ਤਾਜਾ ਖ਼ਬਰਾਂ


ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  about 1 hour ago
ਨੂਰਪੁਰ ਬੇਦੀ, 19 ਅਪ੍ਰੈਲ (ਹਰਦੀਪ ਸਿੰਘ ਢੀਂਡਸਾ) - ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਅਧੀਨ ਪੈਂਦੀ ਸੁਆਂ ਨਦੀ ਵਿਚ ਕੱਲ੍ਹ ਡੁੱਬੇ ਦੋ ਨੌਜਵਾਨਾਂ ਵਿਚੋਂ ਇੱਕ ਨੌਜਵਾਨ ਸ਼ਕੀਲ (14) ਪੁੱਤਰ ਅਸ਼ੋਕ ਕੁਮਾਰ...
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਪ੍ਰਧਾਨ ਮੰਤਰੀ ਵੱਲੋਂ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ
. . .  about 1 hour ago
ਨਵੀਂ ਦਿੱਲੀ, 19 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਵਿਖੇ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ ਕਰਦਿਆ ਕਿਹਾ ਕਿ ਇਹ ਸਾਡੇ ਦੇਸ਼ ਦੇ ਵਪਾਰੀਆਂ ਦੀ ਤਾਕਤ...
ਚੋਣ ਕਮਿਸ਼ਨ ਵੱਲੋਂ ਹਿਮਾਚਲ ਭਾਜਪਾ ਪ੍ਰਧਾਨ ਦੇ ਚੋਣ ਪ੍ਰਚਾਰ 'ਤੇ 48 ਘੰਟਿਆਂ ਲਈ ਰੋਕ
. . .  about 1 hour ago
ਨਵੀਂ ਦਿੱਲੀ, 19 ਅਪ੍ਰੈਲ - ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਹਿਮਾਚਲ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਸਤਪਾਲ ਸਿੰਘ ਸੱਤੀ ਦੇ ਚੋਣ ਪ੍ਰਚਾਰ ਕਰਨ 'ਤੇ 48 ਘੰਟਿਆਂ ਲਈ ਰੋਕ ਲਗਾ ਦਿੱਤੀ ਹੈ। ਇਹ ਰੋਕ...
ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਕਾਲਾ ਢਿੱਲੋਂ ਕਾਂਗਰਸ 'ਚ ਸ਼ਾਮਲ
. . .  about 2 hours ago
ਬਰਨਾਲਾ, 19 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਹਲਕਾ ਸੰਗਰੂਰ ਵਿਚ ਆਮ ਆਦਮੀ ਪਾਰਟੀ ਅਤੇ ਪੰਜਾਬ ਏਕਤਾ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪੰਜਾਬ ਏਕਤਾ ਪਾਰਟੀ...
ਪ੍ਰਿਅੰਕਾ ਗਾਂਧੀ ਵੱਲੋਂ ਕਾਨਪੁਰ 'ਚ ਕੱਢਿਆ ਗਿਆ ਰੋਡ ਸ਼ੋਅ
. . .  about 2 hours ago
ਲਖਨਊ, 19 ਅਪ੍ਰੈਲ - ਉੱਤਰ ਪ੍ਰਦੇਸ਼ ਪੂਰਬੀ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵੱਲੋਂ ਕਾਨਪੁਰ 'ਚ ਰੋਡ ਸ਼ੋਅ ਕੱਢਿਆ...
ਭਾਜਪਾ ਐਮ.ਪੀ ਰਾਮ ਚਰਿੱਤਰ ਨਿਸ਼ਾਦ ਸਪਾ 'ਚ ਸ਼ਾਮਲ
. . .  about 2 hours ago
ਲਖਨਊ, 19 ਅਪ੍ਰੈਲ - ਉੱਤਰ ਪ੍ਰਦੇਸ਼ ਦੇ ਮਛਲੀਸ਼ਹਿਰ ਤੋਂ ਭਾਜਪਾ ਦੇ ਸੰਸਦ ਮੈਂਬਰ ਰਾਮ ਚਰਿੱਤਰ ਨਿਸ਼ਾਦ ਅਖਿਲੇਸ਼ ਯਾਦਵ ਦੀ ਮੌਜੂਦਗੀ ਵਿਚ ਸਮਾਜਵਾਦੀ ਪਾਰਟੀ ਵਿਚ ਸ਼ਾਮਲ ਹੋ...
ਬਾਦਲਾਂ ਨਾਲ ਨਜਿੱਠਣ ਦੀਆਂ ਪੇਸ਼ਕਸ਼ਾਂ ਕਰਨ ਵਾਲਾ ਬਰਾੜ ਖ਼ੁਦ ਬਾਦਲਾਂ ਦੇ ਪੈਰੀ ਡਿੱਗਿਆ - ਕੈਪਟਨ
. . .  about 2 hours ago
ਚੰਡੀਗੜ੍ਹ, 19 ਅਪ੍ਰੈਲ - ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਦੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ 'ਤੇ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕਰਦਿਆ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਵਿਚ ਵਾਪਸੀ ਦੇ ਤਮਾਮ
ਲੱਖਾਂ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਗਿਆ ਆਬਕਾਰੀ ਵਿਭਾਗ ਦਾ ਈ. ਟੀ. ਓ.
. . .  about 2 hours ago
ਟਾਂਡਾ, 19 ਅਪ੍ਰੈਲ- ਵਿਜੀਲੈਂਸ ਟੀਮ ਵਲੋਂ ਅੱਜ ਦੁਪਹਿਰ ਟਾਂਡਾ ਦੇ ਇੱਕ ਪੈਲੇਸ 'ਚ ਆਬਕਾਰੀ ਵਿਭਾਗ ਦੇ ਈ. ਟੀ. ਓ. ਹਰਮੀਤ ਸਿੰਘ ਅਤੇ ਹੋਰ ਲੋਕਾਂ ਨੂੰ ਲਗਭਗ ਦੋ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇਂ ਹੱਥੀਂ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਉਕਤ ਪੈਲੇਸ ਦੇ...
22 ਅਪ੍ਰੈਲ ਨੂੰ ਸੰਗਰੂਰ ਆਉਣਗੇ ਸੁਖਬੀਰ ਸਿੰਘ ਬਾਦਲ
. . .  about 2 hours ago
ਸੰਗਰੂਰ, 19 ਅਪ੍ਰੈਲ (ਧੀਰਜ ਪਸ਼ੋਰੀਆ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਕਾਨੂੰਨੀ ਸਲਾਹਕਾਰ ਸੁਰਜੀਤ ਸਿੰਘ ਐਡਵੋਕੇਟ ਨੇ ਅੱਜ ਦੱਸਿਆ ਕਿ ਪਾਰਟੀ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 22 ਅਪ੍ਰੈਲ ਨੂੰ ਸੰਗਰੂਰ...
ਕਰਜ਼ੇ ਦੇ ਝੰਬੇ ਕਿਸਾਨ ਅਤੇ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  about 3 hours ago
ਤਲਵੰਡੀ ਸਾਬੋ/ਸੀਂਗੋ ਮੰਡੀ 19 ਅਪ੍ਰੈਲ (ਲਕਵਿੰਦਰ ਸ਼ਰਮਾ)- ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਕਲਾਲਵਾਲਾ 'ਚ ਦੋ ਦਿਨਾਂ ਅੰਦਰ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਕਾਰਨ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਮ੍ਰਿਤਕਾਂ 'ਚ ਇੱਕ ਕਿਸਾਨ ਅਤੇ ਇੱਕ ਮਜ਼ਦੂਰ...
ਕਾਂਗਰਸ 'ਚ ਸ਼ਾਮਲ ਹੋਏ ਬੰਗਾ ਹਲਕੇ ਦੇ ਸਾਬਕਾ ਵਿਧਾਇਕ ਚੌਧਰੀ ਮੋਹਨ ਲਾਲ ਤੇ ਠੇਕੇਦਾਰ ਰਾਜਿੰਦਰ ਸਿੰਘ
. . .  about 3 hours ago
ਬੰਗਾ, 19 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)- ਬੰਗਾ ਹਲਕੇ 'ਚ ਉਸ ਵੇਲੇ ਵੱਡਾ ਸਿਆਸੀ ਧਮਾਕਾ ਹੋਇਆ, ਜਦੋਂ ਹਲਕੇ ਸਾਬਕਾ ਵਿਧਾਇਕ ਚੌਧਰੀ ਮੋਹਨ ਲਾਲ ਬੰਗਾ ਅਤੇ ਠੇਕੇਦਾਰ ਰਾਜਿੰਦਰ ਸਿੰਘ ਸਾਬਕਾ ਹਲਕਾ ਇੰਚਾਰਜ ਬੰਗਾ ਜਨਰਲ ਸਕੱਤਰ ਬਸਪਾ ਨੂੰ ਛੱਡ ਕੇ...
ਮੁਹਾਲੀ ਪੁਲਿਸ ਨੇ ਸੁਲਝਾਈ ਪਿੰਡ ਤੋਫਾਂਪੁਰ 'ਚ ਹੋਏ ਅੰਨ੍ਹੇ ਕਤਲ ਦੀ ਗੁੱਥੀ
. . .  about 3 hours ago
ਡੇਰਾਬੱਸੀ, 19 ਅਪ੍ਰੈਲ (ਸ਼ਾਮ ਸਿੰਘ ਸੰਧੂ)- ਮੁਹਾਲੀ ਪੁਲਿਸ ਨੇ ਬੀਤੀ 11 ਅਪ੍ਰੈਲ ਨੂੰ ਲਾਲੜੂ ਥਾਣੇ ਅਧੀਨ ਪੈਂਦੇ ਪਿੰਡ ਤੋਫਾਂਪੁਰ 'ਚ ਅਨਿਲ ਟਾਂਕ ਨਾਮੀ ਇੱਕ ਨੌਜਵਾਨ ਦੇ ਕਤਲ ਦੀ ਗੁੱਥੀ ਸੁਲਝਾ ਲਈ ਹੈ। ਇਸ ਕਤਲ ਨੂੰ ਅੰਜਾਮ ਮ੍ਰਿਤਕ ਦੀ ਪਤਨੀ ਨੇ ਆਪਣੇ ਪ੍ਰੇਮੀ ਨਾਲ...
ਪਾਕਿਸਤਾਨ ਗਏ ਸਿੱਖ ਜਥੇ ਨੂੰ ਵਿਸ਼ੇਸ਼ ਤੌਰ 'ਤੇ ਦਿਖਾਇਆ ਗਿਆ ਕਰਤਾਰਪੁਰ ਲਾਂਘੇ ਦਾ ਨਿਰਮਾਣ ਕਾਰਜ
. . .  about 3 hours ago
ਅੰਮ੍ਰਿਤਸਰ, 19 ਅਪ੍ਰੈਲ- ਵਿਸਾਖੀ ਦਾ ਤਿਉਹਾਰ ਮਨਾਉਣ ਲਈ ਬੀਤੀ 12 ਅਪ੍ਰੈਲ ਨੂੰ ਪਾਕਿਸਤਾਨ ਗਏ ਸਿੱਖ ਜਥੇ ਨੂੰ ਅੱਜ ਇੱਥੇ ਬਣਾਏ ਜਾ ਰਹੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨਿਰਮਾਣ ਕਾਰਜ ਨੂੰ ਵਿਸ਼ੇਸ਼ ਤੌਰ 'ਤੇ ਦਿਖਾਇਆ ਗਿਆ। ਜਥਾ ਇੱਥੇ...
ਐੱਨ. ਡੀ. ਤਿਵਾੜੀ ਦੇ ਬੇਟੇ ਰੋਹਿਤ ਦੀ ਹੋਈ ਸੀ ਗ਼ੈਰ-ਕੁਦਰਤੀ ਮੌਤ, ਪੋਸਟਮਾਰਟਮ ਰਿਪੋਰਟ 'ਚ ਹੋਇਆ ਖ਼ੁਲਾਸਾ
. . .  about 3 hours ago
ਨਵੀਂ ਦਿੱਲੀ, 19 ਅਪ੍ਰੈਲ- ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਐੱਨ. ਡੀ. ਤਿਵਾੜੀ ਦੇ ਪੁੱਤਰ ਰੋਹਿਤ ਸ਼ੇਖਰ ਦੀ ਗ਼ੈਰ-ਕੁਦਰਤੀ ਮੌਤ ਹੋਈ ਸੀ। ਪੋਸਟਮਾਰਟਮ ਰਿਪੋਰਟ 'ਚ ਇਸ ਗੱਲ ਦਾ ਖ਼ੁਲਾਸਾ ਹੋਇਆ ਹੈ। ਇਸ ਦੇ ਨਾਲ ਹੀ ਪੁਲਿਸ ਵਲੋਂ ਇਸ ਮਾਮਲੇ 'ਚ ਧਾਰਾ 302 ਦੇ...
ਮੋਦੀ ਦੇ ਮੰਤਰੀ ਦਾ ਬਿਆਨ, ਕਿਹਾ- ਭਾਜਪਾ ਵਰਕਰਾਂ 'ਤੇ ਉਂਗਲ ਚੁੱਕੀ ਤਾਂ ਖ਼ੈਰ ਨਹੀਂ
. . .  about 4 hours ago
ਐਨ.ਡੀ. ਤਿਵਾੜੀ ਦੇ ਬੇਟੇ ਰੋਹਿਤ ਦੀ ਮੌਤ ਦਾ ਮਾਮਲਾ ਕ੍ਰਾਇਮ ਬ੍ਰਾਂਚ ਨੂੰ ਸੌਂਪਿਆ ਗਿਆ
. . .  about 4 hours ago
ਪਾਕਿਸਤਾਨ 'ਚ ਯਾਤਰੀ ਬੱਸ ਦੇ ਪਲਟਣ ਕਾਰਨ 8 ਲੋਕਾਂ ਦੀ ਮੌਤ
. . .  about 5 hours ago
ਜਲੰਧਰ : ਇਸ ਕਾਰਨ ਹੋਇਆ ਸੀ ਬਾਲਕ ਨਾਥ ਮੰਦਰ ਦੇ ਪੁਜਾਰੀ ਦਾ ਕਤਲ, ਪੁਲਿਸ ਨੇ ਸੁਲਝਾਈ ਗੁੱਥੀ
. . .  about 5 hours ago
ਦੱਖਣੀ ਅਫ਼ਰੀਕਾ 'ਚ ਚਰਚ ਦੀ ਛੱਤ ਡਿੱਗਣ ਕਾਰਨ 13 ਲੋਕਾਂ ਦੀ ਮੌਤ
. . .  about 5 hours ago
ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਜਗਮੀਤ ਸਿੰਘ ਬਰਾੜ
. . .  about 5 hours ago
ਗੈਸਟ ਹਾਊਸ ਕਾਂਡ ਤੋਂ ਬਾਅਦ ਪਹਿਲੀ ਵਾਰ ਇੱਕੋ ਮੰਚ 'ਤੇ ਨਜ਼ਰ ਆਏ ਮੁਲਾਇਮ ਯਾਦਵ ਅਤੇ ਮਾਇਆਵਤੀ
. . .  about 6 hours ago
ਸ਼ਿਵ ਸੈਨਾ 'ਚ ਸ਼ਾਮਲ ਹੋਈ ਪ੍ਰਿਅੰਕਾ ਚਤੁਰਵੇਦੀ
. . .  about 6 hours ago
ਬਰਾਤੀਆਂ ਨੂੰ ਲਿਜਾ ਰਹੀ ਬੱਸ ਪਲਟੀ, ਸੱਤ ਦੀ ਮੌਤ
. . .  about 7 hours ago
ਮੁੰਬਈ ਹਮਲੇ 'ਚ ਸ਼ਹੀਦ ਹੋਏ ਏ. ਟੀ. ਐੱਸ. ਮੁਖੀ ਹੇਮੰਤ ਕਰਕਰੇ ਨੂੰ ਲੈ ਕੇ ਸਾਧਵੀ ਨੇ ਦਿੱਤਾ ਵਿਵਾਦਤ ਬਿਆਨ
. . .  about 7 hours ago
ਕਾਂਗਰਸ ਨੂੰ ਛੱਡ ਸ਼ਿਵ ਸੈਨਾ ਦਾ 'ਹੱਥ' ਫੜੇਗੀ ਪ੍ਰਿਅੰਕਾ ਚਤੁਰਵੇਦੀ
. . .  about 7 hours ago
ਗੈਸ ਸਲੰਡਰ ਨੂੰ ਲੱਗੀ ਅੱਗ, ਦੁਕਾਨਦਾਰਾਂ ਨੂੰ ਪਈਆਂ ਭਾਜੜਾਂ
. . .  about 6 hours ago
ਪ੍ਰਿਅੰਕਾ ਚਤੁਰਵੇਦੀ ਨੇ ਛੱਡੀ ਕਾਂਗਰਸ
. . .  about 7 hours ago
ਪ੍ਰਿਅੰਕਾ ਚਤੁਰਵੇਦੀ ਨੇ ਟਵਿੱਟਰ ਅਕਾਊਂਟ ਤੋਂ ਹਟਾਇਆ ਕਾਂਗਰਸ ਦਾ ਨਾਂ
. . .  about 8 hours ago
ਜਗਮੀਤ ਸਿੰਘ ਬਰਾੜ ਦੇ ਘਰ ਪਹੁੰਚੇ ਪ੍ਰਕਾਸ਼ ਸਿੰਘ ਬਾਦਲ
. . .  about 8 hours ago
ਏ. ਟੀ. ਐੱਮ. ਅਤੇ ਡਾਕਖ਼ਾਨੇ ਦਾ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਸਮਾਨ ਲੈ ਕੇ ਫ਼ਰਾਰ ਹੋਏ ਲੁਟੇਰੇ
. . .  about 8 hours ago
ਵਿਆਹੁਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 8 hours ago
ਚੋਣ ਰੈਲੀ ਨੂੰ ਸੰਬੋਧਿਤ ਕਰ ਰਹੇ ਕਾਂਗਰਸ ਨੇਤਾ ਹਾਰਦਿਕ ਪਟੇਲ ਨੂੰ ਵਿਅਕਤੀ ਨੇ ਮਾਰਿਆ ਥੱਪੜ
. . .  about 8 hours ago
ਸੈਨੇਟਰੀ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
. . .  about 9 hours ago
ਮਾਲੀ ਦੇ ਪ੍ਰਧਾਨ ਮੰਤਰੀ ਅਤੇ ਪੂਰੀ ਸਰਕਾਰ ਨੇ ਦਿੱਤਾ ਅਸਤੀਫ਼ਾ
. . .  about 9 hours ago
ਸੜਕ ਪਾਰ ਕਰ ਰਹੀ ਬਜ਼ੁਰਗ ਔਰਤ ਆਈ ਬੱਸ ਦੀ ਲਪੇਟ 'ਚ, ਮੌਤ
. . .  about 10 hours ago
ਅੱਜ ਫਿਰ ਚੋਣ ਪ੍ਰਚਾਰ 'ਚ ਉਤਰਨਗੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ
. . .  about 10 hours ago
ਸੰਨਿਆਸ ਨਹੀਂ ਲੈ ਰਿਹਾ, ਰਾਹੁਲ ਦਾ ਦੇਵਾਂਗਾ ਸਾਥ - ਦੇਵੇਗੌੜਾ
. . .  about 11 hours ago
ਗੈਸਟਹਾਊਸ ਕਾਂਡ ਦੇ 24 ਸਾਲ ਬਾਅਦ ਮਾਇਆਵਤੀ-ਮੁਲਾਇਮ ਦਿਖਣਗੇ ਇਕ ਮੰਚ 'ਤੇ
. . .  about 11 hours ago
ਤ੍ਰਿਪੁਰਾ ਕਾਂਗਰਸ ਪ੍ਰਧਾਨ ਨੇ ਥਾਣੇ 'ਚ ਵਿਅਕਤੀ ਨੂੰ ਮੁਲਾਜ਼ਮਾਂ ਸਾਹਮਣੇ ਹੀ ਮਾਰਿਆ ਥੱਪੜ
. . .  about 12 hours ago
ਗ਼ਲਤੀ ਨਾਲ ਭਾਜਪਾ ਨੂੰ ਦਿੱਤੀ ਵੋਟ, ਪਛਤਾਵੇ 'ਚ ਕੱਟ ਦਿੱਤੀ ਉਂਗਲ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ 40 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ ਦਿੱਤਾ 169 ਦੌੜਾਂ ਦਾ ਟੀਚਾ
. . .  about 1 hour ago
ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਵਿਚ ਸ਼ਾਮਿਲ
. . .  34 minutes ago
ਸੁਆਂ ਨਦੀ ਵਿਚ ਨਹਾਉਣ ਗਏ ਦੋ ਨੌਜਵਾਨ ਡੁੱਬੇ
. . .  about 1 hour ago
ਆਈ.ਪੀ.ਐੱਲ 2019 : ਦਿੱਲੀ ਖ਼ਿਲਾਫ਼ ਟਾਸ ਜਿੱਤ ਕੇ ਮੁੰਬਈ ਵੱਲੋਂ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  about 1 hour ago
ਸ਼ਮਸ਼ੇਰ ਸਿੰਘ ਦੂਲੋ ਨੂੰ ਆਪਣੇ ਪ੍ਰਚਾਰ ਦੀ ਕਰਾਂਗੀ ਅਪੀਲ - ਬੀਬੀ ਦੂਲੋ
. . .  about 1 hour ago
ਗੁਰੂ ਹਰਸਹਾਏ : ਪਿੰਡ ਝੋਕ ਮੋਹੜੇ 'ਚ ਚੱਲੀ ਗੋਲੀ
. . .  about 1 hour ago
ਕੰਟਰੋਲ ਰੇਖਾ ਤੋਂ ਪਾਰ ਵਪਾਰ ਦੋ ਦਿਨਾਂ ਲਈ ਬੰਦ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਚੇਤ ਸੰਮਤ 551
ਿਵਚਾਰ ਪ੍ਰਵਾਹ: ਨੀਤੀਆਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ 'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਖੇਡ ਜਗਤ

ਭਾਰਤੀ ਕ੍ਰਿਕਟ ਟੀਮ ਦੀ ਵਿਸ਼ਵ ਕੱਪ ਦਾਅਵੇਦਾਰੀ ਨੂੰ ਲੱਗਿਆ ਝਟਕਾ

ਮਈ ਦੇ ਅਖੀਰ 'ਚ ਸ਼ੁਰੂ ਹੋਣ ਵਾਲੇ ਵਿਸ਼ਵ ਕੱਪ ਕ੍ਰਿਕਟ 'ਚ ਭਾਰਤੀ ਟੀਮ ਦੀ ਖਿਤਾਬੀ ਦਾਅਵੇਦਾਰੀ ਨੂੰ ਆਸਟ੍ਰੇਲੀਆ ਨੇ ਜ਼ਬਰਦਸਤ ਝਟਕਾ ਦਿੱਤਾ ਹੈ। ਜਿਸ ਤਰ੍ਹਾਂ ਪਿਛਲੇ ਸਮੇਂ ਤੋਂ ਭਾਰਤੀ ਟੀਮ ਨੇ ਪ੍ਰਦਰਸ਼ਨ ਕੀਤਾ ਅਤੇ ਦਰਜਾਬੰਦੀ 'ਚ ਪਹਿਲੀਆਂ ਥਾਵਾਂ 'ਚ ਲਗਾਤਾਰ ਜਗ੍ਹਾ ਬਣਾਈ ਰੱਖੀ ਸੀ, ਇਥੋਂ ਤੱਕ ਕਿ ਵਿਦੇਸ਼ਾਂ 'ਚ ਜਾ ਕੇ ਵੀ ਜਿੱਤ ਦੇ ਝੰਡੇ ਗੱਡੇ ਸਨ, ਉਸ ਤੋਂ ਲਗਦਾ ਸੀ ਕਿ ਵਿਸ਼ਵ ਕੱਪ ਤਾਂ ਵੱਟ 'ਤੇ ਹੀ ਪਿਆ ਹੈ ਪਰ ਆਸਟ੍ਰੇਲੀਆ ਵਿਰੁੱਧ ਆਪਣੇ ਹੀ ਘਰ 'ਚ ਜਿਸ ਤਰ੍ਹਾਂ ਪਹਿਲੇ ਦੋ ਮੈਚ ਜਿੱਤਣ ਤੋਂ ਬਾਅਦ ਪੰਜ ਮੈਚਾਂ ਦੀ ਲੜੀ 3-2 ਨਾਲ ਗੁਆਈ, ਉਸ ਨਾਲ ਟੀਮ ਦੇ ਅੰਦਰੋਂ ਖੋਖਲਾਪਨ ਨਜ਼ਰ ਆਉਣ ਲੱਗ ਪਿਆ ਹੈ। ਇੰਜ ਲੱਗਣ ਲੱਗ ਪਿਆ ਹੈ ਕਿ ਟੀਮ 3-4 ਖਿਡਾਰੀਆਂ ਦੇ ਦੁਆਲੇ ਹੀ ਘੁੰਮ ਰਹੀ ਹੈ।
ਭਾਰਤੀ ਕਪਤਾਨ ਵਿਰਾਟ ਕੋਹਲੀ ਲੜੀ ਖ਼ਤਮ ਹੋਣ ਤੋਂ ਬਾਅਦ ਚਾਹੇ ਲੱਖ ਕਹੀ ਜਾਵੇ ਕਿ ਲੜੀ ਗੁਆਉਣ ਦੇ ਬਾਵਜੂਦ ਉਨ੍ਹਾਂ ਦੇ ਹੌਸਲੇ ਬੁਲੰਦ ਹਨ ਪਰ ਅਸਲੀਅਤ ਇਹ ਹੈ ਕਿ ਰਾਂਚੀ 'ਚ ਸਾਡੇ ਬੱਲੇਬਾਜ਼ 313 ਦੌੜਾਂ ਦਾ ਟੀਚਾ ਹਾਸਲ ਨਹੀਂ ਕਰ ਪਾਏ। ਮੁਹਾਲੀ 'ਚ ਜੇ ਰੋਹਿਤ ਤੇ ਸ਼ਿਖਰ ਧਵਨ ਦਾ ਬੱਲਾ ਚੱਲਿਆ ਅਤੇ ਟੀਮ ਨੇ 358 ਦੌੜਾਂ ਦਾ ਪਹਾੜ ਵੀ ਖੜ੍ਹਾ ਕਰ ਲਿਆ ਤਾਂ ਵੀ ਭਾਰਤੀ ਗੇਂਦਬਾਜ਼ ਇਸ ਦੀ ਰੱਖਿਆ ਨਹੀਂ ਕਰ ਪਾਏ। ਕਸੂਰ ਗੇਂਦਬਾਜ਼ਾਂ ਦਾ ਨਹੀਂ ਹੈ। ਵਾਰ-ਵਾਰ ਜਸਪ੍ਰੀਤ ਬੁਮਰਾਹ, ਭੁਵਨੇਸ਼ਵਰ, ਚਾਹਲ ਨੂੰ ਲੈਅ 'ਚ ਹੋਣ ਅਤੇ ਵਿਕਟਾਂ ਲੈਣ ਦੇ ਬਾਵਜੂਦ ਬਾਕੀ ਗੇਂਦਬਾਜ਼ਾਂ ਨੂੰ ਪਰਖਣ ਦੇ ਨਾਂਅ 'ਤੇ ਬਾਹਰ ਬਿਠਾਉਣਾ ਦਾ ਹੀ ਨਤੀਜਾ ਹੈ ਕਿ ਇਨ੍ਹਾਂ ਦਾ ਆਤਮਵਿਸ਼ਵਾਸ ਡਾਵਾਂਡੋਲ ਹੋਇਆ। ਵਿਸ਼ਵ ਕੱਪ ਵਿਦੇਸ਼ੀ ਧਰਤੀ 'ਤੇ ਹੋਣਾ ਹੈ ਪਰ ਬੁਮਰਾਹ ਨੂੰ ਵਿਦੇਸ਼ਾਂ 'ਚ ਵੀ 'ਆਰਾਮ' ਦੇ ਕੇ ਵਿਦੇਸ਼ੀ ਪਿੱਚਾਂ ਦਾ ਅਨੁਭਵ ਲੈਣ ਤੋਂ ਵਾਂਝੇ ਕੀਤਾ ਗਿਆ। ਚਾਹਲ ਤੇ ਕੁਲਦੀਪ ਯਾਦਵ ਜੇ ਮੈਚ ਜਿਤਾਉਣ ਵਾਲੀ ਗੇਂਦਬਾਜ਼ੀ ਲਗਾਤਾਰ ਕਰ ਰਹੇ ਸਨ ਤਾਂ ਇਨ੍ਹਾਂ ਵਿਚੋਂ ਇਕ ਨੂੰ ਅੰਦਰ-ਬਾਹਰ ਕਰਨ ਦਾ ਕੋਈ ਤੁਕ ਨਹੀਂ ਹੈ। ਪਰਖਣ ਦੇ ਚੱਕਰ ਵਿਚ ਗੇਂਦਬਾਜ਼ੀ ਤੇ ਬੱਲੇਬਾਜ਼ੀ ਦੋਵੇਂ ਪਾਸੇ ਅਜਿਹੇ ਚੱਕਰ ਪਾਏ ਗਏ ਕਿ ਪੂਰੀ ਟੀਮ ਦਾ ਤਾਣਾ-ਬਾਣਾ ਹੀ ਉਲਝ ਕੇ ਰਹਿ ਗਿਆ। ਲੜੀ ਜਦੋਂ 2-2 ਨਾਲ ਬਰਾਬਰ ਸੀ ਤਾਂ 'ਮਜ਼ਬੂਤ' ਭਾਰਤੀ ਬੱਲੇਬਾਜ਼ੀ, ਜਿਹੜੀ ਕਿ ਅੱਜਕਲ੍ਹ 'ਚੇਜ਼ ਮਾਸਟਰ' ਕਹਾਉਂਦੀ ਹੈ, ਉਹ 272 ਦਾ ਅੰਕੜਾ ਵੀ 35 ਦੌੜਾਂ ਨਾਲ ਛੂਹ ਨਾ ਸਕੀ।
ਕਪਤਾਨ ਕੋਹਲੀ ਦਾ ਕਹਿਣਾ ਹੈ ਕਿ ਵਿਸ਼ਵ ਕੱਪ ਵਿਚ ਕਿਹੜੇ 11 ਖਿਡਾਰੀ ਖੇਡਣਗੇ, ਇਹ ਲਗਪਗ ਤੈਅ ਹੈ। ਇਕ ਆਲਰਾਊਂਡਰ ਤੇ ਦੂਜੇ ਵਿਕਟਕੀਪਰ ਨੂੰ ਲੈ ਕੇ ਕੁਝ ਦੁਚਿੱਤੀ ਹੈ ਪਰ ਲਗਦਾ ਹੈ ਕਿ ਇਹ ਮਸਲਾ ਵੀ ਹੁਣ ਸੁਲਝ ਗਿਆ ਹੈ। ਕੋਹਲੀ ਦੇ ਮਨ ਵਿਚ ਕੀ ਹੈ, ਇਹ ਤਾਂ ਉਹੀ ਜਾਣਦਾ ਹੈ ਪਰ ਮੌਜੂਦਾ ਲੜੀ ਤੋਂ ਬਾਅਦ ਹਾਲੇ ਵੀ ਲਗਦਾ ਹੈ ਕਿ ਪਹਿਲੀਆਂ 3 ਥਾਵਾਂ ਤੋਂ ਬਾਅਦ ਚੌਥੇ, ਪੰਜਵੇਂ, ਛੇਵੇਂ ਨੰਬਰ 'ਤੇ ਕੌਣ ਖੇਡੇਗਾ, ਇਹ ਪੱਕਾ ਨਹੀਂ ਹੈ। ਅੰਬਾਤੀ ਰਾਇਡੂ ਨੂੰ ਚੌਥੇ ਨੰਬਰ 'ਤੇ ਵਾਰ-ਵਾਰ ਭੇਜਿਆ ਗਿਆ ਪਰ ਇਕ-ਦੋ ਚੰਗੀਆਂ ਪਾਰੀਆਂ ਤੋਂ ਇਲਾਵਾ ਉਸ ਨੇ ਨਿਰਾਸ਼ ਕੀਤਾ। ਆਲਰਾਊਂਡਰ ਵਿਜੈ ਸ਼ੰਕਰ ਨੇ ਕੁਝ ਮੈਚਾਂ 'ਚ ਚੌਥੇ ਨੰਬਰ 'ਤੇ ਵਧੀਆ ਖੇਡ ਦਿਖਾਈ ਹੈ ਅਤੇ ਲਗਦਾ ਵੀ ਹੈ ਕਿ ਇਸ ਥਾਂ ਲਈ ਉਸ 'ਤੇ ਹੀ ਦਾਅ ਖੇਡਿਆ ਜਾਵੇਗਾ। ਪੰਜਵੇਂ-ਛੇਵੇਂ ਲਈ ਧੋਨੀ ਤੇ ਕੇਦਾਰ ਯਾਦਵ ਨੂੰ ਮੌਕੇ ਮਿਲ ਰਹੇ ਹਨ ਅਤੇ ਕਦੇ-ਕਦਾਈਂ ਰਿਸ਼ਭ ਪੰਤ ਤੇ ਕੇ. ਐਲ. ਰਾਹੁਲ ਵੀ ਇਨ੍ਹਾਂ ਥਾਵਾਂ ਲਈ ਨਜ਼ਰਾਂ ਵਿਚ ਹਨ। ਪੰਤ ਕਰਕੇ ਦਿਨੇਸ਼ ਕਾਰਤਿਕ ਨੁੱਕਰੇ ਲੱਗ ਰਿਹਾ ਹੈ ਜਦ ਕਿ ਉਹ ਆਪਣੀ ਬੱਲੇਬਾਜ਼ੀ ਦੇ ਸਿਰ 'ਤੇ ਟੀਮ 'ਚ ਟਿਕਿਆ ਹੋਇਆ ਸੀ। ਹੇਠਲੇ ਕ੍ਰਮ 'ਚ ਆਲਰਾਊਂਡਰ ਦੀ ਥਾਂ ਹਾਰਦਿਕ ਪਾਂਡੇ ਦੇ ਖਾਤੇ 'ਚ ਜਾਵੇਗੀ।
ਵਿਸ਼ਵ ਕੱਪ ਤੋਂ ਪਹਿਲਾਂ ਲਗਪਗ ਦੋ ਮਹੀਨੇ ਆਈ.ਪੀ.ਐਲ. ਦਾ ਰੁਝੇਵਿਆਂ ਭਰਿਆ ਸੀਜ਼ਨ ਹੋਵੇਗਾ। ਭਾਵੇਂ ਕਿ ਇਹ ਟਵੰਟੀ-20 ਦੀ ਤਰਜ਼ 'ਤੇ ਖੇਡਿਆ ਜਾਂਦਾ ਹੈ ਪਰ ਫਿਰ ਵੀ ਇਥੋਂ ਨਿਖਰ ਕੇ ਸਾਹਮਣੇ ਆਉਣ ਵਾਲੇ ਹੀ ਕੌਮੀ ਟੀਮ ਦਾ ਦਰਵਾਜ਼ਾ ਖੜਕਾਉਂਦੇ ਹਨ। ਸ਼੍ਰੇਅਸ ਅਈਅਰ, ਮਯੰਕ ਅਗਰਵਾਲ, ਪ੍ਰਿਥਵੀ ਸ਼ਾਹ, ਸ਼ੁਭਮਨ ਗਿੱਲ ਤੇ ਕੁਝ ਹੋਰ ਖਿਡਾਰੀਆਂ ਨੂੰ ਚਾਹੇ ਪਿਛਲੇ ਸਮੇਂ ਵਿਚ ਸੰਭਾਵੀ ਖਿਡਾਰੀ ਨਾ ਮੰਨਦੇ ਹੋਏ ਮੌਕਾ ਨਹੀਂ ਮਿਲਿਆ ਪਰ ਆਈ.ਪੀ.ਐਲ. 'ਚ ਧਾਕੜ ਪ੍ਰਦਰਸ਼ਨ ਹਾਲੇ ਵੀ ਇਨ੍ਹਾਂ ਸਮੇਤ ਕਿਸੇ ਵੀ ਖਿਡਾਰੀ ਲਈ ਰਸਤਾ ਖੋਲ੍ਹ ਸਕਦਾ ਹੈ।


-'ਸਹਿ-ਪ੍ਰੇਮ' ਨਿਵਾਸ, 63, ਪ੍ਰੋਫੈਸਰ ਕਾਲੋਨੀ, ਰਾਮਾਮੰਡੀ, ਜਲੰਧਰ।

ਚੈਂਪੀਅਨਜ਼ ਲੀਗ :

ਨਾਕ ਆਊਟ ਗੇੜ ਵਿਚ ਹੋਏ ਵੱਡੇ ਉਲਟਫੇਰ

ਫੁੱਟਬਾਲ 'ਚ ਕਲੱਬ ਮੁਕਾਬਲਿਆਂ ਦਾ ਮਹਾਂਕੁੰਭ ਕਹੇ ਜਾਣ ਵਾਲੇ 'ਚੈਂਪੀਅਨਜ਼ ਲੀਗ' ਦੇ ਨਾਕਆਊਟ ਗੇੜ ਦੀ ਸ਼ੁਰੂਆਤ ਹੋ ਚੁੱਕੀ ਹੈ। ਚੈਂਪੀਅਨਜ਼ ਲੀਗ ਦੇ ਇਨ੍ਹਾਂ ਮੁਕਾਬਲਿਆਂ ਨੂੰ ਅਨਿਸਚਿਤਾਵਾਂ ਭਰਪੂਰ ਮੰਨਿਆ ਜਾਂਦਾ ਹੈ ਅਤੇ ਆਪਣੀ ਇਸੇ ਕਵਾਇਦ 'ਤੇ ਇਹ ਮੁਕਾਬਲੇ ਖਰੇ ...

ਪੂਰੀ ਖ਼ਬਰ »

ਛੋਟੀ ਉਮਰੇ ਉੱਭਰਦਾ ਨਿਸ਼ਾਨੇਬਾਜ਼

ਟਿੱਕਾ ਜੈ ਸਿੰਘ ਸੋਢੀ

ਜਿਸ ਉਮਰ ਵਿਚ ਬੱਚੇ ਆਪਣਾ ਸਕੂਲ ਦਾ ਕੰਮ ਕਰ ਰਹੇ ਹੁੰਦੇ ਹਨ ਜਾਂ ਇਮਤਿਹਾਨਾਂ ਦੀ ਤਿਆਰੀ ਵਿਚ ਰੁੱਝੇ ਹੁੰਦੇ ਹਨ ਜਾਂ ਆਪਣੇ ਦੋਸਤਾਂ-ਮਿੱਤਰਾਂ ਨਾਲ ਮੌਜ-ਮਸਤੀ ਕਰਨਾ ਪਸੰਦ ਕਰਦੇ ਹਨ, ਉਸ ਉਮਰ ਵਿਚ ਮੁਹਾਲੀ ਦੇ ਨੌਜਵਾਨ ਟਿੱਕਾ ਜੈ ਸਿੰਘ ਨੇ ਸਖ਼ਤ ਮਿਹਨਤ ਕਰਕੇ ਇਕ ...

ਪੂਰੀ ਖ਼ਬਰ »

ਕੁਸ਼ਤੀ ਵਿਚ ਪਿੰਡ ਭੋਮਾ ਦਾ ਨਾਂਅ ਪੂਰੀ ਦੁਨੀਆ 'ਚ ਚਮਕਾਉਣ ਵਾਲਾ ਗੁਰਪਾਲ ਸਿੰਘ ਪੱਡਾ ਉਰਫ਼ ਪ੍ਰਿੰਸ ਮਾਨ ਸਿੰਘ

ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਨਜ਼ਦੀਕ ਛੋਟਾ ਜਿਹਾ ਪਿੰਡ ਹੈ ਭੋਮਾ, ਜਿੱਥੋਂ ਦੇ ਜੰਮਪਲ ਗੁਰਪਾਲ ਸਿੰਘ ਪੱਡਾ ਨੇ ਆਪਣੇ ਬਲਬੂਤੇ 'ਤੇ ਕੁਸ਼ਤੀ ਦੇ ਖੇਤਰ 'ਚ ਆਪਣਾ ਤੇ ਆਪਣੇ ਪਿੰਡ ਦਾ ਨਾਂਅ ਪੂਰੀ ਦੁਨੀਆ 'ਚ ਚਮਕਾਇਆ। ਗੁਰਪਾਲ ਸਿੰਘ ਦਾ ਜਨਮ 12 ਅਕਤੂਬਰ, 1941 ਨੂੰ ...

ਪੂਰੀ ਖ਼ਬਰ »

ਅਪਾਹਜ ਹੋ ਕੇ ਵੀ ਬੁਲੰਦੀਆਂ ਛੂਹ ਰਿਹਾ ਹੈ ਦਿਗਵਿਜੇ ਸਿੰਘ ਉੱਤਰਾਖੰਡ

ਅਪਾਹਜ ਅਥਲੀਟ ਦਿਗਵਿਜੇ ਸਿੰਘ ਉੱਤਰਾਖੰਡ ਪ੍ਰਾਂਤ ਦੇ ਸਵਰਗ ਦੁਆਰ ਮੰਨੇ ਜਾਂਦੇ ਸ਼ਹਿਰ ਹਰਿਦੁਆਰ ਦੇ ਨਾਲ ਲਗਦੇ ਇਕ ਪਿੰਡ ਦਾਬਕੀ ਕਲਾਂ ਨਾਲ ਸਬੰਧ ਰੱਖਦਾ ਹੈ ਅਤੇ ਉਹ ਸਿਰਫ ਦੋ ਕੁ ਸਾਲ ਦਾ ਸੀ ਕਿ ਉਸ ਨੂੰ ਤੇਜ਼ ਬੁਖਾਰ ਹੋਣ ਕਾਰਨ ਉਹ ਸਾਰੇ ਸਰੀਰ ਤੋਂ ਪੋਲੀਓ ਗ੍ਰਸਤ ...

ਪੂਰੀ ਖ਼ਬਰ »

ਸਿੱਖ ਜਗਤ ਦੀ ਸ਼ਾਨ ਕੇਸਾਧਾਰੀ ਹਾਕੀ ਖਿਡਾਰੀ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) ਬਾਬਾ ਉੱਤਮ ਸਿੰਘ ਹਾਕੀ ਅਕੈਡਮੀ ਖਡੂਰ ਸਾਹਿਬ, ਨਾਮਧਾਰੀ ਇਲੈਵਨ ਭੈਣੀ ਸਾਹਿਬ, ਸ਼ਾਹਬਾਦ ਹਰਿਆਣਾ ਪੀ.ਆਈ.ਐਸ. ਹਾਕੀ ਅਕੈਡਮੀ ਮੁਹਾਲੀ, ਪੀ.ਆਈ.ਐਸ. ਹਾਕੀ ਅਕੈਡਮੀ ਲੁਧਿਆਣਾ ਦੇ 128 ਜੂੜੇ ਵਾਲੇ ਖਿਡਾਰੀਆਂ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX