ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  12 minutes ago
ਰਾਮ ਤੀਰਥ , 17 ਅਕਤੂਬਰ (ਧਰਵਿੰਦਰ ਸਿੰਘ ਔਲਖ) - ਅੱਜ ਅੱਡਾ ਕੋਟਲਾ ਡੂੰਮ ਵਿਖੇ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਸਾਈਡ ਮਾਰਨ ਕਰ ਕੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ...
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  24 minutes ago
ਨਵੀਂ ਦਿੱਲੀ, 17 ਅਕਤੂਬਰ- ਲੰਦਨ ਦੀ ਵੈਸਟਮਿੰਸਟਰ ਕੋਰਟ ਨੇ ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਦੋਸ਼ੀ ਨੀਰਵ ਮੋਦੀ ਦੀ ਹਿਰਾਸਤ 17 ਨਵੰਬਰ ਤੱਕ...
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  29 minutes ago
ਜਲੰਧਰ, 17 ਅਕਤੂਬਰ (ਚਿਰਾਗ਼ ਸ਼ਰਮਾ)- ਫਗਵਾੜਾ ਵਿਧਾਨ ਸਭਾ ਹਲਕੇ ਦੀ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਰਾਜੇਸ਼ ਬਾਘਾ...
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  44 minutes ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ 'ਚ ਡੇਂਗੂ ਨਾਲ ਹੋ ਰਹੀਆਂ ਮੌਤਾਂ ਅਤੇ ਸੈਂਕੜੇ ਲੋਕਾਂ ਦੇ ਇਸ ਭਿਆਨਕ ਬਿਮਾਰੀ ਤੋਂ ਪੀੜਤ ਹੋਣ ਦੇ ਬਾਵਜੂਦ ਇਸ ਦੇ ਇਲਾਜ...
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  about 1 hour ago
ਖਡੂਰ ਸਾਹਿਬ, 17 ਅਕਤੂਬਰ ( ਰਸ਼ਪਾਲ ਸਿੰਘ ਕੁਲਾਰ) -ਸਾਝਾ ਮੁਲਾਜ਼ਮ ਮੰਚ ਪੰਜਾਬ/ਚੰਡੀਗੜ੍ਹ ਵੱਲੋਂ ਸਮੁੱਚੇ ਮੁਲਾਜ਼ਮਾਂ ਦੇ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ...
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ- ਰਾਜਧਾਨੀ ਦਿੱਲੀ ਦੇ ਚਿੜੀਆ ਘਰ 'ਚ ਅੱਜ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ ਨੌਜਵਾਨ ਸ਼ੇਰ ਦੇ ਵਾੜੇ 'ਚ ਵੜ ਗਿਆ। ਹਾਲਾਂਕਿ ਹੈਰਾਨ ਕਰਨ...
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਰਾਜਧਾਨੀ 'ਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਉਦੇਸ਼ ਨਾਲ 4 ਨਵੰਬਰ ਤੋਂ 15 ਨਵੰਬਰ ਤੱਕ ਵਾਹਨਾਂ ਲਈ ਓਡ-ਈਵਨ ਯੋਜਨਾ...
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  about 1 hour ago
ਮੁੰਬਈ, 17 ਅਕਤੂਬਰ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪੰਜਾਬ ਅਤੇ ਮਹਾਰਾਸ਼ਟਰ (ਪੀ. ਐੱਮ. ਸੀ.) ਬੈਂਕ 'ਚ ਜੋ ਕੁਝ...
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਵੇਰਕਾ, 17 ਅਕਤੂਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਉੱਤਰੀ ਆਉਂਦੇ ਇਲਾਕੇ 'ਚ ਫਰੈਂਡਜ਼ ਐਵੇਨਿਊ ਮਜੀਠਾ ਰੋਡ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਡੇਂਗੂ ਦੀ...
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  about 2 hours ago
ਮੁੰਬਈ, 17 ਅਕਤੂਬਰ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਕਿਹਾ ਕਿ ਭਾਜਪਾ ਅਰਥ ਵਿਵਸਥਾ ਦੇ ਜਿਸ 'ਡਬਲ ਇੰਜਣ' ਦਾ ਪ੍ਰਚਾਰ ਕਰਦੀ ਹੈ ਅਤੇ ਜਿਸ ਦੇ ਆਧਾਰ 'ਤੇ ਉਹ...
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਦੇ ਸਾਕੇਤ ਕੋਰਟ ਨੇ ਰੇਲੀਗੇਅਰ ਫਿਨਵੇਸਟ ਲਿਮਟਿਡ ਦੇ ਫੰਡ 'ਚ ਗੜਬੜ ਕਰਨ ਦੇ ਮਾਮਲੇ 'ਚ ਸਾਬਕਾ ਪ੍ਰਮੋਟਰ ਮਲਵਿੰਦਰ ਸਿੰਘ, ਸ਼ਵਿੰਦਰ ਸਿੰਘ...
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  about 3 hours ago
ਬਾਘਾਪੁਰਾਣਾ, 17 ਅਕਤੂਬਰ (ਬਲਰਾਜ ਸਿੰਗਲਾ)- ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾਈ ਕਮੇਟੀ ਦੇ ਸੱਦੇ 'ਤੇ ਅੱਜ ਅਚਾਨਕ ਦਫ਼ਤਰੀ ਕਾਮਿਆਂ ਨੇ ਦੋ ਦਿਨਾਂ ਲਈ 'ਕਲਮ ਛੋੜ' ਹੜਤਾਲ...
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਕੋਲਕਾਤਾ, 17 ਅਕਤੂਬਰ- ਪੱਛਮੀ ਬੰਗਾਲ ਦੇ ਜਲਪਾਈਗੁੜੀ ਦੇ ਬੰਧੂਨਗਰ 'ਚ ਹਾਦਸੇ ਤੋਂ ਬਾਅਦ ਤੇਲ ਦੇ ਇੱਕ ਟੈਂਕਰ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਟੈਂਕਰ ਚਾਲਕ...
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  about 3 hours ago
ਲੁਧਿਆਣਾ, 17 ਅਕਤੂਬਰ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਵਿਧਾਨ ਸਭਾ ਹਲਕਾ ਦਾਖਾ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਕੈਪਟਨ...
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ- ਪੰਜਾਬ ਅਤੇ ਮਹਾਰਾਸ਼ਟਰ (ਪੀ. ਐੱਮ. ਸੀ.) ਬੈਂਕ ਦੇ 15 ਖਾਤਾ ਧਾਰਕਾਂ ਦਾ ਇੱਕ ਵਫ਼ਦ ਅੱਜ ਮੁੰਬਈ 'ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ...
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  about 4 hours ago
ਭੇਦਭਰੀ ਹਾਲਤ 'ਚ ਵਿਆਹੁਤਾ ਦੀ ਮੌਤ
. . .  about 4 hours ago
ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  about 4 hours ago
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  about 5 hours ago
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  about 5 hours ago
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  about 5 hours ago
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 6 hours ago
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  about 6 hours ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  about 6 hours ago
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 5 hours ago
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  about 7 hours ago
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 8 hours ago
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 8 hours ago
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  about 8 hours ago
ਅੱਜ ਦਾ ਵਿਚਾਰ
. . .  about 9 hours ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  about 1 hour ago
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  about 1 hour ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  about 1 hour ago
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 1 hour ago
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  22 minutes ago
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  46 minutes ago
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 1 hour ago
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  57 minutes ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  about 1 hour ago
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  about 1 hour ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 1 hour ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  1 day ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  1 day ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਚੇਤ ਸੰਮਤ 551

ਫਰੀਦਕੋਟ / ਮੁਕਤਸਰ

31 ਨੂੰ ਕਰਵਾਈ ਜਾਵੇਗੀ ਮੈਰਾਥਾਨ-ਡੀ.ਸੀ.

ਫਰੀਦਕੋਟ, 18 ਮਾਰਚ (ਜਸਵੰਤ ਸਿੰਘ ਪੁਰਬਾ)-31 ਮਾਰਚ ਨੂੰ ਡੇਲੀ ਵਰਲਡ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਨਹਿਰੂ ਸਟੇਡੀਅਮ ਤੋਂ 5 ਕਿਲੋਮੀਟਰ ਦੀ ਮੈਰਾਥਨ ਦੌੜ ਕਰਵਾਈ ਜਾਵੇਗੀ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਨੇ ਨਹਿਰੂ ਯੁਵਾ ਕੇਂਦਰ ਫ਼ਰੀਦਕੋਟ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨ:) ਗੁਰਜੀਤ ਸਿੰਘ ਵੀ ਹਾਜ਼ਰ ਸਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਡ ਵਿਭਾਗ ਪੰਜਾਬ ਵਲੋਂ ਪੰਜਾਬ ਦੇ ਸਮੁੱਚੇ ਜ਼ਿਲਿ੍ਹਆਂ 'ਚ ਇਹ ਮੈਰਾਥਨ ਦੌੜ ਇਕੋੋ ਦਿਨ ਕਰਵਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਨੂੰ ਸਹੀ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਕਰੀਬ 100 ਵਲੰਟੀਅਰ ਨਿਯੁਕਤ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਇਸ 'ਚ ਭਾਗ ਲੈਣ ਵਾਲੇ ਖਿਡਾਰੀ/ਖਿਡਾਰਨਾਂ ਦੇ ਫਾਰਮ ਜ਼ਿਲ੍ਹਾ ਖੇਡ ਅਫ਼ਸਰ ਫ਼ਰੀਦਕੋੋਟ ਵਲੋੋਂ ਭਰਵਾਏ ਜਾ ਰਹੇ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਨਹਿਰੂ ਯੁਵਾ ਕੇਂਦਰ ਵਲੋਂ ਫ਼ਰੀਦਕੋਟ ਜ਼ਿਲ੍ਹੇ ਦੇ ਸਭ ਤੋਂ ਵਧੀਆ ਯੁਵਕ ਕਲੱਬ ਦੀ ਚੋਣ ਕੀਤੀ ਗਈ ਜਿਸ 'ਚ ਰੋੜੀ ਕਪੂਰਾ ਦੇ ਕਲੱਬ ਨੂੰ ਪਹਿਲਾ ਸਥਾਨ ਮਿਲਿਆ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਵੱਛ ਭਾਰਤ ਮੁਹਿੰਮ ਤਹਿਤ ਜ਼ਿਲ੍ਹੇ ਦੇ 3 ਪਿੰਡਾਂ ਦੇ ਕਲੱਬਾਂ ਦੀ ਚੋਣ ਕੀਤੀ ਗਈ ਜਿਸ 'ਚ ਪਹਿਲਾ ਨੰਬਰ ਤੇ ਸਰਾਵਾਂ, ਦੂਜੇ ਨੰਬਰ 'ਤੇ ਰੋੜੀ ਕਪੂਰਾ ਅਤੇ ਢਿਲਵਾਂ ਤੀਜੇ ਸਥਾਨ 'ਤੇ ਰਹੇ | ਮੀਟਿੰਗ ਦੌਰਾਨ ਪ੍ਰੋਗਰਾਮ ਨਹਿਰੂ ਯੁਵਾ ਕੇਂਦਰ ਕੋਆਰਡੀਨੇਟਰ ਨੇ ਵਿਭਾਗ ਵਲੋਂ ਸਾਲ 2018-19 ਦੌਰਾਨ ਕੀਤੇ ਗਏ ਕੰਮਾਂ ਦੀ ਡਿਪਟੀ ਕਮਿਸ਼ਨਰ ਨੂੰ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ ਗਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਗੁਰਜੀਤ ਸਿੰਘ ਨੇ ਕਲੱਬ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਵੋਟ ਬਣਾਉਣ, ਵੋਟ ਪਾਉਣ ਲਈ ਪ੍ਰੇਰਿਤ ਕਰਨ | ਉਨ੍ਹਾਂ ਇਹ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਕਲੱਬ ਦਾ ਕਿਸੇ ਪਾਰਟੀ ਨਾਲ ਸਬੰਧ ਨਹੀਂ ਹੋਣਾ ਚਾਹੀਦਾ ਅਤੇ ਨਿਰਪੱਖ ਹੋ ਕੇ ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ ਦੀ ਮਦਦ ਕਰਨ | ਇਸ ਮੌਕੇ ਪ੍ਰੋਫੈਸਰ ਪਰਮਿੰਦਰ ਸਿੰਘ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਅਤੇ ਜ਼ਿਲ੍ਹੇ ਦੇ ਯੁਵਾ ਕਲੱਬ ਦੇ ਮੈਂਬਰ ਹਾਜ਼ਰ ਸਨ |

ਸ਼ਹੀਦਾਂ ਨੂੰ ਸਮਰਪਿਤ ਨਾਟਕ ਮੇਲਾ ਕਰਵਾਉਣ ਦਾ ਫ਼ੈਸਲਾ

ਕੋਟਕਪੂਰਾ, 18 ਮਾਰਚ (ਮੋਹਰ ਸਿੰਘ ਗਿੱਲ)-ਪੈ੍ਰਸ ਕਲੱਬ ਰਜਿ: ਕੋਟਕਪੂਰਾ ਵਲੋਂ ਰਾਮ ਮੁਹੰਮਦ ਸਿੰਘ ਅਜ਼ਾਦ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਯਾਦ 'ਚ 23 ਮਾਰਚ ਨੂੰ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਖਾਣ-ਪੀਣ ਵਾਲੀਆਂ ਵਸਤੂਆਂ ਦੇ ਵਪਾਰੀਆਂ ਨੂੰ ਸ਼ੁਰੂ ਕਰਵਾਈ ਸਿਖਲਾਈ-ਏ. ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 18 ਮਾਰਚ (ਹਰਮਹਿੰਦਰ ਪਾਲ)-ਕਮਿਸ਼ਨਰ ਫੂਡ ਐਾਡ ਡਰੱਗ ਪੰਜਾਬ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਫੂਡ ਐਾਡ ਡਰੱਗ ਐਡਮਨਿਸਟੇ੍ਰਸ਼ਨ ਡਾਇਰੈਕਟਰੇਟ ਨੇ ਸੂਬੇਚ ਸਾਰੇ ਲਾਇਸੰਸ ਧਾਰਕ ਰਜਿਸਟਰਡ ਫੂਡ ਵਪਾਰੀਆਂ ਨੂੰ ਸਿਖਲਾਈ ਦੇਣ ਦੀ ਮੁਹਿੰਮ ਆਰੰਭੀ ...

ਪੂਰੀ ਖ਼ਬਰ »

ਸੁੰਦਰ ਦਿੱਖ ਵਾਲੇ ਦਰਬਾਰ ਗੰਜ ਅਤੇ ਸੈਰਗਾਹ ਦਾ ਹੋਇਆ ਬੁਰਾ ਹਾਲ

ਫ਼ਰੀਦਕੋਟ, 18 ਮਾਰਚ (ਹਰਮਿੰਦਰ ਸਿੰਘ ਮਿੰਦਾ)-ਕਿਸੇ ਸਮੇਂ ਫ਼ਰੀਦਕੋਟ ਦੀ ਸਭ ਤੋਂ ਖੂਬਸੂਰਤ ਇਮਾਰਤ ਦਰਬਾਰ ਗੰਜ ਦਾ ਮੌਜੂਦਾ ਦਿ੍ਸ਼ ਕਿਸੇ ਵੀਂ ਪੱਖ ਤੋਂ ਸਲਾਹਣਯੋਗ ਨਹੀਂ ਰਿਹਾ | ਕਿਸੇ ਸਮੇਂ ਇੱਥੇ ਬਣੇ ਮੁੱਕਟ ਵਾਲੀ ਇਮਾਰਤ ਸਭ ਲਈ ਦਿਲ ਖਿਚਵੀਂ ਹੁੰਦੀ ਸੀ | ਅਕਸਰ ...

ਪੂਰੀ ਖ਼ਬਰ »

ਲੋਕ ਭਲਾਈ ਸੰਸਥਾਵਾਂ ਨੂੰ ਰਾਜਨੀਤਿਕ ਨਜ਼ਰ ਨਾਲ ਨਾ ਦੇਖਿਆ ਜਾਵੇ-ਅਜਾਇਬ ਸਿੰਘ ਭੱਟੀ

ਮਲੋਟ, 18 ਮਾਰਚ (ਗੁਰਮੀਤ ਸਿੰਘ ਮੱਕੜ)-ਲੋਕ ਭਲਾਈ ਸੰਸਥਾ ਐਡਵਰਡਗੰਜ ਪਬਲਿਕ ਵੈਲਫ਼ੇਅਰ ਐਸੋਸੀਏਸ਼ਨ ਵਲੋਂ ਲੋਕਾਂ ਦੀ ਸਹੂਲਤ ਲਈ ਬਣਾਏ ਐਡਵਰਡਗੰਜ ਗੈਸਟ ਹਾਊਸ ਵਿਖੇ ਤਿਆਰ ਕੀਤੇ ਗਏ ਏ.ਸੀ. ਹਾਲ ਅਤੇ ਨਵੇਂ ਬਣਾਏ ਗਏ 4 ਡੀਲਕਸ ਏ.ਸੀ. ਕਮਰਿਆਂ ਨੂੰ ਅੱਜ ਲੋਕ ਅਰਪਣ ਕੀਤਾ ...

ਪੂਰੀ ਖ਼ਬਰ »

ਜਥੇ: ਨਵਤੇਜ ਸਿੰਘ ਕਾਉਣੀ ਦੀ ਨਿਯੁਕਤੀ ਦਾ ਵੱਖ-ਵੱਖ ਆਗੂਆਂ ਵਲੋਂ ਸਵਾਗਤ

ਸ੍ਰੀ ਮੁਕਤਸਰ ਸਾਹਿਬ, 18 ਮਾਰਚ (ਰਣਜੀਤ ਸਿੰਘ ਢਿੱਲੋਂ)-ਸੀਨੀਅਰ ਅਕਾਲੀ ਆਗੂ ਜਥੇ: ਨਵਤੇਜ ਸਿੰਘ ਕਾਉਣੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਥੇਬੰਧਕ ਨਿਯੁਕਤ ਕਰਨ 'ਤੇ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਸਵਾਗਤ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ | ਸ਼੍ਰੋਮਣੀ ...

ਪੂਰੀ ਖ਼ਬਰ »

ਕਾਰ ਹਾਦਸੇ 'ਚ ਇਕ ਦੀ ਮੌਤ

ਫ਼ਰੀਦਕੋਟ, 18 ਮਾਰਚ (ਸਰਬਜੀਤ ਸਿੰਘ)-ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਵਹੀਕਲ ਸਟੈਂਡ 'ਤੇ ਕਾਰ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਹਿਚਾਣ ਬਿਵਾਸ ਕੁਮਾਰ (24) ਪੁੱਤਰ ਰਾਮ ਲੋਚਨ ਵਾਸੀ ...

ਪੂਰੀ ਖ਼ਬਰ »

ਜਥੇ: ਨਵਤੇਜ ਸਿੰਘ ਕਾਉਣੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ

ਸ੍ਰੀ ਮੁਕਤਸਰ ਸਾਹਿਬ, 18 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇ: ਨਵਤੇਜ ਸਿੰਘ ਕਾਉਣੀ ਮੈਂਬਰ ਸ਼੍ਰੋਮਣੀ ਕਮੇਟੀ ਨੂੰ ਪਾਰਟੀ ਦਾ ਜਥੇਬੰਧਕ ਸਕੱਤਰ ਬਣਾਇਆ ਗਿਆ ਹੈ | ਇਸ ਨਿਯੁਕਤੀ ਉਪਰੰਤ ਉਨ੍ਹਾਂ ਗੁਰਦੁਆਰਾ ਟੁੱਟੀ ਗੰਢੀ ਸਾਹਿਬ (ਸ੍ਰੀ ...

ਪੂਰੀ ਖ਼ਬਰ »

ਪਹਿਲਾ ਮਾਰਵਾੜੀ ਅਤੇ ਨੁਕਰੇ ਘੋੜਿਆਂ ਦਾ ਬਰੀਡਜ਼ ਸ਼ੋਅ 20, 21 ਅਤੇ 22 ਨੂੰ

ਸ੍ਰੀ ਮੁਕਤਸਰ ਸਾਹਿਬ, 18 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਹੌਰਸ ਬਰੀਡਜ਼ ਸੁਸਾਇਟੀ ਪੰਜਾਬ ਵਲੋਂ ਕੁਸ਼ਲਦੀਪ ਸਿੰਘ ਢਿੱਲੋਂ ਵਿਧਾਇਕ ਫ਼ਰੀਦਕੋਟ ਦੀ ਅਗਵਾਈ 'ਚ ਪਹਿਲਾ ਮਾਰਵਾੜੀ ਅਤੇ ਨੁਕਰੇ ਘੋੜਿਆਂ ਦਾ ਬਰੀਡ ਸ਼ੋਅ 20, 21 ਅਤੇ 22 ਮਾਰਚ ...

ਪੂਰੀ ਖ਼ਬਰ »

ਐਸ. ਸੀ., ਬੀ. ਸੀ. ਭਾਈਚਾਰਾ ਅਕਾਲੀ ਦਲ ਦੇ ਹੱਕ 'ਚ ਪ੍ਰਚਾਰ ਲਈ ਹੋਇਆ ਸਰਗਰਮ

ਲੰਬੀ, 18 ਮਾਰਚ (ਸ਼ਿਵਰਾਜ ਸਿੰਘ ਬਰਾੜ)-ਐਸ.ਸੀ. ਅਤੇ ਬੀ.ਸੀ. ਭਾਈਚਾਰਾ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਪ੍ਰਚਾਰ 'ਚ ਸਰਗਰਮ ਹੋ ਗਿਆ ਹੈ ਅਤੇ ਪਿੰਡ-ਪਿੰਡ ਵਿਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ | ਐਸ.ਸੀ. ਵਿੰਗ ਹਲਕਾ ਲੰਬੀ ਦੇ ਪ੍ਰਧਾਨ ਅੰਗਰੇਜ਼ ਸਿੰਘ ...

ਪੂਰੀ ਖ਼ਬਰ »

ਸੇਵਾ ਅਤੇ ਫਰਦ ਕੇਂਦਰਾਂ 'ਚ ਸੀ ਵਿਜਿਲ ਬਾਰੇ ਦਿੱਤੀ ਜਾ ਰਹੀ ਹੈ ਜਾਣਕਾਰੀ

ਸ੍ਰੀ ਮੁਕਤਸਰ ਸਾਹਿਬ, 18 ਮਾਰਚ (ਰਣਜੀਤ ਸਿੰਘ ਢਿੱਲੋਂ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ੍ਹ 'ਚ ਫ਼ਰਦ ਕੇਂਦਰਾਂ ਅਤੇ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਸਿਖਲਾਈ ਦਿੱਤੀ ਗਈ ਹੈ ਕਿ ਉਹ ਇੱਥੇ ਆਉਣ ਵਾਲੇ ਨਾਗਰਿਕਾਂ ਨੂੰ ਚੋਣ ਕਮਿਸ਼ਨ ਵਲੋਂ ਸ਼ੁਰੂ ਕੀਤੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ ਹੋਈ

ਮਲੋਟ, 18 ਮਾਰਚ (ਰਣਜੀਤ ਸਿੰਘ ਪਾਟਿਲ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ ਬਲਾਕ ਮਲੋਟ ਵਿਖੇ ਸਰਪ੍ਰਸਤ ਰਣਜੀਤ ਸਿੰਘ ਦੀ ਰਹਿਨੁਮਾਈ ਹੇਠ ਹੋਈ, ਜਿਸ 'ਚ ਕਿਸਾਨੀ ਮੰਗਾਂ ਅਤੇ ਮੁੱਦਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਉਨ੍ਹਾਂ ਸਰਕਾਰ ਤੋਂ ਮੰਗ ...

ਪੂਰੀ ਖ਼ਬਰ »

ਫ਼ਰੀਦਕੋਟ ਤੋਂ ਚੋਣ ਪ੍ਰਚਾਰ ਸ਼ੁਰੂ ਕਰੇਗੀ ਪੰਜਾਬ ਏਕਤਾ ਪਾਰਟੀ

ਫ਼ਰੀਦਕੋਟ, 18 ਮਾਰਚ (ਸਰਬਜੀਤ ਸਿੰਘ)-ਪੰਜਾਬ ਏਕਤਾ ਪਾਰਟੀ ਲੋਕ ਸਭਾ ਚੋਣਾਂ ਦਾ ਪ੍ਰਚਾਰ ਫ਼ਰੀਦਕੋਟ ਤੋਂ ਸ਼ੁਰੂ ਕਰੇਗੀ | ਫ਼ਰੀਦਕੋਟ ਤੋਂ ਪੰਜਾਬ ਏਕਤਾ ਪਾਰਟੀ ਦੇ ਉਮੀਦਵਾਰ ਵਿਧਾਇਕ ਬਲਦੇਵ ਸਿੰਘ ਦੇ ਹੱਕ ਵਿਚ 20 ਮਾਰਚ ਨੂੰ ਫ਼ਰੀਦਕੋਟ ਵਿਖੇ ਲੋਕ ਸਭਾ ਪੱਧਰ ਦੀ ...

ਪੂਰੀ ਖ਼ਬਰ »

ਟਰੈਵਲ ਏਜੰਟ ਵਿਰੁੱਧ ਕਾਰਵਾਈ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਅੱਗੇ ਧਰਨਾ 25 ਨੂੰ

ਫ਼ਰੀਦਕੋਟ, 18 ਮਾਰਚ (ਸਰਬਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪਈਆਂਵਾਲਾ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਪਾਰਕ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਗੁੰਮਟੀ ਖੁਰਦ (ਸੇਵੇਵਾਲਾ) 'ਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਜੈਤੋ, 18 ਮਾਰਚ (ਗੁਰਚਰਨ ਸਿੰਘ ਗਾਬੜੀਆ)-ਪਿੰਡ ਗੁੰਮਟੀ ਖੁਰਦ (ਸੇਵੇਵਾਲਾ) ਦੀ ਸਰਪੰਚ ਪਰਮਜੀਤ ਕੌਰ ਅਤੇ ਕਾਂਗਰਸੀ ਆਗੂ ਭੁਪਿੰਦਰ ਸਿੰਘ ਭੱਪਾ ਦੀ ਅਗਵਾਈ 'ਚ ਪਿੰਡ ਦੇ ਆਲੇ-ਦੁਆਲੇ ਅਤੇ ਸਾਂਝੀਆਂ ਥਾਵਾਂ ਦੀ ਸਫ਼ਾਈ ਲਈ ਮੁਹਿੰਮ ਚਲਾਈ ਗਈ ਹੈ | ਉਨ੍ਹਾਂ ਨਗਰ ...

ਪੂਰੀ ਖ਼ਬਰ »

ਕਾਂਗਰਸੀ ਆਗੂ ਤੇ ਪ੍ਰਸ਼ਾਸਨ ਦੀ ਖਹਿਬਾਜ਼ੀ ਦਾ ਨਜ਼ਲਾ ਦੋ ਅਧਿਕਾਰੀਆਂ 'ਤੇ ਡਿੱਗਿਆ

ਫ਼ਰੀਦਕੋਟ, 18 ਮਾਰਚ (ਸਰਬਜੀਤ ਸਿੰਘ)-ਫ਼ਰੀਦਕੋਟ ਜ਼ਿਲ੍ਹੇ ਦੇ ਇਕ ਸੀਨੀਅਰ ਕਾਂਗਰਸੀ ਆਗੂ ਦੀ ਕੁਝ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਫ਼ੋਨ 'ਤੇ ਹੋਈ ਤਕਰਾਰ ਦਾ ਨਤੀਜਾ 2 ਸੀਨੀਅਰ ਮਨਰੇਗਾ ਅਧਿਕਾਰੀਆਂ ਨੂੰ ਭੁਗਤਣਾ ਪਿਆ | ਡਿਪਟੀ ਕਮਿਸ਼ਨਰ ਵਲੋਂ ਮਨਰੇਗਾ ਦੇ ਜੇ.ਈ. ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਕੱਲ੍ਹ ਤੋਂ ਸ਼ੁਰੂ ਹੋਵੇਗਾ ਘੋੜਿਆਂ ਦਾ ਕੌਮੀ ਸ਼ੋਅ

ਫ਼ਰੀਦਕੋਟ, 18 ਮਾਰਚ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਹੌਰਸ ਬਰੀਡਰਜ਼ ਸੁਸਾਇਟੀ ਪੰਜਾਬ ਵਲੋਂ ਪਹਿਲੀ ਵਾਰ ਨਸਲੀ ਘੋੜਿਆਂ ਦਾ ਕੌਮੀ ਸ਼ੋਅ ਕਰਵਾਇਆ ਜਾ ਰਿਹਾ ਹੈ | ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਫ਼ਰੀਦਕੋਟ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਧਾਰਾ 144 ਤਹਿਤ ਪਾਬੰਦੀਆਂ ਦੇ ਹੁਕਮ ਜਾਰੀ

ਫ਼ਰੀਦਕੋੋਟ, 18 ਮਾਰਚ (ਜਸਵੰਤ ਸਿੰਘ ਪੁਰਬਾ)-ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਫ਼ਰੀਦਕੋਟ ਗੁਰਜੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਰੀਦਕੋਟ 'ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ...

ਪੂਰੀ ਖ਼ਬਰ »

ਕੋਟਕਪੂਰਾ-ਬਠਿੰਡਾ ਨੂੰ ਜਾਣ-ਆਉਣ ਵਾਲੇ ਵਾਹਨਾਂ ਦੇ ਰੂਟ ਤਬਦੀਲ

ਜੈਤੋ, 18 ਮਾਰਚ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਸ਼ਹਿਰ ਦੇ ਕੋਟਕਪੂਰਾ ਚੌਕ ਤੋਂ ਬਠਿੰਡਾ ਰੋਡ 'ਤੇ ਚੱਲ ਰਹੇ ਨਵਾਂ ਸੀਵਰੇਜ ਪਾਉਣ ਦੇ ਕੰਮ ਨਾਲ ਉਕਤ ਰਸਤਾ ਬੰਦ ਹੋ ਗਿਆ ਹੈ ਅਤੇ ਜੈਤੋ ਟ੍ਰੈਫਿਕ ਪੁਲਿਸ ਨੇ ਕੋਟਕਪੂਰਾ-ਬਠਿੰਡਾ ਨੂੰ ਜਾਣ ਆਉਣ ਵਾਲੇ ਰਾਹੀਆਂ ਲਈ ...

ਪੂਰੀ ਖ਼ਬਰ »

ਸੀਵਰਮੈਨਾਂ ਦੀਆਂ ਮੰਗਾਂ ਮੰਨ ਕੇ ਮੁੱਕਰੀ ਮੈਨੇਜਮੈਂਟ-ਪ੍ਰਧਾਨ

ਫ਼ਰੀਦਕੋਟ, 18 ਮਾਰਚ (ਸਤੀਸ਼ ਬਾਗ਼ੀ)-ਸੀਵਰਮੈਨ ਯੂਨੀਅਨ ਦੀ ਮੀਟਿੰਗ ਪ੍ਰਧਾਨ ਅਮੀ ਚੰਦ ਦੀ ਅਗਵਾਈ ਹੇਠ ਹੋਈ, ਜਿਸ 'ਚ ਐਕਸੀਅਨ ਸੀਵਰੇਜ ਬੋਰਡ/ਜਲ ਸਪਲਾਈ ਨਾਲ ਸਬੰਧਿਤ ਮੰਗਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ 'ਚ ਪੰਜਾਬ ਸੁਬਾਰਡੀਨੇਟ ਸਰਵਿਸ ਯੂਨੀਅਨ ਦੇ ...

ਪੂਰੀ ਖ਼ਬਰ »

ਪੁਲਿਸ ਨੂੰ ਚਕਮਾ ਦੇ ਕੇ ਹਵਾਲਾਤੀ ਫ਼ਰਾਰ

ਫ਼ਰੀਦਕੋਟ, 18 ਮਾਰਚ (ਸਰਬਜੀਤ ਸਿੰਘ)-ਜੁਡੀਸ਼ੀਅਲ ਰਿਮਾਂਡ 'ਤੇ ਫ਼ਰੀਦਕੋਟ ਕੇਂਦਰੀ ਮਾਡਰਨ ਜੇਲ੍ਹ 'ਚ ਛੱਡਣ ਆਏ 2 ਕਥਿਤ ਦੋਸ਼ੀਆਂ 'ਚੋਂ ਇਕ ਦੋਸ਼ੀ ਦੇ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਅਸ਼ੋਕ ...

ਪੂਰੀ ਖ਼ਬਰ »

ਦਸਤਾਰ-ਏ-ਬਖ਼ਸ਼ਿਸ਼ ਵੈੱਲਫ਼ੇਅਰ ਸੁਸਾਇਟੀ ਵਲੋਂ ਸਨਮਾਨ ਸਮਾਰੋਹ 28 ਨੂੰ

ਸਾਦਿਕ, 18 ਮਾਰਚ (ਪੱਤਰ ਪ੍ਰੇਰਕ)-ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਲੰਬੇ ਸਮੇਂ ਤੋਂ ਆਪਣੀਆਂ ਅਣਥੱਕ ਸੇਵਾਵਾਂ ਦੇ ਰਹੀ ਦਸਤਾਰ ਏ ਬਖ਼ਸ਼ਿਸ਼ ਵੈਲਫ਼ੇਅਰ ਸੁਸਾਇਟੀ, ਝੋਟੀਵਾਲਾ ਵਲੋਂ 28 ਮਾਰਚ ਨੂੰ ਇਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਮਾਗਮ 'ਚ ਸੋਸਾਇਟੀ ਦੇ ...

ਪੂਰੀ ਖ਼ਬਰ »

ਸ਼ਿਵਮ ਸੋਨੀ ਨੇ ਪੈਰਾ-ਨੈਸ਼ਨਲ ਤੀਰ ਅੰਦਾਜ਼ੀ 'ਚ ਦੂਜਾ ਸਥਾਨ ਹਾਸਲ ਕੀਤਾ

ਗਿੱਦੜਬਾਹਾ, 18 ਮਾਰਚ (ਬਲਦੇਵ ਸਿੰਘ ਘੱਟੋਂ)-ਬੀਤੀ 2 ਤੋਂ 5 ਮਾਰਚ ਤੱਕ ਸਾਈਾ ਰੋਹਤਕ (ਹਰਿਆਣਾ) 'ਚ ਹੋਏ ਸੀਨੀਅਰ ਪੈਰਾ-ਨੈਸ਼ਨਲ ਤੀਰ ਅੰਦਾਜ਼ੀ ਟੂਰਨਾਮੈਂਟ 'ਚ ਗਿੱਦੜਬਾਹਾ ਦੇ ਸ਼ਿਵਮ ਸੋਨੀ ਪੁੱਤਰ ਮਨੀਸ਼ ਕੁਮਾਰ ਨੇ ਭਾਗ ਲਿਆ ਅਤੇ ਆਪਣੀ ਸ਼੍ਰੇਣੀ (ਕੈਟਾਗਿਰੀ) 'ਚੋਂ ...

ਪੂਰੀ ਖ਼ਬਰ »

ਦੋਦਾ 'ਚ ਮਨਰੇਗਾ ਮਜ਼ਦੂਰਾਂ ਨੂੰ ਰਾਸ਼ੀ ਵੰਡੀ

ਦੋਦਾ, 18 ਮਾਰਚ (ਰਵੀਪਾਲ)-ਸਰਪੰਚ ਛਿੰਦਰ ਸਿੰਘ ਛਿੰਦਾ ਭੱਟੀ ਦੀ ਅਗਵਾਈ ਹੇਠ ਪੰਚਾਇਤ ਦਫ਼ਤਰ ਦੋਦਾ 'ਚ ਲਾਭਪਾਤਰੀਆਂ ਨੂੰ ਮੁਆਫ਼ੀ ਰਾਸ਼ੀ ਅਤੇ ਮਨਰੇਗਾ ਦੀ ਮਜ਼ਦੂਰੀ ਤਕਸੀਮ ਕੀਤੀ ਗਈ | ਸਰਪੰਚ ਭੱਟੀ ਨੇ ਦੱਸਿਆ ਕਿ 250 ਮਨਰੇਗਾ ਮਜ਼ਦੂਰਾਂ ਨੂੰ ਉਨ੍ਹਾਂ ਦੀ ਪਿਛਲੀ ...

ਪੂਰੀ ਖ਼ਬਰ »

ਭਾਈ ਜਗਰੂਪ ਸਿੰਘ ਦਾ ਦਿਹਾਂਤ

ਗਿੱਦੜਬਾਹਾ, 18 ਮਾਰਚ (ਬਲਦੇਵ ਸਿੰਘ ਘੱਟੋਂ)-ਅੱਜ ਪਿੰਡ ਗਿਲਜੇਵਾਲਾ ਦੇ ਭਾਈ ਸਾਹਿਬ ਜਗਰੂਪ ਸਿੰਘ ਮੁਖੀ ਸੰਤ ਨਿਰੰਕਾਰੀ ਸੰਗਤ ਬ੍ਰਾਂਚ ਗਿਲਜੇਵਾਲਾ ਦਾ ਦਿਹਾਂਤ ਹੋ ਗਿਆ | ਜਾਣਕਾਰੀ ਅਨੁਸਾਰ ਭਾਈ ਜਗਰੂਪ ਸਿੰਘ ਧਾਰਮਿਕ ਵਿਚਾਰਾਂ ਵਾਲੇ ਸਨ, ਉਨ੍ਹਾਂ ਨੇ ਸੰਨ 1973 'ਚ ...

ਪੂਰੀ ਖ਼ਬਰ »

ਰੁਪਾਣਾ 'ਚ ਕ੍ਰਿਕਟ ਟੂਰਨਾਮੈਂਟ 20 ਤੋਂ

ਰੁਪਾਣਾ, 18 ਮਾਰਚ (ਜਗਜੀਤ ਸਿੰਘ)-ਪਿੰਡ ਰੁਪਾਣਾ ਦੇ ਕ੍ਰਿਕਟ ਖਿਡਾਰੀਆਂ ਵਲੋਂ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ 5 ਰੋਜ਼ਾ 26ਵਾਂ ਕ੍ਰਿਕਟ ਟੂਰਨਾਮੈਂਟ 20 ਤੋਂ 24 ਮਾਰਚ ਤੱਕ ਸਕੂਲ ਦੇ ਖੇਡ ਮੈਦਾਨ 'ਚ ਕਰਵਾਇਆ ਜਾ ਰਿਹਾ ਹੈ | ਇਸ ਦੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਮਲੋਟ, 18 ਮਾਰਚ (ਗੁਰਮੀਤ ਸਿੰਘ ਮੱਕੜ)- ਮਹਾਰਾਜਾ ਰਣਜੀਤ ਸਿੰਘ ਕਾਲਜ ਦੇ ਐਮ.ਏ. ਇਤਿਹਾਸ ਭਾਗ-1 ਦੇ ਵਿਦਿਆਰਥੀਆਂ ਨੇ ਫਿਰ ਇਕ ਵਾਰ ਆਪਣੇ ਇਲਾਕੇ ਅਤੇ ਕਾਲਜ ਦਾ ਨਾਂਅ ਰੌਸ਼ਨ ਕਰਦੇ ਹੋਏ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਨਤੀਜਿਆਂ 'ਚ ਮੱਲਾਂ ਮਾਰੀਆਂ | ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ

ਸ੍ਰੀ ਮੁਕਤਸਰ ਸਾਹਿਬ, 18 ਮਾਰਚ (ਰਣਜੀਤ ਸਿੰਘ ਢਿੱਲੋਂ)-ਪਿੰਡ ਗਿਲਜੇਵਾਲਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 6ਵਾਂ ਸਲਾਨਾ ਕੀਰਤਨ ਦਰਬਾਰ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ, ਜਿਸ 'ਚ ਸ਼ਿਵਰਾਜ ਸਿੰਘ ਨੰਦਗੜ੍ਹ ਜੇਲ੍ਹ ਸੁਪਰਡੈਂਟ ...

ਪੂਰੀ ਖ਼ਬਰ »

ਸੱਤ ਰੋਜ਼ਾ ਸ੍ਰੀ ਕਿ੍ਸ਼ਨ ਕਥਾ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਗਿੱਦੜਬਾਹਾ, 18 ਮਾਰਚ (ਬਲਦੇਵ ਸਿੰਘ ਘੱਟੋਂ) ਸਥਾਨਕ ਡੇਰਾ ਸਿੱਧ ਬਾਬਾ ਸ੍ਰੀ ਗੰਗਾ ਰਾਮ ਜੀ ਵਿਖੇ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸੰਸਥਾ ਦੇ ਪ੍ਰਚਾਰਕ ਸਵਾਮੀ ਸ਼ੁਕਦੇਵਾ ਨੰਦ ਦੀ ਅਗਵਾਈ 'ਚ 1 ਤੋਂ 7 ਅਪ੍ਰੈਲ ਤੱਕ ਸ੍ਰੀ ਕਿ੍ਸ਼ਨ ਕਥਾ ਦੀਆਂ ਤਿਆਰੀਆਂ ਸਬੰਧੀ ...

ਪੂਰੀ ਖ਼ਬਰ »

ਗਰਭਵਤੀ ਔਰਤਾਂ ਨੂੰ ਦਵਾਈਆਂ ਵੰਡੀਆਂ

ਮੰਡੀ ਬਰੀਵਾਲਾ, 18 ਮਾਰਚ (ਨਿਰਭੋਲ ਸਿੰਘ)-ਚੜ੍ਹੇਵਣ 'ਚ ਗਰਭਵਤੀ ਔਰਤਾਂ ਨੂੰ ਖੁਰਾਕ ਅਤੇ ਦਵਾਈਆਂ ਵੰਡੀਆਂ ਗਈਆਂ | ਇਸ ਮੌਕੇ ਏ.ਐਨ.ਐਮ. ਬਲਵਿੰਦਰ ਕੌਰ ਨੇ ਕਿਹਾ ਕਿ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਆਹਾਰ ਲੈਣਾ ਚਾਹੀਦਾ ਹੈ ਅਤੇ ਸਮੇਂ-ਸਮੇਂ 'ਤੇ ਚੈਕਅਪ ਕਰਵਾ ਕੇ ਟੀਕੇ ...

ਪੂਰੀ ਖ਼ਬਰ »

ਵਿਦੇਸ਼ਾਂ ਦੀ ਤਰ੍ਹਾਂ ਭਾਰਤ 'ਚ ਵੀ ਮਿਲਣ ਸਾਰੀਆਂ ਸਹੂਲਤਾਂ-ਰਾਮ ਨਰਾਇਣ

ਸ੍ਰੀ ਮੁਕਤਸਰ ਸਾਹਿਬ, 18 ਮਾਰਚ (ਰਣਜੀਤ ਸਿੰਘ ਢਿੱਲੋਂ)-ਸਾਡੇ ਦੇਸ਼ ਦੇ ਮੰਤਰੀ ਕਰੋੜਾਂ ਰੁਪਏ ਖ਼ਰਚ ਕਰਕੇ ਵਿਦੇਸ਼ਾਂ 'ਚ ਜਾਂਦੇ ਹਨ, ਪਰ ਉਨ੍ਹਾਂ ਵਲੋਂ ਉੱਥੋਂ ਵਰਗੀਆਂ ਸੁੱਖ-ਸਹੂਲਤਾਂ ਭਾਰਤ ਦੇ ਲੋਕਾਂ ਨੂੰ ਦੇਣ ਲਈ ਕੋਈ ਕਦਮ ਨਹੀਂ ਚੁੱਕੇ ਜਾਂਦੇ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਬਹੁਮੰਤਵੀ ਸਹਿਕਾਰੀ ਸਭਾ ਬੂੜਾ ਗੁੱਜਰ ਦੀ ਕਮੇਟੀ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 18 ਮਾਰਚ (ਰਣਜੀਤ ਸਿੰਘ ਢਿੱਲੋਂ)-ਦੀ ਬੂੜਾ ਗੁੱਜਰ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮ: ਦੀ ਪ੍ਰਬੰਧਕੀ ਕਮੇਟੀ ਦੀ ਚੋਣ ਹੋਈ, ਜਿਸ 'ਚ ਸਰਬਨ ਸਿੰਘ ਬਰਾੜ ਪ੍ਰਧਾਨ ਅਤੇ ਅਮਰੀਕ ਸਿੰਘ ਬੁੱਟਰ ਮੀਤ ਪ੍ਰਧਾਨ ਚੁਣੇ ਗਏ | ਇਸ ਸਬੰਧੀ ...

ਪੂਰੀ ਖ਼ਬਰ »

ਨਿਸ਼ਾਨ ਅਕੈਡਮੀ ਕੈਂਪਸ 'ਚ ਅੱਵਲ ਇੰਸਟੀਚਿਊਟ ਦੀ ਸ਼ੁਰੂਆਤ

ਮਲੋਟ, 18 ਮਾਰਚ (ਗੁਰਮੀਤ ਸਿੰਘ ਮੱਕੜ)-ਪਿੰਡ ਔਲਖ ਦੀ ਨਿਸ਼ਾਨ ਅਕੈਡਮੀ ਨੇ ਵਿੱਦਿਆ ਦੇ ਖ਼ੇਤਰ 'ਚ ਪੁਲਾਂਘਾਂ ਪੁੱਟਦਿਆਂ ਨਿਸ਼ਾਨ ਅਕੈਡਮੀ ਕੈਂਪਸ 'ਚ ਆਈਲੈਟਸ ਸੈਂਟਰ 'ਅੱਵਲ ਇੰਸਟੀਚਿਊਟ' ਦੀ ਸ਼ੁਰੂਆਤ ਕੀਤੀ | ਸੈਂਟਰ ਦੀ ਸ਼ੁਰੂਆਤ ਮੌਕੇ ਕੈਂਪਸ ਵਿਖੇ ਸ੍ਰੀ ਅਖੰਡ ...

ਪੂਰੀ ਖ਼ਬਰ »

ਮਿਮਿਟ ਕਾਲਜ 'ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ

ਮਲੋਟ, 18 ਮਾਰਚ (ਗੁਰਮੀਤ ਸਿੰਘ ਮੱਕੜ)-ਸਥਾਨਕ ਮਿਮਿਟ ਕਾਲਜ ਵਿਖੇ ਸੰਸਥਾ ਦੀ ਚੜ੍ਹਦੀਕਲਾ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ 'ਚ ਮਿਮਿਟ ਦੇ ਪਿ੍ੰਸੀਪਲ ਸੰਜੀਵ ਸ਼ਰਮਾ ਅਤੇ ਗਵਰਨਰ ਬਾਡੀ ਦੇ ਮੈਂਬਰ ਅਸ਼ੋਕ ਚੌਧਰੀ ਅਤੇ ਸਮੂਹ ਸਟਾਫ਼ ਵਲੋਂ ਬੀਤੇ ...

ਪੂਰੀ ਖ਼ਬਰ »

ਸੁਖਦੇਵ ਸਿੰਘ ਬਰਾੜ ਉਦੇਕਰਨ ਨਮਿਤ ਅੰਤਿਮ ਅਰਦਾਸ 20 ਨੂੰ

ਸ੍ਰੀ ਮੁਕਤਸਰ ਸਾਹਿਬ, 18 ਮਾਰਚ (ਰਣਜੀਤ ਸਿੰਘ ਢਿੱਲੋਂ)-ਇੰਦਰਜੀਤ ਸਿੰਘ ਬਰਾੜ ਕੈਨੇਡਾ ਅਤੇ ਸਵ: ਰਾਜਦੀਪ ਸਿੰਘ ਬਰਾੜ ਦੇ ਪਿਤਾ ਸ: ਸੁਖਦੇਵ ਸਿੰਘ ਬਰਾੜ ਵਾਸੀ ਉਦੇਕਰਨ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੀ ਮੌਤ 'ਤੇ ਵੱਖ-ਵੱਖ ਆਗੂਆਂ ਤੇ ਪਿੰਡ ...

ਪੂਰੀ ਖ਼ਬਰ »

ਜਵਾਹਰੇਵਾਲਾ 'ਚ ਸਵੀਪ ਤਹਿਤ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 18 ਮਾਰਚ (ਰਣਜੀਤ ਸਿੰਘ ਢਿੱਲੋਂ)-ਐਮ.ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ ਅਤੇ ਮਨਛਿੰਦਰ ਕੌਰ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਕਮ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਅਗਵਾਈ ਹੇਠ ਸਰਕਾਰੀ ...

ਪੂਰੀ ਖ਼ਬਰ »

ਦਸਮੇਸ਼ ਖ਼ਾਲਸਾ ਕਾਲਜ ਨੇ ਇਨਾਮ ਵੰਡ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 18 ਮਾਰਚ (ਰਣਜੀਤ ਸਿੰਘ ਢਿੱਲੋਂ)-ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਸਲਾਨਾ ਸੱਭਿਆਚਾਰਕ ਅਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਖ਼ਾਲਸਾ ਕਾਲਜ ਕੌਾਸਲ ਦੇ ਪ੍ਰਧਾਨ ਬੀਰਇੰਦਰ ਸਿੰਘ ਬਰਾੜ, ਜਨਰਲ ਸਕੱਤਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਲੀਡਰਸ਼ਿਪ ਦਾ ਧੰਨਵਾਦ

ਮੰਡੀ ਬਰੀਵਾਲਾ, 18 ਮਾਰਚ (ਨਿਰਭੋਲ ਸਿੰਘ)-ਨਵਨਿਯੁਕਤ ਕੌਮੀ ਜਥੇਬੰਦਕ ਸਕੱਤਰ ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਬਰੀਵਾਲਾ ਨੇ ਸ: ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਬੀਬਾ ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ ਦਾ ਪਾਰਟੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਮੁਕਤਸਰ ਓਲਡ ਵਲੋਂ ਨਵੀਂ ਟੀਮ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 18 ਮਾਰਚ (ਰਣਜੀਤ ਸਿੰਘ ਢਿੱਲੋਂ)-ਲਾਇਨਜ਼ ਕਲੱਬ ਮੁਕਤਸਰ ਓਲਡ ਦੀ ਮੀਟਿੰਗ ਸਥਾਨਕ ਕੋਟਕਪੂਰਾ ਰੋਡ ਸਥਿਤ ਮੁਕਤਸਰ ਕਲੱਬ ਵਿਖੇ ਪ੍ਰਧਾਨ ਐਡਵੋਕੇਟ ਸਤਿਆਪਾਲ ਗੋਇਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਨੋਮੀਨੇਸ਼ਨ ਕਮੇਟੀ ਦੇ ਚੇਅਰਮੈਨ ...

ਪੂਰੀ ਖ਼ਬਰ »

ਧਰਮਸ਼ਾਲਾ ਲਈ 1 ਲੱਖ ਰੁਪਏ ਦਾ ਚੈੱਕ ਭੇਟ

ਫ਼ਰੀਦਕੋਟ, 18 ਮਾਰਚ (ਸਤੀਸ਼ ਬਾਗ਼ੀ)-ਸਥਾਨਕ ਭੋਲੂਵਾਲਾ ਰੋਡ ਗੋਬਿੰਦ ਨਗਰ ਵਿਖੇ ਸਮਾਗਮ ਕਰਵਾਇਆ ਗਿਆ, ਜਿਸ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਡਾ: ਜਗੀਰ ਸਿੰਘ ਪਹੁੰਚੇ | ਇਸ ਮੌਕੇ ਗੋਬਿੰਦ ਨਗਰ ਦੇ ਰਹਿਣ ਵਾਲੇ ਦਇਆ ਰਾਮ, ਰੱਤੀ ਰਾਮ, ਸੁਖਦੇਵ ਕੁਮਾਰ ...

ਪੂਰੀ ਖ਼ਬਰ »

ਸੜਕ 'ਤੇ ਨਾਜਾਇਜ਼ ਕਬਜ਼ਿਆਂ ਕਾਰਨ ਆਵਾਜਾਈ ਦੀ ਸਮੱਸਿਆ

ਸ੍ਰੀ ਮੁਕਤਸਰ ਸਾਹਿਬ, 18 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬੱਸ ਸਟੈਂਡ ਨੇੜੇ ਵਿਸ਼ਾਲ ਨਗਰ 30 ਫੁੱਟੀ ਸੜਕ 'ਤੇ ਕਈ ਆਈਲੈਟਸ ਸੈਂਟਰ ਹਨ, ਜਿਸ ਕਾਰਨ ਵਿਦਿਆਰਥੀ ਪੜ੍ਹਨ ਆਉਂਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੈਦਕਾ ਇੰਸਟੀਚਿਊਟ ਦੇ ਸੰਚਾਲਕ ਹਰਿੰਦਰ ਜੈਦਕਾ ...

ਪੂਰੀ ਖ਼ਬਰ »

ਇੰਸਪੈਕਟਰ ਭੁਪਿੰਦਰ ਸਿੰਘ ਨੇ ਥਾਣਾ ਬਾਜਾਖਾਨਾ ਦੇ ਮੁਖੀ ਵਜੋਂ ਚਾਰਜ ਸੰਭਾਲਿਆ

ਬਾਜਾਖਾਨਾ, 18 ਮਾਰਚ (ਜਗਦੀਪ ਸਿੰਘ ਗਿੱਲ)-ਕਸਬਾ ਬਾਜਾਖਾਨਾ ਦੇ ਥਾਣੇ ਦਾ ਚਾਰਜ ਇੰਸਪੈਕਟਰ ਭੁਪਿੰਦਰ ਸਿੰਘ ਨੇ ਸੰਭਾਲਿਆ ਲਿਆ ਹੈ | ਅਹੁਦਾ ਸੰਭਾਲਣ ਉਪਰੰਤ ਕਰਮਚਾਰੀਆਂ ਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਲਾਕੇ 'ਚ ਕਿਸੇ ਵੀ ਤਰਾਂ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX