ਤਾਜਾ ਖ਼ਬਰਾਂ


ਭਾਰਤ ਅਤੇ ਚੀਨ ਅੱਜ ਦੌਲਤ ਬੇਗ਼ ਓਲਦੀ ਖੇਤਰ 'ਚ ਵੱਡੇ ਪੱਧਰ 'ਤੇ ਕਰਨਗੇ ਗੱਲਬਾਤ
. . .  17 minutes ago
ਗਿਰੀਸ਼ ਚੰਦਰ ਮੁਰਮੂ ਨੇ ਭਾਰਤ ਦੇ ਨਿਗਰਾਨ ਅਤੇ ਆਡੀਟਰ ਜਨਰਲ (ਕੈਗ) ਵਜੋਂ ਸੰਭਾਲਿਆ ਅਹੁਦਾ
. . .  21 minutes ago
ਨਵੀਂ ਦਿੱਲੀ, 8 ਅਗਸਤ- ਗਿਰੀਸ਼ ਚੰਦਰ ਮੁਰਮੂ ਨੇ ਭਾਰਤ ਦੇ ਨਿਗਰਾਨ ਅਤੇ ਆਡੀਟਰ ਜਨਰਲ (ਕੈਗ) ਵਜੋਂ....
ਚੰਡੀਗੜ੍ਹ ਦੇ ਸੈਕਟਰ 27 'ਚ ਸਥਿਤ ਕਿਰਪਾਲ ਕੇਟਰਜ਼ 'ਚ ਲੱਗੀ ਭਿਆਨਕ ਅੱਗ
. . .  31 minutes ago
ਚੰਡੀਗੜ੍ਹ, 8 ਅਗਸਤ (ਵਿਕਰਮਜੀਤ ਸਿੰਘ ਮਾਨ)- ਚੰਡੀਗੜ੍ਹ ਦੇ ਸੈਕਟਰ 27 'ਚ ਸਥਿਤ ਕਿਰਪਾਲ ਕੇਟਰਜ਼ 'ਚ ਭਿਆਨਕ ....
ਸਬ ਡਿਵੀਜ਼ਨ ਪਾਤੜਾਂ (ਪਟਿਆਲਾ) ਅੰਦਰ ਕੋਰੋਨਾ ਦੇ ਦੋ ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  38 minutes ago
ਪਾਤੜਾਂ, 8 ਅਗਸਤ (ਗੁਰਇਕਬਾਲ ਸਿੰਘ ਖ਼ਾਲਸਾ/ਜਗਦੀਸ਼ ਸਿੰਘ ਕੰਬੋਜ) - ਸਬ ਡਿਵੀਜ਼ਨ ਪਾਤੜਾਂ ਅੰਦਰ ਕੋਰੋਨਾ ਵਾਇਰਸ ਨਾਲ ਸਬੰਧਿਤ ਮਰੀਜ਼ਾਂ ....
ਮਾਸਟਰ ਹਰਬੰਸ ਸਿੰਘ ਸਿੱਧੂ ਸੇਖਾ ਕਲਾਂ ਵਾਲੇ ਨਹੀਂ ਰਹੇ
. . .  48 minutes ago
ਠੱਠੀ ਭਾਈ, 8 ਅਗਸਤ (ਜਗਰੂਪ ਸਿੰਘ ਮਠਾੜੂ)- ਹਲਕਾ ਬਾਘਾ ਪੁਰਾਣਾ 'ਚ ਆਪਣੀ ਨਿਵੇਕਲੀ ਪਹਿਚਾਣ ....
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਗਿਰੀਸ਼ ਚੰਦਰ ਮੁਰਮੂ ਨੂੰ ਸੀ.ਏ.ਜੀ ਅਹੁਦੇ ਦੀ ਸਹੁੰ ਚੁਕਾਈ
. . .  59 minutes ago
ਨਵੀਂ ਦਿੱਲੀ, 08 ਅਗਸਤ - ਦਿੱਲੀ ਵਿਚ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਰਾਸ਼ਟਰਪਤੀ ਭਵਨ 'ਚ ਗਿਰੀਸ਼ ਚੰਦਰ....
ਸੁਖਦੇਵ ਸਿੰਘ ਢੀਂਡਸਾ ਅੱਜ ਬਟਾਲਾ 'ਚ ਗੁਰਿੰਦਰ ਸਿੰਘ ਬਾਜਵਾ ਨੂੰ ਪਾਰਟੀ 'ਚ ਕਰਨਗੇ ਸ਼ਾਮਲ
. . .  about 1 hour ago
ਬਟਾਲਾ, 8 ਅਗਸਤ (ਕਾਹਲੋਂ)- ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ ਅੱਜ ਬਟਾਲਾ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 61,537 ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 8 ਅਗਸਤ- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 61,537 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ ਕੋਰੋਨਾ ਤੋਂ ਪੀੜਤ 933 ....
ਜ਼ਿਲ੍ਹਾ ਮਾਨਸਾ ਦੇ ਸਰਦੂਲਗੜ੍ਹ 'ਚ ਦੋ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਸਰਦੂਲਗੜ੍ਹ, 8 ਅਗਸਤ (ਪਰਕਾਸ਼ ਸਿੰਘ ਜ਼ੈਲਦਾਰ/ਜੀ. ਐੱਮ ਅਰੋੜਾ) - ਜ਼ਿਲ੍ਹਾ ਮਾਨਸਾ ਦੇ ਸਰਦੂਲਗੜ੍ਹ ਸ਼ਹਿਰ ਦੇ ਵਾਰਡ ਨੰਬਰ 11 'ਚ ਇੱਕ 45 ਸਾਲਾ ਵਿਅਕਤੀ....
ਕੇਰਲ ਦੇ ਰਾਜਪਾਲ ਅਤੇ ਮੁੱਖ ਮੰਤਰੀ ਪਿਨਾਰਈ ਵਿਜਯਨ ਅੱਜ ਕਰੀਪੁਰ ਦਾ ਕਰਨਗੇ ਦੌਰਾ
. . .  about 2 hours ago
ਤਿਰੂਵਨੰਤਪੁਰਮ, 8 ਅਗਸਤ- ਕੇਰਲ ਦੇ ਰਾਜਪਾਲ ਆਰਿਫ਼ ਮੁਹੰਮਦ ਖਾਨ ਅਤੇ ਮੁੱਖ ਮੰਤਰੀ ਪਿਨਾਰਈ ...
ਸੜਕ ਹਾਦਸੇ 'ਚ ਨੌਜਵਾਨ ਦੀ ਹੋਈ ਮੌਤ
. . .  about 2 hours ago
ਕੁੱਲਗੜ੍ਹੀ, 8 ਅਗਸਤ (ਸੁਖਜਿੰਦਰ ਸਿੰਘ ਸੰਧੂ) - ਬੱਸ ਅੱਡਾ ਸ਼ੇਰ ਖਾਂ 'ਤੇ ਹੋਏ ਇੱਕ ਸੜਕ ਹਾਦਸੇ 'ਚ ਇਕ ਨੌਜਵਾਨ ....
ਮੰਦਭਾਗਾ ਹੈ ਕੋਜ਼ੀਕੋਡ 'ਚ ਹੋਇਆ ਜਹਾਜ਼ ਹਾਦਸਾ : ਹਰਦੀਪ ਸਿੰਘ ਪੁਰੀ
. . .  about 3 hours ago
ਨਵੀਂ ਦਿੱਲੀ, 8 ਅਗਸਤ- ਕੋਜ਼ੀਕੋਡ 'ਚ ਹੋਏ ਜਹਾਜ਼ ਹਾਦਸੇ 'ਤੇ ਬੋਲਦਿਆਂ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ...
ਕੇਰਲ ਜਹਾਜ਼ ਹਾਦਸਾ : ਯਾਤਰੀਆਂ ਦੀ ਸਹਾਇਤਾ ਲਈ ਦਿੱਲੀ-ਮੁੰਬਈ ਤੋਂ ਦੋ ਉਡਾਣਾਂ ਦਾ ਕੀਤਾ ਗਿਆ ਪ੍ਰਬੰਧ
. . .  about 3 hours ago
ਤਿਰੂਵਨੰਤਪੁਰਮ, 8 ਅਗਸਤ- ਦੁਬਈ ਤੋਂ ਕੇਰਲ ਜਾ ਰਹੀ ਏਅਰ ਇੰਡੀਆ ਐਕਸਪ੍ਰੈੱਸ ਜਹਾਜ਼ ਕੋਜ਼ੀਕੋਡ 'ਚ ਉੱਤਰਦੇ ਸਮੇਂ ....
ਅੱਜ ਦਾ ਵਿਚਾਰ
. . .  about 3 hours ago
ਐਮਰਜੈਂਸੀ ਵਿਚ ਹਸਪਤਾਲ ਆਉਣ ਵਾਲੇ ਮਰੀਜ਼ਾਂ ਦਾ ਪਹਿਲਾਂ ਸ਼ੁਰੂ ਹੋਵੇਗਾ ਇਲਾਜ, ਕਾਗਜੀ ਕਾਰਵਾਈ ਹੋਵੇ ਬਾਅਦ ‘ਚ- ਮੁੱਖ ਮੰਤਰੀ
. . .  1 day ago
ਫਾਜ਼ਿਲਕਾ, 7 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਸੰਸਥਾਵਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਐਮਰਜੈਂਸੀ ਵਿਚ ਹਸਪਤਾਲ ਵਿਚ ਆਉਣ ਵਾਲੇ ਮਰੀਜ਼ਾਂ ਨੂੰ ...
ਕੋਜ਼ੀਕੋਡ ਜਹਾਜ਼ ਹਾਦਸਾ: 14 ਲੋਕਾਂ ਦੀ ਮੌਤ 123 ਜ਼ਖਮੀ ਅਤੇ 15 ਗੰਭੀਰ ਜ਼ਖ਼ਮੀ
. . .  1 day ago
ਕੇਰਲ ਦੇ ਕੋਜ਼ੀਕੋਡ ਏਅਰਪੋਰਟ ਤੇ ਲੈਂਡਿੰਗ ਦੌਰਾਨ ਏਅਰ ਇੰਡੀਆ ਦੇ ਜਹਾਜ਼ ਨੂੰ ਹਾਦਸਾ
. . .  1 day ago
ਜ਼ਹਿਰੀਲੀ ਸ਼ਰਾਬ ਤੋਂ ਬਾਅਦ ਹੁਣ ਜ਼ਹਿਰੀਲੇ ਪਾਣੀ ਨੇ ਸਤਲੁਜ ਦਰਿਆ ਅੰਦਰ ਮੱਛੀਆਂ ਮਾਰੀਆਂ
. . .  1 day ago
ਲੋਹੀਆਂ ਖਾਸ (ਜਲੰਧਰ), 7 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ}- ਦਿਨੋਂ ਦਿਨ ਬੇਦਰਦ ਹੁੰਦੇ ਜਾ ਰਹੇ ਮਨੁੱਖੀ ਕਾਰਿਆਂ ਕਾਰਨ ਤਰਨ ਤਾਰਨ ਅਤੇ ਅੰਮ੍ਰਿਤਸਰ 'ਚ ਵਾਪਰੇ ਜ਼ਹਿਰੀਲੀ ਸ਼ਰਾਬ ਦੇ ਕਾਂਡ ਕਾਰਨ 125 ਦੇ ਕਰੀਬ ...
ਕਾਂਗਰਸੀ ਆਗੂ ਨੂੰ ਅਮਰੀਕ ਸਿੰਘ ਨੂੰ ਅਣਪਛਾਤਿਆਂ ਮਾਰੀ ਗੋਲੀ
. . .  1 day ago
ਮਾਨਾਂਵਾਲਾ {ਅੰਮ੍ਰਿਤਸਰ}, 7 ਅਗਸਤ (ਗੁਰਦੀਪ ਸਿੰਘ ਨਾਗੀ)- ਹਲਕਾ ਜੰਡਿਆਲਾ ਗੁਰੂ ਦੇ ਕਾਂਗਰਸੀ ਆਗੂ ਅਮਰੀਕ ਸਿੰਘ ਬਿੱਟਾ ਨੂੰ ਅਣਪਛਾਤਿਆਂ ਵੱਲੋਂ ਗੋਲੀ ਮਾਰ ਦੇਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ...
ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿਖੇ ਸ਼ਨੀਵਾਰ ਤੋਂ ਰਾਤ 9 ਵਜੇ ਤੋਂ ਲਗੇਗਾ ਕਰਫ਼ਿਊ
. . .  1 day ago
ਚੰਡੀਗੜ੍ਹ, 7 ਅਗਸਤ { ਗੁਰਪ੍ਰੀਤ ਸਿੰਘ ਢਿਲੋਂ }-ਰਾਜ ਵਿਚ ਕੋਵਿਡ ਦੇ ਵੱਧ ਰਹੇ ਕੇਸਾਂ ਤੋਂ ਚਿੰਤਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਤ 9 ਵਜੇ ਤੋਂ ਕਰਫ਼ਿਊ ਦਾ ਆਦੇਸ਼ ਦਿੱਤਾ ਹੈ। ਸ਼ਨੀਵਾਰ ਤੋਂ ਸਭ ਤੋਂ ...
ਰਾਜਪੁਰਾ (ਪਟਿਆਲਾ) 'ਚ 18 ਪਾਜ਼ੀਟਿਵ ਕੇਸ ਆਉਣ ਕਾਰਨ ਸਹਿਮੇ ਲੋਕ
. . .  1 day ago
ਰਾਜਪੁਰਾ, 7 ਅਗਸਤ (ਰਣਜੀਤ ਸਿੰਘ) ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਵਿਖੇ 18 ਕੋਰੋਨਾ ਪਾਜ਼ੀਟਿਵ ਕੇਸ ਆਉਣ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੀ.ਐਮ.ਓ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਨਿਉ ਡਾਲੀਮਾਂ ਵਿਹਾਰ, ਗਣੇਸ਼ ਨਗਰ, ਦਸ਼ਮੇਸ਼ ਕਲੋਨੀ, ਵਿਕਾਸ ਨਗਰ, ਜਗਦੀਸ਼ ਕਲੋਨੀ...
ਮੋਟਰ ਸਾਈਕਲ ਸਵਾਰ 4 ਲੁਟੇਰਿਆਂ ਨੇ ਫ਼ੀਲਡ ਅਫ਼ਸਰ ਤੋਂ ਖੋਹੇ 71 ਹਜ਼ਾਰ
. . .  1 day ago
ਮੰਡੀ ਕਿੱਲ੍ਹਿਆਂਵਾਲੀ, 7 ਅਗਸਤ (ਇਕਬਾਲ ਸਿੰਘ ਸ਼ਾਂਤ) - ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਹੋਮ ਮਨਿਸਟਰੀ ਵਾਲੇ ਸੂਬੇ 'ਚ ਕਾਨੂੰਨ ਵਿਵਸਥਾ ਨੂੰ ਦਿਨ-ਦਿਹਾੜੇ ਛਿੱਕੇ ਟੰਗਦਿਆਂ ਮੋਟਰ ਸਾਈਕਲ ਸਵਾਰ ਚਾਰ ਨੌਜਵਾਨਾਂ ਨੇ ਫਾਈਨਾਂਸ ਕੰਪਨੀ ਦੇ ਫ਼ੀਲਡ ਅਫ਼ਸਰ ਤੋਂ ਕਰੀਬ 71 ਹਜ਼ਾਰ ਰੁਪਏ ਖੋਹ ਲਏ। ਇਹ ਘਟਨਾ ਅੱਜ ਸ਼ਾਮ ਜ਼ਿਲ੍ਹਾ ਸ੍ਰੀ ਮੁਕਤਸਰ...
ਸ਼ਾਹਕੋਟ (ਜਲੰਧਰ) 'ਚ ਗਰਭਵਤੀ ਔਰਤ ਸਮੇਤ ਕੋਰੋਨਾ ਦੇ 5 ਹੋਰ ਨਵੇਂ ਮਾਮਲੇ
. . .  1 day ago
ਸ਼ਾਹਕੋਟ, 7 ਅਗਸਤ (ਆਜ਼ਾਦ ਸਚਦੇਵਾ⁄ਸੁਖਦੀਪ ਸਿੰਘ) ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਬਲਾਕ 'ਚ ਸ਼ੁੱਕਰਵਾਰ ਨੂੰ ਫਿਰ 5 ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ। ਸੀਨੀਅਰ ਮੈਡੀਕਲ ਅਫ਼ਸਰ ਸ਼ਾਹਕੋਟ ਡਾ. ਅਮਰਦੀਪ ਸਿੰਘ ਦੁੱਗਲ ਨੇ ਦੱਸਿਆ ਕਿ ਬਲਾਕ ਸ਼ਾਹਕੋਟ 'ਚ ਦੋ ਦਿਨ ਪਹਿਲਾਂ ਸਟੇਟ ਬੈਂਕ ਵਿਚ ਸੈਂਪਲਿੰਗ ਕੈਂਪ ਦੌਰਾਨ...
ਐਕਸਾਈਜ਼ ਕਾਨੂੰਨ ਨੂੰ ਕੀਤਾ ਜਾਵੇਗਾ ਹੋਰ ਸਖ਼ਤ - ਕੈਪਟਨ
. . .  1 day ago
ਸ਼ਰਾਬ ਮਾਫ਼ੀਆ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ - ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਚੇਤ ਸੰਮਤ 551

ਸੰਗਰੂਰ

ਵਿਵਾਦਾਂ 'ਚ ਘਿਰੇ ਅਗਰਵਾਲ ਸਭਾ ਦੇ ਜਨਰਲ ਇਜਲਾਸ 'ਚ ਹੋਇਆ ਹੰਗਾਮਾ

• ਸਭਾ ਦੇ ਮੈਂਬਰ ਹੱਥੋ-ਪਾਈ ਤੱਕ ਉੱਤਰੇ • ਇਜਲਾਸ ਮੁੜ 20 ਮਾਰਚ ਨੂੰ ਸੱਦਿਆ

ਸੁਨਾਮ ਊਧਮ ਸਿੰਘ ਵਾਲਾ, 17 ਮਾਰਚ (ਰੁਪਿੰਦਰ ਸਿੰਘ ਸੱਗੂ)-ਵਿਵਾਦਾਂ 'ਚ ਘਿਰੇ ਅਗਰਵਾਲ ਸਭਾ ਸੁਨਾਮ ਦੇ ਹੋਏ ਅੱਜ ਜਨਰਲ ਇਜਲਾਸ 'ਚ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ ਜਦੋਂ ਸਭਾ ਦੇ ਕੁਝ ਮੈਂਬਰਾਂ ਨੇ ਇੱਕ ਵਿਅਕਤੀ ਨੂੰ ਸਭਾ ਦੇ ਮੈਂਬਰਾਂ ਦੀ ਸਹਿਮਤੀ ਨਾ ਹੋਣ ਦੇ ਬਾਵਜੂਦ ਵੀ ਸਭਾ ਦਾ ਪ੍ਰਧਾਨ ਬਣਾਉਣ ਦਾ ਐਲਾਨ ਕਰ ਦਿੱਤਾ ਤੇ ਉਸ ਦੇ ਹਾਰ ਵਗ਼ੈਰਾ ਪਾ ਕੇ ਉਸ ਨੂੰ ਵਧਾਈ ਦੇਣੀ ਸ਼ੁਰੂ ਕਰ ਦਿੱਤੀ ਲੇਕਿਨ ਉਸ ਸਮੇਂ ਹਾਜ਼ਰ ਰਹੇ ਅਗਰਵਾਲ ਸਭਾ ਦੇ ਸਾਬਕਾ ਪ੍ਰਧਾਨ ਪ੍ਰਵੀਨ ਕੁਮਾਰ ਬਿੱਟੂ ਤੇ ਉਸ ਦੇ ਸਾਥੀਆਂ ਨੇ ਇਸ ਨਿਯੁਕਤੀ ਦਾ ਜਬਰਦਸਤ ਵਿਰੋਧ ਸ਼ੁਰੂ ਕਰ ਦਿੱਤਾ | ਇਸ ਮੌਕੇ ਸਭਾ ਦਾ ਮਾਹੌਲ ਉਸ ਸਮੇਂ ਖ਼ਰਾਬ ਹੋ ਗਿਆ ਜਦੋਂ ਸਭਾ ਦੇ ਮੈਂਬਰ ਇੱਕ ਦੂਜੇ ਨਾਲ ਤੂੰ-ਤੂੰ ਮੈਂ-ਮੈਂ ਹੋ ਗਏ ਅਤੇ ਇੱਥੋਂ ਤੱਕ ਕੇ ਸਭਾ ਦੇ ਮੈਂਬਰ ਹੱਥੋ-ਪਾਈ ਤੱਕ ਉੱਤਰ ਆਏ | ਮਾਹੌਲ ਨੂੰ ਖ਼ਰਾਬ ਹੁੰਦਾ ਦੇਖ ਪ੍ਰਸ਼ਾਸਨ ਵਲੋਂ ਪੁਲਿਸ ਦੇ ਜਵਾਨ ਵੀ ਤਾਇਨਾਤ ਕਰਨੇ ਪਏ ਤੇ ਇਸ ਮੌਕੇ ਸਭਾ ਦੇ ਮੈਂਬਰਾਂ ਨੇ ਅਗਰਸੈਨ ਚੌਕ ਵਿਖੇ ਜਾ ਕੇ ਨਾਅਰੇਬਾਜ਼ੀ ਵੀ ਕੀਤੀ | ਇਸ ਮੌਕੇ ਅਗਰਵਾਲ ਸਭਾ ਸੁਨਾਮ ਦੇ ਚੇਅਰਮੈਨ ਸੰਜੇ ਗੋਇਲ ਨੇ ਨਾਲ ਜਦੋਂ ਇਸ ਸਬੰਧੀ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਅੱਜ ਆੜ੍ਹਤੀ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਦਲਜੀਤ ਸਿੰਘ ਬਿੱਟੂ ਦੇ ਹੋਏ ਅਚਾਨਕ ਦਿਹਾਂਤ ਨੂੰ ਲੈ ਕੇ ਅੱਜ ਦਾ ਅਗਰਵਾਲ ਸਭਾ ਦਾ ਜਨਰਲ ਇਜਲਾਸ ਰੱਦ ਕਰ ਦਿੱਤਾ ਗਿਆ ਲੇਕਿਨ ਇਸ ਦੇ ਬਾਵਜੂਦ ਵੀ ਸਭਾ ਦੇ ਕੁਝ ਮੈਂਬਰਾਂ ਵਲੋਂ ਆਪਣੇ ਤੌਰ ਹੀ ਸਭਾ ਦਾ ਇਜਲਾਸ ਬੁਲਾ ਕੇ ਹੀ ਇੱਕ ਵਿਅਕਤੀ ਨੂੰ ਸਭਾ ਦਾ ਪ੍ਰਧਾਨ ਬਣਾਉਣ ਦੀ ਕੋਸ਼ਿਸ਼ ਕੀਤੀ ਜਿਸ ਨੂੰ ਤੁਰੰਤ ਸਭਾ ਦੇ ਮੈਂਬਰਾਂ ਵਲੋਂ ਰੱਦ ਕਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਅਗਰਵਾਲ ਸਮਾਜ ਦੀ ਪੰਜ ਹਜ਼ਾਰ ਦੇ ਕਰੀਬ ਵੋਟ ਹੈ ਤੇ ਕੁੱਝ ਵਿਅਕਤੀ ਸਭਾ ਦੇ ਪ੍ਰਧਾਨ ਦਾ ਫ਼ੈਸਲਾ ਨਹੀਂ ਕਰ ਸਕਦੇ | ਉਨ੍ਹਾਂ ਇਹ ਵੀ ਕਿਹਾ ਕਿ ਸਭਾ 'ਚ ਕਿਸੇ ਕਿਸਮ ਦੀ ਕੋਈ ਵੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਹਾਜ਼ਰ ਰਹੇ ਸਭਾ ਦੇ ਮੈਂਬਰਾਂ ਘਣ ਸ਼ਾਮ ਕਾਂਸਲ, ਮੁਨੀਸ਼ ਸੋਨੀ, ਅਸ਼ੋਕ ਕਾਂਸਲ, ਪ੍ਰਦੀਪ ਕੁਮਾਰ, ਹਰਮਨ ਕੁਮਾਰ, ਰਾਜੂ ਕੁਮਾਰ, ਪਿੱਟੂ ਮੋਦੀ, ਮੁਨੀਸ਼ ਮੋਨੂੰ ਨੇ ਅੱਜ ਦੀ ਹੋਈ ਇਸ ਘਟਨਾ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ | ਇਸ ਮੌਕੇ ਅਗਰਵਾਲ ਸਭਾ ਦੇ ਚੇਅਰਮੈਨ ਸੰਜੇ ਗੋਇਲ ਵਲੋਂ ਇਸ ਘਟਨਾ ਉਪਰੰਤ ਸੋਸ਼ਲ ਮੀਡੀਆ 'ਤੇ ਪਾਏ ਗਏ ਇੱਕ ਮੈਸੇਜ 'ਚ ਲਿਖਿਆ ਹੈ ਕਿ ਅੱਜ ਅਗਰਵਾਲ ਸਭਾ ਦੀ ਜੋ ਮੀਟਿੰਗ ਰੱਖੀ ਗਈ ਸੀ ਉਸ ਨੂੰ ਪਹਿਲਾ ਹੀ ਮੇਰੇ ਵਲੋਂ ਰੱਦ ਕਰ ਦਿੱਤਾ ਸੀ ਤੇ ਮੇਰੇ ਬਗੈਰ ਧਿਆਨ 'ਚ ਲਿਆਂਦੇ ਇਹ ਮੀਟਿੰਗ ਰੱਖੀ ਗਈ ਸੀ ਅੱਜ ਦੀ ਇਸ ਮੀਟਿੰਗ 'ਚ ਜੋ ਵੀ ਇਹ ਮਾੜੀ ਘਟਨਾ ਵਾਪਰੀ ਹੈ ਉਸ ਦੀ ਮੈਂ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਾ ਹਾਂ ਤੇ ਸਾਰੀ ਬਣਾਈ ਕਮੇਟੀ ਨੂੰ ਭੰਗ ਕਰਦਾ | ਉਨ੍ਹਾਂ ਕਿਹਾ ਕਿ ਹੁਣ ਅਗਰਵਾਲ ਸਮਾਜ ਦਾ ਇੱਕ ਵੱਡਾ ਜਨਰਲ ਇਜਲਾਸ 20 ਮਾਰਚ ਨੂੰ ਸਥਾਨਕ ਗੀਤਾ ਭਵਨ ਵਿਖੇ ਰੱਖਿਆ ਗਿਆ ਅਤੇ ਉਸ ਵਿਚ ਹੀ ਅਗਲੇ ਫ਼ੈਸਲੇ ਲਏ ਜਾਣਗੇ |

ਸਰਕਾਰ ਦੀਆਂ ਨੀਤੀਆਂ ਿਖ਼ਲਾਫ਼ ਰੋਸ ਪ੍ਰਗਟਾਇਆ

ਲਹਿਰਗਾਗਾ, 17 ਮਾਰਚ (ਸੂਰਜ ਭਾਨ ਗੋਇਲ)-ਸਥਾਨਕ ਅਨਾਜ ਮੰਡੀ ਵਿਖੇ ਰੇਹੜੀ ਮਜਦੂਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੀ. ਪੀ. ਆਈ. ਐਮ. ਐਲ. ਲਿਬਰੇਸ਼ਨ ਦੇ ਸੂਬਾ ਕਮੇਟੀ ਮੈਂਬਰ ਅਤੇ ਮਜਦੂਰ ਮੁਕਤੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਨੇ ਕਿਹਾ ...

ਪੂਰੀ ਖ਼ਬਰ »

ਢੀਂਡਸਾ ਵਲੋਂ ਯੂਥ ਵਿੰਗ ਦੇ ਨਵ ਨਿਯੁਕਤ ਅਹੁਦੇਦਾਰਾਂ ਦਾ ਸਨਮਾਨ

ਕੁੱਪ ਕਲਾਂ, 17 ਮਾਰਚ (ਰਵਿੰਦਰ ਸਿੰਘ ਬਿੰਦਰਾ)-ਯੂਥ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦਿਹਾਤੀ-2 ਦੇ ਪ੍ਰਧਾਨ ਗੁਰਸ਼ਰਨ ਸਿੰਘ ਸਰਨਾ ਭੋਗੀਵਾਲ ਅਤੇ ਨਵ ਨਿਯੁਕਤ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ਹਥਨ ਦਾ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵਲੋਂ ਵਿਸ਼ੇਸ਼ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਦੌਰਾਨ ਬੜੂ ਸਾਹਿਬ ਦੇ ਸੇਵਾਦਾਰ ਭਾਈ ਜਗਜੀਤ ਸਿੰਘ ਗੁਰਦੁਆਰਾ ਕਮੇਟੀ ਵਲੋਂ ਸਨਮਾਨਿਤ

ਧਰਮਗੜ੍ਹ, 17 ਮਾਰਚ (ਗੁਰਜੀਤ ਸਿੰਘ ਚਹਿਲ)-ਸੰਤ ਬਾਬਾ ਅਤਰ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਇਕੋਤਰੀ ਸਮਾਗਮ ਉਨ੍ਹਾਂ ਦੇ ਨਾਨਕਾ ਨਗਰ ਪਿੰਡ ਫਤਹਿਗੜ੍ਹ ਦੇ ਮਾਤਾ ਭੋਲੀ ਕੌਰ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਹਨ | ਇਸ ਸਮਾਗਮ ਦੌਰਾਨ ਕਲਗੀਧਰ ਟਰੱਸਟ ਬੜੂ ਸਾਹਿਬ ...

ਪੂਰੀ ਖ਼ਬਰ »

ਗੰਨਾ ਕਿਸਾਨਾਂ 'ਚ ਦਿਨੋ-ਦਿਨ ਵਧਦਾ ਜਾ ਰਿਹੈ ਸਰਕਾਰ ਪ੍ਰਤੀ ਰੋਸ

ਧੂਰੀ, 17 ਮਾਰਚ (ਸੁਖਵੰਤ ਸਿੰਘ ਭੁੱਲਰ, ਸੰਜੇ ਲਹਿਰੀ)-ਗੰਨਾ ਖੰਡ ਮਿੱਲ ਵਿਰੁੱਧ ਅਦਾਇਗੀ ਨੰੂ ਲੈ ਕੇ ਮੁੱਖ ਮਾਰਗ 'ਤੇ 11 ਦਿਨਾ ਤੋਂ ਬੈਠੇ ਕਿਸਾਨਾਂ 'ਚ ਸਰਕਾਰ ਅਤੇ ਗੰਨਾ ਮਿੱਲ ਮਨੇਜਮੈਂਟ ਕਮੇਟੀ ਦੇ ਰਵਈਏ ਪ੍ਰਤੀ ਦਿਨੋ-ਦਿਨ ਰੋਸ ਵਧਦਾ ਜਾ ਰਿਹਾ ਹੈ | ਬੀ.ਕੇ.ਯੂ. ਏਕਤਾ ...

ਪੂਰੀ ਖ਼ਬਰ »

ਗੰਨਾ ਕਾਸ਼ਤਕਾਰਾਂ ਦੀ ਹਮਾਇਤ 'ਚ ਅੱਜ ਸੰਗਰੂਰ ਵਿਖੇ ਕੀਤਾ ਜਾਵੇਗਾ ਅਰਥੀ ਫ਼ੂਕ ਮੁਜ਼ਾਹਰਾ

ਸੰਗਰੂਰ, 17 ਮਾਰਚ (ਧੀਰਜ ਪਸ਼ੌਰੀਆ)-ਧੂਰੀ ਦੀ ਸ਼ੂਗਰ ਮਿੱਲ ਨੰੂ ਵੇਚੇ ਗੰਨੇ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਦੋ ਹਫ਼ਤਿਆਂ 'ਚ 18 ਮਾਰਚ ਨੰੂ ਸੰਗਰੂਰ ਵਿਖੇ ਬੀ.ਕੇ.ਯੂ. ਏਕਤਾ ਉਗਰਾਹਾਂ ਵਲੋਂ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਜਾਵੇਗਾ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਉਮੀਦਵਾਰਾਂ ਨੂੰ 'ਸੁਵਿਧਾ ਐਪ' ਰਾਹੀਂ ਆਨਲਾਈਨ ਮਿਲੇਗੀ ਸਿਆਸੀ ਰੈਲੀਆਂ, ਮੀਟਿੰਗਾਂ ਤੇ ਲਾਊਡ ਸਪੀਕਰਾਂ ਦੀ ਵਰਤੋਂ ਦੀ ਪ੍ਰਵਾਨਗੀ ਚੋਣ ਕਮਿਸ਼ਨ ਦੀ ਤਰਫ਼ੋਂ ਪ੍ਰਵਾਨਗੀਆਂ ਦੇਣ ਲਈ ਸਮਾਂ ਸੀਮਾ ਨਿਰਧਾਰਤ

• ਸੁਖਵਿੰਦਰ ਸਿੰਘ ਫੁੱਲ ਸੰਗਰੂਰ, 17 ਮਾਰਚ-ਭਾਰਤੀ ਚੋਣ ਕਮਿਸ਼ਨ ਵਲੋਂ ਬਣਾਈ ਗਈ 'ਸੁਵਿਧਾ ਐਪ' ਰਾਹੀਂ ਲੋਕ ਸਭਾ ਚੋਣਾਂ ਲੜਨ ਵਾਲੇ ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਨੂੰ ਆਨਲਾਈਨ ਪ੍ਰਵਾਨਗੀਆਂ ਦਿੱਤੀਆਂ ਜਾ ਰਹੀਆਂ ਹਨ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ...

ਪੂਰੀ ਖ਼ਬਰ »

ਬਿਜਲੀ ਅਧਿਕਾਰੀਆਂ ਦੀ ਕੁੱਟਮਾਰ ਕਰਨ 'ਤੇ ਪੁਲਿਸ ਵਲੋਂ 3 ਿਖ਼ਲਾਫ਼ ਮਾਮਲਾ ਦਰਜ

ਭਵਾਨੀਗੜ੍ਹ, 17 ਮਾਰਚ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਰੋਸ਼ਨਵਾਲਾ ਦੇ ਕੁੱਝ ਵਿਅਕਤੀਆਂ ਵਲੋਂ ਬਿਜਲੀ ਦੇ ਬਿਲ ਨਾ ਅਦਾ ਕਰਨ 'ਤੇ ਬਿਜਲੀ ਅਧਿਕਾਰੀਆਂ ਵਲੋਂ ਉਨ੍ਹਾਂ ਦੇ ਬਿਜਲੀ ਕੱਟ ਦੇਣ ਕਾਰਨ ਬਿਜਲੀ ਅਧਿਕਾਰੀਆਂ ਦੀ ਕੁੱਟਮਾਰ ਕਰਨ ਦੇਣ 'ਤੇ ਪੁਲਿਸ ਵਲੋਂ 3 ...

ਪੂਰੀ ਖ਼ਬਰ »

ਅੱਖਾਂ 'ਚ ਮਿਰਚਾਂ ਪਾ ਕੇ ਪਰਸ ਖੋਹਿਆ

ਅਮਰਗੜ੍ਹ, 17 ਮਾਰਚ (ਸੁਖਜਿੰਦਰ ਸਿੰਘ ਝੱਲ)-ਥਾਣਾ ਅਮਰਗੜ੍ਹ ਪੁਲਿਸ ਨੇ ਇਕ ਅਜੀਬ ਕਿਸਮ ਦੀ ਖੋਹ ਦਾ ਮਾਮਲਾ ਦਰਜ ਕੀਤਾ ਹੈ | ਆਪਣੇ ਵਲੋਂ ਦਿੱਤੇ ਬਿਆਨਾਂ 'ਚ ਅਮਜਦ ਖ਼ਾਨ ਵਾਸੀ ਦੁੱਗਰੀ (ਥਾਣਾ ਅਹਿਮਦਗੜ੍ਹ) ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਦੋਂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਵਿਚ ਪ੍ਰਵਾਸੀ ਭਾਰਤੀ ਵਲੋਂ ਸਕੂਲ ਨੂੰ ਡੈਸਕ ਭੇਟ

ਜਾਖਲ, 17 ਮਾਰਚ (ਪ੍ਰਵੀਨ ਮਦਾਨ)-ਇੱਥੋਂ ਦੇ ਨੇੜਲੇ ਪਿੰਡ ਚੂੜਲ ਕਲਾਂ ਦੇ ਸਰਕਾਰੀ ਹਾਈ ਸਕੂਲ ਵਿਚ ਬੱਚਿਆਂ ਦੇ ਬੈਠਣ ਲਈ ਬੈਂਚਾਂ ਦੀ ਬਹੁਤ ਜ਼ਿਆਦਾ ਘਾਟ ਸੀ, ਜਿਸ ਬਾਰੇ ਮੁੱਖ ਅਧਿਆਪਕਾ ਸ੍ਰੀਮਤੀ ਹਰਵੰਤ ਕੌਰ ਅਤੇ ਮਾਸਟਰ ਅਵਤਾਰ ਸਿੰਘ ਚੋਟੀਆਂ ਨੇ ਬੈਂਚਾਂ ਦੀ ਘਾਟ ...

ਪੂਰੀ ਖ਼ਬਰ »

13ਵੀਂ ਅਥਲੈਟਿਕ ਮੀਟ ਕਰਵਾਈ

ਮਸਤੂਆਣਾ ਸਾਹਿਬ, 17 ਮਾਰਚ (ਦਮਦਮੀ)-ਅਕਾਲ ਕਾਲਜ ਆਫ਼ ਫਿਜ਼ੀਕਲ ਐਜ਼ੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਪਿ੍ੰਸੀਪਲ ਡਾ. ਗੀਤਾ ਠਾਕੁਰ ਦੀ ਅਗਵਾਈ ਵਿਚ ਡਾ. ਦੇਵ ਰਾਜ ਅੱਤਰੀ ਅਤੇ ਡਾ. ਸਤਿੰਦਰਪਾਲ ਦੀ ਨਿਗਰਾਨੀ ਹੇਠ ਐਮ.ਪੀ.ਐਡ ਭਾਗ ਦੂਜਾ ਦੇ ਵਿਦਿਆਰਥੀਆਂ ਦੇ ਸਹਿਯੋਗ ...

ਪੂਰੀ ਖ਼ਬਰ »

6 ਅਧਿਆਪਕ ਸਨਮਾਨਿਤ

ਧੂਰੀ, 17 ਮਾਰਚ (ਸੰਜੇ ਲਹਿਰੀ, ਭੁੱਲਰ)-ਸਰਕਾਰੀ ਹਾਈ ਸਕੂਲ ਬਮਾਲ ਦੇ ਮੁੱਖ ਅਧਿਆਪਕ ਸਮੇਤ ਛੇ ਅਧਿਆਪਕਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਉਣ ਬਦਲੇ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਨਿਵਾਜਿਆ ਗਿਆ ਹੈ | ਸਕੂਲ ਦੇ ...

ਪੂਰੀ ਖ਼ਬਰ »

ਮੈਡੀਕਲ ਚੈੱਕਅਪ ਕੈਂਪ ਦੌਰਾਨ 800 ਮਰੀਜ਼ਾਂ ਨੇ ਲਾਭ ਲਿਆ

ਮੂਣਕ, 17 ਮਾਰਚ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)-ਸਿੱਖ ਵੈੱਲਫੇਅਰ ਸੁਸਾਇਟੀ ਲੰਦਨ (ਯੂ.ਕੇ) ਮਹਾਰਾਜ ਰਣ ਸਿੰਘ ਸੁਸਾਇਟੀ ਅਤੇ ਜੈਨ ਸਮਾਧੀ ਚੈਰੀਟੇਬਲ ਹਸਪਤਾਲ ਟੋਹਾਣਾ ਦੇ ਸਹਿਯੋਗ ਨਾਲ ਅਗਰਵਾਲ ਧਰਮਸ਼ਾਲਾ ਮੂਣਕ ਵਿਖੇ ਵਿਸਾਲ ਮੈਡੀਕਲ ਚੈੱਕਅਪ ਕੈਂਪ ਲਗਾਇਆ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਦਲਜੀਤ ਸਿੰਘ ਬਿੱਟੂ ਨਹੀਂ ਰਹੇ

ਸੁਨਾਮ ਊਧਮ ਸਿੰਘ ਵਾਲਾ, 17 ਮਾਰਚ (ਰੁਪਿੰਦਰ ਸਿੰਘ)-ਆੜ੍ਹਤੀ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਦਲਜੀਤ ਸਿੰਘ ਬਿੱਟੂ ਅੱਜ ਅਚਾਨਕ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖਦੇ ਹੋਏ ਪ੍ਰਮਾਤਮਾ ਦੇ ਚਰਨਾਂ 'ਚ ਜਾ ਬਿਰਾਜੇ | ਸੁਨਾਮ ਹਲਕੇ ਤੋਂ ...

ਪੂਰੀ ਖ਼ਬਰ »

ਨਵਦੀਪ ਭਾਰਦਵਾਜ ਪਿ੍ੰਸੀਪਲ ਤੇ ਡਾ. ਵਿਪਿਨ ਸੂਸਾ ਡਾਇਰੈਕਟਰ ਨਿਯੁਕਤ

ਲਹਿਰਾਗਾਗਾ, 17 ਮਾਰਚ (ਸੂਰਜ ਭਾਨ ਗੋਇਲ) - ਪੋਸਟ ਗ੍ਰੈਜੂਏਟ ਐਜੂਕੇਸ਼ਨਲ ਸੋਸਾਇਟੀ ਲਹਿਰਾਗਾਗਾ ਦੀ ਅਗਵਾਈ ਹੇਠ ਚਲਾਏ ਜਾ ਰਹੇ ਸੀ.ਬੀ.ਐੱਸ.ਈ. ਤੋਂ ਮਾਨਤਾ ਪ੍ਰਾਪਤ ਡਾ. ਦੇਵ ਰਾਜ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਖਾਈ/ਲਹਿਰਾਗਾਗਾ ਵਿਚ ਪ੍ਰਸਿੱਧ ਸਿੱਖਿਆ ...

ਪੂਰੀ ਖ਼ਬਰ »

ਲੜਕੀਆਂ ਦੇ ਕਿ੍ਕਟ ਟੂਰਨਾਮੈਂਟ ਕਰਵਾਏ

ਲਹਿਰਾਗਾਗਾ, 17 ਮਾਰਚ (ਅਸ਼ੋਕ ਗਰਗ)-ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਲਹਿਲ ਖ਼ੁਰਦ ਵਿਖੇ ਪਿ੍ੰਸੀਪਲ ਰੀਤੂ ਗੋਇਲ ਦੀ ਅਗਵਾਈ ਹੇਠ ਲੜਕੀਆਂ ਦੇ ਕਿ੍ਕਟ ਟੂਰਨਾਮੈਂਟ ਕਰਵਾਏ ਗਏ | ਇਸ ਮੌਕੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਰਾਜੇਸ਼ ਕੁਮਾਰ ਗਰਗ, ਰਵੀਨਾ ...

ਪੂਰੀ ਖ਼ਬਰ »

ਖ਼ੂਨਦਾਨੀਆਂ ਨੂੰ ਟੈੱਸਟ ਰਿਪੋਰਟਾਂ ਦਿੱਤੀਆਂ

ਅਹਿਮਦਗੜ੍ਹ, 17 ਮਾਰਚ (ਰਣਧੀਰ ਸਿੰਘ ਮਹੋਲੀ, ਰਵਿੰਦਰ ਪੁਰੀ)-ਸਟੇਟ ਐਵਾਰਡੀ ਸੰਸਥਾ ਸੋਸ਼ਲ ਵੈੱਲਫ਼ੇਅਰ ਆਰਗੇਨਾਈਜ਼ੇਸ਼ਨ ਵਲੋਂ 3 ਮਾਰਚ ਨੂੰ ਲਗਾਏ ਗਏ 12ਵੇਂ ਖ਼ੂਨਦਾਨ ਕੈਂਪ ਵਿਚ ਇਕੱਤਰ ਕੀਤੇ 1633 ਦੇ ਕਰੀਬ ਖ਼ੂਨ ਯੂਨਿਟਾਂ ਦੀਆਂ ਟੈੱਸਟ ਰਿਪੋਰਟਾਂ ਦੇਣ ਲਈ ...

ਪੂਰੀ ਖ਼ਬਰ »

ਤਰਸੇਮ ਚੰਦ ਦੇ ਦਿਹਾਂਤ 'ਤੇ ਰਜ਼ੀਆ ਸੁਲਤਾਨਾ ਵਲੋਂ ਦੁੱਖ ਦਾ ਪ੍ਰਗਟਾਵਾ

ਮਲੇਰਕੋਟਲ, 17 ਮਾਰਚ (ਕੁਠਾਲਾ)-ਪੰਜਾਬ ਦੇ ਉਚੇਰੀ ਸਿੱਖਿਆ ਅਤੇ ਜਲ ਸਰੋਤ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਨੇ ਅੱਜ ਨੇੜਲੇ ਪਿੰਡ ਕੁਠਾਲਾ ਵਿਖੇ ਆਪਣੇ ਬੇਟੇ ਯੂਥ ਕਾਂਗਰਸੀ ਆਗੂ ਆਕਿਲ ਅਖਤਰ ਸਮੇਤ ਕਾਂਗਰਸੀ ਆਗੂ ਸੁਭਾਸ਼ ਚੰਦਰ ਕੁਠਾਲਾ ਦੇ ਘਰ ਉਨ੍ਹਾਂ ਦੇ ਵੱਡੇ ਭਰਾ ...

ਪੂਰੀ ਖ਼ਬਰ »

ਸੰਤ ਅਤਰ ਸਿੰਘ ਸਾਰਾ ਜੀਵਨ ਸਿੱਖੀ ਤੇ ਵਿੱਦਿਆ ਦੇ ਪ੍ਰਸਾਰ ਲਈ ਤਤਪਰ ਰਹੇ-ਲੌਾਗੋਵਾਲ

ਚੀਮਾਂ ਮੰਡੀ, 17 ਮਾਰਚ (ਜਸਵਿੰਦਰ ਸਿੰਘ ਸ਼ੇਰੋਂ)-ਸੰਤ ਬਾਬਾ ਅਤਰ ਸਿੰਘ ਮਸਤੂਆਣਾ ਵਾਲਿਆਂ ਦੇ 153ਵੇਂ ਜਨਮ ਦਿਵਸ ਨੂੰ ਸਮਰਪਿਤ ਸਥਾਨਕ ਕਸਬੇ ਵਿਖੇ ਚੱਲ ਰਹੇ ਜੋੜ ਮੇਲੇ ਦੌਰਾਨ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ...

ਪੂਰੀ ਖ਼ਬਰ »

ਕੈਂਪ ਦੌਰਾਨ 160 ਯੂਨਿਟ ਖ਼ੂਨ ਦਾਨ

ਚੀਮਾ ਮੰਡੀ, 17 ਮਾਰਚ (ਜਸਵਿੰਦਰ ਸਿੰਘ ਸ਼ੇਰੋਂ)-ਲੋਕ ਸੇਵਾ ਸਹਾਰਾ ਕਲੱਬ ਚੀਮਾ ਮੰਡੀ ਵਲੋਂ ਪ੍ਰਧਾਨ ਜਸਵਿੰਦਰ ਸ਼ਰਮਾ ਤੇ ਹਰਜੀਤ ਬਬਲੀ ਦੀ ਅਗਵਾਈ ਹੇਠ ਚੀਮਾ ਜੋੜ ਮੇਲੇ 'ਤੇ ਬਲੱਡ ਬੈਂਕ ਸੰਗਰੂਰ ਦੇ ਸਹਿਯੋਗ ਨਾਲ ਲਗਾਏ 9ਵੇਂ ਖ਼ੂਨਦਾਨ ਕੈਂਪ ਦਾ ਉਦਘਾਟਨ ਭਾਈ ...

ਪੂਰੀ ਖ਼ਬਰ »

ਜਥੇਦਾਰ ਜਖੇਪਲ ਨੂੰ ਕੋਰ ਕਮੇਟੀ ਦਾ ਮੈਂਬਰ ਬਣਾਏ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਜਖੇਪਲ, 17 ਮਾਰਚ (ਮੇਜਰ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਹੇ ਗਿਆਨੀ ਰਘਵੀਰ ਸਿੰਘ ਜਖੇਪਲ ਨੂੰ ਸ਼ੋ੍ਰਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਬਣਨ 'ਤੇ ਪਿੰਡ ਵਾਸੀਆਂ ਨੇ ਵਿਸ਼ੇਸ਼ ਸਨਮਾਨ ਦੇ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ...

ਪੂਰੀ ਖ਼ਬਰ »

ਸੰਤ ਮਸਤੂਆਣਾ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੱਢੇ ਸਪਲੀਮੈਂਟ ਨੂੰ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਨੇ ਜਾਰੀ ਕੀਤਾ

ਧਰਮਗੜ੍ਹ, 17 ਮਾਰਚ (ਗੁਰਜੀਤ ਸਿੰਘ ਚਹਿਲ)-ਰਾਜਯੋਗੀ ਸ੍ਰੀਮਾਨ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ 153ਵੇ ਜਨਮ ਦਿਹਾੜੇ ਮੌਕੇ 'ਰੋਜ਼ਾਨਾ ਅਜੀਤ' ਵਿਚ ਕੱਢੇ ਵਿਸ਼ੇਸ਼ ਸਪਲੀਮੈਂਟ ਨੂੰ ਸ਼ੋ੍ਰਮਣੀ ਪੰਥ ਰਤਨ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ...

ਪੂਰੀ ਖ਼ਬਰ »

ਸੰਤ ਅਤਰ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ 27 ਲੋੜਵੰਦ ਜੋੜਿਆਂ ਦੇ ਕਰਵਾਏ ਅਨੰਦ ਕਾਰਜ

ਮਸਤੂਆਣਾ ਸਾਹਿਬ, 17 ਮਾਰਚ (ਦਮਦਮੀ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. (ਪ੍ਰੋ.) ਐਸ.ਪੀ. ਸਿੰਘ ਓਬਰਾਏ ਵਲੋਂ ਅਕਾਲ ਕਾਲਜ ਕੌਾਸਲ ਮਸਤੂਆਣਾ ਸਾਹਿਬ ਦੇ ਸਹਿਯੋਗ ਸਦਕਾ ਸੰਤ ਅਤਰ ਸਿੰਘ ਦੇ 153ਵੇਂ ਜਨਮ ਦਿਹਾੜੇ ਨੂੰ ਸਮਰਪਿਤ ਲੋੜਵੰਦ ...

ਪੂਰੀ ਖ਼ਬਰ »

ਸੁਖਬੀਰ 21 ਨੂੰ ਧੂਰੀ ਵਰਕਰ ਮਿਲਣੀ ਲਈ ਪਹੁੰਚਣਗੇ-ਹਰੀ ਸਿੰਘ

ਧੂਰੀ, 17 ਮਾਰਚ (ਸੁਖਵੰਤ ਸਿੰਘ ਭੁੱਲਰ, ਸੰਜੇ ਲਹਿਰੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਧੂਰੀ ਤੇ ਮੈਂਬਰ ਪੀ.ਏ.ਸੀ. ਹਰੀ ਸਿੰਘ ਨੇ ਜਾਣਕਾਰੀ ਦਿੰਦੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 21 ਮਾਰਚ ਨੰੂ ਧੂਰੀ 'ਚ ਵਰਕਰ ਮਿਲਣੀ 'ਚ ...

ਪੂਰੀ ਖ਼ਬਰ »

ਜਥੇਦਾਰ ਰੋਗਲਾ ਦੀ ਨਿਯੁਕਤੀ ਦਾ ਸਵਾਗਤ

ਕੌਹਰੀਆਂ, 17 ਮਾਰਚ (ਮਾਲਵਿੰਦਰ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਵਲੋਂ ਜਥੇਬੰਧਕ ਢਾਂਚੇ ਲਈ ਜਥੇਦਾਰ ਹਰਦੇਵ ਸਿੰਘ ਰੋਗਲਾ ਮੈਂਬਰ ਸ਼ੋ੍ਰਮਣੀ ਕਮੇਟੀ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਪਾਰਟੀ ਦਾ ਸੂਬਾ ਮੀਤ ਪ੍ਰਧਾਨ ਬਣਾਇਆ ਗਿਆ ਹੈ | ...

ਪੂਰੀ ਖ਼ਬਰ »

ਦਾਮਨ ਥਿੰਦ ਬਾਜਵਾ ਨੂੰ ਕੀਤਾ ਸਨਮਾਨਿਤ

ਚੀਮਾਂ ਮੰਡੀ, 17 ਮਾਰਚ (ਜਸਵਿੰਦਰ ਸਿੰਘ ਸ਼ੇਰੋਂ/ਦਲਜੀਤ ਸਿੰਘ ਮੱਕੜ)-ਸੰਤ ਬਾਬਾ ਅਤਰ ਸਿੰਘ ਮਸਤੂਆਣੇ ਵਾਲਿਆਂ ਦੇ ਜਨਮ ਦਿਵਸ ਮੌਕੇ ਚੀਮਾ ਸਾਹਿਬ ਵਿਖੇ ਚੱਲ ਰਹੇ ਗੁਰਮਤਿ ਸਮਾਗਮ ਮੌਕੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਨ ਪਹੁੰਚੇ ਕਾਂਗਰਸ ਦੇ ਹਲਕਾ ਇੰਚਾਰਜ ਅਤੇ ...

ਪੂਰੀ ਖ਼ਬਰ »

ਸ਼ੇਰਗੜ੍ਹ ਚੀਮਾ ਵਿਖੇ ਇਕੋਤਰੀ ਸਮਾਗਮ ਸਮਾਪਤ

ਸੰਦੌੜ, 17 ਮਾਰਚ (ਗੁਰਪ੍ਰੀਤ ਸਿੰਘ ਚੀਮਾ)-ਸਿੱਖ ਇਤਿਹਾਸ 'ਚ ਅਹਿਮ ਮੁਕਾਮ ਰੱਖਦੇ ਵੱਡੇ ਘੱਲੂਘਾਰੇ ਦੌਰਾਨ ਮੁਗ਼ਲ ਸਾਸਕ ਅਹਿਮਦ ਸਾਹ ਅਬਦਾਲੀ ਦੀਆਂ ਫ਼ੌਜਾਂ ਨਾਲ ਲੜਦਿਆਂ ਸ਼ਹੀਦੀ ਜਾਮ ਪੀਣ ਵਾਲੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਪਿੰਡ ਸ਼ੇਰਗੜ੍ਹ ਚੀਮਾ ਵਿਖੇ ...

ਪੂਰੀ ਖ਼ਬਰ »

ਨਗਰ ਕੀਰਤਨ ਚੀਮਾ ਸਾਹਿਬ ਪਹੁੰਚਿਆ

ਚੀਮਾ ਮੰਡੀ, 17 ਮਾਰਚ (ਜਸਵਿੰਦਰ ਸਿੰਘ ਸ਼ੇਰੋਂ)-ਸੰਤ ਬਾਬਾ ਅਤਰ ਸਿੰਘ ਮਸਤੂਆਣਾ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮਾਤਾ ਭੋਲੀ ਕੌਰ ਜੀ ਮਸਤੂਆਣਾ ਸਾਹਿਬ ਤੋਂ ਮੁੱਖ ਸੇਵਾਦਾਰ ਭਾਈ ਹਰਬੇਅੰਤ ਸਿੰਘ ਜੀ ਅਗਵਾਈ ਹੇਠ ਸਜਾਏ ਅਲੌਕਿਕ ਨਗਰ ਕੀਰਤਨ ਦਾ ...

ਪੂਰੀ ਖ਼ਬਰ »

ਸਲਾਈਟ ਲੌਾਗੋਵਾਲ ਦਾ ਤਕਨੀਕੀ ਮੇਲਾ ਟੈੱਕਫ਼ੈਸਟ 2019 ਸਮਾਪਤ ਦੇਸ਼ ਭਰ ਤੋਂ ਪੁੱਜੀਆਂ ਇੱਕ ਹਜ਼ਾਰ ਤੋਂ ਵਧੇਰੇ ਟੀਮਾਂ

ਲੌਾਗੋਵਾਲ, 17 ਮਾਰਚ (ਵਿਨੋਦ)-ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਵਿਖੇ ਤਕਨੀਕੀ ਮਹਾ ਕੰੁਭ ਟੈੱਕਫੈਸਟ 2019 ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ ਹੈ | ਇਸ ਤਕਨੀਕੀ ਮੇਲੇ ਦਾ ਉਦਘਾਟਨ ਮੁੱਖ ਮਹਿਮਾਨ ਐਨ.ਆਈ.ਟੀ. ਹਮੀਰਪੁਰ ਦੇ ਡਾਇਰੈਕਟਰ ਪ੍ਰੋ. ਵਿਨੋਦ ਯਾਦਵ, ...

ਪੂਰੀ ਖ਼ਬਰ »

ਤਗਮਾ ਜੇਤੂ ਜਖੇਪਲ ਦੀ ਤਨਵੀਰ ਕੌਰ ਦਾ ਸਨਮਾਨ

ਜਖੇਪਲ, 17 ਮਾਰਚ (ਮੇਜਰ ਸਿੰਘ ਸਿੱਧੂ)-ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਾ ਦੀ ਵਿਦਿਆਰਥਣ ਤਨਵੀਰ ਕੌਰ (ਪੋਤਰੀ ਸੂਬੇਦਾਰ ਭਗਵਾਨ ਸਿੰਘ) ਨੇ ਗੁਜਰਾਤ (ਨਾਡੀਅਡ) ਵਿਚ ਹੋਈਆਂ ਨੈਸ਼ਨਲ ਅਥਲੈਟਿਕਸ 2019 ਖੇਡਾਂ ਵਿਚ ਚੰਗਾ ਪ੍ਰਦਰਸ਼ਨ ਕੀਤਾ | ਤਨਵੀਰ ਕੌਰ ਨੇ ਰਿਲੇਅ ...

ਪੂਰੀ ਖ਼ਬਰ »

ਸਕਿੱਲ ਇੰਡੀਆ ਪ੍ਰੋਗਰਾਮ ਤਹਿਤ ਮੁਫ਼ਤ ਕੋਰਸ ਸ਼ੁਰੂ

ਲੌਾਗੋਵਾਲ, 17 ਮਾਰਚ (ਵਿਨੋਦ)-ਬਾਬਾ ਫ਼ਰੀਦ ਇੰਸਟੀਚਿਊਟ ਆਫ਼ ਐਡਵਾਂਸ ਸਟੱਡੀਜ਼ ਲੌਾਗੋਵਾਲ ਵਿਖੇ ਸਕਿੱਲ ਇੰਡੀਆ ਪ੍ਰੋਗਰਾਮ ਤਹਿਤ ਭਾਰਤ ਤੇ ਪੰਜਾਬ ਸਰਕਾਰ ਦੇ ਡਾਇਰੈਕਟੋਰੇਟ ਆਫ਼ ਸ਼ਡਿਊਲ ਕਾਸਟ ਵਲੋਂ ਐੱਸ.ਸੀ. ਬੱਚਿਆਂ ਲਈ ਕਸਟਮਰ ਕੇਅਰ ਐਗਜ਼ੀਕਿਊਟਿਵ ਦਾ ਦੋ ...

ਪੂਰੀ ਖ਼ਬਰ »

ਮੇਘ ਸਿੰਘ ਹਿੰਮਤਾਣਾ ਨੂੰ ਲੋਇਪਾ 'ਚ ਮੀਤ ਪ੍ਰਧਾਨ ਬਣਾਇਆ

ਮਾਲੇਰਕੋਟਲਾ, 17 ਮਾਰਚ (ਕੁਠਾਲਾ) -ਲੋਕ ਇਨਸਾਫ਼ ਪਾਰਟੀ ਦੇ ਸਕੱਤਰ ਜਨਰਲ ਅਤੇ ਮੈਂਬਰ ਕੋਰ ਕਮੇਟੀ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਅੱਜ ਨੇੜਲੇ ਪਿੰਡ ਹਿੰਮਤਾਣਾ ਵਿਖੇ ਪਾਰਟੀ ਵਲੰਟੀਅਰਾਂ ਦੀ ਭਰਵੀਂ ਮੀਟਿੰਗ ਦੌਰਾਨ ਉਤਸ਼ਾਹੀ ਆਗੂ ਮੇਘ ਸਿੰਘ ਹਿੰਮਤਾਣਾ ...

ਪੂਰੀ ਖ਼ਬਰ »

ਸਵੱਛਤਾ ਅਭਿਆਨ ਤਹਿਤ ਪ੍ਰੋਗਰਾਮ ਕਰਵਾਇਆ

ਕੁੱਪ ਕਲਾਂ, 17 ਮਾਰਚ (ਰਵਿੰਦਰ ਸਿੰਘ ਬਿੰਦਰਾ)-ਏਕਤਾ ਯੂਥ ਕਲੱਬ ਮਤੋਈ ਵਲੋਂ ਪ੍ਰਧਾਨ ਸੰਦੀਪ ਕੌਰ ਦੀ ਅਗਵਾਈ ਹੇਠ ਨਹਿਰੂ ਯੁਵਾ ਕੇਂਦਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਵੱਛਤਾ ਅਭਿਆਨ ਤਹਿਤ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਡਾ. ਕਰਮਦੀਨ ਤੇ ਅਧਿਆਪਕਾ ...

ਪੂਰੀ ਖ਼ਬਰ »

468 ਮਰੀਜ਼ ਅੱਖਾਂ ਦੇ ਆਪ੍ਰੇਸ਼ਨ ਲਈ ਚੁਣੇ

ਮੂਣਕ, 17 ਮਾਰਚ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)-ਸਿੱਖ ਵੈੱਲਫੇਅਰ ਸੁਸਾਇਟੀ ਲੰਦਨ (ਯੂ.ਕੇ.), ਮਹਾਰਾਜ ਰਣ ਸਿੰਘ ਸੁਸਾਇਟੀ ਤੇ ਜੈਨ ਸਮਾਧੀ ਚੈਰੀਟੇਬਲ ਹਸਪਤਾਲ ਟੋਹਾਣਾ ਵਲੋਂ ਅਗਰਵਾਲ ਧਰਮਸ਼ਾਲਾ ਮੂਣਕ ਵਿਖੇ ਵਿਸ਼ਾਲ ਮੈਡੀਕਲ ਜਾਂਚ ਕੈਂਪ ਤੇ ਅੱਖਾਂ ਦਾ ਮੁਫ਼ਤ ...

ਪੂਰੀ ਖ਼ਬਰ »

ਹਰਮਨ ਦੇਵ ਸਿੰਘ ਬਾਜਵਾ ਨੇ ਵੰਡੇ ਇਨਾਮ

ਲੌਾਗੋਵਾਲ, 17 ਮਾਰਚ (ਵਿਨੋਦ)-ਸ਼ੇਰੇ ਪੰਜਾਬ ਸਪੋਰਟਸ ਐਾਡ ਵੈੱਲਫੇਅਰ ਕਲੱਬ ਸੰਤ ਬਾਬਾ ਅਤਰ ਸਿੰਘ ਜੀ ਕਲੱਬ ਤੇ ਸ਼ੇਰੋਂ ਵਲੋਂ ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਬੱਡੀ ਖੇਡ ਮੇਲਾ ਕਰਵਾਇਆ ਗਿਆ | ਇਸ ਖੇਡ ਮੇਲੇ 'ਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਪੜ੍ਹਾਈ 'ਚ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਾਂਗੇ-ਚੀਮਾ

ਸੁਨਾਮ ਊਧਮ ਸਿੰਘ ਵਾਲਾ, 17 ਮਾਰਚ (ਭੁੱਲਰ, ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਕਿਹਾ ਹੈ ਕਿ ਸਾਨੂੰ ਆਪਣੀ ਕੌਮ ਦੀ ਅਗਲੀ ਪੀੜ੍ਹੀ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਉਨ੍ਹਾਂ ਦੀ ਵਿੱਦਿਅਕ ਯੋਗਤਾ ਵਧਾਉਣ ਵੱਲ ਧਿਆਨ ਦੇਣਾ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਮੂਣਕ ਵਿਖੇ ਵਿਦਿਆਰਥੀਆਂ ਵਲੋਂ ਸਫ਼ਾਈ

ਮੂਣਕ, 17 ਮਾਰਚ (ਸਿੰਗਲਾ, ਭਾਰਦਵਾਜ)-ਯੂਨੀਵਰਸਿਟੀ ਕਾਲਜ ਮੂਣਕ ਵਿਖੇ ਕਾਲਜ ਦੇ ਪਿ੍ੰਸੀਪਲ ਡਾ. ਰਾਜਿੰਦਰ ਸਿੰਘ ਦੀ ਅਗਵਾਈ 'ਚ ਇਕ ਰੋਜ਼ਾ ਐਨ. ਐਸ. ਐਸ. ਕੈਂਪ ਲਗਾਇਆ ਗਿਆ ਜਿਸ 'ਚ ਐਨ. ਐਸ. ਐਸ. ਦੇ ਵਿਦਿਆਰਥੀਆਂ ਵਲੋਂ ਕਾਲਜ ਦੀ ਸਫ਼ਾਈ ਕੀਤੀ ਗਈ ਜਿਸ ਦੌਰਾਨ ਕਾਲਜ ਦੇ ...

ਪੂਰੀ ਖ਼ਬਰ »

ਸਾਲਾਨਾ ਭਗਵਤੀ ਜਾਗਰਣ ਕਰਵਾਇਆ

ਚੀਮਾ ਮੰਡੀ, 17 ਮਾਰਚ (ਦਲਜੀਤ ਸਿੰਘ ਮੱਕੜ)-ਸ੍ਰੀ ਦੁਰਗਾ ਸਕਤੀ ਵੈਲਫੇਅਰ ਮੰਦਰ ਕਮੇਟੀ ਹੀਰੋ ਕਲਾਂ ਵਲੋਂ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਅਖੰਡ ਰਮਾਇਣ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਸਮਾਗਮ ਦੌਰਾਨ 20ਵਾਂ ਵਿਸ਼ਾਲ ਭਗਵਤੀ ਜਾਗਰਣ ...

ਪੂਰੀ ਖ਼ਬਰ »

ਪੋਸ਼ਣ ਅਭਿਆਨ ਤਹਿਤ ਪੌਸ਼ਟਿਕ ਆਹਾਰ 'ਤੇ ਸਮਾਗਮ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 17 ਮਾਰਚ (ਰੁਪਿੰਦਰ ਸਿੰਘ ਸੱਗੂ)-ਬਾਲ ਵਿਕਾਸ ਦਫ਼ਤਰ ਸੁਨਾਮ ਵਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਮੋਰਾਂਵਾਲੀ ਵਿਖੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਹਰਬੰਸ ਸਿੰਘ ਅਤੇ ਮੈਡਮ ਰਵਿੰਦਰ ਕੌਰ ਸੁਪਰਵਾਈਜ਼ਰ ਦੀ ਅਗਵਾਈ ਵਿਚ ਪੋਸ਼ਣ ਅਭਿਆਨ ...

ਪੂਰੀ ਖ਼ਬਰ »

ਮਨਿੰਦਰ ਸਿੰਘ ਲਖਮੀਰਵਾਲਾ ਤੇ ਚੰਦ ਸਿੰਘ ਚੱਠਾ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 16 ਮਾਰਚ (ਧਾਲੀਵਾਲ, ਭੁੱਲਰ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਸਥਾਨਕ ਹਲਕਾ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਪਿ੍ਤਪਾਲ ਸਿੰਘ ਹਾਂਡਾ ਦੀ ਅਗਵਾਈ ਵਿਚ ਇੱਕ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ...

ਪੂਰੀ ਖ਼ਬਰ »

ਤਰਕ ਯਾਦਗਾਰੀ ਐਵਾਰਡ ਆਗੂ ਮਨਜੀਤ ਸਿੰਘ ਧਨੇਰ ਨੂੰ ਦੇਣ ਦਾ ਫ਼ੈਸਲਾ

ਲਹਿਰਾਗਾਗਾ, 17 ਮਾਰਚ (ਗਰਗ, ਢੀਂਡਸਾ)-ਲੋਕ ਚੇਤਨਾ ਮੰਚ ਲਹਿਰਾਗਾਗਾ ਦੀ ਮੀਟਿੰਗ ਪ੍ਰਧਾਨ ਗਿਆਨ ਚੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਵਾਟਰ ਵਰਕਸ ਵਿਖੇ ਹੋਈ | ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਇਸ ਵਾਰ ਸਾਥੀ ਹਰੀ ਸਿੰਘ ਤਰਕ ਯਾਦਗਾਰੀ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਜਿੱਤ ਪ੍ਰਾਪਤ ਕਰੇਗਾ-ਲਲਿਤ, ਗਰੇਵਾਲ

ਸੰਗਰੂਰ, 17 ਮਾਰਚ (ਧੀਰਜ ਪਸ਼ੌਰੀਆ)-ਸ਼ੋ੍ਰਮਣੀ ਅਕਾਲੀ ਦਲ ਕਾਨੂੰਨੀ ਵਿੰਗ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸੁਰਜੀਤ ਸਿੰਘ ਗਰੇਵਾਲ ਅਤੇ ਭਾਜਪਾ ਦੇ ਸੀਨੀਅਰ ਆਗੂ ਲਲਿਤ ਗਰਗ ਐਡਵੋਕੇਟ ਨੇ ਕਿਹਾ ਕਿ ਕੈਪਟਨ ਸਰਕਾਰ ਕੋਈ ਵਾਅਦਾ ਪੂਰੀ ਨਹੀਂ ਕਰ ਸਕੀ ਅਤੇ ਹਰ ...

ਪੂਰੀ ਖ਼ਬਰ »

ਵੱਡੇ ਘੱਲੂਘਾਰੇ ਦੇ ਸ਼ਹੀਦ ਸਿੰਘਾਂ ਦੀ ਯਾਦ 'ਚ ਇਕੋਤਰੀ ਸਮਾਗਮ ਸਮਾਪਤ

ਸੰਦੌੜ, 16 ਮਾਰਚ (ਸੰਧੂ, ਚੀਮਾ)-ਪਿੰਡ ਸ਼ੇਰਗੜ੍ਹ ਚੀਮਾ ਵਿਖੇ ਕੁੱਪ ਰੋਹੀੜੇ ਦੇ ਵੱਡੇ ਘੱਲੂਘਾਰੇ ਵਿੱਚ ਅਹਿਮਦ ਸ਼ਾਹ ਅਬਦਾਲੀ ਦੀਆਂ ਫ਼ੌਜਾਂ ਨਾਲ ਲੋਹਾ ਲੈਂਦਿਆਂ ਜੋ 35 ਹਜ਼ਾਰ ਸਿੰਘ ਸਿੰਘਣੀਆਂ ਸ਼ਹੀਦ ਹੋਏ ਸਨ, ਦੀ ਯਾਦ ਨੂੰ ਸਮਰਪਿਤ ਬਾਬੇ ਸਿੰਘ ਸ਼ਹੀਦਾਂ ਦੇ ...

ਪੂਰੀ ਖ਼ਬਰ »

ਲਹਿਰਾਗਾਗਾ ਨੂੰ ਸਬ-ਡਵੀਜ਼ਨ ਦਾ ਦਰਜਾ ਮਿਲਣ ਦੇ ਬਾਵਜੂਦ ਵੀ ਕਿਰਾਏ ਦੀ ਇਮਾਰਤਾਂ 'ਚ ਚੱਲਦੇ ਨੇ ਸਰਕਾਰੀ ਦਫ਼ਤਰ

q ਅਸ਼ੋਕ ਗਰਗ ਲਹਿਰਾਗਾਗਾ, 17 ਮਾਰਚ-ਸਾਲ 2007 'ਚ ਅਕਾਲੀ ਦਲ ਦੀ ਸਰਕਾਰ ਸਮੇਂ ਸੰਸਦ ਮੈਂਬਰ ਤੇ ਉਸ ਸਮੇਂ ਹਲਕਾ ਲਹਿਰਾਗਾਗਾ ਦੇ ਇੰਚਾਰਜ ਪ੍ਰੇਮ ਸਿੰਘ ਚੰਦੂਮਾਜਰਾ ਦੇ ਯਤਨਾਂ ਸਦਕਾ ਲਹਿਰਾਗਾਗਾ ਨੂੰ ਸਬ-ਡਵੀਜ਼ਨ ਦਾ ਦਰਜਾ ਪ੍ਰਾਪਤ ਹੋਇਆ ਸੀ ਪਰ ਅੱਜ ਤੱਕ ਇੱਥੇ ...

ਪੂਰੀ ਖ਼ਬਰ »

ਸਾਲਾਨਾ ਸਟੇਟ ਆਫ਼ ਐਜੂਕੇਸ਼ਨ ਰਿਪੋਰਟ ਦਾ ਸਰਵੇਖਣ

ਲਹਿਰਾਗਾਗਾ, 17 ਮਾਰਚ (ਸੂਰਜ ਭਾਨ ਗੋਇਲ)-ਸ਼ਿਵਮ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਵਲੋਂ ਸਾਲਾਨਾ ਸਟੇਟ ਆਫ਼ ਐਜੂਕੇਸ਼ਨ ਰਿਪੋਰਟ ਦਾ ਜ਼ਿਲੇ੍ਹ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿਚ ਜਾ ਕੇ ਸਰਵੇਖਣ ਕੀਤਾ ਗਿਆ | ਇਸ ਸਰਵੇਖਣ 'ਚ ਸ਼ਿਵਮ ਕਾਲਜ ਦੇ ...

ਪੂਰੀ ਖ਼ਬਰ »

ਸਪੇਨ ਭੇਜਣ ਦਾ ਲਾਰਾ ਲਾ ਕੇ ਭੇਜ ਦਿੱਤਾ ਬਾਕੂ-ਕੇਸ ਦਰਜ

ਸੁਨਾਮ ਊਧਮ ਸਿੰਘ ਵਾਲਾ, 17 ਮਾਰਚ (ਭੁੱਲਰ, ਧਾਲੀਵਾਲ)-ਪੁਲਿਸ ਥਾਣਾ ਸ਼ਹਿਰੀ ਸੁਨਾਮ ਵਲੋਂ ਵਿਦੇਸ਼ ਭੇਜਣ ਸਮੇਂ ਸਪੇਨ ਦੀ ਬਜਾਏ ਕਿਸੇ ਹੋਰ ਮੁਲਕ ਭੇਜ ਕੇ ਦੋ ਨੌਜਵਾਨਾਂ ਨਾਲ ਕਥਿਤ ਧੋਖਾਧੜੀ ਕਰਨ ਦੇ ਮਾਮਲੇ 'ਚ ਇੱਕ ਔਰਤ ਸਮੇਤ 6 ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX