ਤਾਜਾ ਖ਼ਬਰਾਂ


ਅਮਿਤ ਅਰੋੜਾ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ
. . .  5 minutes ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਸ਼ਿਵ ਸੈਨਾ ਆਗੂ ਅਮਿਤ ਅਰੋੜਾ 'ਤੇ ਹਮਲਾ ਕਰਨ ਦੇ ਮਾਮਲੇ 'ਚ ਅੱਜ ਐੱਨ. ਆਈ. ਏ. ਅਦਾਲਤ ਵਲੋਂ ਹਰਦੀਪ ਸਿੰਘ ਸ਼ੇਰਾ, ਰਮਨਦੀਪ...
ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  29 minutes ago
ਦੇਹਰਾਦੂਨ, 19 ਸਤੰਬਰ- ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਅੱਜ ਆਪਣੀ ਪਤਨੀ ਮਧੁਲਿਕਾ ਨਾਲ ਬਦਰੀਨਾਥ ਮੰਦਰ ਦੇ ਦਰਸ਼ਨ ਕੀਤੇ। ਇਸ...
ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ
. . .  42 minutes ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਕੈਬਨਿਟ ਦੇ ਕੁਝ ਵਜ਼ੀਰ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਚੁੱਕੇ...
ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  about 1 hour ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ 'ਚ ਅੱਜ ਪੰਜਾਬ ਕੈਬਨਿਟ ਦੀ ਬੈਠਕ ਮੁੱਖ ਮੰਤਰੀ ਕੈਪਟਨ...
ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ
. . .  about 1 hour ago
ਨਵੀਂ ਦਿੱਲੀ, 19 ਸਤੰਬਰ- ਝਾਰਖੰਡ ਕਾਂਗਰਸ ਦੇ ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਅੱਜ 'ਆਪ' ਨੇਤਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼...
ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ
. . .  about 1 hour ago
ਰਾਮੇਸ਼ਵਰਮ, 19 ਸਤੰਬਰ- ਸ੍ਰੀਲੰਕਾ ਦੀ ਜਲ ਸੈਨਾ ਨੇ ਅੱਜ ਸਵੇਰੇ ਡੈਲਫਟ ਟਾਪੂ ਦੇ ਨੇੜਿਓਂ ਪੁਦੁਕੋਟੀ ਜ਼ਿਲ੍ਹੇ ਦੇ ਜਗਤਪੱਟੀਨਮ...
ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ
. . .  about 1 hour ago
ਪਾਤੜਾਂ, 19 ਸਤੰਬਰ (ਗੁਰਵਿੰਦਰ ਸਿੰਘ ਬੱਤਰਾ)- ਹਿਸਾਰ-ਚੰਡੀਗੜ੍ਹ ਰੋਡ 'ਤੇ ਪਾਤੜਾਂ ਦੇ ਨੇੜਲੇ ਪਿੰਡ ਬਾਦਲਗੜ੍ਹ ਨਜ਼ਦੀਕ ਅੱਜ ਟਰੈਕਟਰ-ਟਰਾਲੀ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਮਾਂ-ਪੁੱਤ ਸਣੇ ਤਿੰਨ ਲੋਕਾਂ...
ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ
. . .  about 1 hour ago
ਭੋਪਾਲ, 19 ਸਤੰਬਰ- ਮੱਧ ਪ੍ਰਦੇਸ਼ ਦੇ ਮੂਰੈਨਾ ਜ਼ਿਲ੍ਹੇ 'ਚ ਅੱਜ ਇੱਕ ਬੱਸ ਘਰ ਨਾਲ ਟਕਰਾਅ ਗਈ। ਇਸ ਹਾਦਸੇ 'ਚ ਸੱਤ ਲੋਕ ਜ਼ਖ਼ਮੀ ਹੋ ਗਏ। ਜਾਣਕਾਰੀ...
ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  about 2 hours ago
ਬੈਂਗਲੁਰੂ, 19 ਸਤੰਬਰ- ਕਰਨਾਟਕ ਦੇ ਬੈਂਗਲੁਰੂ 'ਚ ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਵਦੇਸ਼ੀ ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰੀ। ਪਹਿਲੀ ਵਾਰ ਦੇਸ਼ ਦੇ ਰੱਖਿਆ ਮੰਤਰੀ ਨੇ 'ਤੇਜਸ' 'ਚ...
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  about 3 hours ago
ਸੁਲਤਾਨਪੁਰ ਲੋਧੀ, 19 ਸਤੰਬਰ (ਥਿੰਦ, ਹੈਪੀ, ਲਾਡੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇੱਕ ਅਹਿਮ ਮੀਟਿੰਗ ਅੱਜ 11 ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਹੋ ਰਹੀ ਮੀਟਿੰਗ...
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  1 minute ago
ਰਾਮਪੁਰ, 19 ਸਤੰਬਰ - ਉਤਰ ਪ੍ਰਦੇਸ਼ ਸਥਿਤ ਰਾਮਪੁਰ ਦੇ ਹਾਜੀਪੁਰਾ ਮੁਹੱਲਾ ਵਿਚ ਇਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇਕ ਔਰਤ ਤੇ ਉਸ ਦੀ ਤਿੰਨ ਮਹੀਨਿਆਂ ਦੀ ਮਾਸੂਮ ਬੇਟੀ ਦੀ ਉਸ ਦੇ ਸਹੁਰਿਆਂ ਵੱਲੋਂ ਅੱਗ ਲਗਾ ਕੇ ਹੱਤਿਆ ਕਰ ਦਿੱਤੀ ਗਈ। ਸਹੁਰਿਆਂ ਵੱਲੋਂ...
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  about 3 hours ago
ਨਵੀਂ ਦਿੱਲੀ, 19 ਸਤੰਬਰ - ਨਵੇਂ ਮੋਟਰ ਵਹੀਕਲ ਐਕਟ ਤਹਿਤ ਆਵਾਜਾਈ ਜੁਰਮਾਨਾ ਕਈ ਗੁਣਾ ਵਧਾਏ ਜਾਣ ਦੇ ਵਿਰੋਧ ਵਿਚ ਆਲ ਇੰਡੀਆ ਮੋਟਰ ਟਰਾਂਸਪੋਰਟਰ ਐਸੋਸੀਏਸ਼ਨ ਨੇ ਅੱਜ ਦੇਸ਼ ਭਰ ਵਿਚ ਹੜਤਾਲ ਕੀਤੀ ਹੈ। ਮੋਟਰ ਵਹੀਕਲ ਐਕਟ ਵਿਚ ਸੋਧ ਦੇ ਨਾਲ ਲਾਗੂ ਕੀਤੇ ਨਿਯਮਾਂ ਨੂੰ...
ਅੱਜ ਦਾ ਵਿਚਾਰ
. . .  about 4 hours ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਅਹਿਮਦਗੜ੍ਹ ,18 ਸਤੰਬਰ (ਸੋਢੀ) -ਸਥਾਨਕ ਪੰਜਾਬ ਐਂਡ ਸਿੰਧ ਬੈਂਕ ਦੀ ਇਮਾਰਤ ਵਿਚ ਅੱਜ ਰਾਤ ਕਰੀਬ 10 ਵਜੇ ਅਚਾਨਕ ਅੱਗ ਲੱਗ ਗਈ।ਜਿਸ ਕਾਰਨ ਬੈਂਕ ਵਿਚ ਪਿਆ ਕਾਫੀ ਰਿਕਾਰਡ, ਬੈਂਕ ਵਿਚ ਲੱਗੇ ਏਅਰ ਕੰਡੀਸ਼ਨਰ ਅਤੇ ਪੱਖਿਆਂ ਤੋਂ ਇਲਾਵਾ...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  1 day ago
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  1 day ago
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਦਿੱਤਾ 150 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਦੂਸਰਾ ਖਿਡਾਰੀ (ਕੁਵਿੰਟਨ ਡੀ ਕਾਕ) 54 ਦੌੜਾਂ ਬਣਾ ਕੇ ਆਊਟ
. . .  1 day ago
ਇੱਕ ਹੋਰ ਬੇਰੁਜ਼ਗਾਰ ਈ.ਟੀ.ਟੀ ਅਧਿਆਪਕ ਵੱਲੋਂ ਮਰਨ ਵਰਤ ਸ਼ੁਰੂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 10 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 78/1
. . .  1 day ago
ਰਾਬਰਟ ਸੀ.ਓ ਬ੍ਰਾਇਨ ਹੋਣਗੇ ਅਮਰੀਕਾ ਦੇ ਨਵੇਂ ਕੌਮੀ ਸੁਰੱਖਿਆ ਸਲਾਹਕਾਰ
. . .  1 day ago
ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 5 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 32/1
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  1 day ago
ਟਰੰਪ ਵੱਲੋਂ ਈਰਾਨ 'ਤੇ ਪਾਬੰਦੀਆਂ ਵਧਾਉਣ ਦੇ ਹੁਕਮ
. . .  1 day ago
ਕਦੇ ਵੀ ਹਿੰਦੀ ਨੂੰ ਦੂਸਰੀਆਂ ਖੇਤਰੀ ਭਾਸ਼ਾਵਾਂ ਉੱਪਰ ਥੋਪਣ ਦੀ ਗੱਲ ਨਹੀ ਕਹੀ - ਅਮਿਤ ਸ਼ਾਹ
. . .  1 day ago
ਕਸ਼ਮੀਰ 'ਚ ਕਰਫ਼ਿਊ ਹਟਾਏ ਜਾਣ ਤੱਕ ਭਾਰਤ ਨਾਲ ਗੱਲਬਾਤ ਨਹੀਂ - ਇਮਰਾਨ ਖਾਨ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
8 ਤਹਿਸੀਲਦਾਰਾਂ ਤੇ 4 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲੀ ਮਮਤਾ ਬੈਨਰਜੀ
. . .  1 day ago
ਐਲੀ ਮਾਂਗਟ ਨੂੰ ਮਿਲੀ ਜ਼ਮਾਨਤ
. . .  1 day ago
ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਹਿੰਦੀ 'ਤੇ ਹੰਗਾਮਾ ਜਾਰੀ, ਹੁਣ ਰਜਨੀਕਾਂਤ ਨੇ ਕਿਹਾ- ਥੋਪੀ ਨਹੀਂ ਜਾਣੀ ਚਾਹੀਦੀ ਕੋਈ ਵੀ ਭਾਸ਼ਾ
. . .  1 day ago
ਬੱਸ ਕੰਡਕਟਰ ਵਲੋਂ ਲੜਕੀ ਦੇ ਥੱਪੜ ਮਾਰੇ ਜਾਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕਾਲਜ ਅੱਗੇ ਲਾਇਆ ਧਰਨਾ
. . .  1 day ago
ਪੰਜਾਬ ਸਰਕਾਰ ਦੇ ਵਲੰਟੀਅਰਾਂ ਵਲੋਂ ਸੁਲਤਾਨਪੁਰ ਲੋਧੀ ਅੰਦਰ ਕੀਤੀ ਗਈ ਸਫ਼ਾਈ
. . .  1 day ago
ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਵਲੋਂ ਵੀ ਭੁੱਖ ਹੜਤਾਲ ਸ਼ੁਰੂ
. . .  1 day ago
ਕਰਤਾਰਪੁਰ ਲਾਂਘੇ ਅਤੇ ਡੇਰਾ ਬਾਬਾ ਨਾਨਕ ਦੇ ਵਿਕਾਸ ਕੰਮਾਂ ਨੂੰ ਲੈ ਕੇ ਮੀਟਿੰਗ ਕੱਲ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚਣਗੇ
. . .  1 day ago
ਟਿੱਪਰ ਵਲੋਂ ਕੁਚਲੇ ਜਾਣ ਕਾਰਨ ਗਾਇਕ ਮਾਸਟਰ ਸਲੀਮ ਦੀ ਭਾਬੀ ਦੀ ਮੌਤ
. . .  1 day ago
ਕੇਂਦਰੀ ਕੈਬਨਿਟ ਦੇ ਵੱਡੇ ਫ਼ੈਸਲੇ- ਰੇਲਵੇ ਕਰਮਚਾਰੀਆਂ ਨੂੰ ਮਿਲੇਗਾ 78 ਦਿਨਾਂ ਦਾ ਬੋਨਸ, ਈ-ਸਿਗਰਟ 'ਤੇ ਪਾਬੰਦੀ
. . .  1 day ago
ਖੇਮਕਰਨ ਵਿਖੇ ਦੁਕਾਨਦਾਰਾਂ ਅਤੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਕੈਬਨਿਟ ਬੈਠਕ ਦਾ ਫ਼ੈਸਲਾ- ਰੇਲਵੇ ਕਰਮਚਾਰੀਆਂ ਨੂੰ ਲਗਾਤਾਰ ਛੇਵੇਂ ਸਾਲ ਦਾ ਬੋਨਸ, ਕਰਮਚਾਰੀਆਂ ਨੂੰ 78 ਦਿਨਾਂ ਦੀ ਤਨਖ਼ਾਹ ਬੋਨਸ ਵਜੋਂ ਦਿੱਤੀ ਜਾਵੇਗੀ
. . .  1 day ago
ਕੈਬਨਿਟ ਬੈਠਕ ਦਾ ਫ਼ੈਸਲਾ- ਈ-ਸਿਗਰਟ 'ਤੇ ਸਰਕਾਰ ਨੇ ਪੂਰੀ ਤਰ੍ਹਾਂ ਨਾਲ ਲਾਈ ਪਾਬੰਦੀ
. . .  1 day ago
ਕੈਬਨਿਟ ਦੇ ਫ਼ੈਸਲਿਆਂ 'ਤੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਅਤੇ ਪ੍ਰਕਾਸ਼ ਜਾਵੜੇਕਰ ਕਰ ਰਹੇ ਪ੍ਰੈੱਸ ਕਾਨਫ਼ਰੰਸ
. . .  1 day ago
ਜਲੰਧਰ ਨਗਰ ਨਿਗਮ ਦੇ ਬੀ. ਐਂਡ ਆਰ. ਵਿਭਾਗ 'ਚ ਵਿਜੀਲੈਂਸ ਵਲੋਂ ਛਾਪੇਮਾਰੀ
. . .  1 day ago
ਸਿਵਲ ਹਸਪਤਾਲ ਸੰਗਰੂਰ ਦੀ ਐਮਰਜੈਂਸੀ 'ਚ ਵੀ ਦੋਹਾਂ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  1 day ago
ਸਕੇ ਭਰਾਵਾਂ ਨੂੰ ਅਗਵਾ ਕਰਨ ਦਾ ਮਾਮਲਾ : ਅਦਾਲਤ ਨੇ ਸਾਬਕਾ ਇੰਸਪੈਕਟਰ ਜੋਗਿੰਦਰ ਸਿੰਘ ਨੂੰ ਸੁਣਾਈ 6 ਸਾਲ ਦੀ ਸਜ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਚੇਤ ਸੰਮਤ 551

ਬਠਿੰਡਾ /ਮਾਨਸਾ

ਡਾਇਮੰਡ ਵੈੱਲਫੇਅਰ ਸੁਸਾਇਟੀ ਬਠਿੰਡਾ ਵਲੋਂ ਕੋਟਸ਼ਮੀਰ ਦੀਆਂ ਦੋ ਭੈਣਾਂ ਸਨਮਾਨਿਤ

ਕੋਟਫੱਤਾ, 17 ਮਾਰਚ (ਰਣਜੀਤ ਸਿੰਘ ਬੁੱਟਰ)-ਬਠਿੰਡਾ ਦੀ ਇਕ ਨਾਮੀਂ ਸੰਸਥਾ ਵਲੋਂ ਕੋਟਸ਼ਮੀਰ ਦੀਆਂ ਦੋ ਸਕੀਆਂ ਭੈਣਾਂ ਨੂੰ ਵੱਖ-ਵੱਖ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ | ਕੋਟਸ਼ਮੀਰ ਦੀ ਹਰਜੀਤ ਕੌਰ ਨੇ ਜਿਥੇ ਆਪਣੇ ਪਿੰਡ ਦਾ ਨਾਂਅ ਸੰਸਾਰ ਪੱਧਰ 'ਤੇ ਚਮਕਾਇਆ ਉਥੇ ਉਸ ਦੇ ਸਹੁਰੇ ਪਿੰਡ ਕੋਟਭਾਰਾ ਦੀ ਵੀ ਇਕ ਵੱਖਰੀ ਪਹਿਚਾਣ ਬਣੀ ਹੈ | 2017 'ਚ ਫ਼ਰੀਦਕੋਟ ਵਿਖੇ ਹੋਏ ਧੀ ਪੰਜਾਬ ਦੀ ਮੁਕਾਬਲੇ 'ਚੋਂ ਹਰਜੀਤ ਪਹਿਲੇ ਨੰਬਰ 'ਤੇ ਰਹੀ | ਹਮਦਰਦ ਵਿਰਾਸਤ ਮੇਲਾ 2018 'ਚੋਂ ਵੀ ਹਰਜੀਤ ਪੰਜਾਬਣ ਮੁਟਿਆਰ ਚੁਣੀ ਗਈ | ਮਿਸਿਜ਼ ਪੰਜਾਬ ਦੀਆਂ ਪਹਿਲੀਆਂ 10 ਮੁਟਿਆਰਾਂ 'ਚੋਂ ਵੀ ਹਰਜੀਤ ਨੇ ਮਿਸਿਜ਼ ਐਕਟਿਵ ਦਾ ਪੁਰਸਕਾਰ ਜਿੱਤਿਆ | ਸੁਨੱਖੀ ਪੰਜਾਬਣ ਮੁਟਿਆਰ (ਗੁਰਦਾਸਪੁਰ) ਦੇ ਮੁਕਾਬਲੇ 'ਚੋਂ ਤੀਜੀ ਪੁਜ਼ੀਸ਼ਨ ਹਾਸਲ ਕੀਤੀ ਤੇ ਨਵਾਂ ਸ਼ਹਿਰ ਦੇ ਰਾਹੋਂ ਵਿਖੇ ਧੀ ਪੰਜਾਬ ਦੀ ਮੁਕਾਬਲੇ ਦੌਰਾਨ ਤੌਰ ਪੰਜਾਬਣ ਦੀ ਸਬ ਟਾਈਟਲ ਹਾਸਲ ਕੀਤਾ | ਹਰਜੀਤ ਦੀਆਂ ਇਨ੍ਹਾਂ ਮਾਣਮੱਤੀਆਂ ਪ੍ਰਾਪਤੀਆਂ ਨੂੰ ਵੇਖਦਿਆਂ ਡਾਇਮੰਡ ਵੈੱਲਫੇਅਰ ਸੰਸਥਾ ਨੇ ਉਸ ਨੂੰ ਸਾਨੀਆ ਮਿਰਜ਼ਾ ਪੁਰਸਕਾਰ ਨਾਲ ਸਨਮਾਨਿਤ ਕੀਤਾ | ਹਰਜੀਤ ਦੀ ਵੱਡੀ ਭੈਣ ਬਲਜੀਤ ਵੀ ਡਾਈਮੰਡ ਸੰਸਥਾ ਵਲੋਂ ਸ਼ਕਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ਗੁਰੂ ਨਾਨਕ ਅਕੈਡਮੀ ਕੋਟਭਾਰਾ 'ਚ ਅਧਿਆਪਕ ਵਜੋਂ ਸੇਵਾਵਾਂ ਨਿਭਾ ਰਹੀ ਬਲਜੀਤ ਵੀ 2016 'ਚ ਯੂਨੀਵਰਸਿਟੀ ਵਲੋਂ ਹਿਊਮਨ ਰਾਈਟਸ ਤੇ ਵਧੀਆ ਬੁਲਾਰਾ ਚੁਣੀ ਗਈ, 2016 'ਚ ਹੀ ਐਮ. ਏ. ਪੋਲੀਟੀਕਲ ਸਾਇੰਸ 'ਚੋਂ ਯੂਨੀਵਰਸਿਟੀ ਵਿਚੋਂ ਤੀਜੇ ਸਥਾਨ 'ਤੇ ਰਹੀ ਅਤੇ ਸਕੂਲ ਕਾਲਜ ਪੱਧਰ 'ਤੇ ਕਾਫ਼ੀ ਇਨਾਮ ਹਾਸਲ ਕੀਤੇ | ਦੋਵਾਂ ਭੈਣਾਂ ਦੀਆਂ ਇਨ੍ਹਾਂ ਮਾਣਮੱਤੀਆਂ ਪ੍ਰਾਪਤੀਆਂ ਦੀ ਬਦੌਲਤ ਅੰਤਰਰਾਸ਼ਟਰੀ ਨਾਰੀ ਦਿਵਸ 'ਤੇ ਬਠਿੰਡਾ ਦੀ ਡਾਇਮੰਡ ਵੈੱਲਫੇਅਰ ਸੁਸਾਇਟੀ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ |

ਚੋਣ ਡਿਊਟੀ ਦੇ ਅਮਲ ਲਈ ਸਖ਼ਤ ਨਿਰਦੇਸ਼ ਜਾਰੀ

ਬਠਿੰਡਾ, 17 ਮਾਰਚ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ. ਕਰਨਾ ਰਾਜੂ ਵਲੋਂ ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਜ਼ਿਲ੍ਹਾ ਚੋਣਕਾਰ ਅਧਿਕਾਰੀਆਂ ਨਾਲ ਵੀਡੀਓ ਕਾਨਫ਼ਰੰਸ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਵਲੋਂ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ 25 ਨੂੰ

ਮਾਨਸਾ, 17 ਮਾਰਚ (ਵਿ. ਪ.)-ਰਾਜ ਦੀਆਂ 7 ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਅੱਗੇ ਧਰਨਾ 25 ਮਾਰਚ ਨੂੰ ਦਿੱਤਾ ਜਾਵੇਗਾ | ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਵਲੋਂ ਪਿੰਡਾਂ 'ਚ ਲਾਮਬੰਦੀ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਟਰਾਲੇ 'ਚੋਂ 25 ਕਿੱਲੋ ਭੁੱਕੀ ਬਰਾਮਦ, ਮੁਕੱਦਮਾ ਦਰਜ

ਬੁਢਲਾਡਾ, 17 ਮਾਰਚ (ਰਾਹੀ)-ਥਾਣਾ ਸਦਰ ਅਧੀਨ ਪੈਂਦੇ ਪਿੰਡ ਰੱਲੀ ਨਜ਼ਦੀਕ ਲਗਾਏ ਪੁਲਿਸ ਨਾਕੇ 'ਤੇ ਇਕ ਟਰਾਲਾ ਡਰਾਈਵਰ ਨੂੰ 25 ਕਿੱਲੋ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਜਸਵਿੰਦਰ ਕੌਰ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਮਾਨਸਾ ਵਲੋਂ ਪਿੰਡ ਰੱਲੀ ਦੇ ਬੱਸ ...

ਪੂਰੀ ਖ਼ਬਰ »

ਉਤਪਾਦਨ ਵੱਧ ਹੋਣ 'ਤੇ ਵੀ ਆਲੂ ਉਤਪਾਦਕਾਂ ਦੇ ਹੱਥ ਖਾਲੀ

ਨਥਾਣਾ, 17 ਮਾਰਚ (ਗੁਰਦਰਸ਼ਨ ਲੁੱਧੜ)-ਇਸ ਵਾਰ ਕੁਦਰਤੀ ਮੌਸਮ ਸਾਜ਼ਗਾਰ ਰਹਿਣ ਕਾਰਨ ਆਲੂ ਉਤਪਾਦਕ ਕਿਸਾਨ ਫ਼ਸਲ ਦੇ ਝਾੜ ਤੋਂ ਤਾਂ ਸੰਤੁਸ਼ਟ ਹਨ ਪਰ ਕੇਂਦਰ ਤੇ ਸੂਬਾ ਸਰਕਾਰ ਵਲੋਂ ਫ਼ਸਲ ਦੇ ਮੰਡੀਕਰਨ ਤੋਂ ਬਣਾਈ ਹੋਈ ਬੇਰੁਖ਼ੀ ਕਾਰਨ ਆਲੂ ਦੀਆਂ ਮੌਜੂਦਾ ਕੀਮਤਾਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਬਰਾਮਦ

ਸੰਗਤ ਮੰਡੀ, 17 ਮਾਰਚ (ਸ਼ਾਮ ਸੁੰਦਰ ਜੋਸ਼ੀ)-ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਪੱਕਾ ਕਲਾਂ ਵਿਖੇ ਇਕ ਵਿਅਕਤੀ ਪਾਸੋਂ 180 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਥਾਣਾ ਸੰਗਤ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਤਰਲੋਕ ਚੰਦ ਮੁਤਾਬਿਕ ਜਗਦੇਵ ਸਿੰਘ ਪੁੱਤਰ ਸੁਖਦੇਵ ...

ਪੂਰੀ ਖ਼ਬਰ »

ਵਿਦਿਆਰਥਣ ਨੇ ਲਾਇਆ ਛੇੜਖ਼ਾਨੀ ਦਾ ਦੋਸ਼, ਕੇਸ ਦਰਜ

ਕਾਲਾਂਵਾਲੀ, 17 ਮਾਰਚ (ਭੁਪਿੰਦਰ ਪੰਨੀਵਾਲੀਆ)-ਇਲਾਕੇ ਦੇ ਪਿੰਡ ਨਾਗੋਕੀ ਦੀ ਇਕ ਵਿਦਿਆਰਥਣ ਨੇ ਪਿੰਡ ਦੇ ਹੀ ਇਕ ਨੌਜਵਾਨ 'ਤੇ ਛੇੜਖ਼ਾਨੀ ਤੇ ਜਾਤੀਸੂਚਕ ਗਾਲ੍ਹਾਂ ਦੇਣ ਦਾ ਦੋਸ਼ ਲਾਇਆ ਹੈ | ਇਸ ਮਾਮਲੇ ਵਿਚ ਵਿਦਿਆਰਥਣ ਦੇ ਬਿਆਨਾਂ 'ਤੇ ਬੜਾਗੁੜਾ ਥਾਣਾ ਵਿਚ ਕੇਸ ਦਰਜ ...

ਪੂਰੀ ਖ਼ਬਰ »

ਕੇਂਦਰ 'ਚ ਬਣੇਗੀ ਕਾਂਗਰਸ ਪਾਰਟੀ ਦੀ ਸਰਕਾਰ-ਮਨਪ੍ਰੀਤ

ਬਠਿੰਡਾ, 17 ਮਾਰਚ (ਕੰਵਲਜੀਤ ਸਿੰਘ ਸਿੱਧੂ)-ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਵਿਖੇ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਤੇ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸਾਈਾ ਨਗਰ, ਹਾਊਸਫੈੱਡ ਕਾਲੋਨੀ, ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਭੰਮੇ ਕਲਾਂ ਅੱਗੇ ਧਰਨਾ ਕੱਲ੍ਹ

ਝੁਨੀਰ, 17 ਮਾਰਚ (ਪ. ਪ.)-ਪੰਜਾਬ ਕਿਸਾਨ ਯੂਨੀਅਨ ਬਲਾਕ ਝੁਨੀਰ ਦੇ ਪ੍ਰਧਾਨ ਅਮਰੀਕ ਸਿੰਘ ਕੋਟ ਧਰਮੂ ਨੇ ਦੱਸਿਆ ਕਿ ਸਹਿਕਾਰੀ ਬੈਂਕ ਭੰਮੇ ਕਲਾਂ ਬਰਾਂਚ ਦੇ ਪ੍ਰਬੰਧਕਾਂ ਵਲੋਂ ਕਿਸਾਨਾਂ ਨੂੰ ਕੇਂਦਰ ਸਰਕਾਰ ਵਲੋਂ ਪੈਨਸ਼ਨ ਵਜੋਂ ਭੇਜੇ ਪੈਸੇ ਨਹੀਂ ਵੰਡੇ ਜਾ ਰਹੇ, ਜਿਸ ...

ਪੂਰੀ ਖ਼ਬਰ »

28 ਬੋਤਲਾਂ ਹਰਿਆਣਾ ਸ਼ਰਾਬ ਸਮੇਤ ਇਕ ਕਾਬੂ

ਤਲਵੰਡੀ ਸਾਬੋ/ਸੀਂਗੋ ਮੰਡੀ, 17 ਮਾਰਚ (ਰਣਜੀਤ ਸਿੰਘ ਰਾਜੂ/ਲਕਵਿੰਦਰ ਸ਼ਰਮਾ)-ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਸੀਂਗੋ ਚੌਕੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਹਰਿਆਣਾ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ...

ਪੂਰੀ ਖ਼ਬਰ »

21 ਲੜਕੀਆਂ ਦੇ ਸਮੂਹਿਕ ਅਨੰਦ-ਕਾਰਜ ਕਰਵਾਏ

ਬਠਿੰਡਾ, 17 ਮਾਰਚ (ਕੰਵਲਜੀਤ ਸਿੰਘ ਸਿੱਧੂ)-ਸੰਤ ਬਾਬਾ ਰਤਨਦਾਸ ਸਪੋਰਟਸ ਐਾਡ ਯੁਵਕ ਭਲਾਈ ਕਲੱਬ, ਐਨ. ਆਰ. ਆਈਜ਼, ਯੂਥ ਆਗੂ ਕੁਲਵੀਰ ਨਰੂਆਣਾ ਤੇ ਸਮੁੱਚੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਨਰੂਆਣਾ ਦੇ ਗੁਰਦੁਆਰਾ ਸੰਯੋਗਸਰ ਵਿਖੇ 21 ਲੜਕੀਆਂ ਦੇ ਗੁਰ ਮਰਿਆਦਾ ਨਾਲ ...

ਪੂਰੀ ਖ਼ਬਰ »

ਦਲਿਤਾਂ ਤੇ ਗ਼ਰੀਬਾਂ ਦਾ ਕੈਪਟਨ ਸਰਕਾਰ ਤੋਂ ਮੋਹ ਭੰਗ ਹੋਇਆ-ਗੁਲਜ਼ਾਰ ਸਿੰਘ ਰਣੀਕੇ

ਮਾਨਸਾ/ਸਰਦੂਲਗੜ੍ਹ 17 ਮਾਰਚ (ਬਲਵਿੰਦਰ ਸਿੰਘ ਧਾਲੀਵਾਲ/ਜੀ. ਐਮ. ਅਰੋੜਾ)- ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ ਦੇ ਪ੍ਰਧਾਨ ਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਦੋਸ਼ ਲਗਾਇਆ ਹੈ ਕਿ ਕੈਪਟਨ ਸਰਕਾਰ ਨੇ ਦਲਿਤਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ...

ਪੂਰੀ ਖ਼ਬਰ »

ਕਾਰ ਖੰਬੇ ਨਾਲ ਟਕਰਾਉਣ ਕਾਰਨ ਚਾਲਕ ਜ਼ਖ਼ਮੀ

ਬਠਿੰਡਾ, 17 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਦੇ ਮੁਲਤਾਨੀਆਂ ਰੋਡ 'ਤੇ ਅਚਾਨਕ ਇਕ ਕਾਰ ਬੇਕਾਬੂ ਹੋ ਕੇ ਖੰਭੇ ਨਾਲ ਜਾ ਟਕਰਾਈ ਜਿਸ ਕਾਰਨ ਕਾਰ ਚਾਲਕ ਨੌਜਵਾਨ ਜ਼ਖ਼ਮੀ ਹੋ ਗਿਆ | ਸਹਾਰਾ ਟੀਮ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਰ ਚਾਲਕ ਨੌਜਵਾਨ ...

ਪੂਰੀ ਖ਼ਬਰ »

ਏਮਜ਼ ਵਿਖੇ ਐਮ. ਬੀ. ਬੀ. ਐਸ. ਦਾ ਪਹਿਲਾ ਬੈਚ ਬਾਬਾ ਫ਼ਰੀਦ ਯੂਨੀਵਰਸਿਟੀ ਵਿਖੇ ਸ਼ੁਰੂ ਕਰਨ ਦੀ ਮਿਲੀ ਪ੍ਰਵਾਨਗੀ-ਹਰਸਿਮਰਤ

ਬਠਿੰਡਾ, 17 ਮਾਰਚ (ਕੰਵਲਜੀਤ ਸਿੰਘ ਸਿੱਧੂ)-ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਸਿਹਤ ਮੰਤਰਾਲੇ ਵਲੋਂ ਨਿਯੁਕਤ ਕੀਤੀ ਪੀ. ਜੀ. ਆਈ. ਐਮ. ਈ. ਆਰ. ਚੰਡੀਗੜ੍ਹ ਦੀ ਟੀਮ ਵਲੋਂ ਐਮ. ਬੀ. ਬੀ. ...

ਪੂਰੀ ਖ਼ਬਰ »

ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (1920) ਤੇ ਮੀਰੀ ਪੀਰੀ ਵਿਚਾਰ ਮੰਚ ਦੀ ਮੀਟਿੰਗ

ਤਲਵੰਡੀ ਸਾਬੋ, 17 ਮਾਰਚ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਅਕਾਲੀ ਦਲ (1920) ਤੇ ਮੀਰੀ ਪੀਰੀ ਵਿਚਾਰ ਮੰਚ ਦੀ ਇਕ ਵਿਸ਼ੇਸ਼ ਇਕੱਤਰਤਾ ਨੇੜਲੇ ਪਿੰਡ ਜੰਬਰ ਬਸਤੀ ਦੇ ਸਾਬਕਾ ਸਰਪੰਚ ਹਰਜਿੰਦਰ ਸਿੰਘ ਬਿੱਟੂ ਦੇ ਗ੍ਰਹਿ ਵਿਖੇ ਹੋਈ | ਇਸ ਮੌਕੇ ਸ਼੍ਰੋ. ਅ. ਦਲ (1920) ਦੇ ਜਨ: ਸਕੱ: ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਦੀ ਭੰਗੂ ਇਕਾਈ ਦੀ ਕਾਰਜਕਾਰਨੀ ਦਾ ਗਠਨ

ਕਾਲਾਂਵਾਲੀ, 17 ਮਾਰਚ (ਭੁਪਿੰਦਰ ਪੰਨੀਵਾਲੀਆ)-ਤਰਕਸ਼ੀਲ ਸੁਸਾਇਟੀ ਭੰਗੂ ਇਕਾਈ ਦੀ ਅਗਲੇ ਦੋ ਸਾਲਾਂ ਲਈ ਸਰਬ ਸੰਮਤੀ ਲਈ ਗਠਨ ਕੀਤਾ ਗਿਆ | ਨਵੀਂ ਕਾਰਜਕਾਰਨੀ ਖੇਤਰ 'ਚ ਫੈਲੇ ਅੰਧਵਿਸ਼ਵਾਸ ਤੇ ਹੋਰਨਾਂ ਸਮਾਜਿਕ ਬੁਰਾਈਆਂ ਦੇ ਿਖ਼ਲਾਫ਼ ਵੱਖ-ਵੱਖ ਸੈਮੀਨਾਰ ਕਰਵਾ ਕੇ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜਾ ਮਨਾਉਣ ਦੀਆਂ ਤਿਆਰੀਆਂ ਲਈ ਬੈਠਕ

ਮੌੜ ਮੰਡੀ, 17 ਮਾਰਚ (ਲਖਵਿੰਦਰ ਸਿੰਘ ਮੌੜ)-23 ਮਾਰਚ 1931 ਦੇ ਸ਼ਹੀਦਾਂ ਨੂੰ ਸਮਰਪਿਤ ਸ਼ਹੀਦੀ ਦਿਹਾੜਾ ਮਨਾਉਣ ਦੀਆਂ ਤਿਆਰੀਆਂ ਕਰਨ ਲਈ ਸਥਾਨਕ ਗੱਲਾ ਮਜ਼ਦੂਰ ਯੂਨੀਅਨ ਦੇ ਦਫ਼ਤਰ 'ਚ ਇਕ ਵਿਸ਼ੇਸ਼ ਬੈਠਕ ਟਰੇਡ ਯੂਨੀਅਨ ਕੌਾਸਲ ਦੇ ਪ੍ਰਧਾਨ ਗੁਰਮੇਲ ਸਿੰਘ ਮੇਲਾ ਦੀ ...

ਪੂਰੀ ਖ਼ਬਰ »

ਦਿਆਲਪੁਰਾ ਮਿਰਜ਼ਾ ਦੇ ਕਲੱਬ ਨੇ ਪਿੰਡ 'ਚ ਬੂਟੇ ਲਗਾਏ

ਭਗਤਾ ਭਾਈਕਾ, 17 ਮਾਰਚ (ਸੁਖਪਾਲ ਸਿੰਘ ਸੋਨੀ)-ਸ਼ਹੀਦ ਭਗਤ ਸਿੰਘ ਕਲੱਬ ਤੇ ਵੈਅਰਸ ਯੂਥ ਵੈੱਲਫੇਅਰ ਕਲੱਬ ਪਿੰਡ ਦਿਆਲਪੁਰਾ ਮਿਰਜ਼ਾ ਵਲੋਂ ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ ਬੂਟੇ ਲਗਾਉਣ ਦੀ ਮੁਹਿੰਮ ਆਰੰਭੀ ਗਈ ਹੈ | ਇਸੇ ਤਹਿਤ ਪਿੰਡ 'ਚ ਵੱਡੀ ਗਿਣਤੀ 'ਚ ਖ਼ੂਬਸੂਰਤ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 20 ਨੂੰ

ਕਾਲਾਂਵਾਲੀ, 17 ਮਾਰਚ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਚੋਰਮਾਰ ਖੇੜਾ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਲੰਬਾ ਸਮਾਂ ਸੇਵਾ ਨਿਭਾਉਣ ਵਾਲੇ ਬਾਬਾ ਕਰਮ ਸਿੰਘ ਜੋ ਕਿ ਬੀਤੇ ਵਰ੍ਹੇ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਪਹਿਲੀ ਬਰਸੀ ਸਬੰਧੀ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਮੈਨੂੰਆਣਾ ਸਕੂਲ ਦੇ ਬੱਚਿਆਂ ਲਈ ਆਰਥਿਕ ਸਹਾਇਤਾ ਮਹੱਈਆ ਕਰਵਾਈ

ਤਲਵੰਡੀ ਸਾਬੋ/ਸੀਂਗੋ ਮੰਡੀ, 17 ਮਾਰਚ (ਰਣਜੀਤ ਸਿੰਘ ਰਾਜੂ/ ਲਕਵਿੰਦਰ ਸ਼ਰਮਾ)-ਪਿੰਡ ਮੈਨੂੰਆਣਾ ਦੇ ਸਕੂਲੀ ਬੱਚਿਆਂ ਦੀ ਲੋੜਾਂ ਨੂੰ ਪੂਰਾ ਕਰਨ ਲਈ ਦਾਨੀ ਸੱਜਣ ਜੋੜੇ ਵਲੋਂ ਸਕੂਲੀ ਬੱਚਿਆਂ ਲਈ ਆਰਥਿਕ ਮਦਦ ਮੁਹੱਈਆ ਕਰਵਾਈ ਗਈ ਹੈ | ਸਕੂਲ ਪ੍ਰਬੰਧਕਾਂ ਵਲੋਂ ਮਿਲੀ ...

ਪੂਰੀ ਖ਼ਬਰ »

ਸੋਮਵਾਰ ਤੇ ਮੰਗਲਵਾਰ ਨੂੰ ਮੈਗਾ ਕੈਂਪ 'ਚ ਸਾਰੇ ਸਰੀਰ ਦੇ ਟੈਸਟ ਮੁਫ਼ਤ

ਬਠਿੰਡਾ, 17 ਮਾਰਚ (ਅ. ਬ.)-ਡਾ: ਸ਼ਾਰਦਾ ਮੈਡੀਲਾਈਫ ਆਯੂਰਵੈਦਿਕ ਹਸਪਤਾਲ ਸਾਹਮਣੇ ਮੇਨ ਗੇਟ, ਗੇਟ ਨੰ: 1, ਹੋਟਲ ਸਿੱਪਲ, ਤਿੰਨ ਕੋਣੀ ਚੌਕ, ਬਠਿੰਡਾ ਵਿਖੇ ਸੋਮਵਾਰ ਤੇ ਮੰਗਲਵਾਰ ਨੂੰ ਸਾਰੇ ਸਰੀਰ ਦੇ ਮੁਫ਼ਤ ਟੈਸਟਾਂ ਦਾ ਕੈਂਪ ਲਗਾਇਆ ਜਾ ਰਿਹਾ ਹੈ | ਕੈਂਪ ਸਵੇਰੇ 10 ਵਜੇ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਬਹੁਜਨ ਮੁਕਤੀ ਪਾਰਟੀ ਦੇ ਹਲਕਾ ਪ੍ਰਧਾਨ ਨਿਯੁਕਤ

ਰਾਮਾਂ ਮੰਡੀ, 17 ਮਾਰਚ (ਅਮਰਜੀਤ ਸਿੰਘ ਲਹਿਰੀ)-ਲੋਕ ਸਭਾ ਚੋਣਾਂ ਨੂੰ ਲੈ ਕੇ ਬਹੁਜਨ ਮੁਕਤੀ ਪਾਰਟੀ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਤੇ ਲੋਕ ਸਭਾ ਉਮੀਦਵਾਰ ਡਾ: ਜਗਸੀਰ ਸਿੰਘ ਮਰਾੜ੍ਹ ਅਗਵਾਈ ਹੇਠ ਹੋਈ | ਇਸ ਮੌਕੇ ਡਾ: ਗੁਰਪ੍ਰੀਤ ਸਿੰਘ ਨੂੰ ਬਹੁਜਨ ਮੁਕਤੀ ...

ਪੂਰੀ ਖ਼ਬਰ »

ਲੋਕ ਆਪਣਾ ਅਸਲ੍ਹਾ ਰਾਮਾਂ ਥਾਣੇ 'ਚ ਜਮ੍ਹਾ ਕਰਵਾਉਣ-ਐਸ. ਐਚ. ਓ.

ਰਾਮਾਂ ਮੰਡੀ, 17 ਮਾਰਚ (ਅਮਰਜੀਤ ਸਿੰਘ ਲਹਿਰੀ)-ਲੋਕ ਆਪਣੇ ਅਸਲੇ੍ਹ ਪੁਲਿਸ ਥਾਣੇ 'ਚ ਜਮ੍ਹਾਂ ਕਰਵਾ ਦੇਣ | ਇਹ ਪ੍ਰਗਟਾਵਾ ਰਾਮਾਂ ਮੰਡੀ ਪੁਲਿਸ ਥਾਣੇ 'ਚ ਨਵ ਨਿਯੁਕਤ ਐਸ. ਐਚ. ਓ. ਸੁਖਵੀਰ ਕੌਰ ਨੇ ਕੀਤਾ | ਰਾਮਾਂ ਮੰਡੀ ਦੇ ਚੋਣਵੇਂ ਪੱਤਰਕਾਰਾਂ ਨਾਲ ਵਿਸ਼ੇਸ਼ ਪੈੱ੍ਰਸ ...

ਪੂਰੀ ਖ਼ਬਰ »

ਝੁਨੀਰ ਕਾਲਜ ਵਿਖੇ ਯੁਵਕ ਮੇਲਾ ਕੱਲ੍ਹ ਤੋਂ

ਝੁਨੀਰ 17 ਮਾਰਚ (ਪ. ਪ.)-ਯੁਵਕ ਸੇਵਾਵਾਂ ਵਿਭਾਗ ਮਾਨਸਾ ਵਲੋਂ ਦ ਐਨਲਾਈਟੈਂਡ ਗਰੁੱਪ ਆਫ਼ ਕਾਲਜ ਝੁਨੀਰ ਵਿਖੇ 19 ਮਾਰਚ ਤੋਂ 2 ਰੋਜ਼ਾ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਡਿਪਟੀ ਕਮਿਸ਼ਨਰ ਮਾਨਸਾ ਦੀ ਸਰਪ੍ਰਸਤੀ ਹੇਠ ਕਰਵਾਇਆ ਜਾ ਰਿਹਾ ਹੈ | ਯੁਵਕ ਮੇਲੇ 'ਚ ਭੰਗੜਾ, ਕਵੀਸ਼ਰੀ, ...

ਪੂਰੀ ਖ਼ਬਰ »

ਮਾਨਸਿਕ ਸਿਹਤ ਜਾਗਰੂਕਤਾ ਪ੍ਰੋਗਰਾਮ ਤਹਿਤ ਭਾਸ਼ਣ ਮੁਕਾਬਲੇ ਕਰਵਾਏ

ਬੁਢਲਾਡਾ, 17 ਮਾਰਚ (ਰਾਹੀ)-ਸਥਾਨਕ ਗੁਰੂ ਨਾਨਕ ਕਾਲਜ ਵਿਖੇ ਦਿਮਾਗ਼ੀ ਸਿਹਤ ਜਾਗਰੂਕਤਾ ਪ੍ਰੋਗਰਾਮ ਤਹਿਤ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਕੋਆਰਡੀਨੇਟਰ ਡਾ: ਸਤਗੁਰ ਸਿੰਘ ਨੇ ਕਿਹਾ ਕਿ ਜਿਵੇਂ-ਜਿਵੇਂ ਸਮਾਜ 'ਚੋਂ ਮਾਨਵਤਾ ਮਨਫੀ ਹੋ ਰਹੀ ਹੈ ਉਵੇਂ ਹੀ ਲੋਕਾਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਗ਼ਰੀਬ ਤੇ ਦਲਿਤ ਵਿਰੋਧੀ ਹੋਣ ਦਾ ਸਬੂਤ ਦਿੱਤਾ-ਪਿ੍ੰਸੀਪਲ ਬੁੱਧ ਰਾਮ

ਬੋਹਾ, 17 ਮਾਰਚ (ਸਲੋਚਨਾ ਤਾਂਗੜੀ)-ਆਮ ਆਦਮੀ ਪਾਰਟੀ ਵਲੋਂ ਬਿਜਲੀ ਅੰਦੋਲਨ ਤਹਿਤ ਪਿੰਡ ਰਿਉਂਦ ਕਲਾਂ, ਰਿਉਂਦ ਖ਼ੁਰਦ, ਜੀਵਨ ਨਗਰ, ਗੰਢੂ ਕਲਾਂ, ਗੰਢੂ ਖ਼ੁਰਦ, ਤਾਲਿਬਵਾਲਾ, ਲੱਖੀਵਾਲਾ ਆਦਿ ਪਿੰਡਾਂ ਵਿਖੇ ਬੈਠਕਾਂ ਕੀਤੀਆਂ ਗਈਆਂ | ਬੁੱਧ ਰਾਮ ਵਿਧਾਇਕ ਹਲਕਾ ...

ਪੂਰੀ ਖ਼ਬਰ »

ਭਾਕਿਯੂ (ਡਕੌ ਾਦਾ) ਪਿੰਡ ਟਾਹਲੀਆਂ ਇਕਾਈ ਦੀ ਚੋਣ

ਬੋਹਾ, 17 ਮਾਰਚ (ਤਾਂਗੜੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਵਲੋਂ ਵੱਖ-ਵੱਖ ਪਿੰਡਾਂ 'ਚ ਜਾ ਕੇ ਪਿੰਡ ਇਕਾਈਆਂ ਨੂੰ ਲੋਕ ਸਭਾ ਚੋਣਾਂ ਦੇ ਸਬੰਧ ਵਿਚ ਲਾਮਬੰਦ ਕੀਤਾ ਜਾ ਰਿਹਾ ਹੈ | ਬਲਾਕ ਸਕੱਤਰ ਸੱਤਪਾਲ ਬਰ੍ਹੇ ਨੇ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ ਦੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਲਾ ਮੰਚ ਪੰਜਾਬ ਵਲੋਂ ਤਿੰਨ ਰੋਜ਼ਾ ਨਾਟਕ ਮੇਲਾ 27 ਤੋਂ

ਮਾਨਸਾ, 17 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਸ਼ਹੀਦ ਭਗਤ ਸਿੰਘ ਕਲਾ ਮੰਚ ਬੋਹਾ ਵਲੋਂ ਸੰਗੀਤ ਨਾਟਕ ਅਕਾਦਮੀ ਦੇ ਸਹਿਯੋਗ ਨਾਲ 22ਵਾਂ ਨਾਟਕ ਮੇਲਾ ਐਤਕੀਂ ਮੰਚ ਦੇ ਸਰਪ੍ਰਸਤ ਤੇ ਮਰਹੂਮ ਨਾਟਕਕਾਰ ਪ੍ਰੋ: ਅਜਮੇਰ ਸਿੰਘ ਔਲਖ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ | ਸੰਯੋਜਕ ...

ਪੂਰੀ ਖ਼ਬਰ »

ਅਕਾਲੀ, ਕਾਂਗਰਸੀ ਤੇ ਭਾਜਪਾਈਆਂ ਨੇ ਲੋਕਾਂ ਨੂੰ ਲੁੱਟਣ ਤੇ ਕੁੱਟਣ 'ਚ ਕੋਈ ਕਸਰ ਬਾਕੀ ਨਹੀਂ ਛੱਡੀ-ਲਿਬਰੇਸ਼ਨ

ਮਾਨਸਾ, 17 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਸੀ. ਪੀ. ਆਈ. ( ਐਮ. ਐਲ.) ਲਿਬਰੇਸ਼ਨ ਨੇ ਦੋਸ਼ ਲਗਾਇਆ ਹੈ ਕਿ ਪੰਜਾਬ 'ਚ ਆਪੋ ਆਪਣੇ ਰਾਜ ਭਾਗ ਮੌਕੇ ਅਕਾਲੀ, ਕਾਂਗਰਸੀ ਤੇ ਭਾਜਪਾਈਆਂ ਨੇ ਲੋਕਾਂ ਨੂੰ ਲੁੱਟਣ ਤੇ ਕੁੱਟਣ 'ਚ ਕੋਈ ਕਸਰ ਬਾਕੀ ਨਹੀਂ ਛੱਡੀ | ਪਾਰਟੀ ਦੇ ਲੋਕ ਸਭਾ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਸਰਕਾਰ ਵਲੋਂ ਐਸ. ਸੀ. ਭਾਈਚਾਰੇ ਨੂੰ ਦਿੱਤੀਆਂ ਸਹੂਲਤਾਂ ਹੁਣ ਤੱਕ ਦਾ ਰਿਕਾਰਡ-ਰਣੀਕੇ

ਬੁਢਲਾਡਾ ਵਿਖੇ ਐਸ. ਸੀ. ਵਿੰਗ ਦੀ ਹਲਕਾ ਪੱਧਰੀ ਮੀਟਿੰਗ ਮੌਕੇ ਗੁਲਜ਼ਾਰ ਸਿੰਘ ਰਣੀਕੇ ਤੇ ਹੋਰ ਆਗੂ | ਤਸਵੀਰ : ਟੋਨੀ ਬੁਢਲਾਡਾ ਬੁਢਲਾਡਾ, 17 ਮਾਰਚ (ਸਵਰਨ ਸਿੰਘ ਰਾਹੀ)-ਇਥੇ ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਦੀ ਹਲਕਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆ ...

ਪੂਰੀ ਖ਼ਬਰ »

ਜਸਬੀਰ ਢੰਡ ਦੀ ਮਿੰਨੀ ਕਹਾਣੀ 'ਪਿੰਜਰਾ' ਨੂੰ ਪਹਿਲਾ ਸਥਾਨ ਮਿਲਿਆ

ਮਾਨਸਾ, 17 ਮਾਰਚ (ਧਾਲੀਵਾਲ)-ਮਿੰਨੀ ਕਹਾਣੀ ਲੇਖਕ ਮੰਚ ਅੰਮਿ੍ਤਸਰ ਤੇ ਅਦਾਰਾ ਮਿੰਨੀ ਤੈ੍ਰਮਾਸਿਕ ਵਲੋਂ ਕਰਵਾਏ 29ਵੇਂ ਮਿੰਨੀ ਕਹਾਣੀ-2019 ਮੁਕਾਬਲੇ 'ਚ ਸਥਾਨਕ ਸ਼ਹਿਰ ਦੇ ਵਸਿੰਦੇ ਤੇ ਕਹਾਣੀਕਾਰ ਜਸਬੀਰ ਢੰਡ ਦੀ ਮਿੰਨੀ ਕਹਾਣੀ 'ਪਿੰਜਰਾ' ਨੂੰ ਪਹਿਲਾ ਸਥਾਨ ਮਿਲਿਆ ਹੈ ...

ਪੂਰੀ ਖ਼ਬਰ »

ਨੰਬਰਦਾਰਾਂ ਨੂੰ ਹਰਿਆਣਾ ਸਰਕਾਰ ਦੀ ਤਰਜ਼ 'ਤੇ ਮਾਣ ਭੱਤਾ ਦੇਣ ਦੀ ਮੰਗ

ਬੁਢਲਾਡਾ, 17 ਮਾਰਚ (ਰਾਹੀ)-ਪੰਜਾਬ ਨੰਬਰਦਾਰਾਂ ਯੂਨੀਅਨ ਬਲਾਕ ਬੁਢਲਾਡਾ ਦੀ ਇਕੱਤਰਤਾ ਪ੍ਰਧਾਨ ਬਿੱਕਰ ਸਿੰਘ ਹਸਨਪੁਰ ਦੀ ਅਗਵਾਈ ਹੇਠ ਹੋਈ | ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਸਿੰਘ ਭੋਲਾ ਨੇ ਕਿਹਾ ਕਿ ਨੰਬਰਦਾਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਵੱਲ ਸਰਕਾਰ ...

ਪੂਰੀ ਖ਼ਬਰ »

ਨਕਲੀ ਦੁੱਧ ਦੀ ਵਿਕਰੀ 'ਤੇ ਸਖ਼ਤੀ ਕਰਨ ਦੀ ਮੰਗ

ਝੁਨੀਰ, 17 ਮਾਰਚ (ਵਸ਼ਿਸ਼ਟ)-ਬੀਤੇ 10-12 ਸਾਲਾਂ ਤੋਂ ਹੀ ਸਮੁੱਚੇ ਮਾਲਵਾ ਖੇਤਰ 'ਚ ਨਕਲੀ ਦੁੱਧ ਤੇ ਨਕਲੀ ਦੁੱਧ ਤੋਂ ਬਣੀਆਂ ਵਸਤੂਆਂ ਦੀ ਵਿਕਰੀ ਵਧਣ ਕਾਰਨ ਜਿਥੇ ਸਮਾਜ ਦਾ ਹਰ ਚੇਤਨ ਵਿਅਕਤੀ ਕਾਫੀ ਪ੍ਰੇਸ਼ਾਨ ਹੈ ਉਥੇ ਨਕਲੀ ਦੁੱਧ ਦੇ ਕਾਰੋਬਾਰ ਵਧਣ ਕਾਰਨ ਦੁੱਧ ਦੀ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੂੰ ਮਿਲੇ ਵਜ਼ੀਫੇ

ਤਲਵੰਡੀ ਸਾਬੋ, 17 ਮਾਰਚ (ਰਵਜੋਤ ਸਿੰਘ ਰਾਹੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਂਨ ਚੱਲ ਰਹੇ ਸਥਾਨਕ ਕਾਲਜ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਵਜ਼ੀਫੇ ਦਿੱਤੇ ਗਏ | ਕਾਲਜ ਪਿ੍ੰਸੀਪਲ ਡਾ: ਕਵਲਜੀਤ ਕੌਰ ਨੇ ...

ਪੂਰੀ ਖ਼ਬਰ »

ਬੀ. ਐਫ. ਜੀ. ਆਈ. ਵਿਖੇ 'ਇੰਟੈਲੀਜੈਂਟ ਮਸ਼ੀਨਜ਼' ਬਾਰੇ ਦੋ ਦਿਨਾਂ ਕੌਮਾਂਤਰੀ ਕਾਨਫ਼ਰੰਸ ਸਮਾਪਤ

ਬਠਿੰਡਾ, 17 ਮਾਰਚ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ. ਐਫ. ਜੀ. ਆਈ.) ਵਿਖੇ ਬਾਬਾ ਫ਼ਰੀਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ, ਬਠਿੰਡਾ ਵਲੋਂ ਵਿਸ਼ਵ ਪ੍ਰਸਿੱਧ ਪਬਲਿਸ਼ਿੰਗ ਕੰਪਨੀ 'ਸਪਰਿੰਗਰ' ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸਰਕਾਰ ਦੀਆਂ ਨੀਤੀਆਂ ਿਖ਼ਲਾਫ਼ ਰੋਸ ਪ੍ਰਗਟਾਇਆ

ਲਹਿਰਗਾਗਾ, 17 ਮਾਰਚ (ਸੂਰਜ ਭਾਨ ਗੋਇਲ)-ਸਥਾਨਕ ਅਨਾਜ ਮੰਡੀ ਵਿਖੇ ਰੇਹੜੀ ਮਜਦੂਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੀ. ਪੀ. ਆਈ. ਐਮ. ਐਲ. ਲਿਬਰੇਸ਼ਨ ਦੇ ਸੂਬਾ ਕਮੇਟੀ ਮੈਂਬਰ ਅਤੇ ਮਜਦੂਰ ਮੁਕਤੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਨੇ ਕਿਹਾ ...

ਪੂਰੀ ਖ਼ਬਰ »

ਗੰਨਾ ਕਾਸ਼ਤਕਾਰਾਂ ਦੀ ਹਮਾਇਤ 'ਚ ਅੱਜ ਸੰਗਰੂਰ ਵਿਖੇ ਕੀਤਾ ਜਾਵੇਗਾ ਅਰਥੀ ਫ਼ੂਕ ਮੁਜ਼ਾਹਰਾ

ਸੰਗਰੂਰ, 17 ਮਾਰਚ (ਧੀਰਜ ਪਸ਼ੌਰੀਆ)-ਧੂਰੀ ਦੀ ਸ਼ੂਗਰ ਮਿੱਲ ਨੰੂ ਵੇਚੇ ਗੰਨੇ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਦੋ ਹਫ਼ਤਿਆਂ 'ਚ 18 ਮਾਰਚ ਨੰੂ ਸੰਗਰੂਰ ਵਿਖੇ ਬੀ.ਕੇ.ਯੂ. ਏਕਤਾ ਉਗਰਾਹਾਂ ਵਲੋਂ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਜਾਵੇਗਾ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਗੰਨਾ ਕਿਸਾਨਾਂ 'ਚ ਦਿਨੋ-ਦਿਨ ਵਧਦਾ ਜਾ ਰਿਹੈ ਸਰਕਾਰ ਪ੍ਰਤੀ ਰੋਸ

ਧੂਰੀ, 17 ਮਾਰਚ (ਸੁਖਵੰਤ ਸਿੰਘ ਭੁੱਲਰ, ਸੰਜੇ ਲਹਿਰੀ)-ਗੰਨਾ ਖੰਡ ਮਿੱਲ ਵਿਰੁੱਧ ਅਦਾਇਗੀ ਨੰੂ ਲੈ ਕੇ ਮੁੱਖ ਮਾਰਗ 'ਤੇ 11 ਦਿਨਾ ਤੋਂ ਬੈਠੇ ਕਿਸਾਨਾਂ 'ਚ ਸਰਕਾਰ ਅਤੇ ਗੰਨਾ ਮਿੱਲ ਮਨੇਜਮੈਂਟ ਕਮੇਟੀ ਦੇ ਰਵਈਏ ਪ੍ਰਤੀ ਦਿਨੋ-ਦਿਨ ਰੋਸ ਵਧਦਾ ਜਾ ਰਿਹਾ ਹੈ | ਬੀ.ਕੇ.ਯੂ. ਏਕਤਾ ...

ਪੂਰੀ ਖ਼ਬਰ »

ਢੀਂਡਸਾ ਵਲੋਂ ਯੂਥ ਵਿੰਗ ਦੇ ਨਵ ਨਿਯੁਕਤ ਅਹੁਦੇਦਾਰਾਂ ਦਾ ਸਨਮਾਨ

ਕੁੱਪ ਕਲਾਂ, 17 ਮਾਰਚ (ਰਵਿੰਦਰ ਸਿੰਘ ਬਿੰਦਰਾ)-ਯੂਥ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦਿਹਾਤੀ-2 ਦੇ ਪ੍ਰਧਾਨ ਗੁਰਸ਼ਰਨ ਸਿੰਘ ਸਰਨਾ ਭੋਗੀਵਾਲ ਅਤੇ ਨਵ ਨਿਯੁਕਤ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ਹਥਨ ਦਾ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵਲੋਂ ਵਿਸ਼ੇਸ਼ ...

ਪੂਰੀ ਖ਼ਬਰ »

ਪਿਸਤੌਲ ਤੇ 6 ਜ਼ਿੰਦਾ ਕਾਰਤੂਸਾਂ ਸਮੇਤ ਇਕ ਵਿਅਕਤੀ ਕਾਬੂ

ਮਹਿਲ ਕਲਾਂ, 17 ਮਾਰਚ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਮਹਿਲ ਕਲਾਂ ਵਲੋਂ ਇਕ ਵਿਅਕਤੀ ਨੂੰ ਇਕ ਦੇਸੀ ਪਿਸਤੌਲ ਤੇ ਛੇ ਜਿੰਦਾ ਕਾਰਤੂਸਾਂ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਹਰਦੀਪ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਸੋਢਾ ...

ਪੂਰੀ ਖ਼ਬਰ »

54 ਬੋਤਲਾਂ ਠੇਕਾ ਸ਼ਰਾਬ ਬਰਾਮਦ-3 ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 17 ਮਾਰਚ (ਰਾਜ ਪਨੇਸਰ)-ਥਾਣਾ ਸਿਟੀ-1, ਥਾਣਾ ਸਿਟੀ-2 ਵਲੋਂ ਵੱਖ-ਵੱਖ ਮਾਮਲਿਆਂ 'ਚ 54 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕਰ ਕੇ ਤਿੰਨ ਜਾਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਹੌਲਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਕਿਸਾਨ ਦੀ ਮੌਤ

ਤਪਾ ਮੰਡੀ, 17 ਮਾਰਚ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਢਿਲਵਾਂ ਵਿਖੇ ਕਰੰਟ ਲੱਗਣ ਨਾਲ ਇਕ ਕਿਸਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ¢ ਇਸ ਸਬੰਧੀ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਕਿਸਾਨ ਸੁਰਜੀਤ ਸਿੰਘ ਪੱੁਤਰ ਚੰਦ ਸਿੰਘ ਆਪਣੇ ਖੇਤ ਫ਼ਸਲ ਨੂੰ ਪਾਣੀ ਲਾਉਣ ...

ਪੂਰੀ ਖ਼ਬਰ »

ਬਿਜਲੀ ਅਧਿਕਾਰੀਆਂ ਦੀ ਕੁੱਟਮਾਰ ਕਰਨ 'ਤੇ ਪੁਲਿਸ ਵਲੋਂ 3 ਿਖ਼ਲਾਫ਼ ਮਾਮਲਾ ਦਰਜ

ਭਵਾਨੀਗੜ੍ਹ, 17 ਮਾਰਚ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਰੋਸ਼ਨਵਾਲਾ ਦੇ ਕੁੱਝ ਵਿਅਕਤੀਆਂ ਵਲੋਂ ਬਿਜਲੀ ਦੇ ਬਿਲ ਨਾ ਅਦਾ ਕਰਨ 'ਤੇ ਬਿਜਲੀ ਅਧਿਕਾਰੀਆਂ ਵਲੋਂ ਉਨ੍ਹਾਂ ਦੇ ਬਿਜਲੀ ਕੱਟ ਦੇਣ ਕਾਰਨ ਬਿਜਲੀ ਅਧਿਕਾਰੀਆਂ ਦੀ ਕੁੱਟਮਾਰ ਕਰਨ ਦੇਣ 'ਤੇ ਪੁਲਿਸ ਵਲੋਂ 3 ...

ਪੂਰੀ ਖ਼ਬਰ »

ਨਵਦੀਪ ਭਾਰਦਵਾਜ ਪਿ੍ੰਸੀਪਲ ਤੇ ਡਾ. ਵਿਪਿਨ ਸੂਸਾ ਡਾਇਰੈਕਟਰ ਨਿਯੁਕਤ

ਲਹਿਰਾਗਾਗਾ, 17 ਮਾਰਚ (ਸੂਰਜ ਭਾਨ ਗੋਇਲ) - ਪੋਸਟ ਗ੍ਰੈਜੂਏਟ ਐਜੂਕੇਸ਼ਨਲ ਸੋਸਾਇਟੀ ਲਹਿਰਾਗਾਗਾ ਦੀ ਅਗਵਾਈ ਹੇਠ ਚਲਾਏ ਜਾ ਰਹੇ ਸੀ.ਬੀ.ਐੱਸ.ਈ. ਤੋਂ ਮਾਨਤਾ ਪ੍ਰਾਪਤ ਡਾ. ਦੇਵ ਰਾਜ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਖਾਈ/ਲਹਿਰਾਗਾਗਾ ਵਿਚ ਪ੍ਰਸਿੱਧ ਸਿੱਖਿਆ ...

ਪੂਰੀ ਖ਼ਬਰ »

ਪਿੰਡ ਕੈਰੇ ਵਿਖੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਪੰਚਾਇਤ ਤੇ ਪਿੰਡ ਵਾਸੀਆਂ ਨੇ ਖੋਲਿ੍ਹਆ ਮੋਰਚਾ

ਟੱਲੇਵਾਲ, 17 ਮਾਰਚ (ਸੋਨੀ ਚੀਮਾ)-ਨੇੜਲੇ ਪਿੰਡ ਕੈਰੇ ਦੀ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਰਾਬ ਦੇ ਠੇਕੇ ਿਖ਼ਲਾਫ਼ ਝੰਡਾ ਚੁੱਕ ਲਿਆ ਹੈ | ਸ਼ਰਾਬ ਦੇ ਠੇਕਿਆ ਦੀ ਨਵੀਂ ਅਲਾਟਮੈਂਟ ਤੋਂ ਪਹਿਲਾਂ ਹੀ ਪਿੰਡ 'ਚੋਂ ਠੇਕਾ ਚੁਕਵਾਉਣ ...

ਪੂਰੀ ਖ਼ਬਰ »

40 ਲੀਟਰ ਲਾਹਣ ਸਮੇਤ ਇਕ ਵਿਅਕਤੀ ਕਾਬੂ

ਤਪਾ ਮੰਡੀ, 17 ਮਾਰਚ (ਪ੍ਰਵੀਨ ਗਰਗ)-ਸਥਾਨਕ ਪੁਲਸ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ 40 ਲੀਟਰ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ ¢ ਇਸ ਸਬੰਧੀ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਦੌਰਾਨੇ ਗਸ਼ਤ ਪਿੰਡ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਦਾ ਪੰਜਾਬ ਦੇ ਲੋਕ ਜਵਾਬ ਦੇਣਗੇ-ਬੀਬੀ ਖੰਗੂੜਾ

ਸ਼ਹਿਣਾ, 17 ਮਾਰਚ (ਸੁਰੇਸ਼ ਗੋਗੀ)-ਕੇਂਦਰ ਸਰਕਾਰ ਨੇ ਦੇਸ਼ ਦੇ ਲੋਕਾਂ ਨੂੰ 5 ਸਾਲਾਂ 'ਚ ਗੁੰਮਰਾਹ ਕੀਤਾ ਤੇ ਮੋਦੀ ਦੀ ਜੁਮਲੇਬਾਜ਼ੀ ਕਾਰਨ ਦੇਸ਼ ਵਾਸੀਆਂ ਨੂੰ ਅਨੇਕਾਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਇਹ ਸ਼ਬਦ ਬੀਬੀ ਸਿਮਰਤ ਕੌਰ ਖੰਗੂੜਾ ਧਰਮ ਪਤਨੀ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਦਲਜੀਤ ਸਿੰਘ ਬਿੱਟੂ ਨਹੀਂ ਰਹੇ

ਸੁਨਾਮ ਊਧਮ ਸਿੰਘ ਵਾਲਾ, 17 ਮਾਰਚ (ਰੁਪਿੰਦਰ ਸਿੰਘ)-ਆੜ੍ਹਤੀ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਦਲਜੀਤ ਸਿੰਘ ਬਿੱਟੂ ਅੱਜ ਅਚਾਨਕ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖਦੇ ਹੋਏ ਪ੍ਰਮਾਤਮਾ ਦੇ ਚਰਨਾਂ 'ਚ ਜਾ ਬਿਰਾਜੇ | ਸੁਨਾਮ ਹਲਕੇ ਤੋਂ ...

ਪੂਰੀ ਖ਼ਬਰ »

ਕਰਤਾਰ ਸਿੰਘ ਕੈਨੇਡੀਅਨ ਵਲੋਂ ਗੁਰਦੁਆਰਾ ਨੂੰ ਜਨਰੇਟਰ ਖ਼ਰੀਦਣ ਲਈ 50 ਹਜ਼ਾਰ ਰੁਪਏ ਭੇਟ

ਮਹਿਲ ਕਲਾਂ, 17 ਮਾਰਚ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਕਲਾਲਾ ਵਿਖੇ ਉੱਘੇ ਪ੍ਰਵਾਸੀ ਭਾਰਤੀ ਮਾਸਟਰ ਕਰਤਾਰ ਸਿੰਘ ਕੈਨੇਡੀਅਨ ਵਲੋਂ ਵੱਡਾ ਗੁਰਦੁਆਰਾ ਸਾਹਿਬ ਲਈ 50 ਹਜ਼ਾਰ ਰੁਪਏ ਦੀ ਰਾਸ਼ੀ ਜਨਰੇਟਰ ਖ਼ਰੀਦਣ ਵਾਸਤੇ ਭੇਟ ਕੀਤੀ ਗਈ | ਇਸ ...

ਪੂਰੀ ਖ਼ਬਰ »

ਪੁਲਵਾਮਾ ਦੇ ਸ਼ਹੀਦਾਂ ਦੀ ਯਾਦ ਤੇ ਸਰਬਤ ਦੇ ਭਲੇ ਲਈ ਪਾਠ ਦੇ ਭੋਗ ਪਾਏ

ਰਾਮਪੁਰਾ ਫੂਲ, 17 ਮਾਰਚ (ਗੁਰਮੇਲ ਸਿੰਘ ਵਿਰਦੀ)-ਬਾਬਾ ਮਹਾਂ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਵਲੋਂ ਪੁਲਵਾਮਾ ਦੇ ਸ਼ਹੀਦਾਂ ਦੀ ਯਾਦ 'ਚ ਅਤੇ ਸਰਬੱਤ ਦੇ ਭਲੇ ਲਈ ਕੋਠੇ ਮਹਾਂ ਸਿੰਘ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਸਮਾਗਮ ਦੌਰਾਨ ਊਰਜਾ ਮੰਤਰੀ ...

ਪੂਰੀ ਖ਼ਬਰ »

ਸਕਾਲਰਸ਼ਿਪ ਟੈਸਟ ਪਾਸ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਕਾਲਾਂਵਾਲੀ, 17 ਮਾਰਚ (ਭੁਪਿੰਦਰ ਪੰਨੀਵਾਲੀਆ)-ਇਥੋਂ ਦੀ ਔਢਾਂ ਰੋਡ 'ਤੇ ਸਥਿਤ ਦ ਮਿਲੇਨੀਅਮ ਸਕੂਲ 'ਚ ਨਵੇਂ ਵਿੱਦਿਅਕ ਸੈਸ਼ਨ ਨੂੰ ਲੈ ਕੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਪ੍ਰੋਗਰਾਮ ਸਕੂਲ ਪਿ੍ੰਸੀਪਲ ਡਾ: ਗੁਰਦੀਪ ਸਿੰਘ ਤੇ ਡਾਇਰੈਕਟਰ ਅਸ਼ੋਕ ਸਿੰਗਲਾ ਦੀ ...

ਪੂਰੀ ਖ਼ਬਰ »

ਬਚਪਨ ਪਲੇਅ ਸਕੂਲ 'ਚ ਸਾਲਾਨਾ ਪ੍ਰੋਗਰਾਮ ਕਰਵਾਇਆ

ਗੋਨਿਆਣਾ, 17 ਮਾਰਚ (ਮਨਦੀਪ ਸਿੰਘ ਮੱਕੜ)-ਸਥਾਨਕ ਬਚਪਨ ਪਲੇਅ ਸਕੂਲ ਵਿਖੇ ਸਾਲਾਨਾ ਪ੍ਰੋਗਰਾਮ ਸਤੀਸ਼ ਕੁਮਾਰ ਮੋਂਗਾ, ਬਵਨੀਸ਼ ਕੁਮਾਰ ਮੋਂਗਾ ਅਤੇ ਐਸ. ਪੀ. ਮੋਂਗਾ ਦੀ ਅਗਵਾਈ 'ਚ ਕਰਵਾਇਆ ਗਿਆ | ਜਿਸ 'ਚ ਇਲੈਕਟੋ੍ਰਨਿਕ ਮੀਡੀਆ ਤੋਂ ਸੀਨੀਅਰ ਪੱਤਰਕਾਰ ਪਰਤੀਕ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਵਿਖੇ ਜ਼ਿਲ੍ਹਾ ਪੱਧਰੀ ਤੰਬਾਕੂ ਵਿਰੋਧੀ ਵਕਰਸ਼ਾਪ ਲਗਾਈ

ਤਲਵੰਡੀ ਸਾਬੋ, 17 ਮਾਰਚ (ਰਵਜੋਤ ਸਿੰਘ ਰਾਹੀ)-ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਰਕਾਰੀ ਹਸਪਤਾਲ ਵਿਖੇ ਕੌਮੀ ਤੰਬਾਕੂ ਕੰਟਰੋਲ ਪ੍ਰੋਗਰਾਮ ਤੇ ਜ਼ਿਲ੍ਹਾ ਪੱਧਰੀ ਐਡਵੋਕੇਸੀ ਵਰਕਸ਼ਾਪ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਡਾ: ਅਨੁਪਮਾ ਸ਼ਰਮਾ ...

ਪੂਰੀ ਖ਼ਬਰ »

ਅਸਿਸਟੈਂਟ ਲਾਈਨਮੈਨ ਫ਼ਰੰਟ ਵਲੋਂ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਮੰਗ-ਪੱਤਰ

ਬਠਿੰਡਾ, 17 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅਸਿਸਟੈਂਟ ਲਾਈਨਮੈਨ ਫ਼ਰੰਟ ਪੰਜਾਬ ਦੀ ਸੂਬਾ ਕਮੇਟੀ ਦੀ ਤਰਫ਼ੋਂ ਆਪਣੀਆਂ ਮੰਗਾਂ ਸਬੰਧੀ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਮੰਗ-ਪੱਤਰ ਦਿੱਤਾ ਗਿਆ | ਸੂਬਾ ਪ੍ਰਧਾਨ ਦਲਜੀਤ ਸਿੰਘ ਮਹਿਮਾ, ਗੁਰਨਾਮ ਸਿੰਘ ...

ਪੂਰੀ ਖ਼ਬਰ »

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ

ਤਲਵੰਡੀ ਸਾਬੋ, 17 ਮਾਰਚ (ਰਵਜੋਤ ਸਿੰਘ ਰਾਹੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗੁਰਮਤਿ ਪ੍ਰਚਾਰ ਲਹਿਰ ਤੇ ਹਫ਼ਤਾਵਾਰੀ ਸਮਾਗਮਾਂ ...

ਪੂਰੀ ਖ਼ਬਰ »

ਲਾਇਸੰਸ ਧਾਰਕਾਂ ਪਾਸੋਂ ਸੰਗਤ ਪੁਲਿਸ ਨੇ ਅਸਲ੍ਹਾ ਜਮ੍ਹਾਂ ਕਰਵਾਇਆ

ਸੰਗਤ ਮੰਡੀ, 17 ਮਾਰਚ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਥਾਣਾ ਸੰਗਤ ਦੀ ਪੁਲਿਸ ਨੇ ਅਸਲ੍ਹਾ ਲਾਇਸੰਸ ਧਾਰਕਾਂ ਪਾਸੋਂ ਅਸਲਾ ਜਮ੍ਹਾਂ ਕਰਵਾਉਣਾ ਸ਼ੁਰੂ ਕਰ ਦਿੱਤਾ ਹੈ | ਜਿਸ ਤਹਿਤ ਪਿੰਡ ਪੱਕਾ ਕਲਾਂ ਵਿਖੇ ਪੁਲਿਸ ...

ਪੂਰੀ ਖ਼ਬਰ »

ਪਿੰਡ ਆਲੀਕੇ ਵਿਖੇ ਸਵੱਛਤਾ ਮੁਹਿੰਮ ਤਹਿਤ ਸਮਾਗਮ

ਭਾਈਰੂਪਾ, 17 ਮਾਰਚ (ਵਰਿੰਦਰ ਲੱਕੀ)-ਨਹਿਰੂ ਯੁਵਾ ਕੇਂਦਰ ਬਠਿੰਡਾ ਵਲੋਂ ਤੰਦਰੁਸਤ ਮਿਸ਼ਨ ਤਹਿਤ ਸਮਾਜ ਭਲਾਈ ਕਲੱਬ ਆਲੀਕੇ ਦੇ ਸਹਿਯੋਗ ਨਾਲ ਪਿੰਡ ਆਲੀਕੇ ਵਿਖੇ ਮਹਾਤਮਾ ਗਾਂਧੀ ਸਵੱਛਤਾ ਮਹਾਂ ਮੁਹਿੰਮ ਪ੍ਰੋਗਰਾਮ ਕਰਵਾਇਆ, ਜਿਸ 'ਚ ਮੁੱਖ ਮਹਿਮਾਨ ਵਜੋਂ ਨਗਰ ...

ਪੂਰੀ ਖ਼ਬਰ »

ਪੰਜਾਬ ਵਿਕਾਸ ਪਾਰਟੀ ਦੀ ਤਰਫ਼ੋਂ ਮੈਂਬਰਸ਼ਿਪ ਦੇ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ

ਬਠਿੰਡਾ, 17 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਕਾਸ ਪਾਰਟੀ ਨੇ ਚੋਣਾਂ 'ਚ ਆਪਣੇ ਦਾਅਵੇਦਾਰੀ ਪੇਸ਼ ਕਰਨ ਲਈ ਪਾਰਟੀ ਦੀ ਮੈਂਬਰਸ਼ਿਪ ਦੇ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ | ਪਾਰਟੀ ਦੇ ਸੰਸਥਾਪਕ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੈਂਬਰ ਝੱਬਰ ਦੀ ਭਤੀਜੀ ਦੇ ਆਨੰਦ ਕਾਰਜ ਦਮਦਮਾ ਸਾਹਿਬ ਵਿਖੇ ਹੋਏ

ਤਲਵੰਡੀ ਸਾਬੋ, 17 ਮਾਰਚ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਜੋਗਾ ਤੋਂ ਮੈਂਬਰ ਭਾਈ ਗੁਰਪ੍ਰੀਤ ਸਿੰਘ ਝੱਬਰ ਦੀ ਭਤੀਜੀ ਬੀਬੀ ਪ੍ਰਭਜੀਤ ਕੌਰ ਦੇ ਆਨੰਦ ਕਾਰਜ ਦਮਦਮਾ ਸਾਹਿਬ ਦੇ ਗੁਰਦੁਆਰਾ ਜੰਡਸਰ ਸਾਹਿਬ ਵਿਖੇ ਪੂਰਨ ...

ਪੂਰੀ ਖ਼ਬਰ »

ਦੂਰ ਸੰਚਾਰ ਵਿਭਾਗ ਦੇ ਲੈਂਡਲਾਈਨ ਫ਼ੋਨਾਂ ਦੀ ਅਦਾਇਗੀ ਆਨਲਾਈਨ ਹੋਣ ਕਰ ਕੇ ਕਈਆਂ ਦੇ ਟੈਲੀਫ਼ੋਨ ਬੰਦ

ਬੋਹਾ, 17 ਮਾਰਚ (ਸਲੋਚਨਾ ਤਾਂਗੜੀ)-ਭਾਰਤ ਸੰਚਾਰ ਨਿਗਮ ਲਿਮਟਿਡ ਵਲੋਂ ਚੱਲ ਰਹੇ ਲੈਂਡਲਾਈਨ ਫ਼ੋਨ ਦੇ ਬਿੱਲ ਹੁਣ ਡਾਕਘਰ ਰਾਹੀਂ ਭਰਵਾਉਣੇ ਬੰਦ ਕਰ ਦਿੱਤੇ ਗਏ ਹਨ | ਪਤਾ ਲੱਗਾ ਹੈ ਕਿ ਨਿਗਮ ਵਲੋਂ ਕਾਗਜ਼ੀ ਬਿੱਲ ਹੁਣ ਛਾਪਣੇ ਹੀ ਬੰਦ ਕਰ ਦਿੱਤੇ ਗਏ ਹਨ | ਖਪਤਕਾਰਾਂ ਨੇ ...

ਪੂਰੀ ਖ਼ਬਰ »

ਸਹਾਰਾ ਟੀਮ ਵਲੋਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਤਿਆਰੀਆਂ ਸ਼ੁਰੂ

ਬਠਿੰਡਾ, 17 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਹਾਰਾ ਜਨ ਸੇਵਾ ਵਲੋਂ ਸ਼ਹੀਦ-ਏ- ਆਜ਼ਮ ਸ: ਭਗਤ ਸਿੰਘ, ਰਾਜਗੁਰੂ, ਸੁਖਦੇਵ ਦਾ ਸ਼ਹੀਦੀ ਦਿਹਾੜਾ 23 ਮਾਰਚ ਸਥਾਨਕ ਭਗਤ ਸਿੰਘ ਚੌਕ ਸਥਿਤ ਸ਼ਹੀਦਾਂ ਦੀ ਸਮਾਰਕ 'ਤੇ ਮਨਾਇਆ ਜਾਵੇਗਾ | ਜਿਸ ਦੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX