ਤਾਜਾ ਖ਼ਬਰਾਂ


ਅਮਿਤ ਅਰੋੜਾ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ
. . .  2 minutes ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਸ਼ਿਵ ਸੈਨਾ ਆਗੂ ਅਮਿਤ ਅਰੋੜਾ 'ਤੇ ਹਮਲਾ ਕਰਨ ਦੇ ਮਾਮਲੇ 'ਚ ਅੱਜ ਐੱਨ. ਆਈ. ਏ. ਅਦਾਲਤ ਵਲੋਂ ਹਰਦੀਪ ਸਿੰਘ ਸ਼ੇਰਾ, ਰਮਨਦੀਪ...
ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  26 minutes ago
ਦੇਹਰਾਦੂਨ, 19 ਸਤੰਬਰ- ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਅੱਜ ਆਪਣੀ ਪਤਨੀ ਮਧੁਲਿਕਾ ਨਾਲ ਬਦਰੀਨਾਥ ਮੰਦਰ ਦੇ ਦਰਸ਼ਨ ਕੀਤੇ। ਇਸ...
ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ
. . .  39 minutes ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਕੈਬਨਿਟ ਦੇ ਕੁਝ ਵਜ਼ੀਰ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਚੁੱਕੇ...
ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  59 minutes ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ 'ਚ ਅੱਜ ਪੰਜਾਬ ਕੈਬਨਿਟ ਦੀ ਬੈਠਕ ਮੁੱਖ ਮੰਤਰੀ ਕੈਪਟਨ...
ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ
. . .  about 1 hour ago
ਨਵੀਂ ਦਿੱਲੀ, 19 ਸਤੰਬਰ- ਝਾਰਖੰਡ ਕਾਂਗਰਸ ਦੇ ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਅੱਜ 'ਆਪ' ਨੇਤਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼...
ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ
. . .  about 1 hour ago
ਰਾਮੇਸ਼ਵਰਮ, 19 ਸਤੰਬਰ- ਸ੍ਰੀਲੰਕਾ ਦੀ ਜਲ ਸੈਨਾ ਨੇ ਅੱਜ ਸਵੇਰੇ ਡੈਲਫਟ ਟਾਪੂ ਦੇ ਨੇੜਿਓਂ ਪੁਦੁਕੋਟੀ ਜ਼ਿਲ੍ਹੇ ਦੇ ਜਗਤਪੱਟੀਨਮ...
ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ
. . .  about 1 hour ago
ਪਾਤੜਾਂ, 19 ਸਤੰਬਰ (ਗੁਰਵਿੰਦਰ ਸਿੰਘ ਬੱਤਰਾ)- ਹਿਸਾਰ-ਚੰਡੀਗੜ੍ਹ ਰੋਡ 'ਤੇ ਪਾਤੜਾਂ ਦੇ ਨੇੜਲੇ ਪਿੰਡ ਬਾਦਲਗੜ੍ਹ ਨਜ਼ਦੀਕ ਅੱਜ ਟਰੈਕਟਰ-ਟਰਾਲੀ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਮਾਂ-ਪੁੱਤ ਸਣੇ ਤਿੰਨ ਲੋਕਾਂ...
ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ
. . .  about 1 hour ago
ਭੋਪਾਲ, 19 ਸਤੰਬਰ- ਮੱਧ ਪ੍ਰਦੇਸ਼ ਦੇ ਮੂਰੈਨਾ ਜ਼ਿਲ੍ਹੇ 'ਚ ਅੱਜ ਇੱਕ ਬੱਸ ਘਰ ਨਾਲ ਟਕਰਾਅ ਗਈ। ਇਸ ਹਾਦਸੇ 'ਚ ਸੱਤ ਲੋਕ ਜ਼ਖ਼ਮੀ ਹੋ ਗਏ। ਜਾਣਕਾਰੀ...
ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  about 2 hours ago
ਬੈਂਗਲੁਰੂ, 19 ਸਤੰਬਰ- ਕਰਨਾਟਕ ਦੇ ਬੈਂਗਲੁਰੂ 'ਚ ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਵਦੇਸ਼ੀ ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰੀ। ਪਹਿਲੀ ਵਾਰ ਦੇਸ਼ ਦੇ ਰੱਖਿਆ ਮੰਤਰੀ ਨੇ 'ਤੇਜਸ' 'ਚ...
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  about 3 hours ago
ਸੁਲਤਾਨਪੁਰ ਲੋਧੀ, 19 ਸਤੰਬਰ (ਥਿੰਦ, ਹੈਪੀ, ਲਾਡੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇੱਕ ਅਹਿਮ ਮੀਟਿੰਗ ਅੱਜ 11 ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਹੋ ਰਹੀ ਮੀਟਿੰਗ...
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  about 3 hours ago
ਰਾਮਪੁਰ, 19 ਸਤੰਬਰ - ਉਤਰ ਪ੍ਰਦੇਸ਼ ਸਥਿਤ ਰਾਮਪੁਰ ਦੇ ਹਾਜੀਪੁਰਾ ਮੁਹੱਲਾ ਵਿਚ ਇਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇਕ ਔਰਤ ਤੇ ਉਸ ਦੀ ਤਿੰਨ ਮਹੀਨਿਆਂ ਦੀ ਮਾਸੂਮ ਬੇਟੀ ਦੀ ਉਸ ਦੇ ਸਹੁਰਿਆਂ ਵੱਲੋਂ ਅੱਗ ਲਗਾ ਕੇ ਹੱਤਿਆ ਕਰ ਦਿੱਤੀ ਗਈ। ਸਹੁਰਿਆਂ ਵੱਲੋਂ...
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  about 3 hours ago
ਨਵੀਂ ਦਿੱਲੀ, 19 ਸਤੰਬਰ - ਨਵੇਂ ਮੋਟਰ ਵਹੀਕਲ ਐਕਟ ਤਹਿਤ ਆਵਾਜਾਈ ਜੁਰਮਾਨਾ ਕਈ ਗੁਣਾ ਵਧਾਏ ਜਾਣ ਦੇ ਵਿਰੋਧ ਵਿਚ ਆਲ ਇੰਡੀਆ ਮੋਟਰ ਟਰਾਂਸਪੋਰਟਰ ਐਸੋਸੀਏਸ਼ਨ ਨੇ ਅੱਜ ਦੇਸ਼ ਭਰ ਵਿਚ ਹੜਤਾਲ ਕੀਤੀ ਹੈ। ਮੋਟਰ ਵਹੀਕਲ ਐਕਟ ਵਿਚ ਸੋਧ ਦੇ ਨਾਲ ਲਾਗੂ ਕੀਤੇ ਨਿਯਮਾਂ ਨੂੰ...
ਅੱਜ ਦਾ ਵਿਚਾਰ
. . .  about 4 hours ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਅਹਿਮਦਗੜ੍ਹ ,18 ਸਤੰਬਰ (ਸੋਢੀ) -ਸਥਾਨਕ ਪੰਜਾਬ ਐਂਡ ਸਿੰਧ ਬੈਂਕ ਦੀ ਇਮਾਰਤ ਵਿਚ ਅੱਜ ਰਾਤ ਕਰੀਬ 10 ਵਜੇ ਅਚਾਨਕ ਅੱਗ ਲੱਗ ਗਈ।ਜਿਸ ਕਾਰਨ ਬੈਂਕ ਵਿਚ ਪਿਆ ਕਾਫੀ ਰਿਕਾਰਡ, ਬੈਂਕ ਵਿਚ ਲੱਗੇ ਏਅਰ ਕੰਡੀਸ਼ਨਰ ਅਤੇ ਪੱਖਿਆਂ ਤੋਂ ਇਲਾਵਾ...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  1 day ago
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  1 day ago
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਦਿੱਤਾ 150 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਦੂਸਰਾ ਖਿਡਾਰੀ (ਕੁਵਿੰਟਨ ਡੀ ਕਾਕ) 54 ਦੌੜਾਂ ਬਣਾ ਕੇ ਆਊਟ
. . .  1 day ago
ਇੱਕ ਹੋਰ ਬੇਰੁਜ਼ਗਾਰ ਈ.ਟੀ.ਟੀ ਅਧਿਆਪਕ ਵੱਲੋਂ ਮਰਨ ਵਰਤ ਸ਼ੁਰੂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 10 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 78/1
. . .  1 day ago
ਰਾਬਰਟ ਸੀ.ਓ ਬ੍ਰਾਇਨ ਹੋਣਗੇ ਅਮਰੀਕਾ ਦੇ ਨਵੇਂ ਕੌਮੀ ਸੁਰੱਖਿਆ ਸਲਾਹਕਾਰ
. . .  1 day ago
ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 5 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 32/1
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  1 day ago
ਟਰੰਪ ਵੱਲੋਂ ਈਰਾਨ 'ਤੇ ਪਾਬੰਦੀਆਂ ਵਧਾਉਣ ਦੇ ਹੁਕਮ
. . .  1 day ago
ਕਦੇ ਵੀ ਹਿੰਦੀ ਨੂੰ ਦੂਸਰੀਆਂ ਖੇਤਰੀ ਭਾਸ਼ਾਵਾਂ ਉੱਪਰ ਥੋਪਣ ਦੀ ਗੱਲ ਨਹੀ ਕਹੀ - ਅਮਿਤ ਸ਼ਾਹ
. . .  1 day ago
ਕਸ਼ਮੀਰ 'ਚ ਕਰਫ਼ਿਊ ਹਟਾਏ ਜਾਣ ਤੱਕ ਭਾਰਤ ਨਾਲ ਗੱਲਬਾਤ ਨਹੀਂ - ਇਮਰਾਨ ਖਾਨ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
8 ਤਹਿਸੀਲਦਾਰਾਂ ਤੇ 4 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲੀ ਮਮਤਾ ਬੈਨਰਜੀ
. . .  1 day ago
ਐਲੀ ਮਾਂਗਟ ਨੂੰ ਮਿਲੀ ਜ਼ਮਾਨਤ
. . .  1 day ago
ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਹਿੰਦੀ 'ਤੇ ਹੰਗਾਮਾ ਜਾਰੀ, ਹੁਣ ਰਜਨੀਕਾਂਤ ਨੇ ਕਿਹਾ- ਥੋਪੀ ਨਹੀਂ ਜਾਣੀ ਚਾਹੀਦੀ ਕੋਈ ਵੀ ਭਾਸ਼ਾ
. . .  1 day ago
ਬੱਸ ਕੰਡਕਟਰ ਵਲੋਂ ਲੜਕੀ ਦੇ ਥੱਪੜ ਮਾਰੇ ਜਾਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕਾਲਜ ਅੱਗੇ ਲਾਇਆ ਧਰਨਾ
. . .  1 day ago
ਪੰਜਾਬ ਸਰਕਾਰ ਦੇ ਵਲੰਟੀਅਰਾਂ ਵਲੋਂ ਸੁਲਤਾਨਪੁਰ ਲੋਧੀ ਅੰਦਰ ਕੀਤੀ ਗਈ ਸਫ਼ਾਈ
. . .  1 day ago
ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਵਲੋਂ ਵੀ ਭੁੱਖ ਹੜਤਾਲ ਸ਼ੁਰੂ
. . .  1 day ago
ਕਰਤਾਰਪੁਰ ਲਾਂਘੇ ਅਤੇ ਡੇਰਾ ਬਾਬਾ ਨਾਨਕ ਦੇ ਵਿਕਾਸ ਕੰਮਾਂ ਨੂੰ ਲੈ ਕੇ ਮੀਟਿੰਗ ਕੱਲ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚਣਗੇ
. . .  1 day ago
ਟਿੱਪਰ ਵਲੋਂ ਕੁਚਲੇ ਜਾਣ ਕਾਰਨ ਗਾਇਕ ਮਾਸਟਰ ਸਲੀਮ ਦੀ ਭਾਬੀ ਦੀ ਮੌਤ
. . .  1 day ago
ਕੇਂਦਰੀ ਕੈਬਨਿਟ ਦੇ ਵੱਡੇ ਫ਼ੈਸਲੇ- ਰੇਲਵੇ ਕਰਮਚਾਰੀਆਂ ਨੂੰ ਮਿਲੇਗਾ 78 ਦਿਨਾਂ ਦਾ ਬੋਨਸ, ਈ-ਸਿਗਰਟ 'ਤੇ ਪਾਬੰਦੀ
. . .  1 day ago
ਖੇਮਕਰਨ ਵਿਖੇ ਦੁਕਾਨਦਾਰਾਂ ਅਤੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਕੈਬਨਿਟ ਬੈਠਕ ਦਾ ਫ਼ੈਸਲਾ- ਰੇਲਵੇ ਕਰਮਚਾਰੀਆਂ ਨੂੰ ਲਗਾਤਾਰ ਛੇਵੇਂ ਸਾਲ ਦਾ ਬੋਨਸ, ਕਰਮਚਾਰੀਆਂ ਨੂੰ 78 ਦਿਨਾਂ ਦੀ ਤਨਖ਼ਾਹ ਬੋਨਸ ਵਜੋਂ ਦਿੱਤੀ ਜਾਵੇਗੀ
. . .  1 day ago
ਕੈਬਨਿਟ ਬੈਠਕ ਦਾ ਫ਼ੈਸਲਾ- ਈ-ਸਿਗਰਟ 'ਤੇ ਸਰਕਾਰ ਨੇ ਪੂਰੀ ਤਰ੍ਹਾਂ ਨਾਲ ਲਾਈ ਪਾਬੰਦੀ
. . .  1 day ago
ਕੈਬਨਿਟ ਦੇ ਫ਼ੈਸਲਿਆਂ 'ਤੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਅਤੇ ਪ੍ਰਕਾਸ਼ ਜਾਵੜੇਕਰ ਕਰ ਰਹੇ ਪ੍ਰੈੱਸ ਕਾਨਫ਼ਰੰਸ
. . .  1 day ago
ਜਲੰਧਰ ਨਗਰ ਨਿਗਮ ਦੇ ਬੀ. ਐਂਡ ਆਰ. ਵਿਭਾਗ 'ਚ ਵਿਜੀਲੈਂਸ ਵਲੋਂ ਛਾਪੇਮਾਰੀ
. . .  1 day ago
ਸਿਵਲ ਹਸਪਤਾਲ ਸੰਗਰੂਰ ਦੀ ਐਮਰਜੈਂਸੀ 'ਚ ਵੀ ਦੋਹਾਂ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  1 day ago
ਸਕੇ ਭਰਾਵਾਂ ਨੂੰ ਅਗਵਾ ਕਰਨ ਦਾ ਮਾਮਲਾ : ਅਦਾਲਤ ਨੇ ਸਾਬਕਾ ਇੰਸਪੈਕਟਰ ਜੋਗਿੰਦਰ ਸਿੰਘ ਨੂੰ ਸੁਣਾਈ 6 ਸਾਲ ਦੀ ਸਜ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਚੇਤ ਸੰਮਤ 551

ਪਟਿਆਲਾ

ਲਾਅ ਦੇ ਵਿਦਿਆਰਥੀਆਂ ਵਲੋਂ ਪਹਿਲੀ ਪ੍ਰੀਖਿਆ ਦਾ ਬਾਈਕਾਟ

ਪਟਿਆਲਾ, 17 ਮਾਰਚ (ਗੁਰਵਿੰਦਰ ਸਿੰਘ ਔਲਖ)-ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਵਿਦਿਆਰਥੀਆਂ ਵਲੋਂ ਮੈੱਸ 'ਚ ਮਾੜੇ ਖਾਣੇ ਅਤੇ ਪ੍ਰਬੰਧਕਾਂ ਵਲੋਂ ਵਰਤੀ ਭੱਦੀ ਸ਼ਬਦਾਵਲੀ ਦੇ ਮਾਮਲੇ ਨੂੰ ਲੈ ਕੇ ਬੀਤੇ ਕੱਲ੍ਹ ਤੋਂ ਵਿਦਿਆਰਥੀਆਂ ਵਲੋਂ ਸ਼ੁਰੂ ਕੀਤਾ ਧਰਨਾ ਅੱਜ ਵੀ ਜਾਰੀ ਰਿਹਾ | ਵਿਦਿਆਰਥੀਆਂ ਦਾ ਮਸਲਾ ਹੱਲ ਨਾ ਹੋਣ ਕਾਰਨ ਕਾਨੂੰਨ ਦੀ ਪੜਾਈ ਕਰ ਰਹੇ ਪਹਿਲੇ, ਦੂਜੇ, ਤੀਜੇ ਅਤੇ ਚੋਥੇ ਸਮੈਸਟਰ ਦੇ ਵਿਦਿਆਰਥੀਆਂ ਵਲੋਂ 18 ਮਾਰਚ ਤੋਂ ਸ਼ੁਰੂ ਹੋ ਰਹੀ ਪਹਿਲੀ ਪ੍ਰੀਖਿਆ ਦਾ ਬਾਈਕਾਟ ਕਰ ਦਿੱਤਾ ਹੈ | ਇਨ੍ਹਾਂ ਵਿਚੋਂ ਕੇਵਲ ਅਖੀਰਲੇ ਪੰਜਵੇਂ ਸਮੈਸਟਰ ਦੇ ਵਿਦਿਆਰਥੀ ਹੀ ਪ੍ਰੀਖਿਆ 'ਚ ਬੈਠਣਗੇ | ਭਾਵੇਂ ਕਿ ਅੱਜ ਯੂਨੀਵਰਸਿਟੀ ਦੇ ਉਪ ਕੁਲਪਤੀ ਪੀ.ਐਸ. ਜੈਸਵਾਲ ਵਲੋਂ ਵਿਦਿਆਰਥੀਆਂ ਨਾਲ ਬੈਠਕ ਕਰਕੇ ਮਸਲੇ ਦਾ ਹੱਲ ਕਰਨ ਦਾ ਯਤਨ ਕੀਤਾ ਗਿਆ ਪਰ ਵਿਦਿਆਰਥੀ ਪਹਿਲਾਂ ਆਪਣੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ ਹੀ ਧਰਨਾ ਵਾਪਸ ਲੈਣ 'ਤੇ ਅੜੇ ਰਹੇ | ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜੇਕਰ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ | ਉਨ੍ਹਾਂ ਕਿਹਾ ਕਿ ਅਖੀਰਲੇ ਸਮੈਸਟਰ ਦੇ ਵਿਦਿਆਰਥੀ ਪ੍ਰੀਖਿਆ ਇਸ ਕਾਰਨ ਦੇ ਰਹੇ ਹਨ ਕਿ ਉਨ੍ਹਾਂ ਦਾ ਸਾਲ ਖਰਾਬ ਨਾ ਹੋਵੇ | ਦੂਜੇ ਪਾਸੇ ਯੂਨੀਵਰਸਿਟੀ ਦੇ ਰਜਿਸਟਰਾਰ ਨਰੇਸ਼ ਕੁਮਾਰ ਨੇ ਗੱਲਬਾਤ ਕਰਦਿਆਂ ਆਖਿਆ ਕਿ ਪ੍ਰੀਖਿਆ ਤੈਅ ਸਮੇਂ ਅਨੁਸਾਰ ਹੀ ਹੋਵੇਗੀ |

ਪਿੰਡ ਬੋਲੜ ਵਿਖੇ ਹੋਲੇ ਮਹੱਲੇ ਸਬੰਧ 'ਚ 21 ਨੂੰ ੂ ਭੋਗ

ਸਨੌਰ, 17 ਮਾਰਚ (ਸੋਖਲ)-ਖ਼ਾਲਸਾਈ ਹੋਲੇ ਮਹੱਲੇ ਦੇ ਸਬੰਧ 'ਚ ਬਾਬਾ ਵਡਭਾਗ ਸਿੰਘ ਦੇ ਪੈਰੋਕਾਰ ਬਾਬਾ ਨਰਿੰਜਣ ਸਿੰਘ ਨੇ ਲੜੀਵਾਰ ਸ਼ੁਰੂ ਕਰਵਾਏ 26ਵੇਂ ਸਾਲਾਨਾ ਸ੍ਰੀ ਅਖੰਡ ਪਾਠ ਦਾ ਭੋਗ 21 ਮਾਰਚ ਨੂੰ ਪਿੰਡ ਬੋਲੜ ਕਲਾਂ ਵਿਖੇ ਪਾਇਆ ਜਾਵੇਗਾ | ਜਿਸ ਵਿਚ ਵੱਡੀ ਗਿਣਤੀ ...

ਪੂਰੀ ਖ਼ਬਰ »

ਕਾਰ ਦੀ ਫੇਟ ਵੱਜਣ ਕਾਰਨ ਇਕ ਵਿਅਕਤੀ ਦੀ ਮੌਤ

ਬਨੂੜ, 17 ਮਾਰਚ (ਭੁਪਿੰਦਰ ਸਿੰਘ)-ਬਨੂੜ-ਰਾਜਪੁਰਾ ਕੌਮੀ ਮਾਰਗ 'ਤੇ ਪੈਂਦੇ ਪਿੰਡ ਜਾਂਸਲਾ ਦੇ ਬੱਸ ਅੱਡੇ ਤੋਂ ਸੜਕ ਪਾਰ ਕਰਦਿਆਂ ਇਕ ਵਿਅਕਤੀ ਦੇ ਕਾਰ ਦੀ ਫੇਟ ਵੱਜਣ ਕਾਰਨ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਫ਼ਤਿਹਪੁਰ ਗੜੀ ਦੇ ਵਸਨੀਕ ਦਰਸ਼ਨ ...

ਪੂਰੀ ਖ਼ਬਰ »

ਲਾਅ ਦੇ ਵਿਦਿਆਰਥੀਆਂ ਵਲੋਂ ਪਹਿਲੀ ਪ੍ਰੀਖਿਆ ਦਾ ਬਾਈਕਾਟ

ਪਟਿਆਲਾ, 17 ਮਾਰਚ (ਗੁਰਵਿੰਦਰ ਸਿੰਘ ਔਲਖ)-ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਵਿਦਿਆਰਥੀਆਂ ਵਲੋਂ ਮੈੱਸ 'ਚ ਮਾੜੇ ਖਾਣੇ ਅਤੇ ਪ੍ਰਬੰਧਕਾਂ ਵਲੋਂ ਵਰਤੀ ਭੱਦੀ ਸ਼ਬਦਾਵਲੀ ਦੇ ਮਾਮਲੇ ਨੂੰ ਲੈ ਕੇ ਬੀਤੇ ਕੱਲ੍ਹ ਤੋਂ ਵਿਦਿਆਰਥੀਆਂ ਵਲੋਂ ਸ਼ੁਰੂ ਕੀਤਾ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਹਿਸਟਰੀ ਕਾਨਫ਼ਰੰਸ ਦਾ 51ਵਾਂ ਸੈਸ਼ਨ ਸਮਾਪਤ

ਪਟਿਆਲਾ, 17 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਹਿਸਟਰੀ ਕਾਨਫ਼ਰੰਸ ਦੇ 51ਵਾਂ ਸੈਸ਼ਨ ਅੱਜ ਸਮਾਪਤ ਹੋ ਗਿਆ | ਜਿਸ ਦੇ ਵਿਦਾਇਗੀ ...

ਪੂਰੀ ਖ਼ਬਰ »

ਜਗਜੀਤ ਸਿੰਘ ਦਰਦੀ ਗੁਰਦੁਆਰਾ ਸ਼ਹੀਦ ਅਕਾਲੀ ਫੂਲਾ ਸਿੰਘ ਦੇ ਪ੍ਰਧਾਨ ਥਾਪੇ

ਪਟਿਆਲਾ, 17 ਮਾਰਚ (ਧਰਮਿੰਦਰ ਸਿੰਘ ਸਿੱਧੂ)-ਗੁਰਦੁਆਰਾ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਗੁਰਦੁਆਰਾ ਸਾਹਿਬ ਕਾਰਜਕਾਰਨੀ ਦੀ ਅਹਿਮ ਮੀਟਿੰਗ ਸੱਦੀ ਗਈ | ਇਕੱਤਰਤਾ 'ਚ ਵੱਖ-ਵੱਖ ਮਤਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ | ਇਕੱਤਰਤਾ ਦੌਰਾਨ ਅਹਿਮ ਫ਼ੈਸਲੇ 'ਤੇ ...

ਪੂਰੀ ਖ਼ਬਰ »

ਗਰਮੀ 'ਚ ਮਿਲੇਗੀ ਵਿਦਿਆਰਥੀਆਂ ਨੂੰ ਸਰਦੀਆਂ ਦੀ ਵਰਦੀ

ਜ਼ਿਕਰਯੋਗ ਹੈ ਕਿ ਜ਼ਿਲੇ੍ਹ ਦੇ 940 ਸਕੂਲਾਂ ਦੇ 55 ਹਜ਼ਾਰ 751 ਵਿਦਿਆਰਥੀਆਂ ਨੰੂ ਇਹ ਵਰਦੀ ਮਿਲੇਗੀ | ਇਸ ਤੋਂ ਪਹਿਲਾਂ ਸਿੱਖਿਆ ਵਿਭਾਗ ਵਲੋਂ ਸਕੂਲਾਂ ਨੂੰ 400 ਰੁਪਏ ਪ੍ਰਤੀ ਵਿਦਿਆਰਥੀ ਦੇ ਤੌਰ 'ਤੇ ਵਰਦੀਆਂ ਲਈ ਭੇਜੇ ਜਾਂਦੇ ਹਨ | ਪਟਿਆਲਾ, 17 ਮਾਰਚ (ਧਰਮਿੰਦਰ ਸਿੰਘ ...

ਪੂਰੀ ਖ਼ਬਰ »

ਗਾਂਧੀ ਦੇ ਹੱਕ 'ਚ ਚੋਣ ਪ੍ਰਚਾਰ ਮਹਿਲਾਂ ਦੀਆਂ ਕੰਧਾਂ ਹਿਲਾ ਕੇ ਰੱਖ ਦੇਵੇਗਾ-ਪਲਵਿੰਦਰ ਹਰਿਆਊ

ਪਾਤੜਾਂ, 17 ਮਾਰਚ (ਜਗਦੀਸ਼ ਸਿੰਘ ਕੰਬੋਜ)-ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੀ ਹਲਕਾ ਸ਼ੁਤਰਾਣਾ ਦੀ ਇੱਕ ਮੀਟਿੰਗ ਹਲਕਾ ਸ਼ੁਤਰਾਣਾ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਪਲਵਿੰਦਰ ਕੌਰ ਹਰਿਆਊ ਦੀ ਪ੍ਰਧਾਨਗੀ ਹੇਠ ਪਾਤੜਾਂ ਵਿਖੇ ਹੋਈ | ਜਿਸ 'ਚ ਇਕੱਤਰ ਆਗੂਆਂ ਤੇ ...

ਪੂਰੀ ਖ਼ਬਰ »

ਗਰਮੀ 'ਚ ਮਿਲੇਗੀ ਵਿਦਿਆਰਥੀਆਂ ਨੂੰ ਸਰਦੀਆਂ ਦੀ ਵਰਦੀ

ਪਟਿਆਲਾ, 17 ਮਾਰਚ (ਧਰਮਿੰਦਰ ਸਿੰਘ ਸਿੱਧੂ)-ਸਿੱਖਿਆ ਵਿਭਾਗ ਇਸ ਵਾਰੀ ਸਰਕਾਰੀ ਸਕੂਲਾਂ 'ਚ ਮਿਲਣ ਵਾਲੀਆਂ ਵਰਦੀਆਂ ਨੂੰ ਲੈ ਕੇ ਉਲਝਿਆ ਨਜ਼ਰ ਆ ਰਿਹਾ ਹੈ | ਲੰਮੇ ਸਮੇਂ ਤੋਂ ਗਰਮ ਵਰਦੀ ਨੂੰ ਉਡੀਕਦੇ ਵਿਦਿਆਰਥੀਆਂ ਨੂੰ ਵਰਦੀਆਂ ਹੁਣ ਗਰਮੀ ਵਿਚ ਨਸੀਬ ਹੋਣਗੀਆਂ | ਇਸ ...

ਪੂਰੀ ਖ਼ਬਰ »

ਕੱਪੜੇ ਦੇ ਸ਼ੋਅ ਰੂਮ 'ਚ ਅੱਧੀ ਰਾਤ ਉਪਰੰਤ ਲੱਗੀ ਭਿਆਨਕ ਅੱਗ

ਸਮਾਣਾ, 17 ਮਾਰਚ (ਹਰਵਿੰਦਰ ਸਿੰਘ ਟੋਨੀ)-ਸਥਾਨਕ ਸਰਾਫਾ ਬਾਜ਼ਾਰ 'ਚ ਸਥਿਤ ਇਕ ਕੱਪੜੇ ਦੇ ਸ਼ੋਅ ਰੂਮ 'ਚ ਬੀਤੀ ਅੱਧੀ ਰਾਤ ਉਪਰੰਤ ਅਚਾਨਕ ਭਿਆਨਕ ਅੱਗ ਲੱਗ ਜਾਣ ਕਾਰਨ ਲੱਖਾਂ ਰੁਪਏ ਦਾ ਕੱਪੜਾ ਸੜ ਜਾਣ ਦੀ ਸੂਚਨਾ ਹੈ | ਜਿਸ ਸਬੰਧੀ ਸੂਚਨਾ ਮਿਲਣ 'ਤੇ ਥਾਣਾ ਸ਼ਹਿਰੀ ਦੇ ...

ਪੂਰੀ ਖ਼ਬਰ »

72 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਸਮੇਤ ਦੋ ਕਾਬੂ

ਘਨੌਰ, 17 ਮਾਰਚ (ਬਲਜਿੰਦਰ ਸਿੰਘ ਗਿੱਲ)-ਥਾਣਾ ਸ਼ੰਭੂ ਦੀ ਪੁਲਿਸ ਨੇ ਨਸ਼ੇ ਦੇ ਿਖ਼ਲਾਫ਼ ਗਤੀਵਿਧੀਆਂ ਤੇਜ਼ ਕਰਦੇ ਹੋਏ ਦੋ ਵਿਅਕਤੀਆਂ ਨੂੰ 72 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਸਮੇਤ ਕਾਬੂ ਕੀਤਾ ਹੈ | ਐਸ. ਐਚ. ਓ. ਕਮਲਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਬੂਟਾ ਸਿੰਘ ਨੂੰ ...

ਪੂਰੀ ਖ਼ਬਰ »

ਮਸ਼ੀਨੀ ਯੁਗ ਵਿਚ ਵੀ ਕਈਆਂ ਦੇ ਢਿੱਡ ਪਾਲਦਾ ਹੈ ਗਊ ਦਾ ਜਾਇਆ

ਸਮਾਣਾ, 17 ਮਾਰਚ (ਸਾਹਿਬ ਸਿੰਘ)-ਮਸ਼ੀਨੀ ਯੁੱਗ ਵਿਚ ਖੇਤੀਬਾੜੀ ਟਰੈਕਟਰਾਂ ਅਤੇ ਹੋਰ ਮਸ਼ੀਨੀ ਸਾਧਨਾਂ ਨਾਲ ਹੋਣ ਲੱਗ ਪਈ ਹੈ ਪਰ ਅਜੇ ਵੀ ਗਊ ਦੇ ਜਾਏ ਬਲਦ ਕਈ ਲੋਕਾਂ ਦਾ ਰੋਜ਼ੀ-ਰੋਟੀ ਦਾ ਸਾਧਨ ਬਣੇ ਹੋਏ ਹਨ | ਪਿੰਡ ਅਸਮਾਨਪੁਰ ਦੇ ਕਿਸਾਨ ਮਹਿਲ ਸਿੰਘ ਦੇ ਖੇਤ ਵਿਚ ...

ਪੂਰੀ ਖ਼ਬਰ »

ਮਵੀਂ ਕਲਾ ਪੁਲਿਸ ਨੇ 130 ਨਸ਼ੀਲੀਆਂ ਗੋਲੀਆਂ ਸਮੇਤ ਇਕ ਨੂੰ ਕੀਤਾ ਕਾਬੂ

ਸਮਾਣਾ, 17 ਮਾਰਚ (ਹਰਵਿੰਦਰ ਸਿੰਘ ਟੋਨੀ)-ਸਮਾਣਾ ਸਦਰ ਪੁਲਿਸ ਨੇ ਮਵੀਂ ਕਲਾ ਪੁਲਿਸ ਚੌਕੀ ਦੀ ਟੀਮ ਨੇ ਗਸ਼ਤ ਦੌਰਾਨ ਪਿੰਡ ਧਰਮਗੜ੍ਹ ਨੇੜੇ ਇਕ ਵਿਅਕਤੀ ਨੂੰ ਬਰਸਾਤੀ ਡਰੇਨ ਵਲੋਂ ਆ ਰਿਹਾ ਸੀ ਉਸ ਦੀ ਜਾਂਚ ਦੌਰਾਨ ਉਸ ਤੋਂ 130 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਇਸ ...

ਪੂਰੀ ਖ਼ਬਰ »

ਸ਼ਰਾਬ ਅਤੇ ਭੁੱਕੀ ਚੂਰਾ ਨਾਲ ਔਰਤ ਸਮੇਤ ਤਿੰਨ ਕਾਬੂ

ਰਾਜਪੁਰਾ, 17 ਮਾਰਚ (ਰਣਜੀਤ ਸਿੰਘ, ਜੀ.ਪੀ. ਸਿੰਘ)-ਸ਼ੰਭੂ ਪੁਲਿਸ ਨੇ ਇਕ ਔਰਤ ਨੂੰ ਭੁੱਕੀ ਚੂਰਾ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਜਗਜੀਤ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਲਈ ਘਨੌਰ ...

ਪੂਰੀ ਖ਼ਬਰ »

-ਪਟਿਆਲਾ ਅਪਰਾਧਨਾਮਾ-

ਵੱਖ-ਵੱਖ ਥਾਵਾਂ ਤੋਂ ਦੋ ਮੋਟਰਸਾਈਕਲ ਤੇ ਇਕ ਘਰ 'ਚ ਚੋਰੀ

ਪਟਿਆਲਾ, 17 ਮਾਰਚ (ਆਤਿਸ਼ ਗੁਪਤਾ)-ਪਟਿਆਲਾ ਸ਼ਹਿਰ 'ਚ ਚੋਰਾਂ ਦੇ ਹੌਸਲੇ ਬੁਲੰਦ ਹੁੰਦੇ ਵਿਖਾਈ ਦੇ ਰਹੇ ਹਨ, ਜਿਨ੍ਹਾਂ ਵਲੋਂ ਵੱਖ-ਵੱਖ ਥਾਵਾਂ ਤੋਂ ਦੋ ਮੋਟਰਸਾਈਕਲ ਚੋਰੀ ਹੋ ਗਏ ਜਦਕਿ ਰਘਬੀਰ ਨਗਰ ਵਿਖੇ ਸਥਿਤ ਘਰ ਵਿਚ ਵੀ ਚੋਰੀ ਹੋ ਗਈ ਹੈ | ਇਹ ਮੋਟਰਸਾਈਕਲ ...

ਪੂਰੀ ਖ਼ਬਰ »

ਪੀ. ਆਰ. ਟੀ. ਸੀ. 'ਚ ਨੌਕਰੀ ਲਗਵਾਉਣ ਦੇ ਨਾਂਅ 'ਤੇ 3.5 ਲੱਖ ਠੱਗੇ

ਪਟਿਆਲਾ, 17 ਮਾਰਚ (ਆਤਿਸ਼ ਗੁਪਤਾ)-ਪੀ. ਆਰ. ਟੀ. ਸੀ. 'ਚ ਨੌਕਰੀ ਲਗਵਾਉਣ ਦੇ ਨਾਂਅ 'ਤੇ ਧੋਖਾਧੜੀ ਕਰਨ ਵਾਲਿਆਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਪੁਲਿਸ ਸਟੇਸ਼ਨ ਸਿਵਲ ਲਾਈਨ ਦੀ ਪੁਲਿਸ ਨੇ ਅੰਮਿ੍ਤਪਾਲ ਸਿੰਘ ਵਾਸੀ ਗੋਬਿੰਦਰ ਨਗਰ ਮਾਡਲ ਟਾਊਨ ਦੇ ਿਖ਼ਲਾਫ਼ ਮਾਮਲਾ ...

ਪੂਰੀ ਖ਼ਬਰ »

ਹਰਿਆਣਾ ਮਾਰਕਾ ਸ਼ਰਾਬ ਦੀਆਂ ਬੋਤਲਾਂ ਸਮੇਤ ਕਾਬੂ, ਪਰਚਾ ਦਰਜ

ਰਾਜਪੁਰਾ, 17 ਮਾਰਚ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੰੂ ਹਰਿਆਣਾ ਮਾਰਕਾ ਸ਼ਰਾਬ ਦੀਆਂ 24 ਬੋਤਲਾਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਜਸਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ...

ਪੂਰੀ ਖ਼ਬਰ »

ਸਟਿੱਕਰ ਲੱਗੇ ਫਲਾਂ ਦਾ ਮਾਰਕੀਟ ਵਿਚ ਵਿਕਣਾ ਧੜੱਲੇ ਨਾਲ ਜਾਰੀ

ਰਾਜਪੁਰਾ, 17 ਮਾਰਚ (ਰਣਜੀਤ ਸਿੰਘ)-ਬਾਜ਼ਾਰਾਂ ਵਿਚ ਫਲਾਂ ਦੀਆਂ ਦੁਕਾਨਾਂ 'ਤੇ ਵੱਖ-ਵੱਖ ਤਰ੍ਹਾਂ ਦੇ ਸਟਿੱਕਰ ਲੱਗੇ ਫਲ ਹੁੰਦੇ ਹਨ | ਫਲ ਵਿਕਰੇਤਾ ਜਿਸ ਪਦਾਰਥ ਨਾਲ ਇਸ ਨੂੰ ਫਲਾਂ ਦੇ ਉੱਪਰ ਜੋੜਦੇ ਹਨ ਉਹ ਪਦਾਰਥ ਕਈ ਵਾਰ ਕਾਫ਼ੀ ਖ਼ਤਰਨਾਕ ਹੁੰਦਾ ਹੈ | ਪਰ ਸਮੇਂ ਦੀਆਂ ...

ਪੂਰੀ ਖ਼ਬਰ »

ਇੰਡੀਅਨ ਫਾਰਮਰ ਐਸੋਸੀਏਸ਼ਨ ਪ੍ਰਧਾਨ ਵਲੋਂ ਬੈਂਕ ਮੁਲਾਜ਼ਮ 'ਤੇ ਕਥਿਤ ਬਦਸਲੂਕੀ ਦਾ ਦੋਸ਼

ਬਸੀ ਪਠਾਣਾਂ, 17 ਮਾਰਚ (ਐਚ.ਐਸ. ਗੌਤਮ)-ਇੰਡੀਅਨ ਫਾਰਮਰ ਐਸੋਸੀਏਸ਼ਨ ਪ੍ਰਧਾਨ ਬਲਦੇਵ ਸਿੰਘ ਦਮਹੇੜੀ ਨੇ ਇੱਥੇ ਜਾਰੀ ਇਕ ਪੈੱ੍ਰਸ ਨੋਟ ਰਾਹੀਂ ਸਟੇਟ ਬੈਂਕ ਆਫ਼ ਇੰਡੀਆ ਦੀ ਖੇਤੀਬਾੜੀ ਸ਼ਾਖਾ ਬਸੀ ਪਠਾਣਾਂ ਦੇ ਮੁਲਾਜ਼ਮ 'ਤੇ ਕਥਿਤ ਤੌਰ ਤੇ ਬਦਸਲੂਕੀ ਕਰਨ ਦਾ ਦੋਸ਼ ...

ਪੂਰੀ ਖ਼ਬਰ »

ਬਰਾੜ ਦਾ ਬਾਰ ਕੌਾਸਲ ਦਾ ਚੇਅਰਮੈਨ ਬਣਨਾ ਸਮੱੁਚੇ ਪੰਜਾਬ ਲਈ ਮਾਣ ਵਾਲੀ ਗੱਲ-ਝਿੰਜਰ

ਫ਼ਤਹਿਗੜ੍ਹ ਸਾਹਿਬ, 17 ਮਾਰਚ (ਭੂਸ਼ਨ ਸੂਦ)-ਪੰਜਾਬ ਅਤੇ ਹਰਿਆਣਾ ਬਾਰ ਕੌਾਸਲ ਦੇ 25 ਮੈਂਬਰਾਂ ਵਿਚੋਂ 18 ਮੈਂਬਰਾਂ ਨੇ ਹਰਪ੍ਰੀਤ ਸਿੰਘ ਰਾਜਨ ਬਰਾੜ ਨੂੰ ਵੋਟਾਂ ਪਾਕੇ ਇਕ ਤਰਫ਼ਾਂ ਜਿੱਤ ਨਾਲ ਪੰਜਾਬ ਹਰਿਆਣਾ ਬਾਰ ਕੌਾਸਲ ਦਾ ਚੇਅਰਮੈਨ ਚੁਣੇ ਗਏ | ਜੋਕਿ ਬਹੁਤ ਵੱਡੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਸਬੰਧੀ ਇਸਤਰੀ ਅਕਾਲੀ ਦਲ ਦੀ ਮੀਟਿੰਗ

ਅਮਲੋਹ, 17 ਮਾਰਚ (ਸੂਦ)-ਇਸਤਰੀ ਅਕਾਲੀ ਦਲ ਦੀ ਇਕ ਮੀਟਿੰਗ ਅੱਜ ਇੱਥੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਕੌਰ ਹੰੁਦਲ ਅਤੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਕੌਰ ਅਮਲੋਹ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਅਹੁਦੇਦਾਰਾਂ ਦੀਆਂ ਡਿਊਟੀਆਂ ...

ਪੂਰੀ ਖ਼ਬਰ »

ਦਰਬਾਰਾ ਸਿੰਘ ਗੁਰੂ ਵਲੋਂ ਲੋਕ ਸਭਾ ਚੋਣਾਂ ਸਬੰਧੀ ਪਿੰਡ ਪੱਧਰ 'ਤੇ ਨੁੱਕੜ ਮੀਟਿੰਗਾਂ

ਨੋਗਾਵਾਂ, 17 ਮਾਰਚ (ਰਵਿੰਦਰ ਮੌਦਗਿਲ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਵਲੋਂ ਲੋਕ ਸਭਾ ਚੋਣਾਂ ਵਿਚ ਰਿਜ਼ਰਵ ਹਲਕਾ ਫ਼ਤਹਿਗੜ੍ਹ ਸਾਹਿਬ ਦੀ ਸੀਟ ਤੋਂ ਪਾਰਟੀ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਲਈ ਪਿੰਡ ਪੱਧਰ ਤੇ ਸਰਗਰਮੀ ਵਧਾ ਦਿੱਤੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਸੇਵਾ ਮੁਕਤ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਖਮਾਣੋਂ, 17 ਮਾਰਚ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ ਸੇਵਾ ਮੁਕਤ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮੀਟਿੰਗ ਪ੍ਰਧਾਨ ਦਿਲਬਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਾਣਕਾਰੀ ਦਿੰਦਿਆ ਪੈੱ੍ਰਸ ਸਕੱਤਰ ਜਸਵੰਤ ਸਿੰਘ ਚੜ੍ਹੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਮਲਕੀਤ ...

ਪੂਰੀ ਖ਼ਬਰ »

ਗੁ. ਜੋਤੀ ਸਰੂਪ ਦੀ ਟੈਂਕੀ ਵਾਲੀ ਗਲੀ ਬਣਵਾਉਣ ਦੀ ਮੰਗ

ਫ਼ਤਹਿਗੜ੍ਹ ਸਾਹਿਬ, 17 ਮਾਰਚ (ਅਰੁਣ ਆਹੂਜਾ)-ਵਾਰਡ ਨੰਬਰ 1 ਵਿਚ ਪੈਂਦੀ ਗੁ. ਜੋਤੀ ਸਰੂਪ ਦੀ ਪਾਣੀ ਵਾਲੀ ਟੈਂਕੀ ਵਾਲੀ ਗਲੀ ਦੇ ਨਾਂਅ ਨਾਲ ਮਸ਼ਹੂਰ ਗਲੀ ਨੂੰ ਬਣਵਾਉਣ ਦੀ ਮੰਗ ਪਿਛਲੇ ਕਾਫ਼ੀ ਦਹਾਕਿਆਂ ਤੋਂ ਉੱਠ ਰਹੀ ਹੈ | ਵਾਰਡ ਦੀ ਕੌਾਸਲਰ ਬੀਬੀ ਸੁਰਿੰਦਰ ਕੌਰ ਤੇ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਚੰੁਨ੍ਹੀ ਦਾ 'ਸੱਤਵਾਂ ਸਾਲਾਨਾ ਖੇਡ ਸਮਾਗਮ' ਅਮਿੱਟ ਯਾਦਾਂ ਛੱਡਦਾ ਸਮਾਪਤ

ਚੁੰਨ੍ਹੀ, 17 ਮਾਰਚ (ਗੁਰਪ੍ਰੀਤ ਸਿੰਘ ਬਿਲਿੰਗ)-ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ਦੇ 'ਸੱਤਵੇਂ ਸਾਲਾਨਾ ਖੇਡ ਸਮਾਗਮ' ਦੇ ਆਖ਼ਰੀ ਦਿਨ ਮੁੱਖ ਮਹਿਮਾਨ ਵਜੋਂ ਡਾ. ਕਿਰਨਦੀਪ ਕੌਰ ਡਾਇਰੈਕਟਰ ਕਾਂਸਟੀਚੁਐਾਟ ਕਾਲਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਸ਼ਿਰਕਤ ਕੀਤੀ ...

ਪੂਰੀ ਖ਼ਬਰ »

ਝਾਂਮਪੁਰ ਵਿਖੇ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 17 ਮਾਰਚ (ਭੂਸ਼ਨ ਸੂਦ)-ਸ਼੍ਰੋਮਣੀ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਝਾਂਮਪੁਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ¢ ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਚੌਾਕ 'ਚ ਲਗਦੀਆਂ ਮੀਟ ਦੀਆਂ ਰੇਹੜੀਆਂ 'ਤੇ ਸ਼ਰਾਬੀ ਬੁਲਾਉਂਦੇ ਨੇ ਬੱਕਰੇ

ਸਮਾਣਾ, 17 ਮਾਰਚ (ਹਰਵਿੰਦਰ ਸਿੰਘ ਟੋਨੀ)-ਸਮਾਣਾ ਪਾਤੜਾਂ ਮੁੱਖ ਮਾਰਗ 'ਤੇ ਚੀਕਾ ਅਤੇ ਭਵਾਨੀਗੜ੍ਹ ਜਾਣ ਵਾਲੇ ਮੁੱਖ ਚੌਾਕ ਜਿਸ ਸਬੰਧੀ ਵੱਖ ਵੱਖ ਧਾਰਮਿਕ ਜਥੇਬੰਦੀਆਂ ਵਿੱਢੇ ਲੰਮੇ ਸੰਘਰਸ਼ ਉਪਰੰਤ ਚੌਾਕ ਦਾ ਨਾਂਅ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂਅ 'ਤੇ ਰਖਵਾਇਆ | ...

ਪੂਰੀ ਖ਼ਬਰ »

ਯੂਥ ਕਾਂਗਰਸ ਨੇ ਚੋਣਾਂ ਦਾ ਬਿਗਲ ਵਜਾਇਆ-ਰਿੱਕੀ ਮਾਨ

ਦੇਵੀਗੜ੍ਹ, 17 ਮਾਰਚ (ਮੁਖ਼ਤਿਆਰ ਸਿੰਘ ਨੌਗਾਵਾਂ)-ਲੋਕ ਸਭਾ ਚੋਣਾਂ ਦਾ ਐਲਾਨ ਹੁੰਦੇ ਹੀ ਯੂਥ ਕਾਂਗਰਸੀ ਵਰਕਰਾਂ ਨੇ ਸੰਭਾਵੀਂ ਉਮੀਦਵਾਰ ਸ੍ਰੀਮਤੀ ਪ੍ਰਨੀਤ ਕੌਰ ਦੇ ਹੱਕ ਵਿਚ ਜ਼ੋਰਦਾਰ ਚੋਣ ਪ੍ਰਚਾਰ ਆਰੰਭ ਕਰ ਦਿੱਤਾ ਹੈ | ਅੱਜ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਿੰਦਰ ...

ਪੂਰੀ ਖ਼ਬਰ »

ਸੀਨੀਅਰ ਅਕਾਲੀ ਆਗੂ ਰੱਖੜਾ ਨੇ ਕੀਤੀਆਂ ਨੁੱਕੜ ਬੈਠਕਾਂ

ਰਾਜਪੁਰਾ, 17 ਮਾਰਚ (ਜੀ.ਪੀ. ਸਿੰਘ)-ਲੋਕ ਸਭਾ ਹਲਕਾ ਪਟਿਆਲਾ ਦੇ ਸੰਭਾਵੀ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਵਲੋਂ ਆਪਣੇ ਭਤੀਜੇ ਅਤੇ ਸੀਨੀਅਰ ਅਕਾਲੀ ਆਗੂ ਤਰਲੋਚਣ ਸਿੰਘ ਰੱਖੜਾ ਨੂੰ ਕਮਾਨ ਸੰਭਾਲੀ ਗਈ ਹੈ | ਜਿਸ ਤਹਿਤ ਲੰਘੇ ਕਈ ਦਿਨਾਂ ਤੋਂ ਰਾਜਪੁਰਾ ਵਿਚ ਸਰਗਰਮ ...

ਪੂਰੀ ਖ਼ਬਰ »

ਯੂਥ ਕਾਂਗਰਸ ਨੇ ਚੋਣਾਂ ਦਾ ਬਿਗਲ ਵਜਾਇਆ-ਰਿੱਕੀ ਮਾਨ

ਦੇਵੀਗੜ੍ਹ, 17 ਮਾਰਚ (ਮੁਖ਼ਤਿਆਰ ਸਿੰਘ ਨੌਗਾਵਾਂ)-ਲੋਕ ਸਭਾ ਚੋਣਾਂ ਦਾ ਐਲਾਨ ਹੁੰਦੇ ਹੀ ਯੂਥ ਕਾਂਗਰਸੀ ਵਰਕਰਾਂ ਨੇ ਸੰਭਾਵੀਂ ਉਮੀਦਵਾਰ ਸ੍ਰੀਮਤੀ ਪ੍ਰਨੀਤ ਕੌਰ ਦੇ ਹੱਕ ਵਿਚ ਜ਼ੋਰਦਾਰ ਚੋਣ ਪ੍ਰਚਾਰ ਆਰੰਭ ਕਰ ਦਿੱਤਾ ਹੈ | ਅੱਜ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਿੰਦਰ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਸਵ: ਰਾਣਾ ਨੂੰ ਸ਼ਰਧਾਜਲੀਆਂ ਭੇਟ

ਸਨੌਰ, 17 ਮਾਰਚ (ਸੋਖਲ)-ਜ਼ੋਨ ਲਲੀਨਾ ਤੋਂ ਬਲਾਕ ਸੰਮਤੀ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਸਵ. ਓਮ ਪ੍ਰਕਾਸ਼ ਰਾਣਾ ਨੂੰ ਅੱਜ ਪਿੰਡ ਬੋਲੜ ਕਲਾਂ ਵਿਖੇ ਵੱਖ-ਵੱਖ ਧਾਰਮਿਕ, ਸਮਾਜ ਸੇਵੀ ਸੰਸਥਾਵਾਂ ਅਤੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਵਲੋਂ ਭਾਵ ਭਿੰਨੀਆਂ ...

ਪੂਰੀ ਖ਼ਬਰ »

ਪ੍ਰਮਾਤਮਾ ਦੇ ਸ਼ੁਕਰਾਨੇ ਲਈ ਪਿੰਡ ਰੈਸਲ ਵਿਖੇ ਧਾਰਮਿਕ ਸਮਾਗਮ ਕਰਵਾਇਆ

ਭਾਦਸੋਂ, 17 ਮਾਰਚ (ਗੁਰਬਖਸ਼ ਸਿੰਘ ਵੜੈਚ)-ਨੰਬਰਦਾਰ ਨਰਾਤਾ ਸਿੰਘ ਦੇ ਪਰਿਵਾਰ ਵਲੋਂ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਸਿੰਘ ਸ਼ਹੀਦਾਂ ਦੇ ਸਥਾਨ 'ਤੇ ਪਿੰਡ ਰੈਸਲ ਵਿਖੇ ਧਾਰਮਿਕ ਸਮਾਗਮ ਕਰਵਾਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਮੌਕੇ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਕੇਸਰੀ ਫ਼ਿਲਮ 'ਚ ਕੰਮ ਕਰ ਕੇ ਪ੍ਰੋ: ਰਾਜਦੀਪ ਸਿੰਘ ਨੇ ਵਧਾਇਆ ਪਟਿਆਲੇ ਦਾ ਮਾਣ

ਪਟਿਆਲਾ, 17 ਮਾਰਚ (ਗੁਰਵਿੰਦਰ ਸਿੰਘ ਔਲਖ)-ਦੁਨੀਆ 'ਚ ਬਹਾਦਰੀ ਦੀ ਵਿੱਲਖਣ ਉਦਾਹਰਨ ਪੇਸ਼ ਕਰਨ ਵਾਲੀ ਇਤਿਹਾਸਿਕ ਸਾਰਾਗੜ੍ਹੀ ਦੀ ਜੰਗ 'ਤੇ ਬਣੀ ਬਾਲੀਵੁੱਡ ਦੀ ਫ਼ਿਲਮ ਕੇਸਰੀ 'ਚ ਪਟਿਆਲਾ ਸ਼ਹਿਰ ਦਾ ਗੱਭਰੂ ਰਾਜਦੀਪ ਸਿੰਘ ਧਾਲੀਵਾਲ ਵੀ ਅਹਿਮ ਕਿਰਦਾਰ ਨਿਭਾਉਂਦਾ ...

ਪੂਰੀ ਖ਼ਬਰ »

ਜਜਪਾ 36 ਬਰਾਦਰੀਆਂ ਨੂੰ ਨਾਲ ਲੈ ਕੇ ਚੱਲ ਰਹੀ ਹੈ-ਦਿਗਵਿਜੈ ਚੌਟਾਲਾ

ਗੂਹਲਾ ਚੀਕਾ, 17 ਮਾਰਚ (ਓ.ਪੀ. ਸੈਣੀ)- ਜਜਪਾ ਦੀ ਸਰਕਾਰ ਆਉਣ 'ਤੇ ਪਹਿਲੀ ਕਲਮ ਨਾਲ ਜਿੱਥੇ ਕਿਸਾਨ, ਕਮੇਰਾ ਵਰਗ ਦੇ ਕਰਜ਼ੇ ਮਾਫ਼ ਕੀਤੇ ਜਾਣਗੇ, ਉੱਥੇ ਬੇਰੁਜ਼ਗਾਰਾਂ ਨੂੰ ਪਾਤਰਤਾ ਦੇ ਆਧਾਰ 'ਤੇ ਨੌਕਰੀਆਂ ਦਿੱਤੀਆਂ ਜਾਣਗੀਆਂ | ਜਜਪਾ 36 ਬਰਾਦਰੀਆਂ ਨੂੰ ਨਾਲ ਲੈ ਕੇ ...

ਪੂਰੀ ਖ਼ਬਰ »

ਵੱਖ-ਵੱਖ ਦੋ ਸੜਕ ਸੜਕ ਹਾਦਸਿਆਂ 'ਚ ਚਾਰ ਨੌਜਵਾਨਾਂ ਦੀ ਮੌਤ

ਫ਼ਤਹਿਗੜ੍ਹ ਸਾਹਿਬ/ਜਖਵਾਲੀ, 17 (ਭੂਸ਼ਨ ਸੂਦ, ਨਿਰਭੈ ਸਿੰਘ)-ਬੀਤੀ ਰਾਤ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਨੂੰ ਕਿਸੇ ਅਣਪਛਾਤੇ ਵਾਹਨ ਵਲੋਂ ਟੱਕਰ ਮਾਰ ਕੇ ਹਲਾਕ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਸਹਾਇਕ ਥਾਣੇਦਾਰ ਬਲਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ

ਪਟਿਆਲਾ, 17 ਮਾਰਚ (ਆਤਿਸ਼ ਗੁਪਤਾ)-ਸਥਾਨਕ 19 ਨੰਬਰ ਫਾਟਕ ਪਟਿਆਲਾ ਦੇ ਨਜ਼ਦੀਕ ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਿਸ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਜੀ.ਆਰ.ਪੀ. ਦੀ ਪੁਲਿਸ ਨੇ ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਲਾਸ਼ ...

ਪੂਰੀ ਖ਼ਬਰ »

ਕਾਂਗਰਸ ਕਦੇ ਵੀ ਪੰਜਾਬ ਤੇ ਪੰਜਾਬੀਅਤ ਦਾ ਭਲਾ ਨਹੀਂ ਕਰ ਸਕਦੀ-ਵਿਸ਼ਨੂੰ ਸ਼ਰਮਾ

ਪਟਿਆਲਾ, 17 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਪਟਿਆਲਾ ਦੇ ਸਾਬਕਾ ਮੇਅਰ ਵਿਸ਼ਨੂੰ ਸ਼ਰਮਾ ਨੇ ਆਖਿਆ ਹੈ ਕਿ ਕਾਂਗਰਸ ਕਦੇ ਵੀ ਪੰਜਾਬ ਅਤੇ ਪੰਜਾਬੀਅਤ ਦਾ ਭਲਾ ਨਹੀਂ ਕਰ ਸਕਦੀ | ਇਸ ਲਈ ਲੋਕ ਸਭਾ ਚੋਣਾਂ ਵਿਚ ਪੰਜਾਬ ਦੇ ...

ਪੂਰੀ ਖ਼ਬਰ »

ਸ਼ਹਿਰੀ ਆਵਾਸ ਯੋਜਨਾ ਦੇ ਲਾਭਪਾਤਰੀਆਂ ਨੂੰ ਕਰਨਾ ਪੈ ਰਿਹਾ ਹੈ ਸਮੱਸਿਆਵਾਂ ਦਾ ਸਾਹਮਣਾ-ਐਕਸ਼ਨ ਕਮੇਟੀ

ਸਮਾਣਾ, 17 ਮਾਰਚ (ਹਰਵਿੰਦਰ ਸਿੰਘ ਟੋਨੀ)-ਸ਼ਹਿਰੀ ਆਵਾਸ ਯੋਜਨਾ ਲਾਭਪਾਤਰੀ ਐਕਸ਼ਨ ਕਮੇਟੀ ਦੀ ਬੈਠਕ ਯੂਨੀਕ ਪਾਰਕ ਵਿਖੇ ਹੋਈ ਜਿਸ ਵਿਚ ਮੌਜੂਦਾ ਸਮੇਂ ਵਿਚ ਆ ਰਹੀਆਂ ਸਮੱਸਿਆਵਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਉਪਰੋਕਤ ਜਾਣਕਾਰੀ ਦਿੰਦਿਆਂ ਕਮੇਟੀ ਦੇ ਆਗੂ ...

ਪੂਰੀ ਖ਼ਬਰ »

ਪਿੰਡ ਸਵਾਜਪੁਰ ਪੁਰਾਣੀ ਵਿਖੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਦਾ ਸਨਮਾਨ

ਸਮਾਣਾ, 17 ਮਾਰਚ (ਗੁਰਦੀਪ ਸ਼ਰਮਾ)-ਪੰਜਾਬ ਦੀ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ 'ਤੇ ਸਰਕਾਰ ਖਰਾ ਨਹੀਂ ਉੱਤਰੀ ਜਿਵੇਂ ਕਿ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨਾ, ਘਰ ਘਰ ਨੌਕਰੀ ਬੁਢਾਪਾ ਪੈਨਸ਼ਨ ਤੇ ਨੌਜਵਾਨ ਨੂੰ ਸਮਾਰਟ ਫ਼ੋਨ ਦੇਣ ...

ਪੂਰੀ ਖ਼ਬਰ »

ਕਰੀਮਨਗਰ ਪੰਚਾਇਤ ਨੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ

ਸ਼ੁਤਰਾਣਾ, 17 ਮਾਰਚ (ਬਲਦੇਵ ਸਿੰਘ ਮਹਿਰੋਕ)-ਹਲਕਾ ਸ਼ੁਤਰਾਣਾ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਨੇ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਹਨ ਤੇ ਇਸ ਮੁਹਿੰਮ ਤਹਿਤ ਪਿੰਡ ਕਰੀਮਨਗਰ (ਚਿੱਚੜਵਾਲਾ) ਵਿਖੇ ਸਰਪੰਚ ਕੁਲਵੰਤ ਸਿੰਘ ਤੇ ਸਰਪੰਚ ਹਰਦੀਪ ਸਿੰਘ ਵਿਰਕ ਦੀ ਅਗਵਾਈ ...

ਪੂਰੀ ਖ਼ਬਰ »

'ਪੰਜਾਬ ਦੀਆਂ ਬੀਰ ਰਸੀ ਵਾਰਾਂ ਤੇ ਜੰਗਨਾਮੇ' ਪੁਸਤਕ ਲੋਕ-ਅਰਪਣ

ਪਟਿਆਲਾ, 17 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਪੰਜਾਬ ਇਤਿਹਾਸ ਅਧਿਐਨ ਵਿਭਾਗ ਵਲੋਂ ਕਰਵਾਈ ਜਾ ਰਹੀ ਪੰਜਾਬ ਹਿਸਟਰੀ ਕਾਨਫ਼ਰੰਸ ਦੇ 51ਵੇਂ ਸੈਸ਼ਨ ਦੌਰਾਨ ਡਾ. ਜੀ.ਐਸ. ਨਈਅਰ ਅਤੇ ਡਾ. ਕਵਿਤਾ ਰਾਣੀ ਪੁਸਤਕ 'ਪੰਜਾਬ ਦੀਆਂ ਬੀਰ ਰਸੀ ਵਾਰਾ ...

ਪੂਰੀ ਖ਼ਬਰ »

ਰੋਸ ਮਾਰਚ ਸਬੰਧੀ ਕਿਸਾਨਾਂ ਨੇ ਬੈਠਕ ਕੀਤੀ

ਭਾਦਸੋਂ, 17 ਮਾਰਚ (ਪ੍ਰਦੀਪ ਦੰਦਰਾਲਾ)-19 ਮਾਰਚ ਨੂੰ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਾਦਾ ਵਲੋਂ ਭਾਦਸੋਂ ਸਬਡਵੀਜ਼ਨ ਦੇ ਸਰਕਾਰੀ ਦਫ਼ਤਰਾਂ ਵਿਚ ਫੈਲੇ ਭਿ੍ਸ਼ਟਾਚਾਰ ਨੂੰ ਲੈ ਕੇ ਕੱਢੇ ਜਾ ਰਹੇ ਰੋਸ ਮਾਰਚ ਦੀ ਤਿਆਰੀ ਵਜੋਂ ਵੱਖ-ਵੱਖ ਪਿੰਡਾਂ 'ਚ ਬੈਠਕਾਂ ਕੀਤੀਆਂ ...

ਪੂਰੀ ਖ਼ਬਰ »

ਬਾਬਾ ਮੋਤੀ ਰਾਮ ਮਹਿਰਾ ਦਾ ਸ਼ਹੀਦੀ ਦਿਹਾੜਾ ਮਨਾਇਆ

ਰਾਜਪੁਰਾ, 17 ਮਾਰਚ (ਜੀ.ਪੀ. ਸਿੰਘ)-ਅੱਜ ਸਥਾਨਕ ਗੁਰਦੁਆਰਾ ਭਗਤ ਨਾਮਦੇਵ ਪੁਰਾਣਾ ਰਾਜਪੁਰਾ ਵਿਖੇ ਬਾਬਾ ਮੋਤੀ ਰਾਮ ਮਹਿਰਾ ਟਰੱਸਟ ਦੇ ਤਹਿਸੀਲ ਪ੍ਰਧਾਨ ਸੁੱਚਾ ਸਿੰਘ ਮਹਿਰਾ ਦੀ ਦੇਖ-ਰੇਖ ਵਿਚ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਜਿਸ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਪਾਰਟੀ ਦੀ ਬੈਠਕ

ਪਟਿਆਲਾ, 17 ਮਾਰਚ (ਧਰਮਿੰਦਰ ਸਿੰਘ ਸਿੱਧੂ)-ਸ਼ਿਵ ਸੈਨਾ ਹਿੰਦੁਸਤਾਨ ਪਾਰਟੀ ਦੀ ਬੈਠਕ ਪਾਰਟੀ ਪ੍ਰਧਾਨ ਪਵਨ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਪਟਿਆਲਾ ਦੀ ਬੈਠਕ ਵਿਚ 2019 ਲੋਕ ਸਭਾ ਚੋਣਾਂ ਬਾਰੇ ਅਤੇ ਸੰਗਰੂਰ ਤੇ ਪਟਿਆਲਾ ਲੋਕ ਸਭਾ ਦੇ ਉਮੀਦਵਾਰਾਂ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਭੀਮ ਗੁੱਜਰ ਨੂੰ ਹਜ਼ਾਰਾਂ ਵਿਅਕਤੀਆਂ ਵਲੋਂ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ

ਦੇਵੀਗੜ੍ਹ, 17 ਮਾਰਚ (ਮੁਖ਼ਤਿਆਰ ਸਿੰਘ ਨੌਗਾਵਾਂ)-ਸੀਨੀਅਰ ਯੂਥ ਕਾਂਗਰਸੀ ਆਗੂ ਅਤੇ ਸੈਪ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਭੀਮ ਗੁਜਰ ਪੁੱਤਰ ਮੀਹਾਂ ਸਿੰਘ ਮੈਂਬਰ ਬਲਾਕ ਸੰਮਤੀ ਭੁੱਨਰਹੇੜੀ ਜਿਨ੍ਹਾਂ ਦਾ ਕਿ ਬੀਤੇ ਦਿਨੀਂ ਅਚਾਨਕ ਦੇਹਾਂਤ ਹੋ ਗਿਆ ਸੀ, ...

ਪੂਰੀ ਖ਼ਬਰ »

ਅਬਰਾਵਾਂ ਦੀ ਪੰਚਾਇਤ ਨੇ ਪ੍ਰਾਇਮਰੀ ਸਕੂਲ ਦੀ ਦਿੱਖ ਸਵਾਰਨ ਦਾ ਚੁੱਕਿਆ ਬੀੜਾ

ਬਨੂੜ, 17 ਮਾਰਚ (ਭੁਪਿੰਦਰ ਸਿੰਘ)-ਪਿੰਡ ਦੇਵੀਨਗਰ (ਅਬਰਾਵਾਂ) ਦੀ ਪੰਚਾਇਤ ਨੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਦਿੱਖ ਸੰਵਾਰਨ ਦਾ ਬੀੜਾ ਚੁੱਕਿਆ ਹੈ | ਪਿੰਡ ਦੇ ਸਰਪੰਚ ਲਖਵੀਰ ਸਿੰਘ ਲੱਖੀ ਅਤੇ ਸਮੁੱਚੀ ਪੰਚਾਇਤ ਵਲੋਂ ਸਕੂਲ ਦੇ ਨੀਵੇਂ ਗਰਾਊਾਡ ਨੂੰ ਉੱਚਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਪੰਜਾਬ ਦਾ ਸਭ ਤੋਂ ਵਧੀਆ ਮੰਡੀਕਰਨ ਸਿਸਟਮ ਭੰਗ ਕਰ ਕੇ ਕਿਸਾਨਾਂ ਦੀ ਆਰਥਿਕ ਲੁੱਟ ਲਈ ਤਿਆਰ-ਬਲਬੀਰ ਸਿੰਘ ਰਾਜੇਵਾਲ

ਦੇਵੀਗੜ੍ਹ, 17 ਮਾਰਚ (ਮੁਖਤਿਆਰ ਸਿੰਘ ਨੌਗਾਵਾਂ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਜਿਣਸਾਂ ਦੀ ਖ਼ਰੀਦ ਕਰਨ ਤੋਂ ਭੱਜਣ ਦੀ ਤਿਆਰੀ ਕਰ ਚੁੱਕੀ ਹੈ ਅਤੇ ਜਿਣਸਾਂ ਦੀ ਖ਼ਰੀਦ ...

ਪੂਰੀ ਖ਼ਬਰ »

ਪਬਲਿਕ ਕਾਲਜ ਸਮਾਣਾ ਵਿਖੇ ਮਨਾਇਆ 'ਸਿੱਖ ਵਾਤਾਵਰਨ ਦਿਵਸ'

ਸਮਾਣਾ, 17 ਮਾਰਚ (ਪ੍ਰੀਤਮ ਸਿੰਘ ਨਾਗੀ, ਸਾਹਿਬ ਸਿੰਘ)-ਪਬਲਿਕ ਕਾਲਜ ਸਮਾਣਾ ਵਿਖੇ ਖੇਤੀਬਾੜੀ ਵਿਭਾਗ ਵਲੋਂ 'ਸਿੱਖ ਵਾਤਾਵਰਨ ਦਿਵਸ' ਮਨਾਇਆ ਗਿਆ ਜਿਸ ਵਿਚ ਇਕ ਪ੍ਰਦਰਸ਼ਨੀ ਚੰਗਾ ਖਾਣ-ਪੀਣ ਅਤੇ ਚੰਗਾ ਉਗਾਉਣ 'ਤੇ ਜ਼ੋਰ ਦਿੱਤਾ ਗਿਆ | ਕਾਲਜ ਪਿ੍ੰਸੀਪਲ ਡਾ. ਅਰਵਿੰਦ ...

ਪੂਰੀ ਖ਼ਬਰ »

ਸੰਭਾਵੀ ਉਮੀਦਵਾਰ ਰੱਖੜਾ ਲਈ ਸਾਬਕਾ ਮੰਤਰੀ ਰਣੀਕੇ ਨੇ ਕੀਤੀ ਬੈਠਕ

ਰਾਜਪੁਰਾ, 17 ਮਾਰਚ (ਜੀ.ਪੀ. ਸਿੰਘ)-ਸਥਾਨਕ ਕੇਂਦਰੀ ਗੁਰਦੁਆਰਾ ਸਿੰਘ ਸਭਾ ਰੋਡ 'ਤੇ ਖੁੱਲੇ੍ਹ ਪੰਡਾਲ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਭਾਜਪਾ ਦੇ ਹਲਕਾ ਇੰਚਾਰਜ ਹਰਜੀਤ ਸਿੰਘ ਗਰੇਵਾਲ ਅਤੇ ਕੇਂਦਰੀ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਪੈਨਸ਼ਨਰਾਂ ਨੇ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਪੈਨਸ਼ਨਰ ਦਿਵਸ ਮਨਾਇਆ

ਪਟਿਆਲਾ, 17 ਮਾਰਚ (ਜ.ਸ. ਢਿੱਲੋਂ)-ਪੀ.ਆਰ.ਟੀ.ਸੀ. ਦੇ ਪੈਨਸ਼ਨਰਾਂ ਨੇ ਅੱਜ ਆਪਣਾ ਸਾਲਾਨਾ ਪੈਨਸ਼ਨ ਦਿਵਸ ਤੇ ਪੈਨਸ਼ਨਰਜ਼ ਐਸੋਸੀਏਸ਼ਨ ਦਾ ਸਥਾਪਨਾ ਦਿਵਸ ਮਨਾਇਆ | ਇਸ ਮੌਕੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਚੇਅਰਮੈਨ ਮੁਕੰਦ ਸਿੰਘ ਅਤੇ ਸੂਬਾ ਪ੍ਰਧਾਨ ਭਗਵੰਤ ਸਿੰਘ ...

ਪੂਰੀ ਖ਼ਬਰ »

ਪ੍ਰਮਾਣੂ ਤਰੰਗਾਂ ਦੀ ਵਰਤੋਂ ਸਬੰਧੀ ਸੈਮੀਨਾਰ ਕਰਵਾਇਆ

ਪਟਿਆਲਾ, 17 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਭੌਤਿਕ ਵਿਗਿਆਨ ਵਿਭਾਗ ਵਲੋਂ ਪ੍ਰਮਾਣੂ ਤਰੰਗਾਂ ਦੇ ਸਮਾਜਿਕ ਪੱਧਰ ਅਤੇ ਮੈਡੀਕਲ ਦੀ ਦੁਨੀਆਂ ਵਿਚ ਵਰਤੋਂ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਮੁੱਖ ਸੁਰ ...

ਪੂਰੀ ਖ਼ਬਰ »

ਏਸ਼ੀਅਨ ਗਰੁੱਪ ਆਫ਼ ਕਾਲਜਿਜ਼ ਦੇ ਖੇਡ ਸਮਾਗਮ 'ਚ ਪ੍ਰਗਤੀ ਹਾਊਸ ਰਿਹਾ ਅੱਵਲ

ਪਟਿਆਲਾ, 17 ਮਾਰਚ (ਚਹਿਲ, ਪ੍ਰਗਟ ਸਿੰਘ)-ਏਸ਼ੀਅਨ ਗਰੁੱਪ ਆਫ਼ ਕਾਲਜਜ਼ ਦਾ ਚੌਥਾ ਸਾਲਾਨਾ ਖੇਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਏਸ਼ੀਅਨ ਕਾਲਜ ਆਫ਼ ਐਜੂਕੇਸ਼ਨ ਅਤੇ ਏਸ਼ੀਅਨ ਐਜੂਕੇਸ਼ਨਲ ਇੰਸਟੀਚਿਊਟ ਦੇ 160 ਵਿਦਿਆਰਥੀਆਂ ਨੇ ਹਿੱਸਾ ਲਿਆ | ਸੰਦੀਪ ਸਿੰਘ ...

ਪੂਰੀ ਖ਼ਬਰ »

ਜਾਂਚ ਰਿਪੋਰਟਾਂ ਸਬੰਧੀ ਸਿੰਡੀਕੇਟ ਬੈਠਕ ਨਿਰਪੱਖ ਨਹੀਂ ਹੋਈ-ਸੰਧੂ

ਪਟਿਆਲਾ, 17 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਈਆਂ ਚਰਚਿਤ ਜਾਂਚਾਂ ਦੀਆਂ ਰਿਪੋਰਟਾਂ ਖੋਲ੍ਹਣ ਲਈ ਅੱਜ ਹੋਈ ਸਿੰਡੀਕੇਟ ਬੈਠਕ ਬਾਰੇ ਪੈੱ੍ਰਸ ਬਿਆਨ ਜਾਰੀ ਕਰਦਿਆਂ ਵਿਦਿਆਰਥੀ ਜਥੇਬੰਦੀ ਸੈਕੂਲਰ ਯੂਥ ਫੈਡਰੇਸ਼ਨ ਆਫ਼ ...

ਪੂਰੀ ਖ਼ਬਰ »

ਪਟੇਲ ਕਾਲਜ 'ਚ ਵੋਟਾਂ ਦੀ ਮਹੱਤਤਾ ਅਤੇ ਨਸ਼ਿਆਂ ਿਖ਼ਲਾਫ਼ ਸੈਮੀਨਾਰ ਕਰਾਇਆ

ਰਾਜਪੁਰਾ, 17 ਮਾਰਚ (ਜੀ.ਪੀ. ਸਿੰਘ)-ਸਥਾਨਕ ਪਟੇਲ ਕਾਲਜ ਵਿਚ ਰੈੱਡ ਰਿਬਨ ਕਲੱਬ ਦੇ ਕੋਆਰਡੀਨੇਟਰ ਡਾ. ਮਨਦੀਪ ਸਿੰਘ, ਪ੍ਰੋ. ਵੰਦਨਾ ਗੁਪਤਾ ਅਤੇ ਪ੍ਰੋ. ਅਵਤਾਰ ਸਿੰਘ ਦੀ ਅਗਵਾਈ ਵਿਚ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੀ ਪ੍ਰਧਾਨਗੀ ਕਾਲਜ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਪੋਸ਼ਣ ਪੰਦਰਵਾੜਾ ਤਹਿਤ ਆਂਗਨਵਾੜੀ ਸੈਂਟਰ ਸਰੈਣਦਾਸ ਕਾਲੋਨੀ ਵਿਖੇ ਬੈਠਕ

ਨਾਭਾ, 17 ਮਾਰਚ (ਕਰਮਜੀਤ ਸਿੰਘ)-ਆਂਗਨਵਾੜੀ ਸੈਂਟਰ ਸਰੈਣਦਾਸ ਕਾਲੋਨੀ ਵਿਖੇ ਪ੍ਰੋਗਰਾਮ ਅਫਸਰ ਪਟਿਆਲਾ ਸ੍ਰੀ ਗੁਲਬਹਾਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸੀ.ਡੀ.ਪੀ.ਓ ਮੈਡਮ ਕਿਰਨ ਰਾਣੀ ਅਤੇ ਸਰਕਲ ਸੁਪਰਵਾਈਜ਼ਰ ਪਲਵਿੰਦਰ ਕੌਰ ਦੀ ਅਗਵਾਈ ਹੇਠ ਪੋਸ਼ਣ ...

ਪੂਰੀ ਖ਼ਬਰ »

ਪੋਦਾਰ ਅੰਤਰਰਾਸ਼ਟਰੀ ਸਕੂਲ 'ਚ ਸਾਲਾਨਾ ਪ੍ਰੋਗਰਾਮ ਕਰਵਾਇਆ

ਪਟਿਆਲਾ, 17 ਮਾਰਚ (ਪਰਗਟ ਸਿੰਘ ਬਲਬੇੜ੍ਹਾ)-ਪਟਿਆਲਾ ਨੇੜਲੇ ਪੋਦਾਰ ਅੰਤਰਰਾਸ਼ਟਰੀ ਸਕੂਲ 'ਚ ਜੂਨੀਅਰ ਬੱਚਿਆਂ ਦਾ ਸਲਾਨਾ ਪੋ੍ਰਗਰਾਮ ਕਰਵਾਇਆ ਗਿਆ | ਇਸ ਸਮਾਗਮ 'ਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡਿਪਟੀ ਡਾਇਰੈਕਟਰ ਡਾ. ਰਮਿੰਦਰਜੀਤ ਸਿੰਘ ਵਾਸੂ ਨੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਮਹਿੰਦਰਾ ਕਾਲਜ ਨੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਪਟਿਆਲਾ, 17 ਮਾਰਚ (ਪਰਗਟ ਸਿੰਘ ਬਲਬੇੜ੍ਹਾ)-ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਅੱਜ ਸਲਾਨਾ ਕਾਨਵੋਕੇਸ਼ਨ ਕਰਵਾਈ ਗਈ | ਜਿਸ ਵਿਚ ਮੁੱਖ ਮਹਿਮਾਨ ਮਾਨਯੋਗ ਲੈਫ. ਜਨਰਲ (ਰਿਟਾ.) ਸ. ਐਨ.ਪੀ.ਐਸ. ਹੀਰਾ ਚੇਅਰਮੈਨ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਪੰਜਾਬ ਨੇ ਵਿਸ਼ੇਸ ਤੌਰ ...

ਪੂਰੀ ਖ਼ਬਰ »

ਡਾ: ਜਗਤਾਰ ਸਿੰਘ ਨੂੰ ਮਿਲਿਆ ਲਾਈਫ਼ ਟਾਈਮ ਅਚੀਵਮੈਂਟ ਪੁਰਸਕਾਰ 2018

ਪਟਿਆਲਾ, 17 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਲਾਇਬਰੇਰੀ ਅਤੇ ਸੂਚਨਾ ਵਿਗਿਆਨ ਵਿਭਾਗ ਦੇ ਪ੍ਰੋਫੈਸਰ ਡਾ. ਜਗਤਾਰ ਸਿੰਘ ਨੂੰ ਇੰਡੀਅਨ ਲਾਇਬਰੇਰੀ ਐਸੋਸੀਏਸ਼ਨ ਵਲੋਂ ਡਾ. ਪੀ. ਐੱਸ. ਜੀ. ਕੁਮਾਰ ਲਾਈਫ਼ ਟਾਈਮ ਅਚੀਵਮੈਂਟ ਪੁਰਸਕਾਰ ...

ਪੂਰੀ ਖ਼ਬਰ »

ਘਰ 'ਚ ਵੜ ਕੇ ਕੁੱਟਮਾਰ ਕਰਨ 'ਤੇ ਮਾਮਲਾ ਦਰਜ

ਪਟਿਆਲਾ, 17 ਮਾਰਚ (ਆਤਿਸ਼ ਗੁਪਤਾ)-ਸਥਾਨਕ ਸੁੰਦਰ ਕਾਲੋਨੀ ਪਟਿਆਲਾ ਵਿਖੇ ਸਥਿਤ ਘਰ 'ਚ ਵੜ ਕੇ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਪਿ੍ਤਪਾਲ ਸਿੰਘ ਵਾਸੀ ਸੁੰਦਰ ਕਾਲੋਨੀ ਪਟਿਆਲਾ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਹ ਮਾਮਲਾ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਇਕ ਦੀ ਮੌਤ

ਪਟਿਆਲਾ, 17 ਮਾਰਚ (ਆਤਿਸ਼ ਗੁਪਤਾ)-ਸਥਾਨਕ ਪਿੰਡ ਧਬਲਾਨ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ, ਜਿਨ੍ਹਾਂ ਦੀ ਪਛਾਣ ਮਨੋਜ ਪ੍ਰਸ਼ਾਦ ਵਾਸੀ ਪਿੰਡ ਚੰਦਪੁਰਾ ਜ਼ਿਲ੍ਹਾ ਛਪਰਾ ਬਿਹਾਰ ਹਾਲ ਅੰਬੇ ਪਲਾਈ ਬੋਰਡ ਪਿੰਡ ਧਬਲਾਨ ਵਜੋਂ ਹੋਈ ਹੈ ...

ਪੂਰੀ ਖ਼ਬਰ »

ਕਾਂਗਰਸ ਪੰਜਾਬ ਦੇ ਲੋਕਾਂ ਨੂੰ ਬੁੱਧੂ ਬਣਾਉਂਦੀ ਆ ਰਹੀ ਹੈ-ਚਰਨਜੀਤ ਸਿੰਘ ਰੱਖੜਾ

ਪਟਿਆਲਾ, 17 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾਈ ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਰੱਖੜਾ ਨੇ ਆਖਿਆ ਹੈ ਕਿ ਕਾਂਗਰਸ ਪੂਰੇ ਦੋ ਸਾਲਾਂ ਤੋਂ ਲੋਕਾਂ ਦਾ ਬੁੱਧੂ ਬਣਾਉਂਦੀ ਆ ਰਹੀ ਹੈ ਤੇ ਦੋ ਸਾਲਾਂ ਵਿਚ ਕਾਂਗਰਸ ਨੇ ਪੰਜਾਬ ਦੇ ਲੋਕਾਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX