ਤਾਜਾ ਖ਼ਬਰਾਂ


ਵਿਵੇਕ ਓਬਰਾਏ ਨੂੰ ਮਿਲੀ ਧਮਕੀ ਤੋਂ ਬਾਅਦ ਦਿੱਤੀ ਗਈ ਸੁਰੱਖਿਆ
. . .  1 day ago
ਮੁੰਬਈ ,22 ਮਈ - ਫ਼ਿਲਮ ਅਭਿਨੇਤਾ ਵਿਵੇਕ ਓਬਰਾਏ ਨੂੰ ਧਮਕੀ ਮਿਲਣਾ ਤੋਂ ਬਾਅਦ ਮੁੰਬਈ ਪੁਲਿਸ ਵੱਲੋਂ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ ।
ਰਾਜੌਰੀ 'ਚ ਅੱਤਵਾਦੀ ਠਿਕਾਣੇ ਤੋਂ ਭਾਰੀ ਗੋਲਾ ਬਾਰੂਦ ਬਰਾਮਦ
. . .  1 day ago
ਸ੍ਰੀਨਗਰ ,22 ਮਈ -ਜੰਮੂ-ਕਸ਼ਮੀਰ ਦੇ ਰਾਜੌਰੀ ਦੇ ਚਟਿਆਰੀ ਵਣ ਖੇਤਰ 'ਚੋਂ ਅੱਤਵਾਦੀਆਂ ਦੇ ਵੱਡੇ ਅੱਡੇ ਨੂੰ ਤਬਾਹ ਕੀਤਾ ਹੈ ।ਪੁਲਿਸ ਨੂੰ ਇੱਥੋਂ ਭਾਰੀ ਮਾਤਰਾ 'ਚ ਗੋਲਾ ਬਾਰੂਦ ਮਿਲਿਆ ...
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਸਿੱਖਿਆ ਵਿਭਾਗ ਕਰ ਰਿਹਾ ਟਾਲ-ਮਟੋਲ
. . .  1 day ago
ਮਲੌਦ, 22 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਿੱਖਿਆ ਵਿਭਾਗ ਦੁਆਰਾ 2011 ਵਿਚ ਸ਼ੁਰੂ ਕੀਤੇ ਅਧਿਆਪਕ ਰਾਜ ਯੋਗਤਾ ਟੈਸਟ-2 ਵਿਚ ਬੈਠਣ ਵਾਲੇ ਬੇਰੁਜ਼ਗਾਰਾਂ ਵਲੋਂ ਕੁਝ ਪ੍ਰਸ਼ਨਾਂ ਸਬੰਧੀ ਪੰਜਾਬ ਹਰਿਆਣਾ ...
ਕੱਲ੍ਹ ਗੁਰਦਾਸਪੁਰ ਪਹੁੰਚਣਗੇ ਸੰਨੀ ਦਿਓਲ
. . .  1 day ago
ਰਾਜਾਸਾਂਸੀ, 22 ਮਈ (ਹੇਰ,ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ, ਜੋ ਕਿ ਪੰਜਾਬ ਦੇ ਸੱਤਵੇਂ ਅਤੇ ਅਖੀਰੀ ਪੜਾਅ ਤਹਿਤ ਆਪਣਾ ਚੋਣ ਪ੍ਰਚਾਰ ਕਰਨ ਅਤੇ ਵੱਖ-ਵੱਖ ਥਾਵਾਂ 'ਤੇ ਵੋਟਾਂ ਪੋਲ ਕਰਵਾਉਣ ਦਾ ...
ਸੜਕ ਹਾਦਸੇ 'ਚ ਇੰਜੀਨੀਅਰਿੰਗ ਕਰ ਰਹੇ ਵਿਦਿਆਰਥੀ ਦੀ ਮੌਤ
. . .  1 day ago
ਪਠਾਨਕੋਟ, 22 ਮਈ (ਸੰਧੂ)- ਪਠਾਨਕੋਟ-ਜਲੰਧਰ ਕੌਮੀ ਸ਼ਾਹ ਮਾਰਗ ਤੇ ਸਥਿਤ ਪਿੰਡ ਤਲਵਾੜਾ ਜੱਟਾ ਦੇ ਨੇੜੇ ਤੇਜ ਰਫ਼ਤਾਰ ਟਰੱਕ ਦੀ ਚਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਤੇ ਦੂਜਾ ਗੰਭੀਰ ਤੌਰ 'ਤੇ ਜ਼ਖਮੀ ਹੋ ....
ਵੜਿੰਗ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਸਬੰਧੀ ਵੀਡੀਓ ਵਾਇਰਲ ਕਰਨ 'ਤੇ ਸ਼ਨੀ ਢਿੱਲੋਂ ਖਿਲਾਫ਼ ਪਰਚਾ ਦਰਜ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਹਲਕੇ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਛੋਟੇ ਭਰਾ ਅਤੇ ਅਕਾਲੀ ਆਗੂ ਸੰਦੀਪ ਸਿੰਘ ਸ਼ਨੀ ਢਿੱਲੋਂ ਵੱਲੋਂ ਪਿਛਲੇ ਦਿਨੀਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ....
ਪਿੰਡ ਸ਼ਹੂਰਾ ਵਿਖੇ 72 ਫ਼ੀਸਦੀ ਹੋਈ ਵੋਟਿੰਗ
. . .  1 day ago
ਬੱਚੀ ਵਿੰਡ, 22 ਮਈ (ਬਲਦੇਵ ਸਿੰਘ ਕੰਬੋ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਸ਼ਹੂਰਾ ਵਿਖੇ ਬੂਥ ਨੰਬਰ 123 ਦੀ ਚੋਣ ਰੱਦ ਹੋ ਗਈ ਸੀ ਅੱਜ ਮੁੜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸੰਪੰਨ ਹੋ ਗਿਆ। ਇਸ ਸਬੰਧੀ ਜਾਣਕਾਰੀ ...
ਰਾਫੇਲ ਡੀਲ: ਫਰਾਂਸ 'ਚ ਭਾਰਤੀ ਟੀਮ ਦੇ ਠਿਕਾਣਿਆਂ 'ਤੇ ਘੁਸਪੈਠ ਦੀ ਕੋਸ਼ਿਸ਼
. . .  1 day ago
ਨਵੀਂ ਦਿੱਲੀ, 22 ਮਈ- ਲੋਕ ਸਭਾ ਚੋਣਾਂ ਦੇ ਦੌਰਾਨ ਹੀ ਰਾਫੇਲ ਮੁੱਦਾ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਫਰਾਂਸ 'ਚ ਕੁੱਝ ਅਣਪਛਾਤੇ ਤੱਤਾਂ ਵੱਲੋਂ ਭਾਰਤੀ ਰਾਫੇਲ ਪ੍ਰਾਜੈਕਟ ਟੀਮ 'ਚ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ....
ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਗ੍ਰਹਿ ਮੰਤਰਾਲਾ ਵੱਲੋਂ ਅਲਰਟ- ਦੰਗੇ ਭੜਕਣ ਦਾ ਡਰ
. . .  1 day ago
ਨਵੀਂ ਦਿੱਲੀ, 22 ਮਈ - ਗ੍ਰਹਿ ਮੰਤਰਾਲਾ ਨੇ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਤੇ ਡੀ.ਜੀ.ਪੀ. ਨੂੰ ਅਲਰਟ ਕੀਤਾ ਹੈ ਕਿ 23 ਮਈ ਨੂੰ ਗਿਣਤੀ ਵਾਲੇ ਦਿਨ ਦੇਸ਼ ਦੇ ਵੱਖ ਵੱਖ ਰਾਜਾਂ ਵਿਚ ਦੰਗੇ ਭੜਕ ਸਕਦੇ ਹਨ। ਗ੍ਰਹਿ ਮੰਤਰਾਲਾ ਨੇ ਰਾਜਾਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ 'ਚ ਕਾਨੂੰਨ...
ਧਰਮਿੰਦਰ ਨੇ ਸੁਨੀਲ ਜਾਖੜ ਦੇ ਨਾਲ ਪੁਰਾਣੇ ਰਿਸ਼ਤੇ ਬਰਕਰਾਰ ਰੱਖਣ ਲਈ ਟਵੀਟ ਰਾਹੀਂ ਭੇਜਿਆ ਪਿਆਰ ਭਰਿਆ ਸੰਦੇਸ਼
. . .  1 day ago
ਪਠਾਨਕੋਟ, 22 ਮਈ (ਸੰਧੂ) - ਸੂਬੇ ਦੀ ਸਭ ਤੋਂ ਜ਼ਿਆਦਾ ਹਾਟ ਸੀਟ ਮੰਨੀ ਜਾ ਰਹੀ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਸੀਟ 'ਤੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸਿਨੇ ਸਟਾਰ ਸੰਨੀ ਦਿਓਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦਰਮਿਆਨ...
ਭਿਆਨਕ ਸੜਕ ਹਾਦਸੇ ਵਿਚ 2 ਵਿਅਕਤੀਆਂ ਦੀ ਦਰਦਨਾਕ ਮੌਤ
. . .  1 day ago
ਰੁੜਕੀ ਕਲਾਂ 22 ਮਈ (ਜਤਿੰਦਰ ਮੰਨਵੀ) - ਆਏ ਦਿਨ ਸੜਕੀ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ ਜਿਸ ਕਰ ਕੇ ਇਨਸਾਨੀ ਜਾਨਾਂ ਤੇਜ਼ੀ ਨਾਲ ਜਾ ਰਹੀਆਂ ਹਨ ਭਾਵੇਂ ਕਿ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਲੋਕਾਂ ਨੂੰ ਸੜਕੀ ਹਾਦਸਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਪਰ...
ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਕਤਲ
. . .  1 day ago
ਫ਼ਾਜ਼ਿਲਕਾ, 22 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਪਿੰਡ ਖੁਈ ਖੇੜਾ ਵਿਚ ਪਤਨੀ ਨਾਲ ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਨੌਜਵਾਨ ਵੱਲੋਂ ਪਤੀ ਦਾ ਕਤਲ ਕਰ ਦਿੱਤੇ ਜਾਨ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਵਾਸੀ ਪਿੰਡ ਖੁਈ ਖੇੜਾ ਦਾ...
ਇੰਡੋਨੇਸ਼ੀਆ 'ਚ ਚੋਣ ਨਤੀਜਿਆਂ ਤੋਂ ਬਾਅਦ ਹੋਈ ਝੜਪ 'ਚ 6 ਮੌਤਾਂ, 200 ਜ਼ਖਮੀ
. . .  1 day ago
ਜਕਾਰਤਾ, 22 ਮਈ- ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ 'ਚ ਰਾਸ਼ਟਰਪਤੀ ਚੋਣ ਨਤੀਜਿਆਂ ਕਿ ਬਾਅਦ ਹੋਏ ਵਿਰੋਧ ਪ੍ਰਦਰਸ਼ਨਾਂ 'ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ 200 ਲੋਕ ਜ਼ਖਮੀ ਹੋਏ ਹਨ। ਇੰਡੋਨੇਸ਼ੀਆ ਡੈਮੋਕ੍ਰੇਟਿਕ ਪਾਰਟੀ ਆਫ਼ ਸਟ੍ਰਗਲ ਦੇ ਮੈਂਬਰ ਜੋਕੋ ....
ਅਰੁਣਾਚਲ ਪ੍ਰਦੇਸ਼ ਵਿਚ ਵੱਡੇ ਪੱਧਰ 'ਤੇ ਫ਼ੌਜੀ ਛਾਪੇਮਾਰੀ- ਕਿਰੇਨ ਰਿਜੀਜੂ
. . .  1 day ago
ਨਵੀਂ ਦਿੱਲੀ, 22 ਮਈ - ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੇ ਅੱਜ ਬੁੱਧਵਾਰ ਕਿਹਾ ਕਿ ਅਰੁਣਾਚਲ ਪ੍ਰਦੇਸ਼ ਵਿਚ ਅੱਤਵਾਦੀਆਂ ਖਿਲਾਫ ਵੱਡੇ ਪੱਧਰ 'ਤੇ ਫੌਜ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਥਾਨਕ ਸਮੂਹ ਵਿਦਰੋਹੀ ਕਾਰਵਾਈਆਂ ਵਿਚ ਸ਼ਾਮਲ ਹੋਣ ਤੇ ਅੱਤਵਾਦੀਆਂ...
ਇਕ ਕੁਇੰਟਲ ਚੂਰਾ ਪੋਸਤ ਤੇ ਅਫ਼ੀਮ ਸਮੇਤ ਦੋ ਕਾਬੂ
. . .  1 day ago
ਜਲੰਧਰ, 22 ਮਈ - ਥਾਣਾ ਮਕਸੂਦਾਂ ਦੀ ਪੁਲਿਸ ਨੇ ਅਮਾਨਤਪੁਰ ਨੇੜੇ ਕੀਤੀ ਗਈ ਨਾਕੇਬੰਦੀ ਦੌਰਾਨ 2 ਕਿੱਲੋ 550 ਗਰਾਮ ਅਫ਼ੀਮ ਤੇ ਇਕ ਕੁਇੰਟਲ ਡੋਡੇ ਚੂਰਾ ਪੋਸਤ ਸਮੇਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ...
ਰਾਫੇਲ ਸੌਦਾ: ਪ੍ਰਸ਼ਾਂਤ ਭੂਸ਼ਨ ਅਤੇ ਹੋਰ ਪਟੀਸ਼ਨਰਾਂ ਨੇ ਸੁਪਰੀਮ ਕੋਰਟ 'ਚ ਰੱਖਿਆ ਆਪਣਾ ਪੱਖ
. . .  1 day ago
ਕੁਲਗਾਮ ਮੁੱਠਭੇੜ 'ਚ ਮਾਰੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ- ਡੀ.ਜੀ.ਆਈ
. . .  1 day ago
ਕੋਹਲੀ ਇਕੱਲੇ ਵਿਸ਼ਵ ਕੱਪ ਨਹੀਂ ਜਿਤਵਾ ਸਕਦੇ - ਤੇਂਦੁਲਕਰ
. . .  1 day ago
ਸੁਪਰੀਮ ਕੋਰਟ ਨੇ ਭਾਜਪਾ ਉਮੀਦਵਾਰ ਦੀ ਗ੍ਰਿਫ਼ਤਾਰੀ 'ਤੇ 28 ਮਈ ਤੱਕ ਲਗਾਈ ਰੋਕ
. . .  1 day ago
ਔਜਲਾ ਨੇ ਪੋਲਿੰਗ ਬੂਥ ਦਾ ਲਿਆ ਜਾਇਜ਼ਾ
. . .  1 day ago
ਕੰਟਰੋਲ ਰੇਖਾ ਨੇੜੇ ਕੋਈ ਆਈ.ਈ.ਡੀ. ਧਮਾਕਾ ਨਹੀਂ ਹੋਇਆ - ਫੌਜ
. . .  1 day ago
ਅਫ਼ਗ਼ਾਨਿਸਤਾਨ 'ਚ 16 ਅੱਤਵਾਦੀ ਹਵਾਈ ਹਮਲੇ 'ਚ ਢੇਰ
. . .  1 day ago
ਡਰਨ ਦੀ ਲੋੜ ਨਹੀਂ, ਚੁਕੰਨੇ ਰਹੋ, ਮਿਹਨਤ ਬੇਕਾਰ ਨਹੀਂ ਜਾਵੇਗੀ - ਰਾਹੁਲ ਗਾਂਧੀ ਨੇ ਵਰਕਰਾਂ ਨੂੰ ਕਿਹਾ
. . .  1 day ago
ਵਿਰੋਧੀ ਧਿਰ ਵੱਲੋਂ ਕੀਤੀ ਗਈ ਵੀ.ਵੀ.ਪੈਟ ਮਿਲਾਣ ਦੀ ਮੰਗ ਚੋਣ ਕਮਿਸ਼ਨ ਵੱਲੋਂ ਖ਼ਾਰਜ
. . .  1 day ago
ਬੀਬੀ ਲਖਵਿੰਦਰ ਕੌਰ ਗਰਚਾ ਮੁੜ ਕਾਂਗਰਸ ਵਿਚ ਸ਼ਾਮਲ
. . .  1 day ago
ਧਮਾਕਾ ਹੋਣ ਕਾਰਨ ਇਕ ਜਵਾਨ ਸ਼ਹੀਦ ਤੇ 7 ਹੋਰ ਜ਼ਖਮੀ
. . .  1 day ago
ਧਰਨੇ ਵਿਚ ਸ਼ਾਮਲ ਹੋਏ ਸੁਖਪਾਲ ਖਹਿਰਾ, ਬੀਬੀ ਖਾਲੜਾ ਸਮੇਤ ਵੱਖ ਵੱਖ ਆਗੂ
. . .  1 day ago
ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਕੰਮਕਾਜ ਰੱਖਿਆ ਠੱਪ
. . .  1 day ago
ਕਾਂਗਰਸੀ ਆਗੂ ਨੇ ਸੁਪਰੀਮ ਕੋਰਟ 'ਤੇ ਦਿੱਤਾ ਵਿਵਾਦਗ੍ਰਸਤ ਬਿਆਨ
. . .  1 day ago
ਭਿਆਨਕ ਸੜਕ ਹਾਦਸੇ 'ਚ 5 ਜੀਆਂ ਦੀ ਮੌਤ
. . .  1 day ago
ਭਾਰਤੀ ਕ੍ਰਿਕਟ ਟੀਮ ਵਿਸ਼ਵ ਕੱਪ 2019 ਵਿਚ ਹਿੱਸਾ ਲੈਣ ਲਈ ਹੋਈ ਰਵਾਨਾ
. . .  1 day ago
ਟਿਕ ਟਾਕ 'ਤੇ 5 ਲੱਖ ਪ੍ਰਸੰਸਕਾਂ ਵਾਲੇ ਸ਼ਖ਼ਸ ਦਾ ਗੋਲੀਆਂ ਮਾਰ ਕੇ ਕਤਲ
. . .  1 day ago
ਮੇਰਠ ਵਿਚ ਐਸ.ਪੀ. ਬਸਪਾ ਵਰਕਰ ਸਟਰਾਂਗ ਰੂਮ ਦੀ ਦੂਰਬੀਨਾਂ ਤੇ ਕੈਮਰਿਆਂ ਨਾਲ ਕਰ ਰਹੇ ਹਨ ਨਿਗਰਾਨੀ
. . .  1 day ago
ਬੱਚੀ ਵਿੰਡ ਦੇ ਪਿੰਡ ਸ਼ਹੂਰਾ ਵਿਖੇ ਹੁਣ ਤੱਕ 25 ਫੀਸਦੀ ਪੋਲਿੰਗ ਹੋ ਚੁੱਕੀ ਹੈ
. . .  1 day ago
ਐਨ.ਸੀ.ਪੀ ਆਗੂ ਜੈਦੱਤ ਕਾਸ਼ੀਨਗਰ ਅੱਜ ਹੋਣਗੇ ਸ਼ਿਵਸੈਨਾ 'ਚ ਸ਼ਾਮਲ
. . .  1 day ago
ਸੀ.ਆਰ.ਪੀ.ਐਫ ਬੰਕਰ 'ਤੇ ਗਰਨੇਡ ਹਮਲਾ
. . .  1 day ago
ਸਰੀਆ : ਬਾਗ਼ੀਆਂ ਦੇ ਜਵਾਬੀ ਹਮਲੇ 'ਚ ਦਰਜਨਾਂ ਮੌਤਾਂ
. . .  1 day ago
ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ
. . .  1 day ago
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਇਸਰੋ ਵੱਲੋਂ ਭਾਰਤੀ ਪ੍ਰਿਥਵੀ ਨਿਗਰਾਨੀ ਉਪਗ੍ਰਹਿ ਸਫਲਤਾਪੂਰਵਕ ਲਾਂਚ
. . .  1 day ago
ਪਿੰਡ ਸ਼ਹੂਰਾਂ 'ਚ ਵੋਟਾਂ ਪਾਉਣ ਦਾ ਕੰਮ ਸ਼ੁਰੂ
. . .  1 day ago
ਮੁੰਬਈ : ਪੱਛਮੀ ਰੇਲਵੇ ਲਾਈਨ 'ਤੇ ਸਿਗਨਲ ਫ਼ੇਲ੍ਹ
. . .  1 day ago
ਅੱਜ ਦਾ ਵਿਚਾਰ
. . .  1 day ago
ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  2 days ago
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  2 days ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  2 days ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  2 days ago
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  2 days ago
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  2 days ago
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਚੇਤ ਸੰਮਤ 551

ਖੰਨਾ / ਸਮਰਾਲਾ

ਲੋਕ ਸਭਾ ਚੋਣਾਂ ਲਈ ਦੇਸ਼ ਅੰਦਰ ਮਾਹੌਲ ਕਾਂਗਰਸ ਦੇ ਹੱਕ ਵਿਚ

ਬੀਜਾ, 17 ਮਾਰਚ (ਰਣਧੀਰ ਸਿੰਘ ਧੀਰਾ)-ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਮਲਕੀਤ ਸਿੰਘ ਦਾਖਾ ਸਾਬਕਾ ਮੰਤਰੀ ਪੰਜਾਬ ਨੇ ਕਿਹਾ ਕਿ ਸਮੁੱਚੇ ਦੇਸ਼ ਅੰਦਰ ਲੋਕ ਸਭਾ ਚੋਣਾਂ ਲਈ ਕਾਂਗਰਸ ਦੇ ਹੱਕ ਵਿਚ ਮਾਹੌਲ ਤਿਆਰ ਹੈ ਕਿਉਂਕਿ ਭਾਜਪਾ ਸਰਕਾਰ ਨੇ ਜਿਸ ਤਰ੍ਹਾਂ ਦੇਸ਼ ਵਾਸੀਆਂ ਨੂੰ ਧੋਖੇ ਵਿਚ ਰੱਖ ਕੇ ਆਰਥਿਕ ਨੀਤੀਆਂ ਕਾਰਨ ਦਾਅਵਿਆਂ ਦੇ ਉਲਟ ਦੇਸ ਨੂੰ ਬਰਬਾਦ ਕੀਤਾ ਹੈ ਉਸ ਕਾਰਨ ਹਰ ਵਰਗ ਚਿੰਤਾ ਵਿਚ ਹੈ¢ ਪਿੰਡ ਬਰਮਾਲੀਪੁਰ ਵਿਖੇ ਸਾਬਕਾ ਸਰਪੰਚ ਬਲਵੀਰ ਸਿੰਘ ਦੇ ਗ੍ਰਹਿ ਪਾਰਟੀ ਆਗੂਆਂ ਨਾਲ ਮੀਟਿੰਗ ਉਪਰੰਤ 'ਅਜੀਤ' ਨਾਲ ਗੱਲਬਾਤ ਕਰਦਿਆਂ ਦਾਖਾ ਨੇ ਕਿਹਾ ਕਿ ਵਿਕਾਸ ਦਰ ਵਿਚ ਲਗਾਤਾਰ ਕਮੀ, ਨੋਟਬੰਦੀ ਕਾਰਨ ਡਾਵਾਂਡੋਲ ਹੋਏ ਕਾਰੋਬਾਰ, ਮਾੜੀਆਂ ਉਦਯੋਗਿਕ ਨੀਤੀਆਂ ਤੇ ਤਬਾਹ ਹੋ ਰਹੇ ਵਿੱਦਿਅਕ ਅਦਾਰੇ ਦੇਸ ਦੇ ਕੇਂਦਰੀ ਸਿਸਟਮ ਦੀ ਪੋਲ ਖੋਲ੍ਹ ਰਹੇ ਹਨ¢ ਉਨ੍ਹਾਂ ਕਿਹਾ ਕਿ 24 ਤੋਂ ਵੱਧ ਸੂਬਿਆਂ ਵਿਚ ਕਾਂਗਰਸ ਮਜ਼ਬੂਤ ਸਥਿਤੀ ਵਿਚ ਹੈ ਤੇ ਅੱਜ ਵੀ ਕਾਂਗਰਸ ਸਰਕਾਰ ਅਤੇ ਮਨਮੋਹਨ ਸਿੰਘ ਦੇ ਕਾਰਜਕਾਲ ਦੌਰਾਨ ਹੋਏ ਦੇਸ ਦੇ ਵਿਕਾਸ ਦੀਆਂ ਬਾਤਾਂ ਪੈ ਰਹੀਆਂ ਹਨ¢ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਲੋਕ ਸਭਾ ਚੋਣਾਂ ਇਕ ਵੱਡੀ ਜ਼ਿੰਮੇਵਾਰੀ ਸਿੱਧ ਹੋਣਗੀਆਂ | ਕਿਉਂਕਿ ਕਾਂਗਰਸ ਉਮੀਦਵਾਰਾਂ ਦੀ ਜਿੱਤ ਨਾਲ ਵਿਕਾਸ ਦੀ ਰਫ਼ਤਾਰ ਦੁੱਗਣੀ ਹੋ ਜਾਵੇਗੀ ¢ਇਸ ਮੌਕੇ ਜਸਵੀਰ ਸਿੰਘ ਜੱਸੀ ਦਾਊਮਾਜਰਾ, ਮਲਕੀਤ ਸਿੰਘ ਗੋਗਾ ਸਾਬਕਾ ਪ੍ਰਧਾਨ ਨਗਰ ਕੌਾਸਲ, ਰਣਜੀਤ ਸਿੰਘ ਪੀ. ਏ., ਕੈਪਟਨ ਹਰੀ ਸਿੰਘ, ਕਰਮ ਸਿੰਘ ਸਰਪੰਚ ਪੱਲਾ, ਸ਼ਮਸ਼ੇਰ ਸਿੰਘ ਕੋਟਲੀ, ਸਾਬਕਾ ਸਰਪੰਚ ਰਾਜਿੰਦਰ ਸਿੰਘ, ਸੇਵਾ ਸਿੰਘ ਤੂਰ, ਥਾਣੇਦਾਰ ਤਰਲੋਚਨ ਸਿੰਘ, ਹਰਿੰਦਰ ਸਿੰਘ ਕੁੱਕੂ, ਮਾ. ਦਲਜਿੰਦਰ ਸਿੰਘ, ਗਗਨਜੀਤ ਵਰਮਾ ਹਾਜ਼ਰ ਸਨ |

250 ਗਰਾਮ ਅਫ਼ੀਮ ਸਮੇਤ ਇਕ ਕਾਬੂ

ਖੰਨਾ, 17 ਮਾਰਚ (ਹਰਜਿੰਦਰ ਸਿੰਘ ਲਾਲ)-ਪੁਲਿਸ ਜਿਲ੍ਹਾ ਖੰਨਾ ਦੇ ਐਸ. ਐਸ. ਪੀ . ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਤੇ ਨਸ਼ੇ ਦੇ ਸੌਦਾਗਰਾਂ ਦੇ ਿਖ਼ਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਪੁਲਿਸ ਨੇ ਬੀਤੀ ਦੇਰ ਰਾਤ ਇਕ ਨਸ਼ਾ ਤਸੱਕਰ ਨੂੰ ਗਿ੍ਫ਼ਤਾਰ ਕਰਨ ਤੋਂ ਉਪਰਾਂਤ ਉਸ ...

ਪੂਰੀ ਖ਼ਬਰ »

ਮਲੇਰਕੋਟਲਾ ਰੋਡ ਸਮੇਤ ਕਈ ਪਿੰਡਾਂ ਦੀ ਬਿਜਲੀ ਬੰਦ ਰਹੇਗੀ

ਖੰਨਾ, 17 ਮਾਰਚ (ਹਰਜਿੰਦਰ ਸਿੰਘ ਲਾਲ)-ਸਹਾਇਕ ਕਾਰਜਕਾਰੀ ਇੰਜੀਨੀਅਰ ਪਾਵਰਕਾਮ ਸਬ ਅਰਬਨ ਖੰਨਾ ਨੇ ਦੱਸਿਆ ਕਿ 66 ਕੇ. ਵੀ. ਸਬ ਸਟੇਸ਼ਨ ਬਾਹੋਮਾਜਰਾ ਤੋਂ ਚੱਲਣ ਵਾਲੇ 11 ਕੇ. ਵੀ. ਮਲੇਰਕੋਟਲਾ ਰੋਡ ਫੀਡਰ 18 ਮਾਰਚ ਦਿਨ ਸੋਮਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ...

ਪੂਰੀ ਖ਼ਬਰ »

ਆਰ. ਐਸ. ਪੀ. ਲਵੇਗੀ ਕਹੀ ਬੇਲਚਾ ਚੋਣ ਨਿਸ਼ਾਨ

ਕਰਨੈਲ ਸਿੰਘ ਇਕੋਲਾਹਾ ਖੰਨਾ, 17 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਇੱਥੇ ਰੇਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐੱਸ.ਪੀ) ਦੇ ਸੂਬਾ ਸਕੱਤਰ ਕਰਨੈਲ ਸਿੰਘ ਇਕੋਲਾਹਾ ਮੈਂਬਰ ਕੇਂਦਰੀ ਕਮੇਟੀ ਨੇ ਦੱਸਿਆ ਕਿ ਪਾਰਟੀ ਦੇ ਕੌਮੀ ਜਨਰਲ ਸਕੱਤਰ ਖਿਤੀ ਗੋਸਵਾਮੀ ਵਲੋਂ ...

ਪੂਰੀ ਖ਼ਬਰ »

ਸ਼ਿਵਰਾਜ ਸਿੰਘ ਜੱਲਾਂ ਦਾ ਕੋਰ ਕਮੇਟੀ ਮੈਂਬਰ ਬਣਨ 'ਤੇ ਪਿੰਡ ਵਾਸੀਆਂ ਵਲੋਂ ਸਨਮਾਨ

ਪਾਇਲ, 17 ਮਾਰਚ (ਨਿਜ਼ਾਮਪੁਰ,ਰਜਿੰਦਰ ਸਿੰਘ)-ਸ਼ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵਲੋਂ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਕਰਨ ਤੇ ਅੱਜ ਪਿੰਡ ਜੱਲਾਂ ਦੇ ਵਾਸੀਆਂ ਵਲੋਂ ਉਨ੍ਹਾਂ ਦਾ ਵਿਸ਼ੇਸ ਸਨਮਾਨ ਕੀਤਾ ਗਿਆ ¢ ...

ਪੂਰੀ ਖ਼ਬਰ »

ਅੰਬੇਡਕਰ ਮਿਸ਼ਨ ਸੁਸਾਇਟੀ ਨੇ ਕਾਂਸ਼ੀ ਰਾਮ ਦਾ ਜਨਮ ਦਿਨ ਮਨਾਇਆ

ਖੰਨਾ, 17 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਡਾ: ਅੰਬੇਡਕਰ ਮਿਸ਼ਨ ਸੋਸਾਇਟੀ ਖੰਨਾ ਵਲੋਂ ਬਹੁਜਨ ਨਾਇਕ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦਾ ਜਨਮ ਦਿਨ ਧੂਮ ਧਾਮ ਨਾਲ ਮਨਾਇਆ ਗਿਆ | ਇਸ ਸਮਾਗਮ ਵਿਚ ਐਡਵੋਕੇਟ ਸੰਜੀਵ ਕੁਮਾਰ ਭੌਰਾ ਚੈਅਰਮੈਨ ਧੱਮਾ ਫਾਊਾਡੇਸ਼ਨ ਆਫ਼ ...

ਪੂਰੀ ਖ਼ਬਰ »

ਕਿਸਾਨ ਤੇ ਮਜ਼ਦੂਰ ਮਿਲ ਕੇ ਫ਼ੈਸਲਾਕੰੁਨ ਲੜਾਈ ਲੜਨ-ਰੁਪਾਲੋਂ

ਖੰਨਾ, 17 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਦੇਸ਼ ਦਾ ਮਜ਼ਦੂਰ ਤੇ ਕਿਸਾਨ ਬੁਰੀ ਤਰ੍ਹਾਂ ਗ਼ੁਰਬਤ ਦੀ ਜ਼ਿੰਦਗੀ ਬਸਰ ਕਰ ਰਿਹਾ ਹੈ ਅਤੇ ਖੁਦਕੁਸ਼ੀਆਂ ਦੇ ਰਾਹ ਪਿਆ ਹੋਇਆ ਹੈ | ਪਰ ਕਿਸੇ ਵੀ ਸਰਕਾਰ ਨੇ ਮਜ਼ਦੂਰਾਂ ਦੀ ਸਾਰ ਨਹੀਂ ਲਈ | ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

14 ਗਰਾਮ ਹੈਰੋਇਨ ਸਮੇਤ 1 ਵਿਅਕਤੀ ਕਾਬੂ

ਖੰਨਾ, 17 ਮਾਰਚ (ਦਵਿੰਦਰ ਸਿੰਘ ਗੋਗੀ/ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ ਖੰਨਾ ਪੁਲਿਸ 2 ਨੇ ਇਕ ਵਿਅਕਤੀ ਕਾਬੂ ਕਰ ਕੇ 14 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਏ. ਐਸ. ਆਈ. ਕੀਮਤੀ ਲਾਲ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਜੰਝ ਘਰ ਕੋਲ ਮੌਜੂਦ ਸੀ, ਤਾਂ ਗਸ਼ਤ ਦੌਰਾਨ ਇਕ ...

ਪੂਰੀ ਖ਼ਬਰ »

170 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ-ਅਦਾਲਤ ਵਲੋਂ ਦੋ ਦਿਨ ਦਾ ਪੁਲਿਸ ਰਿਮਾਂਡ

ਸਮਰਾਲਾ, 17 ਮਾਰਚ (ਬਲਜੀਤ ਸਿੰਘ ਬਘੌਰ) - ਸਮਰਾਲਾ ਪੁਲਿਸ ਨੇ ਸੁਆ ਪੁਲੀ ਆਈ.ਟੀ.ਆਈ. ਨੇੜੇ ਕੀਤੀ ਨਾਕੇਬੰਦੀ ਦੌਰਾਨ ਇਕ ਗੱਡੀ ਚਾਲਕ ਵਿਅਕਤੀ ਕੋਲੋਂ 170 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕੀਤਾ ਹੈ | ਕੇਸ ਵਿਚ ਨਾਮਜ਼ਦ ਵਿਅਕਤੀ ਦੀ ...

ਪੂਰੀ ਖ਼ਬਰ »

6 ਵਿਆਹ ਕਰਵਾਉਣ ਤੋਂ ਬਾਅਦ ਮੰਗਣਾ ਕਰਾਉਣ ਵਾਲੀ 'ਤੇ ਸਮਰਾਲਾ ਪੁਲਿਸ ਨੇ ਕੀਤਾ ਕੇਸ ਦਰਜ

ਸਮਰਾਲਾ, 17 ਮਾਰਚ (ਬਲਜੀਤ ਸਿੰਘ ਬਘੌਰ)- ਸਮਰਾਲਾ ਪੁਲਿਸ ਨੇ ਸ਼ਹਿਰ ਦੀ ਵਸਨੀਕ ਰਣਜੀਤ ਕੌਰ ਦੇ ਬਿਆਨਾ 'ਤੇ 6 ਵਿਆਹ ਕਰਵਾ ਕੇ ਮੰਗਣਾ ਕਰਵਾਉਣ ਵਾਲੀ ਕਿਰਨਦੀਪ ਉਰਫ਼ ਕਿਰਨ ਸ਼ਰਮਾ ਅਤੇ 4 ਹੋਰ ਤੇ ਧੋਖਾਧੜੀ ਕਰਨ ਦਾ ਕੇਸ ਦਰਜ ਹੋਇਆ ਹੈ, ਜਿਨ੍ਹਾਂ ਵਿਚ ਵਿਚੋਲਾ ਗੁਰਦੀਪ ...

ਪੂਰੀ ਖ਼ਬਰ »

ਗੰਨਾ ਕਾਸ਼ਤਕਾਰਾਂ ਨੇ 76 ਕਰੋੜ ਰੁਪਏ ਦੇ ਬਕਾਏ ਿਖ਼ਲਾਫ਼ ਅਰਥੀ ਫੂਕੀ

ਪਿੰਡ ਚੋਮੋਂ ਵਿਖੇ ਖੰਡ ਮਿੱਲ ਧੂਰੀ ਵੱਲ ਰਹਿੰਦੇ ਬਕਾਏ ਿਖ਼ਲਾਫ਼ ਅਰਥੀ ਫੂਕਣ ਸਮੇਂ ਸੁਦਾਗਰ ਸਿੰਘ ਘੁਡਾਣੀ, ਜਗਤਾਰ ਸਿੰਘ ਚੋਮੋਂ ਤੇ ਹੋਰ¢ ਤਸਵੀਰ : ਕੁਲਵਿੰਦਰ ਸਿੰਘ ਨਿਜ਼ਾਮਪੁਰ ਮਲੌਦ, 17 ਮਾਰਚ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

ਬਾਬਾ ਮਹਿਮੇ ਸ਼ਾਹ ਲੋਪੋਂ ਵਾਲਿਆਂ ਦੀ ਸਾਲਾਨਾ ਬਰਸੀ ਸਬੰਧੀ ਮੀਟਿੰਗ

ਬੀਜਾ, 17 ਮਾਰਚ (ਰਣਧੀਰ ਸਿੰਘ ਧੀਰਾ)-ਨੇੜਲੇ ਪਿੰਡ ਲੋਪੋ ਵਿਖੇ ਬਾਬਾ ਮਹਿਮੇ ਸਾਹ ਦੀ 203ਵੀਂ ਸਾਲਾਨਾ ਬਰਸੀ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਜੋ ਡੇਰਾ ਮਹਿਮੇ ਸਾਹ ਲੋਪੋਂ ਵਿਖੇ 19 ਤੋਂ 22 ਮਾਰਚ ਤੱਕ ਮਨਾਇਆ ਜਾ ਰਿਹਾ ਹੈ¢ ਸਬੰਧੀ ਵਿਸ਼ੇਸ਼ ਮੀਟਿੰਗ ਡੇਰੇ ਦੇ ਮੁੱਖ ...

ਪੂਰੀ ਖ਼ਬਰ »

ਗੋਪਾਲਪੁਰ ਵਿਖੇ ਅੱਖਾਂ ਦੇ ਮੁਫ਼ਤ ਕੈਂਪ ਦੌਰਾਨ 113 ਮਰੀਜ਼ਾਂ ਨੇ ਲਾਹਾ ਲਿਆ

ਡੇਹਲੋਂ, 17 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਗੋਪਾਲਪੁਰ ਵਿਖੇ ਗ੍ਰਾਮ ਪੰਚਾਇਤ ਵਲੋਂ ਸੋਹਾਣਾ ਅੱਖਾਂ ਦੇ ਹਸਪਤਾਲ ਬ੍ਰਾਂਚ ਲੁਧਿਆਣਾ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਵੱਡਾ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਗਿਆ¢ਕੈਂਪ ਦੌਰਾਨ ਸੋਹਾਣਾ ...

ਪੂਰੀ ਖ਼ਬਰ »

ਲਲਹੇੜੀ ਛਿੰਝ ਮੇਲੇ 'ਚ ਝੰਡੀ ਦੀ ਕੁਸ਼ਤੀ ਵਿਚ ਕਮਲਜੀਤ ਡੂਮਛੇੜੀ ਨੇ ਅਨੁਜ ਦਿੱਲੀ ਨੂੰ ਚਿੱਤ ਕੀਤਾ

ਖੰਨਾ, 17 ਮਾਰਚ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ) ਪਿੰਡ ਲਲਹੇੜੀ ਵਿਖੇ ਹਜ਼ਰਤ ਬਾਬਾ ਚਾਨਣ ਖ਼ਾਨ ਦੀ ਯਾਦ ਨੂੰ ਸਮਰਪਿਤ ਗੱਦੀ ਨਸ਼ੀਨ ਬਾਬਾ ਨਿਗਹੀਆ, ਸਮੂਹ ਨਗਰ ਨਿਵਾਸੀਆਂ, ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ | ...

ਪੂਰੀ ਖ਼ਬਰ »

ਓ. ਬੀ. ਸੀ. ਵੈੱਲਫੇਅਰ ਫ਼ਰੰਟ ਡੈਮੋਕ੍ਰੇਟਿਕ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ

ਸਮਰਾਲਾ, 17 ਮਾਰਚ (ਬਲਜੀਤ ਸਿੰਘ ਬਘੌਰ) - ਓ. ਬੀ. ਸੀ. ਵੈੱਲਫੇਅਰ ਫ਼ਰੰਟ ਡੈਮੋਕ੍ਰੇਟਿਕ ਦੇ ਅਹੁਦੇਦਾਰਾਂ ਦੀ ਮੀਟਿੰਗ ਸੂਬਾ ਪ੍ਰਧਾਨ ਕਰਮਜੀਤ ਸਿੰਘ ਨਾਰੰਗਵਾਲ ਦੀ ਦੇਖ-ਰੇਖ ਪਿੰਡ ਮਹਿਦੂਦਾਂ ਵਿਖੇ ਹੋਈ, ਜਿਸ ਵਿਚ ਐੱਸ. ਸੀ., ਓ. ਬੀ. ਸੀ. ਅਤੇ ਘੱਟ ਗਿਣਤੀ ਦੇ ਭਾਈਚਾਰੇ ...

ਪੂਰੀ ਖ਼ਬਰ »

ਸਵ: ਸੁਰਿੰਦਰ ਕੌਰ ਦੋਬੁਰਜੀ ਦੀ ਯਾਦ ਨੂੰ ਸਮਰਪਿਤ ਦੰਦਾਂ ਦਾ ਮੁਫਤ ਚੈੱਕਅਪ ਤੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ

ਦੋਰਾਹਾ, 17 ਮਾਰਚ (ਮਨਜੀਤ ਸਿੰਘ ਗਿੱਲ)-ਸ਼ਹੀਦੇ ਆਜ਼ਮ ਸਰਦਾਰ ਬੇਅੰਤ ਸਿੰਘ ਵੈਲਫੇਅਰ ਕਲੱਬ ਦੋਰਾਹਾ ਵੱਲੋਂ ਐਾਟੀ ਨਾਰਕੋਟਿਕਸ ਸੈੱਲ ਦੋਰਾਹਾ ਦੇ ਸਹਿਯੋਗ ਹੇਠ ਸਵ. ਸੁਰਿੰਦਰ ਕੌਰ ਝੱਜ ਸੁਪਤਨੀ ਚੇਅਰਮੈਨ ਬੰਤ ਸਿੰਘ ਦੋਬੁਰਜੀ ਪ੍ਰਧਾਨ ਨਗਰ ਕੌਾਸਲ ਦੋਰਾਹਾ ਦੀ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਥਿੰਦ ਲੋਕਲ ਬਾਡੀ ਸੈਲ ਕਾਂਗਰਸ ਪਾਰਟੀ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਜ: ਸਕੱਤਰ ਨਿਯੁਕਤ

ਕੁਹਾੜਾ, 17 ਮਾਰਚ (ਤੇਲੂ ਰਾਮ ਕੁਹਾੜਾ) - ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਇੰਚਾਰਜ ਬੀਬੀ ਸਤਵਿੰਦਰ ਕੌਰ ਬਿੱਟੀ ਦੀ ਅਗਵਾਈ ਵਿਚ ਹਲਕੇ ਦੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਦੀ ਇਕ ਮੀਟਿੰਗ ਕੁਹਾੜਾ ਵਿਖੇ ਹੋਈ¢ ਮੀਟਿੰਗ ਵਿਚ ਪੰਜਾਬ ਕਾਂਗਰਸ ਲੋਕਲ ਬਾਡੀ ਸੈਲ ਦੇ ...

ਪੂਰੀ ਖ਼ਬਰ »

ਬਿਲਾਸਪੁਰ 'ਚ ਪ੍ਰਾਇਮਰੀ ਸਕੂਲ ਨੂੰ ਗੁਰਦੁਆਰਾ ਰਾਮਸਰ ਸਾਹਿਬ ਵਾਲਿਆਂ ਨੇ ਰੰਗ ਰੋਗਨ ਕਰਵਾਇਆ

ਰਾੜਾ ਸਾਹਿਬ, 17 ਮਾਰਚ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਬਿਲਾਸਪੁਰ ਵਿਖੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਗੁਰਦੁਆਰਾ ਰਾਮਸਰ ਸਾਹਿਬ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਬਿਲਾਸਪੁਰ ਨੂੰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਮਜ਼ਦੂਰ ਯੂਨੀਅਨ ਵਲੋਂ ਸ਼ਰਧਾਂਜਲੀ

ਖੰਨਾ, 17 ਮਾਰਚ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਖੰਨਾ ਦੀ ਅਨਾਜ ਮੰਡੀ ਵਿਖੇ ਫੂਡ ਗਰੇਨ ਐਾਡ ਅਲਾਇਡ ਵਰਕਰ ਯੂਨੀਅਨ ਖੰਨਾ ਦੇ ਮਜ਼ਦੂਰਾਂ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਸਿੰਘ ਦੇ 23 ਮਾਰਚ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਰੋਹ ...

ਪੂਰੀ ਖ਼ਬਰ »

ਮਾਨਸਿਕ ਤੌਰ ਤੇ ਪਰੇਸ਼ਾਨ ਔਰਤ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਮੋਗਾ, 17 ਮਾਰਚ (ਗੁਰਤੇਜ ਸਿੰਘ)-ਬੀਤੀ ਰਾਤ ਇਕ ਔਰਤ ਵਲੋਂ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਘਰ ਵਿਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਕਰਮਜੀਤ ਕੌਰ ਉਮਰ 28 ਸਾਲ ਪਤਨੀ ਰੇਸ਼ਮ ਸਿੰਘ ਵਾਸੀ ਕਾਹਨ ਸਿੰਘ ਵਾਲਾ ਜੋ ਕਿ ਤਿੰਨ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਹਥਿਆਰਧਾਰਕ ਆਪਣੇ ਅਸਲ੍ਹੇ ਥਾਣੇ ਵਿਚ ਜਮ੍ਹਾ ਕਰਵਾਉਣ-ਐਸ. ਐਚ. ਓ.

ਖੰਨਾ, 17 ਮਾਰਚ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਅਤੇ ਡੀ. ਸੀ. ਦੇ ਆਦੇਸ਼ਾਂ ਦੀ ਪਾਲਨਾ ਕਰਦੇ ਹੋਏ ਖੰਨਾ ਪੁਲਿਸ ਨੇ ਸਾਰੇ ਹਥਿਆਰ ਧਾਰਕਾਂ ਨੂੰ ਆਪਣੇ ਆਪਣੇ ਹਥਿਆਰ ਰਹਿੰਦੇ ਸਮੇਂ ਤੱਕ ਜਮਾ ਕਰਵਾਉਣ ਦੇ ਲਈ ...

ਪੂਰੀ ਖ਼ਬਰ »

48 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ ਜ਼ੁਡੀਸ਼ੀਅਲੀ ਰਿਮਾਂਡ 'ਤੇ ਜੇਲ੍ਹ ਭੇਜੇ

ਸਮਰਾਲਾ, 17 ਮਾਰਚ (ਬਲਜੀਤ ਸਿੰਘ ਬਘੌਰ)- ਸਮਰਾਲਾ ਪੁਲਿਸ ਨੇ ਟੀ-ਪੁਆਇੰਟ ਮੰਜਾਲੀ ਕਲਾਂ ਨੇੜੇ ਕੀਤੀ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਕੋਲੋਂ 48 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕੀਤਾ ਹੈ | ਕੇਸ ਵਿਚ ਨਾਮਜ਼ਦ ਵਿਅਕਤੀਆਂ ਦੀ ...

ਪੂਰੀ ਖ਼ਬਰ »

ਖੇਤੀਬਾੜੀ ਸਹਿਕਾਰੀ ਸਭਾ ਘਲੋਟੀ ਦੇ ਸੁਖਮਿੰਦਰ (ਖੇਤੂ) ਪ੍ਰਧਾਨ ਚੁਣੇ ਗਏ

ਰਾੜਾ ਸਾਹਿਬ, 17 ਮਾਰਚ (ਸਰਬਜੀਤ ਸਿੰਘ ਬੋਪਾਰਾਏ)- ਪਿੰਡ ਘਲੋਟੀ ਦੀ ਖੇਤੀਬਾੜੀ ਸਹਿਕਾਰੀ ਸਭਾ ਜੋ ਪਿੰਡ ਕਰਤਾਰਪੁਰ ਨਾਲ ਸਾਂਝੀ ਹੈ | ਇਸ ਦੀ 11 ਮੈਂਬਰੀ ਪ੍ਰਬੰਧਕੀ ਕਮੇਟੀ ਦੀ ਚੋਣ 15 ਕੁ ਦਿਨ ਪਹਿਲਾ ਕੀਤੀ ਗਈ ਸੀ | ਇਸ ਵਿਚ ਕਾਂਗਰਸ ਪਾਰਟੀ ਦੇ ਮੈਂਬਰਾਂ ਦੀ ਬਹੁਸੰਮਤੀ ...

ਪੂਰੀ ਖ਼ਬਰ »

ਪੁਲਿਸ ਨੇ ਕੀਤਾ 4 ਵਿਅਕਤੀਆਂ ਿਖ਼ਲਾਫ਼ ਜੂਏ ਦਾ ਕੇਸ ਦਰਜ, ਲੋਕਾਂ ਨੇ ਲਾਏ ਧੱਕੇ ਦੇ ਦੋਸ਼

ਖੰਨਾ, 17 ਮਾਰਚ (ਹਰਜਿੰਦਰ ਸਿੰਘ ਲਾਲ)-ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਚ ਐਤਵਾਰ ਦੀ ਰਾਤ ਨੂੰ ਸਿਟੀ ਥਾਣਾ 1 ਦੀ ਪਿੁਲਸ ਵਲੋਂ ਜੂਆ ਖੇਡਣ ਦੇ ਦੋਸ਼ ਵਿਚ ਫੜੇ ਗਏ ਚਾਰ ਵਿਅਕਤੀਆਂ ਨੇ ਪੁਲਿਸ 'ਤੇ ਝੂਠਾ ਪਰਚਾ ਦਰਜ ਕਰਨ ਦੇ ਦੋਸ਼ ਲਗਾਇਆ ਗਿਆ ਹੈ | ਇਸ ਪਰਚੇ ...

ਪੂਰੀ ਖ਼ਬਰ »

ਨੀਲੋਂ ਪੁਲ ਨੇੜੇ ਨਵੇਂ ਬਣ ਰਹੇ ਛੇ ਮਾਰਗੀ ਸੜਕ ਦਾ ਇਕ ਹਿੱਸਾ ਦੱਬਿਆ

ਸਮਰਾਲਾ, 17 ਮਾਰਚ (ਬਲਜੀਤ ਸਿੰਘ ਬਘੌਰ)- ਮੋਹਾਲੀ ਤੋਂ ਮਹਾਂਨਗਰ ਲੁਧਿਆਣਾ ਤੱਕ ਬਣ ਰਹੀ ਛੇ ਮਾਰਗੀ ਸੜਕ ਦਾ ਇੱਕ ਹਿੱਸਾ ਨੀਲੋਂ ਤੋਂ ਅੱਗੇ ਇੱਕ ਪੈਟਰੋਲ ਪੰਪ ਦੇ ਸਾਹਮਣੇ ਦੱਬਣ ਕਾਰਨ ਅਧਿਕਾਰੀਆਂ ਦੀ ਲਾਪਰਵਾਹੀ ਸਾਹਮਣੇ ਆਈ ਹੈ | ਜ਼ਿਕਰਯੋਗ ਹੈ ਕਿ ਇਹ ਸੜਕ ਅਜੇ ...

ਪੂਰੀ ਖ਼ਬਰ »

ਭਾਜਪਾ ਤੇ ਅਕਾਲੀ ਦਲ ਪੰਜਾਬ ਵਿਚ ਜਿੱਤਣਗੇ ਵਧੇਰੇ ਸੀਟਾਂ-ਵਿੱਜ

ਖੰਨਾ, 17 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਭਾਜਪਾ ਵਰਕਰਾਂ ਤੇ ਯੁਵਕ ਆਗੂਆਂ ਦਾ ਇਕ ਵਫ਼ਦ ਭਾਜਪਾ ਯੁਵਾ ਨੇਤਾ ਤੇ ਪੰਜਾਬ ਭਾਜਪਾ ਯੁਵਾ ਮੋਰਚਾ ਦੇ ਕੈਸ਼ੀਅਰ ਰਮਰੀਸ਼ ਵਿਜ ਦੀ ਅਗਵਾਈ ਵਿਚ ਫਗਵਾੜਾ ਵਿਚ ਹੋ ਰਹੇ ਭਾਜਪਾ ਯੁਵਾ ਸੰਮੇਲਨ ਵਿਚ ਹਿੱਸਾ ਲੈਣ ਗਿਆ | ਇਸ ...

ਪੂਰੀ ਖ਼ਬਰ »

ਫ਼੍ਰੀਡਮ ਕ੍ਰਿਕਟ ਕੱਪ ਫਾਈਨਲ ਮੌਕੇ ਯਾਦੂ ਤੇ ਹੀਰਾ ਨੇ ਵੰਡੇ ਇਨਾਮ

ਖੰਨਾ, 17 ਮਾਰਚ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਮਲੇਰਕੋਟਲਾ ਰੋਡ ਸਥਿਤ ਨਰੇਸ਼ ਚੰਦਰ ਖੇਡ ਮੈਦਾਨ ਵਿਚ ਪੈਂਥਰ ਕਲੱਬ ਵਲੋਂ ਤੀਜਾ ਫਰੀਡਮ ਕ੍ਰਿਕਟ ਕੱਪ ਕਰਵਾਇਆ ਗਿਆ | ਜਿਸ ਵਿਚ ਯੂਥ ਅਕਾਲੀ ਦਲ ਦੀ ਕੌਰ ਕਮੇਟੀ ਮੈਂਬਰ ਯਾਦਵਿੰਦਰ ਸਿੰਘ ਯਾਦੂ ਅਤੇ ਭਾਜਪਾ ਦੇ ਸਾਬਕਾ ...

ਪੂਰੀ ਖ਼ਬਰ »

ਸਰਕਾਰ ਪਸ਼ੂ ਪਾਲਕਾਂ ਦੇ ਉਜਵਲੇ ਭਵਿੱਖ ਲਈ ਵੈਟਰਨਰੀ ਇੰਸਪੈਕਟਰਾਂ ਦੀ ਰੈਗੂਲਰ ਭਰਤੀ ਕਰੇ- ਸ਼ਾਹਪੁਰ

ਪਾਇਲ, 17 ਮਾਰਚ (ਰਜਿੰਦਰ ਸਿੰਘ, ਨਿਜ਼ਾਮਪੁਰ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਸਾਬਕਾ ਸੀਨੀਅਰ ਆਗੂ ਸੁਰਿੰਦਰ ਸਿੰਘ ਸ਼ਾਹਪੁਰ ਨੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਸ਼ੂ ਪਾਲਕਾਂ ਦੇ ਉਜਵਲੇ ਭਵਿੱਖ ਲਈ ਵੈਟਰਨਰੀ ...

ਪੂਰੀ ਖ਼ਬਰ »

ਗੁਲਜ਼ਾਰ ਕਾਲਜ ਦੇ ਸਾਲਾਨਾ ਖੇਡ ਮੇਲੇ ਵਿਚ 800 ਲੜਕੀਆਂ ਸਮੇਤ 1800 ਖਿਡਾਰੀਆਂ ਨੇ ਭਾਗ ਲਿਆ

ਖੰਨਾ, 17 ਮਾਰਚ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਖੰਨਾ ਦੀਆਂ ਦੋ ਦਿਨਾਂ ਸਾਲਾਨਾ ਖੇਡ ਮੇਲਾ 'ਮਿਹਰ 2019' ਨਾਂਅ ਹੇਠ ਖੱਟੀਆਂ ਮਿੱਠੀਆਂ ਯਾਦਾਂ ਛੱਡਦਾ ਖ਼ਤਮ ਹੋ ਗਿਆ | ਇਸ ਸਾਲਾਨਾ ਖੇਡ ਮੇਲੇ ਵਿਚ ਗੁਲਜ਼ਾਰ ਗਰੁੱਪ ਦੇ ਕੰਪਿਊਟਰ ਸਾਇੰਸ, ...

ਪੂਰੀ ਖ਼ਬਰ »

ਬਿ੍ਟਿਸ਼ ਵਰਲਡ ਸਕੂਲ ਦੀ ਬੱਚੀ ਪ੍ਰਭਲੀਨ ਕੌਰ ਨੇ ਮਿਆਰੀ ਪ੍ਰੀਖਿਆ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ

ਬੱਚੀ ਪ੍ਰਭਲੀਨ ਕੌਰ | ਮਲੌਦ, 17 ਮਾਰਚ (ਸਹਾਰਨ ਮਾਜਰਾ)-ਆਈ. ਸੀ. ਐੱਸ. ਸੀ. ਬੋਰਡ ਅਧੀਨ ਚੱਲ ਰਹੇ ਬਿ੍ਟਿਸ਼ ਵਰਲਡ ਸਕੂਲ ਰਾਮਗੜ੍ਹ ਸਰਦਾਰਾਂ ਕੁੱਪ ਰੋਡ ਮਲੌਦ ਦੀ ਅੱਠਵੀਂ ਜਮਾਤ ਦੀ ਬੱਚੀ ਪ੍ਰਭਲੀਨ ਕੌਰ ਦੌਲਤਪੁਰ ਨੇ ਭਾਰਤ ਦੇ ਪ੍ਰਸਿੱਧ ਵੈਡਨੈਸਡੇ ਟਾਈਮਜ਼ ਵਲੋਂ ...

ਪੂਰੀ ਖ਼ਬਰ »

ਗੁੱਜਰਵਾਲ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ 'ਤੇ ਲੰਗਰ ਲਗਾਉਣ ਸਬੰਧੀ ਸੰਗਤਾਂ ਰਵਾਨਾ

ਜੋਧਾਂ, 17 ਮਾਰਚ (ਗੁਰਵਿੰਦਰ ਸਿੰਘ ਹੈਪੀ)- ਸ਼ਹੀਦ ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਤੇ ਸੰਸਥਾ ਦੇ ਪ੍ਰਧਾਨ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਅਤੇ ਚੇਅਰਮੈਨ ਜਥੇਦਾਰ ਜਗਰੂਪ ਸਿੰਘ ...

ਪੂਰੀ ਖ਼ਬਰ »

ਬਰਮਾਲੀਪੁਰ ਦਾ ਫੁੱਟਬਾਲ ਕੱਪ ਭਮੱਦੀ ਦੇ ਗੱਭਰੂਆਂ ਨੇ ਜਿੱਤਿਆ

ਬੀਜਾ, 17 ਮਾਰਚ (ਰਣਧੀਰ ਸਿੰਘ ਧੀਰਾ)- ਸਬ-ਡਵੀਜ਼ਨ ਪਾਇਲ ਅਧੀਨ ਆਉਂਦੇ ਪਿੰਡ ਬਰਮਾਲੀਪੁਰ ਵਿਖੇ ਬਾਬਾ ਕਾਲਾ ਮਹਿਰ ਜੀ ਫੁੱਟਬਾਲ ਕਲੱਬ ਵਲੋਂ ਐਨ. ਾਰ. ਾਈ. ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਤਿੰਨ ਰੋਜ਼ਾ ਫੁੱਟਬਾਲ ...

ਪੂਰੀ ਖ਼ਬਰ »

ਹਰਸ਼ਦੀਪ ਮਹਿਦੂਦਾਂ ਬਣੇ ਹਲਕਾ ਸਾਹਨੇਵਾਲ ਬਸਪਾ ਯੂਥ ਵਿੰਗ ਦੇ ਪ੍ਰਧਾਨ

ਸਾਹਨੇਵਾਲ, 17 ਮਾਰਚ (ਅਮਰਜੀਤ ਸਿੰਘ ਮੰਗਲੀ) - ਬਹੁਜਨ ਸਮਾਜ ਪਾਰਟੀ ਹਲਕਾ ਸਾਹਨੇਵਾਲ ਵੱਲੋਂ ਕੀਤੀ ਗਈ ਮੀਟਿੰਗ ਵਿਚ ਜ਼ਿਲ੍ਹਾ ਇੰਚਾਰਜ ਮਾਸਟਰ ਰਾਮਾਨੰਦ ਅਤੇ ਦਿਹਾਤੀ ਦੇ ਇੰਚਾਰਜ ਲਾਭ ਸਿੰਘ ਭਾਮੀਆਂ ਨੇ ਨੌਜਵਾਨ ਆਗੂ ਹਰਸ਼ਦੀਪ ਸਿੰਘ ਮਹਿਦੂਦਾਂ ਦੀ ਪਾਰਟੀ ...

ਪੂਰੀ ਖ਼ਬਰ »

ਡੇਹਲੋਂ ਵਿਖੇ ਚੌਥਾ ਅੱਖਾਂ ਦਾ ਮੁਫ਼ਤ ਕੈਂਪ ਸਮਾਪਤ 550 ਤੋਂ ਵੱਧ ਮਰੀਜ਼ਾ ਦੀਆਂ ਅੱਖਾਂ ਦੀ ਜਾਂਚ ਅਤੇ 170 ਆਪ੍ਰੇਸ਼ਨ ਲਈ ਚੁਣੇ

ਡੇਹਲੋਂ, 17 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਡੇਹਲੋਂ ਵਿਖੇ ਦੁਕਾਨਦਾਰ ਕਮੇਟੀ ਬਾਜ਼ਾਰ ਡੇਹਲੋਂ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਚੌਥਾ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਅਪਰੇਸ਼ਨ ਕੈਂਪ ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਡੇਹਲੋਂ ਵਿਖੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰ ਮੁਹਾਜ਼ 'ਤੇ ਅਸਫ਼ਲ-ਪ੍ਰੋ. ਚੀਮਾ

ਦੋਰਾਹਾ, 17 ਮਾਰਚ (ਮਨਜੀਤ ਸਿੰਘ ਗਿੱਲ)-ਅਕਾਲੀ ਦਲ ਯੂਥ ਵਿੰਗ ਦੇ ਮੁੱਖ ਬੁਲਾਰੇ ਪ੍ਰੋ: ਭੁਪਿੰਦਰ ਸਿੰਘ ਚੀਮਾ ਨੇ ਪੰਜਾਬ ਵਿਚਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਹਰ ...

ਪੂਰੀ ਖ਼ਬਰ »

ਚੜ੍ਹਦੀਕਲਾ ਮੰਚ ਵਲੋਂ ਸੁਖਦੇਵ ਸਿੰਘ ਦੀ ਪੁਸਤਕ 'ਨਿਰੋਗ ਸਰੀਰ ਆਦਰਸ਼ ਸਮਾਜ' ਲੋਕ ਅਰਪਣ

ਖੰਨਾ, 17 ਮਾਰਚ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਚੜ੍ਹਦੀਕਲਾ ਮੰਚ ਖੰਨਾ ਵਲੋਂ ਇਕ ਸਮਾਗਮ ਦੌਰਾਨ ਰਿਟਾ. ਲੈਕਚਰਾਰ ਸੁਖਦੇਵ ਸਿੰਘ ਦੀ ਕਿਤਾਬ 'ਨਿਰੋਗ ਸਰੀਰ ਆਦਰਸ਼ ਸਮਾਜ' ਲੋਕ ਅਰਪਣ ਕੀਤੀ ਗਈ | ਇਹ ਰਸਮ ਡਾ: ਕਮਲਜੀਤ ਸਿੰਘ ਡਾਇਰੈਕਟਰ ਬਾਇਓਮੈਗਨਿਟ ...

ਪੂਰੀ ਖ਼ਬਰ »

ਨਸ਼ਿਆਂ ਬਾਰੇ ਕਾਂਗਰਸੀ ਆਗੂਆਂ ਵਲੋਂ ਆਪਣੀ ਸਰਕਾਰ 'ਤੇ ਉਂਗਲ ਉਠਾਉਣ 'ਤੇ ਸਰਕਾਰ ਖ਼ਾਮੋਸ਼ ਕਿਉਂ- ਗੁਰਦੀਪ ਸਿੰਘ

ਮਲੌਦ, 17 ਮਾਰਚ (ਸਹਾਰਨ ਮਾਜਰਾ)-ਸ਼ੋ੍ਰਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਸੂਬਾ ਪੈ੍ਰੱਸ ਸਕੱਤਰ ਗੁਰਦੀਪ ਸਿੰਘ ਅੜੈਚਾ ਨੇ ਸਥਾਨਕ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਸਰਕਾਰ 'ਤੇ ਕਥਿਤ ਤੌਰ 'ਤੇ ਸਿੱਧਾ ਦੋਸ਼ ਲਗਾਇਆ ਕਿ ਕਾਂਗਰਸ ਕਿਹੜੇ ਮੂੰਹ ਨਾਲ ਨਸ਼ੇ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ

ਸਮਰਾਲਾ, 17 ਮਾਰਚ (ਬਲਜੀਤ ਸਿੰਘ ਬਘੌਰ) - ਸਥਾਨਕ ਕਪਿਲਾ ਪੈਟਰੋਲ ਪੰਪ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਪੇਟ ਵਿਚ ਆਉਣ ਕਾਰਨ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ | ਮਿ੍ਤਕ ਵਿਅਕਤੀ ਦੀ ਪਹਿਚਾਣ ਜਗਤਾਰ ਸਿੰਘ ਵਾਸੀ ਬੌਾਦਲੀ ਵਜੋਂ ਹੋਈ ਹੈ | ਪੁਲਿਸ ਨੇ ਮਿ੍ਤਕ ਦੇ ...

ਪੂਰੀ ਖ਼ਬਰ »

ਅੱਜ ਸਮਾਰਟ ਕਾਰਡ ਬਣਾਉਣ ਦੀ ਹੋਵੇਗੀ ਸ਼ੁਰੂਆਤ- ਬੇਰ ਕਲਾਂ

ਮਲੌਦ, 17 ਮਾਰਚ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਲੋੜਵੰਦ ਪਰਿਵਾਰਾਂ ਲਈ ਆਟਾ-ਦਾਲ ਯੋਜਨਾ ਤਹਿਤ ਸਮਾਰਟ ਕਾਰਡ ਬਣਾਉਣ ਦੀ ਸ਼ੁਰੂਆਤ ਅੱਜ ਪਿੰਡ ਬੇਰ ਕਲਾਂ ਵਿਖੇ ਕਰਨ ਸਬੰਧੀ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ...

ਪੂਰੀ ਖ਼ਬਰ »

ਪਿੰਡ ਦੀਵਾ ਮੰਡੇਰ ਅਤੇ ਦੀਵਾ ਖੋਸਾ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ 21 ਤੋਂ

ਸਵਾਮੀ ਸ਼ੰਕਰਾ ਨੰਦ ਭੂਰੀ ਵਾਲੇ | ਈਸੜੂ, 17 ਮਾਰਚ (ਬਲਵਿੰਦਰ ਸਿੰਘ)-ਪਿੰਡ ਦੀਵਾ ਮੰਡੇਰ ਅਤੇ ਦੀਵਾ ਖੋਸਾ ਵਿਖੇ ਦੋਵਾਂ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਅਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸਵਾਮੀ ਸ਼ੰਕਰਾਂ ਨੰਦ ਜੀ ਮਹਾਰਾਜ (ਧਾਮ ਤਲਵੰਡੀ ...

ਪੂਰੀ ਖ਼ਬਰ »

ਨਿਊਜ਼ੀਲੈਂਡ ਵਿਖੇ ਅੱਤਵਾਦੀ ਹਮਲਾ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ-ਖਾਨ

ਖੰਨਾ, 17 ਮਾਰਚ (ਹਰਜਿੰਦਰ ਸਿੰਘ ਲਾਲ)-ਨਿਊਜ਼ੀਲੈਂਡ ਦੇ ਕ੍ਰਾਈਸਟ ਚਰਚ ਸ਼ਹਿਰ ਵਿਖੇ ਇਕ ਮਸਜਿਦ ਵਿਚ ਨਮਾਜ਼ ਅਦਾ ਕਰਨ ਦੇ ਲਈ ਇਕੱਤਰ ਹੋਏ ਲੋਕਾਂ 'ਤੇ ਹੋਇਆ ਅੱਤਵਾਦੀ ਹਮਲਾ, ਜਿਸ ਵਿੱਚ 49 ਲੋਕ ਮਾਰੇ ਗਏ ਅਤੇ 20 ਤੋਂ ਵਧੇਰੇ ਗੰਭੀਰ ਜ਼ਖਮੀ ਹਨ, ਇਨਸਾਨੀਅਤ ਨੂੰ ...

ਪੂਰੀ ਖ਼ਬਰ »

ਸੋਸ਼ਲ ਵੈੱਲਫੇਅਰ ਸੰਸਥਾ ਨੇ ਖ਼ੂਨਦਾਨੀਆਂ ਨੂੰ ਟੈੱਸਟ ਰਿਪੋਰਟਾਂ ਦਿੱਤੀਆਂ

ਅਹਿਮਦਗੜ੍ਹ, 17 ਮਾਰਚ (ਰਣਧੀਰ ਸਿੰਘ ਮਹੋਲੀ / ਰਵਿੰਦਰ ਪੁਰੀ)- ਸਟੇਟ ਐਵਾਰਡੀ ਸੰਸਥਾ ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਵਲੋਂ 3 ਮਾਰਚ ਨੂੰ ਲਗਾਏ ਗਏ 12ਵੇਂ ਵਿਸ਼ਾਲ ਖ਼ੂਨਦਾਨ ਕੈਂਪ ਵਿਚ ਇਕੱਤਰ ਕੀਤੇ 1633 ਦੇ ਕਰੀਬ ਖ਼ੂਨ ਯੂਨਿਟਾਂ ਦੀਆਂ ਟੈੱਸਟ ਰਿਪੋਰਟਾਂ ਦੇਣ ...

ਪੂਰੀ ਖ਼ਬਰ »

18.50 ਲੱਖ ਦੀ ਲਾਗਤ ਨਾਲ ਤਿਆਰ ਕਰਵਾਈ ਜਾ ਰਹੀ ਹੈ ਸੜਕ

ਈਸੜੂ, 17 ਮਾਰਚ (ਬਲਵਿੰਦਰ ਸਿੰਘ)-ਪਿੰਡ ਕੋਟਲਾ ਢੱਕ ਤੋਂ ਰਾਜੇਵਾਲ ਤੱਕ 1.55 ਕਿਲੋਮੀਟਰ ਲੰਬੀ ਸੜਕ 18.50 ਲੱਖ ਰੁਪਏ ਦੀ ਲਾਗਤ ਨਾਲ ਮੰਡੀਕਰਨ ਬੋਰਡ ਵਲੋਂ ਤਿਆਰ ਕਰਵਾਈ ਜਾ ਰਹੀ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਅਵਤਾਰ ਸਿੰਘ ਨੇ ਦੱਸਿਆ ਕਿ ਵਿਧਾਇਕ ਗੁਰਕੀਰਤ ...

ਪੂਰੀ ਖ਼ਬਰ »

ਬਲਾਕ ਮਲੌਦ ਦੇ ਗੁਰਪ੍ਰੀਤ ਸਿੰਘ ਪੰਧੇਰ ਨੇ ਹਾਸਿਲ ਕੀਤੀ ਪੀ. ਐੱਚ. ਡੀ. ਦੀ ਡਿਗਰੀ

ਮਲੌਦ 17 ਮਾਰਚ (ਦਿਲਬਾਗ ਸਿੰਘ ਚਾਪੜਾ)-ਬਲਾਕ ਮਲੌਦ ਦੇ ਪਿੰਡ ਝੱਮਟ ਦੇ ਸੀਨੀਅਰ ਅਕਾਲੀ ਆਗੂ ਅਤੇ ਪੀ. ਏ. ਡੀ. ਬੀ. ਬੈਂਕ ਮਲੌਦ ਦੇ ਚੇਅਰਮੈਨ ਪਿ੍ਤਪਾਲ ਸਿੰਘ ਝੱਮਟ ਦੇ ਭਤੀਜੇ ਡਾ. ਗੁਰਪ੍ਰੀਤ ਸਿੰਘ ਪੰਧੇਰ ਪੁੱਤਰ ਕਰਮਜੀਤ ਸਿੰਘ ਪੰਧੇਰ ਨੇ ਪੀ. ਐੱਚ. ਡੀ. ਇੰਗਿਲੰਗ ਦੀ ...

ਪੂਰੀ ਖ਼ਬਰ »

ਹਰਵੀਰ ਗਿੱਲ ਦੇ ਸਿੰਗਲ ਟਰੈਕ ਗੀਤ 'ਚਾਰ ਦਿਨ' ਦਾ ਪੋਸਟਰ ਜਾਰੀ

ਕੁਹਾੜਾ, 17 ਮਾਰਚ (ਤੇਲੁ ਰਾਮ ਕੁਹਾੜਾ)- ਪੰਜਾਬੀ ਗਾਇਕ ਹਰਵੀਰ ਗਿੱਲ ਦੇ ਗਾਏ ਗੀਤ 'ਚਾਰ ਦਿਨ' ਦੇ ਸਿੰਗਲ ਟਰੈਕ ਦਾ ਪੋਸਟਰ ਕੁਹਾੜਾ ਵਿਖੇ ਜਾਰੀ ਕੀਤਾ ਗਿਆ¢ ਪੋਸਟਰ ਜਾਰੀ ਕਰਨ ਦੀ ਰਸਮ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਰਨਜੀਤ ਸਿੰਘ ਗਰਚਾ ਅਤੇ ਸਾਬਕਾ ਸੰਮਤੀ ...

ਪੂਰੀ ਖ਼ਬਰ »

ਕਾਨਵੈਂਟ ਸਕੂਲ ਸਾਹਨੇਵਾਲ 'ਚ ਅਧਿਆਪਕਾਂ ਲਈ ਦੋ ਰੋਜ਼ਾ ਸੈਮੀਨਾਰ

ਸਾਹਨੇਵਾਲ, 17 ਮਾਰਚ (ਹਰਜੀਤ ਸਿੰਘ ਢਿੱਲੋਂ)- ਅਧਿਆਪਕਾਂ ਨਾਲ ਗਿਆਨ ਵੰਡਣ, ਜਮਾਤਾਂ ਵਿਚ ਪੜ੍ਹਾਈ ਨੂੰ ਪ੍ਰਭਾਵਸ਼ਾਲੀ ਬਣਾਉਣ ਅਤੇ ਬੱਚਿਆਂ ਨੂੰ ਦਿਮਾਗ਼ੀ ਬੋਝ ਘੱਟ ਕਰਨ ਲਈ ਰਚਨਾਤਮਿਕ ਅਤੇ ਅਸਰਦਾਰ ਤਰੀਕਿਆਂ ਉੱਪਰ ਚਰਚਾ ਕਰਨ ਹਿਤ ਸੈਕਰਡ ਹਾਰਟ ਕਾਨਵੈਂਟ ...

ਪੂਰੀ ਖ਼ਬਰ »

ਰੋਟਰੀ ਕਲੱਬ ਰਾਇਲ ਵਲੋਂ ਲੋੜਵੰਦ ਪਰਿਵਾਰਾਂ ਦੀਆਂ 10 ਲੜਕੀਆਂ ਦੇ ਸਮੂਹਿਕ ਆਨੰਦ ਕਾਰਜ ਕਰਵਾਏ

ਮੋਗਾ, 17 ਮਾਰਚ (ਜਸਪਾਲ ਸਿੰਘ ਬੱਬੀ)-ਰੋਟਰੀ ਕਲੱਬ ਮੋਗਾ ਰਾਇਲ ਵਲੋਂ 21ਵੇਂ ਸਮੂਹਿਕ ਆਨੰਦ ਕਾਰਜਾਂ ਮੌਕੇ ਲੋੜਵੰਦ ਪਰਿਵਾਰਾਂ ਦੀਆਂ 10 ਲੜਕੀਆਂ ਦੇ ਸਮੂਹਿਕ ਆਨੰਦ ਕਾਰਜ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ | ਇਸ ਮੌਕੇ ਰੋਟਰੀ ਗਵਰਨਰ ਡਾ. ਵੀ.ਬੀ. ਦੀਕਸ਼ਤ, ਸਾਬਕਾ ...

ਪੂਰੀ ਖ਼ਬਰ »

ਦੋ ਦਿਨ ਪਹਿਲਾਂ ਚੋਰੀ ਹੋਏ ਲੱਖਾਂ ਰੁਪਏ ਦਾ ਸੋਨਾ ਅਤੇ ਨਕਦੀ ਸਮੇਤ ਦੋਸ਼ੀ ਕਾਬੂ

ਬਾਘਾ ਪੁਰਾਣਾ, 17 ਮਾਰਚ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਮੁਦਕੀ ਸੜਕ ਉੱਪਰ ਮਾ. ਅਮਰਜੀਤ ਸਿੰਘ ਪੁੱਤਰ ਰਣਜੀਤ ਸਿੰਘ ਦੇ ਘਰੋਂ ਦੋ ਦਿਨ ਪਹਿਲਾਂ ਕਰੀਬ 12 ਤੋਲੇ ਸੋਨੇ ਅਤੇ 15 ਹਜ਼ਾਰ ਤੋਂ ਵੱਧ ਨਗਦ ਰਾਸ਼ੀ ਅਣਪਛਾਤੇ ਚੋਰ ਵਲੋਂ ਚੋਰੀ ਕੀਤੀ ਗਈ ਸੀ | ਜਿਸ ਦੇ ਸਬੰਧ ਵਿਚ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰਾ ਔਰਤ ਦੇ ਕੰਨ ਵਿਚੋਂ ਵਾਲੀ ਝਪਟ ਕੇ ਫ਼ਰਾਰ

ਬਾਘਾ ਪੁਰਾਣਾ, 17 ਮਾਰਚ (ਬਲਰਾਜ ਸਿੰਗਲਾ)-ਇਕ ਮੋਟਰਸਾਈਕਲ ਸਵਾਰ ਲੁਟੇਰੇ ਵਲੋਂ ਔਰਤ ਦੇ ਕੰਨ ਵਿਚੋਂ ਸੋਨੇ ਦੀ ਵਾਲੀ ਝਪਟ ਕੇ ਫ਼ਰਾਰ ਹੋਣ ਦਾ ਸਮਾਚਾਰ ਹੈ | ਮਿਲੀ ਜਾਣਕਾਰੀ ਮੁਤਾਬਿਕ ਆਸ਼ਾ ਰਾਣੀ ਪਤਨੀ ਬਲਦੇਵ ਰਾਜ ਸੇਠੀ ਵਾਸੀ ਸਥਾਨਕ ਪਟਿਆਲਾ ਬੈਂਕ ਵਾਲੀ ਗਲੀ ...

ਪੂਰੀ ਖ਼ਬਰ »

10 ਵਿਅਕਤੀ ਜੂਆ ਖੇਡਦੇ 42 ਹਜ਼ਾਰ ਦੀ ਨਕਦੀ ਸਮੇਤ ਕੀਤੇ ਕਾਬੂ

ਮੋਗਾ, 17 ਮਾਰਚ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਜਗਦੇਵ ਸਿੰਘ ਸੀ.ਆਈ.ਏ. ਸਟਾਫ਼ ਮੋਗਾ ਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਨੇ ਗੁਪਤ ਸੂਚਨਾ ਉਸ ਸਮੇਂ ਦਿੱਤੀ ਜਦੋਂ ਉਹ ਸ਼ਾਮ 7 ਵਜੇ ਦੇ ਕਰੀਬ ਗਿੱਲ ਰੋਡ 'ਤੇ ਸਿਟੀ ਪਾਰਕ ਨਜ਼ਦੀਕ ਆਮ ਵਾਂਗ ...

ਪੂਰੀ ਖ਼ਬਰ »

ਪੰਜਾਬ ਐਾਡ ਸਿੰਧ ਬੈਂਕ ਦੇ ਮੁਲਾਜ਼ਮਾਂ ਦੇ ਹੋਏ ਖੇਡ ਮੁਕਾਬਲੇ

ਲੁਧਿਆਣਾ, 17 ਮਾਰਚ (ਸਲੇਮਪੁਰੀ)-ਪੰਜਾਬ ਐਾਡ ਸਿੰਧ ਬੈਂਕ ਦੇ ਖੇਤਰੀ ਦਫ਼ਤਰ ਲੁਧਿਆਣਾ ਵਲੋਂ 'ਆਉ ਖੇਲੇਂ' ਖੇਡ ਈਵੈਂਟਸ ਤਹਿਤ ਮੁਲਾਜ਼ਮਾਂ ਦੇ ਖੇਡ ਮੁਕਾਬਲੇ ਭਾਈ ਰਣਧੀਰ ਸਿੰਘ ਨਗਰ 'ਚ ਕਰਵਾਏ ਗਏ | ਇਸ ਮੌਕੇ ਹਰਵਿੰਦਰ ਸਿੰਘ ਢਿੱਲੋਂ ਪ੍ਰਬੰਧ ਨਿਰਦੇਸ਼ਕ ਲੁਧਿਆਣਾ ...

ਪੂਰੀ ਖ਼ਬਰ »

'ਵਿਧਾਇਕ ਬੈਂਸ ਦੀ ਘੁਰਕੀ ਦਾ ਅਸਰ' 6 ਕਰੋੜ 30 ਲੱਖ ਦੀ ਹੈਰੋਇਨ ਸਮੇਤ 7 ਕਾਬੂ

ਲੁਧਿਆਣਾ, 17 ਮਾਰਚ (ਪਰਮਿੰਦਰ ਸਿੰਘ ਆਹੂਜਾਰ)-ਐਸ.ਟੀ.ਐਫ਼. ਅਤੇ ਪੁਲਿਸ ਵਲੋਂ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ 7 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 6 ਕਰੋੜ 30 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਗਿ੍ਫ਼ਤਾਰ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਨਾਮਜ਼ਦ ਦੋਸ਼ੀ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਥਾਣੇ ਦੇ ਬਾਹਰ ਧਰਨਾ

ਲੁਧਿਆਣਾ, 17 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੁਰਾਣੀ ਮਾਧੋਪੁਰੀ 'ਚ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਨਾਮਜ਼ਦ ਦੋਸ਼ੀ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਲੋਕਾਂ ਵਲੋਂ ਥਾਣਾ ਡਵੀਜਨ ਨੰਬਰ 3 ਦੇ ਬਾਹਰ ਧਰਨਾ ਦੇ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਿਸ ਕਾਰਨ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ

ਬਾਘਾ ਪੁਰਾਣਾ, 17 ਮਾਰਚ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਦੇ ਸਵੇਰਾ ਹੋਟਲ ਕੋਲ ਰਾਤ ਨੂੰ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਦੀ ਮੌਕੇ 'ਤੇ ਮੌਤ ਹੋ ਜਾਣ ਦਾ ਸਮਾਚਾਰ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਮੰਗਲ ਸਿੰਘ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਾਈਕਲ ਸਵਾਰ ਦੀ ਮੌਤ

ਲੁਧਿਆਣਾ, 17 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਮਰਾਲਾ ਚੌਕ ਨੇੜੇ ਅੱਜ ਦੁਪਹਿਰ ਹੋਏ ਸੜਕ ਹਾਦਸੇ 'ਚ ਇਕ ਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਸ਼ਨਾਖ਼ਤ ਮੁਹੰਮਦ ਸ਼ਹਿਨਾਜ (50) ਵਜੋਂ ਕੀਤੀ ਗਈ ਹੈ | ਉਹ ਟਿਬਾ ਸੜਕ ਦੀ ਨਾਮਦੇਵ ਕਾਲੋਨੀ ਦਾ ਰਹਿਣ ...

ਪੂਰੀ ਖ਼ਬਰ »

ਸਵ: ਬੀਬੀ ਦਲੀਪ ਕੌਰ ਗਰਚਾ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਹੋਇਆ

ਸਿੱਧਵਾਂ ਬੇਟ, 17 ਮਾਰਚ (ਜਸਵੰਤ ਸਿੰਘ ਸਲੇਮਪੁਰੀ)-ਸੇਵਾਮੁਕਤ ਏ.ਐਫ.ਐਸ.ਓ.ਬਲਦੇਵ ਸਿੰਘ ਗਰਚਾ, ਸਵ: ਸੁਖਦੇਵ ਸਿੰਘ ਗਰਚਾ, ਜਗਦੇਵ ਸਿੰਘ ਗਰਚਾ ਅਤੇ ਰਜਿੰਦਰ ਸਿੰਘ ਗਰਚਾ ਦੇ ਮਾਤਾ ਬੀਬੀ ਦਲੀਪ ਕੌਰ ਗਰਚਾ ਪਤਨੀ ਸਵ: ਗੁਰਬਖਸ ਸਿੰਘ ਜੋ 10 ਮਾਰਚ ਨੂੰ ਅਕਾਲ ਚਲਾਣਾ ਕਰ ਗਏ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX