ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  12 minutes ago
ਰਾਮ ਤੀਰਥ , 17 ਅਕਤੂਬਰ (ਧਰਵਿੰਦਰ ਸਿੰਘ ਔਲਖ) - ਅੱਜ ਅੱਡਾ ਕੋਟਲਾ ਡੂੰਮ ਵਿਖੇ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਸਾਈਡ ਮਾਰਨ ਕਰ ਕੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ...
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  24 minutes ago
ਨਵੀਂ ਦਿੱਲੀ, 17 ਅਕਤੂਬਰ- ਲੰਦਨ ਦੀ ਵੈਸਟਮਿੰਸਟਰ ਕੋਰਟ ਨੇ ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਦੋਸ਼ੀ ਨੀਰਵ ਮੋਦੀ ਦੀ ਹਿਰਾਸਤ 17 ਨਵੰਬਰ ਤੱਕ...
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  29 minutes ago
ਜਲੰਧਰ, 17 ਅਕਤੂਬਰ (ਚਿਰਾਗ਼ ਸ਼ਰਮਾ)- ਫਗਵਾੜਾ ਵਿਧਾਨ ਸਭਾ ਹਲਕੇ ਦੀ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਰਾਜੇਸ਼ ਬਾਘਾ...
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  44 minutes ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ 'ਚ ਡੇਂਗੂ ਨਾਲ ਹੋ ਰਹੀਆਂ ਮੌਤਾਂ ਅਤੇ ਸੈਂਕੜੇ ਲੋਕਾਂ ਦੇ ਇਸ ਭਿਆਨਕ ਬਿਮਾਰੀ ਤੋਂ ਪੀੜਤ ਹੋਣ ਦੇ ਬਾਵਜੂਦ ਇਸ ਦੇ ਇਲਾਜ...
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  about 1 hour ago
ਖਡੂਰ ਸਾਹਿਬ, 17 ਅਕਤੂਬਰ ( ਰਸ਼ਪਾਲ ਸਿੰਘ ਕੁਲਾਰ) -ਸਾਝਾ ਮੁਲਾਜ਼ਮ ਮੰਚ ਪੰਜਾਬ/ਚੰਡੀਗੜ੍ਹ ਵੱਲੋਂ ਸਮੁੱਚੇ ਮੁਲਾਜ਼ਮਾਂ ਦੇ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ...
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ- ਰਾਜਧਾਨੀ ਦਿੱਲੀ ਦੇ ਚਿੜੀਆ ਘਰ 'ਚ ਅੱਜ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ ਨੌਜਵਾਨ ਸ਼ੇਰ ਦੇ ਵਾੜੇ 'ਚ ਵੜ ਗਿਆ। ਹਾਲਾਂਕਿ ਹੈਰਾਨ ਕਰਨ...
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਰਾਜਧਾਨੀ 'ਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਉਦੇਸ਼ ਨਾਲ 4 ਨਵੰਬਰ ਤੋਂ 15 ਨਵੰਬਰ ਤੱਕ ਵਾਹਨਾਂ ਲਈ ਓਡ-ਈਵਨ ਯੋਜਨਾ...
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  about 1 hour ago
ਮੁੰਬਈ, 17 ਅਕਤੂਬਰ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪੰਜਾਬ ਅਤੇ ਮਹਾਰਾਸ਼ਟਰ (ਪੀ. ਐੱਮ. ਸੀ.) ਬੈਂਕ 'ਚ ਜੋ ਕੁਝ...
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਵੇਰਕਾ, 17 ਅਕਤੂਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਉੱਤਰੀ ਆਉਂਦੇ ਇਲਾਕੇ 'ਚ ਫਰੈਂਡਜ਼ ਐਵੇਨਿਊ ਮਜੀਠਾ ਰੋਡ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਡੇਂਗੂ ਦੀ...
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  about 2 hours ago
ਮੁੰਬਈ, 17 ਅਕਤੂਬਰ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਕਿਹਾ ਕਿ ਭਾਜਪਾ ਅਰਥ ਵਿਵਸਥਾ ਦੇ ਜਿਸ 'ਡਬਲ ਇੰਜਣ' ਦਾ ਪ੍ਰਚਾਰ ਕਰਦੀ ਹੈ ਅਤੇ ਜਿਸ ਦੇ ਆਧਾਰ 'ਤੇ ਉਹ...
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਦੇ ਸਾਕੇਤ ਕੋਰਟ ਨੇ ਰੇਲੀਗੇਅਰ ਫਿਨਵੇਸਟ ਲਿਮਟਿਡ ਦੇ ਫੰਡ 'ਚ ਗੜਬੜ ਕਰਨ ਦੇ ਮਾਮਲੇ 'ਚ ਸਾਬਕਾ ਪ੍ਰਮੋਟਰ ਮਲਵਿੰਦਰ ਸਿੰਘ, ਸ਼ਵਿੰਦਰ ਸਿੰਘ...
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  about 3 hours ago
ਬਾਘਾਪੁਰਾਣਾ, 17 ਅਕਤੂਬਰ (ਬਲਰਾਜ ਸਿੰਗਲਾ)- ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾਈ ਕਮੇਟੀ ਦੇ ਸੱਦੇ 'ਤੇ ਅੱਜ ਅਚਾਨਕ ਦਫ਼ਤਰੀ ਕਾਮਿਆਂ ਨੇ ਦੋ ਦਿਨਾਂ ਲਈ 'ਕਲਮ ਛੋੜ' ਹੜਤਾਲ...
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਕੋਲਕਾਤਾ, 17 ਅਕਤੂਬਰ- ਪੱਛਮੀ ਬੰਗਾਲ ਦੇ ਜਲਪਾਈਗੁੜੀ ਦੇ ਬੰਧੂਨਗਰ 'ਚ ਹਾਦਸੇ ਤੋਂ ਬਾਅਦ ਤੇਲ ਦੇ ਇੱਕ ਟੈਂਕਰ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਟੈਂਕਰ ਚਾਲਕ...
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  about 3 hours ago
ਲੁਧਿਆਣਾ, 17 ਅਕਤੂਬਰ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਵਿਧਾਨ ਸਭਾ ਹਲਕਾ ਦਾਖਾ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਕੈਪਟਨ...
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ- ਪੰਜਾਬ ਅਤੇ ਮਹਾਰਾਸ਼ਟਰ (ਪੀ. ਐੱਮ. ਸੀ.) ਬੈਂਕ ਦੇ 15 ਖਾਤਾ ਧਾਰਕਾਂ ਦਾ ਇੱਕ ਵਫ਼ਦ ਅੱਜ ਮੁੰਬਈ 'ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ...
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  about 4 hours ago
ਭੇਦਭਰੀ ਹਾਲਤ 'ਚ ਵਿਆਹੁਤਾ ਦੀ ਮੌਤ
. . .  about 4 hours ago
ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  about 4 hours ago
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  about 5 hours ago
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  about 5 hours ago
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  about 5 hours ago
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 6 hours ago
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  about 6 hours ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  about 6 hours ago
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 5 hours ago
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  about 7 hours ago
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 8 hours ago
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 8 hours ago
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  about 8 hours ago
ਅੱਜ ਦਾ ਵਿਚਾਰ
. . .  about 9 hours ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  about 1 hour ago
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  about 1 hour ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  about 1 hour ago
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 1 hour ago
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  22 minutes ago
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  46 minutes ago
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 1 hour ago
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  57 minutes ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  about 1 hour ago
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  about 1 hour ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 1 hour ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  1 day ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  1 day ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਚੇਤ ਸੰਮਤ 551

ਪੰਜਾਬ / ਜਨਰਲ

ਕਰਤਾਰਪੁਰ ਲਾਂਘੇ ਲਈ ਯਾਤਰੀ ਟਰਮੀਨਲ ਦੇ ਨਿਰਮਾਣ ਦਾ ਕੰਮ ਸ਼ੁਰੂ

ਡੇਰਾ ਬਾਬਾ ਨਾਨਕ, 18 ਮਾਰਚ (ਵਿਜੇ ਕੁਮਾਰ ਸ਼ਰਮਾ)- ਕਰਤਾਰਪੁਰ ਲਾਂਘੇ ਲਈ 50 ਏਕੜ 'ਚ 190 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਅਤਿ ਆਧੁਨਿਕ ਯਾਤਰੀ ਟਰਮੀਨਲ ਦੇ ਨਿਰਮਾਣ ਦੀ ਅੱਜ ਰਸਮੀ ਸ਼ੁਰੂਆਤ ਕਰ ਦਿੱਤੀ ਗਈ | ਇਸ ਮੰਤਵ ਲਈ ਸੜਕ ਮੰਤਰਾਲੇ ਵਲੋਂ ਹਾਸਲ ਕੀਤੀ ਗਈ ਜ਼ਮੀਨ ਨਾਲ ਸਬੰਧਿਤ ਕਿਸਾਨਾਂ ਵਲੋਂ ਕਣਕ ਦੀ ਫ਼ਸਲ ਵੱਢਣੀ ਸ਼ੁਰੂ ਕਰ ਦਿੱਤੀ ਗਈ ਹੈ | ਇਸ ਮੌਕੇ ਇਕੱਤਰ ਹੋਏ ਸ਼ਰਧਾਲੂਆਂ ਵਲੋਂ ਛੱਡੇ ਗਏ ਜੈਕਾਰਿਆਂ ਦੀ ਗੰੂਜ ਨਾਲ ਪ੍ਰਸ਼ਾਸਨ ਵਲੋਂ ਮੰਗਾਈ ਗਈ ਜੇ.ਸੀ.ਬੀ. ਮਸ਼ੀਨ ਨਾਲ ਜ਼ਮੀਨ ਉੱਪਰ ਖ਼ੁਦਾਈ ਦੇ ਕੰਮ ਦੀ ਸ਼ੁਰੂਆਤ ਕਰ ਦਿੱਤੀ ਗਈ | ਇਸ ਮੌਕੇ ਐਸ.ਡੀ.ਐਮ. ਡੇਰਾ ਬਾਬਾ ਨਾਨਕ ਗੁਰਸਿਮਰਨ ਸਿੰਘ ਢਿੱਲੋਂ ਅਤੇ ਜ਼ਮੀਨੀ ਬੰਦਰਗਾਹ ਮੰਤਰਾਲੇ ਦੇ ਅਧਿਕਾਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਸੜਕ ਮੰਤਰਾਲੇ ਵਲੋਂ ਯਾਤਰੀ ਟਰਮੀਨਲ ਦੀ ਉਸਾਰੀ ਲਈ ਪਿੰਡ ਪੱਖੋਕੇ ਅਤੇ ਡੇਰਾ ਬਾਬਾ ਨਾਨਕ ਨਾਲ ਸਬੰਧਿਤ 50 ਏਕੜ ਦਾ ਰਕਬਾ ਹਾਸਲ ਕੀਤਾ ਗਿਆ ਹੈ, ਜਿਸ ਦੀ ਬਕਾਇਦਾ ਨਿਸ਼ਾਨਦੇਹੀ ਹੋ ਚੁੱਕੀ ਹੈ ਤੇ ਅੱਜ ਕਿਸਾਨਾਂ ਦੀ ਸਹਿਮਤੀ ਉਪਰੰਤ ਇਸ ਜ਼ਮੀਨ ਉੱਪਰ ਤਿਆਰ ਹੋਣ ਵਾਲੇ ਯਾਤਰੀ ਟਰਮੀਨਲ ਦੇ ਨਿਰਮਾਣ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਗਈ ਹੈ | ਐਸ.ਡੀ.ਐਮ. ਨੇ ਦੱਸਿਆ ਕਿ 19 ਮਾਰਚ
ਨੂੰ ਲਾਂਘੇ ਦੀ ਉਸਾਰੀ ਸਬੰਧੀ ਦੋਹਾਂ ਦੇਸ਼ਾਂ ਦੇ ਤਕਨੀਕੀ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਜ਼ੀਰੋ ਲਾਇਨ ਉੱਪਰ ਹੋਣ ਜਾ ਰਹੀ ਹੈ, ਜਿਸ 'ਚ ਭਾਰਤ ਵਾਲੇ ਪਾਸੇ ਤੋਂ ਕੌਮੀ ਸੜਕ ਅਤੇ ਜ਼ਮੀਨੀ ਬੰਦਰਗਾਹ ਮੰਤਰਾਲਾ, ਜਦਕਿ ਪਾਕਿਸਤਾਨ ਵਾਲੇ ਪਾਸੇ ਤੋਂ ਤਕਨੀਕੀ ਵਿਭਾਗ ਨਾਲ ਸਬੰਧਿਤ ਅਧਿਕਾਰੀਆਂ ਦੌਰਾਨ ਅਹਿਮ ਚਰਚਾ ਹੋਵੇਗੀ | ਇਸ ਮੌਕੇ ਨਾਇਬ ਤਹਿਸੀਲਦਾਰ ਜਨਕ ਰਾਜ, ਨਗਰ ਕੌਾਸਲ ਪ੍ਰਧਾਨ ਐਡਵੋਕੇਟ ਪਰਮੀਤ ਸਿੰਘ ਬੇਦੀ, ਕੁਲਵਿੰਦਰ ਸਿੰਘ ਕੌਾਸਲਰ, ਦੇਸ ਰਾਜ ਗਰਦੌਰ, ਨਰਿੰਦਰ ਸ਼ਰਮਾ ਆਦਿ ਵੀ ਹਾਜ਼ਰ ਸਨ |

ਨੂਰਪੁਰ ਬੇਦੀ 'ਚ ਪ੍ਰਵਾਸੀ ਮਜ਼ਦੂਰ ਦੀ ਝੁੱਗੀ ਨੂੰ ਲੱਗੀ ਅਚਾਨਕ ਅੱਗ, 3 ਬੱਚਿਆਂ ਦੀ ਮੌਤ

ਨੂਰਪੁਰ ਬੇਦੀ, 18 ਮਾਰਚ (ਰਾਜੇਸ਼ ਚੌਧਰੀ ਤਖ਼ਤਗੜ੍ਹ, ਹਰਦੀਪ ਢੀਂਡਸਾ, ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਦੀ ਨਵੀਂ ਆਬਾਦੀ 'ਚ ਰਹਿੰਦੇ ਇਕ ਪ੍ਰਵਾਸੀ ਮਜ਼ਦੂਰ ਦੀ ਝੌਾਪੜੀ ਨੂੰ ਅੱਜ ਅਚਾਨਕ ਲੱਗੀ ਅੱਗ ਕਾਰਨ ਬਾਅਦ ਦੁਪਹਿਰ ਵਾਪਰੇ ਇਕ ਦਰਦਨਾਕ ਹਾਦਸੇ 'ਚ ਉੱਥੇ ਸੌ ...

ਪੂਰੀ ਖ਼ਬਰ »

ਤਿੰਨ ਨੌਜਵਾਨਾਂ ਵਲੋਂ ਮੰਦਬੁੱਧੀ ਲੜਕੀ ਨੂੰ ਬੰਦੀ ਬਣਾ ਸਮੂਹਿਕ ਜਬਰ ਜਨਾਹ

ਲੁਧਿਆਣਾ, 18 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਰਾਮਗੜ੍ਹ 'ਚ ਮੰਦਬੁੱਧੀ ਲੜਕੀ ਨੂੰ ਬੰਦੀ ਬਣਾ ਕੇ ਉਸ ਨਾਲ ਤਿੰਨ ਨੌਜਵਾਨਾਂ ਵਲੋਂ ਸਮੂਹਿਕ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਕੋਲਿਆਂਵਾਲੀ ਦੀ ਭਾਲ 'ਚ ਛਾਪੇਮਾਰੀ

ਫ਼ਰੀਦਕੋਟ, 18 ਮਾਰਚ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਦਿਆਲ ਸਿੰਘ ਕੋਲਿਆਂਵਾਲੀ 'ਤੇ ਬਠਿੰਡਾ ਵਿਜੀਲੈਂਸ ਵਲੋਂ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦਾ ਮਾਮਲਾ ਦਰਜ ਕੀਤਾ ਗਿਆ | ਜਿਸ ਕਾਰਨ ਕੋਲਿਆਂਵਾਲੀ ...

ਪੂਰੀ ਖ਼ਬਰ »

ਅਵਾਰਾ ਕੁੱਤਿਆਂ ਨੇ 13 ਸਾਲਾ ਲੜਕੇ ਨੂੰ ਨੋਚ-ਨੋਚ ਮਾਰ-ਮੁਕਾਇਆ

ਡਡਵਿੰਡੀ, 18 ਮਾਰਚ (ਬਲਬੀਰ ਸੰਧਾ)-ਬੀਤੇ ਦਿਨ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਅਮਰਜੀਤਪੁਰ ਪੱਕੇ ਕੋਠੇ 'ਚ ਵਾਪਰੀ ਘਟਨਾ ਨੇ ਇਲਾਕਾ ਨਿਵਾਸੀਆਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਪਿੰਡ ਅਮਰਜੀਤਪੁਰ ਪੱਕਾ ਕੋਠਾ ਵਿਖੇ ਰਹਿ ...

ਪੂਰੀ ਖ਼ਬਰ »

ਉਮਰਾਨੰਗਲ ਨੂੰ ਖੁੱਲ੍ਹੀ ਜ਼ਮਾਨਤ ਵਿਰੁੱਧ ਸਰਕਾਰ ਦੀ ਅਰਜ਼ੀ 'ਤੇ ਨੋਟਿਸ ਜਾਰੀ

ਚੰਡੀਗੜ੍ਹ, 18 ਮਾਰਚ (ਸੁਰਜੀਤ ਸਿੰਘ ਸੱਤੀ)- ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀ ਘਟਨਾਵਾਂ ਤੇ ਬਹਿਬਲ ਕਲਾਂ ਗੋਲੀ ਕਾਂਡ ਨਾਲ ਜੁੜੇ ਮਾਮਲਿਆਂ 'ਚੋਂ ਇਕ ਕੇਸ 'ਚ ਗਿ੍ਫ਼ਤਾਰੀ ਉਪਰੰਤ ਮੁਅੱਤਲ ਕੀਤੇ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਹਾਈਕੋਰਟ ਵਲੋਂ ਹੋਰ ਪੁਲਿਸ ...

ਪੂਰੀ ਖ਼ਬਰ »

ਨਾਭਾ ਦੇ ਨੌਜਵਾਨ ਵਲੋਂ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਫੇਸਬੁੱਕ 'ਤੇ ਹੋਇਆ ਸੀ ਲਾਈਵ

ਨਾਭਾ, 18 ਮਾਰਚ (ਕਰਮਜੀਤ ਸਿੰਘ)-ਨਾਭਾ ਦੇ ਨੇੜੇ ਰੋਹਟੀ ਪੁਲ ਨਾਲ ਲੱਗਦੀ ਇਕ ਕਾਲੋਨੀ 'ਚ ਵਿਜੇ ਕੁਮਾਰ (20) ਨਾਂਅ ਦੇ ਇਕ ਨੌਜਵਾਨ ਨੇ ਪ੍ਰੇਮ ਸੰਬੰਧਾਂ 'ਚ ਅਸਫਲ ਰਹਿੰਦਿਆਂ ਖ਼ੁਦਕੁਸ਼ੀ ਕਰ ਲਈ | ਮਿ੍ਤਕ ਨੌਜਵਾਨ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਫੇਸਬੁੱਕ 'ਤੇ ਲਾਈਵ ...

ਪੂਰੀ ਖ਼ਬਰ »

ਚਾਹੁੰਦਾ ਹਾਂ ਨੌਜਵਾਨ ਇਤਿਹਾਸਕ ਫ਼ਿਲਮਾਂ ਵੇਖਣ ਅਤੇ ਉਨ੍ਹਾਂ ਨੂੰ ਯਾਦ ਰੱਖਣ-ਅਕਸ਼ੈ ਕੁਮਾਰ

ਚੰਡੀਗੜ੍ਹ, 18 ਮਾਰਚ (ਆਰ.ਕੇ. ਪਠਾਨੀਆ)- ਸਾਰਾਗੜ੍ਹੀ ਜੰਗ 'ਤੇ ਬਣੀ ਆਪਣੀ ਨਵੀਂ ਫ਼ਿਲਮ 'ਕੇਸਰੀ' ਦੀ ਪ੍ਰੋਮੋਸ਼ਨ ਲਈ ਅੱਜ ਬਾਲੀਵੁੱਡ ਅਭਿਨੇਤਾ ਅਕਸ਼ੈ ਕੁਮਾਰ ਚੰਡੀਗੜ੍ਹ ਪਹੁੰਚੇ ਨਾਲ ਉਨ੍ਹਾਂ ਦੇ ਫ਼ਿਲਮ ਨਿਰਦੇਸ਼ਕ ਅਨੁਰਾਗ ਸਿੰਘ ਅਤੇ ਅਦਾਕਾਰਾ ਪਰਿਨੀਤੀ ਚੋਪੜਾ ...

ਪੂਰੀ ਖ਼ਬਰ »

ਪਦਮ ਭੂਸ਼ਣ ਮਿਲਣ 'ਤੇ ਦੋ ਸੌ ਤੋਂ ਵੱਧ ਸੰਸਥਾਵਾਂ ਵਲੋਂ ਢੀਂਡਸਾ ਸਨਮਾਨਿਤ

ਸੰਗਰੂਰ, ਮਸਤੂਆਣਾ ਸਾਹਿਬ, 18 ਮਾਰਚ (ਸੁਖਵਿੰਦਰ ਸਿੰਘ ਫੁੱਲ, ਦਮਦਮੀ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਅਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਨੰੂ ਭਾਰਤ ਦੇ ਰਾਸ਼ਟਰਪਤੀ ਵਲੋਂ ਪਦਮ ਭੂਸ਼ਨ ਪੁਰਸਕਾਰ ਮਿਲਣ 'ਤੇ ਅੱਜ ਅਕਾਲ ਕਾਲਜ ਕੌਾਸਲ ...

ਪੂਰੀ ਖ਼ਬਰ »

ਡੇਰਾ ਸਿਰਸਾ ਦਾ ਡਿਜੀਟਲ ਰਿਕਾਰਡ ਸਾਂਭਣ 'ਤੇ ਆਇਆ 26 ਲੱਖ ਰੁਪਏ ਖ਼ਰਚ, ਅਜੇ ਵੀ ਨਹੀਂ ਮਿਲਿਆ ਪੂਰਾ ਡਾਟਾ

ਚੰਡੀਗੜ੍ਹ, 18 ਮਾਰਚ (ਸੁਰਜੀਤ ਸਿੰਘ ਸੱਤੀ)- ਸਾਧਵੀਆਂ ਨਾਲ ਜਬਰ ਜਨਾਹ ਦੇ ਦੋਸ਼ੀ ਰਾਮ ਰਹੀਮ ਨੂੰ ਪੰਚਕੂਲਾ ਵਿਖੇ ਇਸੇ ਕੇਸ 'ਚ ਸਜ਼ਾ ਸੁਣਾਉਣ ਉਪਰੰਤ ਹੋਈ ਹਿੰਸਕ ਵਾਰਦਾਤਾਂ ਦੌਰਾਨ ਡੇਰਾ ਸਿਰਸਾ ਦੀ ਤਲਾਸ਼ੀ ਦੌਰਾਨ ਜਾਂਚ ਏਜੰਸੀਆਂ ਹੱਥ ਲੱਗੇ ਡਿਜੀਟਲ ਡਾਟਾ ...

ਪੂਰੀ ਖ਼ਬਰ »

10ਵੀਂ ਦੀ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਦੌਰਾਨ ਨਕਲ ਦੇ 15 ਮਾਮਲੇ ਸਾਹਮਣੇ ਆਏ

ਐੱਸ.ਏ.ਐੱਸ. ਨਗਰ, 18 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-10ਵੀਂ ਸ਼ੇ੍ਰਣੀ ਦੀ ਸਾਲਾਨਾ ਪ੍ਰੀਖਿਆ ਮਾਰਚ -2019 ਦੀ ਅੱਜ ਹੋਈ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਦੌਰਾਨ ਪੰਜਾਬ ਭਰ 'ਚ ਨਕਲ ਦੇ 15 ਮਾਮਲੇ ਸਾਹਮਣੇ ਆਏ ਹਨ | ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਜ਼ਿਲ੍ਹਾ ...

ਪੂਰੀ ਖ਼ਬਰ »

ਵਿਸ਼ਵ ਨੂੰ ਆਪਣੇ ਕਲਾਵੇ 'ਚ ਲੈਂਦੀ ਹੈ ਗੁਰੂ ਸਾਹਿਬ ਦੀ ਵਿਚਾਰਧਾਰਾ-ਗਿਆਨੀ ਹਰਪ੍ਰੀਤ ਸਿੰਘ

ਅੰਮਿ੍ਤਸਰ, 18 ਮਾਰਚ (ਵਿਸ਼ੇਸ਼ ਪ੍ਰੀਤਨਿਧ)-ਜੈਪੁਰ ਸਥਿਤ ਯੂਨੀਵਰਸਿਟੀ ਆਫ਼ ਰਾਜਸਥਾਨ 'ਚ ਸਥਾਪਤ ਸ੍ਰੀ ਗੁਰੂ ਗੋਬਿੰਦ ਸਿੰਘ ਰਾਸ਼ਟਰੀ ਏਕਤਾ ਅਤੇ ਸਿੱਖ ਅਧਿਐਨ ਕੇਂਦਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜ਼ਾ ...

ਪੂਰੀ ਖ਼ਬਰ »

ਐਨ.ਪੀ.ਏ. ਦੇ ਨਾਂਅ 'ਤੇ ਬੈਂਕਾਂ ਵਲੋਂ 30 ਹਜ਼ਾਰ ਕਰੋੜ ਦਾ ਘਪਲਾ ਕਰਨ ਦਾ ਦੋਸ਼

ਲੁਧਿਆਣਾ, 18 ਮਾਰਚ (ਪੁਨੀਤ ਬਾਵਾ)- ਫੈਡਰੇਸ਼ਨ ਆਫ਼ ਪੰਜਾਬ ਸਮਾਲ ਇੰਡਸਟਰੀਜ਼ ਐਸੋਸੀਏਸ਼ਨ (ਫੋਪਸੀਆ) ਵਲੋਂ ਦੇਸ਼ ਦੇ ਬੈਂਕਾਂ ਵਲੋਂ ਐਨ.ਪੀ.ਏ. ਦੇ ਨਾਂਅ 'ਤੇ 30 ਹਜ਼ਾਰ ਕਰੋੜ ਰੁਪਏ ਦੇ ਕੀਤੇ ਘਪਲੇ ਸਬੰਧੀ ਸੁਪਰੀਮ ਕੋਰਟ 'ਚ ਰਿੱਟ ਪਟੀਸ਼ਨ ਦਾਇਰ ਕਰਨ ਦਾ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਊਣਤਾਈਆਂ ਦਾ 'ਗੜ੍ਹ' ਬਣ ਰਿਹਾ ਸਿੱਖਿਆ ਵਿਭਾਗ ਪੰਜਾਬ

ਮੰਡੀ ਕਿੱਲਿ੍ਹਆਂਵਾਲੀ, 18 ਮਾਰਚ (ਇਕਬਾਲ ਸਿੰਘ ਸ਼ਾਂਤ)-ਗੱਲ-ਗੱਲ 'ਤੇ ਅਧਿਆਪਕਾਂ ਦੇ ਗਲੇ ਗੂਠਾ ਦੇਣ ਵਾਲਾ ਸਿੱਖਿਆ ਵਿਭਾਗ ਪੰਜਾਬ ਊਣਤਾਈਆਂ ਦਾ ਗੜ੍ਹ ਬਣ ਰਿਹਾ ਹੈ | ਇਸ ਵਾਰ ਸਿੱਖਿਆ ਵਿਭਾਗ ਪ੍ਰੀਖਿਆਵਾਂ ਮੌਕੇ ਲੜੀਵਾਰ ਗ਼ਲਤ ਪ੍ਰਸ਼ਨ ਪੱਤਰ ਭੇਜ ਕੇ ਕੋਈ ਨਵਾਂ ...

ਪੂਰੀ ਖ਼ਬਰ »

ਕੁਦਰਤ ਪੱਖੀ ਕਰਤਾਰਪੁਰ ਖੇਤੀ ਨੂੰ ਸਮਰਪਿਤ ਵਿਸ਼ੇਸ਼ ਕਿਸਾਨ ਸੈਮੀਨਾਰ

ਮੋਗਾ, 18 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਖੋਸਾ ਪਾਂਡੋ ਵਿਖੇ ਸੰਤ ਬਾਬਾ ਗੁਰਮੀਤ ਸਿੰਘ ਖੋਸਾ ਵਾਲਿਆਂ ਦੀ ਅਗਵਾਈ 'ਚ ਸੂਬਾ ਪੱਧਰੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੁਦਰਤ ਪੱਖੀ ...

ਪੂਰੀ ਖ਼ਬਰ »

ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਤੋਂ

ਸ੍ਰੀ ਅਨੰਦਪੁਰ ਸਾਹਿਬ, 18 ਮਾਰਚ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਖ਼ਾਲਸਾਈ ਜਾਹੋ ਜਲਾਲ ਅਤੇ ਚੜਦੀਕਲਾ ਦੇ ਪ੍ਰਤੀਕ ਹੋਲਾ ਮਹੱਲਾ ਅੱਜ ਤੋਂ ਖ਼ਾਲਸਾ ਪੰਥ ਦੇ ਜਨਮ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੂਰੀ ਸ਼ਾਨੋ ਸ਼ੌਕਤ ਨਾਲ ਆਰੰਭ ਹੋਵੇਗਾ | ਹੋਲਾ ਮਹੱਲਾ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਫ਼ਿਰੋਜ਼ਪੁਰ

ਪ੍ਰਮੁੱਖ ਸਿਆਸੀ ਪਾਰਟੀਆਂ ਦੀ ਉਮੀਦਵਾਰੀ ਲਈ ਵੋਟਰਾਂ ਨੂੰ ਕਰਨਾ ਪੈ ਸਕਦੈ ਅਜੇ ਇੰਤਜ਼ਾਰ

ਫ਼ਾਜ਼ਿਲਕਾ, 18 ਮਾਰਚ (ਦਵਿੰਦਰ ਪਾਲ ਸਿੰਘ)-ਪੰਜਾਬ ਦੀ ਬਹੁਚਰਚਿਤ ਸੀਟ ਫ਼ਿਰੋਜ਼ਪੁਰ ਹਲਕੇ ਦੇ ਉਮੀਦਵਾਰ ਸਬੰਧੀ ਲੋਕਾਂ ਨੂੰ ਕੁਝ ਸਮਾਂ ਹੋਰ ਇੰਤਜ਼ਾਰ ਕਰਨਾ ਪਵੇਗਾ | ਭਾਵੇਂ ਪੰਜਾਬ ਦੇ ਲੋਕ ਨਿੱਤ ਖ਼ਬਰਾਂ ਰਾਹੀ ਉਮੀਦਵਾਰਾਂ ਬਾਰੇ ਜਾਣਨ ਲਈ ਉਤਾਵਲੇ ਨਜ਼ਰ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਦੇ ਸੁਨਹਿਰੀ ਮੁਜੱਸਮੇ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਕਾਰਗਰ ਸਿੱਧ ਹੋ ਰਹੇ ਸ਼ੋ੍ਰਮਣੀ ਕਮੇਟੀ ਦੇ ਉਪਰਾਲੇ

ਅੰਮਿ੍ਤਸਰ, 18 ਮਾਰਚ (ਹਰਮਿੰਦਰ ਸਿੰਘ)-ਵੱਧ ਰਹੇ ਪ੍ਰਦੂਸ਼ਨ ਦੇ ਮਾੜੇ ਪ੍ਰਭਾਵ ਤੋਂ ਸ੍ਰੀ ਹਰਿਮੰਦਰ ਸਾਹਿਬ ਦੇ ਸੁਨਿਹਰੀ ਮੁਜੱਸਮੇ ਨੂੰ ਬਚਾਉਣਾਂ ਸਮੇ ਦੀ ਮੁਖ ਲੋੜ ਹੈ, ਇਸ ਸਬੰਧੀ ਬਹੁਤ ਸਾਰੇ ਉਪਰਾਲੇ ਭਾਵੇ ਕੀਤੇ ਗਏ ਹਨ ਪਰ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ...

ਪੂਰੀ ਖ਼ਬਰ »

ਏ.ਸੀ.ਆਰ. 'ਤੇ ਟਿੱਪਣੀ ਵਿਰੁੱਧ ਖੇਮਕਾ ਦੀ ਪਟੀਸ਼ਨ ਮਨਜ਼ੂਰ

ਚੰਡੀਗੜ੍ਹ, 18 ਮਾਰਚ (ਸੁਰਜੀਤ ਸਿੰਘ ਸੱਤੀ)- ਆਪਣੀ ਏ.ਸੀ.ਆਰ ਵਿਰੁੱਧ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਲੋਂ ਕੀਤੀ ਟਿੱਪਣੀ ਵਿਰੁੱਧ 1991 ਬੈਂਚ ਦੇ ਆਈ.ਏ.ਐਸ. ਅਫ਼ਸਰ ਅਸ਼ੋਕ ਖੇਮਕਾ ਹਾਈਕੋਰਟ 'ਚ ਕਾਨੂੰਨੀ ਲੜਾਈ ਜਿੱਤ ਗਏ ਹਨ | ਉਨ੍ਹਾਂ ਦੀ ਪਟੀਸ਼ਨ 'ਤੇ ਪੰਜਾਬ ਅਤੇ ...

ਪੂਰੀ ਖ਼ਬਰ »

ਗਤਕਾ ਨੂੰ ਰਜਿਸਟਰ ਕਰਵਾਉਣ ਵਾਲੇ ਦੀ ਪੜਤਾਲ ਕਰਨ ਲਈ ਸਿੰਘ ਸਾਹਿਬ ਵਲੋਂ ਸ਼ੋ੍ਰਮਣੀ ਕਮੇਟੀ ਨੂੰ ਆਦੇਸ਼

ਅੰਮਿ੍ਤਸਰ, 18 ਮਾਰਚ (ਹਰਮਿੰਦਰ ਸਿੰਘ)-ਮਾਰਸ਼ਲ ਆਰਟ ਗਤਕਾ ਇਕ ਨਿੱਜੀ ਕੰਪਨੀ ਦੇ ਰੂਪ 'ਚ ਰਜਿਸਟਰ ਕਰਵਾਉਣ ਦੇ ਮਾਮਲੇ ਦੀ ਜਾਂਚ ਸ਼੍ਰੋਮਣੀ ਕਮੇਟੀ ਨੂੰ ਕਰਨ ਦੇ ਆਦੇਸ਼ ਜਾਰੀ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ...

ਪੂਰੀ ਖ਼ਬਰ »

400 ਸਾਧੂਆਂ ਨੂੰ ਨਿਪੁੰਸਕ ਬਣਾਏ ਜਾਣ ਦੇ ਮਾਮਲੇ 'ਚ ਅਦਾਲਤ ਨੇ ਲਗਾਈਆਂ ਦੋ ਤਰੀਕਾਂ

ਪੰਚਕੂਲਾ, 18 ਮਾਰਚ (ਕਪਿਲ)-ਸਿਰਸਾ ਸਥਿਤ ਰਾਮ ਰਹੀਮ ਦੇ ਡੇਰੇ 'ਚ ਬਣੇ ਹਸਪਤਾਲ 'ਚ 400 ਸਾਧੂਆਂ ਨੂੰ ਨਿਪੁੰਸਕ ਬਣਾਏ ਜਾਣ ਦੇ ਮਾਮਲੇ 'ਚ ਅੱਜ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ 'ਚ ਸੁਣਵਾਈ ਹੋਈ | ਅੱਜ ਇਸ ਮਾਮਲੇ 'ਚ ਕੋਈ ਕਾਰਵਾਈ ਨਹੀਂ ਹੋਈ | ਮਾਮਲੇ ...

ਪੂਰੀ ਖ਼ਬਰ »

ਬਾਗੀ ਹੋਏ ਕੇਂਦਰੀ ਮੰਤਰੀ ਗਿਰੀਰਾਜ ਸਿੰਘ

ਪਟਨਾ, 18 ਮਾਰਚ (ਏਜੰਸੀ)-ਲੋਕ ਸਭਾ ਚੋਣਾਂ ਨੂੰ ਲੈ ਕੇ ਬਿਹਾਰ 'ਚ ਮਹਾਂਗਠਜੋੜ 'ਚ ਜਿੱਥੇ ਸੀਟਾਂ ਨੂੰ ਲੈ ਕੇ ਰੇੜਕਾ ਜਾਰੀ ਹੈ, ਉੱਥੇ ਐਨ.ਡੀ.ਏ. ਵਿਚਾਲੇ ਵੀ ਲੜਾਈ ਪਈ ਹੋਈ ਹੈ | ਐਤਵਾਰ ਨੂੰ ਐਨ.ਡੀ.ਏ. ਵਲੋਂ ਸੀਟਾਂ ਦੀ ਵੰਡ ਦੇ ਐਲਾਨ ਦੌਰਾਨ ਭਾਜਪਾ ਨੇ ਆਪਣੇ ਦੋ ਵੱਡੇ ...

ਪੂਰੀ ਖ਼ਬਰ »

ਸਰਪੰਚ ਨਵਦੀਪਪਾਲ ਸਿੰਘ ਰਿੰਪਾ ਆਲਮਪੁਰ ਨੂੰ ਯੂਥ ਵਿੰਗ ਦੀ ਕੋਰ ਕਮੇਟੀ ਦਾ ਮੈਂਬਰ ਬਣਾਉਣ 'ਤੇ ਕੀਤਾ ਹਾਈਕਮਾਨ ਦਾ ਧੰਨਵਾਦ

ਮਿਆਣੀ, 18 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)-ਯੂਥ ਅਕਾਲੀ ਦਲ ਦੇ ਸਰਪ੍ਰਸਤ ਸ: ਬਿਕਰਮ ਸਿੰਘ ਮਜੀਠੀਆ ਵਲੋਂ ਯੂਥ ਵਿੰਗ ਦਾ ਵਿਸਥਾਰ ਕਰਦਿਆਂ ਪੜ੍ਹੇ-ਲਿਖੇ ਯੂਥ ਆਗੂ ਸਰਪੰਚ ਨਵਦੀਪਪਾਲ ਸਿੰਘ ਰਿੰਪਾ ਨੂੰ ਯੂਥ ਵਿੰਗ ਦੀ ਕੋਰ ਕਮੇਟੀ ਦਾ ਮੈਂਬਰ ਬਣਾ ਕੇ ਇਲਾਕੇ ਨੂੰ ...

ਪੂਰੀ ਖ਼ਬਰ »

ਮਹਿਰਾ ਬਣੀ ਡਾ. ਅੰਬੇਡਕਰ ਯੂਨੀਵਰਸਿਟੀ ਦੀ ਵੀ. ਸੀ.

ਚੰਡੀਗੜ੍ਹ, 18 ਮਾਰਚ (ਐਨ.ਐਸ.ਪਰਵਾਨਾ)- ਹਰਿਆਣਾ ਦੇ ਰਾਜਪਾਲ ਸੱਤਿਆ ਦੇਵ ਨਰਾਇਣ ਆਰੀਆ ਨੇ ਚਾਂਸਲਰ ਦੀ ਹੈਸੀਅਤ 'ਚ ਵਿਨੀ ਕਪੂਰ ਮਹਿਰਾ ਨੂੰ ਬੀ.ਆਰ. ਅੰਬੇਡਕਰ ਨੈਸ਼ਨਲ ਲਾਅ ਯੂਨੀਵਰਸਿਟੀ ਸੋਨੀਪਤ ਦਾ ਤਿੰਨ ਸਾਲਾਂ ਲਈ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ, ਜਿਸ ਦਾ ਚਾਰਜ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਗੈਰ ਪ੍ਰਮਾਣਿਤ ਸਿਆਸੀ ਇਸ਼ਤਿਹਾਰਾਂ 'ਤੇ ਰੋਕ ਲਗਾਈ ਜਾਵੇਗੀ-ਚੋਣ ਕਮਿਸ਼ਨ

ਮੁੰਬਈ, 18 ਮਾਰਚ (ਏਜੰਸੀ)-ਚੋਣ ਕਮਿਸ਼ਨ ਨੇ ਅੱਜ ਬੰਬੇ ਹਾਈ ਕੋਰਟ ਨੂੰ ਦੱਸਿਆ ਕਿ ਸਾਰੇ ਸ਼ੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕਮਿਸ਼ਨ ਦੀ ਪ੍ਰਵਾਨਗੀ ਤੋਂ ਬਗੈਰ ਚੱਲਦੇ ਸਿਆਸੀ ਇਸ਼ਤਿਹਾਰਾਂ 'ਤੇ ਰੋਕ ਲਗਾਉਣ ਸਬੰਧੀ ਉਨ੍ਹਾਂ ਵਲੋਂ ਜਲਦ ਹੀ ਦਿਸ਼ਾ ਨਿਰਦੇਸ਼ ਜਾਰੀ ...

ਪੂਰੀ ਖ਼ਬਰ »

ਚੀਨ ਨੇ ਮੁੰਬਈ ਅੱਤਵਾਦੀ ਹਮਲੇ ਨੂੰ ਕਰਾਰ ਦਿੱਤਾ ਸਭ ਤੋਂ ਭਿਆਨਕ

ਨਵੀਂ ਦਿੱਲੀ, 18 ਮਾਰਚ (ਏਜੰਸੀ)-ਚੀਨ ਵਲੋਂ ਅੱਜ 2008 'ਚ ਹੋਏ ਮੁੰਬਈ ਅੱਤਵਾਦੀ ਹਮਲੇ ਨੂੰ ਸਭ ਤੋਂ ਭਿਆਨਕ ਹਮਲਾ ਕਰਾਰ ਦਿੱਤਾ ਗਿਆ | ਦੱਸਣਯੋਗ ਹੈ ਕਿ ਇਹ ਹਮਲਾ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਵਲੋਂ ਕੀਤਾ ਗਿਆ ਸੀ | ਇਹ ਬਹੁਤ ਘੱਟ ਦੇਖਣ ਵਿਚ ਆਇਆ ਹੈ ...

ਪੂਰੀ ਖ਼ਬਰ »

ਪੰਜਾਬੀਆਂ ਦੇ ਗੜ੍ਹ ਸਾਊਥਾਲ 'ਚ ਛੁਰੇਬਾਜ਼ੀ, 7 ਲੋਕ ਜ਼ਖ਼ਮੀ

ਲੰਡਨ, 18 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬੀਆਂ ਦੇ ਗੜ੍ਹ ਸਾਊਥਾਲ 'ਚ ਵਾਪਰੀ ਛੁਰੇਬਾਜ਼ੀ ਦੀ ਘਟਨਾ 'ਚ 7 ਲੋਕ ਜ਼ਖ਼ਮੀ ਹੋ ਗਏ | ਸਾਊਥਾਲ ਦੇ ਬ੍ਰਾਡਵੇਅ ਸਥਿਤ ਇਕ ਰੈਸਟੋਰੈਂਟ 'ਚ ਹੋਈ ਲੜਾਈ ਤੋਂ ਬਾਅਦ 7 ਲੋਕਾਂ ਦਾ ਐਾਬੂਲੈਂਸ ਅਮਲੇ ਨੇ ਇਲਾਜ਼ ਕੀਤਾ | ਇਸ ...

ਪੂਰੀ ਖ਼ਬਰ »

ਫੜੇ ਜਾਣ 'ਤੇ ਮੋਦੀ ਨੇ ਸਾਰੇ ਦੇਸ਼ ਨੂੰ ਚੌਕੀਦਾਰ ਬਣਾਇਆ-ਰਾਹੁਲ

ਕਲਾਬੁਰਗੀ (ਕਰਨਾਟਕ), 18 ਮਾਰਚ (ਏਜੰਸੀ)-ਪ੍ਰਧਾਨ ਮੰਤਰੀ ਦੀ 'ਮੈਂ ਵੀ ਚੌਕੀਦਾਰ' ਮੁਹਿੰਮ 'ਤੇ ਤਨਜ਼ ਕੱਸਦਿਆਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਿਹਾ ਕਿ ਨਰਿੰਦਰ ਮੋਦੀ ਨੇ ਫੜੇ ਜਾਣ ਦੇ ਬਾਅਦ ਸਾਰੇ ਦੇਸ਼ ਨੂੰ ਚੌਕੀਦਾਰਾਂ 'ਚ ਬਦਲ ਦਿੱਤਾ ਹੈ | ...

ਪੂਰੀ ਖ਼ਬਰ »

ਭਾਰਤ ਨੇ ਅਧਿਕਾਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ 'ਤੇ ਪਾਕਿ ਕੋਲ ਦਰਜ ਕਰਵਾਇਆ ਵਿਰੋਧ

ਨਵੀਂ ਦਿੱਲੀ, 18 ਮਾਰਚ (ਏਜੰਸੀ)-ਇਸਲਾਮਾਬਾਦ ਵਿਖੇ 8 ਤੋਂ 11 ਮਾਰਚ ਵਿਚਾਲੇ ਕਥਿਤ ਤੌਰ 'ਤੇ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ (ਡਿਪਟੀ ਹਾਈ ਕਮਿਸ਼ਨਰ, ਜਲ ਸੈਨਾ ਦੇ ਸਲਾਹਕਾਰ ਅਤੇ ਕਈ ਮੌਕਿਆਂ ਦੇ ਪ੍ਰਥਮ ਸਕੱਤਰ) ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭਾਰਤ ਵਲੋਂ ...

ਪੂਰੀ ਖ਼ਬਰ »

ਤਰਾਲ 'ਚ ਅੱਤਵਾਦੀਆਂ ਵਲੋਂ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ

ਸ੍ਰੀਨਗਰ, 18 ਮਾਰਚ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਨੇ ਦੇਰ ਸ਼ਾਮ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ | ਲੋਕ ਸਭਾ ਚੋਣਾਂ ਦੇ ਐਲਾਨ ਦੇ ਬਾਅਦ ਸਿਵਲ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਣ ਦੀ ਇਹ ਪੰਜਵੀਂ ਘਟਨਾ ਹੈ | ਐਸ.ਐਸ.ਪੀ. ...

ਪੂਰੀ ਖ਼ਬਰ »

ਭਾਰਤ-ਪਾਕਿ ਵਿਚਾਲੇ ਤਣਾਅ ਘੱਟ ਕਰਨ 'ਚ ਅਹਿਮ ਭੂਮਿਕਾ ਨਿਭਾਈ-ਯੂ.ਏ.ਈ.

ਨਵੀਂ ਦਿੱਲੀ, 18 ਮਾਰਚ (ਪੀ.ਟੀ.ਆਈ.)-ਭਾਰਤ 'ਚ ਯੂ.ਏ.ਈ. ਦੇ ਰਾਜਦੂਤ ਅਹਿਮਦ ਅਲ ਬਾਨਾ ਨੇ ਕਿਹਾ ਕਿ ਬਾਲਾਕੋਟ 'ਚ ਭਾਰਤੀ ਲੜਾਕੂ ਜਹਾਜ਼ਾਂ ਵਲੋਂ ਕੀਤੇ ਗਏ ਹਮਲੇ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਾਲੇ ਪੈਦਾ ਹੋਏ ਤਣਾਅ ਨੂੰ ਘੱਟ ਕਰਨ 'ਚ ਯੂ.ਏ.ਈ. ਨੇ ਅਹਿਮ ਭੂਮਿਕਾ ਨਿਭਾਈ ...

ਪੂਰੀ ਖ਼ਬਰ »

ਫ਼ਰਜ਼ੀ ਦਸਤਾਵੇਜ਼ ਸਾਬਤ ਹੋ ਰਹੇ ਹਨ ਰਾਜਸੀ ਪਾਰਟੀਆਂ ਦੇ ਚੋਣ ਮਨੋਰਥ ਪੱਤਰ

ਮਾਨਸਾ, 18 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਏਨੀ ਦਿਨੀਂ ਜਦੋਂ 17ਵੀਂ ਲੋਕ ਸਭਾ ਚੋਣਾਂ ਦਾ ਬਿਗਲ ਵੱਜ ਚੁੱਕਿਆ ਹੈ, ਮੌਕੇ ਦੇਸ਼ ਭਰ 'ਚ ਇਸ ਮੰਗ ਨੇ ਜ਼ੋਰ ਫੜ੍ਹ ਲਿਆ ਹੈ ਕਿ ਚੋਣ ਮਨੋਰਥ ਪੱਤਰਾਂ ਨੂੰ ਕਾਨੂੰਨੀ ਦਾਇਰੇ 'ਚ ਲਿਆਂਦਾ ਜਾਵੇ | ਰਾਜਨੀਤਕ ਪਾਰਟੀਆਂ ਦੇ ਆਗੂਆਂ ...

ਪੂਰੀ ਖ਼ਬਰ »

ਐਡਵੋਕੇਟ ਸਤਿੰਦਰ ਸਿੰਘ ਸਵੀ ਕੋਰ ਕਮੇਟੀ ਦੇ ਮੈਂਬਰ ਬਣੇ

ਫ਼ਾਜ਼ਿਲਕਾ, 18 ਮਾਰਚ (ਦਵਿੰਦਰ ਪਾਲ ਸਿੰਘ)- ਟਕਸਾਲੀ ਅਕਾਲੀ ਪਰਿਵਾਰ ਨਾਲ ਸਬੰਧਿਤ ਇਲਾਕੇ ਦੇ ਨਾਮਵਰ ਸਰਗਰਮ ਨੌਜਵਾਨ ਆਗੂ ਐਡਵੋਕੇਟ ਸਤਿੰਦਰ ਸਿੰਘ ਸਵੀ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਨੇ ...

ਪੂਰੀ ਖ਼ਬਰ »

ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਗੁਰਮਤਿ ਸਮਾਗਮ

ਚੀਮਾ ਮੰਡੀ, 18 ਮਾਰਚ (ਦਲਜੀਤ ਸਿੰਘ ਮੱਕੜ)- ਸਥਾਨਕ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ 153ਵੇਂ ਜਨਮ ਦਿਹਾੜੇ ਮੌਕੇ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ 'ਚ ਵੱਖ-ਵੱਖ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX