ਤਾਜਾ ਖ਼ਬਰਾਂ


ਚਿਦੰਬਰਮ ਨੇ ਨਿੱਜੀ ਫ਼ਾਇਦੇ ਲਈ ਵਿੱਤ ਮੰਤਰੀ ਦੇ ਅਹੁਦੇ ਦੀ ਵਰਤੋਂ ਕਰਨ ਦੇ ਦੋਸ਼ ਨੂੰ ਨਕਾਰਿਆ
. . .  0 minutes ago
ਨਵੀਂ ਦਿੱਲੀ, 23 ਸਤੰਬਰ- ਕਾਂਗਰਸ ਨੇਤਾ ਪੀ. ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਅੱਜ ਸੀ. ਬੀ. ਆਈ. ਦੇ ਉਸ ਦਾਅਵੇ ਨੂੰ ਖ਼ਾਰਜ ਕਰ ਦਿੱਤਾ, ਜਿਸ 'ਚ ਏਜੰਸੀ ਨੇ ਉਨ੍ਹਾਂ 'ਤੇ ਵਿੱਤ ਮੰਤਰੀ...
ਪੱਛਮੀ ਬੰਗਾਲ 'ਚ ਕਦੇ ਵੀ ਲਾਗੂ ਨਹੀਂ ਹੋਣ ਦੇਵਾਂਗੀ ਐਨ.ਆਰ.ਸੀ- ਮਮਤਾ ਬੈਨਰਜੀ
. . .  11 minutes ago
ਕੋਲਕਾਤਾ, 23 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਹ ਆਪਣੇ ਸੂਬੇ 'ਚ ਕਦੇ ਵੀ ਐਨ.ਆਰ.ਸੀ ਲਾਗੂ ਨਹੀਂ ਹੋਣ ਦੇਵੇਗੀ...
ਸਿੱਖਿਆ ਸਕੱਤਰ ਵਲੋਂ ਪਠਾਨਕੋਟ ਨੂੰ ਸੂਬੇ ਭਰ ਚੋਂ ਮੋਹਰੀ ਬਣਾਉਣ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  18 minutes ago
ਪਠਾਨਕੋਟ, 23 ਸਤੰਬਰ (ਸੰਧੂ)- ਪਠਾਨਕੋਟ ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪਠਾਨਕੋਟ-ਡਲਹੌਜ਼ੀ ਬਾਈਪਾਸ ਰੋਡ ਵਿਖੇ ਇੱਕ ਪ੍ਰੋਗਰਾਮ ਕਰਾਇਆ ਗਿਆ, ਜਿਸ...
ਸਰਕਾਰੀ ਆਈ. ਟੀ. ਆਈ. ਲੋਪੋਕੇ ਵਿਖੇ ਲਗਾਇਆ ਗਿਆ ਮੈਗਾ ਰੁਜ਼ਗਾਰ ਮੇਲਾ
. . .  42 minutes ago
ਲੋਪੋਕੇ, 23 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਸੂਬਾ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਸੰਬੰਧੀ ਅੱਜ ਸਰਕਾਰੀ...
ਕਿਸ਼ਤਵਾੜ ਤੋਂ ਤਿੰਨ ਅੱਤਵਾਦੀ ਗ੍ਰਿਫ਼ਤਾਰ, ਭਾਜਪਾ ਅਤੇ ਆਰ. ਐੱਸ. ਐੱਸ. ਨੇਤਾਵਾਂ ਦੀ ਹੱਤਿਆ ਦੀ ਗੁੱਥੀ ਸੁਲਝੀ
. . .  57 minutes ago
ਸ੍ਰੀਨਗਰ, 23 ਸਤੰਬਰ- ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਵੱਡੀ ਕਾਰਵਾਈ ਕਰਦਿਆਂ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੀ ਗ੍ਰਿਫ਼ਤਾਰੀ ਦੇ ਨਾਲ...
ਬੱਸ ਅਤੇ ਟੈਂਪੂ ਟਰੈਵਲਰ ਵਿਚਾਲੇ ਹੋਈ ਭਿਆਨਕ ਟੱਕਰ 'ਚ 10 ਲੋਕਾਂ ਦੀ ਮੌਤ
. . .  about 1 hour ago
ਦਿਸਪੁਰ, 23 ਸਤੰਬਰ- ਆਸਾਮ ਦੇ ਸਿਬਸਾਗਰ ਜ਼ਿਲ੍ਹੇ 'ਚ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ 10 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ...
ਅਮਿਤ ਸ਼ਾਹ ਨੇ ਦਿੱਤਾ 'ਇੱਕ ਦੇਸ਼ ਇੱਕ ਪਹਿਚਾਣ ਪੱਤਰ' ਦਾ ਪ੍ਰਸਤਾਵ, ਕਿਹਾ- 2021 'ਚ ਡਿਜੀਟਲ ਹੋਵੇਗੀ ਜਨਗਣਨਾ
. . .  about 1 hour ago
ਨਵੀਂ ਦਿੱਲੀ, 23 ਸਤੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਲ 2021 'ਚ ਹੋਣ ਵਾਲੀ ਜਨਗਣਨਾ ਦੌਰਾਨ 'ਇੱਕ ਦੇਸ਼ ਇੱਕ ਪਹਿਚਾਣ ਪੱਤਰ' ਦਾ ਵਿਚਾਰ ਰੱਖਿਆ। ਗ੍ਰਹਿ ਮੰਤਰੀ ਅੱਜ...
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਪੁਤਲੇ ਨੂੰ ਸੜਕਾਂ 'ਤੇ ਘਸੀਟਣ ਮਗਰੋਂ ਫੂਕਿਆ
. . .  about 2 hours ago
ਸੰਗਰੂਰ, 23 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਮੂਹਰੇ...
3 ਫੁੱਟ ਕੱਦ ਵਾਲੀ 6ਵੀਂ ਜਮਾਤ ਦੀ ਵਿਦਿਆਰਥਣ ਖ਼ੁਸ਼ੀ ਇੱਕ ਦਿਨ ਲਈ ਬਣੀ ਸਕੂਲ ਦੀ ਪ੍ਰਿੰਸੀਪਲ
. . .  about 2 hours ago
ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਨੂੰ ਹੁਲਾਰਾ ਦੇਣ ਲਈ ਹਲਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ...
ਜੰਮੂ-ਕਸ਼ਮੀਰ ਦੇ ਕਠੂਆ 'ਚੋਂ ਸੁਰੱਖਿਆ ਬਲਾਂ ਨੇ ਬਰਾਮਦ ਕੀਤਾ 40 ਕਿਲੋ ਗੰਨ ਪਾਊਡਰ
. . .  about 2 hours ago
ਸ੍ਰੀਨਗਰ, 23 ਸਤੰਬਰ- ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ 40 ਗੰਨ ਪਾਊਡਰ ਬਰਾਮਦ ਕੀਤਾ ਹੈ। ਸੁਰੱਖਿਆ ਬਲਾਂ ਨੇ ਇਹ ਪਾਊਡਰ ਜ਼ਿਲ੍ਹੇ ਦੇ...
ਆਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  about 3 hours ago
ਕੋਲਕਾਤਾ, 23 ਸਤੰਬਰ- ਪੱਛਮੀ ਬੰਗਾਲ ਦੇ ਮਾਲਦਾਹ ਜ਼ਿਲ੍ਹੇ 'ਚ ਆਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ ਦੇ ਹਰਿਨ...
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  about 3 hours ago
ਨਵੀਂ ਦਿੱਲੀ, 23 ਸਤੰਬਰ- ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕੀ। ਇਸ ਦੇ ਨਾਲ ਹੀ ਸੁਪਰੀਮ ਕੋਰਟ 'ਚ ਜੱਜਾਂ ਦੀ ਗਿਣਤੀ 31 ਤੋਂ ਵੱਧ ਕੇ...
ਆਸਾਰਾਮ ਦੀ ਪਟੀਸ਼ਨ ਜੋਧਪੁਰ ਹਾਈਕੋਰਟ ਵਲੋਂ ਖ਼ਾਰਜ, ਸਜ਼ਾ ਖ਼ਤਮ ਕਰਨ ਦੀ ਕੀਤੀ ਸੀ ਮੰਗ
. . .  about 3 hours ago
ਜੋਧਪੁਰ, 23 ਸਤੰਬਰ- ਆਸਾਰਾਮ ਬਾਪੂ ਨੂੰ ਜੋਧਪੁਰ ਹਾਈਕੋਰਟ ਤੋਂ ਇੱਕ ਵਾਰ ਫਿਰ ਝਟਕਾ ਲੱਗਾ ਹੈ। ਹਾਈਕੋਰਟ ਨੇ ਆਸਾਰਾਮ ਦੀ ਉਸ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ, ਜਿਸ...
ਬਾਲਾਕੋਟ 'ਚ ਮੁੜ ਸਰਗਰਮ ਹੋਏ ਅੱਤਵਾਦੀ- ਫੌਜ ਮੁਖੀ ਰਾਵਤ
. . .  about 3 hours ago
ਚੇਨਈ, 23 ਸਤੰਬਰ- ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਪਾਕਿਸਤਾਨ ਨੇ ਬਾਲਾਕੋਟ 'ਚ ਅੱਤਵਾਦੀ ਕੈਂਪਾਂ ਨੂੰ ਫਿਰ ਕਿਰਿਆਸ਼ੀਲ ਕਰ ਦਿੱਤਾ ਹੈ। ਚੇਨਈ 'ਚ...
ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ 43ਵੀਆਂ ਪ੍ਰਾਇਮਰੀ ਸਕੂਲ ਖੇਡਾਂ ਸ਼ੁਰੂ
. . .  about 4 hours ago
ਸੁਲਤਾਨਪੁਰ ਲੋਧੀ, 23 ਸਤੰਬਰ (ਥਿੰਦ, ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਬਲਾਕ...
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸ਼ੁਰੂ
. . .  about 4 hours ago
ਖੂਹ 'ਚੋਂ ਮਿਲੀਆਂ ਮਾਂ ਸਮੇਤ ਉਸ ਦੀਆਂ ਚਾਰ ਧੀਆਂ ਦੀਆਂ ਲਾਸ਼ਾਂ
. . .  about 5 hours ago
ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਨੇ ਕੀਤੀ ਪੀ. ਚਿਦੰਬਰਮ ਨਾਲ ਕੀਤੀ ਮੁਲਾਕਾਤ
. . .  about 5 hours ago
ਡਰਾਈਵਰ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  about 5 hours ago
ਦੇਸ਼ ਨੂੰ ਸੁਰੱਖਿਆ ਤੇ ਸੰਗਠਿਤ ਕਰਨ 'ਚ ਕੋਈ ਕਸਰ ਨਹੀ ਛੱਡੇਗਾ ਇਹ ਨਿਊ ਇੰਡੀਆ - ਅਮਿਤ ਸ਼ਾਹ
. . .  about 5 hours ago
ਮੁੰਬਈ ਸੈਂਸੇਕਸ 'ਚ 991.17 ਅੰਕਾਂ ਦਾ ਵਾਧਾ ਦਰਜ
. . .  about 6 hours ago
ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਤਿਹਾੜ ਜੇਲ੍ਹ ਪਹੁੰਚੇ ਸੋਨੀਆ ਗਾਂਧੀ ਤੇ ਮਨਮੋਹਨ ਸਿੰਘ
. . .  about 6 hours ago
ਨਿਊਯਾਰਕ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 7 hours ago
ਯੂ.ਪੀ, ਤ੍ਰਿਪੁਰਾ ਤੇ ਕੇਰਲ ਦੀ ਇੱਕ-ਇੱਕ ਵਿਧਾਨ ਸਭਾ ਉਪ ਚੋਣ ਲਈ ਵੋਟਿੰਗ ਜਾਰੀ
. . .  about 7 hours ago
ਸੋਨੀਆ ਗਾਂਧੀ ਤੇ ਮਨਮੋਹਨ ਸਿੰਘ ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਅੱਜ ਜਾਣਗੇ ਤਿਹਾੜ ਜੇਲ੍ਹ
. . .  about 7 hours ago
ਲਗਾਤਾਰ 7ਵੇਂ ਦਿਨ ਮਹਿੰਗਾ ਹੋਇਆ ਪੈਟਰੋਲ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਮੋਦੀ ਬੁਲਾਉਣਗੇ ਤਾਂ ਜਰੂਰ ਆਵਾਂਗਾ ਭਾਰਤ - ਟਰੰਪ
. . .  1 day ago
ਭਾਰਤੀਆਂ ਨੇ ਮੋਦੀ ਨੂੰ ਚੰਗੇ ਤਰੀਕੇ ਨਾਲ ਜਤਾਇਆ - ਟਰੰਪ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਡੋਨਾਲਡ ਟਰੰਪ ਦਾ ਸੰਬੋਧਨ ਸ਼ੁਰੂ
. . .  1 day ago
ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਕੀਤਾ ਜਾ ਸਕਦਾ ਹੈ ਮਹਿਸੂਸ - ਮੋਦੀ
. . .  1 day ago
ਅਬਕੀ ਬਾਰ, ਟਰੰਪ ਸਰਕਾਰ - ਮੋਦੀ
. . .  1 day ago
ਰਾਸ਼ਟਰਪਤੀ ਬਣਨ ਤੋਂ ਪਹਿਲਾ ਵੀ ਹਰ ਕੋਈ ਟਰੰਪ ਦਾ ਨਾਂਅ ਲੈਂਦਾ ਸੀ - ਮੋਦੀ
. . .  1 day ago
ਕਰੋੜਾਂ ਲੋਕ ਲੈਂਦੇ ਹਨ ਮੋਦੀ-ਟਰੰਪ ਦਾ ਨਾਂਅ - ਹਾਉਡੀ ਮੋਦੀ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਸ਼ੁਰੂ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪਹੁੰਚੇ ਟਰੰਪ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ, ਲੜੀ 1-1 ਨਾਲ ਬਰਾਬਰ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੂੰ ਮਿਲੀ ਪਹਿਲੀ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 76/0
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 8ਵੇਂ ਓਵਰ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 135 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ 8ਵਾਂ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 7ਵੀਂ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 6ਵੀਂ ਸਫਲਤਾ
. . .  1 day ago
ਮੋਟਰਸਾਈਕਲਾਂ ਦੀ ਦੁਕਾਨ 'ਚ ਅਚਨਚੇਤ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਹੋਇਆ ਨੁਕਸਾਨ
. . .  1 day ago
ਗੁਆਂਢਣ ਵੱਲੋਂ ਅਗਵਾ ਕੀਤੇ ਮਾਸੂਮ ਭੈਣ-ਭਰਾ ਥਾਣਾ ਛਾਉਣੀ ਦੀ ਪੁਲਿਸ ਵੱਲੋਂ ਬਰਾਮਦ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਦੂਸਰਾ ਖਿਡਾਰੀ (ਸ਼ਿਖਰ ਧਵਨ) 36 ਦੌੜਾਂ ਬਣਾ ਕੇ ਆਊਟ
. . .  1 day ago
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਹਿਊਸਟਨ ਦੇ ਲਈ ਹੋਏ ਰਵਾਨਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 9 ਦੌੜਾਂ ਬਣਾ ਕੇ ਰੋਹਿਤ ਸ਼ਰਮਾ ਹੋਏ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਚੇਤ ਸੰਮਤ 551

ਬਰਨਾਲਾ

ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਵਧਾਈ ਚੌਕਸੀ, ਵਾਹਨਾਂ ਦੀ ਕੀਤੀ ਚੈਕਿੰਗ

ਤਪਾ ਮੰਡੀ, 17 ਮਾਰਚ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਹਰਜੀਤ ਸਿੰਘ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਮੁਖੀ ਜਾਨਪਾਲ ਸਿੰਘ ਹੰਝਰਾ ਦੇ ਹੁਕਮਾਂ 'ਤੇ ਪੁਲਿਸ ਵਲੋਂ ਚੋਣਾਾ ਦੇ ਮੱਦੇਨਜ਼ਰ ਸ਼ਹਿਰ 'ਚ ਚੌਕਸੀ ਵਧਾ ਦਿੱਤੀ ਗਈ ਹੈ ਤੇ ਹਰ ਆਉਣ ਜਾਣ ਵਾਲੇ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜਾਨਪਾਲ ਸਿੰਘ ਹੰਝਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਲਾਕੇ ਵਿਚ ਅਮਨ ਕਾਨੰੂਨ ਦੀ ਸਥਿਤੀ ਬਹਾਲ ਰੱਖਣ ਲਈ ਇਹ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਈ ਜਾ ਸਕੇ¢ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਅਗਰ ਸ਼ਹਿਰ ਵਿਚ ਕਿਤੇ ਵੀ ਕੋਈ ਸ਼ੱਕੀ ਵਿਅਕਤੀ, ਵਸਤੂ ਜਾਂ ਚੀਜ਼ ਨਜ਼ਰ ਆਉਂਦੀ ਹੈ ਤਾਂ ਉਸ ਦੀ ਸੂਚਨਾ ਤੁਰੰਤ ਸਿਟੀ ਥਾਣਾ ਤਪਾ ਵਿਖੇ ਦਿੱਤੀ ਜਾਵੇ¢ ਇਸ ਮੌਕੇ ਸਹਾਇਕ ਥਾਣੇਦਾਰ ਸਰਬਜੀਤ ਸਿੰਘ, ਕਾਂਸਟੇਬਲ ਅਨਮੋਲ ਰਤਨ, ਦਰਸ਼ਨ ਸਿੰਘ ਆਦਿ ਪੁਲਿਸ ਮੁਲਾਜ਼ਮ ਹਾਜ਼ਰ ਸਨ¢

ਬਿਜਲੀ ਅਧਿਕਾਰੀਆਂ ਦੀ ਕੁੱਟਮਾਰ ਕਰਨ 'ਤੇ ਪੁਲਿਸ ਵਲੋਂ 3 ਿਖ਼ਲਾਫ਼ ਮਾਮਲਾ ਦਰਜ

ਭਵਾਨੀਗੜ੍ਹ, 17 ਮਾਰਚ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਰੋਸ਼ਨਵਾਲਾ ਦੇ ਕੁੱਝ ਵਿਅਕਤੀਆਂ ਵਲੋਂ ਬਿਜਲੀ ਦੇ ਬਿਲ ਨਾ ਅਦਾ ਕਰਨ 'ਤੇ ਬਿਜਲੀ ਅਧਿਕਾਰੀਆਂ ਵਲੋਂ ਉਨ੍ਹਾਂ ਦੇ ਬਿਜਲੀ ਕੱਟ ਦੇਣ ਕਾਰਨ ਬਿਜਲੀ ਅਧਿਕਾਰੀਆਂ ਦੀ ਕੁੱਟਮਾਰ ਕਰਨ ਦੇਣ 'ਤੇ ਪੁਲਿਸ ਵਲੋਂ 3 ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਨੇ ਚੋਣ ਸਰਗਰਮੀਆਂ ਕੀਤੀਆਂ ਤੇਜ਼

ਬਰਨਾਲਾ, 17 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਅਕਾਲੀ ਦਲ (ਅੰਮਿ੍ਤਸਰ) ਦੇ ਕੌਮੀ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਅੱਜ ਪਾਰਟੀ ਆਗੂ ਬੀਬੀ ਬਲਵੀਰ ਕੌਰ ਵਲੋਂ ਰੱਖੇ ਗਏ ...

ਪੂਰੀ ਖ਼ਬਰ »

ਪੁਲਵਾਮਾ ਦੇ ਸ਼ਹੀਦ ਜੈਮਲ ਸਿੰਘ ਦੇ ਪਿਤਾ ਦਾ ਸਨਮਾਨ

ਟੱਲੇਵਾਲ, 17 ਮਾਰਚ (ਸੋਨੀ ਚੀਮਾ)-ਪਿੰਡ ਗਹਿਲ ਵਿਖੇ ਸਮੂਹ ਪਿੰਡ ਵਾਸੀਆਂ ਤੇ ਪਿੰਡ ਦੇ ਸਾਬਕਾ ਸੈਨਿਕਾਂ ਵਲੋਂ ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ ਫ਼ੌਜੀ ਜਵਾਨਾਂ ਦੀ ਸ਼ਹਾਦਤ ਨਮਿਤ ਮਹਿਰਮੀਆਂ ਪੱਤੀ ਦੀ ਧਰਮਸ਼ਾਲਾ ਵਿਖੇ ਪ੍ਰਕਾਸ਼ ਕਰਵਾਏ ਅਖੰਡ ਪਾਠ ਦੇ ਭੋਗ ਪਾਏ ...

ਪੂਰੀ ਖ਼ਬਰ »

ਸੰਤ ਘੁੰਨਸ ਵਲੋਂ ਸੁਖਬੀਰ ਦੀ 20 ਦੀ ਫੇਰੀ ਸਬੰਧੀ ਮੀਟਿੰਗ

ਟੱਲੇਵਾਲ, 17 ਮਾਰਚ (ਸੋਨੀ ਚੀਮਾ)-ਪੰਜਾਬ ਵਿਚ ਪਿਛਲੇ ਦੋ ਸਾਲਾਂ ਤੋਂ ਸੱਤਾ ਦਾ ਸੁੱਖ ਮਾਣ ਰਹੀ ਕਾਂਗਰਸ ਸਰਕਾਰ ਨੇ ਵਿਧਾਨ ਸਭਾ ਚੋਣਾਂ ਜਿੱਤਣ ਉਪਰੰਤ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦਰਕਿਨਾਰ ਕਰ ਕੇ ਸਿਰਫ਼ ਆਪਣਿਆਂ ਨੂੰ ਹੀ ਸੁੱਖ ਸਹੂਲਤਾਂ ਮੁਹੱਈਆ ਕਰਵਾਈਆਂ ...

ਪੂਰੀ ਖ਼ਬਰ »

ਬਲਾਕ ਮਹਿਲ ਕਲਾਂ ਅਧੀਨ ਪੈਂਦੀਆਂ ਗ੍ਰਾਮ ਪੰਚਾਇਤਾਂ ਨਾਲ ਧੋਖਾਧੜੀ ਬਰਦਾਸ਼ਤ ਯੋਗ ਨਹੀਂ-ਬੀਬੀ ਘਨੌਰੀ

ਮਹਿਲ ਕਲਾਂ, 17 ਮਾਰਚ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਤੇ ਮਹਿਲ ਕਲਾਂ ਤੋਂ ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ ਦੇ ਗ੍ਰਹਿ ਵਿਖੇ ਬਲਾਕ ਮਹਿਲ ਕਲਾਂ ਨਾਲ ਸਬੰਧਿਤ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਤੇ ਬਲਾਕ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਦਾ ਪੰਜਾਬ ਦੇ ਲੋਕ ਜਵਾਬ ਦੇਣਗੇ-ਬੀਬੀ ਖੰਗੂੜਾ

ਸ਼ਹਿਣਾ, 17 ਮਾਰਚ (ਸੁਰੇਸ਼ ਗੋਗੀ)-ਕੇਂਦਰ ਸਰਕਾਰ ਨੇ ਦੇਸ਼ ਦੇ ਲੋਕਾਂ ਨੂੰ 5 ਸਾਲਾਂ 'ਚ ਗੁੰਮਰਾਹ ਕੀਤਾ ਤੇ ਮੋਦੀ ਦੀ ਜੁਮਲੇਬਾਜ਼ੀ ਕਾਰਨ ਦੇਸ਼ ਵਾਸੀਆਂ ਨੂੰ ਅਨੇਕਾਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਇਹ ਸ਼ਬਦ ਬੀਬੀ ਸਿਮਰਤ ਕੌਰ ਖੰਗੂੜਾ ਧਰਮ ਪਤਨੀ ...

ਪੂਰੀ ਖ਼ਬਰ »

ਪਿੰਡ ਕੈਰੇ ਵਿਖੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਪੰਚਾਇਤ ਤੇ ਪਿੰਡ ਵਾਸੀਆਂ ਨੇ ਖੋਲਿ੍ਹਆ ਮੋਰਚਾ

ਟੱਲੇਵਾਲ, 17 ਮਾਰਚ (ਸੋਨੀ ਚੀਮਾ)-ਨੇੜਲੇ ਪਿੰਡ ਕੈਰੇ ਦੀ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਰਾਬ ਦੇ ਠੇਕੇ ਿਖ਼ਲਾਫ਼ ਝੰਡਾ ਚੁੱਕ ਲਿਆ ਹੈ | ਸ਼ਰਾਬ ਦੇ ਠੇਕਿਆ ਦੀ ਨਵੀਂ ਅਲਾਟਮੈਂਟ ਤੋਂ ਪਹਿਲਾਂ ਹੀ ਪਿੰਡ 'ਚੋਂ ਠੇਕਾ ਚੁਕਵਾਉਣ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਕਿਸਾਨ ਦੀ ਮੌਤ

ਤਪਾ ਮੰਡੀ, 17 ਮਾਰਚ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਢਿਲਵਾਂ ਵਿਖੇ ਕਰੰਟ ਲੱਗਣ ਨਾਲ ਇਕ ਕਿਸਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ¢ ਇਸ ਸਬੰਧੀ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਕਿਸਾਨ ਸੁਰਜੀਤ ਸਿੰਘ ਪੱੁਤਰ ਚੰਦ ਸਿੰਘ ਆਪਣੇ ਖੇਤ ਫ਼ਸਲ ਨੂੰ ਪਾਣੀ ਲਾਉਣ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 54 ਬੋਤਲਾਂ ਠੇਕਾ ਸ਼ਰਾਬ ਬਰਾਮਦ-3 ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 17 ਮਾਰਚ (ਰਾਜ ਪਨੇਸਰ)-ਥਾਣਾ ਸਿਟੀ-1, ਥਾਣਾ ਸਿਟੀ-2 ਵਲੋਂ ਵੱਖ-ਵੱਖ ਮਾਮਲਿਆਂ 'ਚ 54 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕਰ ਕੇ ਤਿੰਨ ਜਾਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਹੌਲਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ...

ਪੂਰੀ ਖ਼ਬਰ »

40 ਲੀਟਰ ਲਾਹਣ ਸਮੇਤ ਇਕ ਵਿਅਕਤੀ ਕਾਬੂ

ਤਪਾ ਮੰਡੀ, 17 ਮਾਰਚ (ਪ੍ਰਵੀਨ ਗਰਗ)-ਸਥਾਨਕ ਪੁਲਸ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ 40 ਲੀਟਰ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ ¢ ਇਸ ਸਬੰਧੀ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਦੌਰਾਨੇ ਗਸ਼ਤ ਪਿੰਡ ...

ਪੂਰੀ ਖ਼ਬਰ »

ਇੱਕ ਪਿਸਤੌਲ ਤੇ 6 ਜ਼ਿੰਦਾ ਕਾਰਤੂਸਾਂ ਸਮੇਤ ਇਕ ਵਿਅਕਤੀ ਕਾਬੂ

ਮਹਿਲ ਕਲਾਂ, 17 ਮਾਰਚ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਮਹਿਲ ਕਲਾਂ ਵਲੋਂ ਇਕ ਵਿਅਕਤੀ ਨੂੰ ਇਕ ਦੇਸੀ ਪਿਸਤੌਲ ਤੇ ਛੇ ਜਿੰਦਾ ਕਾਰਤੂਸਾਂ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਹਰਦੀਪ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਸੋਢਾ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਬ੍ਰਾਂਚ ਬਰਨਾਲਾ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਰਨਾਲਾ, 17 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਆਈਲਟਸ ਤੇ ਵੀਜ਼ਾ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬ੍ਰਾਂਚ ਬਰਨਾਲਾ ਵਲੋਂ ਵੱਡੀ ਗਿਣਤੀ 'ਚ ਸਟੱਡੀ ਵੀਜ਼ੇ, ਓਪਨ ਵਰਕ ਪਰਮਿਟ ਅਤੇ ਵਿਜ਼ਟਰ ਵੀਜ਼ੇ ਲਗਵਾਏ ਜਾ ਰਹੇ ਹਨ | ਸੰਸਥਾ ...

ਪੂਰੀ ਖ਼ਬਰ »

ਓਵਰ ਸੈਵਨ ਸੀਜ਼ ਭਦੌੜ ਦੀ ਵਿਦਿਆਰਥਣ ਨੇ 6.5 ਬੈਂਡ ਹਾਸਲ ਕੀਤੇ

ਭਦੌੜ, 17 ਮਾਰਚ (ਰਜਿੰਦਰ ਬੱਤਾ ਵਿਨੋਦ ਕਲਸੀ)-ਕਸਬੇ ਦੀ ਤਿੰਨ ਕੋਨੀ ਰੋਡ ਭਦੌੜ ਉੱਪਰ ਚੱਲ ਰਹੀ ਓਵਰ ਸੈਵਨ ਸੀਜ਼ ਸੰਸਥਾ ਦੇ ਵਿਦਿਆਰਥੀ ਆਏ ਦਿਨ ਆਈਲਟਸ 'ਚੋਂ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਡਾਇਰੈਕਟਰ ਮੋਹਿਤਪਾਲ ਸਿੰਘ ...

ਪੂਰੀ ਖ਼ਬਰ »

ਬਾਬਾ ਕਾਲਾ ਮਹਿਰ ਦੇ ਸਾਲਾਨਾ ਜੋੜ ਮੇਲੇ ਸਬੰਧੀ ਮੀਟਿੰਗ

ਬਰਨਾਲਾ, 17 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਬਾਬਾ ਕਾਲਾ ਮਹਿਰ ਬਰਨਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਸੰਧੂ ਪੱਤੀ ਭਾਈਚਾਰੇ ਦੇ ਸਹਿਯੋਗ ਨਾਲ ਬਾਬਾ ਕਾਲਾ ਮਹਿਰ ਦੇ ਸਾਲਾਨਾ ਜੋੜ ਮੇਲੇ ਸਬੰਧੀ ਧਾਰਮਿਕ ਸਮਾਗਮ 5 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਹਰਬੰਸ ਸਿੰਘ ਭਾਗੀਕੇ ਨਮਿਤ ਸ਼ਰਧਾਂਜਲੀ ਸਮਾਗਮ

ਭਦੌੜ, 17 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼ੋ੍ਰਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਅਤੇ ਪੱਤੀ ਵੀਰ ਸਿੰਘ ਦੇ ਸਾਬਕਾ ਸਰਪੰਚ ਹਰਬੰਸ ਸਿੰਘ ਭਾਗੀਕੇ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਸੰਤ ਬਾਬਾ ਕਾਹ੍ਹਲਾ ਸਿੰਘ ਗੁਰਦੁਆਰਾ ਸਾਹਿਬ ਵਿਖੇ ਹੋਇਆ ਜਿੱਥੇ ...

ਪੂਰੀ ਖ਼ਬਰ »

ਲੋਕ ਭਲਾਈ ਕਲੱਬ ਧਨੌਲਾ ਨੇ ਕ੍ਰਿਕਟ ਟੂਰਨਾਮੈਂਟ ਕਰਵਾਇਆ

ਧਨੌਲਾ, 17 ਮਾਰਚ (ਚੰਗਾਲ)-ਲੋਕ ਭਲਾਈ ਕਲੱਬ ਧਨੌਲਾ ਵਲੋਂ ਪੰਜ ਦਿਨਾਂ ਸ਼ਾਨਦਾਰ ਕ੍ਰਿਕਟ ਟੂਰਨਾਮੈਂਟ ਸਥਾਨਕ ਦਾਣਾ ਮੰਡੀ ਵਿਖੇ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਬੂਟਾ ਬਦੇਸ਼ਾ ਤੇ ਮੀਤ ਪ੍ਰਧਾਨ ਬੱਬੂ ਧਨੌਲਾ ਨੇ ਦੱਸਿਆ ਕਿ ਇਸ ਟੂਰਨਾਮੈਂਟ 'ਚ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਵਿਚ ਪ੍ਰਵਾਸੀ ਭਾਰਤੀ ਵਲੋਂ ਸਕੂਲ ਨੂੰ ਡੈਸਕ ਭੇਟ

ਜਾਖਲ, 17 ਮਾਰਚ (ਪ੍ਰਵੀਨ ਮਦਾਨ)-ਇੱਥੋਂ ਦੇ ਨੇੜਲੇ ਪਿੰਡ ਚੂੜਲ ਕਲਾਂ ਦੇ ਸਰਕਾਰੀ ਹਾਈ ਸਕੂਲ ਵਿਚ ਬੱਚਿਆਂ ਦੇ ਬੈਠਣ ਲਈ ਬੈਂਚਾਂ ਦੀ ਬਹੁਤ ਜ਼ਿਆਦਾ ਘਾਟ ਸੀ, ਜਿਸ ਬਾਰੇ ਮੁੱਖ ਅਧਿਆਪਕਾ ਸ੍ਰੀਮਤੀ ਹਰਵੰਤ ਕੌਰ ਅਤੇ ਮਾਸਟਰ ਅਵਤਾਰ ਸਿੰਘ ਚੋਟੀਆਂ ਨੇ ਬੈਂਚਾਂ ਦੀ ਘਾਟ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਦਲਜੀਤ ਸਿੰਘ ਬਿੱਟੂ ਨਹੀਂ ਰਹੇ

ਸੁਨਾਮ ਊਧਮ ਸਿੰਘ ਵਾਲਾ, 17 ਮਾਰਚ (ਰੁਪਿੰਦਰ ਸਿੰਘ)-ਆੜ੍ਹਤੀ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਦਲਜੀਤ ਸਿੰਘ ਬਿੱਟੂ ਅੱਜ ਅਚਾਨਕ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖਦੇ ਹੋਏ ਪ੍ਰਮਾਤਮਾ ਦੇ ਚਰਨਾਂ 'ਚ ਜਾ ਬਿਰਾਜੇ | ਸੁਨਾਮ ਹਲਕੇ ਤੋਂ ...

ਪੂਰੀ ਖ਼ਬਰ »

ਨਵਦੀਪ ਭਾਰਦਵਾਜ ਪਿ੍ੰਸੀਪਲ ਤੇ ਡਾ. ਵਿਪਿਨ ਸੂਸਾ ਡਾਇਰੈਕਟਰ ਨਿਯੁਕਤ

ਲਹਿਰਾਗਾਗਾ, 17 ਮਾਰਚ (ਸੂਰਜ ਭਾਨ ਗੋਇਲ) - ਪੋਸਟ ਗ੍ਰੈਜੂਏਟ ਐਜੂਕੇਸ਼ਨਲ ਸੋਸਾਇਟੀ ਲਹਿਰਾਗਾਗਾ ਦੀ ਅਗਵਾਈ ਹੇਠ ਚਲਾਏ ਜਾ ਰਹੇ ਸੀ.ਬੀ.ਐੱਸ.ਈ. ਤੋਂ ਮਾਨਤਾ ਪ੍ਰਾਪਤ ਡਾ. ਦੇਵ ਰਾਜ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਖਾਈ/ਲਹਿਰਾਗਾਗਾ ਵਿਚ ਪ੍ਰਸਿੱਧ ਸਿੱਖਿਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX