ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  17 minutes ago
ਰਾਮ ਤੀਰਥ , 17 ਅਕਤੂਬਰ (ਧਰਵਿੰਦਰ ਸਿੰਘ ਔਲਖ) - ਅੱਜ ਅੱਡਾ ਕੋਟਲਾ ਡੂੰਮ ਵਿਖੇ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਸਾਈਡ ਮਾਰਨ ਕਰ ਕੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ...
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  29 minutes ago
ਨਵੀਂ ਦਿੱਲੀ, 17 ਅਕਤੂਬਰ- ਲੰਦਨ ਦੀ ਵੈਸਟਮਿੰਸਟਰ ਕੋਰਟ ਨੇ ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਦੋਸ਼ੀ ਨੀਰਵ ਮੋਦੀ ਦੀ ਹਿਰਾਸਤ 17 ਨਵੰਬਰ ਤੱਕ...
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  34 minutes ago
ਜਲੰਧਰ, 17 ਅਕਤੂਬਰ (ਚਿਰਾਗ਼ ਸ਼ਰਮਾ)- ਫਗਵਾੜਾ ਵਿਧਾਨ ਸਭਾ ਹਲਕੇ ਦੀ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਰਾਜੇਸ਼ ਬਾਘਾ...
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  49 minutes ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ 'ਚ ਡੇਂਗੂ ਨਾਲ ਹੋ ਰਹੀਆਂ ਮੌਤਾਂ ਅਤੇ ਸੈਂਕੜੇ ਲੋਕਾਂ ਦੇ ਇਸ ਭਿਆਨਕ ਬਿਮਾਰੀ ਤੋਂ ਪੀੜਤ ਹੋਣ ਦੇ ਬਾਵਜੂਦ ਇਸ ਦੇ ਇਲਾਜ...
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  about 1 hour ago
ਖਡੂਰ ਸਾਹਿਬ, 17 ਅਕਤੂਬਰ ( ਰਸ਼ਪਾਲ ਸਿੰਘ ਕੁਲਾਰ) -ਸਾਝਾ ਮੁਲਾਜ਼ਮ ਮੰਚ ਪੰਜਾਬ/ਚੰਡੀਗੜ੍ਹ ਵੱਲੋਂ ਸਮੁੱਚੇ ਮੁਲਾਜ਼ਮਾਂ ਦੇ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ...
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ- ਰਾਜਧਾਨੀ ਦਿੱਲੀ ਦੇ ਚਿੜੀਆ ਘਰ 'ਚ ਅੱਜ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ ਨੌਜਵਾਨ ਸ਼ੇਰ ਦੇ ਵਾੜੇ 'ਚ ਵੜ ਗਿਆ। ਹਾਲਾਂਕਿ ਹੈਰਾਨ ਕਰਨ...
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਰਾਜਧਾਨੀ 'ਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਉਦੇਸ਼ ਨਾਲ 4 ਨਵੰਬਰ ਤੋਂ 15 ਨਵੰਬਰ ਤੱਕ ਵਾਹਨਾਂ ਲਈ ਓਡ-ਈਵਨ ਯੋਜਨਾ...
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  about 1 hour ago
ਮੁੰਬਈ, 17 ਅਕਤੂਬਰ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪੰਜਾਬ ਅਤੇ ਮਹਾਰਾਸ਼ਟਰ (ਪੀ. ਐੱਮ. ਸੀ.) ਬੈਂਕ 'ਚ ਜੋ ਕੁਝ...
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਵੇਰਕਾ, 17 ਅਕਤੂਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਉੱਤਰੀ ਆਉਂਦੇ ਇਲਾਕੇ 'ਚ ਫਰੈਂਡਜ਼ ਐਵੇਨਿਊ ਮਜੀਠਾ ਰੋਡ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਡੇਂਗੂ ਦੀ...
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  about 2 hours ago
ਮੁੰਬਈ, 17 ਅਕਤੂਬਰ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਕਿਹਾ ਕਿ ਭਾਜਪਾ ਅਰਥ ਵਿਵਸਥਾ ਦੇ ਜਿਸ 'ਡਬਲ ਇੰਜਣ' ਦਾ ਪ੍ਰਚਾਰ ਕਰਦੀ ਹੈ ਅਤੇ ਜਿਸ ਦੇ ਆਧਾਰ 'ਤੇ ਉਹ...
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਦੇ ਸਾਕੇਤ ਕੋਰਟ ਨੇ ਰੇਲੀਗੇਅਰ ਫਿਨਵੇਸਟ ਲਿਮਟਿਡ ਦੇ ਫੰਡ 'ਚ ਗੜਬੜ ਕਰਨ ਦੇ ਮਾਮਲੇ 'ਚ ਸਾਬਕਾ ਪ੍ਰਮੋਟਰ ਮਲਵਿੰਦਰ ਸਿੰਘ, ਸ਼ਵਿੰਦਰ ਸਿੰਘ...
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  about 3 hours ago
ਬਾਘਾਪੁਰਾਣਾ, 17 ਅਕਤੂਬਰ (ਬਲਰਾਜ ਸਿੰਗਲਾ)- ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾਈ ਕਮੇਟੀ ਦੇ ਸੱਦੇ 'ਤੇ ਅੱਜ ਅਚਾਨਕ ਦਫ਼ਤਰੀ ਕਾਮਿਆਂ ਨੇ ਦੋ ਦਿਨਾਂ ਲਈ 'ਕਲਮ ਛੋੜ' ਹੜਤਾਲ...
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਕੋਲਕਾਤਾ, 17 ਅਕਤੂਬਰ- ਪੱਛਮੀ ਬੰਗਾਲ ਦੇ ਜਲਪਾਈਗੁੜੀ ਦੇ ਬੰਧੂਨਗਰ 'ਚ ਹਾਦਸੇ ਤੋਂ ਬਾਅਦ ਤੇਲ ਦੇ ਇੱਕ ਟੈਂਕਰ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਟੈਂਕਰ ਚਾਲਕ...
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  about 3 hours ago
ਲੁਧਿਆਣਾ, 17 ਅਕਤੂਬਰ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਵਿਧਾਨ ਸਭਾ ਹਲਕਾ ਦਾਖਾ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਕੈਪਟਨ...
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ- ਪੰਜਾਬ ਅਤੇ ਮਹਾਰਾਸ਼ਟਰ (ਪੀ. ਐੱਮ. ਸੀ.) ਬੈਂਕ ਦੇ 15 ਖਾਤਾ ਧਾਰਕਾਂ ਦਾ ਇੱਕ ਵਫ਼ਦ ਅੱਜ ਮੁੰਬਈ 'ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ...
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  about 4 hours ago
ਭੇਦਭਰੀ ਹਾਲਤ 'ਚ ਵਿਆਹੁਤਾ ਦੀ ਮੌਤ
. . .  about 4 hours ago
ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  1 minute ago
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  about 5 hours ago
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  about 5 hours ago
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  about 5 hours ago
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 6 hours ago
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  about 6 hours ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  about 6 hours ago
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 5 hours ago
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  about 7 hours ago
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 8 hours ago
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 8 hours ago
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  about 8 hours ago
ਅੱਜ ਦਾ ਵਿਚਾਰ
. . .  about 9 hours ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  about 1 hour ago
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  about 1 hour ago
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  about 1 hour ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  about 1 hour ago
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 1 hour ago
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  27 minutes ago
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  51 minutes ago
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 1 hour ago
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  about 1 hour ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  about 1 hour ago
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  about 1 hour ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 1 hour ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  1 day ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  1 day ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਚੇਤ ਸੰਮਤ 551

ਖੰਨਾ / ਸਮਰਾਲਾ

ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਐਮ. ਏ. ਰਾਜਨੀਤੀ ਸ਼ਾਸਤਰ ਦੀ ਵਿਦਿਆਰਥਣ ਦੀ ਯੂਨੀਵਰਸਿਟੀ 'ਚੋਂ ਨੌਵੇਂ ਸਥਾਨ 'ਤੇ

ਦੋਰਾਹਾ, 18 ਮਾਰਚ (ਜਸਵੀਰ ਝੱਜ/ਮਨਜੀਤ ਸਿੰਘ ਗਿੱਲ) - ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਮ. ਏ. (ਰਾਜਨੀਤੀ ਸ਼ਾਸਤਰ) ਸਮੈਸਟਰ ਪਹਿਲਾ ਅਤੇ ਸਮੈਸਟਰ ਤੀਜਾ ਦੇ ਨਤੀਜਿਆਂ ਵਿਚ ਸਥਾਨਕ ਗੁਰੂ ਨਾਨਕ ਨੈਸ਼ਨਲ ਕਾਲਜ ਦੀ ਵਿਦਿਆਰਥਣ ਸੁਖਵਿੰਦਰ ਕੌਰ ਨੇ ਯੂਨੀਵਰਸਿਟੀ ਵਿਚੋਂ ਨੌਵੀਂ ਪੁਜ਼ੀਸ਼ਨ ਪ੍ਰਾਪਤ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ | ਵਿਭਾਗ ਦੇ ਮੁਖੀ ਪ੍ਰੋ. ਗੁਰਸ਼ਰਨ ਕੌਰ ਨੇ ਦੱਸਿਆ ਕਿ ਸੈਸ਼ਨ 2018-19 ਵਿਚ ਵਿਭਾਗ ਦਾ ਨਤੀਜਾ 100 ਫ਼ੀਸਦੀ ਰਿਹਾ ਅਤੇ ਐਮ. ਏ. ਭਾਗ ਦੂਜਾ (ਸਮੈਸਟਰ ਤੀਜਾ) ਦੀ ਵਿਦਿਆਰਥਣ ਸੁਖਵਿੰਦਰ ਕੌਰ ਨੇ 76.5 ਫ਼ੀਸਦੀ ਅੰਕਾਂ ਨਾਲ ਯੂਨੀਵਰਸਿਟੀ ਵਿਚੋਂ ਨੌਵਾਂ ਅਤੇ ਕਾਲਜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਗਗਨਪ੍ਰੀਤ ਕੌਰ ਨੇ 74.75 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਦੂਜਾ ਸਥਾਨ ਅਤੇ ਸੁਖਵੀਰ ਕੌਰ ਨੇ 73.75 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ | ਇਸੇ ਪ੍ਰਕਾਰ ਐਮ.ਏ. ਭਾਗ ਪਹਿਲਾ (ਸਮੈਸਟਰ ਪਹਿਲਾ) ਵਿਚੋਂ ਗੁਰਦੀਪ ਕੌਰ, 67.5 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚ ਪਹਿਲੇ, ਗੁਰਮਨਜੋਤ ਸਿੰਘ, 64.5 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚ ਦੂਜੇ ਅਤੇ ਕਮਲਪ੍ਰੀਤ ਕੌਰ 63.25 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚ ਤੀਜੇ ਸਥਾਨ ਤੇ ਰਹੀ | ਵਿਭਾਗ ਦੇ ਨਤੀਜਿਆਂ ਵਿਚੋਂ ਸੌ ਫ਼ੀਸਦੀ ਸ਼ਾਨਦਾਰ ਸਫਲਤਾ ਨੂੰ ਦੇਖਦਿਆਂ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਰੂਪ ਬਰਾੜ, ਸਕੱਤਰ ਸ. ਹਰਪ੍ਰਤਾਪ ਸਿੰਘ ਬਰਾੜ, ਸੀਨੀਅਰ ਵਾਈਸ ਪ੍ਰਧਾਨ ਸ. ਜੋਗੇਸ਼ਵਰ ਸਿੰਘ ਮਾਂਗਟ, ਵਾਈਸ ਪ੍ਰਧਾਨ ਸ. ਜਗਜੀਵਨਪਾਲ ਸਿੰਘ ਗਿੱਲ, ਫਾਈਨੈਂਸ ਸਕੱਤਰ ਸ. ਪਵਿੱਤਰਪਾਲ ਸਿੰਘ ਪਾਂਗਲੀ, ਜੁਆਇੰਟ ਸਕੱਤਰ ਸ਼੍ਰੀ ਆਦਰਸ਼ਪਾਲ ਬੈਕਟਰ, ਕਾਰਜਕਾਰੀ ਪ੍ਰਬੰਧਕ ਸ਼੍ਰੀਮਤੀ ਰੂਪਇੰਦਰ ਬਰਾੜ, ਕਾਲਜ ਪਿ੍ੰਸੀਪਲ ਡਾ. ਨਰਿੰਦਰ ਸਿੰਘ ਸਿੱਧੂ ਅਤੇ ਵਿਭਾਗ ਦੇ ਮੁਖੀ ਪ੍ਰੋ. ਗੁਰਸ਼ਰਨ ਕੌਰ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਵਿਸ਼ੇਸ਼ ਕਰਕੇ ਅਧਿਆਪਕਾਂ ਨੂੰ ਵਧਾਈ ਦਿੱਤੀ ਜਿਨ੍ਹਾਂ ਦੀ ਸਾਂਝੀ ਮਿਹਨਤ ਸਦਕਾ ਸ਼ਾਨਦਾਰ ਨਤੀਜੇ ਪ੍ਰਾਪਤ ਹੋਏ ਜਿਸ ਨਾਲ ਕਾਲਜ ਅਤੇ ਇਲਾਕੇ ਦਾ ਨਾਂ ਰੌਸ਼ਨ ਹੋਇਆ |

ਜੂਆ ਖੇਡਦੇ ਚਾਰ ਵਿਅਕਤੀ ਕਾਬੂ

ਮੋਗਾ, 18 ਮਾਰਚ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਸੁਖਪਾਲ ਸਿੰਘ ਅਤੇ ਪੁਲਿਸ ਪਾਰਟੀ ਨਵੀਂ ਦਾਣਾ ਮੰਡੀ ਮੋਗਾ ਕੋਲ ਰਾਤ ਨੂੰ ਆਮ ਵਾਂਗ ਗਸ਼ਤ ਕਰ ਰਹੇ ਸਨ ਕਿ 9 ਵਜੇ ਦੇ ਕਰੀਬ ਮੁਖਬਰ ਦੀ ਇਤਲਾਹ 'ਤੇ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਬੰਟੀ ਬਾਂਸਲ ...

ਪੂਰੀ ਖ਼ਬਰ »

ਗੁ: ਸ੍ਰੀ ਰੇਰੂ ਸਾਹਿਬ ਵਿਖੇ ਹੋਣਗੇ 25 ਜੋੜਿਆਂ ਦੇ ਅਨੰਦ ਕਾਰਜ 13 ਅਪ੍ਰੈਲ ਨੂੰ

ਸਾਹਨੇਵਾਲ, 18 ਮਾਰਚ (ਹਰਜੀਤ ਸਿੰਘ ਢਿੱਲੋਂ/ਅਮਰਜੀਤ ਸਿੰਘ ਮੰਗਲੀ) - ਡਾ. ਭੀਮ ਰਾਓ ਅੰਬੇਡਕਰ ਵੈੱਲਫੇਅਰ ਕਲੱਬ ਸਾਹਨੇਵਾਲ ਦੇ ਪ੍ਰਧਾਨ ਗੁਰਦੀਪ ਸਿੰਘ ਕੌਲ ਈ. ਟੀ. ਓ. ਦੀ ਅਗਵਾਈ ਵਿਚ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਦੀ ਇੱਥੇ ਹੋਈ ਮੀਟਿੰਗ ਦੇ ਮਿਲੇ ਵੇਰਵੇ ...

ਪੂਰੀ ਖ਼ਬਰ »

23 ਮਾਰਚ ਨੂੰ ਹੋਵੇਗਾ ਸ਼ੁਰੂ ਨਾਟਕ ਮੇਲਾ

ਖੰਨਾ, 18 ਮਾਰਚ (ਹਰਜਿੰਦਰ ਸਿੰਘ ਲਾਲ)-ਸ਼ਹੀਦ ਏ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਯਾਦ ਵਿਚ ਅਤੇ ਜਲਿਆਂ ਵਾਲੇ ਬਾਗ਼ ਕਾਂਡ ਦੇ 100 ਸਾਲ ਪੂਰੇ ਹੋਣ 'ਤੇ ਪਿੰਡ ਰਸੂਲੜਾ ਵਿਚ 23 ਮਾਰਚ ਨੂੰ ਨਾਟਕ ਮੇਲਾ ਕਰਵਾਇਆ ਜਾ ਰਿਹਾ ਹੈ | ਜਿਸ ਬਾਰੇ ਸਾਰੇ ਪ੍ਰਬੰਧ ਮੁਕੰਮਲ ...

ਪੂਰੀ ਖ਼ਬਰ »

ਘਲੋਟੀ, ਜੱਲ੍ਹਾ ਤੇ ਅੜੈਚਾ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ

ਦੋਰਾਹਾ, 18 ਮਾਰਚ (ਮਨਜੀਤ ਸਿੰਘ ਗਿੱਲ)- ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਸਾਬਕਾ ਮੈਂਬਰ ਬਲਵੰਤ ਸਿੰਘ ਘਲੋਟੀ, ਯੂਥ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਸ਼ਿਵਰਾਜ ਸਿੰਘ ਜੱਲਾ, ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਮਾਲਵਾ ਜੋਨ 3 ਦੇ ਮੀਡੀਆ ਅਤੇ ਆਈ.ਟੀ. ਵਿੰਗ ...

ਪੂਰੀ ਖ਼ਬਰ »

ਝਾੜੀਆਂ 'ਚੋਂ ਮਿਲੀ ਮਿ੍ਤਕ ਨਵਜੰਮੇ ਬੱਚੇ ਦੇ ਮਾਮਲੇ ਦਾ ਹੋਇਆ ਖ਼ੁਲਾਸਾ

ਮਾਛੀਵਾੜਾ ਸਾਹਿਬ, 18 ਮਾਰਚ (ਸੁਖਵੰਤ ਸਿੰਘ ਗਿੱਲ)-ਦੋ ਦਿਨ ਪਹਿਲਾਂ ਮਾਛੀਵਾੜਾ ਅਢਿਆਣਾ ਰੋਡ ਦੇ ਟੀ-ਪੁਆਇੰਟ ਨਾਲ ਝਾੜੀਆਂ 'ਚੋਂ ਮਿਲੇ ਮਿ੍ਤਕ ਨਵਜੰਮੇ ਬੱਚੇ ਦੀ ਲਾਸ਼ ਨਾਲ ਸ਼ਹਿਰ ਵਿਚ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਸਨ ਕਿ ਆਖਿਰ ਇਹ ਬੱਚਾ ਕਿਸ ਹਾਲਾਤ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ ਦੇ ਸ਼ਰਾਬ ਦੇ ਠੇਕਿਆਂ ਦਾ ਡਰਾਅ ਕੱਲ੍ਹ

ਸਮਰਾਲਾ, 18 ਮਾਰਚ (ਬਲਜੀਤ ਸਿੰਘ ਬਘੌਰ)- ਉਪ ਆਬਕਾਰੀ ਅਤੇ ਕਰ ਕਮਿਸ਼ਨਰ ਲੁਧਿਆਣਾ ਪਵਨ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੇ ਸ਼ਰਾਬ ਦੇ ਠੇਕਿਆਂ ਦਾ ਡਰਾਅ ਮਿਤੀ 20 ਮਾਰਚ ਨੂੰ ਕੱਢਿਆ ਜਾਵੇਗਾ | ਉਨ੍ਹਾਂ ਵੇਰਵੇ ਸਹਿਤ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪਿੰਡ ਲੋਪੋਂ ਦਾ ਤਿੰਨ ਰੋਜ਼ਾ ਮਹਿਮੇ ਸ਼ਾਹ ਯਾਦਗਾਰੀ ਖੇਡ ਮੇਲਾ ਕੱਲ੍ਹ ਤੋਂ

ਬੀਜਾ, 18 ਮਾਰਚ (ਰਣਧੀਰ ਸਿੰਘ ਧੀਰਾ)- ਸੰਤ ਅਤਰ ਸਿੰਘ ਸਪੋਰਟਸ ਕਲੱਬ ਰਜਿ: ਪਿੰਡ ਲੋਪੋਂ ਵਲੋਂ ਬਾਬਾ ਮਹਿਮੇ ਸਾਹ ਦੀ 203 ਵੀਂ ਸਾਲਾਨਾ ਬਰਸੀ ਨੂੰ ਸਮਰਪਿਤ ਚੇਅਰਮੈਨ ਇੰਦਰਜੀਤ ਸਿੰਘ ਲੋਪੋ ਦੀ ਸਰਪ੍ਰਸਤੀ ਹੇਠ ਕੱਲ੍ਹ 20 ਤੋਂ 22 ਮਾਰਚ ਤੱਕ ਕਰਵਾਏ ਜਾ ਰਹੇ ਖੇਡ ਮੇਲੇ ...

ਪੂਰੀ ਖ਼ਬਰ »

ਮਾਈਾਡ ਮੇਕਰ ਨੇ ਦਿੱਤੀਆਂ ਏ. ਐਸ. ਵਿਦਿਆਰਥੀਆਂ ਨੂੰ ਨੌਕਰੀਆਂ

ਖੰਨਾ, 18 ਮਾਰਚ (ਹਰਜਿੰਦਰ ਸਿੰਘ ਲਾਲ)-ਏ.ਐਸ.ਗਰੱੁਪ ਆਫ਼ ਇੰਸਟੀਚਿਊਸ਼ਨਸ ਵਿਖੇ ਮਾਈਾਡ ਮੇਕਰ ਐਜੂਕੇਸ਼ਨ ਐਾਡ ਕੰਸਲਟੈਂਸੀ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਦੁਆਰਾ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ¢ਇਸ ਪਲੇਸਮੈਂਟ ਡਰਾਈਵ ਵਿਚ ਕਾਲਜ ਦੇ ਐਮ.ਬੀ.ਏ ਦੇ ...

ਪੂਰੀ ਖ਼ਬਰ »

ਖੰਨਾ ਪੁਲਿਸ ਨੇ 80 ਕਿੱਲੋ ਗਾਂਜਾ ਫੜ ਕੇ ਪੰਜਾਬ ਵਿਚ ਕੀਤਾ ਰਿਕਾਰਡ ਕਾਇਮ

ਖੰਨਾ, 18 ਮਾਰਚ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਐਸ. ਐਸ. ਪੀ. ਧਰੁਵ ਦਹਿਆ ਨੇ ਦੱਸਿਆ ਕਿ ਡੀ. ਐਸ. ਪੀ. ਮਨਜੀਤ ਸਿੰਘ, ਡੀ. ਐਸ. ਪੀ. ਦੀਪਕ ਰਾਏ, ਇੰਸਪੈਕਟਰ ਅਨਵਰ ਅਲੀ ਮੁੱਖ ਅਫ਼ਸਰ ਥਾਣਾ ਸਦਰ ਖੰਨਾ, ਥਾਣੇਦਾਰ ਬਖ਼ਸ਼ੀਸ਼ ਸਿੰਘ ਦੀ ਪੁਲਿਸ ਪਾਰਟੀ ਨੇ ਪਿੰਡ ਲਿਬੜਾ ਦੀ ...

ਪੂਰੀ ਖ਼ਬਰ »

ਕੂੜੇ ਨੂੰ ਲਾਈ ਅੱਗ ਨਾਲ ਬੋਤਲ ਫੱਟਣ 'ਤੇ ਇਕ ਔਰਤ ਝੁਲਸੀ

ਖੰਨਾ, 18 ਮਾਰਚ (ਦਵਿੰਦਰ ਸਿੰਘ ਗੋਗੀ)-ਖੰਨਾ ਦੇ ਮੜ੍ਹੀਆਂ ਰੋਡ ਸਥਿਤ ਇਕ ਘਰ ਵਿਚ ਸਫ਼ਾਈ ਕਰਨ ਤੋਂ ਬਾਅਦ ਜਦੋਂ ਰਾਜਵਿੰਦਰ ਕੌਰ 45 ਸਾਲਾ ਔਰਤ ਵਲੋਂ ਕੂੜਾ ਇਕੱਠਾ ਕਰਕੇ ਅੱਗ ਲਗਾਉਣ ਸਮੇਂ ਕੂੜੇ ਵਿਚ ਪਈ ਇਕ ਬੋਤਲ ਦੇ ਅੱਗ ਕਾਰਨ ਫੱਟ ਜਾਣ 'ਤੇ ਬੁਰੀ ਤਰ੍ਹਾਂ ਜ਼ਖ਼ਮੀ ਹੋ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਹਥਿਆਰ ਧਾਰਕ ਆਪਣੇ ਅਸਲੇ੍ਹ 19 ਤੱਕ ਥਾਣੇ ਵਿਚ ਜਮ੍ਹਾਂ ਕਰਵਾਉਣ-ਐੱਸ. ਐੱਚ. ਓ.

ਪਾਇਲ, 18 ਮਾਰਚ (ਨਿਜ਼ਾਮਪੁਰ/ਰਜਿੰਦਰ ਸਿੰਘ) - ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਅਤੇ ਡੀ. ਸੀ. ਦੇ ਆਦੇਸ਼ਾਂ ਦੀ ਪਾਲਨਾ ਕਰਦੇ ਹੋਏ ਥਾਣਾ ਪਾਇਲ ਦੇ ਮੁਖੀ ਮਨਪ੍ਰੀਤ ਸਿੰਘ ਨੇ ਸਬਡਵੀਜਨਲ ਪਾਇਲ ਦੇ ਸਾਰੇ ਹਥਿਆਰ ਧਾਰਕਾਂ ਨੂੰ ਆਪਣੇ ਆਪਣੇ ਹਥਿਆਰ ਅੱਜ 19 ...

ਪੂਰੀ ਖ਼ਬਰ »

ਭੈਣੀ ਸਾਹਿਬ ਵਿਚ ਹੋਲਾ ਮਹੱਲਾ 21 ਤੋਂ 24 ਮਾਰਚ ਤੱਕ

ਕੁਹਾੜਾ, 18 ਮਾਰਚ (ਤੇਲੂ ਰਾਮ ਕੁਹਾੜਾ) - ਨਾ-ਮਿਲਵਰਤਨ ਲਹਿਰ ਅਤੇ ਜੰਗ-ਏ-ਅਜ਼ਾਦੀ ਦੇ ਮੋਢੀ ਨਾਮਧਾਰੀ ਸਤਿਗੁਰੂ ਰਾਮ ਸਿੰਘ ਦੇ ਤਪੋ ਅਸਥਾਨ ਭੈਣੀ ਸਾਹਿਬ ਵਿਖੇ ਸਤਿਗੁਰੂ ਉਦੇ ਸਿੰਘ ਦੀ ਸਰਪ੍ਰਸਤੀ ਹੇਠ ਹੋਲਾ ਮਹੱਲਾ 21 ਮਾਰਚ ਤੋਂ 24 ਮਾਰਚ ਤੱਕ ਹੋਏਗਾ¢ ਇਸ ਸਬੰਧੀ ...

ਪੂਰੀ ਖ਼ਬਰ »

ਨਾਈਟਿੰਗੇਲ ਨਰਸਿੰਗ ਕਾਲਜ ਨਾਰੰਗਵਾਲ ਵਿਖੇ ਸਿੱਖ ਸਟੱਡੀ ਸਰਕਲ ਵਲੋਂ ਸੈਮੀਨਾਰ

ਜੋਧਾਂ, 18 ਮਾਰਚ (ਗੁਰਵਿੰਦਰ ਸਿੰਘ ਹੈਪੀ)- ਇਲਾਕੇ ਦੀ ਮੈਡੀਕਲ ਖੇਤਰ ਵਿਚ ਨਾਮਣਾ ਖੱਟਣ ਵਾਲੀ ਸੰਸਥਾ ਨਾਈਟਿੰਗੇਲ ਕਾਲਜ ਆਫ਼ ਨਰਸਿੰਗ ਨਾਰੰਗਵਾਲ ਵਿਖੇ ਸੰਸਥਾ ਦੇ ਡਾਇਰੈਕਟਰ ਡਾ. ਸਰਬਜੀਤ ਸਿੰਘ ਦੀ ਅਗਵਾਈ ਹੇਠ ਸਿੱਖ ਸਟੱਡੀ ਸਰਕਲ ਵਲੋਂ ਨੈਤਿਕ ਕਦਰਾਂ ਕੀਮਤਾਂ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕ ਵਰਕਰ ਸਰਕਾਰੀ ਹੁਕਮ ਤੋਂ ਸੰਤੁਸ਼ਟ

ਖੰਨਾ, 18 ਮਾਰਚ (ਹਰਜਿੰਦਰ ਸਿੰਘ ਲਾਲ)-ਮਿਡ ਡੇ ਮੀਲ ਕੁੱਕ ਵਰਕਰਾਂ ਵਿਚ ਵਿਭਾਗ ਵਲੋਂ ਸਕੂਲਾਂ ਵਿਚੋਂ ਕੁੱਕ ਵਰਕਰਾਂ ਨੂੰ ਰਾਜਨੀਤਕ ਪ੍ਰਭਾਵਾਂ ਕਾਰਨ ਹਟਾ ਦੇਣ ਦੇ ਨਿਯਮਾਂ 'ਤੇ ਰੋਕ ਲਗਾਉਣ ਦਾ ਪੱਤਰ ਜਾਰੀ ਕੀਤੇ ਜਾਣ 'ਤੇ ਖ਼ੁਸ਼ੀ ਦੀ ਲਹਿਰ ਹੈ | ਵਿਭਾਗ ਵਲੋਂ ਕੁੱਕ ...

ਪੂਰੀ ਖ਼ਬਰ »

ਆਰ. ਟੀ. ਆਈ. ਅਧੀਨ ਜਾਣਕਾਰੀ ਲੇਟ ਕਰਨ 'ਤੇ 5 ਹਜ਼ਾਰ ਰੁਪਏ ਜੁਰਮਾਨਾ

ਖੰਨਾ, 18 ਮਾਰਚ (ਹਰਜਿੰਦਰ ਸਿੰਘ ਲਾਲ)-ਆਰ.ਟੀ.ਆਈ. ਐਕਟ ਅਧੀਨ ਮੰਗੀ ਗਈ ਸੂਚਨਾ ਜਾਣ-ਬੁੱਝ ਕੇ ਪੰਜ ਮਹੀਨੇ ਦੀ ਦੇਰੀ ਨਾਲ ਜਾਰੀ ਕਰਨਾ ਸਥਾਨਕ ਨਗਰ ਕੌਾਸਲ ਦੇ ਕਲਰਕ ਨੂੰ ਮਹਿੰਗਾ ਪੈ ਗਿਆ ਹੈ¢ ਇਸ ਲਾ-ਪ੍ਰਵਾਹੀ ਦਾ ਖ਼ਮਿਆਜ਼ਾ ਕਲਰਕ ਨੂੰ ਆਪਣੀ ਦੋ ਮਹੀਨੇ ਦੀ ਤਨਖ਼ਾਹ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਦੋਰਾਹਾ 'ਚ ਕਰਵਾਇਆ ਭੰਗੜਾ ਕੱਪ

ਦੋਰਾਹਾ, 18 ਮਾਰਚ (ਮਨਜੀਤ ਸਿੰਘ ਗਿੱਲ)- ਨੌਜਵਾਨ ਵਰਗ ਨੂੰ ਪੰਜਾਬੀ ਸਭਿਆਚਾਰ ਨਾਲ ਜੋੜਨ ਦੇ ਮੰਤਵ ਨਾਲ ਵਿਰਾਸਤ ਏ ਕਲਚਰਲ ਫੋਕ ਕਲੱਬ ਦੋਰਾਹਾ ਵਲੋਂ ਪ੍ਰਧਾਨ ਹਰਮਨ ਰਤਨ, ਮੀਤ ਪ੍ਰਧਾਨ ਇਕਬਾਲ ਸਿੰਘ, ਚੇਅਰਮੈਨ ਪੰਕਜ ਗੌਤਮ ਤੇ ਹਰਪ੍ਰੀਤ ਸਿੰਘ ਕਟਾਣੀ ਜਨਰਲ ਸਕੱਤਰ ...

ਪੂਰੀ ਖ਼ਬਰ »

ਅੱਜ ਲਈ ਵਿਸ਼ੇਸ਼ ਦਸਮੇਸ਼ ਚੈਰੀਟੇਬਲ ਹਸਪਤਾਲ ਦੋਰਾਹਾ ਨੇ ਮਾਨਵਤਾ ਦੀ ਸੇਵਾ 'ਚ 22 ਸਾਲ ਪੂਰੇ ਕੀਤੇ

ਦੋਰਾਹਾ, 18 ਮਾਰਚ (ਮਨਜੀਤ ਸਿੰਘ ਗਿੱਲ)- ਦਸਮੇਸ਼ ਸੇਵਕ ਜਥੇ ਦੋਰਾਹਾ ਦੁਆਰਾ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਅਤੇ ਦਾਨ ਦੇ ਸਹਾਰੇ ਚਲਾਏ ਜਾ ਰਹੇ ਦਸਮੇਸ਼ ਚੈਰੀਟੇਬਲ ਹਸਪਤਾਲ ਦੋਰਾਹਾ ਨੇ ਮਾਨਵਤਾ ਦੀ ਸੇਵਾ 'ਚ ਅੱਜ ਕਰੀਬ 22 ਸਾਲ ਪੂਰੇ ਕਰ ਲਏ ਹਨ | ਹਸਪਤਾਲ ਦੀ ...

ਪੂਰੀ ਖ਼ਬਰ »

ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਲੰਗਰ ਲਗਾਇਆ

ਅਹਿਮਦਗੜ੍ਹ, 18 ਮਾਰਚ (ਪੁਰੀ)- ਸ਼ਹਿਰ ਦੇ ਛੰਨਾ ਰੋਡ ਦੇ ਮੁਹੱਲਾ ਨਿਵਾਸੀਆਂ ਵਲੋਂ ਲੰਗਰ ਲਗਾਇਆ ਗਿਆ | ਇਸ ਮੌਕੇ ਪੁਰੀਆਂ ਛੋਲਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਸ. ਅਵਤਾਰ ਸਿੰਘ ਨੇ ਦੱਸਿਆ ਕਿ ਦੇਸ਼ ਦੀ ਅਮਨ ਸ਼ਾਂਤੀ ਨੂੰ ਬਹਾਲ ਰੱਖਣ ਲਈ ਪ੍ਰਮਾਤਮਾ ਅੱਗੇ ...

ਪੂਰੀ ਖ਼ਬਰ »

ਲਹਿਰਾ ਵਿਖੇ ਵਾਲੀਬਾਲ ਟੂਰਨਾਮੈਂਟ 'ਚ ਫ਼ਿਰੋਜ਼ਸ਼ਾਹ ਦੀ ਟੀਮ ਚੈਂਪੀਅਨ

ਡੇਹਲੋਂ, 18 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)- ਪਿੰਡ ਲਹਿਰਾ ਵਿਖੇ ਨੌਜਵਾਨ ਸਪੋਰਟਸ ਕਲੱਬ ਵਲੋਂ ਐਨ.ਆਰ.ਆਈ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਚੌਥਾ ਸ਼ਾਨਦਾਰ ਵਾਲੀਬਾਲ ਸ਼ੂਟਿੰਗ ਟੂਰਨਾਮੈਂਟ ਅਮਿੱਟ ਯਾਦਾਂ ਨਾਲ ਸਮਾਪਤ ਹੋਇਆ¢ਖੇਡਾਂ ਦੌਰਾਨ ਖਿਡਾਰੀਆਂ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਨਾਲ ਸਿੱਧੀ ਮੁਲਾਕਾਤ ਖੰਨਾ ਬਰਾਂਚ ਵਿਚ ਅੱਜ

ਖੰਨਾ, 18 ਮਾਰਚ (ਹਰਜਿੰਦਰ ਸਿੰਘ ਲਾਲ)-ਮੈਕਰੋ ਗਲੋਬਲ ਮੋਗਾ ਦੇ ਐਮ. ਡੀ ਗੁਰਮਿਲਾਪ ਸਿੰਘ ਡੱਲਾ ਸੰਸਥਾ ਦੀ ਖੰਨਾ ਬਰਾਂਚ ਵਿਖੇ ਕੱਲ੍ਹ ਵਿਦਿਆਰਥੀਆਂ ਨਾਲ ਸਿੱਧੀ ਗੱਲਬਾਤ ਕਰਨਗੇ | ਸੰਸਥਾ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਗੁਰਮਿਲਾਪ ਸਿੰਘ ਡੱਲਾ ਐਸ. ਸੀ. ਐਫ਼ 20 ਜੀ. ਟੀ. ...

ਪੂਰੀ ਖ਼ਬਰ »

ਨਾਰੰਗਵਾਲ ਦਿ੍ਸ਼ਟੀ ਸਕੂਲ ਦਾ ਸਾਲਾਨਾ ਸਮਾਰੋਹ ਧੂਮਧਾਮ ਨਾਲ ਆਯੋਜਿਤ

ਅਹਿਮਦਗੜ੍ਹ, 18 ਮਾਰਚ (ਪੁਰੀ) - ਦਿ੍ਸ਼ਟੀ ਪਬਲਿਕ ਸਕੂਲ ਨਾਰੰਗਵਾਲ ਦਾ ਸਾਲਾਨਾ ਸਮਾਰੋਹ ਧੂਮਧਾਮ ਨਾਲ ਮਨਾਇਆ ਗਿਆ | ਇਸ ਸਮਾਰੋਹ ਵਿਚ ਕਮਿਸ਼ਨਰ ਪੁਲਿਸ ਲੁਧਿਆਣਾ ਡਾ. ਸੁਖਚੈਨ ਸਿੰਘ ਗਿੱਲ ਅਤੇ ਵਿਪਨ ਗੁਪਤਾ ਵੀਨਸ ਇੰਡਸਟਰੀ ਲੁਧਿਆਣਾ, ਸਾਬਕਾ ਡੀ. ਜੀ. ਪੀ. ਡੀ. ਆਰ. ...

ਪੂਰੀ ਖ਼ਬਰ »

ਹਲਕਾ ਪਾਇਲ ਵਿਚਲੇ ਮਹੇਸ਼ਇੰਦਰ ਗਰੇਵਾਲ ਦੇ ਸਮਰਥਕਾਂ ਵਲੋਂ ਉਨ੍ਹਾਂ ਦੇ ਹੱਕ ਵਿਚ ਡਟਣ ਦਾ ਫ਼ੈਸਲਾ

ਮਲੌਦ, 18 ਮਾਰਚ (ਸਹਾਰਨ ਮਾਜਰਾ)- ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪਰਿਵਾਰਕ ਅਤੇ ਸਿਆਸੀ ਖੇਤਰ ਵਿਚ ਸਭ ਤੋਂ ਨੇੜੇ ਮੰਨੇ ਜਾਂਦੇ ਪਾਰਟੀ ਦੇ ਸੀ: ਮੀਤ ਪ੍ਰਧਾਨ ਐਡਵੋਕੇਟ ਮਹੇਸ਼ਇੰਦਰ ਸਿੰਘ ਗਰੇਵਾਲ ਦੀਆਂ ...

ਪੂਰੀ ਖ਼ਬਰ »

ਗੁਰਦੁਆਰਾ ਮੀਰੀ ਪੀਰੀ ਸਾਹਿਬ ਨਾਰੰਗਵਾਲ ਵਿਖੇ ਲੰਗਰ ਲਗਾਇਆ

ਜੋਧਾਂ, 18 ਮਾਰਚ (ਗੁਰਵਿੰਦਰ ਸਿੰਘ ਹੈਪੀ)- ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਮੀਰੀ ਪੀਰੀ ਸਾਹਿਬ ਨਾਰੰਗਵਾਲ (ਨਹਿਰ ਪੁਲ) ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ...

ਪੂਰੀ ਖ਼ਬਰ »

ਮਦਨੀਪੁਰ ਵਿਖੇ ਮੁਫ਼ਤ ਮੈਡੀਕਲ ਕੈਂਪ ਪਹਿਲੀ ਨੂੰ ੂ

ਮਲੌਦ, 18 ਮਾਰਚ (ਸਹਾਰਨ ਮਾਜਰਾ)-ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਪਿੰਡ ਮਦਨੀਪੁਰ ਵਿਖੇ 1 ਅਪੈ੍ਰਲ ਨੂੰ ਕੈਂਸਰ ਮੁਫ਼ਤ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ | ਜਥੇ: ਤੇਜਿੰਦਰ ਸਿੰਘ ਮਦਨੀਪੁਰ ਨੇ ਦੱਸਿਆ ਕਿ ਇਸ ਕੈਂਪ ਵਿਚ ...

ਪੂਰੀ ਖ਼ਬਰ »

ਖੰਨਾ ਦੇ ਡੀ. ਐਸ. ਪੀ. ਰਹੇ ਸਭਰਵਾਲ ਦਾ ਸਨਮਾਨ

ਖੰਨਾ, 18 ਮਾਰਚ (ਹਰਜਿੰਦਰ ਸਿੰਘ ਲਾਲ)-ਵਿਕਾਸ ਸਭਰਵਾਲ ਦੇ ਬਤੌਰ ਐਸ. ਪੀ. ਪਦ ਉੱਨਤ ਹੋਣ ਉਪਰੰਤ ਜ਼ਿਲ੍ਹਾ ਜਿਮਨਾਸਟਿਕ ਐਸੋਸੀਏਸ਼ਨ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਮੁਬਾਰਕਬਾਦ ਦਿੱਤੀ ਗਈ | ਗੌਰਤਲਬ ਹੈ ਕਿ ਵਿਕਾਸ ਸਭਰਵਾਲ ਲੰਮਾ ਸਮਾਂ ਖੰਨਾ ਵਿਚ ...

ਪੂਰੀ ਖ਼ਬਰ »

ਲਿਖਾਰੀ ਸਭਾ ਪਾਇਲ ਵਲੋਂ ਲਾਡੀ ਗਿੱਲ, ਰੌਣੀ ਅਤੇ ਰਾਣਾ ਸਨਮਾਨਿਤ

ਪਾਇਲ, 18 ਮਾਰਚ (ਨਿਜ਼ਾਮਪੁਰ)-ਲਿਖਾਰੀ ਸਭਾ ਪਾਇਲ ਦੀ ਮਹੀਨਾਵਾਰ ਮੀਟਿੰਗ ਸਭਾ ਦੇ ਪ੍ਰਧਾਨ ਸੁੱਖਾ ਸ਼ਾਹਪੁਰ ਅਤੇ ਸਰਪ੍ਰਸਤ ਪਾਲਾ ਰਾਜੇਵਾਲੀਆ ਦੀ ਸਰਪ੍ਰਸਤੀ ਹੇਠ ਹੋਈ | ਮੁੱਖ ਮਹਿਮਾਨ ਵਜੋਂ ਯੂਥ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਭਵਨਦੀਪ ਸਿੰਘ ਮੰਡੇਰ ਨੇ ...

ਪੂਰੀ ਖ਼ਬਰ »

ਗਾਂਜੇ ਸਮੇਤ ਤਿੰਨ ਵਿਅਕਤੀ ਕਾਬੂ

ਖੰਨਾ, 18 ਮਾਰਚ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ 1 ਖੰਨਾ ਪੁਲਿਸ ਨੇ 3 ਵਿਅਕਤੀਆਂ ਨੂੰ ਗਾਂਜੇ ਸਮੇਤ ਕਾਬੂ ਕੀਤਾ ਗਿਆ | ਏ. ਐਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਰੇਲਵੇ ਚੌਾਕ ਖੰਨਾ ਵਿਖੇ ਕੀਤੀ ਨਾਕਾਬੰਦੀ ਦੌਰਾਨ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਬਾਈਪਾਸ 'ਤੇ ਪੁਲ ਬਣਵਾਉਣ ਸਬੰਧੀ ਸਮਾਜਿਕ ਜਥੇਬੰਦੀਆਂ ਦੀ ਮੀਟਿੰਗ ਅੱਜ

ਸਮਰਾਲਾ, 18 ਮਾਰਚ (ਸੁਰਜੀਤ) - ਸਮਰਾਲਾ ਬਾਈਪਾਸ ਤੇ ਬਣ ਰਹੀ ਬਹੁ ਮਾਰਗੀ ਚੰਡੀਗੜ੍ਹ-ਲੁਧਿਆਣਾ ਸੜਕ ਤੇ ਬਹਿਲੋਲ ਪੁਰ ਰੋਡ ਤੇ ਪੁਲ ਉਸਾਰੀ ਦੀ ਮੰਗ ਨੂੰ ਲੈ ਕੇ ਮਾਮਲਾ ਪੇਚੀਦਾ ਹੁੰਦਾ ਜਾ ਰਿਹਾ ਹੈ¢ ਪੁਲ ਬਣਵਾਉਣ ਲਈ ਪ੍ਰਭਾਵਿਤ ਕਰੀਬ 30-35 ਪਿੰਡਾਂ ਦੇ ਲੋਕ ਅਤੇ ...

ਪੂਰੀ ਖ਼ਬਰ »

ਜਰਗੜੀ ਸਮਾਗਮ ਵਿਚ ਪ੍ਰੋ: ਚੀਮਾ ਮੁੱਖ ਮਹਿਮਾਨ ਵਜੋਂ ਪੁੱਜੇ

ਜੌੜੇਪੁਲ ਜਰਗ, 18 ਮਾਰਚ (ਪਾਲਾ ਰਾਜੇਵਾਲੀਆ)-ਸਹਿਕਾਰੀ ਦੁੱਧ ਸੁਸਾਇਟੀ ਜਰਗੜੀ ਦਾ 16ਵਾਂ ਮੁਨਾਫ਼ਾ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਯੂਥ ਵਿੰਗ ਦੇ ਕੌਮੀ ਮੁੱਖ ਬੁਲਾਰੇ ਅਤੇ ਨਗਰ ਕੌਾਸਲ ਪਾਇਲ ਦੇ ਪ੍ਰਧਾਨ ਪ੍ਰੋ: ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ

ਪਾਇਲ, 18 ਮਾਰਚ (ਰਜਿੰਦਰ ਸਿੰਘ/ਨਿਜ਼ਾਮਪੁਰ)- ਪੰਜਾਬ ਨੰਬਰਦਾਰ ਯੂਨੀਅਨ ਸਬ-ਡਵੀਜ਼ਨ ਪਾਇਲ ਦੀ ਮੀਟਿੰਗ ਕੈਪ: ਜੰਗ ਸਿੰਘ ਦੌਲਤਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆ ਪ੍ਰਧਾਨ ਕੈਪਟਨ ਜੰਗ ਸਿੰਘ ਤੇ ਬਜਿੰਦਰਪਾਲ ਭਾਸਕਰ ਨੇ ਕਿਹਾ ਕਿ ...

ਪੂਰੀ ਖ਼ਬਰ »

'ਫੁਰਨਿਆਂ ਦੀ ਗਾਗਰ' ਕਿਤਾਬ ਦੀ ਸਫਲਤਾ 'ਤੇ ਨਵਯੁਗ ਲਿਖਾਰੀ ਸਭਾ ਦੀ ਮੀਟਿੰਗ

ਖੰਨਾ, 18 ਮਾਰਚ (ਹਰਜਿੰਦਰ ਸਿੰਘ ਲਾਲ)-ਨਵਯੁਗ ਲਿਖਾਰੀ ਸਭਾ ਖੰਨਾ ਦੀ ਮੀਟਿੰਗ ਖ਼ੁਸ਼ਪਾਲ ਰਾਏ ਦੀ ਪ੍ਰਧਾਨਗੀ ਵਿਚ ਸਵਾਮੀ ਛਗਨ ਲਾਲ ਸਕੂਲ ਵਿਚ ਹੋਈ | ਜਿਸ ਦੀ ਸ਼ੁਰੂਆਤ ਵਿਚ ਸਾਹਿਤਕਾਰ ਡਾ: ਐਸ. ਤਰਸੇਮ ਦੀ ਮੌਤ ਤੇ ਅਫ਼ਸੋਸ ਪ੍ਰਗਟ ਕੀਤਾ ਗਿਆ | ਮੰਚ ਸੰਚਾਲਕ ਦੀ ...

ਪੂਰੀ ਖ਼ਬਰ »

ਕ੍ਰਿਕਟ ਟੂਰਨਾਮੈਂਟ ਵਿਚੋਂ ਕਾਰ ਜਿੱਤਣ ਵਾਲੇ ਰਮਨਦੀਪ ਦਾ ਪਿੰਡ ਪਹੁੰਚਣ 'ਤੇ ਸਵਾਗਤ

ਸਮਰਾਲਾ, 18 ਮਾਰਚ (ਬਲਜੀਤ ਸਿੰਘ ਬਘੌਰ)- ਪਿੰਡ ਸਲਾਣਾ ਵਿਖੇ ਨੌਜਵਾਨ ਕਲੱਬ ਤੇ ਸਮੂਹ ਨਗਰ ਵਲੋਂ ਕਰਵਾਏ ਕ੍ਰਿਕਟ ਟੂਰਨਾਮੈਂਟ ਵਿਚ ਨੇੜਲੇ ਪਿੰਡ ਭਰਥਲਾ ਦੇ ਨੌਜਵਾਨ ਰਮਨਦੀਪ ਸਿੰਘ ਉਰਫ਼ ਭੋਲੂ ਨੇ ਚੰਗਾ ਪ੍ਰਦਰਸ਼ਨ ਦਿਖਾਉਂਦਿਆਂ 'ਮੈਨ ਆਫ਼ ਸੀਰੀਜ਼' ਦਾ ਿਖ਼ਤਾਬ ...

ਪੂਰੀ ਖ਼ਬਰ »

ਸ਼ਹਿਰ ਵਿਚ ਸੁਰੱਖਿਆ ਦੇ ਮੱਦੇਨਜ਼ਰ ਵਿਸ਼ੇਸ਼ ਚੈਕਿੰਗ ਮੁਹਿੰਮ ਦੀ ਸ਼ੁਰੂਆਤ

ਮਾਛੀਵਾੜਾ ਸਾਹਿਬ, 18 ਮਾਰਚ (ਮਨੋਜ ਕੁਮਾਰ)- ਲੋਕ ਸਭਾ ਚੋਣਾਂ ਦੀ ਘੋਸ਼ਣਾ ਤੋ ਬਾਅਦ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸੁਚਾਰੂ ਢੰਗ ਨਾਲ ਬਿਹਤਰ ਬਣਾਉਣ ਲਈ ਮਾਛੀਵਾੜਾ ਪੁਲਿਸ ਵੀ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮੁਸਤੈਦ ਨਜ਼ਰ ਆ ਰਹੀ ਹੈ | ਇਸ ਬਾਰੇ ਹੋਰ ਗੱਲਬਾਤ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਵਿਦਿਆਰਥੀਆਂ ਵਲੋਂ ਕਿਸਾਨ ਮੇਲੇ ਦਾ ਦੌਰਾ

ਦੋਰਾਹਾ, 18 ਮਾਰਚ (ਜਸਵੀਰ ਝੱਜ) - ਸਥਾਨਕ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਬੀ.ਕਾਮ ਭਾਗ ਤੀਜਾ ਅਤੇ ਬੀ. ਏ. ਭਾਗ ਤੀਜਾ ਅਰਥ-ਸ਼ਾਸਤਰ ਦੇ ਵਿਦਿਆਰਥੀਆਂ ਨੇ ਬੀਤੇ ਦਿਨੀਂ ਵਿਭਾਗ ਮੁਖੀ ਡਾ. ਅਮਨਦੀਪ ਕੁਲਾਰ ਦੀ ਅਗਵਾਈ ਵਿਚ 'ਕਿਸਾਨ ਮੇਲਾ' ਪੀ.ਏ.ਯੂ ਲੁਧਿਆਣਾ ਦਾ ...

ਪੂਰੀ ਖ਼ਬਰ »

ਪਿੰਡ ਮਾਛੀਵਾੜਾ ਖਾਮ ਵਿਚ ਮਨਾਇਆ ਗਿਆ ਖੇਤ ਦਿਵਸ

ਮਾਛੀਵਾੜਾ ਸਾਹਿਬ, 18 ਮਾਰਚ (ਮਨੋਜ ਕੁਮਾਰ)- ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਦੇਵ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਦੀ ਅਗਵਾਈ ਹੇਠ ਮਾਛੀਵਾੜਾ ਖਾਮ ਵਿਚ ਖੇਤੀਬਾੜੀ ਨਾਲ ਸਬੰਧਿਤ ਵਿਸ਼ੇਸ਼ ਜਾਗਰੂਕ ਕੈਂਪ ਲਗਾਇਆ ਗਿਆ | ਕੈਂਪ ਦੀ ...

ਪੂਰੀ ਖ਼ਬਰ »

ਦਰਗੇਸ਼ ਸ਼ਰਮਾ ਬਣੇ ਬ੍ਰਾਹਮਣ ਸਭਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ

ਸਮਰਾਲਾ, 18 ਮਾਰਚ (ਸੁਰਜੀਤ)- ਸ੍ਰੀ ਬ੍ਰਾਹਮਣ ਸਭਾ ਪੰਜਾਬ ਦੀ ਕਾਰਜਕਾਰਨੀ ਅਤੇ ਕੋਰ ਕਮੇਟੀ ਦੀ ਇੱਕ ਵਿਸ਼ੇਸ਼ ਮੀਟਿੰਗ ਪ੍ਰਧਾਨ ਡਾ. ਵਿਕਰਮ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ¢ ਪੈੱ੍ਰਸ ਦੇ ਨਾਂ ਬਿਆਨ ਜਾਰੀ ਕਰਦਿਆਂ ਸਭਾ ਦੇ ਜਰਨਲ ਸਕੱਤਰ ਬਿਹਾਰੀ ਲਾਲ ਸੱਦੀ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਪਸਾਰ ਭਾਸ਼ਣ

ਦੋਰਾਹਾ, 18 ਮਾਰਚ (ਜਸਵੀਰ ਝੱਜ/ਜੋਗਿੰਦਰ ਸਿੰਘ ਓਬਰਾਏ)- ਸਥਾਨਕ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਵਿਖੇ ਡਾ. ਨਰਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਕੈਰੀਅਰ ਗਾਈਡੈਂਸ ਅਤੇ ਕਾਉਂਸਲਿੰਗ ਬਿਊਰੋ ਵੱਲੋਂ ਲੜੀਵਾਰ ਪਸਾਰ ਭਾਸ਼ਣ ਦੇ ਤੀਸਰੇ ਦਿਨ ਕਾਮਰਸ ਵਿਭਾਗ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਸੰਸਥਾ ਗੋਪਾਲਪੁਰ ਵਿਖੇ ਸਾਲਾਨਾ ਅੰਤਰ ਕਾਲਜ ਮੁਕਾਬਲੇ ਸ਼ੁਰੂ

ਡੇਹਲੋਂ, 18 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)- ਗੁਰੂ ਨਾਨਕ ਐਜੂਕੇਸ਼ਨ ਗਰੁੱਪ ਆਫ਼ ਕਾਲਜ਼ਿਜ਼ ਗੋਪਾਲਪੁਰ ਵਿਖੇ ਤਿੰਨ ਦਿਨਾਂ ਸਾਲਾਨਾ ਅੰਤਰ ਕਾਲਜ ਅਥਲੈਟਿਕਸ ਅਤੇ ਸਭਿਆਚਾਰਕ ਮੁਕਾਬਲੇ ਅੱਜ ਧੂਮਧੜੱਕੇ ਨਾਲ ਆਰੰਭ ਹੋਏ¢ ਸਾਲਾਨਾ ਖੇਡ ਸਮਾਰੋਹ ਦਾ ਉਦਘਾਟਨ ਥਾਣਾ ...

ਪੂਰੀ ਖ਼ਬਰ »

ਜਸਪਾਲੋਂ ਵਿਖੇ ਸੰਤ ਸਮਾਗਮ ਮੌਕੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਵੇਗਾ-ਬਾਬਾ ਅਵਤਾਰ ਸਿੰਘ

ਬੀਜਾ, 18 ਮਾਰਚ (ਕਸ਼ਮੀਰ ਸਿੰਘ ਬਗ਼ਲੀ)- ਪੰਥ ਰਤਨ ਬਾਬਾ ਹਰਬੰਸ ਸਿੰਘ ਕਾਰ ਸੇਵਾ ਵਾਲੇ ਅਤੇ ਬਾਬਾ ਕਾਹਲਾ ਸਿੰਘ ਲੱਲ੍ਹ ਕਲਾਂ ਵਾਲਿਆਂ ਦੀ ਸਾਲਾਨਾ ਯਾਦ ਨੂੰ ਸਮਰਪਿਤ ਬਾਬਾ ਅਵਤਾਰ ਸਿੰਘ ਦੀ ਦੇਖ ਰੇਖ ਹੇਠ ਪਿੰਡ ਜਸਪਾਲੋ ਵਿਖੇ 27 ਮਾਰਚ ਨੂੰ ਗੁਰਮਤਿ ਸਮਾਗਮ ਕਰਵਾਏ ...

ਪੂਰੀ ਖ਼ਬਰ »

ਏ. ਐਸ. ਕਾਲਜ ਵਿਚ ਕਾਮਰਸ ਵਿਭਾਗ ਵਲੋਂ ਪ੍ਰਦਰਸ਼ਨੀ

ਖੰਨਾ, 18 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਏ. ਐਸ. ਕਾਲਜ ਖੰਨਾ ਦੇ ਪੋਸਟ ਗੈ੍ਰਜੂਏਟ ਕਾਮਰਸ ਵਿਭਾਗ ਵਲੋਂ 'ਐਡਵਰਟਾਈਜ਼ਿੰਗ ਕੈਂਪੇਨ ਆਨ ਕਨਜ਼ਿਊਮਰ ਰਾਈਟ ਡੇ' ਵਿਸ਼ੇ 'ਤੇ ਇਕ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ¢ ਇਸ ਪ੍ਰਦਰਸ਼ਨੀ ਦਾ ਉਦਘਾਟਨ ਕਾਲਜ-ਪਿ੍ੰਸੀਪਲ ਡਾ. ਆਰ. ...

ਪੂਰੀ ਖ਼ਬਰ »

ਚਾਹਲ ਨੂੰ ਲਾਇਆ ਸ਼ਿਮਲਾ ਲੋਕ ਸਭਾ ਹਲਕੇ ਦਾ ਕੋਆਰਡੀਨੇਟਰ

ਖੰਨਾ, 18 ਮਾਰਚ (ਹਰਜਿੰਦਰ ਸਿੰਘ ਲਾਲ)-ਗੁਰਮੁਖ ਸਿੰਘ ਚਾਹਲ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਅਤੇ ਇੰਡੀਅਨ ਯੂਥ ਕਾਂਗਰਸ ਵਲੋਂ ਲੋਕ ਸਭਾ ਹਲਕਾ ਸ਼ਿਮਲਾ ਦਾ ਕੋਆਰਡੀਨੇਟਰ ਲਾਇਆ ਗਿਆ ਹੈ | ਉਨ੍ਹਾਂ ਨੇ ਰਾਹੁਲ ਗਾਂਧੀ, ਕੇਸ਼ਵ ਯਾਦਵ, ਕ੍ਰਿਸ਼ਨਾ ਅਲਵਾਰੂ ਤੇ ਗੁਰਕੀਰਤ ...

ਪੂਰੀ ਖ਼ਬਰ »

ਅਹਿਮਦਗੜ੍ਹ ਫੁੱਟਬਾਲ ਟਰਾਫ਼ੀ ਪੱਖੋਵਾਲ ਨੇ ਜਿੱਤੀ

ਅਹਿਮਦਗੜ੍ਹ, 18 ਮਾਰਚ (ਪੁਰੀ)- ਅਹਿਮਦਗੜ੍ਹ ਸਪੋਰਟਸ ਐਾਡ ਵੈੱਲਫੇਅਰ ਸੁਸਾਇਟੀ ਵਲੋਂ ਅੱਠਵਾਂ ਸਾਲਾਨਾ ਫੁੱਟਬਾਲ ਟੂਰਨਾਮੈਂਟ ਧੂਮਧਾਮ ਨਾਲ ਸੰਪੰਨ ਹੋਇਆ | ਆਨੰਦ ਈਸ਼ਰ ਸਕੂਲ ਵਿਖੇ ਆਯੋਜਿਤ ਤਿੰਨ ਦਿਨਾਂ ਟੂਰਨਾਮੈਂਟ ਦਾ ਉਦਘਾਟਨ ਡਾਇਰੈਕਟਰ ਕਰਤਾਰ ਸਿੰਘ ਨੇ ...

ਪੂਰੀ ਖ਼ਬਰ »

ਪੁਨੀਤ ਡਾਟ ਕਾਮ ਦੇ ਵਿਦਿਆਰਥੀਆਂ ਨੇ ਆਈਲਟਸ ਵਿਚ ਲਏ 8 ਬੈਂਡ

ਖੰਨਾ, 18 ਮਾਰਚ (ਹਰਜਿੰਦਰ ਸਿੰਘ ਲਾਲ)-ਖੰਨਾ ਇਲਾਕੇ ਵਿਚ ਆਈਲੈਟਸ ਦੇ ਵਿਦਿਆਰਥੀਆਂ ਲਈ ਪੁਨੀਤ ਇੰਗਲਿਸ਼ ਡਾਟ ਕਾਮ ਇਕ ਵਰਦਾਨ ਬਣ ਚੁੱਕਾ ਹੈ | ਇਸ ਦੀ ਝਲਕ ਕੱਲ੍ਹ ਆਏ ਸ਼ਾਨਦਾਰ ਨਤੀਜਿਆਂ ਤੋਂ ਮਿਲਦੀ ਹੈ | ਨਵੇਂ ਨਤੀਜਿਆਂ ਵਿਚ ਪੁਨੀਤ ਡਾਟ ਕਾਮ ਦੀ ਵਿਦਿਆਰਥਣ ...

ਪੂਰੀ ਖ਼ਬਰ »

ਪਿੰਡ ਢੀਂਡਸਾ ਤੇ ਚਹਿਲਾਂ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਅਭਿਆਨ ਤਹਿਤ ਸੈਮੀਨਾਰ

ਸਮਰਾਲਾ, 18 ਮਾਰਚ (ਸੁਰਜੀਤ) - ਪਿੰਡ ਢੀਂਡਸਾ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਪੋਸ਼ਣ ਅਭਿਆਨ ਤੇ ਮਮਤਾ ਉਡਾਰੀ ਤਹਿਤ ਸੈਮੀਨਾਰ ਕਰਵਾਇਆ ਗਿਆ¢ਜਿਸ ਵਿਚ ਪਿੰਡ ਦੇ ਸਰਪੰਚ ਤਰਸੇਮ ਸਿੰਘ ਅਤੇ ਸਬੰਧਿਤ ਵਿਭਾਗ ਦੇ ਕਰਮਚਾਰੀਆਂ ਨੇ ਭਾਗ ਲੈ ਕੇ ਪਿੰਡ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਲਾਈਨੋਂ ਪਾਰ ਸੀਵਰੇਜ ਦਾ ਕੰਮ ਸ਼ੁਰੂ ਨਹੀਂ ਹੋਇਆ, ਲੋਕ ਪ੍ਰੇਸ਼ਾਨ-ਤੇਜਿੰਦਰ ਸਿੰਘ

ਖੰਨਾ, 18 ਮਾਰਚ (ਹਰਜਿੰਦਰ ਸਿੰਘ ਲਾਲ)-ਰੇਲਵੇ ਲਾਈਨੋਂ ਪਾਰ ਦੇ ਵਾਸੀ ਪਿਛਲੇ 40 ਸਾਲਾਂ ਤੋਂ ਨਰਕ ਭਰੀ ਜ਼ਿੰਦਗੀ ਭੋਗ ਰਹੇ ਨੇ ਸੀਵਰੇਜ਼ ਪਾਉਣ ਦੇ ਉਦਘਾਟਨ ਨਾਲ ਲੋਕਾਂ ਨੂੰ ਖ਼ੁਸ਼ੀ ਹੋਈ ਸੀ, ਪ੍ਰੰਤੂ ਗੰਦੇ ਪਾਣੀ ਚਿੱਕੜ ਨਾਲ ਭਰੀਆਂ ਗਲੀਆਂ ਵਿਚ ਖੜੇ ਗੰਦੇ ਪਾਣੀ ਤੋਂ ...

ਪੂਰੀ ਖ਼ਬਰ »

ਕੌਾਸਲ ਪ੍ਰਧਾਨ ਮਹਿਤਾ ਨੇ ਟਰੈਫ਼ਿਕ ਜਾਮ ਤੋਂ ਬਚਣ ਲਈ ਸਲਿੱਪ ਰੋਡ ਬਣਾਉਣ ਦੀ ਮੰਗ ਕੀਤੀ

ਖੰਨਾ, 18 ਮਾਰਚ (ਹਰਜਿੰਦਰ ਸਿੰਘ ਲਾਲ)-ਖੰਨਾ ਸ਼ਹਿਰ ਵਿਚ ਖ਼ਾਸ ਕਰਕੇ ਨੈਸ਼ਨਲ ਹਾਈਵੇ ਤੇ ਟਰੈਫ਼ਿਕ ਸਮੱਸਿਆ ਲਈ ਖੰਨਾ ਨਗਰ ਕੌਾਸਲ ਪ੍ਰਧਾਨ ਵਿਕਾਸ ਮਹਿਤਾ ਨੇ ਅੱਜ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਨੇ ਖੰਨਾ ਟਰੈਫ਼ਿਕ ਪੁਲਿਸ ਦੇ ਇੰਚਾਰਜ ਗੁਰਮੇਜ ਸਿੰਘ ਨਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX