ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  19 minutes ago
ਰਾਮ ਤੀਰਥ , 17 ਅਕਤੂਬਰ (ਧਰਵਿੰਦਰ ਸਿੰਘ ਔਲਖ) - ਅੱਜ ਅੱਡਾ ਕੋਟਲਾ ਡੂੰਮ ਵਿਖੇ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਸਾਈਡ ਮਾਰਨ ਕਰ ਕੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ...
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  31 minutes ago
ਨਵੀਂ ਦਿੱਲੀ, 17 ਅਕਤੂਬਰ- ਲੰਦਨ ਦੀ ਵੈਸਟਮਿੰਸਟਰ ਕੋਰਟ ਨੇ ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਦੋਸ਼ੀ ਨੀਰਵ ਮੋਦੀ ਦੀ ਹਿਰਾਸਤ 17 ਨਵੰਬਰ ਤੱਕ...
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  36 minutes ago
ਜਲੰਧਰ, 17 ਅਕਤੂਬਰ (ਚਿਰਾਗ਼ ਸ਼ਰਮਾ)- ਫਗਵਾੜਾ ਵਿਧਾਨ ਸਭਾ ਹਲਕੇ ਦੀ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਰਾਜੇਸ਼ ਬਾਘਾ...
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  51 minutes ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ 'ਚ ਡੇਂਗੂ ਨਾਲ ਹੋ ਰਹੀਆਂ ਮੌਤਾਂ ਅਤੇ ਸੈਂਕੜੇ ਲੋਕਾਂ ਦੇ ਇਸ ਭਿਆਨਕ ਬਿਮਾਰੀ ਤੋਂ ਪੀੜਤ ਹੋਣ ਦੇ ਬਾਵਜੂਦ ਇਸ ਦੇ ਇਲਾਜ...
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  about 1 hour ago
ਖਡੂਰ ਸਾਹਿਬ, 17 ਅਕਤੂਬਰ ( ਰਸ਼ਪਾਲ ਸਿੰਘ ਕੁਲਾਰ) -ਸਾਝਾ ਮੁਲਾਜ਼ਮ ਮੰਚ ਪੰਜਾਬ/ਚੰਡੀਗੜ੍ਹ ਵੱਲੋਂ ਸਮੁੱਚੇ ਮੁਲਾਜ਼ਮਾਂ ਦੇ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ...
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ- ਰਾਜਧਾਨੀ ਦਿੱਲੀ ਦੇ ਚਿੜੀਆ ਘਰ 'ਚ ਅੱਜ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ ਨੌਜਵਾਨ ਸ਼ੇਰ ਦੇ ਵਾੜੇ 'ਚ ਵੜ ਗਿਆ। ਹਾਲਾਂਕਿ ਹੈਰਾਨ ਕਰਨ...
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਰਾਜਧਾਨੀ 'ਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਉਦੇਸ਼ ਨਾਲ 4 ਨਵੰਬਰ ਤੋਂ 15 ਨਵੰਬਰ ਤੱਕ ਵਾਹਨਾਂ ਲਈ ਓਡ-ਈਵਨ ਯੋਜਨਾ...
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  about 1 hour ago
ਮੁੰਬਈ, 17 ਅਕਤੂਬਰ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪੰਜਾਬ ਅਤੇ ਮਹਾਰਾਸ਼ਟਰ (ਪੀ. ਐੱਮ. ਸੀ.) ਬੈਂਕ 'ਚ ਜੋ ਕੁਝ...
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਵੇਰਕਾ, 17 ਅਕਤੂਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਉੱਤਰੀ ਆਉਂਦੇ ਇਲਾਕੇ 'ਚ ਫਰੈਂਡਜ਼ ਐਵੇਨਿਊ ਮਜੀਠਾ ਰੋਡ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਡੇਂਗੂ ਦੀ...
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  about 2 hours ago
ਮੁੰਬਈ, 17 ਅਕਤੂਬਰ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਕਿਹਾ ਕਿ ਭਾਜਪਾ ਅਰਥ ਵਿਵਸਥਾ ਦੇ ਜਿਸ 'ਡਬਲ ਇੰਜਣ' ਦਾ ਪ੍ਰਚਾਰ ਕਰਦੀ ਹੈ ਅਤੇ ਜਿਸ ਦੇ ਆਧਾਰ 'ਤੇ ਉਹ...
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਦੇ ਸਾਕੇਤ ਕੋਰਟ ਨੇ ਰੇਲੀਗੇਅਰ ਫਿਨਵੇਸਟ ਲਿਮਟਿਡ ਦੇ ਫੰਡ 'ਚ ਗੜਬੜ ਕਰਨ ਦੇ ਮਾਮਲੇ 'ਚ ਸਾਬਕਾ ਪ੍ਰਮੋਟਰ ਮਲਵਿੰਦਰ ਸਿੰਘ, ਸ਼ਵਿੰਦਰ ਸਿੰਘ...
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  about 3 hours ago
ਬਾਘਾਪੁਰਾਣਾ, 17 ਅਕਤੂਬਰ (ਬਲਰਾਜ ਸਿੰਗਲਾ)- ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾਈ ਕਮੇਟੀ ਦੇ ਸੱਦੇ 'ਤੇ ਅੱਜ ਅਚਾਨਕ ਦਫ਼ਤਰੀ ਕਾਮਿਆਂ ਨੇ ਦੋ ਦਿਨਾਂ ਲਈ 'ਕਲਮ ਛੋੜ' ਹੜਤਾਲ...
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਕੋਲਕਾਤਾ, 17 ਅਕਤੂਬਰ- ਪੱਛਮੀ ਬੰਗਾਲ ਦੇ ਜਲਪਾਈਗੁੜੀ ਦੇ ਬੰਧੂਨਗਰ 'ਚ ਹਾਦਸੇ ਤੋਂ ਬਾਅਦ ਤੇਲ ਦੇ ਇੱਕ ਟੈਂਕਰ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਟੈਂਕਰ ਚਾਲਕ...
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  about 3 hours ago
ਲੁਧਿਆਣਾ, 17 ਅਕਤੂਬਰ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਵਿਧਾਨ ਸਭਾ ਹਲਕਾ ਦਾਖਾ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਕੈਪਟਨ...
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ- ਪੰਜਾਬ ਅਤੇ ਮਹਾਰਾਸ਼ਟਰ (ਪੀ. ਐੱਮ. ਸੀ.) ਬੈਂਕ ਦੇ 15 ਖਾਤਾ ਧਾਰਕਾਂ ਦਾ ਇੱਕ ਵਫ਼ਦ ਅੱਜ ਮੁੰਬਈ 'ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ...
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  about 4 hours ago
ਭੇਦਭਰੀ ਹਾਲਤ 'ਚ ਵਿਆਹੁਤਾ ਦੀ ਮੌਤ
. . .  about 4 hours ago
ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  about 5 hours ago
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  about 5 hours ago
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  about 5 hours ago
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  about 6 hours ago
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 6 hours ago
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  about 6 hours ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  about 6 hours ago
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 5 hours ago
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  about 7 hours ago
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 8 hours ago
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 8 hours ago
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  about 8 hours ago
ਅੱਜ ਦਾ ਵਿਚਾਰ
. . .  about 9 hours ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  about 1 hour ago
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  about 1 hour ago
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  about 1 hour ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  about 1 hour ago
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 1 hour ago
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  29 minutes ago
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  53 minutes ago
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 1 hour ago
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  about 1 hour ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  about 1 hour ago
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  about 1 hour ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 1 hour ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  1 day ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  1 day ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਚੇਤ ਸੰਮਤ 551

ਦਿੱਲੀ

ਜਿੰਨੀ ਦੇਰ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਨਹੀਂ ਮਿਲਦਾ, ਓਨੀ ਦੇਰ ਪੂਰੀ ਤਰ੍ਹਾਂ ਵਿਕਾਸ ਹੋਣਾ ਅਸੰਭਵ

ਨਵੀਂ ਦਿੱਲੀ, 18 ਮਾਰਚ (ਬਲਵਿੰਦਰ ਸਿੰਘ ਸੋਢੀ)-ਮੋਤੀ ਨਗਰ ਵਿਧਾਨ ਸਭਾ ਦੇ ਵਿਧਾਇਕ ਸ਼ਿਵਚਰਨ ਗੋਇਲ ਨੇ ਪ੍ਰੈੱਸ ਕਾਨਫ਼ਰੰਸ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤੱਕ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਨਹੀਂ ਮਿਲਦਾ ਉਦੋਂ ਤੱਕ ਹੋਰਨਾਂ ਰਾਜਾਂ ਦੇ ਮੁਕਾਬਲੇ ਓਨਾ ਵਿਕਾਸ ਹੋਣਾ ਸੰਭਵ ਨਹੀਂ ਅਤੇ ਜੇਕਰ ਕੇਂਦਰ ਤੇ ਦਿੱਲੀ ਵਿਚ ਇਕ ਹੀ ਸਰਕਾਰ ਸੱਤਾ ਵਿਚ ਹੁੰਦੀ ਤਾਂ ਕੰਮਾਂ ਵਿਚ ਤਾਲਮੇਲ ਹੋਣਾ ਸੀ | ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਦੇ ਵਿਕਾਸ ਲਈ ਆਪਣਾ ਫ਼ੈਸਲਾ ਲੈਣ ਦਾ ਅਧਿਕਾਰ ਨਹੀਂ ਹੈ, ਜਿਸ ਕਾਰਨ ਰੁਕਾਵਟ ਹੈ ਅਤੇ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਮਿਲਣਾ ਬਹੁਤ ਜ਼ਰੂਰੀ ਹੈ | ਇਸ ਮੌਕੇ ਪੱਤਰਕਾਰਾਂ ਨੇ ਵਿਧਾਇਕ ਨੂੰ ਪ੍ਰਸ਼ਨ ਕੀਤੇ ਜਿਨ੍ਹਾਂ ਦਾ ਉੱਤਰ ਉਨ੍ਹਾਂ ਨੇ ਬਾਖੂਬੀ ਨਾਲ ਦਿੱਤਾ |

ਸ਼ਾਰਦਾ ਯੂਨੀਵਰਸਿਟੀ 'ਚ ਹੋਇਆ ਸਾਲਾਨਾ ਸੱਭਿਆਚਾਰਕ ਉਤਸਵ

ਨਵੀਂ ਦਿੱਲੀ, 18 ਮਾਰਚ (ਬਲਵਿੰਦਰ ਸਿੰਘ ਸੋਢੀ)-ਨੋਇਡਾ ਸਥਿਤ ਸ਼ਾਰਦਾ ਯੂਨੀਵਰਸਿਟੀ ਵਿਖੇ ਸਾਲਾਨਾ ਸੱਭਿਆਚਾਰਕ ਉਤਸਵ 'ਕੋਰਸ 2019' ਕਰਵਾਇਆ ਗਿਆ, ਜਿਸ ਦਾ ਉਦਘਾਟਨ ਐਚ. ਜੀ. ਈ. ਆਈ. ਦੇ ਰਾਸ਼ਟਰੀ ਪ੍ਰਮੁੱਖ ਮਨੀਸ਼ ਰਾਜ ਨੇ ਕੀਤਾ | ਇਸ ਮੌਕੇ ਸ਼ਾਰਦਾ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਹੁਣ ਮੈਟਰੋ ਰੇਲ ਦੇ ਸਟੇਸ਼ਨਾਂ 'ਤੇ ਮਸ਼ੀਨਾਂ ਸਿਹਤ ਦੀ ਕਰਨਗੀਆਂ ਜਾਂਚ

ਨਵੀਂ ਦਿੱਲੀ, 18 ਮਾਰਚ (ਬਲਵਿੰਦਰ ਸਿੰਘ ਸੋਢੀ)-ਹੁਣ ਮੈਟਰੋ ਰੇਲ ਦੇ ਸਫਰ ਨਾਲ ਯਾਤਰੀ ਆਪਣੀ ਸਿਹਤ ਦੀ ਜਾਂਚ ਵੀ ਕਰਾ ਸਕਣਗੇ | ਮੈਟਰੋ ਰੇਲ ਪ੍ਰਸ਼ਾਸਨ ਵਲੋਂ ਪ੍ਰਯੋਗ ਦੇ ਤੌਰ 'ਤੇ ਕੁਝ ਮੈਟਰੋ ਰੇਲਵੇ ਸਟੇਸ਼ਨਾਂ 'ਤੇ ਸਮਾਰਟ ਕਿਓਸਿਕ ਲਗਾਈਆਂ ਹਨ, ਜਿਥੇ ਜਾ ਕੇ ਕੁਝ ਹੀ ...

ਪੂਰੀ ਖ਼ਬਰ »

ਕਮਲ ਇੰਸਟੀਚਿਊਟ ਵਲੋਂ ਖੇਡਾਂ ਤੇ ਵਿਦਾਈ ਸਮਾਗਮ

ਨਵੀਂ ਦਿੱਲੀ, 18 ਮਾਰਚ (ਬਲਵਿੰਦਰ ਸਿੰਘ ਸੋਢੀ)-ਕਮਲ ਇੰਸਟੀਚਿਊਟ ਆਫ਼ ਹਾਇਰ ਐਜੂਕੇਸ਼ਨ ਤੇ ਐਾਡਵਾਂਸ ਟੈਕਨਾਲੋਜੀ ਮੋਹਨ ਗਾਰਡਨ ਦਿੱਲੀ ਵਲੋਂ ਖੇਡ ਦਿਵਸ ਤੇ ਕੁਝ ਕਲਾਸਾਂ ਦੀ ਵਿਦਾਈ ਦਾ ਇਕ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਸੱਤਿਆ ਭੂਸ਼ਨ ਜੈਨ (ਪ੍ਰਸਿੱਧ ਸਮਾਜ ...

ਪੂਰੀ ਖ਼ਬਰ »

ਹੋਲੀ ਮੌਕੇ ਹੁੜਦੰਗ ਮਚਾਉਣ ਤੇ ਰੰਗਾਂ ਦੇ ਗੁਬਾਰੇ ਸੁੱਟਣ ਵਾਲਿਆਂ 'ਤੇ ਹੋਵੇਗੀ ਕਾਰਵਾਈ

ਨਵੀਂ ਦਿੱਲੀ, 18 ਮਾਰਚ (ਬਲਵਿੰਦਰ ਸਿੰਘ ਸੋਢੀ)-ਹੋਲੀ ਦੇ ਤਿਉਹਾਰ ਨੂੰ ਵੇਖਦੇ ਹੋਏ ਦਿੱਲੀ ਪੁਲਿਸ ਨੇ ਆਪਣੀ ਕਮਰ ਕੱਸ ਲਈ ਹੈ ਕਿਉਂਕਿ ਇਸ ਮੌਕੇ 'ਤੇ ਲੋਕ ਹੁੜਦੰਗ ਮਚਾਉਂਦੇ ਹਨ ਅਤੇ ਨਾਲ ਹੀ ਰੰਗਾਂ ਦੇ ਗੁਬਾਰੇ ਲੋਕਾਂ 'ਤੇ ਸੁੱਟਦੇ ਹਨ | ਅਜਿਹੇ ਲੋਕਾਂ ਵਿਰੁੱਧ ...

ਪੂਰੀ ਖ਼ਬਰ »

ਸਕੂਲਾਂ 'ਚ ਹੁਣ ਪਹਿਲੀ ਤੋਂ ਅੱਠਵੀਂ ਕਲਾਸ ਲਈ ਖੇਡਾਂ ਜ਼ਰੂਰੀ ਹੋਣਗੀਆਂ

ਨਵੀਂ ਦਿੱਲੀ, 18 ਮਾਰਚ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨੇ ਆਪਣੇ ਨਾਲ ਸਬੰਧਿਤ ਸਕੂਲਾਂ ਨੂੰ ਕਿਹਾ ਕਿ ਉਹ ਪਹਿਲੀ ਕਲਾਸ ਤੋਂ 8ਵੀਂ ਕਲਾਸ ਲਈ ਰੋਜ਼ਾਨਾ ਹੈਲਥ ਐਾਡ ਫਿਜ਼ੀਕਲ ਐਜੂਕੇਸ਼ਨ ਲਈ ਇਕ ਕਲਾਸ ਹੋਣਾ ਜ਼ਰੂਰੀ ਹੋਵੇਗਾ | ਇਸ ...

ਪੂਰੀ ਖ਼ਬਰ »

ਕੈਟ ਅੱਜ ਚੀਨੀ ਸਾਮਾਨ ਦੀ ਹੋਲੀ ਜਲਾਏਗਾ

ਨਵੀਂ ਦਿੱਲੀ, 18 ਮਾਰਚ (ਬਲਵਿੰਦਰ ਸਿੰਘ ਸੋਢੀ)-ਚੀਨ ਦੁਆਰਾ ਸੰਯੁਕਤ ਰਾਸ਼ਟਰ ਵਿਚ ਮਸੂਦ ਅਜ਼ਹਰ ਨੂੰ ਕੌਮਾਂਤਰੀ ਖਾੜਕੂ ਐਲਾਨ ਕੀਤੇ ਜਾਣ 'ਤੇ ਚੀਨ ਦੁਆਰਾ ਵੀਟੋ ਦੀ ਵਰਤੋਂ ਕਰਨ ਅਤੇ ਲਗਾਤਾਰ ਪਾਕਿਸਤਾਨ ਦੀ ਹਰ ਮਦਦ ਕਰਨ ਵਿਰੁੱਧ ਕਨਫੈੱਡਰੇਸ਼ਨ ਆਫ਼ ਆਲ ਇੰਡੀਆ ...

ਪੂਰੀ ਖ਼ਬਰ »

ਦਿੱਲੀ ਕਮੇਟੀ ਦੇ ਨਵੇਂ ਪ੍ਰਬੰਧਕ ਸਿੱਖੀ ਸਿਧਾਂਤਾਂ 'ਤੇ ਪਹਿਰਾ ਦੇਣ-ਸੁਖਬੀਰ

ਨਵੀਂ ਦਿੱਲੀ, 18 ਮਾਰਚ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਬੰਧਕਾਂ ਨੂੰ ਸਿੱਖੀ ਸਿਧਾਂਤਾਂ 'ਤੇ ਖਰਾ ਉਤਰਦੇ ਹੋਏ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਤੇ ...

ਪੂਰੀ ਖ਼ਬਰ »

ਭਾਰਤੀ ਫ਼ੌਜ ਵਲੋਂ 17 ਅਫ਼ਰੀਕੀ ਦੇਸ਼ਾਂ ਦੀਆਂ ਸੈਨਾਵਾਂ ਨਾਲ ਅਭਿਆਸ ਸ਼ੁਰੂ

ਨਵੀਂ ਦਿੱਲੀ, 18 ਮਾਰਚ (ਏਜੰਸੀ)-ਅੱਜ ਭਾਰਤੀ ਫ਼ੌਜ ਵਲੋਂ ਮਹਾਰਾਸ਼ਟਰ 'ਚ 17 ਅਫ਼ਰੀਕੀ ਦੇਸ਼ਾਂ ਦੀਆਂ ਫ਼ੌਜਾਂ ਨਾਲ ਅਭਿਆਸ ਸ਼ੁਰੂ ਕੀਤਾ ਗਿਆ | ਅਧਿਕਾਰੀਆਂ ਨੇ ਦੱਸਿਆ ਕਿ ਇਹ ਅਭਿਆਸ 10 ਦਿਨ ਤੱਕ ਚੱਲੇਗਾ | ਇਸ ਅਭਿਆਸ ਵਿਚ ਮਿਸਰ, ਘਾਨਾ, ਕੀਨੀਆ, ਨਾਈਜੀਰੀਆ, ਸੂਡਾਨ, ...

ਪੂਰੀ ਖ਼ਬਰ »

ਕਾਦੀਆਂ ਦੀ ਅਗਵਾਈ 'ਚ ਕਿਸਾਨ ਜਥੇਬੰਦੀ ਨੇ ਮੁੱਖ ਚੋਣ ਕਮਿਸ਼ਨ ਦਫ਼ਤਰ ਵਿਖੇ ਸੌਾਪਿਆ ਮੰਗ-ਪੱਤਰ

ਨਵੀਂ ਦਿੱਲੀ, 18 ਮਾਰਚ (ਜਗਤਾਰ ਸਿੰਘ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਦੇ ਦਫ਼ਤਰ ਵਿਖੇ ਮੰਗ ਪੱਤਰ ਸੌਾਪ ਕੇ ਮੰਗ ਕੀਤੀ ਹੈ ਕਿ ਚੋਣਾਂ ਤੋਂ ਪਹਿਲਾਂ ਵੱਖ ਵੱਖ ਸਿਆਸੀ ਪਾਰਟੀਆਂ ਜਾਂ ਉਮੀਦਵਾਰਾਂ ਵਲੋਂ ਜਾਰੀ ਕੀਤੇ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਫ਼ਿਰੋਜ਼ਪੁਰ

ਪ੍ਰਮੁੱਖ ਸਿਆਸੀ ਪਾਰਟੀਆਂ ਦੀ ਉਮੀਦਵਾਰੀ ਲਈ ਵੋਟਰਾਂ ਨੂੰ ਕਰਨਾ ਪੈ ਸਕਦੈ ਅਜੇ ਇੰਤਜ਼ਾਰ

ਫ਼ਾਜ਼ਿਲਕਾ, 18 ਮਾਰਚ (ਦਵਿੰਦਰ ਪਾਲ ਸਿੰਘ)-ਪੰਜਾਬ ਦੀ ਬਹੁਚਰਚਿਤ ਸੀਟ ਫ਼ਿਰੋਜ਼ਪੁਰ ਹਲਕੇ ਦੇ ਉਮੀਦਵਾਰ ਸਬੰਧੀ ਲੋਕਾਂ ਨੂੰ ਕੁਝ ਸਮਾਂ ਹੋਰ ਇੰਤਜ਼ਾਰ ਕਰਨਾ ਪਵੇਗਾ | ਭਾਵੇਂ ਪੰਜਾਬ ਦੇ ਲੋਕ ਨਿੱਤ ਖ਼ਬਰਾਂ ਰਾਹੀ ਉਮੀਦਵਾਰਾਂ ਬਾਰੇ ਜਾਣਨ ਲਈ ਉਤਾਵਲੇ ਨਜ਼ਰ ...

ਪੂਰੀ ਖ਼ਬਰ »

ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਗੁਰਮਤਿ ਸਮਾਗਮ

ਚੀਮਾ ਮੰਡੀ, 18 ਮਾਰਚ (ਦਲਜੀਤ ਸਿੰਘ ਮੱਕੜ)- ਸਥਾਨਕ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ 153ਵੇਂ ਜਨਮ ਦਿਹਾੜੇ ਮੌਕੇ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ 'ਚ ਵੱਖ-ਵੱਖ ...

ਪੂਰੀ ਖ਼ਬਰ »

ਐਡਵੋਕੇਟ ਸਤਿੰਦਰ ਸਿੰਘ ਸਵੀ ਕੋਰ ਕਮੇਟੀ ਦੇ ਮੈਂਬਰ ਬਣੇ

ਫ਼ਾਜ਼ਿਲਕਾ, 18 ਮਾਰਚ (ਦਵਿੰਦਰ ਪਾਲ ਸਿੰਘ)- ਟਕਸਾਲੀ ਅਕਾਲੀ ਪਰਿਵਾਰ ਨਾਲ ਸਬੰਧਿਤ ਇਲਾਕੇ ਦੇ ਨਾਮਵਰ ਸਰਗਰਮ ਨੌਜਵਾਨ ਆਗੂ ਐਡਵੋਕੇਟ ਸਤਿੰਦਰ ਸਿੰਘ ਸਵੀ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਨੇ ...

ਪੂਰੀ ਖ਼ਬਰ »

ਨੂਰਪੁਰ ਬੇਦੀ ਵਿਖੇ ਪ੍ਰਵਾਸੀ ਮਜ਼ਦੂਰ ਦੀ ਝੁੱਗੀ ਨੂੰ ਲੱਗੀ ਅਚਾਨਕ ਅੱਗ, 3 ਨੰਨ੍ਹੇ ਬੱਚਿਆਂ ਦੀ ਮੌਤ

ਨੂਰਪੁਰ ਬੇਦੀ, 18 ਮਾਰਚ (ਰਾਜੇਸ਼ ਚੌਧਰੀ ਤਖ਼ਤਗੜ੍ਹ, ਹਰਦੀਪ ਢੀਂਡਸਾ, ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਦੀ ਨਵੀਂ ਆਬਾਦੀ 'ਚ ਰਹਿੰਦੇ ਇਕ ਪ੍ਰਵਾਸੀ ਮਜ਼ਦੂਰ ਦੀ ਝੌਾਪੜੀ ਨੂੰ ਅੱਜ ਅਚਾਨਕ ਲੱਗੀ ਅੱਗ ਕਾਰਨ ਬਾਅਦ ਦੁਪਹਿਰ ਵਾਪਰੇ ਇਕ ਦਰਦਨਾਕ ਹਾਦਸੇ 'ਚ ਉੱਥੇ ਸੌ ...

ਪੂਰੀ ਖ਼ਬਰ »

ਮਹਿਰਾ ਬਣੀ ਡਾ. ਅੰਬੇਡਕਰ ਯੂਨੀਵਰਸਿਟੀ ਦੀ ਵੀ.ਸੀ

ਚੰਡੀਗੜ੍ਹ, 18 ਮਾਰਚ (ਐਨ.ਐਸ.ਪਰਵਾਨਾ)- ਹਰਿਆਣਾ ਦੇ ਰਾਜਪਾਲ ਸੱਤਿਆ ਦੇਵ ਨਰਾਇਣ ਆਰੀਆ ਨੇ ਚਾਂਸਲਰ ਦੀ ਹੈਸੀਅਤ 'ਚ ਵਿਨੀ ਕਪੂਰ ਮਹਿਰਾ ਨੂੰ ਬੀ.ਆਰ. ਅੰਬੇਡਕਰ ਨੈਸ਼ਨਲ ਲਾਅ ਯੂਨੀਵਰਸਿਟੀ ਸੋਨੀਪਤ ਦਾ ਤਿੰਨ ਸਾਲਾਂ ਲਈ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ, ਜਿਸ ਦਾ ਚਾਰਜ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਦੇ ਸੁਨਹਿਰੀ ਮੁਜੱਸਮੇ ਨੂੰ ਪ੍ਰਦੂਸ਼ਣ ਦੇ ਮਾੜੇ ਪ੍ਰਭਾਵ ਤੋਂ ਬਚਾਉਣ ਲਈ ਕਾਰਗਰ ਸਿੱਧ ਹੋ ਰਹੇ ਸ਼ੋ੍ਰਮਣੀ ਕਮੇਟੀ ਦੇ ਉਪਰਾਲੇ

ਅੰਮਿ੍ਤਸਰ, 18 ਮਾਰਚ (ਹਰਮਿੰਦਰ ਸਿੰਘ)-ਵੱਧ ਰਹੇ ਪ੍ਰਦੂਸ਼ਨ ਦੇ ਮਾੜੇ ਪ੍ਰਭਾਵ ਤੋਂ ਸ੍ਰੀ ਹਰਿਮੰਦਰ ਸਾਹਿਬ ਦੇ ਸੁਨਿਹਰੀ ਮੁਜੱਸਮੇ ਨੂੰ ਬਚਾਉਣਾਂ ਸਮੇ ਦੀ ਮੁਖ ਲੋੜ ਹੈ, ਇਸ ਸਬੰਧੀ ਬਹੁਤ ਸਾਰੇ ਉਪਰਾਲੇ ਭਾਵੇ ਕੀਤੇ ਗਏ ਹਨ ਪਰ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ...

ਪੂਰੀ ਖ਼ਬਰ »

ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਤੋਂ

ਸ੍ਰੀ ਅਨੰਦਪੁਰ ਸਾਹਿਬ, 18 ਮਾਰਚ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਖ਼ਾਲਸਾਈ ਜਾਹੋ ਜਲਾਲ ਅਤੇ ਚੜਦੀਕਲਾ ਦੇ ਪ੍ਰਤੀਕ ਹੋਲਾ ਮਹੱਲਾ ਅੱਜ ਤੋਂ ਖ਼ਾਲਸਾ ਪੰਥ ਦੇ ਜਨਮ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੂਰੀ ਸ਼ਾਨੋ ਸ਼ੌਕਤ ਨਾਲ ਆਰੰਭ ਹੋਵੇਗਾ | ਹੋਲਾ ਮਹੱਲਾ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਕੋਲਿਆਂਵਾਲੀ ਦੀ ਭਾਲ 'ਚ ਛਾਪੇਮਾਰੀ

ਫ਼ਰੀਦਕੋਟ, 18 ਮਾਰਚ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਦਿਆਲ ਸਿੰਘ ਕੋਲਿਆਂਵਾਲੀ 'ਤੇ ਬਠਿੰਡਾ ਵਿਜੀਲੈਂਸ ਵਲੋਂ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦਾ ਮਾਮਲਾ ਦਰਜ ਕੀਤਾ ਗਿਆ | ਜਿਸ ਕਾਰਨ ਕੋਲਿਆਂਵਾਲੀ ...

ਪੂਰੀ ਖ਼ਬਰ »

ਗਤਕਾ ਪੇਟੈਂਟ ਕਰਵਾਉਣ ਵਿਰੁੱਧ ਕਾਨੂੰਨੀ ਕਾਰਵਾਈ ਕਰਾਂਗੇ-ਭਾਈ ਲੌਾਗੋਵਾਲ

ਅੰਮਿ੍ਤਸਰ, 18 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਬਾਣੀ ਅਤੇ ਬਾਣੇ ਆਧਾਰਿਤ ਸਿੱਖ ਸ਼ਸਤਰ ਕਲਾ ਗਤਕਾ ਨੂੰ ਦਿੱਲੀ ਦੀ ਇਕ ਫ਼ਰਮ ਵਲੋਂ ਸਿੱਖ ਸ਼ਸਤਰ ਵਿੱਦਿਆ ਅਤੇ ਗਤਕੇ ਦੇ ਨਾਂਅ ਨੂੰ ਟਰੇਡ ਮਾਰਕ ਕਾਨੂੰਨ ਤਹਿਤ ਪੇਟੈਂਟ ਕਰਵਾਉਣ ਦੀ ਸਖ਼ਤ ਨਿੰਦਾ ਕਰਦਿਆਂ ਸ਼੍ਰੋਮਣੀ ...

ਪੂਰੀ ਖ਼ਬਰ »

10ਵੀਂ ਦੀ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਦੌਰਾਨ ਨਕਲ ਦੇ 15 ਮਾਮਲੇ ਸਾਹਮਣੇ ਆਏ

ਐੱਸ.ਏ.ਐੱਸ. ਨਗਰ, 18 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-10ਵੀਂ ਸ਼ੇ੍ਰਣੀ ਦੀ ਸਾਲਾਨਾ ਪ੍ਰੀਖਿਆ ਮਾਰਚ -2019 ਦੀ ਅੱਜ ਹੋਈ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਦੌਰਾਨ ਪੰਜਾਬ ਭਰ 'ਚ ਨਕਲ ਦੇ 15 ਮਾਮਲੇ ਸਾਹਮਣੇ ਆਏ ਹਨ | ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਜ਼ਿਲ੍ਹਾ ...

ਪੂਰੀ ਖ਼ਬਰ »

ਵਿਸ਼ਵ ਨੂੰ ਆਪਣੇ ਕਲਾਵੇ 'ਚ ਲੈਂਦੀ ਹੈ ਗੁਰੂ ਸਾਹਿਬ ਦੀ ਵਿਚਾਰਧਾਰਾ-ਗਿਆਨੀ ਹਰਪ੍ਰੀਤ ਸਿੰਘ

ਅੰਮਿ੍ਤਸਰ, 18 ਮਾਰਚ (ਵਿਸ਼ੇਸ਼ ਪ੍ਰੀਤਨਿਧ)-ਜੈਪੁਰ ਸਥਿਤ ਯੂਨੀਵਰਸਿਟੀ ਆਫ਼ ਰਾਜਸਥਾਨ 'ਚ ਸਥਾਪਤ ਸ੍ਰੀ ਗੁਰੂ ਗੋਬਿੰਦ ਸਿੰਘ ਰਾਸ਼ਟਰੀ ਏਕਤਾ ਅਤੇ ਸਿੱਖ ਅਧਿਐਨ ਕੇਂਦਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜ਼ਾ ...

ਪੂਰੀ ਖ਼ਬਰ »

ਏ.ਸੀ.ਆਰ. 'ਤੇ ਟਿੱਪਣੀ ਵਿਰੁੱਧ ਖੇਮਕਾ ਦੀ ਪਟੀਸ਼ਨ ਮਨਜ਼ੂਰ

ਚੰਡੀਗੜ੍ਹ, 18 ਮਾਰਚ (ਸੁਰਜੀਤ ਸਿੰਘ ਸੱਤੀ)- ਆਪਣੀ ਏ.ਸੀ.ਆਰ ਵਿਰੁੱਧ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਲੋਂ ਕੀਤੀ ਟਿੱਪਣੀ ਵਿਰੁੱਧ 1991 ਬੈਂਚ ਦੇ ਆਈ.ਏ.ਐਸ. ਅਫ਼ਸਰ ਅਸ਼ੋਕ ਖੇਮਕਾ ਹਾਈਕੋਰਟ 'ਚ ਕਾਨੂੰਨੀ ਲੜਾਈ ਜਿੱਤ ਗਏ ਹਨ | ਉਨ੍ਹਾਂ ਦੀ ਪਟੀਸ਼ਨ 'ਤੇ ਪੰਜਾਬ ਅਤੇ ...

ਪੂਰੀ ਖ਼ਬਰ »

ਫ਼ਰਜ਼ੀ ਦਸਤਾਵੇਜ਼ ਸਾਬਤ ਹੋ ਰਹੇ ਹਨ ਰਾਜਸੀ ਪਾਰਟੀਆਂ ਦੇ ਚੋਣ ਮਨੋਰਥ ਪੱਤਰ

ਮਾਨਸਾ, 18 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਏਨੀ ਦਿਨੀਂ ਜਦੋਂ 17ਵੀਂ ਲੋਕ ਸਭਾ ਚੋਣਾਂ ਦਾ ਬਿਗਲ ਵੱਜ ਚੁੱਕਿਆ ਹੈ, ਮੌਕੇ ਦੇਸ਼ ਭਰ 'ਚ ਇਸ ਮੰਗ ਨੇ ਜ਼ੋਰ ਫੜ੍ਹ ਲਿਆ ਹੈ ਕਿ ਚੋਣ ਮਨੋਰਥ ਪੱਤਰਾਂ ਨੂੰ ਕਾਨੂੰਨੀ ਦਾਇਰੇ 'ਚ ਲਿਆਂਦਾ ਜਾਵੇ | ਰਾਜਨੀਤਕ ਪਾਰਟੀਆਂ ਦੇ ਆਗੂਆਂ ...

ਪੂਰੀ ਖ਼ਬਰ »

ਊਣਤਾਈਆਂ ਦਾ 'ਗੜ੍ਹ' ਬਣ ਰਿਹਾ ਸਿੱਖਿਆ ਵਿਭਾਗ ਪੰਜਾਬ

ਮੰਡੀ ਕਿੱਲਿ੍ਹਆਂਵਾਲੀ, 18 ਮਾਰਚ (ਇਕਬਾਲ ਸਿੰਘ ਸ਼ਾਂਤ)-ਗੱਲ-ਗੱਲ 'ਤੇ ਅਧਿਆਪਕਾਂ ਦੇ ਗਲੇ ਗੂਠਾ ਦੇਣ ਵਾਲਾ ਸਿੱਖਿਆ ਵਿਭਾਗ ਪੰਜਾਬ ਊਣਤਾਈਆਂ ਦਾ ਗੜ੍ਹ ਬਣ ਰਿਹਾ ਹੈ | ਇਸ ਵਾਰ ਸਿੱਖਿਆ ਵਿਭਾਗ ਪ੍ਰੀਖਿਆਵਾਂ ਮੌਕੇ ਲੜੀਵਾਰ ਗ਼ਲਤ ਪ੍ਰਸ਼ਨ ਪੱਤਰ ਭੇਜ ਕੇ ਕੋਈ ਨਵਾਂ ...

ਪੂਰੀ ਖ਼ਬਰ »

ਕੁਦਰਤ ਪੱਖੀ ਕਰਤਾਰਪੁਰ ਖੇਤੀ ਨੂੰ ਸਮਰਪਿਤ ਹੋਇਆ ਵਿਸ਼ੇਸ਼ ਕਿਸਾਨ ਸੈਮੀਨਾਰ

ਮੋਗਾ, 18 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਖੋਸਾ ਪਾਂਡੋ ਵਿਖੇ ਸੰਤ ਬਾਬਾ ਗੁਰਮੀਤ ਸਿੰਘ ਖੋਸਾ ਵਾਲਿਆਂ ਦੀ ਅਗਵਾਈ 'ਚ ਸੂਬਾ ਪੱਧਰੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੁਦਰਤ ਪੱਖੀ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਚੋਣ ਮਨੋਰਥ ਪੱਤਰ ਨੂੰ ਕਾਨੂੰਨੀ ਘੇਰੇ 'ਚ ਲਿਆਉਣ ਲਈ ਸੁਪਰੀਮ ਕੋਰਟ 'ਚ ਪਾਈ ਜਾਵੇਗੀ ਪਟੀਸ਼ਨ

ਨਵੀਂ ਦਿੱਲੀ, 18 ਮਾਰਚ (ਜਗਤਾਰ ਸਿੰਘ)-ਕਿਸਾਨ ਜਥੇਬੰਦੀ ਇੰਡੀਆ ਫਾਰਮਰਜ਼ ਐਸੋਸੀਏਸ਼ਨ ਦੇ ਮੁਖੀ ਸਤਨਾਮ ਸਿੰਘ ਬਹਿਰੂ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਵਲੋਂ 22 ਮਾਰਚ ਨੂੰ ਸੁਪਰੀਮ ਕੋਰਟ 'ਚ ਇਕ ਜਨਹਿਤ ਪਟੀਸ਼ਨ ਦਾਖ਼ਲ ਕੀਤੀ ਜਾ ਰਹੀ ਹੈ ਜਿਸ ਰਾਹੀਂ ਅਦਾਲਤ ਦੇ ...

ਪੂਰੀ ਖ਼ਬਰ »

ਨਾਭਾ ਦੇ ਨੌਜਵਾਨ ਵਲੋਂ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਫੇਸਬੁੱਕ 'ਤੇ ਹੋਇਆ ਸੀ ਲਾਈਵ

ਨਾਭਾ, 18 ਮਾਰਚ (ਕਰਮਜੀਤ ਸਿੰਘ)-ਨਾਭਾ ਦੇ ਨੇੜੇ ਰੋਹਟੀ ਪੁਲ ਨਾਲ ਲੱਗਦੀ ਇਕ ਕਾਲੋਨੀ 'ਚ ਵਿਜੇ ਕੁਮਾਰ (20) ਨਾਂਅ ਦੇ ਇਕ ਨੌਜਵਾਨ ਨੇ ਪ੍ਰੇਮ ਸੰਬੰਧਾਂ 'ਚ ਅਸਫਲ ਰਹਿੰਦਿਆਂ ਖ਼ੁਦਕੁਸ਼ੀ ਕਰ ਲਈ | ਮਿ੍ਤਕ ਨੌਜਵਾਨ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਫੇਸਬੁੱਕ 'ਤੇ ਲਾਈਵ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਲਈ ਯਾਤਰੀ ਟਰਮੀਨਲ ਦੇ ਨਿਰਮਾਣ ਦਾ ਕੰਮ ਸ਼ੁਰੂ

ਡੇਰਾ ਬਾਬਾ ਨਾਨਕ, 18 ਮਾਰਚ (ਵਿਜੇ ਕੁਮਾਰ ਸ਼ਰਮਾ)- ਕਰਤਾਰਪੁਰ ਲਾਂਘੇ ਲਈ 50 ਏਕੜ 'ਚ 190 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਅਤਿ ਆਧੁਨਿਕ ਯਾਤਰੀ ਟਰਮੀਨਲ ਦੇ ਨਿਰਮਾਣ ਦੀ ਅੱਜ ਰਸਮੀ ਸ਼ੁਰੂਆਤ ਕਰ ਦਿੱਤੀ ਗਈ | ਇਸ ਮੰਤਵ ਲਈ ਸੜਕ ਮੰਤਰਾਲੇ ਵਲੋਂ ਹਾਸਲ ਕੀਤੀ ਗਈ ਜ਼ਮੀਨ ...

ਪੂਰੀ ਖ਼ਬਰ »

ਐਨ.ਪੀ.ਏ. ਦੇ ਨਾਂਅ 'ਤੇ ਬੈਂਕਾਂ ਵਲੋਂ 30 ਹਜ਼ਾਰ ਕਰੋੜ ਦਾ ਘਪਲਾ ਕਰਨ ਦਾ ਦੋਸ਼

ਲੁਧਿਆਣਾ, 18 ਮਾਰਚ (ਪੁਨੀਤ ਬਾਵਾ)- ਫੈਡਰੇਸ਼ਨ ਆਫ਼ ਪੰਜਾਬ ਸਮਾਲ ਇੰਡਸਟਰੀਜ਼ ਐਸੋਸੀਏਸ਼ਨ (ਫੋਪਸੀਆ) ਵਲੋਂ ਦੇਸ਼ ਦੇ ਬੈਂਕਾਂ ਵਲੋਂ ਐਨ.ਪੀ.ਏ. ਦੇ ਨਾਂਅ 'ਤੇ 30 ਹਜ਼ਾਰ ਕਰੋੜ ਰੁਪਏ ਦੇ ਕੀਤੇ ਘਪਲੇ ਸਬੰਧੀ ਸੁਪਰੀਮ ਕੋਰਟ 'ਚ ਰਿੱਟ ਪਟੀਸ਼ਨ ਦਾਇਰ ਕਰਨ ਦਾ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਆਵਾਰਾ ਕੁੱਤਿਆਂ ਨੇ 13 ਸਾਲਾ ਲੜਕੇ ਨੂੰ ਨੋਚ-ਨੋਚ ਮਾਰ ਮੁਕਾਇਆ

ਡਡਵਿੰਡੀ, 18 ਮਾਰਚ (ਬਲਬੀਰ ਸੰਧਾ)-ਬੀਤੇ ਦਿਨ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਅਮਰਜੀਤਪੁਰ ਪੱਕੇ ਕੋਠੇ 'ਚ ਵਾਪਰੀ ਘਟਨਾ ਨੇ ਇਲਾਕਾ ਨਿਵਾਸੀਆਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਪਿੰਡ ਅਮਰਜੀਤਪੁਰ ਪੱਕਾ ਕੋਠਾ ਵਿਖੇ ਰਹਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX