ਤਾਜਾ ਖ਼ਬਰਾਂ


ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਨਵੀਂ ਦਿੱਲੀ, 20 ਜਨਵਰੀ- ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਰੋਡ ਬੀਤੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ...
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਨਵੀਂ ਦਿੱਲੀ, 20 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਦਫ਼ਤਰ 'ਚ...
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼ੋਪੀਆਂ 'ਚ ਮੁਠਭੇੜ ਦੌਰਾਨ ਮਾਰੇ ਗਏ ਤਿੰਨੋਂ ਅੱਤਵਾਦੀ ਹਿਜ਼ਬੁਲ ਮੁਜ਼ਾਹਦੀਨ...
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 20 ਜਨਵਰੀ- ਟਾਟਾ ਸੰਨਜ਼ ਦੇ ਬੋਰਡ ਪ੍ਰਧਾਨ ਐੱਨ. ਚੰਦਰਸ਼ੇਖਰਨ ਨੇ ਅੱਜ ਵਿੱਤ ਮੰਤਰੀ ਨਿਰਮਲਾ...
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਨਵੀਂ ਦਿੱਲੀ, 20 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਰੋਡ ਸ਼ੋਅ 'ਚ ਸਾਰਾ ਸਮਾਂ ਬੀਤਣ ਕਾਰਨ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਸਕਣਗੇ। ਉਨ੍ਹਾਂ ਨੇ ਦਿੱਲੀ ਵਿਧਾਨ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  1 day ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  1 day ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  1 day ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  1 day ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  1 day ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  1 day ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  1 day ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  1 day ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  1 day ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  1 day ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  1 day ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  1 day ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  1 day ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  1 day ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  1 day ago
ਅੱਜ ਦਾ ਵਿਚਾਰ
. . .  1 day ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  2 days ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਚੇਤ ਸੰਮਤ 551

ਅੰਮ੍ਰਿਤਸਰ

10ਵੀਂ ਦੀ ਅੰਗਰੇਜ਼ੀ ਦੀ ਪ੍ਰੀਖਿਆ ਦੌਰਾਨ ਬੋਰਡ ਚੇਅਰਮੈਨ ਵਲੋਂ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ

ਅੰਮਿ੍ਤਸਰ, 18 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਅੰਗਰੇਜੀ ਵਿਸ਼ੇ ਦੀ ਕਰਵਾਈ ਗਈ ਪ੍ਰੀਖਿਆ ਮੌਕੇ ਬੋਰਡ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਸਮੇਤ ਵੱਖ-ਵੱਖ ਟੀਮਾਂ ਵਲੋਂ ਪ੍ਰੀਖਿਆ ਕੇਂਦਰਾਂ ਦੀ ਅਚਨਚੇਤ ਜਾਂਚ ਦੌਰਾਨ ਜਿਥੇ ਨਕਲ ਦੇ 5 ਕੇਸ ਫੜੇ ਉਥੇ ਹੀ ਇਕ ਸੁਪਰਵਾਇਜ਼ਰ ਨੂੰ ਡਿਊਟੀ 'ਚ ਕੁਤਾਹੀ ਵਰਤਣ ਦੇ ਦੋਸ਼ ਹੇਠ ਡਿਊਟੀ ਤੋਂ ਫਾਰਗ ਕਰ ਦਿੱਤਾ | ਜਾਣਕਾਰੀ ਅਨੁਸਾਰ ਚੇਅਰਮੈਨ ਕਲੋਹੀਆ ਦੀ ਟੀਮ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਵਿਖੇ ਬਣੇ ਪ੍ਰੀਖਿਆ ਕੇਂਦਰ ਦੀ ਜਾਂਚ ਦੌਰਾਨ ਸਾਫ ਸਫਾਈ ਦਾ ਮੰਦੜਾ ਹਾਲ ਹੋਣ ਕਰਕੇ ਸਬੰਧਤ ਸੁਪਰਵਾਈਜਰ ਦੀ ਸਖ਼ਤ ਝਾੜ ਝੰਬ ਕੀਤੀ | ਇਸ ਦੌਰਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਕੰਨਿਆ ਸਕੂਲ ਵਿਖੇ ਇਕ ਵਿਦਿਆਰਥੀ ਪਾਸੋਂ ਨਕਲ ਨਾਲ ਸਬੰਧਤ ਸਮੱਗਰੀ ਬਰਾਮਦ ਕੀਤੀ ਅਤੇ ਯੂ. ਐਮ. ਸੀ. ਬਣਾਉਣ ਦੇ ਨਿਰਦੇਸ਼ ਦਿੱਤੇ | ਉਪਰੰਤ ਮਾਸਟਰ ਮਨੀਰਾਮ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰੀਖਿਆ ਕੇਂਦਰ 'ਚ 2 ਨਕਲ ਕੇਸ ਫੜੇ ਅਤੇ ਮੌਕੇ 'ਤੇ ਤਾਇਨਾਤ ਸੁਪਰਵਾਈਜਰ ਨੂੰ ਤੁਰੰਤ ਡਿਊਟੀ ਤੋਂ ਫਾਰਗ ਕਰ ਦਿੱਤਾ | ਇਸ ਦੌਰਾਨ ਉਨ੍ਹਾਂ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਮਦਾਸ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਮਦਾਸ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਪੋਕੇ ਵਿਖੇ ਵੀ ਜਾਂਚ ਕੀਤੀ | ਇਸ ਦੌਰਾਨ ਉਨ੍ਹਾਂ ਨਾਜੁਕ ਪ੍ਰੀਖਿਆ ਕੇਂਦਰਾਂ ਵਿਖੇ ਵਧੇਰੇ ਸੁਰੱਖਿਆ ਦਸਤੇ ਤੈਨਾਤ ਕਰਕੇ ਨਿਰੀਖਕਾਂ ਦੀ ਸੁਰੱਖਿਆ ਦੇ ਨਿਰਦੇਸ਼ ਦਿੱਤੇ | ਇਸ ਦੌਰਾਨ ਆਈ. ਪੀ. ਐਸ. ਮਲਹੋਤਰਾ ਅਤੇ ਟੀਮ ਵਲੋਂ ਐਸ. ਐਮ. ਜੀ. ਕੰਨਿਆ ਸ. ਸ. ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਦੋ ਨਕਲ ਕੇਸ ਫੜੇ ਗਏ | ਇਸ ਤੋਂ ਇਲਾਵਾ 13 ਵੱਖ-ਵੱਖ ਉਡਣ ਦਸਤਿਆਂ ਨੇ 43 ਪ੍ਰੀਖਿਆ ਕੇਂਦਰਾਂ ਦੀ ਵੀ ਜਾਂਚ ਕੀਤੀ | ਇਸ ਮੌਕੇ ਜ਼ਿਲ੍ਹਾ ਖੇਤਰੀ ਦਫਤਰ ਦੇ ਮੈਨੇਜਰ ਪਵਨਦੀਪ ਸਿੰਘ, ਸਪੁਰਡੈਂਟ ਗੁਰਚਰਨ ਸਿੰਘ, ਬਲਜੀਤ ਸਿੰਘ ਆਦਿ ਹਾਜ਼ਰ ਸਨ |

ਚਰਨਜੀਤ ਸਿੰਘ ਅਟਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮਿ੍ਤਸਰ, 18 ਮਾਰਚ (ਹਰਮਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਲੋਕ ਸਭਾ ਹਲਕਾ ਜਲੰਧਰ ਤੋਂ ਚੋਣ ਮੈਦਾਨ ਵਿਚ ਉਤਾਰੇ ਗਏ ਉਮੀਦਵਾਰ ਸਾਬਕਾ ਸਪੀਕਰ ਪੰਜਾਬ ਸ: ਚਰਨਜੀਤ ਸਿੰਘ ਅਟਵਾਲ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ | ਇਸ ਦੌਰਾਨ ਪੱਤਰਕਾਰਾਂ ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਦਲ ਕਰਕੇ ਸ਼੍ਰੋਮਣੀ ਕਮੇਟੀ ਦਾ ਹੋ ਸਕਦੈ ਨੁਕਸਾਨ-ਜੀ. ਕੇ.

ਅੰਮਿ੍ਤਸਰ, 18 ਮਾਰਚ (ਹਰਮਿੰਦਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ: ਮਨਜੀਤ ਸਿੰਘ ਜੀ. ਕੇ. ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ | ਇਸ ਦੌਰਾਨ ਗੱਲਬਾਤ ਕਰਦਿਆਂ ਸ: ਜੀ. ਕੇ. ਨੇ ਕਿਹਾ ਕਿ ਨਵੀਂ ਚੁਣੀ ਕਮੇਟੀ ਨੌਜਵਾਨਾਂ ਦੀ ਹੈ, ...

ਪੂਰੀ ਖ਼ਬਰ »

ਗਲਤ ਫਹਿਮੀ 'ਚ ਹੋਈ ਲੜਾਈ 'ਚ ਗੋਲੀਆਂ ਚਲੀਆਂ, ਦੋ ਜ਼ਖ਼ਮੀ

ਅੰਮਿ੍ਤਸਰ, 18 ਮਾਰਚ (ਰੇਸ਼ਮ ਸਿੰਘ)-ਮੋਬਾਈਲ ਫੋਨ 'ਤੇ ਆਈ ਕਾਲ ਉਪਰੰਤ ਪੈਦਾ ਹੋਈ ਗਲਤ ਫਹਿਮੀ 'ਚ ਹਮਲਾਵਰ ਧਿਰ ਨੇ ਲੜਾਈ ਕਰਦਿਆਂ ਦੋ ਵਿਅਕਤੀਆਂ 'ਤੇ ਜਾਨਲੇਵਾ ਹਮਲਾ ਕਰਦਿਆਂ ਗੋਲੀ ਚਲਾ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀਂ ਹੋ ਗਏ ਤੇ ਹਮਲਾਵਰ ਜਾਂਦੇ ਸਮੇਂ ...

ਪੂਰੀ ਖ਼ਬਰ »

ਪਿੰਗਲਵਾੜਾ ਦੇ ਮਾਨਾਂਵਾਲਾ ਕੈਂਪਸ ਦੇ ਮਰੀਜ਼ਾਂ ਲਈ ਪੁਨਰਵਾਸ ਕੈਂਪ ਲਗਾਇਆ

ਮਾਨਾਂਵਾਲਾ, 18 ਮਾਰਚ (ਗੁਰਦੀਪ ਸਿੰਘ ਨਾਗੀ)-ਪਿੰਗਲਵਾੜਾ ਦੇ ਮੁੱਖ ਸੇਵਾਦਾਰ ਡਾ: ਇੰਦਰਜੀਤ ਕੌਰ, ਜਿੰਨ੍ਹਾਂ ਨੂੰ ਪਿੰਗਲਵਾੜਾ ਸੰਸਥਾ 'ਚ ਦਾਖ਼ਲ ਮਰੀਜ਼ਾਂ ਦੇ ਪੁਨਰਵਾਸ ਤੇ ਉਨ੍ਹਾਂ ਦੀ ਸਿਹਤਯਾਬੀ ਲਈ ਹਮੇਸ਼ਾਂ ਚਿੰਤਤ ਰਹਿੰਦੇ ਹਨ, ਦੇ ਵਿਸ਼ੇਸ਼ ਯਤਨਾਂ ਸਦਕਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਦੋ ਗੰਭੀਰ ਜ਼ਖ਼ਮੀ

ਨਵਾਂ ਪਿੰਡ, 18 ਮਾਰਚ (ਜਸਪਾਲ ਸਿੰਘ)-ਫ਼ਤਿਹਪੁਰ ਰਾਜਪੂਤਾਂ ਨਜਦੀਕ ਸੈਕਰਡ ਲਾਈਟ ਸੀਨੀ. ਸੈਕੰ. ਸਕੂਲ ਦੇ ਸਾਹਮਣੇ ਅੰਮਿ੍ਤਸਰ-ਮਹਿਤਾ ਮੁੱਖ ਸੜਕ 'ਤੇ ਬੀਤੀ ਰਾਤ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਤਿੰਨ ਨੌਜਵਾਨਾਂ 'ਚੋਂ ਇਕ ਦੀ ਮੌਕੇ 'ਤੇ ਮੌਤ ਹੋਣ ਅਤੇ ਦੋ ਦੇ ਗੰਭੀਰ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੈਰਾਥਨ 31 ਨੂੰ

ਅੰਮਿ੍ਤਸਰ, 18 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਖੇਡ ਵਿਭਾਗ ਵਲੋਂ ਪੰਜਾਬ ਦੇ ਸਾਰੇ ਜ਼ਿਲ੍ਹਾ ਹੈਡਕੁਆਟਰਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 31 ਮਾਰਚ ਨੂੰ ਮੈਰਾਥਨ ਦੌੜ ਕਰਵਾਈ ਜਾਵੇਗੀ | ਇਸ ਸਬੰਧੀ ਤਿਆਰੀਆਂ ਦਾ ...

ਪੂਰੀ ਖ਼ਬਰ »

ਛੇਹਰਟਾ ਇਲਾਕੇ ਵਿਚ ਦਿਨ ਸਮੇਂ ਚੋਰੀਆਂ ਕਰਨ ਵਾਲੀਆਂ ਔਰਤਾਂ ਦਾ ਗਰੋਹ ਸਰਗਰਮ

ਛੇਹਰਟਾ, 18 ਮਾਰਚ (ਸੁਰਿੰਦਰ ਸਿੰਘ ਵਿਰਦੀ)¸ਛੇਹਰਟਾ ਖੇਤਰ ਆਏ ਦਿਨ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਦੇ ਵੱਧ ਜਾਣ ਕਾਰਨ ਲੋਕਾਂ ਦਾ ਪੁਲਿਸ ਤੋਂ ਵਿਸ਼ਵਾਸ਼ ਉਠਦਾ ਜਾ ਰਿਹਾ ਹੈ ਅਤੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਵੇਖਣ ਨੂੰ ਮਿਲ ਰਹੀ ਹੈ | ਅਜਿਹਾ ਹੀ ਮਾਮਲਾ ...

ਪੂਰੀ ਖ਼ਬਰ »

ਮੁਰਾਦਪੁਰਾ ਵਿਖੇ ਗੈਂਗਸਟਰਾਂ ਨੇ ਇਕ ਘਰ 'ਤੇ ਰੰਜਿਸ਼ ਤਹਿਤ ਅੰਨ੍ਹੇਵਾਹ ਚਲਾਈਆਂ ਗੋਲੀਆਂ

ਰਾਜਾਸਾਂਸੀ, 18 ਮਾਰਚ (ਹਰਦੀਪ ਸਿੰਘ ਖੀਵਾ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਥਾਣਾ ਕੰਬੋਅ ਅਧੀਨ ਆਉਂਦੇ ਪਿੰਡ ਮੁਰਾਦਪੁਰਾ ਵਿਖੇ ਬੀਤੀ ਦੇਰ ਰਾਤ ਪਿੰਡ ਦੇ ਹੀ ਇਕ ਨੌਜਵਾਨ ਹਰਵਿੰਦਰ ਸਿੰਘ ਵਲੋਂ ਚਾਰ ਅਣਪਛਾਤੇ ਸਾਥੀਆਂ ਸਮੇਤ ਬਲਕਾਰ ਸਿੰਘ ਪੁੱਤਰ ਸਵਰਨ ...

ਪੂਰੀ ਖ਼ਬਰ »

ਵੇਰਕਾ ਵਿਖੇ ਅਕਾਲੀ ਆਗੂਆਂ ਦੀ ਇਕੱਤਰਤਾ

ਵੇਰਕਾ, 18 ਮਾਰਚ (ਪਰਮਜੀਤ ਸਿੰਘ ਬੱਗਾ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਗੁਰਪ੍ਰੀਤ ਸਿੰਘ ਰੰਧਾਵਾ ਅਤੇ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਨੇ ਅੱਜ ਬਾਬਾ ਦੀਪ ਸਿੰਘ ਧਰਮਸ਼ਾਲਾ ਪੱਤੀ ਬੱਗੇ ਵਾਲੀ ਵੇਰਕਾ ਵਿਖੇ ਸਾਬਕਾ ਕੌਸਲਰ ਮਹਿੰਦਰ ਸਿੰਘ ...

ਪੂਰੀ ਖ਼ਬਰ »

ਵਾਲੀਬਾਲ ਸਪੋਰਟਸ ਕਲੱਬ ਕੋਟ ਖ਼ਾਲਸਾ ਨੇ ਟੂਰਨਾਮੈਂਟ ਕਰਵਾਇਆ

ਛੇਹਰਟਾ, 18 ਮਾਰਚ (ਵਡਾਲੀ)¸ਹੋਲਾ-ਮੁਹੱਲਾ ਸਮਾਗਮਾਂ ਨੂੰ ਸਮਰਪਿਤ ਬਾਬਾ ਮਸਤ ਰਾਮ ਜੀ ਵਾਲੀਬਾਲ ਸਪੋਰਟਸ ਕਲੱਬ ਕੋਟ ਖਾਲਸਾ ਵਲੋਂ ਦੂਸਰਾ ਵਾਲੀਬਾਲ ਟੂਰਨਾਮੈਂਟ ਆਲ ਓਪਨ ਪਿੰਡ ਪੱਧਰ ਦਾ ਰਣਜੀਤ ਸਿੰਘ ਸਰਕਾਰੀਆ, ਅੰਮਿ੍ਤਪਾਲ ਸਿੰਘ, ਰਮਨਦੀਪ ਸਿੰਘ ਦੀ ਦੇਖ-ਰੇਖ ...

ਪੂਰੀ ਖ਼ਬਰ »

ਬੱਚਿਆਂ ਦੇ ਸੁੰਦਰ ਲਿਖਾਈ ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਮਜੀਠਾ, 18 ਮਾਰਚ (ਮਨਿੰਦਰ ਸਿੰਘ ਸੋਖੀ)-ਰੇਵੰਨ ਇੰਟਰਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਹਰੀਆਂ ਰੋਡ ਮਜੀਠਾ ਵਿਖੇ ਬੱਚਿਆਂ ਦੇ ਵੱਖ-ਵੱਖ ਗਤੀਵਿਧੀਆਂ ਜਿਵੇਂ ਰਚਨਾਤਮਕ ਲਿਖਾਈ, ਕੰਪਿਊਟਰ, ਸੁੰਦਰ ਲਿਖਾਈ, ਭਾਸ਼ਣ, ਡਰਾਇੰਗ, ਪ੍ਰਸ਼ਨੋਤਰੀ ਅਤੇ ਰੰਗੋਲੀ ...

ਪੂਰੀ ਖ਼ਬਰ »

ਲਾਂਘਾ ਖੋਲ੍ਹਣ ਦੀ ਮੰਗ ਨੂੰ ਲੈ ਕੇ ਪੰਚਾਇਤਾਂ ਵਲੋਂ ਰੇਲਵੇ ਵਿਭਾਗ ਿਖ਼ਲਾਫ਼ ਪ੍ਰਦਰਸ਼ਨ

ਵੇਰਕਾ, 18 ਮਾਰਚ (ਪਰਮਜੀਤ ਸਿੰਘ ਬੱਗਾ)-ਰੇਲਵੇ ਵਿਭਾਗ ਦੇ ਉਚ ਅਧਿਕਾਰੀਆਂ ਦੇ ਆਦੇਸ਼ਾਂ 'ਤੇ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਜਹਾਂਗੀਰ ਨੇੜਿਓਾ ਲੰਘਦੀ ਅੰਮਿ੍ਤਸਰ ਤੋਂ ਡੇਰਾ ਬਾਬਾ ਨਾਨਕ ਦੀ ਰੇਲਵੇ ਲਾਈਨ ਦੇ ਦੋਨਾਂ ਪਾਸੇ ਰੋਕਾਂ ਲਗਾਕੇ ਵਾਹਨਾਂ ਦੀ ਆਵਾਜਾਈ ਲਈ ...

ਪੂਰੀ ਖ਼ਬਰ »

ਭੁੱਖ ਹੜਤਾਲ 'ਤੇ ਬੈਠੇ ਆਗੂ ਹੰਸ ਨੂੰ ਕਾਮਰੇਡਾਂ ਵੀ ਦਿੱਤਾ ਸਮਰਥਨ

ਅੰਮਿ੍ਤਸਰ, 18 ਮਾਰਚ (ਰੇਸ਼ਮ ਸਿੰਘ)¸ਲੋਕ ਸਭਾ ਚੋਣਾਂ ਈ. ਵੀ. ਐਮ. ਮਸ਼ੀਨਾਂ ਨਾਲ ਕਰਵਾਉਣ ਦੇ ਵਿਰੋਧ 'ਚ ਬੈਲਟ ਪੇਪਰ ਦੇ ਪੁਰਾਤਨ ਤਰੀਕੇ ਨਾਲ ਕਰਵਾਉਣ ਦੀ ਮੰਗ ਲਈ ਭੁੱਖ ਹੜਤਾਲ 'ਤੇ ਬੈਠੇ ਫੂਲੇ ਭਾਰਤੀ ਜੁਆਇੰਟ ਐਕਸ਼ਨ ਕਮੇਟੀ ਦੇ ਆਗੂ ਰਵਿੰਦਰ ਹੰਸ ਨੂੰ ਖੱਬੇ ...

ਪੂਰੀ ਖ਼ਬਰ »

37ਵਾਂ ਬਾਬਾ ਸ੍ਰੀਚੰਦ ਹਾਕੀ ਟੂਰਨਾਮੈਂਟ ਕੋਟਲੀ ਮੱਲ੍ਹੀਆਂ ਨੇ ਜਿੱਤਿਆ

ਜੈਂਤੀਪੁਰ, 18 ਮਾਰਚ (ਬਲਵੰਤ ਸਿੰਘ ਭਗਤ)- ਬਾਬਾ ਸੀਤਲ ਦਾਸ ਕਾਦਰਾਬਾਦ ਵਾਲਿਆਂ ਦੇ ਡੇਰੇ ਦੀ ਪ੍ਰਬੰਧਕ ਕਮੇਟੀ ਵਲੋਂ ਬਾਬਾ ਸ੍ਰੀ ਚੰਦ ਸਪੋਰਟਸ ਕਲੱਬ ਕਾਦਰਾਬਾਦ ਦੇ ਸਹਿਯੋਗ ਨਾਲ 37 ਵਾਂ ਬਾਬਾ ਸ੍ਰੀ ਚੰਦ ਹਾਕੀ ਟੂਰਨਾਮੈਂਟ ਹਾਕੀ ਸਟੇਡੀਅਮ ਵਿਖੇ ਕਰਵਾਇਆ ਗਿਆ | ...

ਪੂਰੀ ਖ਼ਬਰ »

ਸਫਲਤਾ ਲਈ ਵਿਦਿਆਰਥੀਆਂ ਨੂੰ ਪ੍ਰਤੀਯੋਗੀ ਵਾਤਾਵਰਨ ਨਾਲ ਚੰਗੀ ਤਰ੍ਹਾਂ ਜਾਣੂ ਹੋਣ ਦੀ ਲੋੜ-ਪ੍ਰੋ: ਸੰਧੂ

ਅੰਮਿ੍ਤਸਰ, 18 ਮਾਰਚ (ਹਰਜਿੰਦਰ ਸਿੰਘ ਸ਼ੈਲੀ)¸ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 'ਸਪੋਰਟਸ ਮੈਡੀਸਨ 'ਚ ਮੌਜੂਦ ਤੇ ਆਉਣ ਵਾਲੇ ਸੰਕਲਪਾਂ' ਵਿਸ਼ੇ ਤਹਿਤ 2 ਰੋਜ਼ਾ ਡਾਕਟਰੀ ਸਿੱਖਿਆ ਪ੍ਰੋਗਰਾਮ ਨਾਮਕ ਕੌਮੀ ਵਰਕਸ਼ਾਪ ਦਾ ਉਦਘਾਟਨ ਅੱਜ ਵਰਸਿਟੀ ਦੇ ਸਪੋਰਟਸ ...

ਪੂਰੀ ਖ਼ਬਰ »

ਮੰਦਰ ਸ੍ਰੀ ਰਾਮਵਾੜਾ ਰਈਆ ਵਿਖੇ ਮੂਰਤੀ ਸਥਾਪਨਾ ਦਿਵਸ ਮਨਾਇਆ

ਰਈਆ, 18 ਮਾਰਚ (ਸ਼ਰਨਬੀਰ ਸਿੰਘ ਕੰਗ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮੰਦਰ ਸ੍ਰੀ ਰਾਮਵਾੜਾ ਧਿਆਨ ਪੁਰ ਕਲੇਰ/ਰਈਆ ਵਿਖੇ ਮੂਰਤੀ ਸਥਾਪਨਾ ਦਿਵਸ ਪ੍ਰਧਾਨ ਕੇ. ਕੇ. ਸ਼ਰਮਾ ਦੀ ਅਗਵਾਈ ਹੇਠ ਮਨਾਇਆ ਗਿਆ | ਸਵੇਰੇ ਪੰਡਤ ਜੈ ਪ੍ਰਕਾਸ਼ ਵਲੋਂ ਹਵਨ ਯਗ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਅਜਨਾਲਾ ਵਿਧਾਨ ਸਭਾ ਹਲਕੇ ਵਿਚ 1.47 ਲੱਖ ਵੋਟਰ

ਅਜਨਾਲਾ, 18 ਮਾਰਚ (ਐਸ. ਪ੍ਰਸ਼ੋਤਮ)-ਲੋਕ ਸਭਾ ਚੋਣਾਂ ਦੇ ਸਤਵੇਂ ਗੇੜ 'ਚ ਪੰਜਾਬ 'ਚ 19 ਮਈ ਨੂੰ ਹੋਣ ਜਾ ਰਹੀਆਂ ਚੋਣਾਂ ਦੀਆਂ ਤਿਆਰੀਆਂ ਲਈ ਪ੍ਰਸ਼ਾਸ਼ਨ ਹੁਣ ਤੋਂ ਹੀ ਪੱਬਾਂ ਭਾਰ ਹੋ ਗਿਆ ਹੈ ਅਤੇ ਅਜਨਾਲਾ ਚੋਣ ਅਧਿਕਾਰੀ-ਕਮ-ਐਸ. ਡੀ. ਐਮ. ਅਜਨਾਲਾ ਡਾ: ਰਜਤ ਓਬਰਾਏ ਨੇ ਲੋਕ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਚੋਣ ਅਫਸਰ ਵਲੋਂ ਪੋਲਿੰਗ ਸਟੇਸ਼ਨਾਂ ਦੀ ਇਮਾਰਤ ਤੇ ਨਾਂਅ ਬਦਲਣ ਸਬੰਧੀ ਸਿਆਸੀ ਆਗੂਆਂ ਨਾਲ ਮੀਟਿੰਗ

ਅੰਮਿ੍ਤਸਰ, 18 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਿਮਾਂਸ਼ੂ ਅਗਰਵਾਲ ਵਲੋਂ ਰਿਟਰਨਿੰਗ ਅਫਸਰਾਂ ਅਤੇ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਆਗੂਆਂ ਨਾਲ ਪੋਲਿੰਗ ਸਟੇਸ਼ਨਾਂ ਦੀ ਇਮਾਰਤ ਅਤੇ ਨਾਂਅ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਨੇ ਜੇਲ੍ਹ ਭਰੋ ਮੋਰਚੇ ਲਈ ਰੂਪ-ਰੇਖਾ ਉਲੀਕੀ

ਚੱਬਾ, 18 ਮਾਰਚ (ਜੱਸਾ ਅਨਜਾਣ)¸ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਜ਼ਿਲ੍ਹਾ ਅੰਮਿ੍ਤਸਰ ਦੇ ਜੋਨ ਬਾਬਾ ਨੌਧ ਸਿੰਘ ਦੀ ਮੀਟਿੰਗ ਬਾਬਾ ਨਾਂਗਾ ਪਿੰਡ ਚੱਬਾ ਵਿਖੇ ਜ਼ੋਨ ਪ੍ਰਧਾਨ ਗੁਰਦੇਵ ਸਿੰਘ ਵਰਪਾਲ, ਜ਼ੋਨ ਸਕੱਤਰ ਪਿਆਰ ਸਿੰਘ ਪੰਡੋਰੀ, ...

ਪੂਰੀ ਖ਼ਬਰ »

ਦੀਨ ਦਿਆਲ ਕਾਲੋਨੀ ਦੇ ਵਸਨੀਕਾਂ ਵਲੋਂ ਥਾਣਾ ਵੇਰਕਾ ਿਖ਼ਲਾਫ਼ ਰੋਸ ਪ੍ਰਦਰਸ਼ਨ

ਵੇਰਕਾ, 18 ਮਾਰਚ (ਪਰਮਜੀਤ ਸਿੰਘ ਬੱਗਾ)-ਥਾਣਾ ਵੇਰਕਾ ਵਿਖੇ ਤਾਇਨਾਤ ਇਕ ਏ. ਐਸ. ਆਈ. ਵਲੋਂ ਬਿਨਾਂ ਕਸੂਰ ਇਕ ਬਜ਼ੁਰਗ ਜੋੜੇ ਤੇ ਉਸਦੇ ਪੁੱਤਰ ਦੀ ਕੁੱਟਮਾਰ ਕੀਤੇ ਜਾਣ ਦੇ ਰੋਸ ਵਜੋਂ ਅੱਜ ਅਬਾਦੀ ਦੀਨ ਦਿਆਲ ਵਿਖੇ ਸਮੂਹ ਨਗਰ ਵਾਸੀਆਂ ਦੁਆਰਾ ਕਾਰਵਾਈ ਦੀ ਮੰਗ ਨੂੰ ਲੈ ਕੇ ...

ਪੂਰੀ ਖ਼ਬਰ »

ਪਾਣੀ ਦੇ ਨਿਕਾਸ ਨੂੰ ਲੈ ਕੇ ਹੋਈ ਲੜਾਈ

ਲੋਪੋਕੇ, 18 ਮਾਰਚ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਭੰਗਵਾਂ ਵਿਖੇ ਗਲੀ ਦੇ ਪਾਣੀ ਦੇ ਨਿਕਾਸ ਨੂੰ ਲੈ ਕੇ ਹੋਈ ਤਕਰਾਰ ਵਿੱਚ ਇਕ ਵਿਅਕਤੀ ਦੀ ਕੁੱਟਮਾਰ ਕਰਨ ਤੇ ਕੇਸਾਂ ਦੀ ਬੇਅਦਬੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਦੋ ਸਾਲ ਗੈਪ ਵਾਲੀ ਵਿਦਿਆਰਥਣ ਦਾ ਆਸਟ੍ਰੇਲੀਆ ਦਾ ਸਪਾਊਸ ਵੀਜ਼ਾ ਲਗਵਾਇਆ

ਗੁਰਦਾਸਪੁਰ, 18 ਮਾਰਚ (ਆਰਿਫ਼)-ਟੀਮ ਗਲੋਬਲ ਇਮੀਗਰੇਸ਼ਨ ਨੇ ਦੋ ਸਾਲ ਗੈਪ ਵਾਲੀ ਵਿਦਿਆਰਥਣ ਦਾ ਆਸਟ੍ਰੇਲੀਆ ਸਪਾਊਸ ਵੀਜ਼ਾ ਲਗਵਾ ਕੇ ਵਿਦੇਸ਼ ਜਾਣ ਦੇ ਸੁਪਨੇ ਨੰੂ ਸਾਕਾਰ ਕੀਤਾ ਹੈ | ਇਸ ਸਬੰਧੀ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਰਾਜਵਿੰਦਰ ਕੌਰ ਪਤਨੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਯੂਥ ਵਿੰਗ ਵਲੋਂ ਬਿਜਲੀ ਮੁੱਦੇ 'ਤੇ ਕੱਢਿਆ ਗਿਆ ਰੋਸ ਮਾਰਚ

ਅੰਮਿ੍ਤਸਰ, 18 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਵਲੋਂ ਪੰਜਾਬ 'ਚ ਚਲਾਏ ਜਾ ਰਹੇ ਬਿਜਲੀ ਅੰਦੋਲਨ ਦੇ ਤਹਿਤ ਅੱਜ ਆਮ ਆਦਮੀ ਪਾਰਟੀ ਯੂਥ ਵਿੰਗ ਅੰਮਿ੍ਤਸਰ ਵਲੋਂ ਪ੍ਰਧਾਨ ਵੇਦ ਪ੍ਰਕਾਸ਼ ਬਬਲੂ ਦੀ ਅਗਵਾਈ ਵਿਚ ਰੋਸ ਮਾਰਚ ਕੱਢਿਆ ਗਿਆ, ਉਪਰੰਤ ਚੀਫ਼ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਲਈ ਅਖਾੜਾ ਭਖਿਆ

ਅੰਮਿ੍ਤਸਰ, 18 ਮਾਰਚ (ਰੇਸ਼ਮ ਸਿੰਘ)-5 ਅਪ੍ਰੈਲ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾ ਦਾ ਅਖਾੜਾ ਭਖਣਾ ਸ਼ੁਰੂ ਹੋ ਗਿਆ ਹੈ, ਜਿਸ ਲਈ ਉਮੀਦਵਾਰਾਂ ਵਲੋਂ ਆਪਣੇ ਪਰ ਤੋਲਣੇ ਸ਼ੁਰੂ ਕਰ ਦਿੱਤੇ ਹਨ | ਇਸ ਬਾਰ ਮੁੱਖ ਮੁਕਾਬਲਾ ਪ੍ਰਧਾਨ ਤੇ ਸਕੱਤਰ ਦੀ ...

ਪੂਰੀ ਖ਼ਬਰ »

ਗੁਰਦੁਆਰਾ ਬੋਹੜੀ ਸਾਹਿਬ ਵਿਖੇ ਹੋਲਾ ਮਹੱਲਾ ਸਮਾਗਮਾਂ ਦੀ ਸ਼ੁਰੂਆਤ

ਛੇਹਰਟਾ, 18 ਮਾਰਚ (ਵਡਾਲੀ)-ਗੁਰਦੁਆਰਾ ਬੋਹੜੀ ਸਾਹਿਬ ਕੋਟ ਖ਼ਾਲਸਾ ਵਿਖੇ 80ਵਾਂ ਹੋਲਾ ਮਹੁੱਲਾ ਸਮਾਗਮ ਮੁੱਖ ਸੇਵਾਦਾਰ ਜਥੇ: ਸਵਿੰਦਰ ਸਿੰਘ ਸੰਧੂ ਦੀ ਦੇਖ ਰੇਖ ਹੇਠ ਤੇ ਸਮੂਹ ਇਲਾਕਾ ਨਿਵਾਸੀ ਸਾਧ ਸੰਗਤਾ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਸਮਾਗਮਾਂ ਦੀ ...

ਪੂਰੀ ਖ਼ਬਰ »

ਬੱਸ ਚਾਲਕ ਦੀ ਅਣਗਹਿਲੀ ਕਾਰਨ ਮੋਟਰਸਾਈਕਲ ਸਵਾਰ ਤੇ ਵਿਦਿਆਰਥਣ ਜ਼ਖ਼ਮੀ

ਅਜਨਾਲਾ, 18 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅੰਮਿ੍ਤਸਰ ਦੇ ਇਕ ਨਾਮਵਰ ਨਿੱਜੀ ਸਕੂਲ ਬੱਸ ਦੇ ਡਰਾਇਵਰ ਦੀ ਅਣਗਹਿਲੀ ਕਾਰਨ ਅਜਨਾਲਾ ਦੇ ਚੋਗਾਵਾਂ ਰੋਡ 'ਤੇ ਮੋਟਰਸਾਈਕਲ ਸਵਾਰ ਅਮਰਜੀਤ ਸਿੰਘ ਤੇ ਬੱਸ ਵਿਚੋਂ ਉੱਤਰ ਰਹੀ ਵਿਦਿਆਰਥਣ ਜ਼ਖ਼ਮੀ ਹੋ ਗਈ | ਜਾਣਕਾਰੀ ...

ਪੂਰੀ ਖ਼ਬਰ »

ਤਿੰਨ ਮੱਝਾਂ ਤੇ ਇਕ ਕੱਟਾ ਚੋਰੀ

ਗੱਗੋਮਾਹਲ, 18 ਮਾਰਚ (ਬਲਵਿੰਦਰ ਸਿੰਘ ਸੰਧੂ)-ਪਿੰਡ ਜੱਸੜ ਦੇ ਦਿਲਬਾਗ ਸਿੰਘ ਪੁੱਤਰ ਸਵਰਨ ਸਿੰਘ ਨੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਅਵਤਾਰ ਸਿੰਘ ਜੱਸੜ ਦੀ ਹਾਜ਼ਰੀ ਵਿਚ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ ਕਿ ਉਹ ਆਪਣੇ ਪਸ਼ੂ ਖੇਤਾਂ ਵਿਚ ਬਣੀ ਹਵੇਲੀ ਅੰਦਰ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਆਇਆ ਪੱਛਮੀ ਬੰਗਾਲ ਦਾ ਵਿਅਕਤੀ ਲਾਪਤਾ

ਅੰਮਿ੍ਤਸਰ, 18 ਮਾਰਚ (ਰੇਸ਼ਮ ਸਿੰਘ)-ਪੱਛਮੀਂ ਬੰਗਾਲ ਤੋਂ ਆਪਣੇ ਸਾਥੀਆਂ ਸਣੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਏ ਇਕ ਵਿਅਕਤੀ ਦੇ ਲਾਪਤਾ ਹੋਣ ਦੀ ਖਬਰ ਮਿਲੀ ਹੈ, ਜੋ ਕਿ ਆਪਣੇ ਸਾਥੀਆਂ ਤੋਂ ਵਿਛੜ ਗਿਆ ਤੇ ਭਾਲ ਕਰਨ 'ਤੇ ਵੀ ਨਹੀਂ ਮਿਲਿਆ | ਲਾਪਤਾ ਹੋਏ ਵਿਅਕਤੀ ...

ਪੂਰੀ ਖ਼ਬਰ »

ਲੁਹਾਰਕਾ ਕਲਾਂ 'ਚ ਹਿੰਦੀ ਫ਼ਿਲਮ 'ਭੰਗੜਾ ਪਾ ਲੇ' ਦੇ ਦਿ੍ਸ਼ ਫ਼ਿਲਮਾਏ

ਰਾਜਾਸਾਂਸੀ, 18 ਮਾਰਚ (ਹਰਦੀਪ ਸਿੰਘ ਖੀਵਾ)-ਹਿੰਦੀ ਫ਼ਿਲਮ 'ਭੰਗੜਾ ਪਾ ਲੇ' ਦੇ ਹੀਰੋ ਸੰਨੀ ਕੌਸ਼ਲ ਤੇ ਹੀਰੋਇਨ ਰਖਸ਼ਾ ਦੇ ਵਲੋਂ ਤਿਆਰ ਕੀਤੀ ਜਾ ਰਹੀ ਇਸ ਫ਼ਿਲਮ ਦੇ ਦਿ੍ਸ਼ ਪਿੰਡ ਲੁਹਾਰਕਾ ਕਲਾਂ ਵਿਖੇ ਇਕ ਬਹਿਕ 'ਤੇ ਦਰਸਾਏ ਗਏ | ਬੀਤੇ ਇਕ ਦਿਨ ਪਹਿਲਾਂ ਤੋਂ ਲੁਹਾਰਕਾ ...

ਪੂਰੀ ਖ਼ਬਰ »

ਹੋਲੇ-ਮਹੱਲੇ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ

ਚੱਬਾ, 18 ਮਾਰਚ (ਜੱਸਾ ਅਨਜਾਣ)¸ਪਿੰਡ ਵਰਪਾਲ ਗੁਰਦੁਆਰਾ ਪੱਤੀ ਸੱਤੇ ਕੀ ਵਿਖੇ ਜਥੇ: ਬਲੀ ਸਿੰਘ ਭੰਗੂ ਦੀ ਰਹਿਣਨੁਮਾਈ ਹੇਠ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਹੋਲੇ ਮਹੱਲੇ ਨੂੰ ਸਮਰਪਿਤ ਵਿਸਾਲ ਧਾਰਮਿਕ ਦੀਵਾਨ ਸਜਾਏ ਗਏ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ...

ਪੂਰੀ ਖ਼ਬਰ »

ਪੇਂਡੂ ਮਜਦੂਰ ਯੂਨੀਅਨ ਅਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਡੀ. ਸੀ. ਦਫਤਰ ਮੂਹਰੇ ਰੋਸ ਧਰਨਾ

ਅੰਮਿ੍ਤਸਰ, 18 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਪੇਂਡੂ ਮਜ਼ਦੂਰ ਯੂਨੀਅਨ ਅਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਸਾਂਝੇ ਤੌਰ 'ਤੇ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਰੋਸ ਮੁਜ਼ਾਹਰਾ ਕੀਤਾ | ਉਪਰੰਤ ਡੀ. ਸੀ. ਸ਼ਿਵਦੁਲਾਰ ਸਿੰਘ ਢਿੱਲੋਂ ਨੂੰ ਮੰਗ ਪੱਤਰ ਦਿੱਤਾ | ਇਸ ਮੌਕੇ ...

ਪੂਰੀ ਖ਼ਬਰ »

ਪਾਰਟੀ ਵਲੋਂ ਸੌ ਾਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ-ਅਮਨਦੀਪ ਗਿੱਲ

ਅੰਮਿ੍ਤਸਰ, 18 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸਾਬਕਾ ਮੰਤਰੀ ਅਤੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਦੀ ਸਿਫਾਰਸ਼ 'ਤੇ ਹਲਕਾ ਮਜੀਠਾ ਦੇ ਨੌਜਵਾਨ ਆਗੂ ਅਮਨਦੀਪ ਗਿੱਲ ਸੁਪਾਰੀਵਿੰਡ ...

ਪੂਰੀ ਖ਼ਬਰ »

ਪਰਮਰਾਜ ਸਿੰਘ ਉਮਰਾਨੰਗਲ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮਿ੍ਤਸਰ, 18 ਮਾਰਚ (ਹਰਮਿੰਦਰ ਸਿੰਘ)-ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਨਾਮਜਦ ਕੀਤੇ ਗਏ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੇ ਜਮਾਨਤ ਮਿਲਣ ਤੋਂ ਬਾਅਦ ਸ਼ੁਕਰਾਨੇ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ...

ਪੂਰੀ ਖ਼ਬਰ »

ਲਕਸ਼ਮੀ ਨਰਾਇਣ ਰਾਗ ਸਭਾ ਦੇ 114ਵੇਂ ਸੰਗੀਤ ਸੰਮੇਲਨ ਦਾ ਸੋਨੀ ਵਲੋਂ ਆਗਾਜ਼

ਅੰਮਿ੍ਤਸਰ, 18 ਮਾਰਚ (ਰੇਸ਼ਮ ਸਿੰਘ)-ਸ੍ਰੀ ਦੁਰਗਿਆਣਾ ਮੰਦਰ ਦੇ ਵੇਦ ਕਥਾ ਭਵਨ 'ਚ ਸ੍ਰੀ ਲਕਸ਼ਮੀ ਨਰਾਇਣ ਰਾਗ ਸਭਾ ਦੇ 114ਵੇਂ ਤਿਨ ਰੋਜ਼ਾ ਸੰਗੀਤ ਸੰਮੇਲਨ ਦਾ ਸ਼ਮਾਂ ਰੌਸ਼ਨ ਕਰਕੇ ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵਲੋਂ ਉਦਘਾਟਨ ਕੀਤਾ ਗਿਆ | ਸ੍ਰੀ ਸੋਨੀ ਨੇ ...

ਪੂਰੀ ਖ਼ਬਰ »

ਪਾਖਰਪੁਰਾ 'ਚੋਂ ਮੱਝ ਚੋਰੀ

ਜੈਂਤੀਪੁਰ, 18 ਮਾਰਚ (ਬਲਵੰਤ ਸਿੰਘ ਭਗਤ)-ਬੀਬੀ ਰਾਤ ਪਿੰਡ ਪਾਖਰਪੁਰਾ ਵਿਖੇ ਅਣਪਛਾਤੇ ਚੋਰਾਂ ਵਲੋਂ ਇਕ ਮੱਝ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਬਲਵੰਤ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਪਾਖਰਪੁਰਾ ਨੇ ਦੱਸਿਆ ਕਿ ਬੀਤੀ ਰਾਤ ਅਸੀਂ ਆਪਣੇ ਘਰ ਵਿਚ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਤੇ ਕਿਸਾਨ ਨਿਧੀ ਸਕੀਮ ਦੀਆਂ ਧਾਂਦਲੀਆਂ ਤੋਂ ਤੰਗ ਕਿਸਾਨਾਂ ਵਲੋਂ ਧਰਨਾ

ਅਜਨਾਲਾ, 18 ਮਾਰਚ (ਐਸ. ਪ੍ਰਸ਼ੋਤਮ)- ਅੱਜ ਸਥਾਨਕ ਸ਼ਹਿਰ ਦੇ ਬਜ਼ਾਰਾਂ 'ਚ ਜ਼ਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਦੀ ਅਗਵਾਈ 'ਚ ਤਹਿਸੀਲ ਅਜਨਾਲਾ ਭਰ ਦੇ ਪਿੰਡਾਂ ਦੇ ਕੈਪਟਨ ਸਰਕਾਰ ਵਲੋਂ ਕਿਸਾਨਾਂ ਦੀ 2-2 ਲੱਖ ਰੁਪਏ ਕਰਜਾ ਮੁਆਫ਼ੀ ...

ਪੂਰੀ ਖ਼ਬਰ »

ਸ਼ਹੀਦ ਸੂਬੇਦਾਰ ਕਰਤਾਰ ਸਿੰਘ ਯਾਦਗਾਰੀ ਟੂਰਨਾਮੈਂਟ 'ਚ ਤਲਵੰਡੀ ਦੁਧਾਲਾ ਦੀ ਟੀਮ ਜੇਤੂ

ਜੰਡਿਆਲਾ ਗੁਰੂ, 18 ਐਪ੍ਰਲ (ਪ੍ਰਮਿੰਦਰ ਸਿੰਘ ਜੋਸਨ)-ਸ਼ਹੀਦ ਸੂਬੇਦਾਰ ਕਰਤਾਰ ਸਿੰਘ ਮੈਮੋਰੀਅਲ ਕਲੱਬ ਛੱਜਲਵੱਡੀ ਵਲੋਂ ਦੋ ਦਿਨਾ ਫੁੱਟਬਾਲ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਵਿਚ ਪਿੰਡ ਤਲਵੰਡੀ ਦੁਧਾਲਾ ਦੀ ਟੀਮ ਨੇ ਪਹਿਲਾ ਸਥਾਨ ਅਤੇ ਪਿੰਡ ਤਿੰਮੋਵਾਲ ਦੀ ਟੀਮ ...

ਪੂਰੀ ਖ਼ਬਰ »

ਸੰਦੀਪ ਸਿੰਘ ਏ. ਆਰ. ਯੂਥ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਬਣੇ

ਬਾਬਾ ਬਕਾਲਾ ਸਾਹਿਬ, 18 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)¸ਸ਼੍ਰੋਮਣੀ ਅਕਾਲੀ ਦਲ ਹਾਈਕਮਾਨ ਵਲੋਂ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਸ: ਮਲਕੀਅਤ ਸਿੰਘ ਏ. ਆਰ. ਦੇ ਸਪੁੱਤਰ ਅਤੇ ਸੀਨੀਅਰ ਯੂਥ ਆਗੂ ਸੰਦੀਪ ...

ਪੂਰੀ ਖ਼ਬਰ »

ਦੇਸ਼ ਨੂੰ ਬਚਾਉਣ ਲਈ ਮੋਦੀ ਨੂੰ ਚਲਦਾ ਕਰਦਾ ਕਰਨਾ ਜ਼ਰੂਰੀ-ਕੱਥੂਨੰਗਲ, ਸੱਚਰ

ਟਾਹਲੀ ਸਾਹਿਬ, 18 ਮਾਰਚ (ਪਲਵਿੰਦਰ ਸਿੰਘ ਸਰਹਾਲਾ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਨੇ ਕਸਬਾ ਟਾਹਲੀ ਸਾਹਿਬ ਵਿਖੇ ਸਰਪੰਚ ਕਵਲਜੀਤ ਸਿੰਘ ਦੇ ਘਰ ਕਾਂਗਰਸੀ ...

ਪੂਰੀ ਖ਼ਬਰ »

14ਵਾਂ ਮਹਾਰਾਜਾ ਰਣਜੀਤ ਸਿੰਘ ਜੂਨੀਅਰ ਗੋਲਡ ਕੱਪ ਹਾਕੀ ਟੂਰਨਾਮੈਂਟ ਅੱਜ ਤੋਂ

ਅੰਮਿ੍ਤਸਰ, 18 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਮਹਾਰਾਜਾ ਰਣਜੀਤ ਸਿੰਘ ਹਾਕੀ ਅਕੈਡਮੀ ਵਲੋਂ ਇਸ ਸਾਲ 14ਵਾਂ ਓ. ਐਨ. ਜੀ. ਸੀ. ਮਹਾਰਾਜਾ ਰਣਜੀਤ ਸਿੰਘ ਜੂਨੀਅਰ ਗੋਲਡ ਕੱਪ ਹਾਕੀ ਟੂਰਨਾਮੈਂਟ ਮੰਗਲਵਾਰ ਤੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਾਕੀ ਸਟੇਡੀਅਮ 'ਚ ਕਰਵਾਇਆ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਅਜਨਾਲਾ, 18 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਦੇ ਚੱਲਦਿਆਂ ਪਿੰਡ ਨੰਗਲ ਵੰਝਾਂਵਾਲਾ ਤੋਂ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਕੇ ਲਾਹਣ ਅਤੇ ਸ਼ਰਾਬ ਬਰਾਮਦ ...

ਪੂਰੀ ਖ਼ਬਰ »

ਸੁਖਬੀਰ ਕਰਕੇ ਹੀ ਅਕਾਲੀ ਦਲ ਸਿਰਫ 14 ਸੀਟਾਂ 'ਤੇ ਸਿਮਟਿਆ-ਬੋਨੀ ਅਜਨਾਲਾ

ਅਜਨਾਲਾ, 18 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਅੱਜ ਇਥੇ ਪ੍ਰੈਸ ਕਾਨਫਰੰਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਖਤ ਅਲੋਚਨਾ ਕਰਦਿਆਂ ਕਿਹਾ ਕਿ ਸੁਖਬੀਰ ਕਰਕੇ ਹੀ ਅੱਜ ਅਕਾਲੀ ਦਲ ਪਤਨ ...

ਪੂਰੀ ਖ਼ਬਰ »

ਭਾਜਪਾ ਕਿਸਾਨ ਮੋਰਚਾ ਪੰਜਾਬ ਦਾ ਸੂਬਾ ਪੱਧਰੀ ਮਹਾਂ ਸੰਮੇਲਨ 30 ਨੂੰ

ਅਜਨਾਲਾ, 18 ਮਾਰਚ (ਐਸ. ਪ੍ਰਸ਼ੋਤਮ)-ਪੰਜਾਬ 'ਚ ਭਾਜਪਾ-ਅਕਾਲੀ ਗਠਜੋੜ ਦੇ ਉਮੀਦਵਾਰਾਂ ਦੇ ਹੱਕ ਵਿਚ ਕਿਸਾਨਾਂ ਨੂੰ ਲਾਮਬੰਦ ਕਰਨ ਅਤੇ ਕਿਸਾਨਾਂ ਦੀਆਂ ਭਖਦੀਆਂ ਮਸਲਿਆਂ ਤੇ ਵਿਚਾਰ ਕਰਨ ਲਈ ਭਾਜਪਾ ਕਿਸਾਨ ਮੋਰਚਾ ਪੰਜਾਬ ਵਲੋਂ 30 ਮਾਰਚ ਨੂੰ ਦਸੂਹਾ ਵਿਖੇ ਸੂਬਾ ਪੱਧਰੀ ...

ਪੂਰੀ ਖ਼ਬਰ »

ਆਤਮ ਪਬਲਿਕ ਸਕੂਲ ਦੇ ਬੱਚੇ ਲਾਉਣਗੇ ਵਿਦੇਸ਼ ਦਾ ਗੇੜਾ

ਅੰਮਿ੍ਤਸਰ, 18 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)¸ਆਤਮ ਪਬਲਿਕ ਸਕੂਲ ਇਸਲਾਮਾਬਾਦ ਦੇ ਹੋਣਹਾਰ ਵਿਦਿਆਰਥੀ ਆਪਣੇ ਅਧਿਆਪਕਾਂ ਦੀ ਅਗਵਾਈ 'ਚ ਵੱਖ-ਵੱਖ ਵਿਕਾਸਸ਼ੀਲ ਮੁਲਕਾਂ ਦਾ ਦੌਰਾ ਕਰਨਗੇ | ਸਕੂਲ ਡਾਇਰੈਕਟਰ ਤੇ ਪ੍ਰਮੁਖ ਪੰਜਾਬੀ ਸ਼ਾਇਰ ਦੇਵ ਦਰਦ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ

ਅੰਮਿ੍ਤਸਰ, 18 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਅਧਿਐਨ ਵਿਭਾਗ ਵਲੋਂ ਯੂ. ਜੀ. ਸੀ.- ਸੈਪ ਪ੍ਰੋਗਰਾਮ ਅਧੀਨ 1 ਰੋਜ਼ਾ ਕੌਮੀ ਸੈਮੀਨਾਰ 'ਸ੍ਰੀ ਗੁਰੂ ਨਾਨਕ ਦੇਵ ਦਾ ਭਾਰਤੀ ਭਗਤੀ ਸੰਗੀਤ ਨੂੰ ...

ਪੂਰੀ ਖ਼ਬਰ »

ਵਿਸ਼ਵ ਨੀਂਦ ਜਾਗਰੂਕਤਾ ਦਿਵਸ 'ਤੇ ਮੁਫ਼ਤ ਮੈਡੀਕਲ ਕੈਂਪ ਅੱਜ-ਡਾ: ਉਪੱਲ

ਅੰਮਿ੍ਤਸਰ, 18 ਮਾਰਚ (ਰੇਸ਼ਮ ਸਿੰਘ)-ਵਿਸ਼ਵ ਨੀਂਦ ਜਾਗਰੂਕਤਾ ਦਿਵਸ 'ਦੇ ਸਬੰਧ 'ਚ 19 ਮਾਰਚ ਨੂੰ ਉਪੱਲ ਨਿਊਰੋ ਹਸਪਤਾਲ ਰਾਣੀ ਕਾ ਬਾਗ ਵਿਖੇ ਮੁਫਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਡਾ: ਅਸ਼ੋਕ ਉਪੱਲ ਨੇ ...

ਪੂਰੀ ਖ਼ਬਰ »

ਜੱਲੂਵਾਲ ਵਿਖੇ ਸਾਲਾਨਾ ਜੋੜ ਮੇਲਾ ਅਤੇ ਕਬੱਡੀ ਟੂਰਨਾਮੈਂਟ ਕਰਵਾਇਆ

ਬਾਬਾ ਬਕਾਲਾ ਸਾਹਿਬ, 18 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿੰਡ ਜੱਲੂਵਾਲ ਵਿਖੇ ਬਾਬਾ ਮੋਨੀ ਸਾਹਿਬ ਦੀ ਯਾਦ ਵਿਚ 28ਵਾਂ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ 61 ਸ੍ਰੀ ਅਖੰਡ ਪਾਠ ਸਾਹਿਬ ਦੇ ਲੜੀਵਾਰ ਭੋਗ ਪਾਏ ਗਏ | ਉਪਰੰਤ ਧਾਰਮਿਕ ਦੀਵਾਨ ਸਜਾਏ ...

ਪੂਰੀ ਖ਼ਬਰ »

ਟਰਾਂਸਫ਼ਾਰਮਰ 'ਚੋਂ ਤੇਲ ਚੋਰੀ, ਟਰਾਂਸਫਾਰਮਰ ਖਰਾਬ ਹੋਣ ਕਾਰਨ ਇਲਾਕੇ ਦੀ ਬਿਜਲੀ ਬੰਦ

ਛੇਹਰਟਾ 18 ਮਾਰਚ (ਸੁਰਿੰਦਰ ਸਿੰਘ ਵਿਰਦੀ)-ਆਜ਼ਾਦ ਰੋਡ ਨਹਿਰੂ ਪਾਰਕ ਛੇਹਰਟਾ ਵਿਖੇ ਬੀਤੀ ਦੇਰ ਰਾਤ ਕੁਝ ਚੋਰਾਂ ਨੇ ਬਿਜਲੀ ਟਰਾਂਸਫ਼ਾਰਮਰ ਵਿਚੋਂ ਤੇਲ ਚੋਰੀ ਕਰ ਲਿਆ ਅਤੇ ਤੇਲ ਨਾ ਹੋਣ ਕਾਰਨ ਟਰਾਂਸਫ਼ਾਰਮਰ ਦੀ ਸਪਲਾਈ ਬੰਦ ਹੋ ਜਾਣ ਕਾਰਨ ਸਾਰੇ ਇਲਾਕੇ ਦੀ ਬਿਜਲੀ ...

ਪੂਰੀ ਖ਼ਬਰ »

30ਵੀਂ ਪੈਦਲ ਯਾਤਰਾ ਦਾ ਕਸਬਾ ਰਈਆ 'ਚ ਭਰਵਾਂ ਸਵਾਗਤ

ਰਈਆ, 18 ਮਾਰਚ (ਸ਼ਰਨਬੀਰ ਸਿੰਘ ਕੰਗ)¸ਅੱਜ ਬਾਬਾ ਸਤਨਾਮ ਸਿੰਘ ਅਜਨਾਲਾ ਦੀ ਅਗਵਾਈ ਵਿਚ 30ਵੀਂ ਪੈਦਲ ਯਾਤਰਾ ਗੁਰਦੁਆਰਾ ਗੁਰ ਅਕਾਲ ਸਾਹਿਬ, ਅਲੀਵਾਲ ਮੋੜ, ਨਜ਼ਦੀਕ ਅਜਨਾਲਾ ਤੋਂ ਚੱਲ ਕੇ ਕਸਬਾ ਰਈਆ ਗੁਰਦੁਆਰਾ ਛੀਨੇਮਾਨ ਪੱਤੀ ਵਿਖੇ ਪਹੁੰਚੀ ਜਿਸ ਦਾ ਭਰਵਾਂ ਸਵਾਗਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX