ਤਾਜਾ ਖ਼ਬਰਾਂ


ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  1 day ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  1 day ago
ਮਲੌਦ, 19 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਦਾ ਭਲਕੇ 20 ਅਪ੍ਰੈਲ ਨੂੰ ਹਲਕਾ ਪਾਇਲ ਦੇ ਵੱਖ ਪਿੰਡਾਂ ਅੰਦਰ ਚੋਣ...
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  1 day ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  1 day ago
ਨੂਰਪੁਰ ਬੇਦੀ, 19 ਅਪ੍ਰੈਲ (ਹਰਦੀਪ ਸਿੰਘ ਢੀਂਡਸਾ) - ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਅਧੀਨ ਪੈਂਦੀ ਸੁਆਂ ਨਦੀ ਵਿਚ ਕੱਲ੍ਹ ਡੁੱਬੇ ਦੋ ਨੌਜਵਾਨਾਂ ਵਿਚੋਂ ਇੱਕ ਨੌਜਵਾਨ ਸ਼ਕੀਲ (14) ਪੁੱਤਰ ਅਸ਼ੋਕ ਕੁਮਾਰ...
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਪ੍ਰਧਾਨ ਮੰਤਰੀ ਵੱਲੋਂ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ
. . .  1 day ago
ਨਵੀਂ ਦਿੱਲੀ, 19 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਵਿਖੇ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ ਕਰਦਿਆ ਕਿਹਾ ਕਿ ਇਹ ਸਾਡੇ ਦੇਸ਼ ਦੇ ਵਪਾਰੀਆਂ ਦੀ ਤਾਕਤ...
ਚੋਣ ਕਮਿਸ਼ਨ ਵੱਲੋਂ ਹਿਮਾਚਲ ਭਾਜਪਾ ਪ੍ਰਧਾਨ ਦੇ ਚੋਣ ਪ੍ਰਚਾਰ 'ਤੇ 48 ਘੰਟਿਆਂ ਲਈ ਰੋਕ
. . .  1 day ago
ਨਵੀਂ ਦਿੱਲੀ, 19 ਅਪ੍ਰੈਲ - ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਹਿਮਾਚਲ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਸਤਪਾਲ ਸਿੰਘ ਸੱਤੀ ਦੇ ਚੋਣ ਪ੍ਰਚਾਰ ਕਰਨ 'ਤੇ 48 ਘੰਟਿਆਂ ਲਈ ਰੋਕ ਲਗਾ ਦਿੱਤੀ ਹੈ। ਇਹ ਰੋਕ...
ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਕਾਲਾ ਢਿੱਲੋਂ ਕਾਂਗਰਸ 'ਚ ਸ਼ਾਮਲ
. . .  1 day ago
ਬਰਨਾਲਾ, 19 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਹਲਕਾ ਸੰਗਰੂਰ ਵਿਚ ਆਮ ਆਦਮੀ ਪਾਰਟੀ ਅਤੇ ਪੰਜਾਬ ਏਕਤਾ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪੰਜਾਬ ਏਕਤਾ ਪਾਰਟੀ...
ਪ੍ਰਿਅੰਕਾ ਗਾਂਧੀ ਵੱਲੋਂ ਕਾਨਪੁਰ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਲਖਨਊ, 19 ਅਪ੍ਰੈਲ - ਉੱਤਰ ਪ੍ਰਦੇਸ਼ ਪੂਰਬੀ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵੱਲੋਂ ਕਾਨਪੁਰ 'ਚ ਰੋਡ ਸ਼ੋਅ ਕੱਢਿਆ...
ਭਾਜਪਾ ਐਮ.ਪੀ ਰਾਮ ਚਰਿੱਤਰ ਨਿਸ਼ਾਦ ਸਪਾ 'ਚ ਸ਼ਾਮਲ
. . .  1 day ago
ਲਖਨਊ, 19 ਅਪ੍ਰੈਲ - ਉੱਤਰ ਪ੍ਰਦੇਸ਼ ਦੇ ਮਛਲੀਸ਼ਹਿਰ ਤੋਂ ਭਾਜਪਾ ਦੇ ਸੰਸਦ ਮੈਂਬਰ ਰਾਮ ਚਰਿੱਤਰ ਨਿਸ਼ਾਦ ਅਖਿਲੇਸ਼ ਯਾਦਵ ਦੀ ਮੌਜੂਦਗੀ ਵਿਚ ਸਮਾਜਵਾਦੀ ਪਾਰਟੀ ਵਿਚ ਸ਼ਾਮਲ ਹੋ...
ਬਾਦਲਾਂ ਨਾਲ ਨਜਿੱਠਣ ਦੀਆਂ ਪੇਸ਼ਕਸ਼ਾਂ ਕਰਨ ਵਾਲਾ ਬਰਾੜ ਖ਼ੁਦ ਬਾਦਲਾਂ ਦੇ ਪੈਰੀ ਡਿੱਗਿਆ - ਕੈਪਟਨ
. . .  1 day ago
ਚੰਡੀਗੜ੍ਹ, 19 ਅਪ੍ਰੈਲ - ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਦੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ 'ਤੇ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕਰਦਿਆ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਵਿਚ ਵਾਪਸੀ ਦੇ ਤਮਾਮ
ਲੱਖਾਂ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਗਿਆ ਆਬਕਾਰੀ ਵਿਭਾਗ ਦਾ ਈ. ਟੀ. ਓ.
. . .  1 day ago
ਟਾਂਡਾ, 19 ਅਪ੍ਰੈਲ- ਵਿਜੀਲੈਂਸ ਟੀਮ ਵਲੋਂ ਅੱਜ ਦੁਪਹਿਰ ਟਾਂਡਾ ਦੇ ਇੱਕ ਪੈਲੇਸ 'ਚ ਆਬਕਾਰੀ ਵਿਭਾਗ ਦੇ ਈ. ਟੀ. ਓ. ਹਰਮੀਤ ਸਿੰਘ ਅਤੇ ਹੋਰ ਲੋਕਾਂ ਨੂੰ ਲਗਭਗ ਦੋ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇਂ ਹੱਥੀਂ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਉਕਤ ਪੈਲੇਸ ਦੇ...
22 ਅਪ੍ਰੈਲ ਨੂੰ ਸੰਗਰੂਰ ਆਉਣਗੇ ਸੁਖਬੀਰ ਸਿੰਘ ਬਾਦਲ
. . .  1 day ago
ਸੰਗਰੂਰ, 19 ਅਪ੍ਰੈਲ (ਧੀਰਜ ਪਸ਼ੋਰੀਆ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਕਾਨੂੰਨੀ ਸਲਾਹਕਾਰ ਸੁਰਜੀਤ ਸਿੰਘ ਐਡਵੋਕੇਟ ਨੇ ਅੱਜ ਦੱਸਿਆ ਕਿ ਪਾਰਟੀ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 22 ਅਪ੍ਰੈਲ ਨੂੰ ਸੰਗਰੂਰ...
ਕਰਜ਼ੇ ਦੇ ਝੰਬੇ ਕਿਸਾਨ ਅਤੇ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 19 ਅਪ੍ਰੈਲ (ਲਕਵਿੰਦਰ ਸ਼ਰਮਾ)- ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਕਲਾਲਵਾਲਾ 'ਚ ਦੋ ਦਿਨਾਂ ਅੰਦਰ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਕਾਰਨ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਮ੍ਰਿਤਕਾਂ 'ਚ ਇੱਕ ਕਿਸਾਨ ਅਤੇ ਇੱਕ ਮਜ਼ਦੂਰ...
ਕਾਂਗਰਸ 'ਚ ਸ਼ਾਮਲ ਹੋਏ ਬੰਗਾ ਹਲਕੇ ਦੇ ਸਾਬਕਾ ਵਿਧਾਇਕ ਚੌਧਰੀ ਮੋਹਨ ਲਾਲ ਤੇ ਠੇਕੇਦਾਰ ਰਾਜਿੰਦਰ ਸਿੰਘ
. . .  1 day ago
ਬੰਗਾ, 19 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)- ਬੰਗਾ ਹਲਕੇ 'ਚ ਉਸ ਵੇਲੇ ਵੱਡਾ ਸਿਆਸੀ ਧਮਾਕਾ ਹੋਇਆ, ਜਦੋਂ ਹਲਕੇ ਸਾਬਕਾ ਵਿਧਾਇਕ ਚੌਧਰੀ ਮੋਹਨ ਲਾਲ ਬੰਗਾ ਅਤੇ ਠੇਕੇਦਾਰ ਰਾਜਿੰਦਰ ਸਿੰਘ ਸਾਬਕਾ ਹਲਕਾ ਇੰਚਾਰਜ ਬੰਗਾ ਜਨਰਲ ਸਕੱਤਰ ਬਸਪਾ ਨੂੰ ਛੱਡ ਕੇ...
ਮੁਹਾਲੀ ਪੁਲਿਸ ਨੇ ਸੁਲਝਾਈ ਪਿੰਡ ਤੋਫਾਂਪੁਰ 'ਚ ਹੋਏ ਅੰਨ੍ਹੇ ਕਤਲ ਦੀ ਗੁੱਥੀ
. . .  1 day ago
ਪਾਕਿਸਤਾਨ ਗਏ ਸਿੱਖ ਜਥੇ ਨੂੰ ਵਿਸ਼ੇਸ਼ ਤੌਰ 'ਤੇ ਦਿਖਾਇਆ ਗਿਆ ਕਰਤਾਰਪੁਰ ਲਾਂਘੇ ਦਾ ਨਿਰਮਾਣ ਕਾਰਜ
. . .  1 day ago
ਐੱਨ. ਡੀ. ਤਿਵਾੜੀ ਦੇ ਬੇਟੇ ਰੋਹਿਤ ਦੀ ਹੋਈ ਸੀ ਗ਼ੈਰ-ਕੁਦਰਤੀ ਮੌਤ, ਪੋਸਟਮਾਰਟਮ ਰਿਪੋਰਟ 'ਚ ਹੋਇਆ ਖ਼ੁਲਾਸਾ
. . .  1 day ago
ਮੋਦੀ ਦੇ ਮੰਤਰੀ ਦਾ ਬਿਆਨ, ਕਿਹਾ- ਭਾਜਪਾ ਵਰਕਰਾਂ 'ਤੇ ਉਂਗਲ ਚੁੱਕੀ ਤਾਂ ਖ਼ੈਰ ਨਹੀਂ
. . .  1 day ago
ਐਨ.ਡੀ. ਤਿਵਾੜੀ ਦੇ ਬੇਟੇ ਰੋਹਿਤ ਦੀ ਮੌਤ ਦਾ ਮਾਮਲਾ ਕ੍ਰਾਇਮ ਬ੍ਰਾਂਚ ਨੂੰ ਸੌਂਪਿਆ ਗਿਆ
. . .  1 day ago
ਪਾਕਿਸਤਾਨ 'ਚ ਯਾਤਰੀ ਬੱਸ ਦੇ ਪਲਟਣ ਕਾਰਨ 8 ਲੋਕਾਂ ਦੀ ਮੌਤ
. . .  1 day ago
ਜਲੰਧਰ : ਇਸ ਕਾਰਨ ਹੋਇਆ ਸੀ ਬਾਲਕ ਨਾਥ ਮੰਦਰ ਦੇ ਪੁਜਾਰੀ ਦਾ ਕਤਲ, ਪੁਲਿਸ ਨੇ ਸੁਲਝਾਈ ਗੁੱਥੀ
. . .  1 day ago
ਦੱਖਣੀ ਅਫ਼ਰੀਕਾ 'ਚ ਚਰਚ ਦੀ ਛੱਤ ਡਿੱਗਣ ਕਾਰਨ 13 ਲੋਕਾਂ ਦੀ ਮੌਤ
. . .  1 day ago
ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਜਗਮੀਤ ਸਿੰਘ ਬਰਾੜ
. . .  1 day ago
ਗੈਸਟ ਹਾਊਸ ਕਾਂਡ ਤੋਂ ਬਾਅਦ ਪਹਿਲੀ ਵਾਰ ਇੱਕੋ ਮੰਚ 'ਤੇ ਨਜ਼ਰ ਆਏ ਮੁਲਾਇਮ ਯਾਦਵ ਅਤੇ ਮਾਇਆਵਤੀ
. . .  1 day ago
ਸ਼ਿਵ ਸੈਨਾ 'ਚ ਸ਼ਾਮਲ ਹੋਈ ਪ੍ਰਿਅੰਕਾ ਚਤੁਰਵੇਦੀ
. . .  1 day ago
ਬਰਾਤੀਆਂ ਨੂੰ ਲਿਜਾ ਰਹੀ ਬੱਸ ਪਲਟੀ, ਸੱਤ ਦੀ ਮੌਤ
. . .  1 day ago
ਮੁੰਬਈ ਹਮਲੇ 'ਚ ਸ਼ਹੀਦ ਹੋਏ ਏ. ਟੀ. ਐੱਸ. ਮੁਖੀ ਹੇਮੰਤ ਕਰਕਰੇ ਨੂੰ ਲੈ ਕੇ ਸਾਧਵੀ ਨੇ ਦਿੱਤਾ ਵਿਵਾਦਤ ਬਿਆਨ
. . .  1 day ago
ਕਾਂਗਰਸ ਨੂੰ ਛੱਡ ਸ਼ਿਵ ਸੈਨਾ ਦਾ 'ਹੱਥ' ਫੜੇਗੀ ਪ੍ਰਿਅੰਕਾ ਚਤੁਰਵੇਦੀ
. . .  1 day ago
ਗੈਸ ਸਲੰਡਰ ਨੂੰ ਲੱਗੀ ਅੱਗ, ਦੁਕਾਨਦਾਰਾਂ ਨੂੰ ਪਈਆਂ ਭਾਜੜਾਂ
. . .  1 day ago
ਪ੍ਰਿਅੰਕਾ ਚਤੁਰਵੇਦੀ ਨੇ ਛੱਡੀ ਕਾਂਗਰਸ
. . .  1 day ago
ਪ੍ਰਿਅੰਕਾ ਚਤੁਰਵੇਦੀ ਨੇ ਟਵਿੱਟਰ ਅਕਾਊਂਟ ਤੋਂ ਹਟਾਇਆ ਕਾਂਗਰਸ ਦਾ ਨਾਂ
. . .  1 day ago
ਜਗਮੀਤ ਸਿੰਘ ਬਰਾੜ ਦੇ ਘਰ ਪਹੁੰਚੇ ਪ੍ਰਕਾਸ਼ ਸਿੰਘ ਬਾਦਲ
. . .  1 day ago
ਏ. ਟੀ. ਐੱਮ. ਅਤੇ ਡਾਕਖ਼ਾਨੇ ਦਾ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਸਮਾਨ ਲੈ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਵਿਆਹੁਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਚੋਣ ਰੈਲੀ ਨੂੰ ਸੰਬੋਧਿਤ ਕਰ ਰਹੇ ਕਾਂਗਰਸ ਨੇਤਾ ਹਾਰਦਿਕ ਪਟੇਲ ਨੂੰ ਵਿਅਕਤੀ ਨੇ ਮਾਰਿਆ ਥੱਪੜ
. . .  1 day ago
ਸੈਨੇਟਰੀ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
. . .  1 day ago
ਮਾਲੀ ਦੇ ਪ੍ਰਧਾਨ ਮੰਤਰੀ ਅਤੇ ਪੂਰੀ ਸਰਕਾਰ ਨੇ ਦਿੱਤਾ ਅਸਤੀਫ਼ਾ
. . .  1 day ago
ਸੜਕ ਪਾਰ ਕਰ ਰਹੀ ਬਜ਼ੁਰਗ ਔਰਤ ਆਈ ਬੱਸ ਦੀ ਲਪੇਟ 'ਚ, ਮੌਤ
. . .  1 day ago
ਅੱਜ ਫਿਰ ਚੋਣ ਪ੍ਰਚਾਰ 'ਚ ਉਤਰਨਗੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ
. . .  1 day ago
ਸੰਨਿਆਸ ਨਹੀਂ ਲੈ ਰਿਹਾ, ਰਾਹੁਲ ਦਾ ਦੇਵਾਂਗਾ ਸਾਥ - ਦੇਵੇਗੌੜਾ
. . .  1 day ago
ਗੈਸਟਹਾਊਸ ਕਾਂਡ ਦੇ 24 ਸਾਲ ਬਾਅਦ ਮਾਇਆਵਤੀ-ਮੁਲਾਇਮ ਦਿਖਣਗੇ ਇਕ ਮੰਚ 'ਤੇ
. . .  1 day ago
ਤ੍ਰਿਪੁਰਾ ਕਾਂਗਰਸ ਪ੍ਰਧਾਨ ਨੇ ਥਾਣੇ 'ਚ ਵਿਅਕਤੀ ਨੂੰ ਮੁਲਾਜ਼ਮਾਂ ਸਾਹਮਣੇ ਹੀ ਮਾਰਿਆ ਥੱਪੜ
. . .  1 day ago
ਗ਼ਲਤੀ ਨਾਲ ਭਾਜਪਾ ਨੂੰ ਦਿੱਤੀ ਵੋਟ, ਪਛਤਾਵੇ 'ਚ ਕੱਟ ਦਿੱਤੀ ਉਂਗਲ
. . .  1 day ago
ਅੱਜ ਦਾ ਵਿਚਾਰ
. . .  1 day ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ 40 ਦੌੜਾਂ ਨਾਲ ਹਰਾਇਆ
. . .  2 days ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ ਦਿੱਤਾ 169 ਦੌੜਾਂ ਦਾ ਟੀਚਾ
. . .  2 days ago
ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਵਿਚ ਸ਼ਾਮਿਲ
. . .  2 days ago
ਸੁਆਂ ਨਦੀ ਵਿਚ ਨਹਾਉਣ ਗਏ ਦੋ ਨੌਜਵਾਨ ਡੁੱਬੇ
. . .  2 days ago
ਆਈ.ਪੀ.ਐੱਲ 2019 : ਦਿੱਲੀ ਖ਼ਿਲਾਫ਼ ਟਾਸ ਜਿੱਤ ਕੇ ਮੁੰਬਈ ਵੱਲੋਂ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਚੇਤ ਸੰਮਤ 551
ਿਵਚਾਰ ਪ੍ਰਵਾਹ: ਨੀਤੀਆਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ 'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਤਾਜ਼ਾ ਖ਼ਬਰਾਂ

ਅੱਜ ਦਾ ਵਿਚਾਰ

ਸੜਕ 'ਤੇ ਡਿੱਗੇ ਮਿਲੇ 10 ਲੱਖ ਰੁਪਏ, ਵਾਪਸ ਕੀਤੇ ਤਾਂ ਮਿਲਿਆ 2 ਲੱਖ ਦਾ ਇਨਾਮ

 ਅਹਿਮਦਾਬਾਦ, 19 ਮਾਰਚ - ਗੁਜਰਾਤ ਦੇ ਸੂਰਤ 'ਚ ਇਕ ਸੈਲਸਮੈਨ ਨੇ ਇਮਾਨਦਾਰੀ ਦਾ ਉਦਾਹਰਨ ਪੇਸ਼ ਕਰਦੇ ਹੋਏ ਸੜਕ 'ਤੇ ਡਿੱਗੇ ਮਿਲੇ 10 ਲੱਖ ਰੁਪਏ ਉਸ ਦੇ ਮਾਲਕ ਤੱਕ ਪਹੁੰਚਾਏ ਤੇ ਵਾਪਸ ਕਰ ਦਿੱਤੇ। ਇਸ ਤੋਂ ਖ਼ੁਸ਼ ਹੋ ਕੇ ਪੈਸਿਆਂ ਦੇ ਮਾਲਕ ਨੇ ਇਨਾਮ ਦੇ ਰੂਪ ਵਿਚ ਦੋ ਲੱਖ ...

ਪੂਰੀ ਖ਼ਬਰ »

ਪਾਕਿਸਤਾਨ ਵੱਲੋਂ ਪੂਰੀ ਰਾਤ ਹੁੰਦੀ ਰਹੀ ਗੋਲੀਬਾਰੀ ਦੀ ਉਲੰਘਣਾ

ਸ੍ਰੀਨਗਰ, 19 ਮਾਰਚ - ਜੰਮੂ ਕਸ਼ਮੀਰ ਦੇ ਅਖਨੂਰ ਤੇ ਸੁੰਦਰਬਨੀ ਸੈਕਟਰਾਂ 'ਚ ਪਾਕਿਸਤਾਨ ਵੱਲੋਂ ਪੂਰੀ ਰਾਤ ਗੋਲੀਬਾਰੀ ਦੀ ਉਲੰਘਣਾ ਕੀਤੀ ਗਈ। ਇਹ ਗੋਲੀਬਾਰੀ ਅੱਜ ਤੜਕੇ ਤੱਕ ਜਾਰੀ ਰਹੀ। ਇਸ ਗੋਲੀਬਾਰੀ ਵਿਚ ਮੋਰਟਾਰ ਤੇ ਛੋਟੇ ਹਥਿਆਰਾਂ ਦੀ ਵਰਤੋਂ ਕੀਤੀ ਗਈ। ਭਾਰਤੀ ...

ਪੂਰੀ ਖ਼ਬਰ »

ਏ.ਐਸ.ਆਈ. ਵੱਲੋਂ ਪਤਨੀ ਦਾ ਕਤਲ ਕਰਨ ਮਗਰੋਂ ਖ਼ੁਦਕੁਸ਼ੀ

ਜਲੰਧਰ, 19 ਮਾਰਚ (ਪਵਨ ਖਰਬੰਦਾ) - ਅੱਜ ਪੀ.ਏ.ਪੀ. 75 ਬਟਾਲੀਅਨ ਵਿਚ ਏ.ਐਸ.ਆਈ. ਵਜੋਂ ਤਾਇਨਾਤ ਗੁਰਬਖਸ਼ ਸਿੰਘ ਭਾਰਦਵਾਜ ਵਾਸੀ ਦਸਮੇਸ਼ ਨਗਰ, ਰਾਮਾ ਮੰਡੀ ਜਲੰਧਰ ਵੱਲੋਂ ਆਪਣੀ ਸਰਵਿਸ ਰਿਵਾਲਵਰ ਨਾਲ ਪਹਿਲਾ ਆਪਣੀ ਪਤਨੀ ਵੰਦਨਾ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਤੇ ਫਿਰ ...

ਪੂਰੀ ਖ਼ਬਰ »

ਗੁਰੂਗ੍ਰਾਮ : ਸੀ. ਆਰ. ਪੀ. ਐੱਫ. ਦੀ 80ਵੀਂ ਵਰ੍ਹੇਗੰਢ ਪਰੇਡ 'ਚ ਸ਼ਾਮਲ ਹੋਏ ਅਜੀਤ ਡੋਭਾਲ

ਗੁਰੂਗ੍ਰਾਮ, 19 ਮਾਰਚ- ਕੌਮੀ ਸੁਰੱਖਿਆ ਸਲਾਹਕਾਰ (ਐੱਨ. ਐੱਸ. ਏ.) ਅਜੀਤ ਡੋਭਾਲ ਨੇ ਅੱਜ ਗੁਰੂਗ੍ਰਾਮ 'ਚ ਸੀ. ਆਰ. ਪੀ. ਐੱਫ. ਦੀ 80ਵੀਂ ਵਰ੍ਹੇਗੰਢ ਪਰੇਡ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਬੰਗਲਾਦੇਸ਼ 'ਚ ਗੋਲੀਬਾਰੀ ਦੌਰਾਨ ਸੱਤ ਲੋਕਾਂ ਦੀ ਮੌਤ

ਢਾਕਾ, 19 ਮਾਰਚ- ਬੰਗਲਾਦੇਸ਼ ਦੇ ਰੰਗਾਮਾਤੀ ਪਹਾੜੀ ਜ਼ਿਲ੍ਹੇ ਦੇ ਬਾਘਾਈਚਾਰੀ ਉਪਜ਼ਿਲਾ ਇਲਾਕੇ 'ਚ ਇੱਕ ਗੱਡੀ 'ਤੇ ਹੋਈ ਗੋਲੀਬਾਰੀ 'ਚ ਚੋਣ ਅਧਿਕਾਰੀ ਸਮੇਤ ਸੱਤ ਲੋਕਾਂ ਦੀ ਮੌਤ ਹੋ ਗਈ। ਇਸ ਹਮਲੇ 'ਚ ਕਰੀਬ 20 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਚੋਣ ...

ਪੂਰੀ ਖ਼ਬਰ »

'ਉੱਤਮ ਯੁੱਧ ਸੇਵਾ ਮੈਡਲ' ਨਾਲ ਸਨਮਾਨਿਤ ਕੀਤੇ ਜਾਣਗੇ ਲੈਫ਼ਟੀਨੈਂਟ ਜਨਰਲ ਅਨਿਲ ਭੱਟ

ਨਵੀਂ ਦਿੱਲੀ, 19 ਮਾਰਚ- ਲੈਫ਼ਟੀਨੈਂਟ ਜਨਰਲ ਅਨਿਲ ਭੱਟ ਨੂੰ ਆਪਣੀ ਅਗਵਾਈ ਹੇਠ ਜੰਮੂ-ਕਸ਼ਮੀਰ 'ਚ ਅੱਤਵਾਦ ਵਿਰੋਧੀ ਅਪਰੇਸ਼ਨਾਂ ਦੇ ਸਫ਼ਲ ਸੰਚਾਲਨ ਲਈ 'ਉੱਤਮ ਯੁੱਧ ਸੇਵਾ ਮੈਡਲ' ਨਾਲ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਮਨਜਿੰਦਰ ਸਿੰਘ ਸਿਰਸਾ

ਅੰਮ੍ਰਿਤਸਰ, 19 ਮਾਰਚ (ਜਸਵੰਤ ਸਿੰਘ ਜੱਸ, ਰਾਜੇਸ਼ ਕੁਮਾਰ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅੱਜ ਆਪਣੇ ਗੁਰਦੁਆਰਾ ਕਮੇਟੀ ਦੇ ਅਹੁਦੇਦਾਰਾਂ ਦੀ ਟੀਮ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ...

ਪੂਰੀ ਖ਼ਬਰ »

ਟਿੱਪਰ ਵਲੋਂ ਟੱਕਰ ਮਾਰੇ ਜਾਣੇ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਨਰੋਟ ਜੈਮਲ ਸਿੰਘ, 19 (ਗੁਰਮੀਤ ਸਿੰਘ)- ਇੱਥੋਂ ਕਥਲੌਰ ਪੁਲ 'ਤੇ ਅੱਜ ਟਿੱਪਰ ਨੇ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ 25 ਸਾਲਾ ਹੀਰਾ ਲਾਲ ਵਾਸੀ ਪਿੰਡ ਦਤਿਆਲ, ਨਰੋਟ ਜੈਮਲ ...

ਪੂਰੀ ਖ਼ਬਰ »

ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਤਿੰਨ ਰੋਜ਼ਾ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 19 ਮਾਰਚ (ਜੇ. ਐੱਸ. ਨਿੱਕੂਵਾਲ, ਕਰਨੈਲ ਸਿੰਘ)- ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੂਜੇ ਪੜਾਅ ਦਾ ਤਿੰਨ ਰੋਜ਼ਾ ਕੌਮੀ ਜੋੜ ਮੇਲਾ ਹੋਲਾ ਮਹੱਲਾ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਿਆ। ਪਹਿਲੇ ਦਿਨ ਦੀ ਸ਼ੁਰੂਆਤ ਤਖ਼ਤ ...

ਪੂਰੀ ਖ਼ਬਰ »

ਯੋਗੀ ਨੇ 'ਰਿਪੋਰਟ ਕਾਰਡ' ਪੇਸ਼ ਕਰਦਿਆਂ ਕਿਹਾ- 2 ਸਾਲਾ ਦੌਰਾਨ ਯੂ.ਪੀ. 'ਚ ਨਹੀਂ ਹੋਇਆ ਇੱਕ ਵੀ ਦੰਗਾ

ਲਖਨਊ, 19 ਮਾਰਚ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ ਸੂਬੇ 'ਚ ਆਪਣੀ ਸਰਕਾਰ ਦੇ 2 ਸਾਲ ਪੂਰੇ ਹੋਣ 'ਤੇ ਰਿਪੋਰਟ ਪੇਸ਼ ਕਰਦਿਆਂ ਕਿਹਾ ਕਿ ਉਨ੍ਹਾਂ ਨੇ 24 ਮਹੀਨਿਆਂ 'ਚ ਸੂਬੇ ਦੀ ਉਸ ਤਸਵੀਰ ਨੂੰ ਬਦਲਣ ਦੀ ਕੋਸ਼ਿਸ਼ ਕੀਤੀ ਹੈ ਜਿਸ ਦੇ ਉੱਪਰ ਕਈ ਦੰਗਿਆਂ ਵਰਗੇ ...

ਪੂਰੀ ਖ਼ਬਰ »

ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਅੱਜ

ਫ਼ਰੀਦਕੋਟ, 19 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਸਾਬਕਾ ਸੰਸਦੀ ਸਕੱਤਰ ਵੱਲੋਂ ਕੋਟਕਪੂਰਾ ਗੋਲੀ ਕਾਂਡ 'ਚ ਵਿਸ਼ੇਸ਼ ਜਾਂਚ ਟੀਮ ਵੱਲੋਂ ਕੋਟਕਪੂਰਾ ਵਿਖੇ ਦਰਜ ਮਾਮਲੇ 'ਚ ਦਿੱਤੀ ਗਈ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਅੱਜ ਜ਼ਿਲ੍ਹਾ ਤੇ ਸੈਸ਼ਨ ਕੋਰਟ, ਫ਼ਰੀਦਕੋਟ ਵੱਲੋਂ ...

ਪੂਰੀ ਖ਼ਬਰ »

ਨਮ ਅੱਖਾਂ ਨਾਲ ਦਿੱਤੀ ਗਈ ਸ਼ਹੀਦ ਕਰਮਜੀਤ ਸਿੰਘ ਨੂੰ ਅੰਤਿਮ ਵਿਦਾਈ

ਮੋਗਾ, 19 ਮਾਰਚ- ਮੋਗਾ ਜ਼ਿਲ੍ਹੇ ਦੇ ਪਿੰਡ ਜਨੇਰ 'ਚ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਸ਼ਹੀਦ ਕਰਮਜੀਤ ਸਿੰਘ ਦਾ ਅੰਤਿਮ ਸਸਕਾਰ ਕੀਤਾ ਗਿਆ। ਜੇ. ਐਂਡ. ਕੇ. 18 ਰਾਈਫ਼ਲ ਬਟਾਲੀਅਨ ਦੇ ਜਵਾਨ ਕਰਮਜੀਤ ਸਿੰਘ ਬੀਤੇ ਦਿਨ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਪੈਂਦੇ ਸੈਕਟਰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦਾ ਪੰਜ ਮੈਂਬਰੀ ਵਫ਼ਦ ਪਾਕਿਸਤਾਨ ਰਵਾਨਾ, ਪੰਜਾਬ ਦੇ ਗਵਰਨਰ ਨਾਲ ਕਰੇਗਾ ਗੱਲਬਾਤ

ਅੰਮ੍ਰਿਤਸਰ, 19 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇੱਕ ਪੰਜ ਮੈਂਬਰ ਵਫ਼ਦ ਅੱਜ ਸਵੇਰੇ ਪਾਕਿਸਤਾਨ ਵਿਖੇ ਭੇਜਿਆ ਗਿਆ ਹੈ। ਇਸ ਵਫ਼ਦ ਵਲੋਂ ਪਾਕਿਸਤਾਨੀ ਪੰਜਾਬ ਦੇ ਗਵਰਨਰ ਨਾਲ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਅਤੇ ਸ੍ਰੀ ...

ਪੂਰੀ ਖ਼ਬਰ »

...ਤੇ ਬੈਂਸ ਨੇ ਹੁਣ ਪੁਲਿਸ ਮੁਲਾਜ਼ਮ ਨੂੰ ਰਿਸ਼ਵਤ ਲੈਂਦਿਆਂ ਫੇਸਬੁੱਕ 'ਤੇ ਦਿਖਾਇਆ ਲਾਈਵ

ਲੁਧਿਆਣਾ, 19 ਮਾਰਚ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਦਯਾਨੰਦ ਹਸਪਤਾਲ 'ਚ ਸਥਿਤ ਪੁਲਿਸ ਚੌਕੀ 'ਚ ਇੱਕ ਮੁਲਾਜ਼ਮ ਨੂੰ ਅੱਜ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਫੇਸਬੁੱਕ 'ਤੇ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਪੇਸ਼ੀ ਭੁਗਤਣ ਆਇਆ ਹਵਾਲਾਤੀ ਫ਼ਰਾਰ

ਅੰਮ੍ਰਿਤਸਰ, 19 ਮਾਰਚ (ਅਵਤਾਰ ਸਿੰਘ ਖਹਿਰਾ)- ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਪੱਟੀ ਅਦਾਲਤ 'ਚ ਪੇਸ਼ੀ ਭੁਗਤਣ ਆਇਆ ਇੱਕ ਹਵਾਲਾਤੀ ਅੱਜ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਬਿਕਰਮਜੀਤ ਸਿੰਘ ਵਾਸੀ ਸੁਰ ਸਿੰਘ ਥਾਣਾ ਭਿੱਖੀਵਿੰਡ, ਇੱਕ ...

ਪੂਰੀ ਖ਼ਬਰ »

ਪੁਲਵਾਮਾ ਹਮਲੇ ਨੂੰ ਭਾਰਤ ਕਦੇ ਨਹੀਂ ਭੁਲਾ ਸਕਦਾ- ਡੋਭਾਲ

ਨਵੀਂ ਦਿੱਲੀ, 19 ਮਾਰਚ- ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਅੱਜ ਹਰਿਆਣਾ ਦੇ ਗੁਰੂਗ੍ਰਾਮ 'ਚ ਸੀ. ਆਰ. ਪੀ. ਐੱਫ. ਦੀ 80ਵੀਂ ਵਰ੍ਹੇਗੰਢ ਦੇ ਸਮਾਰੋਹ 'ਚ ਭਾਗ ਲਿਆ ਅਤੇ ਪੁਲਵਾਮਾ ਹਮਲੇ 'ਚ ਸ਼ਹੀਦ ਹੋਏ 40 ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਬੋਲਦਿਆਂ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਅਤੇ ਪਿੰਡ ਕੋਕਰੀਕਲਾਂ ਦੇ ਲੋਕਾਂ ਨੇ ਫ਼ਿਰੋਜ਼ਪੁਰ-ਲੁਧਿਆਣਾ ਮੁੱਖ ਮਾਰਗ ਕੀਤਾ ਜਾਮ

ਅਜੀਤਵਾਲ, 19 ਮਾਰਚ- (ਸ਼ਮਸ਼ੇਰ ਸਿੰਘ ਗ਼ਾਲਿਬ)- ਚਾਰ ਦਿਨ ਪਹਿਲਾਂ ਸ਼ੱਕੀ ਹਾਲਾਤ 'ਚ ਰਾਜ ਕੁਮਾਰ ਨਾਮੀ ਨੌਜਵਾਨ ਦੀ ਹੋਈ ਮੌਤ ਤੋਂ ਬਾਅਦ ਕਥਿਤ ਦੋਸ਼ੀਆਂ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਨਾ ਕੀਤੇ ਜਾਣ ਕਾਰਨ ਅੱਜ ਭਾਰਤੀ ਕਿਸਾਨ ਯੂਨੀਅਨ, ਸਾਥੀ ਜਥੇਬੰਦੀਆਂ ਅਤੇ ਪਿੰਡ ...

ਪੂਰੀ ਖ਼ਬਰ »

ਮੋਗਾ ਪਹੁੰਚੇ 'ਆਰਟ ਆਫ਼ ਲਿਵਿੰਗ' ਦੇ ਸੰਸਥਾਪਕ ਸ਼੍ਰੀ ਸ਼੍ਰੀ ਰਵੀਸ਼ੰਕਰ

ਮੋਗਾ, 19 ਮਾਰਚ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- 'ਆਰਟ ਆਫ਼ ਲਿਵਿੰਗ' ਦੇ ਸੰਸਥਾਪਕ ਅਤੇ ਭਾਰਤ ਦੀਆਂ ਸਨਮਾਨਿਤ ਸ਼ਖ਼ਸੀਅਤਾਂ 'ਚ ਸ਼ਾਮਲ ਸ਼੍ਰੀ ਸ਼੍ਰੀ ਗੁਰਦੇਵ ਰਵੀਸ਼ੰਕਰ ਅੱਜ ਮੋਗਾ ਦੇ ਆਈ. ਐੱਸ. ਐੱਫ. ਕਾਲਜ ਵਿਖੇ ਹੋਏ ਡਿਗਰੀ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ...

ਪੂਰੀ ਖ਼ਬਰ »

ਘਰ 'ਚ ਸੁੱਤੀ ਪਈ ਬਜ਼ੁਰਗ ਔਰਤ ਦਾ ਕਤਲ

ਕਾਹਨੂੰਵਾਨ, 19 ਮਾਰਚ (ਹਰਜਿੰਦਰ ਸਿੰਘ ਜੱਜ)- ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਕੋਟਲੀ ਹਰਚੰਦਾਂ ਵਿਖੇ ਘਰ 'ਚ ਇੱਕ ਬਜ਼ੁਰਗ ਔਰਤ ਦੇ ਕਤਲ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਐੱਸ. ਪੀ. ਡੀ. ਹਰਵਿੰਦਰ ਸਿੰਘ ...

ਪੂਰੀ ਖ਼ਬਰ »

ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ

ਰਾਏਪੁਰ, 19 ਮਾਰਚ- ਛੱਤੀਸਗੜ੍ਹ ਦੇ ਰਾਜਨੰਦਗਾਂਵ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਅੱਜ ਇੱਕ ਮਹਿਲਾ ਨਕਸਲੀ ਨੂੰ ਢੇਰ ਕਰ ਦਿੱਤਾ। ਸੁਰੱਖਿਆ ਬਲਾਂ ਨੇ ਮਾਰੀ ਗਈ ਮਹਿਲਾ ਨਕਸਲੀ ਦੀ ਲਾਸ਼ ਨੂੰ ਵੀ ਬਰਾਮਦ ਕਰ ਲਿਆ ਹੈ। ਸੁਰੱਖਿਆ ਬਲਾਂ ਨੇ ਉਕਤ ਨਕਸਲੀ ...

ਪੂਰੀ ਖ਼ਬਰ »

ਖੱਡ 'ਚ ਡਿੱਗੀ ਬੱਸ, 35 ਲੋਕ ਜ਼ਖ਼ਮੀ

ਜੈਪੁਰ, 19 ਮਾਰਚ- ਰਾਜਸਥਾਨ ਦੇ ਅਜਮੇਰ ਜ਼ਿਲ੍ਹੇ 'ਚ ਅੱਜ ਇੱਕ ਬੱਸ ਦੇ ਖੱਡ 'ਚ ਡਿੱਗਣ ਕਾਰਨ 35 ਲੋਕ ਜ਼ਖ਼ਮੀ ਹੋ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਬਡਗਾਓਂ ਨੇੜੇ ਉਸ ਸਮੇਂ ਵਾਪਰਿਆ, ਜਦੋਂ ਬੱਸ ਵਿਜੇ ਨਗਰ ਤੋਂ ਸਰਵਾੜ ਵੱਲ ਜਾ ਰਹੀ ਸੀ। ਇਸ ਦੌਰਾਨ ਚਾਲਕ ...

ਪੂਰੀ ਖ਼ਬਰ »

ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਵੱਲੋਂ ਅਹੁਦੇ ਤੋਂ ਅਸਤੀਫ਼ਾ

ਨਾਭਾ, 19 ਮਾਰਚ (ਅਮਨਦੀਪ ਸਿੰਘ ਲਵਲੀ)- ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਰਾਕੇਸ਼ ਕੁਮਾਰ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਰਾਕੇਸ਼ ਕੁਮਾਰ ਮੁਤਾਬਿਕ ਉਨ੍ਹਾਂ ਕੋਲ ਕੰਮ ਦਾ ਬਹੁਤ ਜ਼ਿਆਦਾ ਬੋਝ ਸੀ ਤੇ ਨਾਭਾ ਵਿਖੇ ਕਾਰਜ ਸਾਧਕ ਅਫ਼ਸਰ ...

ਪੂਰੀ ਖ਼ਬਰ »

ਈ. ਡੀ. ਨੇ ਅਦਾਲਤ 'ਚ ਕਿਹਾ- ਜਾਂਚ 'ਚ ਸਹਿਯੋਗ ਨਹੀਂ ਕਰ ਰਹੇ ਹਨ ਰਾਬਰਟ ਵਾਡਰਾ

ਨਵੀਂ ਦਿੱਲੀ, 19 ਮਾਰਚ- ਯੂ. ਪੀ. ਏ. ਦੀ ਪ੍ਰਧਾਨ ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ। ਮਨੀ ਲਾਂਡਰਿੰਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੂੰ ਕਿਹਾ ਹੈ ਕਿ ਰਾਬਰਟ ਵਾਡਰਾ ...

ਪੂਰੀ ਖ਼ਬਰ »

ਸਕੂਲ ਵੱਲੋਂ ਪੇਪਰ ਨਾ ਲਏ ਜਾਣ ਕਾਰਨ ਵਿਦਿਆਰਥਣ ਨੇ ਨਿਗਲ਼ੀ ਜ਼ਹਿਰੀਲੀ ਵਸਤੂ

ਪਟਿਆਲਾ, 19 ਮਾਰਚ (ਅਮਨ)- ਪਟਿਆਲਾ ਦੇ ਇੱਕ ਨਿੱਜੀ ਸਕੂਲ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਨੇ ਸਕੂਲ ਵੱਲੋਂ ਪੇਪਰ ਨਾ ਲਏ ਜਾਣ ਕਾਰਨ ਜ਼ਹਿਰੀਲੀ ਵਸਤੂ ਨਿਗਲ ਲਈ। ਜਾਣਕਾਰੀ ਅਨੁਸਾਰ, ਸਕੂਲ 'ਚ ਬਾਕੀ ਰਹਿੰਦੀ ਫ਼ੀਸ ਨਾ ਦਿੱਤੇ ਜਾਣ ਕਾਰਨ ਸਕੂਲ ਵੱਲੋਂ ਲੜਕੀ ਦਾ ਪੇਪਰ ਨਹੀਂ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ : ਕਰਤਾਰਪੁਰ ਲਾਂਘੇ ਸੰਬੰਧੀ ਜ਼ੀਰੋ ਲਾਈਨ 'ਤੇ ਭਾਰਤ-ਪਾਕਿ ਅਧਿਕਾਰੀਆਂ ਦੀ ਬੈਠਕ ਜਾਰੀ

ਡੇਰਾ ਬਾਬਾ ਨਾਨਕ, 19 ਮਾਰਚ (ਵਤਨ)- ਅੱਜ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਤੋਂ ਪਾਕਿਸਤਾਨ ਵਿਖੇ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੱਕ ਬਣਨ ਵਾਲੇ ਲਾਂਘੇ ਦੇ ਸੰਬੰਧ 'ਚ ਭਾਰਤ ਅਤੇ ਪਾਕਿਸਤਾਨ ਦੇ ਉੱਚ ਅਧਿਕਾਰੀਆਂ ਦੀ ਬੈਠਕ ਕੌਮਾਂਤਰੀ ਸਰਹੱਦ 'ਤੇ ਬਣੀ ...

ਪੂਰੀ ਖ਼ਬਰ »

20 ਮਾਰਚ ਨੂੰ ਹੋਵੇਗੀ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ

ਫ਼ਰੀਦਕੋਟ, 19 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਸਾਬਕਾ ਸੰਸਦੀ ਸਕੱਤਰ ਵੱਲੋਂ ਕੋਟਕਪੂਰਾ ਗੋਲੀ ਕਾਂਡ 'ਚ ਵਿਸ਼ੇਸ਼ ਜਾਂਚ ਟੀਮ ਵੱਲੋਂ ਕੋਟਕਪੂਰਾ ਵਿਖੇ ਦਰਜ ਮਾਮਲੇ 'ਚ ਦਿੱਤੀ ਗਈ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਅੱਜ ਜ਼ਿਲ੍ਹਾ ਤੇ ਸੈਸ਼ਨ ਕੋਰਟ, ਫ਼ਰੀਦਕੋਟ ਵੱਲੋਂ ...

ਪੂਰੀ ਖ਼ਬਰ »

ਕਰਨਾਟਕ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਕਈ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ

ਬੈਂਗਲੁਰੂ, 19 ਮਾਰਚ- ਕਰਨਾਟਕ ਦੇ ਧਾਰਵਾੜ ਜ਼ਿਲ੍ਹੇ ਦੇ ਕੁਮਾਰੇਸ਼ਵਰ 'ਚ ਅੱਜ ਇੱਕ ਨਿਰਮਾਣ ਅਧੀਨ ਇਮਾਰਤ ਡਿੱਗ ਪਈ। ਇਸ ਹਾਦਸੇ 'ਚ ਕਈ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ...

ਪੂਰੀ ਖ਼ਬਰ »

ਸਵਾਈਨ ਫਲੂ ਕਾਰਨ ਦੋ ਬੱਚਿਆਂ ਦੀ ਮਾਂ ਦੀ ਹੋਈ ਮੌਤ

ਪਾਤੜਾਂ, 19 ਮਾਰਚ (ਗੁਰਵਿੰਦਰ ਸਿੰਘ ਬੱਤਰਾ)- ਪਾਤੜਾਂ ਦੇ ਨਾਲ ਲੱਗਦੇ ਪਿੰਡ ਜਿਉਣਪੁਰਾ ਵਿਖੇ ਇੱਕ 32 ਸਾਲਾ ਔਰਤ ਪਰਮਜੀਤ ਕੌਰ ਦੀ ਸਵਾਈਨ ਫਲੂ ਕਾਰਨ ਮੌਤ ਹੋਣ ਦਾ ਸਮਾਚਾਰ ਹੈ। ਮੌਤ ਦਾ ਪਤਾ ਲੱਗਦਿਆਂ ਹੀ ਐਸ.ਐਮ.ਓ. ਦਰਸ਼ਨ ਕੁਮਾਰ ਦੀ ਅਗਵਾਈ ਹੇਠ ਡਾਕਟਰਾਂ ਦੀ ਟੀਮ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਲੁਟੇਰਾ ਕਈ ਤੋਲੇ ਗਹਿਣੇ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਲੈ ਕੇ ਹੋਇਆ ਫ਼ਰਾਰ

ਜੈਤੋ, 19 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਦੀਨੇ ਦੁੱਧ ਵਾਲੀ ਗਲੀ 'ਚ ਸਥਿਤ ਇੱਕ ਘਰ 'ਚ ਦਿਨ- ਦਿਹਾੜੇ ਦਾਖ਼ਲ ਹੋ ਕੇ ਇੱਕ ਲੁਟੇਰਾ 16-17 ਤੋਲੇ ਗਹਿਣੇ ਅਤੇ 25 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਰਫ਼ੂ ਚੱਕਰ ਹੋ ਗਿਆ। ਇਸ ਸੰਬੰਧੀ ਪੀੜਤ ਚਰਨਜੀਤ ਨੇ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਛੇਕੇ ਕਿਸੇ ਵੀ ਡੇਰੇ ਤੋਂ ਵੋਟ ਨਹੀਂ ਮੰਗੀ ਜਾਵੇਗੀ- ਬੀਬੀ ਜਗੀਰ ਕੌਰ

ਕਪੂਰਥਲਾ, 19 ਮਾਰਚ (ਅਮਰਜੀਤ ਸਡਾਨਾ)- ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਤੋਂ ਛੇਕੇ ਹੋਏ ਕਿਸੇ ਵੀ ਡੇਰੇ ਤੋਂ ਵੋਟ ਨਹੀਂ ਮੰਗੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਵਲੋਂ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ...

ਪੂਰੀ ਖ਼ਬਰ »

ਸਕੂਲੀ ਬੱਸ ਪਲਟੀ, ਵਾਲ-ਵਾਲ ਬਚੇ 60 ਦੇ ਕਰੀਬ ਵਿਦਿਆਰਥੀ

ਤਪਾ ਮੰਡੀ, 19 ਮਾਰਚ (ਪ੍ਰਵੀਨ ਗਰਗ)- ਸਥਾਨਕ ਨਜ਼ਦੀਕੀ ਪਿੰਡ ਆਲੀਕੇ ਤੋਂ ਢਿਲਵਾਂ ਜਾਂਦੀ ਲਿੰਕ ਰੋਡ 'ਤੇ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਪਲਟ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਬੱਸ 'ਚ ਸਵਾਰ 60 ਦੇ ਕਰੀਬ ਬੱਚਿਆਂ ਦਾ ਬਚਾਅ ਰਿਹਾ। ਇਸ ਸੰਬੰਧੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਜਲੰਧਰ 'ਚ ਪੁਲਿਸ ਨੇ 3 ਕਿੱਲੋ ਅਫ਼ੀਮ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਜਲੰਧਰ, 19 ਮਾਰਚ- ਥਾਣਾ ਮਕਸੂਦਾਂ ਦੀ ਪੁਲਿਸ ਨੇ ਬਿਧੀਪੁਰ ਫਾਟਕ ਨਜ਼ਦੀਕ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 3 ਕਿੱਲੋ ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਮਾਨ ਸਿੰਘ ਵਾਸੀ ਅੰਬਾਂ ਬੜੋਦ ਮੱਧ ਪ੍ਰਦੇਸ਼ ਵਜੋਂ ਹੋਈ ...

ਪੂਰੀ ਖ਼ਬਰ »

ਪੁਲਵਾਮਾ 'ਚ ਅਧਿਆਪਕ ਦੀ ਪੁਲਿਸ ਹਿਰਾਸਤ 'ਚ ਮੌਤ, ਅੱਤਵਾਦ ਨਾਲ ਜੁੜੇ ਮਾਮਲੇ 'ਚ ਹੋਈ ਸੀ ਗ੍ਰਿਫ਼ਤਾਰੀ

ਸ੍ਰੀਨਗਰ, 19 ਮਾਰਚ- ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ 'ਚ ਪੁਲਿਸ ਹਿਰਾਸਤ 'ਚ ਇੱਕ 28 ਸਾਲਾ ਸਕੂਲ ਅਧਿਆਪਕ ਦੀ ਮੌਤ ਹੋ ਗਈ। ਪੁਲਿਸ ਵਿਭਾਗ ਨੇ ਇਸ ਘਟਨਾ ਦੀ ਮੈਜਿਸਟਰੇਟ ਜਾਂਚ ਦੇ ਹੁਕਮ ਦਿੱਤੇ ਹਨ। ਇਸ ਸੰਬੰਧੀ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਫੂਕਿਆ ਗਿਆ ਸਿੱਧੂ ਦਾ ਪੁਤਲਾ

ਨਾਭਾ, 19 ਮਾਰਚ (ਅਮਨਦੀਪ ਸਿੰਘ ਲਵਲੀ)- ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਰਕੇਸ਼ ਕੁਮਾਰ ਦੇ ਅਸਤੀਫ਼ਾ ਦੇਣ ਉਪਰੰਤ ਗੁਰਸੇਵ ਸਿੰਘ ਗੋਲੂ ਸਾਬਕਾ ਪ੍ਰਧਾਨ ਨਗਰ ਕੌਂਸਲ ਆਗੂ ਐੱਸ.ਓ.ਆਈ. ਦੀ ਅਗਵਾਈ 'ਚ ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਮੰਤਰੀ ਦਾ ਪੁਤਲਾ ਨਗਰ ...

ਪੂਰੀ ਖ਼ਬਰ »

ਪੁਲਵਾਮਾ ਹਮਲੇ ਕਾਰਨ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ ਰਾਜਨਾਥ ਸਿੰਘ

ਨਵੀਂ ਦਿੱਲੀ, 19 ਮਾਰਚ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਪੁਲਵਾਮਾ ਅੱਤਵਾਦੀ ਹਮਲੇ ਦੇ ਕਾਰਨ ਇਸ ਸਾਲ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ। ਜ਼ਿਕਰਯੋਗ ਹੈ ਕਿ ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਕਾਫ਼ਲੇ 'ਤੇ ਹੋਏ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ

ਮਾਨਸਾ, 19 ਮਾਰਚ (ਫੱਤੇਵਾਲੀਆ/ਧਾਲੀਵਾਲ)- ਨੇੜਲੇ ਪਿੰਡ ਫਫੜੇ ਭਾਈਕੇ ਦੇ ਨੌਜਵਾਨ ਕਿਸਾਨ ਜਗਸੀਰ ਸਿੰਘ(34) ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ ਹੈ । 2 ਏਕੜ ਜ਼ਮੀਨ ਦੇ ਮਾਲਕ ਮ੍ਰਿਤਕ ਸਿਰ 3 ਲੱਖ ਤੋਂ ਵਧੇਰੇ ਕਰਜ਼ਾ ਦੱਸਿਆ ਜਾਂਦਾ ਹੈ । ਪਿੰਡ ਦੇ ਸਰਪੰਚ ...

ਪੂਰੀ ਖ਼ਬਰ »

ਮਾਝੇ ਦਾ ਲੋੜੀਂਦਾ ਗੈਂਗਸਟਰ ਜਲੰਧਰ 'ਚ ਗ੍ਰਿਫ਼ਤਾਰ

ਜਲੰਧਰ, 19 ਮਾਰਚ- ਆਗਾਮੀ ਸੰਸਦੀ ਚੋਣਾਂ ਤੋਂ ਪਹਿਲਾਂ ਗੈਂਗਸਟਰਾਂ ਅਤੇ ਸਮਾਜ-ਵਿਰੋਧੀ ਤੱਤਾਂ ਵਿਰੁੱਧ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਅੱਜ ਕਾਊਂਟਰ ਇੰਟੈਲੀਜੈਂਸ ਵਿੰਗ ਜਲੰਧਰ ਨੇ ਜ਼ਿਲ੍ਹਾ ਦਿਹਾਤੀ ਪੁਲਿਸ ਨਾਲ ਇਕ ਸਾਂਝੇ ਅਪਰੇਸ਼ਨ ਦੌਰਾਨ ਬਦਨਾਮ ਕੋਬਰਾ ...

ਪੂਰੀ ਖ਼ਬਰ »

ਈ.ਡੀ. ਨੇ ਹਿਜ਼ਬੁਲ ਮੁਜ਼ਾਹਦੀਨ ਦੇ ਮੁਖੀ ਸਈਦ ਸਲਾਹੁਦੀਨ ਦੀਆਂ 13 ਜਾਇਦਾਦਾਂ ਕੀਤੀਆਂ ਜ਼ਬਤ

ਨਵੀਂ ਦਿੱਲੀ, 19 ਮਾਰਚ- ਈ.ਡੀ. ਨੇ ਜੰਮੂ-ਕਸ਼ਮੀਰ 'ਚ ਅੱਤਵਾਦੀ ਸੰਗਠਨ ਹਿਜ਼ਬੁਲ ਮੁਜ਼ਾਹਦੀਨ ਦੇ ਮੁੱਖ ਸਈਦ ਸਲਾਹੁਦੀਨ ਦੀਆਂ ਵੱਖ-ਵੱਖ ਸਥਾਨਾਂ 'ਤੇ 13 ਜਾਇਦਾਦਾਂ ਨੂੰ ਜ਼ਬਤ ਕਰ ਲਿਆ ਹੈ। ਈ.ਡੀ. ਵੱਲੋਂ ਇਹ ਕਾਰਵਾਈ ਅੱਤਵਾਦੀ ਫੰਡਿੰਗ ਨਾਲ ਜੁੜੇ ਮਾਮਲੇ 'ਚ ਕੀਤੀ ਗਈਹੈ। ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ

ਖਨੌਰੀ, 19 ਮਾਰਚ (ਬਲਵਿੰਦਰ ਸਿੰਘ ਥਿੰਦ )- ਸੰਗਰੂਰ ਦਿੱਲੀ ਮੁੱਖ ਮਾਰਗ 'ਤੇ ਕਿਸੇ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ...

ਪੂਰੀ ਖ਼ਬਰ »

ਕਮਿਊਨਿਸਟ ਪਾਰਟੀ ਆਫ਼ ਇੰਡੀਆ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ

ਨਵੀਂ ਦਿੱਲੀ, 19 ਮਾਰਚ- ਲੋਕ ਸਭਾ ਦੇ ਮੱਦੇਨਜ਼ਰ ਕਮਿਊਨਿਸਟ ਪਾਰਟੀ ਆਫ਼ ਇੰਡੀਆ(ਸੀ.ਪੀ.ਆਈ) ਨੇ ਵੀ ਆਪਣੇ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੀ.ਪੀ.ਆਈ ਨੇ ਅਸਮ, ਪੱਛਮੀ ਬੰਗਾਲ ਅਤੇ ਤਾਮਿਲਨਾਡੂ ਦੇ ਲਈ ਆਪਣੇ ਉਮੀਦਵਾਰ ਖੜ੍ਹੇ ਕੀਤੇ ...

ਪੂਰੀ ਖ਼ਬਰ »

1 ਕਰੋੜ ਦੀ ਪੁਰਾਣੀ ਕਰੰਸੀ ਨਾਲ 3 ਕਾਬੂ

ਪਟਿਆਲਾ ,19 ਮਾਰਚ{ਆਤਿਸ਼ ਗੁਪਤਾ }- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਨੇ ਪੰਜਾਬ-ਹਰਿਆਣਾ ਬਾਰਡਰ ਤੋਂ ਨਾਕੇ ਬੰਦੀ ਦੌਰਾਨ ਇਕ ਕਾਰ ਚੋਂ 1 ਕਰੋੜ ਦੀ ਪੁਰਾਣੀ ਕਰੰਸੀ ਨਾਲ 3 ਨੂੰ ਕਾਬੂ ਕੀਤਾ ਹੈ ।ਐੱਸ ਐੱਸ ਪੀ ਮਨਦੀਪ ਸਿੰਘ ਸਿੱਧੂ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਬਾਲੀਵੁੱਡ ਦੇ ਮਸ਼ਹੂਰ ਕਲਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ

ਅਟਾਰੀ ,19 ਮਾਰਚ (ਰੁਪਿੰਦਰਜੀਤ ਸਿੰਘ ਭਕਨਾ )-ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਅਟਾਰੀ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ.। ਇਸ ਮੌਕੇ ਉਨ੍ਹਾਂ ਨੇ ਪਰੇਡ ਕਰਦੇ ਭਾਰਤੀ ਜਵਾਨਾਂ ਦੀ ਸ਼ਲਾਘਾ ਕੀਤੀ ਅਤੇ ਅਟਾਰੀ ਸਰਹੱਦ ਤੇ ਆ ...

ਪੂਰੀ ਖ਼ਬਰ »

ਦੇਸ਼ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪੀ ਸੀ ਘੋਸ਼

ਨਵੀਂ ਦਿੱਲੀ ,19 ਮਾਰਚ -ਜਸਟਿਸ ਪਿਨਾਕੀ ਚੰਦਰ ਘੋਸ਼ ਦੇਸ਼ ਦੇ ਪਹਿਲੇ ਲੋਕਪਾਲ ਬਣੇ ਹਨ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਦੇਸ਼ ਦਾ ਪਹਿਲਾ ਲੋਕਪਾਲ ਨਿਯੁਕਤ ਕੀਤਾ ਹ।ੈ ਲੋਕਪਾਲ ਦੀ ਸੂਚੀ ਵਿਚ 9 ਜੁਡੀਸ਼ੀਅਲ ਮੈਂਬਰ ਵੀ ਹਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX