ਤਾਜਾ ਖ਼ਬਰਾਂ


ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  31 minutes ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  44 minutes ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  58 minutes ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  about 1 hour ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  56 minutes ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  about 1 hour ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  about 3 hours ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  about 3 hours ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  about 3 hours ago
ਇਸਲਾਮਾਬਾਦ, 18 ਅਕਤੂਬਰ- ਆਈ. ਸੀ. ਸੀ. ਵਿਸ਼ਵ ਕੱਪ 2019 ਅਤੇ ਹੁਣ ਸ੍ਰੀਲੰਕਾ ਖ਼ਿਲਾਫ਼ ਘਰ 'ਚ ਟੀ-20 ਲੜੀ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸਰਫ਼ਰਾਜ਼ ਅਹਿਮਦ...
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  about 3 hours ago
ਤਰਨਤਾਰਨ, 18 ਅਕਤੂਬਰ (ਵਿਕਾਸ ਮਰਵਾਹਾ)- ਜ਼ਿਲ੍ਹਾ ਤਰਨਤਾਰਨ ਦੀ ਪੁਲਿਸ ਨੇ ਜ਼ਿਲ੍ਹੇ 'ਚ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ...
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 minute ago
ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ 'ਚ ਅੱਜ ਸਵੇਰੇ ਹੋਈ ਹਲਕੀ ਬਾਰਸ਼ ਤੋਂ ਬਾਅਦ ਮੁੜ ਅਸਮਾਨ 'ਚ ਛਾਏ ਬੱਦਲਾਂ ...
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  about 4 hours ago
ਸੁਲਤਾਨਪੁਰ ਲੋਧੀ, 18 ਅਕਤੂਬਰ (ਥਿੰਦ, ਹੈਪੀ, ਲਾਡੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ...
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  about 4 hours ago
ਫਗਵਾੜਾ, 18 ਅਕਤੂਬਰ (ਹਰੀਪਾਲ ਸਿੰਘ)- ਔਰਤਾਂ ਪ੍ਰਤੀ ਗ਼ਲਤ ਸ਼ਬਦਾਵਲੀ ਬੋਲਣ ਵਾਲੇ ਕਾਂਗਰਸੀ ਆਗੂ ਦੇ ਖ਼ਿਲਾਫ਼ ਦਿੱਤੀ ਸ਼ਿਕਾਇਤ 'ਤੇ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ...
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਅਬੋਹਰ/ਫ਼ਾਜ਼ਿਲਕਾ, 18 ਅਕਤੂਬਰ (ਪ੍ਰਦੀਪ ਕੁਮਾਰ)- ਬੀਤੀ 16 ਅਕਤੂਬਰ ਨੂੰ ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦਾ...
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  about 4 hours ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  about 5 hours ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  about 5 hours ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  about 6 hours ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  about 6 hours ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  about 6 hours ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  about 6 hours ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  about 6 hours ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  about 7 hours ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  about 5 hours ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  about 7 hours ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 minute ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 8 hours ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 8 hours ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 8 hours ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 9 hours ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 9 hours ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  about 9 hours ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 10 hours ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 10 hours ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 10 hours ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 11 hours ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 11 hours ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  about 11 hours ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  about 11 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 12 hours ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  about 1 hour ago
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  about 1 hour ago
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  25 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਚੇਤ ਸੰਮਤ 551

ਲੁਧਿਆਣਾ

ਪੁਲਿਸ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦੇ ਵਿਧਾਇਕ ਬੈਂਸ ਨੇ ਕੀਤਾ ਫੇਸਬੁੱਕ 'ਤੇ ਲਾਈਵ

ਲੁਧਿਆਣਾ, 19 ਮਾਰਚ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਪੁਲਿਸ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦੇ ਫੇਸਬੁੱਕ 'ਤੇ ਲਾਈਵ ਦਿਖਾਇਆ ਗਿਆ ਹੈ | ਜਾਣਕਾਰੀ ਅਨੁਸਾਰ ਦਿਆਨੰਦ ਹਸਪਤਾਲ ਨੇੜੇ ਫੋਟੋ ਸਟੇਟ ਦਾ ਕੰਮ ਕਰਨ ਵਾਲੇ ਮਨਪ੍ਰੀਤ ਸਿੰਘ ਦਾ 22 ਜਨਵਰੀ ਨੂੰ ਦੁਕਾਨ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋ ਗਿਆ ਸੀ | ਮਨਪ੍ਰੀਤ ਨੇ ਚੋਰੀ ਦੀ ਰਿਪੋਰਟ ਪੁਲਿਸ ਥਾਣੇ 'ਚ ਦਰਜ ਕਰਵਾ ਦਿੱਤੀ | ਪੁਲਿਸ ਨੇ ਮੋਟਰਸਾਈਕਲ ਕਬਜ਼ੇ 'ਚ ਲੈ ਲਿਆ | ਰਿਪੋਰਟ ਚੌਕੀ 'ਚ ਦਰਜ ਹੋਣ ਕਾਰਨ ਮੋਟਰਸਾਈਕਲ ਅਦਾਲਤੀ ਹੁਕਮਾਂ 'ਤੇ ਹੀ ਮਨਪ੍ਰੀਤ ਸਿੰਘ ਨੂੰ ਮਿਲਣਾ ਸੀ ਅਤੇ ਇਸ ਲਈ ਪੁਲਿਸ ਦੀ ਐਨ.ਓ.ਸੀ. ਜ਼ਰੂਰੀ ਸੀ | ਪੁਲਿਸ ਮੁਲਾਜ਼ਮਾਂ ਨੇ ਐਨ.ਓ.ਸੀ. ਦੇਣ ਬਦਲੇ 10 ਹਜ਼ਾਰ ਦੀ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 5 ਹਜ਼ਾਰ 'ਚ ਤੈਅ ਹੋਇਆ | ਮਨਪ੍ਰੀਤ ਨੇ ਇਹ ਮਾਮਲਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਧਿਆਨ 'ਚ ਲਿਆਂਦਾ ਤਾਂ ਉਨ੍ਹਾਂ ਨੇ ਇਸ ਦਾ ਸਟਿੰਗ ਆਪ੍ਰੇਸ਼ਨ ਕੀਤਾ | ਮਨਪ੍ਰੀਤ ਅੱਜ ਸਵੇਰੇ ਜਦੋਂ ਪੁਲਿਸ ਮੁਲਾਜ਼ਮਾਂ ਨੂੰ ਰਿਸ਼ਵਤ ਦੇਣ ਗਿਆ ਤਾਂ ਇਸ ਦਾ ਲਾਈਵ ਸ. ਬੈਂਸ ਵਲੋਂ ਫੇਸਬੁੱਕ 'ਤੇ ਕਰ ਦਿੱਤਾ, ਜਿਸ 'ਚ ਸ਼ਰ੍ਹੇਆਮ ਪੁਲਿਸ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦੇ ਵਿਖਾਇਆ ਗਿਆ ਸੀ | ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਇਸ ਮਾਮਲੇ 'ਚ ਚੌਕੀ ਦੇ ਮੁਨਸ਼ੀ ਅਵਤਾਰ ਸਿੰਘ ਅਤੇ ਜਸਵੰਤ ਸਿੰਘ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਦੋਵਾਂ ਨੂੰ ਮੁਅਤੱਲ ਕਰ ਦਿੱਤਾ ਗਿਆ ਹੈ |

ਖੁਰਾਕ ਸਪਲਾਈ ਵਿਭਾਗ ਵਲੋਂ ਪੈਟਰੋਲ ਪੰਪ ਦੀ ਚੈਕਿੰਗ

ਲੁਧਿਆਣਾ, 19 ਮਾਰਚ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਅੱਜ ਅਚਾਨਕ ਹੀ ਪੈਟਰੋਲ ਪੰਪ ਦੀ ਚੈਕਿੰਗ ਕੀਤੀ ਗਈ ਤੇ ਪ੍ਰਬੰਧਕਾਂ ਨੂੰ ਨਿਰਦੇਸ਼ ਵੀ ਦਿੱਤੇ ਗਏ | ਡੀ. ਐਫ. ਸੀ. ਪੁਰਬੀ ਸੁਖਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਸਮਰਾਲਾ ਚੌਕ ਨੇੜੇ ਸਥਿਤ ਇਕ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਚੋਣਾਂ ਵੱਖ-ਵੱਖ ਅਹੁਦਿਆਂ ਲਈ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

ਲੁਧਿਆਣਾ, 19 ਮਾਰਚ (ਪਰਮਿੰਦਰ ਸਿੰਘ ਆਹੂਜਾ)-ਬਾਰ ਐਸੋਸੀਏਸ਼ਨ ਦੀਆਂ 15 ਅਪ੍ਰੈਲ ਨੂੰ ਹੋਣ ਵਾਲੀਆਂ ਚੋਣਾਂ ਲਈ ਵੱਖ-ਵੱਖ ਅਹੁਦਿਆਂ ਲਈ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਚੋਣ ਅਧਿਕਾਰੀ ਐਡਵੋਕੇਟ ...

ਪੂਰੀ ਖ਼ਬਰ »

ਪ੍ਰਭਾਵਿਤ ਵਿਅਕਤੀ ਨੇ ਲਗਾਏ ਜੇ. ਈ. ਨੂੰ ਰਿਸ਼ਵਤ ਦੇਣ ਦੇ ਦੋਸ਼
ਗੈਰ ਕਾਨੂੰਨੀ ਤੌਰ 'ਤੇ ਲਗਾਏ ਜਾ ਰਹੇ ਸਬਮਰਸੀਬਲ ਪੰਪ ਨੂੰ ਪੁੱਟਣ ਸਮੇਂ ਹੰਗਾਮਾ

ਲੁਧਿਆਣਾ, 19 ਮਾਰਚ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਬੀ ਅਧੀਨ ਪੈਂਦੀ 33 ਫੁੱਟ ਰੋਡ 'ਤੇ ਮੰਗਲਵਾਰ ਸਵੇਰੇ ਸਥਿਤੀ ਉਦੋਂ ਅਜੀਬ ਹੋ ਗਈ ਜਦ ਓ ਐਾਡ ਐਮ ਸੈੱਲ ਦੇ ਅਧਿਕਾਰੀ ਗੈਰਕਾਨੂੰਨੀ ਢੰਗ ਨਾਲ ਲਗਾਏ ਜਾ ਰਹੇ ਸਬਮਰਸੀਬਲ ਪੰਪ ਨੂੰ ਪੁੱਟਣ ਗਿਆ | ਨਿਗਮ ਕਾਰਵਾਈ ...

ਪੂਰੀ ਖ਼ਬਰ »

ਗੁੰਡਾਗਰਦੀ ਕਰਨ ਦੇ ਦੋਸ਼ ਤਹਿਤ 29 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 19 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮਟਾਬਰੀ 'ਚ ਗੁੰਡਾਗਰਦੀ ਕਰਨ ਦੇ ਦੋਸ਼ਾਂ ਤਹਿਤ ਪੁਲਿਸ ਨੇ 29 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਜਿਨ੍ਹਾਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਉਨ੍ਹਾਂ 'ਚ ਰਵਿੰਦਰ ਕੁਮਾਰ ਸੂਦ, ਡਾ: ...

ਪੂਰੀ ਖ਼ਬਰ »

ਖੁਰਾਕ ਸਪਲਾਈ ਵਿਭਾਗ ਵਲੋੋਂ ਛਾਪੇਮਾਰੀ

ਲੁਧਿਆਣਾ, 19 ਮਾਰਚ (ਜੁਗਿੰਦਰ ਸਿੰਘ ਅਰੋੜਾ)-ਡੀ. ਐਫ. ਸੀ. ਪੁਰਬੀ ਸੁਖਵਿੰਦਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੁਰਾਕ ਸਪਲਾਈ ਵਿਭਾਗ ਵਲੋਂ ਘਰੇਲੂ ਰਸੋਈ ਗੈਸ ਦਾ ਦੁਰਉਪਯੋਗ ਰੋਕਣ ਲਈ ਨੂਰਵਾਲਾ ਰੋਡ ਤੇ ਕੈਲਾਸ਼ ਨਗਰ ਰੋਡ ਵਿਖੇ ਛਾਪੇਮਾਰੀ ਕੀਤੀ ਗਈ ਤੇ ...

ਪੂਰੀ ਖ਼ਬਰ »

ਗੈਰ ਕਾਨੂੰਨੀ ਤੌਰ 'ਤੇ ਲਗਾਏ ਜਾ ਰਹੇ ਸਬਮਰਸੀਬਲ ਪੰਪ ਨੂੰ ਪੁੱਟਣ ਸਮੇਂ ਹੰਗਾਮਾ

ਲੁਧਿਆਣਾ, 19 ਮਾਰਚ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਬੀ ਅਧੀਨ ਪੈਂਦੀ 33 ਫੁੱਟ ਰੋਡ 'ਤੇ ਮੰਗਲਵਾਰ ਸਵੇਰੇ ਸਥਿਤੀ ਉਦੋਂ ਅਜੀਬ ਹੋ ਗਈ ਜਦ ਓ ਐਾਡ ਐਮ ਸੈੱਲ ਦੇ ਅਧਿਕਾਰੀ ਗੈਰਕਾਨੂੰਨੀ ਢੰਗ ਨਾਲ ਲਗਾਏ ਜਾ ਰਹੇ ਸਬਮਰਸੀਬਲ ਪੰਪ ਨੂੰ ਪੁੱਟਣ ਗਿਆ | ਨਿਗਮ ਕਾਰਵਾਈ ...

ਪੂਰੀ ਖ਼ਬਰ »

ਲੋਕਾਂ ਵਲੋਂ ਕੀਤੇ ਪ੍ਰਦਰਸ਼ਨ ਤੋਂ ਬਾਅਦ ਪੁਲਿਸ ਆਈ ਹਰਕਤ 'ਚ
ਨੌਜਵਾਨ ਵਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ 'ਚ 2 ਭੈਣਾਂ ਿਖ਼ਲਾਫ ਕੇਸ ਦਰਜ

ਲੁਧਿਆਣਾ, 19 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿਆਸਪੁਰਾ ਨੇੜੇ ਜਾਂਦੀ ਰੇਲਵੇ ਲਾਈਨ 'ਤੇ ਗੱਡੀ ਅੱਗੇ ਛਾਲ ਮਾਰ ਕੇ ਨੌਜਵਾਨ ਵਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ 'ਚ ਪੁਲਿਸ ਵਲੋਂ ਦੋ ਵਿਆਹੁਤਾ ਭੈਣਾਂ ਿਖ਼ਲਾਫ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਸ਼ਹਿਰ 'ਚ ਚੋਰਾਂ ਦਾ ਕਹਿਰ

ਲੁਧਿਆਣਾ, 19 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮਟਾਬਰੀ ਦੇ ਬਿਲਕੁਲ ਸਾਹਮਣੇ ਬੀਤੀ ਰਾਤ ਚੋਰਾਂ ਵਲੋਂ ਤਿੰਨ ਦੁਕਾਨਾਂ ਦੇ ਤਾਲੇ ਤੋੜ ਕੇ ਉਥੇ ਨਕਦੀ ਤੇ ਹੋਰ ਸਮਾਨ ਚੋਰੀ ਕਰਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਚੋਰਾਂ ਵਲੋਂ ਜਿਨ੍ਹਾਂ ਦੁਕਾਨਾਂ ਦੇ ਤਾਲੇ ...

ਪੂਰੀ ਖ਼ਬਰ »

ਅਦਾਲਤ 'ਚ ਜਾਅਲੀ ਜ਼ਮਾਨਤਾਂ ਦੇਣ ਵਾਲੇ 4 ਕਾਬੂ

ਲੁਧਿਆਣਾ, 19 ਮਾਰਚ (ਪਰਮਿੰਦਰ ਸਿੰਘ ਆਹੂਜਾ)-ਅਦਾਲਤ 'ਚ ਜਾਅਲੀ ਜ਼ਮਾਨਤਾਂ ਦੇਣ ਵਾਲੇ ਇਕ ਗਿਰੋਹ ਦੇ 4 ਮੈਂਬਰਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀਆਂ 'ਚ ਮੀਰਾ ਦੇਵੀ, ਨਿਲੇਸ਼ ਕੁਮਾਰ, ਵਿਸ਼ਵਾਨ ਤੇ ਜਗਪ੍ਰੀਤ ਸਿੰਘ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨੌਜਵਾਨ ਵਲੋਂ ਖੁਦਕੁਸ਼ੀ

ਲੁਧਿਆਣਾ, 19 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮਟਾਬਰੀ ਇਲਾਕੇ 'ਚ ਨੌਜਵਾਨ ਵਲੋਂ ਸ਼ੱਕੀ ਹਾਲਤ 'ਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖ਼ਤ ਪੰਕਜ ਸਿੰਘ (30) ਵਜੋਂ ਕੀਤੀ ਗਈ ਹੈ | ਉਹ ਫੈਕਟਰੀ 'ਚ ਕੰਮ ਕਰਦਾ ਸੀ | ...

ਪੂਰੀ ਖ਼ਬਰ »

ਚੈੱਕ ਫੇਲ੍ਹ ਹੋਣ ਦੇ ਮਾਮਲੇ 'ਚ 2 ਸਾਲ ਕੈਦ

ਲੁਧਿਆਣਾ, 19 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਚੈੱਕ ਫੇਲ੍ਹ ਹੋਣ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੂੰ 2 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਅਦਾਲਤ ਵਲੋਂ ਇਹ ਕਾਰਵਾਈ ਸਾਹਨੇਵਾਲ ਦੇ ਰਹਿਣ ਵਾਲੇ ਤੇਜਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਹਰੇਕ ਵਿਧਾਨ ਸਭਾ ਹਲਕੇ 'ਚ ਹੋਵੇਗੀ 'ਸੰਡੇ ਸਵੀਪ' ਸਰਗਰਮੀ

ਲੁਧਿਆਣਾ, 19 ਮਾਰਚ (ਪਰਮੇਸ਼ਰ ਸਿੰਘ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਲੁਧਿਆਣਾ 'ਚ ਆਮ ਜਨਤਾ ਨੂੰ ਵੋਟ ਬਣਾਉਣ ਤੇ ਵੋਟਰਾਂ ਨੂੰ ਵੋਟ ਪਾਉਣ ਸਬੰਧੀ ਜਾਗਰੂਕ ਕਰਨ ਲਈ 'ਸਵੀਪ ਸਰਗਰਮੀਆਂ' 'ਤੇ ਸਭ ਤੋਂ ਵਧੇਰੇ ਜ਼ੋਰ ਦਿੱਤਾ ਜਾ ਰਿਹਾ ਹੈ | ਜ਼ਿਲ੍ਹੇ ਦੇ ਸਾਰੇ ...

ਪੂਰੀ ਖ਼ਬਰ »

ਜੁਝਾਰ ਸਿੰਘ ਐਸ.ਸੀ ਵਿੰਗ. (ਲਿਪ) ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਆਲਮਗੀਰ, 19 ਮਾਰਚ (ਜਰਨੈਲ ਸਿੰਘ ਪੱਟੀ)-ਲੋਕ ਇਨਸਾਫ਼ ਪਾਰਟੀ ਦੀ ਮੀਟਿੰਗ ਗੁਰੂ ਨਾਨਕ ਨਗਰ ਗਿੱਲ ਵਿਖੇ ਜੁਝਾਰ ਸਿੰਘ ਦੀ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਦਿਹਾਤੀ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਕਾਲਾ ਘਵੱਦੀ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਵਰਤਮਾਨ ਸਮੇਂ 'ਚ ਨਸ਼ਾ ਬਣ ਚੁੱਕਾ ਭਿਆਨਕ ਸਮੱਸਿਆ-ਡਾ. ਭੱਲਾ

ਲੁਧਿਆਣਾ, 19 ਮਾਰਚ (ਬੀ.ਐਸ.ਬਰਾੜ)-ਪੰਜਾਬ ਸਿਹਤ ਸੇਵਾਵਾਂ ਦੇ ਡਾਇਰੈਕਟਰ ਸੇਵਾ ਮੁਕਤ ਡਾ. ਰਾਜੀਵ ਭੱਲਾ ਨੇ ਗੁਰੂ ਹਰਿਗੋਬਿੰਦ ਖਾਲਸਾ ਕਾਲਜ ਗੁਰੂਸਰ ਸਧਾਰ ਦੇ ਐਨ.ਐਸ.ਐਸ. ਤੇ ਰੈੱਡ ਰਿਬਨ ਕਲੱਬ ਵਲੋਂ ਸਾਂਝੇ ਤੌਰ 'ਤੇ ਕਰਵਾਏ ਸਿਹਤ ਜਾਗਰੂਕਤਾ ਸਮਾਗਮ ਵਿਚ ...

ਪੂਰੀ ਖ਼ਬਰ »

ਯੂ. ਸੀ. ਪੀ. ਐਮ. ਏ. ਵਿਖੇ ਕਾਰਖਾਨੇਦਾਰਾਂ ਲਈ ਵਿਸ਼ੇਸ਼ ਕੈਂਪ

ਲੁਧਿਆਣਾ, 19 ਮਾਰਚ (ਪਰਮੇਸ਼ਰ ਸਿੰਘ)- ਯੂ. ਸੀ. ਪੀ. ਐਮ. ਏ. ਦੇ ਪ੍ਰਧਾਨ ਇੰਦਰਜੀਤ ਸਿੰਘ ਨਵਯੂਗ ਦੀ ਅਗਵਾਈ ਹੇਠ ਗਿੱਲ ਰੋਡ ਮੁੱਖ ਦਫ਼ਤਰ ਵਿਖੇ ਕਾਰਖਾਨੇਦਾਰਾਂ ਲਈ ਵਿਸ਼ੇਸ਼ ਕੈਂਪ ਦੇ ਦੂਜੇ ਦਿਨ ਕੇਂਦਰੀ ਧਰਤੀ ਹੇਠਲੇ ਪਾਣੀ ਬਾਰੇ ਅਥਾਰਿਟੀ ਤੋਂ ਇਤਰਾਜ਼ਹੀਣਤਾ ...

ਪੂਰੀ ਖ਼ਬਰ »

ਕਾਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ

ਇਯਾਲੀ/ਥਰੀਕੇ, 19 ਮਾਰਚ (ਰਾਜ ਜੋਸ਼ੀ)-ਕਾਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਉਜਾਗਰ ਸਿੰਘ ਬੱਦੋਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਡੂੰਘੀ ਤੇ ਭਰਵੀਂ ਵਿਚਾਰ-ਚਰਚਾ ਉਪਰੰਤ ਸਰਬ-ਸੰਮਤੀ ਨਾਲ ਕੇਂਦਰ ਦੀ ਮੋਦੀ ਹਕੂਮਤ ਨੂੰ ਲਿਖਤੀ ਤੌਰ ...

ਪੂਰੀ ਖ਼ਬਰ »

ਪੰਜਾਬ ਦੇ 15 ਅੰਗਹੀਣ ਲਿਫਟਰ ਨਾਗਪੁਰ ਪੈਰਾ ਪਾਵਰਲਿਫਟਿੰਗ ਚੈਂਪੀਅਨਸ਼ਿਪ ਲਈ ਚੁਣੇ

ਲੁਧਿਆਣਾ, 19 ਮਾਰਚ (ਪਰਮੇਸ਼ਰ ਸਿੰਘ)-ਪੈਰਾਓਲੰਪਿਕ ਕਮੇਟੀ ਆਫ ਇੰਡੀਆ ਵਲੋਂ ਨਾਗਪੁਰ ਵਿਖੇ 23-24 ਮਾਰਚ ਨੂੰ ਕਰਵਾਈ ਜਾ ਰਹੀ 17ਵੀਂ ਸੀਨੀਅਰ ਤੇ 13ਵੀਂ ਜੂਨੀਅਰ ਪੈਰਾ ਪਾਵਰਲਿਫਟਿੰਗ ਚੈਂਪੀਅਨਸ਼ਿਪ 'ਚ ਖੇਡਣ ਜਾਣ ਵਾਲੀ ਟੀਮ 'ਚ ਪੰਜਾਬ ਦੇ 15 ਖਿਡਾਰੀਆਂ ਦੀ ਚੋਣ ਕਰ ਲਈ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ 'ਚ ਸਮਾਗਮ

ਲੁਧਿਆਣਾ, 19 ਮਾਰਚ (ਬੀ.ਐਸ.ਬਰਾੜ)-ਸਰਕਾਰੀ ਕਾਲਜ ਲੜਕੀਆਂ ਵਿਖੇ ਯੂਨਾਈਟਿਡ ਨੇਸ਼ਨ ਆਰਗੇਨਾਈਜ਼ੇਸ਼ਨ ਵਲੋਂ ਚਲਾਏ ਪ੍ਰੋਗਰਾਮ ਆਈ.ਡੀ.ਆਰ.ਸੀ ਤਹਿਤ ਪ੍ਰੋਗਰਾਮ ਵਿਚ ਵੱਖ-ਵੱਖ ਸੱਭਿਆਚਾਰਾਂ ਨੂੰ ਮੁੜ ਸਥਾਪਤ ਕਰਨ 'ਤੇ ਜ਼ੋਰ ਦਿੱਤਾ ਗਿਆ | ਪ੍ਰੋਗਰਾਮ ਤਹਿਤ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦਾ ਕੁਰਬਾਨੀਆਂ ਭਰਿਆ ਗੌਰਵਮਈ ਇਤਿਹਾਸ-ਬਾਵਾ

ਲੁਧਿਆਣਾ, 19 ਮਾਰਚ (ਕਵਿਤਾ ਖੁੱਲਰ)-ਕੁੱਲ ਹਿੰਦ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਟ੍ਰੇਨਿੰਗ ਕੈਂਪ 'ਚ ਕੁੱਲ ਹਿੰਦ ਕਾਂਗਰਸ ਦੇ ਇੰਚਾਰਜ ਸਚਿਨ ਰਾਓ ਤੇ ਸਕੱਤਰ ਕੁੱਲ ਹਿੰਦ ਕਾਂਗਰਸ ਮਹਿੰਦਰ ਜੋਸ਼ੀ ਨੇ ਵੱਖ-ਵੱਖ ਰਾਜਾਂ ਤੋਂ ਆਏ ਪ੍ਰਦੇਸ਼ ਕਾਂਗਰਸ ਦੇ ਨੁਮਾਇੰਦਿਆਂ ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਕਾਲਜ 'ਚ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ

ਲੁਧਿਆਣਾ, 19 ਮਾਰਚ (ਬੀ.ਐਸ.ਬਰਾੜ)-ਗੁਰੂ ਨਾਨਕ ਗਰਲਜ਼ ਕਾਲਜ ਵਿਖੇ ਸਾਬਕਾ ਵਿਦਿਆਰਥੀਆਂ ਸਬੰਧੀ ਸਾਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਟਰੱਸਟ ਦੇ ਪ੍ਰਧਾਨ ਗੁਰਬੀਰ ਸਿੰਘ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ | ਉਨ੍ਹਾਂ ਕਾਲਜ ਪਿ੍ੰਸੀਪਲ ਤੇ ਸਟਾਫ਼ ਮੈਂਬਰਾਂ ...

ਪੂਰੀ ਖ਼ਬਰ »

ਪੀ.ਏ.ਯੂ. ਵਿਗਿਆਨੀਆਂ ਨੇ ਹਿਮਾਚਲ ਦੇ ਕਿਸਾਨਾਂ ਨੂੰ ਦਿੱਤੀ ਸਿਖਲਾਈ

ਲੁਧਿਆਣਾ, 19 ਮਾਰਚ (ਬੀ.ਐਸ.ਬਰਾੜ)-ਪੀ.ਏ.ਯੂ ਨੇ ਚੌਧਰੀ ਸਰਵਨ ਕੁਮਾਰ ਹਿਮਾਚਲ ਪ੍ਰਦੇਸ਼ ਕਿ੍ਸ਼ੀ ਵਿਸ਼ਵ ਵਿਦਿਆਲਾ, ਪਾਲਮਪੁਰ, ਹਿਮਾਚਲ ਪ੍ਰਦੇਸ਼ ਤੇ ਕਿ੍ਸ਼ੀ ਵਿਗਿਆਨ ਕੇਂਦਰ ਬਜੌਰਾ ਜ਼ਿਲ੍ਹਾ ਕੁੱਲੂ ਦੇ ਸਹਿਯੋਗ ਨਾਲ ਹਿਮਾਚਲ ਪ੍ਰਦੇਸ਼ ਦੇ ਕਬੀਲਾਈ ਕਿਸਾਨਾਂ ...

ਪੂਰੀ ਖ਼ਬਰ »

ਗੋਡਿਆਂ ਦੀ ਬਿਮਾਰੀ ਤੋਂ ਮੁਕਤ ਕਰੇਗਾ ਆਯੁਰਵੈਦ-ਸਿੱਧੂ

ਜਲੰਧਰ, 19 ਮਾਰਚ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਮਾਲ ਦੀ ਪਾਰਕਿੰਗ 'ਚ ਕਾਰ ਚੋਰੀ

ਲੁਧਿਆਣਾ, 19 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਲਕਸ਼ਮੀ ਸਿਨੇਮਾ ਨੇੜੇ ਸਥਿਤ ਜੇ.ਐਮ.ਡੀ ਮਾਲ ਦੀ ਪਾਰਕਿੰਗ 'ਚ ਇਨੋਵਾ ਕਾਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਕਾਰ ਦੇ ਮਾਲਕ ਰਾਮ ਚੰਦਰ ਨੇ ਦੱਸਿਆ ਕਿ ਉਸ ਨੇ ਕਾਰ ...

ਪੂਰੀ ਖ਼ਬਰ »

ਅਪਰਾਧਾਂ ਨਾਲ ਨਜਿੱਠਣ ਲਈ ਲੋਕ ਪੁਲਿਸ ਦਾ ਸਾਥ ਦੇਣ-ਮੈਡਮ ਜੈਨ

ਲੁਧਿਆਣਾ, 19 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੀ ਨਵ-ਨਿਯੁਕਤ ਐਸ ਐਚ.ਓ. ਮੈਡਮ ਪ੍ਰਗਿਆ ਜੈਨ ਆਈ. ਪੀ. ਐਸ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਪਰਾਧਾਂ ਨਾਲ ਨਜਿੱਠਣ ਲਈ ਉਹ ਪੁਲਿਸ ਦਾ ਸਾਥ ਦੇਣ | ਮੈਡਮ ਜੈਨ ਦੁੱਗਰੀ ਇਲਾਕੇ 'ਚ ਪੁਲਿਸ ਪਬਲਿਕ ਮੀਟਿੰਗ ਦੌਰਾਨ ...

ਪੂਰੀ ਖ਼ਬਰ »

2 ਸਾਲਾਂ 'ਚ ਕੈਪਟਨ ਸਰਕਾਰ ਦੀ ਕਾਰਗੁਜਾਰੀ ਨਿਰਾਸ਼ਾਯੋਗ-ਸਲੂਜਾ

ਲੁਧਿਆਣਾ, 19 ਮਾਰਚ (ਪਰਮੇਸ਼ਰ ਸਿੰਘ)- ਲੋਕ ਇਨਸਾਫ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਪੀ.ਏ.ਸੀ. ਦੇ ਮੈਂਬਰ ਜਤਿੰਦਰ ਪਾਲ ਸਿੰਘ ਸਲੂਜਾ ਨੇ ਕਿਹਾ ਹੈ ਕਿ ਪੰਜਾਬ ਵਿਚ ਝੂਠੇ ਵਾਅਦੇ ਅਤੇ ਲੋਕ ਲੁਭਾਊ ਨਾਅਰੇ ਲਾ ਕੇ ਹੋਂਦ ਵਿੱਚ ਆਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਗੋਪਾਲਪੁਰ ਕਾਲਜ ਵਿਖੇ ਖੇਡ ਮੁਕਾਬਲਿਆਂ ਦੇ ਦੂਜੇ ਦਿਨ ਐਥਲੈਟਿਕਸ ਮੁਕਾਬਲੇ ਕਰਵਾਏ

ਡੇਹਲੋਂ, 19 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਐਜ਼ੂਕੇਸ਼ਨ ਗਰੁੱਪ ਆਫ ਕਾਲਜ਼ਿਜ਼ ਗੋਪਾਲਪੁਰ ਵਿਖੇ ਤਿੰਨ ਦਿਨਾਂ ਸਾਲਾਨਾ ਅੰਤਰ ਕਾਲਜ ਅਥਲੈਟਿਕਸ ਤੇ ਸੱਭਿਆਚਾਰਕ ਮੁਕਾਬਲੇ ਦੇ ਦੂਸਰੇ ਦਿਨ ਦਿਲਕਸ਼ ਤੇ ਸੰਘਰਸ਼ਪੂਰਨ ਮੁਕਾਬਲੇ ਦੇਖਣ ਨੂੰ ਮਿਲੇ | ...

ਪੂਰੀ ਖ਼ਬਰ »

ਗੁਰਦੁਆਰਾ ਆਲਮਗੀਰ ਦੀ ਨਵੀਂ ਇਮਾਰਤ 9 ਨੂੰ ੰ ਸੰਗਤਾਂ ਨੂੰ ਸਮਰਪਿਤ ਕੀਤੀ ਜਾਵੇਗੀ-ਜਥੇਦਾਰ ਭਿੰਦਾ

ਆਲਮਗੀਰ, 19 ਮਾਰਚ (ਜਰਨੈਲ ਸਿੰਘ ਪੱਟੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਧਰਤੀ ਆਲਮਗੀਰ ਵਿਖੇ ਸੁਸ਼ੋਭਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਗੁਰੂ ਘਰ ਦੀਆਂ ਸੁੰਦਰ ਇਮਾਰਤਾਂ ਬਣਾਉਣ ਸਬੰਧੀ ਚੱਲ ਰਹੀ ...

ਪੂਰੀ ਖ਼ਬਰ »

ਜੈਗੁਆਰ ਐਕਸ ਈ ਨੇ ਗਾਹਕਾਂ ਨਾਲ ਸਾਂਝੇ ਕੀਤੇ ਡਰਾਈਵਿੰਗ ਤਜਰਬੇ

ਲੁਧਿਆਣਾ, 19 ਮਾਰਚ (ਭੁਪਿੰਦਰ ਸਿੰਘ ਬਸਰਾ)-ਭਾਰਤ ਦੇ ਵੱਖ-ਵੱਖ ਸ਼ਹਿਰਾਂ 'ਚ ਆਪਣੇ ਗਾਹਕਾਂ ਨੂੰ ਡਰਾਈਵਿੰਗ ਤਜੁਰਬੇ ਸਾਂਝੇ ਕਰਨ ਤੋਂ ਬਾਅਦ ਜੈਗੁਆਰ ਲੈਂਡ ਰੋਵਰ ਇੰਡੀਆ ਲਿਮਟਿਡ ਆਪਣੀ ਜੈਗੁਆਰ ਰੋਮਾਂਚਕ ਡਰਾਈਵਿੰਗ ਐਕਸਪੀਰੀਐਾਸ ਮੁਹਿੰਮ ਨੂੰ ਲੈ ਕੇ ਲੁਧਿਆਣਾ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਲੁਧਿਆਣਾ ਤੋਂ 'ਆਪ' ਵਲੋਂ ਉੱਘੇ ਲੋਕ ਗਾਇਕ ਜਾਂ ਖੇਡ ਸ਼ਖ਼ਸੀਅਤ ਨੂੰ ਟਿਕਟ ਦੇਣ ਦੀ ਸੰਭਾਵਨਾ

ਡੇਹਲੋਂ, 19 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਲੁਧਿਆਣਾ ਲੋਕ ਸਭਾ ਹਲਕਾ ਜਿੱਥੇ ਵੱਖ-ਵੱਖ ਧਰਮਾਂ ਦੇ ਲੋਕਾਂ ਤੋਂ ਇਲਾਵਾ ਪ੍ਰਵਾਸੀ ਮਜ਼ਦੂਰ ਵੋਟਰਾਂ ਦੀ ਭਰਮਾਰ ਹੈ, ਉੱਥੇ ਹੀ ਮੁੱਦਿਆਂ ਦੀ ਰਾਜਨੀਤੀ ਵੀ ਭਾਰੂ ਹੈ¢ ਇਸੇ ਕਰਕੇ ਹਰ ਪਾਰਟੀ ਅਜਿਹੇ ਉਮੀਦਵਾਰ ਨੂੰ ਮੈਦਾਨ ...

ਪੂਰੀ ਖ਼ਬਰ »

ਜੋੜ ਮੇਲੇ ਮੌਕੇ 300 ਨੌਜਵਾਨਾਂ ਨੇ ਕੀਤਾ ਖੂਨਦਾਨ

aਲੁਧਿਆਣਾ, 19 ਮਾਰਚ (ਕਵਿਤਾ ਖੁੱਲਰ)-ਗੁਰਦੁਆਰਾ ਸਾਹਿਬ ਬਾਬੇ ਸ਼ਹੀਦ ਵਿਖੇ 67ਵੇਂ ਸਲਾਨਾ ਜੋੜ ਮੇਲੇ ਮੌਕੇ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਦੇਖ ਰੇਖ ਹੇਠ ਸਰਬੱਤ ਦੇ ਭਲੇ ਤੇ ਲੋੜਵੰਦ ਮਰੀਜਾਂ ਲਈ ...

ਪੂਰੀ ਖ਼ਬਰ »

ਚੀਨ ਲੁਧਿਆਣਾ 'ਚ ਐਕੂਪੰਕਚਰ ਪ੍ਰਣਾਲੀ ਨਾਲ ਸਬੰਧਿਤ ਹਸਪਤਾਲ ਖੋਲ੍ਹੇਗਾ

ਲੁਧਿਆਣਾ,19 ਮਾਰਚ (ਸਲੇਮਪੁਰੀ)-ਭਾਰਤ-ਚੀਨ ਸਮਝੌਤੇ ਤਹਿਤ ਚੀਨ ਆਪਣੀ ਰਿਵਾਇਤੀ ਐਕੂਪੰਕਚਰ ਇਲਾਜ ਪ੍ਰਣਾਲੀ ਭਾਰਤ ਵਿਚ ਪ੍ਰਫੁਲਿਤ ਕਰਨ ਲਈ ਹਰ ਸੰਭਵ ਯਤਨ ਜੁਟਾ ਰਿਹਾ ਹੈ | ਇਹ ਵਿਚਾਰ ਡਾ: ਇੰਦਰਜੀਤ ਸਿੰਘ ਢੀਂਗਰਾ ਮੁੱਖ-ਪ੍ਰਬੰਧਕ ਡਾ: ਡੀ.ਐਨ. ਕੋਟਨਿਸ ਹਸਪਤਾਲ ...

ਪੂਰੀ ਖ਼ਬਰ »

ਗਿੱਲ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਨਿਯੁਕਤ

ਲੁਧਿਆਣਾ, 19 ਮਾਰਚ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਆਗੂ ਇੰਦਰਜੀਤ ਸਿੰਘ ਗਿੱਲ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਵਡਮੁੱਲੀਆਂ ਸੇਵਾਵਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਜਥੇਬੰਦਕ ਸਕੱਤਰ ...

ਪੂਰੀ ਖ਼ਬਰ »

ਪ੍ਰੇਮ ਸਾਹਿਲ ਦੀ ਪੁਸਤਕ 'ਨਿੱਕੇ ਵੱਡੇ ਚਿਹਰੇ' ਲੋਕ ਅਰਪਣ

ਲੁਧਿਆਣਾ, 19 ਮਾਰਚ (ਅਮਰੀਕ ਸਿੰਘ ਬੱਤਰਾ)-ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵਲੋਂ ਅਕਾਦਮੀ ਦੇ ਪ੍ਰਬੰਧਕੀ ਬੋਰਡ ਦੇ ਦੇਹਰਾਦੂਨ ਵਿਚ ਵੱਸਦੇ ਮੈਂਬਰ ਪ੍ਰੇਮ ਸਾਹਿਲ ਦੀ ਪੁਸਤਕ 'ਨਿੱਕੇ ਵੱਡੇ ਚਿਹਰੇ' ਦਾ ਲੋਕ ਅਰਪਣ ਕੀਤਾ ਗਿਆ | ਪ੍ਰਧਾਨਗੀ ਮੰਡਲ 'ਚ ਅਕਾਦਮੀ ਦੇ ...

ਪੂਰੀ ਖ਼ਬਰ »

ਸੈਮੀਨਾਰ ਕਰਵਾਇਆ

ਲੁਧਿਆਣਾ, 19 ਮਾਰਚ (ਪਰਮੇਸ਼ਰ ਸਿੰਘ)- ਰਾਜ ਸਰਕਾਰ ਦੇ ਵਪਾਰ ਸੁਧਾਰ ਐਕਸ਼ਨ ਪਲਾਨ ਅਧੀਨ ਭਾਰਤ 'ਚ ਵਪਾਰ ਕਰਨ ਦੀ ਸੌਖ ਬਾਰੇ ਵਿਸ਼ੇਸ਼ ਸੈਮੀਨਾਰ ਕੀਤਾ ਗਿਆ ਹੈ, ਜਿਸ ਵਿਚ ਪੰਜਾਬ ਬਿਜ਼ਨਸ ਫਸਟ ਪੋਰਟਲ ਦੇ ਨਾਲ ਨਾਲ ਸਬੰਧਤ ਵਿਭਾਗਾਂ ਦੇ ਆਨਲਾਈਨ ਪੋਰਟਲਾਂ ਤੇ ਵਿਕਸਿਤ ...

ਪੂਰੀ ਖ਼ਬਰ »

ਅਕਾਲੀ ਵਰਕਰ ਕਾਂਗਰਸ 'ਚ ਸ਼ਾਮਿਲ

ਲੁਧਿਆਣਾ, 19 ਮਾਰਚ (ਪਰਮਿੰਦਰ ਸਿੰਘ ਆਹੂਜਾ)-ਹਲਕਾ ਆਤਮ ਨਗਰ ਦੇ ਵਾਰਡ ਨੰਬਰ 50 'ਚ ਕਈ ਅਕਾਲੀ ਆਗੂ ਅੱਜ ਕਾਂਗਰਸ 'ਚ ਸ਼ਾਮਿਲ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਜਿਹੜੇ ਅਕਾਲੀ ਵਰਕਰ ਅਤੇ ਆਗੂ ...

ਪੂਰੀ ਖ਼ਬਰ »

ਵਾਰਡ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਲਈ ਮੰਨਾ ਵਲੋਂ ਭੁੱਖ ਹੜਤਾਲ ਸ਼ੁਰੂ

ਲੁਧਿਆਣਾ, 19 ਮਾਰਚ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 54 ਨਿਵਾਸੀਆਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀਆਂ ਸਮੱਸਿਆਵਾਂ ਤੇ ਮੰਗਾਂ ਹੱਲ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਕੋਰ ਕਮੇਟੀ ਮੈਂਬਰ ਮਨਪ੍ਰੀਤ ਸਿੰਘ ਮੰਨਾ ਵਲੋਂ ਕੀਤੇ ਜਾ ਰਹੇ ਯਤਨਾਂ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸਫ਼ਾਈ ਨੂੰ ਨਿੱਜੀ ਹੱਥਾਂ 'ਚ ਦੇਣ 'ਤੇ ਠੇਕਾ ਮੁਲਾਜ਼ਮਾਂ ਵਲੋਂ ਰੋਸ

ਖੰਨਾ, 19 ਮਾਰਚ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)- ਅੱਜ ਖੰਨਾ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਠੇਕਾ ਵਰਕਰ ਯੂਨੀਅਨ ਖੰਨਾ ਦੀ ਮੀਟਿੰਗ ਕਰਮ ਚੰਦ ਫਰੌਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਕਲ ਸਕੱਤਰ ਦਲਵੀਰ ਸਿੰਘ ...

ਪੂਰੀ ਖ਼ਬਰ »

ਸਾਹਨੇਵਾਲ 'ਚ ਅਵਾਰਾ ਪਸ਼ੂਆਂ ਦੇ ਝੁੰਡ ਲੋਕਾਂ ਲਈ ਸਿਰਦਰਦੀ ਬਣੇ

ਸਾਹਨੇਵਾਲ, 19 ਮਾਰਚ (ਹਰਜੀਤ ਸਿੰਘ ਢਿੱਲੋਂ) - ਸਾਹਨੇਵਾਲ ਦੀਆਂ ਸੜਕਾਂ, ਸਬਜ਼ੀ ਮੰਡੀ, ਬਾਜ਼ਾਰਾਂ ਅਤੇ ਮੁਹੱਲਿਆਂ ਵਿਚ ਘੰੁਮਦੇ ਫਿਰਦੇ ਵੱਡੀ ਗਿਣਤੀ ਵਿਚ ਅਵਾਰਾ ਪਸ਼ੂਆਂ ਦੇ ਝੰੁਡ ਅਤੇ ਇਨ੍ਹਾਂ ਦੀ ਗਿਣਤੀ ਵਿਚ ਦਿਨ-ਦਿਨ ਹੋ ਰਿਹਾ ਇਜ਼ਾਫਾ ਲੋਕਾਂ ਲਈ, ਰਾਹਗੀਰਾਂ ...

ਪੂਰੀ ਖ਼ਬਰ »

ਆਨਲਾਈਨ ਨਕਸ਼ੇ ਪਾਸ ਨਾ ਹੋਣ 'ਤੇ ਲੋਕ ਪ੍ਰੇਸ਼ਾਨ-ਯਾਦੂ, ਜੀਤ

ਖੰਨਾ, 19 ਮਾਰਚ (ਹਰਜਿੰਦਰ ਸਿੰਘ ਲਾਲ)- ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਵਲੋਂ ਨਗਰ ਕੌਾਸਲ ਦੀ ਹੱਦ ਅੰਦਰ ਇਮਾਰਤ ਉਸਾਰੀ ਦੀ ਪ੍ਰਕਿਰਿਆ ਆਨਲਾਈਨ ਕਰਨ ਤੋਂ ਲੋਕ ਬੇਹੱਦ ਪ੍ਰੇਸ਼ਾਨ ਹਨ | ਦੋ ਮਹੀਨੇ ਤੋਂ ਲੋਕ ਨਕਸ਼ਿਆਂ ਖ਼ਾਤਰ ਨਗਰ ਕੌਾਸਲ ਨਵੀਸਾਂ ਦੇ ਕੋਲ ...

ਪੂਰੀ ਖ਼ਬਰ »

ਪ੍ਰਾਚੀਨ ਸੰਸਕ੍ਰਿਤ ਕਾਲਜ ਦੀ ਪ੍ਰਬੰਧਕ ਕਮੇਟੀ ਸਵਾਲਾਂ 'ਚ ਘਿਰੀ

ਖੰਨਾ, 19 ਮਾਰਚ (ਹਰਜਿੰਦਰ ਸਿੰਘ ਲਾਲ)- ਉੱਤਰ ਭਾਰਤ ਦੇ ਪ੍ਰਾਚੀਨ ਸ੍ਰੀ ਸਰਸਵਤੀ ਸੰਸਕ੍ਰਿਤ ਕਾਲਜ ਦੇ ਵਿਦਿਆਰਥੀਆਂ ਤੋਂ ਮਜ਼ਦੂਰੀ ਕਰਵਾਉਣ ਦੀ ਵੀਡੀਓ ਸਾਹਮਣੇ ਆਉਣ ਨਾਲ ਇਕ ਵਾਰ ਫਿਰ ਕਾਲਜ ਪ੍ਰਬੰਧਕ ਵਿਵਾਦਾਂ ਦੇ ਘੇਰੇ ਵਿਚ ਆ ਗਏ | ਕੁਝ ਸਮਾਂ ਪਹਿਲਾਂ ਪਿ੍ੰਸੀਪਲ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ ਚਾਰਾਂ ਿਖ਼ਲਾਫ਼ ਮਾਮਲਾ ਦਰਜ

ਖੰਨਾ, 19 ਮਾਰਚ (ਮਨਜੀਤ ਸਿੰਘ ਧੀਮਾਨ)- ਰਸਤੇ ਵਿਚ ਘੇਰ ਕੇ ਇਕ ਵਿਅਕਤੀ ਨੂੰ ਕੁੱਟਮਾਰ ਕਰਨ ਦੇ ਦੋਸ਼ ਵਿਚ ਥਾਣਾ ਸਦਰ ਖੰਨਾ ਪੁਲਿਸ ਨੇ 4 ਵਿਅਕਤੀ ਨੂੰ ਕੁੱਟਮਾਰ ਕਰਕੇ ਥਾਣਾ ਸਦਰ ਖੰਨਾ ਪੁਲਿਸ ਨੇ 4 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਝੂਠੀ ਸ਼ਿਕਾਇਤ ਦਰਜ ਕਰਵਾਉਣ 'ਤੇ ਵਿਅਕਤੀ ਗਿ੍ਫ਼ਤਾਰ

ਖੰਨਾ, 19 ਮਾਰਚ (ਪੱਤਰ ਪ੍ਰੇਰਕਾਂ ਰਾਹੀਂ)- ਪੁਲਿਸ ਨੇ ਸਤਨਾਮ ਸਿੰਘ ਵਾਸੀ ਪਿੰਡ ਕੰਮਾ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਜਰਨੈਲ ਸਿੰਘ ਵਾਸੀ ਪਿੰਡ ਕੰਮਾ ਿਖ਼ਲਾਫ਼ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਅੱਜ ਗਿ੍ਫ਼ਤਾਰ ਕਰ ਲਿਆ | ਸਤਨਾਮ ਸਿੰਘ ਨੇ ਦੋਸ਼ ਲਾਇਆ ਕਿ ...

ਪੂਰੀ ਖ਼ਬਰ »

ਮੈਕਰੋ ਗਲੋਬਲ ਰਾਹੀਂ ਕੈਨੇਡਾ ਦਾ ਵੀਜ਼ਾ ਪ੍ਰਾਪਤ ਕੀਤਾ

ਮੁੱਲਾਂਪੁਰ-ਦਾਖਾ, 19 ਮਾਰਚ (ਨਿਰਮਲ ਸਿੰਘ ਧਾਲੀਵਾਲ)-ਆਈਲੈਟਸ ਤੇ ਇੰੰਮੀਗ੍ਰੇਸ਼ਨ ਦੇ ਖੇਤਰ 'ਚ ਨਾਮਵਰ ਗੁਰਮਿਲਾਪ ਸਿੰਘ ਡੱਲਾ ਦੇ ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਊਟ ਦੀ ਲੁਧਿਆਣਾ ਆਂਸਲ ਪਲਾਜ਼ਾ ਬ੍ਰਾਂਚ ਅੰਦਰ ਇੰਮੀਗ੍ਰੇਸ਼ਨ ਸੈਕਸ਼ਨ ਵਲੋਂ ਜਿਥੇ ...

ਪੂਰੀ ਖ਼ਬਰ »

ਬਾਈਪਾਸ 'ਤੇ ਪੁਲ ਦੀ ਉਸਾਰੀ ਨੂੰ ਲੈ ਕੇ ਰੋਸ ਰੈਲੀ 25 ਨੂੰ

ਸਮਰਾਲਾ, 19 ਮਾਰਚ (ਬਲਜੀਤ ਸਿੰਘ ਬਘੌਰ) - ਸਮਰਾਲਾ ਬਾਈਪਾਸ 'ਤੇ ਬਣ ਰਹੀ 6 ਮਾਰਗੀ ਰਾਸ਼ਟਰੀ ਮਾਰਗ 'ਤੇ ਪਿੰਡਾਂ ਲਈ ਰਸਤਾ ਰਾਖਵਾਂ ਰੱਖਣ ਲਈ ਪੁਲ ਦੀ ਉਸਾਰੀ ਨੂੰ ਲੈ ਕੇ ਇਲਾਕੇ ਦੇ ਪਿੰਡਾਂ ਦੀ ਪੰਚਾਇਤਾਂ, ਸਿਆਸੀ ਪਾਰਟੀਆਂ ਅਤੇ ਸਮਾਜਿਕ ਜਥੇਬੰਦੀਆਂ ਦੀ ਅੱਜ ਚੌਧਰੀ ...

ਪੂਰੀ ਖ਼ਬਰ »

ਛਾਬੜਾ ਭਾਜਪਾ ਸੀਨੀਅਰ ਸਿਟੀਜ਼ਨ ਸੈੱਲ ਖੰਨਾ ਦੇ ਪ੍ਰਧਾਨ ਬਣੇ

ਖੰਨਾ, 19 ਮਾਰਚ (ਹਰਜਿੰਦਰ ਸਿੰਘ ਲਾਲ)- ਅੱਜ ਭਾਜਪਾ ਖੰਨਾ ਮੰਡਲ ਦੀ ਦਿਨੇਸ਼ ਵਿਜ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਓਮ ਪ੍ਰਕਾਸ਼ ਛਾਬੜਾ ਨੂੰ ਭਾਜਪਾ ਸੀਨੀਅਰ ਸਿਟੀਜ਼ਨ ਸੈੱਲ ਦਾ ਖੰਨਾ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ, ਜਦਕਿ ਖੰਨਾ ਮੰਡਲ ਟੀਮ ਦਾ ...

ਪੂਰੀ ਖ਼ਬਰ »

ਸੜਕਾਂ 'ਤੇ ਫਿਰਦੀਆਂ ਗਊਆਂ ਦੀ ਸੰਭਾਲ ਸਬੰਧੀ ਮੀਟਿੰਗ

ਖੰਨਾ, 19 ਮਾਰਚ (ਹਰਜਿੰਦਰ ਸਿੰਘ ਲਾਲ)- ਸ਼ਹਿਰ ਨਿਵਾਸੀਆਂ ਨੂੰ ੂ ਅਵਾਰਾ ਪਸ਼ੂਆਂ ਤੇ ਗਊਆਂ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਦੇ ਲਈ ਅੱਜ ਗੋਰੀ ਸ਼ੰਕਰ ਗਊਸ਼ਾਲਾ ਮਲੇਰਕੋਟਲਾ ਰੋਡ ਬਘੋਰ ਦੇ ਮੈਂਬਰਾਂ ਦੀ ਮੀਟਿੰਗ ਹੋਟਲ ਥਾਊਜੈਡ ਸਪਾਈਸਿਜ਼ ਵਿਚ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਐੱਸ.ਡੀ.ਐਮ. ਵਲੋਂ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ

ਸਮਰਾਲਾ, 19 ਮਾਰਚ (ਸੁਰਜੀਤ) - ਸਮਰਾਲਾ ਹਲਕੇ ਵਿਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੇ ਮੰਤਵ ਨਾਲ ਮਿਸ ਗੀਤਿਕਾ ਸਿੰਘ ਉਪ-ਮੰਡਲ ਮੈਜਿਸਟ੍ਰੇਟ ਸਮਰਾਲਾ ਨੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧਾਂ ਦੀ ...

ਪੂਰੀ ਖ਼ਬਰ »

ਭੈਣੀ ਦੀ ਅਗਵਾਈ 'ਚ ਹਲਕਾ ਦਾਖਾ ਦੇ ਕਾਂਗਰਸੀ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ

ਮੁੱਲਾਂਪੁਰ-ਦਾਖਾ, 19 ਮਾਰਚ (ਨਿਰਮਲ ਸਿੰਘ ਧਾਲੀਵਾਲ)- ਪਿਛਲੇ ਕਾਫ਼ੀ ਸਮੇਂ ਤੋਂ ਹਲਕਾ ਦਾਖਾ 'ਚ ਕਾਂਗਰਸ ਦੀ ਚੁੱਪ ਤੋੜਨ ਲਈ ਅੱਜ ਕਾਂਗਰਸ ਦੇ ਹਲਕਾ ਦਾਖਾ ਇੰਚਾਰਜ ਮੇਜਰ ਸਿੰਘ ਭੈਣੀ ਪਾਰਲੀਮਾਨੀ ਹਲਕਾ ਲੁਧਿਆਣਾ ਲਈ ਕਾਂਗਰਸ ਦੇ ਸੰਭਾਵੀ ਉਮੀਦਵਾਰ ਰਵਨੀਤ ਸਿੰਘ ...

ਪੂਰੀ ਖ਼ਬਰ »

ਏ. ਐੱਸ. ਇੰਸਟੀਚਿਊਸ਼ਨਸ ਦੇ ਵਿਦਿਆਰਥੀਆਂ ਵਲੋਂ ਬਿਰਧ ਆਸ਼ਰਮ ਦਾ ਦੌਰਾ

ਖੰਨਾ, 19 ਮਾਰਚ (ਹਰਜਿੰਦਰ ਸਿੰਘ ਲਾਲ)-ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਸ ਖੰਨਾ ਦੇ ਵਿਦਿਆਰਥੀਆਂ ਨੇ ਬਿਰਧ ਆਸ਼ਰਮ ਦਾ ਦੌਰ ਕਰਕੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ | ਇਹ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਕਰਨ ਦੇ ਇਕ ਹਿੱਸੇ ਵਜੋਂ ਕਰਵਾਈ ਗਈ | ਇਸ ਦੌਰੇ ਦੌਰਾਨ ...

ਪੂਰੀ ਖ਼ਬਰ »

ਸਿੱਧਵਾਂ ਕਾਲਜ 'ਚ ਐੱਮ.ਏ. (ਪੰਜਾਬੀ) ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ

ਚੌਾਕੀਮਾਨ, 19 ਮਾਰਚ (ਤੇਜਿੰਦਰ ਸਿੰਘ ਚੱਢਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਐੱਮ.ਏ. (ਪੰਜਾਬੀ) ਭਾਗ ਪਹਿਲਾ (ਸਮੈਸਟਰ ਪਹਿਲਾ) ਵਿਚ ਇਲਾਕੇ ਦੀ ਸਿਰਮੌਰ 'ਏ-ਗਰੇਡ' ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ...

ਪੂਰੀ ਖ਼ਬਰ »

ਸ਼ੱਕੀ ਹਾਲਤ ਵਿਚ ਨੌਜਵਾਨ ਦੀ ਮੌਤ

ਲੁਧਿਆਣਾ, 19 ਮਾਰਚ (ਪਰਮਿੰਦਰ ਸਿੰਘ ਅਹੂਜਾ)-ਪਿੰਡ ਖੇੜੀ ਨੇੜੇ 5 ਦਿਨ ਪਹਿਲਾਂ ਸ਼ੱਕੀ ਹਾਲਤ ਵਿਚ ਜ਼ਖ਼ਮੀ ਹੋਏ ਨੌਜਵਾਨ ਨੇ ਅੱਜ ਦੇਰ ਰਾਤ ਹਸਪਤਾਲ ਵਿਚ ਦਮ ਤੋੜ ਦਿੱਤਾ | ਮਿ੍ਤਕ ਦੇ ਪਰਿਵਾਰ ਨੇ ਉਸ ਦੇ ਕਤਲ ਦਾ ਸ਼ੱਕ ਪ੍ਰਗਟ ਕਰਦਿਆਂ ਕਾਰਵਾਈ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਗੁਰਦੁਆਰਾ ਚੰਦ ਪੁਰਾਣਾ ਵਿਖੇ ਹੁੰਦੇ ਸਮਾਜ ਭਲਾਈ ਦੇ ਕਾਰਜ ਸ਼ਲਾਘਾਯੋਗ-ਗੁਰਕੀਰਤ ਕੌਰ

ਬਾਘਾ ਪੁਰਾਣਾ, 19 ਮਾਰਚ (ਬਲਰਾਜ ਸਿੰਗਲਾ)-ਪੰਜਾਬ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਤਪ ਅਸਥਾਨ ਸੱਚ ਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ (ਮੋਗਾ) ਵਿਖੇ ਹੋਏ ਸਾਲਾਨਾ ਸਮਾਗਮ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੀ ...

ਪੂਰੀ ਖ਼ਬਰ »

ਟੁੱਟੀਆਂ ਸੜਕਾਂ ਨੇ ਹੋਲੇ-ਮਹੱਲੇ ਸਬੰਧੀ ਲਗਾਏ ਲੰਗਰਾਂ ਦੀਆਂ ਰੌਣਕਾਂ ਘਟਾਈਆਂ

ਹੰਬੜਾਂ, 19 ਮਾਰਚ (ਜਗਦੀਸ਼ ਸਿੰਘ ਗਿੱਲ)- ਸਿੱਖਾਂ ਦੇ ਪਵਿੱਤਰ ਸਥਾਨ ਸ੍ਰੀ ਅਨੰਦਪੁਰ ਸਾਹਿਬ ਲਈ ਹੋਲੇ-ਮਹੱਲੇ 'ਤੇ ਜਾਣ ਵਾਲੀਆਂ ਸੰਗਤਾਂ ਲਈ ਬੇਟ ਇਲਾਕੇ ਦੀਆਂ ਟੁੱਟੀਆਂ ਸੜਕਾਂ ਕਾਰਨ ਟਰੈਕਟਰ-ਟਰਾਲੀਆਂ 'ਤੇ ਜਾਣਾ ਮੁਹਾਲ ਹੋ ਚੁੱਕਾ ਹੈ | ਕਸਬਾ ਹੰਬੜਾਂ ਤੋਂ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਕਰੀਬ 25 ਬੋਤਲਾਂ ਘਰ ਦੀ ਕੱਢੀ ਸ਼ਰਾਬ ਬਰਾਮਦ

ਸਿੱਧਵਾਂ ਬੇਟ, 19 ਮਾਰਚ (ਜਸਵੰਤ ਸਿੰਘ ਸਲੇਮਪੁਰੀ)- ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਵਰਿੰਦਰ ਸਿੰਘ ਬਰਾੜ ਦੀਆਂ ਹਦਾਇਤਾਂ ਅਨੁਸਾਰ ਆ ਰਹੀਆਂ ਲੋਕ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਨਸ਼ਿਆਂ ਦਾ ਕਾਰੋਬਾਰ ਖ਼ਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX