ਤਾਜਾ ਖ਼ਬਰਾਂ


ਬਟਾਲਾ ਪੁਲਿਸ ਨੇ ਨਵਤੇਜ ਸਿੰਘ ਗੁੱਗੂ ਨੂੰ ਕੀਤਾ ਗ੍ਰਿਫਤਾਰ
. . .  28 minutes ago
ਬਟਾਲਾ, 9 ਜੁਲਾਈ (ਕਾਹਲੋਂ)-ਪਿਛਲੇ ਦਿਨੀਂ ਨਵਤੇਜ ਹਿਓਮਨਟੀ ਹਸਪਤਾਲ ਦੇ ਸੰਚਾਲਕ ਨਵੇਤਜ ਸਿੰਘ ਗੁੱਗੂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਵਾਦ ਵਿਵਾਦ ਚੱਲ ਰਿਹਾ ਸੀ। ਇਹ ਵਿਵਾਦ ...
ਮੈਕਸਮੀਮਮ ਸਕਿਉਰਟੀ ਜੇਲ੍ਹ 'ਚ ਸਰਚ ਆਪ੍ਰੇਸ਼ਨ -12 ਮੋਬਾਇਲ ਫੋਨ ਤੇ ਹੋਰ ਸਮਾਨ ਬਰਾਮਦ
. . .  39 minutes ago
ਨਾਭਾ ,9 ਜੁਲਾਈ {ਅਮਨਦੀਪ ਸਿੰਘ ਲਵਲੀ} -ਡੀਐਸਪੀ ਰਾਜੇਸ਼ ਕੁਮਾਰ ਛਿੱਬਰ ਦੀ ਅਗਵਾਈ ਵਿੱਚ ਨਾਭਾ ਪੁਲਿਸ ਨੇ ਅੱਜ ਸ਼ਾਮ ਜੇਲ੍ਹ ਪ੍ਰਸ਼ਾਸਨ ਨਾਲ ਮਿਲ ਕੇ ਨਾਭਾ ਦੀ ਮੈਕਸੀਮਮ ਸੁਰੱਖਿਆ ਜੇਲ੍ਹ ਅਚਨਚੇਤ ...
ਮੁੰਬਈ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 1268 ਨਵੇਂ ਮਾਮਲੇ , 68 ਵਿਅਕਤੀਆਂ ਦੀ ਮੌਤ
. . .  about 1 hour ago
ਰਾਜਪੁਰਾ 'ਚ ਫੋਕਲ ਪੁਆਇੰਟ ਵਾਸੀ ਇਕ ਵਿਅਕਤੀ ਨੂੰ ਹੋਇਆ ਕੋਰੋਨਾ
. . .  about 2 hours ago
ਰਾਜਪੁਰਾ, 9 ਜੁਲਾਈ (ਰਣਜੀਤ ਸਿੰਘ)- ਰਾਜਪੁਰਾ ਸ਼ਹਿਰ 'ਚ ਫੋਕਲ ਪੁਆਇੰਟ ਵਾਸੀ ਇਕ ਵਿਅਕਤੀ ਕੋਰੋਨਾ ਪਾਜ਼ੀਟਿਵ...
ਬੰਗਾ ਤੋਂ ਪੱਦੀ ਮਠਵਾਲੀ ਡਾ. ਸਾਧੂ ਸਿੰਘ ਹਮਦਰਦ ਮਾਰਗ ਦਾ ਪੱਲੀ ਝਿੱਕੀ ਵੱਲੋਂ ਉਦਘਾਟਨ
. . .  about 2 hours ago
ਬੰਗਾ, 9 ਜੁਲਾਈ (ਜਸਬੀਰ ਸਿੰਘ ਨੂਰਪੁਰ, ਸੁਰਿੰਦਰ ਸਿੰਘ ਕਰਮ) - ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਡਾ. ਸਾਧੂ ਸਿੰਘ ਹਮਦਰਦ ...
ਕੋਰੋਨਾ ਮਹਾਂਮਾਰੀ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  about 2 hours ago
ਕੋਰੋਨਾ ਪਾਜ਼ੀਟਿਵ ਨੌਜਵਾਨ ਦੀ ਪਤਨੀ ਦੀ ਰਿਪੋਰਟ ਵੀ ਆਈ ਪਾਜ਼ੀਟਿਵ
. . .  about 2 hours ago
ਬੁਢਲਾਡਾ, 9 ਜੁਲਾਈ (ਸਵਰਨ ਸਿੰਘ ਰਾਹੀ) ਬੀਤੀ 7 ਜੁਲਾਈ ਨੂੰ ਪਾਜ਼ੀਟਿਵ ਪਾਏ ਗਏ ਸਬਡਵੀਜ਼ਨ ਬੁਢਲਾਡਾ...
ਯੂਨੀਵਰਸਿਟੀਆਂ ਤੇ ਕਾਲਜਾਂ ਦੀਆਂ ਅੰਤਿਮ ਪ੍ਰੀਖਿਆਵਾਂ ਰੱਦ ਕੀਤੇ ਜਾਣ ਸੰਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਣਗੇ ਕੈਪਟਨ
. . .  about 2 hours ago
ਚੰਡੀਗੜ੍ਹ, 9 ਜੁਲਾਈ (ਅ.ਬ)- ਕੋਰੋਨਾ ਕਾਰਨ ਪੰਜਾਬ ਅੰਦਰ ਪ੍ਰੀਖਿਆਵਾਂ ਲੈਣ ਲਈ ਸਥਿਤੀ ਅਨੁਕੂਲ ਨਾ ਹੋਣ ਦਾ...
ਸੰਦੌੜ ਇਲਾਕੇ 'ਚ ਕੋਰੋਨਾ ਦੇ ਤਿੰਨ ਮਾਮਲੇ ਆਏ ਸਾਹਮਣੇ
. . .  about 2 hours ago
ਸੰਦੌੜ, 9 ਜੁਲਾਈ (ਗੁਰਪ੍ਰੀਤ ਸਿੰਘ ਚੀਮਾ) - ਸੰਦੌੜ ਖੇਤਰ ਦੇ ਤਿੰਨ ਪਿੰਡਾਂ 'ਚ ਅੱਜ ਕੋਰੋਨਾ ਦੇ ਤਿੰਨ ਮਾਮਲੇ ਸਾਹਮਣੇ ਆਉਣ ਦੀ ਖ਼ਬਰ...
ਆਰ.ਸੀ.ਐਫ. ਵੱਲੋਂ ਸੜਕ ਨਿਰਮਾਣ 'ਚ ਪਲਾਸਟਿਕ ਕਚਰੇ ਦੀ ਵਰਤੋਂ
. . .  about 2 hours ago
ਕਪੂਰਥਲਾ, 9 ਜੁਲਾਈ (ਅਮਰਜੀਤ ਕੋਮਲ)- ਭਾਰਤੀ ਰੇਲਵੇ ਦੀ ਰੇਲਾਂ ਦੇ ਡੱਬੇ ਬਣਾਉਣ ਵਾਲੀ ਪਲੇਠੀ ਫ਼ੈਕਟਰੀ ...
ਪਠਾਨਕੋਟ ਵਿਖੇ ਇੱਕ ਔਰਤ ਨੂੰ ਹੋਇਆ ਕੋਰੋਨਾ
. . .  about 2 hours ago
ਪਠਾਨਕੋਟ, 9 ਜੁਲਾਈ (ਸੰਧੂ/ਚੌਹਾਨ /ਅਸ਼ੀਸ਼ ਸ਼ਰਮਾ) ਪਠਾਨਕੋਟ ਵਿਖੇ ਇੱਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ...
ਜਲੰਧਰ 'ਚ ਕੋਰੋਨਾ ਨਾਲ ਪੀੜਤ ਇਕ ਵਿਅਕਤੀ ਦੀ ਹੋਈ ਮੌਤ
. . .  about 2 hours ago
ਜਲੰਧਰ, 9 ਜੁਲਾਈ (ਐੱਮ. ਐੱਸ. ਲੋਹੀਆ) - ਅੱਜ ਸ਼ਾਮ ਜਲੰਧਰ ਦੇ ਸਿਵਲ ਹਸਪਤਾਲ 'ਚ ਇਕ ਕੋਰੋਨਾ ਪੀੜਤ ਵਿਅਕਤੀ ...
ਪੱਟੀ ਸਬ ਜੇਲ੍ਹ ਦੇ 7 ਹਵਾਲਾਤੀਆਂ ਸਮੇਤ 9 ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਤਰਨ ਤਾਰਨ, 9 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਵਿਡ-19 ਦੇ ਵੀਰਵਾਰ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਤੋਂ ਆਏ...
ਜਲੰਧਰ 'ਚ ਐੱਸ.ਡੀ.ਐਮ. ਅਤੇ ਐੱਸ.ਐੱਸ.ਪੀ. ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਜਲੰਧਰ, 9 ਜੁਲਾਈ (ਐੱਮ. ਐੱਸ. ਲੋਹੀਆ) - ਅੱਜ ਜਲੰਧਰ 'ਚ 37 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਟੈੱਸਟ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ 'ਚ ਸ਼ਾਹਕੋਟ...
ਖੇੜੀ ਪੁਲਿਸ ਨੇ ਕੀਤੀ 2 ਕਿੱਲੋ 550 ਗ੍ਰਾਮ ਅਫ਼ੀਮ ਬਰਾਮਦ
. . .  about 3 hours ago
ਸੰਘੋਲ, 9 ਜੁਲਾਈ (ਹਰਜੀਤ ਸਿੰਘ ਮਾਵੀ)- ਜ਼ਿਲ੍ਹਾ ਪੁਲਿਸ ਮੁਖੀ ਫ਼ਤਿਹਗੜ੍ਹ ਸਾਹਿਬ ਅਮਨੀਤ ਕੌਂਡਲ ਦੇ ਦਿਸ਼ਾ ਨਿਰਦੇਸ਼...
ਇਕਾਂਤਵਾਸ ਕੀਤੇ ਮਸਕਟ ਤੇ ਕੁਵੈਤ ਤੋਂ ਆਏ 35 ਵਿਅਕਤੀਆਂ 'ਚੋਂ ਇੱਕ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਘੁਮਾਣ, 9 ਜੁਲਾਈ (ਬੰਮਰਾਹ)- ਬੀਤੇ ਦਿਨੀਂ ਵੱਖ-ਵੱਖ ਫਲਾਈਟਾਂ ਰਾਹੀਂ ਮਸਕਟ ਤੋਂ ਆਏ 25 ਵਿਅਕਤੀ ਅਤੇ ਕੁਵੈਤ ਤੋਂ ਆਏ 10 ਵਿਅਕਤੀਆਂ ...
ਗੁਰੂਸਰ ਸੁਧਾਰ (ਲੁਧਿਆਣਾ) 'ਚ ਵੀ ਕੋਰੋਨਾ ਦੇ ਦੋ ਮਰੀਜ਼ ਆਏ ਸਾਹਮਣੇ
. . .  about 3 hours ago
ਗੁਰੂਸਰ ਸੁਧਾਰ, 9 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ) - ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਕਸਬਾ ਗੁਰੂਸਰ ਸੁਧਾਰ ਵੀ ਅਛੂਤਾ ਨਹੀਂ ਰਿਹਾ...
ਐੱਸ.ਡੀ.ਐਮ ਦਿੜ੍ਹਬਾ (ਸੰਗਰੂਰ) ਨੂੰ ਵੀ ਕੋਰੋਨਾ
. . .  about 3 hours ago
ਸੰਗਰੂਰ, 9 ਜੁਲਾਈ (ਧੀਰਜ ਪਸ਼ੋਰੀਆ) - ਸਿਵਲ ਸਰਜਨ ਸੰਗਰੂਰ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਹੁਣ ਐੱਸ.ਡੀ.ਐਮ ਦਿੜ੍ਹਬਾ ਮ...
ਲੁਧਿਆਣਾ 'ਚ ਕੋਰੋਨਾ ਦੇ 54 ਨਵੇਂ ਮਾਮਲਿਆਂ ਦੀ ਪੁਸ਼ਟੀ, 2 ਮੌਤਾਂ
. . .  about 3 hours ago
ਲੁਧਿਆਣਾ, 9 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ 'ਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰਕੇ ਅੱਜ ਦੋ ਹੋਰ ਮਰੀਜ਼ਾਂ ਦੀ ਮੌਤ...
ਕ੍ਰਿਸ਼ਨ ਕੁਮਾਰ ਵੱਲੋਂ ਸਿੱਖਿਆ ਦੇ ਅਮਲਾਂ 'ਚ ਸੁਧਾਰ ਲਈ ਬੱਡੀ ਗਰੁੱਪਾਂ ਦਾ ਗਠਨ
. . .  about 3 hours ago
ਅੰਮ੍ਰਿਤਸਰ 'ਚ ਕੋਰੋਨਾ ਦੇ 12 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 3 hours ago
ਅੰਮ੍ਰਿਤਸਰ, 9 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਲਗਾਤਾਰ ਗਿਣਤੀ ਵੱਧ ਰਹੀ ਹੈ ਜਿਸ ਤਹਿਤ ...
ਪਦਮਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਮਾਤਾ ਜੀ ਸਵਰਗਵਾਸ
. . .  about 4 hours ago
ਅਜਨਾਲਾ, 9 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਪਦਮਸ਼੍ਰੀ ਸਵਰਗੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਤਿਕਾਰਯੋਗ ਮਾਤਾ ਜੀ ਅੱਜ ਅਕਾਲ ਚਲਾਣਾ ਕਰ ਗਏ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ...
ਜਾਪਾਨ ਨਾਲ ਵੈਬੀਨਾਰ ਕਾਨਫ਼ਰੰਸ 'ਚ ਇਨਵੈਸਟ ਪੰਜਾਬ ਵਲੋਂ ਨਿਵੇਸ਼ਕਾਂ ਨੂੰ ਖਿੱਚਣ ਦੀ ਕੋਸ਼ਿਸ਼, ਐਗਰੋ ਪ੍ਰੋਸੈਸਿੰਗ 'ਚ ਵਧੇਰੇ ਮੌਕੇ ਦੱਸੇ
. . .  about 4 hours ago
ਚੰਡੀਗੜ੍ਹ, 9 ਜੁਲਾਈ- ਟੋਕੀਓ 'ਚ ਭਾਰਤੀ ਅੰਬੈਸੀ ਵਲੋਂ ਆਯੋਜਿਤ ਕੀਤੀ ਗਈ ਜਾਪਾਨ ਨਾਲ ਵੈਬੀਨਾਰ ਕਾਨਫ਼ਰੰਸ ਦੌਰਾਨ ਇਨਵੈਸਟ ਪੰਜਾਬ ਨੇ ਐਗਰੋ ਪ੍ਰੋਸੈਸਿੰਗ ਸੈਕਟਰ 'ਚ ਨਿਵੇਸ਼ ਦੇ ਵਧੇਰੇ...
ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਦੇ 58 ਅਧਿਕਾਰੀਆਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 4 hours ago
ਲੁਧਿਆਣਾ, 9 ਜੁਲਾਈ (ਪੁਨੀਤ ਬਾਵਾ)- ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਸਿੰਘ ਬੈਂਸ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ 59 ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਕੋਰੋਨਾ ਟੈਸਟ ਕਰਵਾਇਆ ਗਿਆ...
ਐੱਸ. ਡੀ. ਐੱਮ. ਪਾਇਲ ਨੂੰ ਹੋਇਆ ਕੋਰੋਨਾ ਹੋਇਆ
. . .  about 4 hours ago
ਲੁਧਿਆਣਾ, 9 ਜੁਲਾਈ (ਸਿਹਤ ਪ੍ਰਤੀਨਿਧੀ)- ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਤਹਿਸੀਲ ਪਾਇਲ ਦੇ ਐੱਸ. ਡੀ. ਐੱਮ. ਹਰਕੰਨਵਲ ਚਾਹਲ ਦਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਚੇਤ ਸੰਮਤ 551

ਹਰਿਆਣਾ

ਗਲੀ ਦੀ ਉਸਾਰੀ ਅੱਧ-ਵਿਚਾਲੇ ਛੱਡਣ ਤੋਂ ਦੁਖੀ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ

ਬਾਬੈਨ, 17 ਮਾਰਚ (ਡਾ. ਦੀਪਕ ਦੇਵਗਨ)- ਮੁੱਖ ਬਾਜ਼ਾਰ ਤੋਂ ਨਿਰੰਕਾਰੀ ਕਾਲੋਨੀ ਅਤੇ ਸਕੂਲਾਂ ਨੂੰ ਜਾਣ ਵਾਲੀ ਮੁੱਖ ਗਲੀ ਦੀ ਉਸਾਰੀ ਪਿਛਲੇ 2 ਮਹੀਨੇ ਤੋਂ ਅੱਧ-ਵਿਚਾਲੇ ਪਈ ਹੈ | ਇਸ ਕਾਰਨ ਗਲੀ ਤੋਂ ਆਉਣ-ਜਾਣ ਵਾਲੇ ਲੋਕਾਂ ਅਤੇ ਵਿਦਿਆਰਥੀ-ਵਿਦਿਆਰਥਣਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਠੇਕੇਦਾਰ ਵਲੋਂ ਜਾਨ-ਬੁੱਝ ਕੇ ਗਲੀ ਦੀ ਉਸਾਰੀ ਵਿਚਕਾਰ ਵਿਚ ਹੀ ਛੱਡ ਦਿੱਤੇ ਜਾਣ ਤੋਂ ਦੁਖੀ ਸਕੂਲ ਦੇ ਵਿਦਿਆਰਥੀਆਂ ਨੇ ਠੇਕੇਦਾਰ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ | ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਸਿੱਖਿਆ ਹਾਸਿਲ ਕਰ ਰਹੇ ਹਾਂ ਅਤੇ ਕਿਸੇ ਿਖ਼ਲਾਫ਼ ਨਾਅਰੇ ਲਗਾਉਣਾ ਸਾਡਾ ਕੰਮ ਨਹੀਂ ਹੈ | ਵਿਦਿਆਰਥੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਇਸ ਗਲੀ ਦੇ ਅਧੂਰੇ ਕੰਮ ਨੂੰ ਫ਼ੌਰੀ ਪੂਰਾ ਨਾ ਕਰਵਾਇਆ ਅਤੇ ਠੇਕੇਦਾਰ ਿਖ਼ਲਾਫ਼ ਕਾਰਵਾਈ ਨਾ ਕੀਤੀ ਤਾਂ ਉਨ੍ਹਾਂ ਨੂੰ ਮਜ਼ਬੂਰ ਹੋ ਕੇ ਸੜਕਾਂ 'ਤੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਵੇਗਾ | ਉਨ੍ਹਾਂ ਕਿਹਾ ਕਿ ਉਹ ਸੀ. ਐੱਮ ਵਿੰਡੋ 'ਤੇ ਵੀ ਸ਼ਿਕਾਇਤ ਦਰਜ ਕਰਵਾਉਣਗੇ ਤਾਂ ਜੋ ਭਵਿੱਖ ਵਿਚ ਅਜਿਹੇ ਠੇਕੇਦਾਰ ਜਾਣ ਬੁੱਝ ਕੇ ਸਰਕਾਰ ਦੇ ਯਤਨਾਂ ਨੂੰ ਅਸਫ਼ਲ ਨਾ ਕਰਕੇ ਲੋਕਾਂ ਨੂੰ ਪ੍ਰੇਸ਼ਾਨ ਨਾ ਕਰ ਸਕਣ |
ਕੀ ਕਹਿੰਦੇ ਹਨ ਕਾਲੋਨੀ ਵਾਸੀ-ਨਿਰੰਕਾਰੀ ਕਾਲੋਨੀ ਵਾਸੀ ਤਿਰਲੋਕ ਸਿੰਘ, ਅਸ਼ੋਕ ਕੁਮਾਰ, ਮਹਿੰਦਰ ਸਿੰਘ, ਮੰੁਗੇਸ, ਪਵਨ ਕੁਮਾਰ ਆਦਿ ਦਾ ਕਹਿਣਾ ਹੈ ਕਿ ਠੇਕੇਦਾਰ ਵਲੋਂ ਪਿਛਲੇ ਡੇਢ ਮਹੀਨੇ ਤੋਂ ਇਸ ਗਲੀ ਦੀ ਉਸਾਰੀ ਰੋਕੀ ਹੋਈ ਹੈ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਉਹ ਕਈ ਵਾਰ ਠੇਕੇਦਾਰ ਨੂੰ ਉਸਾਰੀ ਕਰਨ ਦੀ ਗੁਹਾਰ ਲਗਾ ਚੁੱਕੇ ਹਨ ਪਰ ਠੇਕੇਦਾਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਨਿੱਜੀ ਸਕੂਲ ਵਿਚ ਜਾਣ ਦਾ ਮੁੱਖ ਰਸਤਾ ਹੋਣ ਕਾਰਨ ਵੀ ਇਹ ਕੰਮ ਸਮੇਂ 'ਤੇ ਪੂਰਾ ਨਾ ਹੋਣ ਕਾਰਨ ਲੋਕ ਕਾਫ਼ੀ ਪ੍ਰੇਸ਼ਾਨ ਹਨ | ਕਾਲੋਨੀ ਵਾਸੀਆਂ ਨੇ ਲਾਡਵਾ ਦੇ ਵਿਧਾਇਕ ਡਾ. ਪਵਨ ਸੈਣੀ ਤੋਂ ਗਲੀ ਦੀ ਉਸਾਰੀ ਫ਼ੌਰੀ ਪੂਰੀ ਕਰਵਾਉਣ ਲਈ ਦਖ਼ਲਅੰਦਾਜੀ ਕਰਨ ਦੀ ਗੁਹਾਰ ਲਗਾਈ ਹੈ |

ਭਰਾ ਦੀ ਸ਼ਿਕਾਇਤ 'ਤੇ ਪਿੰਡ ਦੇ ਹੀ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਫਤਿਹਾਬਾਦ, 17 ਮਾਰਚ (ਹਰਬੰਸ ਮੰਡੇਰ)-ਪਿੰਡ ਗੋਰੀਆ ਖੇੜਾ 'ਚ ਫੁੱਟਬਾਲ ਖਿਡਾਰੀ ਅਤੇ ਆਈ. ਟੀ. ਆਈ. ਦੇ ਵਿਦਿਆਰਥੀ ਮਨਜੀਤ ਦੀ ਹੱਤਿਆ ਮਾਮਲੇ 'ਚ ਪੁਲਿਸ ਨੇ ਮਨਜੀਤ ਦੇ ਭਰਾ ਦੀ ਸ਼ਿਕਾਇਤ ਤੇ ਪਿੰਡ ਦੇ ਹੀ ਰਾਮ ਨਿਵਾਸ ਨਾਂਅ ਦੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਜਜਪਾ ਵਲੋਂ ਜਨਸੰਪਰਕ ਮੁਹਿੰਮ ਅੱਜ ਤੋਂ

ਸਿਰਸਾ, 17 ਮਾਰਚ (ਭੁਪਿੰਦਰ ਪੰਨੀਵਾਲੀਆ)-ਜਨਨਾਇਕ ਜਨਤਾ ਪਾਰਟੀ ਦੇ ਆਗੂ ਦਿਗਵਿਜੈ ਚੌਟਾਲਾ ਦੀ ਅਗਵਾਈ 'ਚ ਲੋਕ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਸਿਰਸਾ ਦੇ ਰਾਣੀਆਂ ਤੇ ਏਲਨਾਬਾਦ ਹਲਕੇ 'ਚ ਜਨਸੰਪਰਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ | ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਜਜਪਾ 36 ਬਰਾਦਰੀਆਂ ਨੂੰ ਨਾਲ ਲੈ ਕੇ ਚੱਲ ਰਹੀ ਹੈ-ਦਿਗਵਿਜੈ ਚੌਟਾਲਾ

ਗੂਹਲਾ ਚੀਕਾ, 17 ਮਾਰਚ (ਓ.ਪੀ. ਸੈਣੀ)- ਜਜਪਾ ਦੀ ਸਰਕਾਰ ਆਉਣ 'ਤੇ ਪਹਿਲੀ ਕਲਮ ਨਾਲ ਜਿੱਥੇ ਕਿਸਾਨ, ਕਮੇਰਾ ਵਰਗ ਦੇ ਕਰਜ਼ੇ ਮਾਫ਼ ਕੀਤੇ ਜਾਣਗੇ, ਉੱਥੇ ਬੇਰੁਜ਼ਗਾਰਾਂ ਨੂੰ ਪਾਤਰਤਾ ਦੇ ਆਧਾਰ 'ਤੇ ਨੌਕਰੀਆਂ ਦਿੱਤੀਆਂ ਜਾਣਗੀਆਂ | ਜਜਪਾ 36 ਬਰਾਦਰੀਆਂ ਨੂੰ ਨਾਲ ਲੈ ਕੇ ...

ਪੂਰੀ ਖ਼ਬਰ »

ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਨਰਵਾਨਾ, 17 ਮਾਰਚ (ਅ.ਬ.)- ਪਿੰਡ ਧਮਤਾਨ 'ਚ ਇਕ ਔਰਤ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ | ਪੁਲਿਸ ਮੁਤਾਬਿਕ ਪਰਿਵਾਰ ਨੇ ਦੱਸਿਆ ਕਿ 23 ਸਾਲਾ ਊਸ਼ਾ ਪਤਨੀ ਰਾਹੁਲ ਵਾਸੀ ਧਮਤਾਨ 2 ਮਹੀਨੇ ਪਹਿਲਾਂ ਬੇਟੇ ਦੀ ਮੌਤ ਹੋਣ ਤੋਂ ਬਾਅਦ ਤੋਂ ਹੀ ਮਾਨਸਿਕ ਪ੍ਰੇਸ਼ਾਨੀ ਵਿਚ ਰਹਿੰਦੀ ...

ਪੂਰੀ ਖ਼ਬਰ »

ਟਰੱਕ ਚਾਲਕ ਚਾਚਾ-ਭਤੀਜੇ ਤੋਂ ਨਕਦੀ ਤੇ ਮੋਬਾਈਲ ਲੁੱਟਿਆ

ਕੁਰੂਕਸ਼ੇਤਰ, 17 ਮਾਰਚ (ਜਸਬੀਰ ਸਿੰਘ ਦੁੱਗਲ)- ਹਮਲਾ ਕਰਕੇ ਟਰੱਕ ਚਾਲਕ ਚਾਚਾ-ਭਤੀਜੇ ਤੋਂ ਕਰੀਬ 11 ਹਜ਼ਾਰ ਰੁਪਏ ਅਤੇ ਮੋਬਾਈਲ ਫੋਨ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਆਗਰਾ ਵਾਸੀ ...

ਪੂਰੀ ਖ਼ਬਰ »

ਰਾਗਨੀਆਂ ਨਾਲ ਮਹਿਕੀ ਹੋਲੀ ਉਤਸਵ ਦੀ ਸ਼ਾਮ

ਕੁਰੂਕਸ਼ੇਤਰ, 17 ਮਾਰਚ (ਜਸਬੀਰ ਸਿੰਘ ਦੁੱਗਲ)- ਹਰਿਆਣਾ ਕਲਾ ਪ੍ਰੀਸ਼ਦ ਮਲਟੀ ਆਰਟ ਕਲਚਰਲ ਸੈਂਟਰ ਅੰਬਾਲਾ ਮੰਡਲ ਵਲੋਂ ਹੋਲੀ ਦੇ ਮੌਕੇ ਕਰਵਾਏ 3 ਰੋਜ਼ਾ ਹੋਲੀ ਉਤਸਵ ਦਾ ਆਗਾਜ਼ ਰਾਗਨੀ ਪ੍ਰੋਗਰਾਮ ਨਾਲ ਹੋਇਆ | ਹੋਲੀ ਉਤਸਵ ਦੇ ਪਹਿਲੇ ਦਿਨ ਸੂਬੇ ਦੇ ਪ੍ਰਸਿੱਧ ਲੋਕ ...

ਪੂਰੀ ਖ਼ਬਰ »

ਰੰਗ-ਬਿਰੰਗੇ ਫੁੱਲਾਂ ਨਾਲ ਮਹਿਕਾਂ ਵੰਡਣ ਵਾਲੇ ਡਾ. ਰਾਮਜੀ ਜੈਮਲ ਦੀ ਮਿਹਨਤ ਲਿਆ ਰਹੀ ਹੈ ਰੰਗ

ਸਿਰਸਾ, 17 ਮਾਰਚ (ਭੁਪਿੰਦਰ ਪੰਨੀਵਾਲੀਆ)- ਇੱਥੋਂ ਦੇ ਪਿੰਡ ਦੜ੍ਹਬੀ ਦੇ ਸਮਾਜ ਸੇਵਕ ਡਾ. ਰਾਮਜੀ ਜੈਮਲ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਪੂਰੇ ਉੱਤਰ ਭਾਰਤ 'ਚ ਫੁੱਲਾਂ ਦੇ ਬੂਟੇ ਲਾਉਣ ਲਈ ਵਿਸ਼ੇਸ਼ ਮੁਹਿੰਮ ਚਲਾ ਕੇ ਹੁਣ ਤੱਕ ਕਰੋੜਾਂ ਬੂਟੇ ਵੰਡ ਚੁੱਕੇ ਹਨ ...

ਪੂਰੀ ਖ਼ਬਰ »

5 ਸਾਲ 'ਚ 75 ਹਜ਼ਾਰ ਨੌਕਰੀਆਂ ਦੇ ਕੇ ਬਣਾਵਾਂਗੇ ਰਿਕਾਰਡ-ਖੱਟਰ

ਨਰਵਾਨਾ, 17 ਮਾਰਚ (ਅ.ਬ.)- ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਭਾਜਪਾ ਦੀ ਸੂਬੇ ਵਿਚ ਹੀ ਨਹੀਂ, ਸਗੋਂ ਦੇਸ਼ ਵਿਚ ਅਜਿਹੀ ਸਰਕਾਰ ਹੋਵੇਗੀ ਜੋ ਆਪਣੇ 5 ਸਾਲ ਦੇ ਕਾਰਜਕਾਲ 'ਚ 75 ਹਜ਼ਾਰ ਨੌਕਰੀਆਂ ਦੇਣ ਦਾ ਕੰਮ ਕਰੇਗੀ | ਸਾਢੇ 4 ਸਾਲ ਦੇ ਰਾਜ ਵਿਚ ਅਸੀਂ 64 ਹਜ਼ਾਰ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਲੱਗੀ ਡਿਊਟੀ ਨੂੰ ਗੰਭੀਰਤਾ ਨਾਲ ਲੈਣ ਅਧਿਕਾਰੀ-ਡੀ. ਸੀ.

ਕੁਰੂਕਸ਼ੇਤਰ, 17 ਮਾਰਚ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਚੋਣ ਅਧਿਕਾਰੀ ਅਤੇ ਡੀ. ਸੀ. ਡਾ. ਐੱਸ. ਐੱਸ. ਫੁਲੀਆ ਨੇ ਕਿਹਾ ਕਿ ਲੋਕ ਸਭਾ ਚੋਣਾਂ-2019 'ਚ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮਿਹਨਤ ਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣੀ ਹੋਵੇਗੀ ਤਾਂ ਕਿ ਚੋਣਾਂ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਸਾਮਾ ਕਾਂਗਰਸ ਆਈ. ਟੀ. ਸੈੱਲ. ਦੇ ਪ੍ਰਧਾਨ ਨਿਯੁਕਤ

ਏਲਨਾਬਾਦ, 17 ਮਾਰਚ (ਜਗਤਾਰ ਸਮਾਲਸਰ)- ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਡਾ. ਅਸ਼ੋਕ ਤੰਵਰ ਦੀ ਅਗਵਾਈ 'ਚ ਕਾਂਗਰਸ ਭਵਨ ਸਿਰਸਾ ਵਿਖੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ | ਇਸ ਦੌਰਾਨ ਅਸ਼ੋਕ ...

ਪੂਰੀ ਖ਼ਬਰ »

ਬਿੰਦਰਖ-ਬੱਲਮਗੜ੍ਹ ਮੰਦਵਾੜਾ ਸੜਕ ਦੀ ਮੁਰੰਮਤ ਦੀ ਮੰਗ

ਪੁਰਖਾਲੀ, 17 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ ਦੇ ਪਿੰਡਾਂ ਨੂੰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ, ਰੋਪੜ ਅਤੇ ਕੁਰਾਲੀ ਵਰਗੇ ਸ਼ਹਿਰਾਂ ਨਾਲ ਜੋੜਨ ਵਾਲੀ ਹਿਮਾਚਲ ਖੇਤਰ ਨਾਲ ਜੋੜਨ ਵਾਲੀ ਬਿੰਦਰਖ ਤੋਂ ਬੱਲਮਗੜ੍ਹ ਮੰਦਵਾੜਾ ਜਾਣ ਵਾਲੀ ਸੜਕ ਦਾ ਬਸ ਰੱਬ ਹੀ ...

ਪੂਰੀ ਖ਼ਬਰ »

ਵਿਸ਼ਾਲ ਭਗਵਤੀ ਜਾਗਰਣ ਸਬੰਧੀ ਸ਼ੋਭਾ ਯਾਤਰਾ ਕੱਢੀ

ਘਨੌਲੀ, 17 ਮਾਰਚ (ਜਸਵੀਰ ਸਿੰਘ ਸੈਣੀ)-ਭਗਵਤੀ ਜਗਰਾਤਾ ਕਮੇਟੀ ਘਨੌਲੀ ਵਲੋਂ ਕਰਵਾਏ ਜਾ ਰਹੇ 9ਵੇਂ ਵਿਸ਼ਾਲ ਭਗਵਤੀ ਜਗਰਾਤੇ ਦੇ ਸਬੰਧ ਵਿਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ | ਕਮੇਟੀ ਪ੍ਰਧਾਨ ਸੰਜੀਵ ਘਨੌਲੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਸ਼ਟਰੀ ਸੰਤ ਮਹੰਤ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ਗੈਸਟ ਲੈਕਚਰ ਦਾ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 17 ਮਾਰਚ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ਡੀ.ਬੀ.ਟੀ ਸਕੀਮ ਤਹਿਤ ਗੈੱਸਟ ਲੈਕਚਰ ਕਰਵਾਇਆ ਗਿਆ ਜਿਸ ਵਿਚ ਐਮ. ਟੀ. ਟੀ. ਐਸ ਟਰੱਸਟ ਯੂਨੀਵਰਸਿਟੀ ਆਫ਼ ਹੈਦਰਾਬਾਦ ਤੋਂ ...

ਪੂਰੀ ਖ਼ਬਰ »

ਗਲਿਆਰਾ ਯੋਜਨਾ ਤਹਿਤ ਸੁੰਦਰੀਕਰਨ ਦਾ ਕੰਮ ਜਾਰੀ-ਚੰਨੀ

ਸ੍ਰੀ ਚਮਕੌਰ ਸਾਹਿਬ, 17 ਮਾਰਚ (ਜਗਮੋਹਣ ਸਿੰਘ ਨਾਰੰਗ)-ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਥੇ ਦੱਸਿਆ ਕਿ ਸ਼ਹਿਰ ਦੇ ਸੁੰਦਰੀਕਰਨ ਅਤੇ ਸੁੰਦਰ ਗਲਿਆਰਾ ਯੋਜਨਾ ਤਹਿਤ 11 ਕਰੋੜ 50 ਲੱਖ ਰੁਪਏ ਦੇ ਹੋਏ ਟੈਂਡਰਾਂ ਵਿਚ ਪ੍ਰਕਾਸ਼ ਚੰਦ ਐਾਡ ਗੋਇਲ ਕੰਪਨੀ ਨੇ ਸ਼ਹਿਰ ...

ਪੂਰੀ ਖ਼ਬਰ »

ਨਰਿੰਦਰ ਸਿੰਘ ਅਹੂਜਾ ਵਲੋਂ ਲਿਖਤ 'ਮੌਲਿਕ ਤੇ ਵਿਲੱਖਣ ਸਿੱਖ ਧਰਮ' ਪੁਸਤਕ ਕੀਤੀ ਲੋਕ ਅਰਪਣ

ਸ੍ਰੀ ਅਨੰਦਪੁਰ ਸਾਹਿਬ, 17 ਮਾਰਚ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਜਗਤ ਗੁਰੂ ਅਤੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਨਰਿੰਦਰ ਸਿੰਘ ਅਹੂਜਾ ਵਲੋਂ ਲਿਖਤ ਪੁਸਤਕ 'ਮੌਲਿਕ ਤੇ ਵਿਲੱਖਣ ਸਿੱਖ ਧਰਮ' ਸਾਦੇ ਅਤੇ ਪ੍ਰਭਾਵਸ਼ਾਲੀ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਅੰਗਰੇਜ਼ੀ ਵਿਚ ਸੰਚਾਰ ਵਾਰਤਾ 'ਤੇ ਕਾਰਜਸ਼ਾਲਾ

ਰੂਪਨਗਰ, 17 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਸਰਕਾਰੀ ਕਾਲਜ ਰੋਪੜ ਵਿਖੇ ਪਿ੍ੰਸੀਪਲ ਡਾ. ਸੰਤ ਸੁਰਿੰਦਰਪਾਲ ਸਿੰਘ ਦੀ ਸਰਪ੍ਰਸਤੀ ਹੇਠ ਪੋਸਟ ਗ੍ਰੈਜੂਏਟ ਅੰਗ੍ਰੇਜ਼ੀ ਵਿਭਾਗ ਵਲੋਂ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ | ਜਿਸ ਵਿਚ ਮੁੱਖ ਮਹਿਮਾਨ ਵਜੋਂ ਪਿ੍ੰ. ਸੰਤ ...

ਪੂਰੀ ਖ਼ਬਰ »

ਡੀ. ਸੀ. ਵਲੋਂ ਅਸਲ੍ਹਾ ਜਮ੍ਹਾਂ ਕਰਵਾਉਣ ਦੇ ਨਿਰਦੇਸ਼

ਸਿਰਸਾ, 17 ਮਾਰਚ (ਭੁਪਿੰਦਰ ਪੰਨੀਵਾਲੀਆ)- ਅਗਲੀਆਂ ਲੋਕ ਸਭਾ ਦੀਆਂ ਚੋਣਾਂ ਭਾਵੇਂ ਹਰਿਆਣਾ 'ਚ 12 ਮਈ ਨੂੰ ਹੋਣੀਆਂ ਹਨ ਪਰ ਹੁਣੇ ਤੋਂ ਹੀ ਜ਼ਿਲ੍ਹਾ ਚੋਣ ਅਧਿਕਾਰੀ ਵਲੋਂ ਸਿਰਸਾ 'ਚ ਧਾਰਾ-144 ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ | ਇਹ ਨਿਰਦੇਸ਼ ਸਿਰਸਾ 'ਚ ਅਮਨ ਅਤੇ ਕਾਨੂੰਨ ...

ਪੂਰੀ ਖ਼ਬਰ »

ਗੁਰਦੁਆਰਾ ਕੰਘਾ ਸਾਹਿਬ ਪੁੱਜਣ 'ਤੇ ਸ਼ਬਦ ਗੁਰੂ ਯਾਤਰਾ ਦਾ ਨਿੱਘਾ ਸਵਾਗਤ

ਰੂਪਨਗਰ, 17 ਮਾਰਚ (ਸਟਾਫ਼ ਰਿਪੋਰਟਰ)-ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 'ਸ਼ਬਦ ਗੁਰੂ ਯਾਤਰਾ' ਦਾ ਕੰਘਾ ਸਾਹਿਬ ਦੁਲਚੀ ਮਾਜਰਾ ਵਿਖੇ ਪਹੁੰਚਣ 'ਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ | ਇਹ ਯਾਤਰਾ ਗੁ: ਬੇਰ ਸਾਹਿਬ ...

ਪੂਰੀ ਖ਼ਬਰ »

ਸਤਲੁਜ ਰੰਗ ਉਤਸਵ ਦੇ ਤੀਜੇ ਦਿਨ ਖੇਡਿਆ ਨਾਟਕ 'ਗਧਾ'

ਰੂਪਨਗਰ, 17 ਮਾਰਚ (ਸਟਾਫ ਰਿਪੋਰਟਰ)-ਸਤਲੁਜ ਰੰਗ ਉਤਸਵ ਦੇ ਤੀਜੇ ਦਿਨ ਪ੍ਰਫਾਰਮਰਜ਼ ਐਸੋਸੀਏਸ਼ਨ ਪੰਜਾਬ ਵਲੋਂ ਰਮਨ ਮਿੱਤਲ ਦੀ ਨਿਰਦੇਸ਼ਨਾ ਥੱਲੇ ਨਾਟਕ 'ਗਧਾ' ਖੇਡਿਆ ਗਿਆ | ਹਾਸਰਸ ਭਰਪੂਰ ਇਸ ਨਾਟਕ ਨੇ ਅੱਜ ਦੀ ਰਾਜਨੀਤੀ 'ਤੇ ਵਿਅੰਗ ਕੱਸਦੇ ਹੋਏ ਲੋਕਾਂ ਨੂੰ ...

ਪੂਰੀ ਖ਼ਬਰ »

ਭਾਗਵਤ ਕਥਾ 'ਚ ਸੁਣਾਇਆ ਭਗਵਾਨ ਵਾਮਨ ਅਵਤਾਰ ਪ੍ਰਸੰਗ

ਥਾਨੇਸਰ, 17 ਮਾਰਚ (ਅ.ਬ.)- ਸ੍ਰੀਰਾਮ ਸੇਵਾ ਕਮੇਟੀ ਵਲੋਂ ਪਿੰਡ ਅਮੀਨ ਦੀ ਗੌਣ ਵਾਲੀ ਗਡੂ ਪੱਟੀ ਚੌਪਾਲ ਵਿ ਲੋਕ ਭਲਾਈ ਲਈ ਕਰਵਾਈ ਜਾ ਰਹੀ ਸ੍ਰੀਮਦ ਭਾਗਵਤ ਕਥਾ ਵਿਚ ਕਥਾਵਾਚਕ ਪੰਡਿਤ ਪਵਨ ਭਾਰਦਵਾਜ ਨੇ ਜੜ ਭਰਤ ਅਤੇ ਭਗਵਾਨ ਵਾਮਨ ਅਵਤਾਰ ਪ੍ਰਸੰਗ ਸੁਣਾਇਆ | ਪ੍ਰਸੰਗ ...

ਪੂਰੀ ਖ਼ਬਰ »

ਪਦਮਸ੍ਰੀ ਪੁਰਸਕਾਰ ਨਾਲ ਨਿਵਾਜੇ ਕਿਸਾਨ ਸੁਲਤਾਨ ਸਿੰਘ ਦਾ ਪਿੰਡ ਪੁੱਜਣ 'ਤੇ ਭਰਵਾਂ ਸਵਾਗਤ

ਨੀਲੋਖੇੜੀ, 17 ਮਾਰਚ (ਆਹੂੂਜਾ)- ਪਿੰਡ ਬੁਟਾਨਾ ਵਾਸੀ ਸੁਲਤਾਨ ਸਿੰਘ ਦਾ ਪਦਮ ਸ੍ਰੀ ਐਵਾਰਡ ਨਾਲ ਨਿਵਾਜੇ ਜਾਣ 'ਤੇ ਪਿੰਡ ਪੁੱਜਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ਸੁਲਤਾਨ ਸਿੰਘ ਜਦੋਂ ਦਿੱਲੀ ਤੋਂ ਆਪਣੇ ਪਿੰਡ ਬੁਟਾਨਾ ਵੱਲ ਆ ਰਹੇ ਸਨ ਤਾਂ ਕਈ ਥਾਵਾਂ 'ਤੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੰਦੀ 187ਵੀਂ ਸਾਈਕਲ ਚਲਾਓ ਜਾਗਰੂਕਤਾ ਰੈਲੀ ਕੱਢੀ

ਕੁਰੂਕਸ਼ੇਤਰ, 17 ਮਾਰਚ (ਜਸਬੀਰ ਸਿੰਘ ਦੁੱਗਲ)- ਭਾਰਤ ਦੀ ਮਹਿਲਾ ਪੁਲਾੜ ਯਾਤਰੀ ਕਲਪਨਾ ਚਾਵਲਾ ਦੇ ਜਨਮ ਦਿਨ 'ਤੇ ਪ੍ਰੇਰਨਾ ਕਮੇਟੀ ਹਰਿਆਣਾ ਦੇ ਮੈਂਬਰਾਂ ਨੇ ਉਨ੍ਹਾਂ ਨੂੰ ਸੀਸ ਨਿਵਾਇਆ | ਇਸ ਤੋਂ ਬਾਅਦ ਵਾਤਾਵਰਨ ਸੰਰੱਖਿਅਕ ਜਾਗਰੂਕਤਾ ਮੁਹਿੰਮ ਤਹਿਤ 187ਵੀਂ ਸਾਈਕਲ ...

ਪੂਰੀ ਖ਼ਬਰ »

ਸਵਾਮੀ ਸੰਦੀਪ ਓਾਕਾਰ ਵਲੋਂ ਲੋਕਾਂ ਨੂੰ ਨਰਿੰਦਰ ਮੋਦੀ ਨੂੰ ਮੁੜ ਪ੍ਰਧਾਨ ਮੰਤਰੀ ਬਣਾਉਣ ਦੀ ਅਪੀਲ

ਕੁਰੂਕਸ਼ੇਤਰ/ਪਿਹੋਵਾ, 17 ਮਾਰਚ (ਜਸਬੀਰ ਸਿੰਘ ਦੁੱਗਲ)- ਭਾਜਪਾ ਆਗੂ ਸਵਾਮੀ ਸੰਦੀਪ ਓਾਕਾਰ ਜਨਸੰਪਰਕ ਮੁਹਿੰਮ ਤਹਿਤ ਸਰਸਵਤੀ ਖੇੜਾ ਕਾਲੋਨੀ ਪਿਹੋਵਾ ਪੁੱਜੇ ਅਤੇ ਡੋਰ-ਟੂ-ਡੋਰ ਜਾ ਕੇ ਲੋਕ ਸਭਾ ਚੋਣਾਂ ਵਿਚ ਭਾਜਪਾ ਦੇ ਪੱਖ ਵਿਚ ਵੱਧ ਤੋਂ ਵੱਧ ਵੋਟਿੰਗ ਕਰਕੇ ...

ਪੂਰੀ ਖ਼ਬਰ »

ਕਾਂਗਰਸੀਆਂ ਵਲੋਂ ਭਾਜਪਾ ਦੀ ਪੋਲ ਖੋਲ੍ਹ ਮੁਹਿੰਮ ਸ਼ੁਰੂ

ਸਿਰਸਾ, 17 ਮਾਰਚ (ਭੁਪਿੰਦਰ ਪੰਨੀਵਾਲੀਆ)- ਕਾਂਗਰਸੀ ਆਗੂਆਂ ਤੇ ਕਾਰਕੁਨਾਂ ਵਲੋਂ ਪਿੰਡ ਨੇਜੀਆ ਤੋਂ ਭਾਜਪਾ ਦੀ ਪੋਲ ਖੋਲ੍ਹ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਹੈ | ਕਾਂਗਰਸ ਦੇ ਸੂਬਾਈ ਬੁਲਾਰੇ ਹੁਸ਼ਿਆਰੀ ਲਾਲ ਸ਼ਰਮਾ ਦੀ ਅਗਵਾਈ 'ਚ ਸ਼ੁਰੂ ਕੀਤੇ ਗਏ ਇਸ ਅਭਿਆਨ ਦੌਰਾਨ ...

ਪੂਰੀ ਖ਼ਬਰ »

ਸ਼ੂਗਰ ਫੈੱਡਰੇਸ਼ਨ ਦਾ ਚੇਅਰਮੈਨ ਬਣਨ 'ਤੇ ਹਰਪਾਲ ਸਿੰਘ ਚੀਕਾ ਦਾ ਨਿੱਘਾ ਸਵਾਗਤ

ਗੂਹਲਾ ਚੀਕਾ, 17 ਮਾਰਚ (ਓ.ਪੀ. ਸੈਣੀ)- ਹਰਪਾਲ ਸਿੰਘ ਚੀਕਾ ਨੂੰ ਸ਼ੂਗਰ ਫੈੱਡਰੇਸ਼ਨ ਦਾ ਚੇਅਰਮੈਨ ਬਣਨ 'ਤੇ ਚੀਕਾ ਵਿਖੇ ਹਰਪਾਲ ਸਿੰਘ ਦਾ ਕਈ ਥਾਵਾਂ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਨਿੱਘਾ ਸਵਾਗਤ ਕਰਨ ਵਾਲਿਆਂ 'ਚ ਕੌਾਸਲਰ ਪ੍ਰਤੀਨਿਧ ਸ਼ਮਸ਼ੇਰ ਸਿੰਘ ਸ਼ੇਰ ...

ਪੂਰੀ ਖ਼ਬਰ »

ਹੋਲਾ ਮਹੱਲਾ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਪਾਉਂਟਾ ਸਾਹਿਬ, 17 ਮਾਰਚ (ਹਰਖਬਸ਼ ਸਿੰਘ)-ਹੋਲਾ ਮਹੱਲਾ ਸਮਾਗਮਾਂ ਦੀਆਂ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਹਨ ਅਤੇ ਅੱਜ ਸ਼ੀਸ਼ ਮਹਿਲ ਵਿਖੇ ਤਿੰਨ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕੀਤੇ ਗਏ | 19 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ...

ਪੂਰੀ ਖ਼ਬਰ »

ਫੀਨਿਕਸ ਕਲੱਬ ਦੀ ਨਵੀਂ ਕਾਰਜਕਾਰਨੀ ਗਠਿਤ

ਕੁਰੂਕਸ਼ੇਤਰ, 17 ਮਾਰਚ (ਜਸਬੀਰ ਸਿੰਘ ਦੁੱਗਲ)- ਸਮਾਜ ਸੇਵੀ ਸੰਸਥਾ ਫੀਨਿਕਸ ਕਲੱਬ ਦੀ ਸਾਲ 2019-20 ਲਈ ਨਵੀਂ ਕਾਰਜਕਾਰਨੀ ਦਾ ਗਠਨ ਕੀਤਾ ਗਿਆ | ਇਕ ਨਿੱਜੀ ਹੋਟਲ 'ਚ ਹੋਈ ਬੈਠਕ 'ਚ ਅਸ਼ਵਨੀ ਅਰੋੜਾ ਨੂੰ ਸਾਲ 2019-20 ਲਈ ਪ੍ਰਧਾਨ ਚੁਣਿਆ ਗਿਆ | ਉਨ੍ਹਾਂ ਤੋਂ ਇਲਾਵਾ ਨਵੀਂ ...

ਪੂਰੀ ਖ਼ਬਰ »

ਸਕੂਲ ਵਿਖੇ ਕਿੱਡਜ਼ ਗੋਟ ਟੈਲੇਂਟ ਮੁਕਾਬਲੇ ਕਰਵਾਏ

ਗੂਹਲਾ ਚੀਕਾ, 17 ਮਾਰਚ (ਓ.ਪੀ. ਸੈਣੀ)- ਏ. ਵੀ. ਵਿੱਦਿਆ ਮੰਦਿਰ ਸਕੂਲ ਚੀਕਾ ਵਿਖੇ ਹੋਏ ਕਿਡਜ਼ ਗੌਟ ਟੈਲੈਂਟ 'ਚ ਕਈ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ 'ਚ ਹਿੱਸਾ ਲਿਆ | ਸਕੂਲ ਵਲੋਂ 3 ਤੋਂ 12 ਸਾਲ ਤੱਕ ਦੇ ਬੱਚਿਆਂ ਲਈ ਸਪੈਲ ਬੀ ਮੁਕਾਬਲੇ ਆਦਿ ਕਰਵਾਏ ਗਏ | ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਦੀ ਭੰਗੂ ਇਕਾਈ ਦੀ ਕਾਰਜਕਾਰਨੀ ਦਾ ਗਠਨ

ਕਾਲਾਂਵਾਲੀ, 17 ਮਾਰਚ (ਭੁਪਿੰਦਰ ਪੰਨੀਵਾਲੀਆ)-ਤਰਕਸ਼ੀਲ ਸੁਸਾਇਟੀ ਭੰਗੂ ਇਕਾਈ ਦੀ ਅਗਲੇ ਦੋ ਸਾਲਾਂ ਲਈ ਸਰਬਸੰਮਤੀ ਲਈ ਗਠਨ ਕੀਤਾ ਗਿਆ | ਨਵੀਂ ਕਾਰਜਕਾਰਨੀ ਖੇਤਰ 'ਚ ਫੈਲੇ ਅੰਧਵਿਸ਼ਵਾਸ ਅਤੇ ਹੋਰਨਾਂ ਸਮਾਜਿਕ ਬੁਰਾਈਆਂ ਦੇ ਿਖ਼ਲਾਫ਼ ਵੱਖ-ਵੱਖ ਸੈਮੀਨਾਰ ਕਰਵਾ ਕੇ ...

ਪੂਰੀ ਖ਼ਬਰ »

ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੀ ਬਰਸੀ 'ਤੇ ਸਮਾਗਮ 22 ਤੋਂ

ਕੁਰੂਕਸ਼ੇਤਰ, 17 ਮਾਰਚ (ਜਸਬੀਰ ਸਿੰਘ ਦੁੱਗਲ)- ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਅਤੇ ਸਜ਼ਾ ਭੁਗਤ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸੰਘਰਸ਼ ਕਰਨ ਵਾਲੇ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੀ ਬਰਸੀ ਸਬੰਧੀ ਸਮਾਗਮ 24 ਮਾਰਚ ਨੂੰ ਮਨਾਇਆ ਜਾਵੇਗਾ | 3 ਰੋਜ਼ਾ ਇਸ ...

ਪੂਰੀ ਖ਼ਬਰ »

ਬਾਬਾ ਕਰਮ ਸਿੰਘ ਦੀ ਬਰਸੀ ਸਬੰਧੀ ਗੁਰਮਤਿ ਸਮਾਗਮ 20 ਨੂੰ

ਕਾਲਾਂਵਾਲੀ, 17 ਮਾਰਚ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਚੋਰਮਾਰ ਖੇੜਾ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਲੰਬਾ ਸਮਾਂ ਸੇਵਾ ਨਿਭਾਉਣ ਵਾਲੇ ਬਾਬਾ ਕਰਮ ਸਿੰਘ ਜੋ ਕਿ ਬੀਤੇ ਵਰ੍ਹੇ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਪਹਿਲੀ ਬਰਸੀ ਸਬੰਧੀ ਗੁਰਮਤਿ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਕੈਥਲ, 17 ਮਾਰਚ (ਅ.ਬ.)- ਗੁਰੂ ਤੇਗ ਬਹਾਦੁਰ ਸੇਵਾ ਦਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 14ਵਾਂ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ | ਸੈਕਟਰ-20 ਵਿਚ ਹੋਏ ਮਹਾਨ ਕੀਰਤਨ ਸਮਾਗਮ 'ਚ ਸੈਂਕੜੇ ਸ਼ਰਧਾਲੂਆਂ ਨੇ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਆਈ. ਜੀ. ਕਾਲਜ ਦੀਆਂ 2 ਲੈਕਚਰਾਰਾਂ ਨੇ ਗੇਟ ਪ੍ਰੀਖਿਆ 'ਚ ਨਾਂਅ ਕੀਤਾ ਰੌਸ਼ਨ

ਕੈਥਲ, 17 ਮਾਰਚ (ਅ.ਬ.)- ਇੰਦਰਾ ਗਾਂਧੀ ਗਰਲਜ਼ ਕਾਲਜ ਦੀ ਬੀ. ਐੱਸ. ਸੀ. ਗਣਿਤ ਵਿਸ਼ੇ ਦੀ 2 ਲੈਕਚਰਾਰਾਂ ਸ਼ੁਭਮ ਅਤੇ ਸੁਮਨ ਨੇ ਫਰਵਰੀ 2019 ਵਿਚ ਹੋਈ ਗੇਟ ਪ੍ਰੀਖਿਆ ਵਿਚ ਆਲ ਇੰਡੀਆ ਰੈਂਕਿੰਗ ਵਿਚ 220ਵਾਂ ਅਤੇ 809ਵਾਂ ਰੈਂਕ ਹਾਸਿਲ ਕੀਤਾ ਹੈ | ਇਸ ਪ੍ਰਾਪਤੀ 'ਤੇ ਕਾਲਜ ਦੀ ...

ਪੂਰੀ ਖ਼ਬਰ »

ਧਾਰਮਿਕ ਤੇ ਜਨਤਕ ਥਾਵਾਂ 'ਤੇ ਨਹੀਂ ਖੋਲ੍ਹ ਸਕਣਗੀਆਂ ਰਾਜਨੀਤਕ ਪਾਰਟੀਆਂ ਆਪਣੇ ਚੋਣ ਦਫ਼ਤਰ

ਸਿਰਸਾ, 17 ਮਾਰਚ (ਭੁਪਿੰਦਰ ਪੰਨੀਵਾਲੀਆ)- ਆਗਾਮੀ ਲੋਕ ਸਭਾ ਚੋਣਾਂ ਲਈ ਪਾਰਟੀਆਂ ਵਲੋਂ ਚੋਣ ਦਫ਼ਤਰ ਖੋਲ੍ਹਣ ਲਈ ਸ਼ਰਤਾਂ ਤੈਅ ਕੀਤੀਆਂ ਗਈਆਂ ਹਨ | ਜ਼ਿਲ੍ਹਾ ਚੋਣ ਅਧਿਕਾਰੀ ਪ੍ਰਭਜੋਤ ਸਿੰਘ ਨੇ ਦੱਸਿਆ ਹੈ ਕਿ ਕੋਈ ਵੀ ਰਾਜਸੀ ਪਾਰਟੀ ਕਿਸੇ ਜਨਤਕ ਜਾਂ ਧਾਰਮਿਕ ਥਾਂ ...

ਪੂਰੀ ਖ਼ਬਰ »

800 ਮੀਟਰ ਦੌੜ 'ਚ ਬੀ. ਐੱਸ. ਸੀ. ਦੀ ਰੇਣੂ ਦੇਵੀ ਰਹੀ ਅੱਵਲ

ਕੁਰੂਕਸ਼ੇਤਰ, 17 ਮਾਰਚ (ਜਸਬੀਰ ਸਿੰਘ ਦੁੱਗਲ)- ਸੈਮਸਨ ਪੇਪਰ ਮਿੱਲ ਦੇ ਨਿਰਦੇਸ਼ਕ ਪ੍ਰਦੀਪ ਸੈਣੀ ਵਲੋਂ ਦ੍ਰੋਣਾਚਾਰੀਆ ਸਟੇਡੀਅਮ 'ਚ ਗੌਰਮਿੰਟ ਕੰਨਿਆ ਕਾਲਜ ਪਲਵਲ ਦੀ ਪਹਿਲਾ ਖੇਡ ਮੁਕਾਬਲਾ ਕਰਵਾਇਆ ਗਿਆ | ਇਸ ਤੋਂ ਪਹਿਲਾਂ ਕਾਲਜ ਦੇ ਪਿ੍ੰਸੀਪਲ ਡਾ. ਵੀ. ਪੀ. ਸਿੰਘ ...

ਪੂਰੀ ਖ਼ਬਰ »

ਟੱਚ ਸਕਰੀਨ ਨਾਲ ਮਿਲੇਗੀ ਵੋਟ ਸਬੰਧੀ ਜਾਣਕਾਰੀ-ਰਾਜੀਵ ਰੰਜਨ

ਕੁਰੂਕਸ਼ੇਤਰ, 17 ਮਾਰਚ (ਜਸਬੀਰ ਸਿੰਘ ਦੁੱਗਲ)- ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਰਾਜੀਵ ਰੰਜਨ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿਚ ਟੱਚ ਸਕਰੀਨ ਨਾਲ ਵੋਟਰਾਂ ਨੂੰ ਵੋਟ ਨਾਲ ਸਬੰਧਿਤ ਜਾਣਕਾਰੀ ਸਹਿਜਤਾ ਨਾਲ ਮੁਹੱਈਆ ਹੋ ਸਕੇਗੀ, ਇਸ ਲਈ ਸੂਬੇ ਭਰ ਵਿਚ ਟੱਚ ...

ਪੂਰੀ ਖ਼ਬਰ »

ਮਿਸ਼ਰਤ ਖੇਤੀ ਕਰ ਕੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ 'ਚ ਜੁੱਟਿਆ ਨੌਜਵਾਨ ਕਿਸਾਨ ਸੁਮਿਤ ਸਿੰਘ ਵਿਰਕ

ਏਲਨਾਬਾਦ, 17 ਮਾਰਚ (ਜਗਤਾਰ ਸਮਾਲਸਰ)- ਬਲਾਕ ਦੇ ਪਿੰਡ ਅੰਮਿ੍ਤਸਰ ਕਲਾਂ ਦਾ ਅਗਾਂਹਵਧੂ ਨੌਜਵਾਨ ਕਿਸਾਨ ਸੁਮਿਤ ਸਿੰਘ ਵਿਰਕ ਖੇਤੀ 'ਚ ਨਵੇਂ ਤਜ਼ਰਬੇ ਕਰਕੇ ਕਿਸਾਨਾਂ ਨੂੰ ਆਧੁਨਿਕ ਖੇਤੀ ਲਈ ਪ੍ਰੇਰਿਤ ਕਰ ਰਿਹਾ ਹੈ | ਐੱਮ. ਏ. ਮਾਸ ਕਮਿਊਨੀਕੇਸ਼ਨ ਦੀ ਡਿਗਰੀ ਹਾਸਿਲ ਕਰ ...

ਪੂਰੀ ਖ਼ਬਰ »

ਸਿੱਖਿਆ ਵਿਚ ਭਾਰਤੀਅਤਾ ਦੇ ਵਿਚਾਰ ਨੂੰ ਸਥਾਪਿਤ ਕਰਨਾ ਵਿੱਦਿਆ ਭਾਰਤੀ ਦਾ ਮੁੱਖ ਕਾਰਜ

ਥਾਨੇਸਰ, 17 ਮਾਰਚ (ਅਜੀਤ ਬਿਊਰੋ)-ਗੀਤਾ ਨਿਕੇਤਨ ਰਿਹਾਇਸ਼ੀ ਸਕੂਲ ਵਿਚ ਚੱਲ ਰਹੀ 3 ਰੋਜ਼ਾ ਵਿੱਦਿਆ ਭਾਰਤੀ ਸਿੱਖਿਆ ਸੰਸਥਾਨ ਦੀ ਸਾਧਾਰਨ ਸਭਾ ਦੇ ਦੂਜੇ ਦਿਨ ਵੱਖ-ਵੱਖ ਸੈਸ਼ਨਾਂ 'ਚ ਹਾਜ਼ਰ ਪ੍ਰਤੀਨਿਧਾਂ ਵਲੋਂ ਸਬੰਧਿਤ ਸੂਬੇ ਵਿਚ ਸੰਪਨ ਵਿਸ਼ੇਸ਼ ਪ੍ਰੋਗਰਾਮ ...

ਪੂਰੀ ਖ਼ਬਰ »

ਮੱਲੇਕਾ ਵਾਸੀਆਂ ਵਲੋਂ ਸਮੂਹਿਕ ਰੂਪ 'ਚ ਸਮਾਜਿਕ ਕੁਰੀਤੀਆਂ ਦਾ ਬਾਈਕਾਟ ਕਰਨ ਦਾ ਐਲਾਨ

ਏਲਨਾਬਾਦ, 17 ਮਾਰਚ (ਜਗਤਾਰ ਸਮਾਲਸਰ)- ਪਿੰਡ ਮੱਲੇਕਾ ਦੇ ਗੁਰਦੁਆਰਾ ਨਾਨਕਸਰ ਵਿਖੇ ਪਿੰਡ ਵਾਸੀਆਂ ਦੀ ਇਕ ਅਹਿਮ ਮੀਟਿੰਗ ਸਾਬਕਾ ਸਰਪੰਚ ਜਗਦੇਵ ਸਿੰਘ ਦੀ ਪ੍ਰਧਾਨਗੀ 'ਚ ਕੀਤੀ ਗਈ, ਜਿਸ 'ਚ ਸਮਾਜਿਕ ਕੁਰੀਤੀਆਂ ਨੂੰ ਖਤਮ ਕਰਨ ਲਈ ਕਈ ਅਹਿਮ ਫ਼ੈਸਲੇ ਲਏ ਗਏ | ਇਸ ਦੌਰਾਨ ...

ਪੂਰੀ ਖ਼ਬਰ »

ਵਿਦਿਆਰਥਣ ਨੇ ਨੌਜਵਾਨ 'ਤੇ ਲਾਇਆ ਛੇੜਖਾਨੀ ਤੇ ਜਾਤੀਸੂਚਕ ਗਾਲਾਂ ਕੱਢਣ ਦਾ ਦੋਸ਼

ਕਾਲਾਂਵਾਲੀ, 17 ਮਾਰਚ (ਭੁਪਿੰਦਰ ਪੰਨੀਵਾਲੀਆ)- ਪਿੰਡ ਨਾਗੋਕੀ ਦੀ ਇਕ ਵਿਦਿਆਰਥਣ ਨੇ ਪਿੰਡ ਦੇ ਹੀ ਇਕ ਨੌਜਵਾਨ 'ਤੇ ਛੇੜਖਾਨੀ ਅਤੇ ਜਾਤੀਸੂਚਕ ਗਾਲਾਂ ਕੱਢਣ ਦਾ ਦੋਸ਼ ਲਗਾਇਆ ਹੈ | ਇਸ ਮਾਮਲੇ 'ਚ ਵਿਦਿਆਰਥਣ ਦੇ ਬਿਆਨਾਂ 'ਤੇ ਬੜਾਗੁੜਾ ਥਾਣਾ 'ਚ ਕੇਸ ਦਰਜ ਕਰਕੇ ਪੁਲਿਸ ...

ਪੂਰੀ ਖ਼ਬਰ »

ਸ੍ਰੀ ਓਮ ਸਮਾਜ ਸੇਵਾ ਸੰਸਥਾ ਨੇ ਖ਼ੂਨਦਾਨ ਕੈਂਪ ਲਗਾਇਆ

ਕੁਰੂਕਸ਼ੇਤਰ/ਪਿਹੋਵਾ, 17 ਮਾਰਚ (ਜਸਬੀਰ ਸਿੰਘ ਦੁੱਗਲ)- ਸ੍ਰੀ ਓਮ ਸਮਾਜ ਸੇਵਾ ਸੰਸਥਾ ਵਲੋਂ ਪਿੰਡ ਹਰੀਗੜ੍ਹ-ਭੌਰਖ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਖੂਨਦਾਨ ਕੈਂਪ ਲਗਾਇਆ ਗਿਆ | ਕੈਂਪ ਵਿਚ ਭਾਜਪਾ ਆਗੂ ਸਵਾਮੀ ਸੰਦੀਪ ਓਾਕਾਰ ਦੀ ਟੀਮ ਮੈਂਬਰ ਸ਼ਿਵ ਨਾਰਾਇਣ ...

ਪੂਰੀ ਖ਼ਬਰ »

ਅੰਨਦਾਤਾ ਕਿਸਾਨ ਯੂਨੀਅਨ ਦੀ ਬੈਠਕ

ਅਸੰਧ, 17 ਮਾਰਚ (ਅ.ਬ.)- ਸ਼ਹਿਰ ਦੇ ਸਾਲਵਨ ਰੋਡ 'ਤੇ ਇਕ ਨਿੱਜੀ ਪੈਲੇਸ ਵਿਚ ਅੰਨਦਾਤਾ ਕਿਸਾਨ ਯੂਨੀਅਨ ਦੀ ਬੈਠਕ ਹੋਈ, ਜਿਸ ਦੀ ਪ੍ਰਧਾਨਗੀ ਕੌਮੀ ਪ੍ਰਧਾਨ ਗੁਰਮੁਖ ਸਿੰਘ ਵਿਰਕ ਨੇ ਕੀਤੀ | ਉਨ੍ਹਾਂ ਦੱਸਿਆ ਕਿ ਸ਼ਹਿਰ ਦੀ ਨਵੀਂ ਅਨਾਜ ਮੰਡੀ ਵਿਚ 24 ਤੇ 25 ਮਾਰਚ ਨੂੰ ਕਿਸਾਨ ...

ਪੂਰੀ ਖ਼ਬਰ »

ਭਾਜਪਾ ਦਾ ਹਰ ਸਾਲ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਨਿਕਲਿਆ ਝੂਠਾ-ਚੀਮਾ

ਕੁਰੂਕਸ਼ੇਤਰ, 17 ਮਾਰਚ (ਜਸਬੀਰ ਸਿੰਘ ਦੁੱਗਲ)- ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਯੂਵਾ ਕਾਂਗਰਸ ਹਰ ਬੂਥ 'ਤੇ ਕਮੇਟੀਆਂ ਦਾ ਗਠਨ ਕਰੇਗੀ | ਕਮੇਟੀ ਦੇ ਮੈਂਬਰ ਜਨਸੰਪਰਕ ਮੁਹਿੰਮ ਚਲਾ ਕੇ ਡੋਰ-ਟੂ-ਡੋਰ ਜਾ ਕੇ ਲੋਕਾਂ ਨੂੰ ਕਾਂਗਰਸ ਦੀ ਲੋਕ ਭਲਾਈ ਨੀਤੀਆਂ ਤੋਂ ...

ਪੂਰੀ ਖ਼ਬਰ »

ਆਈ. ਏ. ਏ. ਵਲੋਂ ਅਰਜਨ ਹਸਪਤਾਲ ਦੇ ਐੱਮ. ਡੀ. ਦਾ ਸਨਮਾਨ

ਰੂਪਨਗਰ, 17 ਮਾਰਚ (ਸ.ਰ.)-ਆਈ. ਏ. ਏ. ਦਿੱਲੀ ਵਲੋਂ ਆਯੁਰਵੈਦ ਪ੍ਰਣਾਲੀ ਨਾਲ ਗੋਡਿਆਂ, ਰੀੜ੍ਹ ਦੀ ਹੱਡੀ, ਸੈਟੀਕਾ ਪੇਨ, ਸਰਵਾਈਕਲ, ਦਮਾ ਅਤੇ ਬਵਾਸੀਰ ਦੇ ਪੰਜਾਬ ਵਿਚ ਸਫਲ ਇਲਾਜ ਲਈ ਅਰਜਨ ਆਯੁਰਵੈਦਿਕ ਹਸਪਤਾਲ ਦੇ ਐਮ.ਡੀ. ਡਾ. ਰਾਹੁਲ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਬਲਾਕ ਸੰਮਤੀ ਦਫ਼ਤਰ ਵਿਖੇ ਲਗਾਇਆ ਪੰਚਾਂ ਤੇ ਸਰਪੰਚਾਂ ਦਾ ਕੈਂਪ

ਸ੍ਰੀ ਅਨੰਦਪੁਰ ਸਾਹਿਬ, 17 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਦੇ ਬਲਾਕ ਸੰਮਤੀ ਦਫ਼ਤਰ ਵਿਖੇ ਪੰਚਾਂ-ਸਰਪੰਚਾਂ ਦਾ ਦੋ ਰੋਜ਼ਾ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਰਿਸੋਰਸ ਪਰਸਨ ਮਨਜੀਤ ਸਿੰਘ, ਸੁਖਰਾਜ ਸਿੰਘ, ਅਨੁਰਾਗ ਆਦਿ ਵਲੋਂ ਗ੍ਰਾਮ ਸਭਾ ਦੀ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਕਾਂਗਰਸ ਸਰਕਾਰ ਦੀ ਵਾਅਦਾ ਿਖ਼ਲਾਫ਼ੀ ਵਿਰੁੱਧ ਰੋਸ ਪ੍ਰਦਰਸ਼ਨ

ਸ੍ਰੀ ਚਮਕੌਰ ਸਾਹਿਬ, 17 ਮਾਰਚ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਮਨਾਏ ਵਿਸ਼ਵਾਸਘਾਤ ਦਿਵਸ ਮੌਕੇ ਸਥਾਨਕ ਅਨਾਜ ਮੰਡੀ ਵਿਚ ਹਲਕਾ ਇੰਚਾਰਜ ਹਰਮੋਹਨ ਸਿੰਘ ਸੰਧੂ ਦੀ ਅਗਵਾਈ ਹੇਠ ਕੀਤੇ ਇਕੱਠ ਵਿਚ ਮੌਜੂਦਾ ਸਰਕਾਰ ਿਖ਼ਲਾਫ਼ ਜ਼ੋਰਦਾਰ ...

ਪੂਰੀ ਖ਼ਬਰ »

ਸੁਨੀਲ ਅਡਵਾਲ ਰੇਹੜੀ ਖੋਖਾ ਯੂਨੀਅਨ ਦੇ ਪ੍ਰਧਾਨ ਬਣੇ

ਸ੍ਰੀ ਅਨੰਦਪੁਰ ਸਾਹਿਬ, 17 ਮਾਰਚ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਰੇਹੜੀ ਫੜੀ ਅਤੇ ਖੋਖਾ ਯੂਨੀਅਨ ਦੀ ਮੀਟਿੰਗ ਹੋਈ, ਜਿਸ ਵਿਚ ਨਗਰ ਕੌਾਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੀਟਿੰਗ ਤੋਂ ਬਾਅਦ ਸੁਨੀਲ ਅਡਵਾਲ ਨੂੰ ਸਰਬ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਨੇ ਮਨਾਇਆ ਅਵਿਸ਼ਵਾਸ ਦਿਵਸ

ਸ੍ਰੀ ਅਨੰਦਪੁਰ ਸਾਹਿਬ, 17 ਮਾਰਚ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਭਗਤ ਰਵਿਦਾਸ ਚੌਕ ਵਿਖੇ ਅਕਾਲੀ ਭਾਜਪਾ ਗੱਠਜੋੜ ਵਲੋਂ ਪੰਜਾਬ ਦੀ ਕਾਂਗਰਸ ਸਰਕਾਰ ਦੇ ਦੋ ਸਾਲਾਂ ਦੇ ਨਾਹ ਪੱਖੀ ਕਾਰਜਕਾਲ ਦੇ ਰੋਸ ਵਜੋਂ ਅਵਿਸ਼ਵਾਸ ਦਿਵਸ ਮਨਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਬਿਨਾਂ ਸਾਇਲੈਂਸਰ ਮੋਟਰਸਾਈਕਲਾਂ ਦੇ ਪੁਲਿਸ ਨੇ ਕੱਟੇ ਚਲਾਨ

ਸ੍ਰੀ ਅਨੰਦਪੁਰ ਸਾਹਿਬ, 17 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਲੋਕਾਾ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਕੀਤੀ ਅਪੀਲ ਦਾ ਅੱਜ ਉਦੋਂ ਅਸਰ ਦੇਖਣ ਨੂੰ ਮਿਲਿਆ ਜਦੋਂ ਕੌਮੀ ਤਿਉਹਾਰ ਹੋਲਾ-ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਬਿਨ•ਾਂ ...

ਪੂਰੀ ਖ਼ਬਰ »

ਨਵੀਂ ਬਣ ਰਹੀ ਕੋਠੀ 'ਚ ਚੋਰਾਂ ਨੇ ਕੀਤੀ ਚੋਰੀ

ਰੂਪਨਗਰ, 17 ਮਾਰਚ (ਸੱਤੀ)-ਰੂਪਨਗਰ ਦੇ ਡੀ.ਏ.ਵੀ ਪਬਲਿਕ ਸਕੂਲ ਦੇ ਨਜ਼ਦੀਕ ਪਬਲਿਕ ਕਲੋਨੀ ਵਿਖੇ ਚੋਰਾਂ ਨੇ ਬਣ ਰਹੀ ਕੋਠੀ ਦੇ ਵਿਚ ਹੱਥ ਸਾਫ਼ ਕੀਤੇ | ਜਾਣਕਾਰੀ ਅਨੁਸਾਰ ਚੋਰਾਂ ਨੇ ਕੋਠੀ ਦਾ ਗੇਟ ਦੇ ਤਾਲੇ ਤੋੜੇ ਬਿਨਾਂ ਹੀ ਅੰਦਰ ਦੇ ਦਰਵਾਜ਼ਿਆਂ ਦੇ ਤਾਲੇ ਤੋੜ ਕੋਠੀ ...

ਪੂਰੀ ਖ਼ਬਰ »

ਲਾਇਸੰਸੀ ਅਸਲ੍ਹਾ ਧਾਰਕਾਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਦੀ ਹਦਾਇਤ

ਨਵਾਂਸ਼ਹਿਰ, 17 ਮਾਰਚ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਹਥਿਆਰ ਲੈ ਕੇ ਚੱਲਣ ਦੀ ਪੂਰਨ ਮਨਾਹੀ ਕੀਤੀ ਹੈ | ਲਾਇਸੰਸੀ ਅਸਲਾ ਧਾਰਕਾਂ ਨੂੰ ਆਪਣੇ ਹਥਿਆਰ ਦੋ ...

ਪੂਰੀ ਖ਼ਬਰ »

ਢਾਹਾਂ ਕਲੇਰਾਂ ਹਸਪਤਾਲ ਨੂੰ ਸ਼ੇਰਗਿੱਲ ਵਲੋਂ ਇਕ ਲੱਖ ਦੀ ਸਹਾਇਤਾ

ਬੰਗਾ, 17 ਮਾਰਚ (ਜਸਬੀਰ ਸਿੰਘ ਨੂਰਪੁਰ) - ਪਿੰਡ ਫੀਰੋਜ਼ਪੁਰ ਵਾਸੀ ਅਤੇ ਹੁਣ ਟੋਰਾਂਟੋ (ਕੈਨੇਡਾ) ਵਿਖੇ ਵੱਸਦੇ ਮਨਦੀਪ ਸਿੰਘ ਸ਼ੇਰਗਿੱਲ ਪੁੱਤਰ ਨਰਿੰਦਰ ਸਿੰਘ ਸ਼ੇਰਗਿੱਲ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਨਿਸ਼ਕਾਮ ਸੇਵਾ ਕਾਰਜਾਂ ਤੋਂ ਖੁਸ਼ ਹੋ ...

ਪੂਰੀ ਖ਼ਬਰ »

ਪਾਖਰ ਸਿੰਘ ਨਿਮਾਣਾ ਵਲੋਂ ਅਹੁਦੇ ਤੋਂ ਅਸਤੀਫ਼ਾ

ਬਹਿਰਾਮ, 17 ਮਾਰਚ (ਸਰਬਜੀਤ ਸਿੰਘ ਚੱਕਰਾਮੰੂ) - ਸੀਨੀਅਰ ਅਕਾਲੀ ਆਗੂ ਸ: ਪਾਖਰ ਸਿੰਘ ਨਿਮਾਣਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ | ਇਸ ਸਬੰਧੀ ਸ: ਪਾਖਰ ਸਿੰਘ ਨਿਮਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਪਿੰਡ ਦੇ ਵਿਕਾਸ ਕਾਰਜਾਂ 'ਚ ਪ੍ਰਵਾਸੀ ਪੰਜਾਬੀ ਵੀਰ ਵਧ-ਚੜ੍ਹ ਕੇ ਪਾ ਰਹੇ ਨੇ ਯੋਗਦਾਨ-ਥਾਂਦੀ

ਔੜ, 17 ਮਾਰਚ (ਜਰਨੈਲ ਸਿੰਘ ਖ਼ੁਰਦ)- ਪਿੰਡਾਂ ਦੇ ਲੋਕਾਂ ਨੂੰ ਵਧੀਆਂ ਸਹੂਲਤਾਂ ਦੇਣ ਲਈ ਸੂਬਾ ਸਰਕਾਰ ਤਾਂ ਉਪਰਾਲੇ ਕਰ ਹੀ ਰਹੀ ਹੈ, ਪ੍ਰੰਤੂ ਸਰਕਾਰੀ ਸਹਾਇਤਾ ਦੀ ਕਮੀ ਨਾਲ ਜਦੋਂ ਪੇਂਡੂ ਲੋਕਾਂ ਦੀਆਂ ਜ਼ਰੂਰੀ ਲੋੜਾਂ ਦੀ ਪੂਰਤੀ ਨਹੀਂ ਹੰੁਦੀ, ਤਾਂ ਉਨ੍ਹਾਂ ਪਿੰਡਾਂ ...

ਪੂਰੀ ਖ਼ਬਰ »

ਝਿੰਗੜਾਂ ਤੋਂ ਬਾਬਾ ਬਾਲਕ ਨਾਥ ਦੇ ਦਰਸ਼ਨਾਂ ਲਈ ਸੰਗ ਰਵਾਨਾ

ਔੜ/ਝਿੰਗੜ੍ਹਾਂ, 17 ਮਾਰਚ (ਕੁਲਦੀਪ ਸਿੰਘ ਝਿੰਗੜ੍ਹ)- ਪਿੰਡ ਝਿੰਗੜਾਂ ਤੋਂ ਬਾਬਾ ਬਾਲਕ ਨਾਥ ਦੇ ਧਾਰਮਿਕ ਅਸਥਾਨ ਦੇ ਦਰਸ਼ਨਾਂ ਲਈ ਭਗਤ ਹਰਭਜਨ ਦਾਸ ਦੀ ਰਹਿਨੁਮਾਈ ਹੇਠ ਸੰਗ ਰਵਾਨਾ ਹੋਇਆ | ਇਸ ਮੌਕੇ ਬਾਬਾ ਭਜਨ ਦਾਸ ਨੇ ਦੱਸਿਆ ਕਿ ਲੱਖ ਦਾਤਾ ਪੀਰ ਨਿਗਾਹਾਂ ਦੇ ...

ਪੂਰੀ ਖ਼ਬਰ »

ਕੀਰਤਨ ਦਰਬਾਰ 'ਚ ਸੰਗਤ ਨੂੰ ਗੁਰੂ ਮਹਿਮਾ ਨਾਲ ਕੀਤਾ ਨਿਹਾਲ

ਕੁਰੂਕਸ਼ੇਤਰ/ਸ਼ਾਹਾਬਾਦ, 17 ਮਾਰਚ (ਜਸਬੀਰ ਸਿੰਘ ਦੁੱਗਲ)- ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਨਵੀਂ ਅਨਾਜ ਮੰਡੀ ਵਿਚ 2 ਰੋਜ਼ਾ ਮਹਾਨ ਕੀਰਤਨ ਦਰਬਾਰ ਸਜਾਇਆ ਗਿਆ | ਸਮਾਗਮ 'ਚ ਰਾਗੀ ਅਤੇ ਢਾਡੀ ਜਥਿਆਂ ਨੇ ਗੁਰੂ ਮਹਿਮਾ ਦਾ ਗੁਣਗਾਨ ਕੀਤਾ | ਪ੍ਰੋਗਰਾਮ 'ਚ ਗਿਆਨੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX