ਤਾਜਾ ਖ਼ਬਰਾਂ


ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਸੰਗਰੂਰ, 21 ਅਪ੍ਰੈਲ - (ਧੀਰਜ ਪਿਸ਼ੌਰੀਆ) ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸਮੇਤ ਕਈ ਮੰਗਾਂ ਨੂੰ ਲੈ ਕੇ ਕੱਲ੍ਹ 22 ਅਪ੍ਰੈਲ ਤੋਂ ਅਧਿਆਪਕ ਪੂਰੇ ਰਾਜ ਵਿਚ ਅਧਿਆਪਕ ਸੰਘਰਸ਼ ਕਮੇਟੀ ਦੀ...
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਖੇਮਕਰਨ, 21 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ) - ਸ੍ਰੀਲੰਕਾ ਵਿਖੇ ਸੀਰੀਅਲ ਬੰਬ ਧਮਾਕਿਆਂ ਤੋਂ ਬਾਅਦ ਖੇਮਕਰਨ ਵਿਖੇ ਇੱਕ ਮਸਜਿਦ ਦੇ ਮੌਲਵੀ ਉੱਪਰ ਇੱਕ ਵਿਅਕਤੀ ਨੇ ਤੇਜ਼ਧਾਰ...
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਜਲਾਲਾਬਾਦ, 21 ਅਪ੍ਰੈਲ (ਕਰਨ ਚੁਚਰਾ) - ਵੀਰਵਾਰ ਦੀ ਸ਼ਾਮ ਨੂੰ ਅਗਵਾ ਹੋਏ ਜਲਾਲਾਬਾਦ ਦੇ ਵਪਾਰੀ ਅਤੇ ਮੰਡੀ ਪੰਜੇਕੇ ਵਸਨੀਕ ਸੁਮਨ ਮੁਟਨੇਜਾ ਦੀ ਲਾਸ਼ ਫ਼ਾਜ਼ਿਲਕਾ ਅਤੇ ਅਬੋਹਰ...
ਚੌਧਰੀ ਬੱਗਾ ਦੀ 2 ਸਾਲ ਬਾਅਦ ਅਕਾਲੀ ਦਲ ਵਿਚ ਘਰ ਵਾਪਸੀ
. . .  1 day ago
ਲੁਧਿਆਣਾ, 21 ਅਪ੍ਰੈਲ ( ਪੁਨੀਤ ਬਾਵਾ)2019 ਦੀ ਵਿਧਾਨ ਸਭਾ ਚੋਣ ਦੌਰਾਨ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਆਜ਼ਾਦ ਵਿਧਾਨ ਸਭਾ ਹਲਕਾ ਉਤਰੀ ਤੋਂ ਚੋਣ ਲੜਨ ਵਾਲੇ ਚੌਧਰੀ ਮਦਨ ਲਾਲ ਬੱਗਾ...
ਬਾਲੀਵੁੱਡ ਅਭਿਨੇਤਰੀ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  1 day ago
ਅੰਮ੍ਰਿਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ) - ਬਾਲੀਵੁੱਡ ਅਭਿਨੇਤਰੀ ਅਤੇ ਕਪੂਰ ਖਾਨਦਾਨ ਦੀ ਬੇਟੀ ਕ੍ਰਿਸ਼ਮਾ ਕਪੂਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ। ਉਹ...
ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  1 day ago
ਨਵੀਂ ਦਿੱਲੀ, 21 ਅਪ੍ਰੈਲ - ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ 7 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਅੰਮ੍ਰਿਤਸਰ ਲੋਕ-ਸਭਾ ਹਲਕੇ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ...
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  1 day ago
ਕੋਲੰਬੋ, 21 ਅਪ੍ਰੈਲ - ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ...
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  1 day ago
ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਵਿਖੇ ਖੇਤਾਂ 'ਚ ਲੱਗੀ ਅੱਗ ਕਾਰਨ 4 ਕਿਸਾਨਾਂ ਦੀ 15 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਅੱਗ ਬੁਝਾਉਣ...
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਅਰੁਣ ਆਹੂਜਾ)- ਨੇੜਲੇ ਪਿੰਡ ਰਾਮਦਾਸ ਨਗਰ 'ਚ 13 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਅੱਜ ਸਰਹਿੰਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ...
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  1 day ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ 188 ਲੋਕਾਂ ਦੀ ਮੌਤ ਹੋ ਚੁੱਕੀ ਹੈ। ਧਮਾਕਿਆਂ ਕਾਰਨ 500 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ...
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  1 day ago
ਤਿਰੂਵਨੰਤਪੁਰਮ, 21 ਅਪ੍ਰੈਲ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵਲੋਂ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਵਾਰਾਣਸੀ ਤੋਂ ਚੋਣ ਲੜਨ ਦੀਆਂ ਅਟਕਲਾਂ ਫਿਰ ਤੇਜ਼ ਹੋ ਗਈਆਂ ਹਨ। ਚੋਣ ਪ੍ਰਚਾਰ ਕਰਨ ਲਈ ਕੇਰਲ ਦੇ ਵਾਇਨਾਡ 'ਚ ਪਹੁੰਚੀ ਪ੍ਰਿਅੰਕਾ ਗਾਂਧੀ...
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  1 day ago
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  1 day ago
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  1 day ago
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  1 day ago
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  1 day ago
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  1 day ago
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  1 day ago
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  1 day ago
ਗੁਰਦੁਆਰਾ ਕਮੇਟੀ ਦੀ ਚੋਣ ਨੂੰ ਲੈ ਕੇ ਅਕਾਲੀ ਅਤੇ ਕਾਂਗਰਸੀ ਧੜੇ ਵਿਚਕਾਰ ਖ਼ੂਨੀ ਝੜਪ
. . .  1 day ago
ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  1 day ago
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  1 day ago
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  1 day ago
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  1 day ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  1 day ago
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  1 day ago
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  1 day ago
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  1 day ago
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  1 day ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  1 day ago
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  1 day ago
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  1 day ago
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  1 day ago
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  1 day ago
ਅੱਜ ਦਾ ਵਿਚਾਰ
. . .  1 day ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  2 days ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  2 days ago
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  2 days ago
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਚੇਤ ਸੰਮਤ 551
ਿਵਚਾਰ ਪ੍ਰਵਾਹ: ਨੀਤੀਆਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ 'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਫ਼ਤਹਿਗੜ੍ਹ ਸਾਹਿਬ

ਵੱਖ-ਵੱਖ ਥਾਵਾਂ ਤੋਂ ਸ਼ਰਾਬ ਦੀਆਂ 11 ਹਜ਼ਾਰ 544 ਬੋਤਲਾਂ ਤੇ 6 ਕਿੱਲੋ ਅਫ਼ੀਮ ਸਮੇਤ ਇੱਕ ਕਾਬੂ

ਫ਼ਤਹਿਗੜ੍ਹ ਸਾਹਿਬ, 18 ਮਾਰਚ (ਭੂਸ਼ਨ ਸੂਦ)-ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਤੇ ਜ਼ਿਲ੍ਹੇ ਵਿਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਨਸ਼ਿਆਂ ਵਿਰੁੱਧ ਤੇ ਮਾੜੇ ਅਨਸਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ 6 ਕਿੱਲੋ ਅਫ਼ੀਮ ਸਮੇਤ ਇਕ ਕਥਿਤ ਦੋਸ਼ੀ ਨੂੰ ਕਾਬੂ ਕੀਤਾ ਹੈ ਅਤੇ 9 ਵਿਅਕਤੀਆਂ ਪਾਸੋਂ ਨਜਾਇਜ਼ ਸ਼ਰਾਬ ਦੀਆਂ 11 ਹਜ਼ਾਰ 544 ਬੋਤਲਾਂ ਵੀ ਬਰਾਮਦ ਕੀਤੀਆਂ ਹਨ ਅਤੇ ਕਥਿਤ ਦੋਸ਼ੀਆਂ ਵਿਰੁੱਧ ਵੱਖ-ਵੱਖ ਥਾਣਿਆਂ ਵਿਚ ਮੁਕੱਦਮੇ ਦਰਜ ਕੀਤੇ ਗਏ ਹਨ | ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਆਪਣੇ ਦਫ਼ਤਰ ਵਿਖੇ ਸੱਦੀ ਪੈੱ੍ਰਸ ਕਾਨਫ਼ਰੰਸ ਦੌਰਾਨ ਦਿੱਤੀ | ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਕਪਤਾਨ ਪੁਲਿਸ (ਜਾਂਚ) ਹਰਪਾਲ ਸਿੰਘ, ਕਪਤਾਨ (ਓਪਰੇਸ਼ਨ) ਦਿਗਵਿਜੇ ਕਪਿਲ ਅਤੇ ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਰਮਿੰਦਰ ਸਿੰਘ ਕਾਹਲੋਂ ਦੀ ਨਿਰਦੇਸ਼ਾਂ ਹੇਠ ਮੁੱਖ ਅਫ਼ਸਰ ਥਾਣਾ ਫ਼ਤਹਿਗੜ੍ਹ ਸਾਹਿਬ ਇੰਸਪੈਕਟਰ ਵਿਨੋਦ ਕੁਮਾਰ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਗੁਰਮੀਤ ਕੁਮਾਰ ਨੇ ਗਸ਼ਤ ਦੌਰਾਨ ਡਿਫੈਂਸ ਬੰਨ੍ਹ ਰੋਡ ਤੋਂ ਮਦਰਾਸੀ ਕਾਲੋਨੀ ਵੱਲ ਨੂੰ ਜਾ ਰਹੇ ਇਕ ਵਿਅਕਤੀ ਇਕ ਸ਼ੱਕੀ ਵਿਅਕਤੀ ਦੀ ਜਾਂਚ ਕੀਤੀ ਜਿਸ ਨੇ ਆਪਣਾ ਨਾਮ ਬਿਲੰਦਰ ਸਾਹਨੀ ਵਾਸੀ ਕੁਰਾਲ ਜ਼ਿਲ੍ਹਾ ਮਤੇਹਾਰੀ ਬਿਹਾਰ ਦੱਸਿਆ ਅਤੇ ਮੌਕੇ 'ਤੇ ਤਲਾਸ਼ੀ ਲਈ ਗਈ ਜਿਸ ਦੇ ਬੈਗ ਵਿਚੋਂ 6 ਕਿੱਲੋ ਅਫ਼ੀਮ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਨੇ ਚੈਕਿੰਗ ਦੌਰਾਨ 9 ਵਿਅਕਤੀਆਂ ਨੂੰ ਕਾਬੂ ਕਰਕੇ 962 ਪੇਟੀਆਂ (11 ਹਜ਼ਾਰ 54 ਬੋਤਲਾਂ) ਨਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ | ਉਨ੍ਹਾਂ ਦੱਸਿਆ ਕਿ ਮੁੱਖ ਅਫ਼ਸਰ ਥਾਣਾ ਖੇੜੀ ਨੌਧ ਸਿੰਘ ਦੇ ਥਾਣੇਦਾਰ ਗਗਨਪ੍ਰੀਤ ਸਿੰਘ ਨੂੰ ਇਤਲਾਹ ਮਿਲੀ ਸੀ ਕਿ ਬਡਾਲਾ ਚੌਕ 'ਤੇ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਦਾ ਨਜਾਇਜ਼ ਠੇਕਾ ਖੋਲਿ੍ਹਆ ਹੋਇਆ ਹੈ ਤੇ ਮੌਕੇ 'ਤੇ ਜਾ ਕੇ ਸੁਰਿੰਦਰ ਸ਼ਰਮਾ ਵਾਸੀ ਮੁਆਣਾ ਜ਼ਿਲ੍ਹਾ ਜੀਂਦ ਨੂੰ ਕਾਬੂ ਕਰਕੇ 622 ਪੇਟੀਆਂ (7464 ਬੋਤਲਾਂ) ਨਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ | ਇਸੇ ਤਰ੍ਹਾਂ ਥਾਣਾ ਗੋਬਿੰਦਗੜ੍ਹ ਦੀ ਪੁਲਿਸ ਪਾਰਟੀ ਨੇ ਨਾਕਾਬੰਦੀ ਦੌਰਾਨ ਜੀਵਨ ਕੁਮਾਰ ਵਾਸੀ ਖੰਨਾ ਅਤੇ ਸਤਨਾਮ ਸਿੰਘ ਵਾਸੀ ਗੋਬਿੰਦਗੜ੍ਹ ਪਾਸੋਂ 322 ਪੇਟੀਆਂ, (3864 ਬੋਤਲਾਂ ਨਜਾਇਜ਼ ਸ਼ਰਾਬ) ਦੀਆਂ ਬਰਾਮਦ ਕੀਤੀਆਂ | ਇਸੇ ਤਰ੍ਹਾਂ ਗੋਬਿੰਦਗੜ੍ਹ ਪੁਲਿਸ ਨੇ ਨਾਕੇਬੰਦੀ ਦੌਰਾਨ ਬਲਜੀਤ ਸਿੰਘ ਵਾਸੀ ਬਾਜੜਾ ਕਾਲੋਨੀ ਰਾਹੋਂ ਰੋਡ ਲੁਧਿਆਣਾ ਪਾਸੋਂ 18 ਪੇਟੀਆਂ (216 ਬੋਤਲਾਂ) ਨਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ | ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਥਾਣਾ ਅਮਲੋਹ ਦੀ ਪੁਲਿਸ ਨੇ ਗਸ਼ਤ ਦੌਰਾਨ ਮੇਜਰ ਸਿੰਘ ਵਾਸੀ ਟੌਹੜਾ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲੇ ਟੀਕੇ ਅਤੇ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਹਨ | ਸ੍ਰੀਮਤੀ ਕੌਾਡਲ ਨੇ ਦੱਸਿਆ ਕਿ ਥਾਣਾ ਸਰਹਿੰਦ ਦੀ ਪੁਲਿਸ ਪਾਰਟੀ ਨੇ ਚੈਕਿੰਗ ਦੌਰਾਨ ਗੁਰਮੀਤ ਸਿੰਘ ਉਰਫ਼ ਮੀਤੂ ਵਾਸੀ ਮੰਡੀ ਗੋਬਿੰਦਗੜ੍ਹ ਨੂੰ ਕਾਬੂ ਕਰਕੇ ਉਸ ਪਾਸੋਂ ਵੀ ਨਸ਼ੀਲੇ ਟੀਕੇ ਅਤੇ ਨਸ਼ੀਲੀਆਂ ਦਵਾਈਆਂ ਦੀਆਂ ਸ਼ੀਸ਼ੀਆਂ ਬਰਾਮਦ ਕੀਤੀਆਂ | ਉਨ੍ਹਾਂ ਹੋਰ ਦੱਸਿਆ ਕਿ ਸਰਹਿੰਦ ਪੁਲਿਸ ਨੇ ਚੈਕਿੰਗ ਦੌਰਾਨ ਅਰਸ਼ਦੀਪ ਸਿੰਘ ਵਾਸੀ ਪਿੰਡ ਹਰਬੰਸਪੁਰਾ ਸਰਹਿੰਦ ਨੂੰ ਕਾਬੂ ਕਰਕੇ ਉਸ ਪਾਸੋਂ ਵੀ ਨਸ਼ੀਲੇ ਟੀਕੇ ਅਤੇ ਨਸ਼ੀਲੀਆਂ ਦਵਾਈ ਦੀਆਂ ਸ਼ੀਸ਼ੀਆਂ ਬਰਾਮਦ ਕੀਤੀਆਂ | ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਥਾਣਾ ਖੇੜੀ ਨੌਧ ਸਿੰਘ ਦੀ ਪੁਲਿਸ ਪਾਰਟੀ ਨੇ ਚੈਕਿੰਗ ਦੌਰਾਨ ਜਗਜੋਤ ਸਿੰਘ ਉਰਫ਼ ਜੱਗਾ ਅਤੇ ਮਨਜੋਤ ਸਿੰਘ ਉਰਫ਼ ਜੋਤ ਪਿੰਡ ਤਲਾਣੀਆਂ ਥਾਣਾ ਫ਼ਤਹਿਗੜ੍ਹ ਸਾਹਿਬ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਨਸ਼ੀਲੇ ਟੀਕੇ ਅਤੇ ਨਸ਼ੀਲੀਆਂ ਦਵਾਈਆਂ ਦੀਆਂ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ | ਇਸ ਮੌਕੇ ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ, ਸੁਖਵਿੰਦਰ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ |

ਪ੍ਰੈਸ਼ਰ ਹਾਰਨਾਂ ਕਾਰਨ ਸ਼ਹਿਰ ਵਾਸੀਆਂ ਨੂੰ ਪੈਦਾ ਹੋ ਰਹੀ ਹੈ ਮਾਨਸਿਕ ਪ੍ਰੇਸ਼ਾਨੀ

ਖਮਾਣੋਂ, 18 ਮਾਰਚ (ਮਨਮੋਹਣ ਸਿੰਘ ਕਲੇਰ)-ਸਥਾਨਕ ਸ਼ਹਿਰ ਵਿਚੋਂ ਗੁਜ਼ਰਦੇ ਵੱਖ-ਵੱਖ ਵਾਹਨਾਂ 'ਤੇ ਪ੍ਰੈਸ਼ਰ ਹਾਰਨ, ਉੱਚੀ ਆਵਾਜ਼ ਵਿਚ ਟਰੈਕਟਰਾਂ 'ਤੇ ਵੱਜਦੀਆਂ ਸੰਗੀਤਕ ਧੁਨਾਂ ਨੇ ਸ਼ਹਿਰ ਵਾਸੀ ਅਤੇ ਦੁਕਾਨਦਾਰਾਂ ਦੀ ਮਾਨਸਿਕਤਾ ਨੂੰ ਬੁਰੀ ਤਰ੍ਹਾਂ ਨਾਲ ...

ਪੂਰੀ ਖ਼ਬਰ »

ਸ਼ਨਾਖ਼ਤ ਲਈ ਲਾਸ਼ ਮੁਰਦਘਾਟ 'ਚ ਰੱਖੀ

ਪਟਿਆਲਾ, 18 ਮਾਰਚ (ਮਨਦੀਪ ਸਿੰਘ ਖਰੋੜ)-ਸਥਾਨਕ ਸ਼ੇਰਾਂ ਵਾਲੇ ਗੇਟ ਨੇੜੇ ਤੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਜਿਸ ਬਾਰੇ ਪਤਾ ਲੱਗਣ 'ਤੇ ਥਾਣਾ ਕੋਤਵਾਲੀ ਦੀ ਪੁਲਿਸ ਵਲੋਂ ਮਿ੍ਤਕ ਵਿਅਕਤੀ ਦੀ ਲਾਸ਼ ਨੂੰ 72 ਘੰਟਿਆਂ ਲਈ ਰਜਿੰਦਰਾ ਹਸਪਤਾਲ ਦੇ ਮੁਰਦਘਾਟ 'ਚ ...

ਪੂਰੀ ਖ਼ਬਰ »

ਅਮਨਜੋਤ ਸਿੰਘ ਨੇ ਦਿਵਿਆਂਗ ਬੱਚਿਆਂ ਦੀ ਸਪੈਸ਼ਲ ਉਲੰਪਿਕ ਵਰਲਡ ਗੇਮਜ਼ ਆਬੂਧਾਬੀ 'ਚ 3 ਗੋਲਡ ਮੈਡਲ ਜਿੱਤੇ

ਫ਼ਤਹਿਗੜ੍ਹ ਸਾਹਿਬ, 18 ਮਾਰਚ (ਰਾਜਿੰਦਰ ਸਿੰਘ)-ਦਿਵਿਆਂਗ ਬੱਚਿਆਂ ਦੀ ਸਪੈਸ਼ਲ ਉਲੰਪਿਕ ਵਰਲਡ ਗੇਮਜ਼ ਆਬੂਧਾਬੀ ਵਿਚ ਭਾਰਤ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੰਦਾ ਬੱਧਾ ਦੇ ਖਿਡਾਰੀ ਅਮਨਜੋਤ ਸਿੰਘ ਨੇ ਸਮਗਰਾ ਸਿੱਖਿਆ ...

ਪੂਰੀ ਖ਼ਬਰ »

ਭੇਦਭਰੇ ਹਾਲਾਤਾਂ 'ਚ ਲਾਪਤਾ ਵਿਦਿਆਰਥਣ ਦੀ ਲਾਸ਼ ਬਰਾਮਦ-ਦੋ ਿਖ਼ਲਾਫ਼ ਮਾਮਲਾ ਦਰਜ

ਮੰਡੀ ਗੋਬਿੰਦਗੜ੍ਹ, 18 ਮਾਰਚ (ਬਲਜਿੰਦਰ ਸਿੰਘ)-ਭੇਦਭਰੇ ਹਾਲਾਤਾਂ ਵਿਚ 1 ਮਾਰਚ ਨੂੰ ਲਾਪਤਾ ਹੋਈ ਵਿਦਿਆਰਥਣ ਗਗਨਦੀਪ ਕੌਰ (22) ਪੁੱਤਰੀ ਭਗਵੰਤ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ ਦੀ ਲਾਸ਼ ਮੰਡੀ ਗੋਬਿੰਦਗੜ੍ਹ ਪੁਲਿਸ ਨੂੰ ਜਨਸੂਈ ਹੈੱਡ ਖਨੌਰੀ ਤੋਂ ਬਰਾਮਦ ਹੋਈ ਹੈ | ...

ਪੂਰੀ ਖ਼ਬਰ »

ਕਾਂਗਰਸ ਨੇ ਸੱਤਾ 'ਚ ਆ ਕੇ ਵਿਕਾਸ ਦੀ ਥਾਂ ਹਮੇਸ਼ਾ ਵਿਨਾਸ਼ ਹੀ ਕੀਤਾ-ਰਾਜੂ ਖੰਨਾ

ਮੰਡੀ ਗੋਬਿੰਦਗੜ੍ਹ, 18 ਮਾਰਚ (ਬਲਜਿੰਦਰ ਸਿੰਘ)-ਜਦੋਂ ਵੀ ਕਾਂਗਰਸ ਨੇ ਪੰਜਾਬ ਅੰਦਰ ਸੱਤਾ ਸੰਭਾਲੀ ਹੈ ਇਸ ਨੇ ਸੂਬੇ ਦੇ ਵਿਕਾਸ ਦੀ ਥਾਂ ਹਮੇਸ਼ਾ ਵਿਨਾਸ਼ ਹੀ ਕੀਤਾ ਹੈ | ਜਿਸ ਦੀਆਂ ਅਨੇਕਾਂ ਹੀ ਉਦਾਹਰਨਾਂ ਹਨ | ਕਿਉਂਕਿ ਜੋ ਵਿਕਾਸ ਦੇ ਕਾਰਜ ਅਤੇ ਵੱਡੀਆਂ ਰਾਸ਼ੀਆਂ ...

ਪੂਰੀ ਖ਼ਬਰ »

ਨਬੀਪੁਰ ਵਿਖੇ ਈ.ਵੀ.ਐਮ. ਤੇ ਵੀ.ਵੀ. ਪੈਟ ਮਸ਼ੀਨਾਂ ਦੀ ਦਿੱਤੀ ਸਿਖਲਾਈ

ਫ਼ਤਹਿਗੜ੍ਹ ਸਾਹਿਬ, 18 ਮਾਰਚ (ਭੂਸ਼ਨ ਸੂਦ)-ਸਾਡੇ ਸੰਵਿਧਾਨ ਨੇ 18 ਸਾਲ ਦੀ ਉਮਰ ਤੋਂ ਵੱਧ ਦੇ ਦੇਸ਼ ਦੇ ਹਰੇਕ ਨਾਗਰਿਕ ਨੂੰ ਵੋਟ ਦੀ ਇਕ ਅਜਿਹੀ ਤਾਕਤ ਦਿੱਤੀ ਹੈ, ਜਿਸ ਦੀ ਸਹੀ ਵਰਤੋਂ ਕਰਕੇ ਲੋਕਤੰਤਰ ਦੀ ਮਜ਼ਬੂਤੀ ਅਤੇ ਮੁਲਕ ਦੀ ਖ਼ੁਸ਼ਹਾਲੀ ਵਿਚ ਆਪਣਾ ਯੋਗਦਾਨ ਪਾ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਵਲੋਂ ਸਿੱਖਿਆ ਬੋਰਡ ਦੇ ਡੀਪੂ ਮੈਨੇਜਰ ਨੂੰ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 18 ਮਾਰਚ (ਭੂਸ਼ਨ ਸੂਦ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਫ਼ਤਹਿਗੜ੍ਹ ਸਾਹਿਬ ਨੇ ਪ੍ਰਧਾਨ ਸੰਜੀਵ ਕੁਮਾਰ ਦੀ ਅਗਵਾਈ ਹੇਠ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਖੇਤਰੀ ਡੀਪੂ ਮੈਨੇਜਰ ਗਗਨਦੀਪ ਜੌਲੀ ਨੂੰ ਮੰਗ ਪੱਤਰ ਸੌਾਪਿਆ | ਪ੍ਰਧਾਨ ਸੰਜੀਵ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਰੇਲਵੇ ਸਟੇਸ਼ਨ, ਬੱਸ ਸਟੈਂਡ ਤੇ ਹੋਰ ਜਨਤਕ ਥਾਵਾਂ 'ਤੇ ਕੀਤੀ ਚੈਕਿੰਗ

ਫ਼ਤਹਿਗੜ੍ਹ ਸਾਹਿਬ, 18 ਮਾਰਚ (ਭੂਸ਼ਨ ਸੂਦ)-ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਸਭਾ ਚੋਣਾਂ ਦੇ ਮੱਦੇਨਜ਼ਰ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਹੋਰਨਾਂ ਜਨਤਕ ਥਾਵਾਂ 'ਤੇ ਅਚਨਚੇਤੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਬਣਨ 'ਤੇ ਮੰਡੀ ਗੋਬਿੰਦਗੜ੍ਹ ਸਨਅਤੀ ਮਜ਼ਦੂਰਾਂ ਨੂੰ ਰੁਜ਼ਗਾਰ ਮਿਲਿਆ-ਜੀ.ਪੀ.

ਬਸੀ ਪਠਾਣਾ, 18 ਮਾਰਚ (ਗੁਰਬਚਨ ਸਿੰਘ ਰੁਪਾਲ, ਗੌਤਮ)-ਬਸੀ ਪਠਾਣਾ ਜੋ ਸਦੀਆਂ ਤੋਂ ਪਛੜਿਆ ਸ਼ਹਿਰ ਹੈ ਨੂੰ ਸੁੰਦਰ ਬਣਾਉਣਾ ਮੇਰਾ ਸੁਪਨਾ ਹੈ ਅਤੇ ਇਸ ਨੂੰ ਸਾਕਾਰ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਹ ਗੱਲ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ...

ਪੂਰੀ ਖ਼ਬਰ »

ਰਾਣਵਾਂ ਕਾਲਜ ਵਿਖੇ ਰਾਜ ਪੱਧਰੀ ਵਾਲੀਬਾਲ ਮੁਕਾਬਲੇ ਸਮਾਪਤ

ਖਮਾਣੋਂ, 18 ਮਾਰਚ (ਜੋਗਿੰਦਰ ਪਾਲ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਰਕਾਰੀ ਪੋਲੀਟੈਕਨਿਕ ਕਾਲਜ ਰਾਣਵਾਂ ਵਿਖੇ ਚੱਲ ਰਹੇ ਸਟੇਟ ਪੱਧਰੀ ਵਾਲੀਬਾਲ ਮੁਕਾਬਲਿਆਂ ਦੇ ਅੱਜ ਸੈਮੀਫਾਈਨਲ ਤੇ ਫਾਈਨਲ ਮੈਚ ਖੇਡੇ ਗਏ | ਇਨ੍ਹਾਂ ਮੁਕਾਬਲਿਆਂ ਵਿਚ ਪਹਿਲਾ ਮੈਚ ਚੰਡੀਗੜ੍ਹ ...

ਪੂਰੀ ਖ਼ਬਰ »

ਵਿਸ਼ੇਸ਼ ਜਾਂਚ ਟੀਮਾਂ ਵਲੋਂ 10ਵੀਂ ਦੇ ਪ੍ਰੀਖਿਆ ਕੇਂਦਰਾਂ ਦੀ ਜਾਂਚ

ਫ਼ਤਹਿਗੜ੍ਹ ਸਾਹਿਬ, 18 ਮਾਰਚ (ਰਾਜਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀਆਂ ਕਰਵਾਈਆਂ ਜਾ ਰਹੀਆਂ ਪ੍ਰੀਖਿਆਵਾਂ ਸੁਚਾਰੂ ਢੰਗ ਨਾਲ ਕਰਵਾਉਣ ਲਈ ਵਿਸ਼ੇਸ਼ ਚੈਕਿੰਗ ਟੀਮਾਂ ਦਾ ਗਠਨ ਕੀਤਾ ਗਿਆ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ...

ਪੂਰੀ ਖ਼ਬਰ »

ਬਾਬਾ ਮਾੜੂ ਦਾਸ ਕਿ੍ਕਟ ਕਲੱਬ ਸਲਾਣਾ ਵਲੋਂ ਚੌਥਾ ਕਿ੍ਕਟ ਕੱਪ ਕਰਵਾਇਆ

ਅਮਲੋਹ, 18 ਮਾਰਚ (ਭੂਸ਼ਨ ਸੂਦ)-ਖੇਡਾਂ ਜਿੱਥੇ ਸਰੀਰਕ ਤੰਦਰੁਸਤੀ ਪ੍ਰਦਾਨ ਕਰਦੀਆਂ ਹਨ, ਉੱਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਵੀ ਦੂਰ ਰੱਖਦੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਕਾਂਗਰਸ ਅਮਲੋਹ ਦੇ ਪ੍ਰਧਾਨ ਜਗਵੀਰ ਸਿੰਘ ਸਰਪੰਚ ਸਲਾਣਾ ਨੇ ਬਾਬਾ ਮਾੜੂ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸ੍ਰੀ ਰਮਾਇਣ ਪਾਠ ਜੀ ਭੋਗ ਪਾਏ

ਫ਼ਤਹਿਗੜ੍ਹ ਸਾਹਿਬ, 18 ਮਾਰਚ (ਅਰੁਣ ਆਹੂਜਾ)-ਮਾਈ ਅਨੰਤੀ ਧਰਮਸ਼ਾਲਾ ਦੇ ਸਨਾਤਨ ਧਰਮ ਮੰਦਰ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਭਾਸ਼ ਸੂਦ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਰਮਾਇਣ ਜੀ ਦੇ ਪਾਠ ਦੇ ਭੋਗ ਪਵਾਏ ਗਏ | ਇਸ ਮੌਕੇ ਸ਼ਾਸਤਰੀ ਯੋਗਰਾਜ ਨੇ ਕਥਾ ...

ਪੂਰੀ ਖ਼ਬਰ »

ਬਸੀ ਪਠਾਣਾ ਸ਼ਹਿਰ ਦੇ ਪਤਵੰਤਿਆਂ ਵਲੋਂ ਡੀ.ਐਸ.ਪੀ. ਚੌਹਾਨ ਦਾ ਸਨਮਾਨ

ਬਸੀ ਪਠਾਣਾ/ਨੋਗਾਵਾਂ, 18 ਮਾਰਚ (ਐਚ.ਐਸ. ਗੌਤਮ, ਰਵਿੰਦਰ ਮੌਦਗਿਲ)-ਸੋਮਵਾਰ ਨੂੰ ਬਸੀ ਪਠਾਣਾ ਸ਼ਹਿਰ ਵਾਸੀਆਂ ਦੇ ਵਫ਼ਦ ਵਲੋਂ ਸੀਨੀਅਰ ਕਾਂਗਰਸੀ ਆਗੂ ਡਾ. ਰਵਿਨੰਦਨ ਸ਼ਰਮਾ ਜਰਨਲ ਸਕੱਤਰ ਬੁੱਧੀ ਜੀਵੀ ਸੈੱਲ ਪੰਜਾਬ ਕਾਂਗਰਸ ਅਤੇ ਰਾਜੇਸ਼ ਸਿੰਗਲਾ ਸੂਬਾ ਪੈੱ੍ਰਸ ...

ਪੂਰੀ ਖ਼ਬਰ »

ਬਰਾੜ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਦਾ ਸਿਆਸੀ ਸਕੱਤਰ ਬਣਾਉਣਾ ਸ਼ਲਾਘਾਯੋਗ-ਝਿੰਜਰ

ਫ਼ਤਹਿਗੜ੍ਹ ਸਾਹਿਬ, 18 ਮਾਰਚ (ਭੂਸ਼ਨ ਸੂਦ)-ਪਿਛਲੀ ਦਿਨੀਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਚਰਨਜੀਤ ਸਿੰਘ ਬਰਾੜ ਨੂੰ ਆਪਣਾ ਸਿਆਸੀ ਸਕੱਤਰ ਨਿਯੁਕਤ ਕਰਕੇ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਤਾਲਮੇਲ ਦੀ ਇਕ ਜ਼ਿੰਮੇਵਾਰੀ ਦੇਣਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਕਿਸਾਨਾਂ ਨੂੰ ਕਰਜ਼ੇ ਤੋਂ ਭਾਰੀ ਰਾਹਤ ਦਿੱਤੀ-ਜੀ.ਪੀ., ਸੂਦ

ਬਸੀ ਪਠਾਣਾ/ਨੌਗਾਵਾਂ, 18 ਮਾਰਚ (ਗੁਰਬਚਨ ਸਿੰਘ ਰੁਪਾਲ, ਐਚ.ਐਸ. ਗੌਤਮ, ਰਵਿੰਦਰ ਮੌਦਗਿਲ)-ਕੈਪਟਨ ਅਮਰਿੰਦਰ ਸਿੰਘ ਦੀ ਅਗਾਈ ਵਾਲੀ ਕਾਂਗਰਸ ਸਰਕਾਰ ਨੇ ਬਸੀ ਪਠਾਣਾ ਹਲਕੇ ਦਾ 41 ਕਰੋੜ ਅਤੇ ਫ਼ਤਹਿਗੜ੍ਹ ਸਾਹਿਬ ਵਿਧਾਨ ਸਭਾ ਹਲਕੇ ਦੇ ਛੋਟੇ ਕਿਸਾਨਾਂ ਦਾ ਕਰਜ਼ਾ ਮੁਆਫ਼ ...

ਪੂਰੀ ਖ਼ਬਰ »

ਰਤਨ ਲਾਲ ਰੱਤੀ ਬਾਜ਼ੀਗਰ ਸੇਵਾਦਲ ਮਾਲਵਾ ਜ਼ੋਨ-3 ਦੇ ਪ੍ਰਧਾਨ ਨਿਯੁਕਤ

ਫ਼ਤਹਿਗੜ੍ਹ ਸਾਹਿਬ, 18 ਮਾਰਚ (ਭੂਸ਼ਨ ਸੂਦ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਾਜ਼ੀਗਰ ਵਿੰਗ ਦੇ ਪ੍ਰਧਾਨ ਮੱਖਣ ਸਿੰਘ ਲਾਲਕਾ ਅਤੇ ਬਾਜ਼ੀਗਰ ਸੇਵਾਦਲ ਦੇ ਪ੍ਰਧਾਨ ਅੰਬੂ ਰਾਮ ਨਰਸੋਤ ਵਲੋਂ ਬਾਜ਼ੀਗਰ ਸੇਵਾਦਲ ਦੇ ਜ਼ੋਨ ਪ੍ਰਧਾਨਾਂ ਦਾ ਐਲਾਨ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਧੁੰਦਾ ਦੇ ਸਟਾਫ਼ ਵਲੋਂ ਦਾਨੀ ਸੱਜਣ ਦਾ ਸਨਮਾਨ

ਨੰਦਪੁਰ ਕਲੌੜ, 18 ਮਾਰਚ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਸਰਕਾਰੀ ਪ੍ਰਾਇਮਰੀ ਸਕੂਲ ਧੁੰਦਾ ਵਿਖੇ ਦਾਨੀ ਸੱਜਣ ਸਕੂਲ ਦੇ ਸਾਬਕਾ ਵਿਦਿਆਰਥੀ ਅਤੇ ਕਮਲ ਮੋਟਰਜ਼ ਖਮਾਣੋਂ ਦੇ ਮਾਲਕ ਅਮਰਜੀਤ ਸਿੰਘ ਮਣਕੂ ਨੂੰ ਸਕੂਲ ਮੁਖੀ ਮੋਨਿਕਾ ਸਿੰਗਲਾ ਨੇ ...

ਪੂਰੀ ਖ਼ਬਰ »

ਕੁਲਵੰਤ ਸਿੰਘ ਨੰਦਪੁਰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਨੰਦਪੁਰ ਕਲੌੜ, 18 ਮਾਰਚ (ਜਰਨੈਲ ਸਿੰਘ ਧੁੰਦਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ ਨੇ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਅਤੇ ਹਲਕਾ ਬਸੀ ਪਠਾਣਾਂ ਦੇ ਮੁੱਖ ਸੇਵਾਦਾਰ ਦਰਬਾਰਾ ਸਿੰਘ ਗੁਰੂ ਦੀ ਸਿਫ਼ਾਰਸ਼ 'ਤੇ ਜਥੇ: ...

ਪੂਰੀ ਖ਼ਬਰ »

28 ਗ੍ਰਾਮ ਹੈਰੋਇਨ ਤੇ ਨਸ਼ੀਲੇ ਟੀਕਿਆਂ ਸਮੇਤ 2 ਨੌਜਵਾਨ ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 18 ਮਾਰਚ (ਭੂਸ਼ਨ ਸੂਦ, ਅਰੁਣ ਆਹੂਜਾ)-ਸੀ.ਆਈ.ਏ. ਸਰਹਿੰਦ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ 28 ਗ੍ਰਾਮ ਹੈਰੋਇਨ ਅਤੇ 10 ਨਸ਼ੀਲੇ ਟੀਕਿਆਂ ਅਤੇ 10 ਸ਼ੀਸ਼ੀਆਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਤੇ ਫੈਸੀਲੀਟੇਟਰ ਯੂਨੀਅਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 18 ਮਾਰਚ (ਅਰੁਣ ਆਹੂਜਾ)-ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰ ਯੂਨੀਅਨ ਦੀ ਇਕ ਮੀਟਿੰਗ ਜਥੇਬੰਦੀ ਦੀ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਕਿਰਨਦੀਪ ਕੌਰ ਪੰਜੋਲਾ ਨੇ ਦੱਸਿਆ ਕਿ 19 ...

ਪੂਰੀ ਖ਼ਬਰ »

ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਫ਼ਤਹਿਗੜ੍ਹ ਸਾਹਿਬ, 18 ਮਾਰਚ (ਅਰੁਣ ਆਹੂਜਾ)-ਸ੍ਰੀ ਨੈਣਾਂ ਦੇਵੀ ਮੰਦਿਰ ਕਮੇਟੀ ਸਰਹਿੰਦ ਸ਼ਹਿਰ ਅਤੇ ਸ੍ਰੀ ਰਾਧਾ ਕਿ੍ਸ਼ਨ ਮੰਦਿਰ ਕਮੇਟੀ ਵਲੋਂ ਸਾਂਝੇ ਤੌਰ 'ਤੇ ਸ੍ਰੀ ਨੈਣਾਂ ਦੇਵੀ ਮੰਦਿਰ ਸਰਹਿੰਦ ਸ਼ਹਿਰ ਵਿਖੇ ਹੋਲੀ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਿਚ ਹਰ ਵਰਕਰ ਦਾ ਸਤਿਕਾਰ ਕੀਤਾ ਜਾਂਦਾ ਹੈ-ਗੁਰੂ

ਬਸੀ ਪਠਾਣਾ/ਨੋਗਾਵਾਂ, 18 ਮਾਰਚ (ਐਚ.ਐਸ. ਗੌਤਮ, ਰਵਿੰਦਰ ਮੌਦਗਿਲ)-ਸੀਨੀਅਰ ਆਗੂ ਗੁਰਮੀਤ ਸਿੰਘ ਧਾਲੀਵਾਲ ਦੇ ਗ੍ਰਹਿ ਨਿਵਾਸ ਤੇ ਵਰਕਰ ਮਿਲਣੀ ਹੋਈ | ਜਿਸ ਦੌਰਾਨ ਖ਼ਾਸ ਤੌਰ ਤੇ ਪਹੰੁਚੇ ਦਰਬਾਰਾ ਸਿੰਘ ਗੁਰੂ ਨੇ ਵਰਕਰਾਂ ਨੂੰ ਲੋਕ ਸਭਾ ਚੋਣਾਂ ਲਈ ਲਾਮਬੰਦ ਕੀਤਾ | ...

ਪੂਰੀ ਖ਼ਬਰ »

ਮਾਲਵਾ ਜ਼ੋਨ-2 ਲੀਗਲ ਵਿੰਗ ਦਾ ਪ੍ਰਧਾਨ ਬਣਨ 'ਤੇ ਐਡਵੋਕੇਟ ਗਰੇਵਾਲ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ, 18 ਮਾਰਚ (ਅਰੁਣ ਆਹੂਜਾ)-ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਐਡਵੋਕੇਟ ਰਾਜਵੀਰ ਸਿੰਘ ਗਰੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲੀਗਲ ਵਿੰਗ ਮਾਲਵਾ ਜ਼ੋਨ ਦੋ ਦਾ ਪ੍ਰਧਾਨ ਐਲਾਨਣ ਤੇ ਅੱਜ ...

ਪੂਰੀ ਖ਼ਬਰ »

ਮਾਨਗੜ੍ਹ 'ਚ ਅੱਖਾਂ, ਦੰਦਾਂ ਅਤੇ ਹੋਰ ਬਿਮਾਰੀਆਂ ਦਾ ਲੱਗਿਆ ਜਾਂਚ ਕੈਂਪ

ਅਮਲੋਹ, 18 ਮਾਰਚ (ਸੂਦ)-ਪਿੰਡ ਮਾਨਗੜ੍ਹ ਵਿਖੇ ਪਿੰਡ ਦੀ ਪੰਚਾਇਤ ਵਲੋਂ ਲੋਕਾਂ ਦੀ ਸਹੂਲਤ ਲਈ ਮੁਫ਼ਤ ਅੱਖਾਂ, ਦੰਦਾਂ ਅਤੇ ਜਰਨਲ ਬਿਮਾਰੀਆਂ ਦਾ ਚੈੱਕਅਪ ਕੈਂਪ ਲਗਾਇਆ ਗਿਆ | ਇਸ ਮੌਕੇ ਪਿੰਡ ਦੇ ਸਰਪੰਚ ਰਣਧੀਰ ਸਿੰਘ ਅਤੇ ਪੰਚ ਜਗਦੀਪ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ...

ਪੂਰੀ ਖ਼ਬਰ »

ਪਾਵਰਕਾਮ ਦਾ ਖਿਡਾਰੀ ਤਰੱਕੀ ਮਿਲਣ 'ਤੇ ਇੰਪਲਾਈਜ਼ ਫੈੱਡਰੇਸ਼ਨ ਵਲੋਂ ਸਨਮਾਨਿਤ

ਭੜੀ, 18 ਮਾਰਚ (ਭਰਪੂਰ ਸਿੰਘ ਹਵਾਰਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਪਟਿਆਲਾ ਸਪੋਰਟਸ ਵਿਭਾਗ ਵਲੋਂ ਖਿਡਾਰੀ ਸੁਲਤਾਨ ਸਿੰਘ, ਸੁਖਵਿੰਦਰ ਸਿੰਘ, ਭੁਪਿੰਦਰ ਸਿੰਘ ਜੋ ਕਿ ਲਾਈਨਮੈਨ ਦੇ ਅਹੁਦੇ 'ਤੇ ਕੰਮ ਕਰ ਰਹੇ ਸੀ, ਖੇਡਾਂ ਵਿਚ ਚੰਗੇ ਪ੍ਰਦਰਸ਼ਨ ਨੂੰ ਦੇਖਦੇ ...

ਪੂਰੀ ਖ਼ਬਰ »

ਮਿਡਲੈਂਡ ਲੰਗਰ ਸੇਵਾ ਸੁਸਾਇਟੀ ਵਲੋਂ ਮਰੀਜ਼ਾਂ ਲਈ ਲੰਗਰ ਲਗਾਇਆ

ਫ਼ਤਹਿਗੜ੍ਹ ਸਾਹਿਬ, 18 ਮਾਰਚ (ਅਰੁਣ ਆਹੂਜਾ)-ਮਿਡਲੈਂਡ ਲੰਗਰ ਸੇਵਾ ਸੁਸਾਇਟੀ ਵਲੋਂ ਹਰ ਸੋਮਵਾਰ ਦੀ ਤਰ੍ਹਾਂ ਅੱਜ ਫਿਰ ਸਿਵਲ ਹਸਪਤਾਲ ਦੇ ਗੇਟ ਕੋਲ ਮਰੀਜ਼ਾਂ ਲਈ ਲੰਗਰ ਲਗਾਇਆ ਗਿਆ | ਜਾਣਕਾਰੀ ਦਿੰਦਿਆਂ ਰਮਨਦੀਪ ਸਿੰਘ ਪੰਜਾਬ ਇੰਚਾਰਜ ਨੇ ਦੱਸਿਆ ਕਿ ਸੰਸਥਾ ਵਲੋਂ ...

ਪੂਰੀ ਖ਼ਬਰ »

ਰੁਪਾਲਹੇੜੀ ਸਕੂਲ ਦੀਆਂ ਤਿੰਨ ਜਮਾਤਾਂ ਵਲੋਂ ਮਿਲਕ ਪਲਾਂਟ ਮੁਹਾਲੀ ਦਾ ਦੌਰਾ

ਨੰਦਪੁਰ ਕਲੌੜ, 18 ਮਾਰਚ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਪਾਲਹੇੜੀ ਵਿਖੇ ਪਿ੍ੰਸੀਪਲ ਸੁਖਵਿੰਦਰ ਕੌਰ ਧਾਲੀਵਾਲ ਦੀ ਅਗਵਾਈ ਵਿਚ ਐਨ.ਐਸ.ਕਿਊ.ਐਫ. ਵੋਕੇਸ਼ਨਲ ਟਰੇਡ ਅਧੀਨ ਖੇਤੀਬਾੜੀ ਦਾ ਵਿਸ਼ਾ ਪੜ੍ਹਾਇਆ ਜਾ ...

ਪੂਰੀ ਖ਼ਬਰ »

ਰਿਮਟ ਯੂਨੀਵਰਸਿਟੀ ਵਿਖੇ ਅੰਤਰ ਯੂਨੀਵਰਸਿਟੀ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 18 ਮਾਰਚ (ਭੂਸ਼ਨ ਸੂਦ)-ਰਿਮਟ ਯੂਨੀਵਰਸਿਟੀ ਵਿਖੇ ਸਕੂਲ ਆਫ਼ ਹੋਸਪੀਟੈਲਟੀ ਮੈਨੇਜਮੈਂਟ ਵਿਭਾਗ ਵਲੋਂ ਪ੍ਰਾਹੁਣਾਚਾਰੀ ਅਤੇ ਰਸੋਈ ਕਲਾ ਨਾਲ ਸਬੰਧਿਤ ਅੰਤਰ ਯੂਨੀਵਰਸਿਟੀ ਮੁਕਾਬਲੇ ਕਰਵਾਏ ਗਏ¢ ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਕਾਬਲੇ ...

ਪੂਰੀ ਖ਼ਬਰ »

ਚੌਾਕੀ ਰੋਹੜ ਜਗੀਰ ਦੀ ਪੁਲਿਸ ਵਲੋਂ 5040 ਨਸ਼ੀਲੀ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਦੇਵੀਗੜ੍ਹ, 18 ਮਾਰਚ (ਮੁਖ਼ਤਿਆਰ ਸਿੰਘ ਨੋਗਾਵਾਂ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਸੀਨੀਅਰ ਪੁਲਿਸ ਕਪਤਾਨ ਪਟਿਆਲਾ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐੱਸ.ਪੀ. (ਆਰ) ਅਜੈਪਾਲ ਸਿੰਘ ਦੀ ਨਿਗਰਾਨੀ ਹੇਠ ਥਾਣਾ ...

ਪੂਰੀ ਖ਼ਬਰ »

ਪਟਿਆਲਾ ਨੇੜੇ ਸੜਕ ਹਾਦਸੇ 'ਚ ਔਰਤ ਦੀ ਮੌਤ

ਪਟਿਆਲਾ, 18 ਮਾਰਚ (ਮਨਦੀਪ ਸਿੰਘ ਖਰੋੜ)-ਪਟਿਆਲਾ ਨੇੜਲੇ ਸਨੌਰ ਰੋਡ 'ਤੇ ਇਕ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ 55 ਸਾਲਾ ਔਰਤ ਦੀ ਮੌਤ ਹੋ ਗਈ ਹੈ | ਇਸ ਦੀ ਪੁਸ਼ਟੀ ਕਰਦਿਆਂ ਥਾਣਾ ਸਦਰ ਦੇ ਮੁਖੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕੱਲ੍ਹ ਰਾਤੀਂ ਸਥਾਨਕ ਸਨੋਰੀ ਅੱਡੇ ਦੀ ...

ਪੂਰੀ ਖ਼ਬਰ »

ਨਾਭਾ ਪੁਲਿਸ ਵਲੋਂ ਅੱਖਾਂ ਵਿਚ ਮਿਰਚਾਂ ਪਾ ਕੇ ਲੁੱਟ-ਖੋਹ ਕਰਨ ਵਾਲਾ ਗਰੋਹ ਕਾਬੂ

ਨਾਭਾ, 18 ਮਾਰਚ (ਕਰਮਜੀਤ ਸਿੰਘ)-ਨਾਭਾ ਪੁਲਿਸ ਵਲੋਂ ਅੱਖਾਂ ਵਿਚ ਮਿਰਚਾਂ ਪਾਕੇ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਡੀ. ਐਸ. ਪੀ. ਵਰਿੰਦਰਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਹ ...

ਪੂਰੀ ਖ਼ਬਰ »

ਸਨੌਰ ਰੋਡ 'ਤੇ ਲੁੱਟ ਦੀ ਨੀਅਤ ਨਾਲ ਪਿੰਡ ਖੁੱਡਾ ਨਿਵਾਸੀ 'ਤੇ ਜਾਨਲੇਵਾ ਹਮਲਾ

ਸਨੌਰ, 18 ਮਾਰਚ (ਸੋਖਲ)-ਸਨੌਰ ਪਟਿਆਲਾ ਰੋਡ 'ਤੇ ਲੰਘੀ ਰਾਤ 1 ਵਜੇ ਕਰੀਬ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਲੁੱਟ ਦੀ ਨੀਅਤ ਨਾਲ ਪਿੰਡ ਖੁੱਡਾ ਨਿਵਾਸੀ ਗੁਰਵਿੰਦਰ ਸਿੰਘ 'ਤੇ ਬੇਰਹਿਮੀ ਨਾਲ ਜਾਨਲੇਵਾ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਹੈ, ਪੀੜਤ ਵਿਅਕਤੀ ਵਲੋਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ

ਰਾਜਪੁਰਾ, 18 ਮਾਰਚ (ਜੀ.ਪੀ. ਸਿੰਘ, ਰਣਜੀਤ ਸਿੰਘ)-ਲੰਘੇ ਦਿਨੀਂ ਰਾਜਪੁਰਾ-ਚੰਡੀਗੜ੍ਹ ਰੋਡ ਤੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ | ਪੁਲਿਸ ਨੇ ਕਾਰ ਚਾਲਕ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਬਲਵਿੰਦਰ ...

ਪੂਰੀ ਖ਼ਬਰ »

ਘਲੋੜੀ ਗੇਟ ਦੀਆਂ ਮੜ੍ਹੀਆਂ ਦੇ ਚੌਕੀਦਾਰ ਦਾ ਕਤਲ

ਪਟਿਆਲਾ, 18 ਮਾਰਚ (ਖਰੋੜ)-ਸਥਾਨਕ ਘਲੋੜੀ ਗੇਟ ਨੇੜੇ ਸਥਿਤ ਮੜ੍ਹੀਆਂ 'ਚ ਪਿਛਲੇ ਲੰਮੇ ਸਮੇਂ ਤੋਂ ਰਹਿ ਰਹੇ 70 ਸਾਲਾ ਚੌਕੀਦਾਰ ਦਾ ਲੰਘੀ ਰਾਤ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ | ਮਿ੍ਤਕ ਦੀ ਪਹਿਚਾਣ ਓਮ ਪ੍ਰਕਾਸ਼ ਵਾਸੀ ਸਨੌਰ ਵਜੋਂ ...

ਪੂਰੀ ਖ਼ਬਰ »

ਨਤੀਜੇ ਰੋਕਣ ਦੇ ਵਿਰੋਧ 'ਚ ਮਾਪਿਆਂ ਵਲੋਂ ਬੁੱਢਾ ਦਲ ਸਕੂਲ ਸਾਹਮਣੇ ਧਰਨਾ

ਪਟਿਆਲਾ, 18 ਮਾਰਚ (ਧਰਮਿੰਦਰ ਸਿੰਘ ਸਿੱਧੂ)-ਬੁੱਢਾ ਦਲ ਪਬਲਿਕ ਸਕੂਲ ਦੇ ਗੇਟ ਤੇ ਮਾਪਿਆਂ ਵਲੋਂ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਦੇ ਨਤੀਜੇ ਰੋਕਣ ਦੇ ਵਿਰੋਧ 'ਚ ਧਰਨਾ ਦਿੱਤਾ ਗਿਆ¢ ਜੋ ਕਿ ਸਕੂਲ ਖੁੱਲਣ ਤੋਂ ਸ਼ੁਰੂ ਹੋ ਕੇ ਸ਼ਾਮ ਤੱਕ ਜਾਰੀ ਰੱਖਿਆ ਗਿਆ¢ ਇਸ ...

ਪੂਰੀ ਖ਼ਬਰ »

ਹੜਤਾਲ 'ਤੇ ਡਟੇ ਲਾਅ ਯੂਨੀਵਰਸਿਟੀ ਦੇ ਬਹੁਤੇ ਵਿਦਿਆਰਥੀਆਂ ਵਲੋਂ ਪ੍ਰੀਖਿਆ ਦਾ ਬਾਈਕਾਟ

ਪਟਿਆਲਾ, 18 ਮਾਰਚ (ਗੁਰਵਿੰਦਰ ਸਿੰਘ ਔਲਖ)-ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਵਿਦਿਆਰਥੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਹੜਤਾਲ ਦਾ ਮੁੱਦਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ ਇਥੋ ਤੱਕ ਕਿ ਅੱਜ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਪੋਸ਼ਣ ਪਖਵਾੜੇ ਦੌਰਾਨ ਨੌਜਵਾਨਾਂ ਨੂੰ ਜੰਕ ਫੂਡ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ

ਬਸੀ ਪਠਾਣਾ/ਨੋਗਾਵਾਂ, 18 ਮਾਰਚ (ਐਚ.ਐਸ. ਗੌਤਮ, ਰਵਿੰਦਰ ਮੌਦਗਿਲ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਮਨਾਏ ਜਾ ਰਹੇ ਪੋਸ਼ ਪਖਵਾੜੇ ਤਹਿਤ ਆਈ.ਟੀ.ਆਈ. ਬਸੀ ਪਠਾਣਾਂ ਵਿਖੇ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਸੁਪਰਵਾਈਜ਼ਰ ...

ਪੂਰੀ ਖ਼ਬਰ »

ਆਬਕਾਰੀ ਵਿਭਾਗ ਨੂੰ ਠੇਕਿਆਂ ਦੀਆਂ ਅਰਜ਼ੀਆਂ ਤੋਂ ਹੋਈ 11 ਕਰੋੜ ਤੋਂ ਵੱਧ ਦੀ ਆਮਦਨ-ਸਹਾਇਕ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 18 ਮਾਰਚ (ਮਨਪ੍ਰੀਤ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਆਬਕਾਰੀ ਤੇ ਕਰ ਵਿਭਾਗ ਵਲੋਂ ਸਾਲ 2019-20 ਦੀ ਆਬਕਾਰੀ ਨੀਤੀ ਤਹਿਤ ਠੇਕਿਆਂ ਦੀ ਨਿਲਾਮੀ ਲਈ ਪਾਈਆਂ ਜਾਣ ਵਾਲੀਆਂ ਅਰਜ਼ੀਆਂ ਤੋਂ ਹੀ 11 ਕਰੋੜ 11 ਲੱਖ 20 ਹਜ਼ਾਰ ਰੁਪਏ ਕਮਾਏ ਗਏ ਹਨ | ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਵਾਰਡ ਵਾਸੀਆਂ ਦੇ ਵਿਰੋਧ ਕਾਰਨ ਮੋਬਾਈਲ ਟਾਵਰ ਦਾ ਕੰਮ ਰੋਕਿਆ

ਫ਼ਤਹਿਗੜ੍ਹ ਸਾਹਿਬ, 18 ਮਾਰਚ (ਅਰੁਣ ਆਹੂਜਾ)-ਵਾਰਡ ਨੰ: 1 ਦੇ ਨਿਵਾਸੀਆਂ ਵਲੋਂ ਬੀਤੇ ਦਿਨ ਮੁਹੱਲੇ ਵਿਚ ਲਗਾਏ ਜਾ ਰਹੇ ਜੀਓ ਕੰਪਨੀ ਦੇ ਮੋਬਾਈਲ ਟਾਵਰ ਦੇ ਕਾਰਜ ਨੂੰ ਵਿਚਕਾਰ ਰੋਕਣ ਦੇ ਨਿਰਦੇਸ਼ ਦਿੱਤੇ | ਮੁਹੱਲਾ ਨਿਵਾਸੀਆਂ ਦਾ ਕਹਿਣਾ ਹੈ ਕਿ ਇਸ ਦਾ ਸਿਹਰਾ ਵਿਰੋਧ ...

ਪੂਰੀ ਖ਼ਬਰ »

ਦਰਸ਼ਨ ਬੱਬੀ ਆਈ.ਸੀ.ਏ.ਆਰ. ਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕੈਂਪਸ ਲੁਧਿਆਣਾ ਦੇ ਡਾਇਰੈਕਟਰ ਬਣੇ

ਅਮਲੋਹ, 18 ਮਾਰਚ (ਸੂਦ)-ਭਾਰਤ ਸਰਕਾਰ ਵਲੋਂ ਦਰਸ਼ਨ ਸਿੰਘ ਬੱਬੀ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਆਈ.ਸੀ.ਏ.ਆਰ. ਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕੈਂਪਸ ਲੁਧਿਆਣਾ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ, ਇਸ ਨਿਯੁਕਤੀ ਉੱਤੇ ਦਿਨੇਸ਼ ਕੁਮਾਰ ਸੰਗਠਨ ਮੰਤਰੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੇ ਦੋ ਸਾਲ ਪੂਰੇ ਹੋਣ 'ਤੇ ਵਿਧਾਇਕ ਰਣਦੀਪ ਦੀ ਅਗਵਾਈ 'ਚ ਲੱਡੂ ਵੰਡੇ

ਅਮਲੋਹ, 18 ਮਾਰਚ (ਕੁਲਦੀਪ ਸ਼ਾਰਦਾ)-ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਨੇ ਕਾਂਗਰਸ ਸਰਕਾਰ ਦੇ ਦੋ ਸਾਲ ਪੂਰੇ ਹੋਣ 'ਤੇ ਖ਼ੁਸ਼ੀ ਮਨਾਉਂਦੇ ਹੋਏ ਕਾਂਗਰਸ ਵਰਕਰਾਂ ਨੂੰ ਲੱਡੂ ਵੰਡੇ ਅਤੇ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ...

ਪੂਰੀ ਖ਼ਬਰ »

ਸ੍ਰੀਮਤੀ ਜਵਾਲਾ ਕਾਲਜ ਆਫ਼ ਐਜੂਕੇਸ਼ਨ ਵਿਖੇ ਜ਼ਿਲ੍ਹਾ ਪੱਧਰੀ ਅੰਤਰ ਕਾਲਜ ਸਾਹਿਤਕ ਤੇ ਕਲਾ ਮੁਕਾਬਲੇ 19 ਨੂੰ

ਫ਼ਤਹਿਗੜ੍ਹ ਸਾਹਿਬ, 18 ਮਾਰਚ (ਰਾਜਿੰਦਰ ਸਿੰਘ)-ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਇਕ ਰੋਜ਼ਾ ਜ਼ਿਲ੍ਹਾ ਪੱਧਰੀ ਅੰਤਰ ਕਾਲਜ ਸਾਹਿਤਕ ਅਤੇ ਕਲਾ ਮੁਕਾਬਲੇ ਸ੍ਰੀਮਤੀ ਜਵਾਲਾ ਦੇਵੀ ਕਾਲਜ ਆਫ਼ ਐਜੂਕੇਸ਼ਨ, ਸੰਘੋਲ ਵਿਖੇ ਕਰਵਾਏ ਜਾਣੇ ਹਨ, ...

ਪੂਰੀ ਖ਼ਬਰ »

ਦੀ ਭੈਣੀ ਕਲਾਂ ਸਹਿਕਾਰੀ ਸਭਾ ਵਲੋਂ 8ਵਾਂ ਮੁਨਾਫ਼ਾ ਵੰਡ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 18 ਮਾਰਚ (ਭੂਸ਼ਨ ਸੂਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੀ ਭੈਣੀ ਕਲਾਂ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਟਿਡ ਵਿਖੇ 8ਵਾਂ ਮੁਨਾਫ਼ਾ ਸਮਾਗਮ ਕਰਵਾਇਆ ਗਿਆ ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ...

ਪੂਰੀ ਖ਼ਬਰ »

ਆਪਣੇ ਧਾਰਮਿਕ ਵਿਰਸੇ ਨਾਲ ਜੁੜੇ ਰਹਿਣਾ ਜ਼ਰੂਰੀ-ਸਿਕੰਦਰ

ਬਸੀ ਪਠਾਣਾ, 18 ਮਾਰਚ (ਗੁਰਬਚਨ ਸਿੰਘ ਰੁਪਾਲ, ਗੌਤਮ)-ਸਥਾਨਕ ਡੇਰਾ ਸੰਤ ਬਾਬਾ ਬੁੱਧ ਦਾਸ ਦੇ ਮਹੰਤ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਡਾ. ਸਿਕੰਦਰ ਸਿੰਘ ਨੇ ਬੀਤੀ ਸ਼ਾਮ ਇੱਥੇ ਸ੍ਰੀ ਰਾਮ ਕਥਾ ਸਪਤਾਹ ਦੇ ਦੂਜੇ ਦਿਨ ਦੀ ਸਭਾ ਦੀ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਬਣਿਆ ਅੰਤਰ ਕਾਲਜ ਗੱਤਕਾ ਮੁਕਾਬਲੇ ਦਾ ਚੈਂਪੀਅਨ

ਫ਼ਤਹਿਗੜ੍ਹ ਸਾਹਿਬ, 18 ਮਾਰਚ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਅੰਤਰ ਕਾਲਜ ਗੱਤਕਾ ਮੁਕਾਬਲੇ ਕਰਵਾਏ ਗਏ ਜਿਸ ਵਿਚ ਪੰਜਾਬੀ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਦੀਆਂ ਲੜਕੇ ਅਤੇ ਲੜਕੀਆਂ ਦੀਆਂ 18 ਟੀਮਾਂ ਨੇ ਭਾਗ ਲਿਆ | ਮਾਤਾ ਗੁਜਰੀ ਕਾਲਜ ...

ਪੂਰੀ ਖ਼ਬਰ »

ਐਨ.ਆਰ.ਆਈ. ਕਲੱਬ ਨੇ ਕਰਵਾਇਆ ਕਬੱਡੀ ਕੁੰਭ

ਅਮਲੋਹ, 18 ਮਾਰਚ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਐਨ.ਆਰ.ਆਈ. ਸਪੋਰਟਸ ਅਤੇ ਵੈੱਲਫੇਅਰ ਕਲੱਬ ਅਮਲੋਹ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਮਲੋਹ ਦੇ ਖੇਡ ਮੈਦਾਨ ਵਿਚ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸਵਰਗੀ ਗੁਰਿੰਦਰਪਾਲ ਸਿੰਘ ਦੀ ਯਾਦ ਵਿਚ ...

ਪੂਰੀ ਖ਼ਬਰ »

ਐਨ.ਆਰ.ਆਈ. ਕਲੱਬ ਨੇ ਕਰਵਾਇਆ ਕਬੱਡੀ ਕੁੰਭ

ਅਮਲੋਹ, 18 ਮਾਰਚ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਐਨ.ਆਰ.ਆਈ. ਸਪੋਰਟਸ ਅਤੇ ਵੈੱਲਫੇਅਰ ਕਲੱਬ ਅਮਲੋਹ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਮਲੋਹ ਦੇ ਖੇਡ ਮੈਦਾਨ ਵਿਚ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸਵਰਗੀ ਗੁਰਿੰਦਰਪਾਲ ਸਿੰਘ ਦੀ ਯਾਦ ਵਿਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX