ਤਾਜਾ ਖ਼ਬਰਾਂ


ਰਾਜਪੁਰਾ 'ਚ ਫੋਕਲ ਪੁਆਇੰਟ ਵਾਸੀ ਇਕ ਵਿਅਕਤੀ ਨੂੰ ਹੋਇਆ ਕੋਰੋਨਾ
. . .  29 minutes ago
ਰਾਜਪੁਰਾ, 9 ਜੁਲਾਈ (ਰਣਜੀਤ ਸਿੰਘ)- ਰਾਜਪੁਰਾ ਸ਼ਹਿਰ 'ਚ ਫੋਕਲ ਪੁਆਇੰਟ ਵਾਸੀ ਇਕ ਵਿਅਕਤੀ ਕੋਰੋਨਾ ਪਾਜ਼ੀਟਿਵ...
ਬੰਗਾ ਤੋਂ ਪੱਦੀ ਮਠਵਾਲੀ ਡਾ. ਸਾਧੂ ਸਿੰਘ ਹਮਦਰਦ ਮਾਰਗ ਦਾ ਪੱਲੀ ਝਿੱਕੀ ਵੱਲੋਂ ਉਦਘਾਟਨ
. . .  36 minutes ago
ਬੰਗਾ, 9 ਜੁਲਾਈ (ਜਸਬੀਰ ਸਿੰਘ ਨੂਰਪੁਰ, ਸੁਰਿੰਦਰ ਸਿੰਘ ਕਰਮ) - ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਡਾ. ਸਾਧੂ ਸਿੰਘ ਹਮਦਰਦ ...
ਕੋਰੋਨਾ ਮਹਾਂਮਾਰੀ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  41 minutes ago
ਕੋਰੋਨਾ ਪਾਜ਼ੀਟਿਵ ਨੌਜਵਾਨ ਦੀ ਪਤਨੀ ਦੀ ਰਿਪੋਰਟ ਵੀ ਆਈ ਪਾਜ਼ੀਟਿਵ
. . .  45 minutes ago
ਬੁਢਲਾਡਾ, 9 ਜੁਲਾਈ (ਸਵਰਨ ਸਿੰਘ ਰਾਹੀ) ਬੀਤੀ 7 ਜੁਲਾਈ ਨੂੰ ਪਾਜ਼ੀਟਿਵ ਪਾਏ ਗਏ ਸਬਡਵੀਜ਼ਨ ਬੁਢਲਾਡਾ...
ਯੂਨੀਵਰਸਿਟੀਆਂ ਤੇ ਕਾਲਜਾਂ ਦੀਆਂ ਅੰਤਿਮ ਪ੍ਰੀਖਿਆਵਾਂ ਰੱਦ ਕੀਤੇ ਜਾਣ ਸੰਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਣਗੇ ਕੈਪਟਨ
. . .  52 minutes ago
ਚੰਡੀਗੜ੍ਹ, 9 ਜੁਲਾਈ (ਅ.ਬ)- ਕੋਰੋਨਾ ਕਾਰਨ ਪੰਜਾਬ ਅੰਦਰ ਪ੍ਰੀਖਿਆਵਾਂ ਲੈਣ ਲਈ ਸਥਿਤੀ ਅਨੁਕੂਲ ਨਾ ਹੋਣ ਦਾ...
ਸੰਦੌੜ ਇਲਾਕੇ 'ਚ ਕੋਰੋਨਾ ਦੇ ਤਿੰਨ ਮਾਮਲੇ ਆਏ ਸਾਹਮਣੇ
. . .  49 minutes ago
ਸੰਦੌੜ, 9 ਜੁਲਾਈ (ਗੁਰਪ੍ਰੀਤ ਸਿੰਘ ਚੀਮਾ) - ਸੰਦੌੜ ਖੇਤਰ ਦੇ ਤਿੰਨ ਪਿੰਡਾਂ 'ਚ ਅੱਜ ਕੋਰੋਨਾ ਦੇ ਤਿੰਨ ਮਾਮਲੇ ਸਾਹਮਣੇ ਆਉਣ ਦੀ ਖ਼ਬਰ...
ਆਰ.ਸੀ.ਐਫ. ਵੱਲੋਂ ਸੜਕ ਨਿਰਮਾਣ 'ਚ ਪਲਾਸਟਿਕ ਕਚਰੇ ਦੀ ਵਰਤੋਂ
. . .  about 1 hour ago
ਕਪੂਰਥਲਾ, 9 ਜੁਲਾਈ (ਅਮਰਜੀਤ ਕੋਮਲ)- ਭਾਰਤੀ ਰੇਲਵੇ ਦੀ ਰੇਲਾਂ ਦੇ ਡੱਬੇ ਬਣਾਉਣ ਵਾਲੀ ਪਲੇਠੀ ਫ਼ੈਕਟਰੀ ...
ਪਠਾਨਕੋਟ ਵਿਖੇ ਇੱਕ ਔਰਤ ਨੂੰ ਹੋਇਆ ਕੋਰੋਨਾ
. . .  about 1 hour ago
ਪਠਾਨਕੋਟ, 9 ਜੁਲਾਈ (ਸੰਧੂ/ਚੌਹਾਨ /ਅਸ਼ੀਸ਼ ਸ਼ਰਮਾ) ਪਠਾਨਕੋਟ ਵਿਖੇ ਇੱਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ...
ਜਲੰਧਰ 'ਚ ਕੋਰੋਨਾ ਨਾਲ ਪੀੜਤ ਇਕ ਵਿਅਕਤੀ ਦੀ ਹੋਈ ਮੌਤ
. . .  about 1 hour ago
ਜਲੰਧਰ, 9 ਜੁਲਾਈ (ਐੱਮ. ਐੱਸ. ਲੋਹੀਆ) - ਅੱਜ ਸ਼ਾਮ ਜਲੰਧਰ ਦੇ ਸਿਵਲ ਹਸਪਤਾਲ 'ਚ ਇਕ ਕੋਰੋਨਾ ਪੀੜਤ ਵਿਅਕਤੀ ...
ਪੱਟੀ ਸਬ ਜੇਲ੍ਹ ਦੇ 7 ਹਵਾਲਾਤੀਆਂ ਸਮੇਤ 9 ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਤਰਨ ਤਾਰਨ, 9 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਵਿਡ-19 ਦੇ ਵੀਰਵਾਰ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਤੋਂ ਆਏ...
ਜਲੰਧਰ 'ਚ ਐੱਸ.ਡੀ.ਐਮ. ਅਤੇ ਐੱਸ.ਐੱਸ.ਪੀ. ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਜਲੰਧਰ, 9 ਜੁਲਾਈ (ਐੱਮ. ਐੱਸ. ਲੋਹੀਆ) - ਅੱਜ ਜਲੰਧਰ 'ਚ 37 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਟੈੱਸਟ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ 'ਚ ਸ਼ਾਹਕੋਟ...
ਖੇੜੀ ਪੁਲਿਸ ਨੇ ਕੀਤੀ 2 ਕਿੱਲੋ 550 ਗ੍ਰਾਮ ਅਫ਼ੀਮ ਬਰਾਮਦ
. . .  about 1 hour ago
ਸੰਘੋਲ, 9 ਜੁਲਾਈ (ਹਰਜੀਤ ਸਿੰਘ ਮਾਵੀ)- ਜ਼ਿਲ੍ਹਾ ਪੁਲਿਸ ਮੁਖੀ ਫ਼ਤਿਹਗੜ੍ਹ ਸਾਹਿਬ ਅਮਨੀਤ ਕੌਂਡਲ ਦੇ ਦਿਸ਼ਾ ਨਿਰਦੇਸ਼...
ਇਕਾਂਤਵਾਸ ਕੀਤੇ ਮਸਕਟ ਤੇ ਕੁਵੈਤ ਤੋਂ ਆਏ 35 ਵਿਅਕਤੀਆਂ 'ਚੋਂ ਇੱਕ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਘੁਮਾਣ, 9 ਜੁਲਾਈ (ਬੰਮਰਾਹ)- ਬੀਤੇ ਦਿਨੀਂ ਵੱਖ-ਵੱਖ ਫਲਾਈਟਾਂ ਰਾਹੀਂ ਮਸਕਟ ਤੋਂ ਆਏ 25 ਵਿਅਕਤੀ ਅਤੇ ਕੁਵੈਤ ਤੋਂ ਆਏ 10 ਵਿਅਕਤੀਆਂ ...
ਗੁਰੂਸਰ ਸੁਧਾਰ (ਲੁਧਿਆਣਾ) 'ਚ ਵੀ ਕੋਰੋਨਾ ਦੇ ਦੋ ਮਰੀਜ਼ ਆਏ ਸਾਹਮਣੇ
. . .  about 1 hour ago
ਗੁਰੂਸਰ ਸੁਧਾਰ, 9 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ) - ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਕਸਬਾ ਗੁਰੂਸਰ ਸੁਧਾਰ ਵੀ ਅਛੂਤਾ ਨਹੀਂ ਰਿਹਾ...
ਐੱਸ.ਡੀ.ਐਮ ਦਿੜ੍ਹਬਾ (ਸੰਗਰੂਰ) ਨੂੰ ਵੀ ਕੋਰੋਨਾ
. . .  about 2 hours ago
ਸੰਗਰੂਰ, 9 ਜੁਲਾਈ (ਧੀਰਜ ਪਸ਼ੋਰੀਆ) - ਸਿਵਲ ਸਰਜਨ ਸੰਗਰੂਰ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਹੁਣ ਐੱਸ.ਡੀ.ਐਮ ਦਿੜ੍ਹਬਾ ਮ...
ਲੁਧਿਆਣਾ 'ਚ ਕੋਰੋਨਾ ਦੇ 54 ਨਵੇਂ ਮਾਮਲਿਆਂ ਦੀ ਪੁਸ਼ਟੀ, 2 ਮੌਤਾਂ
. . .  about 2 hours ago
ਲੁਧਿਆਣਾ, 9 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ 'ਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰਕੇ ਅੱਜ ਦੋ ਹੋਰ ਮਰੀਜ਼ਾਂ ਦੀ ਮੌਤ...
ਕ੍ਰਿਸ਼ਨ ਕੁਮਾਰ ਵੱਲੋਂ ਸਿੱਖਿਆ ਦੇ ਅਮਲਾਂ 'ਚ ਸੁਧਾਰ ਲਈ ਬੱਡੀ ਗਰੁੱਪਾਂ ਦਾ ਗਠਨ
. . .  about 2 hours ago
ਅੰਮ੍ਰਿਤਸਰ 'ਚ ਕੋਰੋਨਾ ਦੇ 12 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 2 hours ago
ਅੰਮ੍ਰਿਤਸਰ, 9 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਲਗਾਤਾਰ ਗਿਣਤੀ ਵੱਧ ਰਹੀ ਹੈ ਜਿਸ ਤਹਿਤ ...
ਪਦਮਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਮਾਤਾ ਜੀ ਸਵਰਗਵਾਸ
. . .  about 2 hours ago
ਅਜਨਾਲਾ, 9 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਪਦਮਸ਼੍ਰੀ ਸਵਰਗੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਤਿਕਾਰਯੋਗ ਮਾਤਾ ਜੀ ਅੱਜ ਅਕਾਲ ਚਲਾਣਾ ਕਰ ਗਏ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ...
ਜਾਪਾਨ ਨਾਲ ਵੈਬੀਨਾਰ ਕਾਨਫ਼ਰੰਸ 'ਚ ਇਨਵੈਸਟ ਪੰਜਾਬ ਵਲੋਂ ਨਿਵੇਸ਼ਕਾਂ ਨੂੰ ਖਿੱਚਣ ਦੀ ਕੋਸ਼ਿਸ਼, ਐਗਰੋ ਪ੍ਰੋਸੈਸਿੰਗ 'ਚ ਵਧੇਰੇ ਮੌਕੇ ਦੱਸੇ
. . .  about 2 hours ago
ਚੰਡੀਗੜ੍ਹ, 9 ਜੁਲਾਈ- ਟੋਕੀਓ 'ਚ ਭਾਰਤੀ ਅੰਬੈਸੀ ਵਲੋਂ ਆਯੋਜਿਤ ਕੀਤੀ ਗਈ ਜਾਪਾਨ ਨਾਲ ਵੈਬੀਨਾਰ ਕਾਨਫ਼ਰੰਸ ਦੌਰਾਨ ਇਨਵੈਸਟ ਪੰਜਾਬ ਨੇ ਐਗਰੋ ਪ੍ਰੋਸੈਸਿੰਗ ਸੈਕਟਰ 'ਚ ਨਿਵੇਸ਼ ਦੇ ਵਧੇਰੇ...
ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਦੇ 58 ਅਧਿਕਾਰੀਆਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 3 hours ago
ਲੁਧਿਆਣਾ, 9 ਜੁਲਾਈ (ਪੁਨੀਤ ਬਾਵਾ)- ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਸਿੰਘ ਬੈਂਸ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ 59 ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਕੋਰੋਨਾ ਟੈਸਟ ਕਰਵਾਇਆ ਗਿਆ...
ਐੱਸ. ਡੀ. ਐੱਮ. ਪਾਇਲ ਨੂੰ ਹੋਇਆ ਕੋਰੋਨਾ ਹੋਇਆ
. . .  about 3 hours ago
ਲੁਧਿਆਣਾ, 9 ਜੁਲਾਈ (ਸਿਹਤ ਪ੍ਰਤੀਨਿਧੀ)- ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਤਹਿਸੀਲ ਪਾਇਲ ਦੇ ਐੱਸ. ਡੀ. ਐੱਮ. ਹਰਕੰਨਵਲ ਚਾਹਲ ਦਾ...
ਹੁਸ਼ਿਆਰਪੁਰ 'ਚ ਕੋਰੋਨਾ ਦਾ ਇੱਕ ਹੋਰ ਮਾਮਲਾ ਆਇਆ ਸਾਹਮਣੇ
. . .  about 3 hours ago
ਹੁਸ਼ਿਆਰਪੁਰ, 9 ਜੁਲਾਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ ਇੱਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਹੋਣ ਤੋਂ ਬਾਅਦ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 194 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ...
ਭਾਰਤ ਵਲੋਂ ਪਾਕਿਸਤਾਨ ਦੇ ਹਵਾਲੇ ਕੀਤੀ ਗਈ ਮ੍ਰਿਤਕ ਕੈਦੀ ਦੀ ਲਾਸ਼
. . .  about 3 hours ago
ਅਟਾਰੀ, 9 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ)- ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਬੰਦ ਪਾਕਿਸਤਾਨੀ ਕੈਦੀ, ਜਿਸ ਦੀ ਸੰਖੇਪ ਬਿਮਾਰੀ ਤੋਂ ਬਾਅਦ ਮੌਤ ਹੋ ਗਈ ਸੀ, ਦੀ ਲਾਸ਼ ਨੂੰ...
ਕੋਰੋਨਾ ਕਾਰਨ ਭਾਰਤ-ਪਾਕਿਸਤਾਨ 'ਚ ਫਸੇ ਦੋਹਾਂ ਦੇਸ਼ਾਂ ਦੇ ਨਾਗਰਿਕ ਆਪਣੇ ਵਤਨ ਪਹੁੰਚੇ
. . .  about 3 hours ago
ਅਟਾਰੀ, 9 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ)- ਕੋਰੋਨਾ ਮਹਾਂਮਾਰੀ ਕਾਰਨ ਭਾਰਤ ਅਤੇ ਪਾਕਿਸਤਾਨ 'ਚ ਫਸੇ ਦੋਹਾਂ ਦੇਸ਼ਾਂ ਦੇ ਨਾਗਰਿਕ ਵਿਸ਼ੇਸ਼ ਪ੍ਰਵਾਨਗੀ 'ਤੇ ਅਟਾਰੀ-ਵਾਹਗਾ ਸਰਹੱਦ ਰਸਤੇ ਆਪਣੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਚੇਤ ਸੰਮਤ 551

ਤਰਨਤਾਰਨ

ਝੂਠੇ ਕੇਸ 'ਚ ਫਸਾਉਣ ਦੀ ਧਮਕੀ ਦੇ ਕੇ ਐੱਸ. ਐੱਚ. ਓ. ਦੇ ਗੰਨਮੈਨਾਂ ਨੇ ਬਟੋਰੇ ਸਤਾਰਾਂ ਹਜ਼ਾਰ

ਪੱਟੀ, 17 ਮਾਰਚ (ਅਵਤਾਰ ਸਿੰਘ ਖਹਿਰਾ)- ਪੁਲਿਸ ਥਾਣਾ ਸਿਟੀ ਦੇ ਐੱਸ. ਐੱਚ. ਓ. ਬਲਕਾਰ ਸਿੰਘ ਦੇ ਗੰਨਮੈਨਾਂ ਨੇ ਸਥਾਨਕ ਸ਼ਹਿਰ ਦੇ ਨਿਵਾਸੀ ਇਕ ਵਿਅਕਤੀ ਪਾਸੋਂ ਇਹ ਧਮਕੀ ਦੇ ਕੇ 17000 ਰੁਪਏ ਦੀ ਰਕਮ ਬਟੋਰ ਲਈ ਕਿ ਜੇਕਰ ਤੁਸੀਂ ਪੈਸੇ ਨਾ ਦਿੱਤੇ ਤਾ ਤੇਰੇ ਲੜਕੇ ਨੂੰ ਹੈਰੋਇਨ ਦੇ ਕੇਸ 'ਚ ਫਸਾ ਦਿੱਤਾ ਜਾਵੇਗਾ, ਪਰ ਜਦ ਪੀੜਤ ਵਿਅਕਤੀ ਨੇ ਇਸ ਸਬੰਧੀ ਕੁੱਝ ਦਿਨ ਬਾਅਦ ਐੱਸ. ਐੱਸ. ਪੀ. ਤਰਨ ਤਾਰਨ ਨੂੰ ਲਿਖਤੀ ਤੌਰ 'ਤੇ ਸ਼ਿਕਾਇਤ ਕੀਤੀ ਤਾਂ ਗੰਨਮੈਨ ਰੇਸ਼ਮ ਸਿੰਘ, ਇਕ ਹੋਰ ਮੁਲਾਜਮ ਦਲਵਿੰਦਰ ਸਿੰਘ ਮੇਰੇ ਘਰ ਆਏ ਤੇ ਮੈਨੂੰ 10,000 ਰੁਪਏ ਵਾਪਸ ਦੇ ਗਏ | ਇਸ ਸਬੰਧੀ ਹਲਫ਼ੀਆ ਬਿਆਨ ਦਿੰਦਿਆਂ ਬਿੱਕਰ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਵਾਰਡ ਨੰ:-13 ਪੱਟੀ ਨੇ ਦੱਸਿਆ ਕਿ ਐੱਸ. ਐੱਚ. ਓ. ਸਿਟੀ ਦੇ ਗੰਨਮੈਨ ਬਲਦੇਵ ਸਿੰਘ ਜੋ ਹੋਮਗਾਰਡ ਦਾ ਸਿਪਾਹੀ ਹੈ, ਤੋਂ ਇਲਾਵਾ ਰੇਸ਼ਮ ਸਿੰਘ, ਕੁਲਦੀਪ ਸਿੰਘ ਮੇਰੇ ਘਰ ਆਏ ਤੇ ਧਮਕੀ ਦੇਣ ਲੱਗੇ ਕਿ ਤੇਰਾ ਪੁੱਤਰ ਅਵਤਾਰ ਸਿੰੰਘ ਉਰਫ ਤਾਰੀ ਨਸ਼ੇ ਵੇਚਣ ਦਾ ਧੰਦਾ ਕਰਦਾ ਹੈ ਤੇ ਜੇਕਰ ਤੂੰ ਇਸਨੂੰ ਨਸ਼ੇ ਦੇ ਕੇਸ ਵਿਚੋਂ ਬਚਾਉਣਾ ਹੈ ਤਾਂ 50 ਹਜ਼ਾਰ ਰੁਪਏ ਦੇ ਦਿਓ, ਤੇ ਮੈਂ ਇਨ੍ਹਾਂ ਪਾਸ ਗੁਹਾਰ ਲਗਾਈ ਕਿ ਮੇਰਾ ਪੁੱਤਰ ਬੇਕਸੂਰ ਹੈ ਕਿਸੇ ਨੇ ਨਾਜਾਇਜ਼ ਤੌਰ 'ਤੇ ਇਲਜਾਮ ਲਗਾਇਆ ਹੋਵੇਗਾ, ਪਰ ਇਨ੍ਹਾਂ ਮੇਰੀ ਕੋਈ ਗੱਲ ਨਹੀਂ ਮੰਨੀ ਅਖੀਰ ਮੈਂ ਆਪਣੇ ਪੁੱਤਰ ਨੂੰ ਨਸ਼ੇ ਦੇ ਕੇਸ ਤੋਂ ਬਚਾਉਣ ਲਈ 23 ਹਜ਼ਾਰ ਰੁਪਏ 'ਚ ਇਨ੍ਹਾਂ ਨਾਲ ਨਿਪਟਾਰਾ ਕਰ ਲਿਆ ਤੇ 17000 ਰੁਪਏ ਇਨ੍ਹਾਂ ਨੂੰ ਦੇ ਦਿੱਤੇ | ਮੈਂ ਇਸ ਸਬੰਧੀ ਕੁਝ ਦਿਨਾਂ ਬਾਅਦ ਥਾਣਾ ਸਿਟੀ ਵਿਖੇ ਲਿਖਤੀ ਸਿਕਾਇਤ ਲੈ ਕੇ ਗਿਆ ਤਾਂ ਇਨ੍ਹਾਂ ਨੇ ਮੇਰੀ ਦਰਖਾਸਤ ਲੈਣ ਤੋਂ ਇਨਕਾਰ ਕਰ ਦਿੱਤਾ ਤੇ ਫਿਰ ਮੈਂ ਇਸ ਸਬੰਧੀ ਸ਼ਿਕਾਇਤ ਐੱਸ. ਐੱਸ. ਪੀ. ਤਰਨ ਤਾਰਨ ਨੂੰ ਕਰ ਦਿੱਤੀ ਤੇ ਜਦ ਇਨ੍ਹਾਂ ਤਿੰਨਾਂ ਨੂੰ ਸ਼ਿਕਾਇਤ ਸਬੰਧੀ ਜਾਣਕਾਰੀ ਮਿਲੀ ਤਾਂ ਇਹ 10 ਹਜ਼ਾਰ ਰੁਪਏ ਮੈਨੂੰ ਵਾਪਸ ਘਰ ਆ ਕੇ ਦੇ ਗਏ ਤੇ ਮੇਰੇ ਵਲੋਂ ਜੋ ਸ਼ਿਕਾਇਤ ਐੱਸ. ਐੱਸ. ਪੀ. ਨੂੰ ਦਿੱਤੀ ਗਈ ਸੀ, ਉਹ ਡੀ. ਐੱਸ. ਪੀ. ਪੱਟੀ ਨੂੰ 474 ਨੰਬਰ ਲਗਾ ਕੇ 12 ਮਾਰਚ ਨੂੰ ਇਨਕੁਆਰੀ ਲਈ ਮਾਰਕ ਹੋ ਗਈ ਹੈ, ਪਰ ਮੈਨੂੰ ਹੁਣ ਇਨ੍ਹਾਂ ਪਾਸੋਂ ਖ਼ਤਰਾ ਬਣ ਗਿਆ ਹੈ ਕਿ ਇਹ ਤਿੰਨੋ ਮੈਨੂੰ ਤੇ ਮੇਰੇ ਪਰਿਵਾਰ ਨੂੰ ਝੂਠੇ ਕੇਸ 'ਚ ਨਾ ਫਸਾ ਦੇਣ | ਬਿੱਕਰ ਸਿੰਘ ਨੇ ਐੱਸ. ਐੱਸ. ਪੀ. ਪਾਸੋਂ ਮੰਗ ਕੀਤੀ ਹੈ ਕਿ ਕੇਸ ਦੀ ਜਲਦ ਹੀ ਇਨਕੁਆਰੀ ਕਰਕੇ ਮੈਨੂੰ ਇਨਸਾਫ਼ ਦਿਵਾਇਆ ਜਾਵੇ ਤੇ ਮੇਰੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ | ਜ਼ਿਕਰਯੋਗ ਹੈ ਕਿ ਜਿਸ ਹੋਮਗਾਰਡ ਦੇ ਸਿਪਾਹੀ ਬਲਦੇਵ ਸਿੰਘ 'ਤੇ ਰਿਸ਼ਵਤ ਦੇ ਇਲਜਾਮ ਲੱਗੇ ਹਨ, ਉਹ ਐੱਸ. ਐੱਚ. ਓ. ਬਲਕਾਰ ਸਿੰਘ ਦਾ ਲੰਬੇ ਸਮੇਂ ਤੋਂ ਗੰਨਮੈਨ ਤੈਨਾਤ ਹੈ |
ਕੀ ਕਹਿੰਦੇ ਹਨ ਐੱਸ.ਐੱਚ.ਓ. ਬਲਕਾਰ ਸਿੰਘ- ਇਸ ਸਬੰਧੀ ਐੱਸ. ਐੱਚ. ਓ. ਸਿਟੀ ਬਲਕਾਰ ਸਿੰਘ ਨਾਲ ਫ਼ੋਨ 'ਤੇ ਰਾਬਤਾ ਕਾਇਮ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਪਰਿਵਾਰ ਸਾਨੂੰ ਲਿਖਤੀ ਸ਼ਿਕਾਇਤ ਦੇਵੇ, ਫਿਰ ਜਾਂਚ ਕੀਤੀ ਜਾਵੇਗੀ |
ਕੀ ਕਹਿੰਦੇ ਹਨ ਡੀ. ਐੱਸ. ਪੀ. ਪੱਟੀ ਅਜ਼ਾਦ ਦਵਿੰਦਰ ਸਿੰਘ:
ਇਸ ਸਬੰਧੀ ਡੀ. ਐੱਸ. ਪੀ. ਪੱਟੀ ਅਜ਼ਾਦ ਦਵਿੰਦਰ ਸਿੰਘ ਨਾਲ ਫ਼ੋਨ 'ਤੇ ਰਾਬਤਾ ਕਾਇਮ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਮੈਂ ਕਿਸੇ ਖੁਫੀਆ ਕਾਰਵਾਈ ਤੇ ਕੇਸ ਦੀ ਜਾਂਚ ਕਰਨ ਉਪਰੰਤ ਤੇ ਦਫ਼ਤਰ ਬੈਠ ਕੇ ਹੀ ਤੁਹਾਡੇ ਨਾਲ ਇਸ ਸਬੰਧੀ ਗੱਲਬਾਤ ਕਰ ਸਕਾਂਗਾ |

ਗੁਰੂੁ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਦਾ ਨਤੀਜਾ ਸ਼ਾਨਦਾਰ ਰਿਹਾ

ਪੱਟੀ, 17 ਮਾਰਚ (ਅਵਤਾਰ ਸਿੰਘ ਖਹਿਰਾ)- ਗੁਰੂੁ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਬੀ. ਏ. ਪਹਿਲਾ ਸਮੈਸਟਰ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਵਿਚ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਹਮੇਸ਼ਾਂ ਦੀ ...

ਪੂਰੀ ਖ਼ਬਰ »

ਪ੍ਰਧਾਨ ਸਿਰਸਾ ਦਾ ਅੰਮਿ੍ਤਸਰ ਪੁੱਜਣ 'ਤੇ ਹੋਵੇਗਾ ਸ਼ਾਨਦਾਰ ਸਵਾਗਤ- ਚੇਅ. ਹਰਵੰਤ, ਜੋਧਬੀਰ

ਤਰਨ ਤਾਰਨ, 17 ਮਾਰਚ (ਹਰਿੰਦਰ ਸਿੰਘ)- ਰਾਜੌਰੀ ਗਾਰਡਨ ਦਿੱਲੀ ਤੋਂ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਦੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਾ ਪ੍ਰਧਾਨ ਬਣਨ 'ਤੇ ਪੰਜਾਬ 'ਚ ਸਿੱਖ ਸੰਗਤਾਂ ਵਲੋਂ ਭਾਰੀ ਖੁਸ਼ੀ ਪਾਈ ਜਾ ਰਹੀ ਹੈ ਤੇ ਸਿਰਸਾ ਵਲੋਂ ਵਾਹਿਗੁਰੂ ...

ਪੂਰੀ ਖ਼ਬਰ »

ਪੇਰੇਂਟਸ ਓਰੀਨਟੇਸ਼ਨ ਪ੍ਰੋਗਰਾਮ ਕਰਵਾਇਆ

ਤਰਨ ਤਾਰਨ, 17 ਮਾਰਚ (ਹਰਿੰਦਰ ਸਿੰਘ)- ਬੱਚਿਆਂ ਨੂੰ ਸਹੀ ਮਾਰਗ ਦਰਸ਼ਨ ਦੇਣ ਲਈ ਪਿ੍ੰਸੀਪਲ ਸਿਸਟਰ ਮਰੀਨਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਧਿਆਪਕਾ ਰਸ਼ਪਾਲ ਕੌਰ ਦੀ ਅਗਵਾਈ ਹੇਠ ਸੇਂਟ ਫਰਾਂਸਿਸ ਸਕੂਲ ਤਰਨ ਤਾਰਨ ਵਿਖੇ ਪੇਰੇਂਟਸ ਓਰੀਨਟੇਸ਼ਨ ਪ੍ਰੋਗਰਾਮ ਕਰਵਾਇਆ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ

ਪੱਟੀ, 17 ਮਾਰਚ (ਅਵਤਾਰ ਸਿੰਘ ਖਹਿਰਾ)- ਕਿਸਾਨ-ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਪਿੰਡ ਮਨਿਆਲਾ ਜੈ ਸਿੰਘ ਵਿਖੇ ਮੇਹਰ ਸਿੰਘ ਤਲਵੰਡੀ, ਸੁਖਦੇਵ ਸਿੰਘ ਦੁੱਬਲੀ ਤੇ ਦਿਲਬਾਗ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਫੁੱਟਬਾਲ ਤੇ ਕਬੱਡੀ ਟੂਰਨਾਮੈਂਟ ਸ਼ੁਰੂ

ਸਰਾਏਾ ਅਮਾਨਤ ਖਾਂ, 17 ਮਾਰਚ (ਨਰਿੰਦਰ ਸਿੰਘ ਦੋਦੇ)- ਇਤਹਾਸਿਕ ਪਿੰਡ ਕਸੇਲ 'ਚ ਬੀਬੀ ਰਤਨੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਗ੍ਰਾਮ ਪੰਚਾਇਤ ਵਲੋਂ ਫੁੱਟਬਾਲ ਤੇ ਕਬੱਡੀ ਟੀਮਾਂ ਵਿਚ ਚਾਰ ਰੋਜ਼ਾ ਟੂਰਨਾਮੈਂਟ ਸ਼ੁਰੂ ਕਰਵਾਇਆ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਮਾਝਾ ਪੰਜਾਬੀ ਸਹਿਤ ਅਕੈਡਮੀ ਵਲੋਂ ਦੋ ਪੁਸਤਕਾਂ ਲੋਕ ਅਰਪਿਤ

ਤਰਨ ਤਾਰਨ, 17 ਮਾਰਚ (ਲਾਲੀ ਕੈਰੋਂ)- ਮਾਝਾ ਪੰਜਾਬੀ ਸਹਿਤ ਅਕੈਡਮੀ ਵਲੋਂ ਉੱਘੀਆਂ ਸਾਹਿਤਕ ਹਸਤੀਆਂ ਡਾ. ਜੋਗਿੰਦਰ ਸਿੰਘ ਕੈਰੋਂ, ਜੋਗਿੰਦਰ ਸਿੰਘ ਫੁੱਲ ਕੈਰੋਂ ਤੇ ਡਾ. ਰਵਿੰਦਰ ਦੁਆਰਾ ਸੰਪਾਦਕ ਲੇਖਕ ਕੋਸ਼ 'ਮਾਲਵੇ ਦੇ ਮੋਤੀ' ਤੇ ਜੋਗਿੰਦਰ ਸਿੰਘ ਫੁੱਲ ਕੈਰੋਂ ਵਲੋਂ ...

ਪੂਰੀ ਖ਼ਬਰ »

'ਸੀ-ਵਿਜ਼ਿਲ' ਰਾਹੀਂ ਆਮ ਲੋਕ ਵੀ ਕਰ ਸਕਦੇ ਹਨ ਅਦਰਸ਼ ਚੋਣ ਜ਼ਾਬਤੇ ਦੀ ਨਿਗਰਾਨੀ- ਜ਼ਿਲ੍ਹਾ ਚੋਣ ਅਫ਼ਸਰ

ਤਰਨ ਤਾਰਨ, 17 ਮਾਰਚ (ਹਰਿੰਦਰ ਸਿੰਘ)- ਲੋਕ ਸਭਾ ਚੋਣਾਂ-2019 ਦੌਰਾਨ ਇਸ ਵਾਰ ਆਮ ਲੋਕ ਵੀ ਅਦਰਸ਼ ਚੋਣ ਜ਼ਾਬਤੇ ਦੀ ਨਿਗਰਾਨੀ ਕਰ ਸਕਦੇ ਹਨ | ਇਸ ਲਈ ਚੋਣ ਕਮਿਸ਼ਨ ਵਲੋਂ 'ਸੀ-ਵਿਜ਼ਿਲ' ਨਾਂਅ ਦੀ ਐਾਡਰਾਇਡ ਅਧਾਰਤ ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ ਗਈ ਹੈ ਅਤੇ ਇਸ ਰਾਹੀਂ ਚੋਣ ...

ਪੂਰੀ ਖ਼ਬਰ »

ਔਰਤ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਕੇਸ ਦਰਜ

ਤਰਨ ਤਾਰਨ, 17 ਮਾਰਚ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਇਕ ਔਰਤ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਉਸ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ...

ਪੂਰੀ ਖ਼ਬਰ »

ਅਸਲ੍ਹਾ ਲਾਇਸੰਸ ਚੋਰੀ

ਤਰਨ ਤਾਰਨ, 17 ਮਾਰਚ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਸੰਦੂਕ 'ਚ ਪਿਆ ਅਸਲ੍ਹਾ ਲਾਇਸੰਸ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਜਾਣਕਾਰੀ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ ਪੰਜ ਕਾਬੂ

ਤਰਨ ਤਾਰਨ, 17 ਮਾਰਚ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਪੰਜ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਬਰਾਮਦ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ. ਐੱਸ. ...

ਪੂਰੀ ਖ਼ਬਰ »

ਲੜਕੀ ਨਾਲ ਛੇੜਛਾੜ ਕਰਨ 'ਤੇ ਕੇਸ ਦਰਜ

ਤਰਨ ਤਾਰਨ, 17 ਮਾਰਚ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ...

ਪੂਰੀ ਖ਼ਬਰ »

ਭਰੋਵਾਲ ਨੇ ਔਲਖ ਤੇ ਜਹਾਂਗੀਰ ਨੂੰ ਕੀਤਾ ਸਨਮਾਨਿਤ

ਖਡੂਰ ਸਾਹਿਬ, 17 ਮਾਰਚ (ਮਾਨ ਸਿੰਘ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਵਲੋਂ ਅਕਾਲੀ ਆਗੂ ਕੁਲਦੀਪ ਸਿੰਘ ਔਲਖ ਤੇ ਜਥੇ. ਦਲਬੀਰ ਸਿੰਘ ਜਹਾਂਗੀਰ ਦੇ ਜਥੇਬੰਦਕ ਸਕੱਤਰ ਵਜੋਂ ਪਾਰਟੀ ਵਿਚ ਨਿਯੁਕਤੀ ਹੋਣ 'ਤੇ ਉਨ੍ਹਾਂ ਨੂੰ ਸਨਮਾਨਿਤ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਬੀਬੀ ਜਗੀਰ ਕੌਰ ਦੇ ਹੱਕ 'ਚ ਮੀਟਿੰਗ

ਖਡੂਰ ਸਾਹਿਬ, 17 ਮਾਰਚ (ਰਸ਼ਪਾਲ ਸਿੰਘ ਕੁਲਾਰ)- ਲੋਕ ਸਭਾ ਹਲਕਾ ਖਡੂਰ ਤੋ ਸ੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਜਥੇ. ਅਲਵਿੰਦਰਪਾਲ ਸਿੰਘ ਪੱਖੋਕੇ, ਜਥੇ. ਦਲਬੀਰ ਸਿੰਘ ਜਹਾਂਗੀਰ ਤੇ ਅਮਰੀਕ ਸਿੰਘ ਪੱਖੋਕੇ ਨੇ ਚੋਣ ਮੁਹਿੰਮ ਨੂੰ ਪਿੰਡ ਕੱਲਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਵ. ਜਗੀਰ ਸਿੰਘ ਖਹਿਰਾ ਦੀ ਬਰਸੀ ਮਨਾਈ

ਖਡੂਰ ਸਾਹਿਬ, 17 ਮਾਰਚ (ਰਸ਼ਪਾਲ ਸਿੰਘ ਕੁਲਾਰ)- ਸਾਬਕਾ ਕੈਬਨਿਟ ਮੰਤਰੀ ਸਵ. ਜਗੀਰ ਸਿੰਘ ਖਹਿਰਾ ਖਡੂਰ ਸਾਹਿਬ ਦੀ 15ਵੀਂ ਬਰਸੀ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਰਾਗੀ ਸਿੰਘਾਂ ਵਲੋਂ ਕੀਰਤਨ ਰਾਹੀਂ ਹਾਜ਼ਰ ਸੰਗਤਾਂ ਨੂੰ ਗੁਰੂ ਜਸ ਨਾਲ ...

ਪੂਰੀ ਖ਼ਬਰ »

ਸ਼ਰਾਬ ਪਿਲਾਉਣ ਦੇ ਮਾਮਲੇ 'ਚ ਸੁਖਬੀਰ ਸਿੰਘ ਬਾਦਲ ਤੇ ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤਲਬ ਕੀਤਾ ਜਾਵੇ- ਜੀਰਾ

ਖਡੂਰ ਸਾਹਿਬ, 17 ਮਾਰਚ (ਰਸ਼ਪਾਲ ਸਿੰਘ ਕੁਲਾਰ)- ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਅਕਾਲੀ ਦਲ (ਬ) ਦੀ ਉਮੀਦਵਾਰ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿਚ ਹੋਏ ਇਕ ਇਕੱਠ ਦੌਰਾਨ ਸ਼ਰੇਆਮ ਸ਼ਰਾਬ ਦੇ ਦੌਰ ਚਲਾਉਣਾ ਜਿਥੇ ...

ਪੂਰੀ ਖ਼ਬਰ »

ਮਾਂ ਭਗਵਤੀ ਦਾ ਜਾਗਰਣ ਕਰਵਾਇਆ

ਪੱਟੀ, 17 ਮਾਰਚ (ਅਵਤਾਰ ਸਿੰਘ ਖਹਿਰਾ)- ਮੀਰਾਂ ਵਾਲੀ ਬਸਤੀ ਵਾਰਡ ਨੰ:-18 ਵਿਖੇ ਮਾਂ ਭਗਵਤੀ ਦਾ ਜਾਗਰਣ ਕਰਵਾਇਆ ਗਿਆ, ਜਿਸ ਵਿਚ ਪ੍ਰਕਾਸ਼ ਐਾਡ ਪਾਰਟੀ ਨੇ ਮਾਤਾ ਰਾਣੀ ਦੀ ਭੇਟਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਜਾਗਰਣ ਵਿਚ ਸ਼ਹਿਰ ਨਿਵਾਸੀਆਂ ਸੰਗਤਾਂ ਨੇ ...

ਪੂਰੀ ਖ਼ਬਰ »

ਪੇਂਟਿੰਗ ਮੁਕਾਬਲੇ ਕਰਵਾਏ

ਮੀਆਂਵਿੰਡ, 17 ਮਾਰਚ (ਗੁਰਪ੍ਰਤਾਪ ਸਿੰਘ ਸੰਧੂ)- ਸਿਵਲ ਸਰਜਨ ਨਵਦੀਪ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਸਿਹਤ ਕੇਂਦਰ ਮੀਆਂਵਿੰਡ ਦੇ ਐੱਸ. ਐੱਮ. ਓ. ਡਾ. ਜੁਗਲ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲ ਮੀਆਂਵਿੰਡ ਦੀਆਂ ਵਿਦਿਆਰਥਣਾਂ ਦੇ ਬੇਟੀ ਬਚਾਓ, ਬੇਟੀ ਪੜ੍ਹਾਓ ...

ਪੂਰੀ ਖ਼ਬਰ »

ਸ਼ਹੀਦ ਬਾਬਾ ਰਾਜੂ ਸਿੰਘ ਦਾ ਸਾਲਾਨਾ ਜੋੜ ਮੇਲਾ ਸ਼ੁਰੂ

ਸਰਹਾਲੀ ਕਲਾਂ, 17 ਮਾਰਚ (ਅਜੈ ਸਿੰਘ ਹੁੰਦਲ)- ਸ਼ਹੀਦ ਬਾਬਾ ਰਾਜੂ ਸਿੰਘ ਜੀ ਦੇ ਸਾਲਾਨਾ ਜੋੜ ਮੇਲਾ ਪਿੰਡ ਸਰਹਾਲੀ ਦੇ ਗੁਰਦੁਆਰਾ ਸ਼ਹੀਦਾਂ ਵਿਖੇ ਮਨਾਇਆ ਜਾ ਰਿਹਾ ਹੈ | ਬੀਤੀ ਰਾਤ ਕਰਵਾਏ ਗਏ ਸਮਾਗਮ ਮੌਕੇ ਭਾਈ ਸਤਬੀਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬਾਬਾ ਰਾਮ ...

ਪੂਰੀ ਖ਼ਬਰ »

ਪਿੰਡ ਢੋਟੀਆਂ ਵਿਖੇ ਹੋਲਾ ਮਹੱਲਾ ਸਮਾਗਮ ਸ਼ੁਰੂ

ਸਰਹਾਲੀ ਕਲਾਂ, 17 ਮਾਰਚ (ਅਜੈ ਸਿੰਘ ਹੁੰਦਲ)- ਪਿੰਡ ਢੋਟੀਆਂ ਦੇ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਰਾਜਾ ਰਾਮ ਜੀ ਵਿਖੇ ਹੋਲਾ ਮਹੱਲਾ ਸਬੰਧੀ ਸਾਲਾਨਾ ਸਮਾਗਮ ਕਰਵਾਏ ਜਾ ਰਹੇ ਹਨ | ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਹੇਠ ਆਰੰਭੇ ਹੋਏ ਇਨ੍ਹਾਂ ਸਮਾਗਮਾਂ ...

ਪੂਰੀ ਖ਼ਬਰ »

ਕਾਂਗਰਸ ਪੰਜਾਬ ਦੀਆਂ ਸਾਰੀਆਂ ਸੀਟਾਂ ਵੱਡੇ ਫਰਕ ਨਾਲ ਜਿੱਤੇਗੀ- ਚੇਅ: ਨਾਰਲੀ

ਖਾਲੜਾ, 17 ਮਾਰਚ (ਜੱਜਪਾਲ ਸਿੰਘ)- ਵਿਧਾਨ ਸਭਾ ਚੋਣਾਂ ਵੇਲੇ ਜਨਤਾ ਨਾਲ ਕੀਤੇ ਵਾਅਦੇ ਕੈਪਟਨ ਸਰਕਾਰ ਪੂਰੇ ਕਰ ਰਹੀ ਹੈ, ਜਿਵੇਂ ਕਰਜਾ ਮੁਆਫ਼ੀ, ਪੰਜਾਬ ਅੰਦਰ ਵਿਛੇ ਨਸ਼ੇ ਦਾ ਜਾਲ ਦਾ ਲੱਕ ਤੋੜਤਾ, ਨੌਜਵਾਨਾਂ ਨੂੰ ਨੌਾਕਰੀਆਂ ਦੇਣਾ ਮੁੱਖ ਹੈ ਅਤੇ ਇਸ ਮੁੱਦੇ 'ਤੇ ਹੀ ...

ਪੂਰੀ ਖ਼ਬਰ »

ਫ਼ਤਿਹਪੁਰ ਬਦੇਸ਼ੇ ਸਪੋਰਟਸ ਕਲੱਬ ਵਲੋਂ ਲੋੜਵੰਦ ਪਰਿਵਾਰ ਦੀ ਮਾਲੀ ਮਦਦ

ਮੀਆਂਵਿੰਡ, 17 ਮਾਰਚ (ਗੁਰਪ੍ਰਤਾਪ ਸਿੰਘ ਸੰਧੂ)- ਫਤਿਹਪੁਰ ਬਦੇਸ਼ੇ ਸਪੋਰਟਸ ਵੈੱਲਫੇਅਰ ਕਲੱਬ ਦੇ ਪ੍ਰਧਾਨ ਹਰਸਿਮ੍ਰਤ ਸਿੰਘ ਰਾਕੀ ਵਲੋਂ ਅਮਰੀਕਾ ਨਿਵਾਸੀ ਤਰਿੰਦਰ ਸਿੰਘ, ਅਰਵਿੰਦਰ ਕੌਰ ਤੇ ਕਲੱਬ ਮੈਂਬਰਾਂ ਦਲਵਿੰਦਰ ਸਿੰਘ, ਰਾਜਵਿੰਦਰ ਸਿੰਘ, ਰਜ਼ਵੰਤ ਸਿੰਘ, ...

ਪੂਰੀ ਖ਼ਬਰ »

ਬਾਬਾ ਤੁਲਸੀ ਦਾਸ ਦੀ ਯਾਦ 'ਚ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਖਡੂਰ ਸਾਹਿਬ, 17 ਮਾਰਚ (ਮਾਨ ਸਿੰਘ)- ਪਿੰਡ ਬਿਹਾਰੀਪੁਰ ਵਿਖੇ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲਿਆਂ ਦੀ ਯਾਦ ਵਿਚ ਹੋਣ ਵਾਲੇ ਸਾਲਾਨਾ ਸਮਾਗਮ ਦੀਆਂ ਤਿਆਰੀਆਂ ਸਬੰਧੀ ਪ੍ਰਬੰਧਕੀ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ | ਇਸ ਮੀਟਿੰਗ ਮੌਕੇ ਕਮੇਟੀ ਮੈਂਬਰਾਂ ਰਾਮਜੀਤ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਵਲੋਂ ਕੁਲਵੰਤ ਕੌਰ ਤੇ ਰੁਪਿੰਦਰ ਕੌਰ ਦੀ ਨਿਯੁਕਤੀ ਦਾ ਸਵਾਗਤ

ਫਤਿਆਬਾਦ, 17 ਮਾਰਚ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਅਕਾਲੀ ਦਲ ਵਿੰਗ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਇਸਤਰੀ ਅਕਾਲੀ ਦਲ 'ਚ ਕੀਤੀਆਂ ਨਵੀਆਂ ਨਿਯੁਕਤੀਆਂ ਤਹਿਤ ਬੀਬੀ ਕੁਲਵੰਤ ਕੌਰ ਜਹਾਂਗੀਰ ਨੂੰ ਕੌਮੀ ਮੀਤ ਪ੍ਰਧਾਨ ਤੇ ਬੀਬੀ ...

ਪੂਰੀ ਖ਼ਬਰ »

ਸਵ. ਸੁਰਿੰਦਰ ਸਿੰਘ ਕੈਰੋਂ ਦੀ ਬਰਸੀ ਮਨਾਈ

ਪੱਟੀ, 17 ਮਾਰਚ (ਅਵਤਾਰ ਸਿੰਘ ਖਹਿਰਾ)- ਸਾਬਕਾ ਮੈਂਬਰ ਪਾਰਲੀਮੈਂਟ ਸਵ. ਸੁਰਿੰਦਰ ਸਿੰਘ ਕੈਰੋਂ ਦੀ 10ਵੀਂ ਬਰਸੀ ਉਨ੍ਹਾਂ ਦੇ ਜੱਦੀ ਘਰ ਹਰਨਿਹਾਲ ਭਵਨ ਪਿੰਡ ਕੈਰੋਂ ਵਿਖੇ ਮਨਾਈ ਗਈ | ਇਸ ਮੌਕੇ ਵੱਖ-ਵੱਖ ਧਾਰਮਿਕ, ਰਾਜਨੀਤਿਕ ਤੇ ਸਿਆਸੀ ਪਾਰਟੀਆਂ ਦੇ ਅਹੁਦੇਦਾਰਾਂ ਨੇ ...

ਪੂਰੀ ਖ਼ਬਰ »

ਸਵ. ਸੁਰਿੰਦਰ ਸਿੰਘ ਕੈਰੋਂ ਦੀ ਬਰਸੀ ਮਨਾਈ

ਪੱਟੀ, 17 ਮਾਰਚ (ਅਵਤਾਰ ਸਿੰਘ ਖਹਿਰਾ)- ਸਾਬਕਾ ਮੈਂਬਰ ਪਾਰਲੀਮੈਂਟ ਸਵ. ਸੁਰਿੰਦਰ ਸਿੰਘ ਕੈਰੋਂ ਦੀ 10ਵੀਂ ਬਰਸੀ ਉਨ੍ਹਾਂ ਦੇ ਜੱਦੀ ਘਰ ਹਰਨਿਹਾਲ ਭਵਨ ਪਿੰਡ ਕੈਰੋਂ ਵਿਖੇ ਮਨਾਈ ਗਈ | ਇਸ ਮੌਕੇ ਵੱਖ-ਵੱਖ ਧਾਰਮਿਕ, ਰਾਜਨੀਤਿਕ ਤੇ ਸਿਆਸੀ ਪਾਰਟੀਆਂ ਦੇ ਅਹੁਦੇਦਾਰਾਂ ਨੇ ...

ਪੂਰੀ ਖ਼ਬਰ »

ਨਾਜਾਇਜ਼ ਕਬਜੇ ਨੂੰ ਲੈ ਕੇ ਪੁਲਿਸ ਵਲੋਂ ਕੋਈ ਕਾਰਵਾਈ ਨਾ ਕਰਨ 'ਤੇ ਪੀੜਤ ਧਿਰ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਇਨਸਾਫ਼ ਦੀ ਗੁਹਾਰ ਲਗਾਈ

ਖਡੂਰ ਸਾਹਿਬ, 17 ਮਾਰਚ (ਰਸ਼ਪਾਲ ਸਿੰਘ ਕੁਲਾਰ)- ਤਹਿਸੀਲ ਖਡੂਰ ਸਾਹਿਬ ਦੇ ਪਿੰਡ ਸੰਘਰ ਕਲਾਂ ਦੀ ਵਸਨੀਕ ਸੁਪ੍ਰੀਤ ਕੌਰ ਪੁੱਤਰੀ ਸਵ. ਅੰਗਰੇਜ ਸਿੰਘ ਨੇ ਆਪਣੇ ਨਾਨੇ ਬਲਵਿੰਦਰ ਸਿੰਘ ਦੀ ਹਾਜ਼ਰੀ ਵਿਚ ਦੱਸਿਆ ਕਿ ਮੇਰੇ ਪਿਤਾ ਦੀ ਕੁੱਝ ਸਮਾਂ ਪਹਿਲਾਂ ਮੌਤ ਹੋ ਗਈ ਹੈ ...

ਪੂਰੀ ਖ਼ਬਰ »

ਦੋਹਰੇ ਹੱਤਿਆ ਕਾਂਡ ਨੂੰ ਅੰਜਾਮ ਦੇਣ ਵਾਲੇ ਤਿੰਨ ਨੌਜਵਾਨ ਗਿ੍ਫ਼ਤਾਰ

ਤਰਨ ਤਾਰਨ, 17 ਮਾਰਚ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ 19 ਫਰਵਰੀ ਨੂੰ ਗੁਰਦੁੁਆਰਾ ਬੀਬੀ ਭਾਨੀ ਦੇ ਨਜ਼ਦੀਕ ਇਕ ਘਰ ਵਿਚ ਦੋ ਵਿਅਕਤੀਆਂ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਤਿੰਨਾਂ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਕਤਲ ...

ਪੂਰੀ ਖ਼ਬਰ »

ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਦੀ ਮੀਟਿੰਗ

ਤਰਨ ਤਾਰਨ, 17 ਮਾਰਚ (ਪਰਮਜੀਤ ਜੋਸ਼ੀ)- ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਦੀ ਮੀਟਿੰਗ ਰਾਜ ਕੌਰ ਦੀ ਪ੍ਰਧਾਨਗੀ ਹੇਠ ਮਹਾਰਾਜਾ ਰਣਜੀਤ ਸਿੰਘ ਸਕੂਲ ਵਿਖੇ ਹੋਈ, ਜਿਸ ਵਿਚ ਘਰੇਲੂ ਕੰਮ ਕਾਰ ਕਰਨ ਵਾਲੀਆਂ ਮਜ਼ਦੂਰ ਔਰਤਾਂ ਨੇ ਹਿੱਸਾ ਲਿਆ | ਇਸ ਮੀਟਿੰਗ 'ਚ ਪੰਜਾਬ ਨਿਰਮਾਣ ...

ਪੂਰੀ ਖ਼ਬਰ »

ਬਿਜਲੀ ਘਰ ਖੇਮਕਰਨ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ

ਖੇਮਕਰਨ, 17 ਮਾਰਚ (ਰਾਕੇਸ਼ ਬਿੱਲਾ)- ਸਥਾਨਕ ਬਿਜਲੀ ਘਰ ਵਿਚ ਸਮੂਹ ਮੁਲਾਜ਼ਮਾਂ ਵਲੋਂ ਸਰਬੱਤ ਦੇ ਭਲੇ ਤੇ ਇਲਾਕੇ ਦੀ ਸੁੱਖ ਸ਼ਾਂਤੀ ਵਾਸਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ ਤੇ ਭੋਗ ਉਪਰੰਤ ਕਵੀਸ਼ਰ ਜਥੇ ਨੇ ਕੀਰਤਨ ਕੀਤਾ | ਅੱੈਸ.ਡੀ.ਓ. ਖੇਮਕਰਨ ...

ਪੂਰੀ ਖ਼ਬਰ »

ਸੱਭਿਆਚਾਰਕ ਪ੍ਰੋਗਰਾਮ 21 ਨੂੰ

ਗੋਇੰਦਵਾਲ ਸਾਹਿਬ, 17 ਮਾਰਚ (ਵਰਿੰਦਰ ਸਿੰਘ ਰੰਧਾਵਾ)- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਤੇ ਹਰਿਆਣਾ ਵਲੋਂ 23 ਮਾਰਚ ਦੇ ਸ਼ਹੀਦ ਸ਼ਹੀਦੇ ਆਜਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਤੇ ਜੱਲਿ੍ਹਆਂ ਵਾਲੇ ਬਾਗ਼ ਦੇ ਸ਼ਹੀਦਾਂ ਦੀ 100 ਵੀ ਵਰੇ੍ਹਗੰਢ (1919 ਤੋਂ 2019) ਨੂੰ ...

ਪੂਰੀ ਖ਼ਬਰ »

ਪਟਵਾਰੀ ਸੁਨੀਲ ਕੁਮਾਰ ਵਿਰੁੱਧ ਦਰਜ ਕੀਤਾ ਗਿਆ ਮੁਕੱਦਮਾ ਬੇਬੁਨਿਆਦ- ਜਗਤਾਰ ਸਿੰਘ

ਪੱਟੀ, 17 ਮਾਰਚ (ਅਵਤਾਰ ਸਿੰਘ ਖਹਿਰਾ)- ਵਿਜੀਲੈਂਸ ਵਿਭਾਗ ਵਲੋਂ ਪਟਵਾਰੀ ਸੁਨੀਲ ਕੁਮਾਰ ਵਿਰੁੱਧ ਦਰਜ ਕੀਤੇ ਗਏ ਮੁਕੱਦਮੇ ਸਬੰਧੀ ਰਸੂਲਪੁਰ ਦੇ ਸਾਬਕਾ ਸਰਪੰਚ ਜਗਤਾਰ ਸਿੰਘ ਨੇ ਕਿਹਾ ਜੋ ਮੁਕੱਦਮਾ ਪਟਵਾਰੀ ਵਿਰੁੱਧ ਦਰਜ ਕੀਤਾ ਹੈ, ਉਹ ਝੂਠਾ ਤੇ ਬੇਬੁਨਿਆਦ ਹੈ | ...

ਪੂਰੀ ਖ਼ਬਰ »

ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਜਨਰਲ ਜੇ. ਜੇ. ਸਿੰਘ ਸ਼ਾਨ ਨਾਲ ਜਿੱਤਣਗੇ- ਸੰਘਾ

ਤਰਨ ਤਾਰਨ, 17 ਮਾਰਚ (ਹਰਿੰਦਰ ਸਿੰਘ)- ਸਿੱਖ ਸਟੂਡੈਂਟ ਫੈੱਡਰੇਸ਼ਨ ਸੰਘਾ ਦੇ ਪ੍ਰਧਾਨ ਕਸ਼ਮੀਰ ਸਿੰਘ ਸੰਘਾ ਨੇ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਜਨਰਲ ਜੇ. ਜੇ. ਸਿੰਘ ਦੇ ਹੱਕ ਵਿਚ ਕੀਤੀ ਮੀਟਿੰਗ ਦੌਰਾਨ ਬੋਲਦਿਆਂ ਕਿਹਾ ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ...

ਪੂਰੀ ਖ਼ਬਰ »

ਅਸਲ੍ਹਾ ਧਾਰਕ ਆਪਣੇ ਲਾਇਸੰਸੀ ਹਥਿਆਰ ਤੁਰੰਤ ਜਮ੍ਹਾਂ ਕਰਵਾਉਣ- ਐੱਸ.ਐੱਸ.ਓ. ਚਾਹਲ

ਤਰਨ ਤਾਰਨ, 17 ਮਾਰਚ (ਹਰਿੰਦਰ ਸਿੰਘ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਥਾਣਾ ਸਿਟੀ ਤਰਨ ਤਾਰਨ ਦੇ ਅਧੀਨ ਪੈਂਦੇ ਇਲਾਕੇ ਦੇ ਜਿੰਨੇ ਵੀ ਅਸਲਾਧਾਰਕ ਹਨ, ਉਹ ਆਪਣੇ ਲਾਇਸੰਸੀ ਹਥਿਆਰ ਤੁਰੰਤ ਜਮ੍ਹਾਂ ਕਰਵਾਉਣ, ਤਾਂ ਜੋ ਲੋਕ ਸਭਾ ਚੋਣਾਂ ਨੂੰ ਨਿਰਵਿਘਨ ਤਰੀਕੇ ਨਾਲ ਸੰਪੰਨ ...

ਪੂਰੀ ਖ਼ਬਰ »

ਪੰਜਾਬ ਦਾ ਹਰੇਕ ਵਰਗ ਸੰਕਟਮਈ ਸਮੇਂ 'ਚੋਂ ਲੰਘ ਰਿਹੈ- ਭਰੋਵਾਲ

ਤਰਨ ਤਾਰਨ, 17 ਮਾਰਚ (ਹਰਿੰਦਰ ਸਿੰਘ)- ਪੰਜਾਬ 'ਚ ਜਦੋਂ ਦੀ ਕਾਂਗਰਸ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹਰੇਕ ਵਰਗ ਸੰਕਟਮਈ ਸਮੇਂ 'ਚੋਂ ਲੰਘ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਨੇ ਸਥਾਨਕ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਬਾਠ ਵਿਖੇ ਇਕੱਤਰਤਾ

ਤਰਨ ਤਾਰਨ, 17 ਮਾਰਚ (ਹਰਿੰਦਰ ਸਿੰਘ)- ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਬਾਠ ਵਿਖੇ ਮਜ਼ਦੂਰਾਂ ਦੀ ਵਿਸ਼ਾਲ ਇਕੱਤਰਤਾ ਹੋਈ, ਜਿਸ ਨੂੰ ਸਭਾ ਦੇ ਸੂਬਾਈ ਜਨਰਲ ਸਕੱਤਰ ਸਾਥੀ ਗੁਰਨਾਮ ਸਿੰਘ ਦਾਊਦ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਬਣੀਆਂ ਸਰਕਾਰਾਂ ਵਲੋਂ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਸਾਢੇ 16 ਲੱਖ ਦੀ ਧੋਖਾਧੜੀ

ਅੰਮਿ੍ਤਸਰ, 17 ਮਾਰਚ (ਗਗਨਦੀਪ ਸ਼ਰਮਾ)-ਸਿਵਲ ਲਾਈਨ ਦੀ ਪੁਲਿਸ ਵਲੋਂ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਇਹ ਮਾਮਲਾ ਸਚਿਨ ਟਾਂਕ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ, ਜਿਸ ਨੇ ਆਪਣੀ ...

ਪੂਰੀ ਖ਼ਬਰ »

ਸਤਲੁਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਧਾਰਮਿਕ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਾਪਤੀਆਂ

ਪੱਟੀ, 17 ਮਾਰਚ (ਅਵਤਾਰ ਸਿੰਘ ਖਹਿਰਾ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 550 ਸਾਲਾ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਮਨਿਹਾਲਾ ਜੈ ਸਿੰਘ ਵਿਖੇ ਧਾਰਮਿਕ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਤਲੁਜ ਪਬਲਿਕ ਸਕੂਲ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸ਼ਹੀਦ ਬਾਬਾ ਪਰੋਜ ਸਿੰਘ ਦਾ ਸਾਲਾਨਾ ਜੋੜ ਮੇਲਾ ਸ਼ਾਨੋ ਸ਼ੌਕਤ ਨਾਲ ਸਮਾਪਤ

ਖਡੂਰ ਸਾਹਿਬ, 17 ਮਾਰਚ (ਰਸ਼ਪਾਲ ਸਿੰਘ ਕੁਲਾਰ)- ਸ਼ਹੀਦ ਬਾਬਾ ਪਰੋਜ ਸਿੰਘ ਜੀ ਦੇ ਸਾਲਾਨਾ ਜੋੜ ਮੇਲੇ ਦੇ ਆਖਰੀ ਦਿਨ ਜਥੇਦਾਰ ਬਾਬਾ ਗੱਜਣ ਸਿੰਘ ਜੀ ਮੁਖੀ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੀ ਅਗਵਾਈ ਹੇਠ ਸਰਲੀ ਖੁਰਦ ਤੇ ਸਰਲੀ ਕਲਾਂ ਦੀ ਪ੍ਰਬੰਧਕੀ ਕਮੇਟੀ ਵਲੋਂ ...

ਪੂਰੀ ਖ਼ਬਰ »

ਪੱਟੀ ਵਿਖੇ 'ਸਵੀਪ' ਪ੍ਰੋਗਰਾਮ ਤਹਿਤ ਵੋਟਰਾਂ ਨੂੰ ਕੀਤਾ ਜਾਗਰੂਕ

ਪੱਟੀ, 17 ਮਾਰਚ (ਕੁਲਵਿੰਦਰਪਾਲ ਸਿੰਘ ਕਾਲੇਕੇ)- ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਦੀਆਂ ਹਦਾਇਤਾਂ ਤੇ ਐੱਸ.ਡੀ.ਐੱਮ. ਪੱਟੀ ਅਨਮੋਲਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ.ਡੀ.ਪੀ.ਓ. ਪੱਟੀ ਵਲੋਂ 'ਸਵੀਪ' ਪ੍ਰੋਗਰਾਮ ਤਹਿਤ 023 ਪੱਟੀ ਦੇ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਹੱਕ 'ਚ ਪਿੰਡ ਮੱਲ੍ਹਾ ਵਿਖੇ ਮੀਟਿੰਗ

ਖਡੂਰ ਸਾਹਿਬ, 17 ਮਾਰਚ (ਮਾਨ ਸਿੰਘ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਪਿੰਡ ਮੱਲ੍ਹਾ ਵਿਖੇ ਅਜੈਬ ਸਿੰਘ ਅਤੇ ਬਚਨ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਹੋਈ | ਇਸ ਮੌਕੇ ਬੀਬੀ ਜਗੀਰ ਕੌਰ ਦੇ ਦਾਮਾਦ ...

ਪੂਰੀ ਖ਼ਬਰ »

ਜੌਹਲ ਨੂੰ ਭਾਜਪਾ ਟਰਾਂਸਪੋਰਟ ਸੈੱਲ ਤਰਨ ਤਾਰਨ ਦਾ ਪ੍ਰਧਾਨ ਥਾਪਿਆ

ਤਰਨ ਤਾਰਨ, 17 ਮਾਰਚ (ਪਰਮਜੀਤ ਜੋਸ਼ੀ)- ਭਾਰਤੀ ਜਨਤਾ ਪਾਰਟੀ ਤਰਨ ਤਾਰਨ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਬੀਬੀ ਸਰਬਜੀਤ ਕੌਰ ਬਾਠ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਜਗਜੀਤ ਸਿੰਘ ਜੌਹਲ ਨੂੰ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਤਰਨ ਤਾਰਨ ਦਾ ...

ਪੂਰੀ ਖ਼ਬਰ »

ਪਿੰਡ ਢੰਡ ਦੇ ਸਕੂਲ 'ਚ ਸਵੀਪ ਪ੍ਰੋਗਰਾਮ ਕਰਵਾਇਆ- ਸੀ. ਡੀ. ਪੀ.ਓ.

ਸਰਾਏਾ ਅਮਾਨਤ ਖਾਂ, 17 ਮਾਰਚ (ਨਰਿੰਦਰ ਸਿੰਘ ਦੋਦੇ)- ਜ਼ਿਲ੍ਹਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਤੇ ਐੱਸ. ਡੀ. ਐੱਮ. ਸੁਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਹਾਈ ਸਕੂਲ ਢੰਡ 'ਚ ਸਵੀਪ ਪ੍ਰੋਗਰਾਮ ਕਰਵਾਇਆ ਗਿਆ | ਇਸ ਬਾਰੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਸਾਰੀ ਸੀਟਾਂ 'ਤੇ ਜਿੱਤ ਪ੍ਰਾਪਤ ਕਰੇਗੀ-ਵਿਧਾਇਕ ਭਲਾਈਪੁਰ

ਰਈਆ, 17 ਮਾਰਚ (ਸ਼ਰਨਬੀਰ ਸਿੰਘ ਕੰਗ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਹਲਕੇ ਦੇ ਜੀ. ਓ. ਜੀ. ਤੇ ਪਿੰਡਾਂ ਦੇ ਸਰਪੰਚਾਂ ਨਾਲ ਰਈਆ ਵਿਖੇ ਮੀਟਿੰਗ ਕੀਤੀ ਗਈ ਜਿਸ ਵਿਚ ਪਿੰਡਾਂ ਦੇ ਕੀਤੇ ਗਏ ਵਿਕਾਸ ਬਾਰੇ ਗੱਲਬਾਤ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਬਾਬਾ ਗੁਲਾਬ ਦਾਸ ਦਾ ਸਾਲਾਨਾ ਜੋੜ ਮੇਲਾ ਮਨਾਇਆ

ਸੁਲਤਾਨਵਿੰਡ, 17 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਅੱਪਰਬਾਰੀ ਦੁਆਬ ਨਹਿਰ ਦੇ ਕੱਢੇ ਸਥਿਤ ਡੇਰਾ ਤੱਪ ਅਸਥਾਨ ਬਾਬਾ ਗੁਲਾਬ ਦਾਸ ਜੀ ਵਿਖੇ 39ਵਾਂ ਸਾਲਾਨਾ ਜੋੜ ਮੇਲਾ ਡੇਰੇ ਦੇ ਪ੍ਰਧਾਨ ਜਸਬੀਰ ਸਿੰਘ ਮਾਹਲ ਅਤੇ ਸੁਲਤਾਨਵਿੰਡ ਦੀਆਂ ਸਮੂਹ ਸੰਗਤਾਂ ਦੇ ...

ਪੂਰੀ ਖ਼ਬਰ »

ਗੁਰਦੁਆਰਾ ਮਾਈਆਂ ਮਜੀਠਾ ਵਿਖੇ ਨਵੇਂ ਵਰ੍ਹੇ ਦੀ ਆਮਦ ਤੇ ਧਾਰਮਿਕ ਸਮਾਗਮ ਕਰਾਇਆ

ਮਜੀਠਾ, 17 ਮਾਰਚ (ਮਨਿੰਦਰ ਸਿੰਘ ਸੋਖੀ)- ਧੰਨ-ਧੰਨ ਬਾਬਾ ਦੀਪ ਸਿੰਘ ਜੀ ਨਿਸ਼ਕਾਮ ਸੇਵਾ ਸੁਸਾਇਟੀ ਮਜੀਠਾ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨਵੇਂ ਵਰ੍ਹੇ ਪਹਿਲੀ ਚੇਤ ਦੇ ਸਬੰਧ ਵਿੱਚ ਗੁਰਦੁਆਰਾ ਮਾਈਆਂ ਵਿਖੇ ਧਾਰਮਿਕ ਸਮਾਗਮ ਕਰਾਇਆ | ਸ੍ਰੀ ਅਖੰਡ ਪਾਠ ਸਾਹਿਬ ਦੇ ...

ਪੂਰੀ ਖ਼ਬਰ »

ਦਾਤਾ ਬੰਦੀ ਛੋੜ ਪਬਲਿਕ ਸਕੂਲ 'ਚ ਧਾਰਮਿਕ ਸਮਾਗਮ

ਰਾਮ ਤੀਰਥ, 17 ਮਾਰਚ (ਧਰਵਿੰਦਰ ਸਿੰਘ ਔਲਖ)-ਸਕੂਲ ਦਾ ਨਵਾਂ ਸੈਸ਼ਨ ਸ਼ੁਰੂ ਹੋਣ 'ਤੇ ਸ਼ੁਕਰਾਨੇ ਵਜੋਂ ਦਾਤਾ ਬੰਦੀ ਛੋੜ ਪਬਲਿਕ ਸਕੂਲ ਅੱਡਾ ਬਾਉਲੀ, ਰਾਮ ਤੀਰਥ ਰੋਡ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਉੱਘੇ ਕੀਰਤਨੇ ਤੇ ਕਥਾਵਾਚਕ ਭਾਈ ਗੁਰਇਕਬਾਲ ਸਿੰਘ, ...

ਪੂਰੀ ਖ਼ਬਰ »

ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਵਲੋਂ ਜੀ. ਐਸ. ਟੀ. ਸਬੰਧੀ ਸੈਮੀਨਾਰ

ਅੰਮਿ੍ਤਸਰ, 17 ਮਾਰਚ (ਸੁਰਿੰਦਰ ਕੋਛੜ)¸ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਐਾਡ ਇੰਡਸਟਰੀ ਦੁਆਰਾ ਜੀ. ਐਸ. ਟੀ. ਦੇ ਆਡਿਟ ਅਤੇ ਸਾਲਾਨਾ ਵਾਪਸੀ ਨੂੰ ਲੈ ਕੇ ਇਕ ਸੈਮੀਨਾਰ ਕਰਵਾਇਆ | ਸੈਮੀਨਾਰ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਟੈਕਸੇਸ਼ਨ ਸਬ ਕਮੇਟੀ ਪੰਜਾਬ ਐਡਵੋਕੇਟ ...

ਪੂਰੀ ਖ਼ਬਰ »

ਹੋਲੀ ਤੇ ਹੋਲੇ-ਮੁਹੱਲੇ ਮੌਕੇ 20-21 ਮਾਰਚ ਨੂੰ 2 ਰੋਜ਼ਾ ਅਜਨਾਲਾ ਸ਼ਹਿਰ ਰਹੇਗਾ ਬੰਦ : ਕੁਕਰੇਜਾ, ਅਰੋੜਾ

ਅਜਨਾਲਾ, 17 ਮਾਰਚ (ਐਸ. ਪ੍ਰਸ਼ੋਤਮ)-ਸਥਾਨਕ ਸ਼ਹਿਰ 'ਚ ਰੰਗਾਂ ਦੇ ਤਿਉਹਾਰ ਹੋਲੀ ਤੇ ਹੋਲੇ-ਮੁਹੱਲੇ ਨੂੰ ਉਤਸ਼ਾਹ ਨਾਲ ਮਨਾਉਣ ਤੇ ਇਸ ਤਿਉਹਾਰ ਮੌਕੇ ਦੂਰ ਨੇੜੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰ ਕਰਨ ਲਈ ਜਾਣ ਵਾਲੇ ਦੁਕਾਨਦਾਰਾਂ ਤੇ ਇਲਾਕੇ ਦੇ ਲੋਕਾਂ ਦੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ 'ਚ ਅਨੁਸ਼ਾਸਨਹੀਣਤਾ ਦੇ ਡੂੰਘੇ ਵਿਵਾਦ ਕਾਰਨ ਸੂਬਾ ਜਨਰਲ ਸਕੱਤਰ ਦਾਤਾਰ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਖਤਰਾਏ ਕਲਾਂ ਅਹੁਦਿਆਂ ਤੋਂ ਹਟਾਏ

ਅਜਨਾਲਾ, 17 ਮਾਰਚ (ਐਸ. ਪ੍ਰਸ਼ੋਤਮ)-ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਤੇ ਸਰਕਾਰੇ ਦਰਬਾਰੇ ਦਰਪੇਸ਼ ਸਮੱਸਿਆਵਾਂ ਦੇ ਨਿਵਾਰਣ ਲਈ ਜੁਝਾਰੂ ਸੰਘਰਸ਼ਾਂ ਦੇ ਪਿੜ ਮੱਲ ਰਹੀ ਕਿਰਤੀ ਕਿਸਾਨ ਯੂਨੀਅਨ ਦੇ ਅਹੁਦੇਦਾਰਾਂ 'ਚ ਪਿਛਲੇ ਕੁੱਝ ਸਮੇਂ ਤੋਂ ...

ਪੂਰੀ ਖ਼ਬਰ »

ਕੰਵਰਪ੍ਰਤਾਪ ਅਜਨਾਲਾ ਦੀ ਅਗਵਾਈ 'ਚ ਹੋਈ ਪੇਂਡੂ ਕਾਂਗਰਸੀ ਵਰਕਰਾਂ ਦੀ ਮੀਟਿੰਗ

ਅਜਨਾਲਾ, 17 ਮਾਰਚ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸ਼ਹਿਰ ਦੇ ਬਾਹਰੀ ਪਿੰਡ ਬੂੜੇਵਾਲੀ ਵਿਖੇ ਇਕ ਸਮਾਗਮ 'ਚ ਸ਼ਾਮਿਲ ਹੋਣ ਉਪਰੰਤ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਜੋ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਹਨ, ਨੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਸਾਹਿਬ ਰਿਆੜ ਵਿਖੇ ਹੋਇਆ ਸ਼ਰਧਾ ਨਾਲ ਗੁਰਮਤਿ ਸਮਾਗਮ

ਅਜਨਾਲਾ, 17 ਮਾਰਚ (ਐਸ. ਪ੍ਰਸ਼ੋਤਮ)-ਸਥਾਨਕ ਸ਼ਹਿਰ ਦੇ ਬਾਹਰੀ ਪਿੰਡ ਰਿਆੜ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਸਾਹਿਬ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਾਨਕਸ਼ਾਹੀ ਸੰਮਤ 551 ਨਵੇਂ ਵਰੇ੍ਹ ਨੂੰ ਸਮਰਪਿਤ ਸ਼ਰਧਾ ਤੇ ਉਤਸ਼ਾਹ ਨਾਲ ਪ੍ਰਭਾਵਸ਼ਾਲੀ ਗਰੁਮਤਿ ਸਮਾਗਮ ...

ਪੂਰੀ ਖ਼ਬਰ »

ਕਿਸਾਨ ਕਣਕ ਦੀ ਫ਼ਸਲ 'ਤੇ ਪੀਲੀ ਕੁੰਗੀ ਦੇ ਹਮਲੇ ਤੋਂ ਸੁਚੇਤ ਰਹਿਣ : ਡਾ: ਛੀਨਾ

ਅੰਮਿ੍ਤਸਰ, 17 ਮਾਰਚ (ਜੱਸ)-ਕਣਕ ਦੀ ਫ਼ਸਲ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਹਿਤ ਜ਼ਿਲ੍ਹਾ ਮੁੱਖ ਖੇਤੀਬਾੜੀ ਅਧਿਕਾਰੀ ਡਾ: ਦਲਬੀਰ ਸਿੰਘ ਛੀਨਾ ਵਲੋਂ ਆਪਣੀ ਟੀਮ ਨਾਲ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ, ਵੇਰਕਾ, ਹਰਸ਼ਾ ਛੀਨਾ, ਅਜਨਾਲਾ, ਚੋਗਾਵਾਂ ਆਦਿ ਦਾ ਦੌਰਾ ...

ਪੂਰੀ ਖ਼ਬਰ »

ਪੰਚਾਂ ਸਰਪੰਚਾਂ ਤੇ ਕਾਂਗਰਸੀ ਵਰਕਰਾਂ ਵਲੋਂ ਗੁਰਪਾਲ ਸਿੰਧੀ ਪਸ਼ੀਆਂ ਦੇ ਬਲਾਕ ਪ੍ਰਧਾਨ ਬਣਨ 'ਤੇ ਸਨਮਾਨ ਵਜੋਂ ਇਕ ਵਿਸ਼ੇਸ਼ ਇਕੱਤਰਤਾ

ਰਮਦਾਸ, 17 ਮਾਰਚ (ਜਸਵੰਤ ਸਿੰਘ ਵਾਹਲਾ)-ਹਲਕੇ ਦੇ ਪੰਚਾਂ ਸਰਪੰਚਾਂ ਤੇ ਕਾਂਗਰਸੀ ਵਰਕਰਾਂ ਵਲੋਂ ਗੁਰਪਾਲ ਸਿੰਘ ਸਿੰਧੀ ਪਸ਼ੀਆਂ ਦੇ ਬਲਾਕ ਪ੍ਰਧਾਨ ਬਣਨ 'ਤੇ ਸਨਮਾਨ ਵਜੋਂ ਇਕ ਵਿਸ਼ੇਸ਼ ਇਕੱਤਰਤਾ ਨਿੱਜੀ ਪੈਲਸ ਰਮਦਾਸ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸ: ...

ਪੂਰੀ ਖ਼ਬਰ »

ਰਾਣਾ ਸ਼ੂਗਰ ਮਿੱਲ ਵਲੋਂ ਪੋਟਾਸ਼ ਖਾਦ ਦੀ ਵਰਤੋਂ ਸਬੰਧੀ ਟ੍ਰੇਨਿੰਗ

ਚੌਕ ਮਹਿਤਾ, 17 ਮਾਰਚ (ਧਰਮਿੰਦਰ ਸਿੰਘ ਸਦਾਰੰਗ)-ਰਾਣਾ ਸ਼ੂਗਰ ਮਿੱਲ ਬੁੱਟਰ ਸਿਵੀਆਂ ਵਿਖੇ ਇੰਡੀਅਨ ਫਰਟੀਲਾਈਜ਼ਰ ਅਗਾਂਹ ਵਧੂ ਕੰਪਨੀ ਵਲੋਂ ਗੰਨੇ ਦੀ ਫਸਲ ਉਪਰ ਪੋਟਾਸ਼ ਖਾਦ ਦੀ ਵਰਤੋਂ ਸਬੰਧੀ ਟ੍ਰੇਨਿੰਗ ਕੈਂਪ ਲਗਇਆ ਗਿਆ, ਜਿਸ ਵਿਚ ਕੰਪਨੀ ਦੇ ਡਾਇਰੈਕਟਰ ਡਾ: ...

ਪੂਰੀ ਖ਼ਬਰ »

ਦਰਬਾਰ ਬਾਬਾ ਫਲ੍ਹੇ ਸ਼ਾਹ ਮਜੀਠਾ ਵਿਖੇ ਬਾਬਾ ਮਹੇਸ਼ ਸ਼ਾਹ ਦੀ ਬਰਸੀ ਮਨਾਈ

ਮਜੀਠਾ, 17 ਮਾਰਚ (ਮਨਿੰਦਰ ਸਿੰਘ ਸੋਖੀ)-ਦਰਬਾਰ ਬਾਬਾ ਫਲ੍ਹੇ ਸ਼ਾਹ ਮਜੀਠਾ ਵਿਖੇ ਦਰਗਾਹ ਬਾਬਾ ਮਹੇਸ਼ ਸ਼ਾਹ ਵਿਖੇ ਬਾਬਾ ਮਹੇਸ਼ ਸ਼ਾਹ ਕਾਦਰੀ ਦੀ ਬਰਸੀ ਮਨਾਈ ਗਈ | ਜਿਸ ਵਿਚ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਕੱਤਰ ਐਡਵੋਕੇਟ ਰਾਕੇਸ਼ ਪ੍ਰਾਸ਼ਰ ਅਤੇ ਨਗਰ ...

ਪੂਰੀ ਖ਼ਬਰ »

ਪਰਮਜੀਤ ਸਿੰਘ ਸਿਤਾਰਾ ਵਲੋਂ ਫੂਡ ਸਪਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਨੂੰ ਸ਼ਿਕਾਇਤ

ਸਠਿਆਲਾ, 17 ਮਾਰਚ (ਜਗੀਰ ਸਿੰਘ ਸਫਰੀ)-ਕਸਬਾ ਸਠਿਆਲਾ ਦੇ ਸਮਾਜ ਸੇਵਕ ਪਰਮਜੀਤ ਸਿੰਘ ਸਿਤਾਰਾ ਵਲੋਂ ਜ਼ਿਲ੍ਹਾ ਕੰਟਰੋਲ ਫੂਡ ਸਪਲਾਈ ਅਫਸਰ ਅੰਮਿ੍ਤਸਰ ਵਲੋਂ ਸੂਚਨਾ ਨਾ ਦੇਣ 'ਤੇ ਫੂਡ ਸਪਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਨੂੰ ਸ਼ਿਕਾਇਤ ਕਰਨ ਬਾਰੇ ਖ਼ਬਰ ਹੈ | ਇਸ ...

ਪੂਰੀ ਖ਼ਬਰ »

ਬਾਬਾ ਪੱਲ੍ਹਾ ਸ਼ਹੀਦ ਯਾਦਗਾਰੀ ਜੋੜ ਮੇਲਾ ਜੋਸ਼ੋ-ਖਰੋਸ਼ ਨਾਲ ਸ਼ੁਰੂ, ਕੁਸ਼ਤੀ ਮੁਕਾਬਲੇ ਅੱਜ

ਬੱਚੀਵਿੰਡ, 17 ਮਾਰਚ (ਬਲਦੇਵ ਸਿੰਘ ਕੰਬੋ)-ਗੁਰਦੁਆਰਾ ਬਾਬਾ ਪੱਲ੍ਹਾ ਸ਼ਹੀਦ ਪਿੰਡ ਬੱਚੀਵਿੰਡ ਵਿਖੇ ਦੋ ਸਾਲਾਨਾ ਜੋੜ ਮੇਲਾ ਬਹੁਤ ਉਤਸ਼ਾਹ ਨਾਲ ਸ਼ੁਰੂ ਹੋ ਗਿਆ ਹੈ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਗਿਆਨੀ ਗੁਰਭੇਜ ਸਿੰਘ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਦੇ ਬੱਸ ਅੱਡਾ ਵਿਖੇ ਖਸਤਾ ਹਾਲਤ ਖੜ੍ਹੀ ਪਾਣੀ ਦੀ ਟੈਂਕੀ ਦੇ ਸਕਦੀ ਹੈ ਹਾਦਸੇ ਨੂੰ ਸੱਦਾ

ਜੰਡਿਆਲਾ ਗੁਰੂ, 17 ਮਾਰਚ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਸ਼ਹਿਰ ਦੇ ਲੋਕਲ ਬੱਸ ਅੱਡਾ ਵਿਖੇ ਪੀਣ ਵਾਲੇ ਪਾਣੀ ਦੀ ਟੈਂਕੀ ਪਿਛਲੇ ਕਰੀਬ 30 ਸਾਲਾਂ ਦੇ ਵਧ ਅਰਸੇ ਤੋਂ ਚਿੱਟਾ ਹਾਥੀ ਬਣੀ ਹੋਈ ਹੈ | ਭਾਵੇਂ ਕਿ ਅਜੇ ਤੱਕ ਇਸ ਟੈਂਕੀ ਦਾ ਪਾਣੀ ਤਾਂ ਕਿਸੇ ਨੂੰ ਪੀਣ ਲਈ ...

ਪੂਰੀ ਖ਼ਬਰ »

ਬਲਜਿੰਦਰ ਮਾਂਗਟ ਦਾ ਗਜ਼ਲ ਸੰਗ੍ਰਹਿ 'ਚੁਰਾਸੀ' 24 ਨੂੰ ਹੋਵੇਗਾ ਲੋਕ ਅਰਪਣ

ਤਰਸਿੱਕਾ, 17 ਮਾਰਚ (ਅਤਰ ਸਿੰਘ ਤਰਸਿੱਕਾ)-ਪੰਜਾਬੀ ਸਾਹਿਤ ਸਭਾ ਤਰਸਿੱਕਾ ਦੇ ਮੀਤ ਪ੍ਰਧਾਨ ਬਲਜਿੰਦਰ ਮਾਂਗਟ ਦਾ ਪਲੇਠਾ ਗ਼ਜਲ ਸੰਗ੍ਰਹਿ 'ਚੁਰਾਸੀ' 24 ਮਾਰਚ ਨੂੰ ਸਭਾ ਦੇ ਸਾਲਾਨਾ ਸਮਾਗਮ 'ਤੇ ਓ.ਵੀ.ਐਨ. ਖ਼ਾਲਸਾ ਪਬਲਿਕ ਸਕੂਲ ਪੁਲ ਨਹਿਰ ਵਿਖੇ ਲੋਕ ਅਰਪਣ ਕੀਤਾ ...

ਪੂਰੀ ਖ਼ਬਰ »

ਕੁਲਦੀਪ ਸਿੰਘ ਔਲਖ ਦਾ ਪਿੰਡ ਪੁੱਜਣ 'ਤੇ ਕੀਤਾ ਸਨਮਾਨ

ਕਿਸ਼ਨਪੁਰਾ ਕਲਾਂ, 17 ਮਾਰਚ (ਅਮੋਲਕ ਸਿੰਘ ਕਲਸੀ)-ਸ਼ੋ੍ਰਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਕੁਲਦੀਪ ਸਿੰਘ ਔਲਖ ਪੁੱਤਰ ਮਾ. ਪ੍ਰਧਾਨ ਟਹਿਲ ਸਿੰਘ ਕਿਸ਼ਨਪੁਰਾ ਕਲਾਂ ਨੂੰ ਪਾਰਟੀ ਵਲੋਂ ਸ਼ੋ੍ਰਮਣੀ ਅਕਾਲੀ ਦਲ ਦਾ ਜਥੇਬੰਧਕ ਸਕੱਤਰ ਪੰਜਾਬ ਨਿਯੁਕਤ ਕੀਤਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX