ਤਾਜਾ ਖ਼ਬਰਾਂ


ਵਿਵੇਕ ਓਬਰਾਏ ਨੂੰ ਮਿਲੀ ਧਮਕੀ ਤੋਂ ਬਾਅਦ ਦਿੱਤੀ ਗਈ ਸੁਰੱਖਿਆ
. . .  1 day ago
ਮੁੰਬਈ ,22 ਮਈ - ਫ਼ਿਲਮ ਅਭਿਨੇਤਾ ਵਿਵੇਕ ਓਬਰਾਏ ਨੂੰ ਧਮਕੀ ਮਿਲਣਾ ਤੋਂ ਬਾਅਦ ਮੁੰਬਈ ਪੁਲਿਸ ਵੱਲੋਂ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ ।
ਰਾਜੌਰੀ 'ਚ ਅੱਤਵਾਦੀ ਠਿਕਾਣੇ ਤੋਂ ਭਾਰੀ ਗੋਲਾ ਬਾਰੂਦ ਬਰਾਮਦ
. . .  1 day ago
ਸ੍ਰੀਨਗਰ ,22 ਮਈ -ਜੰਮੂ-ਕਸ਼ਮੀਰ ਦੇ ਰਾਜੌਰੀ ਦੇ ਚਟਿਆਰੀ ਵਣ ਖੇਤਰ 'ਚੋਂ ਅੱਤਵਾਦੀਆਂ ਦੇ ਵੱਡੇ ਅੱਡੇ ਨੂੰ ਤਬਾਹ ਕੀਤਾ ਹੈ ।ਪੁਲਿਸ ਨੂੰ ਇੱਥੋਂ ਭਾਰੀ ਮਾਤਰਾ 'ਚ ਗੋਲਾ ਬਾਰੂਦ ਮਿਲਿਆ ...
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਸਿੱਖਿਆ ਵਿਭਾਗ ਕਰ ਰਿਹਾ ਟਾਲ-ਮਟੋਲ
. . .  1 day ago
ਮਲੌਦ, 22 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਿੱਖਿਆ ਵਿਭਾਗ ਦੁਆਰਾ 2011 ਵਿਚ ਸ਼ੁਰੂ ਕੀਤੇ ਅਧਿਆਪਕ ਰਾਜ ਯੋਗਤਾ ਟੈਸਟ-2 ਵਿਚ ਬੈਠਣ ਵਾਲੇ ਬੇਰੁਜ਼ਗਾਰਾਂ ਵਲੋਂ ਕੁਝ ਪ੍ਰਸ਼ਨਾਂ ਸਬੰਧੀ ਪੰਜਾਬ ਹਰਿਆਣਾ ...
ਕੱਲ੍ਹ ਗੁਰਦਾਸਪੁਰ ਪਹੁੰਚਣਗੇ ਸੰਨੀ ਦਿਓਲ
. . .  1 day ago
ਰਾਜਾਸਾਂਸੀ, 22 ਮਈ (ਹੇਰ,ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ, ਜੋ ਕਿ ਪੰਜਾਬ ਦੇ ਸੱਤਵੇਂ ਅਤੇ ਅਖੀਰੀ ਪੜਾਅ ਤਹਿਤ ਆਪਣਾ ਚੋਣ ਪ੍ਰਚਾਰ ਕਰਨ ਅਤੇ ਵੱਖ-ਵੱਖ ਥਾਵਾਂ 'ਤੇ ਵੋਟਾਂ ਪੋਲ ਕਰਵਾਉਣ ਦਾ ...
ਸੜਕ ਹਾਦਸੇ 'ਚ ਇੰਜੀਨੀਅਰਿੰਗ ਕਰ ਰਹੇ ਵਿਦਿਆਰਥੀ ਦੀ ਮੌਤ
. . .  1 day ago
ਪਠਾਨਕੋਟ, 22 ਮਈ (ਸੰਧੂ)- ਪਠਾਨਕੋਟ-ਜਲੰਧਰ ਕੌਮੀ ਸ਼ਾਹ ਮਾਰਗ ਤੇ ਸਥਿਤ ਪਿੰਡ ਤਲਵਾੜਾ ਜੱਟਾ ਦੇ ਨੇੜੇ ਤੇਜ ਰਫ਼ਤਾਰ ਟਰੱਕ ਦੀ ਚਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਤੇ ਦੂਜਾ ਗੰਭੀਰ ਤੌਰ 'ਤੇ ਜ਼ਖਮੀ ਹੋ ....
ਵੜਿੰਗ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਸਬੰਧੀ ਵੀਡੀਓ ਵਾਇਰਲ ਕਰਨ 'ਤੇ ਸ਼ਨੀ ਢਿੱਲੋਂ ਖਿਲਾਫ਼ ਪਰਚਾ ਦਰਜ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਹਲਕੇ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਛੋਟੇ ਭਰਾ ਅਤੇ ਅਕਾਲੀ ਆਗੂ ਸੰਦੀਪ ਸਿੰਘ ਸ਼ਨੀ ਢਿੱਲੋਂ ਵੱਲੋਂ ਪਿਛਲੇ ਦਿਨੀਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ....
ਪਿੰਡ ਸ਼ਹੂਰਾ ਵਿਖੇ 72 ਫ਼ੀਸਦੀ ਹੋਈ ਵੋਟਿੰਗ
. . .  1 day ago
ਬੱਚੀ ਵਿੰਡ, 22 ਮਈ (ਬਲਦੇਵ ਸਿੰਘ ਕੰਬੋ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਸ਼ਹੂਰਾ ਵਿਖੇ ਬੂਥ ਨੰਬਰ 123 ਦੀ ਚੋਣ ਰੱਦ ਹੋ ਗਈ ਸੀ ਅੱਜ ਮੁੜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸੰਪੰਨ ਹੋ ਗਿਆ। ਇਸ ਸਬੰਧੀ ਜਾਣਕਾਰੀ ...
ਰਾਫੇਲ ਡੀਲ: ਫਰਾਂਸ 'ਚ ਭਾਰਤੀ ਟੀਮ ਦੇ ਠਿਕਾਣਿਆਂ 'ਤੇ ਘੁਸਪੈਠ ਦੀ ਕੋਸ਼ਿਸ਼
. . .  1 day ago
ਨਵੀਂ ਦਿੱਲੀ, 22 ਮਈ- ਲੋਕ ਸਭਾ ਚੋਣਾਂ ਦੇ ਦੌਰਾਨ ਹੀ ਰਾਫੇਲ ਮੁੱਦਾ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਫਰਾਂਸ 'ਚ ਕੁੱਝ ਅਣਪਛਾਤੇ ਤੱਤਾਂ ਵੱਲੋਂ ਭਾਰਤੀ ਰਾਫੇਲ ਪ੍ਰਾਜੈਕਟ ਟੀਮ 'ਚ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ....
ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਗ੍ਰਹਿ ਮੰਤਰਾਲਾ ਵੱਲੋਂ ਅਲਰਟ- ਦੰਗੇ ਭੜਕਣ ਦਾ ਡਰ
. . .  1 day ago
ਨਵੀਂ ਦਿੱਲੀ, 22 ਮਈ - ਗ੍ਰਹਿ ਮੰਤਰਾਲਾ ਨੇ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਤੇ ਡੀ.ਜੀ.ਪੀ. ਨੂੰ ਅਲਰਟ ਕੀਤਾ ਹੈ ਕਿ 23 ਮਈ ਨੂੰ ਗਿਣਤੀ ਵਾਲੇ ਦਿਨ ਦੇਸ਼ ਦੇ ਵੱਖ ਵੱਖ ਰਾਜਾਂ ਵਿਚ ਦੰਗੇ ਭੜਕ ਸਕਦੇ ਹਨ। ਗ੍ਰਹਿ ਮੰਤਰਾਲਾ ਨੇ ਰਾਜਾਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ 'ਚ ਕਾਨੂੰਨ...
ਧਰਮਿੰਦਰ ਨੇ ਸੁਨੀਲ ਜਾਖੜ ਦੇ ਨਾਲ ਪੁਰਾਣੇ ਰਿਸ਼ਤੇ ਬਰਕਰਾਰ ਰੱਖਣ ਲਈ ਟਵੀਟ ਰਾਹੀਂ ਭੇਜਿਆ ਪਿਆਰ ਭਰਿਆ ਸੰਦੇਸ਼
. . .  1 day ago
ਪਠਾਨਕੋਟ, 22 ਮਈ (ਸੰਧੂ) - ਸੂਬੇ ਦੀ ਸਭ ਤੋਂ ਜ਼ਿਆਦਾ ਹਾਟ ਸੀਟ ਮੰਨੀ ਜਾ ਰਹੀ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਸੀਟ 'ਤੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸਿਨੇ ਸਟਾਰ ਸੰਨੀ ਦਿਓਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦਰਮਿਆਨ...
ਭਿਆਨਕ ਸੜਕ ਹਾਦਸੇ ਵਿਚ 2 ਵਿਅਕਤੀਆਂ ਦੀ ਦਰਦਨਾਕ ਮੌਤ
. . .  1 day ago
ਰੁੜਕੀ ਕਲਾਂ 22 ਮਈ (ਜਤਿੰਦਰ ਮੰਨਵੀ) - ਆਏ ਦਿਨ ਸੜਕੀ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ ਜਿਸ ਕਰ ਕੇ ਇਨਸਾਨੀ ਜਾਨਾਂ ਤੇਜ਼ੀ ਨਾਲ ਜਾ ਰਹੀਆਂ ਹਨ ਭਾਵੇਂ ਕਿ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਲੋਕਾਂ ਨੂੰ ਸੜਕੀ ਹਾਦਸਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਪਰ...
ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਕਤਲ
. . .  1 day ago
ਫ਼ਾਜ਼ਿਲਕਾ, 22 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਪਿੰਡ ਖੁਈ ਖੇੜਾ ਵਿਚ ਪਤਨੀ ਨਾਲ ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਨੌਜਵਾਨ ਵੱਲੋਂ ਪਤੀ ਦਾ ਕਤਲ ਕਰ ਦਿੱਤੇ ਜਾਨ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਵਾਸੀ ਪਿੰਡ ਖੁਈ ਖੇੜਾ ਦਾ...
ਇੰਡੋਨੇਸ਼ੀਆ 'ਚ ਚੋਣ ਨਤੀਜਿਆਂ ਤੋਂ ਬਾਅਦ ਹੋਈ ਝੜਪ 'ਚ 6 ਮੌਤਾਂ, 200 ਜ਼ਖਮੀ
. . .  1 day ago
ਜਕਾਰਤਾ, 22 ਮਈ- ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ 'ਚ ਰਾਸ਼ਟਰਪਤੀ ਚੋਣ ਨਤੀਜਿਆਂ ਕਿ ਬਾਅਦ ਹੋਏ ਵਿਰੋਧ ਪ੍ਰਦਰਸ਼ਨਾਂ 'ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ 200 ਲੋਕ ਜ਼ਖਮੀ ਹੋਏ ਹਨ। ਇੰਡੋਨੇਸ਼ੀਆ ਡੈਮੋਕ੍ਰੇਟਿਕ ਪਾਰਟੀ ਆਫ਼ ਸਟ੍ਰਗਲ ਦੇ ਮੈਂਬਰ ਜੋਕੋ ....
ਅਰੁਣਾਚਲ ਪ੍ਰਦੇਸ਼ ਵਿਚ ਵੱਡੇ ਪੱਧਰ 'ਤੇ ਫ਼ੌਜੀ ਛਾਪੇਮਾਰੀ- ਕਿਰੇਨ ਰਿਜੀਜੂ
. . .  1 day ago
ਨਵੀਂ ਦਿੱਲੀ, 22 ਮਈ - ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੇ ਅੱਜ ਬੁੱਧਵਾਰ ਕਿਹਾ ਕਿ ਅਰੁਣਾਚਲ ਪ੍ਰਦੇਸ਼ ਵਿਚ ਅੱਤਵਾਦੀਆਂ ਖਿਲਾਫ ਵੱਡੇ ਪੱਧਰ 'ਤੇ ਫੌਜ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਥਾਨਕ ਸਮੂਹ ਵਿਦਰੋਹੀ ਕਾਰਵਾਈਆਂ ਵਿਚ ਸ਼ਾਮਲ ਹੋਣ ਤੇ ਅੱਤਵਾਦੀਆਂ...
ਇਕ ਕੁਇੰਟਲ ਚੂਰਾ ਪੋਸਤ ਤੇ ਅਫ਼ੀਮ ਸਮੇਤ ਦੋ ਕਾਬੂ
. . .  1 day ago
ਜਲੰਧਰ, 22 ਮਈ - ਥਾਣਾ ਮਕਸੂਦਾਂ ਦੀ ਪੁਲਿਸ ਨੇ ਅਮਾਨਤਪੁਰ ਨੇੜੇ ਕੀਤੀ ਗਈ ਨਾਕੇਬੰਦੀ ਦੌਰਾਨ 2 ਕਿੱਲੋ 550 ਗਰਾਮ ਅਫ਼ੀਮ ਤੇ ਇਕ ਕੁਇੰਟਲ ਡੋਡੇ ਚੂਰਾ ਪੋਸਤ ਸਮੇਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ...
ਰਾਫੇਲ ਸੌਦਾ: ਪ੍ਰਸ਼ਾਂਤ ਭੂਸ਼ਨ ਅਤੇ ਹੋਰ ਪਟੀਸ਼ਨਰਾਂ ਨੇ ਸੁਪਰੀਮ ਕੋਰਟ 'ਚ ਰੱਖਿਆ ਆਪਣਾ ਪੱਖ
. . .  1 day ago
ਕੁਲਗਾਮ ਮੁੱਠਭੇੜ 'ਚ ਮਾਰੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ- ਡੀ.ਜੀ.ਆਈ
. . .  1 day ago
ਕੋਹਲੀ ਇਕੱਲੇ ਵਿਸ਼ਵ ਕੱਪ ਨਹੀਂ ਜਿਤਵਾ ਸਕਦੇ - ਤੇਂਦੁਲਕਰ
. . .  1 day ago
ਸੁਪਰੀਮ ਕੋਰਟ ਨੇ ਭਾਜਪਾ ਉਮੀਦਵਾਰ ਦੀ ਗ੍ਰਿਫ਼ਤਾਰੀ 'ਤੇ 28 ਮਈ ਤੱਕ ਲਗਾਈ ਰੋਕ
. . .  1 day ago
ਔਜਲਾ ਨੇ ਪੋਲਿੰਗ ਬੂਥ ਦਾ ਲਿਆ ਜਾਇਜ਼ਾ
. . .  1 day ago
ਕੰਟਰੋਲ ਰੇਖਾ ਨੇੜੇ ਕੋਈ ਆਈ.ਈ.ਡੀ. ਧਮਾਕਾ ਨਹੀਂ ਹੋਇਆ - ਫੌਜ
. . .  1 day ago
ਅਫ਼ਗ਼ਾਨਿਸਤਾਨ 'ਚ 16 ਅੱਤਵਾਦੀ ਹਵਾਈ ਹਮਲੇ 'ਚ ਢੇਰ
. . .  1 day ago
ਡਰਨ ਦੀ ਲੋੜ ਨਹੀਂ, ਚੁਕੰਨੇ ਰਹੋ, ਮਿਹਨਤ ਬੇਕਾਰ ਨਹੀਂ ਜਾਵੇਗੀ - ਰਾਹੁਲ ਗਾਂਧੀ ਨੇ ਵਰਕਰਾਂ ਨੂੰ ਕਿਹਾ
. . .  1 day ago
ਵਿਰੋਧੀ ਧਿਰ ਵੱਲੋਂ ਕੀਤੀ ਗਈ ਵੀ.ਵੀ.ਪੈਟ ਮਿਲਾਣ ਦੀ ਮੰਗ ਚੋਣ ਕਮਿਸ਼ਨ ਵੱਲੋਂ ਖ਼ਾਰਜ
. . .  1 day ago
ਬੀਬੀ ਲਖਵਿੰਦਰ ਕੌਰ ਗਰਚਾ ਮੁੜ ਕਾਂਗਰਸ ਵਿਚ ਸ਼ਾਮਲ
. . .  1 day ago
ਧਮਾਕਾ ਹੋਣ ਕਾਰਨ ਇਕ ਜਵਾਨ ਸ਼ਹੀਦ ਤੇ 7 ਹੋਰ ਜ਼ਖਮੀ
. . .  1 day ago
ਧਰਨੇ ਵਿਚ ਸ਼ਾਮਲ ਹੋਏ ਸੁਖਪਾਲ ਖਹਿਰਾ, ਬੀਬੀ ਖਾਲੜਾ ਸਮੇਤ ਵੱਖ ਵੱਖ ਆਗੂ
. . .  1 day ago
ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਕੰਮਕਾਜ ਰੱਖਿਆ ਠੱਪ
. . .  1 day ago
ਕਾਂਗਰਸੀ ਆਗੂ ਨੇ ਸੁਪਰੀਮ ਕੋਰਟ 'ਤੇ ਦਿੱਤਾ ਵਿਵਾਦਗ੍ਰਸਤ ਬਿਆਨ
. . .  1 day ago
ਭਿਆਨਕ ਸੜਕ ਹਾਦਸੇ 'ਚ 5 ਜੀਆਂ ਦੀ ਮੌਤ
. . .  1 day ago
ਭਾਰਤੀ ਕ੍ਰਿਕਟ ਟੀਮ ਵਿਸ਼ਵ ਕੱਪ 2019 ਵਿਚ ਹਿੱਸਾ ਲੈਣ ਲਈ ਹੋਈ ਰਵਾਨਾ
. . .  1 day ago
ਟਿਕ ਟਾਕ 'ਤੇ 5 ਲੱਖ ਪ੍ਰਸੰਸਕਾਂ ਵਾਲੇ ਸ਼ਖ਼ਸ ਦਾ ਗੋਲੀਆਂ ਮਾਰ ਕੇ ਕਤਲ
. . .  1 day ago
ਮੇਰਠ ਵਿਚ ਐਸ.ਪੀ. ਬਸਪਾ ਵਰਕਰ ਸਟਰਾਂਗ ਰੂਮ ਦੀ ਦੂਰਬੀਨਾਂ ਤੇ ਕੈਮਰਿਆਂ ਨਾਲ ਕਰ ਰਹੇ ਹਨ ਨਿਗਰਾਨੀ
. . .  1 day ago
ਬੱਚੀ ਵਿੰਡ ਦੇ ਪਿੰਡ ਸ਼ਹੂਰਾ ਵਿਖੇ ਹੁਣ ਤੱਕ 25 ਫੀਸਦੀ ਪੋਲਿੰਗ ਹੋ ਚੁੱਕੀ ਹੈ
. . .  1 day ago
ਐਨ.ਸੀ.ਪੀ ਆਗੂ ਜੈਦੱਤ ਕਾਸ਼ੀਨਗਰ ਅੱਜ ਹੋਣਗੇ ਸ਼ਿਵਸੈਨਾ 'ਚ ਸ਼ਾਮਲ
. . .  1 day ago
ਸੀ.ਆਰ.ਪੀ.ਐਫ ਬੰਕਰ 'ਤੇ ਗਰਨੇਡ ਹਮਲਾ
. . .  1 day ago
ਸਰੀਆ : ਬਾਗ਼ੀਆਂ ਦੇ ਜਵਾਬੀ ਹਮਲੇ 'ਚ ਦਰਜਨਾਂ ਮੌਤਾਂ
. . .  1 day ago
ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ
. . .  1 day ago
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਇਸਰੋ ਵੱਲੋਂ ਭਾਰਤੀ ਪ੍ਰਿਥਵੀ ਨਿਗਰਾਨੀ ਉਪਗ੍ਰਹਿ ਸਫਲਤਾਪੂਰਵਕ ਲਾਂਚ
. . .  1 day ago
ਪਿੰਡ ਸ਼ਹੂਰਾਂ 'ਚ ਵੋਟਾਂ ਪਾਉਣ ਦਾ ਕੰਮ ਸ਼ੁਰੂ
. . .  1 day ago
ਮੁੰਬਈ : ਪੱਛਮੀ ਰੇਲਵੇ ਲਾਈਨ 'ਤੇ ਸਿਗਨਲ ਫ਼ੇਲ੍ਹ
. . .  1 day ago
ਅੱਜ ਦਾ ਵਿਚਾਰ
. . .  1 day ago
ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  2 days ago
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  2 days ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  2 days ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  2 days ago
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  2 days ago
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  2 days ago
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਚੇਤ ਸੰਮਤ 551

ਦਿੱਲੀ

ਚਾਹ ਦੀ ਦੁਕਾਨ ਦੇ ਨਾਲ-ਨਾਲ ਕਿਤਾਬਾਂ ਵੀ ਲਿਖਦੈ ਲਕਸ਼ਮਣ ਰਾਓ

ਨਵੀਂ ਦਿੱਲੀ, 17 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਆਈ.ਟੀ.ਓ. ਲਕਸ਼ਮਣ ਰਾਓ ਭਾਵੇਂ ਚਾਹ ਦੀ ਦੁਕਾਨ ਇੱਥੇ ਬਣੀ ਪੱਟੜੀ 'ਤੇ ਲਗਾਉਂਦਾ ਹੈ ਪਰ ਉਹ ਇਕ ਵੱਡਾ ਸਾਹਿਤਕਾਰ ਵੀ ਹੈ ਅਤੇ ਪੜ੍ਹਾਈ ਵਿਚ ਇਸ ਨੇ ਗ੍ਰੈਜੂਏਸ਼ਨ ਕਰ ਰੱਖੀ ਹੈ ਅਤੇ ਇਸ ਦੇ ਲੜਕੇ ਚੰਗੇ ਪੜ੍ਹੇ ਲਿਖੇ ਹਨ ਤੇ ਚੰਗੀ ਨੌਕਰੀ 'ਤੇ ਹਨ ਪਰ ਲਕਸ਼ਮਣ ਨੇ ਆਪਣਾ ਮੂਲ ਧੰਦਾ ਨਹੀਂ ਛੱਡਿਆ ਕਿਉਂਕਿ ਉਸ ਨੂੰ ਇੱਥੋਂ ਹੀ ਸਭ ਕੁਝ ਮਿਲਿਆ ਹੈ | ਇਸ ਕਰਕੇ ਇਸ ਥਾਂ ਦੀ ਪੂਜਾ ਵੀ ਕਰਦਾ ਹੈ ਕਿਉਂਕਿ ਇਸੇ ਥਾਂ 'ਤੇ ਉਸ ਨੂੰ ਬੈਠੇ 25-30 ਸਾਲ ਹੋ ਗਏ ਹਨ ਅਤੇ ਇੱਥੇ ਹੀ ਉਸ ਨੇ ਬੈਠ ਕੇ ਆਪਣੀਆਂ ਕਿਤਾਬਾਂ ਲਿਖੀਆਂ ਹਨ | ਉਸ ਦਾ ਕਹਿਣਾ ਹੈ ਕਿ ਉਹ ਖ਼ਾਲੀ ਸਮੇਂ ਵਿਚ ਕਿਤਾਬਾਂ ਲਿਖ ਲੈਂਦਾ ਹੈ, ਜਿਸ ਕਰਕੇ ਪੈੱਨ ਤੇ ਕਾਪੀ ਆਪਣੇ ਚਾਹ ਬਣਾਉਣ ਵਾਲੇ ਪਤੀਲੇ ਦੇ ਨਜ਼ਦੀਕ ਹੀ ਰੱਖਦਾ ਹੈ | ਇਸ ਦੀ ਲੇਖਣੀ ਵੀ ਉੱਚ ਕੋਟੀ ਦੀ ਹੈ ਅਤੇ ਇਸ ਨੂੰ ਰਾਸ਼ਟਰਪਤੀ ਕੋਲੋਂ ਪੁਰਸਕਾਰ ਵੀ ਮਿਲ ਚੁੱਕਿਆ ਹੈ | ਦਿੱਲੀ ਦੇ ਪ੍ਰਗਤੀ ਮੈਦਾਨ ਦੇ ਪੁਸਤਕ ਮੇਲੇ ਵਿਚ ਇਹ ਆਪਣਾ ਕਿਤਾਬਾਂ ਦਾ ਸਟਾਲ ਲਗਾਉਂਦਾ ਹੈ ਅਤੇ ਉੱਥੇ ਇਸ ਦੀਆਂ ਕਿਤਾਬਾਂ ਦੀ ਚੰਗੀ ਵਿਕਰੀ ਵੀ ਹੁੰਦੀ ਹੈ | ਇਸ ਤੋਂ ਇਲਾਵਾ ਲਕਸ਼ਮਣ ਹੋਰ ਵੱਡੇ-ਵੱਡੇ ਮੇਲਿਆਂ ਵਿਚ ਵੀ ਆਪਣੀਆਂ ਕਿਤਾਬਾਂ ਦਾ ਸਟਾਲ ਜ਼ਰੂਰ ਲਗਾਉਂਦਾ ਹੈ | ਇਸ ਤੋਂ ਇਲਾਵਾ ਲਕਸ਼ਮਣ ਸਮਾਜ ਸੇਵੀ ਵੀ ਹੈ ਅਤੇ ਗ਼ਰੀਬਾਂ ਦੀ ਵੀ ਮਦਦ ਕਰਦਾ ਹੈ | ਉਸ ਦੀ ਦੁਕਾਨ 'ਤੇ ਚਾਹ ਪੀਣ ਦੇ ਪੱਕੇ ਗਾਹਕ ਹਨ ਅਤੇ ਆਸ-ਪਾਸ ਦੇ ਇਲਾਕਿਆਂ 'ਚੋਂ ਲੋਕ ਚਾਹ ਪੀਣ ਵਿਸ਼ੇਸ਼ ਤੌਰ 'ਤੇ ਆਉਂਦੇ ਹਨ |

ਕਈ ਥਾਵਾਂ 'ਤੇ ਬਣੇ ਫੁੱਟ ਓਵਰਬਰਿੱਜ ਤੇ ਸਬ-ਵੇ ਨਸ਼ੇੜੀਆਂ ਤੇ ਮੰਗਤਿਆਂ ਦੇ ਅੱਡੇ ਬਣੇ

ਨਵੀਂ ਦਿੱਲੀ, 17 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਅਨੇਕਾਂ ਇਲਾਕਿਆਂ ਵਿਚ ਬਣੇ ਫੁੱਟ-ਓਵਰਬਰਿੱਜ ਨਸ਼ੇੜੀਆਂ ਦਾ ਅੱਡਾ ਬਣ ਕੇ ਰਹਿ ਗਏ ਹਨ ਅਤੇ ਨਾਲ ਹੀ ਥਾਂ-ਥਾਂ 'ਤੇ ਭਿਖਾਰੀਆਂ ਨੇ ਆਪਣੇ ਬੈਠਣ ਦੀ ਥਾਂ ਬਣਾ ਲਈ ਹੈ, ਜਿਸ ਦੇ ਨਾਲ ਲੋਕ ਇਸ ਦੀ ਵਰਤੋਂ ਕਰਨ ਤੋਂ ...

ਪੂਰੀ ਖ਼ਬਰ »

ਦਿੱਲੀ 'ਚ ਝਪਟਮਾਰੀ ਦੀਆਂ ਵਾਰਦਾਤਾਂ 'ਚ ਨਹੀਂ ਹੋ ਰਹੀ ਕਮੀ

ਨਵੀਂ ਦਿੱਲੀ, 17 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਹੋਰਨਾਂ ਵਾਰਦਾਤਾਂ ਨਾਲ ਝਪਟਮਾਰੀ ਦੀਆਂ ਵਾਰਦਾਤਾਂ ਵਿਚ ਕਮੀ ਨਹੀਂ ਹੋ ਰਹੀ ਅਤੇ ਰੋਜ਼ਾਨਾ ਕਿਸੇ ਨਾ ਕਿਸੇ ਇਲਾਕੇ ਵਿਚ ਝਪਟਮਾਰੀ ਦੀਆਂ ਵਾਰਦਾਤਾਂ ਹੁੰਦੀਆਂ ਹੀ ਰਹਿੰਦੀਆਂ ਹਨ, ਜਿਨ੍ਹਾਂ ਦਾ ਸ਼ਿਕਾਰ ...

ਪੂਰੀ ਖ਼ਬਰ »

42 ਲੋਕ ਸਭਾ ਸੀਟਾਂ ਲਈ ਮਮਤਾ ਵਲੋਂ 84 ਰੈਲੀਆਂ

ਕੋਲਕਾਤਾ, 17 ਮਾਰਚ (ਰਣਜੀਤ ਸਿੰਘ ਲੁਧਿਆਣਵੀ)- ਮੁੱਖ ਮੰਤਰੀ ਮਮਤਾ ਬੈਨਰਜੀ ਵਲੋਂ ਬੰਗਾਲ ਦੀਆਂ ਸਾਰੀਆਂ 42 ਸੀਟਾਂ 'ਤੇ ਜਿੱਤ ਹਾਸਿਲ ਕਰਕੇ ਉਨੀਸ ਬੀਜੇਪੀ ਫਿਨੀਸ਼ ਦਾ ਨਾਅਰਾ ਦਿੱਤਾ ਗਿਆ ਹੈ | ਇਸ ਮੁੱਦੇ ਨੂੰ ਮੁੱਖ ਰੱਖਦਿਆਂ ਇਕ ਲੋਕ ਸਭਾ ਸੀਟਾਂ ਲਈ ਦੋ ਚੋਣ ...

ਪੂਰੀ ਖ਼ਬਰ »

ਸਮਾਲ ਨਿਊਜ਼ ਪੇਪਰ ਸੁਸਾਇਟੀ ਆਫ਼ ਇੰਡੀਆ ਵਲੋਂ ਹੋਲੀ ਮੰਗਲ ਮਿਲਣ ਸਮਾਰੋਹ

ਨਵੀਂ ਦਿੱਲੀ, 17 ਮਾਰਚ (ਬਲਵਿੰਦਰ ਸਿੰਘ ਸੋਢੀ)-ਸਮਾਲ ਨਿਊਜ਼ ਪੇਪਰ ਸੁਸਾਇਟੀ ਆਫ਼ ਇੰਡੀਆ ਵਲੋਂ ਹੋਲੀ ਮੰਗਲ-ਮਿਲਣ ਸਮਾਰੋਹ ਕਨਾਟ ਪੈਲੇਸ ਵਿਖੇ ਕਰਵਾਇਆ ਗਿਆ, ਜਿਸ ਦਾ ਉਦਘਾਟਨ ਸੁਸਾਇਟੀ ਦੇ ਪ੍ਰਧਾਨ ਰਾਜਿੰਦਰਾ ਚੌਧਰੀ ਅਤੇ ਸਰਪ੍ਰਸਤ ਬੀ.ਐੱਸ.ਦੋਸ਼ੀ ਨੇ ਆਪਣੇ ...

ਪੂਰੀ ਖ਼ਬਰ »

ਫਿਰ ਸਰਗਰਮ ਹੋ ਰਹੇ ਨੇ ਮਿਲਾਵਟਖੋਰ

ਨਵੀਂ ਦਿੱਲੀ, 17 ਮਾਰਚ (ਬਲਵਿੰਦਰ ਸਿੰਘ ਸੋਢੀ)-ਇਕ ਪਾਸੇ ਲੋਕ ਸਭਾ ਦੀਆਂ ਚੋਣਾਂ ਦੀ ਬਿਗਲ ਵੱਜ ਚੁੱਕਿਆ ਹੈ ਅਤੇ ਦੂਸਰੀ ਤਰਫ਼ ਮਿਲਾਵਟ ਖੋਰ ਹੁਣ ਫਿਰ ਸਰਗਰਮ ਹੁੰਦੇ ਜਾ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਸਰਕਾਰੀ ਪ੍ਰਸ਼ਾਸਨ ਦਾ ਧਿਆਨ ਹੁਣ ਚੋਣਾਂ ਵੱਲ ਹੈ, ...

ਪੂਰੀ ਖ਼ਬਰ »

ਰੇਲਵੇ ਦੇ ਟਿਕਟ ਦਲਾਲਾਂ ਨੂੰ ਫੜਨ ਲਈ ਬਣਾਈਆਂ ਟੀਮਾਂ

ਨਵੀਂ ਦਿੱਲੀ, 17 ਮਾਰਚ (ਬਲਵਿੰਦਰ ਸਿੰਘ ਸੋਢੀ)-ਹੋਲੀ ਦੇ ਤਿਉਹਾਰ ਪ੍ਰਤੀ ਰੇਲਵੇ ਦੇ ਟਿਕਟਾਂ ਪ੍ਰਤੀ ਦਲਾਲ ਪੂਰੀ ਤਰ੍ਹਾਂ ਨਾਲ ਸਰਗਰਮ ਹੋ ਚੁੱਕੇ ਹਨ ਅਤੇ ਇਨ੍ਹਾਂ ਨੂੰ ਫੜਨ ਲਈ ਆਰ.ਪੀ.ਐੱਫ਼. ਅਤੇ ਜੀ.ਆਰ.ਪੀ. ਨੇ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਹੈ | ਆਰ.ਪੀ.ਐੱਫ਼. ਤੇ ...

ਪੂਰੀ ਖ਼ਬਰ »

ਪੈਂਚਰ ਗਰੋਹ ਫਿਰ ਹੋਇਆ ਸਰਗਰਮ, ਕਾਰ 'ਚੋਂ ਲੁੱਟੇ 7 ਲੱਖ ਰੁਪਏ

ਨਵੀਂ ਦਿੱਲੀ, 17 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਲੁੱਟਮਾਰ ਪ੍ਰਤੀ ਕਈ ਗਰੋਹ ਸਰਗਰਮ ਹਨ ਜੋ ਆਪਣੇ-ਆਪਣੇ ਢੰਗ ਨਾਲ ਲੋਕਾਂ ਦੇ ਧਿਆਨ ਦੂਸਰੇ ਪਾਸੇ ਦਿਵਾ ਕੇ ਲੁੱਟਮਾਰ ਕਰਦੇ ਹਨ | ਇਨ੍ਹਾਂ ਦਿਨਾਂ ਵਿਚ ਪੈਂਚਰ ਗਰੋਹ ਸਰਗਰਮ ਹੈ ਅਤੇ ਉਹ ਲੁੱਟ-ਖਸੁੱਟ ਦੀਆਂ ...

ਪੂਰੀ ਖ਼ਬਰ »

ਪ੍ਰਭਾਤਫੇਰੀ 'ਚ ਹੋਲੀ ਉਤਸਵ ਦਾ ਦਿੱਤਾ ਸੱਦਾ

ਕੁਰੂਕਸ਼ੇਤਰ, 17 ਮਾਰਚ (ਜਸਬੀਰ ਸਿੰਘ ਦੁੱਗਲ)- ਸ੍ਰੀਕ੍ਰਿਸ਼ਨ ਕਿਰਪਾ ਗਊਸ਼ਾਲਾ ਅਤੇ ਸੇਵਾ ਕਮੇਟੀ ਵਲੋੋਂ 21 ਮਾਰਚ ਨੂੰ ਕਰਵਾਏ ਸ੍ਰੀ ਕ੍ਰਿਸ਼ਨ ਕਿਰਪਾ ਗਊਸ਼ਾਲਾ ਨੇੜੇ ਗੀਤਾ ਗਿਆਨ ਸੰਸਥਾਨਮ ਸਵੇਰੇ 9 ਵਜੇ ਹੋਲੀ ਉਤਸਵ ਮਨਾਇਆ ਜਾਵੇਗਾ | ਇਸ ਸਬੰਧ ਵਿਚ ਕੱਢੀਆਂ ਜਾ ...

ਪੂਰੀ ਖ਼ਬਰ »

ਏਸ਼ੀਆ ਦਾ ਵੱਡਾ ਸਦਰ ਬਾਜ਼ਾਰ ਸਹੂਲਤਾਂ ਤੋਂ ਸੱਖਣਾ

ਨਵੀਂ ਦਿੱਲੀ, 17 ਮਾਰਚ (ਬਲਵਿੰਦਰ ਸਿੰਘ ਸੋਢੀ)-ਏਸ਼ੀਆ ਦੇ ਵੱਡੇ ਬਾਜ਼ਾਰਾਂ ਵਿਚ ਸਦਰ ਬਾਜ਼ਾਰ ਦੀ ਗਿਣਤੀ ਮੁਹਰਲੀ ਕਤਾਰ 'ਚ ਆਉਂਦੀ ਹੈ, ਜਿੱਥੇ ਕਿ ਥੋਕ ਦਾ ਸਾਮਾਨ ਲੈਣ ਲਈ ਦਿੱਲੀ ਤੋਂ ਇਲਾਵਾ ਹੋਰਨਾਂ ਰਾਜਾਂ ਵਿਚੋਂ ਦੁਕਾਨਦਾਰ ਰੋਜ਼ਾਨਾ ਆਉਂਦੇ ਹਨ | ਇਸ ਬਾਜ਼ਾਰ ...

ਪੂਰੀ ਖ਼ਬਰ »

ਉਦਯੋਗਪਤੀਆਂ ਦੀ ਚੌਕੀਦਾਰੀ ਕਰ ਰਹੇ ਨੇ ਭਾਜਪਾ ਦੇ ਚੌਕੀਦਾਰ-ਨਵੀਨ ਜੈਹਿੰਦ

ਕੁਰੂਕਸ਼ੇਤਰ/ਰੋਹਤਕ, 17 ਮਾਰਚ (ਜਸਬੀਰ ਸਿੰਘ ਦੁੱਗਲ)- ਆਮ ਆਦਮੀ ਪਾਰਟੀ ਦੇ ਸੂਬਾਈ ਪ੍ਰਧਾਨ ਨਵੀਨ ਜੈਹਿੰਦ ਨੇ ਪ੍ਰਧਾਨ ਮੰੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਦਿਆਂ ਕਿਹਾ ਕਿ ਭਾਜਪਾ ਦਾ ਚੌਕੀਦਾਰ ਚੋਰ ਹੈ, ਜੁਮਲੇਬਾਜ਼ ਹੈ ਅਤੇ ਚਾਲਬਾਜ਼ ਹੈ ਪ੍ਰਧਾਨ ਮੰਤਰੀ ਮੋਦੀ | ...

ਪੂਰੀ ਖ਼ਬਰ »

ਗੁਰੂ ਨਾਨਕ ਬਿੰਬ : ਅਨੁਭਵ ਅਤੇ ਸਰੂਪ ਵਿਸ਼ੇ 'ਤੇ ਹੋਇਆ ਸੈਮੀਨਾਰ

ਪਿਹੋਵਾ, 17 ਮਾਰਚ (ਅ.ਬ.)- ਸ਼ੁੱਭ ਕਰਮਨ ਸੇਵਾ ਸੁਸਾਇਟੀ ਕੁਰੂਕਸ਼ੇਤਰ ਰੋਡ ਪਿਹੋਵਾ ਅਤੇ ਨਾਦ ਪ੍ਰਗਾਸ ਸ੍ਰੀ ਅੰਮਿ੍ਤਸਰ ਵਲੋਂ ਗੁਰੂ ਨਾਨਕ ਬਿੰਬ: ਅਨੁਭਵ ਅਤੇ ਸਰੂਪ ਵਿਸ਼ੇ 'ਤੇ ਟੈਗੋਰ ਪਬਲਿਕ ਸਕੂਲ ਕੁਰੂਕਸ਼ੇਤਰ ਰੋਡ ਪਿਹੋਵਾ ਵਿਖੇ ਇਕ ਰੋਜ਼ਾ ਰਾਸ਼ਟਰੀ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਨੂੰ ਲੈ ਕੇ ਬਾਬੈਨ 'ਚ ਕੱਢਿਆ ਫ਼ਲੈਗ ਮਾਰਚ

ਬਾਬੈਨ, 17 ਮਾਰਚ (ਡਾ. ਦੀਪਕ ਦੇਵਗਨ)- ਲੋਕ ਸਭਾ ਚੋਣਾਂ ਨੂੰ ਧਿਆਨ 'ਚ ਰੱਖਦਿਆਂ ਬਾਬੈਨ ਵਿਚ ਬੀ. ਐੱਸ. ਐੱਫ. ਬਟਾਲੀਅਨ ਵਲੋਂ ਬਹਿਲੋਲਪੁਰ ਤੋਂ ਬਰਾੜਾ ਰੋਡ, ਸੁਨਾਰੀਓਾ ਚੌਕ, ਰਾਮਸ਼ਰਨ ਮਾਜਰਾ, ਮੰਗੋਲੀ ਜਾਟਾਨ ਤੋਂ ਹੁੰਦੇ ਹੋਏ ਫ਼ਲੈਗ ਮਾਰਚ ਕੱਢਿਆ ਗਿਆ | ਬਾਬੈਨ ਥਾਣਾ ...

ਪੂਰੀ ਖ਼ਬਰ »

ਸਕੂਲ ਵਿਖੇ ਨਵੇਂ ਵਿੱਦਿਅਕ ਸੈਸ਼ਨ ਨੂੰ ਲੈ ਕੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਕਾਲਾਂਵਾਲੀ, 17 ਮਾਰਚ (ਭੁਪਿੰਦਰ ਪੰਨੀਵਾਲੀਆ)- ਔਢਾਂ ਰੋਡ ਸਥਿਤ ਦਿ ਮਿਲੇਨੀਅਮ ਸਕੂਲ 'ਚ ਨਵੇਂ ਵਿੱਦਿਅਕ ਸੈਸ਼ਨ ਨੂੰ ਲੈ ਕੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਇਸ ਪ੍ਰੋਗਰਾਮ ਸਕੂਲ ਪਿ੍ੰਸੀਪਲ ਡਾ. ਗੁਰਦੀਪ ਸਿੰਘ ਅਤੇ ਡਾਇਰੈਕਟਰ ਅਸ਼ੋਕ ਸਿੰਗਲਾ ਦੀ ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਕਾਬੂ

ਫਤਿਹਾਬਾਦ, 17 ਮਾਰਚ (ਹਰਬੰਸ ਮੰਡੇਰ)- ਸਪੈਸ਼ਲ ਸਟਾਫ ਦੀ ਟੀਮ ਨੇ ਨਸ਼ੀਲੇ ਪਦਾਰਥਾਂ ਦੀ ਰੋਕਥਾਮ ਲਈ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਨੇ ਦੇਰ ਰਾਤ ਧਾਂਗੜ ਬਾਈਪਾਸ ਪੁਲ ਦੇ ਨੇੜੇ ਇਕ ਗੱਡੀ 'ਚੋਂ ਇਕ ਲੱਖ ਰੁਪਏ ਕੀਮਤ ਦੀ ਹੈਰੋਇਨ ਬਰਾਮਦ ਕੀਤੀ | ਪੁਲਿਸ ਨੇ ਗੱਡੀ ਦੇ ...

ਪੂਰੀ ਖ਼ਬਰ »

ਸਾਦਗੀ ਤੇ ਸਮਰਪਣ ਦੀ ਮਿਸਾਲ ਸਨ ਮਨੋਹਰ ਪਾਰੀਕਰ

ਮਨੋਹਰ ਪਾਰੀਕਰ ਆਪਣੀ ਸਾਦਗੀ ਲਈ ਜਾਣੇ ਜਾਂਦੇ ਸਨ | ਸੋਸ਼ਲ ਮੀਡੀਆ ਤੇ ਤਕਨੀਕੀ ਦੇ ਨਵੇਂ ਦੌਰ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਵਾਂਗ ਲੋਕਾਂ 'ਚ ਖੂਬ ਸੁਰਖੀਆਂ ਬਟੋਰੀਆਂ ਸਨ | ਪਰ ਜੇਕਰ ਅਸਲ 'ਚ ਸਾਦਗੀ ਦੀ ਕੋਈ ਮਿਸਾਲ ਹੈ ਤਾਂ ਉਹ ਗੋਆ ਦੇ ...

ਪੂਰੀ ਖ਼ਬਰ »

ਜਥੇਦਾਰ ਹਵਾਰਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਾਭਾ ਜੇਲ੍ਹ ਬਾਹਰ ਲੱਗਿਆ ਪ੍ਰਭਾਵਸ਼ਾਲੀ ਧਰਨਾ

ਨਾਭਾ, 17 ਮਾਰਚ (ਅਮਨਦੀਪ ਸਿੰਘ ਲਵਲੀ)-ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਪੰਜ ਮੈਂਬਰੀ ਕਮੇਟੀ ਐਡਵੋਕੇਟ ਅਮਰ ਸਿੰਘ ਚਾਹਲ, ਭਾਈ ਨਰਾਇਣ ਸਿੰਘ ਚੌੜਾ, ਪ੍ਰੋ. ਬਲਜਿੰਦਰ ਸਿੰਘ, ਭਾਈ ਜਸਪਾਲ ਸਿੰਘ ਹੇਰਾ, ਮਾਸਟਰ ਸੰਤੋਖ ਸਿੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »

ਕੈਨੇਡਾ ਦੀ ਮਾਊਾਟ ਵਿਨਸੇਂਟ ਯੂਨੀਵਰਸਿਟੀ ਵਲੋਂ ਮਾਈਾਡ ਮੇਕਰ 'ਚ ਸੈਮੀਨਾਰ

ਖੰਨਾ, 17 ਮਾਰਚ (ਹਰਜਿੰਦਰ ਸਿੰਘ ਲਾਲ)-ਓਵਰਸੀਜ਼ ਐਜੂਕੇਸ਼ਨ ਲਈ ਹਜ਼ਾਰਾਂ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰ ਚੁੱਕੀ ਸੰਸਥਾ ਮਾਈਾਡ ਮੇਕਰ ਦੇ ਖੰਨਾ ਵਿਚਲੇ ਮੁੱਖ ਇੰਸਟੀਚਿਊਟ ਵਿਖੇ ਕੈਨੇਡਾ ਦੀ ਯੂਨੀਵਰਸਿਟੀ ਵਲੋਂ ਸੈਮੀਨਾਰ ਕੀਤਾ ਗਿਆ | ਮਾਈਾਡ ਮੇਕਰ ਦੇ ...

ਪੂਰੀ ਖ਼ਬਰ »

ਜਗ੍ਹਾ ਘੱਟ ਹੋਣ ਨਾਲ ਗੁਦਾਮਾਂ 'ਚ ਚੌਲ ਲੱਗਣ ਦਾ ਕੰਮ ਹੋਇਆ ਹੌਲੀ

ਜਲੰਧਰ, 17 ਮਾਰਚ (ਸ਼ਿਵ ਸ਼ਰਮਾ)-ਰਾਜ ਦੇ ਸ਼ੈਲਰ ਮਾਲਕਾਂ ਲਈ ਚੌਲ ਤਿਆਰ ਕਰਕੇ ਉਨ੍ਹਾਂ ਨੂੰ ਸਾਂਭਣ ਦੇ ਕੰਮ 'ਚ ਕਾਫ਼ੀ ਔਖ ਹੋਣ ਲੱਗ ਪਈ ਹੈ | ਗੁਦਾਮਾਂ ਦੀ ਕਮੀ ਨੂੰ ਇਸ ਦਾ ਕਾਰਨ ਦੱਸਿਆ ਜਾ ਰਿਹਾ ਹੈ ਜਿਸ ਕਰਕੇ ਰਾਜ 'ਚ ਚੌਲ ਬਣਾਉਣ ਦੇ ਕੰਮ ਦੀ ਗਤੀ ਕਾਫ਼ੀ ਹੌਲੀ ਹੋ ਗਈ ...

ਪੂਰੀ ਖ਼ਬਰ »

ਅਕਾਲੀ ਦਲ (ਟਕਸਾਲੀ) ਵਲੋਂ 'ਆਪ' ਨਾਲ ਗੱਠਜੋੜ ਤੋਂ ਇਨਕਾਰ

ਲੁਧਿਆਣਾ, 17 ਮਾਰਚ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ (ਟਕਸਾਲੀ) ਨੇ ਆਮ ਆਦਮੀ ਪਾਰਟੀ ਨਾਲ ਚੋਣਾਂ ਸਬੰਧੀ ਗੱਠਜੋੜ ਕਰਨ ਤੋਂ ਇਨਕਾਰ ਕਰ ਦਿੱਤਾ ਹੈ | ਪਾਰਟੀ ਦੇ ਸਕੱਤਰ ਜਨਰਲ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਜਮਹੂਰੀ ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਦੇ ਸੰਭਾਵੀ ਉਮੀਦਵਾਰਾਂ ਵਲੋਂ ਚੋਣ ਪ੍ਰਚਾਰ ਸ਼ੁਰੂ

ਕਵਿਤਾ ਖੁੱਲਰ/ ਪਰਮਿੰਦਰ ਸਿੰਘ ਆਹੂਜਾ ਲੁਧਿਆਣਾ, 17 ਮਾਰਚ -ਲੁਧਿਆਣਾ ਲੋਕ ਸਭਾ ਚੋਣਾਂ ਲਈ ਭਾਵੇਂ ਪ੍ਰਮੁੱਖ ਰਾਜਸੀ ਪਾਰਟੀਆਂ ਵਲੋਂ ਅਜੇ ਤੱਕ ਆਪਣੇ ਉਮੀਦਵਾਰਾਂ ਦਾ ਅਧਿਕਾਰਤ ਤੌਰ 'ਤੇ ਐਲਾਨ ਨਹੀਂ ਕੀਤਾ ਹੈ, ਪਰ ਸੰਭਾਵਿਤ ਉਮੀਦਵਾਰਾਂ ਵਲੋਂ ਅੰਦਰਖਾਤੇ ਚੋਣ ਲੜਣ ...

ਪੂਰੀ ਖ਼ਬਰ »

ਪਾਕਿ 'ਚ ਰੇਲ ਪਟੜੀ 'ਤੇ ਧਮਾਕਾ-3 ਮੌਤਾਂ

ਇਸਲਾਮਾਬਾਦ, 17 ਮਾਰਚ (ਆਈ.ਏ.ਐਨ.ਐਸ.)- ਪਾਕਿਸਤਾਨ ਦੇ ਬਲੋਚਿਸਤਾਨ 'ਚ ਐਤਵਾਰ ਨੂੰ ਇਕ ਯਾਤਰੂ ਰੇਲ 'ਚ ਹੋਏ ਧਮਾਕੇ ਨਾਲ ਤਿੰਨ ਲੋਕ ਮਾਰੇ ਗਏ, ਜਦਕਿ 6 ਹੋਰ ਜ਼ਖ਼ਮੀ ਹੋ ਗਏ | 'ਡਾਨ' ਮੁਤਾਬਿਕ ਜ਼ਿਲ੍ਹਾ ਪੁਲਿਸ ਅਧਿਕਾਰੀ ਇਰਫ਼ਾਨ ਬਸ਼ੀਰ ਨੇ ਕਿਹਾ ਕਿ ਸ਼ੱਕੀ ਬਦਮਾਸ਼ਾਂ ਨੇ ...

ਪੂਰੀ ਖ਼ਬਰ »

ਏਅਰ ਇੰਡੀਆ ਵਲੋਂ ਕੁਝ ਉਡਾਣਾਂ ਰੱਦ

ਐੱਸ. ਏ. ਐੱਸ. ਨਗਰ, 17 ਮਾਰਚ (ਕੇ.ਐੱਸ.ਰਾਣਾ)-ਕੌਮਾਂਤਰੀ ਹਵਾਈ ਅੱਡਾ ਮੁਹਾਲੀ ਤੋਂ ਏਅਰ ਇੰਡੀਆ ਵਲੋਂ ਕੁਝ ਉਡਾਣਾਂ ਰੱਦ ਕੀਤੀਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਆਰ.ਜਿੰਦਲ ਸਟੇਸ਼ਨ ਮੈਨੇਜਰ ਨੇ ਦੱਸਿਆ ਕਿ ਏਅਰ ਇੰਡੀਆ ਦੀ ਫਲਾਈਟ ਨੰਬਰ ਏ.ਆਈ. 463/464 ਜੋ ਕਿ ...

ਪੂਰੀ ਖ਼ਬਰ »

ਅਕਾਲੀ ਦਲ ਨੇ ਪੇਸ਼ ਕੀਤਾ ਕਾਂਗਰਸ ਦਾ ਦੋ ਸਾਲ ਦਾ ਰਿਪੋਰਟ ਕਾਰਡ

ਚੰਡੀਗੜ੍ਹ, 17 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਚਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੇ ਦੋ ਸਾਲ ਪੂਰੇ ਹੋਣ ਤੇ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਰਕਾਰ ਦੀ ਕਾਰਗੁਜ਼ਾਰੀ ਦਾ ਦੋ ਸਾਲ ਦਾ ਰਿਪੋਰਟ ਕਾਰਡ ਪੇਸ਼ ਕੀਤਾ | ਗੱਲਬਾਤ ਕਰਦਿਆਂ ਸੀਨੀਅਰ ਅਕਾਲੀ ਆਗੂ ਤੇ ...

ਪੂਰੀ ਖ਼ਬਰ »

ਜਗਦੀਪ ਨੂਰਾਨੀ ਦੀ 'ਸੱਚ ਸੁਣਾਇਸੀ' ਕਾਵਿ ਪੁਸਤਕ ਲੋਕ ਅਰਪਣ

ਚੰਡੀਗੜ੍ਹ, 17 ਮਾਰਚ (ਅਜਾਇਬ ਸਿੰਘ ਔਜਲਾ)- ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵਲੋਂ ਪੰਜਾਬ ਕਲਾ ਭਵਨ ਵਿਖੇ ਇਕ ਸਾਹਿਤਕ ਸਮਾਗਮ ਦੌਰਾਨ ਨਾਮਵਰ ਕਵਿੱਤਰੀ ਜਗਦੀਪ ਨੂਰਾਨੀ ਦੀ ਕਾਵਿ ਪੁਸਤਕ 'ਸੱਚ ਸੁਣਾਇਸੀ' ਲੋਕ ਅਰਪਣ ਕੀਤੀ ਗਈ¢ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਡਾ. ...

ਪੂਰੀ ਖ਼ਬਰ »

ਸ਼ਹਿਰ 'ਚ ਵਾਹਨਾਂ ਦੀ ਚੋਰੀ ਜਾਰੀ - ਤਿੰਨ ਹੋਰ ਮਾਮਲੇ ਦਰਜ

ਚੰਡੀਗੜ੍ਹ, 17 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਵਾਹਨ ਚੋਰੀ ਦੇ ਮਾਮਲੇ ਬੰਦ ਹੋਣ ਦਾ ਨਾਂਅ ਨਹੀਂ ਲੈ ਰਹੇ ਹਨ | ਆਏ ਦਿਨ ਪੁਲਿਸ ਅਜਿਹੇ ਮਾਮਲੇ ਦਰਜ ਕਰ ਰਹੀ ਹੈ | ਬੀਤੇ ਦਿਨ ਵੀ ਪੁਲਿਸ ਨੇ ਵਾਹਨ ਚੋਰੀ ਦੇ ਤਿੰਨ ਮਾਮਲੇ ਦਰਜ ਕੀਤੇ ਹਨ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਮਸਾਜ ਪਾਰਲਰ ਦੀ ਆੜ 'ਚ ਲੜਕੀਆਂ ਤੋਂ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲਾ ਗਿ੍ਫ਼ਤਾਰ 9 ਲੜਕੀਆਂ ਨੂੰ ਛੁਡਵਾਇਆ

ਪੰਚਕੂਲਾ, 17 ਮਾਰਚ (ਕਪਿਲ)-ਪੰਚਕੂਲਾ ਪੁਲਿਸ ਦੀ ਸੈਕਟਰ-19 ਕਰਾਈਮ ਬ੍ਰਾਂਚ ਦੀ ਟੀਮ ਨੇ ਛਾਪੇਮਾਰੀ ਕਰਕੇ ਪੰਚਕੂਲਾ ਵਿਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਉੱਤੇ ਰੋਕ ਲਗਾਉਣ ਵਿਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ | ਕਰਾਈਮ ਬ੍ਰਾਂਚ ਦੀ ਟੀਮ ਵਲੋਂ ਪੰਚਕੂਲਾ ਸੈਕਟਰ 4 ਐਮ. ਡੀ. ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਨਾਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ ਜਾਰੀ

ਕੁਰਾਲੀ, 17 ਮਾਰਚ (ਹਰਪ੍ਰੀਤ ਸਿੰਘ)-ਸਥਾਨਕ ਨਗਰ ਕੌਾਸਲ ਵਲੋਂ ਅੱਜ ਸਨਿਚਰਵਾਰ ਦੀ ਛੁੱਟੀ ਹੋਣ ਦੇ ਬਾਵਜੂਦ ਸ਼ਹਿਰ ਦੇ ਬਾਜ਼ਾਰਾਂ ਵਿਚ ਲੋਕਾਂ ਵਲੋਂ ਕੀਤੇ ਨਾਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ ਜਾਰੀ ਰਹੀ | ਪੁਲਿਸ ਦੀ ਮਦਦ ਨਾਲ ਕੀਤੀ ਇਸ ਕਾਰਵਾਈ ਉਪਰੰਤ ਕੁਝ ...

ਪੂਰੀ ਖ਼ਬਰ »

ਹੈਰੋਇਨ ਸਮੇਤ 1 ਗਿ੍ਫ਼ਤਾਰ

ਚੰਡੀਗੜ੍ਹ, 17 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਗ੍ਰੀਨ ਸਿਟੀ ਜ਼ੀਰਕਪੁਰ ਦੇ ਰਹਿਣ ਵਾਲੇ ਸਚਿਨ ਵਜੋਂ ਹੋਈ ਹੈ | ਪੁਲਿਸ ਨੇ ਮੁਲਜ਼ਮ ਨੂੰ ਸੈਕਟਰ-25 ...

ਪੂਰੀ ਖ਼ਬਰ »

ਗਲੀਆਂ 'ਚ ਖੜ੍ਹੇ ਗੰਦੇ ਪਾਣੀ ਕਾਰਨ ਵਾਰਡ ਵਾਸੀ ਪ੍ਰੇਸ਼ਾਨ

ਲਾਲੜੂ, 17 ਮਾਰਚ (ਰਾਜਬੀਰ ਸਿੰਘ)-ਨਗਰ ਕੌਾਸਲ ਲਾਲੜੂ ਦੇ ਵਾਰਡ ਨੰਬਰ-1 ਵਿਚ ਪੈਂਦੇ ਪਿੰਡ ਦੱਪਰ ਵਿਖੇ ਨਿਕਾਸੀ ਪ੍ਰਬੰਧ ਠੱਪ ਹੋਣ ਕਾਰਨ ਪਿੰਡ ਦੀਆਂ ਗਲੀਆਂ ਵਿਚ ਖੜ੍ਹੇ ਗੰਦੇ ਪਾਣੀ ਕਾਰਨ ਲੋਕਾਂ ਦਾ ਰਹਿਣਾ ਔਖਾ ਹੋਇਆ ਪਿਆ ਹੈ | ਵਾਰਡ ਵਾਸੀ ਨੀਲਾ ਸਿੰਘ, ਜੈ ਪਾਲ ...

ਪੂਰੀ ਖ਼ਬਰ »

ਕਮਰਸ਼ੀਅਲ ਅਦਾਰਿਆਂ ਨੂੰ ਰਾਤ 12 ਤੋਂ ਸਵੇਰੇ 6 ਵਜੇ ਤੱਕ ਖੋਲ੍ਹਣ 'ਤੇ ਪਾਬੰਦੀ

ਐੱਸ. ਏ. ਐੱਸ. ਨਗਰ, 17 ਮਾਰਚ (ਕੇ. ਐੱਸ. ਰਾਣਾ)-ਆਗਾਮੀ ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਦੇਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX