪੂਰੀ ਖ਼ਬਰ »

ਪਟਵਾਰੀਆਂ ਅਤੇ ਕਾਨੂੰਗੋ ਦੇ ਤਬਾਦਲੇ

ਜਲੰਧਰ, 22 ਫਰਵਰੀ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਲੋਕ ਹਿੱਤ ਦੇ ਮੱਦੇਨਜ਼ਰ 19 ਪਟਵਾਰੀਆਂ ਅਤੇ ਕਾਨੂੰਗੋ ਨੂੰ ਤਰੱਕੀ ਦੇ ਕੇ ਉਨ੍ਹਾਂ ਦੇ ਤਬਾਦਲੇ ਕੀਤੇ ਗਏ ਹਨ ਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਆਪਣੇ ਅਹੁਦੇ ਦਾ ਕੰਮਕਾਜ ਵੇਖਣ ...

ਪੂਰੀ ਖ਼ਬਰ »

ਗੁਰਦੁਆਰਾ ਆਸਾ ਪੂਰਨ ਤੋਂ ਵਿਸ਼ਾਲ ਦਸਤਾਰ ਮਾਰਚ ਅੱਜ

ਜਲੰਧਰ, 22 ਫਰਵਰੀ (ਹਰਵਿੰਦਰ ਸਿੰਘ ਫੁੱਲ)-ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵਲੋਂ ਪ੍ਰੀਤ ਦਸਤਾਰ ਅਕੈਡਮੀ ਦੇ ਸਹਿਯੋਗ ਨਾਲ 23 ਫਰਵਰੀ ਨੂੰ ਵਿਸ਼ਾਲ ਦਸਤਾਰ ਮਾਰਚ ਕੱਢਿਆ ਜਾ ਰਿਹਾ ਹੈ | ਗੁਰਮੀਤ ਸਿੰਘ (ਸੋਨੂੰ) ਮੱੁਖ ਸੇਵਾਦਾਰ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਅਤੇ ...

ਪੂਰੀ ਖ਼ਬਰ »

ਸਰਕਾਰੀ ਮਾਡਲ ਸਹਿ ਸਿੱਖਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ

ਜਲੰਧਰ, 22 ਫਰਵਰੀ (ਰਣਜੀਤ ਸਿੰਘ ਸੋਢੀ)-ਸਰਕਾਰੀ ਮਾਡਲ ਸਹਿ ਸਿੱਖਿਆ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਜਲੰਧਰ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਤੇ ਪੰਜਾਬੀ ਵਿਰਸੇ ਦੀ ਸ਼ਾਨਦਾਰ ਪ੍ਰਦਰਸ਼ਨੀ ਲਗਾਈ ਗਈ | ਇਸ ਸਮਾਰੋਹ 'ਚ ਮੁੱਖ ਮਹਿਮਾਨ ਵਜੋਂ ਕੌਾਸਲਰ ਓਮਾ ...

ਪੂਰੀ ਖ਼ਬਰ »

ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ 'ਚ ਵਿਦਾਇਗੀ ਪਾਰਟੀ

ਡਰੋਲੀ ਕਲਾਂ, 22 ਫਰਵਰੀ (ਸੰਤੋਖ ਸਿੰਘ)- ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ ਖਿਆਲਾ ਵਿਖੇ 12ਵੀਂ ਜਮਾਤ ਨੂੰ ਯਾਦਗਰ ਵਿਦਾਇਗੀ ਪਾਰਟੀ ਦੇਣ ਮੌਕੇ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸੰਸਥਾ ਦੇ ਚੇਅਰਮੈਨ ਬਾਬਾ ਦਿਲਾਵਰ ਸਿੰਘ ਬ੍ਰਹਮਜੀ ...

ਪੂਰੀ ਖ਼ਬਰ »

ਨਕੋਦਰ ਤੋਂ ਉੱਗੀ ਤੱਕ ਟੁੱਟੀ ਸੜਕ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਧਰਨਾ ਅੱਜ

ਮੱਲ੍ਹੀਆਂ ਕਲਾਂ, 22 ਫਰਵਰੀ (ਮਨਜੀਤ ਮਾਨ)-ਨਕੋਦਰ ਤੋਂ ਪਿੰਡ ਉੱਗੀ (ਜਲੰਧਰ) ਤੱਕ ਟੁੱਟੀ ਸੜਕ ਨੂੰ ਲੈ ਕੇ ਅੱਜ 23 ਫਰਵਰੀ ਨੂੰ ਦੋਵੇਂ ਇਲਾਕੇ ਦੀਆਂ ਸਮੂਹ ਪਾਰਟੀਆਂ, ਜਨਤਕ ਜਥੇਬੰਦੀਆਂ ਵਲੋਂ ਸਥਾਨਕ ਕਸਬਾ ਮੱਲ੍ਹੀਆਂ ਕਲਾਂ ਵਿਖੇ ਸਵੇਰੇ 11 ਵਜੇ ਰੋਸ ਧਰਨਾ ਲਗਾਇਆ ਜਾ ...

ਪੂਰੀ ਖ਼ਬਰ »

ਡੀ. ਏ. ਵੀ ਸਕੂਲ ਬਿਲਗਾ 'ਚ ਮਾਂ ਬੋਲੀ ਦਿਵਸ ਮਨਾਇਆ

ਬਿਲਗਾ, 22 ਫਰਵਰੀ (ਰਾਜਿੰਦਰ ਸਿੰਘ ਬਿਲਗਾ)—ਡੀ ਏ ਵੀ ਪਬਲਿਕ ਸਕੂਲ ਬਿਲਗਾ ਵਿਚ ਅੱਜ ਮਾਤ ਭਾਸ਼ਾ ਦਿਵਸ ਮਨਾਇਆ ਗਿਆ ਇਸ ਸਬੰਧ 'ਚ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਤੇ ਸੱਤਵੀਂ ਜਮਾਤ ਦੀ ਵਿਦਿਆਰਥਣ ਹਰਤਾਨੀਆ ਨੇ ਮਾਂ ਬੋਲੀ ਪੰਜਾਬੀ ਬਾਰੇ ਭਰਪੂਰ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਕਿਸਾਨ ਮੇਲਾ ਕਰਵਾਇਆ

ਨੂਰਮਹਿਲ, 22 ਫਰਵਰੀ (ਜਸਵਿੰਦਰ ਸਿੰਘ ਲਾਂਬਾ, ਗੁਰਦੀਪ ਸਿੰਘ ਲਾਲੀ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਨੂਰਮਹਿਲ ਵਲੋਂ ਨੂਰਮਹਿਲ ਵਿਚ ਕਿਸਾਨ ਮੇਲਾ ਲਗਾਇਆ ਗਿਆ | ਇਸ ਮੇਲੇ ਦਾ ਮੁੱਖ ਉਦੇਸ਼ ਆਓ ਧਰਤੀ ਮਾਂ ਬਚਾਈਏ, ਪਰਾਲੀ ਨੂੰ ਅੱਗ ਨਾ ...

ਪੂਰੀ ਖ਼ਬਰ »

ਪਟਵਾਰੀਆਂ ਅਤੇ ਕਾਨੂੰਗੋ ਦੇ ਤਬਾਦਲੇ

ਜਲੰਧਰ, 22 ਫਰਵਰੀ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਲੋਕ ਹਿੱਤ ਦੇ ਮੱਦੇਨਜ਼ਰ 19 ਪਟਵਾਰੀਆਂ ਅਤੇ ਕਾਨੂੰਗੋ ਨੂੰ ਤਰੱਕੀ ਦੇ ਕੇ ਉਨ੍ਹਾਂ ਦੇ ਤਬਾਦਲੇ ਕੀਤੇ ਗਏ ਹਨ ਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਆਪਣੇ ਅਹੁਦੇ ਦਾ ਕੰਮਕਾਜ ਵੇਖਣ ...

ਪੂਰੀ ਖ਼ਬਰ »

ਸੰਤ ਕਿਰਪਾਲ ਸਿੰਘ ਦਾ ਜਨਮ ਦਿਹਾੜਾ ਭਲਕੇ

ਜਲੰਧਰ, 22 ਫਰਵਰੀ (ਜਸਪਾਲ ਸਿੰਘ)-ਪਰਮ ਸੰਤ ਕਿਰਪਾਲ ਸਿੰਘ ਦਾ ਪਵਿੱਤਰ ਜਨਮ ਦਿਹਾੜਾ 24 ਫਰਵਰੀ, 2019 ਨੂੰ ਸਵੇਰੇ 9.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਕਿਰਪਾਲ ਆਸ਼ਰਮ, ਨਿਜਾਤਮ ਨਗਰ ਵਿਖੇ ਮਨਾਇਆ ਜਾ ਰਿਹਾ ਹੈ | ਪ੍ਰੋਗਰਾਮ ਤੋਂ ਬਾਅਦ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ...

ਪੂਰੀ ਖ਼ਬਰ »

ਅਧਿਆਪਕ ਨੂੰ ਥੱਪੜ ਮਾਰਨ ਦੀ ਕੀਤੀ ਨਿਖੇਧੀ

ਗੁਰਾਇਆ, 22 ਫਰਵਰੀ (ਬਲਵਿੰਦਰ ਸਿੰਘ)-ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੀਆਂ ਆਪਹੁਦਰੀਆਂ ਅਤੇ ਤਾਨਾਸ਼ਾਹੀ ਵਤੀਰੇ ਤਹਿਤ ਪੜੋ੍ਹ ਪੰਜਾਬ ਪੜਾਓ ਪੰਜਾਬ ਦੀ ਜੋ ਅੰਤਿਮ ਜਾਂਚ ਸ਼ੁਰੂ ਕੀਤੀ ਗਈ ਦਾ ਵਿਰੋਧ ਕਰਨ ਲਈ ਗੁਰਾਇਆ ਬਲਾਕ ਇਕ ਅਤੇ ਦੋ ਦੇ ਅਧਿਆਪਕਾਂ ਦਾ ...

ਪੂਰੀ ਖ਼ਬਰ »

ਪੁਲਿਸ ਦੀਆਂ ਲਾਠੀਆਂ ਦੇ ਬਾਵਜੂਦ ਅਧਿਆਪਕਾਂ ਨੇ ਕੀਤਾ ਰੋਸ ਪ੍ਰਦਰਸ਼ਨ, ਕ੍ਰਿਸ਼ਨ ਕੁਮਾਰ ਦੀ ਫੂਕੀ ਅਰਥੀ

ਲੋਹੀਆਂ ਖਾਸ, 22 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ 'ਪੰਜਾਬ ਪੁਲਿਸ' ਦੀ ਛਤਰ ਛਾਇਆ ਹੇਠ ਕੋਈ ਟੈਸਟ ਲਿਆ ਜਾ ਰਿਹਾ ਹੈ, ਜਿਸ ਨਾਲ ਜਿਥੇ ਬੱਚਿਆਂ ਦੇ ਮਨਾਂ ਅੰਦਰ ਭਾਰੀ ਸਹਿਮ ਤੇ ਦਹਿਸ਼ਤ ਪਾਈ ਗਈ ਉਥੇ ਮਨੋਵਿਗਿਆਨਿਕ ਤੌਰ 'ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX