ਤਾਜਾ ਖ਼ਬਰਾਂ


ਆਈ.ਪੀ.ਐਲ 2019 : ਬੰਗਲੌਰ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
. . .  1 day ago
ਲੜਕੀ ਨੂੰ ਅਗਵਾ ਕਰ ਸਾੜ ਕੇ ਮਾਰਿਆ, ਪੁਲਿਸ ਵੱਲੋਂ 2 ਲੜਕੇ ਕਾਬੂ
. . .  1 day ago
ਸ਼ੁਤਰਾਣਾ, 24 ਅਪ੍ਰੈਲ (ਬਲਦੇਵ ਸਿੰਘ ਮਹਿਰੋਕ)-ਪਟਿਆਲਾ ਜ਼ਿਲ੍ਹੇ ਦੇ ਪਿੰਡ ਗੁਲਾਹੜ ਵਿਖੇ ਇਕ ਨਾਬਾਲਗ ਲੜਕੀ ਨੂੰ ਪਿੰਡ ਦੇ ਹੀ ਕੁੱਝ ਲੜਕਿਆਂ ਵੱਲੋਂ ਅਗਵਾ ਕਰਕੇ ਉਸ ਨੂੰ ਅੱਗ ਲਗਾ ਕੇ ਸਾੜ ਕੇ ਮਾਰ ਦਿੱਤਾ ਗਿਆ ਹੈ। ਪੁਲਿਸ ...
ਆਈ.ਪੀ.ਐਲ 2019 : ਬੰਗਲੌਰ ਨੇ ਪੰਜਾਬ ਨੂੰ 203 ਦੌੜਾਂ ਦਾ ਦਿੱਤਾ ਟੀਚਾ
. . .  1 day ago
29 ਨੂੰ ਕਰਵਾਉਣਗੇ ਕੈਪਟਨ ਸ਼ੇਰ ਸਿੰਘ ਘੁਬਾਇਆ ਦੇ ਕਾਗ਼ਜ਼ ਦਾਖਲ
. . .  1 day ago
ਜਲਾਲਾਬਾਦ ,24 ਅਪ੍ਰੈਲ (ਹਰਪ੍ਰੀਤ ਸਿੰਘ ਪਰੂਥੀ ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਨਾਮਜ਼ਦਗੀ ਪੱਤਰ ਭਰਵਾਉਣ ਲਈ ਮੁੱਖ ਮੰਤਰੀ ਕੈਪਟਨ ...
ਆਈ.ਪੀ.ਐਲ 2019 : ਟਾਸ ਜਿੱਤ ਕੇ ਪੰਜਾਬ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕਾਰ ਵੱਲੋਂ ਟੱਕਰ ਮਾਰੇ ਜਾਣ ਕਾਰਨ ਐਕਟਿਵਾ ਸਵਾਰ ਲੜਕੀ ਦੀ ਮੌਤ
. . .  1 day ago
ਗੜ੍ਹਸ਼ੰਕਰ, 24 ਅਪ੍ਰੈਲ (ਧਾਲੀਵਾਲ) - ਗੜੰਸ਼ਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਖਾਬੜਾ ਮੋੜ 'ਤੇ ਇੱਕ ਕਾਰ ਵੱਲੋਂ ਐਕਟਿਵਾ ਤੇ ਬੁਲਟ ਨੂੰ ਟੱਕਰ ਮਾਰੇ ਜਾਣ 'ਤੇ ਐਕਟਿਵਾ ਸਵਾਰ...
ਮਦਰਾਸ ਹਾਈਕੋਰਟ ਦੀ ਮਦੁਰਈ ਬੈਂਚ ਨੇ ਟਿਕਟਾਕ 'ਤੇ ਰੋਕ ਹਟਾਈ
. . .  1 day ago
ਚੇਨਈ, 24 ਅਪ੍ਰੈਲ - ਮਦਰਾਸ ਹਾਈਕੋਰਟ ਦੀ ਮਦੁਰਈ ਬੈਂਚ ਨੇ ਟਿਕਟਾਕ ਵੀਡੀਓ ਐਪ 'ਤੇ ਲੱਗੀ ਰੋਕ ਹਟਾ ਦਿੱਤੀ...
ਅੱਗ ਨਾਲ 100 ਤੋਂ 150 ਏਕੜ ਕਣਕ ਸੜ ਕੇ ਸੁਆਹ
. . .  1 day ago
ਗੁਰੂਹਰਸਹਾਏ, ੨੪ ਅਪ੍ਰੈਲ - ਨੇੜਲੇ ਪਿੰਡ ਸਰੂਪੇ ਵਾਲਾ ਵਿਖੇ ਤੇਜ ਹਵਾਵਾਂ ਦੇ ਚੱਲਦਿਆਂ ਬਿਜਲੀ ਦੀਆਂ ਤਾਰਾਂ ਸਪਾਰਕ ਹੋਣ ਕਾਰਨ ਲੱਗੀ ਅੱਗ ਵਿਚ 100 ਤੋਂ 150 ਏਕੜ ਕਣਕ...
ਜ਼ਬਰਦਸਤ ਹਨੇਰੀ ਤੂਫ਼ਾਨ ਨੇ ਕਿਸਾਨਾਂ ਨੂੰ ਪਾਇਆ ਚਿੰਤਾ 'ਚ
. . .  1 day ago
ਬੰਗਾ, 24 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਵੱਖ ਵੱਖ ਇਲਾਕਿਆਂ 'ਚ ਚੱਲ ਰਹੀ ਤੇਜ ਹਨੇਰੀ ਅਤੇ ਝਖੜ ਨੇ ਕਿਸਾਨਾਂ ਨੂੰ ਚਿੰਤਾ 'ਚ ਪਾ ਦਿੱਤਾ ਹੈ। ਹਨੇਰੀ ਕਾਰਨ ਆਵਾਜ਼ਾਈ...
ਸੁਖਬੀਰ ਬਾਦਲ 26 ਨੂੰ ਦਾਖਲ ਕਰਨਗੇ ਨਾਮਜ਼ਦਗੀ
. . .  1 day ago
ਮਮਦੋਟ 24 ਅਪ੍ਰੈਲ (ਸੁਖਦੇਵ ਸਿੰਘ ਸੰਗਮ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ 26 ਅਪ੍ਰੈਲ ਨੂੰ ਆਪਣੇ ਨਾਮਜ਼ਦਗੀ...
ਖਮਾਣੋਂ ਚ ਮੀਹ ਨਾਲ ਗੜੇਮਾਰੀ
. . .  1 day ago
ਖਮਾਣੋਂ, 24 ਅਪ੍ਰੈਲ (ਪਰਮਵੀਰ ਸਿੰਘ) - ਅੱਜ ਸ਼ਾਮ ਤੋਂ ਖਮਾਣੋਂ ਅਤੇ ਨਾਲ ਲਗਦੇ ਪੇਂਡੂ ਖੇਤਰਾਂ 'ਚ ਜ਼ੋਰਦਾਰ ਮੀਂਹ ਨਾਲ ਗੜੇਮਾਰੀ ਹੋ ਰਹੀ ਹੈ। ਹਾਲਾਤ ਇਹ ਹਨ ਕਿ ਵਾਹਨ ਚਾਲਕਾਂ...
ਹਫ਼ਤਾ ਪਹਿਲਾਂ ਪਏ ਮੀਂਹ ਨੇ ਗੁੰਮਟੀ ਖ਼ੁਰਦ ਦੇ ਸਕੂਲ ਦੀ ਪੁਰਾਣੀ ਬਿਲਡਿੰਗ 'ਚ ਪਈਆਂ ਤਰੇੜਾਂ
. . .  1 day ago
ਜੈਤੋ, 24 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਹਫ਼ਤਾ ਪਹਿਲੇ ਪਏ ਮੀਂਹ ਦਾ ਪਾਣੀ ਅੱਜ ਵੀ ਪਿੰਡ ਗੁਮਟੀ ਖ਼ੁਰਦ (ਸੇਵਾ ਵਾਲਾ) ਦੇ 'ਸ਼ਹੀਦ ਨਾਇਬ ਸੂਬੇਦਾਰ ਮੇਜਰ ਸਿੰਘ' ਸਰਕਾਰੀ ਹਾਈ ...
ਬੈਂਸ ਨੇ ਡਿਪਟੀ ਡਾਇਰੈਕਟਰ ਫੈਕਟਰੀ ਨੂੰ ਪੈਸਿਆਂ ਸਮੇਤ ਕੀਤਾ ਕਾਬੂ
. . .  1 day ago
ਲੁਧਿਆਣਾ, 24 ਅਪ੍ਰੈਲ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਪੰਜਾਬ ਜਮਹੂਰੀ ਗਠਜੋੜ (ਪੀ. ਡੀ. ਏ.) ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੇ ਅੱਜ ਕਿਰਤ ਵਿਭਾਗ ਦੇ ਡਿਪਟੀ ਡਾਇਰੈਕਟਰ ਫੈਕਟਰੀ ਨੂੰ ਇੱਕ ਕਾਰਖ਼ਾਨੇਦਾਰ ਤੋਂ 25 ਹਜ਼ਾਰ ਰੁਪਏ ਲੈਣ...
ਕੈਪਟਨ ਦੇ ਬਗ਼ੈਰ ਹੀ ਮੁਹੰਮਦ ਸਦੀਕ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਫ਼ਰੀਦਕੋਟ, 24 ਅਪ੍ਰੈਲ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਫ਼ਰੀਦਕੋਟ ਤੋਂ ਕਾਂਗਰਸ ਦੇ ਉਮੀਦਵਾਰ ਮੁਹੰਮਦ ਸਦੀਕ ਨੂੰ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਗ਼ੈਰ ਹੀ ਨਾਮਜ਼ਦਗੀ ਪੱਤਰ ਭਰਨੇ ਪਏ। ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਸਿਰ ਨਾ ਪਹੁੰਚਣ...
ਸ੍ਰੀ ਮੁਕਤਸਰ ਸਾਹਿਬ : ਤੇਜ਼ ਹਵਾਵਾਂ ਨੇ ਫਿਰ ਫ਼ਿਕਰਮੰਦ ਕੀਤੇ ਕਿਸਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਕੁਝ ਦਿਨ ਤੋਂ ਮੌਸਮ ਦੇ ਸਾਫ਼ ਹੋਣ ਮਗਰੋਂ ਅੱਜ ਫਿਰ ਸ਼ਾਮ ਸਮੇਂ ਤੇਜ਼ ਹਵਾਵਾਂ ਚੱਲਣ ਹੋਣ ਨਾਲ ਕਿਸਾਨ ਚਿੰਤਾ ਵਿਚ ਡੁੱਬ ਗਏ, ਕਿਉਂਕਿ ਕਣਕ ਦੀ ਵਾਢੀ ਦਾ ਕੰਮ ਚੱਲ ਰਿਹਾ ਹੈ। ਮੌਸਮ ਦਾ ਮਿਜ਼ਾਜ...
ਅੱਤਵਾਦੀ ਹਮਲੇ ਤੋਂ ਬਾਅਦ ਸ੍ਰੀਲੰਕਾ ਦੇ ਰਾਸ਼ਟਰਪਤੀ ਨੇ ਰਾਸ਼ਟਰੀ ਸਕੱਤਰ ਅਤੇ ਪੁਲਿਸ ਮੁਖੀ ਤੋਂ ਮੰਗਿਆ ਅਸਤੀਫ਼ਾ
. . .  1 day ago
ਅੱਗ ਲੱਗਣ ਕਾਰਨ ਤਿੰਨ ਕਿਸਾਨਾਂ ਦੀ ਕਣਕ ਫ਼ਸਲ ਸੜ ਕੇ ਹੋਈ ਸੁਆਹ
. . .  1 day ago
'ਆਪ' ਵਲੋਂ ਪੰਜਾਬ 'ਚ ਪਾਰਟੀ ਦੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ
. . .  1 day ago
ਚੋਣਾਂ ਦੌਰਾਨ ਕਾਂਗਰਸ ਨੂੰ ਜਿਤਾਉਣ 'ਚ ਅਸਫ਼ਲ ਰਹਿਣ ਵਾਲੇ ਮੰਤਰੀਆਂ ਦੀ ਹੋਵੇਗੀ ਕੈਬਨਿਟ ਤੋਂ ਛੁੱਟੀ- ਕੈਪਟਨ
. . .  1 day ago
ਰਾਣਾ ਸੋਢੀ ਦੇ ਘਰ ਪੁੱਜੇ ਸ਼ੇਰ ਸਿੰਘ ਘੁਬਾਇਆ
. . .  1 day ago
ਭਾਰਤ ਸਰਕਾਰ ਨੇ ਕੁਝ ਚੀਨੀ ਵਸਤੂਆਂ 'ਤੇ ਲੱਗੀ ਪਾਬੰਦੀ ਨੂੰ ਅੱਗੇ ਵਧਾਇਆ
. . .  1 day ago
ਡੀ. ਸੀ. ਕੰਪਲੈਕਸ ਮੋਗਾ 'ਚ ਸਥਿਤ ਬੈਂਕ 'ਚੋਂ ਨਕਦੀ ਅਤੇ ਸੋਨਾ ਚੋਰੀ ਕਰਨ ਵਾਲੇ ਆਏ ਪੁਲਿਸ ਦੇ ਅੜਿੱਕੇ
. . .  1 day ago
ਅੱਗ ਲੱਗਣ ਕਾਰਨ 5 ਏਕੜ ਕਣਕ ਦੀ ਫ਼ਸਲ ਸੜੀ
. . .  1 day ago
ਬਰਨਾਲਾ ਦੇ ਪਿੰਡ ਬੀਹਲਾ 'ਚ ਅੱਗ ਲੱਗਣ ਕਾਰਨ ਕਣਕ ਦੀ 100 ਏਕੜ ਫ਼ਸਲ ਸੜੀ
. . .  1 day ago
ਅਣਅਧਿਕਾਰਤ ਉਸਾਰੀ ਢਾਹੁਣ ਗਏ ਇਮਾਰਤੀ ਸ਼ਾਖਾ ਸਟਾਫ਼ 'ਤੇ ਕੋਲੋਨਾਈਜ਼ਰ ਵਲੋਂ ਹਮਲਾ
. . .  1 day ago
ਅੱਗ ਲੱਗਣ ਕਾਰਨ ਪਿੰਡ ਕਲਿਆਣਪੁਰ 'ਚ ਕਣਕ ਦੇ ਕਰੀਬ 12 ਖੇਤ ਸੜ ਕੇ ਹੋਏ ਸੁਆਹ
. . .  1 day ago
ਲਾਟਰੀ ਦੀ ਆੜ 'ਚ ਕੰਮ ਕਰ ਰਹੇ ਸੱਟਾ ਕਾਰੋਬਾਰੀਆਂ 'ਤੇ ਜਲੰਧਰ ਪੁਲਿਸ ਦੀ ਵੱਡੀ ਕਾਰਵਾਈ, 11 ਗ੍ਰਿਫ਼ਤਾਰ
. . .  1 day ago
ਕੇਵਲ ਢਿੱਲੋਂ ਨੇ ਭੱਠਲ ਦੀ ਹਾਜ਼ਰੀ 'ਚ ਭਰਿਆ ਨਾਮਜ਼ਦਗੀ ਪੱਤਰ
. . .  1 day ago
ਕੇਜਰੀਵਾਲ, ਸਿਸੋਦੀਆ ਅਤੇ ਯੋਗੇਂਦਰ ਵਿਰੁੱਧ ਗ਼ੈਰ ਜ਼ਮਾਨਤੀ ਵਾਰੰਟ 'ਤੇ ਲੱਗੀ ਰੋਕ
. . .  1 day ago
ਫ਼ਾਜ਼ਿਲਕਾ : ਕਾਂਗਰਸ ਨੂੰ ਛੱਡ ਅਕਾਲੀ ਦਲ 'ਚ ਸ਼ਾਮਲ ਹੋਏ ਦੇਸ ਰਾਜ ਜੰਡਵਾਲਿਆ
. . .  1 day ago
ਸਚਿਨ ਨੇ ਆਪਣੇ ਪ੍ਰਸ਼ੰਸਕਾਂ ਨਾਲ ਕੀਤੀ ਮੁਲਾਕਾਤ, ਅੱਜ ਮਨਾ ਰਹੇ ਹਨ 46ਵਾਂ ਜਨਮ
. . .  1 day ago
ਭਾਰਤੀਆ ਸ਼ਕਤੀ ਚੇਤਨਾ ਪਾਰਟੀ ਦੇ ਵਿਜੇ ਅਗਰਵਾਲ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  1 day ago
5 ਸਾਲਾਂ ਦਾ ਹਿਸਾਬ ਦੇਣ ਦੀ ਬਜਾਏ ਨਹਿਰੂ ਅਤੇ ਇੰਦਰਾ ਦੇ ਬਾਰੇ 'ਚ ਗੱਲ ਕਰਦੇ ਹਨ ਮੋਦੀ- ਪ੍ਰਿਅੰਕਾ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ ਦੇ ਸਿਲਸਿਲੇ 'ਚ 18 ਹੋਰ ਸ਼ੱਕੀ ਗ੍ਰਿਫ਼ਤਾਰ
. . .  1 day ago
ਕਣਕ ਦੀ ਖ਼ਰੀਦ ਕਰਨ ਦੇ ਬਾਵਜੂਦ ਵੀ ਬਾਰਦਾਨਾ ਨਾ ਹੋਣ ਕਾਰਨ ਮੰਡੀਆਂ 'ਚ ਰਾਤ ਕੱਟਣ ਲਈ ਮਜਬੂਰ ਕਿਸਾਨ
. . .  1 day ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਜਲੌ ਸਜਾਏ ਗਏ
. . .  1 day ago
ਭਾਜਪਾ ਦੇ ਨਾਰਾਜ਼ ਸੰਸਦ ਮੈਂਬਰ ਉਦਿਤ ਰਾਜ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਮੋਗਾ ਵਿਖੇ ਘਰ 'ਚੋਂ ਮਿਲੀ ਨੌਜਵਾਨ ਲੜਕੀ ਦੀ ਲਾਸ਼, ਹੱਤਿਆ ਕੀਤੇ ਜਾਣ ਦੀ ਸ਼ੰਕਾ
. . .  1 day ago
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਪਤਨੀ ਅਪੂਰਵਾ ਗ੍ਰਿਫ਼ਤਾਰ
. . .  1 day ago
ਤੇਜ਼ ਹਨੇਰੀ ਕਾਰਨ ਬਿਜਲੀ ਦੀਆਂ ਤਾਰਾਂ 'ਚੋਂ ਨਿਕਲੀਆਂ ਚੰਗਿਆੜੀਆਂ, 25 ਏਕੜ ਦੇ ਕਰੀਬ ਕਣਕ ਸੜੀ
. . .  1 day ago
ਨੇਪਾਲ ਦੇ ਕਈ ਇਲਾਕਿਆਂ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਸ੍ਰੀਲੰਕਾ 'ਚ ਬੰਬ ਧਮਾਕਿਆਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 359
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਕਸ਼ੈ ਕੁਮਾਰ ਨੇ ਲਈ ਇੰਟਰਵਿਊ
. . .  1 day ago
ਕੈਪਟਨ ਅੱਜ ਪੁੱਜਣਗੇ ਸੰਗਰੂਰ, ਕੇਵਲ ਢਿੱਲੋਂ ਦੇ ਨਾਮਜ਼ਦਗੀ ਕਾਗ਼ਜ਼ ਦਾਖਲ ਕਰਵਾਉਣਗੇ
. . .  1 day ago
ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਅੱਜ 46 ਸਾਲ ਦੇ ਹੋਏ
. . .  1 day ago
ਸਾਢੇ ਬਾਰਾਂ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  1 day ago
ਅੱਜ ਦਾ ਵਿਚਾਰ
. . .  1 day ago
ਨਾਕੇ 'ਤੇ ਡਿਊਟੀ ਦੌਰਾਨ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ
. . .  2 days ago
ਆਈ.ਪੀ.ਐੱਲ 2019 : ਚੇਨਈ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾਇਆ
. . .  2 days ago
'ਟਵਿੱਟਰ 'ਤੇ ਸਾਂਪਲਾ ਨੇ ਆਪਣੇ ਨਾਂ ਅੱਗਿਓਂ 'ਚੌਕੀਦਾਰ' ਹਟਾਇਆ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਚੇਤ ਸੰਮਤ 551
ਿਵਚਾਰ ਪ੍ਰਵਾਹ: ਨੀਤੀਆਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ 'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਤਰਨਤਾਰਨ

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ

ਤਰਨ ਤਾਰਨ, 18 ਮਾਰਚ (ਪਰਮਜੀਤ ਜੋਸ਼ੀ)- ਲੋਕ ਸਭਾ ਚੋਣਾਂ ਦੌਰਾਨ ਚੋਣ ਜ਼ਾਬਤੇ ਨੂੰ ਇੰਨ-ਬਿੰਨ੍ਹ ਲਾਗੂ ਕਰਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਅੱਜ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਵਿਸ਼ੇਸ ਮੀਟਿੰਗ ਕੀਤੀ ਅਤੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਬਣਾਈਆਂ ਗਈਆਂ ਵੱਖ-ਵੱਖ ਟੀਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੰਦੀਪ ਰਿਸ਼ੀ, ਐੱਸ.ਡੀ.ਐੱਮ. ਤਰਨ ਤਾਰਨ ਸੁਰਿੰਦਰ ਸਿੰਘ, ਐੱਸ.ਡੀ.ਐੱਮ. ਖਡੂਰ ਸਾਹਿਬ ਕੁਲਪ੍ਰੀਤ ਸਿੰਘ, ਐੱਸ.ਡੀ.ਐੱਮ. ਪੱਟੀ ਅਨਮੋਲ ਸਿੰਘ ਧਾਲੀਵਾਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਵਿੰਦਰ ਕੁਮਾਰ ਤੇ ਸਹਾਇਕ ਕਮਿਸ਼ਨਰ ਜਨਰਲ ਹਰਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ | ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਅਦਰਸ਼ ਚੋਣ ਜ਼ਾਬਤੇ ਨੂੰ ਇੰਨ੍ਹ-ਬਿੰਨ੍ਹ ਲਾਗੂ ਕਰਨ ਲਈ ਗਠਿਤ ਕੀਤੀਆਂ ਗਈਆਂ ਟੀਮਾਂ ਦੇ ਕੰਮਾਂ 'ਤੇ ਲਗਾਤਾਰ ਨਜ਼ਰ ਰੱਖਣ ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਜਾਣ | ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਚੋਣ ਜ਼ਾਬਤੇ ਨੂੰ ਮੁਕੰਮਲ ਰੂਪ ਵਿਚ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲੇ੍ਹ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ 12 ਫਲਾਇੰਗ ਸੂਕਐਡ ਟੀਮਾਂ, 12 ਸਟੈਟਿਕਸ ਸਰਵੀਲੈਂਸ ਟੀਮਾਂ, 4 ਵੀਡੀਓ ਵਿਊਇੰਗ ਟੀਮਾਂ, 12 ਵੀਡੀਓ ਸਰਵੀਲੈਂਸ ਟੀਮਾਂ ਤੇ 5 ਅਕਾਂਊਟਿੰਗ ਟੀਮਾਂ ਦਾ ਗਠਨ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਟੀਮਾਂ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪੁਲਿਸ ਅਧਿਕਾਰੀ ਸ਼ਾਮਿਲ ਹਨ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਵਿਚ ਸ਼ਾਮਿਲ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਚੋਣ ਅਮਲ ਦੌਰਾਨ ਆਪਣੀ ਡਿਊਟੀ ਵਧੀਆ ਢੰਗ ਨਾਲ ਨਿਭਾਉਣ ਲਈ ਲੋੜੀਂਦੀ ਟ੍ਰੇਨਿੰਗ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਦਿ੍ੜ੍ਹ ਸੰਕਲਪ ਹੈ |

ਪੰਚਾਇਤ ਮੰਤਰੀ ਬਾਜਵਾ ਖਿਡਾਰੀ ਨੂੰ ਆਸ਼ੀਰਵਾਦ ਦੇਣ ਖੇਡ ਸਟੇਡੀਅਮ ਪਹੁੰਚੇ

ਸਰਾਏ ਅਮਾਨਤ ਖਾਂ, 18 ਮਾਰਚ (ਨਰਿੰਦਰ ਸਿੰਘ ਦੋਦੇ)- ਪਿੰਡ ਕਸੇਲ ਦੇ ਖੇਡ ਸਟੇਡੀਅਮ 'ਚ ਬੀਬੀ ਰਤਨੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਨਿਵਾਸੀਆਂ ਵਲੋਂ ਕਰਵਾਏ ਜਾ ਰਹੇ ਚਾਰ ਰੋਜ਼ਾ ਟੂਰਨਾਮੈਂਟ 'ਚ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਪੰਜਾਬ ਦੇ ਪੰਚਾਇਤ ...

ਪੂਰੀ ਖ਼ਬਰ »

ਟੀਮ ਗਲੋਬਲ ਨੇ 2 ਸਾਲ ਗੈਪ ਵਾਲੀ ਵਿਦਿਆਰਥਣ ਦਾ ਆਸਟ੍ਰੇਲੀਆ ਦਾ ਸਪਾਊਸ ਵੀਜ਼ਾ ਲਗਵਾਇਆ

ਤਰਨ ਤਾਰਨ, 18 ਮਾਰਚ (ਪਰਮਜੀਤ ਜੋਸ਼ੀ)- ਟੀਮ ਗਲੋਬਲ ਇਮੀਗ੍ਰੇਸ਼ਨ ਗੁਰਦਾਸਪੁਰ ਨੇ ਆਪਣੀ ਮਿਹਨਤ, ਲਗਨ ਤੇ ਕੰਮ ਪ੍ਰਤੀ ਇਮਾਨਦਾਰੀ ਦਿਖਾਉਂਦੇ ਹੋਏ ਹੁਣ ਤੱਕ ਰਿਕਾਰਡਤੋੜ ਵਿਦਿਆਰਥੀਆਂ ਦੇ ਆਸਟ੍ਰੇਲੀਆ ਤੇ ਕੈਨੇਡਾ ਦੇ ਸਿੰਗਲ ਸਟੱਡੀ ਅਤੇ ਸਪਾਊਸ ਵੀਜ਼ੇ ਲਗਾ ਕੇ ...

ਪੂਰੀ ਖ਼ਬਰ »

ਸਵਰਨਕਾਰ ਸੰਘ ਪੱਟੀ ਦੀ ਮੀਟਿੰਗ

ਪੱਟੀ, 18 ਮਾਰਚ (ਅਵਤਾਰ ਸਿੰਘ ਖਹਿਰਾ)- ਸਵਰਨਕਾਰ ਸੰਘ ਪੱਟੀ ਦੀ ਮੀਟਿੰਗ ਗੁਰਦਆਰਾ ਸ਼ਹੀਦ ਭਾਈ ਪ੍ਰਤਾਪ ਸਿੰਘ ਕੈਰੋਂ ਰੋਡ ਪੱਟੀ ਵਿਖੇ ਪ੍ਰਧਾਨ ਰਜਿੰਦਰ ਸਿੰਘ ਸਰਾਫ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਾਂਝੇ ਤੌਰ 'ਤੇ ਫੈਸਲਾ ਕੀਤਾ ਗਿਆ ਕਿ ਹਰ ਸਾਲ ਦੀ ਤਰ੍ਹਾਂ ਇਸ ...

ਪੂਰੀ ਖ਼ਬਰ »

ਢੋਟੀਆਂ ਵਿਖੇ ਹੋਲਾ ਮਹੱਲਾ ਤੇ ਕਬੱਡੀ ਕੱਪ 22 ਨੂੰ

ਤਰਨ ਤਾਰਨ, 18 ਮਾਰਚ (ਲਾਲੀ ਕੈਰੋਂ)- ਤਰਨ ਤਾਰਨ ਦੇ ਪਿੰਡ ਢੋਟੀਆਂ ਵਿਖੇ ਹੋਲਾ ਮਹੱਲਾ 14 ਮਾਰਚ ਤੋਂ ਸ਼ੁਰੂ ਹੋ ਕੇ 27 ਮਾਰਚ ਤੱਕ ਗੁਰਦੁਆਰਾ ਬਾਬਾ ਰਾਜਾ ਰਾਮ ਜੀ, ਬਾਬਾ ਬੀਰ ਸਿੰਘ ਜੀ ਦੇ ਸਥਾਨ 'ਤੇ ਮਨਾਇਆ ਜਾ ਰਿਹਾ ਹੈ, ਜਿਸ ਵਿਚ 21 ਮਾਰਚ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

'ਸਰਪੰਚ ਸੰਗਠਨ' ਵਲੋਂ ਮੀਟਿੰਗ

ਖਡੂਰ ਸਾਹਿਬ, 18 ਮਾਰਚ (ਰਸ਼ਪਾਲ ਸਿੰਘ ਕੁਲਾਰ)- ਸਰਪੰਚਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ 'ਸਰਪੰਚ ਸੰਗਠਨ' ਦੀ ਇਕ ਮੀਟਿੰਗ ਹੋਈ, ਜਿਸ ਵਿਚ ਸੰਗਠਨ ਨਾਲ ਜੁੜੇ ਸਰਪੰਚਾਂ ਨੂੰ ਸੰਗਠਨ ਦੇ ਮੁੱਢਲੇ ਉਦੇਸ਼ਾਂ ਤੇ ਗਤੀਵਿਧੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »

ਆਰੋਗਿਆ ਭਾਰਤੀ ਤਰਨ ਤਾਰਨ ਦੀ ਮੀਟਿੰਗ ਹੋਈ

ਤਰਨ ਤਾਰਨ, 18 ਮਾਰਚ (ਪਰਮਜੀਤ ਜੋਸ਼ੀ)- ਆਰੋਗਿਆ ਭਾਰਤੀ ਤਰਨ ਤਾਰਨ ਵਲੋਂ ਇਕ ਵਿਸ਼ੇਸ਼ ਮੀਟਿੰਗ ਸਰਵਹਿੱਤਕਾਰੀ ਸਕੂਲ ਵਿਖੇ ਹੋਈ, ਜਿਸ ਵਿਚ ਪੰਜਾਬ ਅਰੋਗਿਆ ਭਾਰਤੀ ਦੇ ਪ੍ਰਧਾਨ ਡਾ: ਦਿਨੇਸ਼ ਸ਼ਰਮਾ ਨੇ ਆਏ ਹੋਏ ਮੈਂਬਰਾਂ ਨੂੰ ਦੱਸਿਆ ਕਿ ਅਰੋਗਿਆ ਭਾਰਤੀ ਪਿਛਲੇ 7 ...

ਪੂਰੀ ਖ਼ਬਰ »

'ਕਿਡਜ਼ੀ ਪ੍ਰੀ ਸਕੂਲ' ਪੱਟੀ ਨੇ ਸਾਲਾਨਾ ਸਮਾਗਮ ਕਰਵਾਇਆ

ਪੱਟੀ, 18 ਮਾਰਚ (ਕੁਲਵਿੰਦਰਪਾਲ ਸਿੰਘ ਕਾਲੇਕੇ)- ਕਿਡਜ਼ੀ ਪ੍ਰੀ ਸਕੂਲ ਪੱਟੀ ਵਲੋਂ ਸਾਲਾਨਾ ਸਮਾਗਮ ਸਕੂਲ ਦੀ ਗਰਾਂਉਡ ਵਿਖੇ ਮਨਾਇਆ ਗਿਆ | ਸਮਾਗਮ 'ਚ ਡਾ. ਪ੍ਰਭਜੀਤ ਸਿੰਘ ਸੰਧੂ ਤੇ ਡਾ. ਸੁਖਵਿੰਦਰ ਕੌਰ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਕੂਲ ਦੇ ...

ਪੂਰੀ ਖ਼ਬਰ »

ਬੀਬੀ ਪ੍ਰਮਜੀਤ ਕੌਰ ਖਾਲੜਾ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਵਿਖੇ ਨਤਮਸਤਕ ਹੋਏ

ਖਡੂਰ ਸਾਹਿਬ, 18 ਮਾਰਚ (ਰਸ਼ਪਾਲ ਸਿੰਘ ਕੁਲਾਰ)- ਪੰਜਾਬੀ ਏਕਤਾ ਪਾਰਟੀ ਤੇ ਗਠਜੋੜ ਵਲੋਂ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਆਪਣੀ ਚੋਣ ਮੁਹਿੰਮ ਦਾ ਅਗਾਜ਼ ਕਰਨ ਲਈ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਅੰਗੀਠਾ ਸਾਹਿਬ) ਖਡੂਰ ...

ਪੂਰੀ ਖ਼ਬਰ »

ਬਾਬਾ ਸੋਹਣ ਸਿੰਘ ਸੁਰ ਸਿੰਘ ਵਾਲਿਆਂ ਦੀ ਯਾਦ ਨੂੰ ਸਮਰਪਿਤ ਖੇਡ ਸਿਖ਼ਲਾਈ ਕੈਂਪ ਸਮਾਪਤ

ਸੁਰ ਸਿੰਘ, 18 ਮਾਰਚ (ਧਰਮਜੀਤ ਸਿੰਘ)- ਬਾਬਾ ਸੋਹਣ ਸਿੰਘ ਸੁਰ ਸਿੰਘ ਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਪਦਮ ਸ੍ਰੀ ਕਰਤਾਰ ਸਿੰਘ ਪਹਿਲਵਾਨ ਸਾਬਕਾ ਆਈ. ਜੀ. ਦੀ ਅਗਵਾਈ ਵਿਚ ਬਾਬਾ ਬਿਧੀ ਚੰਦ ਸਪੋਰਟਸ ਕਲੱਬ ਸੁਰ ਸਿੰੰਘ ਵਲੋਂ ਸਥਾਨਕ ਖੇਡ ਮੈਦਾਨ ਵਿਖੇ ਲਗਾਇਆ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਟਰਾਂਗ ਰੂਮਾਂ ਤੇ ਗਿਣਤੀ ਕੇਂਦਰਾਂ ਦਾ ਜਾਇਜ਼ਾ

ਤਰਨ ਤਾਰਨ, 18 ਮਾਰਚ (ਪਰਮਜੀਤ ਜੋਸ਼ੀ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਸਥਾਨਕ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਬਣਾਏ ਜਾ ਰਹੇ ਸਟਰਾਂਗ ਰੂਮ ਤੇ ਗਿਣਤੀ ਕੇਂਦਰਾਂ ਦਾ ਜਾਇਜ਼ਾ ...

ਪੂਰੀ ਖ਼ਬਰ »

ਬੀ. ਐੱਸ. ਐੱਫ. ਵਲੋਂ ਸਰਹੱਦ ਤੋਂ ਪੰਜ ਕਰੋੜ ਦੀ ਹੈਰੋਇਨ ਬਰਾਮਦ

ਖਾਲੜਾ, 18 ਮਾਰਚ (ਜੱਜਪਾਲ ਸਿੰਘ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ. ਐੱਸ. ਐੱਫ. ਦੀ ਸਰਹੱਦੀ ਚੌਾਕੀ ਮੰਗਲੀ 'ਤੇ ਤਾਇਨਾਤ 87 ਬਟਾਲੀਅਨ ਬੀ. ਐੱਸ. ਐੱਫ. ਦੇ ਜਵਾਨਾਂ ਨੇ ਪਾਕਿਸਤਾਨੀ ਤਸਕਰਾਂ ਦੇ ਮਨਸੂਬਿਆਂ 'ਤੇ ਪਾਣੀ ਫੇਰਦਿਆਂ ਇਕ ਕਿੱਲੋ ਹੈਰੋਇਨ (ਜਿਸ ਦੀ ਕੀਮਤ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਪੱਟੀ, 18 ਮਾਰਚ (ਅਵਤਾਰ ਸਿੰਘ ਖਹਿਰਾ)- ਪੁਲਿਸ ਜ਼ਿਲ੍ਹਾ ਤਰਨਤਾਰਨ ਦੇ ਮੁਖੀ ਕੁਲਦੀਪ ਸਿੰਘ ਚਾਹਲ ਦੀਆਂ ਹਦਾਇਤਾਂ 'ਤੇ ਗ਼ਲਤ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਨਾਰਕੋਟਿੰਗ ਸੈੱਲ ਪੱਟੀ ਨੇ ਨਾਕੇ ਦੌਰਾਨ ਦੋ ਮੋਟਰਸਾਈਕਲ ਸਵਾਰਾਂ ਨੂੰ ਨਸ਼ੀਲੀਆਂ ...

ਪੂਰੀ ਖ਼ਬਰ »

ਸਬ ਜੇਲ੍ਹ ਪੱਟੀ 'ਚੋਂ ਮੋਬਾਈਲ ਬਰਾਮਦ

ਪੱਟੀ, 18 ਮਾਰਚ (ਅਵਤਾਰ ਸਿੰਘ ਖਹਿਰਾ)- ਸਬ ਜੇਲ੍ਹ ਪੱਟੀ ਵਿਚ ਤਲਾਸ਼ੀ ਦੌਰਾਨ ਇਕ ਵਿਆਕਤੀ ਤੋਂ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੈ ਕੁਮਾਰ ਸੁਪਰਡੈਂਟ ਸਬ ਜੇਲ੍ਹ ਪੱਟੀ ਨੇ ਪੁਲਿਸ ਥਾਣਾ ਸਿਟੀ ਪੱਟੀ ਵਿਖੇ ਲਿਖਤੀ ਦੱਸਿਆ ਕਿ ਸਬ ...

ਪੂਰੀ ਖ਼ਬਰ »

ਮਾਮਲਾ ਹਰੀਕੇ-ਖਾਲੜਾ ਸੜਕ ਦੇ ਅੱਧ ਵਿਚਾਲੇ ਛੱਡੇ ਕੰਮ ਦਾ ਸੜਕ ਨੂੰ ਚੌੜਾ ਕਰਨ ਲਈ ਪੁੱਟੀ ਖਾਈ ਰਾਹਗੀਰਾਂ ਲਈ ਬਣੀ ਮੌਤ ਦੀ ਖਾਈ

ਹਰੀਕੇ ਪੱਤਣ, 18 ਮਾਰਚ (ਸੰਜੀਵ ਕੁੰਦਰਾ)- ਹਰੀਕੇ-ਖਾਲੜਾ ਰੋੜ ਦਾ ਅੱਧ ਵਿਾਲੇ ਛੱਡਿਆ ਕੰਮ ਲੋਕਾਂ ਦੀ ਜਾਨ ਦਾ ਖੌਅ ਬਣਿਆ ਹੋਇਆ ਹੈ | ਕਿਉਂਕਿ ਸੜਕ ਨੂੰ ਚੌੜਾ ਕਰਨ ਵਾਸਤੇ ਵਿਭਾਗ ਨੇ ਸੜਕ ਦੇ ਇਕ ਪਾਸੇ ਤੋਂ ਲਗਪਗ ਤਿੰਨ ਫੁੱਟ ਚੌੜੀ ਤੇ 2 ਫੁੱਟ ਡੂੰਘੀ ਖਾਈ ਪੁੱਟੀ ਸੀ, ...

ਪੂਰੀ ਖ਼ਬਰ »

ਸਤਲੁਜ ਪਬਲਿਕ ਸਕੂਲ ਦਾ ਨਤੀਜਾ ਐਲਾਨਿਆ

ਪੱਟੀ 18 ਮਾਰਚ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸਤਲੁਜ ਪਬਲਿਕ ਸੀਨੀਅਰ ਸਕੂਲ ਠੱਕਰਪੁਰਾ ਦਾ ਨਤੀਜਾ ਅਲਾਨਿਆ ਗਿਆ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਕਲਾਸਾਂ ਵਿਚ ਅਵੱਲ ਆਉਣ ਵਾਲੇ ਬੱਚਿਆਂ ਨੂੰ ਇਨਾਮ ਤਕਸੀਮ ਕਰ ਕੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ ਗਈ | ...

ਪੂਰੀ ਖ਼ਬਰ »

ਪੋ੍ਰ. ਵਲਟੋਹਾ ਵਲੋਂ ਕਾਂਗਰਸੀ ਵਿਧਾਇਕ 'ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼

ਖੇਮਕਰਨ, 18 ਮਾਰਚ (ਰਾਕੇਸ਼ ਬਿੱਲਾ)- ਵਿਧਾਨ ਸਭਾ ਹਲਕਾ ਖੇਮਕਰਨ ਅੰਦਰ ਭਿੱਖੀਵਿੰਡ ਵਿਖੇ ਅਕਾਲੀ ਦਲ (ਬ) ਦੀ ਵਰਕਰ ਰੈਲੀ ਦੀ ਸਫ਼ਲਤਾ ਤੋਂ ਮੁੜ ਜੋਸ਼ ਵਿਚ ਆਏ ਹਲਕੇ ਦੇ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਭਾਰੀ ਵਰਕਰ ਇਕੱਠ ਹੋਣ ਕਾਰਨ ਬਹੁਤ ਗਦਗਦ ਹਨ ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਵਿਖੇ ਸਾਲਾਨਾ ਸਮਾਰੋਹ ਕਰਵਾਇਆ

ਖੇਮਕਰਨ, 18 ਮਾਰਚ (ਰਾਕੇਸ਼ ਬਿੱਲਾ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਆਸਲ ਉਤਾੜ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਮੈਂਬਰ ਇੰਚਾਰਜ ਅਮਰਿੰਦਰ ਸਿੰਘ ਤੇ ਕੁਲਦੀਪ ਸਿੰਘ ਕੁਹਾੜਕਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ...

ਪੂਰੀ ਖ਼ਬਰ »

ਹਲਕਾ ਵਿਧਾਇਕ ਦੀ ਅਗਵਾਈ 'ਚ ਵਰਕਰ ਪੰਚਾਇਤ ਮੰਤਰੀ ਨੂੰ ਮਿਲੇ

ਝਬਾਲ, 18 ਮਾਰਚ (ਸਰਬਜੀਤ ਸਿੰਘ)- ਤਰਨ ਤਾਰਨ ਵਿਧਾਨ ਸਭਾ ਹਲਕੇ 'ਚ ਪੈਂਦੇ ਗੰਡੀਵਿੰਡ ਬਲਾਕ ਦੇ ਵਫ਼ਦ ਸਮੇਤ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਅਗਵਾਈ 'ਚ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੂੰ ਮਿਲ ਕੇ ਪਿੰਡਾਂ ਦੇ ਵਿਕਾਸ ਕਾਰਜਾਂ ਤੋਂ ਇਲਾਵਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਫੈਸ਼ਨ ਪ੍ਰਵਿਰਤੀਆਂ ਸਬੰਧੀ ਜਾਣੂ ਕਰਵਾਇਆ

ਖਡੂਰ ਸਾਹਿਬ, 18 ਮਾਰਚ (ਰਸ਼ਪਾਲ ਸਿੰਘ ਕੁਲਾਰ)- ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਫੈਸ਼ਨ ਡਿਜ਼ਾਨਿੰਗ ਵਿਭਾਗ ਵਲੋਂ ਪੇਂਟਿੰਗ, ਕਲੇ ਮੌਡਲਿੰਗ, ਪੋਟਰੀ ਮੌਡਲਿੰਗ, ਵੈੱਟ ਔਨ ਵੈੱਟ, ਫਰੀ ਹੈਂਡ ਪੇਂਟਿੰਗ, ਦਾਬੂ ਪੇਂਟਿੰਗ ਤੇ ਅਗਰਬੱਤੀਆਂ ਨਾਲ ਬਣਾਏ ਗਏ ...

ਪੂਰੀ ਖ਼ਬਰ »

ਕਸਬਾ ਖਡੂਰ ਸਾਹਿਬ ਤੋਂ ਵੱਖ-ਵੱਖ ਕਸਬਿਆਂ ਨੂੰ ਜਾਣ ਵਾਲੀਆਂ ਸੜਕਾਂ ਬਣਾਉਣ ਦੀ ਮੰਗ

ਖਡੂਰ ਸਾਹਿਬ, 18 ਮਾਰਚ (ਮਾਨ ਸਿੰਘ)- ਕਸਬਾ ਖਡੂਰ ਸਾਹਿਬ ਤੋਂ ਰਈਆ, ਖਲਚੀਆਂ, ਗੋਇੰਦਵਾਲ ਸਾਹਿਬ ਆਦਿ ਕਸਬਿਆਂ ਨੂੰ ਜਾਣ ਵਾਲੀਆਂ ਸੜਕਾਂ ਦਾ ਮੰਦਾ ਹਾਲ ਹੈ ਤੇ ਇਨ੍ਹਾਂ ਸੜਕਾਂ ਵਿਚ ਜਗ੍ਹਾ-ਜਗ੍ਹਾ 'ਤੇ ਵੱਡੇ-ਵੱਡੇ ਖੱਡੇ ਪਏ ਹਨ | ਇਨ੍ਹਾਂ ਸੜਕਾਂ ਤੋਂ ਇਲਾਵਾ ਵੱਖ-ਵੱਖ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਤਰਨ ਤਾਰਨ, 18 ਮਾਰਚ (ਲਾਲੀ ਕੈਰੋਂ)- ਯੂ. ਐੱਸ. ਏ. ਦੀ ਉੱਘੀ ਸਮਾਜ ਸੇਵੀ ਸੰਸਥਾ ਫਾਈਵ ਰਿਵਰ ਫਾਊਾਡੇਸ਼ਨ ਵਲੋਂ ਸਥਾਨਕ ਨੇੜਲੇ ਪਿੰਡ ਪਖੋਕੇ ਵਿਖੇ ਦੂਜਾ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਯੂ. ਐੱਸ. ਏ. ਤੇ ਸਥਾਨਕ ਡਾਕਟਰਾਂ ਦੀ ਟੀਮ ਜਿਨ੍ਹਾਂ ਵਿਚ ਡਾ. ...

ਪੂਰੀ ਖ਼ਬਰ »

ਸਰਕਾਰੀ ਸਕੂਲ ਪੱਟੀ ਲੜਕੇ ਵਿਖੇ ਵਰਦੀਆਂ ਵੰਡੀਆਂ

ਪੱਟੀ, 18 ਮਾਰਚ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸਰਕਾਰੀ ਸੈਕੰਡਰੀ ਸਕੂਲ ਪੱਟੀ ਲੜਕੇ ਵਿਖੇ ਸਾਲ-2019 ਦੇ ਦਾਖ਼ਲੇ ਦੀ ਸ਼ੁਰੂਆਤ ਕਰਦਿਆਂ ਸਮੂਹ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਗਈਆਂ¢ ਇਸ ਮੌਕੇ ਪਿ੍ੰਸੀਪਲ ਤੇ ਸਮੂਹ ਸਟਾਫ਼ ਮੈਂਬਰਾਂ ਵਲੋਂ ਸਕੂਲ ਵਿਚ ...

ਪੂਰੀ ਖ਼ਬਰ »

ਦਲਬੀਰ ਸਿੰਘ ਬ੍ਰਹਮਪੁਰਾ ਨੂੰ ਸੇਜਲ ਅੱਖਾ ਨਾਲ ਅੰਤਿਮ ਵਿਦਾਇਗੀ

ਚੋਹਲਾ ਸਾਹਿਬ, 18 ਮਾਰਚ (ਬਲਵਿੰਦਰ ਸਿੰਘ)- ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਭਤੀਜੇ ਦਲਬੀਰ ਸਿੰਘ ਬ੍ਰਹਮਪੁਰਾ ਪੁੱਤਰ ਸਵ: ਸਰਪੰਚ ਦਲਜੀਤ ਸਿੰਘ ਬ੍ਰਹਮਪੁਰਾ, ਜਿਨ੍ਹਾਂ ਦਾ ਤਿੰਨ ਦਿਨ ਪਹਿਲਾਂ ਅਚਾਨਕ ਦਿਲ ਦੀ ਗਤੀ ...

ਪੂਰੀ ਖ਼ਬਰ »

ਸਰਕਾਰੀ ਐਲੀ: ਸਕੂਲ 'ਚ ਚੋਰੀ

ਤਰਨ ਤਾਰਨ, 18 ਮਾਰਚ (ਲਾਲੀ ਕੈਰੋਂ)- ਤਰਨ ਤਾਰਨ ਦੇ ਨੇੜਲੇ ਪਿੰਡ ਸਰਕਾਰੀ ਐਲੀ: ਸਕੂਲ ਦੀਨੇਵਾਲ ਵਿਖੇ ਚੋਰਾਂ ਵਲੋਂ ਸਕੂਲ ਵਿਚ ਸੰਨ ਲਾ ਕੇ ਕੀਮਤੀ ਸਾਮਾਨ ਚੋਰੀ ਕਰ ਲਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਅਧਿਆਪਕ ਮਨਜੀਤ ਕੌਰ ਨੇ ਦੱਸਿਆ ਕਿ ਅੱਜ ਸਵੇਰੇ ...

ਪੂਰੀ ਖ਼ਬਰ »

ਹੋਲੇ-ਮਹੱਲੇ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ

ਚੱਬਾ, 18 ਮਾਰਚ (ਜੱਸਾ ਅਨਜਾਣ)¸ਪਿੰਡ ਵਰਪਾਲ ਗੁਰਦੁਆਰਾ ਪੱਤੀ ਸੱਤੇ ਕੀ ਵਿਖੇ ਜਥੇ: ਬਲੀ ਸਿੰਘ ਭੰਗੂ ਦੀ ਰਹਿਣਨੁਮਾਈ ਹੇਠ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਹੋਲੇ ਮਹੱਲੇ ਨੂੰ ਸਮਰਪਿਤ ਵਿਸਾਲ ਧਾਰਮਿਕ ਦੀਵਾਨ ਸਜਾਏ ਗਏ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਆਇਆ ਪੱਛਮੀ ਬੰਗਾਲ ਦਾ ਵਿਅਕਤੀ ਲਾਪਤਾ

ਅੰਮਿ੍ਤਸਰ, 18 ਮਾਰਚ (ਰੇਸ਼ਮ ਸਿੰਘ)-ਪੱਛਮੀਂ ਬੰਗਾਲ ਤੋਂ ਆਪਣੇ ਸਾਥੀਆਂ ਸਣੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਏ ਇਕ ਵਿਅਕਤੀ ਦੇ ਲਾਪਤਾ ਹੋਣ ਦੀ ਖਬਰ ਮਿਲੀ ਹੈ, ਜੋ ਕਿ ਆਪਣੇ ਸਾਥੀਆਂ ਤੋਂ ਵਿਛੜ ਗਿਆ ਤੇ ਭਾਲ ਕਰਨ 'ਤੇ ਵੀ ਨਹੀਂ ਮਿਲਿਆ | ਲਾਪਤਾ ਹੋਏ ਵਿਅਕਤੀ ...

ਪੂਰੀ ਖ਼ਬਰ »

ਲੁਹਾਰਕਾ ਕਲਾਂ 'ਚ ਹਿੰਦੀ ਫ਼ਿਲਮ 'ਭੰਗੜਾ ਪਾ ਲੇ' ਦੇ ਦਿ੍ਸ਼ ਫ਼ਿਲਮਾਏ

ਰਾਜਾਸਾਂਸੀ, 18 ਮਾਰਚ (ਹਰਦੀਪ ਸਿੰਘ ਖੀਵਾ)-ਹਿੰਦੀ ਫ਼ਿਲਮ 'ਭੰਗੜਾ ਪਾ ਲੇ' ਦੇ ਹੀਰੋ ਸੰਨੀ ਕੌਸ਼ਲ ਤੇ ਹੀਰੋਇਨ ਰਖਸ਼ਾ ਦੇ ਵਲੋਂ ਤਿਆਰ ਕੀਤੀ ਜਾ ਰਹੀ ਇਸ ਫ਼ਿਲਮ ਦੇ ਦਿ੍ਸ਼ ਪਿੰਡ ਲੁਹਾਰਕਾ ਕਲਾਂ ਵਿਖੇ ਇਕ ਬਹਿਕ 'ਤੇ ਦਰਸਾਏ ਗਏ | ਬੀਤੇ ਇਕ ਦਿਨ ਪਹਿਲਾਂ ਤੋਂ ਲੁਹਾਰਕਾ ...

ਪੂਰੀ ਖ਼ਬਰ »

ਤਿੰਨ ਮੱਝਾਂ ਤੇ ਇਕ ਕੱਟਾ ਚੋਰੀ

ਗੱਗੋਮਾਹਲ, 18 ਮਾਰਚ (ਬਲਵਿੰਦਰ ਸਿੰਘ ਸੰਧੂ)-ਪਿੰਡ ਜੱਸੜ ਦੇ ਦਿਲਬਾਗ ਸਿੰਘ ਪੁੱਤਰ ਸਵਰਨ ਸਿੰਘ ਨੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਅਵਤਾਰ ਸਿੰਘ ਜੱਸੜ ਦੀ ਹਾਜ਼ਰੀ ਵਿਚ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ ਕਿ ਉਹ ਆਪਣੇ ਪਸ਼ੂ ਖੇਤਾਂ ਵਿਚ ਬਣੀ ਹਵੇਲੀ ਅੰਦਰ ...

ਪੂਰੀ ਖ਼ਬਰ »

ਬੱਸ ਚਾਲਕ ਦੀ ਅਣਗਹਿਲੀ ਕਾਰਨ ਮੋਟਰਸਾਈਕਲ ਸਵਾਰ ਤੇ ਵਿਦਿਆਰਥਣ ਜ਼ਖ਼ਮੀ

ਅਜਨਾਲਾ, 18 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅੰਮਿ੍ਤਸਰ ਦੇ ਇਕ ਨਾਮਵਰ ਨਿੱਜੀ ਸਕੂਲ ਬੱਸ ਦੇ ਡਰਾਇਵਰ ਦੀ ਅਣਗਹਿਲੀ ਕਾਰਨ ਅਜਨਾਲਾ ਦੇ ਚੋਗਾਵਾਂ ਰੋਡ 'ਤੇ ਮੋਟਰਸਾਈਕਲ ਸਵਾਰ ਅਮਰਜੀਤ ਸਿੰਘ ਤੇ ਬੱਸ ਵਿਚੋਂ ਉੱਤਰ ਰਹੀ ਵਿਦਿਆਰਥਣ ਜ਼ਖ਼ਮੀ ਹੋ ਗਈ | ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਲਈ ਅਖਾੜਾ ਭਖਿਆ

ਅੰਮਿ੍ਤਸਰ, 18 ਮਾਰਚ (ਰੇਸ਼ਮ ਸਿੰਘ)-5 ਅਪ੍ਰੈਲ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾ ਦਾ ਅਖਾੜਾ ਭਖਣਾ ਸ਼ੁਰੂ ਹੋ ਗਿਆ ਹੈ, ਜਿਸ ਲਈ ਉਮੀਦਵਾਰਾਂ ਵਲੋਂ ਆਪਣੇ ਪਰ ਤੋਲਣੇ ਸ਼ੁਰੂ ਕਰ ਦਿੱਤੇ ਹਨ | ਇਸ ਬਾਰ ਮੁੱਖ ਮੁਕਾਬਲਾ ਪ੍ਰਧਾਨ ਤੇ ਸਕੱਤਰ ਦੀ ...

ਪੂਰੀ ਖ਼ਬਰ »

ਗੁਰਦੁਆਰਾ ਬੋਹੜੀ ਸਾਹਿਬ ਵਿਖੇ ਹੋਲਾ ਮਹੱਲਾ ਸਮਾਗਮਾਂ ਦੀ ਸ਼ੁਰੂਆਤ

ਛੇਹਰਟਾ, 18 ਮਾਰਚ (ਵਡਾਲੀ)-ਗੁਰਦੁਆਰਾ ਬੋਹੜੀ ਸਾਹਿਬ ਕੋਟ ਖ਼ਾਲਸਾ ਵਿਖੇ 80ਵਾਂ ਹੋਲਾ ਮਹੁੱਲਾ ਸਮਾਗਮ ਮੁੱਖ ਸੇਵਾਦਾਰ ਜਥੇ: ਸਵਿੰਦਰ ਸਿੰਘ ਸੰਧੂ ਦੀ ਦੇਖ ਰੇਖ ਹੇਠ ਤੇ ਸਮੂਹ ਇਲਾਕਾ ਨਿਵਾਸੀ ਸਾਧ ਸੰਗਤਾ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਸਮਾਗਮਾਂ ਦੀ ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਦੋ ਸਾਲ ਗੈਪ ਵਾਲੀ ਵਿਦਿਆਰਥਣ ਦਾ ਆਸਟ੍ਰੇਲੀਆ ਦਾ ਸਪਾਊਸ ਵੀਜ਼ਾ ਲਗਵਾਇਆ

ਗੁਰਦਾਸਪੁਰ, 18 ਮਾਰਚ (ਆਰਿਫ਼)-ਟੀਮ ਗਲੋਬਲ ਇਮੀਗਰੇਸ਼ਨ ਨੇ ਦੋ ਸਾਲ ਗੈਪ ਵਾਲੀ ਵਿਦਿਆਰਥਣ ਦਾ ਆਸਟ੍ਰੇਲੀਆ ਸਪਾਊਸ ਵੀਜ਼ਾ ਲਗਵਾ ਕੇ ਵਿਦੇਸ਼ ਜਾਣ ਦੇ ਸੁਪਨੇ ਨੰੂ ਸਾਕਾਰ ਕੀਤਾ ਹੈ | ਇਸ ਸਬੰਧੀ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਰਾਜਵਿੰਦਰ ਕੌਰ ਪਤਨੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਯੂਥ ਵਿੰਗ ਵਲੋਂ ਬਿਜਲੀ ਮੁੱਦੇ 'ਤੇ ਕੱਢਿਆ ਗਿਆ ਰੋਸ ਮਾਰਚ

ਅੰਮਿ੍ਤਸਰ, 18 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਵਲੋਂ ਪੰਜਾਬ 'ਚ ਚਲਾਏ ਜਾ ਰਹੇ ਬਿਜਲੀ ਅੰਦੋਲਨ ਦੇ ਤਹਿਤ ਅੱਜ ਆਮ ਆਦਮੀ ਪਾਰਟੀ ਯੂਥ ਵਿੰਗ ਅੰਮਿ੍ਤਸਰ ਵਲੋਂ ਪ੍ਰਧਾਨ ਵੇਦ ਪ੍ਰਕਾਸ਼ ਬਬਲੂ ਦੀ ਅਗਵਾਈ ਵਿਚ ਰੋਸ ਮਾਰਚ ਕੱਢਿਆ ਗਿਆ, ਉਪਰੰਤ ਚੀਫ਼ ...

ਪੂਰੀ ਖ਼ਬਰ »

ਪਾਣੀ ਦੇ ਨਿਕਾਸ ਨੂੰ ਲੈ ਕੇ ਹੋਈ ਲੜਾਈ

ਲੋਪੋਕੇ, 18 ਮਾਰਚ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਭੰਗਵਾਂ ਵਿਖੇ ਗਲੀ ਦੇ ਪਾਣੀ ਦੇ ਨਿਕਾਸ ਨੂੰ ਲੈ ਕੇ ਹੋਈ ਤਕਰਾਰ ਵਿੱਚ ਇਕ ਵਿਅਕਤੀ ਦੀ ਕੁੱਟਮਾਰ ਕਰਨ ਤੇ ਕੇਸਾਂ ਦੀ ਬੇਅਦਬੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਹੋਲੇ-ਮਹੱਲੇ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ

ਚੱਬਾ, 18 ਮਾਰਚ (ਜੱਸਾ ਅਨਜਾਣ)¸ਪਿੰਡ ਵਰਪਾਲ ਗੁਰਦੁਆਰਾ ਪੱਤੀ ਸੱਤੇ ਕੀ ਵਿਖੇ ਜਥੇ: ਬਲੀ ਸਿੰਘ ਭੰਗੂ ਦੀ ਰਹਿਣਨੁਮਾਈ ਹੇਠ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਹੋਲੇ ਮਹੱਲੇ ਨੂੰ ਸਮਰਪਿਤ ਵਿਸਾਲ ਧਾਰਮਿਕ ਦੀਵਾਨ ਸਜਾਏ ਗਏ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ...

ਪੂਰੀ ਖ਼ਬਰ »

ਭਾਜਪਾ ਕਿਸਾਨ ਮੋਰਚਾ ਪੰਜਾਬ ਦਾ ਸੂਬਾ ਪੱਧਰੀ ਮਹਾਂ ਸੰਮੇਲਨ 30 ਨੂੰ

ਅਜਨਾਲਾ, 18 ਮਾਰਚ (ਐਸ. ਪ੍ਰਸ਼ੋਤਮ)-ਪੰਜਾਬ 'ਚ ਭਾਜਪਾ-ਅਕਾਲੀ ਗਠਜੋੜ ਦੇ ਉਮੀਦਵਾਰਾਂ ਦੇ ਹੱਕ ਵਿਚ ਕਿਸਾਨਾਂ ਨੂੰ ਲਾਮਬੰਦ ਕਰਨ ਅਤੇ ਕਿਸਾਨਾਂ ਦੀਆਂ ਭਖਦੀਆਂ ਮਸਲਿਆਂ ਤੇ ਵਿਚਾਰ ਕਰਨ ਲਈ ਭਾਜਪਾ ਕਿਸਾਨ ਮੋਰਚਾ ਪੰਜਾਬ ਵਲੋਂ 30 ਮਾਰਚ ਨੂੰ ਦਸੂਹਾ ਵਿਖੇ ਸੂਬਾ ਪੱਧਰੀ ...

ਪੂਰੀ ਖ਼ਬਰ »

14ਵਾਂ ਮਹਾਰਾਜਾ ਰਣਜੀਤ ਸਿੰਘ ਜੂਨੀਅਰ ਗੋਲਡ ਕੱਪ ਹਾਕੀ ਟੂਰਨਾਮੈਂਟ ਅੱਜ ਤੋਂ

ਅੰਮਿ੍ਤਸਰ, 18 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਮਹਾਰਾਜਾ ਰਣਜੀਤ ਸਿੰਘ ਹਾਕੀ ਅਕੈਡਮੀ ਵਲੋਂ ਇਸ ਸਾਲ 14ਵਾਂ ਓ. ਐਨ. ਜੀ. ਸੀ. ਮਹਾਰਾਜਾ ਰਣਜੀਤ ਸਿੰਘ ਜੂਨੀਅਰ ਗੋਲਡ ਕੱਪ ਹਾਕੀ ਟੂਰਨਾਮੈਂਟ ਮੰਗਲਵਾਰ ਤੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਾਕੀ ਸਟੇਡੀਅਮ 'ਚ ਕਰਵਾਇਆ ...

ਪੂਰੀ ਖ਼ਬਰ »

ਦੇਸ਼ ਨੂੰ ਬਚਾਉਣ ਲਈ ਮੋਦੀ ਨੂੰ ਚਲਦਾ ਕਰਦਾ ਕਰਨਾ ਜ਼ਰੂਰੀ-ਕੱਥੂਨੰਗਲ, ਸੱਚਰ

ਟਾਹਲੀ ਸਾਹਿਬ, 18 ਮਾਰਚ (ਪਲਵਿੰਦਰ ਸਿੰਘ ਸਰਹਾਲਾ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਨੇ ਕਸਬਾ ਟਾਹਲੀ ਸਾਹਿਬ ਵਿਖੇ ਸਰਪੰਚ ਕਵਲਜੀਤ ਸਿੰਘ ਦੇ ਘਰ ਕਾਂਗਰਸੀ ...

ਪੂਰੀ ਖ਼ਬਰ »

ਸੰਦੀਪ ਸਿੰਘ ਏ. ਆਰ. ਯੂਥ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਬਣੇ

ਬਾਬਾ ਬਕਾਲਾ ਸਾਹਿਬ, 18 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)¸ਸ਼੍ਰੋਮਣੀ ਅਕਾਲੀ ਦਲ ਹਾਈਕਮਾਨ ਵਲੋਂ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਸ: ਮਲਕੀਅਤ ਸਿੰਘ ਏ. ਆਰ. ਦੇ ਸਪੁੱਤਰ ਅਤੇ ਸੀਨੀਅਰ ਯੂਥ ਆਗੂ ਸੰਦੀਪ ...

ਪੂਰੀ ਖ਼ਬਰ »

ਸ਼ਹੀਦ ਸੂਬੇਦਾਰ ਕਰਤਾਰ ਸਿੰਘ ਯਾਦਗਾਰੀ ਟੂਰਨਾਮੈਂਟ 'ਚ ਤਲਵੰਡੀ ਦੁਧਾਲਾ ਦੀ ਟੀਮ ਜੇਤੂ

ਜੰਡਿਆਲਾ ਗੁਰੂ, 18 ਮਾਰਚ (ਪ੍ਰਮਿੰਦਰ ਸਿੰਘ ਜੋਸਨ)-ਸ਼ਹੀਦ ਸੂਬੇਦਾਰ ਕਰਤਾਰ ਸਿੰਘ ਮੈਮੋਰੀਅਲ ਕਲੱਬ ਛੱਜਲਵੱਡੀ ਵਲੋਂ ਦੋ ਦਿਨਾ ਫੁੱਟਬਾਲ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਵਿਚ ਪਿੰਡ ਤਲਵੰਡੀ ਦੁਧਾਲਾ ਦੀ ਟੀਮ ਨੇ ਪਹਿਲਾ ਸਥਾਨ ਅਤੇ ਪਿੰਡ ਤਿੰਮੋਵਾਲ ਦੀ ਟੀਮ ਨੇ ...

ਪੂਰੀ ਖ਼ਬਰ »

ਪਰਮਰਾਜ ਸਿੰਘ ਉਮਰਾਨੰਗਲ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮਿ੍ਤਸਰ, 18 ਮਾਰਚ (ਹਰਮਿੰਦਰ ਸਿੰਘ)-ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਨਾਮਜਦ ਕੀਤੇ ਗਏ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੇ ਜਮਾਨਤ ਮਿਲਣ ਤੋਂ ਬਾਅਦ ਸ਼ੁਕਰਾਨੇ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ...

ਪੂਰੀ ਖ਼ਬਰ »

ਲਕਸ਼ਮੀ ਨਰਾਇਣ ਰਾਗ ਸਭਾ ਦੇ 114ਵੇਂ ਸੰਗੀਤ ਸੰਮੇਲਨ ਦਾ ਸੋਨੀ ਵਲੋਂ ਆਗਾਜ਼

ਅੰਮਿ੍ਤਸਰ, 18 ਮਾਰਚ (ਰੇਸ਼ਮ ਸਿੰਘ)-ਸ੍ਰੀ ਦੁਰਗਿਆਣਾ ਮੰਦਰ ਦੇ ਵੇਦ ਕਥਾ ਭਵਨ 'ਚ ਸ੍ਰੀ ਲਕਸ਼ਮੀ ਨਰਾਇਣ ਰਾਗ ਸਭਾ ਦੇ 114ਵੇਂ ਤਿਨ ਰੋਜ਼ਾ ਸੰਗੀਤ ਸੰਮੇਲਨ ਦਾ ਸ਼ਮਾਂ ਰੌਸ਼ਨ ਕਰਕੇ ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵਲੋਂ ਉਦਘਾਟਨ ਕੀਤਾ ਗਿਆ | ਸ੍ਰੀ ਸੋਨੀ ਨੇ ...

ਪੂਰੀ ਖ਼ਬਰ »

ਪਾਖਰਪੁਰਾ 'ਚੋਂ ਮੱਝ ਚੋਰੀ

ਜੈਂਤੀਪੁਰ, 18 ਮਾਰਚ (ਬਲਵੰਤ ਸਿੰਘ ਭਗਤ)-ਬੀਬੀ ਰਾਤ ਪਿੰਡ ਪਾਖਰਪੁਰਾ ਵਿਖੇ ਅਣਪਛਾਤੇ ਚੋਰਾਂ ਵਲੋਂ ਇਕ ਮੱਝ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਬਲਵੰਤ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਪਾਖਰਪੁਰਾ ਨੇ ਦੱਸਿਆ ਕਿ ਬੀਤੀ ਰਾਤ ਅਸੀਂ ਆਪਣੇ ਘਰ ਵਿਚ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਤੇ ਕਿਸਾਨ ਨਿਧੀ ਸਕੀਮ ਦੀਆਂ ਧਾਂਦਲੀਆਂ ਤੋਂ ਤੰਗ ਕਿਸਾਨਾਂ ਵਲੋਂ ਧਰਨਾ

ਅਜਨਾਲਾ, 18 ਮਾਰਚ (ਐਸ. ਪ੍ਰਸ਼ੋਤਮ)- ਅੱਜ ਸਥਾਨਕ ਸ਼ਹਿਰ ਦੇ ਬਜ਼ਾਰਾਂ 'ਚ ਜ਼ਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਦੀ ਅਗਵਾਈ 'ਚ ਤਹਿਸੀਲ ਅਜਨਾਲਾ ਭਰ ਦੇ ਪਿੰਡਾਂ ਦੇ ਕੈਪਟਨ ਸਰਕਾਰ ਵਲੋਂ ਕਿਸਾਨਾਂ ਦੀ 2-2 ਲੱਖ ਰੁਪਏ ਕਰਜਾ ਮੁਆਫ਼ੀ ...

ਪੂਰੀ ਖ਼ਬਰ »

ਪਾਰਟੀ ਵਲੋਂ ਸੌਾਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ-ਅਮਨਦੀਪ ਗਿੱਲ

ਅੰਮਿ੍ਤਸਰ, 18 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸਾਬਕਾ ਮੰਤਰੀ ਅਤੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਦੀ ਸਿਫਾਰਸ਼ 'ਤੇ ਹਲਕਾ ਮਜੀਠਾ ਦੇ ਨੌਜਵਾਨ ਆਗੂ ਅਮਨਦੀਪ ਗਿੱਲ ਸੁਪਾਰੀਵਿੰਡ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਅਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਡੀ. ਸੀ. ਦਫਤਰ ਮੂਹਰੇ ਰੋਸ ਧਰਨਾ

ਅੰਮਿ੍ਤਸਰ, 18 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਪੇਂਡੂ ਮਜ਼ਦੂਰ ਯੂਨੀਅਨ ਅਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਸਾਂਝੇ ਤੌਰ 'ਤੇ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਰੋਸ ਮੁਜ਼ਾਹਰਾ ਕੀਤਾ | ਉਪਰੰਤ ਡੀ. ਸੀ. ਸ਼ਿਵਦੁਲਾਰ ਸਿੰਘ ਢਿੱਲੋਂ ਨੂੰ ਮੰਗ ਪੱਤਰ ਦਿੱਤਾ | ਇਸ ਮੌਕੇ ...

ਪੂਰੀ ਖ਼ਬਰ »

30ਵੀਂ ਪੈਦਲ ਯਾਤਰਾ ਦਾ ਕਸਬਾ ਰਈਆ 'ਚ ਭਰਵਾਂ ਸਵਾਗਤ

ਰਈਆ, 18 ਮਾਰਚ (ਸ਼ਰਨਬੀਰ ਸਿੰਘ ਕੰਗ)¸ਅੱਜ ਬਾਬਾ ਸਤਨਾਮ ਸਿੰਘ ਅਜਨਾਲਾ ਦੀ ਅਗਵਾਈ ਵਿਚ 30ਵੀਂ ਪੈਦਲ ਯਾਤਰਾ ਗੁਰਦੁਆਰਾ ਗੁਰ ਅਕਾਲ ਸਾਹਿਬ, ਅਲੀਵਾਲ ਮੋੜ, ਨਜ਼ਦੀਕ ਅਜਨਾਲਾ ਤੋਂ ਚੱਲ ਕੇ ਕਸਬਾ ਰਈਆ ਗੁਰਦੁਆਰਾ ਛੀਨੇਮਾਨ ਪੱਤੀ ਵਿਖੇ ਪਹੁੰਚੀ ਜਿਸ ਦਾ ਭਰਵਾਂ ਸਵਾਗਤ ...

ਪੂਰੀ ਖ਼ਬਰ »

ਟਰਾਂਸਫ਼ਾਰਮਰ 'ਚੋਂ ਤੇਲ ਚੋਰੀ, ਟਰਾਂਸਫਾਰਮਰ ਖਰਾਬ ਹੋਣ ਕਾਰਨ ਇਲਾਕੇ ਦੀ ਬਿਜਲੀ ਬੰਦ

ਛੇਹਰਟਾ 18 ਮਾਰਚ (ਸੁਰਿੰਦਰ ਸਿੰਘ ਵਿਰਦੀ)-ਆਜ਼ਾਦ ਰੋਡ ਨਹਿਰੂ ਪਾਰਕ ਛੇਹਰਟਾ ਵਿਖੇ ਬੀਤੀ ਦੇਰ ਰਾਤ ਕੁਝ ਚੋਰਾਂ ਨੇ ਬਿਜਲੀ ਟਰਾਂਸਫ਼ਾਰਮਰ ਵਿਚੋਂ ਤੇਲ ਚੋਰੀ ਕਰ ਲਿਆ ਅਤੇ ਤੇਲ ਨਾ ਹੋਣ ਕਾਰਨ ਟਰਾਂਸਫ਼ਾਰਮਰ ਦੀ ਸਪਲਾਈ ਬੰਦ ਹੋ ਜਾਣ ਕਾਰਨ ਸਾਰੇ ਇਲਾਕੇ ਦੀ ਬਿਜਲੀ ...

ਪੂਰੀ ਖ਼ਬਰ »

ਜੱਲੂਵਾਲ ਵਿਖੇ ਸਾਲਾਨਾ ਜੋੜ ਮੇਲਾ ਅਤੇ ਕਬੱਡੀ ਟੂਰਨਾਮੈਂਟ ਕਰਵਾਇਆ

ਬਾਬਾ ਬਕਾਲਾ ਸਾਹਿਬ, 18 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿੰਡ ਜੱਲੂਵਾਲ ਵਿਖੇ ਬਾਬਾ ਮੋਨੀ ਸਾਹਿਬ ਦੀ ਯਾਦ ਵਿਚ 28ਵਾਂ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ 61 ਸ੍ਰੀ ਅਖੰਡ ਪਾਠ ਸਾਹਿਬ ਦੇ ਲੜੀਵਾਰ ਭੋਗ ਪਾਏ ਗਏ | ਉਪਰੰਤ ਧਾਰਮਿਕ ਦੀਵਾਨ ਸਜਾਏ ...

ਪੂਰੀ ਖ਼ਬਰ »

ਵਿਸ਼ਵ ਨੀਂਦ ਜਾਗਰੂਕਤਾ ਦਿਵਸ 'ਤੇ ਮੁਫ਼ਤ ਮੈਡੀਕਲ ਕੈਂਪ ਅੱਜ-ਡਾ: ਉਪੱਲ

ਅੰਮਿ੍ਤਸਰ, 18 ਮਾਰਚ (ਰੇਸ਼ਮ ਸਿੰਘ)-ਵਿਸ਼ਵ ਨੀਂਦ ਜਾਗਰੂਕਤਾ ਦਿਵਸ 'ਦੇ ਸਬੰਧ 'ਚ 19 ਮਾਰਚ ਨੂੰ ਉਪੱਲ ਨਿਊਰੋ ਹਸਪਤਾਲ ਰਾਣੀ ਕਾ ਬਾਗ ਵਿਖੇ ਮੁਫਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਡਾ: ਅਸ਼ੋਕ ਉਪੱਲ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ

ਅੰਮਿ੍ਤਸਰ, 18 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਅਧਿਐਨ ਵਿਭਾਗ ਵਲੋਂ ਯੂ. ਜੀ. ਸੀ.- ਸੈਪ ਪ੍ਰੋਗਰਾਮ ਅਧੀਨ 1 ਰੋਜ਼ਾ ਕੌਮੀ ਸੈਮੀਨਾਰ 'ਸ੍ਰੀ ਗੁਰੂ ਨਾਨਕ ਦੇਵ ਦਾ ਭਾਰਤੀ ਭਗਤੀ ਸੰਗੀਤ ਨੂੰ ...

ਪੂਰੀ ਖ਼ਬਰ »

ਐਸ.ਸੀ./ਐਸ.ਟੀ. ਇੰਪਲਾਈਜ਼ ਵੈੱਲਫ਼ੇਅਰ ਐਸੋਸੀਏਸ਼ਨ ਦਾ ਗਠਨ

ਅੰਮਿ੍ਤਸਰ, 16 ਮਾਰਚ (ਵਰਪਾਲ)¸ਪੰਜਾਬ ਨੈਸ਼ਨਲ ਬੈਂਕ ਐਸ.ਸੀ./ਐਸ.ਟੀ. ਇੰਪਲਾਈਜ਼ ਵੈਲਫ਼ੇਅਰ ਐਸੋਸੀਏਸ਼ਨ ਦੀ ਅੰਮਿ੍ਤਸਰ ਯੂਨਿਟ ਦਾ ਗਠਨ ਕੀਤਾ | ਇਸ ਦੌਰਾਨ ਅੰਮਿ੍ਤਸਰ ਸਰਕਲ ਸਕੱਤਰ ਜਸਮੀਤ ਸਿੰਘ ਗਿੱਲ, ਆਲ ਇੰਡੀਆ ਐਸ. ਸੀ. ਐਸ. ਟੀ. ਦਾ ਪ੍ਰਧਾਨ ਉਮੇਦ ਕੁਮਾਰ, ਪੰਜਾਬ ...

ਪੂਰੀ ਖ਼ਬਰ »

ਆਤਮ ਪਬਲਿਕ ਸਕੂਲ ਦੇ ਬੱਚੇ ਲਾਉਣਗੇ ਵਿਦੇਸ਼ ਦਾ ਗੇੜਾ

ਅੰਮਿ੍ਤਸਰ, 13 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)¸ਆਤਮ ਪਬਲਿਕ ਸਕੂਲ ਇਸਲਾਮਾਬਾਦ ਦੇ ਹੋਣਹਾਰ ਵਿਦਿਆਰਥੀ ਆਪਣੇ ਅਧਿਆਪਕਾਂ ਦੀ ਅਗਵਾਈ 'ਚ ਵੱਖ-ਵੱਖ ਵਿਕਾਸਸ਼ੀਲ ਮੁਲਕਾਂ ਦਾ ਦੌਰਾ ਕਰਨਗੇ | ਸਕੂਲ ਡਾਇਰੈਕਟਰ ਤੇ ਪ੍ਰਮੁਖ ਪੰਜਾਬੀ ਸ਼ਾਇਰ ਦੇਵ ਦਰਦ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੋਨੀ ਵਲੋਂ ਵਾਰਡ 69 ਦਾ ਦੌਰਾ

ਅੰਮਿ੍ਤਸਰ, 18 ਮਾਰਚ (ਰੇਸ਼ਮ ਸਿੰਘ)¸ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵਲੋਂ ਆਪਣੇ ਹਲਕੇ ਕੇਂਦਰੀ ਦੀ ਵਾਰਡ ਨੰਬਰ 69 ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੱਸਿਆ ਕਿ ਹਲਕੇ ਦੀ ਹਰੇਕ ਵਾਰਡ ਦਾ ਵਿਕਾਸ ਜ਼ੋਰਾਂ 'ਤੇ ਹੈ, ਇਸੇ ਤਹਿਤ ਅੰਮਿ੍ਤ ਪ੍ਰੋਜੈਕਟ ਨਾਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX