ਤਾਜਾ ਖ਼ਬਰਾਂ


ਮਹਾਰਾਸ਼ਟਰ 'ਚ ਵਾਪਰੇ ਬੱਸ ਹਾਦਸੇ 'ਚ ਛੇ ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  5 minutes ago
ਮੁੰਬਈ, 24 ਮਾਰਚ- ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ 'ਚ ਅੱਜ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ 45 ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ 'ਚ ਲਿਜਾਇਆ ਗਿਆ ਹੈ। ਦੱਸਿਆ...
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਪਹਿਲਾ ਝਟਕਾ
. . .  1 minute ago
ਫ਼ਿਰੋਜ਼ਪੁਰ 'ਚ ਫੌਜੀ ਖੇਤਰ 'ਚੋਂ ਮਿਲਿਆ ਮਾਈਨ ਨੁਮਾ ਬੰਬ, ਲੋਕਾਂ 'ਚ ਦਹਿਸ਼ਤ
. . .  18 minutes ago
ਫ਼ਿਰੋਜ਼ਪੁਰ, 24 ਮਾਰਚ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਛਾਉਣੀ ਫੌਜੀ ਖੇਤਰ 'ਚ ਸਥਿਤ ਫੌਜ ਦੀ ਗੋਲਡਨ ਐਰੋ ਡਿਵੀਜ਼ਨ ਨਾਮੀ ਕੰਟੀਨ ਦੇ ਸਾਹਮਣਿਓਂ ਅੱਜ ਬਾਰੂਦੀ ਸੁਰੰਗ ਵਿਛਾਉਣ ਲਈ ਇਸਤੇਮਾਲ ਕੀਤਾ ਜਾਂਦਾ ਬੰਬ (ਮਾਈਨ) ਮਿਲਿਆ। ਇਸ ਮਗਰੋਂ ਫੌਜ ਨੇ...
ਆਈ.ਪੀ.ਐਲ.12 : 10 ਓਵਰਾਂ ਤੋਂ ਬਾਅਦ ਹੈਦਰਾਬਾਦ 92/0
. . .  1 minute ago
ਆਈ.ਪੀ.ਐਲ.12 : 31 ਗੇਂਦਾਂ 'ਚ ਵਾਰਨਰ ਦੀਆਂ 53 ਦੌੜਾਂ ਪੂਰੀਆਂ
. . .  31 minutes ago
ਉਪ ਰਾਸ਼ਟਰਪਤੀ ਨਾਇਡੂ ਨੇ ਮਨੋਹਰ ਪਾਰੀਕਰ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ
. . .  37 minutes ago
ਪਣਜੀ, 24 ਮਾਰਚ- ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਅੱਜ ਗੋਆ ਦੇ ਮਰਹੂਮ ਮੁੱਖ ਮੰਤਰੀ ਮਨੋਹਰ ਪਾਰੀਕਰ ਦੀ ਰਿਹਾਇਸ਼ 'ਤੇ ਗਏ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਸੰਬੰਧੀ ਨਾਇਡੂ ਨੇ ਟਵੀਟ ਕਰਕੇ ਕਿਹਾ, ''ਅੱਜ ਗੋਆ 'ਚ...
ਆਈ.ਪੀ.ਐਲ.12 : ਕੋਲਕਾਤਾ ਨੇ ਜਿੱਤਿਆ ਟਾਸ, ਪਹਿਲਾ ਬੱਲੇਬਾਜ਼ੀ ਕਰੇਗਾ ਹੈਦਰਾਬਾਦ
. . .  about 1 hour ago
ਇਮਰਾਨ ਨੇ ਹਿੰਦੂ ਲੜਕੀਆਂ ਦੇ ਜਬਰੀ ਧਰਮ ਪਰਿਵਰਤਨ ਅਤੇ ਨਿਕਾਹ ਮਾਮਲੇ ਦੀ ਜਾਂਚ ਦੇ ਦਿੱਤੇ ਹੁਕਮ
. . .  about 1 hour ago
ਇਸਲਾਮਾਬਾਦ, 24 ਮਾਰਚ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸਿੰਧ ਸੂਬੇ 'ਚ ਦੋ ਨਾਬਾਲਗ ਹਿੰਦੂ ਲੜਕੀਆਂ ਦੀ ਅਗਵਾਕਾਰੀ, ਜਬਰਨ ਵਿਆਹ, ਧਰਮ ਪਰਿਵਰਤਨ ਅਤੇ ਘੱਟ ਉਮਰ 'ਚ ਵਿਆਹ ਕਰਾਏ ਜਾਣ ਦੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ...
ਮੈਂ ਕਾਂਗਰਸ ਵਿਚ ਸ਼ਾਮਲ ਨਹੀਂ ਹੋਈ - ਸਪਨਾ ਚੌਧਰੀ
. . .  about 1 hour ago
ਨਵੀਂ ਦਿੱਲੀ, 24 ਮਾਰਚ - ਹਰਿਆਣਾ ਦੀ ਪ੍ਰਸਿੱਧ ਸਿੰਗਰ ਤੇ ਡਾਂਸਰ ਸਪਨਾ ਚੌਧਰੀ ਨੇ ਕਿਹਾ ਹੈ ਕਿ ਉਹ ਕਾਂਗਰਸ ਵਿਚ ਸ਼ਾਮਲ ਨਹੀਂ ਹੋਏ ਹਨ। ਪ੍ਰਿਅੰਕਾ ਗਾਂਧੀ ਵਾਡਰਾ ਨਾਲ ਜੋ ਉਨ੍ਹਾਂ ਦੀਆਂ ਤਸਵੀਰਾਂ ਛਾਇਆ ਹੋਇਆਂ ਹਨ, ਉਹ ਪੁਰਾਣੀਆਂ ਹਨ। ਸਪਨਾ ਨੇ ਕਿਹਾ ਕਿ ਉਹ...
ਸਰਕਾਰਾਂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁਨਕਰ ਹੋ ਚੁੱਕੀਆਂ ਹਨ- ਮਾਨ
. . .  about 2 hours ago
ਮਹਿਲ ਕਲਾਂ, 24 ਮਾਰਚ (ਤਰਸੇਮ ਸਿੰਘ ਚੰਨਣਵਾਲ)- ਅਨਾਜ ਮੰਡੀ ਮਹਿਲ ਕਲਾਂ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਮਾਨ ਨੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਦੇਸ਼...
ਸ਼ੋਪੀਆਂ 'ਚ ਮਸਜਿਦ 'ਚ ਧਮਾਕੇ ਕਾਰਨ ਦੋ ਲੋਕ ਜ਼ਖ਼ਮੀ
. . .  about 2 hours ago
ਸ੍ਰੀਨਗਰ, 24 ਮਾਰਚ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਜ ਇੱਕ ਮਸਜਿਦ ਦੇ ਅੰਦਰ ਹੋਏ ਰਹੱਸਮਈ ਧਮਾਕੇ ਕਾਰਨ ਦੋ ਲੋਕ ਜ਼ਖ਼ਮੀ ਹੋ ਗਏ। ਪੁਲਿਸ ਨੇ ਕਿਹਾ ਕਿ ਜ਼ਿਲ੍ਹੇ ਦੇ ਚੌਗਾਮ ਪਿੰਡ 'ਚ ਸਥਿਤ ਇਸ ਮਸਜਿਦ 'ਚ ਇਹ ਧਮਾਕਾ ਉਸ ਸਮੇਂ ਹੋਇਆ, ਜਦੋਂ ਇੱਥੇ...
ਨਿਊਜ਼ੀਲੈਂਡ 'ਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਦੀ ਮੌਤ
. . .  about 2 hours ago
ਵੈਲਿੰਗਟਨ, 24 ਮਾਰਚ- ਨਿਊਜ਼ੀਲੈਂਡ 'ਚ ਨਾਰਥ ਆਈਲੈਂਡ ਦੀਆਂ ਕੈਮਾਨਾਵਾ ਪਹਾੜੀਆਂ 'ਚ ਲੰਘੇ ਦਿਨ ਇੱਕ ਛੋਟੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਇਹ ਜਹਾਜ਼ ਲੰਘੇ ਦਿਨ ਲਾਪਤਾ ਹੋ ਗਿਆ ਸੀ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਪੁਰਾਣਾ ਸ਼ਾਲਾ, 24 ਮਾਰਚ (ਅਸ਼ੋਕ ਸ਼ਰਮਾ)- ਗੁਰਦਾਸਪੁਰ ਦੇ ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਨੌਸ਼ਹਿਰਾ ਦੇ ਇੱਕ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਸੰਦੀਪ ਸਿੰਘ (25), ਪੁੱਤਰ ਕਾਬਲ ਸਿੰਘ ਸੈਣੀ...
ਕੱਲ੍ਹ ਹੋਵੇਗੀ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ
. . .  about 3 hours ago
ਨਵੀਂ ਦਿੱਲੀ, 24 ਮਾਰਚ- ਸੋਮਵਾਰ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਦਿੱਲੀ 'ਚ ਹੋਵੇਗੀ। ਇਹ ਬੈਠਕ ਸਵੇਰੇ 11 ਵਜੇ ਹੋਵੇਗੀ ਅਤੇ ਇਸ 'ਚ ਲੋਕ ਸਭਾ ਚੋਣਾਂ ਦੀਆਂ ਰਣਨੀਤੀਆਂ 'ਤੇ ਚਰਚਾ...
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 3 hours ago
ਜਕਾਰਤਾ, 24 ਮਾਰਚ- ਇੰਡੋਨੇਸ਼ੀਆ ਦੇ ਮਾਲੁਕੁ ਸੂਬੇ 'ਚ ਅੱਜ 6.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂਚਾਲ ਵਿਗਿਆਨੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਹਾਲਾਂਕਿ ਭੂਚਾਲ ਤੋਂ ਬਾਅਦ ਸੁਨਾਮੀ ਦੀ ਕੋਈ ਚਿਤਾਵਨੀ ਜਾਰੀ...
ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਹਥਿਆਰਬੰਦ ਨੌਜਵਾਨਾਂ ਨੇ ਲੋਹੇ ਦੀਆਂ ਰਾਡਾਂ ਅਤੇ ਗੋਲੀਆਂ ਮਾਰ ਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ
. . .  about 3 hours ago
ਪੁਲਿਸ ਨੇ ਸਮੈਕ ਸਣੇ ਇੱਕ ਨੌਜਵਾਨ ਨੂੰ ਕੀਤਾ ਕਾਬੂ
. . .  about 4 hours ago
ਦਿਮਾਗ਼ੀ ਤੌਰ 'ਤੇ ਪਰੇਸ਼ਾਨ ਵਿਅਕਤੀ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ
. . .  about 4 hours ago
ਪਾਕਿਸਤਾਨ 'ਚ ਦੋ ਹਿੰਦੂ ਲੜਕੀਆਂ ਨੂੰ ਅਗਵਾ ਕਰਨ ਦੇ ਮਾਮਲੇ 'ਚ ਸੁਸ਼ਮਾ ਸਵਰਾਜ ਨੇ ਮੰਗੀ ਰਿਪੋਰਟ
. . .  about 4 hours ago
ਸਮਾਜਵਾਦੀ ਪਾਰਟੀ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ, ਮੁਲਾਇਮ ਯਾਦਵ ਦਾ ਨਾਂ ਸ਼ਾਮਲ ਨਹੀਂ
. . .  about 5 hours ago
ਸਿੰਗਲਾ ਵਲੋਂ ਸੰਗਰੂਰ 'ਚ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ
. . .  about 5 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਸ਼ਹੀਦ
. . .  about 5 hours ago
ਸ੍ਰੀਲੰਕਾ ਦੀ ਜਲ ਸੈਨਾ ਨੇ 11 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਲੋਕ ਸਭਾ ਚੋਣਾਂ 2019: ਆਜ਼ਮਗੜ੍ਹ ਤੋਂ ਚੋਣ ਲੜਨਗੇ ਅਖਿਲੇਸ਼ ਯਾਦਵ
. . .  about 6 hours ago
ਦੋ ਐਂਬੂਲੈਂਸਾਂ ਵਿਚਾਲੇ ਹੋਈ ਟੱਕਰ 'ਚ ਪੰਜ ਜ਼ਖ਼ਮੀ
. . .  about 6 hours ago
ਸੂਡਾਨ 'ਚ ਹੋਏ ਧਮਾਕੇ 'ਚ ਅੱਠ ਬੱਚਿਆਂ ਦੀ ਮੌਤ
. . .  about 6 hours ago
ਜੇਤੂ ਸ਼ੁਰੂਆਤ ਚਾਹੁਣਗੇ ਕੋਲਕਾਤਾ ਤੇ ਹੈਦਰਾਬਾਦ
. . .  about 7 hours ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ 16 ਹੋਈ
. . .  about 7 hours ago
ਆਈ.ਪੀ.ਐਲ 12 : ਆਪਣੇ ਪਹਿਲੇ ਮੈਚ 'ਚ ਮੁੰਬਈ ਨਾਲ ਮੁਕਾਬਲਾ ਕਰੇਗੀ ਦਿੱਲੀ
. . .  about 7 hours ago
ਸ਼ੋਪੀਆਂ 'ਚ ਅੱਤਵਾਦੀ ਜਵਾਨਾਂ 'ਤੇ ਕਰ ਸਕਦੇ ਹਨ ਭਿਆਨਕ ਹਮਲਾ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਆਈ.ਪੀ.ਐਲ 2019 : ਚੇਨਈ ਸੁਪਰ ਕਿੰਗਜ਼ ਨੇ ਪਹਿਲੇ ਮੈਚ 'ਚ 7 ਵਿਕਟਾਂ ਨਾਲ ਕੀਤੀ ਜਿੱਤ ਹਾਸਿਲ
. . .  1 day ago
ਅਨੰਤਨਾਗ ਤੋਂ ਲੜਾਂਗੀ ਚੋਣ - ਮਹਿਬੂਬਾ ਮੁਫ਼ਤੀ
. . .  1 day ago
ਆਈ.ਪੀ.ਐਲ 2019 : ਰਾਇਲ ਚੈਲੇਂਜਰਜ਼ ਬੈਂਗਲੋਰ ਦੀ ਪੂਰੀ ਟੀਮ 70 ਦੌੜਾਂ ਬਣਾ ਕੇ ਆਊਟ
. . .  1 day ago
ਗੈਂਗਸਟਰ ਗੋਪੀ ਦੇ ਪਰਿਵਾਰਕ ਮੈਂਬਰਾਂ ਸਮੇਤ 5 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ
. . .  1 day ago
ਮੁੱਠਭੇੜ 'ਚ 2 ਅੱਤਵਾਦੀ ਢੇਰ
. . .  1 day ago
ਆਈ.ਪੀ.ਐਲ 2019 : ਟਾਸ ਜਿੱਤ ਕੇ ਚੇਨਈ ਸੁਪਰ ਕਿੰਗਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲੜਕੇ-ਲੜਕੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਸੋਮਾਲੀਆ : 2 ਧਮਾਕਿਆਂ 'ਚ 6 ਮੌਤਾਂ
. . .  1 day ago
ਅੰਡੇਮਾਨ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਟਰੱਕ-ਐਕਟਿਵਾ ਦੀ ਟੱਕਰ 'ਚ ਮਾਂ ਦੀ ਮੌਤ, ਧੀ ਜ਼ਖਮੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਕਾਂਗਰਸ ਸਰਕਾਰ ਨੇ ਹਮੇਸ਼ਾ ਬਦਲੇ ਅਤੇ ਝੂਠ ਦੀ ਰਾਜਨੀਤੀ ਕੀਤੀ - ਪ੍ਰਕਾਸ਼ ਸਿੰਘ ਬਾਦਲ
. . .  1 day ago
ਭਾਜਪਾ 'ਚ ਸ਼ਾਮਲ ਹੋਏ ਮੇਜਰ ਸੁਰਿੰਦਰ ਪੂਨੀਆ
. . .  about 1 hour ago
10ਵੀਂ ਜਮਾਤ ਦੇ ਗਣਿਤ ਦੇ ਪੇਪਰ 'ਚ ਅਣਛਪੇ ਪ੍ਰਸ਼ਨ ਬਦਲੇ ਵਿਦਿਆਰਥੀਆਂ ਨੂੰ ਮਿਲਣਗੇ ਗ੍ਰੇਸ ਅੰਕ
. . .  about 1 hour ago
ਦਿੱਲੀ 'ਚ ਪੇਪਰ ਫੈਕਟਰੀ 'ਚ ਲੱਗੀ ਅੱਗ
. . .  about 1 hour ago
ਲੋਕ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 1 hour ago
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਔਰਤ ਦੀ ਮੌਤ
. . .  6 minutes ago
ਡੋਡਿਆਂ ਦੀ ਖੇਤੀ ਕਰਨ ਵਾਲਾ ਆਇਆ ਪੁਲਿਸ ਦੇ ਅੜਿੱਕੇ
. . .  26 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਫਾਜ਼ਿਲਕਾ / ਅਬੋਹਰ

ਅਕਾਲੀ ਦਲ ਸਰਕਲ ਜਲਾਲਾਬਾਦ -2 ਦੀ ਕਾਰਜਕਾਰਨੀ ਦਾ ਵੀ ਹੋਇਆ ਐਲਾਨ

ਜਲਾਲਾਬਾਦ, 14 ਮਾਰਚ (ਜਤਿੰਦਰ ਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਸਰਕਲ ਜਲਾਲਾਬਾਦ ਦਿਹਾਤੀ-2 ਦੇ ਪ੍ਰਧਾਨ ਜਗਸੀਰ ਸਿੰਘ ਬੱਬੂ ਜੈਮਲ ਵਾਲਾ ਵਲੋਂ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਗਰੇਵਾਲ ਅਤੇ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾਂ ਦੀ ਸਹਿਮਤੀ ਨਾਲ ਕਾਰਜਕਾਰਨੀ ਦਾ ਐਲਾਨ ਕੀਤਾ ਗਿਆ | ਇਸ ਮੌਕੇ ਲਖਵਿੰਦਰ ਸਿੰਘ ਚੇਅਰਮੈਨ ਮੈਂਬਰ ਸੂਬਾ ਕੋਰ ਕਮੇਟੀ, ਰਣਦੀਪ ਸਿੰਘ ਮਾਨ, ਲਖਵੀਰ ਸਿੰਘ ਸਰਪੰਚ, ਪ੍ਰਵੀਨ ਕੁਮਾਰ ਬੰਦੀ ਵਾਲਾ, ਪ੍ਰੀਤ ਕਮਰਾ, ਬਲਜਿੰਦਰ ਸਿੰਘ ਸਰਪੰਚ ਜੈਮਲ ਵਾਲਾ, ਲਾਡੀ ਧਵਨ ਸੀਨੀਅਰ ਮੀਤ ਪ੍ਰਧਾਨ , ਰਾਜੂ ਸਾਬਕਾ ਸਰਪੰਚ, ਬਲਜੀਤ ਕਪੂਰ, ਹੈਪੀ, ਦੀਪੂ, ਸਤੀਸ਼ ਸ਼ਰਮਾ ਆਦਿ ਹਾਜ਼ਰ ਸਨ | ਐਲਾਨ ਹੋਈ ਕਾਰਜਕਾਰਨੀ ਵਿਚ ਚੰਦ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ, ਰਾਜਪ੍ਰੀਤ ਸਿੰਘ, ਕਪਤਾਨ ਛਾਬੜਾ, ਲਖਵੀਰ ਸਿੰਘ, ਵਿਨੈ ਕੁਮਾਰ, ਜਗਦੀਪ ਸਿੰਘ, ਪਰਮਿੰਦਰ ਸਿੰਘ ਬੰਟੀ ਨੰੂ ਸੀਨੀਅਰ ਮੀਤ ਪ੍ਰਧਾਨ, ਜਸਵਿੰਦਰ ਸਿੰਘ, ਬੋਹੜ ਸਿੰਘ, ਜਗਦੀਪ ਸਿੰਘ, ਅਮਰਜੀਤ ਸਿੰਘ, ਅਮਰੀਕ ਸਿੰਘ, ਸਵਰਨ ਸਿੰਘ, ਮਹਿੰਦਰ ਸਿੰਘ, ਅੰਗਰੇਜ਼ ਸਿੰਘ, ਮਲਕੀਤ ਸਿੰਘ, ਗੁਰਜੀਤ ਸਿੰਘ ਨੂੰ ਮੀਤ ਪ੍ਰਧਾਨ, ਬਲਵਿੰਦਰ ਸਿੰਘ ਨੂੰ ਸਕੱਤਰ, ਅਸ਼ੋਕ ਕੁਮਾਰ, ਗੁਰਦੀਪ ਸਿੰਘ, ਹਰਬੇਲ ਸਿੰਘ, ਗਮਦੂਰ ਸਿੰਘ, ਗੁਰਮੀਤ ਸਿੰਘ, ਇੰਦਰ ਸਿੰਘ, ਨਿੰਦਰ ਪਾਲ ਸਿੰਘ ਨੂੰ ਜਨਰਲ ਸਕੱਤਰ, ਬਲਜਿੰਦਰ ਸਿੰਘ, ਸੁਖਮਿੰਦਰ ਸਿੰਘ, ਜੋਗਿੰਦਰ ਸਿੰਘ ਨੂੰ ਜਥੇਬੰਦਕ ਸਕੱਤਰ, ਬੂਟਾ ਸਿੰਘ, ਪਿ੍ਥੀ ਸਿੰਘ, ਸ਼ਿੰਗਾਰਾ ਸਿੰਘ, ਸ਼ੇਰ ਸਿੰਘ, ਮੁਖ਼ਤਿਆਰ ਸਿੰਘ, ਜੋਗਿੰਦਰ ਸਿੰਘ, ਸਤਨਾਮ ਸਿੰਘ, ਡਾ ਕਾਲਾ ਸਿੰਘ ਨੂੰ ਮੈਂਬਰ ਵਰਕਿੰਗ ਕਮੇਟੀ ਬਣਾਇਆ ਗਿਆ ਹੈ | ਇਸ ਮੌਕੇ ਗੱਲਬਾਤ ਕਰਦੇ ਹੋਏ ਪ੍ਰਧਾਨ ਜਗਸੀਰ ਸਿੰਘ ਬੱਬੂ ਨੇ ਸਭ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਪਾਰਟੀ ਚੋਣਾਂ ਵਿਚ ਪੂਰੀ ਮਿਹਨਤ ਕਰਨ ਦਾ ਸੱਦਾ ਦਿੱਤਾ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਜਗਸੀਰ ਸਿੰਘ ਬੱਬੂ ਨੇ ਕਿਹਾ ਕਿ ਸਾਡੇ ਹਲਕੇ ਤੋਂ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਿਧਾਇਕ ਹਨ ਅਤੇ ਹਲਕੇ ਦਾ ਵਿਕਾਸ ਮੰੂਹੋਂ ਬੋਲਦਾ ਹੈ | ਜੇਕਰ ਬੀਬਾ ਹਰਸਿਮਰਤ ਕੌਰ ਬਾਦਲ ਵੀ ਸਾਡੇ ਫ਼ਿਰੋਜ਼ਪੁਰ ਹਲਕੇ ਤੋਂ ਚੋਣ ਲੜਦੇ ਹਨ ਤਾਂ ਸਾਡੇ ਇਲਾਕੇ ਲਈ ਮਾਣ ਲਈ ਗੱਲ ਹੋਵੇਗੀ ਅਤੇ ਹਰ ਵਰਕਰ ਬੀਬਾ ਜੀ ਲਈ ਮਿਹਨਤ ਕਰਦੇ ਰਿਕਾਰਡ ਤੋੜ ਵੋਟਾਂ ਨਾਲ ਬੀਬਾ ਜੀ ਦੀ ਜਿੱਤ ਪੱਕੀ ਕੀਤੀ ਜਾਵੇਗੀ |

ਸ਼ਹੀਦ ਵਿਜੇ ਕੁਮਾਰ ਧਰਮਪੁਰਾ ਦਾ ਅੱਠਵਾਂ ਸ਼ਹੀਦੀ ਦਿਵਸ ਮਨਾਇਆ

ਅਬੋਹਰ, 14 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਧਰਮਪੁਰਾ ਦੇ ਵਸਨੀਕ ਸ਼ਹੀਦ ਵਿਜੇ ਕੁਮਾਰ ਮਾਹਰ ਦਾ ਅੱਠਵਾਂ ਸ਼ਹੀਦੀ ਦਿਵਸ ਪਿੰਡ ਧਰਮਪੁਰਾ ਵਿਖੇ ਬਣੀ ਉਨ੍ਹਾਂ ਦੀ ਯਾਦਗਾਰ 'ਤੇ ਮਨਾਇਆ ਗਿਆ | ਇਸ ਦੌਰਾਨ ਬੀ.ਐੱਸ.ਐਫ. ਦੇ ਅਧਿਕਾਰੀ ਰਜਿੰਦਰ ਸਿੰਘ ਬੋਹਰਾ ਅਤੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਗਿ੍ਫ਼ਤਾਰ

ਅਬੋਹਰ, 14 ਮਾਰਚ (ਸੁਖਜੀਤ ਸਿੰਘ ਬਰਾੜ)-ਪੁਲਿਸ ਦੇ ਐਾਟੀ ਨਾਰਕੋਟਿਕ ਸੈੱਲ ਵਲੋਂ ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਸਥਾਨਕ ਥਾਣਾ ਸਦਰ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਐਾਟੀ ਨਾਰਕੋਟਿਕ ਸੈੱਲ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਦੋ ਮੋਟਰਸਾਈਕਲਾਂ ਦੀ ਟੱਕਰ 'ਚ ਤਿੰਨ ਜ਼ਖ਼ਮੀ

ਅਬੋਹਰ, 14 ਮਾਰਚ (ਕੁਲਦੀਪ ਸਿੰਘ ਸੰਧੂ)-ਬੀਤੀ ਰਾਤ ਸਥਾਨਕ ਕਿੱਲਿ੍ਹਆਂਵਾਲੀ ਰੋਡ 'ਤੇ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਵਿਚ ਤਿੰਨ ਜਣੇ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ ਦੋ ਜਣਿਆਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਇਲਾਜ ਲਈ ਰੈਫ਼ਰ ਕਰ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਬਲਦ ਦੀ ਮੌਤ

ਅਬੋਹਰ, 14 ਮਾਰਚ (ਸੰਧੂ)-ਉਪ ਮੰਡਲ ਦੇ ਪਿੰਡ ਕਿੱਕਰ ਖੇੜਾ ਵਿਖੇ ਅੱਜ ਬਿਜਲੀ ਟਰਾਂਸਫ਼ਾਰਮਰ ਵਿਚ ਕਰੰਟ ਆ ਜਾਣ ਨਾਲ ਇਕ ਬਲਦ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਮੁਤਾਬਿਕ ਪਿੰਡ ਵਾਸੀ ਓਮ ਪ੍ਰਕਾਸ਼ ਬਲਦ ਗੱਡੀ ਲੈ ਕੇ ਆਪਣੇ ਖੇਤਾਂ ਨੂੰ ਜਾ ਰਿਹਾ ਸੀ ਕਿ ਢਾਣੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਗਿ੍ਫ਼ਤਾਰ

ਅਬੋਹਰ, 14 ਮਾਰਚ (ਸੁਖਜੀਤ ਸਿੰਘ ਬਰਾੜ)-ਪੁਲਿਸ ਦੇ ਐਾਟੀ ਨਾਰਕੋਟਿਕ ਸੈੱਲ ਵਲੋਂ ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਸਥਾਨਕ ਥਾਣਾ ਸਦਰ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਐਾਟੀ ਨਾਰਕੋਟਿਕ ਸੈੱਲ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਨੂੰ ਹ ਨੇ ਸੱਸ ਕੁੱਟ ਕੇ ਕੀਤੀ ਜ਼ਖ਼ਮੀ

ਜਲਾਲਾਬਾਦ, 14 ਮਾਰਚ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਨੇੜੇ ਪੈਂਦੇ ਪਿੰਡ ਚੱਕ ਜੰਡ ਵਾਲਾ ਵਿਖੇ ਨੂੰ ਹ ਵਲੋਂ ਸੱਸ ਦੀ ਕੁੱਟਮਾਰ ਕਰਨ ਦਾ ਸਮਾਚਾਰ ਹੈ | ਜ਼ਖਮੀ ਸੱਸ ਮਿੰਦੋ ਬਾਈ ਪਤਨੀ ਸੁਰਜੀਤ ਸਿੰਘ ਵਾਸੀ ਚੱਕ ਜੰਡ ਵਾਲਾ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਜ਼ੇਰੇ ...

ਪੂਰੀ ਖ਼ਬਰ »

ਦਰਜਨ ਤੋਂ ਵੱਧ ਵਾਹਨਾਂ ਦੇ ਕੱਟੇ ਚਲਾਨ

ਜਲਾਲਾਬਾਦ, 14 ਮਾਰਚ (ਕਰਨ ਚੁਚਰਾ)-ਪੁਲਿਸ ਪ੍ਰਸ਼ਾਸਨ ਵਲੋਂ ਬਿਨਾ ਦਸਤਾਵੇਜ਼ਾਂ ਦੇ ਚੱਲ ਰਹੇ ਵਾਹਨਾਂ ਦੀ ਚੈਕਿੰਗ ਲਈ ਥਾਣਾ ਸਿਟੀ ਮੁਖੀ ਅਮਰਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਸ਼ਹੀਦ ਊਧਮ ਸਿੰਘ ਚੌਾਕ ਨਜ਼ਦੀਕ ਨਾਕੇਬੰਦੀ ਕੀਤੀ ਗਈ ਅਤੇ ਦਰਜਨ ਤੋਂ ਵੱਧ ਵਾਹਨਾਂ ...

ਪੂਰੀ ਖ਼ਬਰ »

ਸੀ.ਪੀ.ਆਈ. ਨੇ ਕਾਮਰੇਡ ਹੰਸ ਰਾਜ ਗੋਲਡਨ ਨੂੰ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ

ਜਲਾਲਾਬਾਦ, 14 ਮਾਰਚ (ਕਰਨ ਚੁਚਰਾ, ਹਰਪ੍ਰੀਤ ਸਿੰਘ ਪਰੂਥੀ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਭਾਰਤੀ ਕਮਿਊਨਿਸਟ ਪਾਰਟੀ ਨੇ ਕਾਮਰੇਡ ਹੰਸ ਰਾਜ ਗੋਲਡਨ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ ¢ ਇਹ ਐਲਾਨ ਭਾਰਤੀ ਕਮਿਊਨਿਸਟ ਪਾਰਟੀ (ਸੀ ਪੀ ਆਈ) ਦੇ ਸੂਬਾ ਸਕੱਤਰ ਕਾ. ...

ਪੂਰੀ ਖ਼ਬਰ »

ਆਂਗਣਵਾੜੀ ਕੇਂਦਰਾਂ 'ਚ ਰਾਜਨੀਤਕ ਦਖ਼ਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਹਰਗੋਬਿੰਦ ਕੌਰ ਕੌਮੀ ਪ੍ਰਧਾਨ

ਅਬੋਹਰ, 14 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਅੱਜ ਇੱਥੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ-2 ਅਬੋਹਰ ਦੀ ਮੀਟਿੰਗ ਅੰਜੂ ਬਾਲਾ ਬਿਸ਼ਨੋਈ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸ੍ਰੀਮਤੀ ਹਰਗੋਬਿੰਦ ਕੌਰ ਕੌਮੀ ਪ੍ਰਧਾਨ ਵਿਸ਼ੇਸ਼ ਤੌਰ 'ਤੇ ਪਹੁੰਚੇ | ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਕੀਮਤੀ ਸਾਮਾਨ ਸੜਿਆ

ਜਲਾਲਾਬਾਦ, 14 ਮਾਰਚ (ਸਤਿੰਦਰ ਸਿੰਘ ਸੋਢੀ)-ਸ਼ਹੀਦ ਭਗਤ ਸਿੰਘ ਕਾਲੋਨੀ ਜਲਾਲਾਬਾਦ ਦੇ ਇਕ ਘਰ ਵਿਚ ਅੱਜ ਸਵੇਰੇ ਅਚਾਨਕ ਹੋਏ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦੀ ਘਟਨਾ ਵਾਪਰ ਗਈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮਕਾਨ ਮਾਲਿਕ ਮੀਨਾ ਰਾਣੀ ਤੇ ਉਸ ਦੇ ਪਤੀ ਤੇ ਬੱਚਿਆਂ ਨੇ ...

ਪੂਰੀ ਖ਼ਬਰ »

10 ਮੈਡਲ ਜਿੱਤ ਕੇ ਕਾਲਜ ਤੇ ਇਲਾਕੇ ਦਾ ਨਾਂਅ ਕੀਤਾ ਰੌਸ਼ਨ

ਜਲਾਲਾਬਾਦ, 14 ਮਾਰਚ (ਕਰਨ ਚੁਚਰਾ)-ਸਥਾਨਕ ਜੀ.ਜੀ.ਐਸ ਡੀ.ਏ.ਵੀ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਇੰਟਰ ਕਾਲਜ ਵਾਟਰ ਸਪੋਰਟ ਵਿਚੋਂ 10 ਮੈਡਲ ਜਿੱਤ ਕੇ ਕਾਲਜ ਤੇ ਇਲਾਕੇ ਦਾ ਨਾ ਰੌਸ਼ਨ ਕੀਤਾ ਹੈ | ਕਾਲਜ ਦੇ ਪਿ੍ੰਸੀਪਲ ਡਾ. ਸੰਜੇ ਸ਼ਰਮਾ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »

ਗੋਪੀਚੰਦ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 14 ਮਾਰਚ (ਸੁਖਜੀਤ ਸਿੰਘ ਬਰਾੜ)-ਸਥਾਨਕ ਗੋਪੀਚੰਦ ਆਰੀਆ ਮਹਿਲਾ ਕਾਲਜ ਦਾ ਐਮ.ਏ. ਇਕਨਾਮਿਕਸ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਨ੍ਹਾਂ ਨਤੀਜਿਆਂ 'ਚ ਕਾਲਜ ਦੀ ਵਿਦਿਆਰਥਣ ਪਵਨਪ੍ਰੀਤ ਕੌਰ ਨੇ 87 ਫ਼ੀਸਦੀ ਅੰਕ ਪ੍ਰਾਪਤ ਕਰ ਯੂਨੀਵਰਸਿਟੀ 'ਚ ਛੇਵਾਂ ਤੇ ...

ਪੂਰੀ ਖ਼ਬਰ »

ਭਾਗ ਸਿੰਘ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 14 ਮਾਰਚ (ਸੁਖਜੀਤ ਸਿੰਘ ਬਰਾੜ)-ਭਾਗ ਸਿੰਘ ਕੰਨਿਆ ਖ਼ਾਲਸਾ ਕਾਲਜ ਕਾਲਾ ਟਿੱਬਾ ਦਾ ਐਮ.ਏ. ਸਮਾਜ ਸ਼ਾਸਤਰ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਇਨ੍ਹਾਂ ਨਤੀਜਿਆਂ ਵਿਚੋਂ ਕਾਲਜ ਦੀ ਵਿਦਿਆਰਥਣ ਸੰਤੋਸ਼ ਰਾਣੀ ਪੁੱਤਰੀ ਧਨ ਰਾਜ ਨੇ 73.50 ਫ਼ੀਸਦੀ ਅੰਕ ਲੈ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਵਲੋਂ ਅਵਾਰਾ ਡੰਗਰ ਤੇ ਕੁੱਤੇ ਡੀ.ਸੀ. ਦਫ਼ਤਰਾਂ 'ਚ ਛੱਡਣ ਦੀ ਚਿਤਾਵਨੀ

ਤਲਵੰਡੀ ਭਾਈ, 14 ਮਾਰਚ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਬਲਾਕ ਘੱਲ ਖ਼ੁਰਦ ਇਕਾਈ ਦੀ ਇਕੱਤਰਤਾ ਜੌੜੀਆਂ ਨਹਿਰਾਂ ਵਿਖੇ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਗਿੱਲ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਕਾਰਨ ਕਿਸਾਨ ਦੀ ਮੌਤ

ਭਦੌੜ, 14 ਮਾਰਚ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਰਜ਼ੇ ਦੇ ਬੋਝ ਕਾਰਨ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਪ੍ਰੇਸ਼ਾਨ ਚੱਲ ਰਹੇ ਕਿਸਾਨ ਮਲਕੀਤ ਸਿੰਘ ਪੁੱਤਰ ਗੁਰਦਿਆਲ ਸਿੰਘ (63) ਵਾਸੀ ਕੋਠੇ ਖਿਉਣ ਸਿੰਘ ਭਦੌੜ ਦੀ ਅੱਜ ਸਵੇਰੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ...

ਪੂਰੀ ਖ਼ਬਰ »

ਹਾਈਕੋਰਟ ਦੇ ਜੱਜ ਵਲੋਂ ਜ਼ੀਰਾ ਅਦਾਲਤਾਂ ਦੇ ਕੰਮਕਾਰ ਦਾ ਨਿਰੀਖਣ

ਜ਼ੀਰਾ, 14 ਮਾਰਚ (ਮਨਜੀਤ ਸਿੰਘ ਢਿੱਲੋਂ)-ਪੰਜਾਬ-ਹਰਿਆਣਾ ਹਾਈਕੋਰਟ ਦੇ ਜੱਜ ਸ੍ਰੀ ਆਰ.ਕੇ. ਜੈਨ ਅਤੇ ਸ੍ਰੀ ਅਰੁਣ ਮੋਂਗਾ ਜ਼ੀਰਾ ਅਦਾਲਤਾਂ ਦੇ ਕੰਮਕਾਰ ਨਿਰੀਖਣ ਕਰਨ ਪੁੱਜੇ, ਜਿਨ੍ਹਾਂ ਦਾ ਬਾਰ ਰੂਮ ਜ਼ੀਰਾ ਵਿਖੇ ਪਹੰੁਚਣ 'ਤੇ ਜਿੱਥੇ ਬਾਰ ਐਸੋਸੀਏਸ਼ਨ ਜ਼ੀਰਾ ਦੇ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਕਿਸਾਨ ਸਿਖਲਾਈ ਕੈਂਪ

ਪੰਜੇ ਕੇ ਉਤਾੜ, 14 ਮਾਰਚ (ਹਰਮੀਤ ਪਾਲ ਵਿਨਾਇਕ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਕਾਹਨ ਸਿੰਘ ਪੰਨੂ ਅਤੇ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਡਾ: ਗੁਰਮੇਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰੂਹਰਸਹਾਏ ਦੇ ...

ਪੂਰੀ ਖ਼ਬਰ »

ਪਿੰਡ ਧੀਰਾ ਪੱਤਰਾ ਵਿਖੇ ਮਨਾਇਆ ਖੇਤ ਦਿਵਸ

ਫ਼ਿਰੋਜ਼ਪੁਰ, 14 ਮਾਰਚ (ਜਸਵਿੰਦਰ ਸਿੰਘ ਸੰਧੂ)- ਕਿਸਾਨਾਂ ਨੂੰ ਕਣਕ-ਝੋਨੇ ਵਿਚੋਂ ਬਾਹਰ ਨਿਕਲ ਆਪਣੀ ਆਮਦਨ ਵਧਾਉਣ ਲਈ ਬਦਲਵੀਂਆਂ ਫ਼ਸਲਾਂ ਦੀ ਖੇਤੀ ਕਰਨ, ਆਪਣੇ ਘਰ 'ਚ ਹੀ ਲੋੜੀਂਦੀ ਸਬਜ਼ੀ ਲਈ ਬਗੀਚੀ ਤਿਆਰ ਕਰਨ ਅਤੇ ਸਹਾਇਕ ਧੰਦਿਆਂ ਨੂੰ ਆਪਣੀ ਆਮਦਨ ਦੇ ਸਰੋਤਾਂ ...

ਪੂਰੀ ਖ਼ਬਰ »

ਚੋਣਾਂ ਸਬੰਧੀ ਵਿਚਾਰਾਂ ਕਰਨ ਲਈ ਸਾਬਕਾ ਸੈਨਿਕਾਂ ਬੁਲਾਈ ਮੀਟਿੰਗ 17 ਨੂੰ

ਫ਼ਿਰੋਜ਼ਪੁਰ, 14 ਮਾਰਚ (ਜਸਵਿੰਦਰ ਸਿੰਘ ਸੰਧੂ)- ਲੋਕ ਸਭਾ ਚੋਣਾਂ 'ਚ ਕਿਸ ਉਮੀਦਵਾਰ ਦੀ ਮਦਦ ਕਰਨੀ ਹੈ ਅਤੇ ਸਾਬਕਾ ਫ਼ੌਜੀਆਂ ਨੂੰ ਮਿਲਦੇ ਵਿਭਾਗੀ ਲਾਭ ਪ੍ਰਾਪਤ ਕਰਨ ਸਮੇਂ ਆਉਂਦੀਆਂ ਮੁਸ਼ਕਿਲਾਂ ਨੂੰ ਵਿਚਾਰਨ ਅਤੇ ਨਵੇਂ ਮਿਲੇ ਲਾਭ ਸਬੰਧੀ ਜਾਣੂ ਕਰਵਾਉਣ ਲਈ ...

ਪੂਰੀ ਖ਼ਬਰ »

ਪਿੰਡ ਵਲਟੋਹਾ ਵਿਖੇ ਮੇਲੇ ਸਬੰਧੀ ਨਗਰ ਕੀਰਤਨ ਸਜਾਇਆ

ਜ਼ੀਰਾ, 14 ਮਾਰਚ (ਮਨਜੀਤ ਸਿੰਘ ਢਿੱਲੋਂ)- ਧੰਨ-ਧੰਨ ਬਾਬਾ ਰੋੜੀ ਸਾਹਿਬ ਦੀ ਯਾਦ ਵਿਚ ਪਿੰਡ ਵਲਟੋਹਾ ਵਿਖੇ ਕਰਵਾਏ ਜਾ ਰਹੇ ਸਾਲਾਨਾ ਖੇਡ ਮੇਲੇ ਸਬੰਧੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਨੌਜਵਾਨ ਲਾਪਤਾ

ਜ਼ੀਰਾ, 14 ਮਾਰਚ (ਮਨਜੀਤ ਸਿੰਘ ਢਿੱਲੋਂ)- ਸਥਾਨਕ ਮੁਹੱਲਾ ਜੱਟਾਂ ਵਾਲਾ ਦਾ ਇਕ ਨੌਜਵਾਨ ਦੇ ਭੇਦਭਰੀ ਹਾਲਤ 'ਚ ਲਾਪਤਾ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਥਾਣਾ ਸਿਟੀ ਜ਼ੀਰਾ ਨੂੰ ਦਿੱਤੀ ਇਕ ਦਰਖਾਸਤ ਵਿਚ ਧਰਮਪਾਲ ਪੁੱਤਰ ਬਰਕਤ ਰਾਮ ਵਾਸੀ ਮੁਹੱਲਾ ਜੱਟਾਂ ਵਾਲਾ ਜ਼ੀਰਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX