ਤਾਜਾ ਖ਼ਬਰਾਂ


ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਦੂਜਾ ਝਟਕਾ, ਵਾਰਨਰ 85 ਦੌੜਾਂ ਬਣਾ ਕੇ ਆਊਟ
. . .  6 minutes ago
ਮਹਾਰਾਸ਼ਟਰ 'ਚ ਵਾਪਰੇ ਬੱਸ ਹਾਦਸੇ 'ਚ ਛੇ ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  13 minutes ago
ਮੁੰਬਈ, 24 ਮਾਰਚ- ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ 'ਚ ਅੱਜ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ 45 ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ 'ਚ ਲਿਜਾਇਆ ਗਿਆ ਹੈ। ਦੱਸਿਆ...
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਪਹਿਲਾ ਝਟਕਾ
. . .  9 minutes ago
ਫ਼ਿਰੋਜ਼ਪੁਰ 'ਚ ਫੌਜੀ ਖੇਤਰ 'ਚੋਂ ਮਿਲਿਆ ਮਾਈਨ ਨੁਮਾ ਬੰਬ, ਲੋਕਾਂ 'ਚ ਦਹਿਸ਼ਤ
. . .  26 minutes ago
ਫ਼ਿਰੋਜ਼ਪੁਰ, 24 ਮਾਰਚ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਛਾਉਣੀ ਫੌਜੀ ਖੇਤਰ 'ਚ ਸਥਿਤ ਫੌਜ ਦੀ ਗੋਲਡਨ ਐਰੋ ਡਿਵੀਜ਼ਨ ਨਾਮੀ ਕੰਟੀਨ ਦੇ ਸਾਹਮਣਿਓਂ ਅੱਜ ਬਾਰੂਦੀ ਸੁਰੰਗ ਵਿਛਾਉਣ ਲਈ ਇਸਤੇਮਾਲ ਕੀਤਾ ਜਾਂਦਾ ਬੰਬ (ਮਾਈਨ) ਮਿਲਿਆ। ਇਸ ਮਗਰੋਂ ਫੌਜ ਨੇ...
ਆਈ.ਪੀ.ਐਲ.12 : 10 ਓਵਰਾਂ ਤੋਂ ਬਾਅਦ ਹੈਦਰਾਬਾਦ 92/0
. . .  9 minutes ago
ਆਈ.ਪੀ.ਐਲ.12 : 31 ਗੇਂਦਾਂ 'ਚ ਵਾਰਨਰ ਦੀਆਂ 53 ਦੌੜਾਂ ਪੂਰੀਆਂ
. . .  39 minutes ago
ਉਪ ਰਾਸ਼ਟਰਪਤੀ ਨਾਇਡੂ ਨੇ ਮਨੋਹਰ ਪਾਰੀਕਰ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ
. . .  45 minutes ago
ਪਣਜੀ, 24 ਮਾਰਚ- ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਅੱਜ ਗੋਆ ਦੇ ਮਰਹੂਮ ਮੁੱਖ ਮੰਤਰੀ ਮਨੋਹਰ ਪਾਰੀਕਰ ਦੀ ਰਿਹਾਇਸ਼ 'ਤੇ ਗਏ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਸੰਬੰਧੀ ਨਾਇਡੂ ਨੇ ਟਵੀਟ ਕਰਕੇ ਕਿਹਾ, ''ਅੱਜ ਗੋਆ 'ਚ...
ਆਈ.ਪੀ.ਐਲ.12 : ਕੋਲਕਾਤਾ ਨੇ ਜਿੱਤਿਆ ਟਾਸ, ਪਹਿਲਾ ਬੱਲੇਬਾਜ਼ੀ ਕਰੇਗਾ ਹੈਦਰਾਬਾਦ
. . .  about 1 hour ago
ਇਮਰਾਨ ਨੇ ਹਿੰਦੂ ਲੜਕੀਆਂ ਦੇ ਜਬਰੀ ਧਰਮ ਪਰਿਵਰਤਨ ਅਤੇ ਨਿਕਾਹ ਮਾਮਲੇ ਦੀ ਜਾਂਚ ਦੇ ਦਿੱਤੇ ਹੁਕਮ
. . .  about 1 hour ago
ਇਸਲਾਮਾਬਾਦ, 24 ਮਾਰਚ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸਿੰਧ ਸੂਬੇ 'ਚ ਦੋ ਨਾਬਾਲਗ ਹਿੰਦੂ ਲੜਕੀਆਂ ਦੀ ਅਗਵਾਕਾਰੀ, ਜਬਰਨ ਵਿਆਹ, ਧਰਮ ਪਰਿਵਰਤਨ ਅਤੇ ਘੱਟ ਉਮਰ 'ਚ ਵਿਆਹ ਕਰਾਏ ਜਾਣ ਦੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ...
ਮੈਂ ਕਾਂਗਰਸ ਵਿਚ ਸ਼ਾਮਲ ਨਹੀਂ ਹੋਈ - ਸਪਨਾ ਚੌਧਰੀ
. . .  about 1 hour ago
ਨਵੀਂ ਦਿੱਲੀ, 24 ਮਾਰਚ - ਹਰਿਆਣਾ ਦੀ ਪ੍ਰਸਿੱਧ ਸਿੰਗਰ ਤੇ ਡਾਂਸਰ ਸਪਨਾ ਚੌਧਰੀ ਨੇ ਕਿਹਾ ਹੈ ਕਿ ਉਹ ਕਾਂਗਰਸ ਵਿਚ ਸ਼ਾਮਲ ਨਹੀਂ ਹੋਏ ਹਨ। ਪ੍ਰਿਅੰਕਾ ਗਾਂਧੀ ਵਾਡਰਾ ਨਾਲ ਜੋ ਉਨ੍ਹਾਂ ਦੀਆਂ ਤਸਵੀਰਾਂ ਛਾਇਆ ਹੋਇਆਂ ਹਨ, ਉਹ ਪੁਰਾਣੀਆਂ ਹਨ। ਸਪਨਾ ਨੇ ਕਿਹਾ ਕਿ ਉਹ...
ਸਰਕਾਰਾਂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁਨਕਰ ਹੋ ਚੁੱਕੀਆਂ ਹਨ- ਮਾਨ
. . .  about 2 hours ago
ਮਹਿਲ ਕਲਾਂ, 24 ਮਾਰਚ (ਤਰਸੇਮ ਸਿੰਘ ਚੰਨਣਵਾਲ)- ਅਨਾਜ ਮੰਡੀ ਮਹਿਲ ਕਲਾਂ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਮਾਨ ਨੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਦੇਸ਼...
ਸ਼ੋਪੀਆਂ 'ਚ ਮਸਜਿਦ 'ਚ ਧਮਾਕੇ ਕਾਰਨ ਦੋ ਲੋਕ ਜ਼ਖ਼ਮੀ
. . .  about 2 hours ago
ਸ੍ਰੀਨਗਰ, 24 ਮਾਰਚ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਜ ਇੱਕ ਮਸਜਿਦ ਦੇ ਅੰਦਰ ਹੋਏ ਰਹੱਸਮਈ ਧਮਾਕੇ ਕਾਰਨ ਦੋ ਲੋਕ ਜ਼ਖ਼ਮੀ ਹੋ ਗਏ। ਪੁਲਿਸ ਨੇ ਕਿਹਾ ਕਿ ਜ਼ਿਲ੍ਹੇ ਦੇ ਚੌਗਾਮ ਪਿੰਡ 'ਚ ਸਥਿਤ ਇਸ ਮਸਜਿਦ 'ਚ ਇਹ ਧਮਾਕਾ ਉਸ ਸਮੇਂ ਹੋਇਆ, ਜਦੋਂ ਇੱਥੇ...
ਨਿਊਜ਼ੀਲੈਂਡ 'ਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਦੀ ਮੌਤ
. . .  about 2 hours ago
ਵੈਲਿੰਗਟਨ, 24 ਮਾਰਚ- ਨਿਊਜ਼ੀਲੈਂਡ 'ਚ ਨਾਰਥ ਆਈਲੈਂਡ ਦੀਆਂ ਕੈਮਾਨਾਵਾ ਪਹਾੜੀਆਂ 'ਚ ਲੰਘੇ ਦਿਨ ਇੱਕ ਛੋਟੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਇਹ ਜਹਾਜ਼ ਲੰਘੇ ਦਿਨ ਲਾਪਤਾ ਹੋ ਗਿਆ ਸੀ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਪੁਰਾਣਾ ਸ਼ਾਲਾ, 24 ਮਾਰਚ (ਅਸ਼ੋਕ ਸ਼ਰਮਾ)- ਗੁਰਦਾਸਪੁਰ ਦੇ ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਨੌਸ਼ਹਿਰਾ ਦੇ ਇੱਕ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਸੰਦੀਪ ਸਿੰਘ (25), ਪੁੱਤਰ ਕਾਬਲ ਸਿੰਘ ਸੈਣੀ...
ਕੱਲ੍ਹ ਹੋਵੇਗੀ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ
. . .  about 3 hours ago
ਨਵੀਂ ਦਿੱਲੀ, 24 ਮਾਰਚ- ਸੋਮਵਾਰ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਦਿੱਲੀ 'ਚ ਹੋਵੇਗੀ। ਇਹ ਬੈਠਕ ਸਵੇਰੇ 11 ਵਜੇ ਹੋਵੇਗੀ ਅਤੇ ਇਸ 'ਚ ਲੋਕ ਸਭਾ ਚੋਣਾਂ ਦੀਆਂ ਰਣਨੀਤੀਆਂ 'ਤੇ ਚਰਚਾ...
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 3 hours ago
ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਹਥਿਆਰਬੰਦ ਨੌਜਵਾਨਾਂ ਨੇ ਲੋਹੇ ਦੀਆਂ ਰਾਡਾਂ ਅਤੇ ਗੋਲੀਆਂ ਮਾਰ ਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ
. . .  about 3 hours ago
ਪੁਲਿਸ ਨੇ ਸਮੈਕ ਸਣੇ ਇੱਕ ਨੌਜਵਾਨ ਨੂੰ ਕੀਤਾ ਕਾਬੂ
. . .  about 4 hours ago
ਦਿਮਾਗ਼ੀ ਤੌਰ 'ਤੇ ਪਰੇਸ਼ਾਨ ਵਿਅਕਤੀ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ
. . .  about 4 hours ago
ਪਾਕਿਸਤਾਨ 'ਚ ਦੋ ਹਿੰਦੂ ਲੜਕੀਆਂ ਨੂੰ ਅਗਵਾ ਕਰਨ ਦੇ ਮਾਮਲੇ 'ਚ ਸੁਸ਼ਮਾ ਸਵਰਾਜ ਨੇ ਮੰਗੀ ਰਿਪੋਰਟ
. . .  about 4 hours ago
ਸਮਾਜਵਾਦੀ ਪਾਰਟੀ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ, ਮੁਲਾਇਮ ਯਾਦਵ ਦਾ ਨਾਂ ਸ਼ਾਮਲ ਨਹੀਂ
. . .  about 5 hours ago
ਸਿੰਗਲਾ ਵਲੋਂ ਸੰਗਰੂਰ 'ਚ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ
. . .  about 5 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਸ਼ਹੀਦ
. . .  about 5 hours ago
ਸ੍ਰੀਲੰਕਾ ਦੀ ਜਲ ਸੈਨਾ ਨੇ 11 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ
. . .  about 6 hours ago
ਲੋਕ ਸਭਾ ਚੋਣਾਂ 2019: ਆਜ਼ਮਗੜ੍ਹ ਤੋਂ ਚੋਣ ਲੜਨਗੇ ਅਖਿਲੇਸ਼ ਯਾਦਵ
. . .  about 6 hours ago
ਦੋ ਐਂਬੂਲੈਂਸਾਂ ਵਿਚਾਲੇ ਹੋਈ ਟੱਕਰ 'ਚ ਪੰਜ ਜ਼ਖ਼ਮੀ
. . .  about 6 hours ago
ਸੂਡਾਨ 'ਚ ਹੋਏ ਧਮਾਕੇ 'ਚ ਅੱਠ ਬੱਚਿਆਂ ਦੀ ਮੌਤ
. . .  about 6 hours ago
ਜੇਤੂ ਸ਼ੁਰੂਆਤ ਚਾਹੁਣਗੇ ਕੋਲਕਾਤਾ ਤੇ ਹੈਦਰਾਬਾਦ
. . .  about 7 hours ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ 16 ਹੋਈ
. . .  about 7 hours ago
ਆਈ.ਪੀ.ਐਲ 12 : ਆਪਣੇ ਪਹਿਲੇ ਮੈਚ 'ਚ ਮੁੰਬਈ ਨਾਲ ਮੁਕਾਬਲਾ ਕਰੇਗੀ ਦਿੱਲੀ
. . .  about 7 hours ago
ਸ਼ੋਪੀਆਂ 'ਚ ਅੱਤਵਾਦੀ ਜਵਾਨਾਂ 'ਤੇ ਕਰ ਸਕਦੇ ਹਨ ਭਿਆਨਕ ਹਮਲਾ
. . .  about 8 hours ago
ਅੱਜ ਦਾ ਵਿਚਾਰ
. . .  about 9 hours ago
ਆਈ.ਪੀ.ਐਲ 2019 : ਚੇਨਈ ਸੁਪਰ ਕਿੰਗਜ਼ ਨੇ ਪਹਿਲੇ ਮੈਚ 'ਚ 7 ਵਿਕਟਾਂ ਨਾਲ ਕੀਤੀ ਜਿੱਤ ਹਾਸਿਲ
. . .  1 day ago
ਅਨੰਤਨਾਗ ਤੋਂ ਲੜਾਂਗੀ ਚੋਣ - ਮਹਿਬੂਬਾ ਮੁਫ਼ਤੀ
. . .  1 day ago
ਆਈ.ਪੀ.ਐਲ 2019 : ਰਾਇਲ ਚੈਲੇਂਜਰਜ਼ ਬੈਂਗਲੋਰ ਦੀ ਪੂਰੀ ਟੀਮ 70 ਦੌੜਾਂ ਬਣਾ ਕੇ ਆਊਟ
. . .  1 day ago
ਗੈਂਗਸਟਰ ਗੋਪੀ ਦੇ ਪਰਿਵਾਰਕ ਮੈਂਬਰਾਂ ਸਮੇਤ 5 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ
. . .  1 day ago
ਮੁੱਠਭੇੜ 'ਚ 2 ਅੱਤਵਾਦੀ ਢੇਰ
. . .  1 day ago
ਆਈ.ਪੀ.ਐਲ 2019 : ਟਾਸ ਜਿੱਤ ਕੇ ਚੇਨਈ ਸੁਪਰ ਕਿੰਗਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲੜਕੇ-ਲੜਕੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਸੋਮਾਲੀਆ : 2 ਧਮਾਕਿਆਂ 'ਚ 6 ਮੌਤਾਂ
. . .  1 day ago
ਅੰਡੇਮਾਨ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਟਰੱਕ-ਐਕਟਿਵਾ ਦੀ ਟੱਕਰ 'ਚ ਮਾਂ ਦੀ ਮੌਤ, ਧੀ ਜ਼ਖਮੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਕਾਂਗਰਸ ਸਰਕਾਰ ਨੇ ਹਮੇਸ਼ਾ ਬਦਲੇ ਅਤੇ ਝੂਠ ਦੀ ਰਾਜਨੀਤੀ ਕੀਤੀ - ਪ੍ਰਕਾਸ਼ ਸਿੰਘ ਬਾਦਲ
. . .  1 day ago
ਭਾਜਪਾ 'ਚ ਸ਼ਾਮਲ ਹੋਏ ਮੇਜਰ ਸੁਰਿੰਦਰ ਪੂਨੀਆ
. . .  about 1 hour ago
10ਵੀਂ ਜਮਾਤ ਦੇ ਗਣਿਤ ਦੇ ਪੇਪਰ 'ਚ ਅਣਛਪੇ ਪ੍ਰਸ਼ਨ ਬਦਲੇ ਵਿਦਿਆਰਥੀਆਂ ਨੂੰ ਮਿਲਣਗੇ ਗ੍ਰੇਸ ਅੰਕ
. . .  about 1 hour ago
ਦਿੱਲੀ 'ਚ ਪੇਪਰ ਫੈਕਟਰੀ 'ਚ ਲੱਗੀ ਅੱਗ
. . .  about 1 hour ago
ਲੋਕ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  5 minutes ago
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਔਰਤ ਦੀ ਮੌਤ
. . .  14 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਸਾਡੀ ਸਿਹਤ

ਈਅਰ ਫੋਨ ਨਾ ਬਣ ਜਾਵੇ ਕਿੱਲਰ ਫੋਨ

ਮੋਬਾਈਲ ਅਤੇ ਆਈਪੈਡ 'ਤੇ ਈਅਰ ਫੋਨ ਨਾਲ ਮਿਊਜ਼ਿਕ ਸੁਮਨ ਦਾ ਰੁਝਾਨ ਜਦੋਂ ਤੋਂ ਵਧਿਆ ਹੈ, ਉਦੋਂ ਤੋਂ ਦੁਰਘਟਨਾਵਾਂ ਵੀ ਵਧ ਗਈਆਂ ਹਨ, ਚਾਹੇ ਉਹ ਦੁਰਘਟਨਾਵਾਂ ਜਾਨ ਜਾਣ ਵਾਲੀਆਂ ਹੋਣ, ਐਕਸੀਡੈਂਟ ਦੀਆਂ ਹੋਣ ਜਾਂ ਕੰਨ ਤੋਂ ਘੱਟ ਸੁਣਾਈ ਦੇਣ ਦੀਆਂ। ਈਅਰਫੋਨ ਨਾਲ ਮਿਊਜ਼ਿਕ ਸੁਣਨ ਜਾਂ ਗੱਲ ਕਰਨ ਨਾਲ ਹੌਲੀ ਆਵਾਜ਼ ਵੀ ਸਾਫ਼ ਅਤੇ ਤੇਜ਼ ਸੁਣਾਈ ਦਿੰਦੀ ਹੈ, ਕਿਉਂਕਿ ਈਅਰ ਫੋਨ ਕੰਨ ਦੇ ਬਹੁਤ ਨੇੜੇ ਹੁੰਦੇ ਹਨ ਅਤੇ ਆਵਾਜ਼ ਦਾ ਨੁਕਸਾਨ ਬਹੁਤ ਘੱਟ ਹੁੰਦਾ ਹੈ।
ਸਾਊਂਡ ਲਾਸ ਘੱਟ ਹੋਣ ਦੇ ਕਾਰਨ ਆਸ-ਪਾਸ ਦੇ ਸ਼ੋਰ ਦੀਆਂ ਆਵਾਜ਼ਾਂ ਸੁਣਾਈ ਨਹੀਂ ਦਿੰਦੀਆਂ, ਜੇ ਸੁਣਾਈ ਵੀ ਦਿੰਦੀਆਂ ਹਨ ਤਾਂ ਏਨੀਆਂ ਘੱਟ ਕਿ ਸਾਡਾ ਧਿਆਨ ਉਸ ਪਾਸੇ ਆਕਰਸ਼ਤ ਨਹੀਂ ਹੁੰਦਾ। ਏਨੇ ਨੂੰ ਦੁਰਘਟਨਾ ਹੋ ਜਾਂਦੀ ਹੈ। ਕਿੰਨੇ ਹੀ ਪੜ੍ਹੇ-ਲਿਖੇ ਨੌਜਵਾਨ-ਮੁਟਿਆਰਾਂ ਮਿਊਜ਼ਿਕ ਸੁਣਦੇ-ਸੁਣਦੇ ਮੌਤ ਦੀ ਗ੍ਰਿਫ਼ਤ ਵਿਚ ਆ ਜਾਂਦੇ ਹਨ, ਫਿਰ ਵੀ ਲੋਕ ਸਿੱਖਦੇ ਨਹੀਂ।
ਡਰਾਈਵਿੰਗ ਕਰਦਿਆਂ ਨਾ ਕਰੋ ਮੋਬਾਈਲ ਦੀ ਵਰਤੋਂ
* ਡਰਾਈਵਿੰਗ ਕਰਦੇ ਹੋਏ ਮੋਬਾਈਲ ਫੋਨ 'ਤੇ ਗੱਲ ਕਰਨੀ ਸੜਕ ਹਾਦਸਿਆਂ ਨੂੰ ਸੱਦਾ ਦੇਣਾ ਹੈ। ਜਦੋਂ ਵੀ ਡਰਾਈਵਿੰਗ ਕਰ ਰਹੇ ਹੋਵੋ ਤਾਂ ਮੋਬਾਈਲ 'ਤੇ ਗੱਲ ਨਾ ਕਰੋ। ਜੇ ਕੋਈ ਕਾਲ ਆਉਂਦੀ ਵੀ ਹੈ ਤਾਂ ਉਸ ਨੂੰ ਕੱਟ ਦਿਓ ਜਾਂ ਸੜਕ ਦੇ ਇਕ ਕਿਨਾਰੇ 'ਤੇ ਸਕੂਟਰ, ਗੱਡੀ ਲਗਾ ਕੇ ਗੱਲ ਕਰੋ।
* ਸ਼ਰਾਬ ਪੀ ਕੇ ਗੱਡੀ ਚਲਾਉਣੀ ਜਿੰਨੀ ਖਤਰਨਾਕ ਹੈ, ਓਨੀ ਹੀ ਮੋਬਾਈਲ 'ਤੇ ਗੱਲ ਕਰਦੇ ਹੋਏ ਗੱਡੀ ਚਲਾਉਣੀ ਹੈ, ਇਸ ਲਈ ਗੱਡੀ ਚਲਾਉਂਦੇ ਹੋਏ ਮੋਬਾਈਲ ਦੀ ਵਰਤੋਂ ਨਾ ਕਰੋ।
* ਬਹੁਤ ਸਾਰੇ ਲੋਕ ਸੋਚਦੇ ਹਨ ਕਿ ਹੈਂਡਸ ਫ੍ਰੀ ਈਅਰ ਫੋਨ ਦੇ ਜ਼ਰੀਏ ਮੋਬਾਈਲ 'ਤੇ ਗੱਲ ਕਰਨੀ ਸੁਰੱਖਿਅਤ ਹੈ ਪਰ ਮਾਹਿਰਾਂ ਅਨੁਸਾਰ ਤੁਹਾਡਾ ਧਿਆਨ ਗੱਡੀ ਚਲਾਉਣ ਵਿਚ ਲਗਪਗ 40 ਫੀਸਦੀ ਘਟ ਜਾਂਦਾ ਹੈ।
* ਫੋਨ 'ਤੇ ਜ਼ਿਆਦਾ ਐਸ.ਐਮ.ਐਸ. ਪੜ੍ਹਨਾ ਜਾਂ ਕਰਨਾ ਖਤਰਨਾਕ ਹੈ, ਕਿਉਂਕਿ ਐਸ.ਐਮ.ਐਸ. ਪੜ੍ਹਦੇ ਅਤੇ ਕਰਦੇ ਸਮੇਂ ਤੁਹਾਡੀਆਂ ਆਪਣੀਆਂ ਅੱਖਾਂ ਸੜਕਾਂ ਤੋਂ ਹਟਾ ਕੇ ਮੋਬਾਈਲ ਦੀ ਸਕ੍ਰੀਨ 'ਤੇ ਲਗਾਉਣੀਆਂ ਪੈਂਦੀਆਂ ਹਨ। ਇਹ ਤਾਂ ਹੋਰ ਵੀ ਖ਼ਤਰਨਾਕ ਸਥਿਤੀ ਹੈ।
ਈਅਰਫੋਨ ਦੀ ਵਰਤੋਂ ਇਨ੍ਹਾਂ
ਥਾਵਾਂ 'ਤੇ ਨਾ ਕਰੋ
* ਈਅਰਫੋਨ ਲਗਾ ਕੇ ਗਾਣੇ ਸੁਣਨਾ ਜਾਂ ਗੱਲ ਕਰਨਾ ਮੋਬਾਈਲ 'ਤੇ ਗ਼ਲਤ ਨਹੀਂ ਹੈ ਪਰ ਕੁਝ ਥਾਵਾਂ ਅਜਿਹੀਆਂ ਹਨ, ਜਿਥੇ ਅਸੀਂ ਈਅਰਫੋਨ ਦੀ ਵਰਤੋਂ ਕਰਦੇ ਹਾਂ ਤਾਂ ਅਸੀਂ ਖਤਰਿਆਂ ਨਾਲ ਘਿਰ ਸਕਦੇ ਹਾਂ, ਜਿਵੇਂ-
* ਸੜਕ ਪਾਰ ਕਰਦੇ ਸਮੇਂ ਜਾਂ ਸੜਕ ਦੇ ਕਿਨਾਰੇ ਚਲਦੇ ਸਮੇਂ।
* ਗੱਡੀ ਚਲਾਉਂਦੇ ਸਮੇਂ।
* ਸਟੇਸ਼ਨ, ਬੱਸ ਸਟੈਂਡ, ਹਵਾਈ ਅੱਡੇ 'ਤੇ।
* ਗੱਡੀ ਪਾਰਕ ਕਰਦੇ ਸਮੇਂ ਜਾਂ ਗੱਡੀ ਖੜ੍ਹੀ ਕਰਨ ਵਾਲੀ ਥਾਂ 'ਤੇ।
* ਮਾਲ ਜਾਂ ਹੋਰ ਭੀੜ-ਭਾੜ ਵਾਲੀਆਂ ਥਾਵਾਂ 'ਤੇ।
* ਉਸਾਰੀ ਵਾਲੀ ਥਾਂ 'ਤੇ।
* ਪੁਲ 'ਤੇ, ਪੁਲ ਦੇ ਹੇਠਾਂ ਜਾਂ ਪੁਲ ਖ਼ਤਮ ਹੋਣ ਦੇ ਆਸ-ਪਾਸ।
* ਕੋਈ ਵੀ ਜ਼ਰੂਰੀ ਕੰਮ ਕਰਦੇ ਸਮੇਂ।
* ਜਦੋਂ ਤੁਸੀਂ ਮੋਬਾਈਲ 'ਤੇ ਗਾਣੇ ਸੁਣ ਰਹੇ ਹੋ ਜਾਂ ਦੂਜਿਆਂ ਨਾਲ ਗੱਲ ਕਰ ਰਹੇ ਹੋ ਤਾਂ ਆਵਾਜ਼ ਘੱਟ ਰੱਖੋ।
* ਦੋ ਘੰਟੇ ਤੋਂ ਜ਼ਿਆਦਾ ਈਅਰਫੋਨ ਕੰਨ 'ਤੇ ਨਾ ਲਗਾ ਕੇ ਰੱਖੋ, ਜੇ ਲੰਬੇ ਸਮੇਂ ਤੱਕ ਲਗਾਉਣਾ ਵੀ ਹੋਵੇ ਤਾਂ ਥੋੜ੍ਹੇ ਸਮੇਂ ਬਾਅਦ ਕੰਨਾਂ ਨੂੰ ਆਰਾਮ ਦਿਓ।
* ਰਾਤ ਨੂੰ ਜੇ ਤੁਸੀਂ ਈਅਰਫੋਨ ਦੀ ਵਰਤੋਂ ਕਰਕੇ ਗੱਲ ਕਰ ਰਹੇ ਹੋ ਜਾਂ ਮਿਊਜ਼ਿਕ ਸੁਣ ਰਹੇ ਹੋ ਤਾਂ ਉਨ੍ਹਾਂ ਨੂੰ ਕੱਢ ਕੇ ਰੱਖ ਦਿਓ, ਫਿਰ ਸੌਣ ਜਾਓ, ਨਹੀਂ ਤਾਂ ਕੰਨਾਂ ਨੂੰ ਕਾਫੀ ਨੁਕਸਾਨ ਪਹੁੰਚ ਸਕਦਾ ਹੈ।
* ਅਜਿਹੇ ਈਅਰਫੋਨ ਦੀ ਚੋਣ ਕਰੋ, ਜੋ ਕੰਨਾਂ ਦੇ ਅੰਦਰ ਜ਼ਿਆਦਾ ਨਾ ਜਾਣ, ਸਗੋਂ ਬਾਹਰੀ ਹਿੱਸੇ ਤੱਕ ਹੀ ਰਹਿਣ।
* ਵਿਚ-ਵਿਚ ਸਿੰਗਲ ਈਅਰ ਫੋਨ ਦੀ ਵੀ ਵਰਤੋਂ ਕਰ ਸਕਦੇ ਹੋ।
ਈਅਰ ਫੋਨ ਨਾਲ ਸਿਹਤ 'ਤੇ ਪੈਣ ਵਾਲੇ ਪ੍ਰਭਾਵ ਤੋਂ ਬਚੋ
* ਈਅਰ ਫੋਨ ਅਤੇ ਹੈੱਡਫੋਨ ਦੀ ਜ਼ਿਆਦਾ ਵਰਤੋਂ ਤੁਹਾਡੀ ਸੁਣਨ ਦੀ ਸਮਰੱਥਾ 'ਤੇ ਪ੍ਰਭਾਵ ਪਾ ਸਕਦੀ ਹੈ।
* ਪੂਰੀ ਉੱਚੀ ਆਵਾਜ਼ 'ਤੇ ਮਿਊਜ਼ਿਕ ਨਾ ਸੁਣੋ। ਇਸ ਨਾਲ ਸੁਣਨ ਸ਼ਕਤੀ ਪ੍ਰਭਾਵਿਤ ਹੁੰਦੀ ਹੈ। ਜੇ ਮਿਊਜ਼ਿਕ ਸੁਣਨਾ ਵੀ ਹੈ ਤਾਂ 10 ਤੋਂ 50 ਫੀਸਦੀ ਆਵਾਜ਼ 'ਤੇ ਹੀ ਸੁਣੋ।
* ਲਗਾਤਾਰ ਆਈ ਪੈਡ 'ਤੇ ਮਿਊਜ਼ਿਕ ਨਾ ਸੁਣੋ। ਵੱਧ ਤੋਂ ਵੱਧ 60 ਮਿੰਟ ਤੱਕ ਸੁਣੋ ਅਤੇ ਆਵਾਜ਼ ਵੀ 60 ਫੀਸਦੀ ਤੋਂ ਜ਼ਿਆਦਾ ਨਾ ਰੱਖੋ।

ਸਾਹ ਵਿਚ ਬਦਬੂ : ਕਾਰਨ ਅਤੇ ਬਚਾਅ

ਸਾਹ ਦੀ ਬਦਬੂ ਸਾਡੀ ਸ਼ਖ਼ਸੀਅਤ 'ਤੇ ਪਹਾੜ ਵਰਗਾ ਹਮਲਾ ਹੈ। ਅਸੀਂ ਦੂਜਿਆਂ ਨਾਲ ਗੱਲ ਕਰਨ ਤੋਂ ਕਤਰਾਉਂਦੇ ਹਾਂ, ਦੂਜੇ ਵੀ ਸਾਡੇ ਨਾਲ ਗੱਲ ਕਰਨ ਤੋਂ ਗੁਰੇਜ਼ ਕਰਦੇ ਹਨ। ਤੁਸੀਂ ਇਸ ਦੇ ਕਾਰਨ ਜਾਣ ਕੇ ਇਸ ਰੋਗ ਤੋਂ ਛੁਟਕਾਰਾ ਪਾਓ। ਮੂੰਹ ਵਿਚ ਉੱਲੀ ਜਾਂ ਬੈਕਟੀਰੀਅਲ ...

ਪੂਰੀ ਖ਼ਬਰ »

ਸੁੰਢ ਇਕ ਦਵਾਈ ਵੀ ਹੈ

ਸੁੰਢ ਅਦਰਕ ਦਾ ਸੁੱਕਿਆ ਹੋਇਆ ਦੂਜਾ ਰੂਪ ਹੈ। ਸੁੰਢ ਸਵਾਦ ਵਿਚ ਤੇਜ਼ ਹੁੰਦੀ ਹੈ। ਇਹ ਕਫ ਨਾਸ਼ਕ, ਉਦਰ ਵਿਕਾਰ ਲਈ ਵਧੀਆ ਮੰਨੀ ਜਾਂਦੀ ਹੈ। ਅਦਰਕ ਅਤੇ ਸੁੰਢ ਦੇ ਗੁਣ ਇਕੋ ਜਿਹੇ ਹੁੰਦੇ ਹਨ। ਜਿੱਥੇ ਅਦਰਕ ਦੀ ਵਰਤੋਂ ਅਚਾਰ ਅਤੇ ਸਬਜ਼ੀ ਦੇ ਮਸਾਲੇ ਵਿਚ ਕੀਤੀ ਜਾਂਦੀ ਹੈ, ...

ਪੂਰੀ ਖ਼ਬਰ »

ਕੇਲਾ ਖਾਓ, ਸਿਹਤ ਬਣਾਓ

ਵੈਸੇ ਤਾਂ ਹਰੇਕ ਫਲ ਸਾਡੀ ਸਿਹਤ ਲਈ ਬੇਹੱਦ ਜ਼ਰੂਰੀ ਹੁੰਦਾ ਹੈ ਪਰ ਜਦੋਂ ਗੱਲ ਕੇਲੇ ਦੀ ਆਉਂਦੀ ਹੈ ਤਾਂ ਇਸ ਨੂੰ ਖਾਣ ਨਾਲ ਜਿਥੇ ਪੇਟ ਸਬੰਧੀ ਤਕਲੀਫਾਂ ਕੋਹਾਂ ਦੂਰ ਹੋ ਜਾਂਦੀਆਂ ਹਨ, ਉਥੇ ਰੋਜ਼ਾਨਾ ਇਕ ਕੇਲੇ ਦਾ ਸੇਵਨ ਕਰਨਾ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ...

ਪੂਰੀ ਖ਼ਬਰ »

ਖੂਨ ਦੀ ਕਮੀ ਦੂਰ ਕਰਨ ਦੇ ਤਰੀਕੇ

ਤੁਹਾਡਾ ਭਾਰ ਠੀਕ ਹੈ, ਤੁਸੀਂ ਮੋਟੇ-ਤਕੜੇ ਹੋ, ਫਿਰ ਵੀ ਤੰਦਰੁਸਤ ਨਾ ਰਹਿਣਾ ਤੁਹਾਡੀ ਸਦਾਬਹਾਰ ਸਮੱਸਿਆ ਹੈ। ਡਾਕਟਰ ਕਹਿੰਦਾ ਹੈ ਖੂਨ ਦੀ ਕਮੀ ਹੈ। ਗੱਲ ਪਚਦੀ ਨਹੀਂ, ਨਾ ਤੁਹਾਨੂੰ, ਨਾ ਤੁਹਾਡੇ ਆਪਣਿਆਂ ਨੂੰ ਪਰ ਇਹ ਸੱਚ ਹੈ। ਖੂਨ ਦੀ ਕਮੀ ਦਾ ਅਰਥ ਹਮੇਸ਼ਾ ਇਹੀ ਨਹੀਂ ...

ਪੂਰੀ ਖ਼ਬਰ »

ਕਿਵੇਂ ਦੂਰ ਕਰੀਏ ਸਰੀਰਕ ਅਤੇ ਮਾਨਸਿਕ ਥਕਾਨ

ਸਾਡੀ ਸਾਰਿਆਂ ਦੀ ਰੋਜ਼ਮਰਾ ਵਿਚ ਕੁਝ ਅਜਿਹੇ ਪਲ ਆਉਂਦੇ ਹਨ ਜਦੋਂ ਅਸੀਂ ਮਾਨਸਿਕ ਅਤੇ ਸਰੀਰਕ ਤੌਰ 'ਤੇ ਥਕਾਨ ਮਹਿਸੂਸ ਕਰਦੇ ਹਾਂ। ਆਮ ਤੌਰ 'ਤੇ ਤਾਂ ਅਸੀਂ ਆਪਣੀ ਥਕਾਨ ਕੁਝ ਸਮਾਂ ਆਰਾਮ ਕਰਕੇ ਭਜਾਉਣ ਦੀ ਕੋਸ਼ਿਸ਼ ਕਰਦੇ ਹਾਂ ਪਰ ਆਰਾਮ ਲਈ ਜ਼ਿਆਦਾ ਸਮੇਂ ਦੀ ਲੋੜ ਹੁੰਦੀ ...

ਪੂਰੀ ਖ਼ਬਰ »

ਸਿਹਤ ਖ਼ਬਰਨਾਮਾ

ਛੇਤੀ-ਛੇਤੀ ਖਾਣ ਨਾਲ ਵਧਦੀ ਹੈ ਖੂਨ ਸ਼ੂਗਰ ਕੁਝ ਲੋਕ ਬਹੁਤ ਤੇਜ਼ੀ ਨਾਲ ਖਾਂਦੇ ਹਨ। ਉਹ ਭੋਜਨ ਦੇਖ ਕੇ ਉਸ 'ਤੇ ਟੁੱਟ ਪੈਂਦੇ ਹਨ। ਅਜਿਹੇ ਲੋਕਾਂ ਨੂੰ ਬਦਹਜ਼ਮੀ ਤੋਂ ਇਲਾਵਾ ਸ਼ੂਗਰ ਅਤੇ ਟਾਈਪ-2 ਦਾ ਖ਼ਤਰਾ ਵਧ ਜਾਂਦਾ ਹੈ। ਤੇਜ਼ੀ ਨਾਲ ਖਾਣ ਨਾਲ ਸੇਵਨਕਰਤਾ ਦਾ ਸ਼ੂਗਰ ਦਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX