ਤਾਜਾ ਖ਼ਬਰਾਂ


ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  about 1 hour ago
ਨੂਰਪੁਰ ਬੇਦੀ, 19 ਅਪ੍ਰੈਲ (ਹਰਦੀਪ ਸਿੰਘ ਢੀਂਡਸਾ) - ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਅਧੀਨ ਪੈਂਦੀ ਸੁਆਂ ਨਦੀ ਵਿਚ ਕੱਲ੍ਹ ਡੁੱਬੇ ਦੋ ਨੌਜਵਾਨਾਂ ਵਿਚੋਂ ਇੱਕ ਨੌਜਵਾਨ ਸ਼ਕੀਲ (14) ਪੁੱਤਰ ਅਸ਼ੋਕ ਕੁਮਾਰ...
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਪ੍ਰਧਾਨ ਮੰਤਰੀ ਵੱਲੋਂ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ
. . .  about 1 hour ago
ਨਵੀਂ ਦਿੱਲੀ, 19 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਵਿਖੇ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ ਕਰਦਿਆ ਕਿਹਾ ਕਿ ਇਹ ਸਾਡੇ ਦੇਸ਼ ਦੇ ਵਪਾਰੀਆਂ ਦੀ ਤਾਕਤ...
ਚੋਣ ਕਮਿਸ਼ਨ ਵੱਲੋਂ ਹਿਮਾਚਲ ਭਾਜਪਾ ਪ੍ਰਧਾਨ ਦੇ ਚੋਣ ਪ੍ਰਚਾਰ 'ਤੇ 48 ਘੰਟਿਆਂ ਲਈ ਰੋਕ
. . .  about 1 hour ago
ਨਵੀਂ ਦਿੱਲੀ, 19 ਅਪ੍ਰੈਲ - ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਹਿਮਾਚਲ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਸਤਪਾਲ ਸਿੰਘ ਸੱਤੀ ਦੇ ਚੋਣ ਪ੍ਰਚਾਰ ਕਰਨ 'ਤੇ 48 ਘੰਟਿਆਂ ਲਈ ਰੋਕ ਲਗਾ ਦਿੱਤੀ ਹੈ। ਇਹ ਰੋਕ...
ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਕਾਲਾ ਢਿੱਲੋਂ ਕਾਂਗਰਸ 'ਚ ਸ਼ਾਮਲ
. . .  about 2 hours ago
ਬਰਨਾਲਾ, 19 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਹਲਕਾ ਸੰਗਰੂਰ ਵਿਚ ਆਮ ਆਦਮੀ ਪਾਰਟੀ ਅਤੇ ਪੰਜਾਬ ਏਕਤਾ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪੰਜਾਬ ਏਕਤਾ ਪਾਰਟੀ...
ਪ੍ਰਿਅੰਕਾ ਗਾਂਧੀ ਵੱਲੋਂ ਕਾਨਪੁਰ 'ਚ ਕੱਢਿਆ ਗਿਆ ਰੋਡ ਸ਼ੋਅ
. . .  about 2 hours ago
ਲਖਨਊ, 19 ਅਪ੍ਰੈਲ - ਉੱਤਰ ਪ੍ਰਦੇਸ਼ ਪੂਰਬੀ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵੱਲੋਂ ਕਾਨਪੁਰ 'ਚ ਰੋਡ ਸ਼ੋਅ ਕੱਢਿਆ...
ਭਾਜਪਾ ਐਮ.ਪੀ ਰਾਮ ਚਰਿੱਤਰ ਨਿਸ਼ਾਦ ਸਪਾ 'ਚ ਸ਼ਾਮਲ
. . .  about 2 hours ago
ਲਖਨਊ, 19 ਅਪ੍ਰੈਲ - ਉੱਤਰ ਪ੍ਰਦੇਸ਼ ਦੇ ਮਛਲੀਸ਼ਹਿਰ ਤੋਂ ਭਾਜਪਾ ਦੇ ਸੰਸਦ ਮੈਂਬਰ ਰਾਮ ਚਰਿੱਤਰ ਨਿਸ਼ਾਦ ਅਖਿਲੇਸ਼ ਯਾਦਵ ਦੀ ਮੌਜੂਦਗੀ ਵਿਚ ਸਮਾਜਵਾਦੀ ਪਾਰਟੀ ਵਿਚ ਸ਼ਾਮਲ ਹੋ...
ਬਾਦਲਾਂ ਨਾਲ ਨਜਿੱਠਣ ਦੀਆਂ ਪੇਸ਼ਕਸ਼ਾਂ ਕਰਨ ਵਾਲਾ ਬਰਾੜ ਖ਼ੁਦ ਬਾਦਲਾਂ ਦੇ ਪੈਰੀ ਡਿੱਗਿਆ - ਕੈਪਟਨ
. . .  about 2 hours ago
ਚੰਡੀਗੜ੍ਹ, 19 ਅਪ੍ਰੈਲ - ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਦੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ 'ਤੇ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕਰਦਿਆ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਵਿਚ ਵਾਪਸੀ ਦੇ ਤਮਾਮ
ਲੱਖਾਂ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਗਿਆ ਆਬਕਾਰੀ ਵਿਭਾਗ ਦਾ ਈ. ਟੀ. ਓ.
. . .  about 2 hours ago
ਟਾਂਡਾ, 19 ਅਪ੍ਰੈਲ- ਵਿਜੀਲੈਂਸ ਟੀਮ ਵਲੋਂ ਅੱਜ ਦੁਪਹਿਰ ਟਾਂਡਾ ਦੇ ਇੱਕ ਪੈਲੇਸ 'ਚ ਆਬਕਾਰੀ ਵਿਭਾਗ ਦੇ ਈ. ਟੀ. ਓ. ਹਰਮੀਤ ਸਿੰਘ ਅਤੇ ਹੋਰ ਲੋਕਾਂ ਨੂੰ ਲਗਭਗ ਦੋ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇਂ ਹੱਥੀਂ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਉਕਤ ਪੈਲੇਸ ਦੇ...
22 ਅਪ੍ਰੈਲ ਨੂੰ ਸੰਗਰੂਰ ਆਉਣਗੇ ਸੁਖਬੀਰ ਸਿੰਘ ਬਾਦਲ
. . .  about 2 hours ago
ਸੰਗਰੂਰ, 19 ਅਪ੍ਰੈਲ (ਧੀਰਜ ਪਸ਼ੋਰੀਆ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਕਾਨੂੰਨੀ ਸਲਾਹਕਾਰ ਸੁਰਜੀਤ ਸਿੰਘ ਐਡਵੋਕੇਟ ਨੇ ਅੱਜ ਦੱਸਿਆ ਕਿ ਪਾਰਟੀ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 22 ਅਪ੍ਰੈਲ ਨੂੰ ਸੰਗਰੂਰ...
ਕਰਜ਼ੇ ਦੇ ਝੰਬੇ ਕਿਸਾਨ ਅਤੇ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 minute ago
ਤਲਵੰਡੀ ਸਾਬੋ/ਸੀਂਗੋ ਮੰਡੀ 19 ਅਪ੍ਰੈਲ (ਲਕਵਿੰਦਰ ਸ਼ਰਮਾ)- ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਕਲਾਲਵਾਲਾ 'ਚ ਦੋ ਦਿਨਾਂ ਅੰਦਰ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਕਾਰਨ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਮ੍ਰਿਤਕਾਂ 'ਚ ਇੱਕ ਕਿਸਾਨ ਅਤੇ ਇੱਕ ਮਜ਼ਦੂਰ...
ਕਾਂਗਰਸ 'ਚ ਸ਼ਾਮਲ ਹੋਏ ਬੰਗਾ ਹਲਕੇ ਦੇ ਸਾਬਕਾ ਵਿਧਾਇਕ ਚੌਧਰੀ ਮੋਹਨ ਲਾਲ ਤੇ ਠੇਕੇਦਾਰ ਰਾਜਿੰਦਰ ਸਿੰਘ
. . .  about 3 hours ago
ਬੰਗਾ, 19 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)- ਬੰਗਾ ਹਲਕੇ 'ਚ ਉਸ ਵੇਲੇ ਵੱਡਾ ਸਿਆਸੀ ਧਮਾਕਾ ਹੋਇਆ, ਜਦੋਂ ਹਲਕੇ ਸਾਬਕਾ ਵਿਧਾਇਕ ਚੌਧਰੀ ਮੋਹਨ ਲਾਲ ਬੰਗਾ ਅਤੇ ਠੇਕੇਦਾਰ ਰਾਜਿੰਦਰ ਸਿੰਘ ਸਾਬਕਾ ਹਲਕਾ ਇੰਚਾਰਜ ਬੰਗਾ ਜਨਰਲ ਸਕੱਤਰ ਬਸਪਾ ਨੂੰ ਛੱਡ ਕੇ...
ਮੁਹਾਲੀ ਪੁਲਿਸ ਨੇ ਸੁਲਝਾਈ ਪਿੰਡ ਤੋਫਾਂਪੁਰ 'ਚ ਹੋਏ ਅੰਨ੍ਹੇ ਕਤਲ ਦੀ ਗੁੱਥੀ
. . .  about 3 hours ago
ਡੇਰਾਬੱਸੀ, 19 ਅਪ੍ਰੈਲ (ਸ਼ਾਮ ਸਿੰਘ ਸੰਧੂ)- ਮੁਹਾਲੀ ਪੁਲਿਸ ਨੇ ਬੀਤੀ 11 ਅਪ੍ਰੈਲ ਨੂੰ ਲਾਲੜੂ ਥਾਣੇ ਅਧੀਨ ਪੈਂਦੇ ਪਿੰਡ ਤੋਫਾਂਪੁਰ 'ਚ ਅਨਿਲ ਟਾਂਕ ਨਾਮੀ ਇੱਕ ਨੌਜਵਾਨ ਦੇ ਕਤਲ ਦੀ ਗੁੱਥੀ ਸੁਲਝਾ ਲਈ ਹੈ। ਇਸ ਕਤਲ ਨੂੰ ਅੰਜਾਮ ਮ੍ਰਿਤਕ ਦੀ ਪਤਨੀ ਨੇ ਆਪਣੇ ਪ੍ਰੇਮੀ ਨਾਲ...
ਪਾਕਿਸਤਾਨ ਗਏ ਸਿੱਖ ਜਥੇ ਨੂੰ ਵਿਸ਼ੇਸ਼ ਤੌਰ 'ਤੇ ਦਿਖਾਇਆ ਗਿਆ ਕਰਤਾਰਪੁਰ ਲਾਂਘੇ ਦਾ ਨਿਰਮਾਣ ਕਾਰਜ
. . .  about 3 hours ago
ਅੰਮ੍ਰਿਤਸਰ, 19 ਅਪ੍ਰੈਲ- ਵਿਸਾਖੀ ਦਾ ਤਿਉਹਾਰ ਮਨਾਉਣ ਲਈ ਬੀਤੀ 12 ਅਪ੍ਰੈਲ ਨੂੰ ਪਾਕਿਸਤਾਨ ਗਏ ਸਿੱਖ ਜਥੇ ਨੂੰ ਅੱਜ ਇੱਥੇ ਬਣਾਏ ਜਾ ਰਹੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨਿਰਮਾਣ ਕਾਰਜ ਨੂੰ ਵਿਸ਼ੇਸ਼ ਤੌਰ 'ਤੇ ਦਿਖਾਇਆ ਗਿਆ। ਜਥਾ ਇੱਥੇ...
ਐੱਨ. ਡੀ. ਤਿਵਾੜੀ ਦੇ ਬੇਟੇ ਰੋਹਿਤ ਦੀ ਹੋਈ ਸੀ ਗ਼ੈਰ-ਕੁਦਰਤੀ ਮੌਤ, ਪੋਸਟਮਾਰਟਮ ਰਿਪੋਰਟ 'ਚ ਹੋਇਆ ਖ਼ੁਲਾਸਾ
. . .  about 3 hours ago
ਨਵੀਂ ਦਿੱਲੀ, 19 ਅਪ੍ਰੈਲ- ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਐੱਨ. ਡੀ. ਤਿਵਾੜੀ ਦੇ ਪੁੱਤਰ ਰੋਹਿਤ ਸ਼ੇਖਰ ਦੀ ਗ਼ੈਰ-ਕੁਦਰਤੀ ਮੌਤ ਹੋਈ ਸੀ। ਪੋਸਟਮਾਰਟਮ ਰਿਪੋਰਟ 'ਚ ਇਸ ਗੱਲ ਦਾ ਖ਼ੁਲਾਸਾ ਹੋਇਆ ਹੈ। ਇਸ ਦੇ ਨਾਲ ਹੀ ਪੁਲਿਸ ਵਲੋਂ ਇਸ ਮਾਮਲੇ 'ਚ ਧਾਰਾ 302 ਦੇ...
ਮੋਦੀ ਦੇ ਮੰਤਰੀ ਦਾ ਬਿਆਨ, ਕਿਹਾ- ਭਾਜਪਾ ਵਰਕਰਾਂ 'ਤੇ ਉਂਗਲ ਚੁੱਕੀ ਤਾਂ ਖ਼ੈਰ ਨਹੀਂ
. . .  about 4 hours ago
ਐਨ.ਡੀ. ਤਿਵਾੜੀ ਦੇ ਬੇਟੇ ਰੋਹਿਤ ਦੀ ਮੌਤ ਦਾ ਮਾਮਲਾ ਕ੍ਰਾਇਮ ਬ੍ਰਾਂਚ ਨੂੰ ਸੌਂਪਿਆ ਗਿਆ
. . .  about 4 hours ago
ਪਾਕਿਸਤਾਨ 'ਚ ਯਾਤਰੀ ਬੱਸ ਦੇ ਪਲਟਣ ਕਾਰਨ 8 ਲੋਕਾਂ ਦੀ ਮੌਤ
. . .  about 5 hours ago
ਜਲੰਧਰ : ਇਸ ਕਾਰਨ ਹੋਇਆ ਸੀ ਬਾਲਕ ਨਾਥ ਮੰਦਰ ਦੇ ਪੁਜਾਰੀ ਦਾ ਕਤਲ, ਪੁਲਿਸ ਨੇ ਸੁਲਝਾਈ ਗੁੱਥੀ
. . .  about 5 hours ago
ਦੱਖਣੀ ਅਫ਼ਰੀਕਾ 'ਚ ਚਰਚ ਦੀ ਛੱਤ ਡਿੱਗਣ ਕਾਰਨ 13 ਲੋਕਾਂ ਦੀ ਮੌਤ
. . .  about 5 hours ago
ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਜਗਮੀਤ ਸਿੰਘ ਬਰਾੜ
. . .  about 5 hours ago
ਗੈਸਟ ਹਾਊਸ ਕਾਂਡ ਤੋਂ ਬਾਅਦ ਪਹਿਲੀ ਵਾਰ ਇੱਕੋ ਮੰਚ 'ਤੇ ਨਜ਼ਰ ਆਏ ਮੁਲਾਇਮ ਯਾਦਵ ਅਤੇ ਮਾਇਆਵਤੀ
. . .  about 6 hours ago
ਸ਼ਿਵ ਸੈਨਾ 'ਚ ਸ਼ਾਮਲ ਹੋਈ ਪ੍ਰਿਅੰਕਾ ਚਤੁਰਵੇਦੀ
. . .  about 6 hours ago
ਬਰਾਤੀਆਂ ਨੂੰ ਲਿਜਾ ਰਹੀ ਬੱਸ ਪਲਟੀ, ਸੱਤ ਦੀ ਮੌਤ
. . .  1 minute ago
ਮੁੰਬਈ ਹਮਲੇ 'ਚ ਸ਼ਹੀਦ ਹੋਏ ਏ. ਟੀ. ਐੱਸ. ਮੁਖੀ ਹੇਮੰਤ ਕਰਕਰੇ ਨੂੰ ਲੈ ਕੇ ਸਾਧਵੀ ਨੇ ਦਿੱਤਾ ਵਿਵਾਦਤ ਬਿਆਨ
. . .  about 7 hours ago
ਕਾਂਗਰਸ ਨੂੰ ਛੱਡ ਸ਼ਿਵ ਸੈਨਾ ਦਾ 'ਹੱਥ' ਫੜੇਗੀ ਪ੍ਰਿਅੰਕਾ ਚਤੁਰਵੇਦੀ
. . .  about 7 hours ago
ਗੈਸ ਸਲੰਡਰ ਨੂੰ ਲੱਗੀ ਅੱਗ, ਦੁਕਾਨਦਾਰਾਂ ਨੂੰ ਪਈਆਂ ਭਾਜੜਾਂ
. . .  about 6 hours ago
ਪ੍ਰਿਅੰਕਾ ਚਤੁਰਵੇਦੀ ਨੇ ਛੱਡੀ ਕਾਂਗਰਸ
. . .  about 7 hours ago
ਪ੍ਰਿਅੰਕਾ ਚਤੁਰਵੇਦੀ ਨੇ ਟਵਿੱਟਰ ਅਕਾਊਂਟ ਤੋਂ ਹਟਾਇਆ ਕਾਂਗਰਸ ਦਾ ਨਾਂ
. . .  about 8 hours ago
ਜਗਮੀਤ ਸਿੰਘ ਬਰਾੜ ਦੇ ਘਰ ਪਹੁੰਚੇ ਪ੍ਰਕਾਸ਼ ਸਿੰਘ ਬਾਦਲ
. . .  about 8 hours ago
ਏ. ਟੀ. ਐੱਮ. ਅਤੇ ਡਾਕਖ਼ਾਨੇ ਦਾ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਸਮਾਨ ਲੈ ਕੇ ਫ਼ਰਾਰ ਹੋਏ ਲੁਟੇਰੇ
. . .  about 8 hours ago
ਵਿਆਹੁਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 8 hours ago
ਚੋਣ ਰੈਲੀ ਨੂੰ ਸੰਬੋਧਿਤ ਕਰ ਰਹੇ ਕਾਂਗਰਸ ਨੇਤਾ ਹਾਰਦਿਕ ਪਟੇਲ ਨੂੰ ਵਿਅਕਤੀ ਨੇ ਮਾਰਿਆ ਥੱਪੜ
. . .  about 8 hours ago
ਸੈਨੇਟਰੀ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
. . .  about 9 hours ago
ਮਾਲੀ ਦੇ ਪ੍ਰਧਾਨ ਮੰਤਰੀ ਅਤੇ ਪੂਰੀ ਸਰਕਾਰ ਨੇ ਦਿੱਤਾ ਅਸਤੀਫ਼ਾ
. . .  about 9 hours ago
ਸੜਕ ਪਾਰ ਕਰ ਰਹੀ ਬਜ਼ੁਰਗ ਔਰਤ ਆਈ ਬੱਸ ਦੀ ਲਪੇਟ 'ਚ, ਮੌਤ
. . .  about 10 hours ago
ਅੱਜ ਫਿਰ ਚੋਣ ਪ੍ਰਚਾਰ 'ਚ ਉਤਰਨਗੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ
. . .  about 10 hours ago
ਸੰਨਿਆਸ ਨਹੀਂ ਲੈ ਰਿਹਾ, ਰਾਹੁਲ ਦਾ ਦੇਵਾਂਗਾ ਸਾਥ - ਦੇਵੇਗੌੜਾ
. . .  about 11 hours ago
ਗੈਸਟਹਾਊਸ ਕਾਂਡ ਦੇ 24 ਸਾਲ ਬਾਅਦ ਮਾਇਆਵਤੀ-ਮੁਲਾਇਮ ਦਿਖਣਗੇ ਇਕ ਮੰਚ 'ਤੇ
. . .  about 11 hours ago
ਤ੍ਰਿਪੁਰਾ ਕਾਂਗਰਸ ਪ੍ਰਧਾਨ ਨੇ ਥਾਣੇ 'ਚ ਵਿਅਕਤੀ ਨੂੰ ਮੁਲਾਜ਼ਮਾਂ ਸਾਹਮਣੇ ਹੀ ਮਾਰਿਆ ਥੱਪੜ
. . .  about 12 hours ago
ਗ਼ਲਤੀ ਨਾਲ ਭਾਜਪਾ ਨੂੰ ਦਿੱਤੀ ਵੋਟ, ਪਛਤਾਵੇ 'ਚ ਕੱਟ ਦਿੱਤੀ ਉਂਗਲ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ 40 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ ਦਿੱਤਾ 169 ਦੌੜਾਂ ਦਾ ਟੀਚਾ
. . .  about 1 hour ago
ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਵਿਚ ਸ਼ਾਮਿਲ
. . .  35 minutes ago
ਸੁਆਂ ਨਦੀ ਵਿਚ ਨਹਾਉਣ ਗਏ ਦੋ ਨੌਜਵਾਨ ਡੁੱਬੇ
. . .  about 1 hour ago
ਆਈ.ਪੀ.ਐੱਲ 2019 : ਦਿੱਲੀ ਖ਼ਿਲਾਫ਼ ਟਾਸ ਜਿੱਤ ਕੇ ਮੁੰਬਈ ਵੱਲੋਂ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  about 1 hour ago
ਸ਼ਮਸ਼ੇਰ ਸਿੰਘ ਦੂਲੋ ਨੂੰ ਆਪਣੇ ਪ੍ਰਚਾਰ ਦੀ ਕਰਾਂਗੀ ਅਪੀਲ - ਬੀਬੀ ਦੂਲੋ
. . .  about 1 hour ago
ਗੁਰੂ ਹਰਸਹਾਏ : ਪਿੰਡ ਝੋਕ ਮੋਹੜੇ 'ਚ ਚੱਲੀ ਗੋਲੀ
. . .  about 1 hour ago
ਕੰਟਰੋਲ ਰੇਖਾ ਤੋਂ ਪਾਰ ਵਪਾਰ ਦੋ ਦਿਨਾਂ ਲਈ ਬੰਦ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਚੇਤ ਸੰਮਤ 551
ਿਵਚਾਰ ਪ੍ਰਵਾਹ: ਨੀਤੀਆਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ 'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਫਾਜ਼ਿਲਕਾ / ਅਬੋਹਰ

ਰੋਲ ਨੰਬਰ ਨਾ ਮਿਲਣ ਕਰਕੇ ਹਜ਼ਾਰਾ ਸਿੰਘ ਵਾਲਾ ਸਕੂਲ ਦੇ ਦਸਵੀਂ ਜਮਾਤ ਦੇ 7 ਵਿਦਿਆਰਥੀ ਰਹੇ ਪੇਪਰਾਂ ਤੋਂ ਵਾਂਝੇ, ਮਾਪੇ ਪ੍ਰੇਸ਼ਾਨ

ਮਮਦੋਟ, 18 ਮਾਰਚ (ਜਸਬੀਰ ਸਿੰਘ ਕੰਬੋਜ)- ਅੱਜ ਸ਼ੁਰੂ ਹੋਏ ਦਸਵੀਂ ਜਮਾਤ ਦੇ ਪੇਪਰਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਜ਼ਾਰਾ ਸਿੰਘ ਵਾਲਾ ਦੇ 7 ਵਿਦਿਆਰਥੀਆਂ ਨੂੰ ਸਕੂਲ ਵਲੋਂ ਰੋਲ ਨੰਬਰ ਨਾ ਦਿੱਤੇ ਜਾਣ ਕਾਰਨ ਸਾਲਾਨਾ ਪ੍ਰੀਖਿਆ ਵਾਲੇ ਪੇਪਰਾਂ 'ਚ ਬੈਠਣ ਤੋਂ ਵਾਂਝੇ ਰਹਿਣਾ ਪਿਆ, ਜਿਸ ਕਾਰਨ ਇਨ੍ਹਾਂ ਬੱਚਿਆਂ ਦੇ ਮਾਪਿਆਂ ਵਿਚ ਭਾਰੀ ਪ੍ਰੇਸ਼ਾਨੀ ਪਾਈ ਜਾ ਰਹੀ ਹੈ | ਆਪਣੇ ਮਾਤਾ-ਪਿਤਾ ਨਾਲ ਅਮਨਦੀਪ ਸਿੰਘ ਪੁੱਤਰ ਪ੍ਰੀਤਮ ਸਿੰਘ, ਗੁਰਮੇਜ ਸਿੰਘ, ਅਮਨਦੀਪ ਸਿੰਘ ਪੁੱਤਰ ਸੋਹਣ ਸਿੰਘ, ਕੁਲਦੀਪ ਸਿੰਘ, ਬਿੱਟੂ ਸਿੰਘ ਵਾਸੀ ਹਜ਼ਾਰਾ ਸਿੰਘ ਵਾਲਾ ਅਤੇ ਗੁਰਮੀਤ ਸਿੰਘ ਤੇ ਜਸਪਾਲ ਸਿੰਘ ਵਾਸੀ ਲੱਖਾ ਸਿੰਘ ਵਾਲਾ ਅੱਜ ਕਰੀਬ 10 ਵਜੇ (ਸਵੇਰੇ) ਪੇਪਰ ਸ਼ੁਰੂ ਹੋਣ ਤੱਕ ਸਕੂਲ ਦੇ ਮੁੱਖ ਗੇਟ ਸਾਹਮਣੇ ਖੜ੍ਹੇ ਰਹੇ, ਪਰੰਤੂ ਰੋਲ ਨੰਬਰ ਨਾ ਮਿਲਣ ਕਾਰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਮਦੋਟ ਵਿਖੇ ਬਣੇ ਸੈਂਟਰ ਵਿਚ ਉਨ੍ਹਾਂ ਨੂੰ ਨਹੀਂ ਬੈਠਣ ਦਿੱਤਾ ਗਿਆ | ਇਕ ਪਾਸੇ ਜਿੱਥੇ ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਪਿ੍ੰਸੀਪਲ 'ਤੇ ਬਿਨਾਂ ਵਜ੍ਹਾ ਇਨ੍ਹਾਂ ਬੱਚਿਆਂ ਦੇ ਰੋਲ ਨੰਬਰ ਰੋਕ ਲੈਣ ਦੇ ਇਲਜ਼ਾਮ ਲਗਾਏ ਹਨ, ਉੱਥੇ ਦੂਜੇ ਪਾਸੇ ਸਕੂਲ ਦੇ ਸਟਾਫ਼ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਦੇ ਲਗਾਤਾਰ ਸਕੂਲ ਵਿਚੋਂ ਗ਼ੈਰ-ਹਾਜ਼ਰ ਰਹਿਣ ਕਾਰਨ ਕਰੀਬ ਤਿੰਨ ਮਹੀਨੇ ਪਹਿਲਾਂ ਦਾ ਨਾਂਅ ਕੱਟਿਆ ਹੋਇਆ ਹੈ ਤੇ ਇਨ੍ਹਾਂ ਵਿਦਿਆਰਥੀਆਂ ਜਾਂ ਇਨ੍ਹਾਂ ਦੇ ਮਾਤਾ-ਪਿਤਾ ਨੇ ਬੱਚਿਆਂ ਦਾ ਸਕੂਲ ਵਿਚ ਦੁਬਾਰਾ ਨਾਂਅ ਦਾਖਲ ਕਰਾਉਣ ਸਬੰਧੀ ਨਾ ਤਾਂ ਕੋਈ ਅਰਜ਼ੀ ਹੀ ਸਕੂਲ ਵਿਚ ਦਿੱਤੀ ਹੈ ਤੇ ਨਾ ਹੀ ਸਕੂਲ ਪਿੰ੍ਰਸੀਪਲ ਜਾਂ ਕਲਾਸ ਇੰਚਾਰਜ ਪਾਸ ਕਿਸੇ ਤਰ੍ਹਾਂ ਦੀ ਪਹੁੰਚ ਹੀ ਕੀਤੀ ਹੈ | ਇਸ ਸਬੰਧੀ ਜਦ ਨੇਕ ਸਿੰਘ ਜ਼ਿਲ੍ਹਾ ਸਿਖਿਆ ਅਫ਼ਸਰ ਫ਼ਿਰੋਜ਼ਪੁਰ ਨਾਲ ਫ਼ੋਨ 'ਤੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਦਾ ਨਾਂਅ ਕਰੀਬ ਢਾਈ-ਤਿੰਨ ਮਹੀਨੇ ਪਹਿਲਾਂ ਕੱਟਿਆ ਗਿਆ ਸੀ ਤੇ ਹੁਣ ਤੱਕ ਇਹ ਸਕੂਲ ਵਿਚੋਂ ਗ਼ੈਰ-ਹਾਜ਼ਰ ਹੀ ਚੱਲੇ ਆਰ ਰਹੇ ਹਨ ਤੇ ਵਿਭਾਗੀ ਨਿਯਮਾਂ ਅਨੁਸਾਰ ਇਨ੍ਹਾਂ ਦਾ ਰੋਲ ਨੰਬਰ ਨਹੀਂ ਦਿੱਤਾ ਜਾ ਸਕਦਾ |

ਜ਼ਿਲ੍ਹਾ ਫ਼ਾਜ਼ਿਲਕਾ 'ਚ ਜ਼ਿਲ੍ਹਾ ਉਪਭੋਗਤਾ ਅਦਾਲਤ ਸ਼ੁਰੂ ਕਰਨ ਦੀ ਮੰਗ

ਅਬੋਹਰ, 18 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨੀਂ ਅਬੋਹਰ ਪੁੱਜੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜਾਂ ਸ੍ਰੀ ਰਕੇਸ਼ ਕੁਮਾਰ ਜੈਨ ਅਤੇ ਸ੍ਰੀ ਅਰੁਣ ਮੋਂਗਾ ਨੂੰ ਮਿਲ ਕੇ ਸੇਵਾ ਮੁਕਤ ਐੱਸ.ਡੀ.ਐਮ. ਸ੍ਰੀ ਬੀ.ਐਲ. ਸਿੱਕਾ ਨੇ ਮੰਗ ਕੀਤੀ ਕਿ ਫ਼ਾਜ਼ਿਲਕਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਮੰਡੀ ਅਰਨੀਵਾਲਾ, 18 ਮਾਰਚ (ਸੰਧੂ)-ਪੁਲਿਸ ਥਾਣਾ ਅਰਨੀਵਾਲਾ ਨੇ ਇਕ ਵਿਅਕਤੀ ਨੂੰ 500 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਸਬ ਇੰਸਪੈਕਟਰ ਬਲਵੰਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਜਦ ਸੇਮਨਾਲੇ ਦੇ ਪੁਲ ਕੋਲ ਪੁੱਜੀ ਤਾਂ ਸਾਹਮਣੇ ...

ਪੂਰੀ ਖ਼ਬਰ »

ਫ਼ਸਲੀ ਵਿਭਿੰਨਤਾ 'ਚ ਵਡਮੁੱਲਾ ਯੋਗਦਾਨ ਪਾ ਰਿਹੈ ਕਿਸਾਨ ਦਵਿੰਦਰ ਸਿੰਘ

ਅਬੋਹਰ, 18 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਫ਼ਾਜ਼ਿਲਕਾ ਜ਼ਿਲ੍ਹੇ ਦਾ ਕਿਸਾਨ ਦਵਿੰਦਰ ਸਿੰਘ ਸਾਬਕਾ ਸਰਪੰਚ ਚਾਨਣਵਾਲ ਫ਼ਸਲੀ ਵਿਭਿੰਨਤਾ ਵਿਚ ਵਡਮੁੱਲਾ ਯੋਗਦਾਨ ਪਾ ਰਿਹਾ ਹੈ | ਦਵਿੰਦਰ ਸਿੰਘ ਨੂੰ ਬੀਤੇ ਦਿਨੀਂ ਪੀ.ਏ.ਯੂ. ਦੇ ਕਿਸਾਨ ਮੇਲੇ ਦੌਰਾਨ ਖੇਤੀ ਜਿਨਸਾਂ ...

ਪੂਰੀ ਖ਼ਬਰ »

ਸਲੇਮਸ਼ਾਹ ਬਾਜ਼ਾਰ 'ਚ ਲੱਗ ਰਹੇ ਮੋਬਾਈਲ ਟਾਵਰ ਦਾ ਲੋਕਾਂ ਨੇ ਕੀਤਾ ਵਿਰੋਧ

ਫ਼ਾਜ਼ਿਲਕਾ, 18 ਮਾਰਚ (ਦਵਿੰਦਰ ਪਾਲ ਸਿੰਘ)-ਸਲੇਮਸ਼ਾਹ ਬਾਜ਼ਾਰ 'ਚ ਇਕ ਨਿੱਜੀ ਕੰਪਨੀ ਵਲੋਂ ਲਗਾਏ ਜਾ ਰਹੇ ਮੋਬਾਇਲ ਟਾਵਰ ਦੇ ਵਿਰੋਧ ਵਿਚ ਬਾਜ਼ਾਰ ਨਾਲ ਸਬੰਧਿਤ ਦੁਕਾਨਦਾਰਾਂ ਅਤੇ ਮੁਹੱਲਾ ਵਾਸੀਆਂ ਨੇ ਨਗਰ ਕੌਾਸਲ ਕੋਲ ਆਪਣਾ ਇਤਰਾਜ਼ ਦਰਜ਼ ਕਰਵਾਇਆ ਹੈ | ਮੁਹੱਲਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਚਾਰ ਜ਼ਖ਼ਮੀ

ਫ਼ਾਜ਼ਿਲਕਾ, 18 ਮਾਰਚ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਫ਼ਿਰੋਜਪੁਰ ਰੋਡ 'ਤੇ ਪਿੰਡ ਲਾਲੋ ਵਾਲੀ ਨੇੜੇ ਇੱਕ ਸੜਕ ਹਾਦਸੇ ਵਿਚ ਕਾਰ ਸਵਾਰ ਚਾਰ ਵਿਅਕਤੀ ਜ਼ਖਮੀ ਹੋ ਗਏ | ਜਾਣਕਾਰੀ ਅਨੁਸਾਰ ਪਰਮਜੀਤ ਸਿੰਘ, ਰਾਏ ਸਿੰਘ ਵਾਸੀ ਟੱਪਰੀ ਗੁਰੂਹਰਸਹਾਏ, ਬਲਵਿੰਦਰ ਸਿੰਘ ਚੱਕ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਦੀ ਬੈਰਕ 'ਚੋਂ ਮਿਲਿਆ ਮੋਬਾਈਲ ਫ਼ੋਨ

ਫ਼ਿਰੋਜ਼ਪੁਰ, 18 ਮਾਰਚ (ਤਪਿੰਦਰ ਸਿੰਘ)- ਕੇਂਦਰੀ ਜੇਲ੍ਹ ਪ੍ਰਸ਼ਾਸਨ ਵਲੋਂ ਚੈਕਿੰਗ ਦੌਰਾਨ ਜੇਲ੍ਹ ਦੀ ਬੈਰਕ ਨੰਬਰ 6 'ਚੋਂ ਬਿਨਾਂ ਸਿੰਮ ਤੋਂ ਇਕ ਸੈਮਸੰਗ ਮਾਰਕਾ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ | ਇਸ ਸਬੰਧੀ ਜੇਲ੍ਹ ਅਧਿਕਾਰੀਆਂ ਨੇ ਸਿਟੀ ਕੋਤਵਾਲੀ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਗਾਰਡਾਂ ਨੂੰ ਬੰਦੀ ਬਣਾ ਕੇ ਪੰਜਾਬ ਐਗਰੋ ਦੇ ਗੋਦਾਮ 'ਚੋਂ 756 ਗੱਟੇ ਕਣਕ ਕੀਤੀ ਚੋਰੀ

ਜ਼ੀਰਾ, 18 ਮਾਰਚ (ਮਨਜੀਤ ਸਿੰਘ ਢਿੱਲੋਂ)- ਕੋਟ ਈਸੇ ਖ਼ਾਂ ਰੋਡ ਅਤੇ ਅਵਾਣ ਰੋਡ ਨੂੰ ਆਪਸ 'ਚ ਜੋੜਦੇ ਰਸਤੇ 'ਤੇ ਸਥਿਤ ਪੰਜਾਬ ਐਗਰੋ ਗੋਦਾਮ ਮਨਸੂਰਦੇਵਾ 'ਤੇ ਅਣਪਛਾਤੇ 25-30 ਵਿਅਕਤੀਆਂ ਨੇ ਹਮਲਾ ਕਰਦਿਆਂ ਗੋਦਾਮ ਵਿਚ ਤਾਇਨਾਤ ਗਾਰਡਾਂ ਨੂੰ ਇਕ ਕਮਰੇ ਵਿਚ ਬੰਦੀ ਬਣਾ ਕੇ 756 ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਝੋਨੇ ਦੀ ਲਵਾਈ ਪਹਿਲੀ ਜੂਨ ਤੋਂ ਸ਼ੁਰੂ ਕਰਨ ਦੀ ਮੰਗ

ਜ਼ੀਰਾ, 18 ਮਾਰਚ (ਮਨਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਹਿਮ ਬਲਾਕ ਪ੍ਰਧਾਨ ਊਧਮ ਸਿੰਘ ਸਨ੍ਹੇਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਹੋਈ | ਮੀਟਿੰਗ ਵਿਚ ਸੁਖਪਾਲ ਸਿੰਘ ਬੁੱਟਰ ਪੰਜਾਬ ਮੀਤ ਪ੍ਰਧਾਨ ਅਤੇ ਕਿਰਨਪਾਲ ਸਿੰਘ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਫ਼ਾਜ਼ਿਲਕਾ, 18 ਮਾਰਚ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਥਾਣਾ ਸਦਰ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ 1 ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਐੱਚ.ਸੀ. ਮਨਜੀਤ ਸਿੰਘ ਨੇ ਕਿਹਾ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਤਾਂ ਕਾਂਵਾਂ ਵਾਲੀ ਨੇੜੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਟਰਾਲਾ ਚਾਲਕ 'ਤੇ ਮਾਮਲਾ ਦਰਜ

ਫ਼ਾਜ਼ਿਲਕਾ, 18 ਮਾਰਚ (ਦਵਿੰਦਰ ਪਾਲ ਸਿੰਘ)-ਖੁਈਖੇੜਾ ਥਾਣਾ ਪੁਲਿਸ ਨੇ ਨੌਜਵਾਨ ਦੀ ਮੌਤ ਤੋਂ ਬਾਅਦ ਇਕ ਟਰਾਲਾ ਚਾਲਕ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੁਭਾਸ਼ ਚੰਦਰ ਪੁੱਤਰ ਓਮ ਪ੍ਰਕਾਸ਼ ਵਾਸੀ ਖਿੱਪਾਂ ਵਾਲੀ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਸੜਕ ਹਾਦਸਿਆਂ ਦੌਰਾਨ ਦੋ ਨੌਜਵਾਨਾਂ ਦੀ ਮੌਤ

ਅਬੋਹਰ, 18 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਵੱਖ-ਵੱਖ ਥਾਵਾਂ 'ਤੇ ਬੀਤੀ ਦੇਰ ਰਾਤ ਵਾਪਰੇ ਸੜਕ ਹਾਦਸਿਆਂ ਦੌਰਾਨ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ | ਜਦੋਂ ਕਿ ਦੋ ਜਣੇ ਜ਼ਖ਼ਮੀ ਹੋਏ ਹਨ | ਜਾਣਕਾਰੀ ਅਨੁਸਾਰ ਜੰਡਵਾਲਾ ਹਨਵੰਤਾ ਨਿਵਾਸੀ ਮਹਿੰਦਰ ਕੁਮਾਰ ਪੁੱਤਰ ਰਾਮ ...

ਪੂਰੀ ਖ਼ਬਰ »

ਬੈਂਕ ਖਾਤੇ 'ਚ 1 ਲੱਖ ਤੋਂ ਵਧੇਰੇ ਰਾਸ਼ੀ ਕਢਾਉਣ ਜਾਂ ਜਮ੍ਹਾਂ ਕਰਵਾਉਣ 'ਤੇ ਰੱਖੀ ਜਾਵੇਗੀ ਨਿਗਰਾਨੀ-ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 18 ਮਾਰਚ (ਜਸਵਿੰਦਰ ਸਿੰਘ ਸੰਧੂ)- ਪਿਛਲੀ ਤਿੰਨ ਵਿੱਤੀ ਤਿਮਾਹੀ ਦੀਆਂ ਆਰਥਿਕ ਨਤੀਜਿਆਂ ਦੀ ਸਮੀਖਿਆ ਕਰਨ ਲਈ ਜ਼ਿਲ੍ਹੇ ਦੇ ਸਾਰੇ ਬੈਂਕਾਂ ਦੀ ਡਿਸਟਿ੍ਕਟ ਕੰਸਲਟੇਟਿਵ ਕਮੇਟੀ (ਡੀ.ਸੀ.ਸੀ.) ਦੀ ਇਕ ਬੈਠਕ ਡਿਪਟੀ ਕਮਿਸ਼ਨਰ ਚੰਦਰ ਗੈਂਦ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਦਿਨ-ਦਿਹਾੜੇ ਦੋ ਹਮਲਾਵਰਾਂ ਨੇ ਕਚਹਿਰੀ ਦੇ ਬਰਾਮਦੇ 'ਚ ਇਕ ਵਿਅਕਤੀ ਨੂੰ ਮਾਰੀ ਛੁਰੀ

ਫ਼ਿਰੋਜ਼ਪੁਰ, 18 ਮਾਰਚ (ਰਾਕੇਸ਼ ਚਾਵਲਾ)- ਪੁਰਾਣੀ ਦੁਸ਼ਮਣੀ ਨੂੰ ਲੈ ਕੇ ਦਿਨ-ਦਿਹਾੜੇ ਦੋ ਹਮਲਾਵਰਾਂ ਨੇ ਜ਼ਿਲ੍ਹਾ ਕਚਹਿਰੀ 'ਚ ਤਰੀਕ ਭੁਗਤਣ ਆਏ ਇਕ ਵਿਅਕਤੀ ਨੂੰ ਛੁਰੀ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ | ਜ਼ਖ਼ਮੀ ਵਿਅਕਤੀ ਨੂੰ ਥਾਣਾ ਕੈਂਟ ਦੇ ਏ.ਐਸ.ਆਈ ਸੁਖਦੇਵ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਅੰਧ ਵਿਦਿਆਲਿਆ ਦਾ ਦੌਰਾ

ਅਬੋਹਰ, 18 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਕੈਨਵੇ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਗੰਗਾਨਗਰ ਦੇ ਅੰਧ ਵਿਦਿਆਲਿਆ ਦਾ ਦੌਰਾ ਕਰਕੇ ਜਾਣਕਾਰੀ ਪ੍ਰਾਪਤ ਕੀਤੀ | ਇਸ ਦੌਰਾਨ ਵਿਦਿਆਰਥੀਆਂ ਨੇ ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ | ...

ਪੂਰੀ ਖ਼ਬਰ »

ਪਿ੍ੰਸੀਪਲ ਡਾ: ਰੇਖਾ ਸੂਦ ਹਾਂਡਾ ਦਾ ਅੰਤਰਰਾਸ਼ਟਰੀ ਸੰਸਥਾ ਵਲੋਂ ਸਨਮਾਨ

ਅਬੋਹਰ, 18 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਅੰਤਰਰਾਸ਼ਟਰੀ ਸੰਸਥਾ ਵੀਨਸ ਇੰਟਰਨੈਸ਼ਨਲ ਫਾਊਾਡੇਸ਼ਨ ਵਲੋਂ ਬੀਤੇ ਦਿਨੀਂ ਔਰਤਾਂ ਦੇ ਖੇਤਰ ਵਿਚ ਅਤੇ ਸਮਾਜ ਵਿਚ ਔਰਤਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਬਦਲੇ ਗੋਪੀਚੰਦ ਆਰੀਆ ਮਹਿਲਾ ਕਾਲਜ ਦੀ ...

ਪੂਰੀ ਖ਼ਬਰ »

ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਪਹਿਰਾ ਲਾਉਣ ਤੇ ਚੌਕਸੀ ਰੱਖਣ ਦੇ ਆਦੇਸ਼

ਫ਼ਾਜ਼ਿਲਕਾ, 18 ਮਾਰਚ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟੇ੍ਰਟ ਮਨਪ੍ਰੀਤ ਸਿੰਘ ਆਈ.ਏ.ਐਸ. ਨੇ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਵਿਚ ਪੰਜਾਬ ਵਿਲੇਜ ਅਤੇ ਸਮਾਲ ਟਾਊਨਜ਼ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪਿੰਡਾਂ ...

ਪੂਰੀ ਖ਼ਬਰ »

ਪੁਲਿਸ ਨੇ ਚੈਕਿੰਗ ਕੀਤੀ

ਅਬੋਹਰ, 18 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਪੁਲਿਸ ਅਧਿਕਾਰੀਆਂ ਵਲੋਂ ਲੋਕ ਸਭਾ ਚੋਣਾਂ ਅਤੇ ਸੁਰੱਖਿਆ ਦੇ ਪ੍ਰਬੰਧਾਂ ਦੇ ਮੱਦੇਨਜ਼ਰ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕੀਤੀ ਜਾ ਰਹੀ ਹੈ | ਇਸੇ ਤਹਿਤ ਪੁਲਿਸ ਉਪ ਕਪਤਾਨ ਕੁਲਦੀਪ ਸਿੰਘ ਭੁੱਲਰ, ਨਗਰ ਥਾਣਿਆਂ ...

ਪੂਰੀ ਖ਼ਬਰ »

ਵਿਧਾਇਕ ਅਰੁਣ ਨਾਰੰਗ ਨੇ ਮੁਹੱਲਿਆਂ ਦਾ ਦੌਰਾ ਕਰ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਅਬੋਹਰ, 18 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਵਿਧਾਇਕ ਸ੍ਰੀ ਅਰੁਣ ਨਾਰੰਗ ਨੇ ਇੱਥੋਂ ਦੇ ਵੱਖ-ਵੱਖ ਮੁਹੱਲਿਆਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ | ਸ੍ਰੀ ਨਾਰੰਗ ਨੇ ਅਜੀਤ ਨਗਰ, ਚੰਡੀਗੜ੍ਹ ਮੁਹੱਲਾ ਤੇ ...

ਪੂਰੀ ਖ਼ਬਰ »

ਗੋਪੀਚੰਦ ਕਾਲਜ 'ਚ ਦੋ ਦਿਨਾ ਯੁਵਕ ਮੇਲਾ ਸਮਾਪਤ

ਅਬੋਹਰ, 18 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਸਥਾਨਕ ਗੋਪੀਚੰਦ ਆਰੀਆ ਮਹਿਲਾ ਕਾਲਜ ਵਿਚ ਪਿ੍ੰਸੀਪਲ ਡਾ: ਰੇਖਾ ਸੂਦ ਹਾਂਡਾ ਦੇ ਨਿਰਦੇਸ਼ਨ ਅਧੀਨ ਸਹਾਇਕ ਡਾਇਰੈਕਟੋਰੇਟ ਯੁਵਕ ਸੇਵਾਵਾਂ ਸ: ਗੁਰਕਰਨ ਸਿੰਘ ਯੁਵਕ ਸੇਵਾਵਾਂ ਵਿਭਾਗ ਵਲੋਂ 15 ਅਤੇ 16 ਮਾਰਚ ਨੂੰ ਦੋ ਦਿਨਾਂ ...

ਪੂਰੀ ਖ਼ਬਰ »

ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ ਦੇ ਆਦੇਸ਼

ਫ਼ਾਜ਼ਿਲਕਾ, 18 ਮਾਰਚ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਫ਼ਾਜ਼ਿਲਕਾ ਮਨਪ੍ਰੀਤ ਸਿੰਘ ਆਈ.ਏ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲ੍ਹੇ ਦੀ ਹਦੂਦ ਅੰਦਰ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਅਤੇ ਸ਼ਾਮ ਸੂਰਜ ਡੁੱਬਣ ਤੋਂ ਬਾਅਦ ਗਊ ...

ਪੂਰੀ ਖ਼ਬਰ »

ਮਾਮਲਾ ਜ਼ਿਲ੍ਹਾ ਹਸਪਤਾਲ 'ਚੋਂ ਅਪੰਗਤਾ ਸਰਟੀਫਿਕੇਟ ਬਣਵਾਉਣ ਦਾ

ਕੁਦਰਤ ਦੇ ਮਾਰੇ ਅਪਾਹਜ ਸਰਕਾਰੀ ਬਦ-ਇੰਤਜ਼ਾਮੀ ਕਾਰਨ ਹੁੰਦੇ ਰਹੇ ਖੱਜਲ

ਫਾਜ਼ਿਲਕਾ, 18 ਮਾਰਚ (ਅਮਰਜੀਤ ਸ਼ਰਮਾ)-ਅਪਾਹਜ ਵਿਅਕਤੀ ਤਾਂ ਪਹਿਲਾਂ ਹੀ ਕੁਦਰਤ ਦੇ ਮਾਰੇ ਹੋਏ ਹੁੰਦੇ ਹਨ, ਉੱਪਰੋਂ ਮਾੜੇ ਸਰਕਾਰੀ ਪ੍ਰਬੰਧਾਂ ਕਾਰਨ ਉਨ੍ਹਾਂ ਦੇ ਦੁੱਖਾਂ ਵਿਚ ਹੋਰ ਵਾਧਾ ਹੋ ਜਾਂਦਾ ਹੈ | ਇਸ ਦੀ ਤਾਜ਼ਾ ਮਿਸਾਲ ਅੱਜ ਫ਼ਾਜ਼ਿਲਕਾ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਆਪਣਾ ਪੰਜਾਬ ਪਾਰਟੀ ਦੇ ਨੇਤਾ ਐਡਵੋਕੇਟ ਬਖਸ਼ੀਸ਼ ਕਚੂਰਾ ਆਮ ਆਦਮੀ ਪਾਰਟੀ 'ਚ ਸ਼ਾਮਿਲ

ਜਲਾਲਾਬਾਦ, 18 ਮਾਰਚ (ਹਰਪ੍ਰੀਤ ਸਿੰਘ ਪਰੂਥੀ)-ਆਪਣਾ ਪੰਜਾਬ ਪਾਰਟੀ ਬਲਾਕ ਜਲਾਲਾਬਾਦ ਦੇ ਲੀਡਰ ਅਤੇ ਸਥਾਨਕ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਬਖਸ਼ੀਸ਼ ਸਿੰਘ ਕਚੂਰਾ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ ਹਨ | ਐਡ. ਬਖਸ਼ੀਸ਼ ਸਿੰਘ ...

ਪੂਰੀ ਖ਼ਬਰ »

ਧਰਤੀ ਨੂੰ ਜ਼ਹਿਰੀਲਾ ਹੋਣ ਤੋਂ ਬਚਾਉਣ ਤੇ ਸਿਹਤ ਦੀ ਸੁਰੱਖਿਆ ਲਈ ਕੁਦਰਤੀ ਖੇਤੀ ਦੀ ਸ਼ੁਰੂਆਤ ਜ਼ਰੂਰੀ- ਸ੍ਰੀ ਸ੍ਰੀ ਰਵੀਸ਼ੰਕਰ

ਜਲਾਲਾਬਾਦ, 18 ਮਾਰਚ (ਕਰਨ ਚੁਚਰਾ, ਹਰਪ੍ਰੀਤ ਸਿੰਘ ਪਰੂਥੀ, ਜਤਿੰਦਰਪਾਲ ਸਿੰਘ)-ਆਰਟ ਆਫ਼ ਲਿਵਿੰਗ ਦੇ ਸੰਸਥਾਪਕ ਸ੍ਰੀ ਸ੍ਰੀ ਰਵੀ ਸ਼ੰਕਰ ਸੋਮਵਾਰ ਨੂੰ ਜਲਾਲਾਬਾਦ ਦੀ ਧਰਤੀ 'ਤੇ ਪਹੁੰਚੇ | ਖੇਡ ਸਟੇਡੀਅਮ ਵਿਚ ਕਰਵਾਏ ਧਾਰਮਿਕ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਸੈਂਕੜੇ ਲੀਟਰ ਲਾਹਣ ਸਮੇਤ ਇਕ ਕਾਬੂ, 4 ਫ਼ਰਾਰ

ਜਲਾਲਾਬਾਦ, 18 ਮਾਰਚ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਵੈਰ ਕਾ ਪੁਲਿਸ ਵਲੋਂ ਨਸ਼ਿਆਂ ਦੇ ਗੜ ਮੰਨੇ ਜਾਂਦੇ ਚੱਕ ਬਲੋਚਾਂ ਉਰਫ ਪਿੰਡ ਮਹਾਲਮ ਅਤੇ ਢਾਣੀ ਪ੍ਰੇਮ ਸਿੰਘ ਵਾਲੀ 'ਚ ਵੱਖ-ਵੱਖ 5 ਮਾਮਲਿਆਂ ਵਿਚ 1850 ਲੀਟਰ ਲਾਹਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ, ਜਦੋਂਕਿ 4 ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਸ਼ਰਾਬ ਸਮੇਤ 2 ਫੜੇ

ਅਬੋਹਰ, 18 ਮਾਰਚ (ਢਿੱਲੋਂ)-ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 2 ਜਣਿਆਂ ਨੂੰ ਸ਼ਰਾਬ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਸਦਰ ਥਾਣਾ ਦੇ ਕੌਰ ਸਿੰਘ ਹੌਲਦਾਰ ਨੇ ਮਲਕੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਕੱਟਿਆਵਾਲੀ ਨੂੰ 20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ...

ਪੂਰੀ ਖ਼ਬਰ »

ਨਤੀਜੇ ਐਲਾਨੇ ਗਏ

ਅਬੋਹਰ, 18 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਵਿਚ ਸੱਤਵੀਂ, ਨੌਵੀਂ ਅਤੇ ਗਿਆਰ੍ਹਵੀਂ ਕਲਾਸ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ | ਸੱਤਵੀਂ ਕਲਾਸ ਵਿਚ ਅਰਸ਼ੀਆ ਬਗਈ, ਅਰਸ਼ਦੀਪ ਸਿੰਘ ਅਤੇ ਅਨਾਹਦ ਕੌਰ ਨੇ ਪਹਿਲਾ, ਦੂਜਾ ਤੇ ਤੀਜਾ ਸਥਾਨ ...

ਪੂਰੀ ਖ਼ਬਰ »

3 ਕਿੱਲੋ ਚੂਰਾ ਪੋਸਤ ਸਮੇਤ ਇਕ ਕਾਬੂ

ਜਲਾਲਾਬਾਦ, 18 ਮਾਰਚ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਿਟੀ ਪੁਲਿਸ ਨੇ 3 ਕਿੱਲੋ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ¢ ਇਸ ਸਬੰਧੀ ਜਾਂਚ ਅਧਿਕਾਰੀ ਐਸ.ਆਈ ਓਮ ਪ੍ਰਕਾਸ਼ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਜਲਾਲਾਬਾਦ ਦੇ ਗੰਦੇ ਨਾਲੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਅਬੋਹਰ, 18 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਸਿਮੀਗੋ ਇੰਟਰਨੈਸ਼ਨਲ ਸਕੂਲ ਵਿਚ ਪ੍ਰੀ-ਪ੍ਰਾਇਮਰੀ ਸੈਕਸ਼ਨ ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡਣ ਦਾ ਪ੍ਰੋਗਰਾਮ ਹੋਇਆ | ਇਸ ਮੌਕੇ ਮੁੱਖ ਮਹਿਮਾਨ ਡਾ: ਇੰਦਰਜੀਤ ਕੌਰ ਵਾਈਸ ਪਿ੍ੰਸੀਪਲ ਗੋਪੀ ਚੰਦ ਕਾਲਜ ਸਨ | ...

ਪੂਰੀ ਖ਼ਬਰ »

ਮਗਨੇਰਗਾ ਮਜ਼ਦੂਰਾਂ ਨੇ ਪਿੰਡ ਫ਼ਤਿਹਗੜ੍ਹ ਦੀ ਨੁਹਾਰ ਬਦਲੀ

ਮੰਡੀ ਲਾਧੂਕਾ, 18 ਮਾਰਚ (ਰਾਕੇਸ਼ ਛਾਬੜਾ)-ਪਿੰਡ ਫ਼ਤਿਹਗੜ੍ਹ ਵਿਚ ਮਨਰੇਗਾ ਮਜ਼ਦੂਰਾਂ ਨੇ ਪਿੰਡ ਦੀਆਂ ਸੜਕਾਂ ਦੀ ਸਫ਼ਾਈ ਤੇ ਬਰਮਾ 'ਤੇ ਮਿੱਟੀ ਪਾ ਕੇ ਪਿੰਡ ਦੀ ਦਿੱਖ ਸੁੰਦਰ ਬਣਾ ਦਿੱਤੀ ਹੈ | ਪਿੰਡ ਦੀ ਮਹਿਲਾ ਸਰਪੰਚ ਰਾਣੋਂ ਬਾਈ ਨੇ ਦੱਸਿਆ ਹੈ ਕਿ ਪਿੰਡ 'ਚ ...

ਪੂਰੀ ਖ਼ਬਰ »

ਦਿੱਲੀ ਪਬਲਿਕ ਵਰਲਡ ਸਕੂਲ ਨੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਜਲਾਲਾਬਾਦ, 18 ਮਾਰਚ (ਹਰਪ੍ਰੀਤ ਸਿੰਘ ਪਰੂਥੀ)-ਦਿੱਲੀ ਪਬਲਿਕ ਵਰਲਡ ਸਕੂਲ ਜਲਾਲਾਬਾਦ ਨੇ ਨਵਾਂ ਸੈਸ਼ਨ 2019-20 ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਕੀਰਤਨ ਨਾਲ ਕੀਤੀ | ਜਿਸ ਵਿੱਚ ਪ੍ਰਬੰਧਕ ਕਮੇਟੀ, ਅਧਿਆਪਕ, ਬੱਚੇ ਅਤੇ ਬੱਚਿਆਂ ਦੇ ਮਾਤਾ ਪਿਤਾ ਮੌਜੂਦ ਸਨ¢ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਹੋਲੇ ਮਹੱਲੇ ਬਾਰੇ ਪੋਸਟਰ ਜਾਰੀ

ਅਬੋਹਰ, 18 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅਤੇ ਸਿੱਖ ਮਿਸ਼ਨਰੀ ਕਾਲਜ ਦੇ ਸਰਕਲ ਅਬੋਹਰ ਵਲੋਂ ਹਰ ਸਾਲ ਦੀ ਤਰ੍ਹਾਂ ਹੋਲੇ ਮਹੱਲੇ ਨੂੰ ਖੇਡ ਦਿਵਸ ਦੇ ਤੌਰ 'ਤੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਸੰਸਥਾ ਦੇ ਪੁਰਾਣੀ ਸੂਰਜ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ 'ਚ ਯੋਗ ਸਬੰਧੀ ਰਾਸ਼ਟਰੀ ਗੋਸ਼ਟੀ ਕਰਵਾਈ

ਅਬੋਹਰ, 18 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਵਿਚ ਯੋਗਾ ਸਬੰਧੀ ਇਕ ਗੋਸ਼ਟੀ ਕਰਵਾਈ ਗਈ | ਜਿਸ ਵਿਚ ਮੁੱਖ ਮਹਿਮਾਨ ਵਜੋਂ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਦੇ ਸਾਬਕਾ ਪ੍ਰੋਫ਼ੈਸਰ ਅਤੇ ਯੋਗ ਰਤਨ ਡਾ: ਦਿਨੇਸ਼ ਦਾਸ ਸ਼ਰਮਾ, ਪੰਜਾਬ ...

ਪੂਰੀ ਖ਼ਬਰ »

ਕੋਬਰਾ ਤੇ ਕੰਡਿਆਲੀ ਤਾਰ ਦੀ ਵਰਤੋਂ ਕਰਨ 'ਤੇ ਪਾਬੰਦੀ ਦੇ ਹੁਕਮ

ਫ਼ਾਜ਼ਿਲਕਾ, 18 ਮਾਰਚ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟੇ੍ਰਟ ਮਨਪ੍ਰੀਤ ਸਿੰਘ ਛਤਵਾਲ ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਕੋਬਰਾ/ ਕੰਡਿਆਂ ਵਾਲੀ ਤਾਰ ਨੂੰ ਵੇਚਣ, ਖ਼ਰੀਦਣ ਅਤੇ ਵਰਤਣ 'ਤੇ ਪੂਰਨ ...

ਪੂਰੀ ਖ਼ਬਰ »

ਪੀ.ਏ.ਯੂ. ਦੇ ਕਿਸਾਨ ਮੇਲੇ 'ਚ ਜ਼ਿਲ੍ਹੇ ਦੇ 3 ਕਿਸਾਨਾਂ ਨੇ ਖੇਤੀ ਜਿਨਸਾਂ ਦੇ ਮੁਕਾਬਲੇ 'ਚ ਜਿੱਤੇ ਪਹਿਲੇ ਇਨਾਮ

ਅਬੋਹਰ, 18 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕਰਵਾਏ ਗਏ 2 ਰੋਜ਼ਾ ਕਿਸਾਨ ਮੇਲੇ ਦੌਰਾਨ ਫ਼ਾਜ਼ਿਲਕਾ ਜ਼ਿਲ੍ਹੇ ਦੇ 3 ਕਿਸਾਨਾਂ ਨੇ ਮੱਲਾਂ ਮਾਰ ਕੇ ਪਹਿਲੇ ਸਥਾਨ ਪ੍ਰਾਪਤ ਕੀਤੇ ਹਨ | ਇਨ੍ਹਾਂ ਤਿੰਨਾਂ ਕਿਸਾਨਾਂ ਨੇ ਜਿਨਸਾਂ ਦੇ ...

ਪੂਰੀ ਖ਼ਬਰ »

ਹੁੱਕਾ ਬਾਰਾਂ 'ਤੇ ਪਾਬੰਦੀ ਦੇ ਹੁਕਮ

ਫ਼ਾਜ਼ਿਲਕਾ, 18 ਮਾਰਚ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮਨਪ੍ਰੀਤ ਸਿੰਘ ਛਤਵਾਲ, ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜਨਹਿਤ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਫਾਜ਼ਿਲਕਾ ਵਿਚ ਹੁੱਕਾ ਬਾਰ ਚਲਾਉਣ 'ਤੇ ਮੁਕੰਮਲ ਤੌਰ 'ਤੇ ਪਾਬੰਦੀ ...

ਪੂਰੀ ਖ਼ਬਰ »

ਮਿਲਟਰੀ ਰੰਗ ਦੀ ਵਰਦੀ ਤੇ ਜੀਪਾਂ ਆਦਿ ਵਰਤਣ 'ਤੇ ਪਾਬੰਦੀ ਦੇ ਹੁਕਮ

ਫ਼ਾਜ਼ਿਲਕਾ, 18 ਮਾਰਚ (ਅਮਰਜੀਤ ਸ਼ਰਮਾ)-ਜ਼ਿਲ੍ਹਾ ਮੈਜਿਸਟੇ੍ਰਟ ਮਨਪ੍ਰੀਤ ਸਿੰਘ ਛਤਵਾਲ, ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲ੍ਹੇ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਾਹਨਾਂ ਦੀ ਖ਼ਰੀਦ ਤੇ ਵੇਚ ਅਤੇ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 18 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦਾ ਐਮ.ਏ. ਅੰਗਰੇਜ਼ੀ ਦੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਵਿਦਿਆਰਥਣ ਗਰਿਮਾ ਬੁਲੰਦੀ ਪੁੱਤਰੀ ਸਤੀਸ਼ ਕੁਮਾਰ ਬੁਲੰਦੀ ਨੇ 67 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ 'ਚੋਂ ...

ਪੂਰੀ ਖ਼ਬਰ »

ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ (ਏਟਕ) ਬਲਾਕ ਜਲਾਲਾਬਾਦ ਦੀ ਮੀਟਿੰਗ

ਜਲਾਲਾਬਾਦ, 18 ਮਾਰਚ (ਹਰਪ੍ਰੀਤ ਸਿੰਘ ਪਰੂਥੀ)- ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ (ਏਟਕ) ਬਲਾਕ ਜਲਾਲਾਬਾਦ ਦੀ ਮੀਟਿੰਗ ਬਲਾਕ ਸਕੱਤਰ ਅਬਨਾਸ਼ ਰਾਣੀ ਦੀ ਪ੍ਰਧਾਨਗੀ ਹੇਠ ਸਮਾਪਤ ਹੋਈ | ਜਿਸ ਵਿਚ ਬਲਾਕ ਜਲਾਲਾਬਾਦ ਦੀਆਂ ਆਸ਼ਾ ...

ਪੂਰੀ ਖ਼ਬਰ »

ਫ਼ਾਜ਼ਿਲਕਾ ਇਲਾਕੇ 'ਚ ਸਿੱਖਿਆ ਦਾ ਚਾਨਣ ਮੁਨਾਰਾ ਸਾਬਤ ਹੋ ਰਹੀ ਅਕਾਲ ਅਕੈਡਮੀ ਥੇਹ ਕਲੰਦਰ

ਫ਼ਾਜ਼ਿਲਕਾ, 18 ਮਾਰਚ (ਦਵਿੰਦਰ ਪਾਲ ਸਿੰਘ)-ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਫ਼ਾਜ਼ਿਲਕਾ ਇਲਾਕੇ ਅੰਦਰ ਸਿੱਖਿਆ ਦੇ ਨਾਲ ਨਾਲ ਛੋਟੇ ਛੋਟੇ ਬੱਚਿਆਂ ਨੂੰ ਧਾਰਮਿਕ ਖੇਤਰ ਵਿਚ ਨਿਪੁੰਨ ਕਰ ਰਹੀ ਹੈ | ਬੱਚਿਆਂ ਨੂੰ ਦੁਨਿਆਵੀ ਵਿੱਦਿਆ ਦੇ ਨਾਲ ਨਾਲ ...

ਪੂਰੀ ਖ਼ਬਰ »

ਫ਼ਾਜ਼ਿਲਕਾ ਇਲਾਕੇ 'ਚ ਸਿੱਖਿਆ ਦਾ ਚਾਨਣ ਮੁਨਾਰਾ ਸਾਬਤ ਹੋ ਰਹੀ ਅਕਾਲ ਅਕੈਡਮੀ ਥੇਹ ਕਲੰਦਰ

ਫ਼ਾਜ਼ਿਲਕਾ, 18 ਮਾਰਚ (ਦਵਿੰਦਰ ਪਾਲ ਸਿੰਘ)-ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਫ਼ਾਜ਼ਿਲਕਾ ਇਲਾਕੇ ਅੰਦਰ ਸਿੱਖਿਆ ਦੇ ਨਾਲ ਨਾਲ ਛੋਟੇ ਛੋਟੇ ਬੱਚਿਆਂ ਨੂੰ ਧਾਰਮਿਕ ਖੇਤਰ ਵਿਚ ਨਿਪੁੰਨ ਕਰ ਰਹੀ ਹੈ | ਬੱਚਿਆਂ ਨੂੰ ਦੁਨਿਆਵੀ ਵਿੱਦਿਆ ਦੇ ਨਾਲ ਨਾਲ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ 26ਵੀਂ ਵਾਰ ਯੋਗ ਦਾ ਚੈਂਪੀਅਨ ਬਣਿਆ

ਅਬੋਹਰ, 18 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਡੀ.ਏ.ਵੀ. ਕਾਲਜ ਅੰਤਰ ਕਾਲਜ ਯੋਗਾ ਚੈਂਪੀਅਨਸ਼ਿਪ ਜਿੱਤ ਕੇ 26ਵੀਂ ਵਾਰ ਚੈਂਪੀਅਨ ਬਣਿਆ ਹੈ | ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸਰਕਾਰੀ ਕਾਲਜ ਵਿਚ ਹੋਈ ਯੋਗਾ ਚੈਂਪੀਅਨਸ਼ਿਪ ਵਿਚ ਡੀ.ਏ.ਵੀ. ਦੇ ਵਿਦਿਆਰਥੀਆਂ ਨੇ ਵੀ ਭਾਗ ...

ਪੂਰੀ ਖ਼ਬਰ »

3 ਕਿੱਲੋ ਚੂਰਾ ਪੋਸਤ ਸਮੇਤ ਇਕ ਕਾਬੂ

ਜਲਾਲਾਬਾਦ, 18 ਮਾਰਚ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਿਟੀ ਪੁਲਿਸ ਨੇ 3 ਕਿੱਲੋ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ¢ ਇਸ ਸਬੰਧੀ ਜਾਂਚ ਅਧਿਕਾਰੀ ਐਸ.ਆਈ ਓਮ ਪ੍ਰਕਾਸ਼ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਜਲਾਲਾਬਾਦ ਦੇ ਗੰਦੇ ਨਾਲੇ ...

ਪੂਰੀ ਖ਼ਬਰ »

ਨਗਰ ਕੌ ਾਸਲ ਦੁਆਰਾ 5 ਸਥਾਨਾਂ ਤੋਂ ਕੂੜੇ ਰਾਹੀਂ ਖਾਦ ਬਣਾਉਣ ਦੀ ਮੁਹਿੰਮ ਸ਼ੁਰੂ

ਫ਼ਾਜ਼ਿਲਕਾ, 18 ਮਾਰਚ (ਦਵਿੰਦਰ ਪਾਲ ਸਿੰਘ)-ਸਵੱਛਤਾ ਮੁਹਿੰਮ ਦੇ ਤਹਿਤ ਸੂਬੇ ਭਰ ਵਿਚ ਦੂਜਾ ਸਥਾਨ ਪ੍ਰਾਪਤ ਕਰਨ ਵਾਲੀ ਨਗਰ ਕੌਾਸਲ ਨੇ ਹੁਣ ਹੋਟਲਾਂ ਅਤੇ ਸਕੂਲਾਂ ਦੇ ਪ੍ਰਬੰਧਕਾਂ ਨੂੰ ਕੂੜਾ ਖ਼ਤਮ ਕਰਨ ਵਾਲੇ ਯੰਤਰਾਂ ਵਿਚ ਪਾਉਣ ਲਈ ਕਿਹਾ ਹੈ | ਨਗਰ ਕੌਾਸਲ ਵਲੋਂ ਇਹ ...

ਪੂਰੀ ਖ਼ਬਰ »

ਸੁਖਬੀਰ ਤੇ ਮਜੀਠੀਆ ਨੇ ਅਬੋਹਰ ਹਲਕੇ ਦੇ ਅਕਾਲੀਆਂ ਨਾਲ ਬੈਠਕ ਕੀਤੀ 25 ਨੂੰ ਅਬੋਹਰ ਆਉਣਗੇ ਬਿਕਰਮ ਮਜੀਠੀਆ

ਅਬੋਹਰ, 18 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ 25 ਮਾਰਚ ਨੂੰ ਅਬੋਹਰ ਵਿਖੇ ਯੂਥ ਅਕਾਲੀ ਦਲ ਦੀ ਰੈਲੀ ਨੂੰ ਸੰਬੋਧਨ ਕਰਨਗੇ | ਇਸ ਸਬੰਧੀ ਲੋਕ ਸਭਾ ਚੋਣਾਂ ਨੂੰ ਲੈ ਕੇ ਸ: ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਅਬੋਹਰ ...

ਪੂਰੀ ਖ਼ਬਰ »

ਚੋਣ ਜ਼ਾਬਤਾ ਲੱਗਣ ਦੇ ਬਾਵਜੂਦ ਸਰਕਾਰੀ ਸਕੀਮਾਂ ਦੇ ਭਰੇ ਜਾ ਰਹੇ ਫਾਰਮ

ਫ਼ਾਜ਼ਿਲਕਾ, 18 ਮਾਰਚ (ਦਵਿੰਦਰ ਪਾਲ ਸਿੰਘ): ਫ਼ਾਜ਼ਿਲਕਾ ਦੇ ਆਦਰਸ਼ ਨਗਰ ਮੁਹੱਲੇ ਅੰਦਰ ਫਿਰਨੀ ਰੋਡ 'ਤੇ ਚੋਣ ਜ਼ਾਬਤਾ ਲੱਗਣ ਦੇ ਬਾਵਜੂਦ ਸਰਕਾਰੀ ਸਕੀਮਾਂ ਦੇ ਫਾਰਮ ਭਰ ਕੇ ਪੈਸੇ ਇਕੱਠੇ ਕਰਨ ਵਾਲੇ ਇਕ ਸੈਂਟਰ ਦਾ ਪਰਦਾਫਾਸ਼ ਹੋਇਆ ਹੈ | ਇਸ ਸੈਂਟਰ ਅੰਦਰ ਫਲੱਸ਼ਾਂ, ...

ਪੂਰੀ ਖ਼ਬਰ »

ਖੇਤਾਂ 'ਚੋਂ ਟਰਾਂਸਫ਼ਾਰਮਰ ਚੋਰੀ ਹੋਣ ਦਾ ਸਿਲਸਿਲਾ ਜਾਰੀ

ਗੁਰੂਹਰਸਹਾਏ, 18 ਮਾਰਚ (ਹਰਚਰਨ ਸਿੰਘ ਸੰਧੂ)-ਇਲਾਕੇ ਅੰਦਰ ਕਿਸਾਨਾਂ ਦੇ ਟਰਾਂਸਫ਼ਾਰਮਰ ਚੋਰੀ ਹੋਣ ਦਾ ਸਿਲਸਿਲਾ ਜਾਰੀ ਹੈ | ਬੀਤੀ ਰਾਤ ਵੀ ਚੋਰਾਂ ਵਲੋਂ ਦੋ ਕਿਸਾਨਾਂ ਦੇ ਖੇਤਾਂ ਵਿਚੋਂ ਟਰਾਂਸਫ਼ਾਰਮਰ ਚੋਰੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਕਿਸਾਨ ਪ੍ਰਤਾਪ ...

ਪੂਰੀ ਖ਼ਬਰ »

ਮੁਕਾਬਲਿਆਂ 'ਚ ਛਾਏ ਐਮ.ਡੀ. ਕਾਲਜ ਦੇ ਵਿਦਿਆਰਥੀ

ਅਬੋਹਰ, 18 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਰੈੱਡ ਰਿਬਨ ਕਲੱਬ ਫ਼ਾਜ਼ਿਲਕਾ ਵਲੋਂ ਗੋਪੀਚੰਦ ਆਰੀਆ ਮਹਿਲਾ ਕਾਲਜ ਵਿਖੇ ਕਰਵਾਏ ਗਏ ਦੋ ਰੋਜ਼ਾ ਯੁਵਕ ਮੇਲੇ ਵਿਚ ਮਹਾਂਰਿਸ਼ੀ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਹਨ | ਕਾਲਜ ਦੀ ਵਿਦਿਆਰਥਣ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਸਭਾ ਦੀ ਮੀਟਿੰਗ

ਮਖੂ, 18 ਮਾਰਚ (ਵਰਿੰਦਰ ਮਨਚੰਦਾ)- ਪੰਜਾਬ ਖੇਤ ਮਜ਼ਦੂਰ ਸਭਾ ਦੀ ਮੀਟਿੰਗ ਬਲਾਕ ਮਖੂ ਦੇ ਪਿੰਡ ਜੋਗੇਵਾਲਾ ਦੇ ਨਜ਼ਦੀਕ ਪਿੰਡ ਬਸਤੀ ਸੋਢੀਆਂ ਵਿਖੇ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਕਾਮਰੇਡ ਦੇਵੀ ਕੁਮਾਰੀ ਸਰਹਾਲੀ ਪ੍ਰਧਾਨ ਪੰਜਾਬ ਖੇਤ ਮਜ਼ਦੂਰ ਸਭਾ ਪਹੰੁਚੀ | ...

ਪੂਰੀ ਖ਼ਬਰ »

ਚੋਣ ਜ਼ਾਬਤਾ ਲੱਗਣ ਦੇ ਬਾਵਜੂਦ ਸਰਕਾਰੀ ਸਕੀਮਾਂ ਦੇ ਭਰੇ ਜਾ ਰਹੇ ਫਾਰਮ

ਫ਼ਾਜ਼ਿਲਕਾ, 18 ਮਾਰਚ (ਦਵਿੰਦਰ ਪਾਲ ਸਿੰਘ): ਫ਼ਾਜ਼ਿਲਕਾ ਦੇ ਆਦਰਸ਼ ਨਗਰ ਮੁਹੱਲੇ ਅੰਦਰ ਫਿਰਨੀ ਰੋਡ 'ਤੇ ਚੋਣ ਜ਼ਾਬਤਾ ਲੱਗਣ ਦੇ ਬਾਵਜੂਦ ਸਰਕਾਰੀ ਸਕੀਮਾਂ ਦੇ ਫਾਰਮ ਭਰ ਕੇ ਪੈਸੇ ਇਕੱਠੇ ਕਰਨ ਵਾਲੇ ਇਕ ਸੈਂਟਰ ਦਾ ਪਰਦਾਫਾਸ਼ ਹੋਇਆ ਹੈ | ਇਸ ਸੈਂਟਰ ਅੰਦਰ ਫਲੱਸ਼ਾਂ, ...

ਪੂਰੀ ਖ਼ਬਰ »

ਬਾਬਾ ਅਲੱਖ ਗਿਰ ਦੀ ਯਾਦ 'ਚ ਪਿੰਡ ਖੁੜੰਜ 'ਚ ਸੱਭਿਆਚਾਰਕ ਪੇਂਡੂ ਖੇਡ ਮੇਲਾ ਕਰਵਾਇਆ

ਮੰਡੀ ਰੋੜਾਂਵਾਲੀ, 18 ਮਾਰਚ (ਮਨਜੀਤ ਸਿੰਘ ਬਰਾੜ)-ਪਿੰਡ ਖੁੜੰਜ ਵਿਖੇ ਬਾਬਾ ਅਲੱਖ ਗਿਰ ਦੀ ਯਾਦ ਵਿਚ 17ਵਾਂ ਸਭਿਆਚਾਰਕ ਪੇਂਡੂ ਖੇਡ ਮੇਲਾ ਸਮੂਹ ਪਿੰਡ ਵਾਸੀਆਂ ਅਤੇ ਹਲਕੇ ਦੇ ਲੋਕਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਰੱਖੇ ਸ਼੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਨਗਰ ਕੌ ਾਸਲ ਦੁਆਰਾ 5 ਸਥਾਨਾਂ ਤੋਂ ਕੂੜੇ ਰਾਹੀਂ ਖਾਦ ਬਣਾਉਣ ਦੀ ਮੁਹਿੰਮ ਸ਼ੁਰੂ

ਫ਼ਾਜ਼ਿਲਕਾ, 18 ਮਾਰਚ (ਦਵਿੰਦਰ ਪਾਲ ਸਿੰਘ)-ਸਵੱਛਤਾ ਮੁਹਿੰਮ ਦੇ ਤਹਿਤ ਸੂਬੇ ਭਰ ਵਿਚ ਦੂਜਾ ਸਥਾਨ ਪ੍ਰਾਪਤ ਕਰਨ ਵਾਲੀ ਨਗਰ ਕੌਾਸਲ ਨੇ ਹੁਣ ਹੋਟਲਾਂ ਅਤੇ ਸਕੂਲਾਂ ਦੇ ਪ੍ਰਬੰਧਕਾਂ ਨੂੰ ਕੂੜਾ ਖ਼ਤਮ ਕਰਨ ਵਾਲੇ ਯੰਤਰਾਂ ਵਿਚ ਪਾਉਣ ਲਈ ਕਿਹਾ ਹੈ | ਨਗਰ ਕੌਾਸਲ ਵਲੋਂ ਇਹ ...

ਪੂਰੀ ਖ਼ਬਰ »

ਕਿੱਕਰ ਸਿੰਘ ਨੰਬਰਦਾਰ ਅਕਾਲੀ ਦਲ ਦੇ ਸੂਬਾ ਸੰਯੁਕਤ ਸਕੱਤਰ ਨਿਯੁਕਤ

ਜਲਾਲਾਬਾਦ, 18 ਮਾਰਚ (ਕਰਨ ਚੁਚਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਾਰਟੀ ਪ੍ਰਤੀ ਸਮਰਪਿਤ ਭਾਵਨਾ ਰੱਖਣ ਵਾਲੇ ਵਰਕਰਾਂ ਨੂੰ ਹੋਰ ਜ਼ਿੰਮੇਵਾਰੀਆਂ ਸੌਾਪੀਆਂ ਜਾ ਰਹੀਆਂ ਹਨ ਅਤੇ ਇਸੇ ਕੜੀ ਦੇ ਤਹਿਤ ਪਿੰਡ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX