ਤਾਜਾ ਖ਼ਬਰਾਂ


ਵਿਵੇਕ ਓਬਰਾਏ ਨੂੰ ਮਿਲੀ ਧਮਕੀ ਤੋਂ ਬਾਅਦ ਦਿੱਤੀ ਗਈ ਸੁਰੱਖਿਆ
. . .  1 day ago
ਮੁੰਬਈ ,22 ਮਈ - ਫ਼ਿਲਮ ਅਭਿਨੇਤਾ ਵਿਵੇਕ ਓਬਰਾਏ ਨੂੰ ਧਮਕੀ ਮਿਲਣਾ ਤੋਂ ਬਾਅਦ ਮੁੰਬਈ ਪੁਲਿਸ ਵੱਲੋਂ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ ।
ਰਾਜੌਰੀ 'ਚ ਅੱਤਵਾਦੀ ਠਿਕਾਣੇ ਤੋਂ ਭਾਰੀ ਗੋਲਾ ਬਾਰੂਦ ਬਰਾਮਦ
. . .  1 day ago
ਸ੍ਰੀਨਗਰ ,22 ਮਈ -ਜੰਮੂ-ਕਸ਼ਮੀਰ ਦੇ ਰਾਜੌਰੀ ਦੇ ਚਟਿਆਰੀ ਵਣ ਖੇਤਰ 'ਚੋਂ ਅੱਤਵਾਦੀਆਂ ਦੇ ਵੱਡੇ ਅੱਡੇ ਨੂੰ ਤਬਾਹ ਕੀਤਾ ਹੈ ।ਪੁਲਿਸ ਨੂੰ ਇੱਥੋਂ ਭਾਰੀ ਮਾਤਰਾ 'ਚ ਗੋਲਾ ਬਾਰੂਦ ਮਿਲਿਆ ...
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਸਿੱਖਿਆ ਵਿਭਾਗ ਕਰ ਰਿਹਾ ਟਾਲ-ਮਟੋਲ
. . .  1 day ago
ਮਲੌਦ, 22 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਿੱਖਿਆ ਵਿਭਾਗ ਦੁਆਰਾ 2011 ਵਿਚ ਸ਼ੁਰੂ ਕੀਤੇ ਅਧਿਆਪਕ ਰਾਜ ਯੋਗਤਾ ਟੈਸਟ-2 ਵਿਚ ਬੈਠਣ ਵਾਲੇ ਬੇਰੁਜ਼ਗਾਰਾਂ ਵਲੋਂ ਕੁਝ ਪ੍ਰਸ਼ਨਾਂ ਸਬੰਧੀ ਪੰਜਾਬ ਹਰਿਆਣਾ ...
ਕੱਲ੍ਹ ਗੁਰਦਾਸਪੁਰ ਪਹੁੰਚਣਗੇ ਸੰਨੀ ਦਿਓਲ
. . .  1 day ago
ਰਾਜਾਸਾਂਸੀ, 22 ਮਈ (ਹੇਰ,ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ, ਜੋ ਕਿ ਪੰਜਾਬ ਦੇ ਸੱਤਵੇਂ ਅਤੇ ਅਖੀਰੀ ਪੜਾਅ ਤਹਿਤ ਆਪਣਾ ਚੋਣ ਪ੍ਰਚਾਰ ਕਰਨ ਅਤੇ ਵੱਖ-ਵੱਖ ਥਾਵਾਂ 'ਤੇ ਵੋਟਾਂ ਪੋਲ ਕਰਵਾਉਣ ਦਾ ...
ਸੜਕ ਹਾਦਸੇ 'ਚ ਇੰਜੀਨੀਅਰਿੰਗ ਕਰ ਰਹੇ ਵਿਦਿਆਰਥੀ ਦੀ ਮੌਤ
. . .  1 day ago
ਪਠਾਨਕੋਟ, 22 ਮਈ (ਸੰਧੂ)- ਪਠਾਨਕੋਟ-ਜਲੰਧਰ ਕੌਮੀ ਸ਼ਾਹ ਮਾਰਗ ਤੇ ਸਥਿਤ ਪਿੰਡ ਤਲਵਾੜਾ ਜੱਟਾ ਦੇ ਨੇੜੇ ਤੇਜ ਰਫ਼ਤਾਰ ਟਰੱਕ ਦੀ ਚਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਤੇ ਦੂਜਾ ਗੰਭੀਰ ਤੌਰ 'ਤੇ ਜ਼ਖਮੀ ਹੋ ....
ਵੜਿੰਗ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਸਬੰਧੀ ਵੀਡੀਓ ਵਾਇਰਲ ਕਰਨ 'ਤੇ ਸ਼ਨੀ ਢਿੱਲੋਂ ਖਿਲਾਫ਼ ਪਰਚਾ ਦਰਜ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਹਲਕੇ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਛੋਟੇ ਭਰਾ ਅਤੇ ਅਕਾਲੀ ਆਗੂ ਸੰਦੀਪ ਸਿੰਘ ਸ਼ਨੀ ਢਿੱਲੋਂ ਵੱਲੋਂ ਪਿਛਲੇ ਦਿਨੀਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ....
ਪਿੰਡ ਸ਼ਹੂਰਾ ਵਿਖੇ 72 ਫ਼ੀਸਦੀ ਹੋਈ ਵੋਟਿੰਗ
. . .  1 day ago
ਬੱਚੀ ਵਿੰਡ, 22 ਮਈ (ਬਲਦੇਵ ਸਿੰਘ ਕੰਬੋ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਸ਼ਹੂਰਾ ਵਿਖੇ ਬੂਥ ਨੰਬਰ 123 ਦੀ ਚੋਣ ਰੱਦ ਹੋ ਗਈ ਸੀ ਅੱਜ ਮੁੜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸੰਪੰਨ ਹੋ ਗਿਆ। ਇਸ ਸਬੰਧੀ ਜਾਣਕਾਰੀ ...
ਰਾਫੇਲ ਡੀਲ: ਫਰਾਂਸ 'ਚ ਭਾਰਤੀ ਟੀਮ ਦੇ ਠਿਕਾਣਿਆਂ 'ਤੇ ਘੁਸਪੈਠ ਦੀ ਕੋਸ਼ਿਸ਼
. . .  1 day ago
ਨਵੀਂ ਦਿੱਲੀ, 22 ਮਈ- ਲੋਕ ਸਭਾ ਚੋਣਾਂ ਦੇ ਦੌਰਾਨ ਹੀ ਰਾਫੇਲ ਮੁੱਦਾ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਫਰਾਂਸ 'ਚ ਕੁੱਝ ਅਣਪਛਾਤੇ ਤੱਤਾਂ ਵੱਲੋਂ ਭਾਰਤੀ ਰਾਫੇਲ ਪ੍ਰਾਜੈਕਟ ਟੀਮ 'ਚ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ....
ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਗ੍ਰਹਿ ਮੰਤਰਾਲਾ ਵੱਲੋਂ ਅਲਰਟ- ਦੰਗੇ ਭੜਕਣ ਦਾ ਡਰ
. . .  1 day ago
ਨਵੀਂ ਦਿੱਲੀ, 22 ਮਈ - ਗ੍ਰਹਿ ਮੰਤਰਾਲਾ ਨੇ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਤੇ ਡੀ.ਜੀ.ਪੀ. ਨੂੰ ਅਲਰਟ ਕੀਤਾ ਹੈ ਕਿ 23 ਮਈ ਨੂੰ ਗਿਣਤੀ ਵਾਲੇ ਦਿਨ ਦੇਸ਼ ਦੇ ਵੱਖ ਵੱਖ ਰਾਜਾਂ ਵਿਚ ਦੰਗੇ ਭੜਕ ਸਕਦੇ ਹਨ। ਗ੍ਰਹਿ ਮੰਤਰਾਲਾ ਨੇ ਰਾਜਾਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ 'ਚ ਕਾਨੂੰਨ...
ਧਰਮਿੰਦਰ ਨੇ ਸੁਨੀਲ ਜਾਖੜ ਦੇ ਨਾਲ ਪੁਰਾਣੇ ਰਿਸ਼ਤੇ ਬਰਕਰਾਰ ਰੱਖਣ ਲਈ ਟਵੀਟ ਰਾਹੀਂ ਭੇਜਿਆ ਪਿਆਰ ਭਰਿਆ ਸੰਦੇਸ਼
. . .  1 day ago
ਪਠਾਨਕੋਟ, 22 ਮਈ (ਸੰਧੂ) - ਸੂਬੇ ਦੀ ਸਭ ਤੋਂ ਜ਼ਿਆਦਾ ਹਾਟ ਸੀਟ ਮੰਨੀ ਜਾ ਰਹੀ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਸੀਟ 'ਤੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸਿਨੇ ਸਟਾਰ ਸੰਨੀ ਦਿਓਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦਰਮਿਆਨ...
ਭਿਆਨਕ ਸੜਕ ਹਾਦਸੇ ਵਿਚ 2 ਵਿਅਕਤੀਆਂ ਦੀ ਦਰਦਨਾਕ ਮੌਤ
. . .  1 day ago
ਰੁੜਕੀ ਕਲਾਂ 22 ਮਈ (ਜਤਿੰਦਰ ਮੰਨਵੀ) - ਆਏ ਦਿਨ ਸੜਕੀ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ ਜਿਸ ਕਰ ਕੇ ਇਨਸਾਨੀ ਜਾਨਾਂ ਤੇਜ਼ੀ ਨਾਲ ਜਾ ਰਹੀਆਂ ਹਨ ਭਾਵੇਂ ਕਿ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਲੋਕਾਂ ਨੂੰ ਸੜਕੀ ਹਾਦਸਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਪਰ...
ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਕਤਲ
. . .  1 day ago
ਫ਼ਾਜ਼ਿਲਕਾ, 22 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਪਿੰਡ ਖੁਈ ਖੇੜਾ ਵਿਚ ਪਤਨੀ ਨਾਲ ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਨੌਜਵਾਨ ਵੱਲੋਂ ਪਤੀ ਦਾ ਕਤਲ ਕਰ ਦਿੱਤੇ ਜਾਨ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਵਾਸੀ ਪਿੰਡ ਖੁਈ ਖੇੜਾ ਦਾ...
ਇੰਡੋਨੇਸ਼ੀਆ 'ਚ ਚੋਣ ਨਤੀਜਿਆਂ ਤੋਂ ਬਾਅਦ ਹੋਈ ਝੜਪ 'ਚ 6 ਮੌਤਾਂ, 200 ਜ਼ਖਮੀ
. . .  1 day ago
ਜਕਾਰਤਾ, 22 ਮਈ- ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ 'ਚ ਰਾਸ਼ਟਰਪਤੀ ਚੋਣ ਨਤੀਜਿਆਂ ਕਿ ਬਾਅਦ ਹੋਏ ਵਿਰੋਧ ਪ੍ਰਦਰਸ਼ਨਾਂ 'ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ 200 ਲੋਕ ਜ਼ਖਮੀ ਹੋਏ ਹਨ। ਇੰਡੋਨੇਸ਼ੀਆ ਡੈਮੋਕ੍ਰੇਟਿਕ ਪਾਰਟੀ ਆਫ਼ ਸਟ੍ਰਗਲ ਦੇ ਮੈਂਬਰ ਜੋਕੋ ....
ਅਰੁਣਾਚਲ ਪ੍ਰਦੇਸ਼ ਵਿਚ ਵੱਡੇ ਪੱਧਰ 'ਤੇ ਫ਼ੌਜੀ ਛਾਪੇਮਾਰੀ- ਕਿਰੇਨ ਰਿਜੀਜੂ
. . .  1 day ago
ਨਵੀਂ ਦਿੱਲੀ, 22 ਮਈ - ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੇ ਅੱਜ ਬੁੱਧਵਾਰ ਕਿਹਾ ਕਿ ਅਰੁਣਾਚਲ ਪ੍ਰਦੇਸ਼ ਵਿਚ ਅੱਤਵਾਦੀਆਂ ਖਿਲਾਫ ਵੱਡੇ ਪੱਧਰ 'ਤੇ ਫੌਜ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਥਾਨਕ ਸਮੂਹ ਵਿਦਰੋਹੀ ਕਾਰਵਾਈਆਂ ਵਿਚ ਸ਼ਾਮਲ ਹੋਣ ਤੇ ਅੱਤਵਾਦੀਆਂ...
ਇਕ ਕੁਇੰਟਲ ਚੂਰਾ ਪੋਸਤ ਤੇ ਅਫ਼ੀਮ ਸਮੇਤ ਦੋ ਕਾਬੂ
. . .  1 day ago
ਜਲੰਧਰ, 22 ਮਈ - ਥਾਣਾ ਮਕਸੂਦਾਂ ਦੀ ਪੁਲਿਸ ਨੇ ਅਮਾਨਤਪੁਰ ਨੇੜੇ ਕੀਤੀ ਗਈ ਨਾਕੇਬੰਦੀ ਦੌਰਾਨ 2 ਕਿੱਲੋ 550 ਗਰਾਮ ਅਫ਼ੀਮ ਤੇ ਇਕ ਕੁਇੰਟਲ ਡੋਡੇ ਚੂਰਾ ਪੋਸਤ ਸਮੇਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ...
ਰਾਫੇਲ ਸੌਦਾ: ਪ੍ਰਸ਼ਾਂਤ ਭੂਸ਼ਨ ਅਤੇ ਹੋਰ ਪਟੀਸ਼ਨਰਾਂ ਨੇ ਸੁਪਰੀਮ ਕੋਰਟ 'ਚ ਰੱਖਿਆ ਆਪਣਾ ਪੱਖ
. . .  1 day ago
ਕੁਲਗਾਮ ਮੁੱਠਭੇੜ 'ਚ ਮਾਰੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ- ਡੀ.ਜੀ.ਆਈ
. . .  1 day ago
ਕੋਹਲੀ ਇਕੱਲੇ ਵਿਸ਼ਵ ਕੱਪ ਨਹੀਂ ਜਿਤਵਾ ਸਕਦੇ - ਤੇਂਦੁਲਕਰ
. . .  1 day ago
ਸੁਪਰੀਮ ਕੋਰਟ ਨੇ ਭਾਜਪਾ ਉਮੀਦਵਾਰ ਦੀ ਗ੍ਰਿਫ਼ਤਾਰੀ 'ਤੇ 28 ਮਈ ਤੱਕ ਲਗਾਈ ਰੋਕ
. . .  1 day ago
ਔਜਲਾ ਨੇ ਪੋਲਿੰਗ ਬੂਥ ਦਾ ਲਿਆ ਜਾਇਜ਼ਾ
. . .  1 day ago
ਕੰਟਰੋਲ ਰੇਖਾ ਨੇੜੇ ਕੋਈ ਆਈ.ਈ.ਡੀ. ਧਮਾਕਾ ਨਹੀਂ ਹੋਇਆ - ਫੌਜ
. . .  1 day ago
ਅਫ਼ਗ਼ਾਨਿਸਤਾਨ 'ਚ 16 ਅੱਤਵਾਦੀ ਹਵਾਈ ਹਮਲੇ 'ਚ ਢੇਰ
. . .  1 day ago
ਡਰਨ ਦੀ ਲੋੜ ਨਹੀਂ, ਚੁਕੰਨੇ ਰਹੋ, ਮਿਹਨਤ ਬੇਕਾਰ ਨਹੀਂ ਜਾਵੇਗੀ - ਰਾਹੁਲ ਗਾਂਧੀ ਨੇ ਵਰਕਰਾਂ ਨੂੰ ਕਿਹਾ
. . .  1 day ago
ਵਿਰੋਧੀ ਧਿਰ ਵੱਲੋਂ ਕੀਤੀ ਗਈ ਵੀ.ਵੀ.ਪੈਟ ਮਿਲਾਣ ਦੀ ਮੰਗ ਚੋਣ ਕਮਿਸ਼ਨ ਵੱਲੋਂ ਖ਼ਾਰਜ
. . .  1 day ago
ਬੀਬੀ ਲਖਵਿੰਦਰ ਕੌਰ ਗਰਚਾ ਮੁੜ ਕਾਂਗਰਸ ਵਿਚ ਸ਼ਾਮਲ
. . .  1 day ago
ਧਮਾਕਾ ਹੋਣ ਕਾਰਨ ਇਕ ਜਵਾਨ ਸ਼ਹੀਦ ਤੇ 7 ਹੋਰ ਜ਼ਖਮੀ
. . .  1 day ago
ਧਰਨੇ ਵਿਚ ਸ਼ਾਮਲ ਹੋਏ ਸੁਖਪਾਲ ਖਹਿਰਾ, ਬੀਬੀ ਖਾਲੜਾ ਸਮੇਤ ਵੱਖ ਵੱਖ ਆਗੂ
. . .  1 day ago
ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਕੰਮਕਾਜ ਰੱਖਿਆ ਠੱਪ
. . .  1 day ago
ਕਾਂਗਰਸੀ ਆਗੂ ਨੇ ਸੁਪਰੀਮ ਕੋਰਟ 'ਤੇ ਦਿੱਤਾ ਵਿਵਾਦਗ੍ਰਸਤ ਬਿਆਨ
. . .  1 day ago
ਭਿਆਨਕ ਸੜਕ ਹਾਦਸੇ 'ਚ 5 ਜੀਆਂ ਦੀ ਮੌਤ
. . .  1 day ago
ਭਾਰਤੀ ਕ੍ਰਿਕਟ ਟੀਮ ਵਿਸ਼ਵ ਕੱਪ 2019 ਵਿਚ ਹਿੱਸਾ ਲੈਣ ਲਈ ਹੋਈ ਰਵਾਨਾ
. . .  1 day ago
ਟਿਕ ਟਾਕ 'ਤੇ 5 ਲੱਖ ਪ੍ਰਸੰਸਕਾਂ ਵਾਲੇ ਸ਼ਖ਼ਸ ਦਾ ਗੋਲੀਆਂ ਮਾਰ ਕੇ ਕਤਲ
. . .  1 day ago
ਮੇਰਠ ਵਿਚ ਐਸ.ਪੀ. ਬਸਪਾ ਵਰਕਰ ਸਟਰਾਂਗ ਰੂਮ ਦੀ ਦੂਰਬੀਨਾਂ ਤੇ ਕੈਮਰਿਆਂ ਨਾਲ ਕਰ ਰਹੇ ਹਨ ਨਿਗਰਾਨੀ
. . .  1 day ago
ਬੱਚੀ ਵਿੰਡ ਦੇ ਪਿੰਡ ਸ਼ਹੂਰਾ ਵਿਖੇ ਹੁਣ ਤੱਕ 25 ਫੀਸਦੀ ਪੋਲਿੰਗ ਹੋ ਚੁੱਕੀ ਹੈ
. . .  1 day ago
ਐਨ.ਸੀ.ਪੀ ਆਗੂ ਜੈਦੱਤ ਕਾਸ਼ੀਨਗਰ ਅੱਜ ਹੋਣਗੇ ਸ਼ਿਵਸੈਨਾ 'ਚ ਸ਼ਾਮਲ
. . .  1 day ago
ਸੀ.ਆਰ.ਪੀ.ਐਫ ਬੰਕਰ 'ਤੇ ਗਰਨੇਡ ਹਮਲਾ
. . .  1 day ago
ਸਰੀਆ : ਬਾਗ਼ੀਆਂ ਦੇ ਜਵਾਬੀ ਹਮਲੇ 'ਚ ਦਰਜਨਾਂ ਮੌਤਾਂ
. . .  1 day ago
ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ
. . .  1 day ago
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਇਸਰੋ ਵੱਲੋਂ ਭਾਰਤੀ ਪ੍ਰਿਥਵੀ ਨਿਗਰਾਨੀ ਉਪਗ੍ਰਹਿ ਸਫਲਤਾਪੂਰਵਕ ਲਾਂਚ
. . .  1 day ago
ਪਿੰਡ ਸ਼ਹੂਰਾਂ 'ਚ ਵੋਟਾਂ ਪਾਉਣ ਦਾ ਕੰਮ ਸ਼ੁਰੂ
. . .  1 day ago
ਮੁੰਬਈ : ਪੱਛਮੀ ਰੇਲਵੇ ਲਾਈਨ 'ਤੇ ਸਿਗਨਲ ਫ਼ੇਲ੍ਹ
. . .  1 day ago
ਅੱਜ ਦਾ ਵਿਚਾਰ
. . .  1 day ago
ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  2 days ago
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  2 days ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  2 days ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  2 days ago
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  2 days ago
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  2 days ago
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਚੇਤ ਸੰਮਤ 551

ਪੰਜਾਬ / ਜਨਰਲ

ਮੁਲਜ਼ਮ ਬਾਪ ਨੂੰ ਕਾਬੂ ਕਰਨ ਲਈ 7 ਵਰਿ੍ਹਆਂ ਦੇ ਪੁੱਤ ਨੂੰ ਥਾਣੇਦਾਰ ਨੇ ਬਣਾਇਆ ਮੋਹਰਾ

ਅਟਾਰੀ, 17 ਮਾਰਚ (ਰੁਪਿੰਦਰਜੀਤ ਸਿੰਘ ਭਕਨਾ)-ਤਰਨ ਤਾਰਨ ਦੇ ਸੀ.ਆਈ.ਏ. ਸਟਾਫ ਦੇ ਇਕ ਥਾਣੇਦਾਰ ਵਲੋਂ ਕਿਸੇ ਮਾਮਲੇ 'ਚ ਲੋੜੀਂਦੇ ਕਥਿਤ ਮੁਲਜ਼ਮ ਨੂੰ ਫੜਨ ਲਈ ਉਸ ਦੇ ਅੱਠ ਸਾਲਾ ਪੁੱਤ ਨੂੰ ਮੋਹਰਾ ਬਣਾਉਣ ਲਈ ਅਟਾਰੀ ਸਥਿਤ ਇਕ ਨਿੱਜੀ ਸਕੂਲ 'ਚੋਂ ਬੱਚੇ ਨੂੰ ਆਪਣੇ ਕਬਜ਼ੇ 'ਚ ਲੈਣ ਦਾ ਯਤਨ ਸਕੂਲ ਵੈਨ ਦੇ ਚਾਲਕ ਵਲੋਂ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਅਸਫ਼ਲ ਕਰ ਦਿੱਤਾ ਗਿਆ, ਜਿਸ ਦੇ ਖਮਿਆਜ਼ੇ ਵਜੋਂ ਸਿਵਲ ਵਰਦੀ ਥਾਣੇਦਾਰ ਵਲੋਂ ਗੁੰਡਾਗਰਦੀ ਦਾ ਨੰਗਾ ਨਾਚ ਕਰਦਿਆਂ ਅੰਮਿ੍ਤਧਾਰੀ ਵੈਨ ਚਾਲਕ ਨੂੰ ਸ਼ਰੇਆਮ ਸਕੂਲ 'ਚ ਕੁੱਟਦਿਆਂ ਆਪਣੀ ਕਾਰ 'ਚ ਸੁੱਟ ਕੇ ਉਜਾੜ ਥਾਂ ਤੇ ਲੰਮਾਂ ਸਮਾਂ ਆਪਣੀ ਗਿ੍ਫ਼ਤ 'ਚ ਰੱਖਦਿਆਂ ਉਸ ਦੀ ਦਸਤਾਰ ਉਤਾਰਦਿਆਂ ਉਸ ਨਾਲ ਮੁੜ ਕੁੱਟਮਾਰ ਕੀਤੀ ਅਤੇ ਨਤੀਜੇ ਭੁਗਤਣ ਦੀ ਧਮਕੀ ਦਿੱਤੀ | ਪੀੜਤ ਵੈਨ ਚਾਲਕ ਰਣਜੀਤ ਸਿੰਘ ਨੇ ਦੱਸਿਆ ਕਿ ਉਹ ਅਟਾਰੀ ਸਥਿਤ ਨਿੱਜੀ ਸਕੂਲ ਦੀ ਸਕੂਲ ਵੈਨ ਚਲਾਉਂਦਾ ਹੈ | ਬੀਤੇ ਦਿਨ ਬਾਅਦ ਦੁਪਿਹਰ ਸਕੂਲ ਦੀ ਗਰਾਊਾਡ 'ਚ ਇਕ ਵਿਅਕਤੀ ਜੋ ਆਪਣੇ ਆਪ ਨੂੰ ਸੀ.ਆਈ.ਏ. ਸਟਾਫ ਦਾ ਥਾਣੇਦਾਰ ਅਨੋਖ ਸਿੰਘ ਦੱਸ ਰਿਹਾ ਸੀ, ਜਿਸ ਨਾਲ ਇਕ ਔਰਤ ਵੀ ਸੀ, ਆ ਕੇ ਕਹਿਣ ਲੱਗਾ ਕਿ ਮਲਕੀਤ ਸਿੰਘ ਵਾਸੀ ਰਾਜਾਤਾਲ ਦਾ ਬੱਚਾ ਜੋ ਤੁਹਾਡੀ ਵੈਨ 'ਚ ਜਾਂਦਾ ਹੈ ਮੈਨੂੰ ਦੇ ਦਿਓ | ਜਿਸ 'ਤੇ ਮੈਂ ਕਿਹਾ ਕਿ ਮੈਂ ਤਹਾਨੂੰ ਨਹੀਂ ਜਾਣਦਾ ਅਤੇ ਮੈਂ ਬੱਚਾ ਨਹੀਂ ਦੇ ਸਕਦਾ | ਉਹ ਜਬਰਦਸਤੀ ਬੱਚੇ ਨੂੰ ਫੜ ਕੇ ਖਿੱਚਣ ਲੱਗਾ | ਜਿਸ ਨੂੰ ਵੇਖ ਕੇ ਸਾਰੇ ਬੱਚੇ ਉੱਚੀ ਉੱਚੀ ਰੋਣ ਲੱਗੇ | ਰੌਲਾ ਸੁਣ ਕੇ ਸਕੂਲ ਪਿ੍ੰਸੀਪਲ ਤੇ ਹੋਰ ਸਟਾਫ ਵੀ ਆ ਗਿਆ ਅਤੇ ਉਨ੍ਹਾਂ ਬੱਚੇ ਦੇ ਘਰ ਗੱਲ ਕਰਾ ਕੇ ਬੱਚਾ ਲਿਜਾਣ ਲਈ ਕਿਹਾ ਪਰ ਥਾਣੇਦਾਰ ਅੜਿਆ ਰਿਹਾ | ਜਿਸ 'ਤੇ ਮੈਂ ਆਪਣੀ ਜ਼ਿੰਮੇਵਾਰੀ ਸਮਝਦਿਆਂ ਬੱਚੇ ਨੂੰ ਦੂਸਰੀ ਬੱਸ 'ਚ ਬਿਠਾ ਕੇ ਉਸ ਦੇ ਘਰ ਸੁਰੱਖਿਅਤ ਭੇਜ ਦਿੱਤਾ |
ਜਿਸ 'ਤੇ ਉਕਤ ਥਾਣੇਦਾਰ ਨੇ ਸਾਰਿਆਂ ਸਾਹਮਣੇ ਮੇਰੀ ਮਾਰਕੁੱਟ ਕੀਤੀ | ਮੇਰੇ 'ਤੇ ਦਬਾਅ ਪਾਇਆ ਕਿ ਮੈਨੂੰ ਮਲਕੀਤ ਸਿੰਘ ਦੇ ਘਰ ਲੈ ਚੱਲ ਅਤੇ ਮੇਰੇ ਵਲੋਂ ਘਰ ਦੱਸਣ 'ਤੇ ਇਕੱਠੇ ਹੋਏ ਲੋਕਾਂ ਦੇ ਅੱਗੇ ਆਉਣ 'ਤੇ ਮੈਨੂੰ ਉੱਥੇ ਹੀ ਛੱਡ ਕੇ ਕਾਰ ਭਜਾ ਕੇ ਲੈ ਗਿਆ | ਰਣਜੀਤ ਸਿੰਘ ਤੇ ਨਾਲ ਆਏ ਬੱਚਿਆਂ ਦੇ ਮਾਪਿਆਂ ਬਲਜਿੰਦਰ ਸਿੰਘ, ਰੇਸ਼ਮ ਸਿੰਘ ਵਾਸੀ ਭੁਸੇ, ਘਟਨਾ ਦੇ ਚਸ਼ਮਦੀਦ ਮਲਕੀਤ ਸਿੰਘ, ਹਰਜਿੰਦਰ ਸਿੰਘ ਤੇ ਪ੍ਰਗਟ ਸਿੰਘ ਨੇ ਦੱਸਿਆ ਕਿ ਥਾਣੇਦਾਰ ਦੇ ਇਸ ਗ਼ੈਰ ਜ਼ਿੰਮੇਵਾਰਨਾ ਕਾਰੇ ਨਾਲ ਉਨ੍ਹਾਂ ਦੇ ਬੱਚੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹੋਏ ਹਨ, ਜਿਸ ਨਾਲ ਉਹ ਸਕੂਲ ਜਾਣ ਤੋਂ ਵੀ ਘਬਰਾ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਸਬੰਧੀ ਥਾਣਾ ਘਰਿੰਡਾ ਵਿਖੇ ਇਤਲਾਹ ਦੇ ਦਿੱਤੀ ਹੈ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ | ਉਨ੍ਹਾਂ ਕਿਹਾ ਕਿ ਜੇਕਰ 19 ਮਾਰਚ ਤੱਕ ਉਕਤ ਥਾਣੇਦਾਰ ਨੂੰ ਨਾ ਫੜਿਆ ਗਿਆ ਤਾਂ ਇਲਾਕੇ ਦੀਆਂ ਵੱਖ-ਵੱਖ ਜਥੇਬੰਦੀਆਂ ਨੂੰ ਨਾਲ ਲੈ ਕੇ ਵਿਸ਼ਾਲ ਧਰਨਾ ਲਾਇਆ ਜਾਵੇਗਾ | ਵੈਨ ਚਾਲਕ ਦੀ ਹਮਾਇਤ 'ਚ ਆਈ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਗੁਰਬਿੰਦਰ ਸਿੰਘ ਭਰੋਭਾਲ ਨੇ ਘਟਨਾ ਦੀ ਨਿਖੇਧੀ ਕੀਤੀ | ਇਸ ਸਬੰਧੀ ਤਫਤੀਸ਼ ਕਰ ਰਹੇ ਕਾਹਨਗੜ੍ਹ ਦੇ ਚੌਕੀ ਇੰਚਾਰਜ਼ ਸਬ ਇੰਸਪੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਜਾਂਚ ਜਾਰੀ ਹੈ | ਜਲਦ ਹੀ ਦੋਸ਼ੀ ਪਾਏ ਜਾਣ ਵਾਲਿਆਂ ਿਖ਼ਲਾਫ਼ ਕਾਰਵਾਈ ਕੀਤੀ ਜਾਵੇਗੀ |

ਬਾਦਲ ਪਰਿਵਾਰ ਨੇ ਬਠਿੰਡਾ ਦੇ ਨਾਲ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਨੂੰ ਵੀ ਆਪਣੀ ਮੁੱਠੀ 'ਚ ਰੱਖਿਆ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 17 ਮਾਰਚ-ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਚੋਣ ਲੜਾਉਣ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਰਿਵਾਰ ਨੇ ਹਾਲ ਦੀ ਘੜੀ ਲੋਕ ਸਭਾ ਹਲਕਾ ਬਠਿੰਡਾ ਦੇ ਨਾਲ ਨਾਲ ਫ਼ਿਰੋਜਪੁਰ ਹਲਕੇ ਨੂੰ ਵੀ ਆਪਣੀ ਮੁੱਠੀ 'ਚ ...

ਪੂਰੀ ਖ਼ਬਰ »

ਜਗ੍ਹਾ ਘੱਟ ਹੋਣ ਨਾਲ ਗੁਦਾਮਾਂ 'ਚ ਚੌਲ ਲੱਗਣ ਦਾ ਕੰਮ ਹੋਇਆ ਹੌਲੀ

ਜਲੰਧਰ, 17 ਮਾਰਚ (ਸ਼ਿਵ ਸ਼ਰਮਾ)-ਰਾਜ ਦੇ ਸ਼ੈਲਰ ਮਾਲਕਾਂ ਲਈ ਚੌਲ ਤਿਆਰ ਕਰਕੇ ਉਨ੍ਹਾਂ ਨੂੰ ਸਾਂਭਣ ਦੇ ਕੰਮ 'ਚ ਕਾਫ਼ੀ ਔਖ ਹੋਣ ਲੱਗ ਪਈ ਹੈ | ਗੁਦਾਮਾਂ ਦੀ ਕਮੀ ਨੂੰ ਇਸ ਦਾ ਕਾਰਨ ਦੱਸਿਆ ਜਾ ਰਿਹਾ ਹੈ ਜਿਸ ਕਰਕੇ ਰਾਜ 'ਚ ਚੌਲ ਬਣਾਉਣ ਦੇ ਕੰਮ ਦੀ ਗਤੀ ਕਾਫ਼ੀ ਹੌਲੀ ਹੋ ਗਈ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਸਿੱਖਾਂ ਦੇ ਮਾਣਮੱਤੇ ਵਿਰਸੇ ਤੋਂ ਜਾਣੰੂ ਕਰਵਾਏਗੀ 'ਕੇਸਰੀ'

ਅੰਮਿ੍ਤਸਰ, 17 ਮਾਰਚ (ਹਰਮਿੰਦਰ ਸਿੰਘ)¸21 ਮਾਰਚ ਨੂੰ ਦੇਸ਼-ਵਿਦੇਸ਼ 'ਚ ਰਿਲੀਜ਼ ਹੋਣ ਜਾ ਰਹੀ ਸਾਰਾਗੜ੍ਹੀ ਦੇ ਸ਼ਹੀਦ ਸਿੱਖ ਸੈਨਿਕਾਂ ਦੀ ਦਲੇਰੀ ਭਰੀ ਦਾਸਤਾਨ ਨੂੰ ਬਿਆਨ ਕਰਦੀ ਹੋਈ ਹਿੰਦੀ ਫ਼ਿਲਮ 'ਕੇਸਰੀ' 'ਚ ਗੁਰਮੁੱਖ ਸਿੰਘ ਨਾਮਕ ਸਿੱਖ ਸੈਨਿਕ ਦਾ ਕਿਰਦਾਰ ...

ਪੂਰੀ ਖ਼ਬਰ »

ਅੰਗਰੇਜ਼ੀ ਮਾਧਿਅਮ 'ਚ ਵਿਗਿਆਨ ਵਿਸ਼ਾ ਪੜ੍ਹਦੇ ਵਿਦਿਆਰਥੀਆਂ ਨੂੰ ਮਿਲੇ ਪੰਜਾਬੀ 'ਚ ਪ੍ਰਸ਼ਨ ਪੱਤਰ

ਸੰਗਰੂਰ, 17 ਮਾਰਚ (ਧੀਰਜ ਪਸ਼ੌਰੀਆ)-ਇਸ ਵਾਰ ਰਾਜ ਦੇ ਸਕੂਲਾਂ 'ਚ ਹੋ ਰਹੀਆਂ ਪ੍ਰੀਖਿਆਵਾਂ ਦੌਰਾਨ ਸਿੱਖਿਆ ਵਿਭਾਗ ਦਾ ਨਿਤ ਕੋਈ ਨਾ ਕੋਈ ਕਾਰਨਾਮਾ ਸਾਹਮਣੇ ਆ ਰਿਹਾ ਹੈ | ਪਹਿਲਾਂ ਸਮਾਜਿਕ ਸਿੱਖਿਆ ਵਿਸ਼ੇ ਦੇ ਅੱਠਵੀਂ ਜਮਾਤ ਦੇ ਪੇਪਰ ਵਾਲੇ ਦਿਨ ਕਈ ਸਕੂਲਾਂ 'ਚ ...

ਪੂਰੀ ਖ਼ਬਰ »

8 ਸਾਲਾ ਮਾਸੂਮ ਬੱਚੀ ਨਾਲ ਜਬਰ ਜਨਾਹ-ਦੋਸ਼ੀ ਕਾਬੂ

ਫ਼ਿਰੋਜ਼ਪੁਰ, 17 ਮਾਰਚ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਸ਼ਹਿਰ ਦਾਣਾ ਮੰਡੀ ਲਾਗੇ ਬੱਚਿਆਂ ਨਾਲ ਖੇਡ ਰਹੀ ਇਕ 8 ਸਾਲਾ ਮਾਸੂਮ ਬੱਚੀ ਨਾਲ ਜਬਰ-ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਦਰਿੰਦਗੀ ਭਰਿਆ ਕਾਰਾ ਪੀੜਤ ਲੜਕੀ ਦੇ ਗੁਆਂਢ 'ਚ ਰਹਿੰਦੇ ਇਕ ਲੜਕੇ ਵਲੋਂ ਹੀ ...

ਪੂਰੀ ਖ਼ਬਰ »

ਮਨੁੱਖੀ ਜਾਮੇ ਦਾ ਲਾਹਾ ਨਾਮ ਸਿਮਰਨ ਤੇ ਸਮਾਜ ਸੇਵਾ ਨਾਲ ਹੀ ਲਿਆ ਜਾ ਸਕਦਾ ਹੈ-ਸੰਤ ਬਾਬਾ ਗੁਰਦੀਪ ਸਿੰਘ

ਬਾਘਾ ਪੁਰਾਣਾ, 17 ਮਾਰਚ (ਬਲਰਾਜ ਸਿੰਗਲਾ)-ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਚੰਦ ਪੁਰਾਣਾ (ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ) (ਮੋਗਾ) ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਵਲੋਂ ਸ਼ਹੀਦ ਬਾਬਾ ਤੇਗ਼ਾ ...

ਪੂਰੀ ਖ਼ਬਰ »

ਪਿਓ ਨੇ ਬੱਚਿਆਂ ਸਮੇਤ ਰੇਲ ਗੱਡੀ ਅੱਗੇ ਮਾਰੀ ਛਾਲ, ਬਾਪ-ਬੇਟੇ ਦੀ ਮੌਤ

ਬਟਾਲਾ, 17 ਮਾਰਚ (ਸੁਖਦੇਵ ਸਿੰਘ)-ਨਜ਼ਦੀਕੀ ਪਿੰਡ ਕੋਟਲਾ ਸ਼ਾਹੀਆ ਦੇ ਰੇਲਵੇ ਫਾਟਕ ਨੇੜੇ ਇਕ ਵਿਅਕਤੀ ਤੇ ਉਸਦੇ ਚਾਰ ਸਾਲਾ ਪੁੱਤਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ, ਜਦਕਿ ਸੱਤ ਸਾਲਾ ਲੜਕੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ ਹੈ | ਮੌਕੇ 'ਤੇ ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਵਿਆਹ ਲਈ ਮਜਬੂਰ ਕਰਨ 'ਤੇ ਬੀ.ਸੀ.ਏ. ਦੀ ਵਿਦਿਆਰਥਣ ਵਲੋਂ ਖ਼ੁਦਕੁਸ਼ੀ

ਬਨੂੜ, 17 ਮਾਰਚ (ਭੁਪਿੰਦਰ ਸਿੰਘ)-ਵਿਦੇਸ਼ ਗਏ ਲੜਕੇ ਤੇ ਉਸ ਦੇ ਮਾਤਾ-ਪਿਤਾ ਵਲੋਂ ਵਿਆਹ ਲਈ ਮਜਬੂਰ ਕਰਨ 'ਤੇ ਨਜ਼ਦੀਕ ਪਿੰਡ ਸਲੇਮਪੁਰ ਨੱਗਲ ਦੀ ਇਕ ਮੁਟਿਆਰ ਲੜਕੀ ਨੇ ਖ਼ੁਦਕੁਸ਼ੀ ਕਰ ਲਈ | ਉਹ ਰਾਜਪੁਰਾ ਦੇ ਇਕ ਨਿੱਜੀ ਕਾਲਜ ਵਿਖੇ ਪੜ੍ਹਦੀ ਸੀ ਤੇ ਬੀ.ਸੀ.ਏ. ਦੇ ਤੀਜੇ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਦੀ ਜਿੱਤ 'ਚ ਅਹਿਮ ਭੂਮਿਕਾ ਨਿਭਾਏਗਾ-ਸੁਕਾਰ

ਜਲੰਧਰ, 17 ਮਾਰਚ (ਜਸਪਾਲ ਸਿੰਘ)-ਯੂਥ ਅਕਾਲੀ ਦਲ ਦੁਆਬਾ ਜ਼ੋਨ ਦੇ ਪ੍ਰਧਾਨ ਸੁਖਦੀਪ ਸਿੰਘ ਸੁਕਾਰ ਵਲੋਂ ਅੱਜ ਦੁਆਬਾ ਜ਼ੋਨ ਦੇ 200 ਮੈਂਬਰੀ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਗਿਆ | ਜਿਸ 'ਚ ਸੀਨੀਅਰ ਮੀਤ ਪ੍ਰਧਾਨ 29, ਜਨਰਲ ਸਕੱਤਰ 50, ਮੀਤ ਪ੍ਰਧਾਨ 57, ਸਕੱਤਰ 34, ਸੰਯੁਕਤ ...

ਪੂਰੀ ਖ਼ਬਰ »

ਬੁੱਢਾ ਦਲ ਵਲੋਂ ਹੋਲੇ-ਮਹੱਲੇ 'ਤੇ 20 ਨੂੰ ਛੇ ਅਹਿਮ ਸ਼ਖ਼ਸੀਅਤਾਂ ਦਾ ਹੋਵੇਗਾ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 17 ਮਾਰਚ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚੱਲਦਾ ਵਹੀਰ ਵਲੋਂ ਖ਼ਾਲਸਾਈ ਤਿਉਹਾਰ ਹੋਲੇ-ਮਹੱਲੇ ਮੌਕੇ 20 ਮਾਰਚ ਨੂੰ ਗੁਰਦੁਆਰਾ ਗੁਰੂ ਕਾ ਬਾਗ਼ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ...

ਪੂਰੀ ਖ਼ਬਰ »

ਗੁਰਦੁਆਰਾ ਬਾਬੇ ਸ਼ਹੀਦਾਂ ਸਰਮਸਤਪੁਰ 'ਚ ਜੋੜ ਮੇਲਾ ਸਮਾਪਤ

ਕਿਸ਼ਨਗੜ੍ਹ, 17 ਮਾਰਚ (ਹਰਬੰਸ ਸਿੰਘ ਹੋਠੀ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਗੁਰਦੁਆਰਾ ਬਾਬੇ ਸ਼ਹੀਦਾਂ (ਬ੍ਰਾਂਚ ਦਮਦਮੀ ਟਕਸਾਲ ਜਥਾ ਭਿੰਡਰਾਂ) ਸਰਮਸਤਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੇ ਦਮਦਮੀ ਟਕਸਾਲ ਦੇ ਪਹਿਲੇ ...

ਪੂਰੀ ਖ਼ਬਰ »


ਲੋਕ ਸਭਾ ਹਲਕਾ ਲੁਧਿਆਣਾ

ਵੱਖ-ਵੱਖ ਪਾਰਟੀਆਂ ਦੇ ਸੰਭਾਵੀ ਉਮੀਦਵਾਰਾਂ ਵਲੋਂ ਚੋਣ ਪ੍ਰਚਾਰ ਸ਼ੁਰੂ

ਕਵਿਤਾ ਖੁੱਲਰ/ ਪਰਮਿੰਦਰ ਸਿੰਘ ਆਹੂਜਾ ਲੁਧਿਆਣਾ, 17 ਮਾਰਚ -ਲੁਧਿਆਣਾ ਲੋਕ ਸਭਾ ਚੋਣਾਂ ਲਈ ਭਾਵੇਂ ਪ੍ਰਮੁੱਖ ਰਾਜਸੀ ਪਾਰਟੀਆਂ ਵਲੋਂ ਅਜੇ ਤੱਕ ਆਪਣੇ ਉਮੀਦਵਾਰਾਂ ਦਾ ਅਧਿਕਾਰਤ ਤੌਰ 'ਤੇ ਐਲਾਨ ਨਹੀਂ ਕੀਤਾ ਹੈ, ਪਰ ਸੰਭਾਵਿਤ ਉਮੀਦਵਾਰਾਂ ਵਲੋਂ ਅੰਦਰਖਾਤੇ ਚੋਣ ਲੜਣ ...

ਪੂਰੀ ਖ਼ਬਰ »

ਪਾਕਿ 'ਚ ਰੇਲ ਪਟੜੀ 'ਤੇ ਧਮਾਕਾ-3 ਮੌਤਾਂ

ਇਸਲਾਮਾਬਾਦ, 17 ਮਾਰਚ (ਆਈ.ਏ.ਐਨ.ਐਸ.)- ਪਾਕਿਸਤਾਨ ਦੇ ਬਲੋਚਿਸਤਾਨ 'ਚ ਐਤਵਾਰ ਨੂੰ ਇਕ ਯਾਤਰੂ ਰੇਲ 'ਚ ਹੋਏ ਧਮਾਕੇ ਨਾਲ ਤਿੰਨ ਲੋਕ ਮਾਰੇ ਗਏ, ਜਦਕਿ 6 ਹੋਰ ਜ਼ਖ਼ਮੀ ਹੋ ਗਏ | 'ਡਾਨ' ਮੁਤਾਬਿਕ ਜ਼ਿਲ੍ਹਾ ਪੁਲਿਸ ਅਧਿਕਾਰੀ ਇਰਫ਼ਾਨ ਬਸ਼ੀਰ ਨੇ ਕਿਹਾ ਕਿ ਸ਼ੱਕੀ ਬਦਮਾਸ਼ਾਂ ਨੇ ...

ਪੂਰੀ ਖ਼ਬਰ »

ਸੁਖਬੀਰ ਵਲੋਂ ਪਾਰਟੀ ਦੇ ਲੀਗਲ ਵਿੰਗ ਦੇ ਜ਼ੋਨ ਪ੍ਰਧਾਨਾਂ ਦਾ ਐਲਾਨ

ਚੰਡੀਗੜ੍ਹ, 17 ਮਾਰਚ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਲੀਗਲ ਵਿੰਗ ਦੇ ਪ੍ਰਧਾਨ ਪਰਉਪਕਾਰ ਸਿੰਘ ਘੁੰਮਣ ਨਾਲ ਸਲਾਹ ਮਸ਼ਵਰਾ ਕਰਕੇ ਪਾਰਟੀ ਦੇ ਲੀਗਲ ਵਿੰਗ ਦੇ ਜ਼ੋਨ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ ਹੈ | ਪਾਰਟੀ ਦੇ ਮੁੱਖ ...

ਪੂਰੀ ਖ਼ਬਰ »

ਜਥੇਦਾਰ ਹਵਾਰਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਾਭਾ ਜੇਲ੍ਹ ਬਾਹਰ ਲੱਗਿਆ ਪ੍ਰਭਾਵਸ਼ਾਲੀ ਧਰਨਾ

ਨਾਭਾ, 17 ਮਾਰਚ (ਅਮਨਦੀਪ ਸਿੰਘ ਲਵਲੀ)-ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਪੰਜ ਮੈਂਬਰੀ ਕਮੇਟੀ ਐਡਵੋਕੇਟ ਅਮਰ ਸਿੰਘ ਚਾਹਲ, ਭਾਈ ਨਰਾਇਣ ਸਿੰਘ ਚੌੜਾ, ਪ੍ਰੋ. ਬਲਜਿੰਦਰ ਸਿੰਘ, ਭਾਈ ਜਸਪਾਲ ਸਿੰਘ ਹੇਰਾ, ਮਾਸਟਰ ਸੰਤੋਖ ਸਿੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »

ਅਕਾਲੀ ਦਲ (ਟਕਸਾਲੀ) ਵਲੋਂ 'ਆਪ' ਨਾਲ ਗੱਠਜੋੜ ਤੋਂ ਇਨਕਾਰ

ਲੁਧਿਆਣਾ, 17 ਮਾਰਚ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ (ਟਕਸਾਲੀ) ਨੇ ਆਮ ਆਦਮੀ ਪਾਰਟੀ ਨਾਲ ਚੋਣਾਂ ਸਬੰਧੀ ਗੱਠਜੋੜ ਕਰਨ ਤੋਂ ਇਨਕਾਰ ਕਰ ਦਿੱਤਾ ਹੈ | ਪਾਰਟੀ ਦੇ ਸਕੱਤਰ ਜਨਰਲ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਜਮਹੂਰੀ ...

ਪੂਰੀ ਖ਼ਬਰ »

ਏਅਰ ਇੰਡੀਆ ਵਲੋਂ ਕੁਝ ਉਡਾਣਾਂ ਰੱਦ

ਐੱਸ. ਏ. ਐੱਸ. ਨਗਰ, 17 ਮਾਰਚ (ਕੇ.ਐੱਸ.ਰਾਣਾ)-ਕੌਮਾਂਤਰੀ ਹਵਾਈ ਅੱਡਾ ਮੁਹਾਲੀ ਤੋਂ ਏਅਰ ਇੰਡੀਆ ਵਲੋਂ ਕੁਝ ਉਡਾਣਾਂ ਰੱਦ ਕੀਤੀਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਆਰ.ਜਿੰਦਲ ਸਟੇਸ਼ਨ ਮੈਨੇਜਰ ਨੇ ਦੱਸਿਆ ਕਿ ਏਅਰ ਇੰਡੀਆ ਦੀ ਫਲਾਈਟ ਨੰਬਰ ਏ.ਆਈ. 463/464 ਜੋ ਕਿ ...

ਪੂਰੀ ਖ਼ਬਰ »

ਕੈਨੇਡਾ ਦੀ ਮਾਊਾਟ ਵਿਨਸੇਂਟ ਯੂਨੀਵਰਸਿਟੀ ਵਲੋਂ ਮਾਈਾਡ ਮੇਕਰ 'ਚ ਸੈਮੀਨਾਰ

ਖੰਨਾ, 17 ਮਾਰਚ (ਹਰਜਿੰਦਰ ਸਿੰਘ ਲਾਲ)-ਓਵਰਸੀਜ਼ ਐਜੂਕੇਸ਼ਨ ਲਈ ਹਜ਼ਾਰਾਂ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰ ਚੁੱਕੀ ਸੰਸਥਾ ਮਾਈਾਡ ਮੇਕਰ ਦੇ ਖੰਨਾ ਵਿਚਲੇ ਮੁੱਖ ਇੰਸਟੀਚਿਊਟ ਵਿਖੇ ਕੈਨੇਡਾ ਦੀ ਯੂਨੀਵਰਸਿਟੀ ਵਲੋਂ ਸੈਮੀਨਾਰ ਕੀਤਾ ਗਿਆ | ਮਾਈਾਡ ਮੇਕਰ ਦੇ ...

ਪੂਰੀ ਖ਼ਬਰ »

ਮਜੀਠੀਆ ਵਲੋਂ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਵਿਸਤਾਰ-12 ਨਵੇਂ ਮੈਂਬਰ ਨਿਯੁਕਤ

ਚੰਡੀਗੜ੍ਹ, 17 ਮਾਰਚ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਯੂਥ ਵਿੰਗ ਦੇ ਇੰਚਾਰਜ ਸ. ਬਿਕਰਮ ਸਿੰਘ ਮਜੀਠੀਆ ਨੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਵਿਸਤਾਰ ਕਰਦਿਆਂ 12 ਯੂਥ ਆਗੂਆਂ ਨੂੰ ਕੋਰ ਕਮੇਟੀ ਮੈਬਰ ਨਿਯੁਕਤ ਕੀਤਾ ਹੈ¢ ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਬਿਹਾਰ 'ਚ ਐਨ.ਡੀ.ਏ. 'ਚ 40 ਸੀਟਾਂ ਲਈ ਬਣੀ ਸਹਿਮਤੀ

ਪਟਨਾ, 17 ਮਾਰਚ (ਏਜੰਸੀ)- ਬਿਹਾਰ 'ਚ ਐਨ.ਡੀ.ਏ. ਗਠਜੋੜ ਦੇ ਤਿੰਨ ਭਾਈਵਾਲਾਂ ਵਿਚਾਲੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ 40 ਸੀਟਾਂ ਲਈ ਸਹਿਮਤੀ ਬਣ ਗਈ ਹੈ | ਇਥੇ ਤਿੰਨਾਂ ਪਾਰਟੀਆਂ ਵਲੋਂ ਕੀਤੀ ਸੰਯੁਕਤ ਪ੍ਰੈਸ ਕਾਨਫਰੰਸ ਦੌਰਾਨ ਐਲਾਨ ਕੀਤਾ ਗਿਆ ਹੈ ਕਿ ਭਾਜਪਾ ਤੇ ...

ਪੂਰੀ ਖ਼ਬਰ »

ਪਾਕਿਸਤਾਨ ਵਲੋਂ ਸੰਯੁਕਤ ਰਾਸ਼ਟਰ 'ਚ ਹਾਫਿਜ਼ ਬਾਰੇ ਭਾਰਤੀ ਨਿਊਜ਼ ਏਜੰਸੀ ਕੋਲ ਖੁਲਾਸਾ ਹੋਣ ਦੀ ਜਾਂਚ ਦੀ ਮੰਗ

ਨਵੀਂ ਦਿੱਲੀ, 17 ਮਾਰਚ (ਏਜੰਸੀ)- ਇਸ ਮਹੀਨੇ ਦੇ ਸ਼ੁਰੂ 'ਚ ਜਮਾਤ-ਉਦ-ਦਾਵਾ ਦੇ ਮੁਖੀ ਹਾਫਿਜ਼ ਸਈਦ ਵਲੋਂ ਉਸ ਦਾ ਨਾਂਅ ਵਿਸ਼ਵ-ਵਿਆਪੀ ਅੱਤਵਾਦੀ ਸੂਚੀ 'ਚੋਂ ਬਾਹਰ ਕੱਢਣ ਲਈ ਦਾਇਰ ਕੀਤੀ ਅਰਜ਼ੀ ਸੰਯੁਕਤ ਰਾਸ਼ਟਰ ਵਲੋਂ ਰੱਦ ਕਰ ਦਿੱਤੀ ਗਈ ਸੀ, ਇਹ ਜਾਣਕਾਰੀ ਭਾਰਤੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਕੱਢੀਆਂ ਗਈਆਂ ਅਸਾਮੀਆਂ 'ਚ ਸ਼ਰਤਾਂ ਕਾਰਨ ਨਵੀਂ ਭਰਤੀ ਬਣੀ ਮਹਿਜ਼ ਪ੍ਰਮੋਸ਼ਨ ਚੈਨਲ

ਜ਼ੀਰਾ, 17 ਮਾਰਚ (ਮਨਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਹੈੱਡ ਟੀਚਰਾਂ ਦੀਆਂ 1558 ਅਸਾਮੀਆਂ, ਸੈਂਟਰ ਹੈੱਡ ਟੀਚਰਾਂ ਦੀਆਂ 375, ਬੀ.ਪੀ.ਈ.ਓ. ਦੀਆਂ 38, ਹੈੱਡ ਮਾਸਟਰਾਂ ਦੀਆਂ 672 ਅਸਾਮੀਆਂ ਦਾ ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਹੈ | ਇਨ੍ਹਾਂ ਅਸਾਮੀਆਂ ...

ਪੂਰੀ ਖ਼ਬਰ »

ਡਿਊਟੀ ਸਟਾਫ਼ ਤੇ ਪੇਪਰ ਚੈੱਕ ਕਰਨ ਵਾਲੇ ਅਧਿਆਪਕਾਂ ਨੂੰ ਮਿਹਨਤਾਨਾ ਦੇਣ ਤੋਂ ਇਨਕਾਰੀ ਸਿੱਖਿਆ ਬੋਰਡ

ਸੰਗਰੂਰ, 17 ਮਾਰਚ (ਧੀਰਜ ਪਸ਼ੌਰੀਆ)-ਦਸਵੀਂ ਤੇ ਬਾਰ੍ਹਵੀਂ ਜਮਾਤਾਂ ਦੀਆਂ ਸਾਲਾਨਾ ਪ੍ਰੀਖਿਆ ਫ਼ੀਸਾਂ 'ਚ ਲਗਾਤਾਰ ਵਾਧਾ ਕਰਨ ਦੇ ਬਾਵਜੂਦ ਪੰਜਾਬ ਸਕੂਲ ਸਿੱਖਿਆ ਬੋਰਡ ਪ੍ਰੀਖਿਆ ਕੇਂਦਰਾਂ 'ਚ ਡਿਊਟੀ ਕਰਨ ਵਾਲੇ ਸਟਾਫ਼ ਤੇ ਦਸਵੀਂ ਅਤੇ ਬਾਰ੍ਹਵੀਂ ਦੇ ਪੇਪਰ ਚੈੱਕ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਰੇਂਜ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 30 ਕਰੋੜ ਦੀ ਹੈਰੋਇਨ ਬਰਾਮਦ, ਇਕ ਕਾਬੂ

ਫ਼ਿਰੋਜ਼ਪੁਰ, 17 ਮਾਰਚ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਰੇਂਜ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਬੀ.ਐੱਸ.ਐਫ. ਆਦਿ ਨਾਰਕੋਟਿਕ ਸੈੱਲ ਦੇ ਸਹਿਯੋਗ ਨਾਲ 6 ਕਿੱਲੋ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ, ਜਿਸ ਦੀ ਕੀਮਤ ਕੌਮਾਂਤਰੀ ਬਾਜ਼ਾਰ 'ਚ 30 ਕਰੋੜ ਰੁਪਏ ਦੱਸੀ ਜਾ ...

ਪੂਰੀ ਖ਼ਬਰ »

ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜਿਓ ਾ ਹੈਰੋਇਨ ਬਰਾਮਦ

ਫ਼ਾਜ਼ਿਲਕਾ, 17 ਮਾਰਚ (ਦਵਿੰਦਰ ਪਾਲ ਸਿੰਘ)-ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ 'ਚ ਹੈਰੋਇਨ ਤਸਕਰੀ ਦਾ ਧੰਦਾ ਰੁਕਦਾ ਨਜ਼ਰ ਨਹੀਂ ਆ ਰਿਹਾ | ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਤੇ ਬੀ.ਐਸ.ਐਫ਼. ਦੇ ਸਾਂਝੇ ਆਪ੍ਰੇਸ਼ਨ 'ਚ ਅੰਤਰਰਾਸ਼ਟਰੀ ਸਰਹੱਦ ...

ਪੂਰੀ ਖ਼ਬਰ »

ਸੰਤ ਰਾਮ ਸਿੰਘ ਗਿਆਰ੍ਹਵੀਂ ਵਾਲਿਆਂ ਦੀ ਬਰਸੀ ਸ਼ਰਧਾ ਨਾਲ ਮਨਾਈ

ਮੋਗਾ, 17 ਮਾਰਚ (ਸੁਰਿੰਦਰਪਾਲ ਸਿੰਘ)-ਦੇਸ਼-ਵਿਦੇਸ਼ 'ਚ ਧਾਰਮਿਕ ਤੇ ਸਮਾਜ ਸੇਵੀ ਕਾਰਜਾਂ 'ਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੀ ਸੰਪਰਦਾਇ ਗੁਰੂ ਘਰ ਗਿਆਰ੍ਹਵੀਂ ਵਾਲੇ ਦੌਧਰ ਦੇ ਸੱਚਖੰਡ ਵਾਸੀ ਪਰਮ ਸੰਤ ਬਾਬਾ ਰਾਮ ਸਿੰਘ ਗਿਆਰ੍ਹਵੀਂ ਵਾਲਿਆਂ ਦੀ 10ਵੀਂ ਬਰਸੀ ਤੇ ...

ਪੂਰੀ ਖ਼ਬਰ »

ਇਮਤਿਹਾਨੀ ਪ੍ਰਬੰਧਾਂ ਦੀ ਨਿਕਲੀ ਫ਼ੂਕ-ਹਜ਼ਾਰਾਂ ਅਧਿਆਪਕ 4-4 ਥਾਂਈਾ ਡਿਊਟੀ ਕਰਨ ਲਈ ਮਜਬੂਰ

ਫ਼ਾਜ਼ਿਲਕਾ, 17 ਮਾਰਚ (ਦਵਿੰਦਰ ਪਾਲ ਸਿੰਘ)-ਸਿੱਖਿਆ ਸਕੱਤਰ ਪੰਜਾਬ ਬੇਸ਼ੱਕ ਵਿਭਾਗ 'ਚ ਨਵੇਂ ਨਵੇਂ ਤਜਰਬੇ ਕਰਕੇ ਵਿਭਾਗ ਨੂੰ ਆਪਣੀ ਮਰਜ਼ੀ ਅਨੁਸਾਰ ਤੋਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਉਨ੍ਹਾਂ ਦੀ ਸਹਿਯੋਗੀ ਟੀਮ ਕਈ ਅਜਿਹੇ ਫ਼ਾਰਮੂਲੇ ਬਣਾ ਕੇ ਉਨ੍ਹਾਂ ਅੱਗੇ ...

ਪੂਰੀ ਖ਼ਬਰ »

ਨਿਰੋਲ ਸੇਵਾ ਸੰਸਥਾ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ 29 ਤੋਂ

ਸ੍ਰੀ ਮੁਕਤਸਰ ਸਾਹਿਬ, 17 ਮਾਰਚ (ਰਣਜੀਤ ਸਿੰਘ ਢਿੱਲੋਂ)-ਨਿਰੋਲ ਸੇਵਾ ਸੰਸਥਾ ਵਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ 29 ਮਾਰਚ ਤੋਂ 1 ਅਪ੍ਰੈਲ ਤੱਕ ਸਜਾਇਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕ ਨਿਵਾਸ ਵਿਖੇ ਧਾਰਮਿਕ ਸਮਾਗਮ ਤੇ ਨਗਰ ਕੀਰਤਨ 21 ਨੂੰ

ਸ੍ਰੀ ਮੁਕਤਸਰ ਸਾਹਿਬ, 17 ਮਾਰਚ (ਰਣਜੀਤ ਸਿੰਘ ਢਿੱਲੋਂ)-ਸੰਤ ਬਾਬਾ ਸੇਵਾ ਸਿੰਘ ਦੀ ਪ੍ਰੇਰਨਾ ਸਦਕਾ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਨਾਨਕ ਨਿਵਾਸ ਬੂੜਾ ਗੁੱਜਰ ਰੋਡ ਕੋਟਲੀ ਦੇਵਨ (ਸ੍ਰੀ ਮੁਕਤਸਰ ਸਾਹਿਬ) ਵਿਖੇ ਹੋਲਾ ਮਹੱਲਾ ਦਿਵਸ ਸ਼ਰਧਾ ਤੇ ਉਤਸ਼ਾਹ ...

ਪੂਰੀ ਖ਼ਬਰ »

ਸੁਸ਼ਮਾ ਸਵਰਾਜ ਨੇ ਮਾਲਦੀਵ ਦੇ ਪ੍ਰਮੁੱਖ ਆਗੂਆਂ ਨਾਲ ਕੀਤੀ ਮੁਲਾਕਾਤ

ਮਾਲੇ, 17 ਮਾਰਚ (ਏਜੰਸੀ)-ਮਾਲਦੀਵ ਪੁੱਜੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਮਾਲਦੀਵ ਦੇ ਆਪਣੇ ਹਮਰੁਤਬਾ ਅਬਦੁੱਲਾ ਸ਼ਾਹਿਦ ਸਮੇਤ ਦੇਸ਼ ਦੇ ਪ੍ਰਮੁੱਖ ਨੇਤਾਵਾਂ ਨਾਲ ਗੱਲਬਾਤ ਕੀਤੀ | ਇਸ ਦੌਰਾਨ ਭਾਰਤ ਅਤੇ ਮਾਲਦੀਵ ਨੇ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਰੱਖਿਆ, ...

ਪੂਰੀ ਖ਼ਬਰ »

ਯੂ.ਪੀ. 'ਚ ਮਹਾਂਗਠਜੋੜ ਲਈ 7 ਸੀਟਾਂ 'ਤੇ ਉਮੀਦਵਾਰ ਨਹੀਂ ਉਤਾਰੇਗੀ ਕਾਂਗਰਸ

ਲਖਨਊ, 17 ਮਾਰਚ (ਏਜੰਸੀ)- ਉੱਤਰ ਪ੍ਰਦੇਸ਼ 'ਚ ਕਾਂਗਰਸ ਭਾਵੇਂ ਮਹਾਂਗਠਜੋੜ ਦਾ ਹਿੱਸਾ ਨਹੀਂ, ਪਰ ਉਸ ਨੇ ਵੱਡਾ ਸੰਕੇਤ ਦਿੰਦੇ ਹੋਏ 7 ਸੀਟਾਂ 'ਤੇ ਉਮੀਦਵਾਰ ਨਾ ਖੜੇ ਕਰਨ ਦਾ ਐਲਾਨ ਕੀਤਾ ਹੈ | ਕਾਂਗਰਸ ਨੇ ਐਲਾਨ ਕੀਤਾ ਕਿ ਉਹ ਉੱਤਰ ਪ੍ਰਦੇਸ਼ 'ਚ ਸਮਾਜਵਾਦੀ ਪਾਰਟੀ ਮੁਖੀ ...

ਪੂਰੀ ਖ਼ਬਰ »

ਭਾਰਤ ਵਲੋਂ ਬਗਦਾਦ 'ਚ ਆਪਣੇ ਦੂਤਘਰ ਦੀ ਸੁਰੱਖਿਆ ਲਈ ਸੀ.ਆਰ.ਪੀ.ਐਫ਼. ਕਮਾਂਡੋ ਤਾਇਨਾਤ

ਨਵੀਂ ਦਿੱਲੀ, 17 ਮਾਰਚ (ਪੀ.ਟੀ.ਆਈ.)- ਭਾਰਤ ਵਲੋਂ ਇਰਾਕ ਦੀ ਰਾਜਧਾਨੀ ਬਗਦਾਦ ਸਥਿਤ ਭਾਰਤੀ ਦੂਤਾਵਾਸ ਅਤੇ ਇਸ ਦੇ ਅਧਿਕਾਰੀਆਂ ਦੀ ਸੁਰੱਖਿਆ ਲਈ ਕੇਂਦਰੀ ਅਰਧ ਸੈਨਿਕ ਬਲ ਸੀ.ਆਰ.ਪੀ.ਐਫ਼. ਦੇ ਕਮਾਂਡੋ ਤਾਇਨਾਤ ਕੀਤੇ ਗਏ ਹਨ | ਯੁੱਧ ਗ੍ਰਸਤ ਦੇਸ਼ ਇਰਾਕ 'ਚ ਆਈ.ਐਸ.ਆਈ.ਐਸ. ...

ਪੂਰੀ ਖ਼ਬਰ »

ਵਿੱਤੀ ਘੁਟਾਲਿਆਂ ਦੀ ਜਾਂਚ ਲਈ ਚੀਨ 'ਚ ਕਸਟਮ ਅਧਿਕਾਰੀਆਂ ਦੀ ਨਿਯੁਕਤੀ ਕਰੇਗਾ ਭਾਰਤ

ਨਵੀਂ ਦਿੱਲੀ, 17 ਮਾਰਚ (ਏਜੰਸੀ)-ਭਾਰਤ ਨੇ ਚੀਨ 'ਚ ਕਾਲਾ ਧਨ, ਵਪਾਰ ਅਧਾਰਿਤ ਹਵਾਲਾ ਰਾਸ਼ੀ ਤੇ ਹੋਰ ਵਿੱਤੀ ਘੁਟਾਲਿਆਂ ਦੀ ਜਾਂਚ ਲਈ ਕਸਟਮ ਇੰਟੈਸੀਜੈਂਸ ਅਧਿਕਾਰੀਆਂ ਦੀ ਨਿਯੁਕਤੀ ਕਰਨ ਦਾ ਫ਼ੈਸਲਾ ਲਿਆ ਹੈ | ਸਰਕਾਰੀ ਸੂਤਰਾਂ ਨੇ ਦੱਸਿਆ ਕਿ ਬੀਜਿੰਗ 'ਚ ਭਾਰਤੀ ਦੂਤਘਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX