ਤਾਜਾ ਖ਼ਬਰਾਂ


ਪਿੰਡ ਮਸਤਗੜ੍ਹ 'ਚ ਮਾਮੂਲੀ ਤਕਰਾਰ ਦੌਰਾਨ ਚੱਲੀ ਗੋਲੀ, ਤਿੰਨ ਗੰਭੀਰ ਜ਼ਖ਼ਮੀ
. . .  37 minutes ago
ਮੁੱਲਾਂਪੁਰ ਗਰੀਬਦਾਸ, 17 ਨਵੰਬਰ (ਦਿਲਬਰ ਸਿੰਘ ਖੈਰਪੁਰ) - ਨੇੜਲੇ ਪਿੰਡ ਮਸਤਗੜ੍ਹ ਵਿਖੇ ਮਾਮੂਲੀ ਤਕਰਾਰ ਦੌਰਾਨ ਚੱਲੀ ਗੋਲੀ 'ਚ ਦੋ ਬਜ਼ੁਰਗ ਅਤੇ ਇੱਕ ਨੌਜਵਾਨ ਗੰਭੀਰ ਜ਼ਖ਼ਮੀ...
ਸਰਦੀਆਂ ਦੇ ਮੌਸਮ ਕਾਰਨ ਬੰਦ ਬਦਰੀਨਾਥ ਮੰਦਰ ਦੇ ਕਪਾਟ
. . .  about 1 hour ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਕਾਰਨ ਅੱਜ 6 ਮਹੀਨਿਆਂ ਲਈਂ ਬੰਦ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਮੰਦਰ...
ਸ਼ੱਕੀ ਹਾਲਤਾਂ 'ਚ 26 ਸਾਲਾਂ ਨੌਜਵਾਨ ਦੀ ਹੋਈ ਮੌਤ
. . .  about 1 hour ago
ਗੁਰੂ ਹਰਸਹਾਏ, 17 ਨਵੰਬਰ (ਕਪਿਲ ਕੰਧਾਰੀ)- ਅੱਜ ਗੁਰੂ ਹਰ ਸਹਾਏ ਵਿਖੇ ਸ਼ੱਕੀ ਹਾਲਤਾਂ 'ਚ ਇਕ 26 ਸਾਲਾਂ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ...
ਨਸ਼ਾ ਕਰਨ ਵਾਲੇ ਥਾਣੇਦਾਰ ਸਮੇਤ ਦੋ ਪੁਲਿਸ ਮੁਲਾਜ਼ਮ ਕੀਤੇ ਗਏ ਨੌਕਰੀ ਤੋਂ ਬਰਖ਼ਾਸਤ
. . .  about 1 hour ago
ਤਰਨ ਤਾਰਨ, 17 ਨਵੰਬਰ (ਹਰਿੰਦਰ ਸਿੰਘ)- ਕੁੱਝ ਦਿਨ ਪਹਿਲਾਂ ਥਾਣਾ ਪੱਟੀ ਵਿਖੇ ਤਾਇਨਾਤ ਇਕ ਏ.ਐੱਸ.ਆਈ. ਅਤੇ ਹਵਾਲਦਾਰ ਦੇ ਜਵਾਨ ਦੀ ਨਸ਼ੇ ਦੀ ਵਰਤੋਂ ਕਰਦਿਆਂ...
ਜੰਮੂ-ਕਸ਼ਮੀਰ ਦੇ ਅਖਨੂਰ ਸੈਕਟਰ 'ਚ ਧਮਾਕਾ, ਤਿੰਨ ਜਵਾਨ ਜ਼ਖ਼ਮੀ
. . .  about 1 hour ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ 'ਚ ਕੰਟਰੋਲ ਰੇਖਾ (ਐੱਲ. ਓ. ਸੀ.) ਦੇ ਨੇੜੇ ਪੈਂਦੇ ਅਖਨੂਰ ਸੈਕਟਰ 'ਚ ਅੱਜ ਹੋਏ ਇੱਕ ਸ਼ੱਕੀ ਧਮਾਕੇ 'ਚ ਫੌਜ ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ। ਫੌਜ ਦੇ ਸੂਤਰਾਂ...
ਪ੍ਰਧਾਨ ਮੰਤਰੀ ਮੋਦੀ ਕੋਲ ਐਨ.ਡੀ.ਏ ਦੀ ਕੋਆਰਡੀਨੇਸ਼ਨ ਕਮੇਟੀ ਬਣਾਉਣ ਦੀ ਕੀਤੀ ਗਈ ਅਪੀਲ : ਪਾਸਵਾਨ
. . .  about 1 hour ago
ਨਵੀਂ ਦਿੱਲੀ, 17 ਨਵੰਬਰ- ਐਨ.ਡੀ.ਏ ਦੀ ਬੈਠਕ ਤੋਂ ਬਾਅਦ ਐਲ.ਜੇ.ਪੀ ਦੇ ਪ੍ਰਧਾਨ ਚਿਰਾਗ਼ ਪਾਸਵਾਨ ਨੇ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ...
19 ਨਵੰਬਰ ਨੂੰ ਹੋਵੇਗੀ ਭਾਜਪਾ ਦੇ ਸੰਸਦੀ ਦਲ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 17 ਨਵੰਬਰ- ਆਉਣ ਵਾਲੀ 19 ਨਵੰਬਰ ਨੂੰ ਸੰਸਦ ਦੇ ਲਾਇਬ੍ਰੇਰੀ ਭਵਨ 'ਚ ਭਾਰਤੀ ਜਨਤਾ...
ਅਸਤੀਫ਼ੇ ਮਗਰੋਂ ਲੋਕ ਸਭਾ 'ਚ ਬਦਲੀ ਗਈ ਸ਼ਿਵ ਸੈਨਾ ਦੇ ਸੰਸਦ ਮੈਂਬਰ ਅਰਵਿੰਦ ਸਾਵੰਤ ਦੀ ਸੀਟ
. . .  about 2 hours ago
ਨਵੀਂ ਦਿੱਲੀ, 17 ਨਵੰਬਰ- ਹਾਲ ਹੀ 'ਚ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਸ਼ਿਵ ਸੈਨਾ ਦੇ ਸੰਸਦ ਮੈਂਬਰ ਅਰਵਿੰਦ ਸਾਵੰਤ ਦੀ ਲੋਕ ਸਭਾ 'ਚ ਬੈਠਣ ਦੀ ਸੀਟ 'ਚ ਫੇਰਬਦਲ ਕੀਤਾ ਗਿਆ...
ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦੇ ਪੁਤਲਿਆਂ ਨੂੰ ਗਧਿਆ 'ਤੇ ਬਿਠਾ ਕੇ ਲਿਆਏ ਅਧਿਆਪਕਾਂ 'ਤੇ ਲਾਠੀਚਾਰਜ
. . .  about 2 hours ago
ਸੰਗਰੂਰ, 17 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਲੰਮੇ ਸਮੇਂ ਤੋਂ ਪੱਕਾ ਮੋਰਚਾ ਲਾ ਕੇ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ 'ਤੇ ਅੱਜ ਉਸ ਸਮੇਂ ਪੁਲਿਸ ਵਲੋਂ ਪਾਣੀ ਦੀਆਂ...
ਮਸਜਿਦ ਦੇ ਲਈ ਦੂਸਰੀ ਜਗ੍ਹਾ ਜ਼ਮੀਨ ਸਵੀਕਾਰ ਨਹੀਂ ਕਰੇਗਾ ਮੁਸਲਿਮ ਪੱਖ : ਏ.ਆਈ.ਐਮ.ਪੀ.ਐਲ.ਬੀ
. . .  about 3 hours ago
ਲਖਨਊ, 17 ਨਵੰਬਰ- ਅਯੁੱਧਿਆ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਮੰਦਿਰ ਦੇ ਹੱਕ 'ਚ ਆਉਣ ਤੋਂ ਬਾਅਦ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ ਇਸ ਮਸਲੇ 'ਤੇ ਬੈਠਕ ...
ਗੋਤਾਬਾਯਾ ਰਾਜਪਕਸ਼ੇ ਹੋਣਗੇ ਸ੍ਰੀਲੰਕਾ ਦੇ ਅਗਲੇ ਰਾਸ਼ਟਰਪਤੀ
. . .  about 3 hours ago
ਕੋਲੰਬੋ, 17 ਨਵੰਬਰ- ਸ੍ਰੀਲੰਕਾ ਦੇ ਸਾਬਕਾ ਰੱਖਿਆ ਮੰਤਰੀ ਅਤੇ ਸ੍ਰੀਲੰਕਾ ਪੋਡੁਜਾਨਾ ਪੇਰਾਮੁਨਾ ਪਾਰਟੀ ਦੇ ਉਮੀਦਵਾਰ ਗੋਤਾਬਾਯਾ ਰਾਜਪਕਸ਼ੇ ਦੇਸ਼ ਦੇ ਅਗਲੇ ਰਾਸ਼ਟਰਪਤੀ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਐੱਨ. ਡੀ. ਏ. ਦੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 17 ਨਵੰਬਰ- ਦਿੱਲੀ 'ਚ ਸੰਸਦ ਦੇ ਲਾਇਬ੍ਰੇਰੀ ਭਵਨ 'ਚ ਐੱਨ. ਡੀ. ਏ. ਦੀ ਬੈਠਕ ਸ਼ੁਰੂ ਹੋ ਚੁੱਕੀ ਹੈ। ਇਸ ਬੈਠਕ...
ਅਯੁੱਧਿਆ ਮਾਮਲੇ 'ਤੇ ਸਾਨੂੰ ਸਮੀਖਿਆ ਪਟੀਸ਼ਨ ਕਰਨੀ ਚਾਹੀਦੀ ਹੈ ਦਾਇਰ : ਮੌਲਾਨਾ ਅਰਸ਼ਦ ਮਦਨੀ
. . .  about 3 hours ago
ਲਖਨਊ, 17 ਨਵੰਬਰ- ਲਖਨਊ 'ਚ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਦੀ ਬੈਠਕ ਦੇ ਬਾਅਦ ਮੌਲਾਨਾ ਅਰਸ਼ਦ ਮਦਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਅਯੁੱਧਿਆ ਮਾਮਲੇ 'ਤੇ ਉਨ੍ਹਾਂ ਕਿਹਾ ਕਿ ਇਸ ਤੱਥ ਦੇ ਬਾਵਜੂਦ ਅਸੀ...
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਟਰੱਕ ਨੂੰ ਲਾਈ ਅੱਗ
. . .  about 4 hours ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ 'ਚ ਬੀਤੀ ਰਾਤ ਅੱਤਵਾਦੀਆਂ ਨੇ ਇੱਕ ਟਰੱਕ ਨੂੰ ਅੱਗ ਲਗਾ ਦਿੱਤੀ। ਹਾਲਾਂਕਿ ਇਸ...
ਕੈਂਪਸ 'ਚ ਵਿਵੇਕਾਨੰਦ ਦੇ ਬੁੱਤ ਨਾਲ ਭੰਨ-ਤੋੜ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ : ਜੇ.ਐਨ.ਯੂ ਪ੍ਰਸ਼ਾਸਨ
. . .  about 4 hours ago
ਨਵੀਂ ਦਿੱਲੀ, 17 ਨਵੰਬਰ- ਜੇ.ਐਨ.ਯੂ ਕੈਂਪਸ 'ਚ ਵਿਵੇਕਾਨੰਦ ਦੇ ਬੁੱਤ ਨਾਲ ਛੇੜ-ਛਾੜ ਦੀ ਘਟਨਾ 'ਤੇ ਜੇ.ਐਨ.ਯੂ ਪ੍ਰਸ਼ਾਸਨ ਨੇ ਵਿਦਿਆਰਥੀਆਂ ਵੱਲੋਂ ਕੀਤੀ ਗਈ ਭੰਨ-ਤੋੜ ਦੀ ਨਿੰਦਾ ...
ਸਰਬ ਪਾਰਟੀ ਬੈਠਕ ਤੋਂ ਬਾਅਦ ਬੋਲੇ ਆਜ਼ਾਦ, ਕਿਹਾ- ਹਿਰਾਸਤ 'ਚ ਰੱਖੇ ਫ਼ਾਰੂਕ ਅਬਦੁੱਲਾ ਨੂੰ ਛੱਡੇ ਸਰਕਾਰ
. . .  about 3 hours ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  about 4 hours ago
ਸੰਸਦ ਦੇ ਸਰਦ ਸੈਸ਼ਨ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ (ਸੋਧ) ਬਿੱਲ
. . .  about 5 hours ago
ਕਰਨਾਟਕ ਵਿਧਾਨਸਭਾ ਉਪ ਚੋਣਾਂ : ਭਾਜਪਾ ਨੇ ਜਾਰੀ ਕੀਤੀ ਚੋਣ ਪ੍ਰਚਾਰਕਾਂ ਦੀ ਸੂਚੀ
. . .  about 5 hours ago
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਹੋਈ ਖ਼ਤਮ
. . .  about 5 hours ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 6 hours ago
60 ਸਾਲਾ ਵਿਅਕਤੀ ਵੱਲੋਂ ਬੱਚੀ ਨਾਲ ਜਬਰ ਜਨਾਹ
. . .  about 6 hours ago
ਬੀਬੀ ਭੱਠਲ ਨੇ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਦਾ ਕੀਤਾ ਉਦਘਾਟਨ
. . .  about 6 hours ago
ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਬ ਸਟੇਸ਼ਨ ਦੇ ਬਾਹਰ ਪਏ ਸਮਾਨ ਨੂੰ ਲਾਈ ਅੱਗ
. . .  about 7 hours ago
ਐਕਸਾਈਜ਼ ਵਿਭਾਗ ਨੇ ਛਾਪੇਮਾਰੀ ਦੌਰਾਨ ਬਰਾਮਦ ਕੀਤੀ ਨਜਾਇਜ਼ ਸ਼ਰਾਬ
. . .  about 7 hours ago
ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 7 hours ago
ਜੰਮੂ-ਕਸ਼ਮੀਰ : ਪਾਕਿਸਤਾਨ ਨੇ ਪੁਣਛ ਸੈਕਟਰ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  about 7 hours ago
ਹਿਮਾਚਲ ਪ੍ਰਦੇਸ਼ : ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਨ 3 ਮੌਤਾਂ, ਤਿੰਨ ਜ਼ਖਮੀ
. . .  about 8 hours ago
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 8 hours ago
ਅੱਜ ਬੰਦ ਹੋਣਗੇ ਬਦਰੀਨਾਥ ਮੰਦਰ ਦੇ ਕਪਾਟ
. . .  about 8 hours ago
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 8 hours ago
ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  about 9 hours ago
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  about 1 hour ago
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  about 1 hour ago
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  34 minutes ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  44 minutes ago
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  about 1 hour ago
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  about 1 hour ago
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  about 1 hour ago
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 minute ago
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  about 1 hour ago
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਚੇਤ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਗੁਰਦੁਆਰਾ ਗੁਰਪਲਾਹ ਪੰਜ ਟਾਹਲੀਆਂ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਬਹਿਰਾਮ, 19 ਮਾਰਚ (ਸਰਬਜੀਤ ਸਿੰਘ ਚੱਕਰਾਮੰੂ)- ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਗੁਰਦੁਆਰਾ ਗੁਰਪਲਾਹ ਪੰਜ ਟਾਹਲੀਆਂ ਸਾਹਿਬ ਚੱਕ ਗੁਰੂ ਵਿਖੇਂ ਹੋਲਾ ਮਹੱਲਾ ਸਮਾਗਮ ਨੂੰ ਸਮਰਪਿਤ ਮੁੱਖ ਪ੍ਰਬੰਧਕ ਸੰਤ ਬਾਬਾ ਲਾਭ ਸਿੰਘ ਜੀ ਕਿਲ੍ਹਾ ਅਨੰਦਗੜ ਸਾਹਿਬ ਦੀ ਅਗਵਾਈ 'ਚ ਸਥਾਨਕ ਪ੍ਰਬੰਧਕ ਕਮੇਟੀ ਵਲੋਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ ਜੋ ਗੁਰਦੁਆਰਾ ਗੁਰਪਲਾਹ ਸਾਹਿਬ ਤੋਂ ਆਰੰਭ ਹੋ ਕੇ ਪਿੰਡ ਸਰਹਾਲਾ ਰਾਣੰੂਆਂ, ਚੱਕ ਮਾਈ ਦਾਸ, ਚੱਕ ਗੁਰੂ, ਤਲਵੰਡੀ ਜੱਟਾਂ, ਚੱਕ ਰਾਮੰੂ, ਭਰੋਮਜਾਰਾ ਰਾਣੰੂਆਂ ਹੁੰਦਾ ਹੋਇਆ ਗੁਰਦੁਆਰਾ ਪੰਜ ਟਾਹਲੀਆਂ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ | ਨਗਰ ਕੀਰਤਨ ਦਾ ਵੱਖ-ਵੱਖ ਪੜ੍ਹਾਵਾਂ 'ਤੇ ਪਿੰਡਾਂ ਦੀਆਂ ਗੁਰਦੁਆਰਾ ਸਾਹਿਬ ਕਮੇਟੀਆਂ ਅਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾਂ ਨਾਲ ਭਰਵਾਂ ਸਵਾਗਤ ਕੀਤਾ ਗਿਆ | ਭਾਈ ਸਰਬਜੀਤ ਸਿੰਘ ਖਾਲਸਾ ਅਤੇ ਭਾਈ ਦਵਿੰਦਰ ਸਿੰਘ ਜੱਸੋਮਜਾਰਾ ਦੇ ਢਾਡੀ ਜਥੇ ਵਲੋਂ ਸੰਗਤਾਂ ਨੂੰ ਗੁਰ-ਇਤਿਹਾਸ ਦੀਆਂ ਵਾਰਾਂ ਰਾਹੀਂ ਨਿਹਾਲ ਕੀਤਾ ਗਿਆ | ਸਟੇਜ ਸਕੱਤਰ ਦੀ ਸੇਵਾ ਜਥੇ: ਹਰਜਾਪ ਸਿੰਘ ਖਾਲਸਾ ਅਤੇ ਜਥੇ: ਗੁਦਾਵਰ ਸਿੰਘ ਮੰਡੀ ਵਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾਈ ਗਈ | ਸੰਗਤਾਂ ਵਲੋਂ ਥਾਂ-ਥਾਂ 'ਤੇ ਚਾਹ-ਪਕੌੜਿਆਂ, ਛੋਲੇ ਪੂੜੀਆਂ, ਫਲਾਂ, ਫਰੂਟੀਆਂ, ਬਿਸਕੁਟਾਂ ਅਤੇ ਹੋਰ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ | ਪ੍ਰਬੰਧਕ ਕਮੇਟੀ ਮੈਂਬਰਾਂ ਨੇ ਦੱਸਿਆ ਕਿ 20 ਅਤੇ 21 ਮਾਰਚ ਨੂੰ ਦੀਵਾਨ ਸਜਾਏ ਜਾਣਗੇ ਜਿਨ੍ਹਾਂ 'ਚ ਪੰਥ ਪ੍ਰਸਿੱਧ ਰਾਗੀ-ਢਾਡੀ ਜਥੇ, ਕਵੀਸ਼ਰੀ ਅਤੇ ਕਥਾ ਵਾਚਕ ਜਥੇ ਪਹੁੰਚ ਕੇ ਸੰਗਤਾਂ ਨੂੰ ਗੁਰ ਇਤਿਹਾਸ ਰਾਹੀਂ ਨਿਹਾਲ ਕਰਨਗੇ | ਇਸ ਮੌਕੇ ਅਵਤਾਰ ਸਿੰਘ ਸਾਬਕਾ ਸਰਪੰਚ, ਹਰਦੀਪ ਸਿੰਘ ਪ੍ਰਧਾਨ, ਸੁਖਵਿੰਦਰ ਸਿੰਘ ਚਾਹਲ ਚੱਕ ਰਾਮੰੂ, ਲਖਵਿੰਦਰ ਸਿੰਘ ਲੱਖਾ, ਦਵਿੰਦਰ ਸਿੰਘ ਸਰਹਾਲਾ ਰਾਣੰੂਆਂ, ਗੁਦਾਵਰ ਸਿੰਘ ਕਥਾ ਵਾਚਕ ਮੰਡੀ, ਨਰਿੰਦਰ ਸਿੰਘ ਨਿੰਦੀ, ਹਰਪ੍ਰੀਤ ਸਿੰਘ ਹੈੱਡ ਗ੍ਰੰਥੀਂ, ਹਰਜਾਪ ਸਿੰਘ ਖਾਲਸਾ, ਪ੍ਰਧਾਨ ਮਨਜੀਤ ਸਿੰਘ ਮੰਡੇਰ, ਅਮਰਜੀਤ ਸਿੰਘ ਚਾਹਲ, ਗੁਰਦੇਵ ਸਿੰਘ ਚਾਹਲ, ਮਨਦੀਪ ਸਿੰਘ ਪੰਚ, ਕੇਵਲ ਸਿੰਘ ਭਰੋਮਜਾਰਾ, ਗੁਰਮੀਤ ਸਿੰਘ, ਮਨੀ ਸਿੰਘ, ਮਹਿਤਾਬ ਸਿੰਘ, ਸਤਵਿੰਦਰ ਸਿੰਘ, ਸਤਨਾਮ ਸਿੰਘ, ਗੋਗੀ ਅਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਹਾਜ਼ਰ ਸਨ |

ਕਟਾਰੀਆਂ ਬਹਿਰਾਮ ਸੜਕ ਦੀ ਖਸਤਾ ਹਾਲਤ ਕਾਰਨ ਸ਼ਰਧਾਲੂਆਂ 'ਚ ਰੋਸ

ਕਟਾਰੀਆਂ, 19 ਮਾਰਚ (ਨਵਜੋਤ ਸਿੰਘ ਜੱਖੂ)- ਕਾਂਗਰਸ ਸਰਕਾਰ ਵਲੋਂ ਸੂਬੇ ਅੰਦਰ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਜੋ ਕਿ ਸਿਰਫ ਲੀਡਰਾਂ ਦੀ ਬਿਆਨਬਾਜ਼ੀ ਤੱਕ ਹੀ ਸੀਮਤ ਹਨ | ਜਦਕਿ ਸੂਬੇ ਦੀਆਂ ਸੜਕਾਂ ਦੀ ਅਸਲ ਦਿੱਖ ਕੁਝ ਹੋਰ ਹੀ ਦਿਖਾਈ ਦੇ ਰਹੀ ਹੈ | ਜੇਕਰ ...

ਪੂਰੀ ਖ਼ਬਰ »

ਨਸ਼ੇ ਵਾਲੇ ਟੀਕਿਆਂ ਸਮੇਤ ਦੋ ਗਿ੍ਫ਼ਤਾਰ

ਨਵਾਂਸ਼ਹਿਰ, 19 ਮਾਰਚ (ਗੁਰਬਖਸ਼ ਸਿੰਘ ਮਹੇ)-ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਵਲੋਂ ਦੋ ਕਥਿਤ ਦੋਸ਼ੀਆਂ ਨੂੰ ਨਸ਼ੇ ਲਈ ਵਰਤੇ ਜਾਣ ਵਾਲੇ 90 ਟੀਕਿਆਂ ਸਮੇਤ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਨਵਾਂਸ਼ਹਿਰ ਦੇ ਐੱਸ.ਐੱਚ.ਓ. ...

ਪੂਰੀ ਖ਼ਬਰ »

ਜੂਆ ਖੇਡਦੇ ਤਿੰਨ ਕਾਬੂ

ਨਵਾਂਸ਼ਹਿਰ, 19 ਮਾਰਚ (ਗੁਰਬਖਸ਼ ਸਿੰਘ ਮਹੇ)- ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਵਲੋਂ ਜੂਆ ਖੇਡਦੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਹੈੱਡ ਕਾਂਸਟੇਬਲ ਦਰਸ਼ਨ ਲਾਲ, ਪਰਮਜੀਤ ਸਿੰਘ, ਹੇਮ ਰਾਜ, ਵਿਜੈ ਕੁਮਾਰ ਵਲੋਂ ...

ਪੂਰੀ ਖ਼ਬਰ »

12 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ

ਨਵਾਂਸ਼ਹਿਰ, 19 ਮਾਰਚ (ਗੁਰਬਖਸ਼ ਸਿੰਘ ਮਹੇ)-ਨਵਾਂਸ਼ਹਿਰ ਥਾਣਾ ਸਦਰ ਦੀ ਪੁਲਿਸ ਵਲੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਨੂੰ ਕਾਬੂ ਕਰ ਲਏ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਹੈੱਡ ਕਾਂਸਟੇਬਲ ਦਰਸ਼ਨ ਲਾਲ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਹੇਮ ਰਾਜ, ...

ਪੂਰੀ ਖ਼ਬਰ »

ਡੀ. ਈ. ਓ. ਵਲੋਂ ਪ੍ਰੀਖਿਆ ਕੇਂਦਰਾਂ ਦਾ ਦੌਰਾ

ਨਵਾਂਸ਼ਹਿਰ/ਪੋਜੇਵਾਲ ਸਰਾਂ, 19 ਮਾਰਚ (ਗੁਰਬਖਸ ਸਿੰਘ ਮਹੇ, ਨਵਾਂਗਰਾਈਾ)- ਜ਼ਿਲ੍ਹੇ ਵਿਚ ਦਸਵੀਂ ਦੀ ਪ੍ਰੀਖਿਆ ਬਹੁਤ ਹੀ ਸ਼ਾਂਤੀਪੂਰਵਕ ਤੇ ਨਕਲ ਰਹਿਤ ਚੱਲ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਹਰਚਰਨ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੈਕਸ ਫ਼ੈਕਟਰੀ ਿਖ਼ਲਾਫ਼ ਧਰਨਾ ਅੱਜ

ਰੈਲਮਾਜਰਾ, 19 ਮਾਰਚ (ਰਾਕੇਸ਼ ਰੋਮੀ)-ਰੋਪੜ ਬਲਾਚੌਰ ਰਾਜ ਮਾਰਗ 'ਤੇ ਸਥਿਤ ਮੈਕਸੀ ਸਪੈਸ਼ਲਿਟੀ ਫਿਲਮਜ਼ ਰੈਲਮਾਜਰਾ ਵਲੋਂ ਨੇੜਲੇ ਪਿੰਡਾਂ ਦੇ ਨੌਜਵਾਨਾਂ ਰੋਜ਼ਗਾਰ ਨਾ ਦੇਣ ਅਤੇ ਫ਼ੈਕਟਰੀ ਵਿਚ ਕੰਮ ਕਰਦੇ ਵਰਕਰ ਦੀ ਛਾਂਟੀ ਕਰ ਕੇ ਉਨ੍ਹਾਂ ਦੀ ਥਾਂ 'ਤੇ ਦੂਜੀਆਂ ...

ਪੂਰੀ ਖ਼ਬਰ »

ਆਸਰੋਂ ਪੁਲਿਸ ਨੇ 30 ਪੇਟੀਆਂ ਨਾਜਾਇਜ਼ ਸ਼ਰਾਬ ਫੜੀ

ਰੈਲਮਾਜਰਾ, 19 ਮਾਰਚ (ਰਾਕੇਸ਼ ਰੋਮੀ, ਸੁਭਾਸ਼ ਟੌਾਸਾ)-ਪੁਲਿਸ ਚੌਕੀ ਆਸਰੋਂ ਵਲੋਂ 30 ਪੇਟੀਆਂ ਨਜਾਇਜ ਸ਼ਰਾਬ ਬਰਾਮਦ ਕਰਨ ਦੀ ਖ਼ਬਰ ਹੈ ਜਦਕਿ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ ਹੈ | ਚੌਕੀ ਇੰਚਾਰਜ ਸੰਦੀਪ ਕੁਮਾਰ ਨੇ ਦੱਸਿਆ ਕਿ ਸ਼ੱਕੀ ਵਾਹਨਾਂ ਦੀ ਚੈਕਿੰਗ ਲਈ ਨਾਕਾ ...

ਪੂਰੀ ਖ਼ਬਰ »

ਟ੍ਰਾਂਸਜੈਂਡਰ ਨੇ ਜਾਗਰੂਕਤਾ ਮਾਰਚ ਰਾਹੀਂ ਕੀਤਾ ਵੋਟਰਾਂ ਨੂੰ ਜਾਗਰੂਕ

ਨਵਾਂਸ਼ਹਿਰ, 19 ਮਾਰਚ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਟ੍ਰਾਂਸਜੈਂਡਰ ਮਤਦਾਤਾਵਾਂ ਨੂੰ ਨਾਲ ਲੈ ਕੇ ਬਾਜ਼ਾਰ 'ਚ ਵੋਟਰ ਜਾਗਰੂਕਤਾ ਮਾਰਚ ਕੀਤਾ ਗਿਆ | ਵਧੀਕ ਡਿਪਟੀ ਕਮਿਸ਼ਨਰ (ਜ) ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੂਪਮ ਕਲੇਰ ਨੇ ਦੱਸਿਆ ਕਿ ਚੋਣ ...

ਪੂਰੀ ਖ਼ਬਰ »

ਫ਼ੌਜੀ ਜਵਾਨ ਮਨਪ੍ਰੀਤ ਸਿੰਘ ਨਮਿਤ ਅੰਤਿਮ ਅਰਦਾਸ ਅੱਜ

ਬਲਾਚੌਰ, 19 ਮਾਰਚ (ਦੀਦਾਰ ਸਿੰਘ ਬਲਾਚੌਰੀਆ)-21 ਸਿੱਖ ਰੈਜਮੈਂਟ ਨਾਲ ਸੰਬਧਤ 26 ਸਾਲਾ ਮਨਪ੍ਰੀਤ ਸਿੰਘ ਪੁੱਤਰ ਸਵਰਗੀ ਕੁਲਦੀਪ ਸਿੰਘ ਵਾਸੀ ਪਿੰਡ ਮਹਿਮੂਦਪੁਰ ਮੰਡਾਹਰ ਜੋ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਹਿਤ ਡਿਊਟੀ ਨਿਭਾਉਂਦੇ ਹੋਏ ਜੰਮੂ ਕਸ਼ਮੀਰ ਦੇ ਸ੍ਰੀਨਗਰ ...

ਪੂਰੀ ਖ਼ਬਰ »

ਕਣਕ ਦੀ ਫ਼ਸਲ ਤੇ ਪੀਲੀ ਕੁੰਗੀ ਦੀ ਬਿਮਾਰੀ ਦਾ ਸਰਵੇਖਣ ਕੀਤਾ-ਡਾ. ਰਾਮ ਪਾਲ

ਔੜ, 19 ਮਾਰਚ (ਜਰਨੈਲ ਸਿੰਘ ਖ਼ੁਰਦ)- ਡਾ: ਗੁਰਬਖ਼ਸ਼ ਸਿੰਘ,ਮੁੱਖ ਖੇਤੀਬਾੜੀ ਅਫ਼ਸਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡ ਬਲੋਣੀ, ਔੜ, ਗੜੁੱਪੜ, ਮਾਹਿਲ ਖ਼ੁਰਦ, ਗੜ੍ਹਪਧਾਣਾ, ਗਰਚਾ ਆਦਿ ਪਿੰਡਾਂ ਦੇ ਕਿਸਾਨਾਂ ਦੀ ਕਣਕ ਦੀ ਫ਼ਸਲ ਤੇ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਲਗਾਇਆ

ਰਾਹੋਂ, 19 ਮਾਰਚ (ਭਾਗੜਾ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੰੂ ਸਮਰਪਿਤ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਹੁੰ ਸਾਹਿਬ ਮੁਹੱਲਾ ਦੀਵਾਨੀਆਂ ਵਿਖੇ ਸਹਿਜ ਪਾਠ ਦਾ ਭੋਗ ਪਾਇਆ ਗਿਆ | ਇਸ ਮੌਕੇ ਭਾਈ ਬਲਵੰਤ ਸਿੰਘ ਰਾਹੋਂ ਵਾਲਿਆਂ ਦੇ ਰਾਗੀ ...

ਪੂਰੀ ਖ਼ਬਰ »

ਸੀ. ਪੀ. ਆਈ. ਐੱਮ. ਐੱਲ. ਨਿਊ ਡੈਮੋਕ੍ਰੇਸੀ ਵਲੋਂ ਸਿਆਸੀ ਕਾਨਫ਼ਰੰਸ 23 ਨੂੰ

ਨਵਾਂਸ਼ਹਿਰ, 19 ਮਾਰਚ (ਗੁਰਬਖਸ਼ ਸਿੰਘ ਮਹੇ)-ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਲੈਨਿਨਵਾਦੀ ਨਿਊ ਡੈਮੋਕ੍ਰੇਸੀ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ 'ਤੇ 23 ਮਾਰਚ ਨੂੰ ਪਿੰਡ ਖਟਕੜ ਕਲਾਂ ਵਿਖੇ ਸਿਆਸੀ ਕਾਨਫ਼ਰੰਸ ਕੀਤੀ ...

ਪੂਰੀ ਖ਼ਬਰ »

ਬਾਬਾ ਰਾਮ ਜੋਗੀ ਪੀਰ ਦਾ ਸਾਲਾਨਾ ਜੋੜ ਮੇਲਾ ਕਰਵਾਇਆ

ਮੁਕੰਦਪੁਰ, 19 ਮਾਰਚ (ਅਮਰੀਕ ਸਿੰਘ ਢੀਂਡਸਾ)- ਨਜਦੀਕੀ ਪਿੰਡ ਚਾਹਲ ਕਲਾਂ ਵਿਖੇ ਬਾਬਾ ਰਾਮ ਜੋਗੀ ਪੀਰ ਦਾ ਸਾਲਾਨਾ ਜੋੜ ਮੇਲਾ ਹੋਇਆ ਜਿਸ ਵਿਚ ਸੰਗਤਾਂ ਵਲੋਂ ਦੂਰ-ਦੁਰਾਡੇ ਤੋਂ ਆ ਕੇ ਆਪਣੀ ਸ਼ਰਧਾ ਤੇ ਆਸਥਾ ਪ੍ਰਗਟਾਈ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੇ ਸਰਬੱਤ ਦੇ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਖੁਰਾਲਗੜ੍ਹ ਵਿਖੇ ਸਮਾਗਮ ਕਰਵਾਇਆ

ਸੜੋਆ, 19 ਮਾਰਚ (ਨਾਨੋਵਾਲੀਆ)-ਸ੍ਰੀ ਗੁਰੂ ਰਵਿਦਾਸ ਦੇ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਆਲ ਇੰਡੀਆ ਆਦਿ ਧਰਮ ਮਿਸ਼ਨ ਵਲੋਂ ਸਰਬੱਤ ਦੇ ਭਲੇ ਲਈ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਉਚੇਚੇ ਤੌਰ 'ਤੇ ਪਹੁੰਚੇ ਸੰਤ ਸਰਬਣ ਦਾਸ ...

ਪੂਰੀ ਖ਼ਬਰ »

ਆਲ ਇੰਡੀਆ ਇੰਟਰ ਯੂਨੀਵਰਸਿਟੀ ਵੁਸ਼ੂ 'ਚ ਗੋਲਡ ਮੈਡਲ ਜਿੱਤਿਆ

ਚੰਦਿਆਣੀ ਖੁਰਦ, 19 ਮਾਰਚ (ਰਮਨ ਭਾਟੀਆ)-ਸਤਿਗੁਰ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਵਰਤਮਾਨ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ...

ਪੂਰੀ ਖ਼ਬਰ »

ਸੜਕ 'ਤੇ ਖਿੱਲਰੇ ਪੱਥਰ ਰਾਹਗੀਰਾਂ ਦੀ ਜਾਨ ਦਾ ਖੌਅ ਬਣੇ

ਸੰਧਵਾਂ, 19 ਮਾਰਚ (ਪ੍ਰੇਮੀ ਸੰਧਵਾਂ)- ਬਹਿਰਾਮ-ਮਾਹਿਲਪੁਰ ਸੜਕ ਦੀ ਹਾਲਤ ਨਾਜ਼ੁਕ ਬਣੀ ਹੋਣ ਕਰਕੇ ਆਏ ਦਿਨ ਰਾਹਗੀਰਾਂ ਦੇ ਸੱਟਾਂ ਵੱਜਣ ਦਾ ਸਿਲਸਿਲਾ ਜਾਰੀ ਹੈ | ਪਰ ਸਬੰਧਿਤ ਮਹਿਕਮੇ ਵਲੋਂ ਸੜਕ ਦੀ ਮੁਰੰਮਤ ਕਰਵਾਉਣ ਦੀ ਬਜਾਏ ਸੜਕ ਦੇ ਵੱਡੇ ਟੋਇਆਂ 'ਚ ਮਿੱਟੀ ਤੇ ...

ਪੂਰੀ ਖ਼ਬਰ »

ਏ. ਐਨ. ਐਮ. ਤੇ ਐੱਲ. ਐ ੱਚ. ਵੀ ਯੂਨੀਅਨ ਨੇ ਸਿਵਲ ਸਰਜਨ ਨੰੂ ਦਿੱਤਾ ਮੰਗ-ਪੱਤਰ

ਨਵਾਂਸ਼ਹਿਰ, 19 ਮਾਰਚ (ਹਰਮਿੰਦਰ ਸਿੰਘ ਪਿੰਟੂ)-ਅੱਜ ਏ.ਐਨ.ਐਮ./ਐੱਲ.ਐੱਚ.ਵੀ. ਯੂਨੀਅਨ ਦੇ ਇਕ ਵਫਦ ਨੇ ਪ੍ਰਧਾਨ ਕੁਲਵਿੰਦਰ ਕੌਰ ਅਤੇ ਮੀਤ ਪ੍ਰਧਾਨ ਕਮਲਾ ਦੇਵੀ ਦੀ ਅਗਵਾਈ ਹੇਠ ਸਿਵਲ ਸਰਜਨ ਡਾ: ਗੁਰਿੰਦਰ ਕੌਰ ਚਾਵਲਾ ਨੂੰ ਮੰਗ ਪੱਤਰ ਦਿੱਤਾ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਤੋਂ ਸੋਢੀ ਨੂੰ ਭਾਰੀ ਬਹੁਮਤ ਨਾਲ ਜਿਤਾਵਾਂਗੇ-ਡਾ: ਜਗਨ ਨਾਥ

ਸੰਧਵਾਂ, 19 ਮਾਰਚ (ਪ੍ਰੇਮੀ ਸੰਧਵਾਂ)- ਪੰਜਾਬ ਏਕਤਾ ਪਾਰਟੀ ਦੇ ਨੌਜਵਾਨ ਆਗੂ ਡਾ: ਜਗਨ ਨਾਥ ਸੰਧਵਾਂ ਨੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਉਮੀਦਵਾਰ ਵਿਕਰਮ ਸਿੰਘ ਸੋਢੀ ਦੇ ਹੱਕ ਵਿਚ ਹਲਕੇ ਦੇ ਪਿੰਡਾਂ 'ਚ ਕੀਤੀਆਂ ...

ਪੂਰੀ ਖ਼ਬਰ »

ਸਵੀਪ ਪ੍ਰੋਗਰਾਮ ਤਹਿਤ ਕੁਇਜ਼ ਮੁਕਾਬਲੇ ਕਰਵਾਏ

ਪੋਜੇਵਾਲ ਸਰਾਂ, 19 ਮਾਰਚ (ਨਵਾਂਗਰਾਈਾ)-ਮਹਾਰਾਜ ਭੂਰੀਵਾਲੇ ਗਰੀਬਦਾਸੀ ਸਰਕਾਰੀ ਕਾਲਜ ਪੋਜੇਵਾਲ ਵਿਖੇ ਸਵੀਪ ਪ੍ਰੋਗਰਾਮ ਅਧੀਨ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਕੁਇਜ਼ ਮੁਕਾਬਲੇ ਵਿੱਚ ਕਾਲਜ ਦੇ ਵਿਦਿਆਰਥੀਆਂ ਦੀਆਂ ਚਾਰ ਟੀਮਾਂ ਨੇ ਭਾਗ ਲਿਆ | ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਮੀਟਰ ਰੀਡਰ ਕੇਡਰ ਨੂੰ ਨਹੀਂ ਮਿਲੀ ਤਰੱਕੀ-ਸ਼ਰਮਾ

ਮੁਕੰਦਪੁਰ, 19 ਮਾਰਚ (ਦੇਸ ਰਾਜ ਬੰਗਾ)- ਮੀਟਰ ਰੀਡਰ ਐਸੋਸੀਏਸਨ ਪੰਜਾਬ ਦੇ ਸੂਬਾ ਪ੍ਰਧਾਨ ਰਵਿੰਦਰ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਮੁਲਾਜਮ ਕੇਡਰਾਂ ਵਿਚ ਕੋਈ ਐਸਾ ਕੇਡਰ ਨਹੀਂ ਹੈ ਜਿਸ ਨੂੰ 31 ਸਾਲ ਵਿਚ ਇੱਕ ਵਾਰ ਵੀ ਪਦ-ਉਨਤ ਨਾ ਕੀਤਾ ਹੋਵੇ | ਇਹ ਸਿਰਫ ...

ਪੂਰੀ ਖ਼ਬਰ »

ਕੱਲ੍ਹ ਲੱਗ ਰਹੇ ਕੈਂਸਰ ਜਾਂਚ ਕੈਂਪ ਦੀਆਂ ਤਿਆਰੀਆਂ ਮੁਕੰਮਲ

ਸ੍ਰੀ ਚਮਕੌਰ ਸਾਹਿਬ, 19 ਮਾਰਚ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਚੂਹੜ ਮਾਜਰਾ ਵਿਖੇ, ਪਿੰਡ ਵਾਸੀਆਂ ਵਲੋਂ, ਵਰਲਡ ਕੈਂਸਰ ਕੇਅਰ ਸੁਸਾਇਟੀ ਦੇ ਸਹਿਯੋਗ ਨਾਲ, ਕੈਂਸਰ ਜਾਂਚ ਕੈਂਪ, ਕੱਲ੍ਹ ਮਿਤੀ 21 ਮਾਰਚ 2019 ਨੂੰ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਲੱਗੇਗਾ | ਇਹ ...

ਪੂਰੀ ਖ਼ਬਰ »

ਭਾਜਪਾ ਦੇ ਜ਼ਿਲ੍ਹਾ ਕਿਸਾਨ ਮੋਰਚੇ ਦੇ ਅਹੁਦੇਦਾਰਾਂ ਦਾ ਐਲਾਨ

ਢੇਰ, 19 ਮਾਰਚ (ਸ਼ਿਵ ਕੁਮਾਰ ਕਾਲੀਆ)-ਪਿੰਡ ਖਮੇੜ੍ਹਾ ਵਿਖੇ ਭਾਜਪਾ ਪਾਰਟੀ ਦੇ ਸਮੂਹ ਮੈਂਬਰਾਂ ਦੀ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਦੀ ਪ੍ਰਧਾਨਗੀ ਭਾਜਪਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਹਲਕਾ ਇੰਚਾਰਜ ਡਾ. ਪਰਮਿੰਦਰ ਸ਼ਰਮਾ ਅਤੇ ...

ਪੂਰੀ ਖ਼ਬਰ »

ਬਾਬਾ ਬਾਲਕ ਨਾਥ ਮੰਦਰ 'ਚ ਧਾਰਮਿਕ ਮੇਲੇ 'ਤੇ ਭੰਡਾਰਾ ਕਰਵਾਇਆ

ਨੂਰਪੁਰ ਬੇਦੀ, 19 ਮਾਰਚ (ਵਿੰਦਰਪਾਲ ਝਾਂਡੀਆਂ)-ਬਲਾਕ ਦੇ ਪਿੰਡ ਉੱਪਰਲਾ ਅਸਮਾਨ ਪੁਰ ਵਿਖੇ ਸਥਿਤ ਬਾਬਾ ਬਾਲਕ ਨਾਥ ਮੰਦਰ 'ਚ ਹਰ ਸਾਲ ਦੀ ਤਰ੍ਹਾਂ ਸਮੂਹ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਮੁੱਖ ਸੰਚਾਲਕ ਭਗਤ ਤਾਰਾ ਚੰਦ ਦੀ ਅਗਵਾਈ 'ਚ 43ਵਾਂ ਵਿਸ਼ਾਲ ਧਾਰਮਿਕ ਮੇਲੇ ਤੇ ...

ਪੂਰੀ ਖ਼ਬਰ »

25 ਦੀ ਨੂਰਪੁਰ ਬੇਦੀ ਕਨਵੈਨਸ਼ਨ ਸਬੰਧੀ ਵੱਖ-ਵੱਖ ਪਿੰਡਾਂ 'ਚ ਤਿਆਰੀ ਮੀਟਿੰਗਾਂ

ਨੂਰਪੁਰ ਬੇਦੀ, 19 ਮਾਰਚ (ਰਾਜੇਸ਼ ਚੌਧਰੀ ਤਖਤਗੜ੍ਹ•)-ਇਲਾਕਾ ਸੰਘਰਸ਼ ਕਮੇਟੀ ਅਤੇ ਜਮਹੂਰੀ ਕੰਢੀ ਕਮੇਟੀ ਵਲੋਂ ਇਲਾਕੇ ਦੀਆਂ ਪ੍ਰਮੁੱਖ ਮੰਗਾਂ ਨੂੰ ਲੈ ਕੇ ਕਨਵੈਨਸ਼ਨ ਲਈ ਜ਼ੋਰ-ਸ਼ੋਰ ਨਾਲ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ | ਇਸ ਸਬੰਧੀ ਵੱਖ-ਵੱਖ ਪਿੰਡਾਂ 'ਚ ...

ਪੂਰੀ ਖ਼ਬਰ »

ਗੁਰਦੁਆਰਾ ਘਾਟ ਸਾਹਿਬ ਵਿਖੇ ਸੰਗਤਾਂ ਲਈ ਲੰਗਰ ਤੇ ਰਹਿਣ ਦੇ ਕੀਤੇ ਪ੍ਰਬੰਧ

ਨੰਗਲ, 19 ਮਾਰਚ (ਪ੍ਰੀਤਮ ਸਿੰਘ ਬਰਾਰੀ)-ਹੋਲੇ ਮਹੱਲੇ ਦੀ ਆਮਦ 'ਤੇ ਸ਼ਹਿਰ ਦੇ ਗੁਰਦੁਆਰਿਆਂ ਵਿਚ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਜਿਸ ਤਹਿਤ ਨੰਗਲ ਦੇ ਇਤਿਹਾਸਕ ਗੁਰਦੁਆਰਾ ਘਾਟ ਸਾਹਿਬ, ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਨੰਗਲ ਵਿਚ ਵੀ ...

ਪੂਰੀ ਖ਼ਬਰ »

ਦੁਆਬਾ ਜ਼ੋਨ ਦੇ ਆਗੂਆਂ ਦੀ ਮੀਟਿੰਗ ਸੱਦ ਕੇ ਲਾਵਾਂਗੇ ਡਿਊਟੀ-ਸੁਕਾਰ

ਜਲੰਧਰ, 19 ਮਾਰਚ (ਮੇਜਰ ਸਿੰਘ)-ਯੂਥ ਅਕਾਲੀ ਦਲ ਦੇ ਦੁਆਬਾ ਜ਼ੋਨ ਦੇ ਪ੍ਰਧਾਨ ਸ: ਸੁਖਦੀਪ ਸਿੰਘ ਸੁਕਾਰ ਨੇ ਜ਼ੋਨ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ ਕਰਦਿਆਂ ਕਿਹਾ ਕਿ ਜਲਦ ਦੀ ਅਹੁਦੇਦਾਰਾਂ ਦੀ ਮੀਟਿੰਗ ਸੱਦ ਕੇ ਚੋਣਾਂ ਲਈ ਡਿਊਟੀਆਂ ਲਗਾਈਆਂ ਜਾਣਗੀਆਂ | ਜ਼ੋਨ ਦੇ ...

ਪੂਰੀ ਖ਼ਬਰ »

ਲਾਇਨ ਕਲੱਬ ਵਲੋਂ ਸਟੇਸ਼ਨਰੀ ਵੰਡੀ

ਮੁਕੰਦਪੁਰ, 19 ਮਾਰਚ (ਦੇਸ ਰਾਜ ਬੰਗਾ)- ਲਾਇਨ ਕਲੱਬ ਮੁਕੰਦਪੁਰ 321-ਡੀ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਫੱਤੂ ਵਿਖੇ ਪ੍ਰਧਾਨ ਲਾਇਨ ਚਰਨਜੀਤ ਵਲੋਂ ਆਪਣੇ ਪੁੱਤਰ ਲਵਪ੍ਰੀਤ ਸੁਆਣ ਦੇ ਜਨਮ ਦਿਨ ਦੀ ਖੁਸ਼ੀ ਵਿਚ ਸਕੂਲ ਦੇ ਸਾਰੇ ਬੱਚਿਆਂ ਨੂੰ ਸ਼ਟੇਸ਼ਨਰੀ ਵੰਡੀ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲਾ ਕੱਲ੍ਹ ਤੋਂ

ਘੁੰਮਣਾ, 19 ਮਾਰਚ (ਮਹਿੰਦਰ ਪਾਲ ਸਿੰਘ)- ਪਿੰਡ ਮਾਣਕ ਦੇ ਜਲ ਦੇਵਤਾ ਮੰਦਰ ਖੇੜੀ ਵਿਖੇ ਬਾਬਾ ਸੰਤ ਨਾਥ ਤੇ ਵਿਜੈ ਨਾਥ ਦੀ ਅਗਵਾਈ 'ਚ ਸਲਾਨਾ ਜੋੜ ਮੇਲਾ 21, 22 ਅਤੇ 23 ਮਾਰਚ ਨੂੰ ਸਮੂਹ ਸਾਧ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਬਲਵੀਰ ਸਿੰਘ ਗਾਡੇ ਨੇ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਸਬੰਧੀ ਕੈਂਪ ਲਗਾਇਆ

ਬਹਿਰਾਮ, 19 ਮਾਰਚ (ਨਛੱਤਰ ਸਿੰਘ ਬਹਿਰਾਮ)- 'ਬੇਟੀ ਬਚਾਓ ਬੇਟੀ ਪੜ੍ਹਾਓ' ਸਬੰਧੀ ਸਰਕਾਰੀ ਹਾਈ ਸਕੂਲ ਬਹਿਰਾਮ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਭਾਸ਼ਣ ਦੁਆਰਾ ਦੂਸਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ | ਉਪਰੰਤ ਪੋਸਟਰ ਮੁਕਾਬਲੇ ...

ਪੂਰੀ ਖ਼ਬਰ »

ਅੱਖਾਂ ਦਾ ਨੌਵਾਂ ਆਪਰੇਸ਼ਨ ਕੈਂਪ 24 ਨੂੰ

ਉੜਾਪੜ/ਲਸਾੜਾ, 19 ਮਾਰਚ (ਲਖਵੀਰ ਸਿੰਘ ਖੁਰਦ)- ਹਿੰਮਤ ਸਿੰਘ ਰਾਗੀ ਅਤੇ ਬੀਬੀ ਇੰਦਰ ਕੌਰ ਵਲੋਂ ਆਪਣੇ ਪਿਤਾ ਸਵ: ਕਰਮ ਸਿੰਘ ਅਤੇ ਮਾਤਾ ਰਤਨ ਕੌਰ ਦੀ ਯਾਦ ਵਿਚ 24 ਮਾਰਚ ਨੂੰ ਕਮਿਊਨਿਟੀ ਹਾਲ ਵਿਚ ਅੱਖਾਂ ਦਾ ਆਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨੇ ਪੰਚਾਇਤ ਦੇ ਸਹਿਯੋਗ ਨਾਲ ਬੂਟੇ ਲਗਾਏ

ਬਹਿਰਾਮ, 19 ਮਾਰਚ (ਨਛੱਤਰ ਸਿੰਘ ਬਹਿਰਾਮ)- ਸਵੱਛ ਭਾਰਤ ਮੁਹਿੰਮ ਤਹਿਤ ਪ੍ਰਵਾਸੀ ਭਾਰਤੀ ਰਿਟਾਇਰਡ ਇੰਜੀ: ਚਰਨਜੀਤ ਸਿੰਘ ਵਲੋਂ ਪੰਚਾਇਤ ਦੇ ਸਹਿਯੋਗ ਨਾਲ ਵਾਤਾਵਰਨ ਦੀ ਸ਼ੁੱਧਤਾ ਲਈ ਬਹਿਰਾਮ ਸ਼ਮਸ਼ਾਨ ਘਾਟ ਵਿਖੇ ਛਾਂਦਾਰ ਬੂਟੇ ਲਗਾਏ | ਉਨ੍ਹਾ ਕਿਹਾ ਕਿ ਵਾਤਾਵਰਨ ...

ਪੂਰੀ ਖ਼ਬਰ »

ਬਹਿਰਾਮ-ਮਾਹਿਲਪੁਰ ਸੜਕ ਦੀ ਖਸਤਾ ਹਾਲਤ ਕਾਰਨ ਹੋਲੇ ਮਹੱਲੇ 'ਤੇ ਜਾ ਰਹੇ ਸ਼ਰਧਾਲੂਆਂ 'ਚ ਰੋਸ

ਬਹਿਰਾਮ, 19 ਮਾਰਚ (ਨਛੱਤਰ ਸਿੰਘ ਬਹਿਰਾਮ)- ਕਾਂਗਰਸ ਸਰਕਾਰ ਵਲੋਂ ਸੂਬੇ ਅੰਦਰ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਜੋ ਕਿ ਸਿਰਫ ਲੀਡਰਾਂ ਦੀ ਬਿਆਨਬਾਜੀ ਤੱਕ ਹੀ ਸੀਮਤ ਹਨ | ਜਦਕਿ ਸੂਬੇ ਦੀਆਂ ਸੜਕਾਂ ਦੀ ਅਸਲ ਦਿੱਖ ਕੁਝ ਹੋਰ ਹੀ ਦਿਖਾਈ ਦੇ ਰਹੀ ਹੈ | ਜੇਕਰ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਨਵਾਂਸ਼ਹਿਰ, 19 ਮਾਰਚ (ਗੁਰਬਖਸ਼ ਸਿੰਘ ਮਹੇ)-ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਾਸ਼ਹਿਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਰੁੜਕੀ ਮੁਗਲਾਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਸਰਪੰਚ ਪਰਮਿੰਦਰ ਕੌਰ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ਕੁਲਵੰਤ ਸਿੰਘ ...

ਪੂਰੀ ਖ਼ਬਰ »

ਆਰ. ਕੇ. ਆਰੀਆ ਕਾਲਜ ਨਵਾਂਸ਼ਹਿਰ ਵਿਖੇ ਅਥਲੈਟਿਕਸ ਮੀਟ ਕਰਵਾਈ

ਨਵਾਂਸ਼ਹਿਰ, 19 ਮਾਰਚ (ਗੁਰਬਖਸ਼ ਸਿੰਘ ਮਹੇ)-ਆਰ.ਕੇ.ਆਰੀਆ ਕਾਲਜ ਨਵਾਂਸ਼ਹਿਰ ਵਿਖੇ ਪ੍ਰਬੰਧਕ ਕਮੇਟੀ, ਪਿ੍ੰਸੀਪਲ ਡਾ: ਸੰਜੀਵ ਡਾਵਰ, ਕਨਵੀਨਰ ਮਨੀਸ਼ ਮਾਨਿਕ, ਟੀਮ ਇੰਚਾਰਜ ਪ੍ਰੋ: ਕੇਵਲ ਕ੍ਰਿਸ਼ਨ, ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪੋ੍ਰ: ਸੋਮਨਾਥ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਡੀ. ਪੀ. ਆਈ ਲੋਕ ਸਭਾ ਚੋਣਾਂ ਲੜੇਗੀ-ਚੱਢਾ

ਨਵਾਂਸ਼ਹਿਰ, 19 ਮਾਰਚ (ਹਰਮਿੰਦਰ ਸਿੰਘ ਪਿੰਟੂ)-ਡੈਮੋਕੇ੍ਰਟਿਕ ਪਾਰਟੀ ਆਫ਼ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਪ੍ਰਸ਼ੋਤਮ ਚੱਢਾ ਨੇ ਦੱਸਿਆ ਕਿ ਡੀ.ਪੀ.ਆਈ ਪਾਰਟੀ 2019 ਦੀ ਪੰਜਾਬ ਦੀਆਂ ਲੋਕ ਸਭਾ ਚੋਣਾਂ ਲੜੇਗੀ ਅਤੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ | ਜਿਸ ਤਹਿਤ ਮਾਝਾ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਬੰਗਾ ਵਲੋਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਮੀਟਿੰਗ

ਬੰਗਾ, 19 ਮਾਰਚ (ਲਾਲੀ ਬੰਗਾ)- ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਅਗਾਮੀ ਲੋਕ ਸਭਾ ਚੋਣਾਂ ਦੌਰਾਨ ਵੋਟਰਾਂ ਵਲੋਂ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਜਾਗਰੂਕ ਕਰਨ ਸਬੰਧੀ ਐਸ.ਡੀ.ਐਮ. ਬੰਗਾ ਮੈਡਮ ਦੀਪ ਸ਼ਿਖਾ ਸ਼ਰਮਾ ਆਈ.ਏ.ਐਸ. ਦੀ ਅਗਵਾਈ ਹੇਠ ਉਪ-ਮੰਡਲ ...

ਪੂਰੀ ਖ਼ਬਰ »

ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਹਸਤਾਖ਼ਰ ਮੁਹਿੰਮ ਦੀ ਸ਼ੁਰੂਆਤ

ਬੰਗਾ, 19 ਮਾਰਚ (ਲਾਲੀ ਬੰਗਾ)- ਭਾਰਤ ਦੇ ਚੋਣ ਕਮਿਸ਼ਨ ਵਲੋਂ ਵੋਟਰਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨ ਅਤੇ ਵੋਟ ਦੇ ਅਧਿਕਾਰ ਦੀ ਨਿਰਪੱਖ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਸਬੰਧੀ ਉਪ-ਮੰਡਲ ਮੈਜਿਸਟ੍ਰੇਟ ਦਫ਼ਤਰ ਬੰਗਾ ਵਿਖੇ ਐਸ.ਡੀ.ਐਮ. ਬੰਗਾ ਮੈਡਮ ਦੀਪ ਸ਼ਿਖਾ ਸ਼ਰਮਾ ...

ਪੂਰੀ ਖ਼ਬਰ »

ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ

ਬਲਾਚੌਰ, 19 ਮਾਰਚ (ਦੀਦਾਰ ਸਿੰਘ ਬਲਾਚੌਰੀਆ)-ਮਹਿਤਪੁਰ ਉਲੱਦਣੀ ਵਿਖੇ ਸਥਿਤ ਵਾਹਿਗੁਰੂ ਜੀ ਦੇ ਸੇਵਾ ਕੇਂਦਰ ਦੇ ਮੁੱਖ ਸੰਚਾਲਕ ਅਤੇ ਪ੍ਰਵਾਸੀ ਭਾਰਤੀ ਸੁਰਜੀਤ ਸਿੰਘ ਅਮਰੀਕਾ ਵਾਲਿਆਂ ਵਲੋਂ ਅਮਰੀਕਾ ਵੱਸਦੇ ਪ੍ਰਮੁੱਖ ਦਾਨੀ ਸੱਜਣਾਂ ਤਿਲਕ ਰਾਜ ਚੋਪੜਾ, ਚਾਚਾ ਰਤਨ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਗੁਰਪਲਾਹ ਪੰਜ ਟਾਹਲੀਆਂ ਸਾਹਿਬ (ਚੱਕ ਗੁਰੂ)

ਬਹਿਰਾਮ- ਗੁਰਦੁਆਰਾ ਗੁਰਪਲਾਹ ਪੰਜ ਟਾਹਲੀਆਂ ਸਾਹਿਬ ਚੱਕ ਗੁਰੂ ਕਸਬਾ ਬਹਿਰਾਮ ਤੋਂ ਲਗਭਗ ਤਿੰਨ ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ ਜੋ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦਾ ਪ੍ਰਸਿੱਧ ਇਤਿਹਾਸਕ ਧਾਰਮਿਕ ਅਸਥਾਨ ਹੈ | ਇਸ ਅਸਥਾਨ ਨੂੰ ਨੌਵੇਂ ਪਾਤਸ਼ਾਹ ਸ੍ਰੀ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਉੜਾਪੜ ਦਾ ਸ਼ਾਨਦਾਰ ਨਤੀਜਾ

ਉੜਾਪੜ/ਲਸਾੜਾ, 19 ਮਾਰਚ (ਲਖਵੀਰ ਸਿੰਘ ਖੁਰਦ)- ਗੁਰੂ ਨਾਨਕ ਦੇਵ ਯੂਨੀਵਰਸਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ.ਏ. ਸਮੈਸਟਰ ਪਹਿਲੇ ਅਤੇ ਤੀਜੇ ਦੇ ਨਤੀਜੇ ਵਿਚ ਗਰਲਜ ਕਾਲਜ ਉੜਾਪੜ ਦਾ ਨਤੀਜਾ ਸ਼ਾਨਦਾਰ ਰਿਹਾ | ਪਿੰ੍ਰਸੀਪਲ ਪਰਮਜੀਤ ਕੌਰ ਧਾਲੀਵਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੋਦੀ ਨੂੰ ਪ੍ਰਧਾਨ ਮੰਤਰੀ ਬਣਾਉਣ ਲਈ ਗੱਠਜੋੜ ਦੇ ਉਮੀਦਵਾਰ ਨੂੰ ਜਿਤਾਉਣਾ ਜ਼ਰੂਰੀ-ਚੰਦੂਮਾਜਰਾ

ਕਾਠਗੜ੍ਹ, 19 ਮਾਰਚ (ਬਲਦੇਵ ਸਿੰਘ ਪਨੇਸਰ)-ਦੇਸ਼ ਵਿਚ ਲੋਕ ਸਭਾ ਚੋਣਾਂ ਨੇੜੇ ਆਉਣ ਕਾਰਨ ਸਾਰੀਆਂ ਸਿਆਸੀ ਪਾਰਟੀਆਂ ਆਪੋ ਆਪਣਾ ਬਹੁਮਤ ਸਾਬਤ ਕਰਨ ਲਈ ਜੋੜ ਤੋੜ ਵਿਚ ਜੁੱਟ ਰਹੀਆਂ ਹਨ | ਜਦੋਂ ਕਿ ਕਾਂਗਰਸ ਪਾਰਟੀ ਕੋਲ ਮੋਦੀ ਦੇ ਹੱਕ ਵਿਚ ਚੱਲ ਰਹੀ ਜ਼ੋਰਦਾਰ ਲਹਿਰ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX