ਤਾਜਾ ਖ਼ਬਰਾਂ


ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਇਸਲਾਮਾਬਾਦ, 18 ਅਕਤੂਬਰ- ਆਈ. ਸੀ. ਸੀ. ਵਿਸ਼ਵ ਕੱਪ 2019 ਅਤੇ ਹੁਣ ਸ੍ਰੀਲੰਕਾ ਖ਼ਿਲਾਫ਼ ਘਰ 'ਚ ਟੀ-20 ਲੜੀ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸਰਫ਼ਰਾਜ਼ ਅਹਿਮਦ...
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਤਰਨਤਾਰਨ, 18 ਅਕਤੂਬਰ (ਵਿਕਾਸ ਮਰਵਾਹਾ)- ਜ਼ਿਲ੍ਹਾ ਤਰਨਤਾਰਨ ਦੀ ਪੁਲਿਸ ਨੇ ਜ਼ਿਲ੍ਹੇ 'ਚ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ...
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ 'ਚ ਅੱਜ ਸਵੇਰੇ ਹੋਈ ਹਲਕੀ ਬਾਰਸ਼ ਤੋਂ ਬਾਅਦ ਮੁੜ ਅਸਮਾਨ 'ਚ ਛਾਏ ਬੱਦਲਾਂ ...
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  1 day ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 day ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  1 day ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  1 day ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  1 day ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  1 day ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  1 day ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  1 day ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  1 day ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  1 day ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  1 day ago
ਅੱਜ ਦਾ ਵਿਚਾਰ
. . .  1 day ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  2 days ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  2 days ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  2 days ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਚੇਤ ਸੰਮਤ 551

ਅੰਮ੍ਰਿਤਸਰ

ਹਸਪਤਾਲ ਵਿਚ ਚਿੱਟਾ ਦੇਣ ਪੁੱਜੇ ਤਸਕਰ ਨੂੰ ਪੀੜਤ ਪਰਿਵਾਰਕ ਮੈਂਬਰਾਂ ਨੇ ਦਬੋਚਿਆ

ਛੇਹਰਟਾ, 19 ਮਾਰਚ (ਸੁਰਿੰਦਰ ਸਿੰਘ ਵਿਰਦੀ)¸ਨਸ਼ੇ ਦੇ ਤੱਸਕਰਾਂ ਦੇ ਹੌਸਲੇ ਏਨੇ ਬੁਲੰਦ ਹਨ ਕਿ ਉਹ ਨਸ਼ੇ ਦਾ ਕਾਰੋਬਾਰ ਕਰਨ ਲਈ ਗੁੰਡਾ ਗਰਦੀ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦੇ | ਇਸ ਦੀ ਮਿਸਾਲ ਅੱਜ ਉਸ ਵਕਤ ਗਿਲੀ ਜਦ ਨਰਾਇਣਗੜ ਦੇ ਇਕ ਨਿੱਜੀ ਹਸਪਤਾਲ 'ਚ ਚਿੱਟਾ ਦੇਣ ਪੁੱਜੇ ਤਸਕਰ ਨੂੰ ਪੀੜਤ ਦੇ ਪਰਿਵਾਰਕ ਮੈਂਬਰਾਂ ਵਲੋਂ ਦਬੋਚ ਲਿਆ ਅਤੇ ਉਸਦੇ ਕਬਜੇ ਤੋਂ ਚਿੱਟੇ ਦੀਆਂ ਚਾਰ ਪੁੜੀਆਂ ਬਰਾਮਦ ਹੋਈਆਂ | ਜਦ ਪੁਲਿਸ ਨੂੰ ਫੜਾਉਣ ਦੀ ਕੋਸ਼ਿਸ਼ ਕੀਤੀ ਤਾਂ ਉਕਤ ਤਸਕਰ ਫ਼ਰਾਰ ਹੋਣ ਵਿਚ ਸਫ਼ਲ ਹੋ ਗਿਆ | ਪਰ ਕੁਝ ਹੀ ਦੇਰ ਬਾਅਦ ਉਕਤ ਤਸਕਰ ਦੁਬਾਰਾ ਆਪਣੇ 25-30 ਹਥਿਆਰਬੰਦ ਸਾਥੀਆਂ ਨਾਲ ਹਸਪਤਾਲ ਪਹੁੰਚ ਗਿਆ ਅਤੇ ਹਰਗੋਪਾਲ ਸਿੰਘ ਤੇ ਉਸਦੀ ਪਤਨੀ ਭਿੰਦਰ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ ਦੌਰਾਨ ਹਰਗੋਪਾਲ ਦੀ ਅੱਖ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ ਅਤੇ ਉਸਦੀ ਪਤਨੀ ਦੀ ਲੱਤ ਟੁੱਟ ਗਈ ¢ ਘਟਨਾ ਬਾਰੇ ਛੇਹਰਟਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ¢ ਮੌਕੇ 'ਤੇ ਪੁੱਜੇ ਏ.ਐਸ.ਆਈ. ਰੂਪ ਲਾਲ ਨੇ ਦੱਸਿਆ ਕਿ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਕਢਵਾ ਲਈ ਗਈ ਹੈ ਅਤੇ ਹਮਲਾ ਕਰਨ ਵਾਲਿਆਂ ਿਖ਼ਲਾਫ਼ ਜਲਦ ਹੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਪੀੜਤ ਹਰਗੋਪਾਲ ਸਿੰਘ ਵਾਸੀ ਬਾਬਾ ਦੀਪ ਸਿੰਘ ਕਾਲੋਨੀ ਨੇ ਦੱਸਿਆ ਕਿ ਉਹ ਆਟੋ ਚਲਾ ਕੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਹੈ ਅਤੇ ਐਤਵਾਰ ਸਵੇਰ ਉਸਦਾ ਆਟੋ ਪਲਟਣ ਨਾਲ ਉਹ ਜ਼ਖ਼ਮੀ ਹੋ ਗਿਆ ਸੀ ਅਤੇ ਹਸਪਤਾਲ ਇਲਾਜ ਕਰਵਾ ਰਿਹਾ ਸੀ | ਹਰਗੋਪਾਲ ਦੀ ਮਾਤਾ ਰਾਜ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਪਿਛਲੇ ਚਾਰ ਕੁ ਮਹੀਨਿਆਂ ਤੋਂ ਚਿੱਟੇ ਦਾ ਸੇਵਨ ਕਰ ਰਿਹਾ ਸੀ ਅਤੇ ਸਾਰਾ ਪਰਿਵਾਰ ਚਿੰਤਤ ਸੀ ਕਿ ਇਹ ਜ਼ਹਿਰ ਦੇ ਕੋਣ ਦੇ ਰਿਹਾ ਹੈ | ਬੀਤੇ ਦਿਨ ਹਸਪਤਾਲ 'ਚ ਜੇਰੇ ਇਲਾਜ ਹਰਗੋਪਾਲ ਨੂੰ ਮਿਲਣ ਲਈ ਇਕ ਨੌਜਵਾਨ ਆਾਇਆ ਅਤੇ ਮੌਕਾ ਪਾ ਕੇ ਨੌਜਵਾਨ ਨੇ ਸਾਡੇ ਤੋਂ ਚੋਰੀ ਕੁਝ ਪੁੜੀਨੁਮਾ ਚੀਜ਼ ਉਨ੍ਹਾਂ ਦੇ ਬੇਟੇ ਨੂੰ ਫੜਾ ਦਿੱਤੀ ਅਤੇ ਸ਼ੱਕ ਹੋਣ 'ਤੇ ਬੇਟੇ ਦੀ ਤਲਾਸ਼ੀ ਦੌਰਾਨ ਚਿੱਟੇ ਦੀ ਪੁੜੀ ਬਰਾਮਦ ਹੋਈ ਤਾਂ ਪਰਿਵਾਰਕ ਮੈਂਬਰਾਂ ਨੇ ਉਕਤ ਤੱਸਕਰ ਨੂੰ ਦਬੋਚ ਲਿਆ ਅਤੇ ਉਸਦੇ ਕਬਜ਼ੇ 'ਚੋਂ ਤਿੰਨ ਹੋਰ ਪੁੜੀਆਂ ਬਰਾਮਦ ਹੋਈਆਂ | ਪ੍ਰੰਤੂ ਉਹ ਮੌਕਾ ਦੇਖ ਭੱਜਣ ਵਿੱਚ ਕਾਮਯਾਬ ਹੋ ਗਿਆ | ਕੁਝ ਦੇਰ ਬਾਅਦ ਉਸਨੇ ਆਪਣੇ ਸਾਥੀਆਂ ਸਮੇਤ ਹਰਗੋਪਾਲ 'ਤੇ ਹਮਲਾ ਬੋਲ ਦਿੱਤਾ | ਜਿਸ ਦੌਰਾਨ ਹਰਗੋਪਾਲ ਅਤੇ ਉਸਦੀ ਪਤਨੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਪਰਿਵਾਰਕ ਮੈਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਅਪੀਲ ਕੀਤੀ ਕਿ ਦੋਸ਼ੀਆਂ ਿਖ਼ਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਇੰਨਾਂ ਨਸ਼ਾ ਤੱਸਕਰਾਂ ਨੂੰ ਨਕੇਲ ਪਾਈ ਜਾ ਸਕੇ |

ਸਾਬਕਾ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ

ਅੰਮਿ੍ਤਸਰ, 19 ਮਾਰਚ (ਜਸਵੰਤ ਸਿੰਘ ਜੱਸ)¸ਕਾਂਗਰਸ ਦੇ ਨੌਜਵਾਨ ਆਗੂ ਤੇ ਲੁਧਿਆਣਾ ਤੋਂ ਸਾਬਕਾ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ | ਉਨ੍ਹਾਂ ਸਾਥੀਆਂ ਸਮੇਤ ਆਮ ਸ਼ਰਧਾਲੁੂਆਂ ਵਾਂਗ ਕਤਾਰ 'ਚ ਲੱਗ ਕੇ ...

ਪੂਰੀ ਖ਼ਬਰ »

ਮਿਲਾਵਟਖੋਰਾਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ-ਡੀ.ਸੀ.

ਅੰਮਿ੍ਤਸਰ, 19 ਮਾਰਚ (ਰੇਸ਼ਮ ਸਿੰਘ)¸ਅੱਜ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਸ: ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਵਲੋਂ ਸਿਹਤ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਨ ਲਈ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਸ: ਢਿੱਲੋਂ ਨੇ ਕਿਹਾ ਕਿ ਮਿਲਾਵਟਖੋਰੀ ...

ਪੂਰੀ ਖ਼ਬਰ »

ਆਟੋ ਰਿਕਸ਼ਾ 'ਚ ਬੈਠੀ ਔਰਤ ਦੀ 3 ਔਰਤਾਂ ਵਲੋਂ ਲੁੱਟ

ਅੰਮਿ੍ਤਸਰ, 19 ਮਾਰਚ (ਰੇਸ਼ਮ ਸਿੰਘ)¸ਸ਼ਹਿਰ 'ਚ ਕੇਵਲ ਮਰਦ ਲੁਟੇਰੇ ਜਾਂ ਚੋਰ ਹੀ ਸਰਗਰਮ ਨਹੀਂ ਬਲਕਿ ਔਰਤਾਂ ਵੀ ਪਿੱਛੇ ਨਹੀਂ ਹਨ | ਇਹ ਔਰਤਾਂ ਜਿਨ੍ਹਾਂ ਨੇ ਆਪਣੇ ਬੱਚੇ ਵੀ ਆਪਣੇ ਕੁਛੜ ਚੁੱਕੇ ਹੁੰਦੇ ਹਨ ਬੱਸ ਜਾਂ ਆਟੋ 'ਚ ਬੈਠੀਆਂ ਔਰਤ ਸਵਾਰਾਂ ਨੂੰ ਬੜੇ ਆਰਾਮ ਨਾਲ ...

ਪੂਰੀ ਖ਼ਬਰ »

ਅੱਜ ਹੋਣ ਵਾਲੀ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਲਈ 6444 ਅਰਜ਼ੀਆਂ ਵਿਭਾਗ ਕੋਲ ਪਹੁੰਚੀਆਂ

ਅੰਮਿ੍ਤਸਰ, 19 ਮਾਰਚ (ਹਰਜਿੰਦਰ ਸਿੰਘ ਸ਼ੈਲੀ)¸ਅੰਮਿ੍ਤਸਰ ਜ਼ਿਲ੍ਹੇ ਦੇ ਸ਼ਰਾਬ ਦੇ ਠੇਕਿਆਂ ਦੀ ਬੁੱਧਵਾਰ 20 ਮਾਰਚ ਨੂੰ ਹੋਣ ਵਾਲੀ ਨਿਲਾਮੀ ਲਈ ਪਿਛਲੇ ਸਾਲ ਨਾਲੋਂ ਜ਼ਿਆਦਾ ਅਰਜ਼ੀਆਂ ਵਿਭਾਗ ਨੂੰ ਪ੍ਰਾਪਤ ਹੋਈਆਂ ਹਨ | ਇਸ ਸਾਲ ਠੇਕਿਆਂ ਦੀ ਨੀਲਾਮੀ ਲਈ ਆਬਕਾਰੀ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਅਤੇ ਗੋਲੀਆਂ ਸਮੇਤ ਇਕ ਕਾਬੂ, ਮਾਮਲਾ ਦਰਜ

ਅਜਨਾਲਾ, 19 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਅਤੇ ਗੋਲੀਆਂ ਸਮੇਤ ਕਾਬੂ ਕਰਕੇ ਮੁਕਦਮਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐੱਸ. ਐੱਚ. ਓ. ਸਬ ਇੰਸਪੈਕਟਰ ਮਨਜਿੰਦਰ ...

ਪੂਰੀ ਖ਼ਬਰ »

-ਮਾਮਲਾ ਸਰਕਾਰਾਂ ਦੀਆਂ ਮਾਰੂ ਨੀਤੀਆਂ ਦਾ- ਬਜ਼ਾਰਾਂ 'ਚ ਨੌਜਵਾਨਾਂ ਨੇ ਮੋਦੀ ਤੇ ਕੈਪਟਨ ਸਰਕਾਰਾਂ ਦੀਆਂ ਮਾਰੂ ਨੀਤੀਆਂ ਵਿਰੁੱਧ ਕੀਤਾ ਜਥਾ ਮਾਰਚ ਤੇ ਰੋਸ ਮੁਜ਼ਾਹਰਾ

ਅਜਨਾਲਾ, 19 ਮਾਰਚ (ਐਸ. ਪ੍ਰਸ਼ੋਤਮ)¸ਅੱਜ ਸਥਾਨਕ ਸ਼ਹਿਰ ਦੇ ਬਜ਼ਾਰਾਂ 'ਚ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ-ਹਰਿਆਣਾ ਦੇ ਸੂਬਾ ਪ੍ਰਧਾਨ ਮਨਦੀਪ ਰਤੀਆ, ਸੂਬਾ ਸੰਯੁਕਤ ਸਕੱਤਰ ਕੁਲਵੰਤ ਮੱਲੂਨੰਗਲ, ਸੂਬਾ ਕਮੇਟੀ ਮੈਂਬਰ ਮੱਖਣ ਸੰਗਰਾਮੀ, ਸੁਰਜੀਤ ਸਿੰਘ ਦੁਧਰਾਏ ...

ਪੂਰੀ ਖ਼ਬਰ »

ਸ਼ੌਰਿਆ ਚੱਕਰ ਜੇਤੂ ਸ਼ਹੀਦ ਫੁੰਮਣ ਸਿੰਘ ਦੇ ਪਰਿਵਾਰ ਨੇ ਲਾਈ ਇਨਸਾਫ਼ ਲਈ ਗੁਹਾਰ

ਬਾਬਾ ਬਕਾਲਾ ਸਾਹਿਬ, 19 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)¸ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਭਲਾਈਪੁਰ ਦੇ ਸ਼ੌਰਿਆ ਚੱਕਰ ਜੇਤੂ ਸ਼ਹੀਦ ਫੁੰਮਣ ਸਿੰਘ ਦਾ ਪਰਿਵਾਰ ਇਨਸਾਫ਼ ਲੈਣ ਲਈ ਦਰ ਦਰ ਧੱਕੇ ਖਾਣ ਲਈ ਮਜ਼ਬੂਰ ਹੋ ਰਿਹਾ ਹੈ | ਅੱਜ ਇੱਥੇ ਸ਼ਹੀਦ ਪਰਿਵਾਰ ਦੀ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਵਲੋਂ ਘਰ ਦੇ ਬਾਹਰ ਖੜ੍ਹੀ ਮਰੂਤੀ ਕਾਰ ਚੋਰੀ

ਵੇਰਕਾ, 19 ਮਾਰਚ (ਪਰਮਜੀਤ ਸਿੰਘ ਬੱਗਾ)-ਥਾਣਾ ਸਦਰ ਖੇਤਰ 'ਚ ਪੈਂਦੇ ਬਟਾਲਾ ਰੋਡ ਦੇ ਇਲਾਕੇ ਮੁਸਤਫ਼ਾਬਾਦ ਇਲਾਕੇ 'ਚੋਂ ਬੀਤੀ ਰਾਤ ਅਣਪਛਾਤੇ ਚੋਰ ਘਰ ਦੇ ਬਾਹਰ ਗਲੀ 'ਚ ਖੜ੍ਹੀ ਕੀਤੀ ਕਾਰ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਦਿੰਦਿਆਂ ਪ੍ਰਦੀਪ ਪੁੱਤਰ ਰਮੇਸ਼ ਕੁਮਾਰ ...

ਪੂਰੀ ਖ਼ਬਰ »

ਬਾਬਾ ਜੋਗਿੰਦਰ ਸਿੰਘ ਦੌਲੋ ਨੰਗਲ ਦੀ ਯਾਦ 'ਚ ਧਾਰਮਿਕ ਸਮਾਗਮ

ਬਾਬਾ ਬਕਾਲਾ ਸਾਹਿਬ, 19 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)¸ਗੁਰਦੁਆਰਾ ਢਾਬਸਾਰ ਸਾਹਿਬ ਦੌਲੋ ਨੰਗਲ ਦੇ ਮੁੱਖ ਸੇਵਾਦਾਰ ਬਾਬਾ ਜਸਵੰਤ ਸਿੰਘ ਦੇ ਸਤਿਕਾਰਤ ਪਿਤਾ ਸ: ਜੋਗਿੰਦਰ ਸਿੰਘ ਜੋ ਕਿ ਬੀਤੇ ਸਮੇਂ ਦੌਰਾਨ ਅਕਾਲ ਚਲਾਣਾ ਕਰ ਗਏ ਸਨ ਦੀ ਯਾਦ 'ਚ ਗੁਰਦੁਆਰਾ ਢਾਬਸਰ ...

ਪੂਰੀ ਖ਼ਬਰ »

ਅੰਮਿ੍ਤਸਰ ਇੰਜੀਅਰਿੰਗ ਕਾਲਜ 'ਚ ਤਕਨੀਕੀ ਤੇ ਸੱਭਿਆਚਾਰ ਮੇਲਾ '14 ਵਾਂ ਪ੍ਰਯਾਸ- 2019'

ਮਾਨਾਂਵਾਲਾ, 19 ਮਾਰਚ (ਗੁਰਦੀਪ ਸਿੰਘ ਨਾਗੀ)-ਤਕਨੀਕੀ ਸਿੱਖਿਆ ਦੇ ਖੇਤਰ 'ਚ ਸੂਬੇ ਦੀ ਨਾਮਵਰ ਤਕਨੀਕੀ ਸੰਸਥਾ ਅੰਮਿ੍ਤਸਰ ਗਰੁੱਪ ਆਫ਼ ਕਾਲਜਿਸ ਦੇ ਐਮ. ਡੀ. ਸ੍ਰੀ ਅਮਿਤ ਸ਼ਰਮਾ ਦੀ ਰਹਿਨੁਮਾਈ ਹੇਠ 14ਵਾਂ ਸੂਬਾ ਪੱਧਰੀ ਤਕਨੀਕੀ ਤੇ ਸਭਿਆਚਾਰਕ ਮੇਲਾ 'ਪ੍ਰਯਾਸ 2019' ਕਾਲਜ ...

ਪੂਰੀ ਖ਼ਬਰ »

ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਕਾਲਜ ਦਾ ਸ਼ਾਨਦਾਰ ਨਤੀਜਾ

ਚੌਕ ਮਹਿਤਾ, 19 ਮਾਰਚ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ, ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੀ ਵਿਦਿਅਕ ਸੰਸਥਾ, ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਕਾਲਜ ਮਹਿਤਾ ਚੌਕ ਵਿੱਖੇ ਚਲ ...

ਪੂਰੀ ਖ਼ਬਰ »

ਕੌ ਾਸਲਰ ਪਿ੍ੰਸ ਨਯੀਅਰ ਦੀ ਅਗਵਾਈ 'ਚ ਹੋਈ ਅਕਾਲੀ ਦਲ ਦੇ ਨੌਜਵਾਨ ਵਰਕਰਾਂ ਦੀ ਇਕੱਤਰਤਾ

ਮਜੀਠਾ, 19 ਮਾਰਚ (ਮਨਿੰਦਰ ਸਿੰਘ ਸੋਖੀ)-ਪੰਜਾਬ ਵਿਚਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਤਾਂ ਕੀ ਦੇਣੀਆਂ ਇਹ ਪਹਿਲਾਂ ਲੱਗੇ ਕਰਮਚਾਰੀਆਂ ਦੀਆਂ ਨੌਕਰੀਆਂ ਵੀ ਖੋਹਣ ਦਾ ਕੰਮ ਕਰ ਰਹੀ ਹੈ ਅਤੇ ਹਜ਼ਾਰਾਂ ...

ਪੂਰੀ ਖ਼ਬਰ »

ਐਸ. ਡੀ. ਐਮ. ਬਾਬਾ ਬਕਾਲਾ ਸਾਹਿਬ ਵਲੋਂ ਸਰਕਾਰੀ ਦਫ਼ਤਰਾਂ ਦੀ ਅਚਨਚੇਤੀ ਚੈਕਿੰਗ

ਬਾਬਾ ਬਕਾਲਾ ਸਾਹਿਬ, 19 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)¸ਸ੍ਰੀ ਅਸ਼ੋਕ ਕੁਮਾਰ ਸਬ ਡਵੀਜਨਲ ਮੈਜਿਸਟਰੇਟ ਬਾਬਾ ਬਕਾਲਾ ਸਾਹਿਬ ਨੇ ਅਚਾਨਕ ਤਹਿਸੀਲ ਕੰਪਲੈਕਸ ਅੰਦਰ ਪੈਂਦੇ ਸਰਕਾਰੀ ਦਫ਼ਤਰਾਂ, ਸੁਵਿਧਾ ਕੇਂਦਰ, ਸੇਵਾ ਕੇਂਦਰ, ਖ਼ਜ਼ਾਨਾ ਦਫ਼ਤਰ, ਤਹਿਸੀਲ ਭਲਾਈ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਹਾਕੀ ਦੀ ਨਵੀਂ ਪਨੀਰੀ ਨੂੰ ਉਤਸ਼ਾਹਿਤ ਕਰਨ ਲਈ ਸਮਾਗਮ

ਬਾਬਾ ਬਕਾਲਾ ਸਾਹਿਬ, 19 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ਖੇਡ ਮੈਦਾਨ ਜਿਥੋਂ ਕਿ ਕਈ ਅੰਤਰਾਰਸ਼ਟਰੀ ਹਾਕੀ ਖਿਡਾਰੀ ਪੈਦਾ ਹੋਏ ਹਨ, ਵਿਖੇ ਪੁਰਾਣੇ ਖਿਡਾਰੀਆਂ ਦੇ ਉੱਦਮ ਸਦਕਾ ਨਵੀਨ ਪਨੀਰੀ ਨੂੰ ਹਾਕੀ ਪ੍ਰਤੀ ਉਤਸ਼ਾਹਿਤ ...

ਪੂਰੀ ਖ਼ਬਰ »

ਪਿੰਡ ਮੂਧਲ ਦੀ ਪੰਚਾਇਤ ਵਲੋਂ ਡਾ: ਰਾਜ ਕੁਮਾਰ ਵੇਰਕਾ ਦਾ ਸਨਮਾਨ

ਵੇਰਕਾ, 19 ਮਾਰਚ (ਪਰਮਜੀਤ ਸਿੰਘ ਬੱਗਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹਲਕਾ ਪੱਛਮੀ ਦੇ ਵਿਧਾਇਕ ਡਾ: ਰਾਜ ਕੁਮਾਰ ਵੇਰਕਾ ਨੂੰ ਵੇਅਰ ਹਾਊੁਸ ਦਾ ਚੇਅਰਮੈਂਨ ਬਣਾਏ ਜਾਣ 'ਤੇ ਅੱਜ ਹਲਕਾ ਪੂਰਬੀ ਦੇ ਹਿੱਸੇ ਆਈ ਇਕਲੌਤੀ ਗ੍ਰਾਮ ਪੰਚਾਇਤ ਮੂਧਲ ...

ਪੂਰੀ ਖ਼ਬਰ »

ਟ੍ਰੈਫ਼ਿਕ ਸਮੱਸਿਆ ਨਾਲ ਜੂਝ ਰਹੇ ਜੰਡਿਆਲਾ ਨਿਵਾਸੀ, ਬਾਜ਼ਾਰਾਂ 'ਚੋਂ ਔਖਾ ਹੋਇਆ ਲੰਘਣਾ

ਜੰਡਿਆਲਾ ਗੁਰੂ, 19 ਮਾਰਚ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਸ਼ਹਿਰ ਵਿਚ ਟ੍ਰੈਫ਼ਿਕ ਇਕ ਵੱਡੀ ਸਮੱਸਿਆ ਬਣੀ ਹੋਈ ਹੈ | ਰੋਜ਼ਾਨਾ ਹੀ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਚੌਾਕਾਂ 'ਚ ਲੱਗਦਾ ਵਹੀਕਲਾਂ ਦਾ ਜਾਮ ਤਾਂ ਅੱਜ ਕੱਲ੍ਹ ਇਕ ਆਮ ਜਿਹੀ ਗੱਲ ਬਣ ਚੁੱਕੀ ਹੈ | ...

ਪੂਰੀ ਖ਼ਬਰ »

14 ਕਰੋੜ ਦੀ ਲਾਗਤ ਨਾਲ ਦਾਣਾਮੰਡੀ ਭਗਤਾਂਵਾਲਾ ਦੀ ਬਦਲੇਗੀ ਨੁਹਾਰ

ਅੰਮਿ੍ਤਸਰ, 19 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹੇ ਦੀ ਪ੍ਰਮੁੱਖ ਦਾਣਾ ਮੰਡੀ ਭਗਤਾਂਵਾਲਾ ਵਿਖੇ 14 ਕਰੋੜ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ, ਜਿਸ ਦੇ ਪਹਿਲੇ ਪੜਾਅ 'ਚ 3.85 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਜਲਦ ਸ਼ੁਰੂ ਕਰਵਾਇਆ ਜਾ ਰਿਹਾ ਹੈ | ਉਕਤ ...

ਪੂਰੀ ਖ਼ਬਰ »

ਇੰਗਲੈਂਡ ਨੇ ਸਟੱਡੀ ਵੀਜ਼ੇ ਸਬੰਧੀ ਨਿਯਮਾਂ 'ਚ ਕੀਤੇ ਵੱਡੇ ਬਦਲਾਅ

ਗੁਰਦਾਸਪੁਰ, 19 ਮਾਰਚ (ਆਰਿਫ਼)-ਸਟੱਡੀ ਵੀਜ਼ੇ ਨੰੂ ਲੈ ਕੇ ਇੰਗਲੈਂਡ ਵਲੋਂ ਨਵੀਂ ਨੀਤੀ ਐਲਾਨੀ ਗਈ ਹੈ ਅਤੇ ਜਿਸ ਤਹਿਤ ਇੰਗਲੈਂਡ ਵਲੋਂ ਇੰਟਰਨੈਸ਼ਨਲ ਐਜੂਕੇਸ਼ਨ ਸਟ੍ਰੈਟਜੀ ਲਾਂਚ ਕੀਤੀ ਹੈ | ਇੰਗਲੈਂਡ ਜੋ ਕਿ ਪਹਿਲਾਂ ਬਹੁਤ ਹੀ ਘੱਟ ਸਟੱਡੀ ਵੀਜ਼ੇ ਦਿੰਦਾ ਸੀ, ਉਸ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ ਦੇ ਸਿਖਾਂਦਰੂ ਡਾਕਟਰਾਂ ਦੀ ਲਾਪ੍ਰਵਾਹੀ ਟੀਕੇ ਦੀ ਓਵਰਡੋਜ਼ ਕਾਰਨ 2 ਬੱਚਿਆਂ ਦੇ ਮੂੰਹ 'ਚੋਂ ਝੱਗ ਵਗਣੀ ਸ਼ੁਰੂ

ਅੰਮਿ੍ਤਸਰ, 19 ਮਾਰਚ (ਰੇਸ਼ਮ ਸਿੰਘ)¸ਨਾਕਸ ਇਲਾਜ ਪ੍ਰਬੰਧਾਂ 'ਤੇ ਲਾਪ੍ਰਵਾਹੀ ਕਾਰਨ ਮੌਤ ਦੇ ਮੂੰਹ 'ਚ ਮਰੀਜ਼ਾਂ ਨੂੰ ਪਾਉਣ ਲਈ ਜਾਣੇ ਜਾਂਦੇ ਗੁਰੂ ਨਾਨਕ ਹਸਪਤਾਲ 'ਚ ਅੱਜ ਇਕ ਹੋਰ ਵੱਡੀ ਲਾਪ੍ਰਵਾਹੀ ਸਾਹਮਣੇ ਆਈ ਹੈ ਜਦੋਂ ਕਿ ਇੱਥੇ ਸਿਖਾਂਦਰੂ ਡਾਕਟਰਾਂ ਵਲੋਂ ਬੱਚਾ ...

ਪੂਰੀ ਖ਼ਬਰ »

ਸਿੱਖਿਆ ਖੇਤਰ 'ਚ ਵਡਮੁੱਲਾ ਯੋਗਦਾਨ ਪਾਉਣ ਵਾਲੇ 12 ਸਟੇਟ ਐਵਾਰਡੀ ਅਧਿਆਪਕ ਸਨਮਾਨਿਤ

ਅੰਮਿ੍ਤਸਰ, 19 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)¸ਸਿੱਖਿਆ ਦੇ ਖੇਤਰ 'ਚ ਵਡਮੁੱਲਾ ਯੋਗਦਾਨ ਪਾਉਣ ਵਾਲੇ 12 ਸਟੇਟ/ਨੈਸ਼ਨਲ ਐਵਾਰਡੀ ਅਧਿਆਪਕਾਂ ਨੂੰ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਸਥਾਨਕ ਸਿੱਖਿਆ ...

ਪੂਰੀ ਖ਼ਬਰ »

ਘਰਿੰਡਾ ਪੁਲਿਸ ਵਲੋਂ ਚੋਣਾਂ ਦੇ ਮੱਦੇਨਜ਼ਰ ਚਲਾਈ ਮੁਹਿੰਮ ਤਹਿਤ 3 ਭਗੌੜੇ ਕਾਬੂ ਕੀਤੇ

ਅਟਾਰੀ, 19 ਮਾਰਚ (ਰੁਪਿੰਦਰਜੀਤ ਸਿੰਘ ਭਕਨਾ)¸ਪੁਲਿਸ ਥਾਣਾ ਘਰਿੰਡਾ ਦੇ ਮੁੱਖ ਅਫ਼ਸਰ ਸਬ ਇੰਸਪੈਕਟਰ ਪ੍ਰਭਜੀਤ ਸਿੰਘ ਗਿੱਲ ਵਲੋਂ ਚੋਣਾਂ ਦੇ ਮੱਦੇਨਜ਼ਰ ਇਲਾਕੇ ਅੰਦਰ ਸ਼ਾਂਤੀ ਅਮਨ ਭਾਈਚਾਰਾ ਕਾਇਮ ਰੱਖਣ ਹਿੱਤ ਵੱਖ-ਵੱਖ ਟੀਮਾਂ ਦਾ ਗਠਨ ਕਰਦਿਆਂ ਪੁਲਿਸ ਦੀ ...

ਪੂਰੀ ਖ਼ਬਰ »

ਦਰਬਾਰ ਸਾਹਿਬ ਵਿਖੇ ਸ਼ਰਧਾਲੂ ਦਾ ਪਰਸ ਚੋਰੀ ਕਰਨ ਵਾਲਾ ਕਾਬੂ

ਅੰਮਿ੍ਤਸਰ, 19 ਮਾਰਚ (ਰੇਸ਼ਮ ਸਿੰਘ)¸ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾਲੂਆਂ ਦੀ ਕਤਾਰ 'ਚ ਖੜ੍ਹੇ ਹੋ ਕੇ ਇਕ ਸ਼ਰਧਾਲੂ ਦਾ ਪਰਸ ਚੋਰੀ ਕਰਨ ਵਾਲੇ ਵਿਅਕਤੀ ਨੂੰ ਮੌਜੂਦ ਸੰਗਤਾਂ ਵਲੋਂ ਕਾਬੂ ਕਰ ਲਿਆ ਗਿਆ ਤੇ ਪੁਲਿਸ ਦੇ ਹਵਾਲੇ ਕਰ ਦਿੱਤਾ | ਥਾਣਾ ਕੋਤਵਾਲੀ ਦੀ ਪੁਲਿਸ ...

ਪੂਰੀ ਖ਼ਬਰ »

ਮਾਸਟਰ ਨਰਿੰਦਰ ਸਿੰਘ ਉਮਰਾਨੰਗਲ ਨੂੰ ਸ਼ਰਧਾਜਲੀਆਂ ਭੇਟ

ਰਈਆ 19 ਮਾਰਚ (ਸੁੱਚਾ ਸਿੰਘ ਘੁੰਮਣ)-ਸ੍ਰੀਮਤੀ ਸੁਖਵਿੰਦਰ ਕੌਰ ਦੇ ਸਤਿਕਾਰਯੋਗ ਪਤੀ ਅਤੇ ਹਰਪ੍ਰੀਤ ਸਿੰਘ ਤੇ ਗੁਰਪ੍ਰੀਤ ਸਿੰਘ ਦੇ ਪਿਤਾ ਮਾਸਟਰ ਨਰਿੰਦਰ ਸਿੰਘ ਉਮਰਾਨੰਗਲ (ਬੀ.ਐੱਸ.ਸੀ, ਬੀ.ਐੱਡ ਨਾਨ ਮੈਡੀਕਲ) ਦੀ ਆਤਮਿਕ ਸ਼ਾਂਤੀ ਲਈ ਰਖਾਏ ਸ੍ਰੀ ਅਖੰਡ ਪਾਠ ਦਾ ਭੋਗ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ 'ਚ ਸਾਲਾਨਾ ਡਿਗਰੀ ਵੰਡ ਸਮਾਗਮ 'ਚ 800 ਤੋਂ ਵਧੇਰੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ

ਅੰਮਿ੍ਤਸਰ, 19 ਮਾਰਚ (ਹਰਜਿੰਦਰ ਸਿੰਘ ਸ਼ੈਲੀ)¸ਹਾਥੀ ਗੇਟ ਸਥਿਤ ਡੀ. ਏ. ਵੀ. ਕਾਲਜ 'ਚ ਸਲਾਨਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ ਜਿਸ 'ਚ ਕਰੀਬ 804 ਗ੍ਰੈਜ਼ੂਏਸ਼ਨ ਅਤੇ ਪੋਸਟ ਗ੍ਰੈਜ਼ੂਏਸ਼ਨ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ | ਇਸ ਡਿਗਰੀ ਵੰਡ ਸਮਾਗਮ 'ਚ ਗੁਰੂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ ਦੇ ਸਿਖਾਂਦਰੂ ਡਾਕਟਰਾਂ ਦੀ ਲਾਪ੍ਰਵਾਹੀ ਟੀਕੇ ਦੀ ਓਵਰਡੋਜ਼ ਕਾਰਨ 2 ਬੱਚਿਆਂ ਦੇ ਮੂੰਹ 'ਚੋਂ ਝੱਗ ਵਗਣੀ ਸ਼ੁਰੂ

ਅੰਮਿ੍ਤਸਰ, 19 ਮਾਰਚ (ਰੇਸ਼ਮ ਸਿੰਘ)¸ਨਾਕਸ ਇਲਾਜ ਪ੍ਰਬੰਧਾਂ 'ਤੇ ਲਾਪ੍ਰਵਾਹੀ ਕਾਰਨ ਮੌਤ ਦੇ ਮੂੰਹ 'ਚ ਮਰੀਜ਼ਾਂ ਨੂੰ ਪਾਉਣ ਲਈ ਜਾਣੇ ਜਾਂਦੇ ਗੁਰੂ ਨਾਨਕ ਹਸਪਤਾਲ 'ਚ ਅੱਜ ਇਕ ਹੋਰ ਵੱਡੀ ਲਾਪ੍ਰਵਾਹੀ ਸਾਹਮਣੇ ਆਈ ਹੈ ਜਦੋਂ ਕਿ ਇੱਥੇ ਸਿਖਾਂਦਰੂ ਡਾਕਟਰਾਂ ਵਲੋਂ ਬੱਚਾ ...

ਪੂਰੀ ਖ਼ਬਰ »

ਐਮ. ਪੀ. ਫ਼ੰਡ 'ਚੋਂ ਗ੍ਰਾਂਟ ਖਰਚਣ ਦੇ ਮਾਮਲੇ 'ਚ ਗੁਰਜੀਤ ਸਿੰਘ ਔਜਲਾ ਪੰਜਾਬ 'ਚ ਪਹਿਲੇ ਸਥਾਨ 'ਤੇ

ਅੰਮਿ੍ਤਸਰ, 19 ਮਾਰਚ (ਹਰਜਿੰਦਰ ਸਿੰਘ ਸ਼ੈਲੀ)¸ਜਿਉਂ-ਜਿਉਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਿਉਂ-ਤਿਉਂ ਮੌਜੂਦਾ ਲੋਕ ਸਭਾ ਮੈਂਬਰ ਇਹ ਦਾਅਵੇ ਕਰਦੇ ਨਜ਼ਰ ਨਹੀਂ ਆਉਂਦੇ ਕਿ ਉਨ੍ਹਾਂ ਨੇ ਆਪਣੇ ਲੋਕ ਸਭਾ ਖੇਤਰ 'ਚ ਸਭ ਤੋਂ ਵੱਧ ਕੰਮ ਕਰਵਾਏ ਹਨ | ਆਪਣੇ ਕੰਮਾਂ ਦੇ ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦਾ ਰਿਪੋਰਟ ਕਾਰਡ

ਅੰਮਿ੍ਤਸਰ, 19 ਮਾਰਚ (ਹਰਜਿੰਦਰ ਸਿੰਘ ਸ਼ੈਲੀ)¸ਜਿਉਂ-ਜਿਉਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਿਉਂ-ਤਿਉਂ ਮੌਜੂਦਾ ਲੋਕ ਸਭਾ ਮੈਂਬਰ ਇਹ ਦਾਅਵੇ ਕਰਦੇ ਨਜ਼ਰ ਨਹੀਂ ਆਉਂਦੇ ਕਿ ਉਨ੍ਹਾਂ ਨੇ ਆਪਣੇ ਲੋਕ ਸਭਾ ਖੇਤਰ 'ਚ ਸਭ ਤੋਂ ਵੱਧ ਕੰਮ ਕਰਵਾਏ ਹਨ | ਆਪਣੇ ਕੰਮਾਂ ਦੇ ...

ਪੂਰੀ ਖ਼ਬਰ »

ਚੋਣਾਂ ਦੇ ਕੰਮ 'ਚ ਰੁੱਝੇ ਨਿਗਮ ਵਿਭਾਗਾਂ ਦੇ ਆਪਣੇ ਕੰਮ ਹੋ ਰਹੇ ਹਨ ਪ੍ਰਭਾਵਿਤ

ਅੰਮਿ੍ਤਸਰ, 19 ਮਾਰਚ (ਹਰਮਿੰਦਰ ਸਿੰਘ)¸ਅੰਮਿ੍ਤਸਰ ਨਗਰ ਨਿਗਮ ਦੀ ਹਦੂਦ ਅੰਦਰ ਆਉਂਦੇ ਇਲਾਕਿਆਂ 'ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਸਬੰਧੀ ਅਕਸਰ ਹੀ ਚਰਚਾ ਹੁੰਦੀ ਹੈ | ਇਸ ਚਰਚਾ ਤੋਂ ਉਪਰੰਤ ਕੁਝ ਸਮੇਂ ਲਈ ਨਿਗਮ ਦਾ ਅਸਟੇਟ ਵਿਭਾਗ ਹਰਕਤ 'ਚ ਆਉਂਦਾ ਹੈ ਅਤੇ ਸ਼ਹਿਰ 'ਚ ...

ਪੂਰੀ ਖ਼ਬਰ »

ਲਿੰਕ ਸੜਕਾਂ ਨੂੰ ਟੁੱਟਣ ਤੋਂ ਬਚਾਉਣ ਲਈ ਬਰਮਾਂ ਨੂੰ ਪੂਰਾ ਕਰੋ-ਡਿਪਟੀ ਕਮਿਸ਼ਨਰ

ਅੰਮਿ੍ਤਸਰ, 19 ਮਾਰਚ (ਹਰਜਿੰਦਰ ਸਿੰਘ ਸ਼ੈਲੀ)¸ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਪਿੰਡਾਂ ਨੂੰ ਜਾਂਦੀਆਂ ਸੰਪਰਕ ਸੜਕਾਂ ਦੇ ਖੁਰ ਰਹੇ ਕਿਨਾਰੇ ਅਤੇ ਇੰਨ੍ਹਾਂ ਸੜਕਾਂ ਦੇ ਨਾਲ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਗੰਭੀਰਤਾ ਨਾਲ ਲੈਂਦੇ ਸੜਕਾਂ ਦਾ ਕੰਮ ...

ਪੂਰੀ ਖ਼ਬਰ »

ਪ੍ਰਵਾਸੀ ਸ਼ਾਇਰ ਸੰਤੋਖ ਸਿੰਘ ਭੁੱਲਰ ਦਾ ਗ਼ਜ਼ਲ ਸੰਗਿ੍ਹ 'ਵੰਝਲੀ' ਲੋਕ ਅਰਪਿਤ

ਬਾਬਾ ਬਕਾਲਾ ਸਾਹਿਬ, 19 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)¸ਪਿਛਲੇ 33 ਸਾਲਾਂ ਤੋਂ ਨਿਰੰਤਰ ਪੰਜਾਬੀ ਮਾਂ ਬੋਲੀ ਦੀ ਸੇਵਾ ਵਿੱਚ ਜੁੱਟੀ ਚਰਚਿੱਤ ਸਾਹਿਤਕ ਸੰਸਥਾ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਇਕ ਸਾਹਿਤਕ ਸਮਾਗਮ 'ਬੱਲ ਪੰਜਾਬੀ ਰਸੋਈ (ਕੰਪਲੈਕਸ), ...

ਪੂਰੀ ਖ਼ਬਰ »

ਗੁ: ਗੁਰੂ ਤੇਗ ਬਹਾਦਰ ਸਾਹਿਬ ਮੱਖਣਵਿੰਡੀ ਵਿਖੇ ਹੋਲੇ-ਮਹੱਲੇ ਦੇ ਦੀਵਾਨ 22 ਤੋਂ-ਬਾਬਾ ਅਜੈਬ ਸਿੰਘ

ਨਵਾਂ ਪਿੰਡ, 19 ਮਾਰਚ (ਜਸਪਾਲ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਪਿੰਡ ਮੱਖਣਵਿੰਡੀ ਵਿਖੇ ਸੁਸ਼ੋਭਿਤ ਗੁਰਦੁਆਰਾ ਸਮੂੰਹ 'ਚ ਸਾਲਾਨਾ ਹੋਲੇ-ਮਹੱਲੇ ਦੇ ਸਮਾਗਮ 22 ਮਾਰਚ ਤੋਂ ਆਰੰਭ ਹੋਣਗੇ ਜੋ ਕਿ 29 ਮਾਰਚ ਤੱਕ ਚੱਲਣਗੇ, ਦੇ ਸਬੰਧ 'ਚ ...

ਪੂਰੀ ਖ਼ਬਰ »

ਡੀ. ਐੱਸ. ਪੀ. ਸਿੱਧੂ ਨੇ ਥਾਣਾ ਮਹਿਤਾ ਵਿਖੇ ਸੁਣੀਆਂ ਮੁਸ਼ਕਿਲਾਂ

ਚੌਕ ਮਹਿਤਾ, 19 ਮਾਰਚ (ਧਰਮਿੰਦਰ ਸਿੰਘ ਸਦਾਰੰਗ)-ਬੀਤੇ ਦਿਨੀਂ ਇਲਾਕੇ ਦੇ ਸਰਪੰਚਾਂ, ਪੰਚਾਂ ਤੇ ਹੋਰ ਮੁਹਤਬਰ ਵਿਅਕਤੀਆਂ ਸਮੇਤ ਦੁਕਾਨਦਾਰਾਂ ਦੀ ਇਕ ਅਹਿਮ ਮੀਟਿੰਗ ਡੀ. ਐੱਸ. ਪੀ. ਗੁਰਿੰਦਰਬੀਰ ਸਿੰਘ ਸਿੱਧੂ ਜੰਡਿਆਲਾ ਗੁਰੂੁ ਦੀ ਅਗਵਾਈ 'ਚ ਥਾਣਾ ਮਹਿਤਾ ਵਿਖੇ ਐੱਸ. ...

ਪੂਰੀ ਖ਼ਬਰ »

ਤਲਬੀਰ ਸਿੰਘ ਗਿੱਲ ਵਲੋਂ ਹਲਕਾ ਦੱਖਣੀ 'ਚ ਬੈਠਕ

ਅੰਮਿ੍ਤਸਰ, 19 ਮਾਰਚ (ਹਰਮਿੰਦਰ ਸਿੰਘ)-ਅਗਾਮੀ ਲੋਕ ਸਭਾ ਚੋਣਾ ਦੇ ਮੱਦੇਨਜ਼ਰ ਸ਼ੋ੍ਰਮਣੀ ਅਕਾਲੀ ਦਲ ਦੀ ਇਕ ਬੈਠਕ ਵਾਰਡ ਨੰ: 64 ਵਿਖੇ ਜਗਤਾਰ ਸਿੰਘ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਹਲਕਾ ਦੱਖਣੀ ਤੋਂ ਇਚਾਰਜ਼ ਸ: ਤਲਬੀਰ ਸਿੰਘ ਗਿੱਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਕਿਸਾਨ ਸਨਮਾਨ ਨਿੱਧੀ ਸਕੀਮ 'ਚ ਪੰਜਾਬ ਨਾਲ ਮੁੜ ਕੀਤਾ ਮਤਰੇਈ ਮਾਂ ਵਾਲਾ ਸਲੂਕ-ਵਿਧਾਇਕ ਹਰਪ੍ਰਤਾਪ ਸਿੰਘ

ਅਜਨਾਲਾ, 19 ਮਾਰਚ (ਐਸ. ਪ੍ਰਸ਼ੋਤਮ)¸ਅਜਨਾਲਾ ਸ਼ਹਿਰ ਦੀ ਵਾਰਡ ਨੰਬਰ 8 'ਚ ਕਾਂਗਰਸ ਵਰਕਰਾਂ ਦੀ ਸਰਪੰਚ ਡਾ. ਹਰਮੀਤ ਸਿੰਘ ਲਾਡੀ ਸੰਧੂ ਦੇ ਉੱਦਮ ਨਾਲ ਕਰਵਾਈ ਗਈ ਵਰਕਰਜ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਨੇ ਕੇਂਦਰੀ ਮੋਦੀ ...

ਪੂਰੀ ਖ਼ਬਰ »

ਜਸਪਾਲ ਭੌਆ ਦੀ ਅਗਵਾਈ 'ਚ ਯੂਥ ਅਕਾਲੀ ਵਰਕਰਾਂ ਦੀ ਮੀਟਿੰਗ

ਜੇਠੂਵਾਲ 19 ਮਾਰਚ (ਮਿੱਤਰਪਾਲ ਸਿੰਘ ਰੰਧਾਵਾ)-ਮਾਝਾ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਸਰਪੰਚ ਜਸਪਾਲ ਸਿੰਘ ਭੋਆ ਦੀ ਅਗਵਾਈ 'ਚ ਹਲਕੇ ਦੇ ਯੂਥ ਅਕਾਲੀ ਆਗੂਆਂ ਦੀ ਮੀਟਿੰਗ ਪੰਚ ਗੁਰਭੇਜ ਸਿੰਘ ਸੋਨਾ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਵਿਚ ਜਸਪਾਲ ਭੋਆ ਨੇ ...

ਪੂਰੀ ਖ਼ਬਰ »

ਕੁਸ਼ਤੀ ਦੰਗਲ ਤੇ ਝੰਡੀ ਦਾ ਮੁਕਾਬਲਾ ਗਨੀ ਹੁਸ਼ਿਆਰਪੁਰ ਨੇ ਜਿੱਤਿਆ

ਬੱਚੀਵਿੰਡ, 19 ਮਾਰਚ (ਬਲਦੇਵ ਸਿੰਘ ਕੰਬੋ)-ਗੁਰਦੁਆਰਾ ਬਾਬਾ ਪੱਲ੍ਹਾ ਸ਼ਹੀਦ ਪਿੰਡ ਬੱਚੀਵਿੰਡ ਵਿਖੇ ਦੋ ਦਿਨਾ ਸਾਲਾਨਾ ਜੋੜ ਮੇਲਾ ਸਮਾਪਤ ਹੋ ਗਿਆ | ਦੂਜੇ ਦਿਨ ਦੇ ਦੀਵਾਨ ਵਿਚ ਭਾਈ ਜਗਦੀਸ਼ ਸਿੰਘ ਵਡਾਲਾ, ਭਾਈ ਕੁਲਵੰਤ ਸਿੰਘ ਫੁੱਲ, ਭਾਈ ਅਜਮੇਰ ਸਿੰਘ ਅਦਲੀਵਾਲ ਅਤੇ ...

ਪੂਰੀ ਖ਼ਬਰ »

ਵਿਧਾਇਕ ਬੰਡਾਲਾ ਵੱਲੋਂ ਨਵਾਂ ਪਿੰਡ 'ਚ ਵਰਕਰਾਂ ਨਾਲ ਮੀਟਿੰਗ

ਨਵਾਂ ਪਿੰਡ, 19 ਮਾਰਚ (ਜਸਪਾਲ ਸਿੰਘ)-ਵਿਧਾਇਕ ਹਲਕਾ ਜੰਡਿਆਲਾ ਗੁਰੂ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਲੋਕ ਸਭਾ ਚੋਣਾਂ ਸਬੰਧੀ ਨਵਾਂ ਪਿੰਡ 'ਚ ਸਰਪੰਚ ਹਰਮੀਤ ਕੌਰ ਦੇ ਗ੍ਰਹਿ ਵਿਖੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਗਈ ਬੈਠਕ ਮੌਕੇ ਗ੍ਰਾਮ ਪੰਚਾਇਤ ਦੀ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਨੂੰ ਸਦਮਾ, ਪਿਤਾ ਦਾ ਦਿਹਾਂਤ-ਅੰਤਿਮ ਸੰਸਕਾਰ ਅੱਜ

ਮਾਨਾਂਵਾਲਾ, 19 ਮਾਰਚ (ਗੁਰਦੀਪ ਸਿੰਘ ਨਾਗੀ)¸ਹਲਕਾ ਜੰਡਿਆਲਾ ਗੁਰੂ ਤੋਂ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਇੰਚਾਰਜ ਡਾ. ਦਲਬੀਰ ਸਿੰਘ ਵੇਰਕਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਬਿਕਰਮਜੀਤ ਸਿੰਘ ਕੋਟਲਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਸ: ...

ਪੂਰੀ ਖ਼ਬਰ »

ਚੋਣਾਂ ਸਬੰਧੀ ਛੀਨਾ ਵਲੋਂ ਮਜੀਠਾ ਹਲਕੇ ਦੇ ਭਾਜਪਾ ਵਰਕਰਾਂ ਨਾਲ ਅਹਿਮ ਬੈਠਕ

ਅੰਮਿ੍ਤਸਰ, 19 ਮਾਰਚ (ਹਰਮਿੰਦਰ ਸਿੰਘ)¸ਭਾਜਪਾ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਆਪਣੇ ਗ੍ਰਹਿ ਵਿਖੇ ਮਜੀਠਾ ਹਲਕਾ ਦੇ ਅਕਾਲੀ-ਭਾਜਪਾ ਆਗੂਆਂ ਤੇ ਵਰਕਰਾਂ ਨਾਲ ਅਹਿਮ ਬੈਠਕ ਕਰਦਿਆਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀਆਂ ਪ੍ਰਾਪਤੀਆ ਅਤੇ ...

ਪੂਰੀ ਖ਼ਬਰ »

ਪੰਚਾਇਤੀ ਰਾਜ ਸੰਸਥਾਵਾਂ ਦੀਆਂ ਮਹਿਲਾ ਗਤੀਵਿਧੀਆਂ ਲਈ ਤਿੰਨ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਰਮਦਾਸ, 19 ਮਾਰਚ (ਜਸਵੰਤ ਸਿੰਘ ਵਾਹਲਾ)-ਪੰਚਾਇਤੀ ਰਾਜ ਸੰਸਥਾਵਾ ਦੀਆਂ ਮਹਿਲਾ ਗਤੀਵਿਧੀਆਂ ਲਈ ਤਿੰਨ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਪ੍ਰਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਮੋਹਾਲੀ ਵਲੋਂ ਰਾਸ਼ਟਰ ਜਨ ਸਹਿਯੋਗ ਅਤੇ ਬਾਲ ਵਿਕਾਸ ਸੰਸਥਾਨ ਨਵੀਂ ਦਿੱਲੀ ਦੇ ਸਹਿਯੋਗ ...

ਪੂਰੀ ਖ਼ਬਰ »

ਚੋਰਾਂ ਵਲੋਂ ਬੈਂਕ 'ਚ ਚੋਰੀ ਦੀ ਕੋਸ਼ਿਸ

ਅੰਮਿ੍ਤਸਰ, 19 ਮਾਰਚ (ਰੇਸ਼ਮ ਸਿੰਘ)¸ਇੱਥੇ ਨਵੀਂ ਆਬਾਦੀ ਫੈਜ਼ਪੁਰਾ ਸਥਿਤ ਇਕ ਬੈਂਕ 'ਚ ਚੋਰਾਂ ਵਲੋਂ ਦਾਖਲ ਹੋ ਕੇ ਬੈਂਕ 'ਚ ਚੋਰੀ ਦੀ ਕੋਸ਼ਿਸ ਕੀਤੀ ਪਰ ਉਹ ਕਾਮਯਾਬ ਨਾ ਹੋ ਸਕੇ | ਪੁਲਿਸ ਨੂੰ ਕੀਤੀ ਸ਼ਿਕਾਇਤ 'ਚ ਬੈਂਕ ਦੇ ਮੁੱਖ ਮੈਨੇਜ਼ਰ ਕਸ਼ਮੀਰ ਚੰਦ ਰਾਣਾ ਨੇ ...

ਪੂਰੀ ਖ਼ਬਰ »

ਗੁ: ਭਗਤਾਂ ਦਾ ਡੇਰਾ ਤਰਸਿੱਕਾ ਵਿਖੇ ਸਲਾਨਾ ਜੋੜ ਮੇਲਾ 26-27 ਨੂੰ

ਤਰਸਿੱਕਾ, 19 ਮਾਰਚ (ਅਤਰ ਸਿੰਘ ਤਰਸਿੱਕਾ)-ਸੱਚਖੰਡ ਵਾਸੀ ਸੰਤ ਬਾਬਾ ਗੁਰਬਚਨ ਸਿੰਘ ਦੇ ਤਪ ਅਸਥਾਨ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ ਵਿਖੇ ਸਲਾਨਾ ਜੋੜ ਮੇਲਾ 26-27 ਮਾਰਚ ਦਿਨ ਮੰਗਲਵਾਰ ਤੇ ਬੁੱਧਵਾਰ ਨੂੰ ਸੰਤ ਬਾਬਾ ਪ੍ਰੀਤਮ ਸਿੰਘ ਮੁੱਖ ਸੇਵਾਦਾਰ ਹੁਣਾਂ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX