ਕਿਸ਼ਨਪੁਰਾ ਕਲਾਂ, 17 ਮਾਰਚ (ਅਮੋਲਕ ਸਿੰਘ ਕਲਸੀ)-ਸ਼ੋ੍ਰਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਕੁਲਦੀਪ ਸਿੰਘ ਔਲਖ ਪੁੱਤਰ ਮਾ. ਪ੍ਰਧਾਨ ਟਹਿਲ ਸਿੰਘ ਕਿਸ਼ਨਪੁਰਾ ਕਲਾਂ ਨੂੰ ਪਾਰਟੀ ਵਲੋਂ ਸ਼ੋ੍ਰਮਣੀ ਅਕਾਲੀ ਦਲ ਦਾ ਜਥੇਬੰਧਕ ਸਕੱਤਰ ਪੰਜਾਬ ਨਿਯੁਕਤ ਕੀਤਾ ਗਿਆ, ਦਾ ਅੱਜ ਕਿਸ਼ਨਪੁਰਾ ਕਲਾਂ ਆਪਣੇ ਜੱਦੀ ਪਿੰਡ ਪੁੱਜਣ 'ਤੇ ਇੰਦਰਜੀਤ ਸਿੰਘ ਸ਼ਾਹ ਬਲਾਕ ਸੰਮਤੀ ਮੈਂਬਰ ਵਲੋਂ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਉਮੀਦਾਂ ਅਤੇ ਆਸਾਂ 'ਤੇ ਪੂਰਾ ਉੱਤਰਨਗੇ | ਅਖੀਰ ਵਿਚ ਕੁਲਦੀਪ ਸਿੰਘ ਔਲਖ ਵਲੋਂ ਇੰਦਰਜੀਤ ਸਿੰਘ ਸ਼ਾਹ ਅਤੇ ਪਿੰਡ ਵਾਸੀਆਂ ਤੋਂ ਮਿਲੇ ਸਨਮਾਨ ਲਈ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਸਰਪੰਚ ਬਗ਼ੀਚਾ ਸਿੰਘ, ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਰੇਸ਼ਮ ਸਿੰਘ ਔਲਖ, ਜਸਵਿੰਦਰ ਸਿੰਘ ਔਲਖ, ਬਲਜਿੰਦਰ ਸਿੰਘ ਛੰਬੂ, ਹਰਜਿੰਦਰ ਸਿੰਘ ਪੱਪੂ ਕੰਨੀਆਂ, ਜੇ.ਈ. ਅੰਗਰੇਜ਼ ਸਿੰਘ, ਮੁਖ਼ਤਿਆਰ ਸਿੰਘ, ਮਾ. ਟਹਿਲ ਸਿੰਘ, ਸਾਬਕਾ ਪ੍ਰਧਾਨ ਅਜਮੇਰ ਸਿੰਘ ਮਾਨ, ਈਸ਼ਵਰ ਸਿੰਘ ਆੜ੍ਹਤੀਆ ਅਤੇ ਹਰਜਿੰਦਰ ਸਿੰਘ ਆਦਿ ਹਾਜ਼ਰ ਸਨ |
ਨੱਥੂਵਾਲਾ ਗਰਬੀ, 17 ਮਾਰਚ (ਪੱਤਰ ਪ੍ਰੇਰਕ)-ਪਿੰਡ ਰੋਡੇ ਦੇ ਦੇਸ਼ ਭਗਤ ਹਾਲ ਵਿਖੇ ਪਿੰਡ ਵਾਸੀਆਂ ਵਲੋਂ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਨਵੀਆਂ ਪੰਚਾਇਤਾਂ ਨੂੰ ਉਨ੍ਹਾਂ ਦੀ ਤਾਕਤ, ਉਸ ਦੀ ਵਰਤੋਂ, ਹੱਕ ਅਤੇ ਸਰਕਾਰ ਵਲੋਂ ਮਿਲਦੀਆਂ ਸਕੀਮਾਂ, ਯੋਜਨਾਵਾਂ ਬਾਰੇ ...
ਬਾਘਾ ਪੁਰਾਣਾ, 17 ਮਾਰਚ (ਬਲਰਾਜ ਸਿੰਗਲਾ)-ਕਿਸਾਨ ਮੋਰਚਾ ਭਾਜਪਾ ਦੇ ਸੂਬਾ ਪ੍ਰਧਾਨ ਵਿਕਰਮਜੀਤ ਸਿੰਘ ਚੀਮਾ ਨੇੜਲੇ ਪਿੰਡ ਗਿੱਲ ਨਿਵਾਸੀ ਕੁਲਦੀਪ ਸਿੰਘ ਜ਼ੈਲਦਾਰ ਜ਼ਿਲ੍ਹਾ ਪ੍ਰਧਾਨ ਦੇ ਘਰ ਪਹੁੰਚੇ | ਉਨ੍ਹਾਂ ਦੇ ਨਾਲ ਜ਼ਿਲ੍ਹਾ ਜਨਰਲ ਸਕੱਤਰ ਵਰਿੰਦਰ ਸਿੰਘ, ...
ਧਰਮਕੋਟ, 17 ਮਾਰਚ (ਪਰਮਜੀਤ ਸਿੰਘ)-ਭਗਤ ਨਾਮਦੇਵ ਸਭਾ ਧਰਮਕੋਟ ਵਲੋਂ ਸ਼ਹਿਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਸਾਹਿਬ ਭਗਤ ਨਾਮਦੇਵ ਢੋਲੇਵਾਲਾ ਰੋਡ, ਧਰਮਕੋਟ ਵਿਖੇ ਮਨਾਇਆ ਗਿਆ | ਇਸ ...
ਮੋਗਾ, 17 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਥਾਨਕ ਦਸਹਿਰਾ ਗਰਾਊਾਡ ਸਥਿਤ ਮਿੱਤਲ ਬਲੱਡ ਬੈਂਕ ਵਿਚ ਅਰੋੜਾ ਮਹਾਂਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਕਟਾਰੀਆ, ਸ਼ਹਿਰੀ ਪ੍ਰਧਾਨ ਦਿਨੇਸ਼ ਕਟਾਰੀਆ ਤੇ ਯੂਥ ਅਰੋੜਾ ਮਹਾਂਸਭਾ ਦੇ ਪ੍ਰਧਾਨ ਕਪਿਲ ਭਾਰਤੀ ਦੀ ...
ਬਾਘਾ ਪੁਰਾਣਾ, 17 ਮਾਰਚ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਦੇ ਸਵੇਰਾ ਹੋਟਲ ਕੋਲ ਰਾਤ ਨੂੰ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਦੀ ਮੌਕੇ 'ਤੇ ਮੌਤ ਹੋ ਜਾਣ ਦਾ ਸਮਾਚਾਰ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਮੰਗਲ ਸਿੰਘ ...
ਮੋਗਾ, 17 ਮਾਰਚ (ਗੁਰਤੇਜ ਸਿੰਘ)-ਬੀਤੀ ਰਾਤ ਇਕ ਔਰਤ ਵਲੋਂ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਘਰ ਵਿਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਕਰਮਜੀਤ ਕੌਰ ਉਮਰ 28 ਸਾਲ ਪਤਨੀ ਰੇਸ਼ਮ ਸਿੰਘ ਵਾਸੀ ਕਾਹਨ ਸਿੰਘ ਵਾਲਾ ਜੋ ਕਿ ਤਿੰਨ ...
ਬਾਘਾ ਪੁਰਾਣਾ, 17 ਮਾਰਚ (ਬਲਰਾਜ ਸਿੰਗਲਾ)-ਇਕ ਮੋਟਰਸਾਈਕਲ ਸਵਾਰ ਲੁਟੇਰੇ ਵਲੋਂ ਔਰਤ ਦੇ ਕੰਨ ਵਿਚੋਂ ਸੋਨੇ ਦੀ ਵਾਲੀ ਝਪਟ ਕੇ ਫ਼ਰਾਰ ਹੋਣ ਦਾ ਸਮਾਚਾਰ ਹੈ | ਮਿਲੀ ਜਾਣਕਾਰੀ ਮੁਤਾਬਿਕ ਆਸ਼ਾ ਰਾਣੀ ਪਤਨੀ ਬਲਦੇਵ ਰਾਜ ਸੇਠੀ ਵਾਸੀ ਸਥਾਨਕ ਪਟਿਆਲਾ ਬੈਂਕ ਵਾਲੀ ਗਲੀ ...
ਮੋਗਾ, 17 ਮਾਰਚ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਜਗਦੇਵ ਸਿੰਘ ਸੀ.ਆਈ.ਏ. ਸਟਾਫ਼ ਮੋਗਾ ਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਨੇ ਗੁਪਤ ਸੂਚਨਾ ਉਸ ਸਮੇਂ ਦਿੱਤੀ ਜਦੋਂ ਉਹ ਸ਼ਾਮ 7 ਵਜੇ ਦੇ ਕਰੀਬ ਗਿੱਲ ਰੋਡ 'ਤੇ ਸਿਟੀ ਪਾਰਕ ਨਜ਼ਦੀਕ ਆਮ ਵਾਂਗ ...
ਮੋਗਾ, 17 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸੱਤ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਇਥੇ ਨਿਰਭੈ ਸਿੰਘ ਢੁੱਡੀਕੇ ਦੀ ਪ੍ਰਧਾਨਗੀ ਹੇਠ ਕਿਰਤੀ ਕਿਸਾਨ ਯੂਨੀਅਨ ਦੇ ਦਫ਼ਤਰ ਵਿਖੇ ਹੋਈ ਜਿਸ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਬੀ.ਕੇ.ਯੂ. ਏਕਤਾ ਡਕੋਦਾ, ...
ਮੋਗਾ, 17 ਮਾਰਚ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਂਟ ਲਿਟਰਾ ਜੀ ਸਕੂਲ ਵਿਖੇ ਵਿਦਿਆਰਥੀਆਂ ਵਿਚ ਦਾਖ਼ਲੇ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਸਬੰਧੀ ਸਕੂਲ ਦਾ ਬ੍ਰਾਉਚਰ ਰਿਲੀਜ਼ ਕਰਦੇ ਡਾਇਰੈਕਟਰ ਅਨੁਜ ਗੁਪਤਾ ਤੇ ...
ਕੋਟ ਈਸੇ ਖਾਂ, 17 ਮਾਰਚ ( ਖ਼ਾਲਸਾ, ਗੁਲਾਟੀ, ਕਾਲੜਾ)-ਪਿੰਡ ਭਾਗਪੁਰ ਗਗੜਾ ਦੇ ਰਘਬੀਰ ਸਿੰਘ ਗਗੜਾ ਦੀ ਧਰਮ-ਪਤਨੀ ਅਤੇ ਪ੍ਰੀਤਮ ਸਿੰਘ ਗਗੜਾ ਅਤੇ ਸਤਿੰਦਰਪਾਲ ਸਿੰਘ ਸੈਕਟਰੀ ਦੀ ਮਾਤਾ ਜੋਗਿੰਦਰ ਕੌਰ ਜੋ ਕੇ ਬੀਤੀ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ, ਦੇ ਅੰਤਿਮ ਸੰਸਕਾਰ ...
ਬੱਧਨੀ ਕਲਾਂ, 17 ਮਾਰਚ (ਸੰਜੀਵ ਕੋਛੜ)-ਧੰਨ-ਧੰਨ ਬਾਬਾ ਈਸ਼ਰ ਸਿੰਘ ਦੇ ਜਨਮ ਦਿਵਸ ਦੀ ਖ਼ੁਸ਼ੀ 'ਚ ਹਰ ਸਾਲ ਦੀ ਤਰਾਂ ਸਮੂਹ ਨਗਰ ਨਿਵਾਸੀਆਂ, ਨਗਰ ਪੰਚਾਇਤ ਅਤੇ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਅਨੰਦ ਈਸ਼ਵਰ ਦਰਬਾਰ (ਨਾਨਕਸਰ) ਠਾਠ ਦੇ ਮੁਖੀ ਬੱਧਨੀ ਕਲਾਂ ...
ਮੋਗਾ, 17 ਮਾਰਚ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਵਿਚ ਬੱਸ ਸਟੈਂਡ ਸਾਹਮਣੇ ਸ਼ਹੀਦ ਭਗਤ ਸਿੰਘ ਮਾਰਕੀਟ ਵਿਚ ਸਥਿਤ ਐਕੋਨ ਅਕੈਡਮੀ ਦੇ ਮੈਨੇਜਿੰਗ ਡਾਇਰੈਕਟਰ ਸੰਜੇ ਅਰੋੜਾ ਨੇ ਦੱਸਿਆ ਕਿ ਭਾਰਤੀ ਰੇਲਵੇ ਐਮ.ਐਸ.ਸੀ., ਸਿੱਖਿਆ ਵਿਭਾਗ ਤੇ ਹੋਰ ਵੱਖ-ਵੱਖ ਸਰਕਾਰੀ ...
ਮੋਗਾ, 17 ਮਾਰਚ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ ਨੇ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀ. ਮੀਤ ਪ੍ਰਧਾਨ ਜਥੇਦਾਰ ਤੋਤਾ ਸਿੰਘ ਤੇ ਬਰਜਿੰਦਰ ਸਿੰਘ ਮੱਖਣ ਬਰਾੜ ਸਾਬਕਾ ਚੇਅਰਮੈਨ ਦੀ ...
ਬੱਧਨੀ ਕਲਾਂ, 17 ਮਾਰਚ (ਕੋਛੜ)-ਸ੍ਰੀ ਗੁਰੂ ਨਾਨਕ ਦੇਵ ਜੀ ਗੁਰਦੁਆਰਾ ਪ੍ਰਬੰਧਕੀ ਕਮੇਟੀ, ਸਮੂਹ ਕਲੱਬਾਂ, ਨਗਰ ਪੰਚਾਇਤ ਬੱਧਨੀ ਕਲਾਂ, ਪ੍ਰਵਾਸੀ ਭਾਰਤੀ ਵੀਰਾਂ ਅਤੇ ਸਮੂਹ ਨਗਰ-ਨਿਵਾਸੀਆਂ ਦੇ ਸਹਿਯੋਗ ਸਦਕਾ ਹਰ ਸਾਲ ਦੀ ਤਰਾਂ ਸੰਤ ਰਾਮਪਾਲ ਸਿੰਘ ਪਿੰਡ ਝਾਂਡੇ ...
ਕੋਟ ਈਸੇ ਖਾਂ, 17 ਮਾਰਚ (ਯਸ਼ਪਾਲ ਗੁਲਾਟੀ)-ਮਿਡ-ਡੇ-ਮੀਲ ਕੁੱਕ ਯੂਨੀਅਨ ਇੰਟਕ ਬਲਾਕ ਕੋਟ ਈਸੇ ਖਾਂ ਪੱਧਰੀ ਮੀਟਿੰਗ ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਵਿਖੇ ਸੂਬਾ ਜਨਰਲ ਸਕੱਤਰ ਅਮਰਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਸੰਬੋਧਨ ਕਰਦਿਆਂ ...
ਧਰਮਕੋਟ, 17 ਮਾਰਚ (ਪਰਮਜੀਤ ਸਿੰਘ)-ਜਿੱਥੇ ਅੱਜ ਵੱਖ-ਵੱਖ ਕੰਪਨੀਆਂ ਮੋਬਾਈਲ ਨਾਲ ਜੁੜੇ ਹੋਏ ਲੋਕਾਂ ਨੂੰ ਤਰ੍ਹਾਂ-ਤਰ੍ਹਾਂ ਦੇ ਪੈਕੇਜ ਦੇ ਕੇ ਆਪਣੇ ਨਾਲ ਜੋੜ ਰਹੀਆਂ ਹਨ ਉੱਥੇ ਹੀ ਭਾਰਤ ਦੀ ਪ੍ਰਮੁੱਖ ਬੀ.ਐਸ.ਐਨ.ਐਲ. ਵਲੋਂ ਲੋਕਾਂ ਨੂੰ ਚੰਗੀਆਂ ਸਹੂਲਤਾਂ ਨਾ ਦੇਣ ਅਤੇ ...
ਬਿਲਾਸਪੁਰ, 17 ਮਾਰਚ (ਸੁਰਜੀਤ ਸਿੰਘ ਗਾਹਲਾ)-ਪਿੰਡ ਰਣਸੀਂਹ ਕਲਾਂ ਵਿਖੇ ਸ਼ਹੀਦ ਦਲੀਪ ਸਿੰਘ, ਸ਼ਹੀਦ ਹਰਗੋਪਾਲ ਸਿੰਘ ਸਪੋਰਟਸ ਕਲੱਬ, ਯੁਵਕ ਸੇਵਾਵਾਂ ਯੂਥ ਸਪੋਰਟਸ ਕਲੱਬ ਅਤੇ ਪਿੰਡ ਦੇ ਪਤਵੰਤਿਆਂ ਦੀ ਸਾਂਝੀ ਇਕੱਤਰਤਾ ਹੋਈ ਜਿਸ ਵਿਚ ਸਰਬਸੰਮਤੀ ਨਾਲ 26 ਤੇ 27 ਮਾਰਚ ...
ਕਿਸ਼ਨਪੁਰਾ ਕਲਾਂ, 17 ਮਾਰਚ (ਕਲਸੀ)-ਲਾਗਲੇ ਪਿੰਡ ਤਲਵੰਡੀ ਮੱਲ੍ਹੀਆਂ ਵਿਖੇ ਗੁਰਦੁਆਰਾ ਅਕਾਲਸਰ ਸਾਹਿਬ ਵਿਖੇ ਨੌਜਵਾਨ ਵੀਰ ਤੇ ਖ਼ੂਨਦਾਨ ਵੈੱਲਫੇਅਰ ਕਮੇਟੀ ਕਿਸ਼ਨਪੁਰਾ ਕਲਾਂ ਦੇ ਸਮਾਜ ਸੇਵੀ ਜਗਤਾਰ ਸਿੰਘ ਬਾਬਾ ਦੇ ਵਿਸ਼ੇਸ਼ ਸਹਿਯੋਗ ਨਾਲ ਬੀਤੇ ਦਿਨੀਂ ...
ਮੋਗਾ, 17 ਮਾਰਚ (ਜਸਪਾਲ ਸਿੰਘ ਬੱਬੀ)-ਰੋਟਰੀ ਕਲੱਬ ਮੋਗਾ ਰਾਇਲ ਵਲੋਂ 21ਵੇਂ ਸਮੂਹਿਕ ਆਨੰਦ ਕਾਰਜਾਂ ਮੌਕੇ ਲੋੜਵੰਦ ਪਰਿਵਾਰਾਂ ਦੀਆਂ 10 ਲੜਕੀਆਂ ਦੇ ਸਮੂਹਿਕ ਆਨੰਦ ਕਾਰਜ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ | ਇਸ ਮੌਕੇ ਰੋਟਰੀ ਗਵਰਨਰ ਡਾ. ਵੀ.ਬੀ. ਦੀਕਸ਼ਤ, ਸਾਬਕਾ ...
ਮੋਗਾ, 17 ਮਾਰਚ (ਬੱਬੀ)-ਆਈ. ਐਸ. ਐਫ. ਕਾਲਜ ਆਫ ਫਾਰਮੇਸੀ ਮੋਗਾ ਵਿਖੇ ਦੀ ਆਰਟ ਆਫ ਲਿਵਿੰਗ ਵਲੋਂ ਸ਼੍ਰੀ ਸ਼੍ਰੀ ਰਵੀ ਸ਼ੰਕਰ 19 ਮਾਰਚ ਨੂੰ ਡਰੱਗ ਫ਼ਰੀ ਇੰਡੀਆ ਦੀ ਸ਼ੁਰੂਆਤ ਕਰਨਗੇ | ਇਸ ਸਮਾਗਮ ਵਿਚ ਉਹ ਕਿਸਾਨਾਂ ਨੂੰ ਆਰਗੈਨਿਕ ਖੇਤੀ ਕਰਨ ਦੇ ਤਰੀਕੇ, ਨੌਜਵਾਨਾਂ ਨੂੰ ...
ਮੋਗਾ, 17 ਮਾਰਚ (ਸੁਰਿੰਦਰਪਾਲ ਸਿੰਘ)-ਅੰਗਰੇਜ਼ੀ ਦੇ ਜਾਦੂਗਰ ਪ੍ਰੋ. ਸੁਰਜੀਤ ਸਿੰਘ ਅਰੋੜਾ ਨੇ ਦੱਸਿਆ ਕਿ ਬੱਚਿਆਂ ਦੇ ਸਾਲਾਨਾ ਇਮਤਿਹਾਨ ਨਜ਼ਦੀਕ ਆ ਰਹੇ ਹਨ ਤੇ ਇਨ੍ਹਾਂ ਦਿਨਾਂ ਵਿਚ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ ਅਤੇ ਐਗਜ਼ੈਕਟਿਵ ਟਾਈਪ ...
ਮੋਗਾ, 17 ਮਾਰਚ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਮੋਗਾ ਦੀ ਮੀਟਿੰਗ ਕਿਸਾਨ ਆਗੂ ਪ੍ਰਧਾਨ ਜਸਵੰਤ ਸਿੰਘ ਜੈਮਲ ਵਾਲਾ, ਜ਼ਿਲ੍ਹਾ ਸਕੱਤਰ ਜਨਰਲ ਜਗਤਾਰ ਸਿੰਘ ਚੋਟੀਆਂ ਦੀ ਅਗਵਾਈ ਹੇਠ ਹੋਈ | ਮੀਟਿੰਗ ਮੌਕੇ ...
ਬਿਲਾਸਪੁਰ, 17 ਮਾਰਚ (ਸੁਰਜੀਤ ਸਿੰਘ ਗਾਹਲਾ)-ਸੀਨੀਅਰ ਸਿਟੀਜ਼ਨ ਸਭਾ ਨਿਹਾਲ ਸਿੰਘ ਵਾਲਾ ਦੀ ਇਕੱਤਰਤਾ ਪ੍ਰਧਾਨ ਰਾਮ ਪ੍ਰਤਾਪ ਮਾਛੀਕੇ ਵਾਲੇ ਦੀ ਪ੍ਰਧਾਨਗੀ ਹੇਠ ਪਾਰਕ 'ਚ, ਮੰਡੀ ਨਿਹਾਲ ਸਿੰਘ ਵਾਲਾ ਵਿਖੇ ਹੋਈ ਜਿਸ ਵਿਚ 29 ਮਾਰਚ ਨੂੰ ਸਵੇਰੇ 11 ਵਜੇ ਉਕਤ ਪਾਰਕ 'ਚ ...
ਮੋਗਾ, 17 ਮਾਰਚ (ਅਮਰਜੀਤ ਸਿੰਘ ਸੰਧੂ)-ਨੇੜਲੇ ਪਿੰਡ ਰੌਲੀ ਵਿਖੇ ਹਰ ਸਾਲ ਦੀ ਤਰ੍ਹਾਂ ਧੰਨ-ਧੰਨ ਸ਼ਹੀਦ ਬਾਬਾ ਸੁਬੇਗ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ ਗੁਰਦੁਆਰਾ ਸ਼ਹੀਦ ਬਾਬਾ ਸੁਬੇਗ ਸਿੰਘ ਵਿਖੇ ਗੁਰਦੁਆਰਾ ਕਮੇਟੀ ਦੀ ਸਰਪ੍ਰਸਤੀ ਹੇਠ ...
ਮੋਗਾ, 17 ਮਾਰਚ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਨੂੰ ਉੱਚ ਪੱਧਰੀ ਤਕਨੀਕ ਨਾਲ ਆਈਲਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਆਈਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ, ਵਲੋਂ ਆਕਾਸ਼ਦੀਪ ...
ਮੋਗਾ/ਚੰਦ ਪੁਰਾਣਾ 17 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵੋਟ ਦੇ ਅਧਿਕਾਰ ਸਬੰਧੀ ਜਾਗਰੂਕ ਕਰਨ ਲਈ ਸਵੀਪ ਪ੍ਰੋਗਰਾਮ ਅਧੀਨ ਨਿਰਮੋਹੀ ਕੁਸ਼ਟ ਆਸ਼ਰਮ ਮੋਗਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਸਹਾਇਕ ਕਮਿਸ਼ਨਰ (ਜ) ਸ੍ਰੀ ਲਾਲ ਵਿਸ਼ਵਾਸ ...
ਕੋਟ ਈਸੇ ਖਾਂ, 17 ਮਾਰਚ (ਗੁਰਮੀਤ ਸਿੰਘ ਖ਼ਾਲਸਾ)-ਬਲਵਿੰਦਰ ਸਿੰਘ ਕੈਨੇਡਾ ਦੇ ਉੱਦਮ ਸਦਕਾ ਬਲੌਰ ਸਿੰਘ ਖੋਸਾ ਰਣਧੀਰ (ਕੈਨੇਡਾ) ਦੇ ਪਰਿਵਾਰਿਕ ਮੈਂਬਰਾਂ ਗੁਰਜੰਟ ਸਿੰਘ ਕੈਨੇਡੀਅਨ, ਹਰਭਜਨ ਸਿੰਘ, ਬੇਅੰਤ ਸਿੰਘ, ਹਰੀ ਸਿੰਘ ਨੰਬਰਦਾਰ (ਇੰਗਲੈਂਡ), ਮਾਤਾ ਚੰਦ ਕੌਰ ...
ਬਾਘਾ ਪੁਰਾਣਾ, 17 ਮਾਰਚ (ਬਲਰਾਜ ਸਿੰਗਲਾ)-ਪੁਲਿਸ ਵਲੋਂ ਅਦਾਲਤ ਦਾ ਭਗੌੜਾ ਕਰਾਰ ਦਿੱਤਾ ਹੋਇਆ ਇਕ ਵਿਅਕਤੀ ਸਪੈਸ਼ਲ ਪੁਲਿਸ ਸਟਾਫ਼ ਦੇ ਇੰਚਾਰਜ ਚਰਨਜੀਤ ਸਿੰਘ ਏ.ਐਸ.ਆਈ., ਹੌਲਦਾਰ ਜਗਮੋਹਨ ਸਿੰਘ, ਹਰਜਿੰਦਰ ਸਿੰਘ, ਗੁਰਜੀਤ ਸਿੰਘ ਤੇ ਐਸ.ਆਈ. ਪਵਨ ਕੁਮਾਰ ਪੁਲਿਸ ਥਾਣਾ ...
ਮਮਦੋਟ, 17 ਮਾਰਚ (ਸੁਖਦੇਵ ਸਿੰਘ ਸੰਗਮ)- ਬਲਾਕ ਮਮਦੋਟ ਦੇ ਪਿੰਡ ਨਵਾਂ ਕਿਲ੍ਹਾ ਵਿਚ ਘਰਾਂ ਦੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਪਿੰਡ ਦੇ ਇਕ ਹਿੱਸੇ ਦੀ ਹਾਲਤ ਬਦਤਰ ਬਣੀ ਹੋਈ ਹੈ ਪ੍ਰੰਤੂ ਪੰਚਾਇਤ ਵਿਭਾਗ ਵਲੋਂ ਢੁਕਵਾਂ ਹੱਲ ਨਾ ਕੀਤੇ ਜਾਣ ਕਰਕੇ ਪਿੰਡ ਵਾਸੀਆਂ ...
ਤਲਵੰਡੀ ਭਾਈ, 17 ਮਾਰਚ (ਕੁਲਜਿੰਦਰ ਸਿੰਘ ਗਿੱਲ)- ਜ਼ਿਲ੍ਹਾ ਕਾਂਗਰਸ ਕਮੇਟੀ ਫ਼ਿਰੋਜ਼ਪੁਰ ਦੇ ਪ੍ਰਧਾਨ ਗੁਰਚਰਨ ਸਿੰਘ ਨਾਹਰ ਵਲੋਂ ਜ਼ਿਲ੍ਹਾ ਕਾਰਜਕਾਰਨੀ ਦੇ ਕੀਤੇ ਗਏ ਪੁਨਰ ਗਠਨ ਦੌਰਾਨ ਸੁਰੇਸ਼ ਅਹੂਜਾ ਤਲਵੰਡੀ ਭਾਈ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਜਨਰਲ ...
ਫ਼ਿਰੋਜ਼ਪੁਰ, 17 ਮਾਰਚ (ਜਸਵਿੰਦਰ ਸਿੰਘ ਸੰਧੂ)- ਗੁਰਦੁਆਰਾ ਕਰਮਸਰ ਸਾਹਿਬ ਪਿੰਡ ਝੋਕ ਹਰੀ ਹਰ ਵਿਖੇ ਸਾਲਾਨਾ ਹੋਲਾ-ਮਹੱਲਾ ਸਮਾਗਮ ਅਤੇ ਸੱਚਖੰਡ ਵਾਸੀ ਸੰਤ ਬਾਬਾ ਅਵਤਾਰ ਸਿੰਘ ਦੀ ਬਰਸੀ ਦੇ ਸਬੰਧ ਵਿਚ ਮਹਾਨ ਗੁਰਮਤਿ ਸਮਾਗਮ 19 ਤੋਂ 21 ਮਾਰਚ ਤੱਕ ਮਹਾਨ ਗੁਰਮਤਿ ...
ਜ਼ੀਰਾ, 17 ਮਾਰਚ (ਮਨਜੀਤ ਸਿੰਘ ਢਿੱਲੋਂ)- ਜ਼ੀਰਾ-ਅੰਮਿ੍ਤਸਰ ਬਾਈਪਾਸ ਨੇੜੇ 2 ਕਾਰਾਂ ਦੇ ਆਪਸ ਵਿਚ ਟਕਰਾਉਣ ਉਪਰੰਤ ਇਕ ਕਾਰ ਦੇ ਸਕੂਲ ਵੈਨ ਵਿਚ ਵੱਜਣ ਕਾਰਨ ਵਾਪਰੇ ਭਿਆਨਕ ਹਾਦਸੇ ਦੌਰਾਨ ਇਕ ਔਰਤ ਦੀ ਮੌਤ ਅਤੇ ਕਾਰ ਚਾਲਕ ਨੌਜਵਾਨ ਸਣੇ 10 ਬੱਚੇ ਗੰਭੀਰ ਰੂਪ ਵਿਚ ...
ਬਾਘਾ ਪੁਰਾਣਾ, 17 ਮਾਰਚ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਮੁਦਕੀ ਸੜਕ ਉੱਪਰ ਮਾ. ਅਮਰਜੀਤ ਸਿੰਘ ਪੁੱਤਰ ਰਣਜੀਤ ਸਿੰਘ ਦੇ ਘਰੋਂ ਦੋ ਦਿਨ ਪਹਿਲਾਂ ਕਰੀਬ 12 ਤੋਲੇ ਸੋਨੇ ਅਤੇ 15 ਹਜ਼ਾਰ ਤੋਂ ਵੱਧ ਨਗਦ ਰਾਸ਼ੀ ਅਣਪਛਾਤੇ ਚੋਰ ਵਲੋਂ ਚੋਰੀ ਕੀਤੀ ਗਈ ਸੀ | ਜਿਸ ਦੇ ਸਬੰਧ ਵਿਚ ...
ਮੋਗਾ, 17 ਮਾਰਚ (ਅਮਰਜੀਤ ਸਿੰਘ ਸੰਧੂ)-ਪਿੰਡਾਂ ਨੂੰ ਤੰਬਾਕੂ ਮੁਕਤ ਕਰਨ ਨਾਲ ਨਵੀਂ ਪੀੜ੍ਹੀ ਨੂੰ ਤੰਬਾਕੂ ਦੀ ਵਰਤੋਂ ਕਰਨ ਤੋਂ ਬਚਾਇਆ ਜਾ ਸਕਦਾ ਹੈ ਜਿਸ ਨਾਲ ਹਜ਼ਾਰਾਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ...
ਫ਼ਿਰੋਜ਼ਪੁਰ, 17 ਮਾਰਚ (ਜਸਵਿੰਦਰ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਨੌਜਵਾਨ ਮਨਜਿੰਦਰ ਸਿੰਘ ਬਿੱਟੂ ਨੂੰ ਕੌਮੀ ਜਥੇਬੰਦਕ ਸਕੱਤਰ ਬਣਾਏ ਜਾਣ 'ਤੇ ਅਕਾਲੀ ਆਗੂਆਂ ਅੰਦਰ ਖ਼ੁਸ਼ੀ ਦੀ ਲਹਿਰ ਹੈ | ਉਕਤ ਨਿਯੁਕਤੀ ਦਾ ਸਵਾਗਤ ਕਰਦਿਆਂ ਗੁਰਜੀਤ ਸਿੰਘ ਚੀਮਾ ...
ਤਲਵੰਡੀ ਭਾਈ, 17 ਮਾਰਚ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਵਾਈ ਹੇਠ ਜਿੱਥੇ ਹਰ ਵਰਗ ਨੂੰ ਰਾਹਤਾਂ ਪ੍ਰਦਾਨ ਕੀਤੀਆਂ ਗਈਆਂ, ਉੱਥੇ ਭੇਦਭਾਵ ਖ਼ਤਮ ਕਰਕੇ ਵਿਕਾਸ 'ਚ ਆਈ ਖੜੋਤ ਨੂੰ ਤੋੜਿਆ ਹੈ, ਜਿਸ ਦੇ ਚੱਲਦਿਆਂ ...
ਜ਼ੀਰਾ, 17 ਮਾਰਚ (ਮਨਜੀਤ ਸਿੰਘ ਢਿੱਲੋਂ)- ਸਮਾਜ ਸੇਵਾ ਨੂੰ ਸਮਰਪਿਤ ਰੋਟਰੀ ਕਲੱਬ ਇੰਟਰਨੈਸ਼ਨਲ ਵਲੋਂ ਜ਼ੀਰਾ ਵਿਖੇ ਕਲੱਬ ਦੀ ਸਥਾਪਨਾ ਕੀਤੀ ਗਈ ਹੈ, ਜਿਸ ਦੇ ਗਠਨ ਸਬੰਧੀ ਅਤੇ ਸਮੂਹ ਅਹੁਦੇਦਾਰਾਂ ਦਾ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਡਾ: ਵਿਸ਼ਵ ਸੰਧੂ ...
ਨਿਹਾਲ ਸਿੰਘ ਵਾਲਾ, 17 ਮਾਰਚ (ਟਿਵਾਣਾ)- ਹਲਕੇ ਦੇ ਸਮਾਜਸੇਵੀ ਸ਼ੇਰ ਸਿੰਘ ਘੋਲੀਆ ਜੋ ਕਿ ਵਿਦੇਸ਼ ਦੀ ਧਰਤੀ ਵਿਚ ਵੱਸਦੇ ਹਨ, ਵਲੋਂ ਪਿੰਡ ਘੋਲੀਆ ਦੇ ਹਰਜਿੰਦਰ ਸਿੰਘ ਉਰਫ਼ ਰੇਜਾ ਜੋ ਸ਼ੂਗਰ ਦੀ ਭਿਆਨਕ ਬਿਮਾਰੀ ਤੋਂ ਪੀੜਤ ਸੀ ਤੇ ਗਰੀਬ ਹੋਣ ਕਾਰਨ ਬਿਮਾਰੀ ਦਾ ਇਲਾਜ ...
ਫ਼ਾਜ਼ਿਲਕਾ, 17 ਮਾਰਚ (ਦਵਿੰਦਰ ਪਾਲ ਸਿੰਘ)-ਲਾਇਨਜ਼ ਕਲੱਬ ਫ਼ਾਜ਼ਿਲਕਾ ਵਲੋਂ 32ਵਾਂ ਅੱਖਾਂ ਦਾ ਮੂਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਸਵ. ਰਾਜ ਕ੍ਰਿਸ਼ਨ ਠਠਈ ਦੀ ਯਾਦ ਵਿਚ ਲਗਾਇਆ ਗਿਆ | ਜਾਣਕਾਰੀ ਦਿੰਦੇ ਹੋਏ ਚੇਅਰਮੈਨ ਮਨਦੀਪ ਬਜਾਜ ਨੇ ਦੱਸਿਆ ਕਿ ਕੈਂਪ ਵਿਚ ...
ਅਬੋਹਰ, 17 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਬੀ.ਸੀ. ਵਿੰਗ ਵਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਮੀਟਿੰਗ ਕਰਕੇ ਵਿਚਾਰਾਂ ਕੀਤੀਆਂ | ਪਿੰਡ ਪੱਟੀ ਸਦੀਕ ਵਿਖੇ ਪਿ੍ਥੀ ਰਾਮ ਦੀ ਅਗਵਾਈ ਹੇਠ ਹੋਈ ਬੈਠਕ ਦੌਰਾਨ ਆਗੂਆਂ ਨੇ ਮੰਗ ...
ਅਬੋਹਰ, 17 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਇਲਾਕੇ ਵਿਚ ਨਹਿਰਾਂ ਦੇ ਪੁਨਰ ਨਿਰਮਾਣ ਦਾ ਕੰਮ ਚੱਲਣ ਕਾਰਨ ਪਾਣੀ ਦੀ ûੜ ਕਿਸਾਨਾਂ ਨੂੰ ਆ ਰਹੀ ਹੈ | ਪਿਛਲੇ ਕਾਫ਼ੀ ਸਮੇਂ ਤੋਂ ਨਹਿਰ ਬੰਦੀ ਹੋਈ ਪਈ ਸੀ | ਦੌਲਤਪੁਰਾ ਤੇ ਮਲੂਕਪੁਰਾ ਮਾਈਨਰ ਨੂੰ ਬਣਾਉਣ ਲਈ ਪਹਿਲੇ ਫ਼ੇਜ਼ ...
ਠੱਠੀ ਭਾਈ, 17 ਮਾਰਚ (ਮਠਾੜੂ )-ਸੰਤ ਬਾਬਾ ਹਜ਼ੂਰਾ ਸਿੰਘ ਦੇ ਵਰਸੋਏ ਅਤੇ ਸੰਤ ਬਾਬਾ ਕੁਲਵੰਤ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦਾ ਐਮ. ਏ. ਹਿੰਦੀ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ¢ ਪੰਜਾਬ ...
ਅਬੋਹਰ, 17 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-23 ਮਾਰਚ ਦੇਸ਼ ਦੇ ਮਹਾਨ ਸ਼ਹੀਦਾਂ ਭਗਤ ਸਿੰਘ, ਰਾਜਗੁਰੂ, ਸੁਖਦੇਵ ਦਾ ਸ਼ਹੀਦੀ ਦਿਹਾੜਾ ਹਰੇਕ ਸਾਲ ਦੀ ਤਰ੍ਹਾਂ ਭਗਤ ਸਿੰਘ ਚੌਕ ਵਿਚ ਵੱਡੇ ਪੱਧਰ 'ਤੇ ਮਨਾਉਣ ਲਈ ਕਿਸਾਨ-ਮਜ਼ਦੂਰ-ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ...
ਮੋਗਾ, 17 ਮਾਰਚ (ਅਮਰਜੀਤ ਸਿੰਘ ਸੰਧੂ)-ਪਿੰਡਾਂ ਨੂੰ ਤੰਬਾਕੂ ਮੁਕਤ ਕਰਨ ਨਾਲ ਨਵੀਂ ਪੀੜ੍ਹੀ ਨੂੰ ਤੰਬਾਕੂ ਦੀ ਵਰਤੋਂ ਕਰਨ ਤੋਂ ਬਚਾਇਆ ਜਾ ਸਕਦਾ ਹੈ ਜਿਸ ਨਾਲ ਹਜ਼ਾਰਾਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ...
ਕੋਟ ਈਸੇ ਖਾਂ, 17 ਮਾਰਚ (ਗੁਰਮੀਤ ਸਿੰਘ ਖ਼ਾਲਸਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਵਲ ਸਰਜਨ ਮੋਗਾ ਡਾ. ਜਸਪ੍ਰੀਤ ਕੌਰ ਸੇਖੋਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਡਾ. ਰਾਕੇਸ਼ ਕੁਮਾਰ ਐਸ.ਐਮ.ਓ. ਦੀ ਰਹਿਨੁਮਾਈ ਹੇਠ ਸਿਵਲ ਹਸਪਤਾਲ, ਕੋਟ ਈਸੇ ਖਾਂ ਵਿਖੇ ਕਾਲੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX