ਤਾਜਾ ਖ਼ਬਰਾਂ


ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਸਿੱਖਿਆ ਵਿਭਾਗ ਕਰ ਰਿਹਾ ਟਾਲ-ਮਟੋਲ
. . .  50 minutes ago
ਮਲੌਦ, 22 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਿੱਖਿਆ ਵਿਭਾਗ ਦੁਆਰਾ 2011 ਵਿਚ ਸ਼ੁਰੂ ਕੀਤੇ ਅਧਿਆਪਕ ਰਾਜ ਯੋਗਤਾ ਟੈਸਟ-2 ਵਿਚ ਬੈਠਣ ਵਾਲੇ ਬੇਰੁਜ਼ਗਾਰਾਂ ਵਲੋਂ ਕੁਝ ਪ੍ਰਸ਼ਨਾਂ ਸਬੰਧੀ ਪੰਜਾਬ ਹਰਿਆਣਾ ...
ਕੱਲ੍ਹ ਗੁਰਦਾਸਪੁਰ ਪਹੁੰਚਣਗੇ ਸੰਨੀ ਦਿਓਲ
. . .  about 1 hour ago
ਰਾਜਾਸਾਂਸੀ, 22 ਮਈ (ਹੇਰ,ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ, ਜੋ ਕਿ ਪੰਜਾਬ ਦੇ ਸੱਤਵੇਂ ਅਤੇ ਅਖੀਰੀ ਪੜਾਅ ਤਹਿਤ ਆਪਣਾ ਚੋਣ ਪ੍ਰਚਾਰ ਕਰਨ ਅਤੇ ਵੱਖ-ਵੱਖ ਥਾਵਾਂ 'ਤੇ ਵੋਟਾਂ ਪੋਲ ਕਰਵਾਉਣ ਦਾ ...
ਸੜਕ ਹਾਦਸੇ 'ਚ ਇੰਜੀਨੀਅਰਿੰਗ ਕਰ ਰਹੇ ਵਿਦਿਆਰਥੀ ਦੀ ਮੌਤ
. . .  about 2 hours ago
ਪਠਾਨਕੋਟ, 22 ਮਈ (ਸੰਧੂ)- ਪਠਾਨਕੋਟ-ਜਲੰਧਰ ਕੌਮੀ ਸ਼ਾਹ ਮਾਰਗ ਤੇ ਸਥਿਤ ਪਿੰਡ ਤਲਵਾੜਾ ਜੱਟਾ ਦੇ ਨੇੜੇ ਤੇਜ ਰਫ਼ਤਾਰ ਟਰੱਕ ਦੀ ਚਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਤੇ ਦੂਜਾ ਗੰਭੀਰ ਤੌਰ 'ਤੇ ਜ਼ਖਮੀ ਹੋ ....
ਵੜਿੰਗ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਸਬੰਧੀ ਵੀਡੀਓ ਵਾਇਰਲ ਕਰਨ 'ਤੇ ਸ਼ਨੀ ਢਿੱਲੋਂ ਖਿਲਾਫ਼ ਪਰਚਾ ਦਰਜ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਹਲਕੇ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਛੋਟੇ ਭਰਾ ਅਤੇ ਅਕਾਲੀ ਆਗੂ ਸੰਦੀਪ ਸਿੰਘ ਸ਼ਨੀ ਢਿੱਲੋਂ ਵੱਲੋਂ ਪਿਛਲੇ ਦਿਨੀਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ....
ਪਿੰਡ ਸ਼ਹੂਰਾ ਵਿਖੇ 72 ਫ਼ੀਸਦੀ ਹੋਈ ਵੋਟਿੰਗ
. . .  about 3 hours ago
ਬੱਚੀ ਵਿੰਡ, 22 ਮਈ (ਬਲਦੇਵ ਸਿੰਘ ਕੰਬੋ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਸ਼ਹੂਰਾ ਵਿਖੇ ਬੂਥ ਨੰਬਰ 123 ਦੀ ਚੋਣ ਰੱਦ ਹੋ ਗਈ ਸੀ ਅੱਜ ਮੁੜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸੰਪੰਨ ਹੋ ਗਿਆ। ਇਸ ਸਬੰਧੀ ਜਾਣਕਾਰੀ ...
ਰਾਫੇਲ ਡੀਲ: ਫਰਾਂਸ 'ਚ ਭਾਰਤੀ ਟੀਮ ਦੇ ਠਿਕਾਣਿਆਂ 'ਤੇ ਘੁਸਪੈਠ ਦੀ ਕੋਸ਼ਿਸ਼
. . .  about 3 hours ago
ਨਵੀਂ ਦਿੱਲੀ, 22 ਮਈ- ਲੋਕ ਸਭਾ ਚੋਣਾਂ ਦੇ ਦੌਰਾਨ ਹੀ ਰਾਫੇਲ ਮੁੱਦਾ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਫਰਾਂਸ 'ਚ ਕੁੱਝ ਅਣਪਛਾਤੇ ਤੱਤਾਂ ਵੱਲੋਂ ਭਾਰਤੀ ਰਾਫੇਲ ਪ੍ਰਾਜੈਕਟ ਟੀਮ 'ਚ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ....
ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਗ੍ਰਹਿ ਮੰਤਰਾਲਾ ਵੱਲੋਂ ਅਲਰਟ- ਦੰਗੇ ਭੜਕਣ ਦਾ ਡਰ
. . .  about 3 hours ago
ਨਵੀਂ ਦਿੱਲੀ, 22 ਮਈ - ਗ੍ਰਹਿ ਮੰਤਰਾਲਾ ਨੇ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਤੇ ਡੀ.ਜੀ.ਪੀ. ਨੂੰ ਅਲਰਟ ਕੀਤਾ ਹੈ ਕਿ 23 ਮਈ ਨੂੰ ਗਿਣਤੀ ਵਾਲੇ ਦਿਨ ਦੇਸ਼ ਦੇ ਵੱਖ ਵੱਖ ਰਾਜਾਂ ਵਿਚ ਦੰਗੇ ਭੜਕ ਸਕਦੇ ਹਨ। ਗ੍ਰਹਿ ਮੰਤਰਾਲਾ ਨੇ ਰਾਜਾਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ 'ਚ ਕਾਨੂੰਨ...
ਧਰਮਿੰਦਰ ਨੇ ਸੁਨੀਲ ਜਾਖੜ ਦੇ ਨਾਲ ਪੁਰਾਣੇ ਰਿਸ਼ਤੇ ਬਰਕਰਾਰ ਰੱਖਣ ਲਈ ਟਵੀਟ ਰਾਹੀਂ ਭੇਜਿਆ ਪਿਆਰ ਭਰਿਆ ਸੰਦੇਸ਼
. . .  about 4 hours ago
ਪਠਾਨਕੋਟ, 22 ਮਈ (ਸੰਧੂ) - ਸੂਬੇ ਦੀ ਸਭ ਤੋਂ ਜ਼ਿਆਦਾ ਹਾਟ ਸੀਟ ਮੰਨੀ ਜਾ ਰਹੀ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਸੀਟ 'ਤੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸਿਨੇ ਸਟਾਰ ਸੰਨੀ ਦਿਓਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦਰਮਿਆਨ...
ਭਿਆਨਕ ਸੜਕ ਹਾਦਸੇ ਵਿਚ 2 ਵਿਅਕਤੀਆਂ ਦੀ ਦਰਦਨਾਕ ਮੌਤ
. . .  about 4 hours ago
ਰੁੜਕੀ ਕਲਾਂ 22 ਮਈ (ਜਤਿੰਦਰ ਮੰਨਵੀ) - ਆਏ ਦਿਨ ਸੜਕੀ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ ਜਿਸ ਕਰ ਕੇ ਇਨਸਾਨੀ ਜਾਨਾਂ ਤੇਜ਼ੀ ਨਾਲ ਜਾ ਰਹੀਆਂ ਹਨ ਭਾਵੇਂ ਕਿ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਲੋਕਾਂ ਨੂੰ ਸੜਕੀ ਹਾਦਸਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਪਰ...
ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਕਤਲ
. . .  about 4 hours ago
ਫ਼ਾਜ਼ਿਲਕਾ, 22 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਪਿੰਡ ਖੁਈ ਖੇੜਾ ਵਿਚ ਪਤਨੀ ਨਾਲ ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਨੌਜਵਾਨ ਵੱਲੋਂ ਪਤੀ ਦਾ ਕਤਲ ਕਰ ਦਿੱਤੇ ਜਾਨ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਵਾਸੀ ਪਿੰਡ ਖੁਈ ਖੇੜਾ ਦਾ...
ਇੰਡੋਨੇਸ਼ੀਆ 'ਚ ਚੋਣ ਨਤੀਜਿਆਂ ਤੋਂ ਬਾਅਦ ਹੋਈ ਝੜਪ 'ਚ 6 ਮੌਤਾਂ, 200 ਜ਼ਖਮੀ
. . .  about 4 hours ago
ਜਕਾਰਤਾ, 22 ਮਈ- ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ 'ਚ ਰਾਸ਼ਟਰਪਤੀ ਚੋਣ ਨਤੀਜਿਆਂ ਕਿ ਬਾਅਦ ਹੋਏ ਵਿਰੋਧ ਪ੍ਰਦਰਸ਼ਨਾਂ 'ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ 200 ਲੋਕ ਜ਼ਖਮੀ ਹੋਏ ਹਨ। ਇੰਡੋਨੇਸ਼ੀਆ ਡੈਮੋਕ੍ਰੇਟਿਕ ਪਾਰਟੀ ਆਫ਼ ਸਟ੍ਰਗਲ ਦੇ ਮੈਂਬਰ ਜੋਕੋ ....
ਅਰੁਣਾਚਲ ਪ੍ਰਦੇਸ਼ ਵਿਚ ਵੱਡੇ ਪੱਧਰ 'ਤੇ ਫ਼ੌਜੀ ਛਾਪੇਮਾਰੀ- ਕਿਰੇਨ ਰਿਜੀਜੂ
. . .  about 4 hours ago
ਨਵੀਂ ਦਿੱਲੀ, 22 ਮਈ - ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੇ ਅੱਜ ਬੁੱਧਵਾਰ ਕਿਹਾ ਕਿ ਅਰੁਣਾਚਲ ਪ੍ਰਦੇਸ਼ ਵਿਚ ਅੱਤਵਾਦੀਆਂ ਖਿਲਾਫ ਵੱਡੇ ਪੱਧਰ 'ਤੇ ਫੌਜ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਥਾਨਕ ਸਮੂਹ ਵਿਦਰੋਹੀ ਕਾਰਵਾਈਆਂ ਵਿਚ ਸ਼ਾਮਲ ਹੋਣ ਤੇ ਅੱਤਵਾਦੀਆਂ...
ਇਕ ਕੁਇੰਟਲ ਚੂਰਾ ਪੋਸਤ ਤੇ ਅਫ਼ੀਮ ਸਮੇਤ ਦੋ ਕਾਬੂ
. . .  about 5 hours ago
ਜਲੰਧਰ, 22 ਮਈ - ਥਾਣਾ ਮਕਸੂਦਾਂ ਦੀ ਪੁਲਿਸ ਨੇ ਅਮਾਨਤਪੁਰ ਨੇੜੇ ਕੀਤੀ ਗਈ ਨਾਕੇਬੰਦੀ ਦੌਰਾਨ 2 ਕਿੱਲੋ 550 ਗਰਾਮ ਅਫ਼ੀਮ ਤੇ ਇਕ ਕੁਇੰਟਲ ਡੋਡੇ ਚੂਰਾ ਪੋਸਤ ਸਮੇਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ...
ਰਾਫੇਲ ਸੌਦਾ: ਪ੍ਰਸ਼ਾਂਤ ਭੂਸ਼ਨ ਅਤੇ ਹੋਰ ਪਟੀਸ਼ਨਰਾਂ ਨੇ ਸੁਪਰੀਮ ਕੋਰਟ 'ਚ ਰੱਖਿਆ ਆਪਣਾ ਪੱਖ
. . .  about 5 hours ago
ਨਵੀਂ ਦਿੱਲੀ, 22 ਮਈ- ਰਾਫੇਲ ਸੌਦੇ ਦੀ ਮੁੜ ਵਿਚਾਰ ਪਟੀਸ਼ਨ 'ਚ ਸੁਪਰੀਮ ਕੋਰਟ ਸੁਣਵਾਈ ਕਰ ਰਿਹਾ ਹੈ। ਅਦਾਲਤ ਦੀ ਬੈਂਚ ਦੇ ਸਾਹਮਣੇ ਅੱਜ ਪਟੀਸ਼ਨਰ ਪ੍ਰਸ਼ਾਂਤ ਭੂਸ਼ਨ ਅਤੇ ਹੋਰ ਨੇ ਲਿਖਤੀ ਰੂਪ 'ਚ ਆਪਣਾ ਪੱਖ ਰੱਖਿਆ ਹੈ। ਇਸ ਤੋਂ ਪਹਿਲਾਂ ਅਦਾਲਤ....
ਕੁਲਗਾਮ ਮੁੱਠਭੇੜ 'ਚ ਮਾਰੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ- ਡੀ.ਜੀ.ਆਈ
. . .  about 5 hours ago
ਸ੍ਰੀਨਗਰ, 22 ਮਈ- ਦੱਖਣੀ ਕਸ਼ਮੀਰ ਦੇ ਡੀ.ਜੀ.ਆਈ. ਅਤੁੱਲ ਕੁਮਾਰ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਲਗਾਮ ਮੁੱਠਭੇੜ 'ਚ 2 ਅੱਤਵਾਦੀ ਢੇਰ ਹੋਏ ਹਨ ਜਿਨ੍ਹਾਂ ਦੀ ਪਹਿਚਾਣ ਸ਼ੋਪੀਆ ਵਾਸੀ ਜ਼ਾਹਿਦ ਮਾਂਟੂ ਅਤੇ ਕੁਲਗਾਮ ਦੇ ਇਰਫਾਨ ਅਹਿਮਦ ਦੇ ਰੂਪ 'ਚ ....
ਕੋਹਲੀ ਇਕੱਲੇ ਵਿਸ਼ਵ ਕੱਪ ਨਹੀਂ ਜਿਤਵਾ ਸਕਦੇ - ਤੇਂਦੁਲਕਰ
. . .  about 5 hours ago
ਸੁਪਰੀਮ ਕੋਰਟ ਨੇ ਭਾਜਪਾ ਉਮੀਦਵਾਰ ਦੀ ਗ੍ਰਿਫ਼ਤਾਰੀ 'ਤੇ 28 ਮਈ ਤੱਕ ਲਗਾਈ ਰੋਕ
. . .  about 6 hours ago
ਔਜਲਾ ਨੇ ਪੋਲਿੰਗ ਬੂਥ ਦਾ ਲਿਆ ਜਾਇਜ਼ਾ
. . .  about 6 hours ago
ਕੰਟਰੋਲ ਰੇਖਾ ਨੇੜੇ ਕੋਈ ਆਈ.ਈ.ਡੀ. ਧਮਾਕਾ ਨਹੀਂ ਹੋਇਆ - ਫੌਜ
. . .  about 6 hours ago
ਅਫ਼ਗ਼ਾਨਿਸਤਾਨ 'ਚ 16 ਅੱਤਵਾਦੀ ਹਵਾਈ ਹਮਲੇ 'ਚ ਢੇਰ
. . .  about 7 hours ago
ਡਰਨ ਦੀ ਲੋੜ ਨਹੀਂ, ਚੁਕੰਨੇ ਰਹੋ, ਮਿਹਨਤ ਬੇਕਾਰ ਨਹੀਂ ਜਾਵੇਗੀ - ਰਾਹੁਲ ਗਾਂਧੀ ਨੇ ਵਰਕਰਾਂ ਨੂੰ ਕਿਹਾ
. . .  about 7 hours ago
ਵਿਰੋਧੀ ਧਿਰ ਵੱਲੋਂ ਕੀਤੀ ਗਈ ਵੀ.ਵੀ.ਪੈਟ ਮਿਲਾਣ ਦੀ ਮੰਗ ਚੋਣ ਕਮਿਸ਼ਨ ਵੱਲੋਂ ਖ਼ਾਰਜ
. . .  about 7 hours ago
ਬੀਬੀ ਲਖਵਿੰਦਰ ਕੌਰ ਗਰਚਾ ਮੁੜ ਕਾਂਗਰਸ ਵਿਚ ਸ਼ਾਮਲ
. . .  about 8 hours ago
ਧਮਾਕਾ ਹੋਣ ਕਾਰਨ ਇਕ ਜਵਾਨ ਸ਼ਹੀਦ ਤੇ 7 ਹੋਰ ਜ਼ਖਮੀ
. . .  about 8 hours ago
ਧਰਨੇ ਵਿਚ ਸ਼ਾਮਲ ਹੋਏ ਸੁਖਪਾਲ ਖਹਿਰਾ, ਬੀਬੀ ਖਾਲੜਾ ਸਮੇਤ ਵੱਖ ਵੱਖ ਆਗੂ
. . .  about 8 hours ago
ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਕੰਮਕਾਜ ਰੱਖਿਆ ਠੱਪ
. . .  about 9 hours ago
ਕਾਂਗਰਸੀ ਆਗੂ ਨੇ ਸੁਪਰੀਮ ਕੋਰਟ 'ਤੇ ਦਿੱਤਾ ਵਿਵਾਦਗ੍ਰਸਤ ਬਿਆਨ
. . .  about 9 hours ago
ਭਿਆਨਕ ਸੜਕ ਹਾਦਸੇ 'ਚ 5 ਜੀਆਂ ਦੀ ਮੌਤ
. . .  about 9 hours ago
ਭਾਰਤੀ ਕ੍ਰਿਕਟ ਟੀਮ ਵਿਸ਼ਵ ਕੱਪ 2019 ਵਿਚ ਹਿੱਸਾ ਲੈਣ ਲਈ ਹੋਈ ਰਵਾਨਾ
. . .  about 10 hours ago
ਟਿਕ ਟਾਕ 'ਤੇ 5 ਲੱਖ ਪ੍ਰਸੰਸਕਾਂ ਵਾਲੇ ਸ਼ਖ਼ਸ ਦਾ ਗੋਲੀਆਂ ਮਾਰ ਕੇ ਕਤਲ
. . .  about 10 hours ago
ਮੇਰਠ ਵਿਚ ਐਸ.ਪੀ. ਬਸਪਾ ਵਰਕਰ ਸਟਰਾਂਗ ਰੂਮ ਦੀ ਦੂਰਬੀਨਾਂ ਤੇ ਕੈਮਰਿਆਂ ਨਾਲ ਕਰ ਰਹੇ ਹਨ ਨਿਗਰਾਨੀ
. . .  about 10 hours ago
ਬੱਚੀ ਵਿੰਡ ਦੇ ਪਿੰਡ ਸ਼ਹੂਰਾ ਵਿਖੇ ਹੁਣ ਤੱਕ 25 ਫੀਸਦੀ ਪੋਲਿੰਗ ਹੋ ਚੁੱਕੀ ਹੈ
. . .  about 11 hours ago
ਐਨ.ਸੀ.ਪੀ ਆਗੂ ਜੈਦੱਤ ਕਾਸ਼ੀਨਗਰ ਅੱਜ ਹੋਣਗੇ ਸ਼ਿਵਸੈਨਾ 'ਚ ਸ਼ਾਮਲ
. . .  about 11 hours ago
ਸੀ.ਆਰ.ਪੀ.ਐਫ ਬੰਕਰ 'ਤੇ ਗਰਨੇਡ ਹਮਲਾ
. . .  about 11 hours ago
ਸਰੀਆ : ਬਾਗ਼ੀਆਂ ਦੇ ਜਵਾਬੀ ਹਮਲੇ 'ਚ ਦਰਜਨਾਂ ਮੌਤਾਂ
. . .  about 12 hours ago
ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ
. . .  about 12 hours ago
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 13 hours ago
ਇਸਰੋ ਵੱਲੋਂ ਭਾਰਤੀ ਪ੍ਰਿਥਵੀ ਨਿਗਰਾਨੀ ਉਪਗ੍ਰਹਿ ਸਫਲਤਾਪੂਰਵਕ ਲਾਂਚ
. . .  about 13 hours ago
ਪਿੰਡ ਸ਼ਹੂਰਾਂ 'ਚ ਵੋਟਾਂ ਪਾਉਣ ਦਾ ਕੰਮ ਸ਼ੁਰੂ
. . .  about 13 hours ago
ਮੁੰਬਈ : ਪੱਛਮੀ ਰੇਲਵੇ ਲਾਈਨ 'ਤੇ ਸਿਗਨਲ ਫ਼ੇਲ੍ਹ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  37 minutes ago
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  56 minutes ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  about 1 hour ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  1 day ago
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  1 day ago
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  1 day ago
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  1 day ago
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  1 day ago
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਚੇਤ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਫ਼ੌਜੀ ਅਤੇ ਪੁਲਿਸ ਕਰਮਚਾਰੀ ਬਣ ਕੇ ਲੋਕਾਂ ਤੋਂ ਪੈਸੇ ਠੱਗਣ ਵਾਲੇ ਗਰੋਹ ਦੇ 3 ਮੈਂਬਰ ਕਾਬੂ

ਐੱਸ. ਏ. ਐੱਸ. ਨਗਰ, 19 ਮਾਰਚ (ਜਸਬੀਰ ਸਿੰਘ ਜੱਸੀ)-ਫ਼ੌਜੀ ਅਤੇ ਪੁਲਿਸ ਕਰਮਚਾਰੀ ਬਣ ਕੇ ਓ. ਐਲ. ਐਕਸ ਅਤੇ ਪੇਟੀਐਮ ਰਾਹੀਂ ਲੋਕਾਂ ਤੋਂ ਪੈਸੇ ਪਵਾ ਕੇ ਠੱਗੀ ਮਾਰਨ ਵਾਲੇੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਮੁਹਾਲੀ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਉਕਤ ਗਿਰੋਹ ਦੇ ਮੈਂਬਰਾਂ ਦੀ ਪਛਾਣ ਇਸਲਾਮ, ਤਾਲੀਮ ਅਤੇ ਰਿਆਜ ਅਹਿਮਦ ਵਾਸੀ ਪਿੰਡ ਝੀਲ ਪੱਟੀ, ਜ਼ਿਲ੍ਹਾ ਭਰਤਪੁਰ (ਰਾਜਸਥਾਨ) ਵਜੋਂ ਹੋਈ ਹੈ | ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਪਿਛਲੇ ਸਮੇਂ ਤੋਂ ਲੋਕਾਂ ਨਾਲ ਓ. ਐਲ. ਐਕਸ ਅਤੇ ਪੇਟੀਐਮ ਰਾਹੀਂ ਠੱਗੀ ਮਾਰਨ ਦੀਆਂ ਕਈ ਸ਼ਿਕਾਇਤਾਂ ਆਈਆਂ ਸਨ | ਉਕਤ ਸ਼ਿਕਾਇਤਾਂ ਦੀ ਪੜਤਾਲ ਡੀ. ਐਸ. ਪੀ. ਸਾਈਬਰ ਕਰਾਈਮ ਰੁਪਿੰਦਰਦੀਪ ਕੌਰ ਸੋਹੀ ਦੀ ਅਗਵਾਈ 'ਚ ਸਾਈਬਰ ਸੈੱਲ ਮੁਹਾਲੀ ਦੀ ਟੀਮ ਕਰ ਰਹੀ ਸੀ | ਉਕਤ ਮਾਮਲੇ ਦੀ ਪੜਤਾਲ ਤੋਂ ਬਾਅਦ ਪੁਲਿਸ ਨੇ ਠੱਗੀ ਮਾਰਨ ਵਾਲਿਆਂ ਦੀ ਪਛਾਣ ਕਰਨ ਉਪਰੰਤ ਰਾਜਸਥਾਨ ਜਾ ਕੇ 3 ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਮੁਹਾਲੀ ਲਿਆਂਦਾ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਦੀ ਪੁੱਛਗਿੱਛ 'ਚ ਸਾਹਮਣੇ ਆਇਆ ਕਿ ਇਹ ਗਿਰੋਹ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਓ. ਐਲ. ਐਕਸ. 'ਤੇ ਮੋਬਾਈਲ ਫੋਨ, ਐਕਟਿਵਾ, ਕਾਰਾਂ, ਕੈਮਰੇ ਅਤੇ ਲੈਪਟਾਪ ਆਦਿ ਸਸਤੇ ਭਾਅ 'ਚ ਵੇਚਣ ਦਾ ਝਾਂਸਾ ਦਿੰਦੇ ਸਨ ਅਤੇ ਆਮ ਲੋਕਾਂ ਨੂੰ ਯਕੀਨ ਦਿਵਾਉਣ ਵਾਸਤੇ ਸਬੰਧਿਤ ਚੀਜ਼ਾਂ ਵੇਚਣ ਵਾਲੇ ਵਿਅਕਤੀਆਂ ਦੀਆਂ ਫ਼ੌਜ/ਆਰਮਡ ਫੋਰਸ ਦੀਆਂ ਵਰਦੀਆਂ ਵਾਲੀਆਂ ਸੰਜੇ ਕੁਮਾਰ, ਨਗਿੰਦਰ ਯਾਦਵ ਅਤੇ ਵਿਕਾਸ ਪਟੇਲ ਦੇ ਨਾਂਅ ਵਾਲੀਆਂ ਫੋਟੋਆਂ ਪਾਉਂਦੇ ਸਨ ਤਾਂ ਜੋ ਇਨ੍ਹਾਂ 'ਤੇ ਕੋਈ ਸ਼ੱਕ ਨਾ ਕਰੇ | ਇਹ ਲੋਕਾਂ ਤੋਂ ਪੇਟੀਐਮ ਰਾਹੀਂ ਪੈਸੇ ਪਵਾ ਲੈਂਦੇ ਸਨ ਅਤੇ ਬਾਅਦ ਵਿਚ ਆਪਣਾ ਮੋਬਾਈਲ ਫ਼ੋਨ ਬੰਦ ਕਰ ਲੈਂਦੇ ਸਨ | ਭੁੱਲਰ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਕੋਲੋਂ ਹੁਣ ਤੱਕ 8 ਮੋਬਾਈਲ ਫ਼ੋਨ ਬਰਾਮਦ ਹੋਏ ਹਨ, ਜਦੋਂ ਕਿ ਇਸ ਗਿਰੋਹ ਦਾ ਮੁਖੀ ਅਤੇ ਕਈ ਹੋਰ ਸਾਥੀ ਫ਼ਰਾਰ ਹਨ | ਉਨ੍ਹਾਂ ਦੱਸਿਆ ਕਿ ਉਕਤ ਗਿਰੋਹ ਦੇ ਮੈਂਬਰਾਂ ਦੀ ਗਿ੍ਫ਼ਤਾਰੀ ਹੋਣ ਨਾਲ ਜ਼ਿਲ੍ਹੇ ਵਿਚ 23 ਮਾਮਲੇ ਹੱਲ ਹੋਏ ਹਨ, ਜਦੋਂ ਕਿ ਇਕ ਦਰਜ਼ਨ ਦੇ ਕਰੀਬ ਮਾਮਲਿਆਂ ਦੀ ਜਾਂਚ ਚੱਲ ਰਹੀ ਹੈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕਥਿਤ ਦੋਸ਼ੀਆਂ 'ਚੋਂ ਇਸਲਾਮ ਹੀ ਬੀ. ਏ. ਪਾਸ ਹੈ, ਇਹ ਕਿਸੇ ਹੋਰ ਦੇ ਨਾਂਅ 'ਤੇ ਸਿਮ ਖ਼ਰੀਦ ਕੇ ਵਾਰਦਾਤ ਲਈ ਵਰਤਦੇ ਸਨ | ਉਨ੍ਹਾਂ ਦੱਸਿਆ ਕਿ ਉਕਤ ਗਿਰੋਹ ਿਖ਼ਲਾਫ਼ ਥਾਣਾ ਢਕੌਲੀ ਵਿਖੇ ਧਾਰਾ 419, 465, 467, 468, 471, 420, 120 ਅਤੇ ਆਈ. ਟੀ. ਐਕਟ ਦੀ ਧਾਰਾ 66 ਡੀ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ |
ਜ਼ਿਲ੍ਹਾ ਪੁਲਿਸ ਮੁਖੀ ਵਲੋਂ ਲੋਕਾਂ ਨੂੰ ਅਪੀਲ
ਜ਼ਿਲ੍ਹਾ ਪੁਲਿਸ ਮੁਖੀ ਹਰਚਰਨ ਸਿੰਘ ਭੁੱਲਰ ਨੇ ਸਾਈਬਰ ਕਰਾਈਮ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੈਂਕ, ਏ. ਟੀ. ਐਮ. ਕਾਰਡ, ਓ. ਟੀ. ਪੀ., ਪਿਨ ਆਦਿ ਦੀ ਜਾਣਕਾਰੀ ਸਾਂਝੀ ਕਰਨ ਸਮੇਂ ਸਾਵਧਾਨੀ ਵਰਤਣ | ਉਨ੍ਹਾਂ ਸਲਾਹ ਦਿੱਤੀ ਕਿ ਜਿਨ੍ਹਾਂ ਏ. ਟੀ. ਐਮ. ਵਿਚ ਸੁਰੱਖਿਆ ਗਾਰਡ ਤਾਇਨਾਤ ਨਹੀਂ ਹਨ, ਉਨ੍ਹਾਂ ਦੀ ਵਰਤੋਂ ਕਰਨ ਤੋਂ ਬਾਅਦ ਆਪਣਾ ਪਿਨ ਨੰਬਰ ਬਦਲ ਲਵੋ | ਉਨ੍ਹਾਂ ਹੋਰ ਵੀ ਕਈ ਇਹਤਿਆਤੀ ਕਦਮ ਚੁੱਕਣ ਦੀ ਨਸੀਹਤ ਦਿੱਤੀ |

ਹੋਲੀ 'ਤੇ ਹੁੱਲ੍ਹੜਬਾਜ਼ਾਂ ਨੂੰ ਰੋਕਣ ਲਈ 860 ਪੁਲਿਸ ਕਰਮੀ ਹੋਣਗੇ ਤਾਇਨਾਤ ਸ਼ਹਿਰ ਦੇ ਅੰਦਰੂਨੀ ਹਿੱਸਿਆਂ 'ਚ ਲਗਾਏ ਜਾਣਗੇ 64 ਨਾਕੇ

ਚੰਡੀਗੜ੍ਹ, 19 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਹੋਲੀ ਦੇ ਤਿਉਹਾਰ ਮੌਕੇ ਸ਼ਹਿਰ ਵਿਚ ਪੁਲਿਸ ਦੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਸ਼ਹਿਰ 'ਚ 860 ਪੁਲਿਸ ਕਰਮੀਆਂ ਨੂੰ ਹੋਲੀ ਦੇ ਦਿਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਤਾਇਨਾਤ ਕੀਤਾ ਜਾਵੇਗਾ ਤਾਂ ਜੋ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 19 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਯੋਗਰਾਜ ਉਰਫ਼ ਯੋਗੀ ਵਜੋਂ ਹੋਈ ਹੈ ਜੋ ਬੁੜੈਲ ਦਾ ਰਹਿਣ ਵਾਲਾ ਹੈ | ਪੁਲਿਸ ਟੀਮ ਨੇ ਮੁਲਜ਼ਮ ਨੂੰ ...

ਪੂਰੀ ਖ਼ਬਰ »

ਆਪਣੇ ਆਪ ਨੂੰ ਸੇਲ ਟੈਕਸ ਅਫ਼ਸਰ ਦੱਸ ਕੇ ਦੁਕਾਨਦਾਰਾਂ ਤੋਂ ਪੈਸੇ ਬਟੋਰਨ ਵਾਲਾ ਕਾਬੂ

ਐੱਸ. ਏ. ਐੱਸ. ਨਗਰ, 19 ਮਾਰਚ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਆਪਣੇ ਆਪ ਨੂੰ ਸੇਲ ਟੈਕਸ ਅਫ਼ਸਰ ਦੱਸ ਕੇ ਦੁਕਾਨਦਾਰਾਂ ਤੋਂ ਪੈਸੇ ਬਟੋਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਿਸ ਦੀ ਪਛਾਣ ਗੁਰਕ੍ਰਿਪਾਲ ਸਿੰਘ ਵਾਸੀ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਚੰਡੀਗੜ੍ਹ, 19 ਮਾਰਚ (ਮਨਜੋਤ ਸਿੰਘ ਜੋਤ) -ਪੰਜਾਬ ਯੂਨੀਵਰਸਿਟੀ ਵਲੋਂ ਵੱਖ-ਵੱਖ ਕੋਰਸਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ | ਇਨ੍ਹਾਂ ਵਿਚ ਐਮ.ਈ. (ਇਨਫਰਮੇਸ਼ਨ ਟੈਕਨਾਲੋਜੀ) ਪਹਿਲਾ ਸਮੈਸਟਰ, ਬੀ.ਈ (ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ) ਰੀ- ਅਪੀਅਰ ਪਹਿਲਾ ਤੇ ...

ਪੂਰੀ ਖ਼ਬਰ »

ਘਰ ਅੰਦਰ ਦਾਖ਼ਲ ਹੋ ਲੜਕੇ ਨੂੰ ਕੀਤਾ ਅਗਵਾ

ਚੰਡੀਗੜ੍ਹ, 19 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-52 ਦੇ ਰਹਿਣ ਵਾਲੇ ਇਕ ਲੜਕੇ ਨਾਲ ਕੁੱਟਮਾਰ ਕਰਕੇ ਉਸ ਨੂੰ ਅਗਵਾ ਕਰਨ ਅਤੇ ਫਿਰੌਤੀ ਮੰਗਣ ਦੇ ਮਾਮਲੇ 'ਚ ਪੁਲਿਸ ਨੇ ਪੰਜ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਹਰਿਆਣਾ ਸਕੱਤਰੇਤ ਦੇ ਸਰਕਾਰੀ ਦਫ਼ਤਰਾਂ 'ਚੋਂ ਮੋਦੀ ਤੇ ਖੱਟਰ ਦੀਆਂ ਤਸਵੀਰਾਂ ਉਤਾਰੀਆਂ

ਚੰਡੀਗੜ੍ਹ, 19 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਲੋਕ ਸਭਾ ਦੀ ਚੋਣਾਂ ਨੂੰ ਮੁੱਖ ਰੱਖਦਿਆਂ ਭਾਰਤੀ ਚੋਣ ਕਮਿਸ਼ਨ ਨੇ ਸਰਕਾਰੀ ਦਫ਼ਤਰਾਂ 'ਚੋਂ ਮੁੱਖ ਮੰਤਰੀ ਤੇ ਪ੍ਰਧਾਨ ਮੰਤਰੀ ਦੀਆਂ ਤਸਵੀਰਾਂ ਹਟਾ ਦੇਣ ਦਾ ਆਦੇਸ਼ ਦਿੱਤਾ ਹੈ | ਹਦਾਇਤਾਂ ਅਨੁਸਾਰ ਇੱਥੇ ਪੰਜਾਬ ਤੇ ...

ਪੂਰੀ ਖ਼ਬਰ »

ਲੋਕ ਸਭਾ 2019: Ñ15 ਹੋਰ ਅਹੁਦੇਦਾਰਾਂ ਵਲੋਂ 'ਆਪ' ਛੱਡਣ ਦਾ ਐਲਾਨ

ਚੰਡੀਗੜ੍ਹ, 19 ਮਾਰਚ (ਆਰ.ਐਸ.ਲਿਬਰੇਟ)- ਆਮ ਆਦਮੀ ਪਾਰਟੀ ਦੇ 15 ਹੋਰ ਅਹੁਦੇਦਾਰਾਂ ਨੇ ਸਥਾਨਕ ਕਨਵੀਨਰ ਤੇ ਉਮੀਦਵਾਰ ਚੰਡੀਗੜ੍ਹ ਵਲੋਂ ਬੇਇੱਜ਼ਤ ਕਰਨ ਦੇ ਦੋਸ਼ ਲਗਾਉਂਦੇ ਪਾਰਟੀ ਛੱਡਣ ਦਾ ਐਲਾਨ ਕੀਤਾ ਹੈ | ਐਲਾਨ ਕਰਨ ਵਾਲਿਆਂ ਵਿਚ ਅੰਕਿਤ ਨੌਟਿਆਲ (2013) ਪ੍ਰਧਾਨ ਯੂਥ ...

ਪੂਰੀ ਖ਼ਬਰ »

ਇੰਡੋ ਗਲੋਬਲ ਵਿਖੇ 16ਵਾਂ ਸਾਲਾਨਾ ਸਮਾਗਮ 'ਮੌਜ਼ਿਕ 2019' ਕਰਵਾਇਆ

ਐੱਸ. ਏ. ਐੱਸ. ਨਗਰ, 19 ਮਾਰਚ (ਕੇ. ਐੱਸ. ਰਾਣਾ)-ਇੰਡੋ ਗਲੋਬਲ ਗਰੁੱਪ ਆਫ਼ ਕਾਲਜ਼ਿਜ ਅਭੀਪੁਰ ਵਲੋਂ ਆਪਣਾ 16ਵਾਂ ਸਾਲਾਨਾ ਸਮਾਗਮ 'ਮੌਜ਼ਿਕ 2019' ਦੇ ਬੈਨਰ ਹੇਠ ਕਾਲਜ ਕੈਂਪਸ ਵਿਚ ਕਰਵਾਇਆ ਗਿਆ, ਜੋ ਕਿ ਕਲਾ ਦੀਆਂ ਵੰਨਗੀਆਂ ਫੈਲਾਉਂਦਾ ਹੋ ਨਿਬੜਿਆ | ਇਸ ਸਾਲਾਨਾ ਸਮਾਰੋਹ 'ਚ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜਿਆਣੀ ਵਲੋਂ ਭਾਜਪਾ ਆਗੂਆਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 19 ਮਾਰਚ (ਕੇ. ਐੱਸ. ਰਾਣਾ)-ਸਾਬਕਾ ਮੰਤਰੀ ਤੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਇੰਚਾਰਜ ਸੁਰਜੀਤ ਕੁਮਾਰ ਜਿਆਣੀ ਨੇ ਜ਼ਿਲ੍ਹੇ ਦੀ ਭਾਜਪਾ ਇਕਾਈ ਨਾਲ ਮੀਟਿੰਗ ਕੀਤੀ ਅਤੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ-ਭਾਜਪਾ ਦੇ ...

ਪੂਰੀ ਖ਼ਬਰ »

ਸੁਖਦੇਵ ਸਿੰਘ ਢੀਂਡਸਾ ਵਲੋਂ ਬਾਦਲਾਂ ਦਾ ਸਿਧਾਂਤਕ ਵਿਰੋਧ ਸ਼ਲਾਘਾਯੋਗ- ਬੀਰਦਵਿੰਦਰ ਸਿੰਘ

ਐੱਸ. ਏ. ਐੱਸ. ਨਗਰ, 19 ਮਾਰਚ (ਕੇ. ਐੱਸ. ਰਾਣਾ)-ਸਿੱਖ ਪੰਥ ਦੀ ਅਜੋਕੀ ਰਾਜਨੀਤੀ ਵਿਚ ਇਹ ਪਹਿਲਾ ਸਮਾਂ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਪਹਿਲੀ ਕਤਾਰ ਦੇ ਕਿਸੇ ਸੀਨੀਅਰ ਆਗੂ ਨੇ ਪੰਥ ਦੀ ਮਰਿਆਦਾ ਨੂੰ ਮੁੱਖ ਰੱਖਦੇ ਹੋਏ, ਸਿੱਖ ਸਿਧਾਂਤਾਂ ਦੀ ਦਿ੍ਸ਼ਟੀ ਵਿਚ ਇਕ ਸਾਫ਼ ਤੇ ...

ਪੂਰੀ ਖ਼ਬਰ »

ਕੌਮੀ ਤੰਬਾਕੂ ਕੰਟਰੋਲ ਪ੍ਰੋਗਰਾਮ ਸਬੰਧੀ ਜ਼ਿਲ੍ਹਾ ਪੱਧਰੀ ਵਰਕਸ਼ਾਪ ਕਰਵਾਈ

ਐੱਸ. ਏ. ਐੱਸ. ਨਗਰ, 19 ਮਾਰਚ (ਕੇ. ਐੱਸ. ਰਾਣਾ)-ਤੰਬਾਕੂ ਦੀ ਗ਼ਲਤ ਆਦਤ ਛੁਡਾਉਣ 'ਚ ਸਿਹਤ ਕਾਮੇ ਅਹਿਮ ਰੋਲ ਅਦਾ ਕਰ ਸਕਦੇ ਹਨ, ਲਿਹਾਜ਼ਾ ਸਿਹਤ ਕਾਮਿਆਂ ਨੂੰ ਤੰਬਾਕੂ ਪਦਾਰਥਾਂ ਦੀ ਵਰਤੋਂ ਦੇ ਨੁਕਸਾਨਾਂ ਅਤੇ ਤੰਬਾਕੂ ਤੇ ਹੋਰ ਤੰਬਾਕੂ ਪਦਾਰਥ ਰੋਕਥਾਮ ਕਾਨੂੰਨ (ਕੋਟਪਾ) ...

ਪੂਰੀ ਖ਼ਬਰ »

ਭੂਮੀ ਤੇ ਜਲ ਸੰਭਾਲ ਵਿਭਾਗ ਵਲੋਂ 23 ਨੂੰ ਮਨਾਇਆ ਜਾਵੇਗਾ ਸ਼ਹੀਦੀ ਦਿਹਾੜਾ

ਐੱਸ. ਏ. ਐੱਸ. ਨਗਰ, 19 ਮਾਰਚ (ਕੇ. ਐੱਸ. ਰਾਣਾ)-ਭੂਮੀ ਅਤੇ ਜਲ ਸੰਭਾਲ ਵਿਭਾਗ ਵਲੋਂ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ | ਇਸ ਮੌਕੇ ਜਿਥੇ ਸ਼ਹੀਦਾਂ ਦੇ ਜੀਵਨ ਅਤੇ ਵਿਚਾਰਧਾਰਾ 'ਤੇ ਚਾਨਣਾ ਪਾਇਆ ਜਾਵੇਗਾ, ...

ਪੂਰੀ ਖ਼ਬਰ »

ਜੀ. ਓ. ਜੀ. ਵਲੋਂ ਸਰਕਾਰੀ ਕਾਲਜ 'ਚ ਨਵੇਂ ਪੰਚਾਂ ਅਤੇ ਸਰਪੰਚਾਂ ਦੀ ਜਾਣ-ਪਛਾਣ ਸਬੰਧੀ ਪ੍ਰੋਗਰਾਮ

ਡੇਰਾਬੱਸੀ, 19 ਮਾਰਚ (ਸ਼ਾਮ ਸਿੰਘ ਸੰਧੂ)-ਗਾਰਡੀਅਨ ਆਫ਼ ਗਵਰਨੈਂਸ (ਜੀ. ਓ. ਜੀ.) ਵਲੋਂ ਮੰਗਲਵਾਰ ਨੂੰ ਡੇਰਾਬੱਸੀ ਤਹਿਸੀਲ ਟੀਮ ਦੇ ਮੁਖੀ ਕਰਨਲ ਸੱਜਣ ਪ੍ਰਕਾਸ਼ ਦੀ ਅਗਵਾਈ ਹੇਠ ਸਰਕਾਰੀ ਕਾਲਜ ਡੇਰਾਬੱਸੀ ਵਿਖੇ ਨਵੇਂ ਚੁਣੇ ਗਏ ਪੰਚਾਂ ਅਤੇ ਸਰਪੰਚਾਂ ਦੀ ਜਾਣ-ਪਛਾਣ ...

ਪੂਰੀ ਖ਼ਬਰ »

ਅਕਾਲੀ ਦਲ 'ਚ ਹਰ ਵਰਕਰ ਦੀ ਕਦਰ ਹੈ- ਮੁੰਧੋਂ

ਮੁੱਲਾਂਪੁਰ ਗਰੀਬਦਾਸ, 19 ਮਾਰਚ (ਖੈਰਪੁਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵਨਿਯੁਕਤ ਜਥੇਬੰਦਕ ਸਕੱਤਰ ਮਨਜੀਤ ਸਿੰਘ ਮੁੰਧੋਂ ਨੇ ਕਿਹਾ ਕਿ ਅਕਾਲੀ ਦਲ ਵਿਚ ਹਰ ਵਰਕਰ ਦੀ ਕਦਰ ਹੈ | ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਹਲਕਾ ...

ਪੂਰੀ ਖ਼ਬਰ »

10 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟ ਨੈਸ਼ਨਲ ਹਾਈਵੇ ਲਈ ਹਲਕੇ 'ਚ ਲਗਾਏ- ਚੰਦੂਮਾਜਰਾ

ਐੱਸ. ਏ. ਐੱਸ. ਨਗਰ, 19 ਮਾਰਚ (ਕੇ. ਐੱਸ. ਰਾਣਾ)-ਮੈਂ ਆਪਣੇ ਕਾਰਜਕਾਲ ਦੌਰਾਨ ਕੇਂਦਰ ਸਰਕਾਰ ਤੋਂ 10 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟ ਨੈਸ਼ਨਲ ਹਾਈਵੇ ਲਈ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਚ ਸ਼ੁਰੂ ਕਰਵਾਏ ਹਨ, ਜਦਕਿ ਕੈਪਟਨ ਸਰਕਾਰ ਨੇ ਦੋ ਸਾਲਾਂ ਵਿਚ ਲੋਕਾਂ ...

ਪੂਰੀ ਖ਼ਬਰ »

ਖ਼ੂਨਦਾਨ ਅਤੇ ਅੱਖਾਂ ਦੀ ਜਾਂਚ ਸਬੰਧੀ ਕੈਂਪ ਲਗਾਇਆ

ਕੁਰਾਲੀ, 19 ਮਾਰਚ (ਹਰਪ੍ਰੀਤ ਸਿੰਘ)-ਸਥਾਨਕ ਨਿਸ਼ਕਾਮ ਸੇਵਾ ਦਲ ਵਲੋਂ ਦਸਮੇਸ਼ ਕਲੱਬ ਨਿਹੋਲਕਾ ਦੇ ਸਹਿਯੋਗ ਨਾਲ ਖ਼ੂਨਦਾਨ ਅਤੇ ਅੱਖਾਂ ਦੀ ਜਾਂਚ ਸਬੰਧੀ ਕੈਂਪ ਪਿੰਡ ਚਨਾਲੋਂ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਲਗਾਇਆ ਗਿਆ | ਗੁਰਮੀਤ ਸਿੰਘ ਨਿਹੋਲਕਾ ਦੀ ਦੇਖ-ਰੇਖ ...

ਪੂਰੀ ਖ਼ਬਰ »

ਅਗਵਾ ਦੀ ਕਹਾਣੀ ਝੂੂਠੀ ਨਿਕਲਣ 'ਤੇ ਅਦਾਲਤ ਵਲੋਂ ਇਕ ਬਰੀ

ਐੱਸ. ਏ. ਐੱਸ. ਨਗਰ, 19 ਮਾਰਚ (ਜਸਬੀਰ ਸਿੰਘ ਜੱਸੀ)-ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਨੇ ਅਗਵਾ ਦੇ ਇਕ ਮਾਮਲੇ 'ਚ ਬਚਾਅ ਪੱਖ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਦਵਿੰਦਰ ਸਿੰਘ ਵਾਸੀ ਪਿੰਡ ਮਾਣਕਮਾਜਰਾ ਜ਼ਿਲ੍ਹਾ ਮੁਹਾਲੀ ਨੂੰ ...

ਪੂਰੀ ਖ਼ਬਰ »

ਸਾਵਧਾਨ! ਘੁਰਾੜੇ ਹਮੇਸ਼ਾ ਨਹੀਂ ਹੁੰਦੇ ਚੈਨ ਦੀ ਨੀਂਦ ਸੌਣ ਦੀ ਨਿਸ਼ਾਨੀ

ਚੰਡੀਗੜ੍ਹ, 19 ਮਾਰਚ (ਮਨਜੋਤ ਸਿੰਘ ਜੋਤ) - ਸੌਾਦੇ ਸਮੇਂ ਘੁਰਾੜੇ ਮਾਰਨ ਵਾਲੇ ਲੋਕਾਂ ਬਾਰੇ ਆਮ ਤੌਰ 'ਤੇ ਸਮਝਿਆ ਜਾਂਦਾ ਹੈ ਕਿ ਉਹ ਬੇਫ਼ਿਕਰ ਹੋ ਕੇ ਬੜੀ ਚੈਨ ਦੀ ਨੀਂਦ ਸੋ ਰਹੇ ਹਨ ਪਰ ਹਰ ਵਾਰ ਅਜਿਹਾ ਨਹੀਂ ਹੁੰਦਾ | ਕਈ ਵਾਰੀ ਘੁਰਾੜੇ ਗੰਭੀਰ ਬਿਮਾਰੀ (ਓਬਸਟਰੱਕਟਿਵ ...

ਪੂਰੀ ਖ਼ਬਰ »

ਛੋਟੇ ਕਾਰੋਬਾਰ ਦੇ ਵਿਕਾਸ ਪ੍ਰੋਗਰਾਮ ਦੌਰਾਨ 23 ਦੇਸ਼ਾਂ ਦੇ 34 ਪ੍ਰਤੀਨਿਧ ਹੋਏ ਸ਼ਾਮਿਲ

ਚੰਡੀਗੜ੍ਹ, 19 ਮਾਰਚ (ਆਰ.ਐਸ.ਲਿਬਰੇਟ)- ਅੱਜ ਸੀ.ਆਈ.ਆਈ ਚੰਡੀਗੜ੍ਹ ਦੇ ਉੱਤਰੀ ਖੇਤਰ ਦੇ ਮੁੱਖ ਦਫ਼ਤਰ ਵਿਚ ਛੋਟੇ ਕਾਰੋਬਾਰ ਦੇ ਵਿਕਾਸ ਪ੍ਰੋਗਰਾਮ ਦੌਰਾਨ 23 ਦੇਸ਼ਾਂ ਦੇ 34 ਪ੍ਰਤੀਨਿਧ ਸ਼ਾਮਿਲ ਹੋਏ | ਇਹ ਪ੍ਰਤੀਨਿਧ ਭਾਰਤ ਸਰਕਾਰ ਵਿਦੇਸ਼ੀ ਮਾਮਲਿਆਂ ਦੇ ਮੰਤਰਾਲੇ ...

ਪੂਰੀ ਖ਼ਬਰ »

ਗੁਰੂ ਰੰਧਾਵਾ ਤੇ 30 ਤੋਂ ਵੱਧ ਗਾਇਕਾਂ ਨੇ ਆਰੀਅਨਜ਼ ਦੇ ਸਹਿਯੋਗ ਨਾਲ ਕਰਵਾਏ ਗਾਨਾ ਕਰੋਸਬਲੇਡ ਵਿਚ ਕੀਤਾ ਪ੍ਰਫੋਰਮ

ਮੁਹਾਲੀ, 19 ਮਾਰਚ (ਅ. ਬ.)-ਈ. ਵਾਈ. ਪੀ. ਕਿ©ਏਸ਼ਨ ਅਤੇ ਸਪੀਡ ਰਿਕਾਰਡ ਨੇ ਐਜੂਕੇਸ਼ਨ ਪਾਰਟਨਰ ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ੍ਹ ਦੇ ਸਹਿਯੋਗ ਨਾਲ ਜੇ.ਐਲ. ਪੀ. ਐਲ. ਮੁਹਾਲੀ 'ਚ ਦੋ ਰੋਜ਼ਾ ਸਭ ਤੋਂ ਵੱਡੇ ਮਿਊਜ਼ੀਕਲ ਫੈਸਟੀਵਲ-ਗਾਨਾ ਕਰਾਸਬਲੇਡ ...

ਪੂਰੀ ਖ਼ਬਰ »

ਡਾ: ਨਵਜੋਤ ਸਿੱਧੂ ਨੇ ਮਨੀਮਾਜਰਾ, ਸੈਕਟਰ-20 ਤੇ 26 ਦੇ ਸਮਰਥਕਾਂ ਨੂੰ ਸੰਬੋਧਿਤ ਕੀਤਾ

ਚੰਡੀਗੜ੍ਹ, 19 ਮਾਰਚ (ਆਰ.ਐਸ.ਲਿਬਰੇਟ)- ਅੱਜ ਚੰਡੀਗੜ੍ਹ ਤੋਂ ਕਾਂਗਰਸ ਦੀ ਟਿਕਟ ਦੀ ਦਾਅਵੇਦਾਰ ਡਾ: ਨਵਜੋਤ ਸਿੱਧੂ ਨੇ ਮਨੀਮਾਜਰਾ, ਸੈਕਟਰ-20 ਤੇ 26 ਦੇ ਸਮਰਥਕਾਂ ਨੂੰ ਸੰਬੋਧਿਤ ਕੀਤਾ | ਡਾ: ਸਿੱਧੂ ਨੇ ਕਿਹਾ ਕਿ ਚੰਡੀਗੜ੍ਹ ਦੇ ਹਰ ਇਲਾਕੇ ਦੀ ਆਪਣੀ ਵੱਖਰੀ ਸਮੱਸਿਆ ਹੈ ...

ਪੂਰੀ ਖ਼ਬਰ »

ਪਿੰਡ ਚੱਪੜਚਿੜੀ ਵਿਖੇ ਬਿਨਾਂ ਪ੍ਰਵਾਨਗੀ ਤੋਂ ਚੰਦੂਮਾਜਰਾ ਦੀ ਤਸਵੀਰ ਵਾਲੇ ਪੋਸਟਰ ਘਰਾਂ ਦੀਆਂ ਕੰਧਾਂ 'ਤੇ ਲਗਾਉਣ ਦਾ ਮਾਮਲਾ ਗਰਮਾਇਆ

ਐੱਸ. ਏ. ਐੱਸ. ਨਗਰ, 19 ਮਾਰਚ (ਕੇ. ਐੱਸ. ਰਾਣਾ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਪਿੰਡ ਚੱਪੜਚਿੜੀ ਵਿਖੇ ਲੋਕਾਂ ਦੇ ਘਰਾਂ ਦੀਆਂ ਕੰਧਾਂ 'ਤੇ 'ਸਾਡਾ ਐੱਮ. ਪੀ. ਸਾਡਾ ਮਾਣ' ਦੇ ਪੋਸਟਰ ਲਗਾਉਣ ਦਾ ...

ਪੂਰੀ ਖ਼ਬਰ »

ਹੋਲੀ ਮੌਕੇ ਪੁਲਿਸ ਨੂੰ ਚੌਕਸ ਰਹਿਣ ਦੇ ਨਿਰਦੇਸ਼ -ਯਾਦਵ

ਚੰਡੀਗੜ੍ਹ, 19 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਮਨੋਜ ਯਾਦਵ ਨੇ ਹੋਲੀ ਦੇ ਮੌਕੇ 'ਤੇ ਸੂਬੇ ਦੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਅਤੇ ਵਧਾਈ ਦਿੰਦੇ ਹੋਏ ਕਿਹਾ ਕਿ ਰੰਗਾਂ ਦਾ ਇਹ ਅਨੋਖਾ ਤਿਉਹਾਰ ਏਕਤਾ ਅਤੇ ਭਾਈਚਾਰੇ ਦੇ ...

ਪੂਰੀ ਖ਼ਬਰ »

ਉਪ ਕੁਲਪਤੀ ਵਲੋਂ ਕਿਤਾਬ ਰਿਲੀਜ਼

ਚੰਡੀਗੜ੍ਹ, 19 ਮਾਰਚ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਗਾਂਧੀਅਨ ਐਾਡ ਪੀਸ ਸਟੱਡੀਜ਼ ਵਿਭਾਗ ਵਲੋਂ ਸਰਵੋਦਿਆ ਇੰਟਰਨੈਸ਼ਨਲ ਟਰੱਸਟ ਓਰਗਨਾਈਜੇਸ਼ਨ ਦੇ ਸਹਿਯੋਗ ਨਾਲ ਲੈਕਚਰ ਅਤੇ ਕਿਤਾਬ ਰਿਲੀਜ਼ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਉਪ ਕੁਲਪਤੀ ...

ਪੂਰੀ ਖ਼ਬਰ »

ਯੂਥ ਪ੍ਰਧਾਨ ਰਾਣਾ ਕੁਸ਼ਲਪਾਲ ਵਲੋਂ ਬੰਨੀ ਕੰਗ ਨੂੰ ਟਿਕਟ ਦੇਣ ਦੀ ਕੀਤੀ ਮੰਗ

ਕੁਰਾਲੀ, 19 ਮਾਰਚ (ਬਿੱਲਾ ਅਕਾਲਗੜ੍ਹੀਆ)-ਇਲਾਕੇ ਦੇ ਯੂਥ ਕਾਂਗਰਸੀ ਆਗੂਆਂ ਦੀ ਇਕ ਅਹਿਮ ਮੀਟਿੰਗ ਰਾਣਾ ਕੁਸ਼ਲਪਾਲ ਪ੍ਰਧਾਨ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਖਰੜ ਦੀ ਅਗਵਾਈ ਹੇਠ ਹੋਈ | ਇਸ ਮੌਕੇ ਰਾਣਾ ਕੁਸ਼ਲਪਾਲ ਨੇ ਰਾਹੁਲ ਗਾਂਧੀ ਕੌਮੀ ਪ੍ਰਧਾਨ ਇੰਡੀਅਨ ਨੈਸ਼ਨਲ ...

ਪੂਰੀ ਖ਼ਬਰ »

ਮਾਮਲਾ ਪੁਲਿਸ ਵਲੋਂ ਕੇਸ ਫ਼ਾਈਲ 'ਚੋਂ ਗਵਾਹ ਦੇ ਬਿਆਨ ਗਾਇਬ ਕਰਨ ਦਾ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ 3 ਅਪ੍ਰੈਲ ਨੂੰ ਨਿੱਜੀ ਤੌਰ 'ਤੇ ਡੀ. ਐੱਸ. ਪੀ. ਨੂੰ ਕੀਤਾ ਗਿਆ ਤਲਬ

ਐੱਸ. ਏ. ਐੱਸ. ਨਗਰ, 19 ਮਾਰਚ (ਜਸਬੀਰ ਸਿੰਘ ਜੱਸੀ)-ਅੱਤਿਆਚਾਰ ਤੇ ਭਿ੍ਸ਼ਟਾਚਾਰ ਵਿਰੋਧੀ ਫ਼ਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੰੁਭੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਫੇਜ਼-8 ਮੁਹਾਲੀ ਵਿਖੇ ਤਾਇਨਾਤ ਏ. ਐੱਸ. ਆਈ. ਰਾਕੇਸ਼ ਕੁਮਾਰ ਨੇ ਦੂਜੀ ਧਿਰ ਨਾਲ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਓ.ਬੀ.ਸੀ. ਵਿਭਾਗ ਦੀ ਮੀਟਿੰਗ

ਚੰਡੀਗੜ੍ਹ, 19 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਓ.ਬੀ.ਸੀ. ਵਿਭਾਗ ਦੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਡਾ: ਗੁਰਿੰਦਰ ਪਾਲ ਬਿੱਲਾ ਦੀ ਪ੍ਰਧਾਨਗੀ ਹੇਠ ਹੋਈ | ਅੱਜ ਇਸ ਮੀਟਿੰਗ ਵਿਚ ਕੁਲ ਹਿੰਦ ਕਾਂਗਰਸ, ਓ.ਬੀ.ਸੀ. ਵਿਭਾਗ ਦੇ ਚੇਅਰਮੈਨ ਤਮਾਰਦਵਾਜ ਸਾਹੁ ਅਤੇ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਨੇ ਆਈ. ਪੀ. ਐੱਲ. ਮੈਚਾਂ ਦੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਐੱਸ. ਏ. ਐੱਸ. ਨਗਰ, 19 ਮਾਰਚ (ਕੇ. ਐੱਸ. ਰਾਣਾ)-ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐਲ.)-2019 ਦੇ 30 ਮਾਰਚ ਅਤੇ 1 ਅਪ੍ਰੈਲ ਨੂੰ ਆਈ. ਐਸ. ਬਿੰਦਰਾ ਸਟੇਡੀਅਮ ਵਿਖੇ ਹੋਣ ਵਾਲੇ ਕ੍ਰਿਕਟ ਮੈਚਾਂ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਸਾਕਸ਼ੀ ...

ਪੂਰੀ ਖ਼ਬਰ »

ਔਰਤਾਂ ਤੇ ਬੱਚਿਆਂ ਨੂੰ ਪੌਸ਼ਟਿਕ ਆਹਾਰ ਲੈਣ ਸਬੰਧੀ ਕੀਤਾ ਜਾਗਰੂਕ

ਜ਼ੀਰਕਪੁਰ, 19 ਮਾਰਚ (ਹੈਪੀ ਪੰਡਵਾਲਾ)-ਨੇੜਲੇ ਪਿੰਡ ਸਨੌਲੀ ਵਿਖੇ ਗਰਭਵਤੀ ਔਰਤਾਂ ਅਤੇ ਬੱਚਿਆਂ ਨੇ ਸੰਤੁਲਿਤ ਖੁਰਾਕ ਲੈਣ ਸਬੰਧੀ ਜਾਗਰੂਕ ਕਰਨ ਲਈ ਪੋਸ਼ਣ ਰੈਲੀ ਕੱਢੀ ਗਈ | ਬਲਾਕ ਵਿਕਾਸ ਪ੍ਰਾਜੈਕਟ ਅਫ਼ਸਰ ਇੰਦਰਜੀਤ ਕੌਰ ਦੇ ਨਿਰਦੇਸ਼ ਹੇਠ ਕੱਢੀ ਇਸ ਰੈਲੀ ਵਿਚ ...

ਪੂਰੀ ਖ਼ਬਰ »

ਫਲਾਇੰਗ ਸਕੂਐਡ ਟੀਮਾਂ ਨੂੰ ਸੀ-ਵੀਜ਼ਲ ਐਪ ਬਾਰੇ ਦਿੱਤੀ ਜਾਣਕਾਰੀ

ਖਰੜ, 19 ਮਾਰਚ (ਗੁਰਮੁੱਖ ਸਿੰਘ ਮਾਨ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ-6 ਦੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐੱਸ. ਡੀ. ਐੱਮ. ਖਰੜ ਵਿਨੋਦ ਕੁਮਾਰ ਬਾਂਸਲ ਵਲੋਂ ਵਿਧਾਨ ਸਭਾ ਹਲਕਾ ਖਰੜ ਅੰਦਰ ਤਾਇਨਾਤ ਪੁਲਿਸ ਅਧਿਕਾਰੀਆਂ, ਕਰਮਚਾਰੀਆਂ ਅਤੇ ਫਲਾਇੰਗ ਸਕੂਐਡ ਦੀਆਂ ...

ਪੂਰੀ ਖ਼ਬਰ »

ਭਗੌੜਾ ਕਾਬੂ

ਖਰੜ, 19 ਮਾਰਚ (ਜੰਡਪੁਰੀ)-ਮਜਾਤ ਪੁਲਿਸ ਨੇ ਪਿੰਡ ਟੋਡਰ ਮਾਜਰਾ ਦੇ ਇਕ ਪੈਟਰੋਲ ਪੰਪ ਦੇ ਕਰਿੰਦਿਆਂ ਵਲੋਂ ਤੇਲ ਦੀ ਵਿਕਰੀ ਆਦਿ ਦੀ ਰਕਮ ਨੂੰ ਖੁਰਦ-ਬੁਰਦ ਕਰਨ ਦੇ ਦੋਸ਼ ਵਿਚ ਭਗੌੜਾ ਚੱਲੇ ਆ ਰਹੇ ਮਨਪ੍ਰੀਤ ਸਿੰਘ ਨਾਂਅ ਦੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਟਕਸਾਲੀ ਨੂੰ ਇਕ ਸ਼ਕਤੀਸ਼ਾਲੀ ਜਥੇਬੰਦੀ ਬਣਾਵਾਂਗੇ- ਬੱਬੀ ਬਾਦਲ

ਐੱਸ. ਏ. ਐੱਸ. ਨਗਰ, 19 ਮਾਰਚ (ਕੇ. ਐੱਸ. ਰਾਣਾ)-ਸ਼੍ਰੋਮਣੀਯੂਥ ਅਕਾਲੀ ਦਲ ਟਕਸਾਲੀ ਨੂੰ ਇਕ ਸ਼ਕਤੀਸ਼ਾਲੀ ਜਥੇਬੰਦੀ ਬਣਾਵਾਂਗੇ ਜਿਸ ਵਿਚ ਨੌਜਵਾਨਾਂ ਨੂੰ ਭਵਿੱਖ ਵਿਚ ਕਾਮਯਾਬੀ ਮਿਲੇ ਅਤੇ ਉਹ ਆਪਣੇ ਮਾਂ-ਬਾਪ ਦੇ ਸੁਪਨਿਆਂ ਨੂੰ ਪੂਰਾ ਕਰ ਸਕਣ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਸੰਨੀ ਇਨਕਲੇਵ 'ਚ ਡਿਸਪੈਂਸਰੀ ਤੇ ਡਾਕਖ਼ਾਨਾ ਖੋਲ੍ਹਣ ਦੀ ਮੰਗ

ਖਰੜ, 19 ਮਾਰਚ (ਗੁਰਮੁੱਖ ਸਿੰਘ ਮਾਨ)-ਸੰਨੀ ਇਨਕਲੇਵ ਅੰਦਰ ਸਰਕਾਰੀ ਡਿਸਪੈਂਸਰੀ ਅਤੇ ਡਾਕਖਾਨਾ ਖੋਲਿ੍ਹਆ ਜਾਣਾ ਸਮੇਂ ਦੀ ਮੁੱਖ ਮੰਗ ਹੈ | ਇਹ ਮੰਗ ਸੀਨੀਅਰ ਸਿਟੀਜਨਜ਼ ਕੌਾਸਲ ਖਰੜ ਵਲੋਂ ਬੀਬੀ ਲਖਵਿੰਦਰ ਕੌਰ ਗਰਚਾ ਨਾਲ ਮੀਟਿੰਗ ਦੌਰਾਨ ਰੱਖੀ ਗਈ | ਇਸ ਮੌਕੇ ਕੌਾਸਲ ...

ਪੂਰੀ ਖ਼ਬਰ »

ਕਰਿਆਨਾ ਮਰਚੈਂਟ ਐਸੋਸੀਏਸ਼ਨ ਖਰੜ ਦੀ ਮੀਟਿੰਗ ਹੋਈ

ਖਰੜ, 19 ਮਾਰਚ (ਗੁਰਮੁੱਖ ਸਿੰਘ ਮਾਨ)-ਕਰਿਆਨਾ ਮਰਚੈਂਟ ਐਸੋਸੀਏਸ਼ਨ ਖਰੜ ਦੀ ਕਾਰਜਕਾਰਨੀ ਦੀ ਮੀਟਿੰਗ ਪ੍ਰਧਾਨ ਕੈਲਾਸ਼ ਅਗਰਵਾਲ ਦੀ ਅਗਵਾਈ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਜਰਨਲ ਸਕੱਤਰ ਅਸ਼ੋਕ ਸ਼ਰਮਾ ਨੇ ਦੱਸਿਆ ਕਿ ਖਰੜ ਸ਼ਹਿਰ ਵਿਚਲੇ ...

ਪੂਰੀ ਖ਼ਬਰ »

ਚੋਰੀ ਸਬੰਧੀ ਸ਼ਿਕਾਇਤ ਦੇਣ ਦੇ ਬਾਵਜੂਦ ਪੁਲਿਸ 'ਤੇ ਕਾਰਵਾਈ ਨਾ ਕਰਨ ਦਾ ਲਗਾਇਆ ਦੋਸ਼

ਕੁਰਾਲੀ, 19 ਮਾਰਚ (ਹਰਪ੍ਰੀਤ ਸਿੰਘ)-ਸਥਾਨਕ ਵਾਰਡ ਨੰਬਰ 15 ਦੇ ਇਕ ਘਰ ਵਿਚ ਹੋਈ ਚੋਰੀ ਸਬੰਧੀ ਘਰ ਦੇ ਮਾਲਕ ਨੇ ਪੁਲਿਸ ਉੱਤੇ ਕਾਰਵਾਈ ਨਾ ਕਰਨ ਦਾ ਦੋਸ਼ ਲਗਾਉਂਦਿਆਂ ਮਾਮਲੇ ਦੀ ਜਾਂਚ ਤੇ ਕਾਰਵਾਈ ਦੀ ਮੰਗ ਕੀਤੀ ਹੈ | ਇਸ ਸਬੰਧੀ ਸਥਾਨਕ ਪੁਲਿਸ ਅਤੇ ਉੱਚ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

34 ਸਕੂਲਾਂ ਨੂੰ ਜੁਰਮਾਨਾ ਲਗਾਉਣ ਵਿਰੁੱਧ ਰਾਸਾ ਦਾ ਵਫ਼ਦ ਬੋਰਡ ਚੇਅਰਮੈਨ ਨੰੂ ਮਿਲਿਆ

ਐੱਸ. ਏ. ਐੱਸ. ਨਗਰ, 19 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਰੈਕੋਗਨਾਈਜ਼ਡ ਐਾਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ (ਰਾਸਾ) ਦੇ ਵਫ਼ਦ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੂੰ ਮੰਗ-ਪੱਤਰ ਸੌਾਪਦਿਆਂ ਮੰਗ ਕੀਤੀ ਗਈ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ 'ਪੋਸ਼ਣ ਪਖਵਾੜੇ' ਸਬੰਧੀ ਪ੍ਰੋਗਰਾਮ

ਡੇਰਾਬੱਸੀ, 19 ਮਾਰਚ (ਸ਼ਾਮ ਸਿੰਘ ਸੰਧੂ)-ਸਰਕਾਰੀ ਕਾਲਜ, ਡੇਰਾਬੱਸੀ ਵਿਖੇ ਪਿੰਸੀਪਲ ਸ੍ਰੀਮਤੀ ਸਾਧਨਾ ਸੰਗਰ ਦੀ ਅਗਵਾਈ ਹੇਠ 'ਪੋਸ਼ਣ ਪਖਵਾੜੇ' ਸਬੰਧੀ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੋਸ਼ਟਿਕ ਅਤੇ ਸੰਤੁਲਿਤ ਆਹਾਰ ...

ਪੂਰੀ ਖ਼ਬਰ »

ਸ਼ਰਾਬ ਦੇ 223 ਠੇਕਿਆਂ ਲਈ 10 ਹਜ਼ਾਰ 10 ਅਰਜ਼ੀਆਂ ਤੋਂ ਇਕੱਤਰ ਹੋਏ 30 ਕਰੋੜ 3 ਲੱਖ ਰੁਪਏ

ਐੱਸ. ਏ. ਐੱਸ. ਨਗਰ, 19 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਲਈ ਇਸ ਵਾਰ 10 ਹਜ਼ਾਰ 10 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਤੋਂ 30 ਕਰੋੜ 3 ਲੱਖ ਰੁਪਏ ਦਾ ਮਾਲੀਆ ਇਕੱਤਰ ਹੋਇਆ ਹੈ | ਰਾਏ ਫਾਰਮ ਲਾਂਡਰਾਂ ਵਿਖੇ ਅੱਜ 20 ਮਾਰਚ ਨੂੰ ...

ਪੂਰੀ ਖ਼ਬਰ »

ਪੀ.ਯੂ. ਦੇ ਸੰਗੀਤ ਵਿਭਾਗ ਵਲੋਂ ਖੇਡ ਮੁਕਾਬਲੇ

ਚੰਡੀਗੜ੍ਹ, 19 ਮਾਰਚ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਲੋਂ ਹੋਲੀ ਅਤੇ ਖੇਡ ਮੁਕਾਬਲੇ (ਡਿਊਲ ਫੈਸਟ) ਕਰਵਾਏ ਗਏ¢ ਇਸ ਪ੍ਰੋਗਰਾਮ ਵਿਚ ਹੋਲੀ ਦੇ ਗੀਤ ਅਤੇ ਨਾਚ ਦੇ ਨਾਲ-ਨਾਲ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਵਿਚ ਵਿਦਿਆਰਥੀਆਂ ਨੇ ਉਤਸ਼ਾਹ ...

ਪੂਰੀ ਖ਼ਬਰ »

ਡੀ. ਆਰ. ਆਈ. ਅਧਿਕਾਰੀ ਨੂੰ ਅਗਵਾ ਕਰਨ ਦੇ ਮਾਮਲੇ 'ਚ ਤਿੰਨ ਬਰੀ

ਚੰਡੀਗੜ•, 19 ਮਾਰਚ (ਰਣਜੀਤ ਸਿੰਘ)- ਜ਼ਿਲ•੍ਹਾ ਅਦਾਲਤ ਨੇ ਤਿੰਨ ਵਪਾਰੀਆਂ ਨੂੰ ਡਾਇਰੈਕਟ੍ਰੋਰੇਟ ਰੈਵੀਨਿਊ ਇੰਟੈਲੀਜੈਂਸ (ਡੀਆਰਆਈ) ਦੇ ਅਧਿਕਾਰੀ ਨੂੰ ਅਗਵਾ ਕਰਨ ਅਤੇ ਉਸ ਦੀ ਡਿਊਟੀ 'ਚ ਵਿਘਨ ਪਾਉਣ ਦੇ ਮਾਮਲੇ ਵਿਚ ਬਰੀ ਕਰ ਦਿੱਤਾ ਹੈ | ਸਬੰਧਤ ਮਾਮਲਾ 2008 ਵਿਚ ਦਰਜ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਦੋਸ਼ੀ ਨੂੰ ਦਸ ਸਾਲ ਦੀ ਕੈਦ

ਚੰਡੀਗੜ੍ਹ, 19 ਮਾਰਚ (ਰਣਜੀਤ ਸਿੰਘ)- 24 ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਹੋਏ ਇਕ ਲੜਕੇ ਨੂੰ ਜ਼ਿਲ੍ਹਾ ਅਦਾਲਤ ਨੇ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਦੋਸ਼ੀ ਸੈਕਟਰ-41 ਦਾ ਰਹਿਣ ਵਾਲਾ ਸ਼ੰਕਰ ਹੈ ਜਿਸ ਨੂੰ ਕ੍ਰਾਈਮ ਬਰਾਂਚ ਦੀ ਟੀਮ ਨੇ 25 ਅਕਤੂਬਰ 2017 ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਪੀ.ਯੂ. 'ਚ 'ਸਿੱਖ ਵਿਦਿਆਰਥੀ ਜਥੇਬੰਦੀਆਂ ਵਲੋਂ ਇਤਿਹਾਸ, ਭਵਿੱਖ ਤੇ ਚੁਣੌਤੀਆਂ' ਵਿਸ਼ੇ 'ਤੇ ਸੈਮੀਨਾਰ

ਚੰਡੀਗੜ੍ਹ, 19 ਮਾਰਚ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਚਲੀ ਸਿੱਖ ਵਿਦਿਆਰਥੀ ਜਥੇਬੰਦੀ 'ਅਕਾਦਮਿਕ ਫੋਰਮ ਆਫ਼ ਸਿੱਖ ਸਟੂਡੈਂਟਸ' ਵਲੋਂ ਸਿੱਖ ਵਿਦਿਆਰਥੀ ਜਥੇਬੰਦੀਆਂ : ਇਤਿਹਾਸ, ਭਵਿੱਖ ਅਤੇ ਚੁਣੌਤੀਆਂ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ¢ ਇਸ ਸੈਮੀਨਾਰ ...

ਪੂਰੀ ਖ਼ਬਰ »

ਸੈਲਫ ਇੰਪਲਾਈਡ ਪ੍ਰੋਗਰਾਮ ਤਹਿਤ ਕੈਨੇਡਾ ਦੀ ਪੱਕੀ ਵਸਨੀਕ (ਪੀ. ਆਰ.) ਲੈਣ ਦਾ ਸੁਨਹਿਰੀ ਮੌਕਾ-ਖਹਿਰਾ

ਐਸ. ਏ. ਐਸ. ਨਗਰ, 19 ਮਾਰਚ (ਅ. ਬ.)-ਭਾਰਤ/ਪੰਜਾਬ ਸਰਕਾਰ ਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਕੀਤੀ | ਡਬਲਯੂ. ਸੀ. ਸੰਸਥਾ ਮੁਹਾਲੀ ਦੇ ਸੰਚਾਲਕ ਕਮਲਜੀਤ ਸਿੰਘ ਖਹਿਰਾਜ ਨੇ ਦੱਸਿਅਹਾ ਕਿ ਕੈਨੇਡਾ ਸਰਕਾਰ ਵਲੋਂ ਸੈਲਫ ਇੰਪਲਾਏਈਡ ਪ੍ਰੋਗਰਾਮ ਲਈ ਅਰਜ਼ੀਆਂ ਲਈਆਂ ਜਾ ...

ਪੂਰੀ ਖ਼ਬਰ »

ਹੂੰਡਈ ਮੋਟਰ ਇੰਡੀਆ ਨੇ ਕੀਤਾ 'ਐਕਸਪੀਰੀਐਾਸ ਹੂੰਡਈ' ਕੈਂਪ ਦਾ ਆਯੋਜਨ

ਚੰਡੀਗੜ੍ਹ, 19 ਮਾਰਚ (ਅ. ਬ.)-ਹੂੰਡਈ ਮੋਟਰ ਇੰਡੀਆ ਲਿਮਟਿਡ ਨੇ ਗਾਹਕਾਾ ਨੂੰ ਸਰਵਿਸ ਨਾਲ ਜੁੜੀਆਂ ਜ਼ਰੂਰਤਾਂ, ਨਵੇਂ ਪ੍ਰੋਡਕਟ ਦੀ ਖਰੀਦ ਅਤੇ ਆਪਣੀ ਕਾਰ ਦੇ ਇਵੈਲਿਊਏਸ਼ਨ ਨਾਲ ਜੁੜੀਆਂ ਜਾਣਕਾਰੀਆਾ ਦੇਣ ਲਈ ਮੈਗਾ 'ਐਕਸਪੀਰੀਐਾਸ ਹੂੰਡਈ ਕੈਂਪ' ਦਾ ਆਯੋਜਨ ਕੀਤਾ¢ ...

ਪੂਰੀ ਖ਼ਬਰ »

ਮੁਫ਼ਤ ਡਾਕਟਰੀ ਜਾਂਚ ਕੈਂਪ ਲਗਾਇਆ

ਦੇਵੀਗੜ੍ਹ, 19 ਮਾਰਚ (ਰਾਜਿੰਦਰ ਸਿੰਘ ਮੌਜੀ)-ਸਿਵਲ ਸਰਜਨ ਪਟਿਆਲਾ ਡਾ. ਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਭੁਪਿੰਦਰ ਕੌਰ ਦੀ ਰਹਿਨੁਮਾਈ ਹੇਠ ਨੈਸ਼ਨਲ ਗਰੀਨ ਟਿ੍ਬਿਊਨਲ ਅਧੀਨ ਸਬ ਸਿਡਰੀ ਹੈਲਥ ਸੈਂਟਰ (ਘੱਗਰ ਕੈਚਸੈਂਟ ਏਰੀਏ) ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਸਮਾਜ ਕਾਰਜ ਦਿਵਸ ਮਨਾਇਆ

ਪਟਿਆਲਾ, 19 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੋਸ਼ਲ ਵਰਕ ਵਿਭਾਗ ਵਲੋਂ ਵਿਸ਼ਵ ਸਮਾਜ ਕਾਰਜ ਦਿਵਸ ਮਨਾਇਆ ਗਿਆ | ਵਿਭਾਗ ਦੇ ਵਿਦਿਆਰਥੀਆਂ ਵਲੋਂ ਭਾਈ ਕਾਨ੍ਹ ਸਿੰਘ ਨਾਭਾ ਲਾਇਬਰੇਰੀ ਦੇ ਸਾਹਮਣੇ ਇਕ ਪੋਸਟਰ ਪ੍ਰਦਰਸ਼ਨੀ ਲਗਾਈ ਗਈ ...

ਪੂਰੀ ਖ਼ਬਰ »

ਪੋਸ਼ਣ ਪੰਦਰਵਾੜਾ ਤਹਿਤ ਸਰਕਲ ਪੱਧਰੀ 'ਹੱਟ ਬਾਜ਼ਾਰ' ਪ੍ਰੋਗਰਾਮ ਕਰਵਾਇਆ

ਨਾਭਾ, 19 ਮਾਰਚ (ਕਰਮਜੀਤ ਸਿੰਘ)-ਜ਼ਿਲ੍ਹਾ ਪ੍ਰੋਗਰਾਮ ਅਫਸਰ ਪਟਿਆਲਾ ਸ੍ਰੀ ਗੁਲਬਹਾਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀ. ਡੀ. ਪੀ. ਓ. ਮੈਡਮ ਕਿਰਨ ਰਾਣੀ ਅਤੇ ਸੁਪਰਵਾਈਜ਼ਰ ਪਲਵਿੰਦਰ ਕੌਰ ਦੀ ਅਗਵਾਈ ਹੇਠ ਅੱਜ ਸਥਾਨਕ ਬਾਜ਼ੀਗਰ ਬਸਤੀ ਅਲੌਹਰਾਂ ਗੇਟ ਵਿਖੇ ...

ਪੂਰੀ ਖ਼ਬਰ »

ਸਮੂਹਿਕ ਸਿਹਤ ਕੇਂਦਰ ਦੁਧਨਸਾਧਾਂ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਦੇਵੀਗੜ੍ਹ, 19 ਮਾਰਚ (ਮੁਖ਼ਤਿਆਰ ਸਿੰਘ ਨੌਗਾਵਾਂ)-ਡਾ. ਮਨਜੀਤ ਸਿੰਘ ਸਿਵਲ ਸਰਜਨ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮੂਹਿਕ ਸਿਹਤ ਕੇਂਦਰ ਦੁਧਨਸਾਧਾਂ ਵਿਖੇ ਡਾ. ਭੁਪਿੰਦਰ ਕੌਰ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ...

ਪੂਰੀ ਖ਼ਬਰ »

ਦਸਮੇਸ਼ ਨਗਰ ਫੂਲਕੀਆਂ ਐਨਕਲੇਵ ਅੱਗੇ ਖੜ੍ਹਦੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਕੰਮ ਜਾਰੀ

ਪਟਿਆਲਾ, 19 ਮਾਰਚ (ਜਸਪਾਲ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਦੇ ਆਦੇਸ਼ਾਂ 'ਤੇ ਨਗਰ ਨਿਗਮ ਵਲੋਂ ਕੀਤੇ ਗਏ ਫ਼ੈਸਲੇ ਦੇ ਮੁਤਾਬਿਕ ਫੂਲਕੀਆਂ ਐਨਕਲੇਵ ਤੇ ਦਸਮੇਸ਼ ਨਗਰ ਦੇ ਚੌਕ 'ਚ ਖੜਦੇ ਬਰਸਾਤੀ ਪਾਣੀ ਤੇ ਚਿੱਟੀਆਂ ਕੋਠੀਆਂ ਦੇ ਸੀਵਰੇਜ ਦੇ ਪਾਣੀ ਦੀ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ ਵਿਚ ਕਰਵਾਏ ਜਾਣ ਵਾਲੇ ਕਬੱਡੀ ਕੱਪ ਸਬੰਧੀ ਵਿਸ਼ੇਸ਼ ਬੈਠਕ

ਨਾਭਾ, 19 ਮਾਰਚ (ਕਰਮਜੀਤ ਸਿੰਘ)-ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਯਾਦ ਵਿਚ ਕਰਵਾਏ ਜਾਣ ਵਾਲੇ ਕਬੱਡੀ ਕੱਪ ਸਬੰਧੀ ਇਕ ਵਿਸ਼ੇਸ਼ ਬੈਠਕ ਸ਼ਹੀਦ ਭਗਤ ਸਿੰਘ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਪਰਮਜੀਤ ਸਿੰਘ ਥੂਹੀ ਦੀ ਅਗਵਾਈ ਹੇਠ ਹੋਈ | ਬੈਠਕ ਵਿਚ ਸ਼ਹੀਦਾਂ ...

ਪੂਰੀ ਖ਼ਬਰ »

ਭਾਰਤੀ ਸਟੇਟ ਬੈਂਕ ਵਿਖੇ ਹਾਸ ਕਵੀ ਸੰਮੇਲਨ 'ਹੋਲੀ ਕੇ ਰੰਗ ਠਹਾਕੋਂ ਕੇ ਸੰਗ' ਸਮਾਗਮ ਕਰਵਾਇਆ

ਪਟਿਆਲਾ, 19 ਮਾਰਚ (ਗੁਰਵਿੰਦਰ ਸਿੰਘ ਔਲਖ)-ਭਾਰਤੀ ਸਟੇਟ ਬੈਂਕ ਪ੍ਰਸ਼ਾਸਨਿਕ ਦਫ਼ਤਰ ਵਿਖੇ ਹਾਸ ਕਵੀ ਸੰਮੇਲਨ 'ਹੋਲੀ ਕੇ ਰੰਗ ਠਹਾਕੋਂ ਕੇ ਸੰਗ' ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਜੇ ਸ਼ਾਨਭਾਗ, ਸਹਾਇਕ ਜਨਰਲ ਮੈਨੇਜਰ ਪਟਿਆਲਾ ਮੋਡਿਊਲ ਨੇ ਆਏ ਮੁੱਖ ਮਹਿਮਾਨ, ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਕੱਢੀਆਂ ਅਸਾਮੀਆਂ ਦੀਆਂ ਸ਼ਰਤਾਂ ਬਦਲਣ ਦੀ ਮੰਗ

ਪਟਿਆਲਾ, 19 ਮਾਰਚ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਹੈੱਡ ਟੀਚਰਾਂ ਦੀਆਂ 1558 ਅਸਾਮੀਆਂ, ਸੈਂਟਰ ਹੈੱਡ ਟੀਚਰਾਂ ਦੀਆਂ 375, ਬੀ.ਪੀ.ਈ.ਓ. ਦੀਆਂ 38, ਹੈੱਡ ਮਾਸਟਰਾਂ ਦੀਆਂ 672 ਅਸਾਮੀਆਂ ਦੀ ਭਰਤੀ ਸਬੰਧੀ ਬੇਰੁਜ਼ਗਾਰ ਅਧਿਆਪਕਾਂ ਦਾ ਰੋਸ ਵਧਦਾ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜ਼ਿਲ੍ਹਾ ਪਟਿਆਲਾ ਕਮੇਟੀ ਦੀ ਮੀਟਿੰਗ

ਪਟਿਆਲਾ, 19 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਪਟਿਆਲਾ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਧਾਨ ਜੰਗ ਸਿੰਘ ਭਟੇੜ੍ਹੀ ਦੀ ਪ੍ਰਧਾਨਗੀ 'ਚ ਹੋਈ ਜਿਸ ਵਿਚ ਸੂਬਾ ਆਗੂ ਡਾ. ਦਰਸ਼ਨਪਾਲ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX