ਤਾਜਾ ਖ਼ਬਰਾਂ


ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਦੂਜਾ ਝਟਕਾ, ਵਾਰਨਰ 85 ਦੌੜਾਂ ਬਣਾ ਕੇ ਆਊਟ
. . .  3 minutes ago
ਮਹਾਰਾਸ਼ਟਰ 'ਚ ਵਾਪਰੇ ਬੱਸ ਹਾਦਸੇ 'ਚ ਛੇ ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  10 minutes ago
ਮੁੰਬਈ, 24 ਮਾਰਚ- ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ 'ਚ ਅੱਜ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ 45 ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ 'ਚ ਲਿਜਾਇਆ ਗਿਆ ਹੈ। ਦੱਸਿਆ...
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਪਹਿਲਾ ਝਟਕਾ
. . .  6 minutes ago
ਫ਼ਿਰੋਜ਼ਪੁਰ 'ਚ ਫੌਜੀ ਖੇਤਰ 'ਚੋਂ ਮਿਲਿਆ ਮਾਈਨ ਨੁਮਾ ਬੰਬ, ਲੋਕਾਂ 'ਚ ਦਹਿਸ਼ਤ
. . .  23 minutes ago
ਫ਼ਿਰੋਜ਼ਪੁਰ, 24 ਮਾਰਚ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਛਾਉਣੀ ਫੌਜੀ ਖੇਤਰ 'ਚ ਸਥਿਤ ਫੌਜ ਦੀ ਗੋਲਡਨ ਐਰੋ ਡਿਵੀਜ਼ਨ ਨਾਮੀ ਕੰਟੀਨ ਦੇ ਸਾਹਮਣਿਓਂ ਅੱਜ ਬਾਰੂਦੀ ਸੁਰੰਗ ਵਿਛਾਉਣ ਲਈ ਇਸਤੇਮਾਲ ਕੀਤਾ ਜਾਂਦਾ ਬੰਬ (ਮਾਈਨ) ਮਿਲਿਆ। ਇਸ ਮਗਰੋਂ ਫੌਜ ਨੇ...
ਆਈ.ਪੀ.ਐਲ.12 : 10 ਓਵਰਾਂ ਤੋਂ ਬਾਅਦ ਹੈਦਰਾਬਾਦ 92/0
. . .  6 minutes ago
ਆਈ.ਪੀ.ਐਲ.12 : 31 ਗੇਂਦਾਂ 'ਚ ਵਾਰਨਰ ਦੀਆਂ 53 ਦੌੜਾਂ ਪੂਰੀਆਂ
. . .  36 minutes ago
ਉਪ ਰਾਸ਼ਟਰਪਤੀ ਨਾਇਡੂ ਨੇ ਮਨੋਹਰ ਪਾਰੀਕਰ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ
. . .  42 minutes ago
ਪਣਜੀ, 24 ਮਾਰਚ- ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਅੱਜ ਗੋਆ ਦੇ ਮਰਹੂਮ ਮੁੱਖ ਮੰਤਰੀ ਮਨੋਹਰ ਪਾਰੀਕਰ ਦੀ ਰਿਹਾਇਸ਼ 'ਤੇ ਗਏ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਸੰਬੰਧੀ ਨਾਇਡੂ ਨੇ ਟਵੀਟ ਕਰਕੇ ਕਿਹਾ, ''ਅੱਜ ਗੋਆ 'ਚ...
ਆਈ.ਪੀ.ਐਲ.12 : ਕੋਲਕਾਤਾ ਨੇ ਜਿੱਤਿਆ ਟਾਸ, ਪਹਿਲਾ ਬੱਲੇਬਾਜ਼ੀ ਕਰੇਗਾ ਹੈਦਰਾਬਾਦ
. . .  about 1 hour ago
ਇਮਰਾਨ ਨੇ ਹਿੰਦੂ ਲੜਕੀਆਂ ਦੇ ਜਬਰੀ ਧਰਮ ਪਰਿਵਰਤਨ ਅਤੇ ਨਿਕਾਹ ਮਾਮਲੇ ਦੀ ਜਾਂਚ ਦੇ ਦਿੱਤੇ ਹੁਕਮ
. . .  about 1 hour ago
ਇਸਲਾਮਾਬਾਦ, 24 ਮਾਰਚ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸਿੰਧ ਸੂਬੇ 'ਚ ਦੋ ਨਾਬਾਲਗ ਹਿੰਦੂ ਲੜਕੀਆਂ ਦੀ ਅਗਵਾਕਾਰੀ, ਜਬਰਨ ਵਿਆਹ, ਧਰਮ ਪਰਿਵਰਤਨ ਅਤੇ ਘੱਟ ਉਮਰ 'ਚ ਵਿਆਹ ਕਰਾਏ ਜਾਣ ਦੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ...
ਮੈਂ ਕਾਂਗਰਸ ਵਿਚ ਸ਼ਾਮਲ ਨਹੀਂ ਹੋਈ - ਸਪਨਾ ਚੌਧਰੀ
. . .  about 1 hour ago
ਨਵੀਂ ਦਿੱਲੀ, 24 ਮਾਰਚ - ਹਰਿਆਣਾ ਦੀ ਪ੍ਰਸਿੱਧ ਸਿੰਗਰ ਤੇ ਡਾਂਸਰ ਸਪਨਾ ਚੌਧਰੀ ਨੇ ਕਿਹਾ ਹੈ ਕਿ ਉਹ ਕਾਂਗਰਸ ਵਿਚ ਸ਼ਾਮਲ ਨਹੀਂ ਹੋਏ ਹਨ। ਪ੍ਰਿਅੰਕਾ ਗਾਂਧੀ ਵਾਡਰਾ ਨਾਲ ਜੋ ਉਨ੍ਹਾਂ ਦੀਆਂ ਤਸਵੀਰਾਂ ਛਾਇਆ ਹੋਇਆਂ ਹਨ, ਉਹ ਪੁਰਾਣੀਆਂ ਹਨ। ਸਪਨਾ ਨੇ ਕਿਹਾ ਕਿ ਉਹ...
ਸਰਕਾਰਾਂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁਨਕਰ ਹੋ ਚੁੱਕੀਆਂ ਹਨ- ਮਾਨ
. . .  about 2 hours ago
ਮਹਿਲ ਕਲਾਂ, 24 ਮਾਰਚ (ਤਰਸੇਮ ਸਿੰਘ ਚੰਨਣਵਾਲ)- ਅਨਾਜ ਮੰਡੀ ਮਹਿਲ ਕਲਾਂ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਮਾਨ ਨੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਦੇਸ਼...
ਸ਼ੋਪੀਆਂ 'ਚ ਮਸਜਿਦ 'ਚ ਧਮਾਕੇ ਕਾਰਨ ਦੋ ਲੋਕ ਜ਼ਖ਼ਮੀ
. . .  about 2 hours ago
ਸ੍ਰੀਨਗਰ, 24 ਮਾਰਚ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਜ ਇੱਕ ਮਸਜਿਦ ਦੇ ਅੰਦਰ ਹੋਏ ਰਹੱਸਮਈ ਧਮਾਕੇ ਕਾਰਨ ਦੋ ਲੋਕ ਜ਼ਖ਼ਮੀ ਹੋ ਗਏ। ਪੁਲਿਸ ਨੇ ਕਿਹਾ ਕਿ ਜ਼ਿਲ੍ਹੇ ਦੇ ਚੌਗਾਮ ਪਿੰਡ 'ਚ ਸਥਿਤ ਇਸ ਮਸਜਿਦ 'ਚ ਇਹ ਧਮਾਕਾ ਉਸ ਸਮੇਂ ਹੋਇਆ, ਜਦੋਂ ਇੱਥੇ...
ਨਿਊਜ਼ੀਲੈਂਡ 'ਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਦੀ ਮੌਤ
. . .  about 2 hours ago
ਵੈਲਿੰਗਟਨ, 24 ਮਾਰਚ- ਨਿਊਜ਼ੀਲੈਂਡ 'ਚ ਨਾਰਥ ਆਈਲੈਂਡ ਦੀਆਂ ਕੈਮਾਨਾਵਾ ਪਹਾੜੀਆਂ 'ਚ ਲੰਘੇ ਦਿਨ ਇੱਕ ਛੋਟੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਇਹ ਜਹਾਜ਼ ਲੰਘੇ ਦਿਨ ਲਾਪਤਾ ਹੋ ਗਿਆ ਸੀ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਪੁਰਾਣਾ ਸ਼ਾਲਾ, 24 ਮਾਰਚ (ਅਸ਼ੋਕ ਸ਼ਰਮਾ)- ਗੁਰਦਾਸਪੁਰ ਦੇ ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਨੌਸ਼ਹਿਰਾ ਦੇ ਇੱਕ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਸੰਦੀਪ ਸਿੰਘ (25), ਪੁੱਤਰ ਕਾਬਲ ਸਿੰਘ ਸੈਣੀ...
ਕੱਲ੍ਹ ਹੋਵੇਗੀ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ
. . .  about 3 hours ago
ਨਵੀਂ ਦਿੱਲੀ, 24 ਮਾਰਚ- ਸੋਮਵਾਰ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਦਿੱਲੀ 'ਚ ਹੋਵੇਗੀ। ਇਹ ਬੈਠਕ ਸਵੇਰੇ 11 ਵਜੇ ਹੋਵੇਗੀ ਅਤੇ ਇਸ 'ਚ ਲੋਕ ਸਭਾ ਚੋਣਾਂ ਦੀਆਂ ਰਣਨੀਤੀਆਂ 'ਤੇ ਚਰਚਾ...
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 3 hours ago
ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਹਥਿਆਰਬੰਦ ਨੌਜਵਾਨਾਂ ਨੇ ਲੋਹੇ ਦੀਆਂ ਰਾਡਾਂ ਅਤੇ ਗੋਲੀਆਂ ਮਾਰ ਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ
. . .  about 3 hours ago
ਪੁਲਿਸ ਨੇ ਸਮੈਕ ਸਣੇ ਇੱਕ ਨੌਜਵਾਨ ਨੂੰ ਕੀਤਾ ਕਾਬੂ
. . .  about 4 hours ago
ਦਿਮਾਗ਼ੀ ਤੌਰ 'ਤੇ ਪਰੇਸ਼ਾਨ ਵਿਅਕਤੀ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ
. . .  about 4 hours ago
ਪਾਕਿਸਤਾਨ 'ਚ ਦੋ ਹਿੰਦੂ ਲੜਕੀਆਂ ਨੂੰ ਅਗਵਾ ਕਰਨ ਦੇ ਮਾਮਲੇ 'ਚ ਸੁਸ਼ਮਾ ਸਵਰਾਜ ਨੇ ਮੰਗੀ ਰਿਪੋਰਟ
. . .  about 4 hours ago
ਸਮਾਜਵਾਦੀ ਪਾਰਟੀ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ, ਮੁਲਾਇਮ ਯਾਦਵ ਦਾ ਨਾਂ ਸ਼ਾਮਲ ਨਹੀਂ
. . .  about 5 hours ago
ਸਿੰਗਲਾ ਵਲੋਂ ਸੰਗਰੂਰ 'ਚ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ
. . .  about 5 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਸ਼ਹੀਦ
. . .  about 5 hours ago
ਸ੍ਰੀਲੰਕਾ ਦੀ ਜਲ ਸੈਨਾ ਨੇ 11 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਲੋਕ ਸਭਾ ਚੋਣਾਂ 2019: ਆਜ਼ਮਗੜ੍ਹ ਤੋਂ ਚੋਣ ਲੜਨਗੇ ਅਖਿਲੇਸ਼ ਯਾਦਵ
. . .  about 6 hours ago
ਦੋ ਐਂਬੂਲੈਂਸਾਂ ਵਿਚਾਲੇ ਹੋਈ ਟੱਕਰ 'ਚ ਪੰਜ ਜ਼ਖ਼ਮੀ
. . .  about 6 hours ago
ਸੂਡਾਨ 'ਚ ਹੋਏ ਧਮਾਕੇ 'ਚ ਅੱਠ ਬੱਚਿਆਂ ਦੀ ਮੌਤ
. . .  about 6 hours ago
ਜੇਤੂ ਸ਼ੁਰੂਆਤ ਚਾਹੁਣਗੇ ਕੋਲਕਾਤਾ ਤੇ ਹੈਦਰਾਬਾਦ
. . .  about 7 hours ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ 16 ਹੋਈ
. . .  about 7 hours ago
ਆਈ.ਪੀ.ਐਲ 12 : ਆਪਣੇ ਪਹਿਲੇ ਮੈਚ 'ਚ ਮੁੰਬਈ ਨਾਲ ਮੁਕਾਬਲਾ ਕਰੇਗੀ ਦਿੱਲੀ
. . .  about 7 hours ago
ਸ਼ੋਪੀਆਂ 'ਚ ਅੱਤਵਾਦੀ ਜਵਾਨਾਂ 'ਤੇ ਕਰ ਸਕਦੇ ਹਨ ਭਿਆਨਕ ਹਮਲਾ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਆਈ.ਪੀ.ਐਲ 2019 : ਚੇਨਈ ਸੁਪਰ ਕਿੰਗਜ਼ ਨੇ ਪਹਿਲੇ ਮੈਚ 'ਚ 7 ਵਿਕਟਾਂ ਨਾਲ ਕੀਤੀ ਜਿੱਤ ਹਾਸਿਲ
. . .  1 day ago
ਅਨੰਤਨਾਗ ਤੋਂ ਲੜਾਂਗੀ ਚੋਣ - ਮਹਿਬੂਬਾ ਮੁਫ਼ਤੀ
. . .  1 day ago
ਆਈ.ਪੀ.ਐਲ 2019 : ਰਾਇਲ ਚੈਲੇਂਜਰਜ਼ ਬੈਂਗਲੋਰ ਦੀ ਪੂਰੀ ਟੀਮ 70 ਦੌੜਾਂ ਬਣਾ ਕੇ ਆਊਟ
. . .  1 day ago
ਗੈਂਗਸਟਰ ਗੋਪੀ ਦੇ ਪਰਿਵਾਰਕ ਮੈਂਬਰਾਂ ਸਮੇਤ 5 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ
. . .  1 day ago
ਮੁੱਠਭੇੜ 'ਚ 2 ਅੱਤਵਾਦੀ ਢੇਰ
. . .  1 day ago
ਆਈ.ਪੀ.ਐਲ 2019 : ਟਾਸ ਜਿੱਤ ਕੇ ਚੇਨਈ ਸੁਪਰ ਕਿੰਗਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲੜਕੇ-ਲੜਕੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਸੋਮਾਲੀਆ : 2 ਧਮਾਕਿਆਂ 'ਚ 6 ਮੌਤਾਂ
. . .  1 day ago
ਅੰਡੇਮਾਨ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਟਰੱਕ-ਐਕਟਿਵਾ ਦੀ ਟੱਕਰ 'ਚ ਮਾਂ ਦੀ ਮੌਤ, ਧੀ ਜ਼ਖਮੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਕਾਂਗਰਸ ਸਰਕਾਰ ਨੇ ਹਮੇਸ਼ਾ ਬਦਲੇ ਅਤੇ ਝੂਠ ਦੀ ਰਾਜਨੀਤੀ ਕੀਤੀ - ਪ੍ਰਕਾਸ਼ ਸਿੰਘ ਬਾਦਲ
. . .  1 day ago
ਭਾਜਪਾ 'ਚ ਸ਼ਾਮਲ ਹੋਏ ਮੇਜਰ ਸੁਰਿੰਦਰ ਪੂਨੀਆ
. . .  about 1 hour ago
10ਵੀਂ ਜਮਾਤ ਦੇ ਗਣਿਤ ਦੇ ਪੇਪਰ 'ਚ ਅਣਛਪੇ ਪ੍ਰਸ਼ਨ ਬਦਲੇ ਵਿਦਿਆਰਥੀਆਂ ਨੂੰ ਮਿਲਣਗੇ ਗ੍ਰੇਸ ਅੰਕ
. . .  about 1 hour ago
ਦਿੱਲੀ 'ਚ ਪੇਪਰ ਫੈਕਟਰੀ 'ਚ ਲੱਗੀ ਅੱਗ
. . .  about 1 hour ago
ਲੋਕ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  2 minutes ago
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਔਰਤ ਦੀ ਮੌਤ
. . .  11 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਤਰਨਤਾਰਨ

-ਮਾਮਲਾ ਸਾਰਜ ਸਿੰਘ ਦਾਸੂਵਾਲ ਵਿਰੁੱਧ ਦਰਜ ਕੀਤੇ ਗਏ ਹੈਰੋਇਨ ਦੇ ਮੁਕੱਦਮੇ ਦਾ- ਸਾਰਜ ਸਿੰਘ ਦਾਸੂਵਾਲ ਦੇ ਪਰਿਵਾਰ ਤੇ ਇਲਾਕੇ ਦੇ ਸਰਪੰਚ, ਪੰਚਾਂ ਨੇ ਪੁਲਿਸ 'ਤੇ ਝੂਠਾ ਮੁਕੱਦਮਾ ਦਰਜ ਕਰਨ ਦੇ ਲਗਾਏ ਦੋਸ਼

ਪੱਟੀ, 14 ਮਾਰਚ (ਅਵਤਾਰ ਸਿੰਘ ਖਹਿਰਾ)- ਪਿਛਲੇ ਦਿਨੀਂ ਪਿੰਡ ਦਾਸੂਵਾਲ ਦੇ ਸਾਬਕਾ ਸਰਪੰਚ ਸਾਰਜ ਸਿੰਘ ਦਾਸੂਵਾਲ ਪਾਸੋਂ ਥਾਣਾ ਸਦਰ ਪੱਟੀ ਦੀ ਪੁਲਿਸ ਵਲੋਂ ਨਾਕੇ ਦੌਰਾਨ ਫੜੀ ਗਈ ਇਕ ਕਿਲੋ 10 ਗ੍ਰਾਮ ਹੈਰੋਇਨ ਦੇ ਕੇਸ ਨੇ ਅੱਜ ਉਸ ਵਕਤ ਨਵਾਂ ਮੋੜ ਲੈ ਲਿਆ ਜਦ ਸਾਰਜ ਸਿੰਘ ਨੂੰ ਅਦਾਲਤ 'ਚ ਪੇਸ਼ ਕਰਨ ਲਈ ਥਾਣਾ ਸਦਰ ਦੇ ਐੱਸ.ਐੱਚ.ਓ. ਸ਼ਿਵਦਰਸ਼ਨ ਸਿੰਘ ਦੀ ਪੁਲਿਸ ਪਾਰਟੀ ਆਈ ਤਾਂ ਉਥੇ ਮੌਜੂਦ ਵਿਧਾਨ ਸਭਾ ਹਲਕਾ ਖੇਮਕਰਨ ਦੇ 20 ਪਿੰਡਾਂ ਦੇ ਸਰਪੰਚ ਪੰਚ ਤੇ ਹੋਰ ਮੋਹਤਬਰਾਂ ਨੇ ਪੁਲਿਸ ਪ੍ਰਸ਼ਾਸਨ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੁਲਿਸ ਵਲੋਂ ਨਾਜਾਇਜ਼ ਮੁਕੱਦਮਾ ਦਰਜ ਕੀਤਾ ਗਿਆ ਹੈ ਤੇ ਇਸ ਕੇਸ ਦੀ ਸੀ.ਬੀ.ਆਈ. ਜਾਂ ਪੁਲਿਸ ਦੇ ਇਮਾਨਦਾਰ ਅਫ਼ਸਰਾਂ ਪਾਸੋਂ ਜਾਂਚ ਕਰਵਾ ਕੇ ਸੱਚਾਈ ਸਾਹਮਣੇ ਲਿਆਉਣੀ ਚਾਹੀਦੀ ਹੈ ਕਿ ਆਖਰ ਪੁਲਿਸ ਪ੍ਰਸ਼ਾਸਨ ਵਲੋਂ ਸਾਰਜ ਸਿੰਘ ਉਪਰ ਪਾਈ ਗਈ ਹੈਰੋਇਨ ਕਿੱਥੋਂ ਆਈ ਤੇ ਇਸ ਕੇਸ 'ਚ ਪੁਲਿਸ ਪ੍ਰਸ਼ਾਸਨ ਦੇ ਕਿਹੜੇ-ਕਿਹੜੇ ਅਫ਼ਸਰਾਂ ਦੀ ਮਿਲੀਭੁਗਤ ਹੈ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪਿੰਡ ਕਾਲੀਆਂ ਦੇ ਸਾਬਕਾ ਸਰਪੰਚ ਹਰਬੰਸ ਸਿੰਘ ਤੇ ਦਾਸੂਵਾਲ ਦੇ ਸਰਪੰਚ ਕੁਲਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰਜ ਸਿੰਘ ਨੂੰ ਜਿਸ ਵਕਤ ਪੁਲਿਸ ਪ੍ਰਸ਼ਾਸਨ ਨੇ ਪਿੰਡ ਘਰਿਆਲਾ ਦੇ ਨਜ਼ਦੀਕ ਤੋਂ ਆਪਣੀ ਗੱਡੀ ਵਿਚੋਂ ਗਿ੍ਫ਼ਤਾਰ ਕੀਤਾ ਸੀ ਤਾਂ ਉਸ ਵਕਤ ਉਹ ਆਪਣੇ ਰਿਸ਼ਤੇਦਾਰ ਨਾਲ ਵਿਆਹ 'ਚ ਸ਼ਾਮਿਲ ਹੋਣ ਲਈ ਜਾ ਰਿਹਾ ਸੀ ਤੇ ਤਲਾਸ਼ੀ ਦੌਰਾਨ ਉਸ ਪਾਸੋਂ ਕੋਈ ਵੀ ਨਸ਼ੀਲੀ ਵਸਤੂ ਬਰਾਮਦ ਨਹੀਂ ਹੋਈ, ਪਰ ਪੁਲਿਸ ਪ੍ਰਸ਼ਾਸਨ ਨੇ ਸੀ. ਆਈ. ਏ. ਸਟਾਫ਼ ਤਰਨਤਾਰਨ ਦੋਵਾਂ ਨੂੰ ਲਿਜਾ ਕੇ ਸਾਰਜ ਸਿੰਘ ਦੇ ਰਿਸ਼ਤੇਦਾਰ ਨੂੰ ਤਾਂ ਛੱਡ ਦਿੱਤਾ ਪਰ ਉਸ ਉਪਰ ਹੈਰੋਇਨ ਦਾ ਮੁਕੱਦਮਾ ਦਰਜ ਕਰਕੇ ਅੰਨਾ ਤਸ਼ੱਦਦ ਕੀਤਾ ਗਿਆ ਤੇ ਜੇਕਰ ਇਸ ਕੇਸ ਦੀ ਨਿਰਪੱਖ ਜਾਂਚ ਹੁੰਦੀ ਹੈ ਤਾਂ ਕਈ ਪੁਲਿਸ ਅਫ਼ਸਰ ਬੇਨਕਾਬ ਹੋ ਜਾਣਗੇ ਕਿ ਉਨ੍ਹਾਂ ਨੇ ਏਨੀ ਵੱਡੀ ਮਾਤਰਾ 'ਚ ਹੈਰੋਇਨ ਕਿੱਥੋਂ ਲਿਆ ਕੇ ਸਾਰਜ ਸਿੰਘ ਵਿਰੁੱਧ ਝੂਠਾ ਮੁਕੱਦਮਾ ਦਰਜ ਕਰ ਦਿੱਤਾ | ਇਸ ਮੌਕੇ ਸਰਪੰਚ ਰਣਜੀਤ ਸਿੰਘ ਰਾਣਾ, ਸਰਪੰਚ ਮਿਲਖਾ ਸਿੰਘ, ਸਰਪੰਚ ਗੁਰਪਾਲ ਸਿੰਘ, ਮੈਂਬਰ ਬਿਲੋਰਾ ਸਿੰਘ, ਗੁਰਚਰਨ ਸਿੰਘ, ਮੇਜਾ ਸਿੰਘ, ਸਰਪੰਚ ਰਾਜਬੀਰ ਸਿੰਘ, ਗੁਰਭੇਜ ਸਿੰਘ, ਬੌਬੀ ਉਦੋਕੇ, ਅਵਤਾਰ ਸਿੰਘ ਸਰਪੰਚ, ਸਰਪੰਚ ਰਛਪਾਲ ਸਿੰਘ, ਬਲਾਕ ਸੰਮਤੀ ਮੈਂਬਰ ਸਰਜਾ ਸਿੰਘ, ਧਰਮਿੰਦਰ ਸਿੰਘ, ਸੁੱਖ ਮਹਿਮੂਦਪੁਰਾ, ਗੁਰਜੰਟ ਸਿੰਘ, ਨਿਰਵੈਰ ਸਿੰਘ, ਗੁਰਵਿੰਦਰ ਸਿੰਘ ਸਰਪੰਚ, ਮੇਜਰ ਸਿੰਘ ਮਹਿਮੂਦਪੁਰਾ, ਬੋਹੜ ਸਿੰਘ, ਜੋਧਬੀਰ ਸਿੰਘ, ਬਲਜੀਤ ਸਿੰਘ ਸਰਪੰਚ ਆਦਿ ਤੋਂ ਇਲਾਵਾ ਹਲਕੇ ਦੇ ਮੋਹਤਬਰ ਮੌਜੂਦ ਸਨ |
ਕੀ ਕਹਿੰਦੇ ਹਨ ਇਸ ਸਬੰਧੀ ਥਾਣਾ ਸਦਰ ਦੇ ਮੁਖੀ
ਜਦ ਇਸ ਸਬੰਧੀ ਥਾਣਾ ਸਦਰ ਦੇ ਐੱਸ. ਐੱਚ. ਓ. ਸ਼ਿਵਦਰਸ਼ਨ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਇਸ ਕੇਸ 'ਚ ਕੋਈ ਵੀ ਸਪੱਸ਼ਟੀਕਰਨ ਦੇਣ ਤੋਂ ਕੰਨੀ ਕਤਰਾਈ |
ਕੀ ਕਹਿੰਦੇ ਹਨ ਇਸ ਸਬੰਧੀ ਡੀ. ਐੱਸ. ਪੀ. ਪੱਟੀ
ਜਦ ਇਸ ਸਬੰਧੀ ਡੀ. ਐੱਸ. ਪੀ. ਪੱਟੀ ਨਾਲ ਫ਼ੋਨ 'ਤੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਪਰਿਵਾਰ ਵਲੋਂ ਲਗਾਏ ਗਏ ਪੁਲਿਸ ਪ੍ਰਸ਼ਾਸਨ 'ਤੇ ਦੋਸ਼ ਬੇਬੁਨਿਆਦ ਹਨ | ਸਾਰਜ ਸਿੰਘ ਵਿਰੁੱਧ ਮੁਕੱਦਮਾ ਬਰਾਮਦਗੀ ਕਰਨ ਤੋਂ ਬਾਅਦ ਹੀ ਦਰਜ ਕੀਤਾ ਗਿਆ ਹੈ |

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਮੀਡੀਆ ਕਰਮੀਆਂ ਤੇ ਪੱਤਰਕਾਰਾਂ ਨਾਲ ਮੀਟਿੰਗ

ਤਰਨ ਤਾਰਨ, 14 ਮਾਰਚ (ਹਰਿੰਦਰ ਸਿੰਘ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਅਖ਼ਬਾਰਾਂ ਤੇ ਚੈਨਲਾਂ ਦੇ ਮੀਡੀਆ ਕਰਮੀਆਂ ਤੇ ਪੱਤਰਕਾਰਾਂ ਨਾਲ ਚੋਣ ਜ਼ਾਬਤੇ ਸਬੰਧੀ ਵਿਸ਼ੇਸ਼ ...

ਪੂਰੀ ਖ਼ਬਰ »

ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕਰਨ 'ਤੇ ਕੇਸ ਦਰਜ

ਤਰਨ ਤਾਰਨ, 14 ਮਾਰਚ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਘਰ ਚੋਂ ਸੋਨੇ ਦੇ ਗਹਿਣੇ ਤੇ ਨਗਦੀ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ. ਐੱਸ. ਪੀ. ਕੁਲਦੀਪ ਸਿੰਘ ਚਾਹਲ ਨੇ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ

ਪੱਟੀ, 14 ਮਾਰਚ (ਅਵਤਾਰ ਸਿੰਘ ਖਹਿਰਾ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਪਿੰਡ ਸਭਰਾ ਦੇ ਗੁਰਦੁਆਰਾ ਬਾਬਾ ਕਾਹਨ ਸਿੰਘ ਵਿਖੇ ਜਥੇਦਾਰ ਹਰਦੀਪ ਸਿੰਘ, ਜੁਗਰਾਜ ਸਿੰਘ ਰਾਜਸਥਾਨੀ ਤੇ ਬਲਕਾਰ ਸਿੰਘ ਦੋਧੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਨਾਨਕਸ਼ਾਹੀ ਸੰਮਤ 551 ਦੀ ਆਮਦ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ

ਤਰਨ ਤਾਰਨ, 14 ਮਾਰਚ (ਹਰਿੰਦਰ ਸਿੰਘ)- ਤਰਨ ਤਾਰਨ ਸ੍ਰੀ ਦਰਬਾਰ ਸਾਹਿਬ ਵਿਖੇ ਨਾਨਕਸ਼ਾਹੀ ਸਾਲ 551 ਉਤਸ਼ਾਹ ਨਾਲ ਪ੍ਰਤਾਪ ਸਿੰਘ ਗੰਡੀਵਿੰਡ ਦੀ ਸੁਚੱਜੀ ਯੋਗ ਅਗਵਾਈ ਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਸਮੇਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਪਵਿੱਤਰ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਤੇ ਮੈਰਿਜ ਪੈਲੇਸ ਮਾਲਕਾਂ ਨਾਲ ਚੋਣ ਜ਼ਾਬਤੇ ਸਬੰਧੀ ਮੀਟਿੰਗ

ਤਰਨ ਤਾਰਨ, 14 ਮਾਰਚ (ਹਰਿੰਦਰ ਸਿੰਘ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਤੇ ਜ਼ਿਲ੍ਹੇ ਦੇ ਸਮੂਹ ਮੈਰਿਜ ਪੈਲੇਸ ਮਾਲਕਾਂ ਨਾਲ ਲੋਕ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਤਰਨ ਤਾਰਨ, 14 ਮਾਰਚ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

1.75 ਲੱਖ ਦੀ ਨਕਦੀ ਤੇ 10 ਤੋਲੇ ਸੋਨੇ ਦੇ ਗਹਿਣੇ ਚੋਰੀ

ਮੀਆਂਵਿੰਡ/ਖਡੂਰ ਸਾਹਿਬ 14 ਮਾਰਚ (ਗੁਰਪ੍ਰਤਾਪ ਸਿੰਘ ਸੰਧੂ, ਮਾਨ ਸਿੰਘ, ਰਸ਼ਪਾਲ ਸਿੰਘ ਕੁਲਾਰ)- ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਡ ਵਿਖੇ ਇਕ ਘਰ ਵਿਚ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਨੰਬਰਦਾਰ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਝਬਾਲ, 14 ਮਾਰਚ (ਸਰਬਜੀਤ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈੱਡ ਗ੍ਰੰਥੀ ਤੇ ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਤੱਪ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਚੇਤ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼੍ਰੋਮਣੀ ...

ਪੂਰੀ ਖ਼ਬਰ »

ਸ਼ਹੀਦ ਅਕੈਡਮੀ ਵਿਖੇ ਹੋਲਾ ਮਹੱਲਾ ਖੇਡ ਦਿਵਸ ਮਨਾਇਆ

ਪੱਟੀ, 14 ਮਾਰਚ (ਅਵਤਾਰ ਸਿੰਘ ਖਹਿਰਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਅੰਮਿ੍ਤਸਰ-ਤਰਨ ਤਾਰਨ ਜ਼ੋਨ ਦੇ ਖੇਤਰ ਪੱਟੀ ਵਲੋਂ ਸ਼ਹੀਦ ਅਕੈਡਮੀ ਭੱਗੂਪੁਰ ਦੇ ਸਹਿਯੋਗ ਦੇ ਨਾਲ ਅਕੈਡਮੀ ਵਿਖੇ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਗੱਦੀ ਦਿਵਸ ਨੂੰ ਵਾਤਾਵਰਣ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ

ਪੱਟੀ, 14 ਮਾਰਚ (ਅਵਤਾਰ ਸਿੰਘ ਖਹਿਰਾ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਕਾਬਲ ਸਿੰਘ ਵਰਿਆਂਹ ਦੀ ਪ੍ਰਧਾਨਗੀ ਹੇਠ ਹਰਜੀਤ ਸਿੰਘ ਜੌਹਲ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ ਤੇ ...

ਪੂਰੀ ਖ਼ਬਰ »

ਬਾਬਾ ਅਮੀਸ਼ਹਾਣਾ ਦਾ ਸਾਲਾਨਾ ਮੇਲਾ ਮਨਾਇਆ

ਖਾਲੜਾ, 14 ਮਾਰਚ (ਜੱਜਪਾਲ ਸਿੰਘ ਜੱਜ)- ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਿੰਡ ਅਮੀਸ਼ਾਹ ਵਿਖੇ ਬਾਬਾ ਅਮੀਸ਼ਹਾਣਾ ਜੀ ਦਾ ਸਲਾਨਾ ਮੇਲਾ ਪ੍ਰਬੰਧਕੀ ਕਮੇਟੀ ਦੀ ਅਗਵਾਈ ਹੇਠ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਸਦਕਾ ਸ਼ਰਧਾ ਪੂਰਵਕ ਮਨਾਇਆ ਗਿਆ | ...

ਪੂਰੀ ਖ਼ਬਰ »

ਬਾਬਾ ਸੋਹਣ ਸਿੰਘ ਦੀ ਬਰਸੀ ਨੂੰ ਸਮਰਪਿਤ ਖੇਡ ਸਿਖਲਾਈ ਕੈਂਪ ਆਰੰਭ

ਸੁਰ ਸਿੰਘ, 14 ਮਾਰਚ (ਧਰਮਜੀਤ ਸਿੰਘ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਵਰੋਸਾਏ 'ਬਿਧੀ ਚੰਦ ਛੀਨਾ-ਗੁਰੂ ਕਾ ਸੀਨਾ' ਅੰਸ-ਬੰਸ ਦੇ ਦਸਵੇਂ ਜਾਨਸ਼ੀਨ ਬ੍ਰਹਮ ਗਿਆਨੀ ਬਾਬਾ ਸੋਹਣ ਸਿੰਘ ਸੁਰ ਸਿੰਘ ਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ 5 ਦਿਨਾ ਖੇਡ ਸਿਖ਼ਲਾਈ ...

ਪੂਰੀ ਖ਼ਬਰ »

ਸਾਇੰਸ ਗਰੁੱਪ ਦੇ ਵਿਦਿਆਰਥੀਆਂ ਨੇ ਮਹਿਕ ਫੂਡ ਇੰਡਸਟਰੀ ਦਾ ਟੂਰ ਲਗਾਇਆ

ਝਬਾਲ, 14 ਮਾਰਚ (ਸੁਖਦੇਵ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਗੋਬੂਹਾ ਵਿਖੇ ਪੜ੍ਹਦੇ ਸਾਇੰਸ ਗਰੁੱਪ ਦੇ ਵਿਦਿਆਰਥੀਆਂ ਦਾ ਮਹਿਕ ਫੂਡ ਇੰਡਸਟਰੀ (ਠੱਠਾ) ਦਾ ਟੂਰ ਲਗਾਇਆ ਗਿਆ | ਕੈਮਿਸਟਰੀ ਲੈਕਚਰਾਰ ਸਰਤਾਜ ਸਿੰਘ ਦੀ ਦੇਖ ਰੇਖ ਇੰਡਸਟਰੀ ਪੁੱਜੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸੂਬਾ ਪੱਧਰੀ ਹੈਾਡਬਾਲ ਮੁਕਾਬਲੇ 'ਚ ਅੰਮਿ੍ਤਸਰ ਤੇ ਲੁਧਿਆਣਾ ਦੀਆਂ ਟੀਮਾਂ ਜੇਤੂ

ਵੇਰਕਾ, 14 ਮਾਰਚ (ਪਰਮਜੀਤ ਸਿੰਘ ਬੱਗਾ)-ਗੌਰਮਿੰਟ ਇੰਸਟੀਚਿਊਟ ਤੇ ਗੌਰਮਿੰਟ ਟੈਕਨਾਲੋਜੀ (ਜੀ. ਆਈ. ਜੀ. ਟੀ) ਕਾਲਜ਼ ਮਜੀਠਾ ਰੋਡ ਵਿਖੇ ਪਿ੍ੰਸੀਪਲ ਨੌਨਿਹਾਲ ਸਿੰਘ ਦੀ ਅਗਵਾਈ ਹੇਠ ਲੜਕਿਆਂ ਅਤੇ ਲੜਕੀਆਂ ਦੇ ਸੂਬਾ ਪੱਧਰੀ ਹੈਾਡਬਾਲ ਮੁਕਾਬਲੇ ਕਰਵਾਏ ਗਏ | ਇਨ੍ਹਾਂ ...

ਪੂਰੀ ਖ਼ਬਰ »

ਜਥੇ. ਵੇਈਾ ਪੂਈ ਵਲੋਂ ਅਨੂਪ ਸਿੰਘ ਦੇ ਪਰਿਵਾਰ ਨੂੰ ਮਾਇਕ ਸਹਾਇਤਾ

ਫਤਿਆਬਾਦ, 14 ਮਾਰਚ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਕਮੇਟੀ ਵਲੋਂ ਗ਼ਰੀਬ ਪਰਿਵਾਰਾਂ ਦੇ ਮਿ੍ਤਕਾਂ ਦੇ ਭੋਗ ਮੌਕੇ ਕੀਤੀ ਜਾ ਰਹੀ ਸਹਾਇਤਾ ਦੇ ਸੰਦਰਭ ਵਿਚ ਪਿੰਡ ਛਾਪੜੀ ਸਾਹਿਬ ਦੇ ਵਸਨੀਕ ਅਨੂਪ ਸਿੰਘ ਦੇ ਪਰਿਵਾਰ ਨੂੰ ਉਸ ਦੇ ਭੋਗ 'ਤੇ ਸ਼੍ਰੋਮਣੀ ਕਮੇਟੀ ਦੇ ...

ਪੂਰੀ ਖ਼ਬਰ »

ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਵੱਡੀ ਜਿੱਤ ਪ੍ਰਾਪਤ ਕਰਨਗੇ- ਮਜੀਠੀਆ

ਗੋਇੰਦਵਾਲ ਸਾਹਿਬ, 11 ਮਾਰਚ (ਵਰਿੰਦਰ ਸਿੰਘ ਰੰਧਾਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਦੇ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਹਲਕਾ ਵਾਸੀਆਂ ...

ਪੂਰੀ ਖ਼ਬਰ »

ਮੰਡੀਆਂ ਦੀ ਹੋ ਰਹੀ ਚਾਰਦੀਵਾਰੀ ਤੇ ਪੱਕਿਆਂ ਕਰਨ ਨੂੰ ਲੈ ਕੇ ਘਪਲੇਬਾਜ਼ੀ ਦੇ ਲਗਾਏ ਦੋਸ਼

ਖਡੂਰ ਸਾਹਿਬ, 14 ਮਾਰਚ (ਮਾਨ ਸਿੰਘ)- ਮਾਰਕੀਟ ਕਮੇਟੀ ਖਡੂਰ ਸਾਹਿਬ ਅਧੀਨ ਆਉਂਦੀਆਂ ਮੰਡੀਆਂ ਵਿਚ ਚਾਰਦੀਵਾਰੀ ਤੇ ਕੱਚੀਆਂ ਮੰਡੀਆਂ ਨੂੰ ਪੱਕੀਆਂ ਕਰਨ ਨੂੰ ਲੈ ਕੇ ਘਟੀਆ ਮਟੀਰੀਅਲ ਵਰਤ ਕੇ ਸਰਕਾਰ ਨੂੰ ਲੱਖਾਂ ਰੁਪਏ ਦਾ ਚੂਨਾ ਲਗਾਇਆ ਜਾ ਰਿਹਾ ਹੈ¢ ਇਸ ਸੰਬੰਧੀ ...

ਪੂਰੀ ਖ਼ਬਰ »

ਜਥੇ: ਮਨਜੀਤ ਸਿੰਘ ਕੰਬੋਕੇ 25 ਨੂੰ ਭੰਡਾਰੀ ਪੁਲ ਅੰਮਿ੍ਤਸਰ 'ਤੇ ਅਣਮਿਥੇ ਸਮੇਂ ਲਈ ਰੱਖਣਗੇ ਭੁੱਖ ਹੜਤਾਲ

ਖਾਲੜਾ, 14 ਮਾਰਚ (ਜੱਜਪਾਲ ਸਿੰਘ ਜੱਜ)- ਅਕਾਲੀ-ਭਾਜਪਾ ਸਰਕਾਰ ਵੇਲੇ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਵਿਖੇ ਵਾਪਰੇ ਗੋਲੀ ਕਾਂਡ 'ਚ ਮਾਰੇ ਗਏ ਸਿੱਖ ਨੌਜਵਾਨਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲਣ ਦੇ ਰੋਸ ...

ਪੂਰੀ ਖ਼ਬਰ »

ਸ਼ਹੀਦ ਬਾਬਾ ਹਿੰਮਤ ਸਿੰਘ ਦਾ ਜਨਮ ਦਿਹਾੜਾ 31 ਨੂੰ

ਖਡੂਰ ਸਾਹਿਬ, 14 ਮਾਰਚ (ਰਸ਼ਪਾਲ ਸਿੰਘ ਕੁਲਾਰ)- ਪੰਜ ਪਿਆਰਿਆਂ ਦੀ ਯਾਦ ਨੂੰ ਸਮਰਪਿਤ ਸ੍ਰੀ ਗੁਰੂੁ ਗੋਬਿੰਦ ਸਿੰਘ ਜੀ ਦੇ ਅਨਿਨ ਸੇਵਕ ਤੇ ਚਮਕੌਰ ਗੜ੍ਹੀ ਦੇ ਮਹਾਨ ਸ਼ਹੀਦ ਬਾਬਾ ਹਿੰਮਤ ਸਿੰਘ ਜੀ ਦਾ ਜਨਮ ਦਿਹਾੜਾ ਕਸ਼ਯਪ ਰਾਜਪੂਤ ਮਹਿਰਾ ਸਿੱਖ ਬਰਾਦਰੀ ਵਲੋਂ 31 ਮਾਰਚ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਘਰਿਆਲੇ ਦਾ ਇੰਟਰਨੈਸ਼ਨਲ ਕਬੱਡੀ ਕੱਪ

ਪੱਟੀ, 14 ਮਾਰਚ (ਅਵਤਾਰ ਸਿੰਘ ਖਹਿਰਾ)- ਮਾਝੇ ਦੇ ਇਤਿਹਾਸਕ ਨਗਰ ਘਰਿਆਲਾ ਵਿਖੇ ਸ਼ਹੀਦ ਭਾਈ ਲਖਮੀਰ ਸਿੰਘ ਦੀ ਯਾਦ ਵਿਚ ਸਾਲਾਨਾ ਜੋੜ ਮੇਲੇ ਮੌਕੇ ਕਰਵਾਇਆ ਗਿਆ ਦੋ ਰੋਜਾ ਕਬੱਡੀ ਦਾ ਮਹਾਂਕੁੰਭ ਯਾਦਗਾਰੀ ਹੋ ਨਿੱਬੜਿਆ | ਦੋਵੇਂ ਹੀ ਦਿਨ ਪੰਜਾਬ ਦੀਆਂ ਨਾਮਵਰ ਕਬੱਡੀ ...

ਪੂਰੀ ਖ਼ਬਰ »

ਗੁਰਦੁਆਰਾ ਰੋੜੀ ਸਾਹਿਬ ਵਿਖੇ ਬਾਬਾ ਸੂਬਾ ਸਿੰਘ ਦੀ ਬਰਸੀ ਮਨਾਈ

ਹਰੀਕੇ ਪੱਤਣ, 14 ਮਾਰਚ (ਸੰਜੀਵ ਕੁੰਦਰਾ)- ਗ਼ਦਰੀ ਲਹਿਰ ਦੇ ਸੂਰਮੇ ਬਾਬਾ ਸੂਬਾ ਸਿੰਘ ਵਰਪਾਲਾਂ ਵਾਲਿਆਂ ਦੀ 92ਵੀਂ ਬਰਸੀ ਗੁਰਦੁਆਰਾ ਰੋੜੀ ਸਾਹਿਬ ਅਲੀਪੁਰ, ਬੁਰਜ ਦੇਵਾ ਸਿੰਘ ਵਿਖੇ ਮਨਾਈ ਗਈ | ਇਹ ਸਾਰੇ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਬੰਤਾ ਸਿੰਘ ਤੇ ...

ਪੂਰੀ ਖ਼ਬਰ »

ਮਜੀਠੀਆ ਵਲੋਂ ਸਾਬਕਾ ਵਿਧਾਇਕ ਮੰਨਾ ਦੇ ਗ੍ਰਹਿ ਵਿਖੇ ਮੀਟਿੰਗ

ਮੀਆਂਵਿੰਡ, 14 ਮਾਰਚ (ਗੁਰਪ੍ਰਤਾਪ ਸਿੰਘ ਸੰਧੂ)- ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਗੀਰ ਕੌਰ, ਜ਼ਿਲ੍ਹਾ ਪ੍ਰਧਾਨ ਵਿਰਸਾ ਸਿੰਘ ਵਲਟੋਹਾ, ਵਰਕਿੰਗ ਕਮੇਟੀ ਮੈਂਬਰ ਕੁਲਦੀਪ ਸਿੰਘ ਔਲਖ ...

ਪੂਰੀ ਖ਼ਬਰ »

ਅਕਾਲੀ ਦਲ ਦਾ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗਾ- ਕਸ਼ਮੀਰ ਸਿੰਘ

ਸਰਾਏਾ ਅਮਾਨਤ ਖਾਂ, 14 ਮਾਰਚ (ਨਰਿੰਦਰ ਸਿੰਘ ਦੋਦੇ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਟਿਕਟ ਜਾਰੀ ਕਰਨ ਤੋਂ ਬਾਅਦ ਉਨ੍ਹਾਂ ਨੇ ਆਪਣੀਆਂ ਇਸ ਹਲਕੇ 'ਚ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਝਬਾਲ ਵਿਖੇ ਮੈਂਬਰ ਇੰਚਾਰਜਾਂ ਨੇ ਅਹੁਦਾ ਸੰਭਾਲਿਆ

ਝਬਾਲ, 14 ਮਾਰਚ (ਸਰਬਜੀਤ ਸਿੰਘ)- ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਅਗਵਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਸੀ: ਸੈਕੰ: ਪਬਲਿਕ ਸਕੂਲ ਝਬਾਲ ਵਿਖੇ ਨਿਰਮਲ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਤੇ ਸਵਿੰਦਰ ਸਿੰਘ ...

ਪੂਰੀ ਖ਼ਬਰ »

ਸਾਬਕਾ ਵਿਧਾਇਕਾਂ ਨੇ ਲਿਆ ਬੀਬੀ ਜਗੀਰ ਕੌਰ ਨੂੰ ਜਿਤਾਉਣ ਦਾ ਪ੍ਰਣ

ਫਤਿਆਬਾਦ, 14 ਮਾਰਚ (ਹਰਵਿੰਦਰ ਸਿੰਘ ਧੂੰਦਾ)- ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ, ਨਤਮਸਤਕ ਹੋਣ ਤੋਂ ਬਾਅਦ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਅਕਾਲੀ ਦਲ ਦੇ ਸਾਬਕਾ ਵਿਧਾਇਕਾਂ ਨੇ, ਜਿਨ੍ਹਾਂ ਵਿਚ ਜ਼ਿਲ੍ਹਾ ਪ੍ਰਧਾਨ ਵਿਰਸਾ ਸਿੰਘ ਵਲਟੋਹਾ, ...

ਪੂਰੀ ਖ਼ਬਰ »

ਟੋਨੀ ਦੇ ਜਾਣ ਨਾਲ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੂੰ ਕੋਈ ਫ਼ਰਕ ਨਹੀਂ- ਬ੍ਰਹਮਪੁਰਾ

ਫਤਿਆਬਾਦ, 14 ਮਾਰਚ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀਆਂ ਗ਼ਲਤ ਨੀਤੀਆਂ ਕਾਰਨ ਪਾਰਟੀ ਤੋਂ ਵੱਖ ਹੋਏ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਦਹਾੜ ਨਾਲ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਪੂਰੀ ਤਰ੍ਹਾਂ ਨਾਲ ਆਪਣਾ ਦਿਮਾਗ਼ੀ ...

ਪੂਰੀ ਖ਼ਬਰ »

ਫਾਈਵ ਰਿਵਰ ਫਾਊਾਡੇਸ਼ਨ ਵਲੋਂ ਪੱਖੋਕੇ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ

ਤਰਨ ਤਾਰਨ, 14 ਮਾਰਚ (ਲਾਲੀ ਕੈਰੋਂ)- ਤਰਨ ਤਾਰਨ ਦੇ ਨੇੜਲੇ ਪਿੰਡ ਪਖੋਕੇ ਵਿਖੇ ਅਮਰੀਕਾ ਦੀ ਉੱਘੀ ਸਮਾਜ ਸੇਵੀ ਸੰਸਥਾ ਫਾਈਵ ਰਿਵਰ ਫਾਊਾਡੇਸ਼ਨ ਵਲੋਂ ਸਵ: ਜਗਜੀਤ ਸਿੰਘ ਪਖੋਕੇ ਦੀ ਯਾਦ ਵਿਚ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ, ਜਿਸ ਦਾ ਰਸਮੀ ਉਦਘਾਟਨ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਦੇ ਮੁਹਤਬਰ ਆਗੂਆਂ ਵਲੋਂ ਮਜੀਠੀਆ ਨਾਲ ਮੁਲਾਕਾਤ

ਖਡੂਰ ਸਾਹਿਬ, 14 ਮਾਰਚ (ਮਾਨ ਸਿੰਘ)- ਹਲਕਾ ਬਾਬਾ ਬਕਾਲਾ ਦੇ ਸੀਨੀਅਰ ਅਕਾਲੀ ਆਗੂਆਂ ਵਲੋਂ ਮਾਝਾ ਜ਼ੋਨ ਦੇ ਜਨਰਲ ਸਕੱਤਰ ਸੰਦੀਪ ਸਿੰਘ ਏ.ਆਰ. ਤੇ ਸਰਕਲ ਪ੍ਰਧਾਨ ਵੈਰੋਵਾਲ ਰਜਿੰਦਰ ਸਿੰਘ ਬਿੱਲਾ ਦੀ ਅਗਵਾਈ ਵਿਚ ਹਲਕਾ ਮਜੀਠਾ ਦੇ ਵਿਧਾਇਕ ਬਿਕਰਮਜੀਤ ਸਿੰਘ ਮਜੀਠੀਆ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

ਹਰੀਕੇ ਪੱਤਣ, 14 ਮਾਰਚ (ਸੰਜੀਵ ਕੁੰਦਰਾ)- ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਪਿੰਡ ਕਿਰਤੋਵਾਲ ਵਿਖੇ ਜਸਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਕਨਵੀਨਰ ਕੰਵਲਪ੍ਰੀਤ ਸਿੰਘ ਪੰਨੂੰ ਨੇ ਕਿਹਾ ਕਿ ਕੇਂਦਰ ਤੇ ਪੰਜਾਬ ...

ਪੂਰੀ ਖ਼ਬਰ »

ਪੀ. ਐੱਸ. ਈ. ਬੀ. ਜਥੇਬੰਦੀ ਦੀ ਚੋਣ ਸਰਬਸੰਮਤੀ ਨਾਲ ਹੋਈ

ਅਮਰਕੋਟ, 14 ਮਾਰਚ (ਭੱਟੀ)- ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਉਪ ਮੰਡਲ ਅਮਰਕੋਟ ਦੀ ਮੀਟਿੰਗ ਨਗਿੰਦਰ ਸਿੰਘ ਵਲਟੋਹਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਥੇਬੰਦੀ ਦੇ ਸਰਕਲ ਪ੍ਰਧਾਨ ਪੂਰਨ ਸਿੰਘ ਮਾੜੀਮੇਘਾ ਸ਼ਾਮਿਲ ਹੋਏ ਤੇ ਸਬ ਯੂਨਿਟ ਅਮਰਕੋਟ ਦੀ ਚੋਣ ...

ਪੂਰੀ ਖ਼ਬਰ »

ਸੜਕ ਦੇ ਨਿਰਮਾਣ 'ਚ ਦੇਰੀ ਬਣ ਰਹੀ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ

ਅਮਰਕੋਟ, 14 ਮਾਰਚ (ਭੱਟੀ)- ਪੱਟੀ-ਖੇਮਕਰਨ ਸੜਕ 'ਤੇ ਬਣ ਰਹੀਆਂ ਪੁਲੀਆਂ ਆਮ ਰਾਹਗੀਰਾਂ ਦੀ ਜਾਨ ਦਾ ਖੌਅ ਬਣੀਆਂ ਹੋਈਆਂ ਹਨ | ਇਸ ਸੜਕ ਦਾ ਕੰਮ ਚਲਦੇ ਕਾਫ਼ੀ ਸਮਾਂ ਹੋ ਗਿਆ, ਪਰ ਪ੍ਰਸ਼ਾਸਨ ਕਈ ਹਾਦਸੇ ਹੋਣ ਤੋਂ ਬਾਅਦ ਵੀ ਹਰਕਤ 'ਚ ਨਹੀਂ ਆਇਆ | ਇਸ ਰੋਡ 'ਤੇ ਨਿਰਮਾਣ ਅਧੀਨ ...

ਪੂਰੀ ਖ਼ਬਰ »

ਨੌਸ਼ਹਿਰਾ ਪੰਨੂੰਆਂ ਵਿਖੇ ਬਲਾਕ ਪੱਧਰੀ ਕਿਸਾਨ ਸਿਖ਼ਲਾਈ ਕੈਂਪ ਲਗਾਇਆ

ਤਰਨ ਤਾਰਨ, 14 ਮਾਰਚ (ਪਰਮਜੀਤ ਜੋਸ਼ੀ)- ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰਜੀਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਦਫ਼ਤਰ ਨੌਸ਼ਹਿਰਾ ਪੰਨੂੰਆ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਖੇਤੀਬਾੜੀ ਅਫ਼ਸਰ ਡਾ. ਹਰਿੰਦਰਜੀਤ ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਨੇ ਸਿਖਿਆਰਥੀਆਂ ਨੂੰ ਈ. ਵੀ. ਐੱਮ. ਬਾਰੇ ਜਾਣਕਾਰੀ ਦਿੱਤੀ

ਤਰਨ ਤਾਰਨ, 14 ਮਾਰਚ (ਪਰਮਜੀਤ ਜੋਸ਼ੀ)- ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਵਲੋਂ ਰੈੱਡ ਕਰਾਸ ਸੁਸਾਇਟੀ ਤਰਨ ਤਾਰਨ ਵਲੋਂ ਮਨਾਏ ਜਾ ਰਹੇ ਫਸਟ ਏਡ ਕੋਰਸ ਵਿਚ ਟ੍ਰੇਨਿੰਗ ਲੈ ਰਹੇ ਵਿਦਿਆਰਥੀਆਂ ਨੂੰ ਇਲੈਟ੍ਰੋਨਿਕ ਵੋਟਿੰਗ ਮਸ਼ੀਨ ਬਾਰੇ ਜਾਣੂ ਕਰਵਾਇਆ ਤੇ ...

ਪੂਰੀ ਖ਼ਬਰ »

ਕੋਚ ਬਲਜਿੰਦਰ ਸਿੰਘ ਮੰਡ ਦਾ ਸਨਮਾਨ

ਪੱਟੀ, 14 ਮਾਰਚ (ਅਵਤਾਰ ਸਿੰਘ ਖਹਿਰਾ)- ਨੈਸ਼ਨਲ ਮਾਸਟਰ ਖੇਡਾਂ ਦੇਹਰਾਦੂਨ ਤੋਂ ਗੋਲਡ ਮੈਡਲ ਲੈ ਕੇ ਆਏ ਕੋਚ ਬਲਜਿੰਦਰ ਸਿੰਘ ਮੰਡ ਦਾ ਪਿੰਡ ਠੱਕਰਪਰਾ ਦੀ ਪੰਚਾਇਤ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਸਨਮਾਨ ਕੀਤਾ ਗਿਆ | ਇਸ ਮੌਕੇ ਪਿੰਡ ਵਾਸੀਆਂ ਨੂੰ ਨਸ਼ਾ ਛੱਡਣ ...

ਪੂਰੀ ਖ਼ਬਰ »

ਆਈ. ਟੀ. ਆਈ. ਠੇਕਾ ਮੁਲਾਜ਼ਮ ਯੂਨੀਅਨ ਵਲੋਂ ਚੰਨੀ ਦੇ ਘਰ ਦਾ ਘਿਰਾਓ 17 ਨੂੰ

ਲੋਪੋਕੇ, 14 ਮਾਰਚ (ਗੁਰਵਿੰਦਰ ਸਿੰਘ ਕਲਸੀ)-ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੀ ਸਰਕਾਰੀ ਆਈ. ਟੀ. ਆਈ. ਠੇਕਾ ਮੁਲਾਜਮ ਯੂਨੀਅਨ ਨੇ 17 ਮਾਰਚ ਨੂੰ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦਾ ਘਿਰਾਓ ...

ਪੂਰੀ ਖ਼ਬਰ »

ਟੁੱਟੀ ਸੜਕ ਕਾਰਨ ਵਾਪਰੇ ਹਾਦਸੇ 'ਚ ਮੋਟਰ ਸਾਈਕਲ ਸਵਾਰ ਦੀ ਮੌਤ

ਓਠੀਆ, 14 ਮਾਰਚ (ਗੁਰਵਿੰਦਰ ਸਿੰਘ ਛੀਨਾ)-ਅੱਜ ਅਜਨਾਲਾ ਚੋਗਾਵਾਂ ਸੜਕ ਦੇ ਪੈਂਦੇ ਪਿੰਡ ਕੋਟਲੀ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ 'ਚ ਮੋਟਰ ਸਾਈਕਲ ਸਵਾਰ ਦੀ ਮੌਕੇ 'ਤੇ ਮੌਤ ਹੋ ਗਈ | ਇਸ ਸਬੰਧੀ ਮਾਸਟਰ ਕੇਡਰ ਯੂਨੀਅਨ ਦੇ ਸੂਬਾ ਪ੍ਰਧਾਨ ਮਾਸਟਰ ਗੁਰਪ੍ਰੀਤ ਸਿੰਘ ਰਿਆੜ ਨੇ ...

ਪੂਰੀ ਖ਼ਬਰ »

ਹੋਲਾ ਮਹੱਲਾ ਸਮਾਗਮਾਂ ਨੂੰ ਸਮਰਪਿਤ ਕੋਟ ਖ਼ਾਲਸਾ 'ਚ ਵਾਲੀਬਾਲ ਟੁਰਨਾਮੈਂਟ ਸ਼ੁਰੂ

ਛੇਹਰਟਾ, 14 ਮਾਰਚ (ਵਡਾਲੀ)-ਗੁਰਦੁਆਰਾ ਬੋਹੜੀ ਸਾਹਿਬ ਕੋਟ ਖ਼ਾਲਸਾ ਵਿਖੇ ਹੋਲਾ ਮਹੱਲਾ ਸਮਾਗਮਾਂ ਨੂੰ ਸਮਰਪਿਤ ਬਾਬਾ ਮਸਤ ਰਾਮ ਵਾਲੀਬਾਲ ਸਪੋਰਟਸ ਕਲੱਬ ਕੋਟ ਖ਼ਾਲਸਾ ਵਲੋਂ ਦੂਸਰਾ ਦੋ ਦਿਨਾ ਵਾਲੀਬਾਲ ਟੂਰਨਾਮੈਂਟ ਦੀ ਸ਼ੁਰੂਆਤ ਅੱਜ ਗੁਰਦੁਆਰਾ ਬੋਹੜੀ ਸਾਹਿਬ ...

ਪੂਰੀ ਖ਼ਬਰ »

ਬੀਬੀ ਰਾਜਵਿੰਦਰ ਕੌਰ ਇਸਤਰੀ ਵਿੰਗ ਸਰਕਲ ਮਹਿਤਾ ਦੇ ਪ੍ਰਧਾਨ ਨਿਯੁਕਤ

ਚੌਕ ਮਹਿਤਾ, 14 ਮਾਰਚ (ਧਰਮਿੰਦਰ ਸਿੰਘ ਸਦਾਰੰਗ)-ਲੋਕ ਸਭਾ ਹਲਕਾ ਖ਼ਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਜਬੂਤ ਉਮੀਦਵਾਰ ਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਪੰਜਾਬ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਕਮੇਟੀ ਮੈਂਬਰ ...

ਪੂਰੀ ਖ਼ਬਰ »

ਬੀਬੀ ਰਾਜਵਿੰਦਰ ਕੌਰ ਇਸਤਰੀ ਵਿੰਗ ਸਰਕਲ ਮਹਿਤਾ ਦੇ ਪ੍ਰਧਾਨ ਨਿਯੁਕਤ

ਚੌਕ ਮਹਿਤਾ, 14 ਮਾਰਚ (ਧਰਮਿੰਦਰ ਸਿੰਘ ਸਦਾਰੰਗ)-ਲੋਕ ਸਭਾ ਹਲਕਾ ਖ਼ਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਜਬੂਤ ਉਮੀਦਵਾਰ ਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਪੰਜਾਬ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਕਮੇਟੀ ਮੈਂਬਰ ...

ਪੂਰੀ ਖ਼ਬਰ »

ਮਾਨਾਂਵਾਲਾ ਵਿਖੇ ਹੋਲਾ-ਮਹੱਲਾ ਦੇ ਸਬੰਧ ਵਿਚ 24 ਘੰਟੇ ਚੱਲਣ ਵਾਲਾ ਲੰਗਰ ਆਰੰਭ

ਮਾਨਾਂਵਾਲਾ, 14 ਮਾਰਚ (ਗੁਰਦੀਪ ਸਿੰਘ ਨਾਗੀ)-ਸ: ਜਗੀਰ ਸਿੰਘ ਸੰਧੂ ਮੈਮੋਰੀਅਲ ਸਪੋਰਟਸ ਸਟੇਡੀਅਮ, ਜੀ. ਟੀ. ਰੋਡ ਮਾਨਾਂਵਾਲਾ ਵਿਖੇ ਹਰ ਸਾਲ ਹੋਲੇ ਮਹੱਲੇ ਦੇ ਸਬੰਧ ਵਿਚ ਲੰਗਰ ਲਾਉਣ ਵਾਲੀ ਮਾਨਾਂਵਾਲਾ, ਵਡਾਲੀ ਡੋਗਰਾਂ, ਨਿੱਜਰਪੁਰਾ, ਰਾਜੇਵਾਲ ਤੇ ਮੇਹਰਬਾਨਪੁਰਾ ...

ਪੂਰੀ ਖ਼ਬਰ »

ਸੁਲਤਾਨਵਿੰਡ ਵਿਖੇ ਸਾਈਕਲ ਰੈਲੀ ਕੱਢ ਲੋਕਾਂ ਨੂੰ ਕੁਪੋਸ਼ਣ ਸਬੰਧੀ ਕੀਤਾ ਜਾਗਰੂਕ

ਸੁਲਤਾਨਵਿੰਡ, 14 ਮਾਰਚ (ਗੁਰਨਾਮ ਸਿੰਘ ਬੁੱਟਰ)-ਸੀ. ਡੀ. ਪੀ. ਓ. ਅਰਬਨ ਇਕ ਅੰਮਿ੍ਤਸਰ ਕੰਵਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਲਤਾਨਵਿੰਡ ਵਿਖੇ ਕੁਪੋਸ਼ਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਨਿਊ ਟ੍ਰੇਸ਼ਨ ਸਾਈਕਲ ਰੈਲੀ ਕੱਢੀ ਗਈ ਜਿਸ ਦੌਰਾਨ ਕਾਰਗਿਲ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਵਿਖੇ 7 ਰੋਜ਼ਾ ਹੋਲਾ ਮਹੱਲਾ ਸਮਾਪਤ

ਮੱਤੇਵਾਲ, 14 ਮਾਰਚ (ਗੁਰਪ੍ਰੀਤ ਸਿੰਘ ਮੱਤੇਵਾਲ)-ਸਥਾਨਕ ਕਸਬਾ ਮੱਤੇਵਾਲ ਵਿਖੇ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਵਿਖੇ 7 ਰੋਜਾ ਹੋਲਾ ਮਹੱਲਾ ਸਥਾਨਕ ਇਲਾਕੇ ਦੀਆਂ ਸੰਗਤਾਂ ਵਲੋਂ ਬੜੀ ਹੀ ਸ਼ਰਧਾ ਪੂਰਵਕ ਮਨਾਇਆ ਗਿਆ | ਮੁੱਖ ਸੇਵਾਦਾਰ ਸੰਤ ਬਾਬਾ ਸੱਜਣ ਸਿੰਘ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX