ਤਾਜਾ ਖ਼ਬਰਾਂ


ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  3 minutes ago
ਅੰਕਾਰਾ, 25 ਜਨਵਰੀ- ਤੁਰਕੀ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ ਜਿਸ ਕਾਰਨ ਤੁਰਕੀ 'ਚ ਕਈ ਇਮਾਰਤਾਂ ਢਹਿ ਢੇਰੀ ਹੋ...
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  19 minutes ago
ਬੀਜਿੰਗ, 25 ਜਨਵਰੀ -ਚੀਨ ਵਿਚ ਕੋਰੋਨਾ ਵਾਇਰਸ ਨਾਲ ਹੁਣ ਤੱਕ 41 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਚੁੱਕੀ ਹੈ। ਚੀਨ ਨੇ 13 ਸ਼ਹਿਰਾਂ 'ਚ ਯਾਤਰਾ ਪਾਬੰਦੀ ਲਾ ...
ਅੱਜ ਦਾ ਵਿਚਾਰ
. . .  43 minutes ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  1 day ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  1 day ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  1 day ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  1 day ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  1 day ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  1 day ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 200 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  1 day ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  1 day ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਚੇਤ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਡਿਪਟੀ ਕਮਿਸ਼ਨਰ ਚੰਦਰ ਗੈਂਦ ਵਲੋਂ ਫ਼ਿਰੋਜ਼ਪੁਰ ਸ਼ਹਿਰ ਨੂੰ ਹਰਾ-ਭਰਾ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਨਵੀਂ ਪਹਿਲ

ਫ਼ਿਰੋਜ਼ਪੁਰ, 17 ਮਾਰਚ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰ ਨੂੰ ਇਕ ਵਾਰ ਤੋਂ ਹਰਿਆ-ਭਰਿਆ, ਗੰਦਗੀ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਇਕ ਨਵੀਂ ਪਹਿਲ ਕਰਦਿਆਂ ਡਿਪਟੀ ਕਮਿਸ਼ਨਰ ਚੰਦਰ ਗੈਂਦ ਵਲੋਂ ਨਗਰ ਕੌਾਸਲ, ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਢਾਈ ਘੰਟੇ ਤੋਂ ਵੱਧ ਸ਼ਹਿਰ ਦੇ ਅੰਮਿ੍ਤਸਰੀ ਗੇਟ, ਮਖੂ ਗੇਟ, ਜ਼ੀਰਾ ਗੇਟ ਅਤੇ ਉਸ ਦੇ ਪਿਛਲੇ ਇਲਾਕੇ, ਨੇੜੇ ਦੁਸਹਿਰਾ ਗਰਾਊਾਡ, ਧਵਨ ਕਾਲੋਨੀ, ਹਰਪ੍ਰੀਤ ਨਗਰ, ਮੱਲਵਾਲ ਰੋਡ ਸਮੇਤ ਕਰੀਬ 10 ਥਾਵਾਂ ਦਾ ਜਾਇਜ਼ਾ ਲੈਂਦਿਆਂ ਪੁਆਇੰਟਾਂ 'ਤੇ ਸੋਮਵਾਰ ਤੱਕ ਨਾਈਟ ਸਰਵਿਲੈਂਸ ਵਾਲੇ ਸੀ.ਸੀ.ਟੀ.ਵੀ ਕੈਮਰੇ ਲਗਾਉਣ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਇਹ ਕੈਮਰੇ ਦਿਨ-ਰਾਤ ਗੰਦਗੀ ਸੁੱਟਣ ਵਾਲੇ ਦੀ ਨਿਗਰਾਨੀ ਕਰਨਗੇ, ਜੋ ਗੰਦਗੀ ਸੁੱਟਦੇ ਪਾਏ ਗਏ, ਉਨ੍ਹਾਂ ਦੀ ਤਸਵੀਰ ਇਨ੍ਹਾਂ ਕੈਮਰਿਆਂ 'ਚੋਂ ਕੱਢ ਕੇ ਸਰਵਾਜਨਿਕ ਕੀਤੀ ਜਾਵੇਗੀ ਅਤੇ ਇਨ੍ਹਾਂ ਲੋਕਾਂ ਨੂੰ ਜੁਰਮਾਨਾ ਵੀ ਕੀਤਾ ਜਾਵੇਗਾ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਨਗਰ ਕੌਾਸਲ ਵਲੋਂ ਇਕ ਵਟਸਐਪ ਨੰਬਰ ਵੀ ਜਾਰੀ ਕੀਤਾ ਜਾਵੇਗਾ, ਜਿਸ 'ਤੇ ਲੋਕ ਕੂੜੇ ਦੇ ਢੇਰ ਜਾਂ ਕੂੜਾ ਸੁੱਟਦੇ ਹੋਏ ਲੋਕਾਂ ਦੀ ਤਸਵੀਰ ਭੇਜ ਸਕਣਗੇ | ਉਨ੍ਹਾਂ ਕਿਹਾ ਕਿ ਇਨ੍ਹਾਂ ਤਸਵੀਰਾਂ ਦੇ ਆਧਾਰ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਗੰਦਗੀ ਸੁੱਟਣ ਵਾਲੇ ਦਾ ਚਲਾਨ ਕੀਤਾ ਜਾਵੇਗਾ | ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਕਿਹਾ ਕਿ ਪ੍ਰਸ਼ਾਸਨ ਦੇ ਨਾਲ-ਨਾਲ ਲੋਕਾਂ ਨੂੰ ਖ਼ੁਦ ਵੀ ਜਾਗਰੂਕ ਹੋਣਾ ਪਵੇਗਾ ਅਤੇ ਸਫ਼ਾਈ ਦੀ ਸ਼ੁਰੂਆਤ ਆਪਣੇ-ਆਪ ਤੋਂ ਹੀ ਕੀਤੀ ਜਾ ਸਕਦੀ ਹੈ | ਇਸ ਤੋਂ ਇਲਾਵਾ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਚਰਨਜੀਤ ਸਿੰਘ ਨੂੰ ਸਫ਼ਾਈ ਲਈ ਮੁਹੱਲਾ ਪੱਧਰ 'ਤੇ ਕਮੇਟੀਆਂ ਗਠਿਤ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਇਹ ਕਮੇਟੀਆਂ ਸਮੇਂ-ਸਮੇਂ 'ਤੇ ਸਾਫ਼-ਸਫ਼ਾਈ ਦੇ ਕੰਮਾਂ ਦੀ ਸਮੀਖਿਆ ਕਰਨਗੀਆਂ | ਉਨ੍ਹਾਂ ਜ਼ੀਰਾ ਗੇਟ ਵਿਖੇ ਐਤਵਾਰ ਸਬਜ਼ੀ ਮੰਡੀ ਵਾਲੇ ਇਲਾਕੇ 'ਤੇ ਬਣੇ ਪਾਰਕ ਤੇ ਗੇਟ ਅਤੇ ਕੂੜਾ ਸੁੱਟਣ ਲਈ ਇਕ ਵੱਡਾ ਕੂੜਾ ਦਾਨ ਲਗਾਉਣ ਅਤੇ ਜਿੱਥੇ ਲੋਕ ਕੂੜਾ ਸੁੱਟਦੇ ਹਨ, ਉੱਥੇ ਟਾਈਲਾਂ ਲਗਵਾ ਕੇ ਲੋਕਾਂ ਦੇ ਬੈਠਣ ਵਾਸਤੇ ਬੈਂਚ ਲਗਵਾ ਦਿੱਤੇ ਜਾਣ ਦੇ ਨਿਰਦੇਸ਼ ਦਿੱਤੇ | ਕੁਝ ਇਲਾਕਿਆਂ ਵਿਚ ਡੋਰ-ਟੂ-ਡੋਰ ਕੂੜਾ ਲੈ ਕੇ ਨਾ ਜਾਣ ਦੇ ਕਾਰਨ ਗੰਦਗੀ ਦੀ ਸਮੱਸਿਆ ਸੀ, ਜਿਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਸਬੰਧੀ ਤੁਰੰਤ ਡੋਰ-ਟੂ-ਡੋਰ ਕੂੜਾ ਚੁੱਕਣ ਦਾ ਕੰਮ ਸ਼ੁਰੂ ਕੀਤਾ ਜਾਵੇ | ਇਸ ਤਰ੍ਹਾਂ ਹਰਪ੍ਰੀਤ ਨਗਰ ਵਿਖੇ ਖ਼ਾਲੀ ਪਏ ਪਲਾਟ ਜਿਸ ਵਿਚ ਕੂੜੇ ਦੇ ਢੇਰਾਂ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਨੇ ਨਗਰ ਕੌਾਸਲ ਦੇ ਅਧਿਕਾਰੀਆਂ ਨੂੰ ਪਲਾਟ ਦੇ ਮਾਲਕ ਨੂੰ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਵੀ ਦਿੱਤੇ | ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਸ਼ਹਿਰ ਦੇ ਮੈਰਿਜ ਪੈਲੇਸਾਂ, ਰੈਂਸਟਰਾਂ, ਹੋਟਲਾਂ, ਹਸਪਤਾਲਾਂ, ਸਿੱਖਿਆ ਸੰਸਥਾਵਾਂ ਆਦਿ ਨੂੰ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਉਹ ਆਪਣਾ ਕੂੜਾ ਸੜਕ ਜਾਂ ਖ਼ਾਲੀ ਪਲਾਟਾਂ ਵਿਚ ਨਾ ਸੁੱਟਣ | ਉਨ੍ਹਾਂ ਕਿਹਾ ਕਿ ਹੋਟਲ, ਮੈਰਿਜ ਪੈਲੇਸ ਆਦਿ ਰਸੋਈ ਦੇ ਵੈਸਟ ਨੂੰ ਬਾਕੀ ਕੂੜੇ ਤੋਂ ਅਲੱਗ ਰੱਖਣ ਤਾਂ ਜੋ ਇਸ ਕੂੜੇ ਤੋਂ ਖਾਦ ਤਿਆਰ ਕੀਤੀ ਜਾ ਸਕੇ | ਉਨ੍ਹਾਂ ਦੱਸਿਆ ਕਿ ਕੂੜੇ ਤੋਂ ਖਾਦ ਤਿਆਰ ਕਰਨ ਲਈ ਸਬਜ਼ੀ ਮੰਡੀ ਵਿਖੇ 80 ਕੰਪੋਸਟ ਪਿੱਟ ਬਣਾਏ ਜਾਣਗੇ, ਜਿਨ੍ਹਾਂ ਵਿਚੋਂ 50 ਤਿਆਰ ਹੋ ਚੁੱਕੇ ਹਨ ਤੇ ਬਾਕੀ ਕੰਪੋਸਟ ਪਿੱਟਾਂ ਬਣਾਉਣ ਦਾ ਕੰਮ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਸਬਜ਼ੀ ਮੰਡੀ ਤੋਂ ਨਿਕਲਣ ਵਾਲੇ ਕੂੜੇ ਤੋਂ ਉੱਥੇ ਹੀ ਖਾਦ ਬਣਾ ਕੇ ਇਸਤੇਮਾਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਗੰਦਗੀ ਵਾਲਿਆਂ ਇਲਾਕਿਆਂ ਦੀ ਸਾਫ਼-ਸਫ਼ਾਈ ਦੀ ਜ਼ਿੰਮੇਵਾਰੀ ਉੱਥੋਂ ਦੇ ਲੋਕਾਂ, ਇਲਾਕਾ ਨਿਵਾਸੀ, ਮੁਹੱਲਾ ਕਮੇਟੀਆਂ ਨੂੰ ਦਿੱਤੀ ਜਾਵੇਗੀ, ਜੋ ਕਮੇਟੀ ਵਧੀਆ ਕੰਮ ਕਰੇਗੀ, ਉਸ ਨੂੰ ਪ੍ਰਸ਼ਾਸਨ ਵਲੋਂ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਐੱਸ.ਡੀ.ਐਮ ਫ਼ਿਰੋਜ਼ਪੁਰ ਅਮਿਤ ਗੁਪਤਾ, ਨਗਰ ਕੌਾਸਲ ਕਾਰਜ ਸਾਧਕ ਅਫ਼ਸਰ ਚਰਨਜੀਤ ਸਿੰਘ, ਐੱਸ.ਐਮ.ਓ ਪ੍ਰਦੀਪ ਅਗਰਵਾਲ, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ, ਸੈਨੇਟਰੀ ਇੰਸਪੈਕਟਰ ਸੁਖਪਾਲ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸੁਨੀਲ ਕੁਮਾਰ, ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਸਰਬਜੀਤ ਸਿੰਘ ਬੇਦੀ, ਸੀ.ਈ.ਓ ਡੀ.ਸੀ.ਐਮ ਗਰੁੱਪ ਆਫ਼ ਸਕੂਲ ਅਨੀਰੁੱਧ ਗੁਪਤਾ ਸਮੇਤ ਵੱਖ-ਵੱਖ ਅਧਿਕਾਰੀ ਤੇ ਇਲਾਕਾ ਨਿਵਾਸੀ ਹਾਜ਼ਰ ਸਨ |

ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਮੇਲੇ ਨੂੰ ਸਮਰਪਿਤ ਕਬੱਡੀ ਕੱਪ 23 ਨੂੰ , ਤਿਆਰੀਆਂ ਜ਼ੋਰਾਂ 'ਤੇ

ਫ਼ਿਰੋਜ਼ਪੁਰ, 17 ਮਾਰਚ (ਜਸਵਿੰਦਰ ਸਿੰਘ ਸੰਧੂ)- ਦੇਸ਼ ਦੀ ਆਜ਼ਾਦੀ ਲਈ ਹੱਸ-ਹੱਸ ਕੇ ਫਾਂਸੀ ਦਾ ਰੱਸਾ ਚੁੰਮਣ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ 23 ਮਾਰਚ ਨੂੰ ਹਰ ਸਾਲ ਦੀ ਤਰ੍ਹਾਂ ਪੂਰੀ ਸ਼ਰਧਾ ਅਤੇ ਭਾਵਨਾ ਨਾਲ ਮਨਾਉਣ ਲਈ ...

ਪੂਰੀ ਖ਼ਬਰ »

ਦੋ ਕਾਰਾਂ ਤੇ ਸਕੂਲੀ ਵੈਨ ਦੇ ਆਪਸ 'ਚ ਟਕਰਾਉਣ ਨਾਲ ਇਕ ਔਰਤ ਦੀ ਮੌਤ

ਜ਼ੀਰਾ, 17 ਮਾਰਚ (ਮਨਜੀਤ ਸਿੰਘ ਢਿੱਲੋਂ)- ਜ਼ੀਰਾ-ਅੰਮਿ੍ਤਸਰ ਬਾਈਪਾਸ ਨੇੜੇ 2 ਕਾਰਾਂ ਦੇ ਆਪਸ ਵਿਚ ਟਕਰਾਉਣ ਉਪਰੰਤ ਇਕ ਕਾਰ ਦੇ ਸਕੂਲ ਵੈਨ ਵਿਚ ਵੱਜਣ ਕਾਰਨ ਵਾਪਰੇ ਭਿਆਨਕ ਹਾਦਸੇ ਦੌਰਾਨ ਇਕ ਔਰਤ ਦੀ ਮੌਤ ਅਤੇ ਕਾਰ ਚਾਲਕ ਨੌਜਵਾਨ ਸਣੇ 10 ਬੱਚੇ ਗੰਭੀਰ ਰੂਪ ਵਿਚ ...

ਪੂਰੀ ਖ਼ਬਰ »

ਧੀ ਦੇ ਸਹੁਰਾ ਪਰਿਵਾਰ ਿਖ਼ਲਾਫ਼ ਮਾਮਲਾ ਦਰਜ ਕਰਵਾਉਣ 'ਤੇ ਕੀਤੀ ਕੁੱਟਮਾਰ

ਫ਼ਿਰੋਜ਼ਪੁਰ, 17 ਮਾਰਚ (ਜਸਵਿੰਦਰ ਸਿੰਘ ਸੰਧੂ)- ਧੀ ਨੂੰ ਦਾਜ ਲਈ ਤੰਗ ਪੇ੍ਰਸ਼ਾਨ ਕਰਨ 'ਤੇ ਦਰਜ ਕਰਵਾਏ ਮੁਕੱਦਮੇ ਤੋਂ ਖ਼ਫ਼ਾ ਹੋਏ ਸਹੁਰੇ ਪਰਿਵਾਰ ਵਲੋਂ ਲੜਕੀ ਦੇ ਪਿਤਾ ਦੀ ਕੁੱਟਮਾਰ ਕਰਕੇ ਸੱਟਾਂ ਮਾਰਨ ਦੀ ਖ਼ਬਰ ਹੈ | ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਇਲਾਜ ...

ਪੂਰੀ ਖ਼ਬਰ »

ਦਾਸ ਐਾਡ ਬਰਾਊਨ ਵਰਲਡ ਸਕੂਲ 'ਚ ਪਹੁੰਚੀ ਦੱਖਣ ਅਫ਼ਰੀਕਾ ਦੀ ਸ਼ੈਡੋ ਡਿਪਟੀ ਐਜੂਕੇਸ਼ਨ ਮਨਿਸਟਰ ਸੋਨਆ ਬੋਸ਼ੋਫ

ਫ਼ਿਰੋਜ਼ਪੁਰ, 17 ਮਾਰਚ (ਜਸਵਿੰਦਰ ਸਿੰਘ ਸੰਧੂ)- ਦੱਖਣ ਅਫ਼ਰੀਕਾ ਦੀ ਸੰਸਦ ਅਤੇ ਸ਼ੈਡੋ ਡਿਪਟੀ ਐਜੂਕੇਸ਼ਨ ਮਨਿਸਟਰ ਸੋਨਆ ਬੋਸ਼ੋਫ ਵਲੋਂ ਦਾਸ ਐਾਡ ਬਰਾਊਨ ਵਰਲਡ ਸਕੂਲ ਦਾ ਦੌਰਾ ਕੀਤਾ ਗਿਆ ਅਤੇ ਭਾਰਤ ਅਤੇ ਦੱਖਣ ਅਫ਼ਰੀਕਾ ਵਿਚਕਾਰ ਗੁਣਾਤਮਿਕ ਸਿੱਖਿਆ ਖੇਤਰ ਵਿਚ ...

ਪੂਰੀ ਖ਼ਬਰ »

ਕਰੋੜਾਂ ਰੁਪਏ ਦੇ ਸਰਕਾਰੀ ਝੋਨੇ ਨੂੰ ਖ਼ੁਰਦ-ਬੁਰਦ ਦੇ ਮਾਮਲੇ 'ਚ ਜੇਲ੍ਹ ਅੰਦਰ ਬੰਦ ਇਕ ਵਿਅਕਤੀ ਦੀ ਜ਼ਮਾਨਤ ਖਾਰਜ਼

ਫ਼ਿਰੋਜ਼ਪੁਰ, 17 ਮਾਰਚ (ਰਾਕੇਸ਼ ਚਾਵਲਾ)- ਪੰਜਾਬ ਦੀ ਸਰਕਾਰੀ ਖ਼ਰੀਦ ਏਜੰਸੀ ਦਾ ਕਰੋੜਾਂ ਰੁਪਏ ਦਾ ਝੋਨਾ ਖ਼ੁਰਦ-ਬੁਰਦ ਕਰਨ ਦੇ ਮਾਮਲੇ 'ਚ ਜੇਲ੍ਹ ਅੰਦਰ ਬੰਦ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਖਾਰਜ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਇੰਡੀਅਨ ਐਕਸ ਸਰਵਿਸਿਜ਼ ਲੀਗ ਕੀਤੀ ਮੀਟਿੰਗ

ਫ਼ਿਰੋਜ਼ਪੁਰ, 17 ਮਾਰਚ (ਜਸਵਿੰਦਰ ਸਿੰਘ ਸੰਧੂ)- ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੰਘਰਸ਼ ਕਰ ਰਹੀ ਇੰਡੀਅਨ ਐਕਸ ਸਰਵਿਸਿਜ਼ ਲੀਗ ਵਲੋਂ ਪ੍ਰਤਾਪ ਨਗਰ ਚੰੁਗੀ ਨੰਬਰ 8 ਵਿਖੇ ਜ਼ਿਲ੍ਹਾ ਪ੍ਰਧਾਨ ਕੈਪਟਨ ਬੋਹੜ ਸਿੰਘ ਮਾਨ ਦੀ ਅਗਵਾਈ ਹੇਠ ਮੀਟਿੰਗ ਕੀਤੀ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਵਲੋਂ ਝਪਟ ਮਾਰ ਕੇ ਖੋਹਿਆ ਪਰਸ

ਫ਼ਿਰੋਜ਼ਪੁਰ, 17 ਮਾਰਚ (ਜਸਵਿੰਦਰ ਸਿੰਘ ਸੰਧੂ)- ਮੋਟਰਸਾਈਕਲ 'ਤੇ ਜਾ ਰਹੇ ਇਕ ਵਿਅਕਤੀ ਪਾਸੋਂ ਝਪਟ ਮਾਰ ਕੇ ਪਰਸ ਖੋਹਣ ਵਾਲੇ ਪਲਸਰ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀ ਿਖ਼ਲਾਫ਼ ਪੁਲਿਸ ਥਾਣਾ ਸਿਟੀ ਫ਼ਿਰੋਜ਼ਪੁਰ ਨੇ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਦਿਸ਼ਾਹੀਣ ਹੋਇਆ ਅਕਾਲੀ ਦਲ ਲੋਕਾਂ ਨੂੰ ਗੁੰਮਰਾਹ ਕਰਨ ਲਈ ਉਤਰਿਆ ਧਰਨਿਆਂ 'ਤੇ-ਚਿਮਨੇਵਾਲਾ

ਫ਼ਾਜ਼ਿਲਕਾ, 17 ਮਾਰਚ (ਦਵਿੰਦਰ ਪਾਲ ਸਿੰਘ)-ਅਕਾਲੀ ਭਾਜਪਾ ਗੱਠਜੋੜ ਵਾਲੇ ਅੱਜ ਆਪਣੀ ਗੁਆਚੀ ਸ਼ਾਖ਼ ਨੂੰ ਬਹਾਲ ਕਰਵਾਉਣ ਲਈ ਧਰਨੇ ਲਗਾ ਕੇ ਪੰਜਾਬ ਦੇ ਲੋਕਾਂ ਨੂੰ ਗੰੁਮਰਾਹ ਕਰਨ 'ਤੇ ਲੱਗੇ ਹਨ ਪਰ ਹੁਣ ਦਿਸ਼ਾਹੀਣ ਹੋਏ ਅਕਾਲੀ ਦਲ ਨੂੰ ਪੰਜਾਬ ਦੇ ਲੋਕ ਮੂੰਹ ਨਹੀਂ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਸਰਕਲ ਗੁਰੂਹਰਸਹਾਏ ਵਲੋਂ ਮੀਟਿੰਗ

ਗੁਰੂਹਰਸਹਾਏ, 17 ਮਾਰਚ (ਹਰਚਰਨ ਸਿੰਘ ਸੰਧੂ)- ਆਉਂਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਯੂਥ ਅਕਾਲੀ ਦਲ ਗੁਰੂਹਰਸਹਾਏ ਵਲੋਂ ਪਿੰਡ ਝੱਡੂ ਵਾਲਾ ਵਿਖੇ ਹੈਪੀ ਬਰਾੜ ਦੇ ਫਾਰਮ ਹਾਊਸ 'ਤੇ ਮੀਟਿੰਗ ਕੀਤੀ ਗਈ | ਇਸ ਮੀਟਿੰਗ 'ਚ ਸਰਕਲ ਪ੍ਰਧਾਨ ਹੈਪੀ ਭੰਡਾਰੀ ਦੇ ਨਾਲ ਹਲਕਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਮੱਲਾਂਵਾਲਾ, 17 ਮਾਰਚ (ਗੁਰਦੇਵ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਇਕ ਜ਼ਰੂਰੀ ਮੀਟਿੰਗ ਮੱਲਾਂਵਾਲਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਹਰਬੰਸ ਸਿੰਘ ਕੌੜਾ ਨੇ ਕੀਤੀ | ਮੀਟਿੰਗ ਵਿਚ ਮਨਮੋਹਨ ਸਿੰਘ ਥਿੰਦ ਸਕੱਤਰ ਪੰਜਾਬ, ...

ਪੂਰੀ ਖ਼ਬਰ »

ਘੁਬਾਇਆ ਵਲੋਂ ਸਰਹੱਦੀ ਪਿੰਡਾਂ ਦਾ ਤੂਫ਼ਾਨੀ ਦੌਰਾ

ਗੁਰੂਹਰਸਹਾਏ, 17 ਮਾਰਚ (ਹਰਚਰਨ ਸਿੰਘ ਸੰਧੂ)- ਪਾਰਲੀਮਾਨੀ ਹਲਕੇ ਫ਼ਿਰੋਜ਼ਪੁਰ ਤੋਂ ਭਾਵੇਂ ਕਾਂਗਰਸ ਨੇ ਅਜੇ ਤੱਕ ਆਪਣਾ ਕੋਈ ਉਮੀਦਵਾਰ ਨਹੀਂ ਐਲਾਨਿਆ ਪਰ ਹਾਲ 'ਚ ਹੀ ਸ਼ੋ੍ਰਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਕੇ ਕਾਂਗਰਸ ਵਿਚ ਸ਼ਾਮਿਲ ਹੋਏ ਸਾਂਸਦ ਸ਼ੇਰ ਸਿੰਘ ...

ਪੂਰੀ ਖ਼ਬਰ »

ਹੋਲਾ-ਮਹੱਲਾ ਦੇ ਸਬੰਧ 'ਚ ਮਹਾਨ ਗੁਰਮਤਿ ਸਮਾਗਮ 21 ਨੂੰ

ਫ਼ਿਰੋਜ਼ਪੁਰ, 17 ਮਾਰਚ (ਜਸਵਿੰਦਰ ਸਿੰਘ ਸੰਧੂ)- ਗੁਰਦੁਆਰਾ ਕਰਮਸਰ ਸਾਹਿਬ ਪਿੰਡ ਝੋਕ ਹਰੀ ਹਰ ਵਿਖੇ ਸਾਲਾਨਾ ਹੋਲਾ-ਮਹੱਲਾ ਸਮਾਗਮ ਅਤੇ ਸੱਚਖੰਡ ਵਾਸੀ ਸੰਤ ਬਾਬਾ ਅਵਤਾਰ ਸਿੰਘ ਦੀ ਬਰਸੀ ਦੇ ਸਬੰਧ ਵਿਚ ਮਹਾਨ ਗੁਰਮਤਿ ਸਮਾਗਮ 19 ਤੋਂ 21 ਮਾਰਚ ਤੱਕ ਮਹਾਨ ਗੁਰਮਤਿ ...

ਪੂਰੀ ਖ਼ਬਰ »

ਪਿੰਡ ਨਵਾਂ ਕਿਲ੍ਹਾ ਦੀ ਹਾਲਤ ਬਦਤਰ

ਮਮਦੋਟ, 17 ਮਾਰਚ (ਸੁਖਦੇਵ ਸਿੰਘ ਸੰਗਮ)- ਬਲਾਕ ਮਮਦੋਟ ਦੇ ਪਿੰਡ ਨਵਾਂ ਕਿਲ੍ਹਾ ਵਿਚ ਘਰਾਂ ਦੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਪਿੰਡ ਦੇ ਇਕ ਹਿੱਸੇ ਦੀ ਹਾਲਤ ਬਦਤਰ ਬਣੀ ਹੋਈ ਹੈ ਪ੍ਰੰਤੂ ਪੰਚਾਇਤ ਵਿਭਾਗ ਵਲੋਂ ਢੁਕਵਾਂ ਹੱਲ ਨਾ ਕੀਤੇ ਜਾਣ ਕਰਕੇ ਪਿੰਡ ਵਾਸੀਆਂ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌ ਾਸਲ ਜ਼ੀਰਾ ਨੇ ਸਟਾਲ ਲਗਾ ਕੇ ਲੋਕਾਂ ਨੂੰ ਮੁਫ਼ਤ ਕੱਪੜੇ ਵੰਡੇ

ਜ਼ੀਰਾ, 17 ਮਾਰਚ (ਮਨਜੀਤ ਸਿੰਘ ਢਿੱਲੋਂ)- ਸੀਨੀਅਰ ਸਿਟੀਜ਼ਨ ਕੌਾਸਲ ਜ਼ੀਰਾ ਨੇ ਮੁੱਖ ਚੌਾਕ ਜ਼ੀਰਾ ਵਿਖੇ ਸਟਾਲ ਲਗਾ ਕੇ ਲੋੜਵੰਦ ਲੋਕਾਂ ਨੂੰ ਜ਼ਰੂਰਤ ਪੂਰੀ ਕਰਨ ਲਈ ਕੱਪੜੇ ਵੰਡੇ ਗਏ | ਇਸ ਸਮੇਂ ਗੱਲਬਾਤ ਕਰਦਿਆਂ ਲੈਕਚਰਾਰ ਨਰਿੰਦਰ ਸਿੰਘ ਨੇ ਦੱਸਿਆ ਕਿ ਇਸ ਤੋਂ ...

ਪੂਰੀ ਖ਼ਬਰ »

ਸੁਰੇਸ਼ ਅਹੂਜਾ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

ਤਲਵੰਡੀ ਭਾਈ, 17 ਮਾਰਚ (ਕੁਲਜਿੰਦਰ ਸਿੰਘ ਗਿੱਲ)- ਜ਼ਿਲ੍ਹਾ ਕਾਂਗਰਸ ਕਮੇਟੀ ਫ਼ਿਰੋਜ਼ਪੁਰ ਦੇ ਪ੍ਰਧਾਨ ਗੁਰਚਰਨ ਸਿੰਘ ਨਾਹਰ ਵਲੋਂ ਜ਼ਿਲ੍ਹਾ ਕਾਰਜਕਾਰਨੀ ਦੇ ਕੀਤੇ ਗਏ ਪੁਨਰ ਗਠਨ ਦੌਰਾਨ ਸੁਰੇਸ਼ ਅਹੂਜਾ ਤਲਵੰਡੀ ਭਾਈ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਜਨਰਲ ...

ਪੂਰੀ ਖ਼ਬਰ »

ਚੋਣਾਂ 'ਚ ਨੌਜਵਾਨਾਂ ਦੀ ਭੂਮਿਕਾ ਅਕਾਲੀ ਦਲ ਦੀ ਇਤਿਹਾਸਕ ਜਿੱਤ ਕਰਵਾਏਗੀ-ਬਰਾੜ

ਜ਼ੀਰਾ, 17 ਮਾਰਚ (ਮਨਜੀਤ ਸਿੰਘ ਢਿੱਲੋਂ)- ਲੋਕ ਸਭਾ ਚੋਣਾਂ ਵਿਚ ਨੌਜਵਾਨਾਂ ਦੀ ਭੂਮਿਕਾ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਇਤਿਹਾਸਿਕ ਜਿੱਤ ਕਰਵਾਏਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐੱਸ.ਓ.ਆਈ. ਦੇ ਕੌਮੀ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਨੇ ਜ਼ੀਰਾ ਵਿਖੇ ਸਾਬਕਾ ...

ਪੂਰੀ ਖ਼ਬਰ »

ਅਕਾਲੀ ਦਲ ਬਾਦਲ ਫ਼ਿਰੋਜ਼ਪੁਰ ਤੋਂ ਬੀਬੀ ਬਾਦਲ ਨੂੰ ਚੋਣ ਮੈਦਾਨ 'ਚ ਉਤਾਰੇ-ਅਟਾਰੀ

ਫ਼ਿਰੋਜ਼ਪੁਰ, 17 ਮਾਰਚ (ਜਸਵਿੰਦਰ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਲੋਕ ਸਭਾ ਚੋਣਾਂ 'ਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਚੋਣ ਮੈਦਾਨ 'ਚ ਉਤਾਰੇ ਜਾਣ ਦੀਆਂ ਚੱਲਦੀਆਂ ਕਨਸੋਆਂ 'ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਅਕਾਲੀ ਦਲ ਦੇ ਸ਼ਹਿਰੀ ਹਲਕੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਕਰਵਾਏ ਕਾਰਜਾਂ ਦੇ ਬਲਬੂਤੇ ਵਿਰੋਧੀ ਪਾਰਟੀਆਂ ਦਾ ਹੋਵੇਗਾ ਸਿਆਸੀ ਉਜਾੜਾ-ਗਹਿਰੀ

ਤਲਵੰਡੀ ਭਾਈ, 17 ਮਾਰਚ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਵਾਈ ਹੇਠ ਜਿੱਥੇ ਹਰ ਵਰਗ ਨੂੰ ਰਾਹਤਾਂ ਪ੍ਰਦਾਨ ਕੀਤੀਆਂ ਗਈਆਂ, ਉੱਥੇ ਭੇਦਭਾਵ ਖ਼ਤਮ ਕਰਕੇ ਵਿਕਾਸ 'ਚ ਆਈ ਖੜੋਤ ਨੂੰ ਤੋੜਿਆ ਹੈ, ਜਿਸ ਦੇ ਚੱਲਦਿਆਂ ...

ਪੂਰੀ ਖ਼ਬਰ »

ਮਨਜਿੰਦਰ ਸਿੰਘ ਬਿੱਟੂ ਨੂੰ ਕੌਮੀ ਜਥੇਬੰਦਕ ਸਕੱਤਰ ਨਿਯੁਕਤ ਕੀਤੇ ਜਾਣ ਦਾ ਅਕਾਲੀ ਆਗੂਆਂ ਕੀਤਾ ਸਵਾਗਤ

ਫ਼ਿਰੋਜ਼ਪੁਰ, 17 ਮਾਰਚ (ਜਸਵਿੰਦਰ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਨੌਜਵਾਨ ਮਨਜਿੰਦਰ ਸਿੰਘ ਬਿੱਟੂ ਨੂੰ ਕੌਮੀ ਜਥੇਬੰਦਕ ਸਕੱਤਰ ਬਣਾਏ ਜਾਣ 'ਤੇ ਅਕਾਲੀ ਆਗੂਆਂ ਅੰਦਰ ਖ਼ੁਸ਼ੀ ਦੀ ਲਹਿਰ ਹੈ | ਉਕਤ ਨਿਯੁਕਤੀ ਦਾ ਸਵਾਗਤ ਕਰਦਿਆਂ ਗੁਰਜੀਤ ਸਿੰਘ ਚੀਮਾ ...

ਪੂਰੀ ਖ਼ਬਰ »

ਰੋਟਰੀ ਕਲੱਬ ਜ਼ੀਰਾ ਨੇ ਸਮਾਗਮ ਕਰਵਾ ਕੇ ਅਹੁਦੇਦਾਰਾਂ ਦੀ ਕੀਤੀ ਤਾਜਪੋਸ਼ੀ

ਜ਼ੀਰਾ, 17 ਮਾਰਚ (ਮਨਜੀਤ ਸਿੰਘ ਢਿੱਲੋਂ)- ਸਮਾਜ ਸੇਵਾ ਨੂੰ ਸਮਰਪਿਤ ਰੋਟਰੀ ਕਲੱਬ ਇੰਟਰਨੈਸ਼ਨਲ ਵਲੋਂ ਜ਼ੀਰਾ ਵਿਖੇ ਕਲੱਬ ਦੀ ਸਥਾਪਨਾ ਕੀਤੀ ਗਈ ਹੈ, ਜਿਸ ਦੇ ਗਠਨ ਸਬੰਧੀ ਅਤੇ ਸਮੂਹ ਅਹੁਦੇਦਾਰਾਂ ਦਾ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਡਾ: ਵਿਸ਼ਵ ਸੰਧੂ ...

ਪੂਰੀ ਖ਼ਬਰ »

ਡਾ: ਸੁਹਾਨੀ ਡੋਡਾ ਬਣੀ ਇਸਤਰੀ ਅਕਾਲੀ ਦੀ ਸਲਾਹਕਾਰ

ਅਬੋਹਰ, 17 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਭੀਮ ਟਾਂਕ ਕਤਲ ਕਾਂਡ ਮਾਮਲੇ 'ਚ ਨਾਮਜ਼ਦ ਸ਼ਿਵ ਲਾਲ ਡੋਡਾ ਦੀ ਨੂੰਹ ਡਾ: ਸੁਹਾਨੀ ਡੋਡਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਸਲਾਹਕਾਰ ਕੋਰ ਕਮੇਟੀ ਵਿਚ ਸ਼ਾਮਿਲ ਕੀਤਾ ਗਿਆ ਹੈ | ਡਾ: ਸੁਹਾਨੀ ਡੋਡਾ ਨੂੰ ...

ਪੂਰੀ ਖ਼ਬਰ »

ਕੈਂਪ 'ਚ 85 ਮਰੀਜ਼ਾਂ ਦੀ ਜਾਂਚ

ਜਲਾਲਾਬਾਦ, 17 ਮਾਰਚ (ਕਰਨ ਚੁਚਰਾ)-ਸਥਾਨਕ ਗਾਂਧੀ ਨਗਰ ਵਿਚ ਪਰਸਵਾਰਥ ਸਭਾ ਵਲੋਂ ਲੜੀਵਾਰ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਤਿਲਕ ਰਾਜ ਕੁਮਾਰ ਵਲੋਂ ਆਪਣੀਆਂ ਸੇਵਾਵਾਂ ਦਿੰਦੇ ਹੋਏ 85 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ ਲੋੜਵੰਦਾਂ ਨੂੰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਫ਼ਾਜ਼ਿਲਕਾ ਵਲੋਂ ਲਗਾਏ ਅੱਖਾਂ ਦੇ ਜਾਂਚ ਤੇ ਆਪ੍ਰੇਸ਼ਨ ਕੈਂਪ 'ਚ ਸੈਂਕੜੇ ਮਰੀਜ਼ਾਂ ਦੀ ਜਾਂਚ

ਫ਼ਾਜ਼ਿਲਕਾ, 17 ਮਾਰਚ (ਦਵਿੰਦਰ ਪਾਲ ਸਿੰਘ)-ਲਾਇਨਜ਼ ਕਲੱਬ ਫ਼ਾਜ਼ਿਲਕਾ ਵਲੋਂ 32ਵਾਂ ਅੱਖਾਂ ਦਾ ਮੂਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਸਵ. ਰਾਜ ਕ੍ਰਿਸ਼ਨ ਠਠਈ ਦੀ ਯਾਦ ਵਿਚ ਲਗਾਇਆ ਗਿਆ | ਜਾਣਕਾਰੀ ਦਿੰਦੇ ਹੋਏ ਚੇਅਰਮੈਨ ਮਨਦੀਪ ਬਜਾਜ ਨੇ ਦੱਸਿਆ ਕਿ ਕੈਂਪ ਵਿਚ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਦੀ ਬੈਠਕ ਹੋਈ

ਅਬੋਹਰ, 17 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਬੀ.ਸੀ. ਵਿੰਗ ਵਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਮੀਟਿੰਗ ਕਰਕੇ ਵਿਚਾਰਾਂ ਕੀਤੀਆਂ | ਪਿੰਡ ਪੱਟੀ ਸਦੀਕ ਵਿਖੇ ਪਿ੍ਥੀ ਰਾਮ ਦੀ ਅਗਵਾਈ ਹੇਠ ਹੋਈ ਬੈਠਕ ਦੌਰਾਨ ਆਗੂਆਂ ਨੇ ਮੰਗ ...

ਪੂਰੀ ਖ਼ਬਰ »

ਇਲਾਕੇ 'ਚ ਨਹਿਰ ਦੇ ਪੁਨਰਨਿਰਮਾਣ ਦਾ ਕੰਮ ਚੱਲਣ ਕਾਰਨ ਪਾਣੀ ਦੀ ûੜ ਆਈ

ਅਬੋਹਰ, 17 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਇਲਾਕੇ ਵਿਚ ਨਹਿਰਾਂ ਦੇ ਪੁਨਰ ਨਿਰਮਾਣ ਦਾ ਕੰਮ ਚੱਲਣ ਕਾਰਨ ਪਾਣੀ ਦੀ ûੜ ਕਿਸਾਨਾਂ ਨੂੰ ਆ ਰਹੀ ਹੈ | ਪਿਛਲੇ ਕਾਫ਼ੀ ਸਮੇਂ ਤੋਂ ਨਹਿਰ ਬੰਦੀ ਹੋਈ ਪਈ ਸੀ | ਦੌਲਤਪੁਰਾ ਤੇ ਮਲੂਕਪੁਰਾ ਮਾਈਨਰ ਨੂੰ ਬਣਾਉਣ ਲਈ ਪਹਿਲੇ ਫ਼ੇਜ਼ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਅਬੋਹਰ, 17 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਡੰਗਰ ਖੇੜਾ ਪੁਲ ਦੇ ਕੋਲ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਉਥੇ ਹੀ ਇਸ ਹਾਦਸੇ ਵਿਚ ਇਕ ਹੋਰ ਨੌਜਵਾਨ ਜ਼ਖ਼ਮੀ ਹੋ ਗਿਆ ਹੈ | ਹਾਦਸਾ ਉਸ ਸਮੇਂ ਹੋਇਆ ਜਦੋਂ ਉਕਤ ਦੋਵੇਂ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ...

ਪੂਰੀ ਖ਼ਬਰ »

23 ਦਾ ਸ਼ਹੀਦੀ ਦਿਹਾੜਾ ਮਨਾਉਣ ਦੀ ਤਿਆਰੀ ਲਈ ਮੀਟਿੰਗ

ਅਬੋਹਰ, 17 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-23 ਮਾਰਚ ਦੇਸ਼ ਦੇ ਮਹਾਨ ਸ਼ਹੀਦਾਂ ਭਗਤ ਸਿੰਘ, ਰਾਜਗੁਰੂ, ਸੁਖਦੇਵ ਦਾ ਸ਼ਹੀਦੀ ਦਿਹਾੜਾ ਹਰੇਕ ਸਾਲ ਦੀ ਤਰ੍ਹਾਂ ਭਗਤ ਸਿੰਘ ਚੌਕ ਵਿਚ ਵੱਡੇ ਪੱਧਰ 'ਤੇ ਮਨਾਉਣ ਲਈ ਕਿਸਾਨ-ਮਜ਼ਦੂਰ-ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX