ਤਾਜਾ ਖ਼ਬਰਾਂ


ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 minute ago
ਜੋਧਾਂ, 21 ਅਪ੍ਰੈਲ (ਗੁਰਵਿੰਦਰ ਸਿੰਘ ਹੈਪੀ)- ਲੁਧਿਆਣਾ ਜ਼ਿਲ੍ਹੇ ਦੇ ਨਾਮਵਰ ਪਿੰਡ ਗੁੱਜਰਵਾਲ ਵਿਖੇ ਅੱਜ ਇੱਕ ਨੌਜਵਾਨ ਵਲੋਂ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ 22 ਸਾਲਾ ਚਰਨਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ...
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  11 minutes ago
ਮੱਤੇਵਾਲ, 21 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 'ਸ਼ਬਦ ਗੁਰੂ ਯਾਤਰਾ' ਅੱਜ ਹਲਕਾ ਮਜੀਠਾ ਦੇ ਪਿੰਡ ਨਾਥ ਦੀ ਖੂਹੀ, ਮੱਤੇਵਾਲ ਵਿਖੇ ਸਥਿਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ...
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  28 minutes ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਰਾਜਧਾਨੀ ਕੋਲੰਬੋ ਅਤੇ ਸ੍ਰੀਲੰਕਾ 'ਚ ਇੱਕੋ ਸਮੇਂ ਕਈ ਥਾਈਂ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 129 ਹੋ ਗਈ ਹੈ। ਉੱਥੇ ਹੀ ਇਨ੍ਹਾਂ ਧਮਾਕਿਆਂ 'ਚ 450 ਲੋਕ ਜ਼ਖ਼ਮੀ ਹੋਏ ਹਨ। ਧਮਾਕੇ ਰਾਜਧਾਨੀ...
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  48 minutes ago
ਜਲੰਧਰ, 21 ਅਪ੍ਰੈਲ- ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਗੁਰੂ ਗੋਬਿੰਦ ਸਿੰਘ ਐਵਨਿਊ ਨੇੜੇ ਅੱਜ ਇੱਕ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਰਿਕਸ਼ਾ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਜੇ ਤੱਕ ਨਹੀਂ ਹੋ ਸਕੀ ਹੈ। ਦੱਸਿਆ ਜਾ ਰਿਹਾ ਹੈ...
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  about 1 hour ago
ਅਟਾਰੀ, 21ਅਪ੍ਰੈਲ (ਰੁਪਿੰਦਰਜੀਤ ਸਿੰਘ ਭਕਨਾ)- ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਖ਼ਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਤਿਉਹਾਰ ਮਨਾਉਣ ਅਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ 'ਤੇ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਵਾਪਸ ਪਰਤ ਆਇਆ...
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  about 1 hour ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਤਿੰਨ ਚਰਚਾਂ ਅਤੇ ਤਿੰਨ ਹੋਟਲਾਂ 'ਚ ਧਮਾਕਿਆਂ ਦੀ ਖ਼ਬਰ ਨਾਲ ਕਰੋੜਾਂ ਭਾਰਤੀ ਵੀ ਚਿੰਤਾ 'ਚ ਹਨ। ਵੱਡੀ ਗਿਣਤੀ ਭਾਰਤੀ ਨਾਗਰਿਕ ਅਤੇ ਭਾਰਤੀ ਮੂਲ ਦੇ ਲੋਕ ਸ੍ਰੀਲੰਕਾ 'ਚ ਰਹਿੰਦੇ ਹਨ। ਹਾਲਾਂਕਿ ਇਨ੍ਹਾਂ ਧਮਾਕਿਆਂ 'ਚ ਅਜੇ ਤੱਕ...
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  about 1 hour ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਰਾਜਧਾਨੀ ਕੋਲੰਬੋ ਸਮੇਤ ਸ੍ਰੀਲੰਕਾ 'ਚ ਅੱਜ ਇੱਕੋ ਸਮੇਂ ਕਈ ਥਾਈਂ ਲੜੀਵਾਰ ਧਮਾਕੇ ਹੋਏ, ਜਿਨ੍ਹਾਂ 'ਚ 49 ਲੋਕਾਂ ਦੀ ਮੌਤ ਹੋ ਗਈ, ਜਦਕਿ 300 ਤੋਂ ਵੱਧ ਹੋਰ ਜ਼ਖ਼ਮੀ ਹੋਏ ਹਨ। ਸ੍ਰੀਲੰਕਾ ਦੀ ਪੁਲਿਸ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ...
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  about 2 hours ago
ਕੋਲੰਬੋ, 21 ਅਪ੍ਰੈਲ- ਰਾਜਧਾਨੀ ਕੋਲੰਬੋ ਸਮੇਤ ਸ੍ਰੀਲੰਕਾ ਦੇ ਕਈ ਇਲਾਕਿਆਂ 'ਚ ਅੱਜ ਈਸਟਰ ਮੌਕੇ ਬੰਬ ਧਮਾਕੇ ਹੋਣ ਦੀ ਖ਼ਬਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਧਮਾਕੇ ਇੱਥੇ ਦੋ ਚਰਚਾਂ ਤੇ ਹੋਟਲਾਂ 'ਚ ਹੋਏ ਹਨ ਅਤੇ ਇਨ੍ਹਾਂ 'ਚ ਕਈ ਲੋਕਾਂ ਦੇ ਮਾਰੇ ਜਾਣ ਤੇ ਜ਼ਖ਼ਮੀ ਹੋਣ ਦਾ...
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  about 1 hour ago
ਰਾਏਪੁਰ, 21 ਅਪ੍ਰੈਲ- ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਖੇਤਰ ਬੀਜਾਪੁਰ ਦੇ ਪਾਮੇੜ ਪਿੰਡ ਦੇ ਜੰਗਲਾਂ 'ਚ ਅੱਜ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਹੋਈ। ਇਸ ਮੁਠਭੇੜ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ...
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  about 3 hours ago
ਅਮਰਕੋਟ, 21 ਅਪ੍ਰੈਲ (ਗੁਰਚਰਨ ਸਿੰਘ ਭੱਟੀ)- ਸਰਹੱਦੀ ਖੇਤਰ ਦੇ ਪਿੰਡ ਵਲਟੋਹਾ ਵਿਖੇ ਬੀਤੀ ਰਾਤ ਇਕ ਨੌਜਵਾਨ ਦੇ ਕਤਲ ਹੋਣ ਦਾ ਪਤਾ ਲੱਗਾ, ਜਾਣਕਾਰੀ ਅਨੁਸਾਰ ਪਿੰਡ ਵਲਟੋਹਾ ਵਿਖੇ ਆਪਣੇ ਨਾਨਕੇ ਘਰ ਆਏ ਨੌਜਵਾਨ ਮਲਕੀਤ ਸਿੰਘ ਪੁੱਤਰ ਸਤਨਾਮ ਸਿੰਘ ਪਿੰਡ ਨੂਰਵਾਲਾ ਜੋ ਕਿ ਬੀਤੀ ਰਾਤ ਆਪਣੇ...
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  about 3 hours ago
ਨਵੀਂ ਦਿੱਲੀ, 21 ਅਪ੍ਰੈਲ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਬੀਤੇ ਲੰਘੇ ਦਿਨ ਸਨਿੱਚਰਵਾਰ ਨੂੰ ਸਪਾ ਨੇਤਾ ਤੇ ਰਾਮਗੋਪਾਲ ਯਾਦਵ ਦੇ ਬੇਟੇ ਅਕਸ਼ੈ ਯਾਦਵ ਲਈ ਰੈਲੀ ਵਿਚ ਵੋਟ ਮੰਗਿਆ। ਫ਼ਿਰੋਜ਼ਾਬਾਦ 'ਚ ਗੱਠਜੋੜ ਦੀ ਰੈਲੀ 'ਚ ਭਾਜਪਾ ਤੇ ਪ੍ਰਧਾਨ ਮੰਤਰੀ ਮੋਦੀ 'ਤੇ ਬਰਸ ਰਹੀ ਮਾਇਆਵਤੀ...
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  about 3 hours ago
ਨਵੀਂ ਦਿੱਲੀ, 21 ਅਪ੍ਰੈਲ - ਹਾਲ ਹੀ ਵਿਚ ਭਾਜਪਾ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਸ਼ਤਰੂਘਣ ਸਿਨਹਾ ਨੇ ਪਿਛਲੇ ਸਾਲ ਮੱਧ ਪ੍ਰਦੇਸ਼, ਰਾਜਸਥਾਨ ਤੇ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਜਿੱਤ ਨੂੰ ਲੈ ਕੇ ਸਨਿੱਚਰਵਾਰ ਨੂੰ ਭਾਜਪਾ 'ਤੇ ਨਿਸ਼ਾਨਾ ਸਾਧਿਆ। ਸਿਨਹਾ ਨੇ ਸਵਾਲ ਕੀਤਾ ਕਿ ਕ੍ਰਿਪਾ ਕਰਕੇ...
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  about 4 hours ago
ਲਖਨਊ, 21 ਅਪ੍ਰੈਲ - ਉਤਰ ਪ੍ਰਦੇਸ਼ ਦੇ ਆਗਰਾ ਲਖਨਊ ਐਕਸਪ੍ਰੈਸ ਵੇ 'ਤੇ ਇਕ ਬੱਸ ਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ ਵਿਚ 7 ਲੋਕਾਂ ਦੀ ਮੌਤ ਹੋ ਗਈ ਹੈ ਤੇ 34 ਲੋਕ ਜ਼ਖਮੀ ਹੋਏ ਹਨ। ਇਹ ਹਾਦਸਾ ਮੈਨਪੁਰੀ ਕੋਲ ਵਾਪਰਿਆ ਹੈ। ਜ਼ਖਮੀ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਜਾ ਰਿਹਾ...
ਅੱਜ ਦਾ ਵਿਚਾਰ
. . .  about 4 hours ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  1 day ago
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  1 day ago
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  1 day ago
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  1 day ago
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  1 day ago
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  1 day ago
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  1 day ago
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  1 day ago
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  1 day ago
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  1 day ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  1 day ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  1 day ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  1 day ago
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  1 day ago
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  1 day ago
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  1 day ago
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  1 day ago
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  1 day ago
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  1 day ago
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  about 1 hour ago
ਔਰਤਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਪੰਡਯਾ ਅਤੇ ਰਾਹੁਲ 'ਤੇ ਲੱਗਾ 20-20 ਲੱਖ ਰੁਪਏ ਦਾ ਜੁਰਮਾਨਾ
. . .  about 1 hour ago
ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  about 1 hour ago
ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  1 minute ago
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  20 minutes ago
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  50 minutes ago
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  about 1 hour ago
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਚੇਤ ਸੰਮਤ 551
ਿਵਚਾਰ ਪ੍ਰਵਾਹ: ਨੀਤੀਆਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ 'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਸੰਗਰੂਰ

-ਮਾਮਲਾ ਕਿਸਾਨਾਂ ਤੋਂ ਫ਼ਸਲ ਸਿੱਧੀ ਖ਼ਰੀਦਣ ਤੇ ਅਦਾਇਗੀ ਕਰਨ ਦਾ- ਆੜ੍ਹਤੀਆਂ, ਮਜ਼ਦੂਰਾਂ ਤੇ ਮੁਨੀਮਾਂ ਵਲੋਂ ਕੇਂਦਰ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਲਹਿਰਾਗਾਗਾ, 18 ਮਾਰਚ (ਗਰਗ, ਢੀਂਡਸਾ, ਗੋਇਲ)-ਆੜ੍ਹਤੀ ਐਸੋਸੀਏਸ਼ਨ ਲਹਿਰਾਗਾਗਾ ਦੇ ਪ੍ਰਧਾਨ ਜੀਵਨ ਕੁਮਾਰ ਰਬੜ ਦੀ ਅਗਵਾਈ 'ਚ ਇਕੱਠੇ ਹੋਏ ਆੜ੍ਹਤੀ, ਲੇਬਰ ਯੂਨੀਅਨ ਅਤੇ ਮੁਨੀਮ ਐਸੋਸੀਏਸ਼ਨ ਨੇ ਕੇਂਦਰ ਸਰਕਾਰ ਵਲੋਂ ਆੜ੍ਹਤੀਆਂ ਦੀ ਆੜ੍ਹਤ ਖ਼ਤਮ ਕਰਕੇ ਪੰਜਾਬ ਸਰਕਾਰ ਨੂੰ ਕਿਸਾਨਾਂ ਦੀ ਫ਼ਸਲ ਦੀ ਸਿੱਧੀ ਖ਼ਰੀਦ ਅਤੇ ਸਿੱਧੀ ਅਦਾਇਗੀ ਕਰਨ ਦੇ ਜਾਰੀ ਕੀਤੇ ਹੁਕਮ ਦੇ ਿਖ਼ਲਾਫ਼ ਅੱਜ ਇੱਥੇ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਪ੍ਰਧਾਨ ਜੀਵਨ ਕੁਮਾਰ ਰਬੜ ਅਤੇ ਓਮ ਪ੍ਰਕਾਸ਼ ਜਵਾਹਰਾਲਾ ਨੇ ਸੰਬੋਧਨ ਕਰਦਿਆਂ ਸਰਕਾਰ ਤੋਂ ਕਾਲੇ ਕਾਨੂੰਨ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਵਪਾਰੀ ਵਿਰੋਧੀ ਨੀਤੀਆਂ ਦੇ ਕਾਰਨ ਆੜ੍ਹਤੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਸਿੱਧੀ ਖ਼ਰੀਦ ਦੇ ਹੁਕਮ ਜਾਰੀ ਕਰਕੇ ਕੇਂਦਰ ਸਰਕਾਰ ਆੜ੍ਹਤੀ, ਕਿਸਾਨ ਅਤੇ ਮਜ਼ਦੂਰਾਂ ਦੇ ਨਹੁੰ-ਮਾਸ ਦੇ ਰਿਸ਼ਤੇ ਨੂੰ ਖ਼ਤਮ ਕਰਨਾ ਚਾਹੁੰਦੀ ਹੈ | ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਉਕਤ ਕਾਲੇ ਕਾਨੂੰਨ ਿਖ਼ਲਾਫ਼ ਆੜ੍ਹਤੀ ਵਰਗ ਦਾ ਸਾਥ ਦੇਣ | ਸ੍ਰੀ ਰਬੜ ਨੇ ਕਿਹਾ ਕਿ ਜੇਕਰ ਕਾਲਾ ਕਾਨੂੰਨ ਲਾਗੂ ਹੋ ਗਿਆ ਤਾਂ ਕਿਸਾਨਾਂ ਨੂੰ ਆਪਣੀ ਫ਼ਸਲਾਂ ਦੇ ਪੈਸੇ ਲੈਣ ਲਈ ਵੀ ਧਰਨੇ ਲਾਉਣੇ ਪੈਣਗੇ | ਉਨ੍ਹਾਂ ਕਿਹਾ ਕਿ ਜਿਵੇਂ ਅੱਜ ਪੰਜਾਬ ਦਾ ਕਿਸਾਨ ਗੰਨੇ ਦੀ ਅਦਾਇਗੀ ਲਈ ਸੜਕਾਂ ਉੱਪਰ ਰੁਲ ਰਿਹਾ ਹੈ ਜੇਕਰ ਇਹ ਕਾਨੂੰਨ ਲਾਗੂ ਹੋ ਜਾਂਦਾ ਹੈ ਤਾਂ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੀ ਅਦਾਇਗੀ ਲਈ ਵੀ ਇਸੇ ਤਰ੍ਹਾਂ ਰੁਲਣਾ ਪਵੇਗਾ | ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸ੍ਰੀ ਵਿਜੇ ਕਾਲੜਾ ਨੂੰ ਵਿਸ਼ਵਾਸ ਵਿੱਚ ਲੈ ਕੇ ਇੱਕ ਕਮੇਟੀ ਦਾ ਗਠਨ ਕਰਕੇ ਕੇਂਦਰ ਸਰਕਾਰ ਤੋਂ ਉਕਤ ਆੜ੍ਹਤੀ ਵਿਰੋਧੀ ਕਾਲਾ ਕਾਨੂੰਨ ਵਾਪਸ ਕਰਵਾਇਆ ਜਾਵੇ ਨਹੀਂ ਤਾਂ ਸਮੁੱਚੇ ਪੰਜਾਬ ਦੇ ਆੜ੍ਹਤੀ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਯੋਗਰਾਜ ਬਾਂਸਲ, ਜੀਵਨ ਲਾਲ ਸੇਖੂਵਾਸ ਵਾਲੇ, ਕਿ੍ਸ਼ਨ ਕੁਮਾਰ ਟੀਨਾ, ਸੁਖਵਿੰਦਰ ਫਲੇੜਾ, ਧਰਮਪਾਲ ਕੋਟੜਾ, ਲੀਲਾ ਰਾਮ ਖਾਈ, ਸੰਜੈ ਕੁਮਾਰ, ਵਿਨੋਦ ਮਲਿਕ, ਅਮਰਨਾਥ ਕੋਕੀ, ਇੰਦਰਜੀਤ ਸਿੰਘ ਬੇਦੀ, ਪ੍ਰਮੋਦ ਕੁਮਾਰ, ਸੁਭਾਸ਼ ਰਾਣਾ, ਗਗਨਦੀਪ ਲੱਕੀ, ਮਨੋਜ ਕੁਮਾਰ ਮੌਜੂਦ ਸਨ |

ਕਿਸਾਨਾਂ ਨੇ ਸਰਕਾਰ ਦੀ ਨੀਤੀਆਂ ਿਖ਼ਲਾਫ਼ ਲਾਇਆ ਧਰਨਾ

ਸੰਗਰੂਰ, 18 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰਵਾਰ ਧਰਨਾ ਲਗਾਇਆ ਗਿਆ | ਧਰਨੇ 'ਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਸੁਖਬੀਰ 21 ਨੂੰ ਸੰਗਰੂਰ ਆਉਣਗੇ

ਸੰਗਰੂਰ, 18 ਮਾਰਚ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 21 ਮਾਰਚ ਨੂੰ ਸਥਾਨਕ ਧੂਰੀ ਰੋਡ ਸਥਿਤ ਸਨਰਾਇਜ਼ ਪੈਲੇਸ ਵਿਖੇ ਅਕਾਲੀ ਦਲ ਦੀ ਰੈਲੀ ਨੰੂ ਸੰਬੋਧਨ ਕਰਨਗੇ | ਹਲਕਾ ਇੰਚਾਰਜ ਤੇ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ...

ਪੂਰੀ ਖ਼ਬਰ »

ਔਰਤ ਕੋਲੋਂ ਚਿੱਟਾ ਬਰਾਮਦ

ਧੂਰੀ, 18 ਮਾਰਚ (ਭੁੱਲਰ)-ਥਾਣਾ ਸਿਟੀ ਧੂਰੀ 'ਚ ਪੁਲਿਸ ਵਲੋਂ ਇਕ ਔਰਤ ਕੋਲੋੋਂ 4 ਗਰਾਮ ਚਿੱਟਾ ਬਰਾਮਦ ਕਰ ਕੇ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਸਹਾਇਕ ਇੰਸਪੈਕਟਰ ਐਾਟੀ ਨਾਰਕੋਟਿਕ ਸੈੱਲ ਸੰਗਰੂਰ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 18 ਮਾਰਚ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੈਸ਼ਨ ਜੱਜ ਬੀ.ਐਸ. ਸੰਧੂ ਦੀ ਅਦਾਲਤ ਨੇ ਜਬਰ ਜਨਾਹ ਦੇ ਦੋਸ਼ਾਂ 'ਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਸੁਖਵੀਰ ਸਿੰਘ ਪੂਨੀਆ ਨੇ ਦੱਸਿਆ ਕਿ ਪੁਲਿਸ ਥਾਣਾ ਸਦਰ ਅਹਿਮਦਗੜ੍ਹ ਵਿਖੇ 30 ...

ਪੂਰੀ ਖ਼ਬਰ »

ਪਦਮ ਭੂਸ਼ਣ ਮਿਲਣ 'ਤੇ ਢੀਂਡਸਾ ਨੂੰ ਕੀਤਾ ਸਨਮਾਨਿਤ

ਸੰਗਰੂਰ/ ਮਸਤੂਆਣਾ ਸਾਹਿਬ, 18 ਮਾਰਚ (ਸੁਖਵਿੰਦਰ ਸਿੰਘ ਫੁੱਲ, ਦਮਦਮੀ)-ਸੀਨੀਅਰ ਅਕਾਲੀ ਆਗੂ ਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਨੰੂ ਪਦਮ ਭੂਸ਼ਣ ਪੁਰਸਕਾਰ ਮਿਲਣ ਦੀ ਖੁਸ਼ੀ 'ਚ ਅੱਜ ਮਸਤੂਆਣਾ ਸਾਹਿਬ ਵਿਖੇ ਸਮਾਰੋਹ ਕੀਤਾ ਗਿਆ | ਸ. ਢੀਂਡਸਾ ਨੰੂ ਬਹਿੰਗਮ ...

ਪੂਰੀ ਖ਼ਬਰ »

¸ਮਾਮਲਾ ਲੜਕੀ ਦੀ ਮਲੇਸ਼ੀਆ 'ਚ ਹੋਈ ਮੌਤ ਦਾ¸ ਲਾਸ਼ ਭਾਰਤ ਲਿਆਉਣ ਲਈ ਚੁੱਕੇ ਕਰਜ਼ੇ ਨੂੰ ਮੋੜਨ ਤੋਂ ਅਸਮਰਥ ਹੈ ਪਰਿਵਾਰ

ਸੰਦੌੜ, 18 ਮਾਰਚ (ਜਗਪਾਲ ਸਿੰਘ ਸੰਧੂ)-ਰੋਜ਼ੀ ਰੋਟੀ ਕਮਾਉਣ ਲਈ ਏਜੰਟਾਂ ਦੇ ਵਿਖਾਏ ਸਬਜ਼ ਬਾਗ਼ ਤੋਂ ਬਾਅਦ ਮਲੇਸ਼ੀਆ ਪੁੱਜੀ ਨੌਜਵਾਨ ਲੜਕੀ ਦੀ ਕੁਝ ਦਿਨਾਂ ਬਾਅਦ ਹੀ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਉਪਰੰਤ ਲਾਸ਼ ਨੂੰ ਪਿੰਡ ਮਿੱਠੇਵਾਲ ਲਿਆਉਣ ਲਈ ਚੁੱਕੇ ਕਰਜ਼ੇ ...

ਪੂਰੀ ਖ਼ਬਰ »

ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ 'ਚ ਦੋ ਨੂੰ 2-2 ਸਾਲ ਦੀ ਕੈਦ

ਸੰਗਰੂਰ, 18 ਮਾਰਚ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਸੁਮਿਤ ਘਈ ਦੀ ਅਦਾਲਤ ਨੇ ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ 'ਚੋਂ ਦੋ ਵਿਅਕਤੀਆਂ ਨੂੰ 2-2 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਸਦਰ ਸੰਗਰੂਰ ਵਿਖੇ 23 ਦਸੰਬਰ 2017 ਨੂੰ ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਕਾਬੂ

ਲੌਾਗੋਵਾਲ, 18 ਮਾਰਚ (ਵਿਨੋਦ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਕੀਤੀ ਗਈ ਸਖ਼ਤੀ ਦੇ ਚੱਲਦਿਆਂ ਲੌਾਗੋਵਾਲ ਪੁਲਿਸ ਨੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਥਾਣਾ ਲੌਾਗੋਵਾਲ ਦੇ ਐੱਸ.ਐੱਚ.ਓ. ਬਲਵੰਤ ਸਿੰਘ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਦੌਰਾਨ ਨਤਮਸਤਕ ਹੋਏ ਲੌ ਾਗੋਵਾਲ ਤੇ ਢੀਂਡਸਾ ਸਨਮਾਨਿਤ

ਚੀਮਾ ਮੰਡੀ, 18 ਮਾਰਚ (ਦਲਜੀਤ ਸਿੰਘ ਮੱਕੜ)-ਸੰਤ ਬਾਬਾ ਅਤਰ ਸਿੰਘ ਦੇ ਜਨਮ ਦਿਹਾੜੇ 'ਤੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਤਿੰਨ ਦਿਨ ਗੁਰਮਤਿ ਸਮਾਗਮ ਚਲਿਆ | ਇਸ ਦੌਰਾਨ ਢਾਡੀ, ਕਵੀਸਰੀ ਅਤੇ ਸਿੱਖ ਵਿਦਵਾਨਾਂ ਨੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਸਮਾਗਮਾਂ ਦੌਰਾਨ ...

ਪੂਰੀ ਖ਼ਬਰ »

2500 ਨਸ਼ੀਲੀਆਂ ਗੋਲੀਆਂ ਬਰਾਮਦ

ਧੂਰੀ, 18 ਮਾਰਚ (ਸੁਖਵੰਤ ਸਿੰਘ ਭੁੱਲਰ, ਸੰਜੇ ਲਹਿਰੀ)-ਸਪੈਸ਼ਲ ਟਾਸਕ ਫੋਰਮ ਵਲੋਂ ਨਸ਼ਿਆਂ ਵਿਰੋਧੀ ਮੁਹਿੰਮ ਤਹਿਤ 2 ਵਿਅਕਤੀਆਂ ਪਾਸੋਂ ਵੱਖੋ-ਵੱਖ ਮਾਮਲਿਆਂ 'ਚ 2500 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੰੂ ਕਾਬੂ ਕੀਤਾ ਗਿਆ ਹੈ | ਇੰਸਪੈਕਟਰ ਐਸ.ਟੀ.ਐਫ਼ ਸੰਗਰੂਰ ...

ਪੂਰੀ ਖ਼ਬਰ »

ਅਦਾਇਗੀ ਨੂੰ ਲੈ ਕੇ ਸ਼ੂਗਰ ਮਿੱਲ ਅੱਗੇ ਭੁੱਖ ਹੜਤਾਲ ਤੇ ਪ੍ਰਦਰਸ਼ਨ ਸ਼ੁਰੂ

ਧੂਰੀ, 18 ਮਾਰਚ (ਭੁੱਲਰ, ਲਹਿਰੀ)-ਗੰਨਾ ਕਿਸਾਨਾਂ ਦੀ ਗੰਨਾ ਮਿੱਲ ਵਲੋਂ ਕਰੋੜਾਂ ਦੀ ਬਕਾਇਆ ਅਦਾਇਗੀ ਨਾ ਦੇਣ ਦੇ ਵਿਰੋਧ 'ਚ ਵੱਖੋ-ਵੱਖ ਕਿਸਾਨ ਜਥੇਬੰਦੀਆਂ ਵਲੋਂ ਗੰਨਾ ਮਿਲ ਦੇ ਗੇਟ ਅੱਗੇ ਭੁੱਖ ਹੜਤਾਲ ਤੇ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਹੈ | ਗੰਨਾ ਅਦਾਇਗੀ ਨੂੰ ...

ਪੂਰੀ ਖ਼ਬਰ »

ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਧੂਰੀ, 18 ਮਾਰਚ (ਸੁਖਵੰਤ ਸਿੰਘ ਭੁੱਲਰ) -ਥਾਣਾ ਸਦਰ ਧੂਰੀ ਦੇ ਏ. ਐਸ. ਆਈ. ਮਨਜੀਤ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ 1 ਵਿਅਕਤੀ ਪਾਸੋਂ 1200 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਦਰ ਧੂਰੀ ਪੁਲਿਸ ਦੇ ਏ. ਐਸ. ਆਈ. ਮਨਜੀਤ ਸਿੰਘ ਵਲੋਂ ...

ਪੂਰੀ ਖ਼ਬਰ »

ਸੰਤ ਢੱਕੀ ਵਾਲਿਆਂ ਦੇ ਦੀਵਾਨ 21 ਨੂੰ

ਭਵਾਨੀਗੜ੍ਹ, 18 ਮਾਰਚ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਕਪਿਆਲ ਦੇ ਗੁਰਦੁਆਰਾ ਚੜ੍ਹਦੀ ਕਲਾ ਸਾਹਿਬ ਵਿਖੇ 21 ਮਾਰਚ ਨੂੰ 12 ਤੋਂ 3 ਵਜੇ ਤੱਕ ਧਰਮ ਪ੍ਰਚਾਰ ਲਹਿਰ ਤਹਿਤ ਦੀਵਾਨ ਸਜਾਏ ਜਾ ਰਹੇ ਹਨ, ਇਸ ਸਬੰਧੀ ਗੁਰੂ ਘਰ ਦੇ ਸੇਵਾਦਾਰ ਜਗਦੀਪ ਸਿੰਘ ਨੇ ਦੱਸਿਆ ਕਿ ਸੰਤ ਬਾਬਾ ...

ਪੂਰੀ ਖ਼ਬਰ »

ਢੀਂਡਸਾ ਨੇ ਸਪਲੀਮੈਂਟ ਕੀਤਾ ਰਿਲੀਜ਼

ਲਹਿਰਾਗਾਗਾ, 18 ਮਾਰਚ (ਅਜੀਤ ਬਿਊਰੋ)-ਭਾਰਤ ਸਰਕਾਰ ਵਲੋਂ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੂੰ ਪਦਮ ਭੂਸ਼ਣ ਸਨਮਾਨ ਦਿੱਤੇ ਜਾਣ 'ਤੇ ਮਸਤੂਆਣਾ ਸਾਹਿਬ ਵਿਖੇ ਰੱਖੇ ਸਨਮਾਨ ਸਮਾਰੋਹ ਨੂੰ ਸਮਰਪਿਤ 'ਅਜੀਤ ਸਮਾਚਾਰ' ਦਾ ਸਪਲੀਮੈਂਟ ਸ.ਢੀਂਡਸਾ ਨੇ ਰਿਲੀਜ਼ ਕੀਤਾ ...

ਪੂਰੀ ਖ਼ਬਰ »

ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ ਸਾਲਾਨਾ ਸਮਾਗਮ 24 ਨੂੰ

ਸੰਗਰੂਰ, 18 ਮਾਰਚ (ਗਾਂਧੀ)-ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ 24 ਮਾਰਚ ਨੂੰ ਸਵੇਰੇ ਹੋਟਲ ਈਟਿੰਗ ਮਾਲ, ਨੇੜੇ ਬਰਨਾਲਾ ਕੈਂਚੀਆਾ ਸੰਗਰੂਰ ਵਿਖੇ, ਡਾ. ਸਰਬਜੀਤ ਕੌਰ ਸੋਹਲ ਪ੍ਰਧਾਨ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਦੀ ਪ੍ਰਧਾਨਗੀ 'ਚ ਆਪਣਾ ਚੌਥਾ ਸਾਲਾਨਾ ਸਮਾਗਮ ...

ਪੂਰੀ ਖ਼ਬਰ »

ਕਬੱਡੀ ਕੱਪ 'ਚ ਖਿਡਾਰੀ ਘੋੜਾ ਦੁਤਾਲ ਨੂੰ ਬੈੱਸਟ ਸਟਾਪਰ ਤੇ ਵਿੱਕੀ ਕਪਿਆਲ ਨੂੰ ਬੈੱਸਟ ਰੇਡਰ ਐਲਾਨਿਆ

ਮੂਣਕ, 18 ਮਾਰਚ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਮੂਣਕÐਰਜਿ.ਵਲੋਂ ਐਨ.ਆਰ.ਆਈ. ਖੇਡ ਪ੍ਰੇਮੀਆ ਦੇ ਸਹਿਯੋਗ ਨਾਲ ਦੋ ਰੋਜ਼ਾ ਕਬੱਡੀ ਕੱਪ ਸ਼ਹੀਦ ਊਧਮ ਸਿੰਘ ਸਟੇਡੀਅਮ ਮੂਣਕ ਵਿਖੇ ਕਰਵਾਇਆ ਗਿਆ | ਖੇਡ ਮੇਲੇ ਦਾ ਉਦਘਾਟਨ ਲਾਜਪਤ ਰਾਏ ...

ਪੂਰੀ ਖ਼ਬਰ »

ਬਾਬਾ ਬਾਲਕ ਨਾਥ ਦਾ ਜਾਗਰਣ ਕਰਵਾਇਆ

ਮੂਣਕ, 18 ਮਾਰਚ (ਗਮਦੂਰ ਧਾਲੀਵਾਲ)-ਬਾਲਾ ਬਾਲਕ ਨਾਥ ਮੰਦਰ ਕਮੇਟੀ ਵਲੋਂ ਬਾਬਾ ਬਾਲਕ ਨਾਥ ਦਾ ਜਾਗਰਣ ਨਵੀਂ ਜਿੰਕ ਫ਼ੈਕਟਰੀ ਮੂਣਕ ਵਿਖੇ ਕਰਵਾਇਆ ਗਿਆ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੁਸ਼ੀਲ ਸ਼ਰਮਾ, ਕਰਮਜੀਤ ਸਿੰਘ ਨੇ ਦੱਸਿਆ ਕਿ ਬਾਬਾ ਜੀ ਦਾ ਗੁਣਗਾਨ ...

ਪੂਰੀ ਖ਼ਬਰ »

ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਅੱਜ

ਦਿੜ੍ਹਬਾ ਮੰਡੀ, 18 ਮਾਰਚ (ਪਰਵਿੰਦਰ ਸੋਨੂੰ)-ਸਮੂਹ ਇਲਾਕਾ ਨਿਵਾਸੀਆਂ ਅਤੇ ਸਿੱਖ ਸੰਗਤ ਦੇ ਵਿਸ਼ੇਸ਼ ਸਹਿਯੋਗ ਨਾਲ ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲਿਆਂ ਵਲੋਂ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ 19, 20, 21 ਮਾਰਚ ਨੂੰ ਅਨਾਜ ਮੰਡੀ ਦਿੜ੍ਹਬਾ ਵਿਖੇ ਕਰਵਾਇਆ ...

ਪੂਰੀ ਖ਼ਬਰ »

ਹੋਲੀ ਦਾ ਤਿਉਹਾਰ ਮਨਾਉਂਦਿਆਂ ਚਮੜੀ ਤੇ ਵਾਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ - ਡਾ. ਭੰਡਾਰੀ

ਸੰਗਰੂਰ, 18 ਮਾਰਚ (ਚੌਧਰੀ ਨੰਦ ਲਾਲ ਗਾਂਧੀ)-ਕਿਸ਼ਨਪੁਰਾ ਵਿਖੇ ਇੰਟਰਨੈਸ਼ਨਲ ਨੇਚੁਰੋਪੈਥੀ ਆਰਗੇਨਾਈਜੇਸ਼ਨ ਦੀ ਸਥਾਨਕ ਯੂਨਿਟ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਰਾਜ ਪੁਰਸਕਾਰ ਨਾਲ ਸਨਮਾਨਿਤ ਕੁਦਰਤੀ ਇਲਾਜ ਪ੍ਰਣਾਲੀ ਮਾਹਿਰ ਡਾ. ਹਰਪ੍ਰੀਤ ਸਿੰਘ ਭੰਡਾਰੀ ਨੇ ...

ਪੂਰੀ ਖ਼ਬਰ »

ਦੂਜਾ ਮਾਲਵਾ ਕਬੱਡੀ ਕੱਪ 31 ਨੂੰ

ਅਮਰਗੜ੍ਹ, 18 ਮਾਰਚ (ਸੁਖਜਿੰਦਰ ਸਿੰਘ ਝੱਲ)-ਬਿਕਰਮਜੀਤ ਸਿੰਘ ਘੁੰਮਣ ਦੀ ਸਰਪ੍ਰਸਤੀ ਹੇਠ ਦੂਜਾ ਮਾਲਵਾ ਕਬੱਡੀ ਕੱਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਰਗੜ੍ਹ ਦੇ ਖੇਡ ਸਟੇਡੀਅਮ ਵਿਖੇ 31 ਮਾਰਚ ਦਿਨ ਐਤਵਾਰ ਨੂੰ ਕਰਵਾਇਆ ਜਾਵੇਗਾ | ਇਸ ਸਬੰਧੀ ਗੁਰਦੀਪ ਸਿੰਘ ਦੀਪੀ ...

ਪੂਰੀ ਖ਼ਬਰ »

ਕੈਂਪ 'ਚ 50 ਦਾਨੀਆਂ ਨੇ ਕੀਤਾ ਖ਼ੂਨਦਾਨ

ਧੂਰੀ, 18 ਮਾਰਚ (ਸੰਜੇ ਲਹਿਰੀ)-ਭਗਤ ਪੂਰਨ ਸਿੰਘ ਸੁਸਾਇਟੀ ਵਲੋਂ ਸਰਕਾਰੀ ਸਕੂਲ ਪਿੰਡ ਜੈਨਪੁਰ ਵਿਖੇ ਡਾ: ਜਗਦੀਪ ਸਿੰਘ ਮਾਣਕਮਾਜਰਾ ਮੁੱਖ ਪ੍ਰਬੰਧਕ ਦੀ ਅਗਵਾਈ ਹੇਠ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਤਿਰਲੋਚਨ ਸਿੰਘ ਚੀਮਾ ਮੁੱਖ ਪ੍ਰਬੰਧਕ ...

ਪੂਰੀ ਖ਼ਬਰ »

ਪੀ.ਏ.ਯੂ ਲੁਧਿਆਣਾ ਦੇ ਜਿਣਸ ਉਤਪਾਦਨ ਮੁਕਾਬਲੇ 'ਚ ਜ਼ਿਮੀਂਦਾਰਾ ਗੁੜ ਘੁਲਾੜ ਦਾ ਕਰਮਜੀਤ ਸਿੰਘ ਅੱਵਲ

ਧੂਰੀ, 18 ਮਾਰਚ (ਸੁਖਜਿੰਦਰ ਸਿੰਘ ਝੱਲ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਮੇਲੇ 'ਚ ਕਰਵਾਏ ਜਿਣਸ ਉਤਪਾਦਨ ਮੁਕਾਬਲੇ 'ਚ ਪਿੰਡ ਬੱਬਨਪੁਰ ਦੇ ਜ਼ਿਮੀਂਦਾਰਾ ਦੇਸੀ ਗੁੜ ਘੁਲਾੜ ਦੇ ਅਗਾਂਹਵਧੂ ਕਿਸਾਨ ਕਰਮਜੀਤ ਸਿੰਘ ਦੇ ਸ਼ੁੱਧ, ਵਧੀਆ ਸੱਕਰ ਤੇ ਗੁੜ ਬਣਾਉਣ ...

ਪੂਰੀ ਖ਼ਬਰ »

ਨਰਸਿੰਗ ਵਿਦਿਆਰਥਣਾਂ ਨੂੰ ਮਿਸਜ਼ ਵਰਲਡ ਪੰਜਾਬਣ ਸਿਮਰਨ ਅਕਸ ਨੇ ਚੰਗੇਰੇ ਜੀਵਨ ਲਈ ਦੱਸੇ ਨੁਕਤੇ

ਸੰਗਰੂਰ, 18 ਮਾਰਚ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਪਟਿਆਲਾ ਰੋਡ ਸਥਿਤ ਨੈਸ਼ਨਲ ਨਰਸਿੰਗ ਕਾਲਜ 'ਚ ਹੋਏ ਸਮਾਰੋਹ ਨੂੰ ਸੰਬੋਧਨ ਕਰਦਿਆਂ ਮਿਸਜ਼ ਵਰਲਡ ਪੰਜਾਬਣ ਸਿਮਰਨ ਅਕਸ ਨੇ ਕਿਹਾ ਕਿ ਜ਼ਿੰਦਗੀ ਜਿਉਣਾ ਇਕ ਕਲਾ ਹੈ ਤੇ ਇਸ ਦਾ ਆਨੰਦ ਆਤਮ ਵਿਸ਼ਵਾਸ ਨਾਲ ਹੀ ਮਾਣਿਆ ਜਾ ...

ਪੂਰੀ ਖ਼ਬਰ »

4 ਅਧਿਆਪਕ ਪ੍ਰਸੰਸਾ-ਪੱਤਰ ਨਾਲ ਸਨਮਾਨਿਤ

ਅਮਰਗੜ੍ਹ, 18 ਮਾਰਚ (ਸੁਖਜਿੰਦਰ ਸਿੰਘ ਝੱਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਲਿਆਉਣ 'ਤੇ ਸਰਕਾਰੀ ਕੰਨਿਆ ਹਾਈ ਸਕੂਲ ਢਢੋਗਲ ਦੇ 4 ਅਧਿਆਪਕਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਮੁੱਖ ਅਧਿਆਪਕ ਚਰਨਜੀਤ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਲਾਪ੍ਰਵਾਹੀ ਕਾਰਨ ਬੰਦ ਪਈਆਂ ਸੀਵਰੇਜ ਲਾਈਨਾਂ ਸੀਵਰੇਜ ਬੋਰਡ ਨੇ ਕੀਤੀਆਂ ਚਾਲੂ

• ਸ.ਸ.ਖੰਨਾ ਲੌਾਗੋਵਾਲ, 18 ਮਾਰਚ-ਕਸਬੇ ਅੰਦਰ ਪਿਛਲੇ ਲੰਮੇ ਸਮੇਂ ਤੋਂ ਗੰਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਇਲਾਕੇ ਦੇ ਲੋਕ ਤੱਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਸਨ¢ਪਿਛਲੇ ਇੱਕ ਹਫ਼ਤੇ ਤੋਂ ਲਗਾਤਾਰ ਸੀਵਰੇਜ ਬੋਰਡ ਦੇ ਇੰਚਾਰਜ ਇੰਜੀਨੀਅਰ ਰਵੀ ਨਰੂਲਾ ਦੀ ਯੋਗ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘਾ ਸਿੱਖ ਕੌਮ ਲਈ ਮਾਣ ਵਾਲੀ ਗੱਲ-ਲੌਾਗੋਵਾਲ

ਸ਼ੇਰਪੁਰ, 18 ਮਾਰਚ (ਦਰਸ਼ਨ ਸਿੰਘ ਖੇੜੀ)-ਕਰਤਾਰਪੁਰ ਲਾਂਘਾ ਸਿੱਖ ਕੌਮ ਲਈ ਬਹੁਤ ਮਾਣ ਵਾਲੀ ਗੱਲ ਹੈ | ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਦਾ ਮੈਂਬਰ ਬਣਨ 'ਤੇ ਸਿੰਗਲਾ ਦਾ ਕੀਤਾ ਸਨਮਾਨ

ਲਹਿਰਾਗਾਗਾ, 18 ਮਾਰਚ (ਗਰਗ, ਢੀਂਡਸਾ)-ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਤੋਂ ਸੇਵਾ ਮੁਕਤ ਸੁਪਰਡੈਂਟ ਸੁਰਿੰਦਰਪਾਲ ਸਿੰਗਲਾ ਦਾ ਪੰਜਾਬ ਐਾਡ ਹਰਿਆਣਾ ਹਾਈਕੋਰਟ ਦਾ ਮੈਂਬਰ ਬਣਨ 'ਤੇ ਡੀ.ਸੀ. ਦਫ਼ਤਰ ਪੈਨਸ਼ਨਰਜ਼ ਐਸੋਸੀਏਸ਼ਨ ਸੰਗਰੂਰ ਵਲੋਂ ਵਿਸ਼ੇਸ਼ ਸਨਮਾਨ ਕੀਤਾ ...

ਪੂਰੀ ਖ਼ਬਰ »

ਈਸੜਾ ਦੇ ਗੰਨਾ ਕਿਸਾਨਾਂ ਨੇ ਅਦਾਇਗੀ ਨਾ ਹੋਣ 'ਤੇ 70 ਏਕੜ ਲਵੇਰਾ ਗੰਨਾ ਵਾਹਿਆ

ਧੂਰੀ, 18 ਮਾਰਚ (ਸੁਖਵੰਤ ਸਿੰਘ ਭੁੱਲਰ)-ਪਿੰਡ ਈਸੜਾ ਦੇ ਗੰਨਾ ਕਾਸਤਕਾਰ ਕਿਸਾਨਾਂ ਵਲੋਂ ਫ਼ਸਲੀ ਪਰਿਵਰਤਨ ਤੇ ਜ਼ਮੀਨੀ ਪਾਣੀ ਦੇ ਡਿੱਗ ਰਹੇ ਲੈਵਲ ਤੋਂ ਚਿੰਤਤ ਪਿਛਲੇ ਕੁਝ ਸਾਲਾਂ ਤੋਂ ਬਿਜਾਈ ਕੀਤੇ 70 ਏਕੜ ਗੰਨੇ ਦੀ ਸਫਲ ਨੂੰ ਫ਼ਸਲੀ ਅਦਾਇਗੀ ਨਾ ਹੋਣ ਦੇ ਰੋਸ ਵਜੋਂ ...

ਪੂਰੀ ਖ਼ਬਰ »

ਵੋਟਾਂ ਬਟੋਰਨ ਲਈ ਬਾਦਲ ਪਰਿਵਾਰ ਮੇਰੇ ਅਕਸ਼ ਪ੍ਰਤੀ ਕਰ ਰਿਹਾ ਏ ਕੂੜ ਪ੍ਰਚਾਰ-ਮਾਨ

ਸੁਨਾਮ ਊਧਮ ਸਿੰਘ ਵਾਲਾ, 18 ਮਾਰਚ (ਧਾਲੀਵਾਲ, ਭੁੱਲਰ)-ਸੁਨਾਮ ਵਿਖੇ ਇੱਕ ਚੋਣ ਰੈਲੀ ਸਮੇਂ ਹਲਕਾ ਵਰਕਰਾਂ ਦੇ ਇੱਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ...

ਪੂਰੀ ਖ਼ਬਰ »

ਗੁਰਦੇਵ ਸਿੰਘ ਐਡਵੋਕੇਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਕਾਨੂੰਨੀ ਸਲਾਹਕਾਰ ਤੇ ਜਗਬੀਰ ਸਿੰਘ ਖ਼ਜ਼ਾਨਚੀ ਨਿਯੁਕਤ

ਮਲੇਰਕੋਟਲਾ, 18 ਮਾਰਚ (ਕੁਠਾਲਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸਬ ਡਿਵੀਜ਼ਨ ਮਲੇਰਕੋਟਲਾ ਦੀ ਅੱਜ ਸਥਾਨਕ ਕਾਲੀ ਮਾਤਾ ਮੰਦਰ ਵਿਖੇ ਪ੍ਰਧਾਨ ਜਸਵੰਤ ਸਿੰਘ ਬਨਭੌਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਜਿੱਥੇ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਅਤੇ ...

ਪੂਰੀ ਖ਼ਬਰ »

ਪਿਆਕੜਾਂ ਨੇ ਠੇਕੇ ਦੇ ਕਰਿੰਦੇ ਿਖ਼ਲਾਫ਼ ਮਾੜੀ ਸ਼ਰਾਬ ਵੇਚਣ ਦੇ ਦੋਸ਼ ਲਗਾਏ ਸ਼ਰਾਬ ਠੇਕੇਦਾਰਾਂ ਨੇ ਦੋਸ਼ਾਂ ਨੂੰ ਨਕਾਰਿਆ

ਮਹਿਲ ਕਲਾਂ, 18 ਮਾਰਚ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਚੁਹਾਣਕੇ ਖ਼ੁਰਦ ਸ਼ਰਾਬ ਦੇ ਠੇਕੇ ਤੋਂ ਮਿਲਦੀ ਸ਼ਰਾਬ ਨੰੂ ਕੁਝ ਸ਼ਰਾਬ ਦੇ ਪਿਆਕੜਾਂ ਵਲੋਂ ਸ਼ਰਾਬ ਨੂੰ ਮਾੜੀ ਦੱਸਦਿਆਂ ਠੇਕੇ ਦੇ ਕਰਿੰਦੇ ਿਖ਼ਲਾਫ਼ ਮਾੜੀ ਸ਼ਰਾਬ ਵੇਚਣ ਦੇ ...

ਪੂਰੀ ਖ਼ਬਰ »

ਖੇਤਲਾ ਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸੁਸਾਇਟੀ ਦੀ ਸਰਬਸੰਮਤੀ ਨਾਲ ਚੋਣ

ਦਿੜ੍ਹਬਾ ਮੰਡੀ, 18 ਮਾਰਚ (ਪਰਵਿੰਦਰ ਸੋਨੂੰ)-ਪਿੰਡ ਖੇਤਲਾ ਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸੁਸਾਇਟੀ ਦੀ ਚੋਣ ਕਾਂਗਰਸ ਦੇ ਸੂਬਾ ਸਕੱਤਰ ਸਤਨਾਮ ਸਿੰਘ ਘੁਮਾਣ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਹੋਈ | ਇਹ ਚੋਣ ਸਭਾਵਾਂ ਦੇ ਸੈਕਟਰੀ ਗੁਰਮੇਲ ਸਿੰਘ ਦਿੜ•ਬਾ, ਯੋਧਾ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਸਭਾ ਦੀ ਮੀਟਿੰਗ

ਮਖੂ, 18 ਮਾਰਚ (ਵਰਿੰਦਰ ਮਨਚੰਦਾ)- ਪੰਜਾਬ ਖੇਤ ਮਜ਼ਦੂਰ ਸਭਾ ਦੀ ਮੀਟਿੰਗ ਬਲਾਕ ਮਖੂ ਦੇ ਪਿੰਡ ਜੋਗੇਵਾਲਾ ਦੇ ਨਜ਼ਦੀਕ ਪਿੰਡ ਬਸਤੀ ਸੋਢੀਆਂ ਵਿਖੇ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਕਾਮਰੇਡ ਦੇਵੀ ਕੁਮਾਰੀ ਸਰਹਾਲੀ ਪ੍ਰਧਾਨ ਪੰਜਾਬ ਖੇਤ ਮਜ਼ਦੂਰ ਸਭਾ ਪਹੰੁਚੀ | ...

ਪੂਰੀ ਖ਼ਬਰ »

ਖੇਤਾਂ 'ਚੋਂ ਟਰਾਂਸਫ਼ਾਰਮਰ ਚੋਰੀ ਹੋਣ ਦਾ ਸਿਲਸਿਲਾ ਜਾਰੀ

ਗੁਰੂਹਰਸਹਾਏ, 18 ਮਾਰਚ (ਹਰਚਰਨ ਸਿੰਘ ਸੰਧੂ)-ਇਲਾਕੇ ਅੰਦਰ ਕਿਸਾਨਾਂ ਦੇ ਟਰਾਂਸਫ਼ਾਰਮਰ ਚੋਰੀ ਹੋਣ ਦਾ ਸਿਲਸਿਲਾ ਜਾਰੀ ਹੈ | ਬੀਤੀ ਰਾਤ ਵੀ ਚੋਰਾਂ ਵਲੋਂ ਦੋ ਕਿਸਾਨਾਂ ਦੇ ਖੇਤਾਂ ਵਿਚੋਂ ਟਰਾਂਸਫ਼ਾਰਮਰ ਚੋਰੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਕਿਸਾਨ ਪ੍ਰਤਾਪ ...

ਪੂਰੀ ਖ਼ਬਰ »

ਮੁਕਾਬਲਿਆਂ 'ਚ ਛਾਏ ਐਮ.ਡੀ. ਕਾਲਜ ਦੇ ਵਿਦਿਆਰਥੀ

ਅਬੋਹਰ, 18 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਰੈੱਡ ਰਿਬਨ ਕਲੱਬ ਫ਼ਾਜ਼ਿਲਕਾ ਵਲੋਂ ਗੋਪੀਚੰਦ ਆਰੀਆ ਮਹਿਲਾ ਕਾਲਜ ਵਿਖੇ ਕਰਵਾਏ ਗਏ ਦੋ ਰੋਜ਼ਾ ਯੁਵਕ ਮੇਲੇ ਵਿਚ ਮਹਾਂਰਿਸ਼ੀ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਹਨ | ਕਾਲਜ ਦੀ ਵਿਦਿਆਰਥਣ ...

ਪੂਰੀ ਖ਼ਬਰ »

ਬਾਬਾ ਰੋੜੀ ਸਾਹਿਬ ਦੀ ਯਾਦ 'ਚ ਪਿੰਡ ਵਲਟੋਹਾ ਦਾ ਖੇਡ ਮੇਲਾ ਸਮਾਪਤ

ਜ਼ੀਰਾ, 18 ਮਾਰਚ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਨੇੜਲੇ ਪਿੰਡ ਵਲਟੋਹਾ ਵਿਖੇ ਬਾਬਾ ਰੋੜੀ ਸਾਹਿਬ ਦੀ ਯਾਦ ਵਿਚ 52ਵਾਂ ਸਾਲਾਨਾ ਖੇਡ ਮੇਲਾ ਗ੍ਰਾਮ ਪੰਚਾਇਤ, ਪਿੰਡ ਲੌਹੁਕੇ ਕਲਾਂ, ਐਨ.ਆਰ.ਆਈ. ਵੀਰਾਂ ਅਤੇ ਪ੍ਰਬੰਧਕੀ ਕਮੇਟੀ ਵਲੋਂ ਕਰਵਾਇਆ, ਜੋ ਖਿਡਾਰੀਆਂ ਵਲੋਂ ...

ਪੂਰੀ ਖ਼ਬਰ »

ਕਾਲਜ 'ਚ ਫ਼ੈਸ਼ਨ ਟੈਕਨਾਲੋਜੀ ਵਿਭਾਗ ਵਲੋਂ ਲੈਕਚਰ

ਧੂਰੀ, 18 ਮਾਰਚ (ਸੁਖਵੰਤ ਸਿੰਘ ਭੁੱਲਰ) - ਦੇਸ਼ ਭਗਤ ਕਾਲਜ ਬਰੜ੍ਹਵਾਲ ਧੂਰੀ, ਪਿ੍ੰਸੀਪਲ ਡਾ.ਸਵਿੰਦਰ ਸਿੰਘ ਛੀਨਾ ਦੀ ਰਹਿਨੁਮਾਈ 'ਚ ਚੱਲ ਰਹੇ ਫ਼ੈਸ਼ਨ ਟੈਕਨਾਲੋਜੀ ਵਿਭਾਗ ਵਲੋਂ ਵਿਸੇਸ ਲੈਕਚਰ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਪ੍ਰੋ ਸੰਦੀਪ ਸਿੰਘ ਸ਼ਹੀਦ ...

ਪੂਰੀ ਖ਼ਬਰ »

ਕਾਂਗਰਸ ਵਲੋਂ ਸੰਗਰੂਰ 'ਚ ਉਮੀਦਵਾਰ ਦਾ ਐਲਾਨ ਨਾ ਕਰਨਾ ਘਬਰਾਹਟ ਦੀ ਨਿਸ਼ਾਨੀ-ਭਗਵੰਤ ਮਾਨ

ਚੀਮਾ ਮੰਡੀ, 18 ਮਾਰਚ (ਜਸਵਿੰਦਰ ਸਿੰਘ ਸ਼ੇਰੋਂ)-ਸਥਾਨਕ ਕਸਬਾ ਵਿਖੇ ਪਹੁੰਚੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਸਭਾ ਦੀਆਂ ਚੋਣਾਂ ਦੀ ਤਰੀਕ ਐਲਾਨੇ ਜਾਣ ਤੋਂ ਬਾਅਦ ਵੀ ਅਜੇ ਤੱਕ ਕਾਂਗਰਸ ਪਾਰਟੀ ਵਲੋਂ ਉਮੀਦਵਾਰ ਦਾ ਐਲਾਨ ਨਾ ...

ਪੂਰੀ ਖ਼ਬਰ »

ਨੀਟੂ ਸ਼ਰਮਾ ਸਨਮਾਨਿਤ

ਲਹਿਰਾਗਾਗਾ, 18 ਮਾਰਚ (ਸੂਰਜ ਭਾਨ ਗੋਇਲ)-ਜੈ ਸ੍ਰੀ ਮਹਾਂਕਾਲੀ ਮੰਦਰ ਕਮੇਟੀ ਅਤੇ ਸੰਕੀਰਤਨ ਮੰਡਲ ਵਲੋਂ ਸਾਂਝੇ ਤੌਰ 'ਤੇ ਮਹੇਸ਼ ਸ਼ਰਮਾ ਨੀਟੂ ਨੂੰ ਨਗਰ ਕੌਾਸਲ ਦਾ ਐਕਟਿੰਗ ਪ੍ਰਧਾਨ ਬਣਨ 'ਤੇ ਮੰਦਿਰ ਕਮੇਟੀ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸਵੱਛਤਾ ਅਭਿਆਨ ਤਹਿਤ ਪ੍ਰੋਗਰਾਮ ਕਰਵਾਇਆ

ਕੁੱਪ ਕਲਾਂ, 18 ਮਾਰਚ (ਰਵਿੰਦਰ ਸਿੰਘ ਬਿੰਦਰਾ)-ਏਕਤਾ ਯੂਥ ਕਲੱਬ ਮਤੋਈ ਵਲੋਂ ਪ੍ਰਧਾਨ ਸੰਦੀਪ ਕੌਰ ਦੀ ਅਗਵਾਈ ਹੇਠ ਨਹਿਰੂ ਯੁਵਾ ਕੇਂਦਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਵੱਛਤਾ ਅਭਿਆਨ ਤਹਿਤ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਡਾ. ਕਰਮਦੀਨ ਤੇ ਅਧਿਆਪਕਾ ...

ਪੂਰੀ ਖ਼ਬਰ »

ਅਹਿਮਦਗੜ੍ਹ ਫੁੱਟਵਾਲ ਟਰਾਫ਼ੀ ਪੱਖੋਵਾਲ ਨੇ ਜਿੱਤੀ

ਅਹਿਮਦਗੜ੍ਹ, 18 ਮਾਰਚ (ਪੁਰੀ)-ਅਹਿਮਦਗੜ੍ਹ ਸਪੋਰਟਸ ਐਾਡ ਵੈੱਲਫੇਅਰ ਸੁਸਾਇਟੀ ਵਲੋਂ ਅੱਠਵਾਂ ਸਾਲਾਨਾ ਫੁੱਟਬਾਲ ਟੂਰਨਾਮੈਂਟ ਧੂਮ ਧਾਮ ਨਾਲ ਸਮਾਪਤ ਹੋਇਆ | ਆਨੰਦ ਈਸ਼ਰ ਸਕੂਲ ਵਿਖੇ ਕਰਵਾਏ ਗਏ ਤਿੰਨ ਦਿਨਾਂ ਟੂਰਨਾਮੈਂਟ ਦਾ ਉਦਘਾਟਨ ਡਾਇਰੈਕਟਰ ਕਰਤਾਰ ਸਿੰਘ ਨੇ ...

ਪੂਰੀ ਖ਼ਬਰ »

ਸੰਗਰੂਰ 'ਚ ਵੋਟਰ ਜਾਗਰੂਕਤਾ ਮੈਰਾਥਨ 31 ਨੂੰ

ਸੰਗਰੂਰ, 18 ਮਾਰਚ (ਸੁਖਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੰਗਰੂਰ 'ਚ 31 ਮਾਰਚ ਨੂੰ ਵੋਟਰ ਜਾਗਰੂਕਤਾ ਮੈਰਾਥਨ ਕਰਵਾਈ ਜਾ ਰਹੀ ਹੈ ਤੇ ਇਸ ਸਬੰਧੀ ਅਗੇਤੇ ਤੌਰ 'ਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਐਸ. ਡੀ. ...

ਪੂਰੀ ਖ਼ਬਰ »

ਵਕੀਲਾਂ ਵਲੋਂ ਢੀਂਡਸਾ ਸਨਮਾਨਿਤ

ਸੰਗਰੂਰ, 18 ਮਾਰਚ (ਗਾਂਧੀ)-ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਨੂੰ ਪਦਮ ਭੂਸ਼ਣ ਪੁਰਸਕਾਰ ਮਿਲਣ 'ਤੇ ਸੀਨੀਅਰ ਐਡਵੋਕੇਟ ਸੁਰਜੀਤ ਸਿੰਘ ਗਰੇਵਾਲ, ਸ੍ਰੀ ਲਲਿਤ ਗਰਗ ਅਤੇ ਸ੍ਰੀ ਦਲਜੀਤ ਸਿੰਘ ਸੇਖੋਂ ਨੇ ਉਨ੍ਹਾਂ ਨੂੰ ਅੱਜ ਉਨ੍ਹਾਂ ਦੀ ਰਿਹਾਇਸ਼ ਵਿਖੇ ਸਨਮਾਨਿਤ ...

ਪੂਰੀ ਖ਼ਬਰ »

ਵਰਿੰਦਰ ਜੈਨ ਜ਼ਿਲ੍ਹਾ ਚੋਣ ਆਇਕਨ ਨਿਯੁਕਤ

ਮਲੇਰਕੋਟਲਾ, 18 ਮਾਰਚ (ਪਾਰਸ ਜੈਨ) -ਜ਼ਿਲ੍ਹਾ ਚੋਣ ਪ੍ਰਸ਼ਾਸਨ ਨੇ ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਪੀ.ਡਬਲਯੂ.ਡੀ (ਪਰਸਨ ਵਿਦ ਡਿਸਾਬਿਲਟੀਸ) ਵੋਟਰਾਂ ਨੂੰ ਆਪਣੇ ਮਤ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਸਮਰਪਣ ਫਾਊਾਡੇਸ਼ਨ ਦੇ ਸੂਬਾ ਪ੍ਰਧਾਨ ਵਰਿੰਦਰ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 18 ਮਾਰਚ (ਭੁੱਲਰ, ਧਾਲੀਵਾਲ)-ਵਿਧਾਨ ਸਭਾ ਹਲਕਾ ਸੁਨਾਮ-101 ਦੇ ਸਹਾਇਕ ਰਿਟਰਨਿੰਗ ਅਫ਼ਸਰ/ਐਸ.ਡੀ.ਐਮ. ਸੁਨਾਮ ਮੈਡਮ ਮਨਜੀਤ ਕੌਰ ਵਲੋਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਥਾਨਕ ਐਸ. ਡੀ. ਐਮ. ਦਫ਼ਤਰ ਦੇ ਮੀਟਿੰਗ ਰੂਮ 'ਚ ਮੀਟਿੰਗ ...

ਪੂਰੀ ਖ਼ਬਰ »

ਅੰਗਹੀਣਾਂ ਨੂੰ ਵੋਟ ਦੀ ਵਰਤੋਂ ਲਈ ਕੀਤਾ ਜਾਗਰੂਕ

ਸੁਨਾਮ ਊਧਮ ਸਿੰਘ ਵਾਲਾ, 18 ਮਾਰਚ (ਧਾਲੀਵਾਲ, ਭੁੱਲਰ)-ਕਨਫੈਡਰੇਸ਼ਨ ਫ਼ਾਰ ਚੈਲੇਂਜਡ ਪਰਸਨਜ਼ ਸੁਨਾਮ ਵਲੋਂ ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਸੰਤੀਸ ਗੋਇਲ ਦੀ ਅਗਵਾਈ 'ਚ ਸਥਾਨਕ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸੁਨਾਮ ਵਿਖੇ ਅੰਗਹੀਣ ਵੋਟਰਾਂ ਨੂੰ ਜਾਗਰੂਕ ਕਰਨ ...

ਪੂਰੀ ਖ਼ਬਰ »

'ਛਿਪਣ ਤੋਂ ਪਹਿਲਾਂ' ਨਾਟਕ ਨੇ ਸਰੋਤਿਆਂ ਦੀਆਂ ਅੱਖਾਂ ਨਮ ਕੀਤੀਆਂ

ਕੌਹਰੀਆਂ, 18 ਮਾਰਚ (ਮਾਲਵਿੰਦਰ ਸਿੰਘ ਸਿੱਧੂ)-ਹਰ ਸਾਲ ਦੀ ਤਰ੍ਹਾਂ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀ ਸ਼ਹਾਦਤ ਨੂੰ ਸਮਰਪਿਤ ਦਸਮੇਸ਼ ਯੂਥ ਵੈੱਲਫੇਅਰ ਕਲੱਬ ਅਤੇ ਨਗਰ ਨਿਵਾਸੀਆਂ ਦੇ ਪਿੰਡ ਕੌਹਰੀਆਂ ਵਲੋਂ ਤੀਸਰਾ ਨਾਟਕ ਮੇਲਾ ਕਰਵਾਇਆ ਗਿਆ | ਨਾਟਕ ...

ਪੂਰੀ ਖ਼ਬਰ »

ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਸੈਮੀਨਾਰ ਲਗਾਇਆ

ਲਹਿਰਾਗਾਗਾ, 18 ਮਾਰਚ (ਅਸ਼ੋਕ ਗਰਗ)-ਵਿੱਦਿਆ ਰਤਨ ਗਰੁੱਪ ਆਫ਼ ਕਾਲਜ ਖੋਖਰ ਕਲਾਂ ਵਿਖੇ ਨੈਸ਼ਨਲ ਫੇਸਬੁੱਕ ਆਰਮੀ ਕੰਪਨੀ ਦੇ ਪੁਸ਼ਪਿੰਦਰ ਸਿੰਘ ਵਲੋਂ ਸੈਮੀਨਾਰ ਲਗਾਇਆ ਗਿਆ | ਜਿਸ 'ਚ ਵਿਦਿਆਰਥੀਆਂ ਨੂੰ ਦੱਸਿਆ ਕਿ ਸੋਸ਼ਲ ਮੀਡੀਆ ਦੀ ਵਰਤੋਂ ਐਡਵਰਟਾਈਜਮੈਂਟ ਲਈ ਵੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX