ਤਾਜਾ ਖ਼ਬਰਾਂ


ਬਲਾਚੌਰ 'ਚ ਸੜਕ ਕਿਨਾਰਿਓਂ ਭਾਰੀ ਮਾਤਰਾ 'ਚ ਮਿਲੀਆਂ ਨਸ਼ੀਲੀਆਂ ਗੋਲੀਆਂ
. . .  7 minutes ago
ਬਲਾਚੌਰ, 7 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਬਲਾਚੌਰ-ਨਵਾਂਸ਼ਹਿਰ ਸੜਕ ਕਿਨਾਰੇ ਇੱਕ ਪੈਲੇਸ ਨੇੜਿਓਂ ਭਾਰੀ ਗਿਣਤੀ 'ਚ ਨਸ਼ੀਲੀਆਂ ਗੋਲੀਆਂ ਮਿਲੀਆਂ ਹਨ। ਇਸ ਸੰਬੰਧੀ ਸੂਚਨਾ ਮਿਲਦਿਆਂ...
ਉਨਾਓ ਜਬਰ ਜਨਾਹ ਦੇ ਵਿਰੋਧ 'ਚ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ
. . .  23 minutes ago
ਲਖਨਊ, 7 ਦਸੰਬਰ- ਉਨਾਓ ਸਮੂਹਿਕ ਜਨਾਹ ਪੀੜਤਾ ਦੇ ਦੇਹਾਂਤ ਤੋਂ ਬਾਅਦ ਪੂਰੇ ਦੇਸ਼ ਗ਼ੁੱਸੇ 'ਚ ਹੈ। ਇਸੇ ਵਿਚਾਲੇ ਲਖਨਊ 'ਚ ਵਿਧਾਨ ਸਭਾ ਦੇ ਬਾਹਰ ਸਮਾਜਵਾਦੀ ਪਾਰਟੀ ਦੇ ਪ੍ਰਧਾਨ...
ਢਿਲਵਾਂ ਕਤਲ ਕਾਂਡ ਮਾਮਲਾ : ਅਕਾਲੀ ਦਲ ਨੇ ਬਟਾਲਾ 'ਚ ਐੱਸ. ਐੱਸ. ਪੀ. ਦਫ਼ਤਰ ਅੱਗੇ ਲਾਇਆ ਧਰਨਾ
. . .  30 minutes ago
ਬਟਾਲਾ, 7 ਦਸੰਬਰ (ਡਾ. ਕਾਹਲੋਂ)- ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਕਤਲ ਮਾਮਲੇ ਨੂੰ ਲੈ ਕੇ ਅੱਜ ਅਕਾਲੀ ਦਲ ਵਲੋਂ ਐੱਸ. ਐੱਸ. ਪੀ. ਬਟਾਲਾ ਦਫ਼ਤਰ ਦੇ ਸਾਹਮਣੇ ਧਰਨਾ ਲਾਇਆ...
ਮਨੁੱਖੀ ਅਧਿਕਾਰ ਕਮਿਸ਼ਨ ਦੀ ਟੀਮ ਹੈਦਰਾਬਾਦ 'ਚ ਪਹੁੰਚੀ
. . .  44 minutes ago
ਹੈਦਰਾਬਾਦ, 5 ਦਸੰਬਰ- ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਤੋਂ ਬਾਅਦ ਹੱਤਿਆ ਕਰਕੇ ਸਾੜਨ ਦੇ ਮਾਮਲੇ ਦੇ ਚਾਰੋ ਦੋਸ਼ੀਆਂ ਦੇ ਮੁਠਭੇੜ ਦੌਰਾਨ ਮਾਰੇ ਜਾਣ ਦੇ ਮਾਮਲੇ ਨੂੰ ਲੈ...
ਸੁਪਰੀਮ ਕੋਰਟ 'ਚ ਪਹੁੰਚਿਆ ਹੈਦਰਾਬਾਦ ਮੁਠਭੇੜ ਮਾਮਲਾ, ਪੁਲਿਸ ਵਿਰੁੱਧ ਪਟੀਸ਼ਨ ਦਾਇਰ
. . .  about 1 hour ago
ਨਵੀਂ ਦਿੱਲੀ, 7 ਦਸੰਬਰ- ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਤੋਂ ਬਾਅਦ ਹੱਤਿਆ ਕਰਕੇ ਸਾੜਨ ਦੇ ਮਾਮਲੇ ਦੇ ਚਾਰੋ ਦੋਸ਼ੀਆਂ ਦੇ ਮੁਠਭੇੜ ਦੌਰਾਨ ਮਾਰੇ ਜਾਣ ਦਾ ਮਾਮਲਾ ਹੁਣ ਸੁਪਰੀਮ ਕੋਰਟ...
ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਦੋ ਲੋਕ ਗ੍ਰਿਫ਼ਤਾਰ
. . .  about 1 hour ago
ਲਖਨਊ, 7 ਦਸੰਬਰ- ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮਾਮਲਾ ਬੀਤੀ 1 ਦਸੰਬਰ ਦਾ ਹੈ। ਵਿਆਹ ਸਮਾਰੋਹ ਦੌਰਾਨ...
ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬੋਲੀ ਮਾਇਆਵਤੀ- ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਸੂਬਾ ਸਰਕਾਰਾਂ
. . .  about 1 hour ago
ਲਖਨਊ, 7 ਦਸੰਬਰ- ਉਨਾਓ ਸਮੂਹਿਕ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬਸਪਾ ਮੁਖੀ ਮਾਇਆਵਤੀ ਨੇ ਕਿਹਾ ਕਿ ਹੈ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੂਬਾ ਸਰਕਾਰਾਂ ਨੂੰ ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਦੀ ਲੋੜ...
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 13.03 ਫ਼ੀਸਦੀ ਵੋਟਿੰਗ
. . .  about 1 hour ago
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਜਤਾਇਆ ਦੁੱਖ
. . .  about 2 hours ago
ਲਖਨਊ, 7 ਦਸੰਬਰ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੇ ਸਾਰੇ...
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਗਏ ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ
. . .  about 2 hours ago
ਨਵੀਂ ਦਿੱਲੀ, 7 ਦਸੰਬਰ- ਉਨਾਓ ਸਮੂਹਿਕ ਜਬਰ ਜਨਾਹ ਮਾਮਲੇ ਦੇ ਪੰਜਾਂ ਦੋਸ਼ੀਆਂ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਦੋਸ਼ੀਆਂ ਨੂੰ ਪੁਲਿਸ ਨੇ...
ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  about 3 hours ago
ਨਵੀਂ ਦਿੱਲੀ, 7 ਦਸੰਬਰ- ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ ਰੇਖਾ ਸ਼ਰਮਾ ਸਫਦਰਜੰਗ ਹਸਪਤਾਲ ਪਹੁੰਚੀ ਹੈ ਜਿੱਥੇ ਦੇਰ ਰਾਤ ਉਨਾਓ ...
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 4 hours ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਮਹਿਲਾ ਆਯੋਗ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਸਰਕਾਰ ਅਤੇ ਕੇਂਦਰ ...
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 4 hours ago
ਰਾਂਚੀ, 7 ਦਸੰਬਰ- ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਚੋਣਾਂ ਹੋ ਰਹੀਆਂ ਹਨ। ਲੋਕ ਸਵੇਰ ਤੋਂ ਹੀ ਵੋਟ ਪਾਉਣ...
ਅੱਜ ਦਾ ਵਿਚਾਰ
. . .  about 4 hours ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  1 day ago
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਪੇਸ਼
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  1 day ago
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  1 day ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  1 day ago
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  1 day ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  1 day ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  1 day ago
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  1 day ago
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  1 day ago
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  1 day ago
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  about 1 hour ago
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਚੇਤ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਵੱਖ-ਵੱਖ ਥਾਈਾ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਮੈਂਬਰ ਮਾਰੂ ਹਥਿਆਰਾਂ ਸਮੇਤ ਕਾਬੂ

ਗੁਰਦਾਸਪੁਰ, 17 ਮਾਰਚ (ਆਰਿਫ਼/ਆਲਮਬੀਰ ਸਿੰਘ)-ਥਾਣਾ ਸਦਰ ਦੀ ਪੁਲਿਸ ਵਲੋਂ ਅੱਜ ਵੱਖ ਵੱਖ ਥਾਈਾ ਲੁੱਟਾਂ ਖੋਹਾਂ ਨੰੂ ਅੰਜਾਮ ਦੇਣ ਵਾਲੇ ਇਕ ਗਿਰੋਹ ਦੇ ਮੈਂਬਰਾਂ ਨੰੂ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਏ.ਐਸ.ਆਈ. ਰੁਪਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਭੈੜੇ ਅਨਸਰਾਂ ਦੀ ਤਲਾਸ਼ 'ਚ ਗਸ਼ਤ ਕਰ ਰਹੀ ਸੀ ਕਿ ਜਿਸ ਦੌਰਾਨ ਉਨ੍ਹਾਂ ਨੰੂ ਮੁਖ਼ਬਰ ਦੀ ਇਤਲਾਹ ਮਿਲੀ ਕਿ ਫੋਕਲ ਪੁਆਇੰਟ ਕਾਲੇ ਨੰਗਲ ਦੀਆਂ ਖ਼ਾਲੀ ਪਈਆਂ ਦੁਕਾਨਾਂ ਵਿਚ ਲੁੱਟਾਂ ਖੋਹਾਂ ਕਰਨ ਵਾਲੇ ਕੁਝ ਵਿਅਕਤੀ ਕਿਸੇ ਵਾਰਦਾਤ ਨੰੂ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ | ਸੂਚਨਾ ਮਿਲਣ 'ਤੇ ਪੁਲਿਸ ਨੇ ਆਪਣੇ ਨਾਲ ਹੋਰ ਮੁਲਾਜ਼ਮਾਂ ਨੰੂ ਲੈ ਕੇ ਦੱਸੀ ਹੋਈ ਜਗ੍ਹਾ 'ਤੇ ਛਾਪੇਮਾਰੀ ਕੀਤੀ, ਜਿੱਥੇ ਪੁਲਿਸ ਨੇ 5 ਨੌਜਵਾਨਾਂ ਨੰੂ ਮਾਰੂ ਹਥਿਆਰਾਂ ਸਮੇਤ ਕਾਬੂ ਕੀਤਾ | ਜਦੋਂ ਕਿ ਦੋ ਨੌਜਵਾਨ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਏ | ਜ਼ਿਕਰਯੋਗ ਹੈ ਕਿ ਗਿ੍ਫ਼ਤਾਰ ਕੀਤੇ ਨੌਜਵਾਨਾਂ ਵਿਚੋਂ ਦੋ ਨੌਜਵਾਨ ਨਬਾਲਗ ਹਨ ਜਿਨ੍ਹਾਂ ਦੀ ਉਮਰ ਕਰੀਬ 16 ਸਾਲ ਹੈ | ਕਾਬੂ ਕੀਤੇ ਨੌਜਵਾਨਾਂ ਦੀ ਪਹਿਚਾਣ ਰਾਜਾ ਮਸੀਹ ਪੁੱਤਰ ਜੋਬਨ ਮਸੀਹ ਵਾਸੀ ਗੋਹਤ ਪੋਖਰ, ਸੁਲੱਖਣ ਮਸੀਹ ਪੁੱਤਰ ਸੁਰਿੰਦਰ ਮਸੀਹ ਵਾਸੀ ਕੋਟਲੀ ਗੁੱਜਰਾਂ, ਲੱਕੀ ਪੁੱਤਰ ਅਮਾਨਤ ਮਸੀਹ ਵਾਸੀ ਮੁੰਨਣ ਕਲਾਂ, ਲੱਕੀ ਪੁੱਤਰ ਤਾਜਾ ਮਸੀਹ ਵਾਸੀ ਗੋਹਤ ਪੋਖਰ, ਪੀਟਰ ਮਸੀਹ ਪੁੱਤਰ ਜੋਗਿੰਦਰ ਮਸੀਹ ਵਾਸੀ ਕੋਟਲਾ ਗੁਜਰਾਂ ਵਜੋਂ ਹੋਈ | ਜਦੋਂ ਕਿ ਭੱਜਣ ਵਾਲੇ ਨੌਜਵਾਨਾਂ 'ਚ ਸੰਨ੍ਹੀ ਪੁੱਤਰ ਤਾਜਾ ਮਸੀਹ ਅਤੇ ਰਾਕੇਸ਼ ਮਸੀਹ ਪੁੱਤਰ ਤਾਜਾ ਮਸੀਹ ਵਾਸੀ ਗੋਹਤ ਪੋਖਰ ਸ਼ਾਮਿਲ ਹਨ | ਪੁਲਿਸ ਵਲੋਂ ਉਕਤ ਨੌਜਵਾਨਾਂ ਨੰੂ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ |
ਪੁਲਿਸ ਨੇ ਸਾਡੇ ਬੱਚਿਆਂ ਨੰੂ ਘਰ ਤੋਂ ਜਬਰੀ ਚੁੱਕਿਆ, ਸਾਡੇ ਬੱਚੇ ਬੇਕਸੂਰ-ਪਰਿਵਾਰਕ ਮੈਂਬਰ
ਬੇਸ਼ੱਕ ਥਾਣਾ ਸਦਰ ਦੀ ਪੁਲਿਸ ਲੁੱਟਾਂ ਖੋਹਾਂ ਨੰੂ ਅੰਜਾਮ ਦੇਣ ਵਾਲੇ ਗਿਰੋਹ ਦੇ ਮੈਂਬਰਾਂ ਨੰੂ ਗਿ੍ਫ਼ਤਾਰ ਕਰਨ ਦਾ ਦਾਅਵਾ ਕਰ ਰਹੀ ਹੈ | ਪਰ ਇਸ ਦੇ ਉਲਟ ਗਿ੍ਫ਼ਤਾਰ ਕੀਤੇ ਨੌਜਵਾਨਾਂ ਦੇ ਮਾਪਿਆਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਪੁਲਿਸ 'ਤੇ ਧੱਕਾ ਕਰਨ ਦੇ ਦੋਸ਼ ਲਗਾਏ ਹਨ | ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਥਾਣਾ ਸਦਰ ਦੀ ਪੁਲਿਸ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੰੂ ਇਨਸਾਫ਼ ਨਾ ਮਿਲਿਆ ਤਾਂ ਉਹ ਥਾਣੇ ਦਾ ਘਿਰਾਓ ਕਰਨਗੇ |

ਭੱਟੀਆਂ ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਦਰਜਨ ਤੋਂ ਵੱਧ ਪਿੰਡਾਂ ਦੀ ਫ਼ਸਲ ਬਰਬਾਦ

ਕਾਹਨੂੰਵਾਨ, 17 ਮਾਰਚ (ਹਰਜਿੰਦਰ ਸਿੰਘ ਜੱਜ)-ਬੇਟ ਅਤੇ ਛੰਭ ਇਲਾਕੇ 'ਚ ਸੇਮ ਦੀ ਮਾਰ ਹੇਠ ਕਿਸਾਨਾਂ ਦੀਆਂ ਜ਼ਮੀਨਾਂ 'ਚੋਂ ਸੇਮ ਅਤੇ ਬਾਰਸ਼ ਦੇ ਪਾਣੀ ਦੇ ਨਿਕਾਸ ਲਈ ਕੱਢੀਆਂ ਨਿਕਾਸੀ ਡਰੇਨਾਂ ਦੀ ਸਫ਼ਾਈ ਨਾ ਹੋਣ ਕਰਕੇ ਬੀਤੇ ਸਮੇਂ ਹੋਈ ਬਾਰਸ਼ ਦਾ ਪਾਣੀ ਕਿਸਾਨਾਂ ...

ਪੂਰੀ ਖ਼ਬਰ »

ਈ.ਓ. ਦੇ ਯਤਨਾਂ ਸਦਕਾ ਬਟਾਲਾ ਨੂੰ ਮਿਲੀ 40 ਬਾਇਓ ਪਖਾਨਿਆਂ ਦੀ ਸਹੂਲਤ

ਬਟਾਲਾ, 17 ਮਾਰਚ (ਕਾਹਲੋਂ)-ਸਵੱਛ ਭਾਰਤ ਮਿਸ਼ਨ ਤਹਿਤ ਈ.ਓ. ਭੁਪਿੰਦਰ ਸਿੰਘ ਨਗਰ ਕੌਾਸਲ ਬਟਾਲਾ ਦੇ ਯਤਨਾਂ ਤਹਿਤ ਬਟਾਲਾ ਨੂੰ 40 ਬਾਇਓ ਟੈਕਨਾਲੋਜੀ ਪਖਾਨਿਆਂ ਦੀ ਸਹੂਲਤ ਮਿਲੀ ਹੈ | ਇਹ ਬਾਇਓ ਟੈਕਨਾਲੋਜੀ ਪਖਾਨਾ ਜੋ ਅਤਿ ਆਧੁਨਿਕ ਸਹੂਲਤ ਨਾਲ ਭਰਪੂਰ ਹੈ ਅਤੇ ਇਸ ਦੀ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਤੇਜ਼ਾਬ ਪੀ ਕੇ ਖੁਦਕੁਸ਼ੀ ਦੀ ਕੋਸ਼ਿਸ਼, ਘੁਮਾਣ ਦੇ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ

ਘੁਮਾਣ, 17 ਮਾਰਚ (ਬੰਮਰਾਹ)-ਕਸਬਾ ਘੁਮਾਣ 'ਚ ਇਕ ਵਿਆਹੁਤਾ ਔਰਤ ਵਲੋਂ ਤੇਜਾਬ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ ਦੀ ਖ਼ਬਰ ਹੈ | ਇਸ ਸਬੰਧੀ ਹਰਪ੍ਰੀਤ ਸਿੰਘ ਵਾਸੀ ਘੁਮਾਣ ਨੇ ਦੱਸਿਆ ਕਿ ਕਰੀਬ ਇਕ ਹਫਤੇ ਤੋਂ ਸਾਡੇ ਆਂਢ-ਗੁਆਂਢ ਦੇ ਕੁਝ ਲੋਕਾਂ ਵਲੋਂ ਮੇਰੀ ...

ਪੂਰੀ ਖ਼ਬਰ »

ਪਿੰਡ ਬਾਬੋਵਾਲ ਵਿਖੇ ਘਰ ਦੇ ਤਾਲੇ ਤੋੜ ਕੇ ਕੀਤੀ ਚੋਰੀ

ਗੁਰਦਾਸਪੁਰ, 17 ਮਾਰਚ (ਗੁਰਪ੍ਰਤਾਪ ਸਿੰਘ)-ਨਜ਼ਦੀਕੀ ਪਿੰਡ ਬਾਬੋਵਾਲ ਵਿਖੇ ਇਕ ਘਰ ਵਿਚ ਚੋਰਾਂ ਵਲੋਂ ਘਰ ਦੇ ਤਾਲੇ ਤੋੜ ਕੇ ਚੋਰੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੀਪ ਸਿੰਘ ਵਾਸੀ ਚੂਹੜਚੱਕ ਨੇ ਦੱਸਿਆ ਕਿ ਉਨ੍ਹਾਂ ਨੰੂ ...

ਪੂਰੀ ਖ਼ਬਰ »

ਹਲਕਾ ਡੇਰਾ ਬਾਬਾ ਨਾਨਕ ਦੀ ਕਮਾਂਡ ਕਾਹਲੋਂ ਨੂੰ ਸੌਾਪੀ ਜਾਵੇ-ਜਥੇ ਖਲੀਲਪੁਰ, ਪੱਖੋਕੇ

ਡੇਰਾ ਬਾਬਾ ਨਾਨਕ, 17 ਮਾਰਚ (ਵਿਜੇ ਕੁਮਾਰ ਸ਼ਰਮਾ, ਵਤਨ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ੋ੍ਰਮਣੀ ਅਕਾਲੀ ਦਲ ਦੀ ਹਲਕਾ ਪੱਧਰੀ ਮੀਟਿੰਗ ਪਾਰਟੀ ਦੇ ਸੀਨੀਅਰ ਆਗੂ ਤੇ ਮੈਂਬਰ ਵਰਕਿੰਗ ਕਮੇਟੀ ਜਥੇ: ਅਮਰੀਕ ਸਿੰਘ ਖਲੀਲਪੁਰ ਅਤੇ ਲੈਂਡ ਮਾਰਗੇਜ਼ ਬੈਂਕ ਡੇਰਾ ਬਾਬਾ ...

ਪੂਰੀ ਖ਼ਬਰ »

ਐਕਸਾਈਜ਼ ਵਿਭਾਗ ਨੇ ਠੇਕਿਆਂ ਦੀ ਨਿਲਾਮੀ ਲਈ ਅਰਜ਼ੀਆਂ ਤੋਂ 'ਤੇ ਕਮਾਏ 5 ਕਰੋੜ 66 ਲੱਖ-ਈ.ਟੀ.ਓ

ਗੁਰਦਾਸਪੁਰ, 17 ਮਾਰਚ (ਆਰਿਫ਼)-ਗੁਰਦਾਸਪੁਰ ਜ਼ਿਲ੍ਹੇ ਅੰਦਰ ਸਾਲ 2018-19 ਦੀ ਐਕਸਾਈਜ਼ ਪਾਲਿਸੀ ਅਨੁਸਾਰ ਠੇਕਿਆਂ ਦੀ ਨਿਲਾਮੀ ਲਈ ਪਾਈਆਂ ਗਈਆਂ ਅਰਜ਼ੀਆਂ ਤੋਂ ਵਿਭਾਗ ਨੰੂ 5 ਕਰੋੜ ਤੋਂ ਵਧੇਰੇ ਦੀ ਆਮਦਨ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਈ.ਟੀ.ਓ. ...

ਪੂਰੀ ਖ਼ਬਰ »

ਭੱਟੀਆਂ ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਦਰਜਨ ਤੋਂ ਵੱਧ ਪਿੰਡਾਂ ਦੀ ਫ਼ਸਲ ਬਰਬਾਦ

ਕਾਹਨੂੰਵਾਨ, 17 ਮਾਰਚ (ਹਰਜਿੰਦਰ ਸਿੰਘ ਜੱਜ)-ਬੇਟ ਅਤੇ ਛੰਭ ਇਲਾਕੇ 'ਚ ਸੇਮ ਦੀ ਮਾਰ ਹੇਠ ਕਿਸਾਨਾਂ ਦੀਆਂ ਜ਼ਮੀਨਾਂ 'ਚੋਂ ਸੇਮ ਅਤੇ ਬਾਰਸ਼ ਦੇ ਪਾਣੀ ਦੇ ਨਿਕਾਸ ਲਈ ਕੱਢੀਆਂ ਨਿਕਾਸੀ ਡਰੇਨਾਂ ਦੀ ਸਫ਼ਾਈ ਨਾ ਹੋਣ ਕਰਕੇ ਬੀਤੇ ਸਮੇਂ ਹੋਈ ਬਾਰਸ਼ ਦਾ ਪਾਣੀ ਕਿਸਾਨਾਂ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਿਪੁਲ ਉੱਜਵਲ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 17 ਮਾਰਚ (ਆਰਿਫ਼)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਵਲੋਂ ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਸਮੂਹ ਚੋਣ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਜਿਸ 'ਚ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ | ਸ੍ਰੀ ਉੱਜਵਲ ਨੇ ...

ਪੂਰੀ ਖ਼ਬਰ »

ਬਾਠ ਤੇ ਮੰਗਲ ਸਿੰਘ ਦੀ ਅਗਵਾਈ 'ਚ ਵਿਸ਼ਵਾਸਘਾਤ ਦਿਵਸ ਮਨਾਇਆ

ਘੁਮਾਣ, 17 ਮਾਰਚ (ਬੰਮਰਾਹ, ਬਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠਾ ਸਾਬਕਾ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਾਬਕਾ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਦੀ ਅਗਵਾਈ 'ਚ ਬਾਬਾ ਨਾਮਦੇਵ ਭਵਨ 'ਚ ਵਿਸ਼ਵਾਸ਼ਘਾਤ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਵਲੋਂ ਪਿੰਡ ਧੀਰ ਦੇ ਵਰਕਰਾਂ ਨਾਲ ਮੀਟਿੰਗ

ਅਲਵਾਲ, 17 ਮਾਰਚ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਧੀਰ ਵਿਖੇ ਆ ਰਹੀਆਂ ਲੋਕ ਸਭਾ ਦੀਆਂ ਚੋਣਾਂ ਸਬੰਧੀ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਵਲੋਂ ਅਕਾਲੀ ਵਰਕਰਾਂ ਨਾਲ ਇਕ ਵਿਸ਼ਾਲ ਮੀਟਿੰਗ ਰੱਖੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਬੱਬੂ ਮਹਾਜਨ ਵਲੋਂ ਗਊਸ਼ਾਲਾ 'ਚ ਕਰਵਾਇਆ ਜਾ ਰਿਹੈ ਨਿਰਮਾਣ

ਕਲਾਨੌਰ, 17 ਮਾਰਚ (ਪੁਰੇਵਾਲ)-ਇਸ ਇਲਾਕੇ ਦੇ ਮਸ਼ਹੂਰ ਆਵਾਜਾਈ ਕਾਰੋਬਾਰੀ ਤੇ ਸਮਾਜ ਸੇਵਕ ਤਰਸੇਮ ਰਾਜ ਬੱਬੂ ਮਹਾਜਨ ਸਮੇਤ ਉਨ੍ਹਾਂ ਦੀ ਟੀਮ ਵਲੋਂ ਸਥਾਨਕ ਕਸਬੇ 'ਚ ਸਥਿਤ ਕੈਟਲ ਪਾਊਾਡ ਗਊਸ਼ਾਲਾ 'ਚ ਸਮਾਜ ਸੇਵਕਾਂ ਦੀ ਮਦਦ ਨਾਲ ਗਾਵਾਂ ਦੀ ਰੱਖਿਆ ਲਈ ਵਿਕਾਸ ਕਾਰਜ ...

ਪੂਰੀ ਖ਼ਬਰ »

ਦੇਸ਼ ਦੀ ਤਰੱਕੀ ਲਈ ਕਿਸਾਨੀ ਮੰਗਾਂ ਨੂੰ ਪੂਰਾ ਕੀਤਾ ਜਾਵੇ-ਭਾਕਿਯੂ (ਲੱਖੋਵਾਲ)

ਧਾਰੀਵਾਲ, 17 ਮਾਰਚ (ਸਵਰਨ ਸਿੰਘ)-ਭਾਕਿਯੁੂ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਾ. ਗੁਰਨਾਮ ਸਿੰਘ ਸੰਘਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ਼੍ਰੀ ਬੁਰਜ਼ ਸਾਹਿਬ ਧਾਰੀਵਾਲ ਵਿਖ਼ੇ ਹੋਈ, ਜਿਸ ਵਿਚ ਮਤਾ ਪਾਸ ਕਰਕੇ ਮੰਗ ਰੱਖੀ ਗਈ ਕਿ ਕਣਕ ਦਾ ...

ਪੂਰੀ ਖ਼ਬਰ »

ਖ਼ਰਾਬ ਹੋਈ ਕਣਕ ਦੀ ਫ਼ਸਲ ਦੀ ਗਿਰਦਾਵਰੀ ਜਲਦ ਨਾ ਹੋਈ ਤਾਂ ਅਕਾਲੀ ਦਲ ਸੰਘਰਸ਼ ਆਰੰਭੇਗਾ-ਕਾਕੀ

ਕਾਹਨੂੰਵਾਨ, 17 ਮਾਰਚ (ਹਰਜਿੰਦਰ ਸਿੰਘ ਜੱਜ)-ਬੀਤੇ ਦੋ ਮਹੀਨਿਆਂ ਤੋਂ ਹੋਈ ਬੇਮੌਸਮੀ ਬਾਰਿਸ਼ ਨਾਲ ਬੇਟ ਅਤੇ ਛੰਭ ਇਲਾਕੇ ਨਾਲ ਸਬੰਧਤ ਕਿਸਾਨਾਂ ਦੀ ਕਣਕ ਦੀ ਫ਼ਸਲ ਹਜ਼ਾਰਾਂ ਏਕੜ ਖ਼ਰਾਬ ਹੋ ਜਾਣ 'ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਅਜੇ ਤੱਕ ਗਿਰਦਾਵਰੀ ਨਾ ਕਰਨ ਕਰਕੇ ...

ਪੂਰੀ ਖ਼ਬਰ »

ਸ਼ਹੀਦ ਮਨਿੰਦਰ ਸਿੰਘ ਦੇ ਪਰਿਵਾਰ ਨੂੰ ਨਵੋਦਿਆ ਦੇ ਸਾਬਕਾ ਵਿਦਿਆਰਥੀਆਾ ਵਲੋਂ ਆਰਥਿਕ ਸਹਾਇਤਾ

ਦੀਨਾਨਗਰ, 17 ਮਾਰਚ (ਸੰਧੂ/ਸੋਢੀ/ਸ਼ਰਮਾ)-ਜੰਮੂ ਕਸ਼ਮੀਰ ਦੇ ਪੁਲਵਾਮਾ ਵਿਖੇ ਹੋਏ ਫਿਦਾਇਨ ਹਮਲੇ 'ਚ ਸ਼ਹੀਦ ਹੋਏ ਦੀਨਾਨਗਰ ਦੇ ਆਰੀਆ ਨਗਰ ਦੇ ਨਿਵਾਸੀ ਮਨਿੰਦਰ ਸਿੰਘ ਦੇ ਪਰਿਵਾਰ ਨੂੰ ਜਵਾਹਰ ਨਵੋਦਿਆ ਵਿਦਿਆਲਾ ਦੇ ਸਾਬਕਾ ਵਿਦਿਆਰਥੀਆਾ ਨੇ 7 ਲੱਖ ਦਾ ਚੈੱਕ ਭੇਟ ਕਰਕੇ ...

ਪੂਰੀ ਖ਼ਬਰ »

ਫਿਰਨੀ ਤੋਂ ਗੰਦਗੀ ਚੁਕਾਉਣ ਉਪਰੰਤ ਲੋਕਾਂ ਨੂੰ ਮਿਲੀ ਰਾਹਤ

ਘਰੋਟਾ, 17 ਮਾਰਚ (ਸੰਜੀਵ ਗੁਪਤਾ)-ਕਸਬਾ ਘਰੋਟਾ ਵਿਖੇ ਫਿਰਨੀ 'ਤੇ ਲੱਗੇ ਗੰਦਗੀ ਦੇ ਢੇਰਾਂ ਤੋਂ ਉਸ ਸਮੇਂ ਲੋਕਾਂ ਨੰੂ ਰਾਹਤ ਮਿਲੀ ਜਦੋਂ ਪ੍ਰਬੰਧਕ ਤੇ ਮਹਿਲਾ ਆਗੂ ਸੁਮਨ ਜੋਸ਼ੀ ਦੀ ਅਗਵਾਈ ਹੇਠ ਸਫ਼ਾਈ ਕਰਵਾਈ ਗਈ | ਮੌਕੇ 'ਤੇ ਜੀ.ਓ.ਜੀ. ਮੈਂਬਰ ਰਾਮ ਮੂਰਤੀ ਪੰਚਾਇਤ ...

ਪੂਰੀ ਖ਼ਬਰ »

ਬਾਦਲ ਤੇ ਮਜੀਠੀਆ ਦੀ ਅਗਵਾਈ 'ਚ ਫਸਵੀਂ ਟੱਕਰ ਦੇਵੇਗਾ ਅਕਾਲੀ ਦਲ-ਪ੍ਰਧਾਨ ਸੇਖਵਾਂ

ਸੇਖਵਾਂ, 17 ਮਾਰਚ (ਕੁਲਬੀਰ ਸਿੰਘ ਬੂਲੇਵਾਲ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਅਕਾਲੀ ਦਲ ਆਗਾਮੀ ਲੋਕ ਸਭਾ ਚੋਣਾਂ 'ਚ ਵਿਰੋਧੀ ਧਿਰਾਂ ਨੂੰ ਫੱਸਵੀਂ ਟੱਕਰ ਦੇਵੇਗਾ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਸਰਕਾਰ ਦੀ ਅਣਦੇਖੀ ਕਾਰਨ ਪਰਿਵਾਰ ਨੇ 25 ਸਾਲਾਂ ਬਾਅਦ ਸ਼ਹੀਦ ਸਿਪਾਹੀ ਰਮੇਸ਼ ਚਲੋਤਰਾ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ

ਘਰੋਟਾ, 17 ਮਾਰਚ (ਸੰਜੀਵ ਗੁਪਤਾ)-ਸਮੇਂ ਸਮੇਂ ਦੀਆਂ ਸਰਕਾਰਾਂ ਜਿੱਥੇ ਸ਼ਹੀਦਾਂ ਦੀ ਯਾਦ ਵਿਚ ਯਾਦਗਾਰਾਂ ਬਣਾਉਣ ਦੀਆਂ ਗੱਲਾਂ ਕਰਦੀਆਂ ਨਹੀਂ ਥੱਕਦੀਆਂ, ਉੱਥੇ ਹੀ 24 ਵਰੇ੍ਹ ਪਹਿਲਾਂ ਸ਼ਹੀਦ ਹੋਏ ਸਿਪਾਹੀ ਰਮੇਸ਼ ਕੁਮਾਰ ਬਲੋਤਰਾ ਦੀ ਯਾਦ 'ਚ ਮੰਗ ਕਰਨ ਦੇ ਬਾਵਜੂਦ ...

ਪੂਰੀ ਖ਼ਬਰ »

ਅਕਾਲੀ ਦਲ (ਬਾਦਲ) ਕੁਰਾਹੇ ਪਿਆ ਅਕਾਲੀ ਦਲ ਬਣ ਕੇ ਰਹਿ ਗਿਆ-ਸੇਖਵਾਂ

ਧਾਰੀਵਾਲ, 17 ਮਾਰਚ (ਸਵਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਕਈ ਅਕਾਲੀ ਆਗੂ ਘੁਟਣ ਮਹਿਸੂਸ ਕਰਨ ਕਰ ਰਹੇ ਹਨ, ਪਰ ਹਾਲੇੇ ਉਹ ਆਪਣੇ ਅਹੁਦਿਆਂ ਅਤੇ ਬਾਦਲ ਵਲੋਂ ਦਿੱਤੇ ਜਾ ਰਹੇ ਲਾਲਚਾਂ ਕਰਕੇ ਖੁੱਲ੍ਹ ਕੇ ਵਿਰੋਧ ਨਹੀਂ ਕਰ ਰਹੇ | ਇਸ ਗੱਲ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਧੁੱਗਾ ਵਲੋਂ ਚੀਮਾ ਖੁੱਡੀ ਦੇ ਜਵਾਨ ਨੂੰ ਸ਼ੌਰਿਆ ਚੱਕਰ ਮਿਲਣ 'ਤੇ ਵਧਾਈ

ਸ੍ਰੀ ਹਰਿਗੋਬਿੰਦਪੁਰ, 17 ਮਾਰਚ (ਕੰਵਲਜੀਤ ਸਿੰਘ ਚੀਮਾ)-ਅਕਾਲੀ ਦਲ (ਬ) ਦਾ ਸਾਬਕਾ ਵਿਧਾਇਕ ਦੇਸ ਰਾਜ ਧੁੱਗਾ ਨੇ ਆਪਣੇ ਦਫ਼ਤਰ 'ਚ ਕਿਹਾ ਕਿ ਬੀਤੇ ਦਿਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਬਹਾਦਰੀ ਅਤੇ ਅਹਿਮ ਸੇਵਾਵਾਂ ਦੇਣ ਵਾਲੇ ਸੈਨਕਾਂ ਨੂੰ ਕੀਰਤੀ ਅਤੇ ...

ਪੂਰੀ ਖ਼ਬਰ »

ਮਦਰ ਟਰੇਸਾ ਚੈਰੀਟੇਬਲ ਸੁਸਾਇਟੀ ਦੀ ਮੀਟਿੰਗ

ਧਾਰੀਵਾਲ, 17 ਮਾਰਚ (ਸਵਰਨ ਸਿੰਘ)-ਸਥਾਨਕ ਸ਼ਹਿਰ ਦੇ ਮੁਹੱਲਾ ਲੁਧਿਆਣਾ ਵਿਖੇ ਮਦਰ ਟਰੇਸਾ ਚੈਰੀਟੇਬਲ ਸੁਸਾਇਟੀ ਵਲੋਂ ਈਸਟਰ ਅਤੇ ਗੁੱਡ ਫਰਾਈਡੇ ਦੇ ਸਬੰਧ ਵਿਚ ਮੀਟਿੰਗ ਕੀਤੀ ਗਈ | ਇਸ ਮੌਕੇ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਨੇ ਭਾਗ ਲਿਆ | ਇਸ ਮੌਕੇ ਸੁਸਾਇਟੀ ਦੇ ...

ਪੂਰੀ ਖ਼ਬਰ »

ਦਾਊਵਾਲ 'ਚ ਕਾਂਗਰਸੀ ਸਮਰਥਕਾਂ ਦੀ ਪਲੇਠੀ ਮੀਟਿੰਗ

ਪੁਰਾਣਾ ਸ਼ਾਲਾ, 17 ਮਾਰਚ (ਗੁਰਵਿੰਦਰ ਸਿੰਘ ਗੁਰਾਇਆ)-ਲੋਕ ਸਭਾ ਚੋਣਾਂ ਦੌਰਾਨ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਵਲੋਂ ਚੋਣ ਮੈਦਾਨ 'ਚ ਉਤਾਰੇ ਗਏ ਉਮੀਦਵਾਰ ਸੁਨੀਲ ਜਾਖੜ ਦੇ ਹੱਕ 'ਚ ਹਲਕਾ ਦੀਨਾਨਗਰ ਅੰਦਰ ਕਾਂਗਰਸੀ ਪੰਚਾਇਤਾਂ ਅਹਿਮ ਭੂਮਿਕਾ ...

ਪੂਰੀ ਖ਼ਬਰ »

ਪੰਡਿਤ ਮੋਹਨ ਲਾਲ ਗਲੋਬਲ ਸਕੂਲ 'ਚ ਸਾਲਾਨਾ ਖੇਡ ਸਮਾਗਮ ਕਰਵਾਇਆ

ਫਤਹਿਗੜ੍ਹ ਚੂੜੀਆਂ, 17 ਮਾਰਚ (ਐਮ.ਐਸ.ਫੁੱਲ)-ਪੰਡਿਤ ਮੋਹਨ ਲਾਲ ਗਲੋਬਲ ਸਕੂਲ ਫਤਹਿਗੜ੍ਹ ਚੂੜੀਆਂ ਵਿਖੇ ਸਾਲਾਨਾ ਖੇਡ ਸਮਾਰੋਹ ਕਰਵਾਇਆ ਗਿਆ | ਇਸ ਪ੍ਰੋਗਰਾਮ 'ਚ ਰਿਟਾ: ਐਸ.ਐਸ.ਓ. ਬੀ.ਐਸ.ਐਨ.ਐਲ. ਅਫ਼ਸਰ ਅਤੇ ਸੰਚਾਰ ਸਾਰਥੀ ਅਵਾਰਡ ਨਾਲ ਸਨਮਾਨਿਤ ਕੁਲਦੀਪ ਸਿੰਘ ਚੀਮਾ ...

ਪੂਰੀ ਖ਼ਬਰ »

ਯਸ਼ਪਾਲ ਕੁੰਡਲ ਕਿਸਾਨ ਮੋਰਚਾ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਨਿਯੁਕਤ

ਗੁਰਦਾਸਪੁਰ, 17 ਮਾਰਚ (ਆਰਿਫ਼)-ਪੰਜਾਬ ਬੀ.ਜੇ.ਪੀ. ਕਿਸਾਨ ਮੋਰਚਾ ਦੇ ਪ੍ਰਧਾਨ ਵਿਕਰਮਜੀਤ ਸਿੰਘ ਚੀਮਾ, ਮਨਵਿੰਦਰ ਸਿੰਘ ਜਨਰਲ ਸਕੱਤਰ, ਬਲਵਿੰਦਰ ਸਿੰਘ ਬਿੱਟੂ ਮਕੌੜਾ ਅਤੇ ਯੁਵਰਾਜ ਸਿੰਘ ਕਟੋਰਾ ਜਨਰਲ ਸਕੱਤਰ ਪੰਜਾਬ ਵਲੋਂ ਪਾਰਟੀ 'ਚ ਵਧੀਆ ਸੇਵਾਵਾਂ ਨਿਭਾਉਣ ਬਦਲੇ ...

ਪੂਰੀ ਖ਼ਬਰ »

24ਵੇਂ ਬਾਬਾ ਕਾਲਾ ਮੈਹਿਰ ਖੇਡ ਮੇਲੇ ਤੇ ਕਬੱਡੀ ਕੱਪ ਦੀਆਂ ਤਿਆਰੀਆਂ ਜ਼ੋਰਾਂ 'ਤੇ

ਘੁਮਾਣ, 17 ਮਾਰਚ (ਬੰਮਰਾਹ)-24ਵੇਂ ਬਾਬਾ ਕਾਲਾ ਮੈਹਿਰ ਯਾਦਗਾਰੀ ਖੇਡ ਮੇਲੇ ਤੇ ਕਬੱਡੀ ਕੱਪ ਦੀਆਂ ਤਾਰੀਕਾਂ ਦਾ ਐਲਾਨ ਕਰਨ ਉਪਰੰਤ ਬਾਬਾ ਕਾਲਾ ਮੈਹਿਰ ਸਪੋਰਟਸ ਕਲੱਬ ਸੰਧਵਾਂ/ਬਰਿਆਰ ਦੇ ਸਮੂਹ ਮੈਂਬਰਾਂ ਵਲੋਂ ਇਸ ਦੀਆਂ ਜ਼ੋਰਾਂ ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ...

ਪੂਰੀ ਖ਼ਬਰ »

ਕਾਂਗਰਸ ਵਲੋਂ ਵਿਕਾਸ ਕਾਰਜਾਂ 'ਚ ਪਾਰਦਸ਼ਿਤਾ ਤੇ ਜਵਾਬਦੇਹੀ ਕਰਨਾ ਸ਼ਲਾਘਾਯੋਗ ਕਦਮ

ਕਲਾਨੌਰ, 17 ਮਾਰਚ (ਪੁਰੇਵਾਲ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਅਤੇ ਆਰੰਭੇ ਵਿਕਾਸ ਕਾਰਜਾਂ 'ਚ ਲਿਆਂਦੀ ਜਾ ਰਹੀ ਪਾਰਦਸ਼ਤਾ ਤੇ ਜੁਆਬਦੇਹੀ ਇਕ ਸ਼ਲਾਘਾਯੋਗ ਕਦਮ ਹੈ | ਇਸ ...

ਪੂਰੀ ਖ਼ਬਰ »

ਐਡਵੋਕੇਟ ਡੀ.ਪੀ.ਐਸ. ਕਾਹਲੋਂ ਦੀ ਯਾਦ 'ਚ ਲੱਖ ਰੁਪਏ ਦਾਨ

ਵਡਾਲਾ ਬਾਂਗਰ, 17 ਮਾਰਚ (ਮਨਪ੍ਰੀਤ ਸਿੰਘ ਘੁੰਮਣ)-ਪਿੰਡ ਫਜ਼ਲਾਬਾਦ ਦੇ ਐਨ.ਆਰ.ਆਈ. ਕਾਹਲੋਂ ਪਰਿਵਾਰ ਨੇ ਆਪਣੇ ਸਵਰਗੀ ਸਪੁੱਤਰ ਐਡਵੋਕੇਟ ਡੀ.ਪੀ.ਐਸ. ਕਾਹਲੋਂ (ਮਿੱਕੀ) ਦੀ ਨਿੱਘੀ ਯਾਦ 'ਚ ਅਖੰਡ ਪਾਠ ਦੇ ਭੋਗ ਪਾਏ ਤੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ ਗਈ | ਇਸ ...

ਪੂਰੀ ਖ਼ਬਰ »

ਗਿਆਨ ਸਾਗਰ ਕਾਲਜ ਦਾ ਬੀ.ਏ. ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ

ਕਲਾਨੌਰ, 17 ਮਾਰਚ (ਪੁਰੇਵਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ ਦੇ ਬੀ.ਏ. ਸੈਮਸਟਰ ਪਹਿਲੇ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ 'ਚੋਂ ਸਥਾਨਕ ਗਿਆਨ ਸਾਗਰ ਕਾਲਜ ਦਾ ਨਤੀਜਾ ਇਸ ਸਾਲ ਵੀ ਸ਼ਾਨਦਾਰ ਰਿਹਾ | ਇਸ ਸੰਬੰਧੀ ਸਾਂਝੇ ਤੌਰ 'ਤੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਆਸਟ੍ਰੇਲੀਆ ਜਾਣ ਦੇ ਚਾਹਵਾਨ ਜੁਲਾਈ ਇਨਟੇਕ ਲਈ ਅਪਲਾਈ ਕਰਕੇ ਫ਼ਾਇਦਾ ਉਠਾਉਣ-ਐਮ.ਡੀ. ਖਹਿਰਾ

ਗੁਰਦਾਸਪੁਰ, 17 ਮਾਰਚ (ਆਰਿਫ਼)-ਸੈਵਨਸੀਜ਼ ਇਮੀਗਰੇਸ਼ਨ ਦੇ ਐਮ.ਡੀ. ਕੁਲਦੀਪ ਸਿੰਘ ਖਹਿਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਆਸਟ੍ਰੇਲੀਆ ਪਹਿਲੀ ਪਸੰਦ ਬਣ ਚੁੱਕਾ ਹੈ | ਉਨ੍ਹਾਂ ਕਿਹਾ ਕਿ ਜੋ ਵਿਦਿਆਰਥੀ ਆਸਟ੍ਰੇਲੀਆ ਜਾਣਾ ...

ਪੂਰੀ ਖ਼ਬਰ »

ਲੋਕ ਸਭਾ ਚੋਣ ਸਬੰਧੀ ਬਾਜਵਾ ਨੇ ਵਰਕਰਾਂ ਨੂੰ ਕੀਤਾ ਲਾਮਬੰਦ

ਕਿਲਾ ਲਾਲ ਸਿੰਘ, 17 ਮਾਰਚ (ਬਲਬੀਰ ਸਿੰਘ)-ਕਾਂਗਰਸ ਪਾਰਟੀ ਵਲੋਂ ਆਪਣੇ ਦੋ ਸਾਲ ਦੇ ਕਾਰਜਕਾਲ ਦੌਰਾਨ ਆਪਣੇ ਵਾਅਦੇ ਪੁੂਰੇ ਕਰਦਿਆਂ ਹਲਕਾ ਫਤਹਿਗੜ੍ਹ ਚੂੜੀਆਂ ਦਾ ਬੇਹੱਦ ਵਿਕਾਸ ਕਰਵਾਇਆ ਹੈ ਅਤੇ ਲੋਕ ਸਭਾ ਗੁਰਦਾਸਪੁਰ ਦੀ ਚੋਣ ਵੀ ਵਿਕਾਸ ਦੇ ਮੁੱਦੇ 'ਤੇ ਲੜੀ ...

ਪੂਰੀ ਖ਼ਬਰ »

ਸਰਪੰਚ ਜਗਬੀਰ ਸਿੰਘ ਚੰਗੀਆਂ ਸੇਵਾਵਾਂ ਨਿਭਾਉਣ ਬਦਲੇ ਸਨਮਾਨਿਤ

ਧਾਰੀਵਾਲ, 17 ਮਾਰਚ (ਜੇਮਸ ਨਾਹਰ, ਸਵਰਨ ਸਿੰਘ)-ਸਮਾਜ 'ਚ ਨਿਰੰਤਰ ਚੰਗੀਆਂ ਸੇਵਾਵਾਂ ਨਿਭਾਉਣ ਬਦਲੇ ਸਰਪੰਚ ਬਣੇ ਹਲਕਾ ਕਾਦੀਆਂ ਦੇ ਸੀਨੀਅਰ ਯੂਥ ਆਗੂ ਜਗਬੀਰ ਸਿੰਘ ਖਾਨ ਮਲੱਕ ਨੂੰ ਭਾਰਤ ਡਰਾਮਾਟਿਕ ਕਲੱਬ ਦੀ ਸਮੁੱਚੀ ਟੀਮ ਵਲੋਂ ਸ਼ਹਿਰੀ ਪ੍ਰਧਾਨ ਅਕਾਲੀ ਦਲ ਯੋਧ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਿੱਖ ਵਾਤਾਵਰਨ ਦਿਵਸ ਵਜੋਂ ਮਨਾਇਆ

ਧਾਰੀਵਾਲ, 17 ਮਾਰਚ (ਜੇਮਸ ਨਾਹਰ)-ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਗੱਦੀ ਦਿਵਸ ਅਤੇ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ਼ ਸਾਹਿਬ ਵਿਖੇ ਸਿੱਖ ਵੈੱਲਫ਼ੇਅਰ ਸੁਸਾਇਟੀ ਰਜਿ: ਵਲੋਂ ਪ੍ਰਸ਼ਾਦ ਦੇ ਤੌਰ 'ਤੇ ...

ਪੂਰੀ ਖ਼ਬਰ »

ਤਰਲੋਕ ਸਿੰਘ ਬਾਠ ਤੇ ਹਰਦੇਵ ਸਿੰਘ ਰਿਆੜ ਨੂੰ ਅਹਿਮ ਜ਼ਿੰਮੇਵਾਰੀਆਂ ਦੇਣ 'ਤੇ ਹਾਈਕਮਾਂਡ ਦਾ ਧੰਨਵਾਦ-ਰਾਜਨਬੀਰ ਘੁਮਾਣ

ਘੁਮਾਣ, 17 ਮਾਰਚ (ਬੰਮਰਾਹ)-ਪੰਜਾਬ ਐਗਰੋ ਦੇ ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ ਨੂੰ ਕੌਮੀ ਜਥੇਬੰਦਕ ਸਕੱਤਰ ਤੇ ਹਰਦੇਵ ਸਿੰਘ ਰਿਆੜ ਨੂੰ ਸਿਆਸੀ ਸਲਾਹਕਾਰ ਬਣਾਉਣ 'ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ...

ਪੂਰੀ ਖ਼ਬਰ »

ਤਰਲੋਕ ਸਿੰਘ ਬਾਠ ਨੂੰ ਕੌਮੀ ਜਥੇਬੰਦਕ ਸਕੱਤਰ ਤੇ ਹਰਦੇਵ ਸਿੰਘ ਰਿਆੜ ਨੂੰ ਸਿਆਸੀ ਸਲਾਹਕਾਰ ਬਣਾਉਣ 'ਤੇ ਕੀਤਾ ਸਨਮਾਨਿਤ

ਘੁਮਾਣ, 17 ਮਾਰਚ (ਬੰਮਰਾਹ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਾ ਵਲੋਂ ਪੰਜਾਬ ਐਗਰੋ ਦੇ ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ ਨੂੰ ਕੌਮੀ ਜਥੇਬੰਦਕ ਸਕੱਤਰ ਤੇ ਹਰਦੇਵ ਸਿੰਘ ਰਿਆੜ ਨੂੰ ਸਿਆਸੀ ...

ਪੂਰੀ ਖ਼ਬਰ »

35 ਦਿਵਿਆਂਗਾਂ ਨੂੰ ਦਿੱਤੀ ਵਿਤੀ ਸਹਾਇਤਾ ਤੇ ਰਾਸ਼ਨ

ਬਟਾਲਾ, 17 ਮਾਰਚ (ਹਰਦੇਵ ਸਿੰਘ ਸੰਧੂ)-ਸ੍ਰੀ ਗੁਰੂ ਰਾਮਦਾਸ ਜੀ ਨਿਸ਼ਕਾਮ ਸੇਵਾ ਸੰਸਥਾ ਬਟਾਲਾ ਵਲੋਂ ਸਥਾਨਕ ਗੁਰਦੁਆਰਾ ਸਿੰਘ ਸਭਾ ਹਰਨਾਮ ਸਿੰਘ ਨਗਰ 'ਚ 35 ਦਿਵਿਆਂਗਾਂ ਨੂੰ ਮਹੀਨਾਵਾਰ ਵਿਤੀ ਸਹਾਇਤਾ ਤੇ ਘਰੇਲੂ ਵਰਤੋਂ ਦਾ ਰਾਸ਼ਨ ਦਿੱਤਾ ਗਿਆ | ਇਸ ਸਬੰਧੀ ਸੰਸਥਾ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਕਾਰ ਵਿਖੇ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ

ਕਲਾਨੌਰ, 17 ਮਾਰਚ (ਪੁਰੇਵਾਲ)-ਸੰਤ ਪ੍ਰਤਾਪ ਸਿੰਘ ਬਾਉਰੀਆਂ ਵਾਲੇ ਅਤੇ ਸੰਤ ਬਾਪੂ ਕੰਧਾਰਾ ਸਿੰਘ ਦੀ ਯਾਦ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਬਾਬਾ ਕਾਰ ਦੇ ਮੁੱਖ ਸੇਵਾਦਾਰ ਬਾਬਾ ਮਹਿਲ ਸਿੰਘ ਦੀ ਸਰਪ੍ਰਸਤੀ ਹੇਠ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਜਿਸ 'ਚ ...

ਪੂਰੀ ਖ਼ਬਰ »

ਨਰਿੰਦਰ ਸਿੰਘ ਸੇਖਵਾਂ ਸੂਬਾ ਜਥੇਬੰਦਕ ਸਕੱਤਰ ਨਿਯੁਕਤ

ਸੇਖਵਾਂ, 17 ਮਾਰਚ (ਕੁਲਬੀਰ ਸਿੰਘ ਬੂਲੇਵਾਲ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੀ ਮਜ਼ਬੂਤੀ ਤੇ ਵਿਸਥਾਰ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਨਰਿੰਦਰ ਸਿੰਘ ਸੇਖਵਾਂ ਨੂੰ ਸੂਬਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਬੇਰਿੰਗ ਕਾਲਜ ਦੇ ਕੰਪਿਊਟਰ ਵਿਭਾਗ ਨੇ ਡਾ: ਕੁਲਜੀਤ ਚਾਹਲ ਦਾ ਭਾਸ਼ਣ ਕਰਵਾਇਆ

ਬਟਾਲਾ, 17 ਮਾਰਚ (ਕਾਹਲੋਂ)-ਬੇਰਿੰਗ ਯੂਨੀਅਲ ਕ੍ਰਿਸੀਅਨ ਕਾਲਜ ਬਟਾਲਾ ਵਿਖੇ ਪਿ੍ੰਸੀਪਲ ਪ੍ਰੋ: ਡਾ: ਐਡਵਰਡ ਮਸੀਹ ਦੀ ਰਹਿਨੁਮਾਈ ਅਤੇ ਮੁਖੀ ਪ੍ਰੋ: ਨਰਿੰਦਰ ਸਿੰਘ ਦੀ ਅਗਵਾਈ ਹੇਠ ਡਾ: ਕੁਲਜੀਤ ਚਾਹਲ ਕੰਪਿਊਟਰ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦਾ ...

ਪੂਰੀ ਖ਼ਬਰ »

ਸਮਾਜ ਸੇਵਕਾਂ ਨੇ ਤਹਿਸੀਲ ਦਫ਼ਤਰ ਵਿਖੇ ਇੰਟਰਲਾਕ ਟਾਇਲਾਂ ਲਗਵਾਈਆਂ

ਧਾਰੀਵਾਲ, 17 ਮਾਰਚ (ਸਵਰਨ ਸਿੰਘ)-ਸਮਾਜ ਸੇਵਕ ਅਤੇ ਮੁਹਤਬਰ ਨੋਨੀ ਖੋਸਲਾ, ਕੌਸਲਰ ਪਵਨ ਅਬਰੋਲ, ਐਡੋਵਕੇਟ ਰਕੇਸ਼ ਰਣੀਆ, ਵਸੀਕਾ ਨਵੀਸ ਸਰਦਾਰੀ ਲਾਲ, ਪ੍ਰਭਦਿਆਲ ਸਿੰਘ, ਰਜਿੰਦਰ ਲਵਲੀ, ਨਰਿੰਦਰ ਸ਼ਰਮਾ ਕਾਲ੍ਹੇ ਸ਼ਾਹ, ਨਰਾਇਣ ਮਲਹੋਤਰਾ, ਪਟਵਾਰੀ ਪਿ੍ਤਪਾਲ ਸਿੰਘ ...

ਪੂਰੀ ਖ਼ਬਰ »

ਐਮ.ਵੀ. ਸੰਪਰਕ ਨਹਿਰ ਦਾ ਕੰਮ ਜੰਗੀ ਪੱਧਰ 'ਤੇ ਜਾਰੀ

ਘਰੋਟਾ, 17 ਮਾਰਚ (ਸੰਜੀਵ ਗੁਪਤਾ)-9 ਮਹੀਨੇ ਪਹਿਲੇ ਟੁੱਟੀ ਐਮ.ਵੀ. ਸੰਪਰਕ ਨਹਿਰ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ | ਸਿੰਚਾਈ ਵਿਭਾਗ ਵਲੋਂ ਇਸ ਵਾਰ ਏਅਰ ਫੋਰਸ ਸਟੇਸ਼ਨ ਦੇ ਨਜ਼ਦੀਕ ਟੁੱਟੀ ਨਹਿਰ ਤੋਂ ਇਲਾਵਾ 40 ਫੁੱਟ ਫਾਲ ਦਾ ਨਿਰਮਾਣ ਜਾਰੀ ਹੈ | ਜਿਸ ਦਾ ਹੁਣ ...

ਪੂਰੀ ਖ਼ਬਰ »

ਬਟਾਲਾ ਡਿਗਰੀ ਕਾਲਜ ਬੁਲੋਵਾਲ ਦਾ ਨਤੀਜਾ ਸ਼ਾਨਦਾਰ ਰਿਹਾ

ਬਟਾਲਾ, 17 ਮਾਰਚ (ਕਾਹਲੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਰੈਜੂਏਸ਼ਨ ਸਮੈਸਟਰ ਪਹਿਲਾ ਦੇ ਨਤੀਜੇ 'ਚ ਬਟਾਲਾ ਡਿਗਰੀ ਕਾਲਜ ਬੁਲੋਵਾਲ (ਨੇੜੇ ਅਲੀਵਾਲ) ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਚੇਅਰਮੈਨ ਬਿਕਰਮਜੀਤ ਸਿੰਘ ਬਾਠ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਉਮੀਦਵਾਰ ਨੂੰ ਰਿਕਾਰਡ ਤੋੜ ਵੋਟਾਂ ਨਾਲ ਜਿਤਾਵਾਂਗੇ-ਬਿੱਲਾ ਮਾਹਲ

ਕਾਦੀਆਂ, 17 ਮਾਰਚ (ਮਕਬੂਲ ਅਹਿਮਦ)-ਅਕਾਲੀ ਦਲ ਦੇ ਯੁਵਾ ਨੇਤਾ ਗੁਰਇਕਬਾਲ ਸਿੰਘ ਬਿੱਲਾ ਮਾਹਲ ਨੇ ਕਿਹਾ ਕਿ ਲੋਕ ਸਭਾ ਚੋਣਾਂ 'ਚ ਅਸੀਂ ਅਕਾਲੀ ਦਲ ਬਾਦਲ-ਭਾਜਪਾ ਦੇ ਸਾਂਝੇ ਉਮੀਦਵਾਰ ਨੂੰ ਹਲਕੇ ਤੋਂ ਰਿਕਾਰਡ ਤੋੜ ਵੋਟਾਂ ਨਾਲ ਜਿਤਾਵਾਂਗੇ | ਉਨ੍ਹਾਂ ਕਿਹਾ ਕਿ ਅਸੀਂ ...

ਪੂਰੀ ਖ਼ਬਰ »

ਦੋ ਮਹੀਨਿਆਂ ਤੋਂ ਪੈਨਸ਼ਨਾਂ ਨਾ ਮਿਲਣ ਕਾਰਨ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਘਰੋਟਾ, 17 ਮਾਰਚ (ਸੰਜੀਵ ਗੁਪਤਾ)-ਦੋ ਮਹੀਨਿਆਂ ਤੋਂ ਪੈਨਸ਼ਨ ਨਾ ਮਿਲਣ ਕਰਕੇ ਪ੍ਰੇਸ਼ਾਨ ਪੈਨਸ਼ਨ ਧਾਰਕਾਂ ਵਲੋਂ ਘਰੋਟਾ-ਦੀਨਾਨਗਰ ਰੋਡ 'ਤੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਪਿੰਡ ਜੰਗਲ ਵਿਖੇ ਰੋਸ ਪ੍ਰਦਰਸ਼ਨ ਦੀ ਅਗਵਾਈ ਪਿ੍ੰਸੀਪਲ ਬਲਵੀਰ ਸਿੰਘ ...

ਪੂਰੀ ਖ਼ਬਰ »

ਵੁੱਡ ਸਟਾਕ ਸਕੂਲ 'ਚ ਸਿੱਖ ਵਾਤਾਵਰਨ ਦਿਵਸ ਮਨਾਇਆ

ਬਟਾਲਾ, 17 ਮਾਰਚ (ਕਾਹਲੋਂ)-ਵੁੱਡ ਸਟਾਕ ਪਬਲਿਕ ਸਕੂਲ ਸੈਕੰਡਰੀ ਸਕੂਲ ਬਟਾਲਾ 'ਚ ਸ੍ਰੀ ਗੁਰੂ ਹਰਰਾਇ ਸਾਹਿਬ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਸਿੱਖ ਵਾਤਾਵਰਣ ਦਿਵਸ ਮਨਾਇਆ ਗਿਆ | ਸਕੂਲ ਪਿ੍ੰਸੀਪਲ ਐਨਸੀ ਦੀ ਰਹਿਨੁਮਾਈ ਹੇਠ ਮਨਾਏ ਇਸ ਦਿਵਸ ਮੌਕੇ ਸਕੂਲ ਚੇਅਰਮੈਨ ...

ਪੂਰੀ ਖ਼ਬਰ »

ਚਾਨਣ ਮੁਨਾਰਾ ਸਾਬਤ ਹੋ ਰਿਹੈ ਨਾਇਸ ਮਾਡਰਨ ਸਕੂਲ ਸਾਹੋਵਾਲ

ਪੁਰਾਣਾ ਸ਼ਾਲਾ, 17 ਮਾਰਚ (ਅਸ਼ੋਕ ਸ਼ਰਮਾ)-ਪੰਡੋਰੀ ਮਹੰਤਾਂ ਇਲਾਕੇ ਅੰਦਰ ਚਾਨਣਾ ਮੁਨਾਰਾ ਸਾਬਤ ਹੋ ਰਿਹਾ ਹੈ ਨਾਇਸ ਮਾਡਰਨ ਹਾਈ ਸਕੂਲ ਸਾਹੋਵਾਲ | ਇਸ ਸਕੂਲ ਤੋਂ ਵਿੱਦਿਆ ਹਾਸਲ ਕਰਕੇ ਸਕੂਲ ਦੇ ਬੱਚੇ ਚੰਗਾ ਮੁਕਾਮ ਹਾਸਲ ਕਰ ਰਹੇ ਹਨ | ਸਕੂਲ ਦੇ ਚੇਅਰਮੈਨ ਇੰਦਰ ਸਿੰਘ ...

ਪੂਰੀ ਖ਼ਬਰ »

ਭਜਨ ਸਿੰਘ ਮਾਹਲਾ ਕਾਂਗਰਸ ਛੱਡ ਅਕਾਲੀ ਦਲ 'ਚ ਸ਼ਾਮਿਲ

ਸ੍ਰੀ ਹਰਿਗੋਬਿੰਦਪੁਰ, 17 ਮਾਰਚ (ਚੀਮਾ, ਘੁੰਮਣ)-ਹਲਕੇ ਤੋਂ ਅਕਾਲੀ ਦਲ (ਬ) ਦੇ ਸਾਬਕਾ ਵਿਧਾਇਕ ਦੇਸ ਰਾਜ ਧੁੱਗਾ ਵਲੋਂ ਆਪਣੇ ਦਫ਼ਤਰ 'ਚ ਕਰਵਾਏ ਵਰਕਰਾਂ ਦੇ ਇੱਕਠ ਦੌਰਾਨ ਕਾਂਗਰਸ ਆਗੂ ਭਜਨ ਸਿੰਘ ਮਾਹਲਾ ਵਾਸੀ ਭਾਮੜੀ ਕਾਂਗਰਸ ਪਾਰਟੀ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ ...

ਪੂਰੀ ਖ਼ਬਰ »

ਪੰਡੋਰੀ ਮਹੰਤਾਂ ਤੇ ਸਾਹੋਵਾਲ ਦਾ ਜੰਗੀ ਪੱਧਰ 'ਤੇ ਹੋਵੇਗਾ ਵਿਕਾਸ-ਰਮਨ ਦੱਤਾ

ਪੁਰਾਣਾ ਸ਼ਾਲਾ, 17 ਮਾਰਚ (ਅਸ਼ੋਕ ਸ਼ਰਮਾ)-ਪੰਡੋਰੀ ਮਹੰਤਾਂ ਤੇ ਸਾਹੋਵਾਲ ਪਿੰਡਾਂ ਦਾ ਵਿਕਾਸ ਜੰਗੀ ਪੱਧਰ 'ਤੇ ਕਰਵਾਇਆ ਜਾਵੇਗਾ ਅਤੇ ਪਿੰਡਾਂ ਨੰੂ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਤੇ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਭਾਰਤ-ਪਾਕਿ ਵਫ਼ਦਾਂ ਦੀ ਮੀਟਿੰਗ ਸ਼ਲਾਘਾਯੋਗ-ਬੁੱਧੀਜੀਵੀ

ਬਟਾਲਾ, 17 ਮਾਰਚ (ਕਾਹਲੋਂ)-ਬੁੱਧੀਜੀਵੀ ਤੇ ਸੀਨੀਅਰ ਸਿਟੀਜਨ ਫੋਰਮ ਗੁਰਦਾਸਪੁਰ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਪਿ੍ੰ: ਹਰਬੰਸ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਭਾਰਤ-ਪਾਕਿ ਵਫ਼ਦਾਂ ਦੀ ਅਟਾਰੀ ਵਿਖੇ ਹੋਈ ਸਫ਼ਲ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਬੱਚਿਆਂ ਲਈ ਡੈਕਸ ਦਿੱਤੇ

ਘੁਮਾਣ, 17 ਮਾਰਚ (ਬਾਵਾ)-ਪਿੰਡ ਭੋਲ ਬਾਘੇ ਦੇ ਐਨ.ਆਰ.ਆਈ. ਵੀਰਾਂ ਪਰਮਜੀਤ ਸਿੰਘ ਤੇ ਕਰਮਜੀਤ ਸਿੰਘ ਦੇ ਸਹਿਯੋਗ ਨਾਲ ਕੁਲਤਰਨਜੀਤ ਸਿੰਘ ਦੀ ਅਗਵਾਈ ਹੇਠ ਗੁਰੂ ਨਾਨਕ ਸੇਵਕ ਸਭਾ ਵਲੋਂ ਸਰਕਾਰੀ ਸਕੂਲ ਭੋਲ ਬਾਘੇ ਦੇ ਸਕੂਲ ਦੇ ਬੱਚਿਆਂ ਦੇ ਬੈਠਣ ਲਈ 75 ਡੈਕਸ ਦਾਨ ਵਿਚ ...

ਪੂਰੀ ਖ਼ਬਰ »

ਮਾਨਵਤਾ ਦੀ ਸੇਵਾ ਹੀ ਸਭ ਤੋਂ ਵੱਡਾ ਕੰਮ-ਗੁਰਪ੍ਰੀਤ ਸਿੰਘ

ਬਟਾਲਾ, 17 ਮਾਰਚ (ਕਾਹਲੋਂ)-'ਮਾਨਵਤਾ ਦੀ ਸੇਵਾ ਹੀ ਸਭ ਤੋਂ ਵੱਡਾ ਕੰਮ ਹੈ' | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਏਕਨੂਰ ਸਟੂਡੀਓ ਡਿਜੀਟਲ ਲੈਬ ਦੇ ਮਾਲਕ ਗੁਰਪ੍ਰੀਤ ਸਿੰਘ ਮੁੱਖ ਮਹਿਮਾਨ ਨੇ ਸਹਾਰਾ ਕਲੱਬ ਦੇ ਪੈਨਸ਼ਨ ਵੰਡ ਸਮਾਰੋਹ ਵਿਚ ਕੀਤਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਚੋਣਾਂ ਨੰੂ ਲੈ ਕੇ ਭਾਜਪਾ ਵਲੋਂ ਵਰਕਰਾਂ ਨਾਲ ਮੀਟਿੰਗ

ਗੁਰਦਾਸਪੁਰ, 17 ਮਾਰਚ (ਸੁਖਵੀਰ ਸਿੰਘ ਸੈਣੀ)-ਲੋਕ ਸਭਾ ਚੋਣਾਂ ਨੰੂ ਮੁੱਖ ਰੱਖਦੇ ਹੋਏ ਭਾਜਪਾ ਵਲੋਂ ਸਥਾਨਕ ਚੰਦਨ ਪੈਲੇਸ ਵਿਖੇ ਵਰਕਰਾਂ ਨਾਲ ਮੀਟਿੰਗ ਜ਼ਿਲ•ਾ ਪ੍ਰਧਾਨ ਬਾਲ ਕਿਸ਼ਨ ਮਿੱਤਲ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿਚ ਮੁੱਖ ਮਹਿਮਾਨ ਵਜੋਂ ਸੂਬਾ ...

ਪੂਰੀ ਖ਼ਬਰ »

ਸ਼ਹਾਦਤ ਦਿਵਸ ਨੂੰ ਸਮਰਪਿਤ ਸਮਾਗਮ ਜਲਸਾ-ਏ-ਇਨਕਲਾਬ 23 ਨੂੰ

ਬਟਾਲਾ, 17 ਮਾਰਚ (ਹਰਦੇਵ ਸਿੰਘ ਸੰਧੂ)-ਦੇਸ਼ ਦੀ ਆਜ਼ਾਦੀ ਦੇ ਮਹਾਂ ਨਾਇਕ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸ਼ਹਾਦਤ ਦਿਵਸ ਨੂੰ ਸਮਰਪਿਤ ਜਲਸਾ-ਏ-ਇਨਕਲਾਬ ਪ੍ਰੋਗਰਾਮ 23 ਮਾਰਚ ਨੂੰ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਇਨਕਲਾਬ ਸਭਾ ਬਟਾਲਾ ਵਲੋਂ ਸਥਾਨਕ ...

ਪੂਰੀ ਖ਼ਬਰ »

27ਵਾਂ ਯਮਲਾ ਜੱਟ ਯਾਦਗਾਰੀ ਮੇਲਾ 24 ਨੂੰ

ਫਤਹਿਗੜ੍ਹ ਚੂੜੀਆਂ, 17 ਮਾਰਚ (ਐਮ.ਐਸ.ਫੁੱਲ)-ਯਮਲਾ ਜੱਟ ਸਭਿਆਚਾਰਕ ਕਲੱਬ ਵਿਛੋਆ ਵਲੋਂ ਐੱਨ.ਆਰ.ਆਈ. ਵੀਰਾਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਸਵ: ਲਾਲ ਚੰਦ ਯਮਲਾ ਜੱਟ ਦੀ ਯਾਦ 'ਚ 27ਵਾਂ ਸਲਾਨਾ ਸਭਿਆਚਾਰਕ ਮੇਲਾ 24 ਮਾਰਚ ਐਤਵਾਰ ਨੂੰ ਮੁੱਖ ਪ੍ਰਬੰਧਕ ਸਵਰਨ ...

ਪੂਰੀ ਖ਼ਬਰ »

ਤਰਲੋਕ ਸਿੰਘ ਬਾਠ ਨੂੰ ਅਕਾਲੀ ਦਲ ਦਾ ਸਕੱਤਰ ਨਿਯੁਕਤ ਕਰਨ 'ਤੇ ਹਾਈਕਮਾਂਡ ਦਾ ਧੰਨਵਾਦ-ਸੋਨੂੰ ਔਲਖ

ਹਰਚੋਵਾਲ, 17 ਮਾਰਚ (ਰਣਜੋਧ ਸਿੰਘ ਭਾਮ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ, ਪੰਜਾਬ ਅਤੇ ਸ਼ੋ੍ਰਮਣੀ ਅਕਾਲੀ ਦਲ ਦੀ ਸਮੱੁਚੀ ਹਾਈਕਮਾਂਡ ਵਲੋਂ ਤਰਲੋਕ ਸਿੰਘ ਬਾਠ ਸਾਬਕਾ ...

ਪੂਰੀ ਖ਼ਬਰ »

ਗੋਡਿਆਂ ਦੀ ਬਿਮਾਰੀ ਤੋਂ ਮੁਕਤ ਕਰੇਗਾ ਆਯੁਰਵੈਦ-ਸਿੱਧੂ

ਜਲੰਧਰ, 17 ਮਾਰਚ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਲੋਕ ਕਾਂਗਰਸ ਪਾਰਟੀ ਨੂੰ ਸਬਕ ਸਿਖਾਉਣ ਲਈ ਉਤਾਵਲੇ-ਭੱਟੀ/ਮੋਹਲੋਵਾਲੀ

ਕੋਟਲੀ ਸੂਰਤ ਮੱਲ੍ਹੀ, 17 ਮਾਰਚ (ਕੁਲਦੀਪ ਸਿੰਘ ਨਾਗਰਾ)-ਕਾਂਗਰਸ ਪਾਰਟੀ ਨੇ ਆਪਣੇ ਦੋ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਦੀ ਜਨਤਾ ਦੀ ਭਲਾਈ ਲਈ ਕੁਝ ਨਹੀ ਕੀਤਾ ਤੇ ਪਿਛਲੀ ਅਕਾਲੀ ਭਾਜਪਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਵੀ ਬੰਦ ਕਰ ਦਿੱਤੀਆਂ ਹਨ ਜਿਸ ਕਰਕੇ ਰਾਜ ਦੇ ...

ਪੂਰੀ ਖ਼ਬਰ »

ਬੱਸ ਹਾਦਸੇ 'ਚ ਜ਼ਖ਼ਮੀ ਮਹਿਲਾ ਵਲੋਂ ਬਲਾਕ ਸੰਮਤੀ ਮੈਂਬਰ ਕੋਲ ਮਦਦ ਦੀ ਗੁਹਾਰ

ਧਾਰ ਕਲਾਂ, 17 ਮਾਰਚ (ਨਰੇਸ਼ ਪਠਾਨੀਆ)-ਪਿਛਲੇ ਦਿਨੀਂ ਧਾਰ ਬਲਾਕ ਦੇ ਪਿੰਡ ਦੁਨੇਰਾ ਨੇੜੇ ਇਕ ਮਿੰਨੀ ਠਾਕੁਰ ਬੱਸ ਬੇਕਾਬੂ ਹੋ ਕੇ ਹਾਦਸੇ ਦਾ ਸ਼ਿਕਾਰ ਹੋ ਗਈ ਸੀ | ਜਿਸ 'ਚ ਕਾਫ਼ੀ ਸਵਾਰੀਆਂ ਜ਼ਖ਼ਮੀ ਹੋ ਗਈਆਂ ਸਨ | ਉਨ੍ਹਾਂ ਵਿਚ ਇਕ ਤਲਾਕਸ਼ੁਦਾ ਮਹਿਲਾ ਪੂਨਮ ਰਾਣੀ ...

ਪੂਰੀ ਖ਼ਬਰ »

ਸਰਵ ਹਿੱਤਕਾਰੀ ਸਿੱਖਿਆ ਸੰਮਤੀ ਵਲੋਂ ਸਿਧਾਰਥ ਤੇ ਰੌਸ਼ਨ ਸਨਮਾਨਿਤ

ਪਠਾਨਕੋਟ, 17 ਮਾਰਚ (ਚੌਹਾਨ)-ਸਰਵ ਹਿੱਤਕਾਰੀ ਸਿੱਖਿਆ ਸੰਮਤੀ ਪੰਜਾਬ ਵਲੋਂ ਨੈਸ਼ਨਲ/ਸਟੇਟ ਐਵਾਰਡੀ ਅਧਿਆਪਕਾਂ ਲਈ ਇਕ ਸਨਮਾਨ ਸਮਾਗਮ ਵਿੱਦਿਆ ਧਾਮ ਜਲੰਧਰ 'ਚ ਕਰਵਾਇਆ ਗਿਆ | ਜਿਸ ਵਿਚ ਬੀ.ਕੇ. ਕਠੂਲੀਆ ਚੇਅਰਮੈਨ ਹਾਇਰ ਐਜੂਕੇਸ਼ਨ ਕੌਾਸਲ ਹਰਿਆਣਾ ਮੁੱਖ ਮਹਿਮਾਨ ...

ਪੂਰੀ ਖ਼ਬਰ »

ਰੰਜੀਵ ਸੈਣੀ ਰਿੰਕੂ ਭਾਜਯੂਮੋ ਤਾਰਾਗੜ੍ਹ ਮੰਡਲ ਦੇ ਪ੍ਰਧਾਨ ਬਣੇ

ਤਾਰਾਗੜ੍ਹ, 17 ਮਾਰਚ (ਸੋਨੂੰ ਮਹਾਜਨ)-ਭਾਜਪਾ ਤਾਰਾਗੜ੍ਹ ਮੰਡਲ ਪ੍ਰਧਾਨ ਗਣੇਸ਼ਵਰ ਸਿੰਘ ਵਲੋਂ ਪਾਰਟੀ ਹਾਈਕਮਾਨ ਦੀ ਸਹਿਮਤੀ ਨਾਲ ਨੌਜਵਾਨ ਆਗੂ ਰੰਜੀਵ ਸੈਣੀ ਰਿੰਕੂ ਨੂੰ ਭਾਜਯੂਮੋ ਦਾ ਤਾਰਾਗੜ੍ਹ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਰਮਚਾਰੀਆਂ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਪੂਰੀਆਂ ਕਰੇ-ਧੀਮਾਨ

ਪਠਾਨਕੋਟ, 17 ਮਾਰਚ (ਚੌਹਾਨ)-ਪੀ.ਡਬਲਯੂ.ਡੀ. ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ੋਨ ਗੁਰਦਾਸਪੁਰ-ਪਠਾਨਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਜਿੰਦਰ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਫੈਸਲਾ ਕੀਤਾ ਕਿ ਸਿੰਚਾਈ ਵਿਭਾਗ ਮੰਡਲ ਗੁਰਦਾਸਪੁਰ ਦੇ ਕਰਮਚਾਰੀਆਂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਤੀਜਾ ਖੇਡ ਦਿਵਸ ਮਨਾਇਆ

ਪਠਾਨਕੋਟ, 17 ਮਾਰਚ (ਸੰਧੂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਵਿਖੇ ਤੀਜਾ ਸਾਲਾਨਾ ਖੇਡ ਦਿਵਸ ਪਿ੍ੰਸੀਪਲ ਰਾਕੇਸ਼ ਮੋਹਨ ਦੀ ਪ੍ਰਧਾਨਗੀ ਅਤੇ ਪ੍ਰੋਫੈਸਰ ਰਾਕੇਸ਼ ਸਲਗੋਤਰਾ ਦੀ ਦੇਖਰੇਖ ਹੇਠ ਮਨਾਇਆ ਗਿਆ | ਜਿਸ 'ਚ ਸਮਾਜ ਸੇਵਕ ਵਿਨੋਗ ਮਹਾਜਨ ਮੁੱਖ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੌਰਾਨ ਯੂਥ ਅਕਾਲੀ ਦਲ ਅਹਿਮ ਭੂਮਿਕਾ ਨਿਭਾਏਗਾ-ਪ੍ਰਧਾਨ ਜਸਪ੍ਰੀਤ ਸਿੰਘ ਰਾਣਾ

ਨਰੋਟ ਮਹਿਰਾ, 17 ਮਾਰਚ (ਸੁਰੇਸ਼ ਕੁਮਾਰ)-ਲੋਕ ਸਭਾ ਚੋਣਾਂ 'ਚ ਯੂਥ ਅਕਾਲੀ ਦਲ ਦਾ ਅਹਿਮ ਰੋਲ ਹੋਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੂਥ ਅਕਾਲੀ ਦਲ ਪ੍ਰਧਾਨ ਜਸਪ੍ਰੀਤ ਸਿੰਘ ਰਾਣਾ ਨੇ ਕਰਦਿਆਂ ਕਿਹਾ ਕਿ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਨੂੰ ਲੈ ਕੇ ਪਤੀ ਤੇ ਸੱਸ ਿਖ਼ਲਾਫ਼ ਮਾਮਲਾ ਦਰਜ

ਪਠਾਨਕੋਟ, 17 ਮਾਰਚ (ਸੰਧੂ)-ਥਾਣਾ ਡਵੀਜਨ ਨੰਬਰ-1 ਵਿਖੇ ਮਹਿਲਾ ਨੂੰ ਦਾਜ ਲਈ ਤੰਗ ਪਰੇਸ਼ਾਨ ਕਰਨ ਦੇ ਮਾਮਲੇ ਨੂੰ ਲੈ ਕੇ ਪਤੀ ਤੇ ਸੱਸ ਦੇ ਿਖ਼ਲ਼ਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪਿੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਮਹਿਲਾ ਜਗਮੀਤ ਕੌਰ ਨਿਵਾਸੀ ਮੁੱਹਲਾ ਨਿਊ ਸ਼ਾਸਤਰੀ ...

ਪੂਰੀ ਖ਼ਬਰ »

50 ਸਾਲਾ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਪਠਾਨਕੋਟ, 17 ਮਾਰਚ (ਸੰਧੂ)-ਅੱਜ ਇਕ ਵਿਅਕਤੀ ਵਲੋਂ ਸ਼ੱਕੀ ਹਾਲਾਤਾਂ ਵਿਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੀ ਖਬਰ ਹੈ | ਮਿ੍ਤਕ ਵਿਅਕਤੀ ਦੀ ਪਹਿਚਾਣ ਪ੍ਰਕਾਸ਼ ਚੰਦਰ (50) ਨਿਵਾਸੀ ਪਿੰਡ ਪਨਾਪਰ ਤਹਿਸੀਲ ਪਾਲਮਪੁਰ ਜਿਲਾ ਕਾਂਗੜਾ ਹਿਮਾਚਲ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਭਾਜਪਾ ਵਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਵਿਚਾਰ ਗੋਸ਼ਟੀ

ਪਠਾਨਕੋਟ, 17 ਮਾਰਚ (ਸੰਧੂ)-ਭਾਜਪਾ ਵਲੋਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਅੱਜ ਪਠਾਨਕੋਟ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਸਬੰਧੀ ਇਕ ਸੈਮੀਨਾਰ ਕਰਵਾਇਆ | ਜਿਸ ਵਿਚ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਅਬਰੋਲ ਨਗਰ ਵਿਖੇ ਗੁਰਮਤਿ ਚੇਤਨਾ ਸਮਾਗਮ

ਪਠਾਨਕੋਟ, 17 ਮਾਰਚ (ਆਰ. ਸਿੰਘ)-ਨਿਸ਼ਕਾਮ ਕੀਰਤਨ ਜਥਾ ਪਠਾਨਕੋਟ ਅਤੇ ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਚੇਤਨਾ ਸਮਾਗਮ ਗੁਰਦੁਆਰਾ ਸਿੰਘ ਸਭਾ ਅਬਰੋਲ ਨਗਰ ਵਿਖੇ ਪ੍ਰਧਾਨ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਪਿੰਡ ਬਲਸੂਆ ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋਈ

ਨਰੋਟ ਮਹਿਰਾ, 17 ਮਾਰਚ (ਸੁਰੇਸ਼ ਕੁਮਾਰ)-ਗੁਰਦੁਆਰਾ ਸਿੰਘ ਸਭਾ ਪਿੰਡ ਬਲਸੂਆ ਵਿਖੇ ਕਮੇਟੀ ਪ੍ਰਧਾਨ ਰਤਨ ਸਿੰਘ ਦੀ ਪ੍ਰਧਾਨਗੀ ਹੇਠ ਕਮੇਟੀ ਦੀ ਮੀਟਿੰਗ ਹੋਈ | ਜਿਸ ਵਿਚ ਪ੍ਰਧਾਨ ਕਿਸਾਨ ਵਿੰਗ ਦਲਜੀਤ ਸਿੰਘ ਮਾਹੀਚੱਕ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਧਾਰ ਬਲਾਕ 'ਚ ਅਕਾਲੀ/ਭਾਜਪਾ ਨੇ ਕਾਂਗਰਸ ਿਖ਼ਲਾਫ਼ ਕੱਢੀ ਰੋਸ ਰੈਲੀ

ਧਾਰ ਕਲਾਂ, 17 ਮਾਰਚ (ਨਰੇਸ਼ ਪਠਾਨੀਆ)-ਧਾਰ ਬਲਾਕ ਵਿਚ ਦੁਨੇਰਾ ਤੱਕ ਅੱਜ ਅਕਾਲੀ/ਭਾਜਪਾ ਨੇ ਇਕ ਸਾਂਝੀ ਰੋਸ ਰੈਲੀ ਪੰਜਾਬ ਕਾਂਗਰਸ ਦੇ ਿਖ਼ਲਾਫ਼ ਕੱਢੀ | ਰੈਲੀ ਵਿਚ ਸੈਂਕੜੇ ਵਰਕਰਾਂ ਨੇ ਹਿੱਸਾ ਲਿਆ | ਰੈਲੀ ਦੀ ਅਗਵਾਈ ਸਾਬਕਾ ਸਾਂਸਦ ਸਵ: ਵਿਨੋਦ ਖੰਨਾ ਦੀ ਪਤਨੀ ...

ਪੂਰੀ ਖ਼ਬਰ »

ਮਹਿਲਾ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਦੀ ਕੋਸ਼ਿਸ਼

ਪਠਾਨਕੋਟ, 17 ਮਾਰਚ (ਸੰਧੂ)-ਪਠਾਨਕੋਟ ਦੇ ਮੁੱਹਲਾ ਪ੍ਰੀਤ ਨਗਰ ਵਿਖੇ ਘਰੇਲੂ ਲੜਾਈ ਝਗੜੇ ਦੇ ਕਾਰਨ ਮਹਿਲਾ ਨੇ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ | ਜਿਸ ਨੰੂ ਮੌਕੇ 'ਤੇ ਮੌਜੂਦ ਲੋਕਾਂ ਵਲੋਂ ਬਚਾ ਲਿਆ ਗਿਆ | ਮਹਿਲਾ ਦੀ ਹਾਲਤ ਨੂੰ ਦੇਖਦੇ ...

ਪੂਰੀ ਖ਼ਬਰ »

ਗੁਰਦੁਆਰਾ ਦਸਮੇਸ਼ ਗਾਰਡਨ ਕਾਲੋਨੀ 'ਚ ਗੁਰਮਤਿ ਸਮਾਗਮ

ਪਠਾਨਕੋਟ, 17 ਮਾਰਚ (ਆਰ. ਸਿੰਘ)-ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਪਠਾਨਕੋਟ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਅਗਵਾਈ ਹੇਠ ਗੁਰਦੁਆਰਾ ਦਸਮੇਸ਼ ਗਾਰਡਨ ਕਾਲੋਨੀ ਪਠਾਨਕੋਟ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਚੱਲ ...

ਪੂਰੀ ਖ਼ਬਰ »

ਪੁਲਿਸ ਵਲੋਂ ਨੌਜਵਾਨ ਨੂੰ ਥਾਣੇ ਲਿਜਾਣ 'ਤੇ ਕੋਠੀ ਪੰਡਿਤਾਂ ਵਾਸੀਆਂ ਕੀਤਾ ਪ੍ਰਦਰਸ਼ਨ

ਸਰਨਾ, 17 ਮਾਰਚ (ਬਲਵੀਰ ਰਾਜ)-ਬੀਤੀ ਰਾਤ ਥਾਣਾ ਸਦਰ ਕਾਨਵਾਂ ਦੀ ਪੁਲਿਸ ਵਲੋਂ ਇਕ ਝਗੜੇ ਦੇ ਚੱਲਦਿਆਂ ਸੂਰਜ ਪੁੱਤਰ ਹਰੀ ਪ੍ਰਕਾਸ਼ ਨਾਂਅ ਦੇ ਲੜਕੇ ਨੰੂ ਥਾਣੇ ਲਿਜਾਇਆ ਗਿਆ | ਜਿਸ ਦੇ ਚੱਲਦਿਆਂ ਕੋਠੀ ਪੰਡਿਤਾਂ ਵਾਸੀਆਂ ਵਲੋਂ ਪ੍ਰਦਰਸ਼ਨ ਕੀਤਾ ਗਿਆ | ਪਰਿਵਾਰਕ ...

ਪੂਰੀ ਖ਼ਬਰ »

ਹੁਣ ਲੋਕ ਮੋਦੀ ਦੇ ਝੂਠੇ ਵਾਅਦਿਆਂ 'ਚ ਨਹੀਂ ਆਉਣਗੇ-ਵਿਧਾਇਕ ਜੋਗਿੰਦਰਪਾਲ

ਨਰੋਟ ਮਹਿਰਾ, 17 ਮਾਰਚ (ਸੁਰੇਸ਼ ਕੁਮਾਰ)-ਲੋਕ ਸਭਾ ਚੋਣਾਂ ਦੇ ਮੱਦੇਨਜਰ ਇਕ ਮੀਟਿੰਗ ਬਲਾਕ ਪ੍ਰਧਾਨ ਗੋਲਡੀ ਸਰਨਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ 'ਚ ਪੰਚਾਂ, ਸਰਪੰਚਾਂ ਨੇ ਹਿੱਸਾ ਲਿਆ | ਹਲਕਾ ਵਿਧਾਇਕ ਜੋਗਿੰਦਰਪਾਲ ਨੇ ਸਰਪੰਚਾਂ ਨੰੂ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਤਰਲੋਕ ਸਿੰਘ ਬਾਠ ਤੇ ਹਰਦੇਵ ਸਿੰਘ ਰਿਆੜ ਨੂੰ ਅਹਿਮ ਜ਼ਿੰਮੇਵਾਰੀਆਂ ਦੇਣ 'ਤੇ ਹਾਈਕਮਾਂਡ ਦਾ ਧੰਨਵਾਦ-ਰਾਜਨਬੀਰ ਘੁਮਾਣ

ਘੁਮਾਣ, 17 ਮਾਰਚ (ਬੰਮਰਾਹ)-ਪੰਜਾਬ ਐਗਰੋ ਦੇ ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ ਨੂੰ ਕੌਮੀ ਜਥੇਬੰਦਕ ਸਕੱਤਰ ਤੇ ਹਰਦੇਵ ਸਿੰਘ ਰਿਆੜ ਨੂੰ ਸਿਆਸੀ ਸਲਾਹਕਾਰ ਬਣਾਉਣ 'ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ...

ਪੂਰੀ ਖ਼ਬਰ »

ਤਰਲੋਕ ਸਿੰਘ ਬਾਠ ਨੂੰ ਕੌਮੀ ਜਥੇਬੰਦਕ ਸਕੱਤਰ ਤੇ ਹਰਦੇਵ ਸਿੰਘ ਰਿਆੜ ਨੂੰ ਸਿਆਸੀ ਸਲਾਹਕਾਰ ਬਣਾਉਣ 'ਤੇ ਕੀਤਾ ਸਨਮਾਨਿਤ

ਘੁਮਾਣ, 17 ਮਾਰਚ (ਬੰਮਰਾਹ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਾ ਵਲੋਂ ਪੰਜਾਬ ਐਗਰੋ ਦੇ ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ ਨੂੰ ਕੌਮੀ ਜਥੇਬੰਦਕ ਸਕੱਤਰ ਤੇ ਹਰਦੇਵ ਸਿੰਘ ਰਿਆੜ ਨੂੰ ਸਿਆਸੀ ...

ਪੂਰੀ ਖ਼ਬਰ »

ਐਮ.ਵੀ. ਸੰਪਰਕ ਨਹਿਰ ਦਾ ਕੰਮ ਜੰਗੀ ਪੱਧਰ 'ਤੇ ਜਾਰੀ

ਘਰੋਟਾ, 17 ਮਾਰਚ (ਸੰਜੀਵ ਗੁਪਤਾ)-9 ਮਹੀਨੇ ਪਹਿਲੇ ਟੁੱਟੀ ਐਮ.ਵੀ. ਸੰਪਰਕ ਨਹਿਰ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ | ਸਿੰਚਾਈ ਵਿਭਾਗ ਵਲੋਂ ਇਸ ਵਾਰ ਏਅਰ ਫੋਰਸ ਸਟੇਸ਼ਨ ਦੇ ਨਜ਼ਦੀਕ ਟੁੱਟੀ ਨਹਿਰ ਤੋਂ ਇਲਾਵਾ 40 ਫੁੱਟ ਫਾਲ ਦਾ ਨਿਰਮਾਣ ਜਾਰੀ ਹੈ | ਜਿਸ ਦਾ ਹੁਣ ...

ਪੂਰੀ ਖ਼ਬਰ »

ਨਰਿੰਦਰ ਸਿੰਘ ਸੇਖਵਾਂ ਸੂਬਾ ਜਥੇਬੰਦਕ ਸਕੱਤਰ ਨਿਯੁਕਤ

ਸੇਖਵਾਂ, 17 ਮਾਰਚ (ਕੁਲਬੀਰ ਸਿੰਘ ਬੂਲੇਵਾਲ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੀ ਮਜ਼ਬੂਤੀ ਤੇ ਵਿਸਥਾਰ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਨਰਿੰਦਰ ਸਿੰਘ ਸੇਖਵਾਂ ਨੂੰ ਸੂਬਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਅਕਾਲੀ-ਭਾਜਪਾ ਉਮੀਦਵਾਰ ਨੂੰ ਰਿਕਾਰਡ ਤੋੜ ਵੋਟਾਂ ਨਾਲ ਜਿਤਾਵਾਂਗੇ-ਬਿੱਲਾ ਮਾਹਲ

ਕਾਦੀਆਂ, 17 ਮਾਰਚ (ਮਕਬੂਲ ਅਹਿਮਦ)-ਅਕਾਲੀ ਦਲ ਦੇ ਯੁਵਾ ਨੇਤਾ ਗੁਰਇਕਬਾਲ ਸਿੰਘ ਬਿੱਲਾ ਮਾਹਲ ਨੇ ਕਿਹਾ ਕਿ ਲੋਕ ਸਭਾ ਚੋਣਾਂ 'ਚ ਅਸੀਂ ਅਕਾਲੀ ਦਲ ਬਾਦਲ-ਭਾਜਪਾ ਦੇ ਸਾਂਝੇ ਉਮੀਦਵਾਰ ਨੂੰ ਹਲਕੇ ਤੋਂ ਰਿਕਾਰਡ ਤੋੜ ਵੋਟਾਂ ਨਾਲ ਜਿਤਾਵਾਂਗੇ | ਉਨ੍ਹਾਂ ਕਿਹਾ ਕਿ ਅਸੀਂ ...

ਪੂਰੀ ਖ਼ਬਰ »

ਵੁੱਡ ਸਟਾਕ ਸਕੂਲ 'ਚ ਸਿੱਖ ਵਾਤਾਵਰਨ ਦਿਵਸ ਮਨਾਇਆ

ਬਟਾਲਾ, 17 ਮਾਰਚ (ਕਾਹਲੋਂ)-ਵੁੱਡ ਸਟਾਕ ਪਬਲਿਕ ਸਕੂਲ ਸੈਕੰਡਰੀ ਸਕੂਲ ਬਟਾਲਾ 'ਚ ਸ੍ਰੀ ਗੁਰੂ ਹਰਰਾਇ ਸਾਹਿਬ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਸਿੱਖ ਵਾਤਾਵਰਣ ਦਿਵਸ ਮਨਾਇਆ ਗਿਆ | ਸਕੂਲ ਪਿ੍ੰਸੀਪਲ ਐਨਸੀ ਦੀ ਰਹਿਨੁਮਾਈ ਹੇਠ ਮਨਾਏ ਇਸ ਦਿਵਸ ਮੌਕੇ ਸਕੂਲ ਚੇਅਰਮੈਨ ...

ਪੂਰੀ ਖ਼ਬਰ »

ਦੋ ਮਹੀਨਿਆਂ ਤੋਂ ਪੈਨਸ਼ਨਾਂ ਨਾ ਮਿਲਣ ਕਾਰਨ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਘਰੋਟਾ, 17 ਮਾਰਚ (ਸੰਜੀਵ ਗੁਪਤਾ)-ਦੋ ਮਹੀਨਿਆਂ ਤੋਂ ਪੈਨਸ਼ਨ ਨਾ ਮਿਲਣ ਕਰਕੇ ਪ੍ਰੇਸ਼ਾਨ ਪੈਨਸ਼ਨ ਧਾਰਕਾਂ ਵਲੋਂ ਘਰੋਟਾ-ਦੀਨਾਨਗਰ ਰੋਡ 'ਤੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਪਿੰਡ ਜੰਗਲ ਵਿਖੇ ਰੋਸ ਪ੍ਰਦਰਸ਼ਨ ਦੀ ਅਗਵਾਈ ਪਿ੍ੰਸੀਪਲ ਬਲਵੀਰ ਸਿੰਘ ...

ਪੂਰੀ ਖ਼ਬਰ »

ਚਾਨਣ ਮੁਨਾਰਾ ਸਾਬਤ ਹੋ ਰਿਹਾ ਹੈ ਨਾਇਸ ਮਾਡਰਨ ਸਕੂਲ ਸਾਹੋਵਾਲ

ਪੁਰਾਣਾ ਸ਼ਾਲਾ, 17 ਮਾਰਚ (ਅਸ਼ੋਕ ਸ਼ਰਮਾ)-ਪੰਡੋਰੀ ਮਹੰਤਾਂ ਇਲਾਕੇ ਅੰਦਰ ਚਾਨਣਾ ਮੁਨਾਰਾ ਸਾਬਤ ਹੋ ਰਿਹਾ ਹੈ ਨਾਇਸ ਮਾਡਰਨ ਹਾਈ ਸਕੂਲ ਸਾਹੋਵਾਲ | ਇਸ ਸਕੂਲ ਤੋਂ ਵਿੱਦਿਆ ਹਾਸਲ ਕਰਕੇ ਸਕੂਲ ਦੇ ਬੱਚੇ ਚੰਗਾ ਮੁਕਾਮ ਹਾਸਲ ਕਰ ਰਹੇ ਹਨ | ਸਕੂਲ ਦੇ ਚੇਅਰਮੈਨ ਇੰਦਰ ਸਿੰਘ ...

ਪੂਰੀ ਖ਼ਬਰ »

ਰਮਾ ਚੋਪੜਾ ਕਾਲਜ ਦਾ ਐਮ.ਐਸ.ਸੀ. ਕੰਪਿਊਟਰ ਸਾਇੰਸ ਦਾ ਨਤੀਜਾ ਸ਼ਾਨਦਾਰ

ਪਠਾਨਕੋਟ, 17 ਮਾਰਚ (ਆਰ. ਸਿੰਘ)-ਰਮਾ ਚੋਪੜਾ ਸਨਾਤਨ ਧਰਮ ਕੰਨਿਆ ਕਾਲਜ ਪਠਾਨਕੋਟ ਦੇ ਕੰਪਿਊਟਰ ਸਾਇੰਸ ਵਿਭਾਗ ਦਾ ਐਮ.ਐਸ.ਸੀ. ਪਹਿਲੇ ਅਤੇ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਪਿ੍ੰਸੀਪਲ ਡਾ: ਸਤਿੰਦਰ ਕੌਰ ਕਾਹਲੋਂ ਨੇ ਦੱਸਿਆ ਕਿ ਕਾਲਜ ਦੀ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਚਲਾਈ ਸਵੱਛ ਭਾਰਤ ਮੁਹਿੰਮ

ਪਠਾਨਕੋਟ, 17 ਮਾਰਚ (ਆਰ. ਸਿੰਘ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਦੇਸ਼ ਉਪ-ਪ੍ਰਧਾਨ ਨਰਿੰਦਰ ਪਰਮਾਰ ਦੀ ਪ੍ਰਧਾਨਗੀ 'ਚ ਪਠਾਨਕੋਟ ਕੈਂਟ ਰੇਲਵੇ ਸਟੇਸ਼ਨ 'ਤੇ 118ਵਾਂ ਤੇ ਪੂਰੇ ਜ਼ਿਲੇ੍ਹ ਦਾ 264ਵਾਂ ਸਵੱਛ ਭਾਰਤ ਅਭਿਆਨ ਚਲਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਕੋਟਪਾ ਐਕਟ ਤਹਿਤ ਕੱਟੇ ਚਲਾਨ

ਪਠਾਨਕੋਟ, 17 ਮਾਰਚ (ਚੌਹਾਨ)-ਸਿਵਲ ਸਰਜਨ ਡਾ: ਨੈਨਾ ਸਲਾਥੀਆ ਤੇ ਐਸ.ਐਮ.ਓ. ਸਤੀਸ਼ ਸ਼ਰਮਾ ਦੇ ਆਦੇਸ਼ਾਂ 'ਤੇ ਸਿਹਤ ਵਿਭਾਗ ਦੀ ਟੀਮ ਵਲੋਂ ਹਲਕੇ ਦੇ ਕਈ ਪਿੰਡਾਂ ਦਾ ਦੌਰਾ ਕਰਕੇ ਕੋਟਪਾ ਐਕਟ 2003 ਦੀ ਉਲੰਘਣਾ ਕਰਨ ਵਾਲੇ 9 ਦੁਕਾਨਦਾਰਾਂ ਦੇ ਚਲਾਨ ਕੱਟ ਕੇ 850 ਰੁਪਏ ਜ਼ੁਰਮਾਨਾ ...

ਪੂਰੀ ਖ਼ਬਰ »

ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਪਠਾਨਕੋਟ, 17 ਮਾਰਚ (ਚੌਹਾਨ)-ਮਿਲਟਰੀ ਹਸਪਤਾਲ ਦੇ ਸਾਹਮਣੇ ਢਾਂਗੂ ਰੇਲਵੇ ਫਾਟਕ ਨੇੜੇ ਰੇਲਗੱਡੀ ਦੇ ਅੱਗੇ ਛਾਲ ਮਾਰ ਕੇ ਇਕ ਨੌਜਵਾਨ ਨੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਜਾਣਕਾਰੀ ਅਨੁਸਾਰ ਦੁਪਹਿਰ ਕਰੀਬ 2.30 ਵਜੇ ਪਠਾਨਕੋਟ ਵਲੋਂ ਰੇਲਗੱਡੀ ਦਿੱਲੀ ਨੰੂ ਜਾ ਰਹੀ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਵਿਖੇ ਖੇਡ ਮੁਕਾਬਲੇ ਕਰਵਾਏ

ਪਠਾਨਕੋਟ, 17 ਮਾਰਚ (ਚੌਹਾਨ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਵਿਖੇ ਤੀਸਰਾ ਸਾਲਾਨਾ ਖੇਡ ਸਮਾਗਮ ਬੜੀ ਧੂਮਧਾਮ ਨਾਲ ਆਰੰਭ ਹੋਇਆ | ਜਿਸ ਦਾ ਉਦਘਾਟਨ ਸਾਬਕਾ ਗਵਰਨਰ ਲਾਇਨਜ਼ ਕਲੱਬ ਵਿਨੋਦ ਮਹਾਜਨ ਵਲੋਂ ਕੀਤਾ ਗਿਆ | ਪਿ੍ੰਸੀਪਲ ਡਾ: ਰਾਕੇਸ਼ ਮੋਹਣ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX