ਤਾਜਾ ਖ਼ਬਰਾਂ


ਨਾਕੇ 'ਤੇ ਡਿਊਟੀ ਦੌਰਾਨ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ
. . .  1 day ago
ਸ਼ਾਹਕੋਟ, 23 ਅਪ੍ਰੈਲ (ਸੁਖਦੀਪ ਸਿੰਘ)- ਸ਼ਾਹਕੋਟ ਦੇ ਨਜ਼ਦੀਕ ਵਹਿੰਦੇ ਸਤਲੁਜ ਦਰਿਆ 'ਤੇ ਪੁਲ ਉੱਪਰ ਅੱਜ ਦੇਰ ਰਾਤ ਨਾਕੇ ਦੌਰਾਨ ਡਿਊਟੀ ਦੇ ਰਹੇ ਇੱਕ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ...
ਆਈ.ਪੀ.ਐੱਲ 2019 : ਚੇਨਈ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
'ਟਵਿੱਟਰ 'ਤੇ ਸਾਂਪਲਾ ਨੇ ਆਪਣੇ ਨਾਂ ਅੱਗਿਓਂ 'ਚੌਕੀਦਾਰ' ਹਟਾਇਆ
. . .  1 day ago
ਹੁਸ਼ਿਆਰਪੁਰ ,23 ਅਪ੍ਰੈਲ - ਟਿਕਟ ਕੱਟੇ ਜਾਣ ਪਿੱਛੋਂ ਬੋਲੇ ਵਿਜੇ ਸਾਂਪਲਾ, 'ਬਹੁਤ ਦੁੱਖ ਹੋਇਆ ਭਾਜਪਾ ਨੇ ਗਊ ਹੱਤਿਆ ਕਰ ਦਿੱਤੀ। ਉਨ੍ਹਾਂ ਨੇ 'ਟਵਿੱਟਰ 'ਤੇ ਆਪਣੇ ਨਾਂ ਅੱਗਿਓਂ 'ਚੌਕੀਦਾਰ' ਵੀ ਹਟਾਇਆ...
ਆਈ.ਪੀ.ਐੱਲ 2019 : ਹੈਦਰਾਬਾਦ ਨੇ ਚੇਨਈ ਨੂੰ ਦਿੱਤਾ ਜਿੱਤਣ ਲਈ 176 ਦੌੜਾਂ ਦਾ ਟੀਚਾ
. . .  1 day ago
ਹੁਸ਼ਿਆਰਪੁਰ ਤੋਂ ਸੋਮ ਪ੍ਰਕਾਸ਼, ਗੁਰਦਾਸਪੁਰ ਤੋਂ ਸੰਨੀ ਦਿਉਲ ਅਤੇ ਚੰਡੀਗੜ੍ਹ ਤੋਂ ਕਿਰਨ ਖੇਰ ਹੋਣਗੇ ਭਾਜਪਾ ਉਮੀਦਵਾਰ
. . .  1 day ago
ਨਵੀਂ ਦਿੱਲੀ, 23 ਅਪ੍ਰੈਲ - ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ ਦੇ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਚੇਨਈ ਵੱਲੋਂ ਹੈਦਰਾਬਾਦ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਜੈਸ਼ ਨੇ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਦਿੱਤੀ ਧਮਕੀ
. . .  1 day ago
ਲਖਨਊ, 23 ਅਪ੍ਰੈਲ- ਪੱਛਮੀ ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਦੇ ਰੇਲਵੇ ਸਟੇਸ਼ਨਾਂ ਸਮੇਤ ਕਈ ਵੱਡੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਵੱਲੋਂ ਇਕ ਚਿੱਠੀ ਦੇ ਜਰੀਏ ਦਿੱਤੀ ....
7.50 ਕਰੋੜ ਦੀ ਹੈਰੋਇਨ ਸਮੇਤ ਪੁਲਿਸ ਵੱਲੋਂ ਇਕ ਵਿਅਕਤੀ ਗ੍ਰਿਫ਼ਤਾਰ
. . .  1 day ago
ਮੋਗਾ, 23 ਅਪ੍ਰੈਲ- ਮੋਗਾ ਦੇ ਪਿੰਡ ਕੋਟ ਈਸੇ ਖਾਂ ਦੇ ਕੋਲ ਨਾਕਾਬੰਦੀ ਦੌਰਾਨ ਪੁਲਿਸ ਨੇ ਇਕ ਸ਼ੱਕੀ ਵਿਅਕਤੀ ਤੋਂ ਡੇਢ ਕਿੱਲੋ ਗਰਾਮ ਹੈਰੋਇਨ ਬਰਾਮਦ ਕੀਤੀ ਹੈ ਜੋ ਕਿ ਮੋਗਾ ਦੇ ਪਿੰਡ ਦੋਲੇ ਵਾਲਾ ਵਿਖੇ ਸਪਲਾਈ ਹੋਣੀ ਸੀ। ਪੁਲਿਸ ਵੱਲੋਂ ਇਸ ਵਿਅਕਤੀ ਨੂੰ ਗ੍ਰਿਫ਼ਤਾਰ ਕਰ .....
ਪਟਿਆਲਾ ਤੋਂ ਦੋ ਆਜ਼ਾਦ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਪਟਿਆਲਾ, 23 ਅਪ੍ਰੈਲ (ਅ.ਸ. ਆਹਲੂਵਾਲੀਆ)- ਲੋਕ ਸਭਾ ਹਲਕਾ ਪਟਿਆਲਾ ਤੋਂ ਦੋ ਆਜ਼ਾਦ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਇਨ੍ਹਾਂ ਉਮੀਦਵਾਰਾਂ ਦੇ ਨਾਂਅ ਗੁਰਨਾਮ ਸਿੰਘ ਅਤੇ ਜਸਵੀਰ ਸਿੰਘ ....
ਗੌਤਮ ਗੰਭੀਰ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਨਵੀਂ ਦਿੱਲੀ, 23 ਅਪ੍ਰੈਲ- ਭਾਜਪਾ ਉਮੀਦਵਾਰ ਗੌਤਮ ਗੰਭੀਰ ਨੇ ਪੂਰਬੀ ਦਿੱਲੀ ਲੋਕ ਸਭਾ ਹਲਕੇ ਤੋਂ ਆਪਣੀ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ....
ਬਿਹਾਰ 'ਚ ਸ਼ਾਮ 5 ਵਜੇ ਤੱਕ 54.91 ਫ਼ੀਸਦੀ ਹੋਈ ਵੋਟਿੰਗ
. . .  1 day ago
ਮਿਆਂਮਾਰ 'ਚ ਜੇਡ ਖਾਣ ਦੇ ਕੋਲ ਢਿਗਾਂ ਡਿੱਗਣ ਕਾਰਨ 90 ਲੋਕਾਂ ਦੀ ਮੌਤ
. . .  1 day ago
ਯਾਂਗੂਨ, 23 ਅਪ੍ਰੈਲ- ਮਿਆਂਮਾਰ ਦੇ ਉੱਤਰੀ ਸੂਬੇ ਕਚਿਨ 'ਚ ਜੇਡ (ਇੱਕ ਤਰ੍ਹਾਂ ਦਾ ਹਰਾ ਪੱਥਰ) ਦੀ ਇੱਕ ਖਾਣ ਦੇ ਕੋਲ ਕਚਰੇ ਦੇ ਵਿਸ਼ਾਲ ਢੇਰ ਦੇ ਖਿਸਕਣ ਕਾਰਨ ਘੱਟੋ-ਘੱਟ 90 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਲਾਪਤਾ ਹਨ। ਮਿਆਂਮਾਰ ਦੇ ਮੀਡੀਆ ਨੇ ਦੱਸਿਆ...
ਪੁਲਵਾਮਾ 'ਚ ਹੋਏ ਬੰਬ ਧਮਾਕੇ 'ਚ ਲੋੜੀਂਦਾ ਅੱਤਵਾਦੀ ਬਠਿੰਡੇ ਤੋਂ ਗ੍ਰਿਫ਼ਤਾਰ
. . .  1 day ago
ਬਠਿੰਡਾ, 23 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)- ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਹੋਏ ਇੱਕ ਬੰਬ ਧਮਾਕੇ 'ਚ ਲੋੜੀਂਦੇ ਇੱਕ ਕਥਿਤ ਅੱਤਵਾਦੀ ਨੂੰ ਜੰਮੂ ਅਤੇ ਕਸ਼ਮੀਰ ਪੁਲਿਸ ਵਲੋਂ ਬਠਿੰਡਾ ਦੀ ਸੈਂਟਰਲ ਯੂਨੀਵਰਸਿਟੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਕਥਿਤ ਅੱਤਵਾਦੀ ਦੀ...
ਬਿਲਕਿਸ ਬਾਨੋ ਨੂੰ ਨੌਕਰੀ, ਰਿਹਾਇਸ਼ ਅਤੇ 50 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ- ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 23 ਅਪ੍ਰੈਲ- ਸਾਲ 2002 ਗੁਜਰਾਤ ਦੰਗਿਆਂ 'ਚ ਜਬਰ ਜਨਾਹ ਦੀ ਪੀੜਤਾ ਬਿਲਕਿਸ ਬਾਨੋ ਨੂੰ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਹੁਕਮ ਜਾਰੀ ਕੀਤਾ ਹੈ। ਅਦਾਲਤ ਨੇ ਮੰਗਲਵਾਰ ਨੂੰ ਗੁਜਰਾਤ ਸਰਕਾਰ ਨੂੰ ਕਿਹਾ.....
ਲੋਕ ਸਭਾ ਚੋਣਾਂ ਦੌਰਾਨ ਪੱਛਮੀ ਬੰਗਾਲ 'ਚ ਚੱਲੇ ਬੰਬ, ਝੜਪ 'ਚ ਇੱਕ ਵੋਟਰ ਦੀ ਮੌਤ
. . .  1 day ago
ਕੋਲਕਾਤਾ, 23 ਅਪ੍ਰੈਲ- ਲੋਕ ਸਭਾ ਚੋਣਾਂ 2019 ਦੇ ਤਹਿਤ ਤੀਜੇ ਪੜਾਅ ਲਈ ਹੋਈ ਵੋਟਿੰਗ ਦੌਰਾਨ ਪੱਛਮੀ ਬੰਗਾਲ 'ਚ ਕਈ ਥਾਈਂ ਹਿੰਸਾ ਦੇਖਣ ਨੂੰ ਮਿਲੀ। ਇੱਥੋਂ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਬਾਲੀਗ੍ਰਾਮ 'ਚ ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ ਦੇ ਸਮਰਥਕਾਂ ਵਿਚਾਲੇ...
ਪਿੰਡ ਧੂਰਕੋਟ ਅਤੇ ਕਾਹਨੇਕੇ ਦੇ ਕਿਸਾਨਾਂ ਦੀ ਕਣਕ ਸੜ ਕੇ ਹੋਈ ਸੁਆਹ
. . .  1 day ago
ਇਸਲਾਮਿਕ ਸਟੇਟ ਨੇ ਲਈ ਸ੍ਰੀਲੰਕਾ 'ਚ ਹੋਏ ਬੰਬ ਧਮਾਕਿਆਂ ਦੀ ਜ਼ਿੰਮੇਵਾਰੀ
. . .  1 day ago
ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀ ਕਾਬੂ
. . .  1 day ago
ਅਟਾਰੀ ਬਾਰਡਰ 'ਤੇ ਕੰਮ ਕਰਦੇ ਕੁਲੀ ਵਲੋਂ ਆਰਥਿਕ ਬੋਝ ਕਾਰਨ ਖ਼ੁਦਕੁਸ਼ੀ
. . .  1 day ago
ਡਾ. ਮਨਮੋਹਨ ਸਿੰਘ ਨੇ ਆਸਾਮ 'ਚ ਪਾਈ ਵੋਟ
. . .  1 day ago
ਸ੍ਰੀਲੰਕਾ 'ਚ ਹੋਏ ਬੰਬ ਧਮਾਕਿਆਂ 'ਚ 45 ਬੱਚਿਆਂ ਦੀ ਵੀ ਗਈ ਜਾਨ
. . .  1 day ago
ਪਾਦਰੀ ਐਂਥਨੀ ਦੇ ਪੈਸੇ ਗੁੰਮ ਹੋਣ ਦੇ ਮਾਮਲੇ 'ਚ ਗਿਫ੍ਰਤਾਰ ਮੁਖ਼ਬਰ ਦੀ ਅਦਾਲਤ 'ਚ ਮੁੜ ਹੋਈ ਪੇਸ਼ੀ
. . .  1 day ago
26 ਅਪ੍ਰੈਲ ਨੂੰ ਨਾਮਜ਼ਦਗੀ ਪੱਤਰ ਭਰਨਗੇ ਸੁਖਬੀਰ ਬਾਦਲ ਅਤੇ ਬੀਬਾ ਹਰਸਿਮਰਤ ਕੌਰ
. . .  1 day ago
ਗੁਰਜੀਤ ਔਜਲਾ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਮੋਗੇ 'ਚ ਅੱਗ ਦੀ ਲਪੇਟ 'ਚ ਆਈ ਕਣਕ ਦੀ 44 ਏਕੜ ਫ਼ਸਲ, ਜ਼ਿਲ੍ਹੇ ਦੀ ਇਹ 7ਵੀਂ ਘਟਨਾ
. . .  1 day ago
ਨਿਊਜ਼ੀਲੈਂਡ ਦੀਆਂ ਮਸਜਿਦਾਂ 'ਚ ਹੋਏ ਕਤਲੇਆਮ ਦਾ ਬਦਲਾ ਸਨ ਸ੍ਰੀਲੰਕਾ ਦੇ ਧਮਾਕੇ
. . .  1 day ago
ਸੁਲਤਾਨਪੁਰ ਲੋਧੀ ਨੇੜਲੇ ਪਿੰਡ ਦੀਪੇਵਾਲ ਨੇੜੇ 125 ਏਕੜ ਕਣਕ ਸੜ ਕੇ ਹੋਈ ਸੁਆਹ
. . .  1 day ago
ਵਿੱਤ ਮੰਤਰੀ ਅਰੁਣ ਜੇਤਲੀ ਨੇ ਪਾਈ ਵੋਟ
. . .  1 day ago
ਮੋਗੇ 'ਚ ਅੱਗ ਲੱਗਣ ਕਾਰਨ ਕਣਕ ਦੀ 200 ਏਕੜ ਫ਼ਸਲ ਸੜ ਕੇ ਸੁਆਹ
. . .  1 day ago
ਸੁਖਬੀਰ ਬਾਦਲ ਨੇ ਅਬੋਹਰ ਤੋਂ ਕੀਤੀ ਚੋਣ ਪ੍ਰਚਾਰ ਦੀ ਸ਼ੁਰੂਆਤ
. . .  1 day ago
ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  1 day ago
ਉੱਤਰ ਪ੍ਰਦੇਸ਼ 'ਚ 1 ਵਜੇ ਤੱਕ 35.49 ਫ਼ੀਸਦੀ ਹੋਈ ਵੋਟਿੰਗ
. . .  1 day ago
ਬਿਹਾਰ 'ਚ 12 ਵਜੇ ਤੱਕ 26.19 ਫ਼ੀਸਦੀ ਹੋਈ ਵੋਟਿੰਗ
. . .  1 day ago
ਮੇਰੀ ਲੜਾਈ ਰਜਵਾੜਾਸ਼ਾਹੀ ਖ਼ਿਲਾਫ਼-ਰਾਜਾ ਵੜਿੰਗ
. . .  1 day ago
ਐੱਲ. ਕੇ. ਅਡਵਾਨੀ ਨੇ ਪਾਈ ਵੋਟ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਅੱਜ ਫਿਰ ਅੱਗ ਲੱਗਣ ਕਾਰਨ ਕਈ ਏਕੜ ਕਣਕ ਦੀ ਫ਼ਸਲ ਸੜ ਕੇ ਹੋਈ ਸੁਆਹ
. . .  1 day ago
ਵਾਢੀ ਸਮੇਂ ਕੰਬਾਈਨ 'ਚੋਂ ਨਿਕਲੀ ਚੰਗਿਆੜੀ ਨਾਲ ਕਣਕ ਨੂੰ ਲੱਗੀ ਅੱਗ
. . .  1 day ago
ਮੁੱਖ ਮੰਤਰੀ ਦੀ ਗੈਰ ਹਾਜ਼ਰੀ 'ਚ ਡਿੰਪਾ ਨੇ ਹਲਕਾ ਖਡੂਰ ਸਾਹਿਬ ਤੋਂ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਉੱਤਰੀ-ਪੱਛਮੀ ਦਿੱਲੀ ਸੀਟ ਤੋਂ ਚੋਣ ਲੜਨਗੇ ਗਾਇਕ ਹੰਸ ਰਾਜ ਹੰਸ
. . .  1 day ago
ਰਾਜਾ ਵੜਿੰਗ ਨੇ ਬਠਿੰਡਾ 'ਚ ਪਹਿਲੀ ਰੈਲੀ ਨਾਲ ਕੀਤਾ ਚੋਣ ਮੁਹਿੰਮ ਦਾ ਕੀਤਾ ਆਗਾਜ਼
. . .  1 day ago
ਭਾਜਪਾ 'ਚ ਸ਼ਾਮਲ ਹੋਏ ਸੰਨੀ ਦਿਓਲ
. . .  1 day ago
ਡਾਂਸਰ ਦੀ ਹੱਤਿਆ ਦੇ ਦੋਸ਼ 'ਚ ਜੇਲ੍ਹ 'ਚ ਬੰਦ ਦੋਸ਼ੀ ਡਾਂਸਰ ਵਲੋਂ ਖ਼ੁਦਕੁਸ਼ੀ
. . .  1 day ago
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਭਾਈ ਲੌਂਗੋਵਾਲ ਨੇ ਰੱਖਿਆ ਯਾਦਗਾਰੀ ਗੇਟ ਦਾ ਨੀਂਹ ਪੱਥਰ
. . .  1 day ago
ਅਕਾਲੀ-ਭਾਜਪਾ ਉਮੀਦਵਾਰ ਸੁਖਬੀਰ ਬਾਦਲ ਅੱਜ ਅਬੋਹਰ ਤੋਂ ਕਰਨਗੇ ਚੋਣ ਪ੍ਰਚਾਰ ਦੀ ਸ਼ੁਰੂਆਤ
. . .  1 day ago
ਜਲਦ ਹੀ ਭਾਜਪਾ 'ਚ ਸ਼ਾਮਲ ਹੋਣਗੇ ਸੰਨੀ ਦਿਓਲ
. . .  1 day ago
ਉੱਤਰ ਪ੍ਰਦੇਸ਼ : ਭਾਜਪਾ ਵਰਕਰਾਂ ਨੇ ਪੋਲਿੰਗ ਬੂਥ ਅੰਦਰ ਦਾਖਲ ਹੋ ਕੇ ਚੋਣ ਅਧਿਕਾਰੀ ਨਾਲ ਕੀਤੀ ਕੁੱਟਮਾਰ
. . .  1 day ago
ਪੱਛਮੀ ਬੰਗਾਲ 'ਚ ਟੀ. ਐੱਮ. ਸੀ. ਵਰਕਰਾਂ 'ਤੇ ਸੁੱਟਿਆ ਗਿਆ ਦੇਸੀ ਬੰਬ, ਤਿੰਨ ਜ਼ਖ਼ਮੀ
. . .  1 day ago
ਅੰਨਾ ਹਜ਼ਾਰੇ ਨੇ ਪਾਈ ਵੋਟ
. . .  1 day ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਗੌਤਮ ਗੰਭੀਰ ਰੂਪ ਨੇ ਕੱਢਿਆ ਰੋਡ ਸ਼ੋਅ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜਵੈਲਟ

ਕਪੂਰਥਲਾ / ਫਗਵਾੜਾ

ਅਧਿਆਪਕ ਸੰਘਰਸ਼ ਕਮੇਟੀ ਵਲੋਂ ਸਿੱਖਿਆ ਸਕੱਤਰ ਦੀ ਅਰਥੀ ਫ਼ੂਕ ਕੇ ਰੋਸ ਵਿਖਾਵਾ

ਕਪੂਰਥਲਾ, 22 ਫਰਵਰੀ (ਅ.ਪ੍ਰ.)-ਅਧਿਆਪਕ ਸੰਘਰਸ਼ ਕਮੇਟੀ ਵਲੋਂ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰੋਜੈਕਟ ਦੇ ਬਾਈਕਾਟ ਦੇ ਅੱਜ ਪਹਿਲੇ ਦਿਨ ਸਿੱਖਿਆ ਅਧਿਕਾਰੀਆਂ ਵਲੋਂ ਬੱਚਿਆਂ ਦੀ ਜ਼ਬਰਨ ਟੈਸਟਿੰਗ ਕਰਵਾਉਣ ਤੇ ਸਕੂਲਾਂ ਵਿਚ ਪੁਲਿਸ ਭੇਜ ਕੇ ਦਹਿਸ਼ਤ ਦਾ ਮਾਹੌਲ ਪੈਦਾ ਕੀਤੇ ਜਾਣ ਦੇ ਰੋਸ ਵਜੋਂ ਅਧਿਆਪਕਾਂ ਨੇ ਬਲਾਕ ਪੱਧਰ 'ਤੇ ਸਿੱਖਿਆ ਸਕੱਤਰ ਦੀ ਅਰਥੀ ਫ਼ੂਕ ਕੇ ਰੋਸ ਵਿਖਾਵਾ ਕੀਤਾ ਤੇ ਸਿੱਖਿਆ ਸਕੱਤਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਅਧਿਆਪਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਅਧਿਆਪਕ ਸੰਘਰਸ਼ ਕਮੇਟੀ ਦੇ ਆਗੂ ਗੁਰਮੁਖ ਸਿੰਘ ਬਾਬਾ, ਹਰਪਾਲ ਸਿੰਘ ਬਾਠ, ਹਰਵਿੰਦਰ ਸਿੰਘ ਅੱਲੂਵਾਲ, ਕਮਲਜੀਤ ਸਿੰਘ ਉੱਚਾ, ਸੁਖਦਿਆਲ ਸਿੰਘ ਝੰਡ, ਸੰਦੀਪ ਕੁਮਾਰ ਦੁਰਗਾਪੁਰ, ਤਜਿੰਦਰ ਸਿੰਘ, ਪੰਕਜ ਬਾਬੂ, ਗੁਰਚਰਨ ਸਿੰਘ ਚਾਹਲ ਤੇ ਗੁਰਦੀਪ ਸਿੰਘ ਨੇ ਕਿਹਾ ਕਿ ਸਿੱਖਿਆ ਸਕੱਤਰ ਸਰਕਾਰ ਨੂੰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਗ਼ਲਤ ਅੰਕੜੇ ਪੇਸ਼ ਕਰਕੇ ਗੁਮਰਾਹ ਕਰ ਰਿਹਾ ਹੈ ਤੇ ਸਕੂਲਾਂ ਵਿਚ ਟੈਸਟਿੰਗ ਦੀ ਆੜ ਵਿਚ ਪੁਲਿਸ ਭੇਜ ਕੇ ਅਧਿਆਪਕਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ | ਜਿਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਮੰਚ ਸੰਚਾਲਨ ਦੇ ਫ਼ਰਜ਼ ਅਧਿਆਪਕ ਆਗੂ ਰਜੇਸ਼ ਮੈਂਗੀ ਨੇ ਨਿਭਾਏ | ਰੋਸ ਵਿਖਾਵੇ ਸਮੇਂ ਭਜਨ ਸਿੰਘ ਮਾਨ, ਕੁਸ਼ਲ ਕੁਮਾਰ, ਜੀਵਨਜੋਤ ਮੱਲ੍ਹੀ, ਬਲਵਿੰਦਰ ਭੰਡਾਲ, ਜਸਵਿੰਦਰ ਸਿੰਘ, ਚੰਦਨ ਕਾਲੀਆ, ਸ਼ਿਵਾਲੀ ਆਨੰਦ, ਕਮਲਜੀਤ ਬੂਲਪੁਰੀ, ਸੁਖਪ੍ਰੀਤ ਕੌਰ, ਗੁਰਮੀਤ ਖ਼ਾਲਸਾ, ਹਰਵਿੰਦਰ ਵਿਰਦੀ, ਹਰਜਿੰਦਰ ਹੈਰੀ, ਸੁਵਿੰਦਰ ਸਿੰਘ, ਸੁਖਦੇਵ ਸਿੰਘ, ਸ਼ਿਵ ਕੁਮਾਰ, ਵਿਕਾਸ ਭੰਬੀ, ਮੋਨਿਕਾ ਵਰਮਾ, ਪਵਨ ਕੁਮਾਰ, ਮੁਨੀਸ਼ਵਰ ਸ਼ਰਮਾ, ਰਾਜੀਵ ਕੁਮਾਰ ਆਦਿ ਹਾਜ਼ਰ ਸਨ |

ਨਸ਼ੇ ਸਮਾਜ ਨੂੰ ਹਰੇਕ ਪੱਖੋਂ ਕਮਜ਼ੋਰ ਕਰ ਰਹੇ-ਸੰਦੀਪ ਸਿੰਘ ਮੰਡ

ਕਪੂਰਥਲਾ, 22 ਫਰਵਰੀ (ਅ.ਬ.)-ਨਸ਼ੇ ਦੀ ਬੁਰਾਈ ਨਾਲ ਜੂਝ ਰਹੇ ਸਮਾਜ ਨੂੰ ਇੱਕਜੁੱਟ ਹੋਣ ਦੀ ਲੋੜ ਹੈ, ਤਾਂ ਜੋ ਇਸ ਨੂੰ ਜੜ੍ਹਾਂ ਤੋਂ ਖ਼ਤਮ ਕੀਤਾ ਜਾ ਸਕੇ | ਇਹ ਪ੍ਰਗਟਾਵਾ ਡੀ.ਐਸ.ਪੀ. ਟ੍ਰੈਫਿਕ ਅਤੇ ਸਪੈਸ਼ਲ ਬ੍ਰਾਂਚ ਸੰਦੀਪ ਸਿੰਘ ਮੰਡ ਨੇ ਅੱਜ ਜ਼ਿਲ੍ਹਾ ਪੁਲਿਸ ਮੁਖੀ ...

ਪੂਰੀ ਖ਼ਬਰ »

ਪਿਸਤੌਲ ਤੇ ਕਾਰਤੂਸ ਸਮੇਤ ਦੋ ਨੌਜਵਾਨ ਗਿ੍ਫ਼ਤਾਰ

ਫਗਵਾੜਾ, 22 ਫਰਵਰੀ (ਹਰੀਪਾਲ ਸਿੰਘ)-ਸੀ.ਆਈ.ਏ ਸਟਾਫ਼ ਫਗਵਾੜਾ ਦੀ ਟੀਮ ਨੇ ਅਰਬਨ ਅਸਟੇਟ ਇਲਾਕੇ ਦੇ ਵਿਚ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ | ਪੁਲਿਸ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ...

ਪੂਰੀ ਖ਼ਬਰ »

ਦੋ ਮੋਟਰਸਾਈਕਲਾਂ ਦੀ ਟੱਕਰ ਦੌਰਾਨ ਇਕ ਦੀ ਮੌਤ-ਇਕ ਜ਼ਖ਼ਮੀ

ਕਪੂਰਥਲਾ, 22 ਫਰਵਰੀ (ਅ.ਬ.)-ਅੱਜ ਸ਼ਾਮ ਸਥਾਨਕ ਮਾਰਕਫੈੱਡ ਚੌਾਕ ਨੇੜੇ ਦੋ ਮੋਟਰਸਾਈਕਲਾਂ ਦੀ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਜ਼ਖ਼ਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ | ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਪਿਤਾ ਦੀ ਮੌਤ-ਪੁੱਤਰ ਗੰਭੀਰ ਜ਼ਖ਼ਮੀ

ਕਪੂਰਥਲਾ, 22 ਫਰਵਰੀ (ਅ.ਬ.)-ਅੱਜ ਦੁਪਹਿਰ ਦੇ ਸਮੇਂ ਸਰਕੁਲਰ ਰੋਡ 'ਤੇ ਏਕਤਾ ਭਵਨ ਦੇ ਨੇੜੇ ਹੋਈ ਸਕੂਟਰੀ ਤੇ ਟਰੈਕਸ ਗੱਡੀ ਦੀ ਟੱਕਰ ਵਿਚ ਸਕੂਟਰੀ ਸਵਾਰ ਪਿਉ ਪੁੱਤਰ ਗੰਭੀਰ ਜ਼ਖ਼ਮੀ ਹੋ ਗਏ | ਜ਼ਖਮੀਆਂ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ | ਪ੍ਰਾਪਤ ...

ਪੂਰੀ ਖ਼ਬਰ »

ਇਕ ਭਗੌੜਾ ਕਾਬੂ

ਕਪੂਰਥਲਾ, 22 ਫਰਵਰੀ (ਸਡਾਨਾ)-ਪੀ.ਓ. ਸਟਾਫ਼ ਦੇ ਇੰਚਾਰਜ ਏ.ਐਸ.ਆਈ. ਜਗਜੀਤ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਲਾਭ ਸਿੰਘ, ਹੌਲਦਾਰ ਬਲਵਿੰਦਰ ਸਿੰਘ ਨੇ ਲੁੱਟ ਖੋਹ ਦੇ ਮਾਮਲੇ ਵਿਚ ਲੋੜੀਂਦੇ ਇਕ ਕਥਿਤ ਭਗੌੜੇ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵੱਡੇ ਯਤਨਾਂ ਦੀ ਲੋੜ-ਡਾ: ਗੋਪਾਲ ਸਿੰਘ ਬੁੱਟਰ

ਕਪੂਰਥਲਾ, 22 ਫਰਵਰੀ (ਅਮਰਜੀਤ ਕੋਮਲ)-ਮਨੁੱਖ ਸੰਸਾਰ ਦੀਆਂ ਬਹੁਤ ਸਾਰੀਆਂ ਭਾਸ਼ਾਵਾਂ ਸਿੱਖ ਸਕਦਾ ਹੈ, ਪਰ ਉਸ ਨੂੰ ਆਪਣੀ ਮਾਂ ਬੋਲੀ ਕਦੇ ਨਹੀਂ ਭੁਲਾਉਣੀ ਚਾਹੀਦੀ, ਕਿਉਂਕਿ ਉਸ ਦਾ ਸਮੁੱਚਾ ਵਿਕਾਸ ਮਾਂ ਭਾਸ਼ਾ ਵਿਚੋਂ ਹੀ ਹੋਣਾ ਹੁੰਦਾ ਹੈ | ਇਹ ਸ਼ਬਦ ਡਾ: ਗੋਪਾਲ ...

ਪੂਰੀ ਖ਼ਬਰ »

ਗੁਰੂ ਨਾਨਕ ਸਟੇਡੀਅਮ ਵਿਖੇ ਦੂਸਰਾ ਕਬੱਡੀ ਗੋਲਡ ਕੱਪ ਅੱਜ

ਕਪੂਰਥਲਾ, 22 ਫਰਵਰੀ (ਅਮਰਜੀਤ ਸਿੰਘ ਸਡਾਨਾ)-ਸਵ: ਅਮਰਜੀਤ ਸਿੰਘ ਬਾਊ ਵਿਰਕ ਦੀ ਯਾਦ ਵਿਚ 23 ਫਰਵਰੀ ਨੂੰ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਕਰਵਾਏ ਜਾ ਰਹੇ ਦੂਸਰੇ ਗੋਲਡ ਕਬੱਡੀ ਕੱਪ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਕਤ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਰਿਜਨਲ ਕੈਂਪਸ ਫੱਤੂਢੀਂਗਾ ਤੇ ਮਿੱਠੜਾ ਕਾਲਜ ਨੂੰ 11ਵੀਂ ਦੀਆਂ ਕਲਾਸਾਂ ਸ਼ੁਰੂ ਕਰਨ ਲਈ ਮਿਲੀ ਪੱਕੀ ਮਾਨਤਾ

ਕਪੂਰਥਲਾ, 22 ਫਰਵਰੀ (ਸਡਾਨਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਨੇ ਇਲਾਕੇ ਦੀ ਲੋੜ ਨੂੰ ਮੁੱਖ ਰੱਖਦਿਆਂ ਆਪਣੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਤੇ ਰੀਜ਼ਨਲ ਕੈਂਪਸ ਫੱਤੂਢੀਂਗਾ ਵਿਖੇ 11ਵੀਂ ਤੇ 12ਵੀਂ ਦੀਆਂ ...

ਪੂਰੀ ਖ਼ਬਰ »

ਸੂਬਾ ਪੱਧਰੀ ਸਮਾਗਮ ਲਈ ਕੱਲ੍ਹ ਨੂੰ ਜਥਾ ਰਵਾਨਾ ਹੋਵੇਗਾ-ਮਾਸਟਰ ਗੁਰਦੇਵ ਸਿੰਘ

ਕਪੂਰਥਲਾ, 22 ਫਰਵਰੀ (ਸਡਾਨਾ)-ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਤੇ ਭਲਾਈ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਗੁਰਦੇਵ ਸਿੰਘ ਨੇ ਦੱਸਿਆ ਕਿ 24 ਫਰਵਰੀ ਦਿਨ ਐਤਵਾਰ ਨੂੰ ਬਾਬਾ ਜੀਵਨ ਸਿੰਘ ਦਾ 315ਵਾਂ ਸ਼ਹੀਦੀ ਦਿਹਾੜਾ ਤਰਨਤਾਰਨ ਦਾਣਾ ਮੰਡੀ ਵਿਖੇ ਸਵੇਰੇ 11 ਵਜੇ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ 12ਵੀਂ ਦੇ ਵਿਦਿਆਰਥੀਆਂ ਦੀ ਵਿਦਾਇਗੀ ਸਬੰਧੀ ਸਮਾਗਮ

ਕਪੂਰਥਲਾ, 22 ਫਰਵਰੀ (ਵਿ.ਪ੍ਰ.)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ 12ਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਕੂਲ ਦੇ ਡਾਇਰੈਕਟਰ ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ...

ਪੂਰੀ ਖ਼ਬਰ »

ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਨਾਟਕ 'ਸ਼ਹਾਦਤ' ਦਾ ਮੰਚਨ ਅੱਜ

ਜਲੰਧਰ, 22 ਫਰਵਰੀ (ਜਸਪਾਲ ਸਿੰਘ)-ਉੱਘੇ ਨਾਟਕ ਨਿਰਦੇਸ਼ਕ ਜਸਵੰਤ ਸਿੰਘ ਦੀ ਨਿਰਦੇਸ਼ਨਾ ਹੇਠ ਨਾਟਕ 'ਸ਼ਹਾਦਤ' ਦਾ ਮੰਚਨ 23 ਫਰਵਰੀ ਨੂੰ ਜੰਗ-ਏ-ਆਜ਼ਾਦੀ ਵਿਖੇ ਬਾਅਦ ਦੁਪਹਿਰ 3 ਵਜੇ ਤੋਂ ਲੈ ਕੇ 4 ਵਜੇ ਤੱਕ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਆਰਟਸ ...

ਪੂਰੀ ਖ਼ਬਰ »

ਆਰ.ਸੀ.ਐਫ. ਦੀ ਸੁਰੱਖਿਆ ਲਈ ਆਰ.ਪੀ.ਐਫ. ਨਾਲ ਹੋਮਗਾਰਡ ਦੇ 50 ਜਵਾਨ ਤਾਇਨਾਤ

ਕਪੂਰਥਲਾ, 22 ਫਰਵਰੀ (ਅਮਰਜੀਤ ਕੋਮਲ)-ਪੰਜਾਬ ਹੋਮ ਗਾਰਡਜ਼ ਕਪੂਰਥਲਾ ਦੇ ਕਮਾਡੈਂਟ ਰਛਪਾਲ ਸਿੰਘ ਦੀ ਅਗਵਾਈ ਵਿਚ ਆਰ.ਸੀ.ਐਫ. ਵਿਚ ਸੁਰੱਖਿਆ ਦੇ ਮੰਤਵ ਨਾਲ ਪੰਜਾਬ ਹੋਮ ਗਾਰਡਜ਼ ਦੇ 50 ਜਵਾਨ ਤਾਇਨਾਤ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਲਜੀਤ ਕੌਰ ਬਰਾੜ ...

ਪੂਰੀ ਖ਼ਬਰ »

ਭੌਰ ਦਾ 16ਵਾਂ ਗੋਲਡ ਕਬੱਡੀ ਕੱਪ 25 ਨੂੰ -ਛਿੰਝ ਮੇਲਾ ਕੱਲ੍ਹ

ਡਡਵਿੰਡੀ, 22 ਫਰਵਰੀ (ਬਲਬੀਰ ਸੰਧਾ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਰਜਿ: ਭੌਰ, ਗਰਾਮ ਪੰਚਾਇਤ ਭੌਰ ਤੇ ਪ੍ਰਵਾਸੀ ਵੀਰਾ ਦੇ ਸਹਿਯੋਗ ਨਾਲ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਭੌਰ ਵਿਖੇ 50ਵਾਂ ਸਾਲਾਨਾ ਛਿੰਝ ਮੇਲਾ ਤੇ 16ਵਾਂ ਗੋਲਡ ਕਬੱਡੀ ਕੱਪ ਸ਼ਹੀਦ ਭਗਤ ...

ਪੂਰੀ ਖ਼ਬਰ »

ਪੀਰ ਬਾਬਾ ਗੋਦੜ ਸ਼ਾਹ ਉੱਚਾ ਬੋਹੜਵਾਲਾ ਦੀ ਦਰਗਾਹ 'ਤੇ ਸਾਲਾਨਾ ਮੇਲਾ ਕਰਵਾਇਆ

ਤਲਵੰਡੀ ਚੌਧਰੀਆਂ, 22 ਫਰਵਰੀ (ਪਰਸਨ ਲਾਲ ਭੋਲਾ)-ਪੀਰ ਬਾਬਾ ਗੋਦੜ ਸ਼ਾਹ ਉੱਚਾ ਬੋਹੜਵਾਲਾ ਦੀ ਦਰਗਾਹ 'ਤੇ ਸਾਲਾਨਾ ਜੋੜ ਮੇਲਾ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਦਰਗਾਹ ਉੱਪਰ ਚਾਦਰ ਤੇ ਝੰਡਾ ਚੜ੍ਹਾਉਣ ਦੀ ਰਸਮ ਦਰਗਾਹ ਦੇ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਕਰਕੇ ਨੌਜਵਾਨ ਦੀ ਮੌਤ

ਫਗਵਾੜਾ, 22 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਰੇਲਗੱਡੀ ਦੀ ਚਪੇਟ ਵਿਚ ਆਉਣ ਕਰਕੇ ਇਕ 16 ਸਾਲਾ ਨੌਜਵਾਨ ਦੀ ਮੌਤ ਹੋ ਗਈ | ਜੀ.ਆਰ.ਪੀ ਦੇ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕਿ ਮਿ੍ਤਕ ਨੌਜਵਾਨ ਦੀ ਪਛਾਣ ਮਹਿੰਦਰ ਯਾਦਵ ਪੁੱਤਰ ਰਾਮਧਨ ਯਾਦਵ ਹਾਲ ਵਾਸੀ ਖਜ਼ੂਰਲਾ ਦੇ ਰੂਪ ...

ਪੂਰੀ ਖ਼ਬਰ »

ਸ਼ਿਕਾਇਤ ਨਿਵਾਰਣ ਕਮੇਟੀ 'ਚ ਸੁਲਤਾਨਪੁਰ ਹਲਕੇ ਦੇ ਆਗੂਆਂ ਦੀ ਚੋਣ 'ਤੇ ਭਰਵਾਂ ਸਵਾਗਤ

ਸੁਲਤਾਨਪੁਰ ਲੋਧੀ, 22 ਫਰਵਰੀ (ਨਰੇਸ਼ ਹੈਪੀ, ਥਿੰਦ)-ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਤੇ ਚੇਅਰਮੈਨ ਸ਼ਿਕਾਇਤ ਨਿਵਾਰਨ ਕਮੇਟੀ ਕਪੂਰਥਲਾ ਵਲੋਂ ਕਾਂਗਰਸੀ ਆਗੂ ਅਵਤਾਰ ਸਿੰਘ ਰੰਧਾਵਾ, ਐਡਵੋਕੇਟ ਜਸਪਾਲ ਸਿੰਘ ਧੰਜੂ, ਸੰਜੀਵ ਮਰਵਾਹਾ, ਸੁਖਵਿੰਦਰ ਕੌਰ ਸ਼ੇਰਪੁਰ ...

ਪੂਰੀ ਖ਼ਬਰ »

ਰਾਣੀਪੁਰ ਵਿਖੇ ਸੰਤ ਰਣਜੀਤ ਸਿੰਘ ਭੋਗਪੁਰ ਵਾਲਿਆਂ ਦੀ ਯਾਦ ਨੂੰ ਸਮਰਪਿਤ ਅੰਮਿ੍ਤ ਰਸ ਕੀਰਤਨ ਸਮਾਗਮ

ਫਗਵਾੜਾ, 22 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਬ੍ਰਹਮ ਗਿਆਨੀ ਰਣਜੀਤ ਸਿੰਘ ਸ੍ਰੀ ਹਰਗੋਬਿੰਦਗੜ੍ਹ ਸਾਹਿਬ ਭੋਗ ਪੁਰ ਵਾਲਿਆਂ ਦੀ ਮਿੱਠੀ ਯਾਦ ਵਿਚ ਇਕ ਦਿਨਾਂ ਅੰਮਿ੍ਤ ਰਸ ਕੀਰਤਨ ਦਰਬਾਰ ਗੁਰਦੁਆਰਾ ...

ਪੂਰੀ ਖ਼ਬਰ »

ਇੰਸਪੈਕਟਰ ਕਰਨੈਲ ਸਿੰਘ ਨੇ ਬਤੌਰ ਥਾਣਾ ਮੁਖੀ ਚਾਰਜ ਸੰਭਾਲਿਆ

ਭੁਲੱਥ, 22 ਫਰਵਰੀ (ਮੁਲਤਾਨੀ, ਰਤਨ)-ਸਬ ਡਵੀਜ਼ਨ ਭੁਲੱਥ ਦੇ ਪ੍ਰਮੁੱਖ ਥਾਣਾ ਭੁਲੱਥ ਵਿਖੇ ਇੰਸਪੈਕਟਰ ਕਰਨੈਲ ਸਿੰਘ ਨੇ ਬਤੌਰ ਥਾਣਾ ਮੁਖੀ ਚਾਰਜ ਸੰਭਾਲ ਕੇ ਕੰਮਕਾਜ ਆਰੰਭ ਕਰ ਦਿੱਤਾ | ਇਸ ਮੌਕੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਨੰਬਰ ਪਲੇਟ 'ਤੇ ਨੰਬਰ ਤੋਂ ਬਿਨਾਂ ਜੇ ਕੁੱਝ ਹੋਰ ਲਿਖਿਆ ਤਾਂ ਹੋਵੇਗਾ ਚਲਾਨ-ਦਰਸ਼ਨ ਸਿੰਘ

ਕਪੂਰਥਲਾ, 22 ਫਰਵਰੀ (ਸਡਾਨਾ)-ਡੀ.ਐਸ.ਪੀ. ਸੰਦੀਪ ਸਿੰਘ ਮੰਡ ਦੀ ਅਗਵਾਈ ਹੇਠ ਟਰੈਫ਼ਿਕ ਇੰਚਾਰਜ ਸਬ ਇੰਸਪੈਕਟਰ ਦਰਸ਼ਨ ਸਿੰਘ ਨੇ ਵੱਖ-ਵੱਖ ਵਾਹਨਾਂ ਦੀ ਜਾਂਚ ਕੀਤੀ ਤੇ ਨੰਬਰ ਪਲੇਟਾਂ ਸਬੰਧੀ ਦੁਕਾਨਦਾਰਾਂ ਨੂੰ ਜਾਗਰੂਕ ਕੀਤਾ | ਉਨ੍ਹਾਂ ਨੰਬਰ ਪਲੇਟਾਂ ਲਿਖਣ ਵਾਲੇ ...

ਪੂਰੀ ਖ਼ਬਰ »

ਜਰਨੈਲ ਸਿੰਘ ਵਾਹਦ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਬਣੇ

ਫਗਵਾੜਾ, 22 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਫਗਵਾੜਾ ਨੂੰ ਵੱਡਾ ਤੋਹਫ਼ਾ ਦਿੰਦਿਆਂ ਐਡਵੋਕੇਟ ਜਰਨੈਲ ਸਿੰਘ ਵਾਹਦ ਹਲਕਾ ਇੰਚਾਰਜ ਨਵਾਂ ਸ਼ਹਿਰ ਨੂੰ ਸੂਬੇ ਦਾ ਮੀਤ ਪ੍ਰਧਾਨ ਬਣਾਇਆ | ਵਾਹਦ ਦੀ ਇਸ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕਿਆ

ਭੁਲੱਥ, 22 ਫਰਵਰੀ (ਸੁਖਜਿੰਦਰ ਸਿੰਘ ਮੁਲਤਾਨੀ, ਮਨਜੀਤ ਸਿੰਘ ਰਤਨ)-ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਸਮੂਹ ਅਧਿਆਪਕਾਂ ਵਲੋਂ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦਾ ਮੁਕੰਮਲ ਬਾਈਕਾਟ ਕੀਤਾ ਗਿਆ | ਇਸ ਮੌਕੇ ਅਧਿਆਪਕ ਆਗੂਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਜਲੰਧਰ 'ਚ ਕਾਂਗਰਸ ਤੇ ਅਕਾਲੀ-ਭਾਜਪਾ 'ਚ ਹੋਰਡਿੰਗ 'ਜੰਗ'

ਜਲੰਧਰ, 22 ਫਰਵਰੀ (ਜਸਪਾਲ ਸਿੰਘ)-ਪਿਛਲੇ ਦਿਨੀਂ ਜੰਮੂ-ਕਸ਼ਮੀਰ ਦੇ ਪੁਲਵਾਮਾ ਖੇਤਰ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਬੇਸ਼ੱਕ ਦੁਸ਼ਮਣ ਨੂੰ ਸਬਕ ਸਿਖਾਉਣ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ, ਪਰ ਇਸ ਮੁੱਦੇ 'ਤੇ ਸਿਆਸਤ ਵੀ ਪੂਰੀ ਸਿਖਰ ਤੇ ਹੈ | ਸਿਆਸੀ ਆਗੂਆਂ ਵਲੋਂ ਇਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX