ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  12 minutes ago
ਰਾਮ ਤੀਰਥ , 17 ਅਕਤੂਬਰ (ਧਰਵਿੰਦਰ ਸਿੰਘ ਔਲਖ) - ਅੱਜ ਅੱਡਾ ਕੋਟਲਾ ਡੂੰਮ ਵਿਖੇ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਸਾਈਡ ਮਾਰਨ ਕਰ ਕੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ...
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  24 minutes ago
ਨਵੀਂ ਦਿੱਲੀ, 17 ਅਕਤੂਬਰ- ਲੰਦਨ ਦੀ ਵੈਸਟਮਿੰਸਟਰ ਕੋਰਟ ਨੇ ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਦੋਸ਼ੀ ਨੀਰਵ ਮੋਦੀ ਦੀ ਹਿਰਾਸਤ 17 ਨਵੰਬਰ ਤੱਕ...
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  29 minutes ago
ਜਲੰਧਰ, 17 ਅਕਤੂਬਰ (ਚਿਰਾਗ਼ ਸ਼ਰਮਾ)- ਫਗਵਾੜਾ ਵਿਧਾਨ ਸਭਾ ਹਲਕੇ ਦੀ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਰਾਜੇਸ਼ ਬਾਘਾ...
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  44 minutes ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ 'ਚ ਡੇਂਗੂ ਨਾਲ ਹੋ ਰਹੀਆਂ ਮੌਤਾਂ ਅਤੇ ਸੈਂਕੜੇ ਲੋਕਾਂ ਦੇ ਇਸ ਭਿਆਨਕ ਬਿਮਾਰੀ ਤੋਂ ਪੀੜਤ ਹੋਣ ਦੇ ਬਾਵਜੂਦ ਇਸ ਦੇ ਇਲਾਜ...
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  about 1 hour ago
ਖਡੂਰ ਸਾਹਿਬ, 17 ਅਕਤੂਬਰ ( ਰਸ਼ਪਾਲ ਸਿੰਘ ਕੁਲਾਰ) -ਸਾਝਾ ਮੁਲਾਜ਼ਮ ਮੰਚ ਪੰਜਾਬ/ਚੰਡੀਗੜ੍ਹ ਵੱਲੋਂ ਸਮੁੱਚੇ ਮੁਲਾਜ਼ਮਾਂ ਦੇ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ...
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ- ਰਾਜਧਾਨੀ ਦਿੱਲੀ ਦੇ ਚਿੜੀਆ ਘਰ 'ਚ ਅੱਜ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ ਨੌਜਵਾਨ ਸ਼ੇਰ ਦੇ ਵਾੜੇ 'ਚ ਵੜ ਗਿਆ। ਹਾਲਾਂਕਿ ਹੈਰਾਨ ਕਰਨ...
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਰਾਜਧਾਨੀ 'ਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਉਦੇਸ਼ ਨਾਲ 4 ਨਵੰਬਰ ਤੋਂ 15 ਨਵੰਬਰ ਤੱਕ ਵਾਹਨਾਂ ਲਈ ਓਡ-ਈਵਨ ਯੋਜਨਾ...
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  about 1 hour ago
ਮੁੰਬਈ, 17 ਅਕਤੂਬਰ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪੰਜਾਬ ਅਤੇ ਮਹਾਰਾਸ਼ਟਰ (ਪੀ. ਐੱਮ. ਸੀ.) ਬੈਂਕ 'ਚ ਜੋ ਕੁਝ...
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਵੇਰਕਾ, 17 ਅਕਤੂਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਉੱਤਰੀ ਆਉਂਦੇ ਇਲਾਕੇ 'ਚ ਫਰੈਂਡਜ਼ ਐਵੇਨਿਊ ਮਜੀਠਾ ਰੋਡ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਡੇਂਗੂ ਦੀ...
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  about 2 hours ago
ਮੁੰਬਈ, 17 ਅਕਤੂਬਰ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਕਿਹਾ ਕਿ ਭਾਜਪਾ ਅਰਥ ਵਿਵਸਥਾ ਦੇ ਜਿਸ 'ਡਬਲ ਇੰਜਣ' ਦਾ ਪ੍ਰਚਾਰ ਕਰਦੀ ਹੈ ਅਤੇ ਜਿਸ ਦੇ ਆਧਾਰ 'ਤੇ ਉਹ...
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਦੇ ਸਾਕੇਤ ਕੋਰਟ ਨੇ ਰੇਲੀਗੇਅਰ ਫਿਨਵੇਸਟ ਲਿਮਟਿਡ ਦੇ ਫੰਡ 'ਚ ਗੜਬੜ ਕਰਨ ਦੇ ਮਾਮਲੇ 'ਚ ਸਾਬਕਾ ਪ੍ਰਮੋਟਰ ਮਲਵਿੰਦਰ ਸਿੰਘ, ਸ਼ਵਿੰਦਰ ਸਿੰਘ...
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  about 3 hours ago
ਬਾਘਾਪੁਰਾਣਾ, 17 ਅਕਤੂਬਰ (ਬਲਰਾਜ ਸਿੰਗਲਾ)- ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾਈ ਕਮੇਟੀ ਦੇ ਸੱਦੇ 'ਤੇ ਅੱਜ ਅਚਾਨਕ ਦਫ਼ਤਰੀ ਕਾਮਿਆਂ ਨੇ ਦੋ ਦਿਨਾਂ ਲਈ 'ਕਲਮ ਛੋੜ' ਹੜਤਾਲ...
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਕੋਲਕਾਤਾ, 17 ਅਕਤੂਬਰ- ਪੱਛਮੀ ਬੰਗਾਲ ਦੇ ਜਲਪਾਈਗੁੜੀ ਦੇ ਬੰਧੂਨਗਰ 'ਚ ਹਾਦਸੇ ਤੋਂ ਬਾਅਦ ਤੇਲ ਦੇ ਇੱਕ ਟੈਂਕਰ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਟੈਂਕਰ ਚਾਲਕ...
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  about 3 hours ago
ਲੁਧਿਆਣਾ, 17 ਅਕਤੂਬਰ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਵਿਧਾਨ ਸਭਾ ਹਲਕਾ ਦਾਖਾ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਕੈਪਟਨ...
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ- ਪੰਜਾਬ ਅਤੇ ਮਹਾਰਾਸ਼ਟਰ (ਪੀ. ਐੱਮ. ਸੀ.) ਬੈਂਕ ਦੇ 15 ਖਾਤਾ ਧਾਰਕਾਂ ਦਾ ਇੱਕ ਵਫ਼ਦ ਅੱਜ ਮੁੰਬਈ 'ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ...
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  about 4 hours ago
ਭੇਦਭਰੀ ਹਾਲਤ 'ਚ ਵਿਆਹੁਤਾ ਦੀ ਮੌਤ
. . .  about 4 hours ago
ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  about 4 hours ago
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  about 5 hours ago
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  about 5 hours ago
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  about 5 hours ago
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 6 hours ago
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  about 6 hours ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  about 6 hours ago
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 5 hours ago
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  about 7 hours ago
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 8 hours ago
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 8 hours ago
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  about 8 hours ago
ਅੱਜ ਦਾ ਵਿਚਾਰ
. . .  about 9 hours ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  about 1 hour ago
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  about 1 hour ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  about 1 hour ago
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 1 hour ago
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  22 minutes ago
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  46 minutes ago
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 1 hour ago
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  57 minutes ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  about 1 hour ago
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  about 1 hour ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 1 hour ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  1 day ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  1 day ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਚੇਤ ਸੰਮਤ 551

ਪਟਿਆਲਾ

ਹੜਤਾਲ 'ਤੇ ਡਟੇ ਲਾਅ ਯੂਨੀਵਰਸਿਟੀ ਦੇ ਬਹੁਤੇ ਵਿਦਿਆਰਥੀਆਂ ਵਲੋਂ ਪ੍ਰੀਖਿਆ ਦਾ ਬਾਈਕਾਟ

ਪਟਿਆਲਾ, 18 ਮਾਰਚ (ਗੁਰਵਿੰਦਰ ਸਿੰਘ ਔਲਖ)-ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਵਿਦਿਆਰਥੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਹੜਤਾਲ ਦਾ ਮੁੱਦਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ ਇਥੋ ਤੱਕ ਕਿ ਅੱਜ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਹਾਲਾਤ 'ਤੇ ਕਾਬੂ ਪਾਉਣ ਲਈ ਫੋਰਸ ਨੂੰ ਵੀ ਕੈਂਪਸ 'ਚ ਬੁਲਾ ਲਿਆ ਗਿਆ | ਦੂਜੇ ਪਾਸੇ ਵਿਦਿਆਰਥੀਆਂ ਵਲੋਂ ਪਹਿਲਾਂ ਤੋਂ ਐਲਾਨੇ ਪ੍ਰੋਗਰਾਮ ਤਹਿਤ ਆਪਣੀ ਪਹਿਲੀ ਪ੍ਰੀਖਿਆ ਦਾ ਬਾਈਕਾਟ ਕਰ ਦਿੱਤਾ ਭਾਵੇਂ ਕਿ ਵੱਖ ਵੱਖ ਸਮੈਸਟਰਾਂ ਦੇ ਕੁਝ ਕੁ ਵਿਦਿਆਰਥੀਆਂ ਨੇ ਵਿਰੋਧ ਦੇ ਬਾਵਜੂਦ ਵੀ ਪ੍ਰੀਖਿਆ ਦਿੱਤੀ ਪਰ ਵੱਡੀ ਗਿਣਤੀ ਵਿਦਿਆਰਥੀ ਪ੍ਰਸ਼ਾਸਨਿਕ ਇਮਾਰਤ ਦੇ ਬਾਹਰ ਹੜਤਾਲ 'ਤੇ ਡਟੇ ਰਹੇ | ਦੂਜੇ ਪਾਸੇ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਸਪਸ਼ਟ ਕੀਤਾ ਹੈ ਕਿ ਪ੍ਰੀਖਿਆ ਤੈਅ ਸਮੇਂ 'ਤੇ ਲਈ ਜਾਵੇਗੀ | ਸੰਸਥਾ ਦੇ ਰਜਿਸਟਰਾਰ ਨਰੇਸ਼ ਕੁਮਾਰ ਦਾ ਕਹਿਣਾ ਸੀ ਕਿ ਵਿਦਿਆਰਥੀਆਂ ਨੂੰ ਪ੍ਰੀਖਿਆ ਸਬੰਧੀ 10 ਦਿਨ ਪਹਿਲਾਂ ਨੋਟੀਫ਼ਿਕੇਸ਼ਨ ਜਾਰੀ ਕਰਕੇ ਸੂਚਿਤ ਕੀਤਾ ਜਾ ਚੁੱਕਾ ਸੀ | ਹੜਤਾਲ 'ਤੇ ਬੈਠੇ ਵਿਦਿਆਰਥੀਆਂ ਨੇ ਆਖਿਆ ਕਿ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਗੱਲਬਾਤ ਅਤੇ ਦਬਾਅ ਬਣਾ ਕੇ ਮਸਲਾ ਹੱਲ ਕਰਨ ਦਾ ਯਤਨ ਕੀਤਾ ਜਾ ਰਿਹਾ ਪਰ ਜਿੰਨੀ ਦੇਰ ਤੱਕ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਉਨ੍ਹਾਂ ਸਮਾਂ ਉਹ ਸੰਘਰਸ਼ 'ਤੇ ਅੜੇ ਰਹਿਣਗੇ | ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਦੀ ਰਾਤ ਤੋਂ ਹੀ ਵਿਦਿਆਰਥੀ ਧਰਨੇ 'ਤੇ ਬੈਠੇ ਹਨ ਭਾਵੇਂ ਕਿ ਵਿਦਿਆਰਥੀਆਂ ਨਾਲ ਹਾਈਕੋਰਟ ਦੇ ਜੱਜ ਮਹੇਸ਼ ਗਰੋਵਰ ਦੀ ਅਗਵਾਈ 'ਚ ਵੀ ਯੂਨੀਵਰਸਿਟੀ ਪ੍ਰਸ਼ਾਸਨ ਵਿਦਿਆਰਥੀਆਂ ਨਾਲ ਮਸਲੇ ਨੂੰ ਸੁਲਝਾਉਣ ਦਾ ਯਤਨ ਕਰ ਚੁੱਕਾ ਹੈ ਪਰ ਅਜੇ ਤੱਕ ਕਿਸੇ ਵੀ ਮੁੱਦੇ ਨੂੰ ਲੈ ਕੇ ਸੰਸਥਾ ਦੇ ਪ੍ਰਸ਼ਾਸਨ ਅਤੇ ਵਿਦਿਆਰਥੀਆਂ 'ਚ ਸਹਿਮਤੀ ਨਹੀਂ ਹੋ ਸਕੀ | ਇਸ ਸਬੰਧੀ ਦੇਰ ਸ਼ਾਮ ਯੂਨੀਵਰਸਿਟੀ ਦੇ ਰਜਿਸਟਰਾਰ ਨਰੇਸ਼ ਕੁਮਾਰ ਨੇ ਗੱਲਬਾਤ ਕਰਦਿਆਂ ਆਖਿਆ ਕਿ ਸੰਸਥਾ 'ਚ ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਉਨ੍ਹਾਂ ਕਿਹਾ ਕਿ ਪੇਪਰ ਤੈਅ ਮਿਤੀ ਅਨੁਸਾਰ ਹੀ ਚੱਲਦੇ ਰਹਿਣਗੇ | ਉਨ੍ਹਾਂ ਨੇ ਹੋਰ ਆਖਿਆ ਕਿ ਵਿਦਿਆਰਥੀਆਂ ਨੂੰ ਵਾਰ ਵਾਰ ਕਿਹਾ ਜਾ ਰਿਹਾ ਹੈ ਕਿ ਜਿਹੜੇ ਵੀ ਪੇਪਰ ਦੇਣਾ ਚਾਹੁੰਦੇ ਹਨ ਉਹ ਪੇਪਰ ਦੇ ਸਕਦੇ ਹਨ |

ਨਾਭਾ ਪੁਲਿਸ ਵਲੋਂ ਅੱਖਾਂ ਵਿਚ ਮਿਰਚਾਂ ਪਾ ਕੇ ਲੁੱਟ ਖੋਹ ਕਰਨ ਵਾਲਾ ਗਰੋਹ ਕਾਬੂ

ਨਾਭਾ, 18 ਮਾਰਚ (ਕਰਮਜੀਤ ਸਿੰਘ)-ਨਾਭਾ ਪੁਲਿਸ ਵਲੋਂ ਅੱਖਾਂ ਵਿਚ ਮਿਰਚਾਂ ਪਾਕੇ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਡੀ. ਐਸ. ਪੀ. ਵਰਿੰਦਰਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਹ ...

ਪੂਰੀ ਖ਼ਬਰ »

ਪਟਿਆਲਾ ਨੇੜੇ ਸੜਕ ਹਾਦਸੇ 'ਚ ਔਰਤ ਦੀ ਮੌਤ

ਪਟਿਆਲਾ, 18 ਮਾਰਚ (ਮਨਦੀਪ ਸਿੰਘ ਖਰੋੜ)-ਪਟਿਆਲਾ ਨੇੜਲੇ ਸਨੌਰ ਰੋਡ 'ਤੇ ਇਕ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ 55 ਸਾਲਾ ਔਰਤ ਦੀ ਮੌਤ ਹੋ ਗਈ ਹੈ | ਇਸ ਦੀ ਪੁਸ਼ਟੀ ਕਰਦਿਆਂ ਥਾਣਾ ਸਦਰ ਦੇ ਮੁਖੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕੱਲ੍ਹ ਰਾਤੀਂ ਸਥਾਨਕ ਸਨੋਰੀ ਅੱਡੇ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ

ਰਾਜਪੁਰਾ, 18 ਮਾਰਚ (ਜੀ.ਪੀ. ਸਿੰਘ, ਰਣਜੀਤ ਸਿੰਘ)-ਲੰਘੇ ਦਿਨੀਂ ਰਾਜਪੁਰਾ-ਚੰਡੀਗੜ੍ਹ ਰੋਡ ਤੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ | ਪੁਲਿਸ ਨੇ ਕਾਰ ਚਾਲਕ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਬਲਵਿੰਦਰ ...

ਪੂਰੀ ਖ਼ਬਰ »

ਬਸੰਤਪੁਰਾ ਚੌਕੀ ਦੀ ਪੁਲਿਸ ਵਲੋਂ 4000 ਨਸ਼ੀਲੀਆਂ ਗੋਲੀਆਂ ਸਣੇ ਇਕ ਗਿ੍ਫ਼ਤਾਰ

ਰਾਜਪੁਰਾ, 18 ਮਾਰਚ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸਦਰ ਦੀ ਬਸੰਤਪੁਰਾ ਚੌਕੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 4000 ਨਸ਼ੀਲੀਆਂ (ਪਾਬੰਦੀਸ਼ੁਦਾ) ਗੋਲੀਆਂ ਸਣੇ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਕੈਂਸਰ ਪੀੜਤ ਮਰੀਜ਼ਾਂ ਦਾ ਨਿੱਜੀ ਹਸਪਤਾਲ ਮਾਲਕਾਂ ਵਲੋਂ ਵੱਡੀ ਪੱਧਰ 'ਤੇ ਸ਼ੋਸ਼ਣ

ਸਮਾਣਾ, 18 ਮਾਰਚ (ਹਰਵਿੰਦਰ ਸਿੰਘ ਟੋਨੀ)-ਪੰਜਾਬ 'ਚ ਕੈਂਸਰ ਦੇ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਦੇ ਚੱਲਦਿਆਂ ਨਿੱਜੀ ਹਸਪਤਾਲ ਮਾਲਕਾਂ ਨੂੰ ਮੌਜਾਂ ਲੱਗੀਆਂ ਹੋਈਆਂ ਹਨ ਤੇ ਨਿੱਜੀ ਹਸਪਤਾਲ ਮਾਲਕਾਂ ਵਲੋਂ ਕੁਦਰਤ ਦੇ ਮਾਰੇ ਕੈਂਸਰ ਪੀੜਤ ਮਰੀਜ਼ਾਂ ਦਾ ਸ਼ਰੇਆਮ ਸ਼ੋਸ਼ਣ ...

ਪੂਰੀ ਖ਼ਬਰ »

ਚੌਾਕੀ ਰੋਹੜ ਜਗੀਰ ਦੀ ਪੁਲਿਸ ਵਲੋਂ 5040 ਨਸ਼ੀਲੀ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਦੇਵੀਗੜ੍ਹ, 18 ਮਾਰਚ (ਮੁਖ਼ਤਿਆਰ ਸਿੰਘ ਨੋਗਾਵਾਂ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਸੀਨੀਅਰ ਪੁਲਿਸ ਕਪਤਾਨ ਪਟਿਆਲਾ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐੱਸ.ਪੀ. (ਆਰ) ਅਜੈਪਾਲ ਸਿੰਘ ਦੀ ਨਿਗਰਾਨੀ ਹੇਠ ਥਾਣਾ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਨਕਦੀ ਸਮੇਤ ਇਕ ਕਾਬੂ

ਨਾਭਾ, 18 ਮਾਰਚ (ਕਰਮਜੀਤ ਸਿੰਘ)-ਪੰਜਾਬ ਵਿਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਾਭਾ ਪੁਲਿਸ ਨੇ ਚੋਣ ਜ਼ਾਬਤੇ ਨੂੰ ਦੇਖਦੇ ਹੋਏ ਡੀ.ਐਸ.ਪੀ. ਵਰਿੰਦਰਜੀਤ ਸਿੰਘ ਦੀ ਅਗਵਾਈ ਵਿਚ ਸੋਮਵਾਰ ਨੂੰ ਸ਼ਹਿਰ ਵਿਚ ਕਈ ਥਾਵਾਂ 'ਤੇ ਸਰਚ ਅਪਰੇਸ਼ਨ ਚਲਾਇਆ ਗਿਆ | ਇਸ ਅਪਰੇਸ਼ਨ ...

ਪੂਰੀ ਖ਼ਬਰ »

ਕਾਂਗਰਸ ਵਲੋਂ ਵਿਰੋਧੀਆਂ ਦੀ ਵਿਉਂਤਬੰਦੀ ਨੂੰ ਟੱਕਰ ਦੇਣ ਲਈ ਬੈਠਕਾਂ ਦਾ ਸਿਲਸਿਲਾ ਸ਼ੁਰੂ

ਪਟਿਆਲਾ, 18 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਦੇਸ਼ 'ਚ ਲੋਕ ਸਭਾ ਚੋਣਾਂ ਦੇ ਵੱਜੇ ਬਿਗਲ ਤੋਂ ਬਾਅਦ ਵਿਰੋਧੀਆਂ ਵਲੋਂ ਸੂਬੇ ਅੰਦਰ ਤੇਜ਼ੀ ਨਾਲ ਅਰੰਭੀਆਂ ਸਿਆਸੀ ਸਰਗਰਮੀਆਂ ਨੂੰ ਵਾਚਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣੀ ਰਿਹਾਇਸ਼ ਨਿਊ ਮੋਤੀ ...

ਪੂਰੀ ਖ਼ਬਰ »

ਘਲੋੜੀ ਗੇਟ ਦੀਆਂ ਮੜ੍ਹੀਆਂ ਦੇ ਚੌਕੀਦਾਰ ਦਾ ਕਤਲ

ਪਟਿਆਲਾ, 18 ਮਾਰਚ (ਖਰੋੜ)-ਸਥਾਨਕ ਘਲੋੜੀ ਗੇਟ ਨੇੜੇ ਸਥਿਤ ਮੜ੍ਹੀਆਂ 'ਚ ਪਿਛਲੇ ਲੰਮੇ ਸਮੇਂ ਤੋਂ ਰਹਿ ਰਹੇ 70 ਸਾਲਾ ਚੌਕੀਦਾਰ ਦਾ ਲੰਘੀ ਰਾਤ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ | ਮਿ੍ਤਕ ਦੀ ਪਹਿਚਾਣ ਓਮ ਪ੍ਰਕਾਸ਼ ਵਾਸੀ ਸਨੌਰ ਵਜੋਂ ...

ਪੂਰੀ ਖ਼ਬਰ »

ਨਤੀਜੇ ਰੋਕਣ ਦੇ ਵਿਰੋਧ 'ਚ ਮਾਪਿਆਂ ਵਲੋਂ ਬੁੱਢਾ ਦਲ ਸਕੂਲ ਸਾਹਮਣੇ ਧਰਨਾ

ਪਟਿਆਲਾ, 18 ਮਾਰਚ (ਧਰਮਿੰਦਰ ਸਿੰਘ ਸਿੱਧੂ)-ਬੁੱਢਾ ਦਲ ਪਬਲਿਕ ਸਕੂਲ ਦੇ ਗੇਟ ਤੇ ਮਾਪਿਆਂ ਵਲੋਂ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਦੇ ਨਤੀਜੇ ਰੋਕਣ ਦੇ ਵਿਰੋਧ 'ਚ ਧਰਨਾ ਦਿੱਤਾ ਗਿਆ¢ ਜੋ ਕਿ ਸਕੂਲ ਖੁੱਲਣ ਤੋਂ ਸ਼ੁਰੂ ਹੋ ਕੇ ਸ਼ਾਮ ਤੱਕ ਜਾਰੀ ਰੱਖਿਆ ਗਿਆ¢ ਇਸ ...

ਪੂਰੀ ਖ਼ਬਰ »

ਦਿਨੇਸ਼ ਮਹਿਤਾ ਬਣੇ ਲਾਇਨਜ਼ ਕਲੱਬ ਦੇ ਸਰਬਸੰਮਤੀ ਨਾਲ ਪ੍ਰਧਾਨ

ਰਾਜਪੁਰਾ, 18 ਮਾਰਚ (ਜੀ.ਪੀ. ਸਿੰਘ)-ਸਥਾਨਕ ਲਾਇਨਜ਼ ਕਲੱਬ ਵਿਖੇ ਸਾਲ 2019-20 ਦੇ ਨਵੇਂ ਪ੍ਰਧਾਨ ਚੁਣਨ ਲਈ ਲਈ ਕਲੱਬ ਦੇ ਚੋਣ .ਕਮਿਸ਼ਨ ਦੀ ਇਕ ਬੈਠਕ ਹੋਈ | ਜਿਸ ਵਿਚ ਕਲੱਬ ਦੇ ਚੋਣ ਕਮਿਸ਼ਨਰ ਗੁਰਪ੍ਰੀਤ ਸਿੰਘ ਸੰਧੂ, ਯਸ਼ਪਾਲ ਸਿੰਧੀ, ਰਵਿੰਦਰ ਸੇਠੀ, ਅਸ਼ਵਨੀ ਵਰਮਾ, ਡਾ. ...

ਪੂਰੀ ਖ਼ਬਰ »

ਕੌਮਾਂਤਰੀ ਅਥਲੀਟਾਂ ਦਾ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਸਨਮਾਨ

ਪਟਿਆਲਾ, 18 ਮਾਰਚ (ਚਹਿਲ)-ਦੇਸ਼ ਦੀ ਅੱਵਲ ਨੰਬਰ ਖੇਡ ਸੰਸਥਾ ਨੇਤਾ ਜੀ ਸ਼ੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ ਵਿਖੇ ਪੰਜਾਬ ਅਥਲੈਟਿਕਸ ਐਸੋਸੀਏਸ਼ਨ ਵਲੋਂ ਕਰਵਾਏ ਗਏ ਫੈਡਰੇਸ਼ਨ ਕੱਪ ਕੌਮੀ ਸੀਨੀਅਰ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਦੇਸ਼ ਦੇ ਨਾਮਵਰ 19 ...

ਪੂਰੀ ਖ਼ਬਰ »

ਟਿਕਟ ਦੇਣ ਸਮੇਂ ਬਰਾਦਰੀ ਨੂੰ ਅਣਗੌਲਿਆਂ ਕਰਨ ਵਾਲੀ ਪਾਰਟੀ ਨੂੰ ਸਬਕ ਸਿਖਾਵਾਂਗੇ-ਮੋਗਾ

ਪਾਤੜਾਂ, 18 ਮਾਰਚ (ਜਗਦੀਸ਼ ਸਿੰਘ ਕੰਬੋਜ)-ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਕੌਮੀ ਜਨਰਲ ਸਕੱਤਰ ਗੁਰਮੀਤ ਸਿੰਘ ਮੋਗਾ ਨੇ ਕਿਹਾ ਕਿ ਜਥੇਬੰਦੀ ਵਲੋਂ ਸਮੁੱਚੇ ਪੰਜਾਬ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਸਾਡੀ ਜਥੇਬੰਦੀ ਦਾ ਭਾਵੇਂ ਕਿਸੇ ਰਾਜਨੀਤਕ ਪਾਰਟੀ ਨਾਲ ...

ਪੂਰੀ ਖ਼ਬਰ »

ਡੀ.ਟੀ.ਐਫ. 7 ਨੂੰ ਕਰੇਗੀ ਨਾਭਾ ਤਹਿਸੀਲ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦਾ ਸਨਮਾਨ

ਨਾਭਾ, 18 ਮਾਰਚ (ਕਰਮਜੀਤ ਸਿੰਘ)-ਅਧਿਆਪਕਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨ ਦੇ ਨਾਲ ਨਾਲ ਡੈਮੋਕਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ) ਨਾਭਾ ਵਲੋਂ ਬੀਤੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਰਕਾਰੀ ਸਕੂਲਾਂ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦਾ ਸਨਮਾਨ/ਵਜ਼ੀਫ਼ਾ ...

ਪੂਰੀ ਖ਼ਬਰ »

ਭਾਈ ਘੱਨਈਆ ਹਸਪਤਾਲ 'ਚ ਔਰਤਾਂ ਦੇ ਰੋਗਾਂ ਦੀ ਮਾਹਿਰ ਡਾਕਟਰ ਵਲੋਂ ਸੇਵਾਵਾਂ ਸ਼ੁਰੂ

ਪਾਤੜਾਂ, 18 ਫਰਵਰੀ (ਜਗਦੀਸ਼ ਸਿੰਘ ਕੰਬੋਜ)-ਤਜਰਬੇਕਾਰ ਡਾਕਟਰ ਹਰਮੀਤ ਸਿੰਘ ਦੀ ਬਦੌਲਤ ਬੀਤੇ ਸਾਲ ਗਰਮੀਆਂ ਦੌਰਾਨ ਡੇਗੂ ਪੀੜਤ ਮਰੀਜ਼ਾਂ ਲਈ ਕਾਰਗਰ ਰਹੇ ਭਾਈ ਘਨੱਈਆ ਚੈਰੀਟੇਬਲ ਹਸਪਤਾਲ ਪਾਤੜਾਂ ਵਿੱਚ ਸੰਗਤਾਂ ਦੀ ਮੰਗ ਤੇ ਔਰਤ ਰੋਗਾਂ ਦੇ ਮਾਹਿਰ ਡਾਕਟਰ ਨੇਹਾ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਾਇਆ

ਦੇਵੀਗੜ੍ਹ, 18 ਮਾਰਚ (ਰਾਜਿੰਦਰ ਸਿੰਘ ਮੌਜੀ)-ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਸਥਾਪਤ ਕੀਤੇ ਗੁਰਮਤਿ ਪ੍ਰਚਾਰ ਸੇਵਾ ਦਲ ਦੇਵੀਗੜ੍ਹ ਵਲੋਂ ਕੀਰਤਨ ਸਮਾਗਮ ਆਰੰਭ ਕੀਤੇ ਗਏ ਹਨ | ਇਸ ਲੜੀ ਤਹਿਤ ਵੱਖ-ਵੱਖ ਪਿੰਡਾਂ ਵਿਚ ਸੰਗਤਾਂ ਦੇ ਸਹਿਯੋਗ ਨਾਲ ਕੀਰਤਨ ...

ਪੂਰੀ ਖ਼ਬਰ »

ਟਿਲਡਾ ਹੈਨ ਨੇ ਕਿਸਾਨ ਮੇਲੇ ਦੌਰਾਨ ਕਿਸਾਨਾਂ ਨੂੰ ਬੋਨਸ ਦੇ ਚੈੱਕ ਵੰਡੇ

ਰਾਜਪੁਰਾ, 18 ਮਾਰਚ (ਜੀ.ਪੀ. ਸਿੰਘ)-ਅੱਜ ਸਥਾਨਕ ਲਾਇਨਜ਼ ਕਲੱਬ ਵਿਖੇ ਟਿਲਡਾ ਹੈਨ ਕੰਪਨੀ ਵਲੋਂ ਪਾਸ ਪੋ੍ਰਜੈਕਟ ਦੇ ਤਹਿਤ ਭਾਰਤੀ ਖੋਜ ਕੌਾਸਲ ਦੇ ਮਾਹਿਰਾਂ ਸਮੇਤ ਕਿਸਾਨਾਂ ਲਈ ਕਿਸਾਨ ਮੇਲਾ ਕੰਪਨੀ ਦੇ ਆਪਰੇਸ਼ਨ ਡਾਇਰੈਕਟਰ ਟੀ.ਕੇ. ਬੈਨਰਜੀ ਦੀ ਦੇਖ-ਰੇਖ ਵਿਚ ਲਗਾਇਆ ...

ਪੂਰੀ ਖ਼ਬਰ »

ਰਾਜਪੁਰਾ ਆਈ.ਟੀ.ਆਈ. ਦੇ ਸਿੱਖਿਆਰਥੀਆਂ ਵਲੋਂ ਕੋਰਸ ਬੰਦ ਕਰਨ ਦੇ ਫ਼ੈਸਲੇ ਦਾ ਵਿਰੋਧ

ਰਾਜਪੁਰਾ, 18 ਮਾਰਚ (ਜੀ.ਪੀ. ਸਿੰਘ)-ਸਥਾਨਕ ਆਈ.ਟੀ.ਆਈ. 'ਚ ਮਕੈਨਿਕ ਆਟੋ ਇਲੈਕਟ੍ਰੀਕਲ ਐਾਡ ਇਲੈਕਟ੍ਰੋਨਿਕਸ ਦੇ ਸਿੱਖਿਆਰਥੀਆਂ ਨੇ ਭਾਰਤ ਸਰਕਾਰ ਦੁਆਰਾ ਉਨ੍ਹਾਂ ਦੇ ਕੋਰਸ ਨੂੰ ਮਕੈਨਿਕ ਮੋਟਰ ਵਹੀਕਲ ਕੋਰਸ 'ਚ ਮਰਜ਼ ਕਰਕੇ ਅਗਸਤ 2019 ਤੋਂ ਬੰਦ ਕਰਨ ਦੇ ਲਏ ਗਏ ਫ਼ੈਸਲੇ ਦੇ ...

ਪੂਰੀ ਖ਼ਬਰ »

ਜਥੇਦਾਰ ਕਰਤਾਰ ਸਿੰਘ ਅਲੌਹਰਾਂ ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਸਲਾਹਕਾਰ ਨਿਯੁਕਤ

ਨਾਭਾ, 18 ਮਾਰਚ (ਅਮਨਦੀਪ ਸਿੰਘ ਲਵਲੀ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਤੀ ਜਥੇਦਾਰ ਕਰਤਾਰ ਸਿੰਘ ਅਲੌਹਰਾ ਦੀਆਂ ਵੱਡੀਆਂ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਪਾਰਟੀ ਦਾ ਸਿਆਸੀ ਸਲਾਹਕਾਰ ਬਣਾ ਉੱਚ ਅਹੁਦਾ ਦਿੱਤਾ ਗਿਆ¢ ਗੱਲਬਾਤ ਦੌਰਾਨ ਸ. ਅਲੌਹਰਾ ਨੇ ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਬਾਦਲ ਿਖ਼ਲਾਫ਼ ਸੇਖਵਾਂ ਵਲੋਂ ਘਟੀਆ ਭਾਸ਼ਾ ਬੋਲਣਾ ਅਤਿ ਨਿੰਦਣਯੋਗ-ਰੱਖੜਾ

ਨਾਭਾ, 18 ਮਾਰਚ (ਅਮਨਦੀਪ ਸਿੰਘ ਲਵਲੀ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਿਖ਼ਲਾਫ਼ ਸੇਵਾ ਸਿੰਘ ਸੇਖਵਾ ਵਲੋਂ ਘਟੀਆ ਬੇਤੁਕੀ ਬਿਆਨਬਾਜ਼ੀ ਕਰਨਾ ਅਤਿ ਨਿੰਦਣਯੋਗ ਹੈ¢ ਸੇਖਵਾ ਸਮੇਤ ਉਨ੍ਹਾਂ ਨਾਲ ਰਲੇ ਹੋਰ ...

ਪੂਰੀ ਖ਼ਬਰ »

ਜੰਗਪੁਰਾ ਵਿਖੇ ਆਂਗਣਵਾੜੀ ਵਰਕਰਾਂ ਨੇ ਪੋਸ਼ਣ ਦਿਵਸ ਸਬੰਧੀ ਕੱਢੀ ਜਾਗਰੂਕਤਾ ਰੈਲੀ

ਬਨੂੜ, 18 ਮਾਰਚ (ਭੁਪਿੰਦਰ ਸਿੰਘ)-ਪਿੰਡ ਜੰਗਪੁਰਾ ਦੇ ਆਂਗਣਵਾੜੀ ਸੈਂਟਰ ਵਿਚ ਅੱਜ ਪੋਸ਼ਣ ਦਿਵਸ ਮਨਾਇਆ ਗਿਆ | ਇਸ ਮੌਕੇ ਡੀਪੀਓ ਅਫ਼ਸਰ ਰਾਜਪੁਰਾ ਮਨਪ੍ਰੀਤ ਸਿੰਘ ਤੇ ਸੁਪਰਵਾਈਜਰ ਪਰਮਜੀਤ ਕੌਰ ਦੀ ਅਗਵਾਈ ਵਿਚ ਔਰਤਾਂ ਨੇ ਰੈਲੀ ਕੱਢੀ | ਰੈਲੀ ਨੂੰ ਪਿੰਡ ਦੇ ਸਰਪੰਚ ...

ਪੂਰੀ ਖ਼ਬਰ »

ਹਰਿੰਦਰਪਾਲ ਸਿੰਘ ਹੈਰੀ ਮਾਨ ਦੇ ਉਦਮ ਸਦਕਾ ਮੁੱਖ ਮਾਰਗ ਦਾ ਕੰਮ ਸ਼ੁਰੂ

ਭੁਨਰਹੇੜੀ, 18 ਮਾਰਚ (ਧਨਵੰਤ ਸਿੰਘ)-ਪਟਿਆਲਾ ਪਹੇਵਾ ਮੁੱਖ ਮਾਰਗ ਦਾ ਜੌੜੀਆਂ ਸੜਕਾਂ ਤੋਂ ਮੁਰੰਮਤ ਦਾ ਕੰਮ ਪਾਠ ਪੂਜਾ ਕਰਕੇ ਸ਼ੁਰੂ ਕੀਤਾ ਗਿਆ ਹੈ ਹਲਕਾ ਸਨੌਰ ਤੋਂ ਕਾਂਗਰਸ ਪਾਰਟੀ ਦੇ ਮੁਖੀ ਹਰਿੰਦਰਪਾਲ ਸਿੰਘ ਹੈਰੀ ਮਾਨ ਦੇ ਉਦਮ ਸਦਕਾ ਸ਼ੁਰੂ ਹੋਏ ਵਿਕਾਸ ...

ਪੂਰੀ ਖ਼ਬਰ »

22ਵਾਂ ਨਾਭਾ ਕਵਿਤਾ ਉਤਸਵ ਮਿੱਠੀਆਂ ਯਾਦਾਂ ਛੱਡਦਾ ਹੋਇਆ ਸਮਾਪਤ

ਨਾਭਾ, 18 ਮਾਰਚ (ਕਰਮਜੀਤ ਸਿੰਘ)-ਨਾਰਥ ਜ਼ੋਨ ਕਲਚਰ ਸੈਂਟਰ ਪਟਿਆਲਾ, ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ,ਅਤੇ ਭਾਈ ਕਾਨ੍ਹ ਸਿੰਘ ਰਚਨਾ ਵਿਚਾਰ ਮੰਚ ਨਾਭਾ ਵਲੋਂ 22ਵਾਂ ਕਵਿਤਾ ਉਤਸਵ ਸਥਾਨਕ ਰੋਟਰੀ ਭਵਨ ਨਾਭਾ ਵਿਖੇ ਮਿੱਠੀਆਂ ਯਾਦਾਂ ਛੱਡਦਾ ਸਮਾਪਤ ਹੋਇਆ | ਇਸ ਕਵਿਤਾ ...

ਪੂਰੀ ਖ਼ਬਰ »

ਦੇਵੀਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ ਦੀ ਟੁੱਟੀ ਰੇਿਲੰਗ ਬਣਾਉਣ ਦੀ ਮੰਗ

ਦੇਵੀਗੜ੍ਹ, 18 ਮਾਰਚ (ਮੁਖ਼ਤਿਆਰ ਸਿੰਘ ਨੌਗਾਵਾਂ)-ਪਟਿਆਲਾ ਪਹੇਵਾ ਵਾਇਆ ਦੇਵੀਗੜ੍ਹ ਰਾਜ ਮਾਰਗ 'ਤੇ ਦੇਵੀਗੜ੍ਹ ਵਿਖੇ ਘੱਗਰ ਦਰਿਆ 'ਤੇ ਬਣਿਆ ਪੁਲ ਕਿਸੇ ਵੱਡੇ ਹਾਦਸੇ ਦੀ ਉਡੀਕ ਵਿਚ ਹੈ ਜਿਸ ਦੇ ਇਕ ਪਾਸੇ ਦੀ 20 ਫੁੱਟ ਦੇ ਕਰੀਬ ਰੇਿਲੰਗ ਬੋਦੀ ਹੋ ਕੇ ਬੀਤੇ ਸਾਲ ਆਪਣੇ ...

ਪੂਰੀ ਖ਼ਬਰ »

ਪੰਜਾਬ ਦੀ ਸਨਅਤ ਨੂੰ ਦੋ ਸਾਲਾਂ ਵਿਚ ਕਾਂਗਰਸ ਨੇ ਪੂਰੀ ਤਰ੍ਹਾਂ ਤਬਾਹ ਕੀਤਾ-ਰੱਖੜਾ

ਪਟਿਆਲਾ, 18 ਮਾਰਚ (ਜ.ਸ. ਢਿੱਲੋਂ)-ਪੰਜਾਬ ਦੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਦਾ ਸੀਨੀਅਰ ਆਗੂ ਜਸਵਿੰਦਰ ਸਿੰਘ ਮੋਹਣੀ ਭਾਖਰ ਨੇ ਸਨਮਾਨ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਹੈ ਕਿ ਦੋ ਸਾਲਾਂ ਵਿਚ ਕਾਂਗਰਸ ਰਾਜ ਅੰਦਰ ਪੰਜਾਬ ਸਨਅਤ ਤਬਾਹ ਹੋ ਗਈ ...

ਪੂਰੀ ਖ਼ਬਰ »

ਰਿਆਤ-ਬਾਹਰਾ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਪਟਿਆਲਾ ਵਿਖੇ ਸਰਪੰਚ ਮਿਲਣੀ

ਪਟਿਆਲਾ, 18 ਮਾਰਚ (ਗੁਰਵਿੰਦਰ ਸਿੰਘ ਔਲਖ)-ਰਿਆਤ-ਬਾਹਰਾ ਗਰੁੱਪ ਆਫ ਇੰਸਟੀਚਿਊਸ਼ਨ, ਪਟਿਆਲਾ ਕੈਂਪਸ ਵਿਖੇ ਸਰਪੰਚਾ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ ਜਿਸ 'ਚ ਵਿਚ ਵੱਡੀ ਗਿਣਤੀ ਸਰਪੰਚਾਂ ਵਲੋਂ ਸ਼ਿਰਕਤ ਕੀਤੀ | ਇਸ ਪ੍ਰੋਗਰਾਮ ਦੌਰਾਨ ਸੰਸਥਾ ਦੇ ਪਟਿਆਲਾ ਕੈਂਪਸ ...

ਪੂਰੀ ਖ਼ਬਰ »

ਥਾਣਾ ਭਾਦਸੋਂ ਦਾ ਇੰਸਪੈਕਟਰ ਜੈ ਗੋਪਾਲ ਨੇ ਚਾਰਜ ਸੰਭਾਲ਼ਿਆ

ਭਾਦਸੋਂ, 18 ਮਾਰਚ (ਪ੍ਰਦੀਪ ਦੰਦਰਾਲ਼ਾ)-ਲੋਕ ਸਭਾ ਚੋਣਾਂ ਤੋਂ ਪਹਿਲਾਂ ਪੁਲਿਸ ਵਿਭਾਗ ਵਿਚ ਹੋਏ ਭਾਰੀ ਫੇਰ-ਬਦਲ ਕਰਕੇ ਜ਼ਿਲ੍ਹਾ ਪਟਿਆਲਾ ਦੇ ਥਾਣਾ ਭਾਦਸੋਂ 'ਚ ਨਵੇਂ ਨਿਯੁਕਤ ਹੋਏ ਥਾਣਾ ਮੁਖੀ ਇੰਸਪੈਕਟਰ ਜੈ ਗੋਪਾਲ ਨੇ ਚਾਰਜ ਸੰਭਾਲ ਲਿਆ ਹੈ | ਥਾਣਾ ਮੁਖੀ ਵਜੋਂ ...

ਪੂਰੀ ਖ਼ਬਰ »

ਅੱਖਾਂ 'ਚ ਮੁਫ਼ਤ ਲੈਂਜ ਪਾਉਣ ਤੇ ਖ਼ੂਨਦਾਨ ਕੈਂਪ ਲਗਾਇਆ

ਨਾਭਾ, 18 ਮਾਰਚ (ਕਰਮਜੀਤ ਸਿੰਘ)-ਜਨ ਸੇਵਾ ਸੋਸਾਇਟੀ ਕਕਰਾਲਾ ਵਲੋਂ ਐੱਸ.ਪੀ. ਸਿੰਘ ਓਬਰਾਏ ਦੀ ਦੇਖ-ਰੇਖ ਅਧੀਨ ਕੰਮ ਰਹੇ ਸਰਬੱਤ ਦਾ ਭਲਾ ਟਰੱਸਟ ਦੀ ਅਗਵਾਈ ਅਧੀਨ ਪਿੰਡ ਕਕਰਾਲਾ ਵਿਖੇ 18ਵਾਂ ਅੱਖਾਂ ਦਾ ਮੁਫ਼ਤ ਲੈਂਜ ਪਾਉਣ ਦਾ ਕੈਂਪ ਤੇ 40ਵਾਂ ਵਿਸ਼ਾਲ ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਲੋਕਾਂ ਨੂੰ ਅਸਲਾ ਜਮ੍ਹਾਂ ਕਰਵਾਉਣ ਦੀ ਸਖ਼ਤ ਹਦਾਇਤ ਕੀਤੀ

ਸ਼ੁਤਰਾਣਾ, 18 ਮਾਰਚ (ਬਲਦੇਵ ਸਿੰਘ ਮਹਿਰੋਕ)-ਪੁਲਿਸ ਥਾਣਾ ਸ਼ੁਤਰਾਣਾ ਵਿਖੇ ਨਵਨਿਯੁਕਤ ਥਾਣਾ ਮੁਖੀ ਇੰਸ. ਨਰਿੰਦਰਪਾਲ ਸਿੰਘ ਨੇ ਇਲਾਕੇ ਦੇ ਲੋਕਾਂ ਨਾਲ ਵਿਸ਼ੇਸ਼ ਬੈਠਕ ਕਰਕੇ ਚੋਣ ਜ਼ਾਬਤੇ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਲਾਇਸੈਂਸੀ ...

ਪੂਰੀ ਖ਼ਬਰ »

ਪੰਜਾਬ ਬਿਜਲੀ ਨਿਗਮ ਨੇ ਲੋਕ ਨਿਰਮਾਣ ਆਰਾਮ ਘਰ ਦਾ ਕੱਟਿਆ ਬਿਜਲੀ ਕੁਨੈਕਸ਼ਨ

ਨਾਭਾ, 18 ਮਾਰਚ (ਕਰਮਜੀਤ ਸਿੰਘ)-ਪੰਜਾਬ ਸਰਕਾਰ ਦੀ ਆਰਥਿਕ ਮੰਦੀ ਦਾ ਚਿਹਰਾ ਉਸ ਵੇਲੇ ਦੇਖਣ ਨੂੰ ਮਿਲਿਆ ਜਦੋਂ ਪੰਜਾਬ ਬਿਜਲੀ ਨਿਗਮ ਨੇ ਲੋਕ ਨਿਰਮਾਣ ਆਰਾਮ ਘਰ ਨਾਭਾ ਦਾ ਬਿਜਲੀ ਕੁਨੈਕਸ਼ਨ ਬਿੱਲ ਨਾ ਭਰਨ ਕਾਰਨ ਕੱਟ ਦਿੱਤਾ | ਬਿਜਲੀ ਨਿਗਮ ਦੇ ਸੀਨੀਅਰ ਨਿਗਰਾਨ ...

ਪੂਰੀ ਖ਼ਬਰ »

ਅਗਰਵਾਲ ਸਭਾ ਨੇ ਮਨਾਈ ਫੁੱਲਾਂ ਦੀ ਹੋਲੀ

ਪਟਿਆਲਾ, 18 ਮਾਰਚ (ਧਰਮਿੰਦਰ ਸਿੰਘ ਸਿੱਧੂ)-ਅਗਰਵਾਲ ਸਭਾ (ਰਜਿ.) ਪਟਿਆਲਾ ਦੇ ਪ੍ਰਧਾਨ ਸ਼ਸ਼ੀਕਾਂਤ ਅਗਰਵਾਲ ਤੇ ਮਹਾਂਸਚਿਵ ਅਰਵਿੰਦ ਗਰਗ ਦੀ ਅਗਵਾਈ 'ਚ ਜੋੜੀਆਂ ਭੱਠੀਆਂ ਸਭਾ ਭਵਨ ਵਿਖੇ ਭਜਨ ਸੰਧਿਆਂ ਅਤੇ ਫੁੱਲਾਂ ਦੀ ਹੋਲੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ...

ਪੂਰੀ ਖ਼ਬਰ »

ਪਟਿਆਲਾ ਸ਼ਹਿਰ ਅੰਦਰ ਸੀਵਰੇਜ ਲਈ ਸਭ ਤੋਂ ਵੱਡੀ ਸਮੱਸਿਆ ਬਣਿਆ ਹੈ ਪਲਾਸਟਿਕ ਤੇ ਡੇਅਰੀਆਂ ਦਾ ਗੋਹਾ

ਪਟਿਆਲਾ, 18 ਮਾਰਚ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਸ਼ਹਿਰ ਅੰਦਰ ਇਸ ਵੇਲੇ ਸੀਵਰੇਜ ਦੀ ਸਮੱਸਿਆ ਅਹਿਮ ਬਣੀ ਹੋਈ ਹੈ | ਸ਼ਹਿਰ ਅੰਦਰ ਬਹੁਤ ਸਾਰੇ ਖੇਤਰਾਂ 'ਚ ਸੀਵਰੇਜ ਦਾ ਪਾਣੀ ਸੜਕਾਂ 'ਤੇ ਆ ਜਾਂਦਾ ਹੈ | ਇਸ ਦੀ ਵੱਡੀ ਸਮੱਸਿਆ ਸ਼ਹਿਰ ਅੰਦਰ ਸ਼ਰੇਆਮ ਵਿਕ ਰਿਹਾ ...

ਪੂਰੀ ਖ਼ਬਰ »

ਪੋਲੀਟੈਕਨੀਕਲ ਕਾਲਜ ਰੱਖੜਾ ਵਿਖੇ ਆਵਾਜਾਈ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ

ਪਟਿਆਲਾ, 18 ਮਾਰਚ (ਮਨਦੀਪ ਸਿੰਘ ਖਰੋੜ)-ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੋਲੀਟੈਕਨੀਕਲ ਕਾਲਜ ਰੱਖੜਾ ਵਿਖੇ ਪਟਿਆਲਾ ਪੁਲਿਸ ਵਲੋਂ ਆਵਾਜਾਈ ਦੇ ਨਿਯਮਾਂ ਅਤੇ ਔਰਤਾਂ ਦੀ ਸੁਰੱਖਿਆ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਨਕਲ ਦੀ ਸ਼ਿਕਾਇਤ ਮਿਲਣ 'ਤੇ 6 ਨਕਲ ਰੋਕੂ ਟੀਮਾਂ ਨੇ ਸਕੂਲ 'ਚ ਲਾਏ ਡੇਰੇ

ਪਟਿਆਲਾ, 18 ਮਾਰਚ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਤੇ ਬਾਰ੍ਹਵੀਂ ਦੀ ਪ੍ਰੀਖਿਆ ਚੱਲ ਰਹੀ ਹੈ¢ ਜਿਸ ਨੂੰ ਲੈ ਸਕੂਲਾਂ ਵਿਚ ਨਕਲ ਰਹਿਤ ਪ੍ਰੀਖਿਆ ਕਰਵਾਉਣ ਲਈ ਵਿਭਾਗ ਪੱਬਾਂ ਭਾਰ ਹੋਇਆ ਪਿਆ ਹੈ¢ ਇਸੇ ਤਹਿਤ ਸਥਾਨਕ ਸਰਕਾਰੀ ਕੰਨਿਆ ...

ਪੂਰੀ ਖ਼ਬਰ »

ਸਨੌਰ ਰੋਡ 'ਤੇ ਲੁੱਟ ਦੀ ਨੀਅਤ ਨਾਲ ਪਿੰਡ ਖੁੱਡਾ ਨਿਵਾਸੀ 'ਤੇ ਜਾਨਲੇਵਾ ਹਮਲਾ

ਸਨੌਰ, 18 ਮਾਰਚ (ਸੋਖਲ)-ਸਨੌਰ ਪਟਿਆਲਾ ਰੋਡ 'ਤੇ ਲੰਘੀ ਰਾਤ 1 ਵਜੇ ਕਰੀਬ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਲੁੱਟ ਦੀ ਨੀਅਤ ਨਾਲ ਪਿੰਡ ਖੁੱਡਾ ਨਿਵਾਸੀ ਗੁਰਵਿੰਦਰ ਸਿੰਘ 'ਤੇ ਬੇਰਹਿਮੀ ਨਾਲ ਜਾਨਲੇਵਾ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਹੈ, ਪੀੜਤ ਵਿਅਕਤੀ ਵਲੋਂ ...

ਪੂਰੀ ਖ਼ਬਰ »

ਸਨੌਰ ਰੋਡ 'ਤੇ ਲੁੱਟ ਦੀ ਨੀਅਤ ਨਾਲ ਪਿੰਡ ਖੁੱਡਾ ਨਿਵਾਸੀ 'ਤੇ ਜਾਨਲੇਵਾ ਹਮਲਾ

ਸਨੌਰ, 18 ਮਾਰਚ (ਸੋਖਲ)-ਸਨੌਰ ਪਟਿਆਲਾ ਰੋਡ 'ਤੇ ਲੰਘੀ ਰਾਤ 1 ਵਜੇ ਕਰੀਬ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਲੁੱਟ ਦੀ ਨੀਅਤ ਨਾਲ ਪਿੰਡ ਖੁੱਡਾ ਨਿਵਾਸੀ ਗੁਰਵਿੰਦਰ ਸਿੰਘ 'ਤੇ ਬੇਰਹਿਮੀ ਨਾਲ ਜਾਨਲੇਵਾ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਹੈ, ਪੀੜਤ ਵਿਅਕਤੀ ਵਲੋਂ ...

ਪੂਰੀ ਖ਼ਬਰ »

ਆਰੀਅਨਜ਼ ਗਰੁੱਪ ਵੱਲੋਂ ਸਵਾਈਨ ਫਲੂ ਸਬੰਧੀ ਸੈਮੀਨਾਰ ਕਰਵਾਇਆ

ਰਾਜਪੁਰਾ, 18 ਮਾਰਚ (ਜੀ.ਪੀ. ਸਿੰਘ)-ਆਰੀਅਨਜ਼ ਇੰਸਟੀਚਿਊਟ ਆਫ਼ ਨਰਸਿੰਗ ਨੇ ਆਪਣੇ ਕੈਂਪਸ ਵਿਚ ਸਵਾਈਨ ਫਲੂ ਤੇ ਜਾਗਰੂਕਤਾ ਸੈਮੀਨਾਰ ਕਰਵਾਇਆ | ਜਿਸ ਵਿਚ ਡਾ. ਸਰਬਜੀਤ ਸਿੰਘ, ਐਮਡੀ ਮੈਡੀਸਨ, ਸਿਮਰਿਤਾ ਨਰਸਿੰਗ ਹੋਮ, ਮੈਡਮ ਵਿਜੈ ਲਕਸ਼ਮੀ ਨਰਸਿੰਗ ਟਯੂਟਰ, ਗਵਰਮੈਂਟ ...

ਪੂਰੀ ਖ਼ਬਰ »

ਉਦਯੋਗਿਕ ਸਿਖਲਾਈ ਸੰਸਥਾ 'ਚ 7 ਦਿਨਾ ਐਨ.ਐਸ.ਐਸ ਕੈਂਪ ਸਮਾਪਤ

ਪਟਿਆਲਾ, 18 ਮਾਰਚ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਲੜਕੇ) ਨਾਭਾ ਰੋਡ ਪਟਿਆਲਾ ਵਿਖੇ 7 ਦਿਨਾ ਐਨ.ਐੱਸ.ਐੱਸ ਕੈਂਪ ਵੀ.ਕੇ. ਬਾਂਸਲ ਡਿਪਟੀ ਡਾਇਰੈਕਟਰ ਕਮ ਪਿ੍ੰਸੀਪਲ ਅਤੇ ਜਗਦੀਪ ਸਿੰਘ ਜੋਸ਼ੀ ਐਨ.ਐੱਸ.ਐੱਸ ਪ੍ਰੋਗਰਾਮ ਅਫਸਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਵਲੋਂ ਫਲੈਗ ਮਾਰਚ

ਪਾਤੜਾਂ, 18 ਮਾਰਚ (ਜਗਦੀਸ਼ ਸਿੰਘ ਕੰਬੋਜ)-ਲੋਕ ਸਭਾ ਚੋਣਾਂ ਨੂੰ ਲੈ ਕੇ ਪਾਤੜਾਂ ਇਲਾਕੇ ਵਿਚ ਪ੍ਰਸ਼ਾਸਨ ਤਿਆਰੀਆਂ 'ਚ ਜੁਟਿਆ ਹੋਇਆ ਹੈ | ਇਸੇ ਤਹਿਤ ਹੀ ਪਾਤੜਾਂ ਪੁਲਿਸ ਵਲੋਂ ਉਪ ਪੁਲਿਸ ਕਪਤਾਨ ਪਾਤੜਾਂ ਸੁਖਅੰਮ੍ਰਤਿ ਸਿੰਘ ਰੰਧਾਵਾ ਅਤੇ ਥਾਣਾ ਮੁਖੀ ਪਾਤੜਾਂ ...

ਪੂਰੀ ਖ਼ਬਰ »

7ਵੀਂ ਹਾਫ਼ ਮੈਰਾਥਨ 'ਚ ਸ਼ਾਹੀ ਸ਼ਹਿਰ ਵਾਸੀਆਂ ਨੇ ਲਿਆ ਉਤਸ਼ਾਹ ਨਾਲ ਹਿੱਸਾ

ਪਟਿਆਲਾ, 18 ਮਾਰਚ (ਚਹਿਲ)-ਸ਼ਾਹੀ ਸ਼ਹਿਰ ਦੀ ਉੱਘੀ ਸਮਾਜ ਸੇਵੀ ਸੰਸਥਾ ਜਨਹਿਤ ਸੰਮਤੀ ਅਤੇ ਸਟੇਟ ਬੈਂਕ ਆਫ਼ ਇੰਡੀਆ ਵਲੋਂ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਹਿਤ ਮਹਾਰਾਣੀ ਕਲੱਬ ਪਟਿਆਲਾ, ਛੋਟੀ ਬਾਰਾਂਦਰੀ ਪਟਿਆਲਾ ਵਿਖੇ 7ਵੀਂ ਹਾਫ਼ ਮੈਰਾਥਨ ਦਾ ਆਯੋਜਨ ...

ਪੂਰੀ ਖ਼ਬਰ »

ਜ਼ਮੀਨ ਦੀ ਰਜਿਸਟਰੀ ਨਾ ਕਰਵਾਉਣ ਵਾਲਿਆਂ ਿਖ਼ਲਾਫ਼ ਕੇਸ ਦਰਜ

ਪਟਿਆਲਾ, 18 ਮਾਰਚ (ਖਰੋੜ)-ਜ਼ਮੀਨ ਮਾਲਕਾਂ ਵਲੋਂ ਸੌਦਾ ਕਰਨ ਤੋਂ ਬਾਅਦ ਰਜਿਸਟਰੀ ਨਾ ਕਰਵਾਉਣ ਦੇ ਮਾਮਲੇ 'ਚ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਇਕ ਔਰਤ ਸਮੇਤ 6 ਵਿਅਕਤੀਆਂ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ | ਇਸ ਸਬੰਧੀ ਸ਼ਿਕਾਇਤਕਰਤਾ ਵੀ.ਕੇ. ਗੁਪਤਾ ਵਾਸੀ ...

ਪੂਰੀ ਖ਼ਬਰ »

ਪੇਂਡੂ ਕਬੱਡੀ ਟੂਰਨਾਮੈਂਟ ਵਿਚ ਜ਼ੀਰਕਪੁਰ ਦੀ ਟੀਮ ਨੇ ਜਿੱਤ ਦਾ ਝੰਡਾ ਗੱਡਿਆ

ਬਨੂੜ, 18 ਮਾਰਚ (ਭੁਪਿੰਦਰ ਸਿੰਘ)-ਪਿੰਡ ਖ਼ਾਨਪੁਰ ਖੱਦਰ (ਝਿਊਰ ਮਾਜਰਾ) ਵਿਖੇ ਪਹਿਲਾ ਪੇਂਡੂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਜ਼ੀਰਕਪੁਰ ਦੀ ਟੀਮ ਨੇ 3 ਹਜ਼ਾਰ ਰੁਪਏ ਦਾ ਪਹਿਲਾ ਇਨਾਮ ਜਿੱਤਿਆ, ਜਦ ਕਿ ਕੁਰੜਾ ਟੀਮ 2 ਹਜ਼ਾਰ ਰੁਪਏ ਦਾ ਇਨਾਮ ਜਿੱਤ ਕੇ ਦੂਜੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਸਲ੍ਹਾ ਧਾਰਕ ਆਪਣੇ ਹਥਿਆਰ ਜ਼ਰੂਰ ਜਮ੍ਹਾਂ ਕਰਾਉਣ-ਡੀਐਸਪੀ ਆਰ

ਦੇਵੀਗੜ੍ਹ, 18 ਮਾਰਚ (ਮੁਖ਼ਤਿਆਰ ਸਿੰਘ ਨੋਗਾਵਾਂ)-ਲੋਕ ਸਭਾ ਚੋਣਾਂ ਦੇ ਐਲਾਨ ਨਾਲ ਆਦਰਸ਼ ਚੋਣ ਜ਼ਾਬਤੇ ਤਹਿਤ ਪੁਲਿਸ ਪ੍ਰਸ਼ਾਸਨ ਵਲੋਂ ਚੋਣ ਜ਼ਾਬਤੇ ਦੀ ਪਾਲਨਾ ਕਰਨ ਲਈ ਪੁਲਿਸ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰਦੇ ਹੋਏ ਅੱਜ ਥਾਣਾ ਜ਼ੁਲਕਾਂ ਵਿਖੇ ਥਾਣਾ ਮੁਖੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX