ਤਾਜਾ ਖ਼ਬਰਾਂ


ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  1 minute ago
ਚੇਨਈ, 20 ਮਈ- ਤਾਮਿਲਨਾਡੂ ਦੇ ਤ੍ਰਿਚੀ ਤੋਂ ਸਿੰਗਾਪੁਰ ਜਾ ਰਹੀ ਸਕੂਟ ਏਅਰਵੇਜ਼ ਦੀ ਉਡਾਣ ਟੀ. ਆਰ. 567 ਦੀ ਅੱਜ ਤੜਕੇ ਕਰੀਬ 3.40 ਵਜੇ ਚੇਨਈ ਦੇ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਜਹਾਜ਼ ਨੂੰ ਹਵਾਈ ਅੱਡੇ 'ਤੇ...
ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  16 minutes ago
ਰੀਓ ਡੀ ਜੇਨੇਰੀਓ, 20 ਮਈ- ਬ੍ਰਾਜ਼ੀਲ ਦੇ ਬੇਲਮ ਸ਼ਹਿਰ 'ਚ ਐਤਵਾਰ ਨੂੰ ਇੱਕ ਬਾਰ 'ਚ ਬੰਦੂਕਧਾਰੀਆਂ ਦੀ ਗੋਲੀਬਾਰੀ 'ਚ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਸਥਾਨਕ ਅਧਿਕਾਰੀਆਂ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ...
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ
. . .  36 minutes ago
ਮੁੰਬਈ, 20 ਮਈ- ਮਹਾਰਾਸ਼ਟਰ ਦੇ ਰਾਏਗੜ੍ਹ ਸੂਬੇ ਦੇ ਖਾਲਾਪੁਰ 'ਚ ਮੁੰਬਈ-ਪੁਣੇ ਹਾਈਵੇਅ 'ਤੇ ਅੱਜ ਦੋ ਬੱਸਾਂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ 2 ਦੋ ਯਾਤਰੀਆਂ ਦੀ ਮੌਤ ਹੋ ਗਈ, ਜਦਕਿ 20 ਹੋਰ ਜ਼ਖ਼ਮੀ ਹੋ ਗਏ। ਪੁਲਿਸ ਵਲੋਂ ਇੱਥੇ ਰਾਹਤ...
ਐਗਜ਼ਿਟ ਪੋਲ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ
. . .  about 1 hour ago
ਮੁੰਬਈ, 20 ਮਈ - ਐਗਜ਼ਿਟ ਪੋਲ ਅਨੁਸਾਰ ਦੇਸ਼ ਵਿਚ ਇਕ ਵਾਰ ਫਿਰ ਮੋਦੀ ਸਰਕਾਰ ਬਣ ਰਹੀ ਹੈ। ਜਿਸ ਦੇ ਚੱਲਦਿਆਂ ਸ਼ੇਅਰ ਬਾਜ਼ਾਰ ਵਿਚ ਤੇਜ਼ੀ ਪਾਈ ਜਾ ਰਹੀ ਹੈ। ਸੈਂਸੈਕਸ 888 ਅਤੇ ਨਿਫਟੀ 'ਚ 284 ਅੰਕਾਂ ਦੀ ਤੇਜ਼ੀ ਨਾਲ...
ਲੋੜ ਪਈ ਤਾਂ ਕਾਂਗਰਸ ਨੂੰ ਦੇ ਸਕਦੈ ਹਾਂ ਸਮਰਥਨ
. . .  about 2 hours ago
ਨਵੀਂ ਦਿੱਲੀ, 20 ਮਈ - ਐਗਜ਼ਿਟ ਪੋਲ ਮੁਤਾਬਿਕ ਇਕ ਵਾਰ ਫਿਰ ਮੋਦੀ ਸਰਕਾਰ ਬਣ ਰਹੀ ਹੈ, ਪਰੰਤੂ ਵਿਰੋਧੀ ਧਿਰ ਨੇ ਅਜੇ ਵੀ ਆਸ ਨਹੀਂ ਛੱਡੀ ਹੈ। ਇਕ ਪਾਸੇ ਟੀ.ਡੀ.ਪੀ. ਪ੍ਰਮੁੱਖ ਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਲਗਾਤਾਰ ਵਿਰੋਧੀ ਧਿਰ ਦੇ ਨੇਤਾਵਾਂ ਨਾਲ ਮਿਲ ਰਹੇ ਹਨ, ਉੱਥੇ ਹੀ, ਅਖਿਲੇਸ਼...
ਕਾਂਗਰਸੀ ਵਰਕਰਾਂ ਤੇ ਜਾਨਲੇਵਾ ਹਮਲਾ 4 ਜ਼ਖ਼ਮੀ
. . .  about 2 hours ago
ਡੇਰਾਬੱਸੀ, 20 ਮਈ ( ਸ਼ਾਮ ਸਿੰਘ ਸੰਧੂ )-ਡੇਰਾਬੱਸੀ ਬਰਵਾਲਾ ਰੋਡ 'ਤੇ ਸਥਿਤ ਚੰਡੀਗੜ੍ਹ ਅਪਾਰਟਮੈਂਟਸ ਵਿਖੇ ਬੀਤੀ ਦੇਰ ਰਾਤ ਕਰੀਬ ਸਾਢੇ ਗਿਆਰਾਂ ਵਜੇ ਕੁਝ ਨੌਜਵਾਨਾਂ ਵੱਲੋਂ ਤੇਜ਼ ਧਾਰਦਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰਕੇ ਚਾਰ ਵਿਅਕਤੀਆਂ ਨੂੰ ਗੰਭੀਰ ਵਿੱਚ ਜਖ਼ਮੀ ਕਰ ਦਿੱਤਾ। ਉਨ੍ਹਾਂ ਨੂੰ ਇਲਾਜ...
ਚੱਲਦੀ ਬੱਸ 'ਚ ਲੱਗੀ ਭਿਆਨਕ ਅੱਗ
. . .  about 2 hours ago
ਤਪਾ ਮੰਡੀ,20 ਮਈ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ ਤੇ ਪਿੰਡ ਘੁੰਨਸਾਂ ਨਜ਼ਦੀਕ ਰਾਤ ਦੇ ਕਰੀਬ 2:30 ਕੁ ਵਜੇ ਸਪਾਰਕਿੰਗ ਕਾਰਨ ਇਕ ਚੱਲਦੀ ਏ.ਸੀ ਬੱਸ ਨੂੰ ਅੱਗ ਲੱਗਣ ਨਾਲ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ,ਜਦਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ।ਮੌਕੇ...
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ
. . .  1 day ago
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ...
ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  1 day ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  1 day ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਦੇਰ ਸ਼ਾਮ ਜਦੋਂ ਵੋਟਿੰਗ ਸਮਾਪਤ ਹੋਈ ਤਾਂ ਵੋਟਿੰਗ ਅਮਲਾ ਆਪਣੇ ਘਰਾਂ ਨੂੰ ਰਵਾਨਾ ਹੋ ਰਿਹਾ ਸੀ ਤਾਂ ਕੁਝ ਨੌਜਵਾਨਾਂ ਨੇ ਗੱਡੀ ਨੂੰ ਘੇਰੀ ਰੱਖਿਆ ਅਤੇ ਐੱਸ.ਐੱਚ.ਓ...
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  1 day ago
ਫ਼ਤਿਹਗੜ੍ਹ ਸਾਹਿਬ, 19 ਮਈ (ਭੂਸ਼ਨ ਸੂਦ)ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਵਿਚ ਅੱਜ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀਪੂਰਵਕ ਸੰਪੰਨ ਹੋਇਆ ਅਤੇ ਹਲਕੇ ਵਿਚ 65.65 ਫ਼ੀਸਦੀ ਵੋਟਾਂ ਪਈਆਂ। ਸਮੁੱਚੇ ਹਲਕੇ ਵਿਚ ...
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  1 day ago
ਤਰਨ ਤਾਰਨ, 19 ਮਈ (ਹਰਿੰਦਰ ਸਿੰਘ, ਲਾਲੀ ਕੈਰੋਂ, ਪਰਮਜੀਤ ਜੋਸ਼ੀ)-ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਪਾਈਆਂ ਗਈਆਂ ਵੋਟਾਂ ਦੌਰਾਨ ਲਗਭਗ 64.17 ਫ਼ੀਸਦੀ ਮਤਦਾਨ ਹੋਇਆ। ਜ਼ਿਲ੍ਹੇ ਵਿਚ ਛੋਟੀਆਂ ਮੋਟੀਆਂ ...
ਸਰਲੀ ਕਤਲ ਕਾਂਡ ਨਾਲ ਵੋਟਾਂ ਦਾ ਕੋਈ ਸੰਬੰਧ ਨਹੀਂ - ਐੱਸ ਐੱਸ ਪੀ ਤਰਨ ਤਾਰਨ
. . .  1 day ago
ਖਡੂਰ ਸਾਹਿਬ ,19 ਮਈ (ਮਾਨ ਸਿੰਘ)- ਐੱਸ. ਐੱਸ. ਪੀ. ਤਰਨ ਤਾਰਨ ਕੁਲਦੀਪ ਸਿੰਘ ਚਾਹਲ ਵੱਲੋਂ ਖ਼ੁਲਾਸਾ ਕੀਤਾ ਗਿਆ ਹੈ ਕਿ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸਰਲੀ ਕਲਾਂ ਵਿਚ ਹੋਏ ...
ਫ਼ਰੀਦਕੋਟ 'ਚ ਸ਼ਾਂਤੀ ਪੂਰਵਕ 62.67 ਫ਼ੀਸਦੀ ਪੋਲਿੰਗ ਹੋਈ
. . .  1 day ago
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ ਚ 72% ਵੋਟ ਪੋਲਿੰਗ ਹੋਈ
. . .  1 day ago
ਬੱਚੀਵਿੰਡ : ਛੋਟਿਆਂ ਪਿੰਡਾਂ ਦੇ ਮੁਕਾਬਲੇ ਵੱਡਿਆਂ ਪਿੰਡਾਂ ਵਿੱਚ ਪੋਲਿੰਗ ਰੇਟ ਘੱਟ
. . .  1 day ago
ਬੱਚੀਵਿੰਡ ਅਤੇ ਇਸ ਦੇ ਆਸ ਪਾਸ ਵਾਲੇ ਪਿੰਡਾਂ ਵਿੱਚ ਲਗਭਗ 65 % ਵੋਟਾਂ ਹੋਈਆਂ ਪੋਲ
. . .  1 day ago
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 70.68 ਪ੍ਰਤੀਸ਼ਤ ਵੋਟਿੰਗ ਹੋਈ
. . .  1 day ago
ਬੱਚੀਵਿੰਡ - ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਦੋਹਾਂ ਰਵਾਇਤੀ ਪਾਰਟੀਆਂ ਤੋਂ ਬਿਨਾ ਕਿਸੇ ਹੋਰ ਪਾਰਟੀ ਦਾ ਨਹੀਂ ਲੱਗਾ ਪੋਲਿੰਗ ਬੂਥ
. . .  1 day ago
ਬਲਾਕ ਖਮਾਣੋਂ ਵਿਚ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਚੋਣਾਂ ਦਾ ਕੰਮ
. . .  1 day ago
ਬਾਘਾ ਪੁਰਾਣਾ 'ਚ 61. 49 ਫ਼ੀਸਦੀ ਹੋਈ ਵੋਟਿੰਗ
. . .  1 day ago
ਦਹਿਸ਼ਤ ਭਰੇ ਮਾਹੌਲ ਵਿਚ ਸੰਪੰਨ ਹੋਈਆਂ ਖਡੂਰ ਸਾਹਿਬ ਤੇ ਆਸ ਪਾਸ ਪਿੰਡਾਂ ਦੀਆਂ ਵੋਟਾਂ
. . .  1 day ago
ਜਲਾਲਾਬਾਦ ਹਲਕੇ ਵਿੱਚ ਹੋਈ ਲੱਗਭਗ 77 ਫੀਸਦੀ ਵੋਟਿੰਗ
. . .  1 day ago
ਨਵਾਂਸ਼ਹਿਰ ਜ਼ਿਲ੍ਹੇ ਚੋਂ ਬਲਾਚੌਰ ਵੋਟਾਂ ਭੁਗਤਾਉਣ ’ਚ ਰਿਹਾ ਮੋਹਰੀ
. . .  1 day ago
ਨੌਜਵਾਨਾਂ ਤੇ ਬਜ਼ੁਰਗਾਂ ਨੂੰ ਵੰਡੇ ਪ੍ਰਸੰਸਾ ਪੱਤਰ
. . .  1 day ago
ਬੰਗਾ ਹਲਕੇ 'ਚ 65.75 ਫ਼ੀਸਦੀ ਵੋਟਿੰਗ
. . .  1 day ago
ਖੇਮਕਰਨ ਹੱਲਕੇ' ਚ ਵੋਟਾਂ ਪਾਉਣ ਦਾ,ਅਮਨ ਅਮਾਨ ਨਾਲ ਸਮਾਪਤ ਹੋ ਗਿਆ,ਪੋਲਿੰਗ ਕਰੀਬ 61% ਰਹੀ
. . .  1 day ago
ਠੱਠੀ ਭਾਈ : ਬਾਘਾ ਪੁਰਾਣਾ ਦੇ ਪਿੰਡ ਬੰਬੀਹਾ ਭਾਈ ਵਿਖੇ 2064 ਚੋਂ 1430 ਵੋਟਾਂ ਪੋਲ ਹੋਈਆਂ
. . .  1 day ago
ਗੜ੍ਹਸ਼ੰਕਰ ਹਲਕੇ 'ਚ 63.09 ਫ਼ੀਸਦੀ ਪੋਲਿੰਗ
. . .  1 day ago
ਪਠਾਨਕੋਟ 'ਚ ਹੋਈ 75% ਵੋਟਿੰਗ
. . .  1 day ago
ਜਲੰਧਰ 'ਚ 7 ਵਜੇ ਤੱਕ 62.36 %ਵੋਟਿੰਗ
. . .  1 day ago
ਭੋਆ 'ਚ 71% ਵੋਟਿੰਗ
. . .  1 day ago
ਹਲਕਾ ਮਜੀਠਾ ਨਾਲ ਸਬੰਧਤ ਸਰਕਲ ਮੱਤੇਵਾਲ ਦੇ ਕਰੀਬ 32 ਪਿੰਡਾਂ ਦੇ 45 ਬੁਥਾ ਵਿੱਚ 61.40 ਫੀਸਦੀ ਵੋਟਾਂ ਹੋਈਆਂ ਪੋਲ
. . .  1 day ago
ਹਲਕਾ ਸ਼ੁਤਰਾਣਾ ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਲੋਕ ਸਭਾ ਚੋਣ, 66 ਫੀਸਦੀ ਪਈਆਂ ਵੋਟਾਂ
. . .  1 day ago
ਅਮਨ ਅਮਾਨ ਨਾਲ ਨੇਪਰੇ ਚੜ੍ਹੀ ਲੋਕ ਸਭਾ ਚੋਣ
. . .  1 day ago
ਸਬ-ਡਿਵੀਜ਼ਨ ਮਹਿਲ ਕਲਾਂ 'ਚ 68.87 ਫ਼ੀਸਦੀ ਪੋਲਿੰਗ
. . .  1 day ago
ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ 'ਚ 70% ਤੋਂ ਵੱਧ ਵੋਟ ਹੋਈ ਪੋਲ
. . .  1 day ago
ਪੋਲਿੰਗ ਸਟੇਸ਼ਨ ਅੰਦਰ ਵੀਡੀਓ ਵਾਇਰਲ ਸਬੰਧੀ ਕਾਰਵਾਈ ਦੀ ਸਿਫ਼ਾਰਿਸ਼
. . .  1 day ago
ਅਜਨਾਲਾ ਚ ਵੋਟਾਂ ਅਮਨ ਅਮਾਨ ਨਾਲ ਸੰਪੰਨ
. . .  1 day ago
ਸੁਲਤਾਨਪੁਰ ਲੋਧੀ 'ਚ 61 ਫ਼ੀਸਦੀ ਤੋਂ ਵੱਧ ਪੋਲਿੰਗ
. . .  1 day ago
ਮੁੱਲਾਂਪੁਰ ਵਿਖੇ ਅੰਗਹੀਣ ਨੂੰ ਰੋਕਣ 'ਤੇ ਚੋਣ ਕਮਿਸ਼ਨ ਨੂੰ ਕੀਤੀ ਗਈ ਸ਼ਿਕਾਇਤ
. . .  1 day ago
ਕੁਹਾੜਾ ਅਤੇ ਆਲੇ ਦੁਆਲੇ ਦੇ ਪਿੰਡਾਂ ਵਿੱਚ ਅਮਨ ਅਮਾਨ ਨਾਲ ਵੋਟਾਂ ਪੈਣ ਦਾ ਕੰਮ ਮੁਕੰਮਲ
. . .  1 day ago
ਕਤਾਰਾਂ ਲੱਗੀਆਂ ਹੋਣ ਕਾਰਨ ਸ੍ਰੀ ਚਮਕੌਰ ਸਾਹਿਬ ਦੇ ਕੋਈ ਬੂਥਾਂ 'ਤੇ 6 ਵਜੇ ਤੋਂ ਬਾਅਦ ਵੀ ਵੋਟਿੰਗ ਜਾਰੀ
. . .  1 day ago
ਰੂੰ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ
. . .  1 day ago
ਬਾਘਾਪੁਰਾਣਾ ਦੇ ਪਿੰਡ ਜੀਤਾ ਸਿੰਘ ਵਾਲਾ 'ਚ ਸ਼ਾਮੀਂ 6 ਵਜੇ ਤੱਕ 73 ਫ਼ੀਸਦੀ ਮਤਦਾਨ
. . .  1 day ago
ਬੱਧਣੀਕਲਾਂ ਵਿਖੇ 6 ਵਜੇ ਤੱਕ 58.20 ਫ਼ੀਸਦੀ ਵੋਟਿੰਗ, ਕੁੱਲ 8011 ਵੋਟਰਾਂ 'ਚੋਂ 4663 ਵੋਟਰਾਂ ਨੇ ਆਪਣੀ ਵੋਟ ਦੀ ਵਰਤੋਂ ਕੀਤੀ
. . .  1 day ago
ਬਾਘਾਪੁਰਾਣਾ ਦੇ ਪਿੰਡ ਠੱਠੀ ਭਾਈ 'ਚ ਸ਼ਾਮੀਂ 6 ਵਜੇ ਤੱਕ 71 ਫ਼ੀਸਦੀ ਮਤਦਾਨ
. . .  1 day ago
ਜੰਡਿਆਲਾ ਗੁਰੂ 'ਚ ਵੋਟਿੰਗ ਦਾ ਕੰਮ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਿਆ, ਕੁੱਲ 57 ਫ਼ੀਸਦੀ ਮਤਦਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਚੇਤ ਸੰਮਤ 551

ਫਰੀਦਕੋਟ / ਮੁਕਤਸਰ

ਭਾਰਤ ਦੀ ਝੋਲੀ 'ਚ ਪੂਜਾ ਨੇ ਪਾਇਆ ਚਾਂਦੀ ਤਗ਼ਮਾ

ਲੰਬੀ, 17 ਮਾਰਚ (ਸ਼ਿਵਰਾਜ ਸਿੰਘ ਬਰਾੜ)-ਹਾਂਗਕਾਂਗ 'ਚ ਹੋਈ ਯੂਥ ਏਸ਼ੀਅਨ ਚੈਂਪੀਅਨਸ਼ਿਪ 'ਚ ਸਪੋਰਟਸ ਅਥਾਰਟੀ ਆਫ਼ ਇੰਡੀਆ ਸੈਂਟਰ ਬਾਦਲ ਦੀ ਹੋਣਹਾਰ ਖਿਡਾਰਨ ਨੇ ਦੌੜ 'ਚ ਭਾਰਤ ਲਈ ਚਾਂਦੀ ਤਗ਼ਮਾ ਜਿੱਤਿਆ ਹੈ। ਸਾਈਂ ਸੈਂਟਰ ਬਾਦਲ ਦੀ ਇੰਚਾਰਜ ਰਾਖੀ ਤਿਆਗੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਂਗਕਾਂਗ 'ਚ ਯੂਥ ਏਸ਼ੀਅਨ ਚੈਂਪੀਅਨਸ਼ਿਪ ਹੋ ਰਹੀ ਹੈ, ਜਿਸ 'ਚ ਉਨ੍ਹਾਂ ਦੇ ਸੈਂਟਰ ਦੀ ਵਿਡਾਰਨ ਪੂਜਾ ਨੇ ਹਿੱਸਾ ਲਿਆ ਅਤੇ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 800 ਮੀਟਰ ਦੌੜ 'ਚ ਚਾਂਦੀ ਤਗ਼ਮਾ ਜਿੱਤਿਆ ਹੈ। ਉਨ੍ਹਾਂ ਪੂਜਾ ਨੂੰ ਵਧਾਈਆਂ ਦਿੰਦਿਆਂ ਭਵਿੱਖ ਲਈ ਚੰਗੀ ਕਾਮਨਾ ਕਰਦਿਆਂ ਕਿਹਾ ਕਿ ਪੂਜਾ ਤੋਂ ਹੋਰ ਵਧੀਆ ਕਰਨ ਦੀ ਆਸ ਹੈ।

ਚੌਂਕੀਦਾਰ ਦੀ ਦਲੇਰੀ ਨਾਲ ਦੁਕਾਨ 'ਚੋਂ ਚੋਰੀ ਹੋਣ ਤੋਂ ਬਚਾਅ

ਸ੍ਰੀ ਮੁਕਤਸਰ ਸਾਹਿਬ, 17 ਮਾਰਚ (ਹਰਮਹਿੰਦਰ ਪਾਲ)-ਸ਼ਹਿਰ ਦੇ ਘਾਹ ਮੰਡੀ ਚੌਂਕ 'ਚ ਚੌਂਕੀਦਾਰ ਦੀ ਦਲੇਰੀ ਨਾਲ ਇਕ ਮੋਬਾਈਲ ਦੀ ਦੁਕਾਨ 'ਚ ਚੋਰੀ ਦੀ ਨੀਅਤ ਨਾਲ ਵੜੇ ਚੋਰ ਭੱਜ ਖੜ੍ਹੇ ਹੋਏ, ਜਿਸ ਕਾਰਨ ਚੋਰੀ ਤੋਂ ਬਚਾਅ ਹੋ ਗਿਆ। ਸ਼ਹਿਰ ਦੇ ਘਾਹ ਮੰਡੀ ਚੌਂਕ 'ਚ ਸਥਿਤ ਜਸਵਿੰਦਰ ...

ਪੂਰੀ ਖ਼ਬਰ »

ਸਾਕਾ ਜਲਿਆਂਵਾਲਾ ਬਾਗ਼ ਦੀ 100ਵੀਂ ਵਰ੍ਹੇਗੰਢ ਸਬੰਧੀ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਸ੍ਰੀ ਮੁਕਤਸਰ ਸਾਹਿਬ, 17 ਮਾਰਚ (ਹਰਮਹਿੰਦਰ ਪਾਲ)-ਨੌਜਵਾਨ ਭਾਰਤ ਸਭਾ ਵਲੋਂ ਜ਼ਲ੍ਹਿਆਂਵਾਲਾ ਬਾਗ਼ ਦੇ ਖੂਨੀ ਸਾਕੇ ਦੀ 100ਵੀਂ ਵਰ੍ਹੇਗੰਢ ਨੂੰ ਸਮਰਪਿਤ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਅੰਮ੍ਰਿਤਸਰ 'ਚ ਕੀਤੇ ਜਾ ਰਹੇ ਸੂਬਾ ਪੱਧਰੀ ਇਕੱਠ ਦੀਆਂ ਤਿਆਰੀਆਂ ਜ਼ੋਰਾਂ 'ਤੇ ...

ਪੂਰੀ ਖ਼ਬਰ »

ਸਮੱਸਿਆਵਾਂ ਦਾ ਹੱਲ ਨਾ ਹੋਣ 'ਤੇ ਦਿੱਤੀ ਸੰਘਰਸ਼ ਦੀ ਚਿਤਾਵਨੀ

ਕੋਟਕਪੂਰਾ, 17 ਮਾਰਚ (ਮੇਘਰਾਜ, ਮੋਹਰ ਗਿੱਲ)-ਕੋਟਕਪੂਰਾ-ਫਰੀਦਕੋਟ ਸੜਕ 'ਤੇ ਸਥਿਤ ਮੁਹੱਲਾ ਆਨੰਦ ਨਗਰ ਵਿਖੇ ਮੁਹੱਲਾ ਵਾਸੀਆਂ ਦੀ ਮੀਟਿੰਗ ਮੁਹੱਲਾ ਵਿਕਾਸ ਕਮੇਟੀ ਦੇ ਪ੍ਰਧਾਨ ਅਨੰਤਦੀਪ ਸਿੰਘ ਰੋਮਾ ਬਰਾੜ ਦੀ ਪ੍ਰਧਾਨਗੀ ਹੇਠ ਹੋਈ। ਮੁਹੱਲਾ ਵਿਕਾਸ ਕਮੇਟੀ ਦੇ ...

ਪੂਰੀ ਖ਼ਬਰ »

ਕੈਪਟਨ ਦੀ 2 ਸਾਲ ਦੀ ਕਾਰਗੁਜ਼ਾਰੀ ਨੇ ਲੋਕਾਂ ਨੂੰ ਨਿਰਾਸ਼ ਕੀਤਾ-ਭੰਗੇਵਾਲਾ

ਸ੍ਰੀ ਮੁਕਤਸਰ ਸਾਹਿਬ, 17 ਮਾਰਚ (ਰਣਜੀਤ ਸਿੰਘ ਢਿੱਲੋਂ)-ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨਾਲ ਵੱਡੇ ਵਾਅਦੇ ਕੀਤੇ, ਪਰ ਉਨ੍ਹਾਂ ਨੂੰ ਪੂਰਾ ਨਾ ਕਰਕੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਅਤੇ ਉਨ੍ਹਾਂ ਦੀ 2 ਸਾਲ ਦੀ ਕਾਰਗੁਜ਼ਾਰੀ ਨੇ ਲੋਕਾਂ ਨੂੰ ਨਿਰਾਸ਼ ਕੀਤਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ

ਕੋਟਕਪੂਰਾ, 17 ਮਾਰਚ (ਮੇਘਰਾਜ)-ਨੇੜਲੇ ਪਿੰਡ ਨਾਨਕਸਰ ਵਿਖੇ ਸਮੂਹ ਗ੍ਰਾਮ ਪੰਚਾਇਤ, ਸਤਿਕਾਰ ਸੇਵਾ ਕਮੇਟੀ, ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ-4 ਜ਼ਖ਼ਮੀ

ਜੈਤੋ, 17 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਜੈਤੋ-ਕੋਟਕਪੂਰਾ ਰੋਡ 'ਤੇ ਸੜਕ 'ਚ ਪਏ ਹੋਏ ਖੱਡਿਆਂ 'ਚ ਮਾਰੂਤੀ ਕਾਰ ਵੱਜਣ ਨਾਲ ਸੰਤੁਲਨ ਵਿਗੜਿਨ ਕਾਰਨ ਕਾਰ ਦਰੱਖ਼ਤ ਨਾਲ ਟਕਰਾ ਗਈ ਜਿਸ ਨਾਲ ਇਕ ਔਰਤ ਦੀ ਮੌਤ ਹੋ ਗਈ ਅਤੇ ਉਸ ਦੇ ਪੁੱਤਰ, ਨੂੰਹ, ਪੋਤਰਾ ਤੇ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ ਨੇ ਜਾਗਰੂਕਤਾ ਰੈਲੀ ਕੱਢੀ

ਗਿੱਦੜਬਾਹਾ, 17 ਮਾਰਚ (ਬਲਦੇਵ ਸਿੰਘ ਘੱਟੋਂ)-ਆਂਗਣਵਾੜੀ ਸੈਂਟਰ 'ਚ ਅੰਮ੍ਰਿਤਪਾਲ ਕੌਰ ਚਹਿਲ ਜ਼ਿਲ੍ਹਾ ਪ੍ਰਧਾਨ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀ ਅਗਵਾਈ 'ਚ ਸਵੱਸਥ ਰੈਲੀ ਕੱਢੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਪਾਲ ਕੌਰ ਨੇ ਦੱਸਿਆ ਕਿ ਰੈਲੀ ਦਾ ...

ਪੂਰੀ ਖ਼ਬਰ »

ਪਿੰਡ ਮੋਹਲਾਂ ਦੇ ਨੌਜਵਾਨਾਂ ਨੇ ਬੂਟੇ ਲਗਾਏ

ਮਲੋਟ, 17 ਮਾਰਚ (ਗੁਰਮੀਤ ਸਿੰਘ ਮੱਕੜ)-ਪਿੰਡ ਮੋਹਲਾਂ ਦੇ ਉੱਦਮੀ ਨੌਜਵਾਨਾਂ ਨੇ ਪਿੰਡ ਦਾ ਸੁੰਦਰੀਕਰਨ ਕਰਦਿਆਂ ਪਿੰਡ ਦੀ ਚਾਰਦੀਵਾਰੀ 'ਤੇ ਬੂਟੇ ਲਗਾਏ ਹਨ | ਨੌਜਵਾਨਾਂ ਨੇ ਪਿੰਡ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦਾ ਬੀੜਾ ਚੁੱਕਿਆ ਹੈ ਅਤੇ ਇਨ੍ਹਾਂ ਪੌਦਿਆਂ ...

ਪੂਰੀ ਖ਼ਬਰ »

ਜਗਸੀਰ ਜੀਦਾ ਤਰਕਸ਼ੀਲ ਸੁਸਾਇਟੀ ਦੇ ਮੁੱਖ ਪ੍ਰਬੰਧਕ ਬਣੇ

ਗਿੱਦੜਬਾਹਾ, 17 ਮਾਰਚ (ਬਲਦੇਵ ਸਿੰਘ ਘੱਟੋਂ)-ਤਰਕਸ਼ੀਲ ਸੁਸਾਇਟੀ ਇਕਾਈ ਗਿੱਦੜਬਾਹਾ ਦੀ ਮੀਟਿੰਗ ਬਠਿੰਡਾ ਇਕਾਈ ਦੇ ਪ੍ਰਧਾਨ ਰਾਮ ਸਿੰਘ ਨਿਰਮਾਣ ਚੁੱਘੇ ਕਲ੍ਹਾਂ ਦੀ ਦੇਖ-ਰੇਖ 'ਚ ਗਿੱਦੜਬਾਹਾ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਜਗਸੀਰ ਜੀਦਾ ਨੇ ਕੀਤੀ | ਇਸ ਸਮੇਂ ...

ਪੂਰੀ ਖ਼ਬਰ »

ਹੋਣਹਾਰ ਬੱਚਿਆਂ ਨੂੰ ਕੀਤਾ ਸਨਮਾਨਿਤ

ਰੁਪਾਣਾ, 17 ਮਾਰਚ (ਜਗਜੀਤ ਸਿੰਘ)-ਦਸਮੇਸ਼ ਪਬਲਿਕ ਹਾਈ ਸਕੂਲ ਰੁਪਾਣਾ 'ਚ ਸਕੂਲ ਮੁਖੀ ਮਨਜਿੰਦਰ ਸਿੰਘ ਦੀ ਅਗਵਾਈ 'ਚ ਨਵੇਂ ਸੈਸ਼ਨ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ, ਜਿਸ ਤੋਂ ਪਹਿਲਾਂ ਸਕੂਲ 'ਚ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸਕੂਲ 'ਚ ਵੱਖ-ਵੱਖ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਇਮੀਗਰੇਸ਼ਨ ਤੇ ਆਈਲੈਟਸ ਸੈਂਟਰ ਦਾ ਭਾਈ ਕੁੱਕੂ ਵਲੋਂ ਉਦਘਾਟਨ

ਸ੍ਰੀ ਮੁਕਤਸਰ ਸਾਹਿਬ, 17 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮਲੋਟ ਰੋਡ 'ਤੇ ਤਾਜ ਪੈਲੇਸ ਸਾਹਮਣੇ ਨਵੇਂ ਖੋਲ੍ਹੇ ਗਏ ਡਰੀਮ ਬਿਲਡਰਜ਼ ਇੰਮੀਗਰੇਸ਼ਨ ਤੇ ਆਈਲੈਟਸ ਸੈਂਟਰ ਦਾ ਉਦਘਾਟਨ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਤੇ ਗੁਰਚਰਨ ਸਿੰਘ ਸੰਧੂ ...

ਪੂਰੀ ਖ਼ਬਰ »

ਲੜਕੀਆਂ ਲਈ ਸਿਲਾਈ ਅਤੇ ਬਿਊਟੀ ਪਾਰਲਰ ਸੈਂਟਰ ਦੀ ਸ਼ੁਰੂਆਤ

ਮਲੋਟ, 17 ਮਾਰਚ (ਗੁਰਮੀਤ ਸਿੰਘ ਮੱਕੜ)-ਸਥਾਨਕ ਸ਼ਾਂਤੀ ਦੇਵੀ ਮੈਮੋਰੀਅਲ ਸੁਸਾਇਟੀ ਵਲੋਂ ਪਿੰਡ ਰੱਥੜੀਆਂ ਵਿਖੇ ਸਿਲਾਈ ਅਤੇ ਬਿਊਟੀ ਪਾਰਲਰ ਸੈਂਟਰ ਦੀ ਸ਼ੁਰੂਆਤ ਕੀਤੀ ਗਈ | ਲੜਕੀਆਂ ਨੂੰ ਸਵੈ ਨਿਰਭਰ ਬਣਾਉਣ ਦੇ ਮਕਸਦ ਨਾਲ ਸੰਸਥਾ ਦੀ ਮੈਂਬਰ ਇਸ਼ੂ ਅਰੋੜਾ ਦੀ ...

ਪੂਰੀ ਖ਼ਬਰ »

ਜ਼ਰੂਰਤਮੰਦ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਲੰਬੀ, 17 ਮਾਰਚ (ਮੇਵਾ ਸਿੰਘ)-ਕਰਮਜੀਤ ਕੌਰ ਧਰਮਪਤਨੀ ਬਲਜਿੰਦਰ ਸਿੰਘ ਵਾਸੀ ਦਿਉਣਖੇੜਾ ਦੀ ਚੌਥੀ ਬਰਸੀ 'ਤੇ ਪਰਿਵਾਰ ਨੇ ਸਮਾਜ ਭਲਾਈ ਨਿਰਸਵਾਰਥ ਸੇਵਾ ਤਹਿਤ ਸਰਕਾਰੀ ਹਾਈ ਸਕੂਲ ਦਿਉਣਖੇੜਾ ਦੇ ਪ੍ਰਾਇਮਰੀ, ਮਿਡਲ ਤੇ ਹਾਈ ਸਕੂਲ ਦੇ ਕਰੀਬ 120 ਜ਼ਰੂਰਤਮੰਦ ਬੱਚਿਆਂ ...

ਪੂਰੀ ਖ਼ਬਰ »

ਕਾਂਸ਼ੀ ਰਾਮ ਦਾ ਜਨਮ ਦਿਹਾੜਾ ਮਨਾਇਆ

ਗਿੱਦੜਬਾਹਾ, 17 ਮਾਰਚ (ਬਲਦੇਵ ਸਿੰਘ ਘੱਟੋਂ)-ਬਹੁਜਨ ਸਮਾਜ ਪਾਰਟੀ ਦੇ ਬਾਨੀ ਮਰਹੂਮ ਕਾਂਸ਼ੀ ਰਾਮ ਦਾ ਜਨਮ ਦਿਹਾੜਾ ਪਿੰਡ ਸਮਾਘ ਵਿਖੇ ਮਨਾਇਆ ਗਿਆ | ਇਸ ਮੌਕੇ ਗੁਰਚਰਨ ਸਿੰਘ ਲੱਖੇਵਾਲੀ ਸਕੱਤਰ ਪੰਜਾਬ, ਬੀਬੀ ਸ਼ੀਲਾ ਰਾਣੀ ਗੁਰੂਸਰ ਇੰਚਾਰਜ ਜ਼ਿਲ੍ਹਾ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਦਿਵਿਆ ਜਾਗ੍ਰਤੀ ਸੰਸਥਾਨ ਨੇ ਸਤਿਸੰਗ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 17 ਮਾਰਚ (ਰਣਜੀਤ ਸਿੰਘ ਢਿੱਲੋਂ)-ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਨੇ ਸ੍ਰੀ ਮੁਕਤਸਰ ਸਾਹਿਬ ਆਸ਼ਰਮ ਵਿਖੇ ਸਤਿਸੰਗ ਕਰਵਾਇਆ | ਇਸ ਮੌਕੇ ਸਾਧਵੀ ਸ਼ੁਭਰਾ ਭਾਰਤੀ ਨੇ ਕਿਹਾ ਕਿ ਜਿਸ ਤਰ੍ਹਾਂ ਸਮੁੰਦਰ ਵਿਚ ਡੁਬਕੀ ਲਗਾਉਣ ਨਾਲ ਕੀਮਤੀ ਰਤਨ ਦੀ ...

ਪੂਰੀ ਖ਼ਬਰ »

ਨੈਸ਼ਨਲ ਅਧਿਕਾਰ ਇਨਸਾਫ਼ ਪਾਰਟੀ ਨੇ ਕੀਤੀ ਮੀਟਿੰਗ

ਦੋਦਾ, 17 ਮਾਰਚ (ਰਵੀਪਾਲ)-ਨੈਸ਼ਨਲ ਅਧਿਕਾਰ ਇਨਸਾਫ਼ ਪਾਰਟੀ ਦੇ ਅਹੁਦੇਦਾਰ ਨੇ ਪਿੰਡ ਦੋਦਾ 'ਚ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਗੰਧੜ੍ਹ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ, ਜਿਸ 'ਚ ਪੰਜਾਬ ਪ੍ਰਧਾਨ ਓਮ ਪ੍ਰਕਾਸ਼ ਗਿੱਦੜਬਾਹਾ, ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ...

ਪੂਰੀ ਖ਼ਬਰ »

ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਮੰਡੀ ਲੱਖੇਵਾਲੀ, 17 ਮਾਰਚ (ਮਿਲਖ ਰਾਜ)-ਮਾਤਾ ਗੁਜਰੀ ਪਬਲਿਕ ਸਕੂਲ ਆਪਣੇ ਇਲਾਕੇ ਦੇ ਸਕੂਲਾਂ 'ਚੋਂ ਹਮੇਸ਼ਾ ਮੋਹਰੀ ਰਿਹਾ ਹੈ ਅਤੇ ਹਰ ਸਾਲ ਖੇਡਾਂ ਅਤੇ ਵਿਦਿਅਕ ਖੇਤਕ 'ਚੋਂ ਸਕੂਲ ਦੇ ਨਤੀਜੇ ਬੁਲੰਦੀਆਂ ਛੰੂਹਦੇ ਹਨ | ਇਸ ਦੇ ਚੱਲਦੇ ਹੀ ਪਿਛਲੇ ਸੈਸ਼ਨ ਦੇ ਆਪਣੇ ਸਕੂਲ ...

ਪੂਰੀ ਖ਼ਬਰ »

ਜ਼ਰੂਰਤਮੰਦ ਪਰਿਵਾਰ ਦੀ ਸਹਾਇਤਾ ਕੀਤੀ

ਲੰਬੀ, 17 ਮਾਰਚ (ਮੇਵਾ ਸਿੰਘ)-ਮਾਨਵ ਸੇਵਾ ਫਾਊਾਡੇਸ਼ਨ ਪੰਜਾਬ ਦੇ ਮੈਂਬਰਾਂ ਨੇ ਪਿੰਡ ਲਾਲਬਾਈ ਦੇ ਇਕ ਜ਼ਰੂਰਤਮੰਦ ਪਰਿਵਾਰ ਦੀ ਸਹਾਇਤਾ ਕੀਤੀ | ਜਾਣਕਾਰੀ ਅਨੁਸਾਰ ਇਸ ਪਰਿਵਾਰ ਦੇ ਕੁਲ 8 ਮੈਂਬਰਾਂ ਵਿਚ 6 ਬੱਚੇ ਜਿਨ੍ਹਾਂ ਵਿਚ 3 ਅਪਾਹਜ ਹਨ ਅਤੇ ਇਨ੍ਹਾਂ ਦਾ ਪਿਤਾ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਮੰਡੀ ਲੱਖੇਵਾਲੀ ਵਾਸੀਆਂ ਨਾਲ ਮੀਟਿੰਗ

ਮੰਡੀ ਲੱਖੇਵਾਲੀ, 17 ਮਾਰਚ (ਮਿਲਖ ਰਾਜ)-ਨਵ-ਨਿਯੁਕਤ ਥਾਣਾ ਮੁਖੀ ਬੇਅੰਤ ਕੌਰ ਨੇ ਮੰਡੀ ਲੱਖੇਵਾਲੀ ਵਾਸੀਆਂ ਨਾਲ ਆਪਣੀ ਪਲੇਠੀ ਮੀਟਿੰਗ ਕੀਤੀ ਅਤੇ ਸਹਿਯੋਗ ਦੀ ਮੰਗ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸੇ ਵੀ ਗਲਤ ਅਨਸਰ ਅਤੇ ਨਸ਼ੇ ਦੇ ਸੌਦਾਗਰ ਦੀ ਸਿਫਾਰਸ਼ ਤੋਂ ...

ਪੂਰੀ ਖ਼ਬਰ »

ਪਿੰਡ ਬਧਾਈ ਵਿਖੇ 22 ਪਰਿਵਾਰ ਕਾਂਗਰਸ 'ਚ ਸ਼ਾਮਿਲ ਹੋਏ

ਸ੍ਰੀ ਮੁਕਤਸਰ ਸਾਹਿਬ, 17 ਮਾਰਚ (ਰਣਜੀਤ ਸਿੰਘ ਢਿੱਲੋਂ)-ਪਿੰਡ ਬਧਾਈ ਵਿਖੇ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ 22 ਪਰਿਵਾਰ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਦੀ ਅਗਵਾਈ ਹੇਠ ਕਾਂਗਰਸ 'ਚ ...

ਪੂਰੀ ਖ਼ਬਰ »

ਭਾਜਪਾ ਵਰਕਰਾਂ ਦੀ ਮੀਟਿੰਗ ਰੁਪਾਣਾ 'ਚ ਹੋਈ

ਰੁਪਾਣਾ, 17 ਮਾਰਚ (ਜਗਜੀਤ ਸਿੰਘ)-ਲੱਖੇਵਾਲੀ ਮੰਡਲ ਦੇ ਭਾਜਪਾ ਵਰਕਰਾਂ ਦੀ ਮੀਟਿੰਗ ਮੰਡਲ ਪ੍ਰਧਾਨ ਪਵਿੱਤਰ ਸਿੰਘ ਦੀ ਪ੍ਰਧਾਨਗੀ ਹੇਠ ਰੁਪਾਣਾ 'ਚ ਹੋਈ | ਮੀਟਿੰਗ 'ਚ ਲੋਕ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਵੋਟਰਾਂ ਨੂੰ ਮਿਲਣ ਲਈ ਪਾਰਟੀ ਦੇ ...

ਪੂਰੀ ਖ਼ਬਰ »

ਜਥੇਬੰਦਕ ਸਕੱਤਰ ਨਿਯੁਕਤ ਕੀਤੇ ਜਾਣ 'ਤੇ ਬਿੱਟੂ ਦਾ ਬਰੀਵਾਲਾ 'ਚ ਸਵਾਗਤ

ਮੰਡੀ ਬਰੀਵਾਲਾ, 17 ਮਾਰਚ (ਨਿਰਭੋਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਬਰੀਵਾਲਾ ਨੂੰ ਸ਼ੋ੍ਰਮਣੀ ਅਕਾਲੀ ਦਲ ਦਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ | ਨਵਨਿਯੁਕਤ ...

ਪੂਰੀ ਖ਼ਬਰ »

ਜੈਤੋ 'ਚ ਕਾਂਸ਼ੀ ਰਾਮ ਦਾ 85ਵਾਂ ਜਨਮ ਦਿਨ ਮਨਾਇਆ

ਜੈਤੋ, 17 ਮਾਰਚ (ਗੁਰਚਰਨ ਸਿੰਘ ਗਾਬੜੀਆ)-ਬਸਪਾ ਦੇ ਜਨਮਦਾਤਾ ਕਾਸ਼ੀ ਰਾਮ ਦਾ 85ਵਾਂ ਜਨਮ ਦਿਨ ਸਥਾਨਕ ਸ੍ਰੀ ਗੁਰੂ ਰਵਿਦਾਸ ਧਾਮ (ਰੇਗਰ ਬਸਤੀ) ਹਲਕਾ ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਸਾਬਕਾ ਪੰਚ ਪਿੰਡ ਚੰਦਭਾਨ ਦੀ ਪ੍ਰਧਾਨਗੀ ਹੇਠ ਲੋਕਾਂ ਵਲੋਂ ਬੜੇ ...

ਪੂਰੀ ਖ਼ਬਰ »

ਜ਼ਰੂਰਤਮੰਦ ਬੱਚਿਆਂ ਨੂੰ ਨਵੇਂ ਕੱਪੜੇ ਵੰਡੇ

ਮਲੋਟ, 17 ਮਾਰਚ (ਗੁਰਮੀਤ ਸਿੰਘ ਮੱਕੜ)-ਸਥਾਨਕ ਡੇਰੇ ਦੀ ਸੰਗਤ ਵਲੋਂ ਡੇਰੇ ਵਿਖੇ ਜ਼ਰੂਰਤਮੰਦ ਬੱਚਿਆਂ ਨੂੰ ਨਵੇਂ ਕੱਪੜੇ ਵੰਡੇ ਗਏ | ਬਲਾਕ ਦੇ ਜ਼ਿੰਮੇਵਾਰ ਰਮੇਸ਼ ਠਕਰਾਲ, ਸਤਪਾਲ, ਪ੍ਰਦੀਪ, ਰੋਬਿਨ ਗਾਬਾ, ਸ਼ਹਿਰੀ ਭੰਗੀਦਾਸ ਵਿਕਾਸ ਅਤੇ ਸੇਵਾਦਾਰ ਸ਼ੰਕਰ ਨੇ ਦੱਸਿਆ ...

ਪੂਰੀ ਖ਼ਬਰ »

ਨਵਜੰਮੀ ਲੜਕੀ ਦੀ ਖ਼ੁਸ਼ੀ ਕੇਕ ਕੱਟ ਕੇ ਮਨਾਈ

ਦੋਦਾ, 17 ਮਾਰਚ (ਰਵੀਪਾਲ)-ਜਿਥੇ ਲੋਕ ਸਿਰਫ਼ ਲੜਕੇ ਦੇ ਜਨਮ 'ਤੇ ਖ਼ੁਸ਼ੀ ਦਾ ਇਜ਼ਹਾਰ ਕਰਦੇ ਹਨ, ਇਸ ਦੇ ਉਲਟ ਪਿੰਡ ਹਰੀਕੇ ਕਲਾਂ ਦੇ ਸਮਾਜਸੇਵੀ ਡਾ: ਗੁਰਦੀਪ ਸਿੰਘ ਬਰਾੜ ਨੇ ਆਪਣੀ ਨਵਜੰਮੀ ਦੋਹਤੀ ਦੇ ਜਨਮ 'ਤੇ ਖ਼ੁਸ਼ੀਆਂ ਮਨਾਉਂਦੇ ਕੇਕ ਕੱਟ ਕੇ ਲੱਡੂ ਵੰਡੇ | ਨਵ ਜਨਮੀ ...

ਪੂਰੀ ਖ਼ਬਰ »

ਯੂਥ ਵਿਰਾਸਤ ਵੈੱਲਫੇਅਰ ਕਲੱਬ ਨੇ ਸਕੂਲੀ ਵਿਦਿਆਰਥੀਆਂ ਨੂੰ ਡੱਬੇ ਵੰਡੇ

ਕੋਟਕਪੂਰਾ, 17 ਮਾਰਚ (ਮੇਘਰਾਜ, ਮੋਹਰ ਗਿੱਲ)-ਅੱਜ ਸਥਾਨਕ ਵਾਰਡ ਨੰਬਰ 15 ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ 'ਯੂਥ ਵਿਰਾਸਤ ਵੈਲਫੇਅਰ ਕਲੱਬ' ਦੇ ਪ੍ਰਧਾਨ ਮਨਪ੍ਰੀਤ ਗਾਂਧੀ ਨੇ ਆਪਣਾ ਜਨਮ ਦਿਨ ਰੋਟੀ ਵਾਲੇ ਡੱਬੇ ਵੰਡ ਕੇ ਮਨਾਇਆ | ਕਲੱਬ ਦੇ ਅਹੁਦੇਦਾਰਾਂ ਡਾ: ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਰੋਕਣ ਸਬੰਧੀ ਜ਼ਿਲ੍ਹਾ ਪ੍ਰਧਾਨ ਨੂੰ ਮੰਗ ਪੱਤਰ ਸੌ ਾਪਿਆ

ਕੋਟਕਪੂਰਾ, 17 ਮਾਰਚ (ਮੇਘਰਾਜ)-ਬੀਤੇ ਕੁਝ ਦਿਨਾਂ ਤੋਂ ਸ਼ਹਿਰ 'ਚ ਵੱਧ ਰਹੀਆਂ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਅੱਜ ਆਰ.ਟੀ.ਆਈ. ਐਾਡ ਹਿਊਮਨ ਰਾਈਟਸ ਦੇ ਰਾਸ਼ਟਰੀ ਚੇਅਰਮੈਨ ਸੁਨੀਸ਼ ਨਾਰੰਗ ਦੀ ਅਗਵਾਈ ਹੇਠ ਇਕ ਵਫਦ ਨੇ ਕਾਂਗਰਸ ਕਮੇਟੀ ਦੇ ...

ਪੂਰੀ ਖ਼ਬਰ »

ਅਵਾਰਾ ਕੁੱਤਿਆਂ ਦੀ ਵਧੀ ਗਿਣਤੀ ਲੋਕਾਂ ਲਈ ਸਿਰਦਰਦੀ ਬਣੀ

ਸ੍ਰੀ ਮੁਕਤਸਰ ਸਾਹਿਬ, 17 ਮਾਰਚ (ਰਣਜੀਤ ਸਿੰਘ ਢਿੱਲੋਂ)-ਜਿਥੇ ਲੋਕ ਅਵਾਰਾ ਪਸ਼ੂਆਂ ਦੀ ਗਿਣਤੀ ਵਧਣ ਕਾਰਨ ਮੁਸੀਬਤ ਝੱਲ ਰਹੇ ਹਨ, ਉਥੇ ਦਿਨੋਂ-ਦਿਨ ਅਵਾਰਾ ਕੁੱਤਿਆਂ ਦੀ ਵਧ ਰਹੀ ਗਿਣਤੀ ਲੋਕਾਂ ਲਈ ਸਿਰਦਰਦੀ ਬਣ ਗਈ ਹੈ | ਆਮ ਤੌਰ 'ਤੇ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 20 ਨੂੰ

ਫ਼ਰੀਦਕੋਟ, 17 ਮਾਰਚ (ਚਰਨਜੀਤ ਸਿੰਘ ਗੋਂਦਾਰਾ)-ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਫ਼ਰੀਦਕੋਟ ਵਲੋਂ ਭਾਈ ਮਰਦਾਨਾ ਜੀ ਸੇਵਾ ਸੁਸਾਇਟੀ ਤੇ ਸੰਗਤ ਦੇ ਸਹਿਯੋਗ ਨਾਲ 20 ਮਾਰਚ ਨੂੰ ਸ਼ਾਮ 7 ਤੋਂ ਰਾਤ 9.30 ਵਜੇ ਤੱਕ ...

ਪੂਰੀ ਖ਼ਬਰ »

ਸਰਕਾਰੀ ਨੋਟਿਸਾਂ ਸਬੰਧੀ ਸਰਕਾਰ ਿਖ਼ਲਾਫ਼ ਸੰਘਰਸ਼ ਵਿੱਢਿਆ ਜਾਵੇਗਾ-ਕਿਸਾਨ ਆਗੂ

ਬਰਗਾੜੀ, 17 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਨੋਟਿਸ ਭੇਜੇ ਜਾ ਰਹੇ ਹਨ, ਜਿਸ ਨੂੰ ਲੈ ਕੇ ਕਿਸਾਨਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ,ਲ ਜੇਕਰ ਸਰਕਾਰ ਨੇ ਕਿਸਾਨਾਂ ਖੱਜਲ-ਖੁਆਰ ਕਰਨਾ ਬੰਦ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ

ਫ਼ਰੀਦਕੋਟ, 17 ਮਾਰਚ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਵਲੋਂ ਅਰਬਨ ਹੈਲਥ ਮਿਸ਼ਨ ਤਹਿਤ ਸਿਹਤ ਵਿਭਾਗ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਭਾਈ ਗੁਰਦਾਸ ਜੀ ਨਿਊ ਡੋਗਰ ਬਸਤੀ ਫ਼ਰੀਦਕੋਟ ਵਿਖੇ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਅਸ਼ੋਕ ਸੱਚਰ ...

ਪੂਰੀ ਖ਼ਬਰ »

ਸਕਿਉਰਟੀ ਗਾਰਡਜ਼ ਵਲੋਂ ਮੈਨੇਜਮੈਂਟ ਿਖ਼ਲਾਫ਼ ਨਾਅਰੇਬਾਜ਼ੀ

ਫ਼ਰੀਦਕੋਟ, 17 ਮਾਰਚ (ਸਤੀਸ਼ ਬਾਗ਼ੀ)-ਬਾਬਾ ਫ਼ਰੀਦ ਯੂਨੀਵਰਸਿਟੀ ਸਕਿਉਰਟੀ ਗਾਰਡਜ਼ ਵਰਕਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਸੁਖਵੀਰ ਸਿੰਘ ਪੱਖੀ ਕਲਾਂ ਦੀ ਅਗਵਾਈ ਹੇਠ ਹੋਈ ਜਿਸ ਵਿਚ ਸਾਰੇ ਹੀ ਵਰਕਰਾਂ ਨੇ ਹਿੱਸਾ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ...

ਪੂਰੀ ਖ਼ਬਰ »

ਸਕਾਲਰਜ਼ ਸੀਨੀਅਰ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

ਸਾਦਿਕ, 17 ਮਾਰਚ (ਗੁਰਭੇਜ ਸਿੰਘ ਚੌਹਾਨ)-ਸਕਾਲਰਜ਼ ਸੀਨੀਅਰ ਸੈਕੰਡਰੀ ਸਕੂਲ ਅਰਾਈਆਂ ਵਾਲਾ ਕਲਾਂ 'ਚ ਸਾਲਾਨਾ ਨਤੀਜਾ ਐਲਾਨਿਆ ਗਿਆ | ਸਮਾਗਮ ਦੀ ਪ੍ਰਧਾਨਗੀ ਚੇਅਰਮੈਨ ਮਨਮਿੰਦਰ ਸਿੰਘ ਢਿੱਲੋਂ ਨੇ ਕੀਤੀ ਅਤੇ ਪੱਤਰਕਾਰ ਤਾਜਪ੍ਰੀਤ ਸੋਨੀ ਅਤੇ ਸਾਹਿਤਕਾਰ ਕਰਨਜੀਤ ...

ਪੂਰੀ ਖ਼ਬਰ »

ਬੀਬੀ ਪਰਮਜੀਤ ਕੌਰ ਗੁਲਸ਼ਨ ਫ਼ਰੀਦਕੋਟ ਤੋਂ ਅਕਾਲੀ ਦਲ (ਬ) ਦੇ ਸੰਭਾਵੀ ਉਮੀਦਵਾਰ

ਬਾਜਾਖਾਨਾ, 17 ਮਾਰਚ (ਜੀਵਨ ਗਰਗ)-ਲੋਕ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਹੀ ਸਾਰੀਆਂ ਸਿਆਸੀ ਪਾਰਟੀ 'ਚ ਹਿਲਜੁਲ ਸ਼ੁਰੂ ਹੋ ਗਈ ਹੈ ਅਤੇ ਸਾਰੀਆਂ ਪਾਰਟੀਆਂ ਵਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ | ਭਾਵੇਂ ਬਹੁਤ ...

ਪੂਰੀ ਖ਼ਬਰ »

ਬੀਬੀ ਸੰਦੀਪ ਕੌਰ ਖ਼ਾਲਸਾ ਨੂੰ ਮਿਲਿਆ 'ਕੌਰ ਇਜ਼ ਕੁਈਨ' ਿਖ਼ਤਾਬ

ਬਾਜਾਖਾਨਾ, 17 ਮਾਰਚ (ਜਗਦੀਪ ਸਿੰਘ ਗਿੱਲ)-ਦਸਮੇਸ਼ ਦਸਤਾਰ ਮਾਨਸਾ ਵਲੋਂ ਵਿਰਾਸਤ ਏ ਖਾਲਸਾ ਮਿਸਟਰ ਸਿੰਘ ਅਤੇ 'ਕੌਰ ਇਜ਼ ਕੁਈਨ' ਮੁਕਾਬਲੇ ਦੌਰਾਨ ਕਸਬਾ ਬਾਜਾਖਾਨਾ ਦੀ ਵਸਨੀਕ ਬੀਬੀ ਸੰਦੀਪ ਕੌਰ ਖ਼ਾਲਸਾ ਨੂੰ 'ਕੌਰ ਇਜ਼ ਕੁਈਨ' ਦਾ ਐਵਾਰਡ ਮਿਲਣ 'ਤੇ ਬਾਜਾਖਾਨਾ 'ਚ ...

ਪੂਰੀ ਖ਼ਬਰ »

ਦੁਕਾਨਦਾਰਾਂ ਨੂੰ ਆਲੇ-ਦੁਆਲੇ ਦੀ ਸਫ਼ਾਈ ਰੱਖਣ ਦੀ ਅਪੀਲ

ਸਾਦਿਕ, 17 ਮਾਰਚ (ਆਰ.ਐਸ.ਧੰੁਨਾ)-ਸਾਨੂੰ ਕਾਨੂੰਨ ਦੇ ਦਾਇਰੇ ਅੰਦਰ ਰਹਿ ਕੇ ਹੀ ਕੰਮ ਕਰਨਾ ਚਾਹੀਦਾ ਹੈ ਅਤੇ ਆਪਣੇ ਆਲੇ ਦੁਆਲੇ ਦੀ ਸਫ਼ਾਈ ਕਰਦੇ ਸਮੇਂ ਦੂਜਿਆਂ ਨੂੰ ਆਉਣ ਵਾਲੀਆ ਦਿੱਕਤਾਂ ਨੂੰ ਜ਼ਰੂਰ ਧਿਆਨ ਵਿਚ ਰੱਖਿਆ ਜਾਣਾ ਚਾਹੀਦਾ ਹੈ | ਇਹ ਵਿਚਾਰ ਸਬ ਇੰਸਪੈਕਟਰ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਪੋਸ਼ਣ ਪੰਦਰਵਾੜਾ ਅਤੇ ਮਹਿਲਾ ਦਿਵਸ ਮਨਾਇਆ

ਫ਼ਰੀਦਕੋਟ, 17 ਮਾਰਚ (ਜਸਵੰਤ ਸਿੰਘ ਪੁਰਬਾ)-ਕੌਮਾਂਤਰੀ ਇਸਤਰੀ ਦਿਹਾੜੇ ਨੂੰ ਸਮਰਪਿਤ ਸਾਦਿਕ ਦੇ ਨਜ਼ਦੀਕੀ ਪਿੰਡ ਬਹੀਲੇਵਾਲਾ, ਜੰਡਵਾਲਾ ਅਤੇ ਸਾਧੂਵਾਲਾ ਵਿਖੇ ਸੀ.ਡੀ.ਪੀ.ਓ. ਛਿੰਦਰਪਾਲ ਕੌਰ ਦੀ ਅਗਵਾਈ ਹੇਠ ਮਹਿਲਾ ਦਿਵਸ ਅਤੇ ਪੋਸ਼ਣ ਪੰਦਰਵਾੜਾ ਮਨਾਇਆ ਜਾ ਰਿਹਾ ...

ਪੂਰੀ ਖ਼ਬਰ »

ਦਬੜ੍ਹੀਖਾਨਾ 'ਚ ਏਕ ਨੂਰ ਖ਼ਾਲਸਾ ਫ਼ੌਜ ਦੀ ਮੀਟਿੰਗ

ਬਾਜਾਖਾਨਾ, 17 ਮਾਰਚ (ਜੀਵਨ ਗਰਗ)-ਨਿਊ ਏਕ ਨੂਰ ਖ਼ਾਲਸਾ ਫ਼ੌਜ (ਧਰਮ ਪ੍ਰਚਾਰ ਲਹਿਰ) ਦੀ ਮੀਟਿੰਗ ਗੁਰਦੁਆਰਾ ਸ੍ਰੀ ਹਰਗੋਬਿੰਦਸਰ ਸਾਹਿਬ ਦਬੜ੍ਹੀਖਾਨਾ 'ਚ ਭਾਈ ਬਲਜੀਤ ਸਿੰਘ ਗੰਗਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ 24 ਮਾਰਚ ਨੂੰ ਦਮਦਮਾ ਸਾਹਿਬ ਤੱਕ ਕੱਢੇ ਜਾਣ ਵਾਲੇ ...

ਪੂਰੀ ਖ਼ਬਰ »

10 ਵਿਅਕਤੀ ਜੂਆ ਖੇਡਦੇ 42 ਹਜ਼ਾਰ ਦੀ ਨਕਦੀ ਸਮੇਤ ਕੀਤੇ ਕਾਬੂ

ਮੋਗਾ, 17 ਮਾਰਚ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਜਗਦੇਵ ਸਿੰਘ ਸੀ.ਆਈ.ਏ. ਸਟਾਫ਼ ਮੋਗਾ ਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਨੇ ਗੁਪਤ ਸੂਚਨਾ ਉਸ ਸਮੇਂ ਦਿੱਤੀ ਜਦੋਂ ਉਹ ਸ਼ਾਮ 7 ਵਜੇ ਦੇ ਕਰੀਬ ਗਿੱਲ ਰੋਡ 'ਤੇ ਸਿਟੀ ਪਾਰਕ ਨਜ਼ਦੀਕ ਆਮ ਵਾਂਗ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰਾ ਔਰਤ ਦੇ ਕੰਨ ਵਿਚੋਂ ਵਾਲੀ ਝਪਟ ਕੇ ਫ਼ਰਾਰ

ਬਾਘਾ ਪੁਰਾਣਾ, 17 ਮਾਰਚ (ਬਲਰਾਜ ਸਿੰਗਲਾ)-ਇਕ ਮੋਟਰਸਾਈਕਲ ਸਵਾਰ ਲੁਟੇਰੇ ਵਲੋਂ ਔਰਤ ਦੇ ਕੰਨ ਵਿਚੋਂ ਸੋਨੇ ਦੀ ਵਾਲੀ ਝਪਟ ਕੇ ਫ਼ਰਾਰ ਹੋਣ ਦਾ ਸਮਾਚਾਰ ਹੈ | ਮਿਲੀ ਜਾਣਕਾਰੀ ਮੁਤਾਬਿਕ ਆਸ਼ਾ ਰਾਣੀ ਪਤਨੀ ਬਲਦੇਵ ਰਾਜ ਸੇਠੀ ਵਾਸੀ ਸਥਾਨਕ ਪਟਿਆਲਾ ਬੈਂਕ ਵਾਲੀ ਗਲੀ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਔਰਤ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਮੋਗਾ, 17 ਮਾਰਚ (ਗੁਰਤੇਜ ਸਿੰਘ)-ਬੀਤੀ ਰਾਤ ਇਕ ਔਰਤ ਵਲੋਂ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਘਰ ਵਿਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਕਰਮਜੀਤ ਕੌਰ ਉਮਰ 28 ਸਾਲ ਪਤਨੀ ਰੇਸ਼ਮ ਸਿੰਘ ਵਾਸੀ ਕਾਹਨ ਸਿੰਘ ਵਾਲਾ ਜੋ ਕਿ ਤਿੰਨ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ

ਬਾਘਾ ਪੁਰਾਣਾ, 17 ਮਾਰਚ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਦੇ ਸਵੇਰਾ ਹੋਟਲ ਕੋਲ ਰਾਤ ਨੂੰ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਦੀ ਮੌਕੇ 'ਤੇ ਮੌਤ ਹੋ ਜਾਣ ਦਾ ਸਮਾਚਾਰ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਮੰਗਲ ਸਿੰਘ ...

ਪੂਰੀ ਖ਼ਬਰ »

ਨਵੀਆਂ ਪੰਚਾਇਤਾਂ ਨੂੰ ਜਾਗਰੂਕ ਕਰਨ ਸਬੰਧੀ ਸੈਮੀਨਾਰ ਕਰਵਾਇਆ

ਨੱਥੂਵਾਲਾ ਗਰਬੀ, 17 ਮਾਰਚ (ਪੱਤਰ ਪ੍ਰੇਰਕ)-ਪਿੰਡ ਰੋਡੇ ਦੇ ਦੇਸ਼ ਭਗਤ ਹਾਲ ਵਿਖੇ ਪਿੰਡ ਵਾਸੀਆਂ ਵਲੋਂ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਨਵੀਆਂ ਪੰਚਾਇਤਾਂ ਨੂੰ ਉਨ੍ਹਾਂ ਦੀ ਤਾਕਤ, ਉਸ ਦੀ ਵਰਤੋਂ, ਹੱਕ ਅਤੇ ਸਰਕਾਰ ਵਲੋਂ ਮਿਲਦੀਆਂ ਸਕੀਮਾਂ, ਯੋਜਨਾਵਾਂ ਬਾਰੇ ...

ਪੂਰੀ ਖ਼ਬਰ »

ਕੁਲਦੀਪ ਸਿੰਘ ਔਲਖ ਦਾ ਪਿੰਡ ਪੁੱਜਣ 'ਤੇ ਕੀਤਾ ਸਨਮਾਨ

ਕਿਸ਼ਨਪੁਰਾ ਕਲਾਂ, 17 ਮਾਰਚ (ਅਮੋਲਕ ਸਿੰਘ ਕਲਸੀ)-ਸ਼ੋ੍ਰਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਕੁਲਦੀਪ ਸਿੰਘ ਔਲਖ ਪੁੱਤਰ ਮਾ. ਪ੍ਰਧਾਨ ਟਹਿਲ ਸਿੰਘ ਕਿਸ਼ਨਪੁਰਾ ਕਲਾਂ ਨੂੰ ਪਾਰਟੀ ਵਲੋਂ ਸ਼ੋ੍ਰਮਣੀ ਅਕਾਲੀ ਦਲ ਦਾ ਜਥੇਬੰਧਕ ਸਕੱਤਰ ਪੰਜਾਬ ਨਿਯੁਕਤ ਕੀਤਾ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਨਾਮਦੇਵ ਦਾ ਜਨਮ ਦਿਹਾੜਾ ਮਨਾਇਆ

ਧਰਮਕੋਟ, 17 ਮਾਰਚ (ਪਰਮਜੀਤ ਸਿੰਘ)-ਭਗਤ ਨਾਮਦੇਵ ਸਭਾ ਧਰਮਕੋਟ ਵਲੋਂ ਸ਼ਹਿਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਸਾਹਿਬ ਭਗਤ ਨਾਮਦੇਵ ਢੋਲੇਵਾਲਾ ਰੋਡ, ਧਰਮਕੋਟ ਵਿਖੇ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਇਨਸਾਫ਼ ਦੀ ਲਹਿਰ ਖਾਤੇਦਾਰ ਯੂਨੀਅਨ ਦੀ ਮੀਟਿੰਗ

ਜੈਤੋ, 17 ਮਾਰਚ (ਭੋਲਾ ਸ਼ਰਮਾ)-ਇਨਸਾਫ਼ ਦੀ ਲਹਿਰ ਖ਼ਾਤੇਦਾਰ ਯੂਨੀਅਨ ਦੀ ਇੱਥੋਂ ਦੇ ਨਹਿਰੂ ਪਾਰਕ 'ਚ ਬੈਠਕ ਹੋਈ, ਜਿਸ 'ਚ ਫ਼ਰੀਦਕੋਟ ਸੰਸਦੀ ਹਲਕੇ ਤੋਂ ਉਮੀਦਵਾਰ ਭੋਲਾ ਸਿੰਘ ਖ਼ਾਲਸਾ ਦੇ ਹੱਕ 'ਚ ਪ੍ਰਚਾਰ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਰੇਲਵੇ ਫਾਟਕ 'ਤੇ ਓਵਰ ਬਰਿੱਜ ਬਣਾਉਣ ਦੀ ਮੰਗ ਨੂੰ ਕੀਤਾ ਅਣਗੌਲਿਆ

ਜੈਤੋ, 17 ਮਾਰਚ (ਗੁਰਚਰਨ ਸਿੰਘ ਗਾਬੜੀਆ)-ਜੈਤੋ-ਮੁਕਤਸਰ 'ਤੇ ਪੈਂਦੇ ਰੇਲਵੇ ਫਾਟਕ 'ਤੇ ਓਵਰ ਬਰਿੱਜ ਪੁਲ ਬਣਾਉਣ ਲਈ ਮੰਗ ਪੱਤਰ ਵੱਖ-ਵੱਖ ਸੰਸਥਾਵਾਂ ਵਲੋਂ ਸੰਸਦ ਮੈਂਬਰ ਪ੍ਰੋ: ਸਾਧੂ ਸਿੰਘ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਆਦਿ ਨੂੰ ਸੌਾਪੇ ਗਏ ਸਨ ਪਰ ਪੁਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX