ਤਾਜਾ ਖ਼ਬਰਾਂ


ਚਿਦੰਬਰਮ ਨੇ ਨਿੱਜੀ ਫ਼ਾਇਦੇ ਲਈ ਵਿੱਤ ਮੰਤਰੀ ਦੇ ਅਹੁਦੇ ਦੀ ਵਰਤੋਂ ਕਰਨ ਦੇ ਦੋਸ਼ ਨੂੰ ਨਕਾਰਿਆ
. . .  about 1 hour ago
ਨਵੀਂ ਦਿੱਲੀ, 23 ਸਤੰਬਰ- ਕਾਂਗਰਸ ਨੇਤਾ ਪੀ. ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਅੱਜ ਸੀ. ਬੀ. ਆਈ. ਦੇ ਉਸ ਦਾਅਵੇ ਨੂੰ ਖ਼ਾਰਜ ਕਰ ਦਿੱਤਾ, ਜਿਸ 'ਚ ਏਜੰਸੀ ਨੇ ਉਨ੍ਹਾਂ 'ਤੇ ਵਿੱਤ ਮੰਤਰੀ...
ਪੱਛਮੀ ਬੰਗਾਲ 'ਚ ਕਦੇ ਵੀ ਲਾਗੂ ਨਹੀਂ ਹੋਣ ਦੇਵਾਂਗੀ ਐਨ.ਆਰ.ਸੀ- ਮਮਤਾ ਬੈਨਰਜੀ
. . .  8 minutes ago
ਕੋਲਕਾਤਾ, 23 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਹ ਆਪਣੇ ਸੂਬੇ 'ਚ ਕਦੇ ਵੀ ਐਨ.ਆਰ.ਸੀ ਲਾਗੂ ਨਹੀਂ ਹੋਣ ਦੇਵੇਗੀ...
ਸਿੱਖਿਆ ਸਕੱਤਰ ਵਲੋਂ ਪਠਾਨਕੋਟ ਨੂੰ ਸੂਬੇ ਭਰ ਚੋਂ ਮੋਹਰੀ ਬਣਾਉਣ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  15 minutes ago
ਪਠਾਨਕੋਟ, 23 ਸਤੰਬਰ (ਸੰਧੂ)- ਪਠਾਨਕੋਟ ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪਠਾਨਕੋਟ-ਡਲਹੌਜ਼ੀ ਬਾਈਪਾਸ ਰੋਡ ਵਿਖੇ ਇੱਕ ਪ੍ਰੋਗਰਾਮ ਕਰਾਇਆ ਗਿਆ, ਜਿਸ...
ਸਰਕਾਰੀ ਆਈ. ਟੀ. ਆਈ. ਲੋਪੋਕੇ ਵਿਖੇ ਲਗਾਇਆ ਗਿਆ ਮੈਗਾ ਰੁਜ਼ਗਾਰ ਮੇਲਾ
. . .  39 minutes ago
ਲੋਪੋਕੇ, 23 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਸੂਬਾ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਸੰਬੰਧੀ ਅੱਜ ਸਰਕਾਰੀ...
ਕਿਸ਼ਤਵਾੜ ਤੋਂ ਤਿੰਨ ਅੱਤਵਾਦੀ ਗ੍ਰਿਫ਼ਤਾਰ, ਭਾਜਪਾ ਅਤੇ ਆਰ. ਐੱਸ. ਐੱਸ. ਨੇਤਾਵਾਂ ਦੀ ਹੱਤਿਆ ਦੀ ਗੁੱਥੀ ਸੁਲਝੀ
. . .  54 minutes ago
ਸ੍ਰੀਨਗਰ, 23 ਸਤੰਬਰ- ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਵੱਡੀ ਕਾਰਵਾਈ ਕਰਦਿਆਂ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੀ ਗ੍ਰਿਫ਼ਤਾਰੀ ਦੇ ਨਾਲ...
ਬੱਸ ਅਤੇ ਟੈਂਪੂ ਟਰੈਵਲਰ ਵਿਚਾਲੇ ਹੋਈ ਭਿਆਨਕ ਟੱਕਰ 'ਚ 10 ਲੋਕਾਂ ਦੀ ਮੌਤ
. . .  about 1 hour ago
ਦਿਸਪੁਰ, 23 ਸਤੰਬਰ- ਆਸਾਮ ਦੇ ਸਿਬਸਾਗਰ ਜ਼ਿਲ੍ਹੇ 'ਚ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ 10 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ...
ਅਮਿਤ ਸ਼ਾਹ ਨੇ ਦਿੱਤਾ 'ਇੱਕ ਦੇਸ਼ ਇੱਕ ਪਹਿਚਾਣ ਪੱਤਰ' ਦਾ ਪ੍ਰਸਤਾਵ, ਕਿਹਾ- 2021 'ਚ ਡਿਜੀਟਲ ਹੋਵੇਗੀ ਜਨਗਣਨਾ
. . .  about 1 hour ago
ਨਵੀਂ ਦਿੱਲੀ, 23 ਸਤੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਲ 2021 'ਚ ਹੋਣ ਵਾਲੀ ਜਨਗਣਨਾ ਦੌਰਾਨ 'ਇੱਕ ਦੇਸ਼ ਇੱਕ ਪਹਿਚਾਣ ਪੱਤਰ' ਦਾ ਵਿਚਾਰ ਰੱਖਿਆ। ਗ੍ਰਹਿ ਮੰਤਰੀ ਅੱਜ...
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਪੁਤਲੇ ਨੂੰ ਸੜਕਾਂ 'ਤੇ ਘਸੀਟਣ ਮਗਰੋਂ ਫੂਕਿਆ
. . .  about 2 hours ago
ਸੰਗਰੂਰ, 23 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਮੂਹਰੇ...
3 ਫੁੱਟ ਕੱਦ ਵਾਲੀ 6ਵੀਂ ਜਮਾਤ ਦੀ ਵਿਦਿਆਰਥਣ ਖ਼ੁਸ਼ੀ ਇੱਕ ਦਿਨ ਲਈ ਬਣੀ ਸਕੂਲ ਦੀ ਪ੍ਰਿੰਸੀਪਲ
. . .  about 2 hours ago
ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਨੂੰ ਹੁਲਾਰਾ ਦੇਣ ਲਈ ਹਲਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ...
ਜੰਮੂ-ਕਸ਼ਮੀਰ ਦੇ ਕਠੂਆ 'ਚੋਂ ਸੁਰੱਖਿਆ ਬਲਾਂ ਨੇ ਬਰਾਮਦ ਕੀਤਾ 40 ਕਿਲੋ ਗੰਨ ਪਾਊਡਰ
. . .  about 2 hours ago
ਸ੍ਰੀਨਗਰ, 23 ਸਤੰਬਰ- ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ 40 ਗੰਨ ਪਾਊਡਰ ਬਰਾਮਦ ਕੀਤਾ ਹੈ। ਸੁਰੱਖਿਆ ਬਲਾਂ ਨੇ ਇਹ ਪਾਊਡਰ ਜ਼ਿਲ੍ਹੇ ਦੇ...
ਆਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  about 3 hours ago
ਕੋਲਕਾਤਾ, 23 ਸਤੰਬਰ- ਪੱਛਮੀ ਬੰਗਾਲ ਦੇ ਮਾਲਦਾਹ ਜ਼ਿਲ੍ਹੇ 'ਚ ਆਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ ਦੇ ਹਰਿਨ...
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  about 3 hours ago
ਨਵੀਂ ਦਿੱਲੀ, 23 ਸਤੰਬਰ- ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕੀ। ਇਸ ਦੇ ਨਾਲ ਹੀ ਸੁਪਰੀਮ ਕੋਰਟ 'ਚ ਜੱਜਾਂ ਦੀ ਗਿਣਤੀ 31 ਤੋਂ ਵੱਧ ਕੇ...
ਆਸਾਰਾਮ ਦੀ ਪਟੀਸ਼ਨ ਜੋਧਪੁਰ ਹਾਈਕੋਰਟ ਵਲੋਂ ਖ਼ਾਰਜ, ਸਜ਼ਾ ਖ਼ਤਮ ਕਰਨ ਦੀ ਕੀਤੀ ਸੀ ਮੰਗ
. . .  about 3 hours ago
ਜੋਧਪੁਰ, 23 ਸਤੰਬਰ- ਆਸਾਰਾਮ ਬਾਪੂ ਨੂੰ ਜੋਧਪੁਰ ਹਾਈਕੋਰਟ ਤੋਂ ਇੱਕ ਵਾਰ ਫਿਰ ਝਟਕਾ ਲੱਗਾ ਹੈ। ਹਾਈਕੋਰਟ ਨੇ ਆਸਾਰਾਮ ਦੀ ਉਸ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ, ਜਿਸ...
ਬਾਲਾਕੋਟ 'ਚ ਮੁੜ ਸਰਗਰਮ ਹੋਏ ਅੱਤਵਾਦੀ- ਫੌਜ ਮੁਖੀ ਰਾਵਤ
. . .  about 3 hours ago
ਚੇਨਈ, 23 ਸਤੰਬਰ- ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਪਾਕਿਸਤਾਨ ਨੇ ਬਾਲਾਕੋਟ 'ਚ ਅੱਤਵਾਦੀ ਕੈਂਪਾਂ ਨੂੰ ਫਿਰ ਕਿਰਿਆਸ਼ੀਲ ਕਰ ਦਿੱਤਾ ਹੈ। ਚੇਨਈ 'ਚ...
ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ 43ਵੀਆਂ ਪ੍ਰਾਇਮਰੀ ਸਕੂਲ ਖੇਡਾਂ ਸ਼ੁਰੂ
. . .  about 4 hours ago
ਸੁਲਤਾਨਪੁਰ ਲੋਧੀ, 23 ਸਤੰਬਰ (ਥਿੰਦ, ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਬਲਾਕ...
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸ਼ੁਰੂ
. . .  about 4 hours ago
ਖੂਹ 'ਚੋਂ ਮਿਲੀਆਂ ਮਾਂ ਸਮੇਤ ਉਸ ਦੀਆਂ ਚਾਰ ਧੀਆਂ ਦੀਆਂ ਲਾਸ਼ਾਂ
. . .  1 minute ago
ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਨੇ ਕੀਤੀ ਪੀ. ਚਿਦੰਬਰਮ ਨਾਲ ਕੀਤੀ ਮੁਲਾਕਾਤ
. . .  about 5 hours ago
ਡਰਾਈਵਰ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  about 5 hours ago
ਦੇਸ਼ ਨੂੰ ਸੁਰੱਖਿਆ ਤੇ ਸੰਗਠਿਤ ਕਰਨ 'ਚ ਕੋਈ ਕਸਰ ਨਹੀ ਛੱਡੇਗਾ ਇਹ ਨਿਊ ਇੰਡੀਆ - ਅਮਿਤ ਸ਼ਾਹ
. . .  about 5 hours ago
ਮੁੰਬਈ ਸੈਂਸੇਕਸ 'ਚ 991.17 ਅੰਕਾਂ ਦਾ ਵਾਧਾ ਦਰਜ
. . .  about 6 hours ago
ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਤਿਹਾੜ ਜੇਲ੍ਹ ਪਹੁੰਚੇ ਸੋਨੀਆ ਗਾਂਧੀ ਤੇ ਮਨਮੋਹਨ ਸਿੰਘ
. . .  about 6 hours ago
ਨਿਊਯਾਰਕ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 minute ago
ਯੂ.ਪੀ, ਤ੍ਰਿਪੁਰਾ ਤੇ ਕੇਰਲ ਦੀ ਇੱਕ-ਇੱਕ ਵਿਧਾਨ ਸਭਾ ਉਪ ਚੋਣ ਲਈ ਵੋਟਿੰਗ ਜਾਰੀ
. . .  about 7 hours ago
ਸੋਨੀਆ ਗਾਂਧੀ ਤੇ ਮਨਮੋਹਨ ਸਿੰਘ ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਅੱਜ ਜਾਣਗੇ ਤਿਹਾੜ ਜੇਲ੍ਹ
. . .  about 7 hours ago
ਲਗਾਤਾਰ 7ਵੇਂ ਦਿਨ ਮਹਿੰਗਾ ਹੋਇਆ ਪੈਟਰੋਲ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਮੋਦੀ ਬੁਲਾਉਣਗੇ ਤਾਂ ਜਰੂਰ ਆਵਾਂਗਾ ਭਾਰਤ - ਟਰੰਪ
. . .  1 day ago
ਭਾਰਤੀਆਂ ਨੇ ਮੋਦੀ ਨੂੰ ਚੰਗੇ ਤਰੀਕੇ ਨਾਲ ਜਤਾਇਆ - ਟਰੰਪ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਡੋਨਾਲਡ ਟਰੰਪ ਦਾ ਸੰਬੋਧਨ ਸ਼ੁਰੂ
. . .  1 day ago
ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਕੀਤਾ ਜਾ ਸਕਦਾ ਹੈ ਮਹਿਸੂਸ - ਮੋਦੀ
. . .  1 day ago
ਅਬਕੀ ਬਾਰ, ਟਰੰਪ ਸਰਕਾਰ - ਮੋਦੀ
. . .  1 day ago
ਰਾਸ਼ਟਰਪਤੀ ਬਣਨ ਤੋਂ ਪਹਿਲਾ ਵੀ ਹਰ ਕੋਈ ਟਰੰਪ ਦਾ ਨਾਂਅ ਲੈਂਦਾ ਸੀ - ਮੋਦੀ
. . .  1 day ago
ਕਰੋੜਾਂ ਲੋਕ ਲੈਂਦੇ ਹਨ ਮੋਦੀ-ਟਰੰਪ ਦਾ ਨਾਂਅ - ਹਾਉਡੀ ਮੋਦੀ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਸ਼ੁਰੂ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪਹੁੰਚੇ ਟਰੰਪ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ, ਲੜੀ 1-1 ਨਾਲ ਬਰਾਬਰ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੂੰ ਮਿਲੀ ਪਹਿਲੀ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 76/0
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 8ਵੇਂ ਓਵਰ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 135 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ 8ਵਾਂ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 7ਵੀਂ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 6ਵੀਂ ਸਫਲਤਾ
. . .  1 day ago
ਮੋਟਰਸਾਈਕਲਾਂ ਦੀ ਦੁਕਾਨ 'ਚ ਅਚਨਚੇਤ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਹੋਇਆ ਨੁਕਸਾਨ
. . .  1 day ago
ਗੁਆਂਢਣ ਵੱਲੋਂ ਅਗਵਾ ਕੀਤੇ ਮਾਸੂਮ ਭੈਣ-ਭਰਾ ਥਾਣਾ ਛਾਉਣੀ ਦੀ ਪੁਲਿਸ ਵੱਲੋਂ ਬਰਾਮਦ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਦੂਸਰਾ ਖਿਡਾਰੀ (ਸ਼ਿਖਰ ਧਵਨ) 36 ਦੌੜਾਂ ਬਣਾ ਕੇ ਆਊਟ
. . .  1 day ago
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਹਿਊਸਟਨ ਦੇ ਲਈ ਹੋਏ ਰਵਾਨਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 9 ਦੌੜਾਂ ਬਣਾ ਕੇ ਰੋਹਿਤ ਸ਼ਰਮਾ ਹੋਏ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਚੇਤ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਨੇ ਹਮਲੇ ਦੇ ਮਿ੍ਤਕਾਂ ਨੂੰ ਦਿੱਤੀ ਸ਼ਰਧਾਂਜਲੀ

ਨਿਊਜ਼ੀਲੈਂਡ ਦਾ ਹਰ ਵਰਗ ਮੁਸਲਿਮ ਭਾਈਚਾਰੇ ਨਾਲ ਜਤਾ ਰਿਹੈ ਹਮਦਰਦੀ

ਆਕਲੈਂਡ, 17 ਮਾਰਚ (ਹਰਮਨਪ੍ਰੀਤ ਸਿੰਘ ਸੈਣੀ)-ਨਿਊਜ਼ੀਲੈਂਡ 'ਚ ਹੋਏ ਆਤੰਕੀ ਹਮਲੇ 'ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀਆਂ ਦੇਣ ਲਈ ਹਰ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਸਮਾਗਮ ਕਰਵਾਏ ਜਾ ਰਹੇ ਹਨ | ਅੱਜ ਦੇਸ਼ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਵਲੋਂ ਵੀ ਮਿ੍ਤਕਾਂ ਨੂੰ ਫੁੱਲ ਭੇਟ ਕਰਕੇ ਆਪਣੀ ਸ਼ਰਧਾਂਜਲੀ ਦਿੱਤੀ ਗਈ ਅਤੇ ਇਸ ਮੌਕੇ ਮੌਜੂਦ ਮੁਸਲਿਮ ਭਾਈਚਾਰੇ ਦੇ ਲੋਕਾਂ ਅਤੇ ਪੀੜਤਾਂ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਜੈਸਿੰਡਾ ਨੇ ਜਿਥੇ ਲੋਕਾਂ ਨੂੰ ਆਪਣੀਆਂ ਬਾਹਾਂ 'ਚ ਲੈ ਕੇ ਉਨ੍ਹਾਂ ਨਾਲ ਹਮਦਰਦੀ ਪ੍ਰਗਟ ਕੀਤੀ, ਉਥੇ ਹੀ ਉਨ੍ਹਾਂ ਕਿਹਾ ਕਿ ਤੁਸੀਂ ਸਾਰੇ ਸਾਡੇ ਹੋ | ਇਸ ਤੋਂ ਇਲਾਵਾ ਅੱਜ ਨਿਊਜ਼ੀਲੈਂਡ ਦੇ ਮੂਲ ਨਿਵਾਸੀ ਮਾਓਰੀ ਭਾਈਚਾਰੇ ਦੇ ਲੋਕਾਂ ਨੇ ਵੀ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਆਪਣੇ ਰੀਤੀ ਰਿਵਾਜਾਂ ਨਾਲ ਮਿ੍ਤਕਾਂ ਨੂੰ ਸ਼ਰਧਾਂਜਲੀ ਅਰਪਣ ਕਰਦੇ ਹੋਏ ਆਪਣਾ ਨਾਚ ਹਾਕਾ ਪੇਸ਼ ਕੀਤਾ | ਇਸ ਤੋਂ ਇਲਾਵਾ ਆਕਲੈਂਡ ਸਿਟੀ 'ਚ ਵੀ ਵਿਸ਼ੇਸ਼ ਸਮਾਗਮ 'ਚ ਇਸ ਹਮਲੇ ਦੀ ਕਰੜੀ ਨਿੰਦਾ ਕੀਤੀ ਗਈ ਤੇ ਮਿ੍ਤਕਾ ਦੇ ਪਰਿਵਾਰਾਂ ਦੀ ਹਰ ਮਦਦ ਕਰਨ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਗੱਲ ਕਹੀ ਗਈ | ਸਿੱਖ ਸੰਗਤ ਨਿਊਜ਼ੀਲੈਂਡ ਦੇ ਵਲੰਟੀਅਰਾਂ ਵਲੋਂ ਕ੍ਰਾਈਸਚਰਚ ਵਿਖੇ ਲੋੜਵੰਦਾਂ ਦੀ ਮਦਦ ਲਈ ਹਰ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ 'ਚ ਖੂਨਦਾਨ ਤੋਂ ਲੈ ਕੇ ਮਿ੍ਤਕਾਂ ਦੇ ਪਰਿਵਾਰਾਂ ਨੂੰ ਨਿਊਜ਼ੀਲੈਂਡ ਲਈ ਹਵਾਈ ਟਿਕਟਾਂ ਦਾ ਪ੍ਰਬੰਧ, ਵੀਜ਼ਾ ਆਦਿ 'ਚ ਮਦਦ, ਆਦਿ ਦੇ ਪ੍ਰਬੰਧ ਕੀਤੇ ਜਾ ਰਹੇ ਹਨ | ਦੇਰ ਰਾਤ ਪ੍ਰਾਪਤ ਹੋਈਆਂ ਖ਼ਬਰਾਂ ਅਨੁਸਾਰ ਕੱਲ੍ਹ 18 ਮਾਰਚ ਨੂੰ ਹਮਲੇ 'ਚ ਮਾਰੇ ਗਏ ਲੋਕਾਂ ਦੀਆਂ ਮਿ੍ਤਕ ਦੇਹਾਂ ਉਨ੍ਹਾਂ ਦੇ ਵਾਰਿਸਾਂ ਨੂੰ ਸੌਾਪਣ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਜਾਵੇਗੀ | ਨਿਊਜ਼ੀਲੈਂਡ ਇੰਮੀਗ੍ਰੇਸ਼ਨ ਵਲੋਂ ਵੀ ਮਿ੍ਤਕਾਂ ਦੇ ਪਰਿਵਾਰਕ ਮੈਂਬਰਾਂ ਲਈ ਵਿਸ਼ੇਸ਼ ਵੀਜ਼ਾ ਸਹੂਲਤ ਸ਼ੁਰੂ ਕੀਤੀ ਗਈ ਹੈ ਤਾਂ ਜੋ ਕੋਈ ਪਰਿਵਾਰਕ ਮੈਂਬਰ ਨਿਊਜ਼ੀਲੈਂਡ ਆਉਣਾ ਚਾਹੁੰਣ ਉਹ ਆ ਸਕਣ |

ਇਟਲੀ ਪੁਲਿਸ ਨੇ ਫੜੀ 36 ਮਿਲੀਅਨ ਯੂਰੋ ਦੀ ਨਕਲੀ ਕਰੰਸੀ, ਦੋ ਗਿ੍ਫ਼ਤਾਰ

ਮਿਲਾਨ (ਇਟਲੀ), 17 ਮਾਰਚ (ਇੰਦਰਜੀਤ ਸਿੰਘ ਲੁਗਾਣਾ)- ਯੂਰਪੀਅਨ ਸੈਂਟਰਲ ਬੈਂਕ ਵਲੋਂ 27 ਜਨਵਰੀ 2019 ਤੋਂ 500 ਯੂਰੋ ਦੇ ਨੋਟਾਂ ਦੀ ਛਪਾਈ ਬੰਦ ਕਰਨ ਦੇ ਨਾਲ-ਨਾਲ ਉਨ੍ਹਾਂ ਲੋਕਾਂ ਨੇ ਵੀ ਨਕਲੀ ਨੋਟਾਂ ਦੀ ਛਪਾਈ ਦਾ ਰੁਖ ਬਦਲ ਦਿੱਤਾ ਹੈ, ਜਿਹੜੇ ਲੋਕ ਯੂਰਪ ਭਰ ਵਿਚ ਨਕਲੀ ਯੂਰੋ ...

ਪੂਰੀ ਖ਼ਬਰ »

ਪੰਜਾਬ ਸਰਕਾਰ ਅਤੇ ਕੌ ਾਸਲੇਟ ਜਨਰਲ ਬ੍ਰਮਿੰਘਮ ਦੇ ਸਹਿਯੋਗ ਨਾਲ 'ਕਨੈਕਟ ਵਿਦ ਯੂਅਰ ਰੂਟਸ' 'ਚ ਭਾਗ ਲੈਣ ਵਾਸਤੇ ਨੌਜਵਾਨਾਂ 'ਚ ਭਾਰੀ ਉਤਸ਼ਾਹ

ਬ੍ਰਮਿੰਘਮ, 17 ਮਾਰਚ (ਪਰਵਿੰਦਰ ਸਿੰਘ)-ਅੱਜ ਇਕ ਵਿਸ਼ੇਸ਼ ਬੈਠਕ ਬੁਲਾਈ ਗਈ, ਜਿਸ ਦਾ ਪ੍ਰਬੰਧ ਵਰਿੰਦਰ ਕੁਮਰ ਅਤੇ ਕੌਾਸਲੇਟ ਜਨਰਲ ਬ੍ਰਮਿੰਘਮ ਦੇ ਦਫ਼ਤਰ 'ਚ ਕੀਤਾ ਗਿਆ | ਇਸ ਵਿਚ 16-26 ਸਾਲ ਦੇ ਨੌਜਵਾਨਾਂ ਨੇ ਹਿੱਸਾ ਲਿਆ ਜੋ ਕਿ ਪੰਜਾਬ ਜਾਣ ਦੇ ਚਾਹਵਾਨ ਹਨ | ਇਸ ...

ਪੂਰੀ ਖ਼ਬਰ »

ਕਾਰ ਦੁਰਘਟਨਾ ਲਈ ਜ਼ਿੰਮੇਵਾਰ ਬਲਵਿੰਦਰ ਸੰਘਾ ਅਤੇ ਏਮਲੀ ਵਿਲਕਨਸਨ ਨੂੰ ਕੈਦ

ਲੰਡਨ, 17 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਰਕੈਸਟਰ ਕਰਾਊਨ ਕੋਰਟ 'ਚ ਹੋਈ ਸੁਣਵਾਈ ਦੌਰਾਨ ਹੇਲਡਵਨ ਨੇੜੇ ਲਾਪਰਵਾਹੀ ਨਾਲ ਕਾਰ ਚਲਾਉਣ ਵਾਲੇ ਦੋ ਚਾਲਕਾਂ 46 ਸਾਲਾ ਬਲਵਿੰਦਰ ਸੰਘਾ ਅਤੇ 21 ਸਾਲਾ ਏਮਲੀ ਵਿਲਕਨਸਨ ਨੂੰ ਕੈਦ ਦੀ ਸਜ਼ਾ ਸੁਣਾਈ ਹੈ | ਬਰੋਮਜ਼ਗਰੋਵ ਰੋਡ ...

ਪੂਰੀ ਖ਼ਬਰ »

ਨਰਪਾਲ ਸਿੰਘ ਸ਼ੇਰਗਿੱਲ ਵਲੋਂ ਤਿਆਰ ਅੰਤਰਰਾਸ਼ਟਰੀ ਡਾਇਰੈਕਟਰੀ 2019 ਈਲਿੰਗ ਮੇਅਰ ਪਾਰਲਰ 'ਚ ਰਿਲੀਜ਼

ਲੰਡਨ, 17 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਉੱਘੇ ਕਾਲਮ ਨਵੀਸ ਅਤੇ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ ਵਲੋਂ ਤਿਆਰ ਕੀਤੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਡਾਇਰੈਕਟਰੀ ''ਇੰਡੀਅਨਜ਼ ਅਬਰੌਡU ਈਲਿੰਗ ਮੇਅਰ ਦੇ ...

ਪੂਰੀ ਖ਼ਬਰ »

ਆਕਲੈਂਡ 'ਚ ਦੋ ਮੁਸਲਿਮ ਲੜਕੀਆਂ 'ਤੇ ਕੀਤੀ ਨਸਲੀ ਟਿੱਪਣੀ

ਆਕਲੈਂਡ, 17 ਮਾਰਚ (ਹਰਮਨਪ੍ਰੀਤ ਸਿੰਘ ਗੋਲੀਆਂ)-ਨਿਊਜ਼ੀਲੈਂਡ ਦੀਆਂ ਮਸਜਿਦਾਂ 'ਚ ਹੋਏ ਹਮਲੇ ਤੋਂ ਬਾਅਦ ਜਿਥੇ ਦੁਨੀਆ ਭਰ 'ਚ ਲੋਕ ਇਸ ਹਮਲੇ ਦੀ ਨਿੰਦਾ ਕਰ ਰਹੇ ਹਨ, ਉਥੇ ਹੀ ਨਿਊਜ਼ੀਲੈਂਡ 'ਚ ਵੀ ਪ੍ਰਧਾਨ ਮੰਤਰੀ ਸਮੇਤ ਹਰ ਵਰਗ ਦਾ ਇਨਸਾਨ ਇਨਸਾਨੀਅਤ ਦੇ ਨਾਤੇ ਮੁਸਲਿਮ ...

ਪੂਰੀ ਖ਼ਬਰ »

ਇੰਡੋਨੇਸ਼ੀਆ 'ਚ ਹੜ੍ਹਾਂ ਕਾਰਨ 63 ਮੌਤਾਂ, ਕਈ ਲਾਪਤਾ

ਜਯਾਪੁਰਾ (ਇੰਡੋਨੇਸ਼ੀਆ), 17 ਮਾਰਚ (ਏਜੰਸੀ)- ਇੰਡੋਨੇਸ਼ੀਆ ਦੇ ਪੂਰਬੀ ਪਾਪੂਆ ਸੂਬੇ 'ਚ ਆਏ ਹੜ੍ਹਾਂ ਕਾਰਨ ਘੱਟ ਤੋਂ ਘੱਟ 63 ਲੋਕਾਂ ਦੀ ਮੌਤ ਤੇ ਕਈ ਹੋਰ ਲਾਪਤਾ ਹੋ ਗਏ | ਬਚਾਅ ਦਲ ਦੇ ਇਕ ਅਧਿਕਾਰੀ ਨੇ ਕਿਹਾ ਕਿ ਲਾਪਤਾ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ | ਜਯਾਪੁਰਾ ਸੂਬੇ ...

ਪੂਰੀ ਖ਼ਬਰ »

ਜਮਾਤ ਅਹਿਮਦੀਆ ਵਲੋਂ ਸੈਨੇਗਲ ਦੇ ਹਸਪਤਾਲ ਵਾਸਤੇ ਫੰਡ ਰੇਜ਼ਰ ਸਮਾਗਮ

ਕੈਲਗਰੀ, 17 ਮਾਰਚ (ਹਰਭਜਨ ਸਿੰਘ ਢਿੱਲੋਂ)– ਕੈਲਗਰੀ ਦੀ ਅਹਿਮਦੀਆ ਮੁਸਲਿਮ ਜਮਾਤ ਵਲੋਂ ਪੱਛਮੀ ਅਫ਼ਰੀਕੀ ਦੇਸ਼ ਸੈਨੇਗਲ 'ਚ ਲੋੜਵੰਦਾਂ ਵਾਸਤੇ ਹਸਪਤਾਲ ਬਣਾਉਣ ਖ਼ਾਤਰ ਫੰਡ ਰੇਜ਼ਰ ਪ੍ਰੋਗਰਾਮ ਕਰਵਾਇਆ ਗਿਆ ¢ ਸਮਾਜ ਸੇਵੀ ਸੰਸਥਾ 'ਹਿਉਮੈਨਿਟੀ ਫ਼ਸਟ' ਅਤੇ ਅਹਿਮਦੀਆ ...

ਪੂਰੀ ਖ਼ਬਰ »

ਐਲਬਰਟਾ ਪਾਰਟੀ ਨੇ ਚੋਣ ਬਿਗਲ ਵਜਾਇਆ

* ਕੈਲਗਰੀ ਤੋਂ ਤਿੰਨ ਸਿੱਖਾਂ ਨੂੰ ਉਮੀਦਵਾਰ ਐਲਾਨਿਆ

ਕੈਲਗਰੀ, 17 ਮਾਰਚ (ਹਰਭਜਨ ਸਿੰਘ ਢਿੱਲੋਂ)- ਅੱਜ ਕੈਲਗਰੀ ਨਾਰਥ-ਈਸਟ ਵਿਖੇ ਐਲਬਰਟਾ ਪਾਰਟੀ ਵਲੋਂ ਸਮਾਗਮ ਕੀਤਾ ਗਿਆ | ਇਸ ਦੀ ਸ਼ੁਰੂਆਤ ਡੈਨ ਸਿੱਧੂ ਬਤੌਰ ਸਟੇਜ ਸਕੱਤਰ ਨੇ ਕੀਤੀ ਅਤੇ ਐਲਬਰਟਾ ਪਾਰਟੀ ਬਾਰੇ ਜਾਣਕਾਰੀ ਦਿੱਤੀ | ਪਾਰਟੀ ਦੇ ਡਿਪਟੀ ਲੀਡਰ ਗਰੈਗ ਕਲਾਰਕ ...

ਪੂਰੀ ਖ਼ਬਰ »

ਸਾਰੀ ਦੁਨੀਆ ਮੁਸਲਿਮ ਭਾਈਚਾਰੇ ਨਾਲ ਖੜ੍ਹੀ-ਰਿਚਰਡ ਨੌਟਲੀ

ਕੈਲਗਰੀ, 17 ਮਾਰਚ (ਹਰਭਜਨ ਸਿੰਘ ਢਿੱਲੋਂ)– ਨਿਊਜ਼ੀਲੈਂਡ ਦੀਆਂ ਮਸਜਿਦਾਂ ਵਿਚ ਹੋਈ ਗੋਲੀਬਾਰੀ ਦੀ ਘਟਨਾ ਨੂੰ ਅੱਤਵਾਦੀ ਘਟਨਾ ਐਲਾਨਦਿਆਂ ਐਲਬਰਟਾ ਪ੍ਰੀਮੀਅਰ ਰੇਚੈੱਲ ਨੌਟਲੀ ਨੇ ਕਿਹਾ ਹੈ ਕਿ ਇਸ ਘਟਨਾ ਨਾਲ ਸਾਰੀ ਦੁਨੀਆ ਮੁਸਲਿਮ ਭਾਈਚਾਰੇ ਦੇ ਨਾਲ ਆ ਖੜ੍ਹੀ ਹੋਈ ...

ਪੂਰੀ ਖ਼ਬਰ »

ਚਰਨਕੰਵਲ ਸਿੰਘ ਸੇਖੋਂ ਯੂ. ਕੇ. ਦੇ ਸਰਕਾਰੀ ਕਾਮਿਆਂ ਅਤੇ ਅਧਿਕਾਰੀਆਂ ਦੀ ਯੂਨੀਸਨ ਯੂਨੀਅਨ ਦੇ ਚੇਅਰਮੈਨ ਬਣੇ

ਲੰਡਨ, 17 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ. ਕੇ. ਦੇ ਸਰਕਾਰੀ ਕਾਮਿਆਂ ਅਤੇ ਅਧਿਕਾਰੀਆਂ ਦੀ ਸਭ ਤੋਂ ਵੱਡੀ ਯੂਨੀਅਨ ਯੂਨੀਸਨ ਵਲੋਂ ਪੂਰਬੀ ਇੰਗਲੈਂਡ ਹਲਕਿਆਂ ਦੀ ਨੁਮਾਇੰਦਗੀ ਕੌਾਸਲਰ ਚਰਨਕੰਵਲ ਸਿੰਘ ਸੇਖੋਂ ਨੂੰ ਸੌਾਪੀ ਗਈ ਹੈ | 13 ਲੱਖ ਤੋਂ ਵਧੇਰੇ ਮੈਂਬਰਾਂ ...

ਪੂਰੀ ਖ਼ਬਰ »

ਆਸਟ੍ਰੇਲੀਅਨ ਸਿੱਖ ਗੇਮਜ਼ ਕੀਰਤਨ ਟੂਰ 2019 ਦਾ ਆਗਾਜ਼ ਸਿੱਖ ਗੁਰਦੁਆਰਾ ਪਰਥ ਤੋਂ ਹੋਵੇਗਾ

ਪਰਥ, 17 ਮਾਰਚ (ਬਲਦੇਵ ਸਿੰਘ)-32ਵੀਆਂ ਸਿੱਖ ਖੇਡਾਂ 2019 ਜੋ ਕਿ ਮੈਲਬੌਰਨ ਵਿਚ ਹੋ ਰਹੀਆਂ ਹਨ, ਦੇ ਸਬੰਧ ਵਿਚ ਆਸਟ੍ਰੇਲੀਅਨ ਸਿੱਖ ਗੇਮਜ਼ ਕੀਰਤਨ ਟੂਰ 2019 ਦਾ ਉਦਘਾਟਨ ਸਮਾਰੋਹ ਸਿੱਖ ਗੁਰਦੁਆਰਾ ਪਰਥ ਬੈਨਿਟ ਸੰਪਰਿੰਗ ਵਿਖੇ ਬੜੇ ਸ਼ਾਨਦਾਰ ਢੰਗ ਨਾਲ ਹੋਵੇਗਾ | ਕੀਰਤਨ ਟੂਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX