ਤਾਜਾ ਖ਼ਬਰਾਂ


ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  5 minutes ago
ਨਵੀਂ ਦਿੱਲੀ, 17 ਜੂਨ- ਪੀ.ਐਨ.ਬੀ. ਘੋਟਾਲੇ ਦੇ ਦੋਸ਼ੀ ਮੇਹੁਲ ਚੌਕਸੀ ਨੇ ਬਿਮਾਰੀਆਂ ਦੇ ਵੇਰਵੇ ਦੇ ਨਾਲ ਬੰਬੇ ਹਾਈਕੋਰਟ ਨੂੰ ਹਲਫ਼ਨਾਮਾ ਭੇਜਿਆ ਹੈ। ਚੌਕਸੀ ਨੇ ਕਿਹਾ ਕਿ ਉਹ ਦੇਸ਼ ਨੂੰ ਛੱਡ ਕੇ ਨਹੀਂ ਭੱਜਿਆ ਸਗੋਂ ਮੈਡੀਕਲ ਇਲਾਜ ਲਈ ਦੇਸ਼ ਨੂੰ ਛੱਡਿਆ ਹੈ। ਮੇਹੁਲ ....
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  20 minutes ago
ਬੁਢਲਾਡਾ, 17 ਜੂਨ (ਸਵਰਨ ਸਿੰਘ ਰਾਹੀ)- ਪਿੰਡ ਰੱਲੀ ਵਿਖੇ ਰਹਿੰਦੇ ਪ੍ਰਵਾਸੀ ਮਜ਼ਦੂਰ ਦੀ ਇੱਕ ਨਬਾਲਗ ਬਾਲੜੀ ਨਾਲ ਉਸ ਦੇ ਰਿਸ਼ਤੇਦਾਰੀ 'ਚੋਂ ਇਕ ਵਿਅਕਤੀ(ਮਾਮਾ) ਵੱਲੋਂ ਜਬਰ ਜਨਾਹ ਕਰਨ ਦੀ ਖ਼ਬਰ ਹੈ। ਥਾਣਾ ਸਦਰ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਨੇ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  30 minutes ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  48 minutes ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  1 minute ago
ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਸੋਸ਼ਲ ਮੀਡੀਆ 'ਤੇ ਵੱਖ-ਵੱਖ ਵਰਗਾਂ ਵਿਰੁੱਧ ਪਿੰਡ ਰਹਿਪਾਂ ਦੀ ਰਹਿਣ ਵਾਲੀ ਮਹਿਲਾ ਅਕਾਲੀ ਆਗੂ ਬਲਵਿੰਦਰ ਕੌਰ ਢੀਂਡਸਾ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ। ਬਲਵਿੰਦਰ ਕੌਰ ਢੀਂਡਸਾ ਨੇ ਸੋਸ਼ਲ ਮੀਡੀਆ ਤੇ ....
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  about 1 hour ago
ਸੰਗਰੂਰ, 17 ਜੂਨ (ਧੀਰਜ ਪਸ਼ੋਰੀਆ)- ਕੁਝ ਦਿਨ ਪਹਿਲਾਂ ਸ਼ਿਲਾਂਗ ਅਤੇ ਲੰਘੇ ਦਿਨ ਦਿੱਲੀ 'ਚ ਦੋ ਸਿੱਖਾਂ ਦੀ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਨੂੰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਦੀ ਇੱਕ...
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  about 1 hour ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  about 1 hour ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  about 1 hour ago
ਫ਼ਤਿਹਗੜ੍ਹ ਸਾਹਿਬ, 17 ਜੂਨ (ਅਰੁਣ ਆਹੂਜਾ)- ਸਰਹਿੰਦ ਦੇ ਸ਼ਮਸ਼ੇਰ ਨਗਰ ਚੌਂਕ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਚੰਡੀਗੜ੍ਹ ਦਿਸ਼ਾ ਤੋਂ ਆ ਰਹੇ ਛੋਟੇ ਟੈਂਪੂ ਨੂੰ ....
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  about 1 hour ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਬੇਤਹਾਸ਼ਾ ਕੁੱਟਮਾਰ ਅਤੇ ਉਸ ਨੂੰ ਸੜਕ ਤੇ ਧੂਹ-ਧੂਹ ਕੇ ਥਾਣੇ ਲਿਜਾਉਣ ਦੇ ਰੋਸ ਵਜੋਂ ਵੱਖ-....
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  about 1 hour ago
ਤਪਾ ਮੰਡੀ, 17 ਜੂਨ (ਪ੍ਰਵੀਨ ਗਰਗ)- ਸਥਾਨਕ ਇਲਾਕੇ 'ਚ ਝੋਨਾ ਲਾਉਣ ਸਮੇਂ ਗਰਮੀ ਲੱਗਣ ਕਾਰਨ ਇੱਕ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫ਼ਸਰ ਸਰਬਜੀਤ ਸਿੰਘ ਨੇ ਦੱਸਿਆ ਕਿ...
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  about 1 hour ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  about 1 hour ago
ਪਟਿਆਲਾ, 17 ਜੂਨ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਨਸ਼ਿਆਂ ਤੇ ਭ੍ਰਿਸ਼ਟਾਚਾਰ ਨੂੰ ਜੜੋ ਖ਼ਤਮ ਕਰਨ ਲਈ ਵਿੱਢੀ ਵਿਆਪਕ ਮੁਹਿੰਮ ਤਹਿਤ ਅੱਜ ਪਟਿਆਲਾ ਦੇ ਐਸ.ਐਸ.ਪੀ ਸ. ਮਨਦੀਪ ਸਿੰਘ ਸਿੱਧੂ ਨੇ ਸਖ਼ਤ ....
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  about 2 hours ago
ਮੋਗਾ, 17 ਜੂਨ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ)- ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਨੇ ਆਪਣੇ ਘਰ ਦੇ ਲਾਇਸੈਂਸੀ ਅਸਲੇ ਨਾਲ ਆਪਣੇ ਸਿਰ 'ਚ ਗੋਲੀ ਮਾਰ ਲਈ। ਗੰਭੀਰ ਹਾਲਤ 'ਚ ਉਸ ਨੂੰ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ ਜਿੱਥੇ ...
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  about 2 hours ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  about 2 hours ago
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  about 2 hours ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  about 2 hours ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  about 2 hours ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  about 2 hours ago
ਗੋਲੀ ਲੱਗਣ ਨਾਲ ਹੋਮਗਾਰਡ ਜਵਾਨ ਦੀ ਭੇਦਭਰੀ ਹਾਲਤਾਂ 'ਚ ਮੌਤ
. . .  about 2 hours ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  about 3 hours ago
ਪਟਨਾ-ਅੰਮ੍ਰਿਤਸਰ ਵਿਚਕਾਰ ਰੋਜ਼ਾਨਾ ਏਅਰ ਇੰਡੀਆ ਦੀ ਹਵਾਈ ਉਡਾਣ ਹੋਵੇਗੀ ਸ਼ੁਰੂ- ਪੁਰੀ
. . .  about 3 hours ago
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 33/1
. . .  about 3 hours ago
ਦੱਖਣੀ ਅਫ਼ਰੀਕਾ 'ਚ ਵਾਪਰੇ ਸੜਕ ਹਾਦਸੇ 'ਚ 26 ਲੋਕਾਂ ਦੀ ਮੌਤ
. . .  about 3 hours ago
ਚੋਰਾਂ ਨੇ ਲੋਪੋਕੇ ਦੇ ਗੁਰਦੁਆਰਾ ਸਾਹਿਬ ਦੀ ਭੰਨੀ ਗੋਲਕ, ਸੱਚਖੰਡ ਸਾਹਿਬ 'ਚ ਵੀ ਕੀਤੀ ਬੇਅਦਬੀ
. . .  about 3 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਬਿਹਾਰ ਦੇ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ
. . .  about 2 hours ago
ਵਿਸ਼ਵ ਕੱਪ 2019 : ਵੈਸਟਇੰਡੀਜ਼ ਨੂੰ ਲੱਗਾ ਪਹਿਲਾ ਝਟਕਾ, ਕ੍ਰਿਸ ਗੇਲ ਆਊਟ
. . .  about 4 hours ago
ਸ੍ਰੀ ਮੁਕਤਸਰ ਸਾਹਿਬ: ਡਾਕਟਰਾਂ ਵੱਲੋਂ ਮੁਕੰਮਲ ਹੜਤਾਲ
. . .  about 3 hours ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ, ਇੱਕ ਜ਼ਖ਼ਮੀ
. . .  about 4 hours ago
ਅਹਿਮਦਗੜ੍ਹ 'ਚ ਡਾਕਟਰਾਂ ਵੱਲੋਂ ਹੜਤਾਲ
. . .  about 4 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਵੈਸਟਇੰਡੀਜ਼ ਨੂੰ ਬੱਲੇਬਾਜ਼ੀ ਦਾ ਸੱਦਾ
. . .  about 4 hours ago
ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਸਲਮਾਨ ਖ਼ਾਨ ਨੂੰ ਜੋਧਪੁਰ ਕੋਰਟ ਤੋਂ ਮਿਲੀ ਰਾਹਤ
. . .  about 4 hours ago
ਪੁਲਿਸ ਵਲੋਂ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਕੇਜਰੀਵਾਲ ਨੇ ਕੀਤੀ ਨਿੰਦਾ
. . .  about 4 hours ago
ਜਾਪਾਨ ਦੇ ਸਫ਼ੀਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 3 hours ago
ਫਤਿਹਵੀਰ ਦੀ ਮੌਤ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਭੇਜਿਆ ਨੋਟਿਸ
. . .  about 5 hours ago
ਦੇਸ਼ ਭਰ 'ਚ ਡਾਕਟਰਾਂ ਦੀ ਹੜਤਾਲ, ਮਰੀਜ਼ ਹੋਏ ਪਰੇਸ਼ਾਨ
. . .  about 5 hours ago
ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੇ
. . .  about 5 hours ago
18 ਸਾਲਾ ਨੌਜਵਾਨ ਦੀ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ
. . .  about 5 hours ago
ਪੌਂਟੀ ਚੱਢਾ ਦੇ ਪੁੱਤਰ ਮੌਂਟੀ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ
. . .  about 6 hours ago
ਦਿੱਲੀ 'ਚ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਬੇਟੇ ਦੀ ਪੁਲਿਸ ਮੁਲਾਜ਼ਮਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ
. . .  about 5 hours ago
ਪੁਲਿਸ ਨੇ 8 ਲੁਟੇਰਿਆਂ ਨੂੰ ਨਗਦੀ ਅਤੇ ਤਿੰਨ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  about 5 hours ago
ਭਾਜਪਾ ਦੀ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 6 hours ago
ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 6 hours ago
ਦਸੂਹਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਡਾਕਟਰਾਂ ਦੇ ਹੱਕ 'ਚ ਆਵਾਜ਼ ਕੀਤੀ ਬੁਲੰਦ
. . .  about 6 hours ago
ਰਾਜਪੁਰਾ ਨੇੜਲੇ ਪਿੰਡ 'ਚ ਦੂਸ਼ਿਤ ਪਾਣੀ ਪੀਣ ਕਾਰਨ 2 ਲੋਕਾਂ ਦੀ ਮੌਤ
. . .  about 7 hours ago
ਜੰਡਿਆਲਾ ਗੁਰੂ ਵਿਖੇ ਸਥਿਤ ਗੰਨ ਹਾਊਸ 'ਚੋਂ ਭਾਰੀ ਮਾਤਰਾ 'ਚ ਅਸਲਾ ਚੋਰੀ
. . .  about 7 hours ago
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਰਕਰਾਂ ਵਲੋਂ ਪੁਲਿਸ ਥਾਣਾ ਸੁਲਤਾਨਪੁਰ ਲੋਧੀ ਦੇ ਅੱਗੇ ਜ਼ਬਰਦਸਤ ਰੋਸ ਧਰਨਾ
. . .  about 7 hours ago
ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 7 hours ago
ਭਾਜਪਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਚੇਤ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਗੰਨੇ ਨਾਲ ਲੱਦੀ ਟਰਾਲੀ ਟਰੈਕਟਰ ਸਮੇਤ ਰਾਵੀ ਦਰਿਆ ਦੇ ਪਲਟੂਨ ਪੁਲ ਤੋਂ ਹੇਠਾਂ ਡਿੱਗੀ

ਬਟਾਲਾ, 19 ਮਾਰਚ (ਕਾਹਲੋਂ)-ਪਿੰਡ ਘਣੀਏ-ਕੇ-ਬਾਂਗਰ ਬੇਟ ਬਾਰਡਰ ਖੇਤਰ ਦੇ ਪਾਰ ਕਿਸਾਨਾਂ ਦੀ ਹਜ਼ਾਰਾਂ ਏਕੜ ਜ਼ਮੀਨ ਹੈ ਤੇ ਕਿਸਾਨਾਂ ਨੂੰ ਆਪਣੇ ਖੇਤਾਂ 'ਚ ਕੰਮ ਕਰਨ ਜਾਣ ਸਮੇਂ ਬੀ.ਐਸ.ਐਫ. ਦੀ ਇਜਾਜਤ ਲੈਣੀ ਪੈਂਦੀ ਹੈ | ਇਸ ਤਰ੍ਹਾਂ ਬਾਰਡਰ ਖੇਤਰ ਦੇ ਕਿਸਾਨਾਂ ਨੂੰ ਬਾਰਡਰ ਪਾਰ ਜਾ ਕੇ ਖੇਤੀ ਕਰਨਾ ਕਾਫ਼ੀ ਮੁਸ਼ਕਿਲਾਂ ਭਰਿਆ ਕੰਮ ਹੈ | ਪਰ ਸਭ ਤੋਂ ਵੱਡੀ ਸਮੱਸਿਆ ਉਨ੍ਹਾਂ ਕਿਸਾਨਾਂ ਨੂੰ ਹੈ, ਜਿਨ੍ਹਾਂ ਦੀ ਜ਼ਮੀਨ ਰਾਵੀ ਦਰਿਆ ਦੇ ਪਾਰ ਹੈ | ਭਾਵੇਂ ਕਿ ਸੁਰੱਖਿਆ ਨੂੰ ਲੈ ਕੇ ਰਾਵੀ ਦਰਿਆ 'ਤੇ ਪੱਕਾ ਪੁਲ ਨਹੀਂ ਬਣਾਇਆ ਜਾਦਾ ਅਤੇ ਸਰਕਾਰ ਵਲੋ ਸਰਕਾਰੀ ਤੌਰ 'ਤੇ ਆਰਜੀ ਲੱਕੜ ਦਾ ਪੁਲ ਬਣਾਇਆ ਜਾਂਦਾ ਹੈ | ਉਸ ਤੋਂ ਲੰਘਣਾ ਵੀ ਜੋਖ਼ਮ ਭਰਿਆ ਹੋਇਆ ਹੈ | ਇਹ ਪੁਲ ਅਕਸਰ ਬਰਸਾਤ ਦੇ ਦਿਨਾਂ 'ਚ ਚੁੱਕ ਲਿਆ ਜਾਂਦਾ ਹੈ ਪਰ ਅੱਜ ਜਦੋ ਰਾਵੀ ਦਰਿਆ 'ਤੇ ਬਣੇ ਆਰਜੀ ਲੱਕੜ ਦੇ ਪੁਲ ਤੋਂ ਇਕ ਟਰੈਕਟਰ ਟਰਾਲੀ ਪੁਲ ਦੇ ਟੁੱਟ ਜਾਣ ਕਾਰਨ ਦਰਿਆ ਵਿਚ ਡਿੱਗ ਪਈ | ਪ੍ਰਾਪਤ ਜਾਣਕਾਰੀ ਅਨੁਸਾਰ ਹਰਵੰਤ ਸਿੰਘ ਨਾਂਅ ਦਾ ਕਿਸਾਨ ਆਪਣੇ ਟਰੈਕਟਰ ਟਰਾਲੀ 'ਤੇ ਰਾਵੀਓ ਪਾਰ ਗੰਨਾ ਲੱਦ ਕੇ ਉਕਤ ਪੁਲ ਤੋਂ ਲੰਘ ਰਿਹਾ ਸੀ, ਜਦ ਉਹ ਦਰਿਆ ਦੇ ਵਿਚਾਰ ਪਹੰੁਚਿਆ ਤਾਂ ਪੁਲ ਹੇਠਾਂ ਧੱਸ ਗਿਆ, ਜਿਸ ਕਾਰਨ ਟਰੈਕਟਰ ਟਰਾਲੀ ਗੰਨੇ ਸਮੇਤ ਪਾਣੀ 'ਚ ਡੁੱਬ ਗਿਆ | ਜਦ ਕਿ ਪੁਲ ਦੇ ਨਜ਼ਦੀਕੇ ਨਾਕੇ ਤੇ ਸੈਨਿਕਾਂ ਅਤੇ ਖੜੇ ਆਮ ਲੋਕਾਂ ਨੇ ਰੌਲਾ ਪਾਉਂਦਿਆਂ ਟਰੈਕਟਰ ਚਾਲਕ ਨੂੰ ਬੜੀ ਮੁਸ਼ਕਿਲ ਨਾਲ ਟਰੈਕਟਰ ਤੋਂ ਉਤਾਰ ਲਿਆ ਤੇ ਉਹ ਵਾਲ ਵਾਲ ਬਚ ਗਿਆ, ਪਰ ਪਾਣੀ ਦਾ ਤੇਜ਼ ਵਹਾਅ ਹੋਣ ਦੇ ਬਾਵਜੂਦ ਟਰੈਕਟਰ ਟਰਾਲੀ ਪੁਲ ਨਾਲ ਅੜੇ ਰਹੇ ਅਤੇ ਬਾਅਦ ਵਿਚ ਲੋਕਾਂ ਨੇ ਇਕ ਕਰੇਨ ਨਾਲ ਟਰੈਕਟਰ ਟਰਾਲੀ ਨੂੰ ਦਰਿਆ ਵਿਚ ਬੜੀ ਜਦੋਂ ਜਹਿਦ ਨਾਲ ਬਾਹਰ ਕੱਢਿਆ | ਗੰਨਾ ਰੁੜ ਜਾਣ ਕਾਰਨ ਕਿਸਾਨ ਦਾ ਮਾਲੀ ਨੁਕਸਾਨ ਵੀ ਹੋਇਆ | ਜਦ ਇਸ ਬਾਰੇ ਪੀ.ਡਬਲਯੂ.ਡੀ. ਦੇ ਜੇ.ਈ. ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਸ ਪੁਲ ਤੋਂ ਭਾਰੀ ਵਾਹਨ ਲੰਘਾਉਣਾ ਮਨ੍ਹਾ ਹੈ | ਟਰਾਲੀ ਤੇ ਪੈਮਾਨੇ ਤੋ ਜਿਆਦਾ ਗੰਨਾ ਲੱਦਿਆਂ ਹੋਣ ਕਰਕੇ ਇਹ ਹਾਦਸਾ ਵਾਪਰਿਆ ਹੈ |

ਸ਼ਰਾਬ ਦੇ ਠੇਕਿਆਂ ਲਈ ਡਰਾਅ ਅੱਜ ਕੱਢੇ ਜਾਣਗੇ-ਰਾਜਵਿੰਦਰ ਕੌਰ

ਗੁਰਦਾਸਪੁਰ, 19 ਮਾਰਚ (ਆਰਿਫ਼)-ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਰਾਜਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਬਕਾਰੀ ਠੇਕਿਆਂ ਦੀ ਨਿਲਾਮੀ/ਡਰਾਅ ਸਾਲ 2019-2020 ਲਈ ਅੱਜ 20 ਮਾਰਚ ਨੰੂ ਨਿਰਧਾਰਿਤ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਭਲਾਈ ਸਕੀਮ ਸਬੰਧੀ ਬੈਂਕ ਦੇ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 19 ਮਾਰਚ (ਸੁਖਵੀਰ ਸਿੰਘ ਸੈਣੀ)-ਸਥਾਨਿਕ ਪੰਚਾਇਤ ਭਵਨ ਵਿਖੇ ਜ਼ਿਲ੍ਹੇ ਭਰ ਦੇ ਬੈਂਕ ਅਧਿਕਾਰੀਆਂ ਨਾਲ ਮੀਟਿੰਗ ਡਿਪਟੀ ਕਮਿਸ਼ਨਰ ਵਿਪੁੱਲ ਉੱਜਵਲ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਬੈਂਕ ਦੇ ਮੁੱਖ ਜ਼ਿਲ੍ਹਾ ਪ੍ਰਬੰਧਕ ਅਮਿਤ ਕੰਸਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਵਲੋਂ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 19 ਮਾਰਚ (ਆਰਿਫ਼)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਦੀ ਪ੍ਰਧਾਨਗੀ ਹੇਠ ਲੋਕ ਸਭਾ ਚੋਣਾਂ ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ | ਜਿਸ ਵਿਚ ਐੱਸ.ਐੱਸ.ਪੀ. ਬਟਾਲਾ ਓਪਿੰਦਰਜੀਤ ਸਿੰਘ ਘੁੰਮਣ, ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਸਹੁਰੇ ਪਰਿਵਾਰ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼-ਪਤੀ ਿਖ਼ਲਾਫ਼ ਮਾਮਲਾ ਦਰਜ

ਗੁਰਦਾਸਪੁਰ, 19 ਮਾਰਚ (ਆਲਮਬੀਰ ਸਿੰਘ)-ਪਠਾਨਕੋਟ ਨਿਵਾਸੀ ਗੀਤਾ ਕੁਮਾਰੀ ਪੁੱਤਰੀ ਸਰਵਣ ਕੁਮਾਰ ਵਾਸੀ ਪੰਜਾਬ ਹਾਊਸਿੰਗ ਕਾਲੋਨੀ ਵਲੋਂ ਆਪਣੇ ਐਨ.ਆਰ.ਆਈ. ਸਹੁਰੇ ਪਰਿਵਾਰ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ | ਇਸ ਸਬੰਧੀ ਗੀਤਾ ਕੁਮਾਰੀ ਨੇ ਦੱਸਿਆ ਕਿ ਉਸ ਦਾ ...

ਪੂਰੀ ਖ਼ਬਰ »

ਮਹਿਲਾ ਵਲੋਂ ਐਸ.ਐਸ.ਪੀ. ਬਟਾਲਾ ਨੂੰ ਇਨਸਾਫ਼ ਦੀ ਗੁਹਾਰ

ਬਟਾਲਾ, 19 ਮਾਰਚ (ਕਾਹਲੋਂ)-ਅੱਜ ਅਜੀਤ ਉਪ ਦਫ਼ਤਰ 'ਚ ਆ ਕੇ ਇਕ ਮਹਿਲਾ ਨੇ ਆਪਣੇ ਹੀ ਪਿੰਡ ਦੇ ਕੁਝ ਲੋਕਾਂ ਉਪਰ ਕੁੱਟਮਾਰ ਕਰਨ ਦੇ ਕਥਿਤ ਦੋਸ਼ ਲਾਉਂਦਿਆਂ ਐਸ.ਐਸ.ਪੀ. ਬਟਾਲਾ ਨੂੰ ਇਨਸਾਫ਼ ਦੀ ਗੁਹਾਰ ਲਗਾਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਦੀਪ ਕੌਰ ਪਤਨੀ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਆਬਕਾਰੀ ਵਿਭਾਗ ਵਲੋਂ ਛਾਪੇਮਾਰੀ-ਲਾਹਣ ਬਰਾਮਦ

ਬਟਾਲਾ, 19 ਮਾਰਚ (ਕਾਹਲੋਂ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਆਬਕਾਰੀ ਵਿਭਾਗ ਵਲੋਂ ਵੱਖ-ਵੱਖ ਪਿੰਡਾਂ 'ਚ ਛਾਪੇਮਾਰੀ ਕੀਤੀ ਗਈ | ਆਬਕਾਰੀ ਵਿਭਾਗ ਦੇ ਇੰਸਪੈਕਟਰ ਰਮਨ ਸ਼ਰਮਾ ਨੇ ਦੱਸਿਆ ਕਿ ਪਿੰਡ ਸੁਨੱਈਆ ਦੇ ਕਣਕ ਦੇ ਖੇਤਾਂ 'ਚ ਲੁਕੋ ਕੇ ਰੱਖੇ 9 ਡੱਬੇ ਪਲਾਸਟਿਕ ਦੇ ...

ਪੂਰੀ ਖ਼ਬਰ »

ਚੋਣਾਂ ਸਬੰਧੀ ਪੁਲਿਸ ਨੇ ਲਗਾਇਆ ਵਿਸ਼ੇਸ਼ ਚੈਕਿੰਗ ਨਾਕਾ

ਗੁਰਦਾਸਪੁਰ, 19 ਮਾਰਚ (ਗੁਰਪ੍ਰਤਾਪ ਸਿੰਘ)-ਆਗਾਮੀ ਲੋਕ ਸਭਾ ਚੋਣਾਂ ਨੰੂ ਮੁੱਖ ਰੱਖਦੇ ਹੋਏ ਪੁਲਿਸ ਵਲੋਂ ਸਥਾਨਕ ਸ਼ਹਿਰ ਦੇ ਕਾਹਨੰੂਵਾਨ ਚੌਕ ਵਿਖੇ ਇਕ ਵਿਸ਼ੇਸ਼ ਚੈਕਿੰਗ ਨਾਕਾ ਲਗਾਇਆ ਗਿਆ | ਇਸ ਚੈਕਿੰਗ ਦੌਰਾਨ ਐਸ.ਐਚ.ਓ. ਕੁਲਵੰਤ ਸਿੰਘ, ਪੀ.ਸੀ.ਆਰ. ਦੇ ਏ.ਐਸ.ਆਈ ...

ਪੂਰੀ ਖ਼ਬਰ »

ਇੰਗਲੈਂਡ ਨੇ ਸਟੱਡੀ ਵੀਜ਼ੇ ਸਬੰਧੀ ਨਿਯਮਾਂ 'ਚ ਕੀਤੇ ਵੱਡੇ ਬਦਲਾਅ

ਗੁਰਦਾਸਪੁਰ, 19 ਮਾਰਚ (ਆਰਿਫ਼)-ਸਟੱਡੀ ਵੀਜ਼ੇ ਨੰੂ ਲੈ ਕੇ ਇੰਗਲੈਂਡ ਵਲੋਂ ਨਵੀਂ ਨੀਤੀ ਐਲਾਨੀ ਗਈ ਹੈ ਅਤੇ ਜਿਸ ਤਹਿਤ ਇੰਗਲੈਂਡ ਵਲੋਂ ਇੰਟਰਨੈਸ਼ਨਲ ਐਜੂਕੇਸ਼ਨ ਸਟ੍ਰੈਟਜੀ ਲਾਂਚ ਕੀਤੀ ਹੈ | ਇੰਗਲੈਂਡ ਜੋ ਕਿ ਪਹਿਲਾਂ ਬਹੁਤ ਹੀ ਘੱਟ ਸਟੱਡੀ ਵੀਜ਼ੇ ਦਿੰਦਾ ਸੀ, ਉਸ ...

ਪੂਰੀ ਖ਼ਬਰ »

ਕਿਸਾਨਾਂ ਨਾਲ ਕੀਤੇ ਵਾਅਦਿਆਂ ਦਾ ਹਫ਼ਤਾ ਬੀਤਣ ਤੋਂ ਬਾਅਦ ਵੀ ਨਹੀਂ ਕੀਤਾ ਗਿਆ ਹੱਲ-ਕਿਸਾਨ ਆਗੂ

ਗੁਰਦਾਸਪੁਰ, 19 ਮਾਰਚ (ਗੁਰਪ੍ਰਤਾਪ ਸਿੰਘ)-ਗੰਨਾ ਉਤਪਾਦਕ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਮੀਟਿੰਗ ਸਥਾਨਕ ਗੁਰੂ ਨਾਨਕ ਪਾਰਕ ਵਿਖੇ ਰਘਬੀਰ ਸਿੰਘ ਪਕੀਵਾਂ, ਜਸਬੀਰ ਸਿੰਘ ਕੱਤੋਵਾਲ ਅਤੇ ਸਤਬੀਰ ਸਿੰਘ ਸੁਤਲਾਨੀ ਹੇਠ ਹੋਈ | ਇਸ ਮੀਟਿੰਗ ਵਿਚ ਗੰਨਾ ਉਤਪਾਦਕ ...

ਪੂਰੀ ਖ਼ਬਰ »

ਅਸਲ੍ਹਾ ਲਾਇਸੈਂਸ ਧਾਰਕ ਅਸਲੇ੍ਹ 'ਤੇ ਯੂ.ਆਈ.ਐਨ ਨੰਬਰ 31 ਤੱਕ ਲਗਵਾਉਣ-ਡਿਪਟੀ ਕਮਿਸ਼ਨਰ

ਗੁਰਦਾਸਪੁਰ, 19 ਮਾਰਚ (ਆਰਿਫ਼)-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਅਸਲਾ ਲਾਇਸੈਂਸ ਧਾਰਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜਿਨ੍ਹਾਂ ਅਸਲਾ ਲਾਇਸੈਂਸ ਧਾਰਕਾਂ ਦੇ ਅਸਲਾ ਲਾਇਸੈਂਸ 'ਤੇ ਯੂ.ਆਈ.ਐਨ. ਨੰਬਰ ...

ਪੂਰੀ ਖ਼ਬਰ »

ਨੀਲਧਾਰੀ ਸੰਪਰਦਾਇ ਵਲੋਂ ਹੋਲੇ ਮਹੱਲੇ ਸਬੰਧੀ ਤਿੰਨ ਦਿਨਾ ਧਾਰਮਿਕ ਸਮਾਗਮ ਸ਼ੁਰੂ

ਨੌਸ਼ਹਿਰਾ ਮੱਝਾ ਸਿੰਘ, 19 ਮਾਰਚ (ਤਰਸੇਮ ਸਿੰਘ ਤਰਾਨਾ)-ਖ਼ਾਲਸਾ ਪੰਥ ਦੀ ਆਨ ਸ਼ਾਨ ਦਾ ਪ੍ਰਤੀਕ ਹੋਲੇ ਮਹੱਲਾ ਦਾ ਨੀਲਧਾਰੀ ਸੰਪਰਦਾਇ ਵਲੋਂ ਤਿੰਨ ਦਿਨਾਂ ਧਾਰਮਿਕ ਸਮਾਗਮ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਆਰੰਭ ਹੋ ਗਏ | ਉਪਰੋਕਤਾਂ ਸਮਾਗਮਾਂ ...

ਪੂਰੀ ਖ਼ਬਰ »

ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਕਰਮਚਾਰੀ ਯੂਨੀਅਨ ਦਾ ਜ਼ਿਲ੍ਹਾ ਪੱਧਰੀ ਇਜਲਾਸ

ਗੁਰਦਾਸਪੁਰ, 19 ਮਾਰਚ (ਸੁਖਵੀਰ ਸਿੰਘ ਸੈਣੀ)-ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਕਰਮਚਾਰੀ ਯੂਨੀਅਨ ਦਾ ਜ਼ਿਲ੍ਹਾ ਪੱਧਰੀ ਇਜਲਾਸ ਬਲਾਕ ਪ੍ਰਧਾਨ ਸੀਮਾ ਵਾਸੂਦੇਵ ਅਤੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਹਰਜਿੰਦਰ ਸਿੰਘ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ ...

ਪੂਰੀ ਖ਼ਬਰ »

ਕੈਪਟਨ ਸਰਕਾਰ ਹਰ ਮੁਹਾਜ 'ਤੇ ਫੇਲ੍ਹ-ਵਕੀਲ ਭਾਟੀਆ

ਬਟਾਲਾ, 19 ਮਾਰਚ (ਕਾਹਲੋਂ)-ਸੂਬੇ ਦੇ ਲੋਕਾਂ ਨਾਲ ਵੱਡੇ ਚੋਣ ਵਾਅਦੇ ਕਰਕੇ 2 ਵਰੇ੍ਹ ਪਹਿਲਾਂ ਸੱਤਾ 'ਚ ਆਈ ਕੈਪਟਨ ਸਰਕਾਰ ਨੇ ਜਿਥੇ ਲੋਕਾਂ ਨਾਲ ਵਿਸ਼ਵਾਸ਼ਘਾਤ ਕੀਤਾ ਹੈ, ਉਥੇ ਇਹ ਸਰਕਾਰ ਹਰ ਮੁਹਾਜ 'ਤੇ ਫੇਲ੍ਹ ਹੋਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਸੁਧਾਰ ...

ਪੂਰੀ ਖ਼ਬਰ »

ਪੁਰਾਣਾ ਸ਼ਾਲਾ ਹਲਕੇ ਦਾ ਵਿਕਾਸ ਪਹਿਲ ਦੇ ਆਧਾਰ 'ਤੇ ਹੋਵੇਗਾ-ਬਾਬਾ ਰਣਜੀਤ ਸਿੰਘ

ਪੁਰਾਣਾ ਸ਼ਾਲਾ, 19 ਮਾਰਚ (ਅਸ਼ੋਕ ਸ਼ਰਮਾ)-ਬੇਟ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਤੇ ਜ਼ੋਨ ਇੰਚਾਰਜ ਬਾਬਾ ਰਣਜੀਤ ਸਿੰਘ ਗੁੰਝੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੁਰਾਣਾ ਸ਼ਾਲਾ ਹਲਕੇ ਦਾ ਵਿਕਾਸ ਪਹਿਲ ਦੇ ਆਧਾਰ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਕੈਬਨਿਟ ...

ਪੂਰੀ ਖ਼ਬਰ »

31 ਦੇ ਨੀਂਹ ਪੱਥਰ ਸਮਾਗਮ 'ਚ ਸ਼ੋ੍ਰਮਣੀ ਕਮੇਟੀ ਕਰੇਗੀ ਸ਼ਮੂਲੀਅਤ- ਭਾਈ ਅਗਵਾਨ

ਡੇਰਾ ਬਾਬਾ ਨਾਨਕ, 19 ਮਾਰਚ (ਵਤਨ)- ਫ਼ਖਰੇ-ਏ-ਕੌਮ ਸ਼ਹੀਦ ਭਾਈ ਸਤਵੰਤ ਸਿੰਘ, ਭਾਈ ਬੇਅੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੀ ਯਾਦ 'ਚ ਪਿੰਡ ਅਗਵਾਨ ਵਿਚ ਬਣੇ ਗੁਰਦੁਆਰਾ ਯਾਦਗਾਰ ਏ ਸ਼ਹੀਦਾਂ ਦੇ ਨਵੇਂ ਦਰਬਾਰ ਹਾਲ ਅਤੇ ਦੀਵਾਨ ਹਾਲ ਦੇ 31 ਮਾਰਚ ਨੂੰ ਹੋ ਰਹੇ ਨੀਂਹ ਪੱਥਰ ...

ਪੂਰੀ ਖ਼ਬਰ »

ਰੰਧਾਵਾ ਦੀ ਅਗਵਾਈ 'ਚ ਕਾਂਗਰਸੀ ਉਮੀਦਵਾਰ ਨੂੰ ਮਿਲੇਗੀ ਵੱਡੀ ਜਿੱਤ-ਭਾਰਦਵਾਜ/ਮਹਾਂਦੇਵ

ਕਲਾਨੌਰ, 19 ਮਾਰਚ (ਪੁਰੇਵਾਲ)-ਸਥਾਨਕ ਕਸਬੇ 'ਚ ਯੂਥ ਕਾਂਗਰਸੀ ਵਰਕਰਾਂ ਰੋਹਿਤ ਭਾਰਦਵਾਜ਼ ਅਤੇ ਕਾਕਾ ਮਹਾਂਦੇਵ ਨੇ ਸਾਥੀਆਂ ਸਮੇਤ ਗੱਲਬਾਤ ਕਰਦਿਆਂ ਕਿਹਾ ਕਿ ਆਗਾਮੀ ਲੋਕ ਸਭਾ ਦੀਆਂ ਚੋਣਾਂ 'ਚ ਜ਼ੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ...

ਪੂਰੀ ਖ਼ਬਰ »

ਖੂਨਦਾਨ ਕੈਂਪ 'ਚ 102 ਨੌਜਵਾਨਾਂ ਨੇ ਕੀਤਾ ਖੂਨਦਾਨ

ਫਤਹਿਗੜ੍ਹ ਚੂੜੀਆਂ, 19 ਮਾਰਚ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦਾਣਾ ਮੰਡੀ ਵਿਖੇ ਖ਼ਾਲਸਾ ਬਲੱਡ ਡੋਨੇਟ ਯੂਨਿਟ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ ਵੱਖ-ਵੱਖ ਥਾਵਾਂ ਤੋਂ ਆਏ 102 ਨੌਜਵਾਨਾਂ ਨੇ ਲੋੜਵੰਦਾਂ ਲਈ ਆਪਣਾ ਖੂਨ ਦਿੱਤਾ | ਇਸ ਮੌਕੇ ਤਜਿੰਦਰ ...

ਪੂਰੀ ਖ਼ਬਰ »

ਆਰ.ਆਰ. ਬਾਵਾ ਕਾਲਜ ਦੇ ਐਮ.ਐਸ.ਸੀ. (ਗਣਿਤ) ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ

ਬਟਾਲਾ, 19 ਮਾਰਚ (ਕਾਹਲੋਂ)-ਗੁਰੂ ਨਾਨਕ ਦੇਵ ਯੁੂਨੀਵਰਸਿਟੀ ਅੰਮਿ੍ਤਸਰ ਦੁਆਰਾ ਲਈਆਂ ਗਈਆਂ ਸਮੈਸਟਰ ਪ੍ਰੀਖਿਆਵਾਂ 'ਚ ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫਾਰ ਗਰਲਜ਼ ਦੇ ਐਮ.ਐਸ.ਸੀ. (ਗਣਿਤ) ਸਮੈਸਟਰ ਤੀਸਰਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਬੀ.ਵੀ.ਐਨ. ਸੈਨਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਬਟਾਲਾ, 19 ਮਾਰਚ (ਕਾਹਲੋਂ)-ਬੀ.ਵੀ.ਐਨ. ਸੈਨਿਕ ਸਕੂਲ ਸਮਾਧ ਰੋਡ ਦਾ ਸਾਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ | ਜਿਸ 'ਚ ਸਮਾਜ ਸੇਵਕ ਜੋਗਿੰਦਰ ਸਿੰਘ ਅੱਚਲੀ ਗੇਟ ਮੁੱਖ ਮਹਿਮਾਨ ਵਜੋਂ ਪਹੁੰਚੇ | ਇਸ ਮੌਕੇ ਪਿ੍ੰਸੀਪਲ ਕੰਚਨ ਬਾਲਾ ਨੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ...

ਪੂਰੀ ਖ਼ਬਰ »

ਬਾਬਾ ਮੇਹਰ ਸਿੰਘ ਕਾਲਜ ਦਾ ਨਤੀਜਾ ਸ਼ਾਨਦਾਰ

ਪੁਰਾਣਾ ਸ਼ਾਲਾ, 19 ਮਾਰਚ (ਅਸ਼ੋਕ ਸ਼ਰਮਾ)-ਬਾਬਾ ਮੇਹਰ ਸਿੰਘ ਮੈਮੋਰੀਅਲ ਕਾਲਜ ਪੁਰਾਣਾ ਸ਼ਾਲਾ ਦਾ ਬੀ.ਏ. ਤੇ ਬੀ.ਸੀ.ਏ. ਸਮੈਸਟਰ ਪਹਿਲੇ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਨਤੀਜੇ 'ਚੋਂ ਸੁਰਜੀਤ ਕੌਰ ਨੇ ਪਹਿਲਾ, ਸੰਦੀਪ ਕੌਰ ਨੇ ਦੂਜਾ ਅਤੇ ਨਵਜੋਤ ਕੌਰ ਨੇ ਤੀਜਾ ਸਥਾਨ ...

ਪੂਰੀ ਖ਼ਬਰ »

ਮਾਤਾ ਗੁਜਰੀ ਮੈਮੋਰੀਅਲ ਸਕੂਲ ਦਾ ਨਤੀਜਾ ਸ਼ਾਨਦਾਰ

ਪੁਰਾਣਾ ਸ਼ਾਲਾ, 19 ਮਾਰਚ (ਅਸ਼ੋਕ ਸ਼ਰਮਾ)-ਮਾਤਾ ਗੁਜਰੀ ਮੈਮੋਰੀਅਲ ਕਾਲਜ ਬਲਵੰਡਾ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨਿਆ ਬੀ.ਏ. ਸਮੈਸਟਰ ਤੀਜੇ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਕਾਲਜ ਜਡਾਇਰੈਕਟਰ ਵਿਨੋਦ ਮਹਾਜਨ ਤੇ ਐਮ.ਡੀ.ਸ਼ਮਾ ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਸਕੂਲ ਵਿਖੇ ਸ਼ਖ਼ਸੀਅਤ ਉਸਾਰੀ ਮੁਕਾਬਲੇ ਕਰਵਾਏ

ਘੁਮਾਣ, 19 ਮਾਰਚ (ਬੰਮਰਾਹ)-ਗੁਰੂ ਹਰਿਕ੍ਰਿਸ਼ਨ ਸਕੂਲ ਨੰਗਲ ਘੁਮਾਣ ਵਿਖੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਦੇ ਸ਼ਖ਼ਸੀਅਤ ਉਸਾਰੀ ਮੁਕਾਬਲੇ ਕਰਵਾਏ ਗਏ, ਜਿਸ 'ਚ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਦੇ ਕਵੀਸ਼ਰੀ, ਕਵਿਤਾ, ਭਾਸ਼ਣ, ਲੋਕ ਗੀਤ, ਚਿੱਤਰ ਕਲਾ, ਸੁੰਦਰ ...

ਪੂਰੀ ਖ਼ਬਰ »

ਸਰਪੰਚ ਜਗੀਰ ਸਿੰਘ ਦੇ ਸਹਿਯੋਗ ਨਾਲ ਤੰਬਾਕੂਨੋਸ਼ੀ ਿਖ਼ਲਾਫ਼ ਕਰਵਾਇਆ ਸੈਮੀਨਾਰ

ਕਲਾਨੌਰ, 19 ਮਾਰਚ (ਪੁਰੇਵਾਲ)-ਨੇੜਲੇ ਪਿੰਡ ਬਲੀਮ 'ਚ ਸਰਪੰਚ ਜਗੀਰ ਸਿੰਘ ਦੇ ਸਹਿਯੋਗ ਨਾਲ ਸਥਾਨਕ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਊਨਿਟੀ ਸਿਹਤ ਕੇਂਦਰ ਦੇ ਸੀਨੀਅਰ ਮੈਡੀਕਲ ਅਫ਼ਸਰ-ਕਮ-ਨੋਡਲ ਅਫ਼ਸਰ ਤੰਬਾਕੂਨੋਸ਼ੀ ਡਾ. ਲਖਵਿੰਦਰ ਸਿੰਘ ਅਠਵਾਲ ਦੀ ਅਗਵਾਈ 'ਚ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸੇਵਾ ਸੁਸਾਇਟੀ ਡਡਵਾਂ ਨੇ ਲੋੜਵੰਦਾਂ ਨੂੰ ਵੰਡੀ ਰਾਸ਼ਨ ਸਮੱਗਰੀ

ਧਾਰੀਵਾਲ, 19 ਮਾਰਚ (ਜੇਮਸ ਨਾਹਰ)-ਬਾਬਾ ਫ਼ਰੀਦ ਸੇਵਾ ਸੁਸਾਇਟੀ ਡਡਵਾਂ ਵਲੋਂ 7 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਵੰਡੀ ਗਈ ਉੱਥੇ ਹੀ ਵਿਧਵਾ ਬੀਬੀਆਂ ਦੀ ਮਦਦ ਕਰਦਿਆਂ ਸੁਸਾਇਟੀ ਪ੍ਰਧਾਨ ਬਲਵਿੰਦਰ ਸਿੰਘ ਡਡਵਾਂ ਨੇ ਦੱਸਿਆਂ ਕਿ ਉਨ੍ਹਾਂ ਦੀ ਸੁਸਾਇਟੀ ਦਾ ...

ਪੂਰੀ ਖ਼ਬਰ »

ਪੰਡਿਤ ਮੋਹਨ ਲਾਲ ਐਸ.ਡੀ. ਕਾਲਜ 'ਚ ਕਲਾ ਪ੍ਰਦਰਸ਼ਨੀ ਅਤੇ ਵਰਕਸ਼ਾਪ ਲਗਾਈ

ਫਤਹਿਗੜ੍ਹ ਚੂੜੀਆਂ, 19 ਮਾਰਚ (ਧਰਮਿੰਦਰ ਸਿੰਘ ਬਾਠ)-ਸਥਾਨਕ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਫਾਰ ਗਰਲਜ਼ ਫਤਹਿਗੜ੍ਹ ਚੂੜੀਆਂ ਵਿਖੇ ਇਕ ਕਲਾ ਪ੍ਰਦਰਸ਼ਨੀ ਅਤੇ ਵਰਕਸ਼ਾਪ ਲਗਾਈ ਗਈ, ਜਿਸ 'ਚ ਲਖਵਿੰਦਰ ਸਿੰਘ ਪੇਂਟਰ ਨੇ ਆਪਣੇ ਦੁਆਰਾ ਬਣਾਈਆਂ ਗਈਆਂ ਪੇਟਿੰਗਾਂ ਦੀ ...

ਪੂਰੀ ਖ਼ਬਰ »

ਨਾਚੀਕੇਤਾ ਐਜੂਕੇਸ਼ਨ ਸਰਵਿਸਿਜ਼ ਨੇ ਘੱਟ ਨੰਬਰਾਂ 'ਤੇ ਲਗਾਇਆ ਇਕ ਹੋਰ ਵੀਜ਼ਾ

ਗੁਰਦਾਸਪੁਰ, 19 ਮਾਰਚ (ਆਰਿਫ਼)-ਨਾਚੀਕੇਤਾ ਐਜੂਕੇਸ਼ਨ ਸਰਵਿਸਿਜ਼ ਗੁਰਦਾਸਪੁਰ ਨੇ ਇਕ ਹੋਰ ਵਿਦਿਆਰਥੀ ਜਿਸ ਦੇ ਗਰੈਜੂਏਸ਼ਨ 'ਚ ਸਿਰਫ਼ 53 ਫ਼ੀਸਦੀ ਨੰਬਰ ਹਨ, ਦਾ ਵੀਜ਼ਾ ਲਗਵਾ ਕੇ ਨਵੀਂ ਉਪਲਬਧੀ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਇਰੈਕਟਰ ਮਨੀਸ਼ਾ ...

ਪੂਰੀ ਖ਼ਬਰ »

ਬਾਦਲ ਤੇ ਮਜੀਠੀਆ ਦੀ ਅਗਵਾਈ 'ਚ ਅਕਾਲੀ ਦਲ ਲੋਕ ਸਭਾ ਚੋਣਾਂ ਸ਼ਾਨ ਨਾਲ ਜਿੱਤੇਗਾ-ਮੰਗਲ ਸਿੰਘ

ਬਟਾਲਾ, 19 ਮਾਰਚ (ਕਾਹਲੋਂ)-ਅੱਜ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਅਕਾਲੀ ਆਗੂਆਂ-ਵਰਕਰਾਂ ਦੀ ਮੀਟਿੰਗ ਮੰਗਲ ਸਿੰਘ ਬਟਾਲਾ ਦੀ ਅਗਵਾਈ ਹੇਠ ਹੋਈ | ਜਿਸ 'ਚ ਸਾਬਕਾ ਚੇਅਰਮੈਨ ਕੁਲਵੰਤ ਸਿੰਘ ਚੀਮਾ ਤੇ ਲਾਜਵੰਤ ਸਿੰਘ ਲਾਟੀ ਉਚੇਚੇ ਤੌਰ 'ਤੇ ਪੁੱਜੇ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਯੂਨੀਵਰਸਲ ਆਈ.ਟੀ.ਆਈ. ਕਾਲਜ ਆਫ਼ ਲੇਹਲ ਵਿਖੇ ਆਰਟ ਗੈਲਰੀ ਸਥਾਪਿਤ

ਧਾਰੀਵਾਲ, 19 ਮਾਰਚ (ਸਵਰਨ ਸਿੰਘ)-ਹਿਮਾਲੀਅਨ ਅਕੈਡਮੀ ਆਫ਼ ਆਰਟ ਐਾਡ ਕਲਚਰ ਲੇਹਲ (ਪੰਜਾਬ) ਵਲੋਂ ਅੱਜ ਯੂਨੀਵਰਸਲ ਆਈ.ਟੀ.ਆਈ. ਕਾਲਜ ਲੇਹਲ (ਧਾਰੀਵਾਲ) ਵਿਖੇ ਸਥਾਪਿਤ ਕੀਤੀ ਗਈ ਆਰਟ ਗੈਲਰੀ ਦਾ ਉਦਘਾਟਨ ਸੰਗੀਤ ਦੇ ਉਘੇ ਪ੍ਰੋ: ਹਰਭਜਨ ਸਿੰਘ ਨੇ ਕੀਤਾ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਹਰਿਜੀ ਫਾਉਂਡੇਸ਼ਨ ਨੇ ਲੋੜਵੰਦ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ

ਨੌਸ਼ਹਿਰਾ ਮੱਝਾ ਸਿੰਘ, 19 ਮਾਰਚ (ਤਰਸੇਮ ਸਿੰਘ ਤਰਾਨਾ)-ਸਮਾਜ ਸੇਵੀ ਸੰਸਥਾ ਹਰਿਜੀ ਫਾਊਾਡੇਸ਼ਨ ਨੌਸ਼ਹਿਰਾ ਮੱਝਾ ਸਿੰਘ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਲੋੜਵੰਦ ਗਰੀਬ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ | ਇਸ ਸਬੰਧੀ ਫਾਊਾਡੇਸ਼ਨ ਦੇ ਪ੍ਰਧਾਨ ...

ਪੂਰੀ ਖ਼ਬਰ »

ਸਾਰਚੂਰ ਓਪਨ ਵਾਲੀਬਾਲ ਕੱਪ 'ਤੇ ਹਰਿਆਣਾ ਪੁਲਿਸ ਦਾ ਕਬਜ਼ਾ

ਬਟਾਲਾ, 19 ਮਾਰਚ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਰੋਜ਼ਾ ਪੇਂਡੂ ਤੇ ਓਪਨ ਵਾਲੀਬਾਲ ਕੱਪ ਪਿੰਡ ਸਾਰਚੂਰ ਵਿਖੇ ਗ੍ਰਾਮ ਪੰਚਾਇਤ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕੰਵਲ ਬਾਜਵਾ, ਐਮ.ਡੀ. ਗੁਰਦੀਪ ਸਿੰਘ ਬਾਜਵਾ, ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਰਾਉਵਾਲ 'ਚ ਕਿਸਾਨ ਜਾਗਰੁੂਕਤਾ ਕੈਂਪ ਲਗਾਇਆ

ਕੋਟਲੀ ਸੂਰਤ ਮੱਲ੍ਹੀ, 19 ਮਾਰਚ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਰਾਉਵਾਲ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡੇਰਾ ਬਾਬਾ ਨਾਨਕ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸਾਨ ਜਾਗਰੂਕਤਾ ਤੇ ਪਰਾਲੀ ਪ੍ਰਬੰਧਨ ...

ਪੂਰੀ ਖ਼ਬਰ »

ਗੈਸਟ ਫੈਕਲਟੀ ਲੈਕਚਰਾਰ ਯੂਨੀਅਨ ਦਾ ਵਫ਼ਦ ਕੈਬਨਿਟ ਮੰਤਰੀ ਰੰਧਾਵਾ ਨੂੰ ਮਿਲਿਆ

ਬਟਾਲਾ, 19 ਮਾਰਚ (ਬੁੱਟਰ)-ਸਰਕਾਰੀ ਕਾਲਜ ਗੈਸਟ ਫੈਕਲਟੀ ਲੈਕਚਰਾਰ ਯੂਨੀਅਨ ਪੰਜਾਬ ਦਾ ਵਫ਼ਦ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਸੂਬਾ ਮੀਤ ਪ੍ਰਧਾਨ ਪ੍ਰੋ: ਜੋਗਾ ਸਿੰਘ ਦੀ ਅਗਵਾਈ 'ਚ ਮਿਲਿਆ | ਪ੍ਰੋ: ਜੋਗਾ ਸਿੰਘ ਤੇ ਸਾਥੀ ਯੂਨੀਅਨ ਮੈਂਬਰਾਂ ਨੇ ਸ: ...

ਪੂਰੀ ਖ਼ਬਰ »

ਸਵਰਨ ਸਲਾਰੀਆ ਹੀ ਗੁਰਦਾਸਪੁਰ ਤੋਂ ਭਾਜਪਾ ਦੀ ਟਿਕਟ ਦੇ ਯੋਗ ਹੱਕਦਾਰ-ਥੋਮਸ ਮਸੀਹ

ਧਾਰੀਵਾਲ, 19 ਮਾਰਚ (ਜੇਮਸ ਨਾਹਰ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਗੁਰਦਾਸਪੁਰ ਤੋਂ ਆਪਣਾ ਉਮੀਦਵਾਰ ਐਲਾਨਣ ਲਈ ਦੁਚਿੱਤੀ 'ਚ ਦਿਖਾਈ ਦੇ ਰਹੀ ਭਾਜਪਾ ਚੋਣ ਲੜਨ ਦੇ ਸਮਰੱਥ ਸਵਰਨ ਸਲਾਰੀਆ ਨੂੰ ਟਿਕਟ ਦੇ ਕੇ ਨਿਵਾਜੇ ਕਿਉਂਕਿ ਸਵਰਨ ਸਲਾਰੀਆ ਹੀ ਅਜਿਹੇ ਨੇਤਾ ਹੁਣ ...

ਪੂਰੀ ਖ਼ਬਰ »

ਗੁਰਦਰਸ਼ਨ ਸਿੰਘ ਬਾਜਵਾ ਦੀ ਸੀਨੀਅਰ ਮੀਤ ਪ੍ਰਧਾਨ ਵਜੋਂ ਹੋਈ ਚੋਣ

ਗੁਰਦਾਸਪੁਰ, 19 ਮਾਰਚ (ਸੁਖਵੀਰ ਸਿੰਘ ਸੈਣੀ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਮੀਟਿੰਗ ਸਰਕਲ ਪ੍ਰਧਾਨ ਹਜ਼ਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਸਰਬਸੰਮਤੀ ਨਾਲ ਸੀਨੀਅਰ ਮੀਤ ਪ੍ਰਧਾਨ ਦੇ ਖ਼ਾਲੀ ਅਹੁਦੇ 'ਤੇ ਗੁਰਦਰਸ਼ਨ ਸਿੰਘ ...

ਪੂਰੀ ਖ਼ਬਰ »

ਪੋਸਟਰ ਮੇਕਿੰਗ ਮੁਕਾਬਲਿਆਂ 'ਚ ਹਰਕੀਰਤ ਤੇ ਅੰਕੁਰ ਨੇ ਪਹਿਲਾ ਸਥਾਨ ਹਾਸਲ ਕੀਤਾ

ਦੀਨਾਨਗਰ, 19 ਮਾਰਚ (ਸੋਢੀ/ਸੰਧੂ/ਸ਼ਰਮਾ)-ਸਵਾਮੀ ਸਰਵਾਨੰਦ ਗਰੁੱਪ ਆਫ਼ ਇੰਸਟੀਚਿਊਟ ਦੀਨਾਨਗਰ ਵਿਖੇ ਬੀ.ਟੈੱਕ. ਮਕੈਨੀਕਲ ਅਤੇ ਸਿਵਲ ਵਿਭਾਗ ਵਲੋਂ ਸੰਸਥਾ ਦੇ ਡਾਇਰੈਕਟਰ ਡਾ: ਜੇ ਕੇ ਚੌਹਾਨ ਦੀ ਪ੍ਰਧਾਨਗੀ ਵਿਚ ਪੋਸਟਰ ਮੇਕਿੰਗ ਪ੍ਰਤੀਯੋਗਤਾ ਕਰਵਾਈ ਗਈ¢ ਜਿਸ ਵਿਚ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਲਗਾਇਆ ਪਰਾਲੀ ਪ੍ਰਬੰਧਨ ਕੈਂਪ

ਡੇਰਾ ਬਾਬਾ ਨਾਨਕ, 19 ਮਾਰਚ (ਵਤਨ)-ਨਜ਼ਦੀਕ ਪੈਂਦੇ ਪਿੰਡ ਸਮਰਾ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਹਰਤਰਨਪਾਲ ਸਿੰਘ ਸੈਣੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਅਫ਼ਸਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਚਲਾਈ ਜਾ ਰਹੀ ...

ਪੂਰੀ ਖ਼ਬਰ »

ਕੁਲਵੰਤ ਸਿੰਘ ਘੁੰਮਣ ਦੀ ਮਾਤਾ ਦੇ ਦਿਹਾਂਤ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ

ਨਿੱਕੇ ਘੁੰਮਣ, 19 ਮਾਰਚ (ਸਤਬੀਰ ਸਿੰਘ ਘੁੰਮਣ)-ਸਬ-ਤਹਿਸੀਲ ਨੌਸ਼ਹਿਰਾ ਮੱਝਾ ਸਿੰਘ ਵਿਖੇ ਸੇਵਾ ਨਿਭਾਅ ਰਹੇ ਕੁਲਵੰਤ ਸਿੰਘ ਘੁੰਮਣ ਖੁਰਦ ਦੇ ਮਾਤਾ ਬੀਬੀ ਸਵਰਨ ਕੌਰ ਪਤਨੀ ਸਵਰਗੀ ਸਵਰਨ ਸਿੰਘ ਘੁੰਮਣ ਸੁਤੰਤਰਤਾ ਸੰਗਰਾਮੀ ਪਿਛਲੇ ਦਿਨੀ ਲੰਮੀ ਉਮਰ ਭੋਗ ਕੇ ਅਕਾਲ ...

ਪੂਰੀ ਖ਼ਬਰ »

ਸ੍ਰੀ ਗੁਰੁੂ ਰਾਮਦਾਸ ਨਰਸਿੰਗ ਇੰਸਟੀਚਿਊਟ ਪੰਧੇਰ ਵਿਖੇ ਸਹੁੰ ਚੁੱਕ ਸਮਾਗਮ ਕਰਵਾਇਆ

ਫਤਹਿਗੜ੍ਹ ਚੂੜੀਆਂ, 19 ਮਾਰਚ (ਐਮ.ਐਸ. ਫੁੱਲ)-ਸ੍ਰੀ ਗੁਰੂ ਰਾਮਦਾਸ ਨਰਸਿੰਗ ਇੰਸਟੀਚਿਊਟ ਪੰਧੇਰ ਵਿਖੇ ਨਵੇਂ ਆਏ ਵਿਦਿਆਰਥੀਆਂ ਨੂੰ ਕਿੱਤੇ ਪ੍ਰਤੀ ਇਮਾਨਦਾਰ ਬਣਾਉਣ ਲਈ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਰਵਾਏ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਕਾਲਜ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਕਾਂਗਰਸ ਦਾ 13 ਸੀਟਾਂ 'ਤੇ ਹੋਵੇਗਾ ਕਬਜ਼ਾ-ਜ਼ਿਲ੍ਹਾ ਪ੍ਰਧਾਨ ਰੌਸ਼ਨ ਜੋਸਫ

ਫਤਹਿਗੜ੍ਹ ਚੂੜੀਆਂ, 19 ਮਾਰਚ (ਐਮ.ਐਸ. ਫੁੱਲ)-ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦਾ ਸੂਬੇ ਦੀਆਂ 13 ਸੀਟਾਂ 'ਤੇ ਸ਼ਾਨ ਨਾਲ ਕਬਜ਼ਾ ਹੋਵੇਗਾ ਅਤੇ ਵੱਡੀ ਬਹੁਮਤ ਨਾਲ ਹਰੇਕ ਲੋਕ ਸਭਾ ਸੀਟ 'ਤੇ ਜਿੱਤ ਪ੍ਰਾਪਤ ਕੀਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ...

ਪੂਰੀ ਖ਼ਬਰ »

ਜਗਰੂਪ ਸਿੰਘ ਸੇਖਵਾਂ ਵਲੋਂ ਕਾਦੀਆਂ ਦੇ ਟਕਸਾਲੀ ਅਕਾਲੀ ਵਰਕਰਾਂ ਨਾਲ ਮੀਟਿੰਗ

ਕਾਹਨੂੰਵਾਨ, 19 ਮਾਰਚ (ਹਰਜਿੰਦਰ ਸਿੰਘ ਜੱਜ)-ਲੋਕ ਸਭਾ ਚੋਣਾਂ ਦਾ ਬਿਗਲ ਵਜਦੇ ਸਾਰ ਹਲਕਾ ਕਾਦੀਆਂ ਤੋਂ ਟਕਸਾਲੀ ਅਕਾਲੀ ਦਲ ਵਲੋਂ ਆਪਣੇ ਵਰਕਰਾਂ ਨਾਲ ਚੋਣਾਂ ਸਬੰਧੀ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਕੇ ਟਕਸਾਲੀ ਅਕਾਲੀ ਦਲ ਦੇ ਵਰਕਰਾਂ ਨੂੰ ਲਾਮਬੰਦ ਕਰਨ ਦੀਆਂ ...

ਪੂਰੀ ਖ਼ਬਰ »

ਬਲੱਡ ਡੋਨਰਜ਼ ਸੁਸਾਇਟੀ ਵਲੋਂ ਬੱਲ 'ਚ ਖੂਨਦਾਨ ਕੈਂਪ ਲਗਾਇਆ

ਧਾਰੀਵਾਲ, 19 ਮਾਰਚ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਬੱਲ ਵਿਖੇ ਸੰਸਥਾ ਬਲੱਡ ਡੋਨਰਜ਼ ਸੁਸਾਇਟੀ ਗੁਰਦਾਸਪੁਰ ਵਲੋਂ ਲੋਕ ਸੇਵਾ ਸੁਸਾਇਟੀ ਪਿੰਡ ਬੱਲ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦੀ ਅਗਵਾਈ ਡੋਨਰਜ਼ ਸੁਸਾਇਟੀ ਦੇ ਸਹਾਇਕ ਵਿੱਤ ਸਕੱਤਰ ...

ਪੂਰੀ ਖ਼ਬਰ »

ਜੈ ਚੰਦ ਓਹਰੀ ਮੈਮੋਰੀਅਲ ਟਰਾਫ਼ੀ ਏ.ਬੀ. ਕਾਲਜ ਪਠਾਨਕੋਟ ਨੇ ਜਿੱਤੀ

ਦੀਨਾਨਗਰ, 19 ਮਾਰਚ (ਸੰਧੂ/ਸੋਢੀ/ਸ਼ਰਮਾ)-ਐੱਸ.ਐੱਸ.ਐਮ. ਕਾਲਜ ਦੀਨਾਨਗਰ ਵਿਖੇ ਕਾਲਜ ਦੇ ਪਹਿਲੇ ਸਕੱਤਰ ਜੈ ਚੰਦ ਓਹਰੀ ਦੀ ਯਾਦ 'ਚ ਹਰ ਸਾਲ ਕਰਵਾਇਆ ਜਾਾਦਾ ਜੈ ਚੰਦ ਓਹਰੀ ਅੰਤਰ ਕਾਲਜ ਕਵਿਤਾ ਉਚਾਰਨ ਮੁਕਾਬਲਾ ਕਾਲਜ ਦੇ ਪਿ੍ੰਸੀਪਲ ਡਾ: ਆਰ.ਕੇ. ਤੁਲੀ ਦੀ ਪ੍ਰਧਾਨਗੀ ਵਿਚ ...

ਪੂਰੀ ਖ਼ਬਰ »

ਯੋਗ ਸੰਜੀਵਨੀ ਸਿਹਤ ਕੇਂਦਰ ਵਲੋਂ 7 ਰੋਜ਼ਾ ਕੈਂਪ ਸਮਾਪਤ

ਬਟਾਲਾ, 19 ਮਾਰਚ (ਕਾਹਲੋਂ)-ਯੋਗ ਸੰਜੀਵਨੀ ਸਿਹਤ ਕੇਂਦਰ ਮਾਨ ਨਗਰ ਬਟਾਲਾ ਵਲੋਂ 7 ਰੋਜ਼ਾ ਯੋਗ ਕੈਂਪ ਗੁਰੂ ਨਾਨਕ ਸਕੂਲ ਮਾਨ ਨਗਰ ਵਿਖੇ ਲਗਾਇਆ ਗਿਆ, ਜਿਸ ਦੇ ਅੰਤਿਮ ਦਿਨ ਮੱੁਖ ਮਹਿਮਾਨ ਵਜੋਂ ਕਰਨਲ ਰਵੀ ਸ਼ਰਮਾ 22 ਪੰਜਾਬ ਬਟਾਲੀਅਨ ਐਨ.ਸੀ.ਸੀ. ਬਟਾਲਾ ਅਤੇ ਹਸਤ ਸ਼ਿਲਪ ...

ਪੂਰੀ ਖ਼ਬਰ »

ਖੇਡਾਂ ਨੌਜਵਾਨਾਂ ਦੀ ਸ਼ਖ਼ਸੀਅਤ ਨਿਖਾਰਦੀਆਂ ਹਨ-ਕੈਬਨਿਟ ਮੰਤਰੀ ਬਾਜਵਾ

ਅਲੀਵਾਲ, 19 ਮਾਰਚ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਸਾਰਚੂਰ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਲ ਓਪਨ ਅਤੇ ਪਿੰਡ ਪੱਧਰੀ ਦੋ ਦਿਨਾਂ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ...

ਪੂਰੀ ਖ਼ਬਰ »

ਕਰਨਲ ਰਵੀ ਸ਼ਰਮਾ ਤੇ ਡਾਇਰੈਕਟਰ ਦਿਲਬਾਗ ਸਿੰਘ ਮੁੱਖ ਮਹਿਮਾਨ ਵਜੋਂ ਪੁੱਜੇ
ਯੋਗ ਸੰਜੀਵਨੀ ਸਿਹਤ ਕੇਂਦਰ ਵਲੋਂ 7 ਰੋਜ਼ਾ ਕੈਂਪ ਸਮਾਪਤ

ਬਟਾਲਾ, 19 ਮਾਰਚ (ਕਾਹਲੋਂ)-ਯੋਗ ਸੰਜੀਵਨੀ ਸਿਹਤ ਕੇਂਦਰ ਮਾਨ ਨਗਰ ਬਟਾਲਾ ਵਲੋਂ 7 ਰੋਜ਼ਾ ਯੋਗ ਕੈਂਪ ਗੁਰੂ ਨਾਨਕ ਸਕੂਲ ਮਾਨ ਨਗਰ ਵਿਖੇ ਲਗਾਇਆ ਗਿਆ, ਜਿਸ ਦੇ ਅੰਤਿਮ ਦਿਨ ਮੱੁਖ ਮਹਿਮਾਨ ਵਜੋਂ ਕਰਨਲ ਰਵੀ ਸ਼ਰਮਾ 22 ਪੰਜਾਬ ਬਟਾਲੀਅਨ ਐਨ.ਸੀ.ਸੀ. ਬਟਾਲਾ ਅਤੇ ਹਸਤ ਸ਼ਿਲਪ ...

ਪੂਰੀ ਖ਼ਬਰ »

ਰੇਤ ਦੇ ਭਰੇ ਟਿੱਪਰ ਸੰਪਰਕ ਸੜਕਾਂ ਨੂੰ ਪਹੁੰਚਾ ਰਹੇ ਹਨ ਨੁਕਸਾਨ

ਦੋਰਾਂਗਲਾ, 19 ਮਾਰਚ (ਲਖਵਿੰਦਰ ਸਿੰਘ ਚੱਕਰਾਜਾ)-ਸਰਹੱਦੀ ਖੇਤਰ ਦੇ ਅੱਡਾ ਗਾਹਲੜੀ ਤੋਂ ਪਿੰਡਾਂ ਰਾਹੀਂ ਝਬਕਰਾ ਨੰੂ ਜਾਣ ਵਾਲੀ ਸੰਪਰਕ ਸੜਕ ਤੋਂ ਲੰਦੇ ਸਮਰੱਥਾ ਤੋਂ ਵੱਧ ਭਾਰ ਵਾਲੇ ਰੇਤ ਦੇ ਭਰੇ ਟਿੱਪਰ ਜਿਨ੍ਹਾਂ ਨਾਲ ਜਿਥੇ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ, ਉਥੇ ...

ਪੂਰੀ ਖ਼ਬਰ »

ਗਿਆਨੀ ਅਮਰੀਕ ਸਿੰਘ ਹਾਕਰ ਨੂੰ ਸ਼ਰਧਾਂਜਲੀਆਂ ਭੇਟ

ਘੁਮਾਣ, 19 ਮਾਰਚ (ਗੁਰਚਰਨਜੀਤ ਸਿੰਘ ਬਾਵਾ)-ਗਿਆਨੀ ਅਮਰੀਕ ਸਿੰਘ ਹਾਕਰ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਇਸ ਤੋਂ ਪਹਿਲਾਂ ਨਮਿਤ ਰੱਖੇ ਆਖੰਡ ਪਾਠ ਦਾ ਭੋਗ ਉਨ੍ਹਾਂ ਦੇ ਗ੍ਰਹਿ ਘੁਮਾਣ ਵਿਖੇ ਪਾਇਆ ਗਿਆ | ਇਸ ਮੌਕੇ 'ਤੇ ਰਾਗੀ ਸਿੰਘਾਂ ਨੇ ਵੈਰਾਗਮਈ ਕੀਰਤਨ ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਸਕੂਲ ਵਿਖੇ ਬੱਚਿਆਂ ਦੀਆਂ ਖੇਡਾਂ ਕਰਵਾਈਆਂ

ਘੁਮਾਣ, 19 ਮਾਰਚ (ਬੰਮਰਾਹ)-ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਛੋਟੇ ਬੱਚਿਆਂ ਦੇ ਮਨੋਬਲ ਨੂੰ ਵਧਾਉਣ ਲਈ ਗੁਰੂ ਹਰਿਕ੍ਰਿਸ਼ਨ ਸਕੂਲ ਨੰਗਲ ਘੁਮਾਣ ਵਿਖੇ ਖੇਡਾਂ ਕਰਵਾਈਆਂ ਗਈਆਂ | ਇਨ੍ਹਾਂ ਖੇਡਾਂ ਦੀ ਸ਼ੁਰੂਆਤ ਸਮੇਂ ਮੈਨੇਜ਼ਰ ਡਾਇਰੈਕਟਰ ਪਾਹੁਲਮੀਤ ਸਿੰਘ ...

ਪੂਰੀ ਖ਼ਬਰ »

ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਵਿਖੇ ਸਾਲਾਨਾ ਖੇਡਾਂ ਕਰਵਾਈਆਂ

ਘੁਮਾਣ, 19 ਮਾਰਚ (ਬੰਮਰਾਹ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਚਲਾਈ ਜਾ ਰਹੀ ਵਿੱਦਿਅਕ ਸੰਸਥਾ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ (ਘੁਮਾਣ) ਵਿਖੇ ਪਿ੍ੰ: ਨਿਰਮਲ ਪਾਂਧੀ ਦੀ ਰਹਿਨੁਮਾਈ 'ਚ ਖੇਡ ਦਿਵਸ ਮਨਾਇਆ ਗਿਆ ਤੇ ਸਾਲਾਨਾ ਖੇਡਾਂ ...

ਪੂਰੀ ਖ਼ਬਰ »

ਗੁਰੂ ਦਸਮੇਸ਼ ਪਗੜੀ ਸੈਂਟਰ ਵਲੋਂ ਮੁਫ਼ਤ ਦਸਤਾਰ ਸਿਖਲਾਈ ਕੈਂਪ ਲਗਾਇਆ

ਫਤਹਿਗੜ੍ਹ ਚੂੜੀਆਂ, 19 ਮਾਰਚ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਸੰਗਤਪੁਰਾ ਰੋਡ ਵਿਖੇ ਸਥਿਤ ਗੁਰੂ ਦਸ਼ਮੇਸ਼ ਪਗੜੀ ਸੈਂਟਰ ਵਲੋਂ ਦਾਣਾ ਮੰਡੀ ਫਤਹਿਗੜ੍ਹ ਚੂੜੀਆਂ ਵਿਖੇ ਮੁਫ਼ਤ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ ਜਿਸ 'ਚ ਇੰਟਰਨੈਸ਼ਨਲ ਕੋਚ ਗੁਰਜੀਤ ...

ਪੂਰੀ ਖ਼ਬਰ »

ਗੁਰੂ ਦਸਮੇਸ਼ ਪਗੜੀ ਸੈਂਟਰ ਵਲੋਂ ਮੁਫ਼ਤ ਦਸਤਾਰ ਸਿਖਲਾਈ ਕੈਂਪ ਲਗਾਇਆ

ਫਤਹਿਗੜ੍ਹ ਚੂੜੀਆਂ, 19 ਮਾਰਚ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਸੰਗਤਪੁਰਾ ਰੋਡ ਵਿਖੇ ਸਥਿਤ ਗੁਰੂ ਦਸ਼ਮੇਸ਼ ਪਗੜੀ ਸੈਂਟਰ ਵਲੋਂ ਦਾਣਾ ਮੰਡੀ ਫਤਹਿਗੜ੍ਹ ਚੂੜੀਆਂ ਵਿਖੇ ਮੁਫ਼ਤ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ ਜਿਸ 'ਚ ਇੰਟਰਨੈਸ਼ਨਲ ਕੋਚ ਗੁਰਜੀਤ ...

ਪੂਰੀ ਖ਼ਬਰ »

ਮਸੀਹ ਭਾਈਚਾਰੇ ਵਲੋਂ ਰਵੀਕਰਨ ਕਾਹਲੋਂ ਦੀ ਅਗਵਾਈ 'ਚ ਭਾਜਪਾ ਦੀ ਹਮਾਇਤ ਦਾ ਐਲਾਨ

ਫਤਹਿਗੜ੍ਹ ਚੂੜੀਆਂ, 19 ਮਾਰਚ (ਧਰਮਿੰਦਰ ਸਿੰਘ ਬਾਠ)-ਹਲਕਾ ਫਤਹਿਗੜ੍ਹ ਚੂੜੀਆਂ 'ਚ ਮਸੀਹ ਭਾਈਚਾਰੇ ਵਲੋਂ ਲੋਕ ਸਭਾ ਚੋਣਾਂ 'ਚ ਅਕਾਲੀ ਦਲ ਦੇ ਹਲਕਾ ਇੰਚਾਰਜ਼ ਰਵੀਕਰਨ ਸਿੰਘ ਕਾਹਲੋਂ ਦੀ ਅਗਵਾਈ 'ਚ ਅਕਾਲੀ ਭਾਜਪਾ ਉਮੀਦਵਾਰ ਦੀ ਹਮਾਇਤ ਦਾ ਐਲਾਨ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਊਨਿਟੀ ਸਿਹਤ ਕੇਂਦਰ 'ਚ ਬਲਾਕ ਪੱਧਰੀ ਸੈਮੀਨਾਰ ਕਰਵਾਇਆ

ਕਲਾਨੌਰ, 19 ਮਾਰਚ (ਪੁਰੇਵਾਲ)-ਸਥਾਨਕ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਊਨਟੀ ਸਿਹਤ ਕੇਂਦਰ 'ਚ ਡਾ. ਲਖਵਿੰਦਰ ਸਿੰਘ ਅਠਵਾਲ ਸੀਨੀਅਰ ਮੈਡੀਕਲ ਅਫ਼ਸਰ ਦੇ ਪ੍ਰਬੰਧਾਂ ਹੇਠ ਤੰਬਾਕੂਨੋਸ਼ੀ ਰੋਕੂ ਪ੍ਰੋਗਰਾਮ ਤਹਿਤ ਬਲਾਕ ਪੱਧਰੀ ਸੈਮੀਨਾਰ ਕਰਵਾਇਆ ਗਿਆ ਅਤੇ ਤੰਬਾਕੂ ...

ਪੂਰੀ ਖ਼ਬਰ »

ਨਗਰ ਕੌਾਸਲ ਪ੍ਰਧਾਨ ਨੇ ਬਾਜਵਾ ਨਾਲ ਕੀਤੀ ਮੁਲਾਕਾਤ

ਧਾਰੀਵਾਲ, 19 ਮਾਰਚ (ਜੇਮਸ ਨਾਹਰ)-ਨਗਰ ਕੌਾਸਲ ਧਾਰੀਵਾਲ ਦੇ ਪ੍ਰਧਾਨ ਅਸ਼ਵਨੀ ਕੁਮਾਰ ਦੁੱਗਲ (ਹੈਪੀ) ਵਲੋਂ ਸ਼ਹਿਰ ਦੀਆਂ ਅਨੇਕਾਂ ਮੁਸ਼ਕਿਲਾਂ ਦੇ ਹੱਲ ਲਈ ਵਿਧਾਨ ਸਭਾ ਹਲਕਾ ਕਾਦੀਆਂ ਦੀ ਰਹਿਨੁਮਾਈ ਕਰ ਰਹੇ ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ ਨਾਲ ਵਿਸ਼ੇਸ਼ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਪਰਿਵਾਰ ਯੋਜਨਾ ਦੀ ਜ਼ੋਨਲ ਵਰਕਸ਼ਾਪ ਲਗਾਈ

ਗੁਰਦਾਸਪੁਰ, 19 ਮਾਰਚ (ਸੁਖਵੀਰ ਸਿੰਘ ਸੈਣੀ)-ਸਿਹਤ ਤੇ ਪਰਿਵਾਰ ਭਲਾਈ ਵਿਕਾਸ ਦੇ ਆਦੇਸ਼ਾਂ 'ਤੇ ਸਿਵਲ ਸਰਜਨ ਡਾ: ਕਿਸ਼ਨ ਚੰਦ ਦੀ ਯੋਗ ਅਗਵਾਈ ਅਤੇ ਡਾ: ਚਰਨਜੀਤ ਸਿੰਘ ਕਾਹਲੋਂ ਦੀ ਦੇਖਰੇਖ ਹੇਠ ਸਥਾਨਿਕ ਇਕ ਹੋਟਲ ਵਿਖੇ ਜ਼ੋਨਲ ਵਰਕਸ਼ਾਪ ਲਗਾਈ ਗਈ | ਜਿਸ ਵਿਚ ...

ਪੂਰੀ ਖ਼ਬਰ »

ਜਸ ਕਾਲਜ ਸੇਖਵਾਂ ਦਾ ਨਤੀਜਾ ਸ਼ਾਨਦਾਰ ਰਿਹਾ

ਸੇਖਵਾਂ, 19 ਮਾਰਚ (ਕੁਲਬੀਰ ਸਿੰਘ ਬੂਲੇਵਾਲ)-ਜੇ.ਯੂ.ਐਸ.ਐਸ. ਟਰੱਸਟ ਸੇਖਵਾਂ ਵਲੋਂ ਚਲਾਏ ਜਾ ਰਹੇ ਇੰਸਟੀਚਿਉੂਟ ਆਫ਼ ਐਗਰੀਕਲਚਰ ਅਤੇ ਇਨਫ਼ਾਰਮੇਸ਼ਨ ਟੈਕਨਾਲੋਜੀ ਸੇਖਵਾਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਪਰਸਨ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਫਾਰ ਗਰਲਜ਼ ਦਾ ਡੀ.ਸੀ.ਏ. ਦਾ ਨਤੀਜਾ ਰਿਹਾ ਸ਼ਾਨਦਾਰ

ਬਟਾਲਾ, 19 ਮਾਰਚ (ਕਾਹਲੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅਮਿ੍ਤਸਰ ਵਲੋਂ ਲਈਆਂ ਗਈਆਂ ਸਮੈਸਟਰ ਪ੍ਰੀਖਿਆਵਾਂ 'ਚ ਆਰ.ਆਰ. ਬਾਵਾ ਕਾਲਜ ਦਾ ਡੀ.ਸੀ.ਏ. ਸਮੈਸਟਰ -1 ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰ: ਡਾ: ਨੀਰੂ ਚੱਢਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਸਤ ਸ਼ਿਲਪ ਡਿਗਰੀ ਕਾਲਜ ਬੀ.ਏ. ਸਮੈਸਟਰ ਤੀਜੇ ਦਾ ਨਤੀਜਾ ਸ਼ਾਨਦਾਰ ਰਿਹਾ

ਬਟਾਲਾ, 19 ਮਾਰਚ (ਕਾਹਲੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਵੱਖ-ਵੱਖ ਨਤੀਜਿਆਂ ਦੌਰਾਨ ਹਸ਼ਤ ਸ਼ਿਲਪ ਡਿਗਰੀ ਕਾਲਜ ਕਾਹਨੂੰਵਾਨ ਰੋਡ ਬਟਾਲਾ ਦੇ ਬੀ.ਏ. ਸਮੈਸਟਰ ਤੀਜੇ ਦਾ ਨਤੀਜਾ 100 ਫ਼ੀਸਦੀ ਰਿਹਾ | ਜਿਸ 'ਚ ਵਿਦਿਆਰਥਣ ਨਿਤੀਕਾ ਨੇ 75 ...

ਪੂਰੀ ਖ਼ਬਰ »

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵਲੋਂ ਹੋਣਹਾਰ ਖਿਡਾਰੀਆਂ ਦਾ ਸਨਮਾਨ

ਬਟਾਲਾ, 19 ਮਾਰਚ (ਕਾਹਲੋਂ)-ਗੁਰਦਾਸਪੁਰ ਡਿਸਟਿ੍ਕ ਕ੍ਰਿਕਟ ਐਸੋਸੀਏਸ਼ਨ ਵਲੋਂ ਸਾਲ 2017-18 'ਚ ਕ੍ਰਿਕਟ ਦੇ ਖੇਤਰ 'ਚ ਮੱਲਾਂ ਮਾਰਨ ਵਾਲੇ ਹੋਣਹਾਰ ਖਿਡਾਰੀਆਂ ਦੇ ਸਨਮਾਨ ਲਈ ਵਿਸ਼ੇਸ਼ ਸਮਾਰੋਹ ਸਥਾਨਕ ਸ਼ਿਵ ਆਡੀਟੋਰੀਅਮ ਵਿਖੇ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਪ੍ਰਧਾਨ ...

ਪੂਰੀ ਖ਼ਬਰ »

ਅੰਤਰ ਕਾਲਜ ਗਣਿਤ ਉਤਸਵ ਵਿਚ ਐਸ.ਐਸ.ਐਮ. ਕਾਲਜ ਦਾ ਸ਼ਾਨਦਾਰ ਪ੍ਰਦਰਸ਼ਨ

ਦੀਨਾਨਗਰ, 19 ਮਾਰਚ (ਸੰਧੂ/ਸੋਢੀ/ਸ਼ਰਮਾ)-ਐਸ.ਐਸ.ਐਮ. ਕਾਲਜ ਦੀਨਾਨਗਰ ਦੇ ਵਿਦਿਆਰਥੀਆਂ ਨੇ ਲਾਇਲਪੁਰ ਖ਼ਾਲਸਾ ਕਾਲਜ ਵਿਖੇ ਹੋਏ ਅੰਤਰ ਕਾਲਜ ਗਣਿਤ ਉਤਸਵ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪਿ੍ੰਸੀਪਲ ਡਾ: ਆਰ.ਕੇ. ਤੁਲੀ ਨੇ ...

ਪੂਰੀ ਖ਼ਬਰ »

ਦੀ ਵੀਜ਼ਾ ਵਰਲਡ ਸੈਂਟਰ ਨੇ 10 ਦਿਨਾਂ 'ਚ ਲਗਾਇਆ ਆਸਟੇ੍ਰਲੀਆ ਦਾ ਸਪਾਊਸ ਵੀਜ਼ਾ

ਗੁਰਦਾਸਪੁਰ, 19 ਮਾਰਚ (ਆਰਿਫ਼)-ਸਥਾਨਕ ਲਾਇਬ੍ਰੇਰੀ ਰੋਡ ਸਥਿਤ ਵੀ.ਜੇ. ਵਾਟਰ ਇਮਾਰਤ 'ਚ ਸਥਿਤ ਦੀ ਵੀਜ਼ਾ ਵਰਲਡ ਸੈਂਟਰ ਇਸ ਸਮੇਂ ਗੁਰਦਾਸਪੁਰ ਨਿਵਾਸੀਆਂ ਲਈ ਇਕ ਵਰਦਾਨ ਸਾਬਤ ਹੋ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੀ ਵੀਜ਼ਾ ਵਰਲਡ ਸੈਂਟਰ ਦੇ ਮੈਨੇਜਿੰਗ ...

ਪੂਰੀ ਖ਼ਬਰ »

ਚਾਈਲਡ ਲਾਈਨ ਤੇ ਲਾਇਨਜ਼ ਕਲੱਬ ਵਲੋਂ ਪੜ੍ਹਾਈ ਲਈ ਸਹਾਇਤਾ ਦਿੱਤੀ

ਗੁਰਦਾਸਪੁਰ, 19 ਮਾਰਚ (ਸੁਖਵੀਰ ਸਿੰਘ ਸੈਣੀ)-ਚਾਈਲਡ ਲਾਈਨ 1098 ਅਤੇ ਲਾਇਨਜ਼ ਕਲੱਬ ਕਾਹਨੰੂਵਾਨ ਮੁਸਕਾਨ ਵਲੋਂ ਸਾਂਝੇ ਤੌਰ 'ਤੇ ਇਕ ਲੋੜਵੰਦ ਪਰਿਵਾਰ ਦੇ ਚਾਰ ਬੱਚਿਆਂ ਦੀ ਸਕੂਲ ਫ਼ੀਸ ਦੇ ਕੇ ਉਸ ਦਾ ਭਵਿੱਖ ਬਣਾਉਣ 'ਚ ਅਹਿਮ ਭੂਮਿਕਾ ਨਿਭਾਈ ਹੈ | ਇਸ ਸਬੰਧੀ ਪ੍ਰੋਜੈਕਟ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਵਿਦਿਆਰਥਣ ਨੂੰ ਭਜਾਉਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਡਮਟਾਲ, 19 ਮਾਰਚ (ਰਾਕੇਸ਼ ਕੁਮਾਰ)-ਨੰਗਲਭੂਰ ਥਾਣੇ ਦੇ ਅਧੀਨ ਪੈਂਦੇ ਪਿੰਡ ਵਿਚੋਂ ਇਕ ਕਾਲਜ ਦੀ ਵਿਦਿਆਰਥਣ ਨੂੰ ਵਿਆਹ ਦਾ ਲਾਲਚ ਦੇ ਕੇ ਨੌਜਵਾਨ ਵਲੋਂ ਕੁੜੀ ਨੰੂ ਭਜਾਉਣ ਦਾ ਮਾਮਲਾ ਨੰਗਲ ਥਾਣੇ 'ਚ ਦਰਜ ਕੀਤਾ ਗਿਆ | ਮਿਲੀ ਜਾਣਕਾਰੀ ਅਨੁਸਾਰ ਲੜਕੀ ਦੇ ਪਿਤਾ ਨੇ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੀ ਨਿਰੀਖਣ ਚੌਕੀ ਖਸਤਾ ਹਾਲਤ 'ਚ

ਧਾਰ ਕਲਾਂ, 19 ਮਾਰਚ (ਨਰੇਸ਼ ਪਠਾਨੀਆ)-ਜ਼ਿਲ੍ਹਾ ਪਠਾਨਕੋਟ ਦਾ ਆਖਰੀ ਪਿੰਡ ਦੁਨੇਰਾ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਨਾਲ ਲੱਗਦਾ ਹੈ | ਕਟੋਰੀ ਬੰਗਲਾ ਆਰਾਮ ਘਰ ਦੇ ਕੋਲ ਰਾਸ਼ਟਰੀ ਰਾਜ ਮਾਰਗ 154ਏ 'ਤੇ ਜੰਗਲਾਤ ਵਿਭਾਗ ਦੁਨੇਰਾ ਰੇਂਜ ਵਲੋਂ ਦਰੱਖਤਾਂ ਦੀ ਰਾਖੀ ਲਈ ...

ਪੂਰੀ ਖ਼ਬਰ »

ਕਠੂਆ ਮਾਮਲੇ 'ਚ ਤੀਜੇ ਕਥਿਤ ਦੋਸ਼ੀ ਪ੍ਰਵੇਸ਼ ਕੁਮਾਰ ਤੋਂ ਸਵਾਲ ਪੱੁਛਣ ਦਾ ਕੰਮ ਹੋਇਆ ਮੁਕੰਮਲ

ਪਠਾਨਕੋਟ, 19 ਮਾਰਚ (ਸੰਧੂ)-ਸੁਪਰੀਮ ਕੋਰਟ ਦੇ ਆਦੇਸ਼ਾਂ 'ਤੇ ਜੰਮੂ-ਕਸ਼ਮੀਰ ਦੇ ਕਠੂਆ ਵਿਖੇ ਹੋਏ ਬਹੁਚਰਚਿਤ ਜਬਰ ਜ਼ਨਾਹ ਤੇ ਕਤਲ ਕਾਂਡ ਦੇ ਕੇਸ ਦੀ ਜ਼ਿਲ੍ਹਾ ਸੈਸ਼ਨ ਅਦਾਲਤ ਪਠਾਨਕੋਟ ਵਿਖੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਬੰਦ ਕਮਰਾ ਸੁਣਵਾਈ ਹੋਈ | ਅੱਜ ਦੁਪਹਿਰ 1 ...

ਪੂਰੀ ਖ਼ਬਰ »

ਦਸਵੀਂ ਜਮਾਤ ਦੇ ਵਿਦਿਆਰਥੀ ਨੂੰ ਜ਼ਖ਼ਮੀ ਕਰਨ ਦੇ ਦੋਸ਼ 'ਚ ਨੌਜਵਾਨ ਕਾਬੂ

ਪਠਾਨਕੋਟ, 19 ਮਾਰਚ (ਆਰ. ਸਿੰਘ)-ਪੁਲਿਸ ਥਾਣਾ ਡਵੀਜ਼ਨ ਨੰਬਰ-2 ਨੇ ਦਸਵੀਂ ਜਮਾਤ ਦੇ ਇਕ ਵਿਦਿਆਰਥੀ 'ਤੇ ਹਮਲਾ ਕਰਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਉਸ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਪਠਾਨਕੋਟ ਵਲੋਂ 31 ਲੋਕਾਂ ਦੇ ਲਰਨਿੰਗ ਡਰਾਈਵਿੰਗ ਲਾਇਸੈਂਸ ਬਣਵਾਏ

ਪਠਾਨਕੋਟ, 19 ਮਾਰਚ (ਆਰ. ਸਿੰਘ)-ਲਾਇਨਜ਼ ਕਲੱਬ ਪਠਾਨਕੋਟ ਵਲੋਂ ਪ੍ਰਧਾਨ ਸੁਰਿੰਦਰ ਮਹਾਜਨ ਦੀ ਪ੍ਰਧਾਨਗੀ 'ਚ ਕੈਂਪ ਲਗਾ ਕੇ ਵਿਦਿਆਰਥੀਆਾ ਨੂੰ ਲਰਨਿੰਗ ਡਰਾਈਵਿੰਗ ਲਾਇਸੈਂਸ ਵੰਡੇ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸੁਰਿੰਦਰ ਮਹਾਜਨ ਅਤੇ ਸਤੀਸ਼ ...

ਪੂਰੀ ਖ਼ਬਰ »

ਨਾਬਾਲਿਗਾ ਵਲੋਂ 50 ਸਾਲਾ ਵਿਅਕਤੀ 'ਤੇ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼

ਪਠਾਨਕੋਟ, 19 ਮਾਰਚ (ਸੰਧੂ)-ਪਠਾਨਕੋਟ ਦੇ ਮੁਹੱਲਾ ਸ਼ੈਲੀ ਕੁੱਲੀਆਂ ਦੀ ਇਕ 17 ਸਾਲਾ ਨਾਬਾਲਗ ਲੜਕੀ ਵਲੋਂ 50 ਸਾਲਾ ਵਿਅਕਤੀ ਵਲੋਂ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦੀ ਕੋਸ਼ਿਸ਼ ਕਰਨ ਤੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ | ਪੀੜਤਾ ਵਲੋਂ ਇਸ ਸਬੰਧੀ ...

ਪੂਰੀ ਖ਼ਬਰ »

30 ਅਪ੍ਰੈਲ ਨੂੰ ਵਪਾਰ ਮੰਡਲ ਦੀ ਕੈਬਨਿਟ ਦਾ ਐਲਾਨ ਕੀਤਾ ਜਾਵੇਗਾ-ਨਰੇਸ਼ ਅਰੋੜਾ

ਪਠਾਨਕੋਟ, 19 ਮਾਰਚ (ਆਰ. ਸਿੰਘ)-ਵਪਾਰ ਮੰਡਲ ਦੀ ਕੈਬਨਿਟ ਦਾ 30 ਅਪ੍ਰੈਲ ਨੂੰ ਐਲਾਨ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਪਾਰ ਮੰਡਲ ਨੇ ਨਵਨਿਯੁਕਤ ਪ੍ਰਧਾਨ ਨਰੇਸ਼ ਅਰੋੜਾ ਨੇ ਕੀਤਾ | ਉਨ੍ਹਾਂ ਕਿਹਾ ਕਿ ਵਪਾਰੀਆਂ ਦੇ ਹਿਤਾਂ ਨੂੰ ਸਮੂਹਿਕ ਤੌਰ ਤੇ ਉੱਚਾ ...

ਪੂਰੀ ਖ਼ਬਰ »

ਮਾੜੇ ਨਤੀਜਿਆਂ ਕਾਰਨ ਵਿਦਿਆਰਥੀਆਂ ਨੇ ਸਰਕਾਰੀ ਕਾਲਜਾਂ ਤੋਂ ਮੋੜਿਆ ਮੂੰਹ

ਪਠਾਨਕੋਟ, 19 ਮਾਰਚ (ਆਰ. ਸਿੰਘ)-ਪੰਜਾਬ ਸਰਕਾਰ ਵਲੋਂ ਰਾਸ਼ਟਰੀ ਉੱਚਤਰ ਸ਼ਿਖਸ਼ਾ ਅਭਿਆਨ ਦੀ ਸਹਾਇਤਾ ਨਾਲ ਜ਼ਿਲ੍ਹਾ ਪਠਾਨਕੋਟ ਦੇ ਪਿੰਡ ਲਮੀਨੀ ਤੇ ਖੁਦਾਵਰ ਵਿਖੇ ਸਾਲ-2016 ਵਿਚ ਸਰਕਾਰੀ ਡਿਗਰੀ ਕਾਲਜ ਬਣਾਏ ਗਏ | ਸਰਕਾਰ ਵਲੋਂ ਇਨ੍ਹਾਂ ਕਾਲਜਾਂ ਨੂੰ ਚਲਾਉਣ ਲਈ ਗੁਰੂ ...

ਪੂਰੀ ਖ਼ਬਰ »

ਰੇਤੇ ਨਾਲ ਭਰੀਆਂ ਬਿਨਾਂ ਤਰਪਾਲ ਓਵਰਲੋਡ ਟਰੈਕਟਰ ਟਰਾਲੀਆਂ ਬਣ ਰਹੀਆਂ ਹਨ ਹਾਦਸਿਆਂ ਦਾ ਕਾਰਨ

ਮਾਧੋਪੁਰ, 19 ਮਾਰਚ (ਨਰੇਸ਼ ਮਹਿਰਾ)-ਜੰਮੂ ਰਾਸ਼ਟਰੀ ਮਾਰਗ 'ਤੇ ਮਾਧੋਪੁਰ ਖੇਤਰ ਦੀਆਂ ਸੜਕਾਂ ਤੋਂ ਰੇਤੇ ਦੀਆਂ ਓਵਰਲੋਡ ਟਰੈਕਟਰ ਟਰਾਲੀਆਂ ਸ਼ਰੇਆਮ ਸੜਕਾਂ ਤੋਂ ਗੁਜ਼ਰ ਰਹੀਆਂ ਹਨ ਅਤੇ ਉਨ੍ਹਾਂ ਰੇਤ ਨਾਲ ਭਰੀਆਂ ਟਰਾਲੀਆਂ 'ਤੇ ਕਿਸੇ ਵੀ ਤਰ੍ਹਾਂ ਦੀ ਤਰਪਾਲ ਤੱਕ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਨੇ ਤੋੜਿਆ ਬਿਜਲੀ ਦਾ ਖੰਭਾ

ਸਰਨਾ, 19 ਮਾਰਚ (ਬਲਵੀਰ ਰਾਜ)-ਸਰਨਾ ਅੱਡੇ 'ਚ ਰਣਦੀਪ ਹਸਪਤਾਲ ਨੇੜੇ ਅਣਪਛਾਤੇ ਵਾਹਨ ਵਲੋਂ ਇਕ ਬਿਜਲੀ ਦਾ ਖੰਭਾ ਤੋੜਿਆ ਗਿਆ | ਇਸ ਖੰਭੇ ਨਾਲ ਜੁੜੀਆਂ ਤਾਰਾਂ ਵਿਚੋਂ ਉਸ ਸਮੇਂ ਸਪਲਾਈ ਵੀ ਚਾਲੂ ਸੀ ਤੇ ਕੋਈ ਅਣਸੁਖਾਵੀਂ ਘਟਨਾ ਵੀ ਵਾਪਰ ਸਕਦੀ ਸੀ | ਬਿਜਲੀ ਮਹਿਕਮੇ ਨਾਲ ...

ਪੂਰੀ ਖ਼ਬਰ »

ਕਿਰਾਏਦਾਰ ਵਲੋਂ ਸ਼ੱਕੀ ਹਾਲਤ 'ਚ ਆਤਮ ਹੱਤਿਆ

ਪਠਾਨਕੋਟ, 19 ਮਾਰਚ (ਚੌਹਾਨ)-ਪਠਾਨਕੋਟ ਦੇ ਭਦਰੋਆ ਮੁਹੱਲੇ ਦੇ ਇਕ ਘਰ 'ਚ ਕਿਰਾਏਦਾਰ ਵਲੋਂ ਸ਼ੱਕੀ ਹਾਲਤਾਂ 'ਚ ਆਤਮ ਹੱਤਿਆ ਕਰਨ ਦੀ ਖ਼ਬਰ ਹੈ | ਇਸ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਥਾਣਾ ਡਵੀਜ਼ਨ ਨੰਬਰ-2 ਦੇ ਐਸ.ਐਚ.ਓ. ਅਵਤਾਰ ਸਿੰਘ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ 'ਤੇ ...

ਪੂਰੀ ਖ਼ਬਰ »

ਕਣਕ ਚੋਰੀ ਕਰਨ ਵਾਲੇ ਨੂੰ ਕੀਤਾ ਪੁਲਿਸ ਹਵਾਲੇ

ਪਠਾਨਕੋਟ, 19 ਮਾਰਚ (ਚੌਹਾਨ)-ਆਟਾ ਚੱਕੀ ਤੋਂ ਕਣਕ ਦੀਆਂ ਬੋਰੀਆਂ ਚੋਰੀ ਹੋਣ ਤੋਂ ਆਟਾ ਚੱਕੀ ਮਾਲਕ ਅਤੇ ਲੋਕ ਪਿਛਲੇ ਲੰਬੇ ਸਮੇਂ ਤੋਂ ਦੁਖੀ ਸਨ | ਅੱਜ ਕਣਕ ਚੋਰੀ ਕਰਨ ਵਾਲੇ ਚੋਰ ਨੰੂ ਲੋਕਾਂ ਨੇ ਮੌਕੇ 'ਤੇ ਹੀ ਫੜ ਲਿਆ ਤੇ ਪੁਲਿਸ ਦੇ ਹਵਾਲੇ ਕਰ ਦਿੱਤਾ | ਪ੍ਰਾਪਤ ...

ਪੂਰੀ ਖ਼ਬਰ »

ਗੈਰ ਕਾਨੰੂਨੀ ਖੁਦਾਈ ਕਰਦੇ ਚਾਰ ਵਿਅਕਤੀਆਂ 'ਤੇ ਮਾਮਲਾ ਦਰਜ

ਡਮਟਾਲ, 19 ਮਾਰਚ (ਰਾਕੇਸ਼ ਕੁਮਾਰ)-ਜਿੱਥੇ ਪੰਜਾਬ 'ਚ ਗੈਰ ਕਾਨੰੂਨੀ ਖੁਦਾਈ 'ਤੇ ਪੂਰੀ ਤਰ੍ਹਾਂ ਨਕੇਲ ਕੱਸੀ ਗਈ ਹੈ | ਉੱਥੇ ਹੀ ਮਾਈਨਿੰਗ ਵਿਭਾਗ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ | ਇਸੇ ਤਹਿਤ ਦੇਰ ਸ਼ਾਮ ਮਿਲੀ ਜਾਣਕਾਰੀ ਅਨੁਸਾਰ ਮਾਈਨਿੰਗ ਵਿਭਾਗ ਦੇ ...

ਪੂਰੀ ਖ਼ਬਰ »

ਬੀ.ਵੀ.ਐਨ. ਸੈਨਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਬਟਾਲਾ, 19 ਮਾਰਚ (ਕਾਹਲੋਂ)-ਬੀ.ਵੀ.ਐਨ. ਸੈਨਿਕ ਸਕੂਲ ਸਮਾਧ ਰੋਡ ਦਾ ਸਾਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ | ਜਿਸ 'ਚ ਸਮਾਜ ਸੇਵਕ ਜੋਗਿੰਦਰ ਸਿੰਘ ਅੱਚਲੀ ਗੇਟ ਮੁੱਖ ਮਹਿਮਾਨ ਵਜੋਂ ਪਹੁੰਚੇ | ਇਸ ਮੌਕੇ ਪਿ੍ੰਸੀਪਲ ਕੰਚਨ ਬਾਲਾ ਨੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ...

ਪੂਰੀ ਖ਼ਬਰ »

ਭਾਜਪਾ ਨੂੰ ਲੋਕ ਸਭਾ ਉਮੀਦਵਾਰ ਲੱਭਣਾ ਮੁਸ਼ਕਿਲ-ਵਿਧਾਇਕ ਜੋਗਿੰਦਰਪਾਲ

ਨਰੋਟ ਮਹਿਰਾ, 19 ਮਾਰਚ (ਰਾਜ ਕੁਮਾਰੀ)-ਜ਼ਿਲ੍ਹਾ ਗੁਰਦਾਸਪੁਰ ਲੋਕ ਸਭਾ ਸੀਟ ਲਈ ਭਾਜਪਾ ਨੰੂ ਉਮੀਦਵਾਰ ਲੱਭਣ 'ਚ ਮੁਸ਼ਕਿਲ ਆ ਰਹੀ ਹੈ | ਇਸ ਗੱਲ ਦਾ ਪ੍ਰਗਟਾਵਾ ਹਲਕਾ ਭੋਆ ਦੇ ਵਿਧਾਇਕ ਜੋਗਿੰਦਰਪਾਲ ਨੇ ਪਿੰਡ ਨਰੋਟ ਮਹਿਰਾ ਵਿਚ ਪਾਰਟੀ ਦੀ ਮੀਟਿੰਗ ਦੌਰਾਨ ਕੀਤਾ | ...

ਪੂਰੀ ਖ਼ਬਰ »

ਕੋਟਲੀ ਅੱਡੇ 'ਤੇ ਦੁਕਾਨਦਾਰਾਂ ਨੇ ਲੰਗਰ ਲਗਾਇਆ

ਨਰੋਟ ਮਹਿਰਾ, 19 ਮਾਰਚ (ਰਾਜ ਕੁਮਾਰੀ)-ਅੱਡਾ ਕੋਟਲੀ ਦੁਕਾਨਦਾਰ ਯੂਨੀਅਨ ਵਲੋਂ ਸ਼ਿਵਰਾਤਰੀ ਦੇ ਸਬੰਧ 'ਚ ਹਵਨ ਪੂਜਨ, ਕੰਜਕ ਪੂਜਨ ਕਰਵਾਇਆ ਗਿਆ | ਹਵਨ ਪੂਜਨ ਵਿਚ ਐਨ.ਆਰ.ਆਈ. ਲੋਕੇਸ਼ ਲਾਡਾ ਪਹੰੁਚੇ | ਕੰਜਕ ਪੂਜਨ ਤੋਂ ਬਾਅਦ ਲੰਗਰ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਭਾਈ ਘਨੱਈਆ ਚੈਰੀਟੇਬਲ ਸੁਸਾਇਟੀ ਨੇ ਬੀਬੀਆਂ ਨੂੰ ਰਾਸ਼ਨ ਵੰਡਿਆ

ਮਾਧੋਪੁਰ, 19 ਮਾਰਚ (ਨਰੇਸ਼ ਮਹਿਰਾ)-ਭਾਈ ਘਨੱਈਆ ਚੈਰੀਟੇਬਲ ਸੁਸਾਇਟੀ ਵਲੋਂ ਮਹੀਨਾਵਾਰ ਰਾਸ਼ਨ ਦਿੱਤਾ ਗਿਆ | ਸੁਸਾਇਟੀ ਦੇ ਚੇਅਰਮੈਨ ਡਾ: ਸੁਖਦੇਵ ਸਿੰਘ ਬੱਲਾ ਅਤੇ ਪ੍ਰਧਾਨ ਅਰੂੜ੍ਹ ਸਿੰਘ ਮੈਰਾ ਨੇ ਦੱਸਿਆ ਕਿ ਹਰ ਮਹੀਨੇ ਨੰੂ ਤਕਰੀਬਨ ਜ਼ਰੂਰਤਮੰਦ 20 ਬੀਬੀਆਂ ਨੂੰ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦਾ ਜ਼ਿਲ੍ਹਾ ਪਠਾਨਕੋਟ 'ਚ ਹੋਵੇਗਾ ਜ਼ੋਰਦਾਰ ਸਵਾਗਤ-ਜਗਦੀਸ਼ ਸਿੰਘ ਬੱੁਟਰ

ਨਰੋਟ ਮਹਿਰਾ, 19 ਮਾਰਚ (ਰਾਜ ਕੁਮਾਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸ਼ਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ ਸ਼ਬਦ ਗੁਰੂ ਯਾਤਰਾ 2 ਅਪ੍ਰੈਲ ਦਿਨ ਮੰਗਲਵਾਰ ਜ਼ਿਲ੍ਹਾ ਪਠਾਨਕੋਟ 'ਚ ਦਾਖ਼ਲ ਹੋਵੇਗੀ | ਸ਼ਬਦ ਗੁਰੂ ਯਾਤਰਾ ਰਾਤ ਗੁਰਦੁਆਰਾ ਸਿੰਘ ਸਭਾ ਟਾਊਨਸ਼ਿਪ ਜੁਗਿਆਲ ...

ਪੂਰੀ ਖ਼ਬਰ »

ਮੀਰੀ ਪੀਰੀ ਸੰਸਥਾ ਵਲੋਂ ਗੁਰਬਾਣੀ ਕੰਠ ਮੁਕਾਬਲੇ 14 ਅਪੈ੍ਰਲ ਨੂੰ

ਪਠਾਨਕੋਟ, 19 ਮਾਰਚ (ਪ.ਪ.)-ਮੀਰੀ ਪੀਰੀ ਪ੍ਰਚਾਰ ਸੰਸਥਾ ਵਲੋਂ ਖ਼ਾਲਸਾ ਸਾਜਨਾ ਦਿਵਸ ਦੇ ਸ਼ੁੱਭ ਦਿਹਾੜੇ ਨੰੂ ਸਮਰਪਿਤ ਗੁਰਬਾਣੀ ਕੰਠ ਮੁਕਾਬਲੇ 14 ਅਪ੍ਰੈਲ ਨੰੂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਿਊ ਸ਼ਾਸਤਰੀ ਨਗਰ ਪਠਾਨਕੋਟ ਵਿਖੇ ਕਰਵਾਏ ਜਾ ਰਹੇ ਹਨ | ਸੰਸਥਾ ਦੇ ...

ਪੂਰੀ ਖ਼ਬਰ »

ਹੋਲੀ 'ਤੇ ਕਰਵਾਇਆ ਜਾਵੇਗਾ ਵਿਸ਼ੇਸ਼ ਸਮਾਗਮ

ਪਠਾਨਕੋਟ, 19 ਮਾਰਚ (ਚੌਹਾਨ)-ਸ਼ਿਵ ਸੇਵਕ ਵੈੱਲਫੇਅਰ ਸੁਸਾਇਟੀ ਤੇ ਅਮਰਨਾਥ ਲੰਗਰ ਕਮੇਟੀ ਪਠਾਨਕੋਟ ਦੀ ਮੀਟਿੰਗ ਚੇਅਰਮੈਨ ਸਤੀਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਦੱਸਿਆ ਕਿ ਹੋਲੀ ਨੰੂ ਅਮਰਨਾਥ ਭੰਡਾਰੇ 'ਚ ਸੇਵਾ ਕਰਨ ਵਾਲਿਆਂ ਨੰੂ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਟਰੱਕ ਦੀ ਟੱਕਰ 'ਚ ਨੌਜਵਾਨ ਦੀ ਮੌਤ

ਨਰੋਟ ਜੈਮਲ ਸਿੰਘ, 19 ਮਾਰਚ (ਗੁਰਮੀਤ ਸਿੰਘ)-ਨਰੋਟ ਜੈਮਲ ਸਿੰਘ ਅਧੀਨ ਪੈਂਦੇ ਪਿੰਡ ਦਤਿਆਲ ਤੋਂ ਆਪਣੀ ਡਿਊਟੀ 'ਤੇ ਜਾ ਰਹੇ ਇਕ ਨੌਜਵਾਨ ਨੂੰ ਉਲਟ ਪਾਸੇ ਤੋਂ ਆ ਰਹੇ ਇਕ ਸਟੋਨ ਕਰੈਸ਼ਰ ਦੇ ਟਰੱਕ ਨੇ ਦਰਿਆ ਰਾਵੀ 'ਤੇ ਬਣੇ ਕਥਲੌਰ ਪੁਲ 'ਤੇ ਟੱਕਰ ਮਾਰ ਦਿੱਤੀ ਜਿਸ ਕਾਰਨ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਡਮਟਾਲ, 19 ਮਾਰਚ (ਰਾਕੇਸ਼ ਕੁਮਾਰ)-ਹਿਮਾਚਲ ਪੁਲਿਸ ਵਲੋਂ ਨਸ਼ੇ ਦੇ ਿਖ਼ਲਾਫ਼ ਛੇੜੀ ਗਈ ਮੁਹਿੰਮ ਤਹਿਤ ਅੱਜ ਪੁਲਿਸ ਚੌਕੀ ਢਾਂਗੂ ਪੀਰ ਦੇ ਇੰਚਾਰਜ ਸੰਜੇ ਸ਼ਰਮਾ ਨੇ ਪਿੰਡ ਮਾਜਰਾ ਵਿਚ ਗਸ਼ਤ ਦੌਰਾਨ ਇਕ ਵਿਅਕਤੀ ਕੋਲੋਂ 9 ਹਜ਼ਾਰ ਮਿਲੀਲੀਟਰ ਸ਼ਰਾਬ ਫੜਨ 'ਚ ਵੱਡੀ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਿਮਾਚਲ ਤੇ ਜੰਮੂ-ਕਸ਼ਮੀਰ ਸੂਬਿਆਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪਠਾਨਕੋਟ, 19 ਮਾਰਚ (ਸੰਧੂ)-ਲੋਕ ਸਭਾ ਦੀਆਂ ਆਮ ਚੋਣਾਂ-2019 ਲਈ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿਚ ਰੱਖਦਿਆਂ ਹੋਇਆ ਪਠਾਨਕੋਟ ਦੇ ਨਾਲ ਲਗਦੇ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਦੀਆਂ ਸਰਹੱਦਾਂ ਤੇ ਦੋਵਾਂ ਪ੍ਰਦੇਸ਼ਾਂ ਦੀ ਪੁਲਿਸ ਵਲੋਂ ਸਾਂਝੇ ਤੋਰ 'ਤੇ ਨਾਕੇ ...

ਪੂਰੀ ਖ਼ਬਰ »

ਸੁਭਾਸ਼ ਕਾਲਾ ਰੋਡ ਸੇਫ਼ਟੀ ਚੈਰੀਟੇਬਲ ਸੁਸਾਇਟੀ ਦੇ ਪ੍ਰਦੇਸ਼ ਸਕੱਤਰ ਬਣੇ

ਪਠਾਨਕੋਟ, 19 ਮਾਰਚ (ਚੌਹਾਨ)-ਸਮਾਜ ਸੇਵਾ 'ਚ ਲੱਗੀ ਰੋਡ ਸੇਫ਼ਟੀ ਚੈਰੀਟੇਬਲ ਇੱਟੀ ਦੀ ਰਾਸ਼ਟਰੀ ਚੇਅਰਪਰਸਨ ਨਿਰਮਲਜੀਤ ਕੌਰ ਨੇ ਜ਼ਿਲ੍ਹੇ ਦੇ ਸਮਾਜ ਸੇਵਕ ਸੁਭਾਸ਼ ਕਾਲਾ ਨੰੂ ਸੁਸਾਇਟੀ ਦੇ ਟਰੈਫ਼ਿਕ ਐਜੂਕੇਸ਼ਨ ਵਿੰਗ ਦਾ ਪ੍ਰਦੇਸ਼ ਸਕੱਤਰ ਨਿਯੁਕਤ ਕੀਤਾ ਹੈ | ਇਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX