ਤਾਜਾ ਖ਼ਬਰਾਂ


ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 20 ਅਕਤੂਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਜੰਗਬੰਦੀ ਦੀ ਕੀਤੀ ਗਈ ਉਲੰਘਣਾ ਦੌਰਾਨ 2 ਭਾਰਤੀ ਜਵਾਨ ਸ਼ਹੀਦ ਹੋ ਗਏ। ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਦੀ ਗੋਲੀਬਾਰੀ ਦਾ ਮੂੰਹ-ਤੋੜ ਜਵਾਬ...
ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਆਏ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਮੁੱਖ ਮਾਰਗ ਕੀਤਾ ਜਾਮ
. . .  1 day ago
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸੜਕ ਹਾਦਸੇ ਵਿਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਚੰਡੀਗੜ੍ਹ - ਬੱਦੀ - ਕੁਰਾਲੀ ਮੁੱਖ ਮਾਰਗ ਘੰਟਾ ਭਰ ਜਾਮ ਰੱਖਿਆ। ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਜਾਮ ਕਰਨ ਵਾਲੇ...
ਅੰਤਰਰਾਸ਼ਟਰੀ ਨਗਰ ਕੀਰਤਨ ਨੇ ਜ਼ਿਲ੍ਹਾ ਸੰਗਰੂਰ 'ਚ ਪ੍ਰਵੇਸ਼ ਕੀਤਾ
. . .  1 day ago
ਲੌਂਗੋਵਾਲ, 20 ਅਕਤੂਬਰ (ਵਿਨੋਦ ਖੰਨਾ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਸੰਗਰੂਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਅਤੇ 52 ਸ਼ਹੀਦਾਂ ਦੀ ਪਾਵਨ ਧਰਤੀ...
ਅੱਤਵਾਦੀ ਘੁਸਪੈਠ ਦੇ ਲਈ ਨਵੇਂ-ਨਵੇਂ ਤਰੀਕਿਆਂ ਦੀ ਕਰ ਰਹੇ ਹਨ ਵਰਤੋਂ : ਫ਼ੌਜ ਮੁਖੀ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ...
ਨਹੀ ਰਹੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ
. . .  1 day ago
ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਕੰਢੀ ਦੇ ਇਸ ਇਲਾਕੇ ਦੇ ਮਾਣ ਤੇ ਨਾਮਵਰ ਸ਼ਖ਼ਸੀਅਤ ਤੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ...
ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  1 day ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  1 day ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  1 day ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  1 day ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  1 day ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  1 day ago
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  1 day ago
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  1 day ago
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  1 day ago
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  1 day ago
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  1 day ago
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  1 day ago
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  1 day ago
ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ
. . .  1 day ago
ਰੇਲ ਗੱਡੀ ਥੱਲੇ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਮੈਟਰੋ ਸਟੇਸ਼ਨ ਤੋਂ ਲੱਖਾਂ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੀਆਂ ਫ਼ੋਟੋਆਂ ਖਿੱਚਣ 'ਤੇ ਏ.ਟੀ.ਐੱਸ ਵੱਲੋਂ 2 ਵਿਅਕਤੀਆਂ ਤੋਂ ਪੁੱਛਗਿੱਛ
. . .  1 day ago
ਜ਼ਮੀਨ ਖਿਸਕਣ ਕਾਰਨ 2 ਲੋਕ ਲਾਪਤਾ, 3 ਜ਼ਖਮੀ
. . .  1 day ago
ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾ ਅਤੇ ਅਧਿਕਾਰੀਆਂ ਦੀ ਯਾਦ ਵਿਚ ਮੈਰਾਥਨ ਦੋੜ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  1 day ago
ਪਿਉ ਨੇ ਦੋ ਧੀਆਂ ਦਾ ਕਤਲ ਕਰ ਕੇ ਖ਼ੁਦ ਨੂੰ ਵੀ ਮਾਰੀ ਗੋਲੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇੱਕ ਨਾਗਰਿਕ ਦੀ ਮੌਤ-3 ਜ਼ਖਮੀ
. . .  1 day ago
ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਫਿਲਪੀਨਜ਼ 'ਚ ਕੀਤੀ ਮਾਹਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ
. . .  1 day ago
ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਸਹਾਈ ਹੋਣਗੀਆਂ ਗਿਆ ਮਿਲਟਰੀ ਖੇਡਾਂ - ਬਾਕਸਿੰਗ ਕੋਚ ਪਾਟਿਲ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਬਰਨਾਲਾ ਪਹੁੰਚਣ 'ਤੇ ਨਿੱਘਾ ਸਵਾਗਤ
. . .  1 day ago
ਦਿੱਲੀ 'ਚ ਹਾਫ਼ ਮੈਰਾਥਨ ਦਾ ਆਯੋਜਨ
. . .  1 day ago
ਲੜਕੀ ਪੈਦਾ ਹੋਣ 'ਤੇ ਫ਼ੋਨ ਉੱਪਰ ਦਿੱਤਾ ਤਿੰਨ ਤਲਾਕ
. . .  1 day ago
ਅੱਜ ਦਾ ਵਿਚਾਰ
. . .  1 day ago
ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  2 days ago
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  2 days ago
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  2 days ago
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  2 days ago
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  2 days ago
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  2 days ago
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  2 days ago
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  2 days ago
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  2 days ago
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਚੇਤ ਸੰਮਤ 551

ਰੂਪਨਗਰ

ਕੌਮੀ ਮਾਰਗ 'ਤੇ ਬੜਾ ਪਿੰਡ 'ਚ ਸੰਗਤ ਦੀ ਭਰੀ ਟਰਾਲੀ ਪਲਟਣ ਨਾਲ 16 ਜ਼ਖ਼ਮੀ

ਭਰਤਗੜ੍ਹ, 19 ਮਾਰਚ (ਜਸਬੀਰ ਸਿੰਘ ਬਾਵਾ)-ਰਾਤੀਂ ਕਰੀਬ 11 ਵਜੇ ਬੜਾ ਪਿੰਡ 'ਚ ਕੌਮੀ ਮਾਰਗ 'ਤੇ ਸੰਗਤ ਦੀ ਭਰੀ ਟਰਾਲੀ-ਟਰੈਕਟਰ ਅਚਾਨਕ ਪਲਟਣ ਕਾਰਨ ਕਰੀਬ 16 ਸ਼ਰਧਾਲੂ ਜ਼ਖ਼ਮੀ ਹੋ ਗਏ, ਜੋ ਕਿ ਆਪਣੇ ਪਿੰਡ ਦੇ ਵਸਨੀਕਾਂ ਨਾਲ ਉਕਤ ਟਰੈਕਟਰ-ਟਰਾਲੀ 'ਚ ਸਵਾਰ ਹੋ ਕੇ ਪਿੰਡ ਢੁੱਡੀ, ਜ਼ਿਲ੍ਹਾ ਫ਼ਰੀਦਕੋਟ ਤੋਂ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਦੇ ਪਵਿੱਤਰ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਹੋਏ ਸਨ | ਭਰਤਗੜ੍ਹ ਪੁਲਿਸ ਨੇ ਗੁ: ਮੰਜੀ ਸਾਹਿਬ ਭਰਤਗੜ੍ਹ ਦੀ ਐਾਬੂਲੈਂਸ ਰਾਹੀਂ ਕੁੱਝ ਮੁਹਤਬਰਾਂ ਦੀ ਸਹਾਇਤਾ ਨਾਲ ਇਨ੍ਹਾਂ ਜ਼ਖ਼ਮੀਆਂ ਨੂੰ ਭਰਤਗੜ੍ਹ ਦੇ ਕਮਿਊਨਿਟੀ ਸਿਹਤ ਕੇਂਦਰ ਪਹੁੰਚਾਇਆ | ਇਨ੍ਹਾਂ ਜ਼ਖ਼ਮੀਆਂ ਨੂੰ ਡਾ. ਸੰਦੀਪ ਕੌਰ ਹੁੰਦਲ, ਡਾ. ਕੰਵਰਪ੍ਰੀਤ ਸਿੰਘ ਅਤੇ ਨਰਸ ਬਲਜੀਤ ਕੌਰ ਵਲੋਂ ਮੁੱਢਲੀ ਸਹਾਇਤਾ ਦੇ ਕੇ ਲੋੜੀਂਦੇ ਇਲਾਜ ਲਈ ਸਿਵਲ ਹਸਪਤਾਲ ਰੂਪਨਗਰ 'ਚ ਭੇਜ ਦਿੱਤਾ ਗਿਆ | ਭਰਤਗੜ੍ਹ ਪੁਲਿਸ ਚੌਕੀ ਦੇ ਇੰਚਾਰਜ ਸਰਤਾਜ ਸਿੰਘ ਨੇ ਦੱਸਿਆ ਕਿ ਉਕਤ ਥਾਂ 'ਤੇ ਇਹ ਹਾਦਸਾ ਸਬੰਧਿਤ ਚਾਲਕ ਦੀ ਅਣਗਹਿਲੀ ਨਾਲ ਵਾਪਰਿਆ ਹੈ, ਕਿਉਂਕਿ ਇਹ ਚਾਲਕ ਜ਼ਿਲ੍ਹਾ ਪੁਲਿਸ, ਸਬੰਧਿਤ ਮਹਿਕਮੇ ਵਲੋਂ ਹਾਦਸਿਆਂ ਪ੍ਰਤੀ ਸੁਚੇਤ ਕਰਦੇ ਸਾਈਨ ਬੋਰਡਾਂ ਦੀ ਅਣਦੇਖੀ ਕਰ ਕੇ ਆਪਣੇ ਟਰੈਕਟਰ ਨੂੰ ਗੇਅਰ-ਮੁਕਤ ਕਰ ਕੇ ਤੇਜ਼ ਰਫ਼ਤਾਰ 'ਚ ਜਾ ਰਿਹਾ ਸੀ ਤੇ ਬੇਕਾਬੂ ਹੋ ਕੇ ਅਚਾਨਕ ਟਰਾਲੀ ਪਲਟਣ ਨਾਲ ਇਸ ਦੇ ਸਵਾਰ ਜ਼ਖ਼ਮੀ ਹੋਏ ਹਨ | ਇਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਦੀ ਸ਼ਨਾਖ਼ਤ ਮਨਿੰਦਰ ਕੌਰ, ਮਮਤਾ ਦੇਵੀ, ਸੁਖਜਿੰਦਰ ਕੌਰ, ਸੁਰਜੀਤ ਕੌਰ, ਜਗਸੀਰ ਸਿੰਘ, ਬੌਬੀ, ਜਸ਼ਨ, ਨਿਰਮਲ ਸਿੰਘ, ਜਸ਼ਨਪ੍ਰੀਤ ਸਿੰਘ, ਹਰਬੰਸ ਸਿੰਘ, ਅੰਗਰੇਜ਼ ਸਿੰਘ, ਜਸ਼ਨਦੀਪ ਸਿੰਘ, ਧਰਮਪਾਲ, ਲਵਪ੍ਰੀਤ ਸਿੰਘ, ਕੁਲਦੀਪ ਸਿੰਘ, ਭੁਪਿੰਦਰ ਸਿੰਘ ਸਾਰੇ ਵਾਸੀ ਪਿੰਡ ਢੁੱਡੀ, ਜ਼ਿਲ੍ਹਾ ਫ਼ਰੀਦਕੋਟ ਵਜੋਂ ਕੀਤੀ ਗਈ ਹੈ ਤੇ ਇਨ੍ਹਾਂ 'ਚੋਂ ਸੁਰੱਖਿਅਤ ਰਹੇ ਵਿਅਕਤੀਆਂ ਨੂੰ ਗੁਰਦੁਆਰਾ ਮੰਜੀ ਸਾਹਿਬ, ਭਰਤਗੜ੍ਹ ਵਿਖੇ ਠਹਿਰਾਇਆ ਗਿਆ |

ਨਿਰਮਲ ਭੇਖ ਗੁਰਮਤਿ ਪ੍ਰਚਾਰ ਮੰਡਲ ਵਲੋਂ ਹੋਲੇ-ਮਹੱਲੇ ਦੀ ਆਰੰਭਤਾ ਮੌਕੇ ਸਜਾਇਆ ਨਗਰ ਕੀਰਤਨ

ਸ੍ਰੀ ਅਨੰਦਪੁਰ ਸਾਹਿਬ, 19 ਮਾਰਚ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਖ਼ਾਲਸਾ ਪੰਥ ਦੇ ਨਿਆਰੇਪਣ ਅਤੇ ਚੜ੍ਹਦੀ ਕਲਾ ਦੇ ਪ੍ਰਤੀਕ ਹੋਲਾ ਮਹੱਲਾ ਦੀ ਆਰੰਭਤਾ ਮੌਕੇ ਨਿਰਮਲ ਭੇਖ, ਗੁਰਮਤਿ ਪ੍ਰਚਾਰ ਮੰਡਲ, ਦਮਦਮੀ ਟਕਸਾਲ ਅਤੇ ਨਿਰਮਲ ਦੁਆਬਾ ਮੰਡਲ ਵਲੋਂ ਸ੍ਰੀ ਗੁਰੂ ...

ਪੂਰੀ ਖ਼ਬਰ »

'ਟੈਕਨੋ ਵਿਰਸਾ-2019' 25, 26 ਨੂੰ

ਰੂਪਨਗਰ, 19 ਮਾਰਚ (ਹੁੰਦਲ)-ਉਤਸ਼ਾਹ, ਫਨ ਅਤੇ ਰੋਮਾਂਚ ਨਾਲ ਭਰੇ ਸਟੂਡੈਂਟ ਟੈਕਨੀਕਲ ਅਤੇ ਕਲਚਰਲ ਫੈਸਟ 'ਟੈਕਨੋ ਵਿਰਸਾ-2019' ਰਿਆਤ-ਬਾਹਰਾ ਯੂਨੀਵਰਸਿਟੀ ਵਿਚ 25 ਅਤੇ 26 ਮਾਰਚ ਨੂੰ ਹੋਵੇਗਾ | ਇਸ ਦੋ ਦਿਨਾਂ ਪ੍ਰੋਗਰਾਮ ਵਿਚ ਕਈ ਤਰ੍ਹਾਂ ਦੇ ਤਕਨੀਕੀ ਅਤੇ ਸੰਸਕ੍ਰਿਤਕ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਦੇ ਸਾਰੇ ਸਕੂਲਾਂ 'ਚ ਛੁੱਟੀ ਦੀ ਮੰਗ

ਨੂਰਪੁਰ ਬੇਦੀ, 19 ਮਾਰਚ (ਹਰਦੀਪ ਸਿੰਘ ਢੀਂਡਸਾ)-ਸ੍ਰੀ ਅਨੰਦਪੁਰ ਸਾਹਿਬ ਦੇ ਹੋਲੇ-ਮਹੱਲੇ ਨੂੰ ਲੈ ਕੇ ਪੰਜਾਬ ਦੇ ਕੋਨੇ- ਕੋਨੇ ਤੋਂ ਪਹੁੰਚ ਰਹੀਆਾ ਸੰਗਤਾਾ ਦੇ ਮੱਦੇਨਜ਼ਰ ਅਤੇ ਸੜਕਾਂ 'ਤੇ ਹੋ ਰਹੀ ਭਾਰੀ ਟ੍ਰੈਫਿਕ ਵਿਵਸਥਾ ਨੂੰ ਲੈ ਕੇ ਵੱਖ-ਵੱਖ ਅਧਿਆਪਕ ਯੂਨੀਅਨ ...

ਪੂਰੀ ਖ਼ਬਰ »

ਹੋਲੇ-ਮਹੱਲੇ ਦੌਰਾਨ ਪਰਸ ਚੋਰ ਗਰੋਹ ਵੀ ਹੋਇਆ ਸਰਗਰਮ

ਨੂਰਪੁਰ ਬੇਦੀ, 19 ਮਾਰਚ (ਹਰਦੀਪ ਸਿੰਘ ਢੀਂਡਸਾ)-ਸ੍ਰੀ ਅਨੰਦਪੁਰ ਸਾਹਿਬ ਦੇ ਹੋਲੇ-ਮਹੱਲੇ ਨੂੰ ਲੈ ਕੇ ਜਿੱਥੇ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਉੱਥੇ ਇਕ ਵੱਡਾ ਚੋਰ ਗਰੋਹ ਵੀ ਇਸ ਮੇਲੇ ਵਿਚ ਸੰਗਤਾਂ ਦੀ ਜੇਬਾਂ ਕੱਟ ਰਿਹਾ ਹੈ | ਤਖ਼ਤ ਸ੍ਰੀ ਕੇਸਗੜ੍ਹ ...

ਪੂਰੀ ਖ਼ਬਰ »

ਸਿਟੀ ਪੁਲਿਸ ਵਲੋਂ ਚੋਰੀ ਦੇ ਦੋਸ਼ ਵਿਚ ਇਕ ਕਾਬੂ

ਰੂਪਨਗਰ, 19 ਮਾਰਚ (ਸਤਨਾਮ ਸਿੰਘ ਸੱਤੀ)-ਬੀਤੇ ਦਿਨੀਂ ਸਥਾਨਕ ਡੀ.ਏ.ਵੀ. ਸਕੂਲ ਨੇੜੇ ਪਬਲਿਕ ਕਲੋਨੀ 'ਚ ਉਸਾਰੀ ਅਧੀਨ ਇੱਕ ਕੋਠੀ 'ਚ ਚੋਰੀ ਕਰਨ ਵਾਲੇ ਗਰੋਹ ਦੇ ਇੱਕ ਮੈਂਬਰ ਨੂੰ ਪੁਲਿਸ ਵਲੋਂ ਫੜਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਕੋਲੋਂ ਪ੍ਰਾਪਤ ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਹੋਲੇ-ਮਹੱਲੇ ਦੇ ਸਬੰਧ ਵਿਚ ਵਿਸ਼ੇਸ਼ ਸਮਾਗਮ

ਸ੍ਰੀ ਚਮਕੌਰ ਸਾਹਿਬ, 19 ਮਾਰਚ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ ਹੋਲੇ-ਮਹੱਲੇ ਦੇ ਸਬੰਧ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਇਤਿਹਾਸਕ ਗੁ: ਸ੍ਰੀ ਕਤਲਗੜ੍ਹ ਸਾਹਿਬ ਦੇ ...

ਪੂਰੀ ਖ਼ਬਰ »

ਰਿਸ਼ਵਤ ਦੇਣ ਦੇ ਮਾਮਲੇ 'ਚ ਫ਼ਰਾਰ ਆਰ. ਟੀ. ਓ. ਨਾਲਾਗੜ੍ਹ ਗਿ੍ਫ਼ਤਾਰ

ਸੰਤੋਖਗੜ੍ਹ, 19 ਮਾਰਚ (ਮਲਕੀਅਤ ਸਿੰਘ)-ਅੱਜ ਸਵੇਰੇ ਆਰ. ਟੀ. ਓ. ਨਾਲਾਗੜ੍ਹ ਜਿਸ ਦੇ ਕੋਲ ਆਰ. ਟੀ. ਓ. ਊਨਾ (ਹਿ. ਪ੍ਰ) ਦਾ ਵਾਧੂ ਚਾਰਜ ਵੀ ਸੀ, ਵਲੋਂ ਵਿਜੀਲੈਂਸ ਊਨਾ ਦੇ ਜਾਂਚ-ਪੜਤਾਲ ਕਰਨ ਵਾਲੇ ਅਫ਼ਸਰ ਨੂੰ ਰਿਸ਼ਵਤ ਦੇ ਮਾਮਲੇ ਵਿਚ ਕੇਸ ਨੂੰ ਰਫਾ ਦਫਾ ਕਰਨ ਅਤੇ ਕੇਸ ...

ਪੂਰੀ ਖ਼ਬਰ »

ਡੇਰਾ ਬਾਬਾ ਵਡਭਾਗ ਸਿੰਘ (ਮੈੜੀ) ਵਿਖੇ ਕੱਲ੍ਹ ਨੂੰ ਹੋਵੇਗੀ ਝੰਡਾ ਚੜ੍ਹਾਉਣ ਦੀ ਰਸਮ

ਸੰਤੋਖਗੜ੍ਹ, 19 ਮਾਰਚ (ਮਲਕੀਅਤ ਸਿੰਘ)-ਡੇਰਾ ਬਾਬਾ ਵਡਭਾਗ ਸਿੰਘ (ਮੈੜੀ) ਹੋਲੇ-ਮਹੱਲੇ ਦੌਰਾਨ 21 ਮਾਰਚ ਨੰੂ ਨਿਸ਼ਾਨ ਸਾਹਿਬ ਚੜ੍ਹਾਉਣ ਦੀ ਰਸਮ ਹੋਵੇਗੀ | ਮੇਲੇ ਦੌਰਾਨ 23-24 ਮਾਰਚ ਦੀ ਰਾਤ ਨੂੰ ਪੰਜੇ ਦਾ ਪ੍ਰਸ਼ਾਦਿ ਵੰਡਿਆ ਜਾਵੇਗਾ | ਪੁਲਿਸ ਮੇਲਾ ਅਧਿਕਾਰੀ ਏ. ਐਸ. ਪੀ. ...

ਪੂਰੀ ਖ਼ਬਰ »

ਲੋਕ ਮਾਰੂ ਆਰਥਿਕ ਨੀਤੀਆਂ ਤੇ ਫ਼ਿਰਕੂ ਫਾਸ਼ੀਵਾਦ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਾਂਗੇ-ਰਘੁਨਾਥ ਸਿੰਘ

ਨੂਰਪੁਰ ਬੇਦੀ, 19 ਮਾਰਚ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਦੇ ਸੀ. ਪੀ. ਆਈ. ਐਮ. ਅਤੇ ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਸਰਗਰਮ ਮੈਂਬਰਾਂ ਦੀ ਇਕ ਪ੍ਰਭਾਵਸ਼ਾਲੀ ਮੀਟਿੰਗ ਸਾਥੀ ਪ੍ਰੇਮ ਚੰਦ ਜੱਟਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕੱਲ੍ਹ ਲੱਗ ਰਹੇ ਕੈਂਸਰ ਜਾਂਚ ਕੈਂਪ ਦੀਆਂ ਤਿਆਰੀਆਂ ਮੁਕੰਮਲ

ਸ੍ਰੀ ਚਮਕੌਰ ਸਾਹਿਬ, 19 ਮਾਰਚ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਚੂਹੜ ਮਾਜਰਾ ਵਿਖੇ, ਪਿੰਡ ਵਾਸੀਆਂ ਵਲੋਂ, ਵਰਲਡ ਕੈਂਸਰ ਕੇਅਰ ਸੁਸਾਇਟੀ ਦੇ ਸਹਿਯੋਗ ਨਾਲ, ਕੈਂਸਰ ਜਾਂਚ ਕੈਂਪ, ਕੱਲ੍ਹ ਮਿਤੀ 21 ਮਾਰਚ 2019 ਨੂੰ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਲੱਗੇਗਾ | ਇਹ ...

ਪੂਰੀ ਖ਼ਬਰ »

ਵਾਲੀਬਾਲ ਟੂਰਨਾਮੈਂਟ 'ਤੇ ਸਹਾਰਨ ਮਾਜਰਾ ਦੀ ਟੀਮ ਨੇ ਕੀਤਾ ਕਬਜ਼ਾ

ਘਨੌਲੀ, 19 ਮਾਰਚ (ਜਸਵੀਰ ਸਿੰਘ ਸੈਣੀ)-ਬਾਬਾ ਮਸਤ ਕਲੱਬ ਲੋਹਗੜ੍ਹ ਫਿੱਡੇ ਵਲੋਂ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ਸਬੰਧੀ ਕਲੱਬ ਮੈਂਬਰਾਂ ਨੇ ਦੱਸਿਆ ਇਸ ਟੂਰਨਾਮੈਂਟ ਦੌਰਾਨ ਇਲਾਕੇ ਦੀਆਂ 14 ਟੀਮਾਂ ਨੇ ਹਿੱਸ ਲਿਆ | ਫਾਈਨਲ ਮੁਕਾਬਲੇ 'ਚ ਸਹਾਰਨ ਮਾਜਰਾ ਦੀ ਟੀਮ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਸਬੰਧੀ ਬਲਾਕ ਕਾਂਗਰਸ ਕਮੇਟੀ ਵਲੋਂ ਸਾਹਨੀ ਦੀ ਅਗਵਾਈ 'ਚ ਭਰਵੀਂ ਮੀਟਿ ੰਗ

ਨੰਗਲ, 19 ਮਾਰਚ (ਪ੍ਰੀਤਮ ਸਿੰਘ ਬਰਾਰੀ)-ਆਗਾਮੀ ਲੋਕ ਸਭਾ ਚੋਣਾਂ ਸਬੰਧੀ ਬਲਾਕ ਕਾਂਗਰਸ ਕਮੇਟੀ ਨੰਗਲ ਦੀ ਇਕ ਹੰਗਾਮੀ ਮੀਟਿੰਗ ਪ੍ਰਧਾਨ ਸੰਜੇ ਸਾਹਨੀ ਦੀ ਅਗਵਾਈ ਹੇਠ ਹੋਈ ਜਿਸ ਵਿਚ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਰੂਪਨਗਰ ਅਸ਼ੋਕ ਸਵਾਮੀਪੁਰ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਭਾਜਪਾ ਦੇ ਜ਼ਿਲ੍ਹਾ ਕਿਸਾਨ ਮੋਰਚੇ ਦੇ ਅਹੁਦੇਦਾਰਾਂ ਦਾ ਐਲਾਨ

ਢੇਰ, 19 ਮਾਰਚ (ਸ਼ਿਵ ਕੁਮਾਰ ਕਾਲੀਆ)-ਪਿੰਡ ਖਮੇੜ੍ਹਾ ਵਿਖੇ ਭਾਜਪਾ ਪਾਰਟੀ ਦੇ ਸਮੂਹ ਮੈਂਬਰਾਂ ਦੀ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਦੀ ਪ੍ਰਧਾਨਗੀ ਭਾਜਪਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਹਲਕਾ ਇੰਚਾਰਜ ਡਾ. ਪਰਮਿੰਦਰ ਸ਼ਰਮਾ ਅਤੇ ...

ਪੂਰੀ ਖ਼ਬਰ »

ਕਾਲਜ 'ਚ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਕਰਵਾਇਆ

ਰੂਪਨਗਰ, 19 ਮਾਰਚ (ਗੁਰਪ੍ਰੀਤ ਸਿੰਘ ਹੰੁਦਲ)-ਯੁਵਕ ਸੇਵਾਵਾਂ ਵਿਭਾਗ ਰੂਪਨਗਰ ਵਲੋਂ ਸਰਕਾਰੀ ਕਾਲਜ ਵਿਖੇ ਦੋ ਰੋਜ਼ਾ ਯੁਵਕ ਮੇਲਾ ਭੰਗੜੇ ਦੀ ਜ਼ੋਰਦਾਰ ਪੇਸ਼ਕਾਰੀ ਦੇ ਨਾਲ ਸਮਾਪਤ ਹੋਇਆ | ਰੋਪੜ ਕਾਲਜ ਦੇ ਕਲਾਕਾਰਾਂ ਨੇ ਭੰਗੜੇ ਦੀ ਟਰਾਫ਼ੀ ਹਾਸਲ ਕੀਤੀ | ਅੱਜ ਦੇ ...

ਪੂਰੀ ਖ਼ਬਰ »

25 ਦੀ ਨੂਰਪੁਰ ਬੇਦੀ ਕਨਵੈਨਸ਼ਨ ਸਬੰਧੀ ਵੱਖ-ਵੱਖ ਪਿੰਡਾਂ 'ਚ ਤਿਆਰੀ ਮੀਟਿੰਗਾਂ

ਨੂਰਪੁਰ ਬੇਦੀ, 19 ਮਾਰਚ (ਰਾਜੇਸ਼ ਚੌਧਰੀ ਤਖਤਗੜ੍ਹ•)-ਇਲਾਕਾ ਸੰਘਰਸ਼ ਕਮੇਟੀ ਅਤੇ ਜਮਹੂਰੀ ਕੰਢੀ ਕਮੇਟੀ ਵਲੋਂ ਇਲਾਕੇ ਦੀਆਂ ਪ੍ਰਮੁੱਖ ਮੰਗਾਂ ਨੂੰ ਲੈ ਕੇ ਕਨਵੈਨਸ਼ਨ ਲਈ ਜ਼ੋਰ-ਸ਼ੋਰ ਨਾਲ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ | ਇਸ ਸਬੰਧੀ ਵੱਖ-ਵੱਖ ਪਿੰਡਾਂ 'ਚ ...

ਪੂਰੀ ਖ਼ਬਰ »

ਗੁਰਦੁਆਰਾ ਘਾਟ ਸਾਹਿਬ ਵਿਖੇ ਸੰਗਤਾਂ ਲਈ ਲੰਗਰ ਤੇ ਰਹਿਣ ਦੇ ਕੀਤੇ ਪ੍ਰਬੰਧ

ਨੰਗਲ, 19 ਮਾਰਚ (ਪ੍ਰੀਤਮ ਸਿੰਘ ਬਰਾਰੀ)-ਹੋਲੇ ਮਹੱਲੇ ਦੀ ਆਮਦ 'ਤੇ ਸ਼ਹਿਰ ਦੇ ਗੁਰਦੁਆਰਿਆਂ ਵਿਚ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਜਿਸ ਤਹਿਤ ਨੰਗਲ ਦੇ ਇਤਿਹਾਸਕ ਗੁਰਦੁਆਰਾ ਘਾਟ ਸਾਹਿਬ, ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਨੰਗਲ ਵਿਚ ਵੀ ...

ਪੂਰੀ ਖ਼ਬਰ »

ਗਤਕਾ ਤੇ ਸ਼ਾਸਤਰਾਂ ਉੱਤੇ ਪੇਟੈਂਟ ਕਰਵਾਉਣ ਵਾਲਿਆਂ 'ਤੇ ਕਾਰਵਾਈ ਦੀ ਮੰਗ

ਘਨੌਲੀ, 19 ਮਾਰਚ (ਜਸਵੀਰ ਸਿੰਘ)-ਦਿੱਲੀ ਦੀ ਨਿੱਜੀ ਕੰਪਨੀ ਵਲੋਂ ਸਿੱਖ ਕੌਮ ਦੀ ਇਤਿਹਾਸਕ ਖੇਡ ਗੱਤਕਾ ਤੇ ਸ਼ਾਸਤਰਾਂ ਉੱਤੇ ਪੇਟੈਂਟ ਕਰਵਾ ਲਿਆ ਗਿਆ ਹੈ ਜਿਸ ਕਾਰਨ ਪੰਥਕ ਆਗੂਆਂ ਤੇ ਗਤਕਾ ਅੇਸੋਸੀਏਸ਼ਨ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਸਾਬਕਾ ...

ਪੂਰੀ ਖ਼ਬਰ »

ਸੜਕ 'ਤੇ ਉਡਦੀ ਮਿੱਟੀ ਦੀ ਧੂੜ ਰੋਕਣ ਲਈ ਵਿਭਾਗ ਵਲੋਂ ਪਾਣੀ ਦਾ ਛਿੜਕਾਅ ਸ਼ੁਰੂ

ਨੂਰਪੁਰ ਬੇਦੀ, 19 ਮਾਰਚ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਰੂਪਨਗਰ ਮੁੱਖ ਮਾਰਗ 'ਤੇ ਮਾਧੋਪੁਰ ਦਹੀਰਪੁਰ ਲਾਗੇ ਸੜਕ ਦਾ ਕੰਮ ਅੱਧ ਵਿਚਾਲੇ ਲਟਕਣ ਕਾਰਨ ਤੇ ਹੋਲਾ ਮਹੱਲਾ ਦੇ ਤਿਉਹਾਰ ਕਾਰਨ ਸ਼ਰਧਾਲੂਆਂ ਦੀ ਸਹੂਲਤ ਲਈ ਬਦਲਵੇਂ ਟ੍ਰੈਫ਼ਿਕ ਦੇ ਪ੍ਰਬੰਧ ਕਰਨ ਕਰਕੇ ...

ਪੂਰੀ ਖ਼ਬਰ »

ਹੋਲੇ-ਮਹੱਲੇ ਨੂੰ ਲੈ ਕੇ ਨੰਗਲ ਦੇ ਇਤਿਹਾਸਿਕ ਗੁਰਦੁਆਰਾ ਬਿਭੌਰ ਸਾਹਿਬ ਵਿਚ ਉਮੜਿਆ ਸੰਗਤਾਂ ਦਾ ਸੈਲਾਬ

ਨੰਗਲ, 19 ਮਾਰਚ (ਪ੍ਰੋ. ਅਵਤਾਰ ਸਿੰਘ)-19 ਮਾਰਚ ਤੋਂ ਕੀਰਤਪੁਰ ਸਾਹਿਬ ਵਿਖੇ ਸ਼ੁਰੂ ਹੋਇਆ ਕੌਮੀ ਤਿਉਹਾਰ ਹੋਲੇ ਮਹੱਲੇ ਮੇਲੇ ਨੂੰ ਲੈ ਕੇ ਦੇਸ਼-ਵਿਦੇਸ਼ ਤੋਂ ਸੰਗਤਾਂ ਦਾ ਆਉਣਾ ਸ਼ੁਰੂ ਹੋ ਚੁੱਕਿਆ ਹੈ ਅਤੇ ਇਸ ਮੇਲੇ ਦੇ ਨਾਲ-ਨਾਲ ਗੁਆਂਢੀ ਰਾਜ ਹਿਮਾਚਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਪੁਲਵਾਮਾ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰ ਨੂੰ ਹਾਲੇ ਤਾਈਾ ਕੇਂਦਰ ਤੇ ਰਾਜ ਸਰਕਾਰ ਵਲੋਂ ਨਹੀਂ ਮਿਲੀ ਕੋਈ ਵਿੱਤੀ ਮਦਦ

ਨੂਰਪੁਰ ਬੇਦੀ, 19 ਮਾਰਚ (ਹਰਦੀਪ ਸਿੰਘ ਢੀਂਡਸਾ)-ਪਿਛਲੇ ਮਹੀਨੇ ਪੁਲਵਾਮਾ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਰੂਪਨਗਰ ਜ਼ਿਲ੍ਹੇ ਦੇ ਪਿੰਡ ਰੌਲੀ ਦੇ ਸੀ. ਆਰ. ਪੀ. ਐਫ. ਦੇ ਜਵਾਨ ਕੁਲਵਿੰਦਰ ਸਿੰਘ ਦੇ ਪਰਿਵਾਰ ਨੂੰ ਹਾਲੇ ਤਾਈਾ ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਇਕ ...

ਪੂਰੀ ਖ਼ਬਰ »

ਹੋਲੇ ਮਹੱਲੇ ਵਿਚ ਫੁੱਲੀਆਂ ਦੇ ਪ੍ਰਸ਼ਾਦ ਦੇ ਨਾਂਅ 'ਤੇ ਵੇਚੇ ਜਾ ਰਹੇ ਨੇ ਘਟੀਆ ਪਦਾਰਥ

ਨੂਰਪੁਰ ਬੇਦੀ, 19 ਮਾਰਚ (ਹਰਦੀਪ ਸਿੰਘ ਢੀਂਡਸਾ)-ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਸੰਗਤਾਂ ਨੂੰ ਫੁੱਲੀਆਂ ਦੇ ਪ੍ਰਸ਼ਾਦ ਦੇ ਨਾਂਅ 'ਤੇ ਘਟੀਆ ਪਦਾਰਥ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧ ਵਿਚ ਮੇਲੇ ਵਿਚ ਫੁੱਲੀਆਂ ਦਾ ਪ੍ਰਸ਼ਾਦ ...

ਪੂਰੀ ਖ਼ਬਰ »

ਜ਼ੋਨਲ ਪੱਧਰੀ ਵਾਲੀਬਾਲ ਮੁਕਾਬਲੇ ਵਿਚ ਆਈ. ਟੀ. ਆਈ. ਮੋਰਿੰਡਾ ਦੀ ਟੀਮ ਅੱਵਲ

ਮੋਰਿੰਡਾ, 19 ਮਾਰਚ (ਕੰਗ)-ਪਿਛਲੇ ਦਿਨੀਂ ਆਈ. ਟੀ. ਆਈ. ਬੱਸੀ ਪਠਾਣਾ (ਸ੍ਰੀ ਫ਼ਤਿਹਗੜ੍ਹ ਸਾਹਿਬ) ਵਿਖੇ ਜ਼ੋਨਲ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਕਰਵਾਏ ਗਏ ਵਾਲੀਬਾਲ ਦੇ ਮੁਕਾਬਲੇ 'ਚ ਆਈ. ਟੀ. ਆਈ. ਮੋਰਿੰਡਾ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਸਬੰਧੀ ...

ਪੂਰੀ ਖ਼ਬਰ »

ਨੂਰਪੁਰ ਬੇਦੀ ਵਿਖੇ ਅਗਨੀਕਾਂਡ ਦੌਰਾਨ ਜ਼ਿੰਦਾ ਜਲੇ ਤਿੰਨ ਬੱਚਿਆਂ ਦਾ ਇਕੱਠਿਆਂ ਅੰਤਿਮ ਸਸਕਾਰ, ਮਾਹੌਲ ਹੋਇਆ ਗ਼ਮਗੀਨ

ਨੂਰਪੁਰ ਬੇਦੀ, 19 ਮਾਰਚ (ਰਾਜੇਸ਼ ਚੌਧਰੀ ਤਖਤਗੜ੍ਹ•)-ਬੀਤੇ ਦਿਨ ਨੂਰਪੁਰ ਬੇਦੀ ਵਿਖੇ ਵਾਪਰੇ ਦਰਦਨਾਕ ਅਗਨੀਕਾਂਡ 'ਚ ਇਕ ਪ੍ਰਵਾਸੀ ਪਰਿਵਾਰ ਦੇ ਜ਼ਿੰਦਾ ਜਲ•ੇ 3 ਬੱਚਿਆਂ ਦਾ ਅੱਜ ਇਕੱਠਿਆਂ ਨੂਰਪੁਰ ਬੇਦੀ ਦੇ ਬਣੇ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ | ...

ਪੂਰੀ ਖ਼ਬਰ »

ਬਾਹਤੀ ਮਹਾਂ ਸਭਾ ਨੇ ਜੱਜ ਬਣੇ ਗੁਰਪ੍ਰੀਤ ਸਿੰਘ ਨੂੰ ਕੀਤਾ ਸਨਮਾਨਿਤ

ਸੁਖਸਾਲ, 19 ਮਾਰਚ (ਧਰਮ ਪਾਲ)-ਬਾਹਤੀ ਮਹਾਂ ਸਭਾ ਜ਼ਿਲ੍ਹ•ਾ ਰੋਪੜ ਦੇ ਜ਼ਿਲ੍ਹ•ਾ ਪ੍ਰਧਾਨ ਚੌਧਰੀ ਚਰਨ ਦਾਸ ਸਲੂਰੀਆ ਨੇ ਪਿੰਡ ਬੈਂਸਪੁਰ ਨਿਵਾਸੀ ਗੁਰਪ੍ਰੀਤ ਸਿੰਘ ਪੁੱਤਰ ਮਲਕੀਅਤ ਸਿੰਘ ਨੂੰ ਜੱਜ ਬਣਨ 'ਤੇ ਉਨ੍ਹ•ਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਹੁਣ ਕੌਾਸਲ ਵਲੋਂ ਕੂੜਾ ਟੈਕਸ ਵੀ ਵਸੂਲ ਕੀਤਾ ਜਾਵੇਗਾ

ਰਾਹੋਂ, 19 ਮਾਰਚ (ਭਾਗੜਾ)-ਰਾਹੋਂ ਕੌਾਸਲ ਵਲੋਂ ਪੰਜ ਮਰਲੇ ਤੋਂ ਘੱਟ ਵਾਲੇ ਪਲਾਟਾਂ 'ਤੇ ਪਹਿਲਾਂ ਪਾਣੀ ਦਾ ਬਿੱਲ ਮੁਆਫ਼ ਕਰ ਦਿੱਤਾ ਸੀ ਪਰ ਲੋਕਲ ਬਾਡੀ ਮਹਿਕਮੇ ਦੀਆਂ ਹਦਾਇਤਾਂ 'ਤੇ ਇਹ ਬਿੱਲ ਫੇਰ ਲਾਗੂ ਕੀਤੇ ਗਏ ਸਨ | ਜਿਸ ਨਾਲ ਲੋਕਾਂ ਵਿਚ ਲੋਕਲ ਬਾਡੀ ਮਹਿਕਮੇ ...

ਪੂਰੀ ਖ਼ਬਰ »

ਲਾਈਫ ਲਾਈਨ ਬਲੱਡ ਡੋਨਰ ਸੁਸਾਇਟੀ ਵਲੋਂ ਹੋਲੇ ਮਹੱਲੇ ਮੌਕੇ ਖ਼ੂਨਦਾਨ ਕੈਂਪ

ਸ੍ਰੀ ਅਨੰਦਪੁਰ ਸਾਹਿਬ, 19 ਮਾਰਚ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਨਾਏ ਜਾ ਰਹੇ ਕੌਮੀ ਤਿਉਹਾਰ ਹੋਲਾ ਮਹੱਲਾ ਦੇ ਸ਼ੁੱਭ ਅਵਸਰ 'ਤੇ ਲਾਈਫ ਲਾਈਨ ਬਲੱਡ ਡੋਨਰ ਸੁਸਾਇਟੀ ਰੋਪੜ ਵਲੋਂ ਪੰਜ ਰੋਜ਼ਾ ਲਗਾਇਆ ਗਿਆ | ਕੈਂਪ ਦਾ ਉਦਘਾਟਨ ਮਾਤਾ ਗੁਜਰੀ ...

ਪੂਰੀ ਖ਼ਬਰ »

ਹੋਲੇ-ਮਹੱਲੇ ਸਬੰਧੀ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਚਮਕੌਰ ਸਾਹਿਬ ਹੋ ਰਹੀਆਂ ਨੇ ਨਤਮਸਤਕ

ਸ੍ਰੀ ਚਮਕੌਰ ਸਾਹਿਬ, 19 ਮਾਰਚ (ਜਗਮੋਹਣ ਸਿੰਘ ਨਾਰੰਗ)-ਹੋਲੇ-ਮਹੱਲੇ ਸਬੰਧੀ ਖ਼ਾਲਸੇ ਦੀ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾ ਰਹੀ ਸੰਗਤ ਸ੍ਰੀ ਚਮਕੌਰ ਸਾਹਿਬ ਵਿਖੇ ਵੀ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ ਜਿਨ੍ਹਾਂ ਨੂੰ ਲੰਮਾ ਸਮਾਂ ਕਤਾਰਾਂ ...

ਪੂਰੀ ਖ਼ਬਰ »

ਮੋਰਿੰਡਾ ਦੇ ਕਿਸਾਨਾਂ ਦਾ 78 ਲੱਖ ਦਾ ਕਰਜ਼ਾ ਮੁਆਫ਼ ਹੋਇਆ- ਚੌਧਰੀ ਨਰ ਸਿੰਘ

ਮੋਰਿੰਡਾ, 19 ਮਾਰਚ (ਕੰਗ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਕਰਜ਼ਾ ਮੁਆਫ਼ੀ ਸਕੀਮ ਅਧੀਨ ਮੋਰਿੰਡਾ ਇਲਾਕੇ ਦੇ ਕਿਸਾਨਾਂ ਦਾ ਕਰੋੜਾਂ ਰੁਪਏ ਦਾ ਕਰਜ਼ਾ ਮੁਆਫ਼ ਹੋ ਚੁੱਕਾ ਹੈ, ਜਿਸ ਵਿਚੋਂ ਸਿਰਫ਼ ਮੋਰਿੰਡਾ ਸ਼ਹਿਰ ਦੇ ਕਿਸਾਨਾਂ ਲਈ ਬਣੀ ਦੀ ਬਾਗਾਂਵਾਲਾ ਸਹਿਕਾਰੀ ਸਭਾ ...

ਪੂਰੀ ਖ਼ਬਰ »

ਨਗਰ ਪੰਚਾਇਤ ਕੀਰਤਪੁਰ ਸਾਹਿਬ ਵਲੋਂ ਸਫ਼ਾਈ ਦੇ ਪੁਖ਼ਤਾ ਪ੍ਰਬੰਧ

ਕੀਰਤਪੁਰ ਸਾਹਿਬ, 19 ਮਾਰਚ (ਬੀਰ ਅੰਮਿ੍ਤਪਾਲ ਸਿੰਘ ਸੰਨ੍ਹੀ)-ਭਾਵੇਂ ਕੱਲ੍ਹ ਕੀਰਤਪੁਰ ਸਾਹਿਬ ਵਿਖੇ ਹੋਲੇ ਮੁਹੱਲੇ ਮੇਲਾ ਦਾ ਪਹਿਲਾ ਪੜਾਅ ਸਮਾਪਤ ਹੋ ਗਿਆ ਪਰ ਹੁਣ ਵੀ ਇੱਥੇ ਸੰਗਤਾਂ ਦੀ ਆਮਦ ਲਗਾਤਾਰ ਜਾਰੀ ਹੈ | ਨਗਰ ਪੰਚਾਇਤ ਕੀਰਤਪੁਰ ਸਾਹਿਬ ਵਲੋਂ ਮੇਲੇ ਨੂੰ ਲੈ ...

ਪੂਰੀ ਖ਼ਬਰ »

ਸਰਕਾਰੀ ਕਾਲਜ ਰੂਪਨਗਰ ਨੂੰ ਨਮੂਨੇ ਦਾ ਕਾਲਜ ਬਣਾਵਾਂਗੇ-ਪਿ੍ੰਸੀਪਲ

ਰੂਪਨਗਰ, 19 ਮਾਰਚ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੰੁਦਲ)-ਸਰਕਾਰੀ ਕਾਲਜ ਰੂਪਨਗਰ ਦੇ ਨਵੇਂ ਨਿਯੁਕਤ ਹੋਏ ਪਿ੍ੰਸੀਪਲ ਡਾ. ਸੰਤ ਸੁਰਿੰਦਰਪਾਲ ਸਿੰਘ ਨੇ ਪੱਤਰਕਾਰਾਂ ਦੇ ਰੂਬਰੂ ਹੰੁਦਿਆਂ ਕਿਹਾ ਕਿ 67 ਸਾਲ ਪਹਿਲਾਂ ਹੋਂਦ ਵਿਚ ਆਏ ਇਸ ਕਾਲਜ ਨੇ ਪੰਜਾਬ ਵਿੱਦਿਆ ...

ਪੂਰੀ ਖ਼ਬਰ »

ਸਕੂਲ ਨੂੰ ਨਕਦੀ ਦਾਨ

ਨੂਰਪੁਰ ਬੇਦੀ, 19 ਮਾਰਚ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਸਰਕਾਰੀ ਐਲੀਮੈਂਟਰੀ ਸਕੂਲ ਅਸਮਾਨਪੁਰ ਦੀ ਐਸ. ਐਮ. ਸੀ. ਦੇ ਚੇਅਰਮੈਨ ਗੁਰਨਾਮ ਸਿੰਘ ਦੇ ਭਰਾ ਬਲਬੀਰ ਸਿੰਘ ਪੰਜਾਬ ਪੁਲਿਸ ਵਲੋਂ ਆਪਣੀ ਬੇਟੀ ਮਨਰਾਜ ਕੌਰ ਦੇ ਜਨਮ ਦਿਨ ਮੌਕੇ ਸਕੂਲ ਨੂੰ ਇਕਵੰਜਾ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਪਿੰਡ ਬੋਪਾਰਾਏ ਵਲੋਂ ਸੰਗਤ ਾਂ ਲਈ ਲਾਏ ਲੰਗਰ

ਕਾਹਨਪੁਰਖੂਹੀ, 19 ਮਾਰਚ (ਗੁਰਬੀਰ ਸਿੰਘ ਵਾਲੀਆ)-ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਕੌਮੀ ਤਿਉਹਾਰ ਹੌਲੇ ਮੁਹੱਲੇ 'ਤੇ ਦੁਆਬੇ ਤੋਂ ਸ਼੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੀਆਂ ਸੰਗਤਾਂ ਲਈ ਗੜ੍ਹਸ਼ੰਕਰ ਤੋਂ ਕਾਹਨਪੁਰਖੂਹੀ ਨੂੰ ...

ਪੂਰੀ ਖ਼ਬਰ »

ਅਕਾਲੀ ਦਲ 'ਚ ਸ਼ਾਮਿਲ ਹੋਏ ਨੌਜਵਾਨਾਂ ਦਾ ਪ੍ਰੋ: ਚੰਦੂਮਾਜਰਾ ਨੇ ਕੀਤਾ ਸਵਾਗਤ

ਸ੍ਰੀ ਚਮਕੌਰ ਸਾਹਿਬ, 19 ਮਾਰਚ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਹਰਮੋਹਨ ਸਿੰਘ ਸੰਧੂ ਦੀ ਪ੍ਰੇਰਨਾ ਸਦਕਾ ਵੱਖ-ਵੱਖ ਪਾਰਟੀਆਂ ਵਿਚ ਸਰਗਰਮ ਨੌਜਵਾਨ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਜਿਨ੍ਹਾਂ ਨੂੰ ਸਾਂਸਦ ਪ੍ਰੋ: ਪ੍ਰੇਮ ...

ਪੂਰੀ ਖ਼ਬਰ »

ਹਰਿਆਣਾ ਦੇ ਕਾਂਗਰਸੀਆਂ ਵਲੋਂ 26 ਤੋਂ ਸਾਂਝੀ ਰੱਥ ਯਾਤਰਾ ਤੇ ਰੋਡ ਸ਼ੋਅ

ਸ਼ੁਰੂਆਤ ਦੱਖਣੀ ਹਰਿਆਣਾ ਤੋਂ, ਦਿੱਲੀ ਮੀਟਿੰਗ 'ਚ ਹੋਇਆ ਫ਼ੈਸਲਾ ਚੰਡੀਗੜ੍ਹ, 19 ਮਾਰਚ (ਐਨ.ਐਸ.ਪਰਵਾਨਾ)- ਹਰਿਆਣਾ ਪ੍ਰਦੇਸ਼ ਕਾਂਗਰਸ ਵਿਚ ਏਕਤਾ ਕਾਇਮ ਕਰਨ ਲਈ ਕੱਲ੍ਹ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ 'ਚ ਜੋ 15 ਮੈਂਬਰੀ ਤਾਲਮੇਲ ਕਮੇਟੀ ...

ਪੂਰੀ ਖ਼ਬਰ »

ਆਈ. ਆਈ. ਟੀ. ਰੂਪਨਗਰ ਵਲੋਂ 'ਸਸਟੇਨੇਬਲ ਮੈਨੂਫੈਕਚਰਿੰਗ' ਵਿਸ਼ੇ 'ਤੇ ਵਰਕਸ਼ਾਪ

ਰੂਪਨਗਰ, 19 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਇੰਡੀਅਨ ਇੰਸਟੀਚਿਊਟ ਆਫ ਟੈਕਨੋਲੋਜੀ ਰੋਪੜ (ਆਈ. ਆਈ. ਟੀ ਰੋਪੜ) ਵਲੋਂ 'ਸਸਟੇਨੇਬਲ ਮੈਨੂਫੈਕਚਰਿੰਗ' (ਵਾਤਾਵਰਣ ਨੂੰ ਨੁਕਸਾਨ ਪਹੁੰਚਾਏ ਬਿਨਾਂ ਨਿਰਮਾਣ ਕਰਨਾ) 'ਤੇ 'ਮਟੀਰੀਅਲਜ਼ ਐਾਡ ਮੈਨੂਫੈਕਚਰ ਪੈਨਲ, ਏਰੋਨੋਟਿਕਸ ...

ਪੂਰੀ ਖ਼ਬਰ »

ਸਾਵਧਾਨ! ਘੁਰਾੜੇ ਹਮੇਸ਼ਾਂ ਨਹੀਂ ਹੁੰਦੇ ਚੈਨ ਦੀ ਨੀਂਦ ਸੋਂਣ ਦੀ ਨਿਸ਼ਾਨੀ

ਚੰਡੀਗੜ੍ਹ, 19 ਮਾਰਚ (ਮਨਜੋਤ ਸਿੰਘ ਜੋਤ) - ਸੌਾਦੇ ਸਮੇਂ ਘੁਰਾੜੇ ਮਾਰਨ ਵਾਲੇ ਲੋਕਾਂ ਬਾਰੇ ਆਮ ਤੌਰ 'ਤੇ ਸਮਝਿਆ ਜਾਂਦਾ ਹੈ ਕਿ ਉਹ ਬੇਫ਼ਿਕਰ ਹੋ ਕੇ ਬੜੀ ਚੈਨ ਦੀ ਨੀਂਦ ਸੋ ਰਹੇ ਹਨ ਪਰ ਹਰ ਵਾਰ ਅਜਿਹਾ ਨਹੀਂ ਹੁੰਦਾ | ਕਈ ਵਾਰੀ ਘੁਰਾੜੇ ਗੰਭੀਰ ਬਿਮਾਰੀ (ਓਬਸਟਰੱਕਟਿਵ ...

ਪੂਰੀ ਖ਼ਬਰ »

ਲੋਕ ਸਭਾ 2019: Ñ15 ਹੋਰ ਅਹੁਦੇਦਾਰਾਂ ਵਲੋਂ 'ਆਪ' ਛੱਡਣ ਦਾ ਐਲਾਨ

ਚੰਡੀਗੜ੍ਹ, 19 ਮਾਰਚ (ਆਰ.ਐਸ.ਲਿਬਰੇਟ)- ਆਮ ਆਦਮੀ ਪਾਰਟੀ ਦੇ 15 ਹੋਰ ਅਹੁਦੇਦਾਰਾਂ ਨੇ ਸਥਾਨਕ ਕਨਵੀਨਰ ਤੇ ਉਮੀਦਵਾਰ ਚੰਡੀਗੜ੍ਹ ਵਲੋਂ ਬੇਇੱਜ਼ਤ ਕਰਨ ਦੇ ਦੋਸ਼ ਲਗਾਉਂਦੇ ਪਾਰਟੀ ਛੱਡਣ ਦਾ ਐਲਾਨ ਕੀਤਾ ਹੈ | ਐਲਾਨ ਕਰਨ ਵਾਲਿਆਂ ਵਿਚ ਅੰਕਿਤ ਨੌਟਿਆਲ (2013) ਪ੍ਰਧਾਨ ਯੂਥ ...

ਪੂਰੀ ਖ਼ਬਰ »

ਲੋਕ ਸਭਾ 2019: Ñ15 ਹੋਰ ਅਹੁਦੇਦਾਰਾਂ ਵਲੋਂ 'ਆਪ' ਛੱਡਣ ਦਾ ਐਲਾਨ

ਚੰਡੀਗੜ੍ਹ, 19 ਮਾਰਚ (ਆਰ.ਐਸ.ਲਿਬਰੇਟ)- ਆਮ ਆਦਮੀ ਪਾਰਟੀ ਦੇ 15 ਹੋਰ ਅਹੁਦੇਦਾਰਾਂ ਨੇ ਸਥਾਨਕ ਕਨਵੀਨਰ ਤੇ ਉਮੀਦਵਾਰ ਚੰਡੀਗੜ੍ਹ ਵਲੋਂ ਬੇਇੱਜ਼ਤ ਕਰਨ ਦੇ ਦੋਸ਼ ਲਗਾਉਂਦੇ ਪਾਰਟੀ ਛੱਡਣ ਦਾ ਐਲਾਨ ਕੀਤਾ ਹੈ | ਐਲਾਨ ਕਰਨ ਵਾਲਿਆਂ ਵਿਚ ਅੰਕਿਤ ਨੌਟਿਆਲ (2013) ਪ੍ਰਧਾਨ ਯੂਥ ...

ਪੂਰੀ ਖ਼ਬਰ »

ਛੋਟੇ ਕਾਰੋਬਾਰ ਦੇ ਵਿਕਾਸ ਪ੍ਰੋਗਰਾਮ ਦੌਰਾਨ 23 ਦੇਸ਼ਾਂ ਦੇ 34 ਪ੍ਰਤੀਨਿਧ ਹੋਏ ਸ਼ਾਮਿਲ

ਚੰਡੀਗੜ੍ਹ, 19 ਮਾਰਚ (ਆਰ.ਐਸ.ਲਿਬਰੇਟ)- ਅੱਜ ਸੀ.ਆਈ.ਆਈ ਚੰਡੀਗੜ੍ਹ ਦੇ ਉੱਤਰੀ ਖੇਤਰ ਦੇ ਮੁੱਖ ਦਫ਼ਤਰ ਵਿਚ ਛੋਟੇ ਕਾਰੋਬਾਰ ਦੇ ਵਿਕਾਸ ਪ੍ਰੋਗਰਾਮ ਦੌਰਾਨ 23 ਦੇਸ਼ਾਂ ਦੇ 34 ਪ੍ਰਤੀਨਿਧ ਸ਼ਾਮਿਲ ਹੋਏ | ਇਹ ਪ੍ਰਤੀਨਿਧ ਭਾਰਤ ਸਰਕਾਰ ਵਿਦੇਸ਼ੀ ਮਾਮਲਿਆਂ ਦੇ ਮੰਤਰਾਲੇ ...

ਪੂਰੀ ਖ਼ਬਰ »

ਆਪਣੇ ਆਪ ਨੂੰ ਸੇਲ ਟੈਕਸ ਅਫ਼ਸਰ ਦੱਸ ਕੇ ਦੁਕਾਨਦਾਰਾਂ ਤੋਂ ਪੈਸੇ ਬਟੋਰਨ ਵਾਲਾ ਕਾਬੂ

ਐੱਸ. ਏ. ਐੱਸ. ਨਗਰ, 19 ਮਾਰਚ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਆਪਣੇ ਆਪ ਨੂੰ ਸੇਲ ਟੈਕਸ ਅਫ਼ਸਰ ਦੱਸ ਕੇ ਦੁਕਾਨਦਾਰਾਂ ਤੋਂ ਪੈਸੇ ਬਟੋਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਿਸ ਦੀ ਪਛਾਣ ਗੁਰਕ੍ਰਿਪਾਲ ਸਿੰਘ ਵਾਸੀ ...

ਪੂਰੀ ਖ਼ਬਰ »

ਡਾ: ਨਵਜੋਤ ਸਿੱਧੂ ਨੇ ਮਨੀਮਾਜਰਾ, ਸੈਕਟਰ-20 ਤੇ 26 ਦੇ ਸਮਰਥਕਾਂ ਨੂੰ ਸੰਬੋਧਿਤ ਕੀਤਾ

ਚੰਡੀਗੜ੍ਹ, 19 ਮਾਰਚ (ਆਰ.ਐਸ.ਲਿਬਰੇਟ)- ਅੱਜ ਚੰਡੀਗੜ੍ਹ ਤੋਂ ਕਾਂਗਰਸ ਦੀ ਟਿਕਟ ਦੀ ਦਾਅਵੇਦਾਰ ਡਾ: ਨਵਜੋਤ ਸਿੱਧੂ ਨੇ ਮਨੀਮਾਜਰਾ, ਸੈਕਟਰ-20 ਤੇ 26 ਦੇ ਸਮਰਥਕਾਂ ਨੂੰ ਸੰਬੋਧਿਤ ਕੀਤਾ | ਡਾ: ਸਿੱਧੂ ਨੇ ਕਿਹਾ ਕਿ ਚੰਡੀਗੜ੍ਹ ਦੇ ਹਰ ਇਲਾਕੇ ਦੀ ਆਪਣੀ ਵੱਖਰੀ ਸਮੱਸਿਆ ਹੈ ...

ਪੂਰੀ ਖ਼ਬਰ »

ਪੰਡ ਚੱਪੜਚਿੜੀ ਵਿਖੇ ਬਿਨਾਂ ਪ੍ਰਵਾਨਗੀ ਤੋਂ ਚੰਦੂਮਾਜਰਾ ਦੀ ਤਸਵੀਰ ਵਾਲੇ ਪੋਸਟਰ ਘਰਾਂ ਦੀਆਂ ਕੰਧਾਂ 'ਤੇ ਲਗਾਉਣ ਦਾ ਮਾਮਲਾ ਗਰਮਾਇਆ

ਐੱਸ. ਏ. ਐੱਸ. ਨਗਰ, 19 ਮਾਰਚ (ਕੇ. ਐੱਸ. ਰਾਣਾ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਪਿੰਡ ਚੱਪੜਚਿੜੀ ਵਿਖੇ ਲੋਕਾਂ ਦੇ ਘਰਾਂ ਦੀਆਂ ਕੰਧਾਂ 'ਤੇ 'ਸਾਡਾ ਐੱਮ. ਪੀ. ਸਾਡਾ ਮਾਣ' ਦੇ ਪੋਸਟਰ ਲਗਾਉਣ ਦਾ ...

ਪੂਰੀ ਖ਼ਬਰ »

ਉਪ ਕੁਲਪਤੀ ਵਲੋਂ ਕਿਤਾਬ ਰਿਲੀਜ਼

ਚੰਡੀਗੜ੍ਹ, 19 ਮਾਰਚ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਗਾਂਧੀਅਨ ਐਾਡ ਪੀਸ ਸਟੱਡੀਜ਼ ਵਿਭਾਗ ਵਲੋਂ ਸਰਵੋਦਿਆ ਇੰਟਰਨੈਸ਼ਨਲ ਟਰੱਸਟ ਓਰਗਨਾਈਜੇਸ਼ਨ ਦੇ ਸਹਿਯੋਗ ਨਾਲ ਲੈਕਚਰ ਅਤੇ ਕਿਤਾਬ ਰਿਲੀਜ਼ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਉਪ ਕੁਲਪਤੀ ...

ਪੂਰੀ ਖ਼ਬਰ »

ਹੋਲੀ 'ਤੇ ਹੁੱਲੜਬਾਜ਼ਾਂ ਨੂੰ ਰੋਕਣ ਲਈ 860 ਪੁਲਿਸ ਕਰਮੀ ਹੋਣਗੇ ਤਾਇਨਾਤ

ਸ਼ਹਿਰ ਦੇ ਅੰਦਰੂਨੀ ਹਿੱਸਿਆਂ 'ਚ ਲਗਾਏ ਜਾਣਗੇ 64 ਨਾਕੇ ਚੰਡੀਗੜ੍ਹ, 19 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਹੋਲੀ ਦੇ ਤਿਉਹਾਰ ਮੌਕੇ ਸ਼ਹਿਰ ਵਿਚ ਪੁਲਿਸ ਦੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਸ਼ਹਿਰ 'ਚ 860 ਪੁਲਿਸ ਕਰਮੀਆਂ ਨੂੰ ਹੋਲੀ ਦੇ ਦਿਨ ਸ਼ਹਿਰ ਦੇ ...

ਪੂਰੀ ਖ਼ਬਰ »

ਗਾਂਧੀ, ਖਹਿਰਾ ਤੇ ਬੈਂਸ ਦੀਆਂ ਪਾਰਟੀਆਂ ਨਾਲ ਹੁਣ ਕੋਈ ਸਬੰਧ ਨਹੀਂ ਗਾਂਧੀ, ਖਹਿਰਾ ਤੇ ਬੈਂਸ ਦੀਆਂ ਪਾਰਟੀਆਂ ਨਾਲ ਹੁਣ ਕੋਈ ਸਬੰਧ ਨਹੀਂ

'ਇਹ ਤਾਂ ਹੁਣ ਤੋਂ ਹੀ ਆਪਣੇ ਆਪ ਨੂੰ ਮੁੱਖ ਮੰਤਰੀ ਸਮਝਦੇ ਹਨ' - ਬ੍ਰਹਮਪੁਰਾ ਚੰਡੀਗੜ੍ਹ, 19 ਮਾਰਚ (ਐਨ.ਐਸ.ਪਰਵਾਨਾ)- ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਮੈਂਬਰ ਲੋਕ ਸਭਾ ਨੇ ਸਪਸ਼ਟ ਸ਼ਬਦਾਂ ਵਿਚ ਐਲਾਨ ਕੀਤਾ ਹੈ ਕਿ ਸਾਡਾ ਆਮ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀ ਕਮਿਸ਼ਨ ਵਲੋਂ 3 ਅਪ੍ਰੈਲ ਨੂੰ ਨਿੱਜੀ ਤੌਰ 'ਤੇ ਡੀ. ਐੱਸ. ਪੀ. ਨੂੰ ਕੀਤਾ ਗਿਆ ਤਲਬ

ਮਾਮਲਾ ਪੁਲਿਸ ਵਲੋਂ ਕੇਸ ਫ਼ਾਈਲ 'ਚੋਂ ਗਵਾਹ ਦੇ ਬਿਆਨ ਗਾਇਬ ਕਰਨ ਦਾ ਐੱਸ. ਏ. ਐੱਸ. ਨਗਰ, 19 ਮਾਰਚ (ਜਸਬੀਰ ਸਿੰਘ ਜੱਸੀ)-ਅੱਤਿਆਚਾਰ ਤੇ ਭਿ੍ਸ਼ਟਾਚਾਰ ਵਿਰੋਧੀ ਫ਼ਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੰੁਭੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਫੇਜ਼-8 ਮੁਹਾਲੀ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਓ.ਬੀ.ਸੀ ਵਿਭਾਗ ਦੀ ਮੀਟਿੰਗ

ਚੰਡੀਗੜ੍ਹ, 19 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਓ.ਬੀ.ਸੀ. ਵਿਭਾਗ ਦੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਡਾ: ਗੁਰਿੰਦਰ ਪਾਲ ਬਿੱਲਾ ਦੀ ਪ੍ਰਧਾਨਗੀ ਹੇਠ ਹੋਈ | ਅੱਜ ਇਸ ਮੀਟਿੰਗ ਵਿਚ ਕੁਲ ਹਿੰਦ ਕਾਂਗਰਸ, ਓ.ਬੀ.ਸੀ. ਵਿਭਾਗ ਦੇ ਚੇਅਰਮੈਨ ਤਮਾਰਦਵਾਜ ਸਾਹੁ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX