ਤਾਜਾ ਖ਼ਬਰਾਂ


ਪਿੰਡ ਮਸਤਗੜ੍ਹ 'ਚ ਮਾਮੂਲੀ ਤਕਰਾਰ ਦੌਰਾਨ ਚੱਲੀ ਗੋਲੀ, ਤਿੰਨ ਗੰਭੀਰ ਜ਼ਖ਼ਮੀ
. . .  36 minutes ago
ਮੁੱਲਾਂਪੁਰ ਗਰੀਬਦਾਸ, 17 ਨਵੰਬਰ (ਦਿਲਬਰ ਸਿੰਘ ਖੈਰਪੁਰ) - ਨੇੜਲੇ ਪਿੰਡ ਮਸਤਗੜ੍ਹ ਵਿਖੇ ਮਾਮੂਲੀ ਤਕਰਾਰ ਦੌਰਾਨ ਚੱਲੀ ਗੋਲੀ 'ਚ ਦੋ ਬਜ਼ੁਰਗ ਅਤੇ ਇੱਕ ਨੌਜਵਾਨ ਗੰਭੀਰ ਜ਼ਖ਼ਮੀ...
ਸਰਦੀਆਂ ਦੇ ਮੌਸਮ ਕਾਰਨ ਬੰਦ ਬਦਰੀਨਾਥ ਮੰਦਰ ਦੇ ਕਪਾਟ
. . .  59 minutes ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਕਾਰਨ ਅੱਜ 6 ਮਹੀਨਿਆਂ ਲਈਂ ਬੰਦ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਮੰਦਰ...
ਸ਼ੱਕੀ ਹਾਲਤਾਂ 'ਚ 26 ਸਾਲਾਂ ਨੌਜਵਾਨ ਦੀ ਹੋਈ ਮੌਤ
. . .  about 1 hour ago
ਗੁਰੂ ਹਰਸਹਾਏ, 17 ਨਵੰਬਰ (ਕਪਿਲ ਕੰਧਾਰੀ)- ਅੱਜ ਗੁਰੂ ਹਰ ਸਹਾਏ ਵਿਖੇ ਸ਼ੱਕੀ ਹਾਲਤਾਂ 'ਚ ਇਕ 26 ਸਾਲਾਂ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ...
ਨਸ਼ਾ ਕਰਨ ਵਾਲੇ ਥਾਣੇਦਾਰ ਸਮੇਤ ਦੋ ਪੁਲਿਸ ਮੁਲਾਜ਼ਮ ਕੀਤੇ ਗਏ ਨੌਕਰੀ ਤੋਂ ਬਰਖ਼ਾਸਤ
. . .  about 1 hour ago
ਤਰਨ ਤਾਰਨ, 17 ਨਵੰਬਰ (ਹਰਿੰਦਰ ਸਿੰਘ)- ਕੁੱਝ ਦਿਨ ਪਹਿਲਾਂ ਥਾਣਾ ਪੱਟੀ ਵਿਖੇ ਤਾਇਨਾਤ ਇਕ ਏ.ਐੱਸ.ਆਈ. ਅਤੇ ਹਵਾਲਦਾਰ ਦੇ ਜਵਾਨ ਦੀ ਨਸ਼ੇ ਦੀ ਵਰਤੋਂ ਕਰਦਿਆਂ...
ਜੰਮੂ-ਕਸ਼ਮੀਰ ਦੇ ਅਖਨੂਰ ਸੈਕਟਰ 'ਚ ਧਮਾਕਾ, ਤਿੰਨ ਜਵਾਨ ਜ਼ਖ਼ਮੀ
. . .  about 1 hour ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ 'ਚ ਕੰਟਰੋਲ ਰੇਖਾ (ਐੱਲ. ਓ. ਸੀ.) ਦੇ ਨੇੜੇ ਪੈਂਦੇ ਅਖਨੂਰ ਸੈਕਟਰ 'ਚ ਅੱਜ ਹੋਏ ਇੱਕ ਸ਼ੱਕੀ ਧਮਾਕੇ 'ਚ ਫੌਜ ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ। ਫੌਜ ਦੇ ਸੂਤਰਾਂ...
ਪ੍ਰਧਾਨ ਮੰਤਰੀ ਮੋਦੀ ਕੋਲ ਐਨ.ਡੀ.ਏ ਦੀ ਕੋਆਰਡੀਨੇਸ਼ਨ ਕਮੇਟੀ ਬਣਾਉਣ ਦੀ ਕੀਤੀ ਗਈ ਅਪੀਲ : ਪਾਸਵਾਨ
. . .  about 1 hour ago
ਨਵੀਂ ਦਿੱਲੀ, 17 ਨਵੰਬਰ- ਐਨ.ਡੀ.ਏ ਦੀ ਬੈਠਕ ਤੋਂ ਬਾਅਦ ਐਲ.ਜੇ.ਪੀ ਦੇ ਪ੍ਰਧਾਨ ਚਿਰਾਗ਼ ਪਾਸਵਾਨ ਨੇ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ...
19 ਨਵੰਬਰ ਨੂੰ ਹੋਵੇਗੀ ਭਾਜਪਾ ਦੇ ਸੰਸਦੀ ਦਲ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 17 ਨਵੰਬਰ- ਆਉਣ ਵਾਲੀ 19 ਨਵੰਬਰ ਨੂੰ ਸੰਸਦ ਦੇ ਲਾਇਬ੍ਰੇਰੀ ਭਵਨ 'ਚ ਭਾਰਤੀ ਜਨਤਾ...
ਅਸਤੀਫ਼ੇ ਮਗਰੋਂ ਲੋਕ ਸਭਾ 'ਚ ਬਦਲੀ ਗਈ ਸ਼ਿਵ ਸੈਨਾ ਦੇ ਸੰਸਦ ਮੈਂਬਰ ਅਰਵਿੰਦ ਸਾਵੰਤ ਦੀ ਸੀਟ
. . .  about 2 hours ago
ਨਵੀਂ ਦਿੱਲੀ, 17 ਨਵੰਬਰ- ਹਾਲ ਹੀ 'ਚ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਸ਼ਿਵ ਸੈਨਾ ਦੇ ਸੰਸਦ ਮੈਂਬਰ ਅਰਵਿੰਦ ਸਾਵੰਤ ਦੀ ਲੋਕ ਸਭਾ 'ਚ ਬੈਠਣ ਦੀ ਸੀਟ 'ਚ ਫੇਰਬਦਲ ਕੀਤਾ ਗਿਆ...
ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦੇ ਪੁਤਲਿਆਂ ਨੂੰ ਗਧਿਆ 'ਤੇ ਬਿਠਾ ਕੇ ਲਿਆਏ ਅਧਿਆਪਕਾਂ 'ਤੇ ਲਾਠੀਚਾਰਜ
. . .  about 2 hours ago
ਸੰਗਰੂਰ, 17 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਲੰਮੇ ਸਮੇਂ ਤੋਂ ਪੱਕਾ ਮੋਰਚਾ ਲਾ ਕੇ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ 'ਤੇ ਅੱਜ ਉਸ ਸਮੇਂ ਪੁਲਿਸ ਵਲੋਂ ਪਾਣੀ ਦੀਆਂ...
ਮਸਜਿਦ ਦੇ ਲਈ ਦੂਸਰੀ ਜਗ੍ਹਾ ਜ਼ਮੀਨ ਸਵੀਕਾਰ ਨਹੀਂ ਕਰੇਗਾ ਮੁਸਲਿਮ ਪੱਖ : ਏ.ਆਈ.ਐਮ.ਪੀ.ਐਲ.ਬੀ
. . .  about 3 hours ago
ਲਖਨਊ, 17 ਨਵੰਬਰ- ਅਯੁੱਧਿਆ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਮੰਦਿਰ ਦੇ ਹੱਕ 'ਚ ਆਉਣ ਤੋਂ ਬਾਅਦ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ ਇਸ ਮਸਲੇ 'ਤੇ ਬੈਠਕ ...
ਗੋਤਾਬਾਯਾ ਰਾਜਪਕਸ਼ੇ ਹੋਣਗੇ ਸ੍ਰੀਲੰਕਾ ਦੇ ਅਗਲੇ ਰਾਸ਼ਟਰਪਤੀ
. . .  about 3 hours ago
ਕੋਲੰਬੋ, 17 ਨਵੰਬਰ- ਸ੍ਰੀਲੰਕਾ ਦੇ ਸਾਬਕਾ ਰੱਖਿਆ ਮੰਤਰੀ ਅਤੇ ਸ੍ਰੀਲੰਕਾ ਪੋਡੁਜਾਨਾ ਪੇਰਾਮੁਨਾ ਪਾਰਟੀ ਦੇ ਉਮੀਦਵਾਰ ਗੋਤਾਬਾਯਾ ਰਾਜਪਕਸ਼ੇ ਦੇਸ਼ ਦੇ ਅਗਲੇ ਰਾਸ਼ਟਰਪਤੀ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਐੱਨ. ਡੀ. ਏ. ਦੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 17 ਨਵੰਬਰ- ਦਿੱਲੀ 'ਚ ਸੰਸਦ ਦੇ ਲਾਇਬ੍ਰੇਰੀ ਭਵਨ 'ਚ ਐੱਨ. ਡੀ. ਏ. ਦੀ ਬੈਠਕ ਸ਼ੁਰੂ ਹੋ ਚੁੱਕੀ ਹੈ। ਇਸ ਬੈਠਕ...
ਅਯੁੱਧਿਆ ਮਾਮਲੇ 'ਤੇ ਸਾਨੂੰ ਸਮੀਖਿਆ ਪਟੀਸ਼ਨ ਕਰਨੀ ਚਾਹੀਦੀ ਹੈ ਦਾਇਰ : ਮੌਲਾਨਾ ਅਰਸ਼ਦ ਮਦਨੀ
. . .  about 3 hours ago
ਲਖਨਊ, 17 ਨਵੰਬਰ- ਲਖਨਊ 'ਚ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਦੀ ਬੈਠਕ ਦੇ ਬਾਅਦ ਮੌਲਾਨਾ ਅਰਸ਼ਦ ਮਦਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਅਯੁੱਧਿਆ ਮਾਮਲੇ 'ਤੇ ਉਨ੍ਹਾਂ ਕਿਹਾ ਕਿ ਇਸ ਤੱਥ ਦੇ ਬਾਵਜੂਦ ਅਸੀ...
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਟਰੱਕ ਨੂੰ ਲਾਈ ਅੱਗ
. . .  1 minute ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ 'ਚ ਬੀਤੀ ਰਾਤ ਅੱਤਵਾਦੀਆਂ ਨੇ ਇੱਕ ਟਰੱਕ ਨੂੰ ਅੱਗ ਲਗਾ ਦਿੱਤੀ। ਹਾਲਾਂਕਿ ਇਸ...
ਕੈਂਪਸ 'ਚ ਵਿਵੇਕਾਨੰਦ ਦੇ ਬੁੱਤ ਨਾਲ ਭੰਨ-ਤੋੜ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ : ਜੇ.ਐਨ.ਯੂ ਪ੍ਰਸ਼ਾਸਨ
. . .  about 4 hours ago
ਨਵੀਂ ਦਿੱਲੀ, 17 ਨਵੰਬਰ- ਜੇ.ਐਨ.ਯੂ ਕੈਂਪਸ 'ਚ ਵਿਵੇਕਾਨੰਦ ਦੇ ਬੁੱਤ ਨਾਲ ਛੇੜ-ਛਾੜ ਦੀ ਘਟਨਾ 'ਤੇ ਜੇ.ਐਨ.ਯੂ ਪ੍ਰਸ਼ਾਸਨ ਨੇ ਵਿਦਿਆਰਥੀਆਂ ਵੱਲੋਂ ਕੀਤੀ ਗਈ ਭੰਨ-ਤੋੜ ਦੀ ਨਿੰਦਾ ...
ਸਰਬ ਪਾਰਟੀ ਬੈਠਕ ਤੋਂ ਬਾਅਦ ਬੋਲੇ ਆਜ਼ਾਦ, ਕਿਹਾ- ਹਿਰਾਸਤ 'ਚ ਰੱਖੇ ਫ਼ਾਰੂਕ ਅਬਦੁੱਲਾ ਨੂੰ ਛੱਡੇ ਸਰਕਾਰ
. . .  about 3 hours ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  about 4 hours ago
ਸੰਸਦ ਦੇ ਸਰਦ ਸੈਸ਼ਨ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ (ਸੋਧ) ਬਿੱਲ
. . .  about 5 hours ago
ਕਰਨਾਟਕ ਵਿਧਾਨਸਭਾ ਉਪ ਚੋਣਾਂ : ਭਾਜਪਾ ਨੇ ਜਾਰੀ ਕੀਤੀ ਚੋਣ ਪ੍ਰਚਾਰਕਾਂ ਦੀ ਸੂਚੀ
. . .  about 5 hours ago
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਹੋਈ ਖ਼ਤਮ
. . .  about 5 hours ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 6 hours ago
60 ਸਾਲਾ ਵਿਅਕਤੀ ਵੱਲੋਂ ਬੱਚੀ ਨਾਲ ਜਬਰ ਜਨਾਹ
. . .  about 6 hours ago
ਬੀਬੀ ਭੱਠਲ ਨੇ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਦਾ ਕੀਤਾ ਉਦਘਾਟਨ
. . .  about 6 hours ago
ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਬ ਸਟੇਸ਼ਨ ਦੇ ਬਾਹਰ ਪਏ ਸਮਾਨ ਨੂੰ ਲਾਈ ਅੱਗ
. . .  about 7 hours ago
ਐਕਸਾਈਜ਼ ਵਿਭਾਗ ਨੇ ਛਾਪੇਮਾਰੀ ਦੌਰਾਨ ਬਰਾਮਦ ਕੀਤੀ ਨਜਾਇਜ਼ ਸ਼ਰਾਬ
. . .  about 7 hours ago
ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 7 hours ago
ਜੰਮੂ-ਕਸ਼ਮੀਰ : ਪਾਕਿਸਤਾਨ ਨੇ ਪੁਣਛ ਸੈਕਟਰ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  about 7 hours ago
ਹਿਮਾਚਲ ਪ੍ਰਦੇਸ਼ : ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਨ 3 ਮੌਤਾਂ, ਤਿੰਨ ਜ਼ਖਮੀ
. . .  about 8 hours ago
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 8 hours ago
ਅੱਜ ਬੰਦ ਹੋਣਗੇ ਬਦਰੀਨਾਥ ਮੰਦਰ ਦੇ ਕਪਾਟ
. . .  about 8 hours ago
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 8 hours ago
ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  about 9 hours ago
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  1 minute ago
ਅੱਜ ਦਾ ਵਿਚਾਰ
. . .  about 11 hours ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  about 1 hour ago
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  about 1 hour ago
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  33 minutes ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  43 minutes ago
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  about 1 hour ago
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  about 1 hour ago
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  about 1 hour ago
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  about 1 hour ago
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਚੇਤ ਸੰਮਤ 551

ਪੰਜਾਬ / ਜਨਰਲ

ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 19 ਮਾਰਚ (ਕਰਨੈਲ ਸਿੰਘ, ਜੇ.ਐਸ. ਨਿੱਕੁੂਵਾਲ)-ਖ਼ਾਲਸਾਈ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਜੋੜ ਮੇਲਾ ਹੋਲਾ ਮਹੱਲਾ ਦੀ ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਮਰਯਾਦਾ ਪੂਰਵਕ ਆਰੰਭਤਾ ਹੋ ਗਈ ਹੈ | ਅੱਜ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ | ਮੇਲੇ ਦੀ ਆਰੰਭਤਾ ਮੌਕੇ ਸਿੰਘ ਸਾਹਿਬ ਗਿਆਨੀ ਰਘੁਵੀਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਕੌਮ 'ਚ ਜੋਸ਼ ਪੈਦਾ ਕਰਨ ਲਈ ਰਵਾਇਤੀ ਹੋਲੀ ਦੇ ਤਿਉਹਾਰ ਦੇ ਬਰਾਬਰ 1700 ਈ: 'ਚ ਹੋਲਾ ਮਹੱਲਾ ਦੀ ਪਰੰਪਰਾ ਆਰੰਭ ਕੀਤੀ ਗਈ ਸੀ | ਗੁਰੂ ਸਾਹਿਬ ਵਲੋਂ ਖ਼ਾਲਸਾਈ ਫ਼ੌਜਾਂ ਦੇ ਦੋ ਮਨਸੂਈ ਦਲਾਂ 'ਚ ਸ਼ਸਤਰ ਵਿੱਦਿਆ ਦੇ ਜੰਗੀ ਮੁਕਾਬਲੇ ਕਰਵਾਏ ਜਾਂਦੇ ਸਨ ਅਤੇ ਚੰਗਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਂਦਾ ਸੀ | ਉਨ੍ਹਾਂ ਕਿਹਾ ਕਿ ਅੱਜ ਵੀ ਉਸੇ ਰਵਾਇਤ ਅਨੁਸਾਰ ਹੋਲਾ ਮਹੱਲਾ ਮਨਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਵੀ ਇਸ ਪਾਵਨ ਮੌਕੇ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਦਰਸਾਏ ਮਾਰਗ 'ਤੇ ਚੱਲਦਿਆਂ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ ਅਤੇ ਗੁਰੂ ਸਾਹਿਬ ਵਲੋਂ ਬਖ਼ਸ਼ੀਸ਼ ਕੀਤੇ ਅੰਮਿ੍ਤ ਦੇ ਧਾਰਨੀ ਬਣਨਾ ਚਾਹੀਦਾ ਹੈ | ਇਸ ਸਬੰਧੀ ਤਖ਼ਤ ਸਾਹਿਬ ਵਿਖੇ ਹੋਲੇ ਮਹੱਲੇ ਦੇ ਸਮਾਗਮਾਂ ਦੌਰਾਨ ਤਿੰਨ ਦਿਨ ਲਗਾਤਾਰ ਅੰਮਿ੍ਤ ਸੰਚਾਰ ਕਰਵਾਏ ਜਾਣਗੇ | ਤਖ਼ਤ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਅਤੇ ਸੂਚਨਾ ਅਫ਼ਸਰ ਐਡਵੋਕੇਟ ਹਰਦੇਵ ਸਿੰਘ ਨੇ ਦੱਸਿਆ ਕਿ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇ ਪਹਿਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਗਿਆ | ਸ੍ਰੀ ਅਨੰਦਪੁਰ ਸਾਹਿਬ ਨੂੰ ਵੱਖ-ਵੱਖ ਦਿਸ਼ਾਵਾਂ ਤੋਂ ਆਉਂਦੇ ਮਾਰਗ ਵੱਡੀ ਗਿਣਤੀ 'ਚ ਵਹੀਰਾਂ ਘੱਤੀ ਆਉਂਦੀਆਂ ਸੰਗਤਾਂ ਅਤੇ ਨਿਹੰਗ ਸਿੰਘਾਂ ਫ਼ੌਜਾਂ ਜਾਹੋ-ਜਲਾਲ ਪੇਸ਼ ਕਰ ਰਹੀਆਂ ਸਨ | ਖ਼ਾਲਸਾ ਪੰਥ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਗੁਰਦੁਆਰਾ ਸੀਸਗੰਜ ਸਾਹਿਬ, ਗੁਰੂ ਕੇ ਮਹਿਲ ਗੁਰਦੁਆਰਾ ਭੋਰਾ ਸਾਹਿਬ, ਕਿਲ੍ਹਾ ਅਨੰਦਗੜ੍ਹ ਸਾਹਿਬ, ਕਿਲ੍ਹਾ ਫ਼ਤਿਹਗੜ੍ਹ ਸਾਹਿਬ, ਕਿਲ੍ਹਾ ਹੋਲਗੜ੍ਹ ਸਾਹਿਬ, ਕਿਲ੍ਹਾ ਲੋਹਗੜ੍ਹ ਸਾਹਿਬ ਅਤੇ ਕਿਲ੍ਹਾ ਤਾਰਾਗੜ੍ਹ ਸਾਹਿਬ ਆਦਿ ਸਮੇਤ ਕੀਰਤਪੁਰ ਸਾਹਿਬ ਅਤੇ ਗੁਰੂ ਕਾ ਲਾਹੌਰ ਵਿਖੇ ਵੀ ਸਾਰਾ ਦਿਨ ਕਤਾਰਾਂ 'ਚ ਲੱਗ ਕੇ ਵੱਡੀ ਗਿਣਤੀ ਸੰਗਤਾਂ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਪਿ੍ੰ: ਸੁਰਿੰਦਰ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਫੂਲਾ ਸਿੰਘ, ਮੈਨੇਜਰ ਜਸਵੀਰ ਸਿੰਘ, ਤਖ਼ਤ ਸਾਹਿਬ ਦੇ ਪੰਜ ਪਿਆਰੇ ਭਾਈ ਸਰਬਜੀਤ ਸਿੰਘ, ਭਾਈ ਅਵਤਾਰ ਸਿੰਘ, ਭਾਈ ਹਰਜੀਤ ਸਿੰਘ, ਭਾਈ ਸੁਰਿੰਦਰ ਸਿੰਘ, ਭਾਈ ਅਮਰਜੀਤ ਸਿੰਘ ਬਾੜੀਆਂ, ਵਧੀਕ ਮੈਨੇਜਰ ਲਖਵਿੰਦਰ ਸਿੰਘ, ਮੀਤ ਮੈਨੇਜਰ ਮਲਕੀਤ ਸਿੰਘ, ਜਥੇਦਾਰ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਵਾਲੇ, ਮਨਜਿੰਦਰ ਸਿੰਘ ਬਰਾੜ, ਬਾਬਾ ਗੁਰਦੇਵ ਸਿੰਘ ਤਰਨਾ ਦਲ, ਭੁਪਿੰਦਰ ਸਿੰਘ, ਕਰਮਜੀਤ ਸਿੰਘ, ਸਰਬਜੀਤ ਸਿੰਘ, ਹਰਦੇਵ ਸਿੰਘ, ਮਾ. ਹਰਜੀਤ ਸਿੰਘ ਅਚਿੰਤ, ਪ੍ਰਚਾਰਕ ਲਵਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ |

ਸਰਹੱਦੀ ਪਿੰਡ ਕਲਸੀਆਂ ਤੋਂ ਮਿਲੀ ਸੁਰੰਗ

ਖਾਲੜਾ, 19 ਮਾਰਚ (ਜੱਜਪਾਲ ਸਿੰਘ)- ਥਾਣਾ ਖਾਲੜਾ ਅਧੀਨ ਆਉਂਦੇ ਸਰਹੱਦੀ ਪਿੰਡ ਕਲਸੀਆਂ ਵਿਖੇ ਸੁਰੰਗ ਮਿਲਣ ਕਾਰਨ ਜਿੱਥੇ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ ਹੈ, ਉੱਥੇ ਖੁਫ਼ੀਆ ਏਜੰਸੀਆਂ ਵੀ ਹਰਕਤ 'ਚ ਹਨ ਅਤੇ ਸੁਰੰਗ ਦੀ ਪੜਤਾਲ ਕਰਨ ਲਈ ਬੀ.ਐੱਸ.ਐੱਫ. ਦੇ ਉੱਚ ...

ਪੂਰੀ ਖ਼ਬਰ »

ਪ੍ਰੇਮਿਕਾ ਨੂੰ ਮਾਰ ਕੇ ਖੂਹ 'ਚ ਸੁੱਟਿਆ

ਬਿਲਗਾ, 19 ਮਾਰਚ (ਰਾਜਿੰਦਰ ਸਿੰਘ ਬਿਲਗਾ)-ਅੱਜ ਇੱਥੋਂ ਨਜ਼ਦੀਕ ਪਿੰਡ ਉਮਰ ਪੁਰੀ ਦੇ ਇਕ ਖੂਹ 'ਚ ਪ੍ਰੇਮੀ ਵਲੋਂ ਪ੍ਰੇਮਿਕਾ ਨੂੰ ਮਾਰ ਕੇ ਸੁੱਟੀ ਲਾਸ਼ ਕੱਢ ਕੇ ਪੁਲਿਸ ਨੇ ਆਪਣੇ ਕਬਜ਼ੇ 'ਚ ਲੈ ਲਈ | ਥਾਣਾ ਸੁਲਤਾਨਪੁਰ ਲੋਧੀ ਦੇ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਦਿੱਲੀ ਕਮੇਟੀ ਦੇ ਨਵੇਂ ਪ੍ਰਧਾਨ ਸਿਰਸਾ ਅਤੇ ਹੋਰ ਅਹੁਦੇਦਾਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮਿ੍ਤਸਰ, 19 ਮਾਰਚ (ਜਸਵੰਤ ਸਿੰਘ ਜੱਸ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਉਪਰੰਤ ਮਨਜਿੰਦਰ ਸਿੰਘ ਸਿਰਸਾ ਆਪਣੀ ਨਵੀਂ ਬਣੀ ਟੀਮ ਨਾਲ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ | ਉਨ੍ਹਾਂ ਨਾਲ ਨਵੇਂ ਬਣੇ ਜਨਰਲ ...

ਪੂਰੀ ਖ਼ਬਰ »

ਦਿਆਲ ਸਿੰਘ ਕੋਲਿਆਂਵਾਲੀ ਦੇ ਗਿ੍ਫ਼ਤਾਰੀ ਵਾਰੰਟ ਜਾਰੀ

ਐੱਸ. ਏ. ਐੱਸ. ਨਗਰ, 19 ਮਾਰਚ (ਜਸਬੀਰ ਸਿੰਘ ਜੱਸੀ)-ਵਿਜੀਲੈਂਸ ਵਲੋਂ ਸੀਨੀਅਰ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਿਖ਼ਲਾਫ਼ ਦਰਜ ਮਾਮਲੇ 'ਚ ਅੱਜ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ ਦਿਆਲ ਸਿੰਘ ਕੋਲਿਆਂਵਾਲੀ ਿਖ਼ਲਾਫ਼ 12 ਅਪ੍ਰੈਲ ਤੱਕ ...

ਪੂਰੀ ਖ਼ਬਰ »

ਸੀਵਰੇਜ ਦੀ ਸਫਾਈ ਦੌਰਾਨ ਗੈਸ ਚੜ੍ਹਨ ਨਾਲ 2 ਮਜ਼ਦੂਰਾਂ ਦੀ ਮੌਤ

ਰਈਆ, 19 ਮਾਰਚ (ਸ਼ਰਨਬੀਰ ਸਿੰਘ ਕੰਗ, ਅਮਨ ਸ਼ਾਲੀਮਾਰ, ਸੁੱਚਾ ਸਿੰਘ ਘੁੰਮਣ)- ਕਸਬਾ ਰਈਆ ਵਿਖੇ ਸੀਵਰੇਜ ਦੀ ਸਫ਼ਾਈ ਕਰਦੇ ਸਮੇਂ ਗੈਸ ਚੜ੍ਹਨ ਨਾਲ ਦੋ ਮਜ਼ਦੂਰਾਂ ਦੀ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਜੀ.ਟੀ. ਰੋਡ ਰਈਆ ਫਲਾਈਓਵਰ ਉੱਤਰਦੇ ਸਾਰ ਪੁਰਾਣੀ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਮਾਨਸਾ, 19 ਮਾਰਚ (ਫੱਤੇਵਾਲੀਆ/ਧਾਲੀਵਾਲ)- ਨੇੜਲੇ ਪਿੰਡ ਫਫੜੇ ਭਾਈਕੇ ਦੇ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ ਹੈ | ਜਗਸੀਰ ਸਿੰਘ (34) ਪੁੱਤਰ ਸਵ. ਪਰਮਜੀਤ ਸਿੰਘ 2 ਏਕੜ ਜ਼ਮੀਨ ਦਾ ਮਾਲਕ ਸੀ ਅਤੇ ਉਸ ਦੇ ਸਿਰ 3 ਲੱਖ ਤੋਂ ਵਧੇਰੇ ਕਰਜ਼ਾ ...

ਪੂਰੀ ਖ਼ਬਰ »

ਪੰਜਾਬ ਭਾਜਪਾ ਦੀ ਚੋਣ ਕਮੇਟੀ ਦੀ ਬੈਠਕ

ਚੰਡੀਗੜ੍ਹ, 19 ਮਾਰਚ (ਹਰਕਵਲਜੀਤ ਸਿੰਘ)-ਪੰਜਾਬ ਭਾਜਪਾ ਦੀ 15 ਮੈਂਬਰੀ ਚੋਣ ਕਮੇਟੀ ਦੀ ਅੱਜ ਇੱਥੇ ਪੰਜਾਬ ਭਾਜਪਾ ਦੇ ਸੂਬਾ ਦਫ਼ਤਰ ਵਿਖੇ ਹੋਈ ਇਕ ਬੈਠਕ ਦੌਰਾਨ ਪਾਰਟੀ ਵਲੋਂ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਅੰਮਿ੍ਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ 3 ...

ਪੂਰੀ ਖ਼ਬਰ »

ਕਾਰਜ ਸਾਧਕ ਅਫ਼ਸਰ ਨਾਭਾ ਵਲੋਂ ਅਸਤੀਫ਼ਾ

ਨਾਭਾ, 19 ਮਾਰਚ (ਅਮਨਦੀਪ ਸਿੰਘ ਲਵਲੀ)-ਨਗਰ ਕੌਾਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਵਲੋਂ ਆਪਣੇ ਮੁੱਖ ਦਫ਼ਤਰ ਵਲੋਂ ਰਿਸ਼ਵਤ ਦੀ ਮੰਗ ਕੀਤੇ ਜਾਣ, ਨਗਰ ਕੌਾਸਲ ਨਾਭਾ 'ਚ ਗ਼ਲਤ ਕੰਮ ਲਈ ਮਿਲ ਰਹੀਆਂ ਧਮਕੀਆਂ ਅਤੇ ਆਪਣੀ ਜ਼ਿੰਦਗੀ ਨੂੰ ਨਾਭਾ ਵਿਖੇ ਖ਼ਤਰਾ ਹੋਣ ਤੋਂ ਦੁਖੀ ਹੋ ...

ਪੂਰੀ ਖ਼ਬਰ »

ਮਿਡ-ਡੇਅ-ਮੀਲ ਸਕੀਮ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਦੀਆਂ ਸੇਵਾਵਾਂ ਖ਼ਤਮ ਕਰਨ ਤੋਂ ਪਹਿਲਾਂ ਨੋਟਿਸ ਜਾਰੀ ਕਰਨ ਦੇ ਹੁਕਮ

ਗੁਰਦਾਸਪੁਰ, 19 ਮਾਰਚ (ਸੁਖਵੀਰ ਸਿੰਘ ਸੈਣੀ)-ਸਰਕਾਰੀ ਸਕੂਲਾਂ ਅੰਦਰ ਬੱਚਿਆਂ ਲਈ ਦੁਪਹਿਰ ਦੇ ਖਾਣੇ ਲਈ ਚਲਾਈ ਜਾ ਰਹੀ ਮਿਡ ਡੇਅ ਮੀਲ ਸਕੀਮ ਤਹਿਤ ਕੰਮ ਕਰਦੇ ਕੁੱਕ ਕਮ ਹੈਲਪਰਾਂ ਦੀਆਂ ਸੇਵਾਵਾਂ ਨੰੂ ਹੁਣ ਸਿੱਧੇ ਤੌਰ 'ਤੇ ਖ਼ਤਮ ਨਹੀਂ ਕੀਤਾ ਜਾ ਸਕੇਗਾ | ਇਸ ਸਬੰਧੀ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਗੁਰਦਾਸਪੁਰ

ਪਿਛਲੇ ਕਈ ਸਾਲਾਂ ਤੋਂ ਇੰਚਾਰਜ ਤੋਂ ਸੱਖਣਾ ਹਲਕਾ ਦੀਨਾਨਗਰ

ਗੁਰਦਾਸਪੁਰ, 19 ਮਾਰਚ (ਗੁਰਪ੍ਰਤਾਪ ਸਿੰਘ)- ਦੇਸ਼ ਭਰ 'ਚ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ | ਇਸ ਦੇ ਬਾਵਜੂਦ ਕੁਝ ਹਲਕਿਆਂ ਅੰਦਰ ਵੱਖ-ਵੱਖ ਸਿਆਸੀ ਪਾਰਟੀਆਂ ਨੇ ਆਪਣੇ ਹਲਕਾ ਇੰਚਾਰਜ ਨਿਯੁਕਤ ਨਹੀਂ ਕੀਤੇ, ਜਿਨ੍ਹਾਂ ਦਾ ਖ਼ਮਿਆਜ਼ਾ ਉਨ੍ਹਾਂ ਨੰੂ ਚੋਣਾਂ 'ਚ ਭੁਗਤਣਾ ਪੈ ...

ਪੂਰੀ ਖ਼ਬਰ »

ਦੇਸ਼ ਨੂੰ ਤਰੱਕੀ ਦੀਆਂ ਲੀਹਾਂ 'ਤੇ ਤੋਰਨ ਲਈ ਇਮਾਨਦਾਰ ਸੰਸਦ ਮੈਂਬਰਾਂ ਦੀ ਘਾਟ

ਲੁਧਿਆਣਾ, 19 ਮਾਰਚ (ਬੀ. ਐਸ. ਬਰਾੜ)-ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਲਗਭਗ 543 ਲੋਕ ਸਭਾ ਹਲਕਿਆਂ ਵਿਚ ਸੰਸਦ ਮੈਂਬਰਾਂ ਦੀ ਚੋਣ ਨੂੰ ਲੈ ਕਿ ਫਿਰ ਚੋਣ ਮੈਦਾਨ ਭੱਖ ਰਹੇ ਹਨ | ਜੇਕਰ ਦੂਸਰੇ ਪਾਸੇ ਆਜ਼ਾਦੀ ਤੋਂ ਲੈ ਕਿ ਹੁਣ ਤੱਕ ਬਣਦੀਆਂ ਆ ਰਹੀਆਂ ਸਰਕਾਰਾਂ ਦੇ ਰਾਜ 'ਚ ਦੇਸ਼ ...

ਪੂਰੀ ਖ਼ਬਰ »

ਜਮਹੂਰੀ ਗੱਠਜੋੜ ਪੰਜਾਬ ਪੱਖੀ ਲਹਿਰ ਉਸਾਰੇਗਾ-ਖਹਿਰਾ

ਜਲੰਧਰ, 19 ਮਾਰਚ (ਮੇਜਰ ਸਿੰਘ)-ਪੰਜਾਬ ਏਕਤਾ ਪਾਰਟੀ ਦੇ ਲੋਕ ਸਭਾ ਉਮੀਦਵਾਰਾਂ, ਸੀਨੀਅਰ ਆਗੂਆਂ ਜ਼ਿਲ੍ਹਾ ਪ੍ਰਧਾਨਾਂ ਤੇ ਵੱਖ-ਵੱਖ ਵਿੰਗਾਂ ਦੇ ਮੁਖੀਆਂ ਤੇ ਆਗੂਆਂ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਐਡਹਾਕ ਪ੍ਰਧਾਨ ਸ. ਸੁਖਪਾਲ ...

ਪੂਰੀ ਖ਼ਬਰ »

ਸਵਾਈਨ ਫਲੂ ਨਾਲ ਔਰਤ ਦੀ ਮੌਤ

ਪਾਤੜਾਂ, 19 ਮਾਰਚ (ਜਗਦੀਸ਼ ਸਿੰਘ ਕੰਬੋਜ)-ਪਿੰਡ ਜਿਉਣਪੁਰਾ 'ਚ ਇਕ 30 ਸਾਲਾ ਔਰਤ ਦੀ ਸਵਾਈਨ ਫਲੂ ਨਾਲ ਮੌਤ ਹੋ ਗਈ | ਮਿ੍ਤਕ ਔਰਤ 2 ਬੱਚਿਆਂ ਦੀ ਮਾਂ ਸੀ | ਪਿੰਡ ਦੇ ਸਰਪੰਚ ਮੋਹਰ ਸਿੰਘ ਨੇ ਦੱਸਿਆ ਕਿ ਪਰਮਜੀਤ ਕੌਰ ਪਤਨੀ ਕਰਨੈਲ ਸਿੰਘ ਨੂੰ ਬਿਮਾਰ ਹੋਣ 'ਤੇ ਪਾਤੜਾਂ ਦੇ ਇਕ ...

ਪੂਰੀ ਖ਼ਬਰ »

ਉਦੈ ਡਬਲ ਡੈਕਰ ਰੇਲ ਡੱਬਿਆਂ ਦਾ ਰੇਕ ਆਰ. ਸੀ. ਐਫ. ਤੋਂ ਈਸਟ ਕੋਸਟ ਰੇਲਵੇ ਲਈ ਰਵਾਨਾ

ਕਪੂਰਥਲਾ, 19 ਮਾਰਚ (ਅਮਰਜੀਤ ਕੋਮਲ)-ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਤਿਆਰ ਕੀਤੇ ਉਦੈ ਡਬਲ ਡੈਕਰ ਏਅਰ ਕੰਡੀਸ਼ਨਰ ਯਾਤਰੀ ਡੱਬਿਆਂ ਦਾ ਪਹਿਲਾ ਰੇਕ ਅੱਜ ਆਰ.ਸੀ.ਐਫ. ਤੋਂ ਈਸਟ ਕੋਸਟ ਰੇਲਵੇ ਭੁਵਨੇਸ਼ਵਰ ਲਈ ਰਵਾਨਾ ਕੀਤਾ ਗਿਆ | ਰੇਕ ਨੂੰ ਰਵਾਨਾ ਕਰਨ ਮੌਕੇ ...

ਪੂਰੀ ਖ਼ਬਰ »

ਮਾਮਲਾ ਕਾਂਗਰਸੀ ਸੰਸਦ ਮੈਂਬਰ ਵਲੋਂ ਦਿੱਤੇ ਵਿਵਾਦਤ ਬਿਆਨ ਦਾ

ਸੁਖਬੀਰ ਵਲੋਂ ਚੌਧਰੀ ਸੰਤੋਖ ਸਿੰਘ ਦੀ ਗਿ੍ਫ਼ਤਾਰੀ ਦੀ ਮੰਗ

ਚੰਡੀਗੜ੍ਹ, 19 ਮਾਰਚ (ਵਿਕਰਮਜੀਤ ਸਿੰਘ ਮਾਨ)- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਗਿ੍ਫ਼ਤਾਰੀ ਦੀ ਮੰਗ ਕੀਤੀ ਹੈ | ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਫ਼ੰਡਾਂ ਦੀ ਕਮੀ ਤੋਂ ਤੰਗ ਕਾਂਗਰਸੀ ਸੰਸਦ ...

ਪੂਰੀ ਖ਼ਬਰ »

ਕੋਬਰਾ ਗਰੋਹ ਦਾ ਮੁਖੀ ਅਫ਼ਰੀਦੀ ਗ਼ੈਰ ਕਾਨੂੰਨੀ ਹਥਿਆਰਾਂ ਸਮੇਤ ਗਿ੍ਫ਼ਤਾਰ

ਜਲੰਧਰ, 19 ਮਾਰਚ (ਐੱਮ.ਐੱਸ. ਲੋਹੀਆ)- ਕਾਊਾਟਰ ਇੰਟੈਲੀਜੈਂਸ ਵਿੰਗ ਅਤੇ ਦਿਹਾਤੀ ਪੁਲਿਸ ਜਲੰਧਰ ਨੇ ਕੋਬਰਾ ਗਰੋਹ ਦੇ ਮੁਖੀ ਇਕਬਾਲ ਸਿੰਘ ਅਫ਼ਰੀਦੀ (32) ਪੁੱਤਰ ਦਿਲਸ਼ਾਦ ਸਿੰਘ ਨਿਵਾਸੀ ਪਿੰਡ ਫਤਿਹਾਬਾਦ, ਖਡੂਰ ਸਾਹਿਬ, ਤਰਨ ਤਾਰਨ ਨੂੰ ਗ਼ੈਰ ਕਾਨੂੰਨੀ ਹਥਿਆਰਾਂ ...

ਪੂਰੀ ਖ਼ਬਰ »

ਸ਼ਹੀਦ ਕਰਮਜੀਤ ਸਿੰਘ ਨੂੰ ਹਜ਼ਾਰਾਂ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਜਨੇਰ (ਮੋਗਾ), 19 ਮਾਰਚ (ਸੁਰਿੰਦਰਪਾਲ ਸਿੰਘ, ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲ੍ਹਾਟੀ, ਨਿਰਮਲ ਸਿੰਘ ਕਾਲੜਾ)-ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਪੈਂਦੇ ਸੈਕਟਰ ਸੰੁਦਰ ਬਨੀ ਇਲਾਕੇ 'ਚ ਕੰਟਰੋਲ ਰੇਖਾ ਨੇੜੇ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ...

ਪੂਰੀ ਖ਼ਬਰ »

ਨਿਰਮਲ ਭੇਖ ਦੁਆਬਾ ਮੰਡਲ ਵਲੋਂ ਹੋਲੇ ਮਹੱਲੇ ਦੀ ਆਰੰਭਤਾ ਮੌਕੇ ਸਜਾਇਆ ਨਗਰ ਕੀਰਤਨ

ਸ੍ਰੀ ਅਨੰਦਪੁਰ ਸਾਹਿਬ, 19 ਮਾਰਚ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਖ਼ਾਲਸਾ ਪੰਥ ਦੀ ਚੜਦੀਕਲਾ ਦੇ ਪ੍ਰਤੀਕ ਕੌਮੀ ਜੋੜ ਮੇਲਾ ਹੋਲਾ ਮਹੱਲਾਂ ਦੀ ਆਰੰਭਤਾਂ ਮੌਕੇ ਪੁਰਾਤਨ ਰਵਾਇਤਾਂ ਅਨੁਸਾਰ ਨਿਰਮਲ ਭੇਖ ਪੰਚਾਇਤਾਂ ਅਖਾੜਾ ਹਰਿਦੁਆਰ ਅਤੇ ਨਿਰਮਲ ਦੁਆਬਾ ਮੰਡਲ ...

ਪੂਰੀ ਖ਼ਬਰ »

ਕੈਨੇਡਾ/ਆਸਟ੍ਰੇਲੀਆ ਮਲਟੀਪਲ ਵੀਜ਼ਾ ਬਿਨਾਂ ਸਪਾਂਸਰ ਲੱਗਦਾ ਹੈ-ਬਿ੍ਲੀਐਾਟ ਕੰਸਲਟੈਂਟਸ (ਮੁਹਾਲੀ)

ਚੰਡੀਗੜ੍ਹ, 19 ਮਾਰਚ (ਅ.ਬ.)- ਬਿ੍ਲੀਐਾਟ ਕੰਸਲਟੈਂਟਸ (ਮੁਹਾਲੀ) ਜੋ ਕਿ ਭਾਰਤ ਸਰਕਾਰ ਤੋਂ ਰਜਿਸਟਰਡ ਅਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਕੰਪਨੀ ਹੈ ਐੱਸ.ਸੀ.ਓ. 79, ਫ਼ੇਜ਼ 2 ਮੁਹਾਲੀ ਵਿਖੇ ਸਥਿਤ ਹੈ | ਕੈਨੇਡਾ ਤੇ ਆਸਟ੍ਰੇਲੀਆ ਮਲਟੀਪਲ ਵੀਜ਼ੇ ਲਈ ਕੋਈ ਵੀ ਵਿਅਕਤੀ ...

ਪੂਰੀ ਖ਼ਬਰ »

ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦੇ 24 ਘੰਟੇ ਚੱਲਣ ਲਈ ਹੋਰ ਕਰਨਾ ਪਵੇਗਾ ਇੰਤਜ਼ਾਰ

ਚੰਡੀਗੜ੍ਹ, 19 ਮਾਰਚ (ਸੁਰਜੀਤ ਸਿੰਘ ਸੱਤੀ)- ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡਾ 24 ਘੰਟੇ ਚੱਲਣ ਲਈ ਅਜੇ ਹੋਰ ਇੰਤਜ਼ਾਰ ਕਰਨਾ ਹੋਵੇਗਾ | ਹਵਾਈ ਫ਼ੌਜ ਨੇ ਇਸ ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਦਾ ਧਿਆਨ ਦਿਵਾਇਆ ਕਿ ਸਰਜੀਕਲ ਸਟ੍ਰਾਈਕ ਕਾਰਨ ਕੁਝ ਦਿਨ ਹਵਾਈ ਫ਼ੌਜ ...

ਪੂਰੀ ਖ਼ਬਰ »

ਰੋਹਤਕ ਸਮੂਹਿਕ ਜਬਰ ਜਨਾਹ ਮਾਮਲੇ 'ਚ ਸਾਰੇ ਦੋਸ਼ੀਆਂ ਦੀ ਫਾਂਸੀ ਬਰਕਰਾਰ

ਚੰਡੀਗੜ੍ਹ, 19 ਮਾਰਚ (ਸੁਰਜੀਤ ਸਿੰਘ ਸੱਤੀ)- ਰੋਹਤਕ ਵਿਖੇ ਫਰਵਰੀ 2015 'ਚ ਇਕ ਮੰਦਬੁੱਧੀ ਨੇਪਾਲੀ ਕੁੜੀ ਨਾਲ ਸਮੂਹਿਕ ਜਬਰ ਜਨਾਹ ਉਪਰੰਤ ਉਸ ਦੇ ਕਤਲ ਦੇ ਮਾਮਲੇ 'ਚ ਛੇ ਦੋਸ਼ੀਆਂ ਨੂੰ ਜ਼ਿਲ੍ਹਾ ਅਦਾਲਤ ਰੋਹਤਕ ਵਲੋਂ ਸੁਣਾਈ ਗਈ ਫਾਂਸੀ ਦੀ ਸਜ਼ਾ ਪੰਜਾਬ ਅਤੇ ਹਰਿਆਣਾ ...

ਪੂਰੀ ਖ਼ਬਰ »

ਹਰਮਨਜੀਤ ਸਿੰਘ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਚੰਡੀਗੜ੍ਹ, 19 ਮਾਰਚ (ਅਜੀਤ ਬਿਊਰੋ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਦੇ ਸੀਨੀਅਰ ਅਕਾਲੀ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਮਨਜੀਤ ਸਿੰਘ ਨੂੰ ਸ਼ੋ੍ਰਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਬੈਟਰਥਿੰਕ ਹੁਣ ਸਿੱਖਿਆ ਕਾਰਜ ਪ੍ਰਣਾਲੀ ਦੇ ਨਿਰਯਾਤਕ ਦੇ ਰੂਪ 'ਚ ਉਭਰਿਆ

ਲੁਧਿਆਣਾ, 19 ਮਾਰਚ (ਭੁਪਿੰਦਰ ਸਿੰਘ ਬਸਰਾ)-ਅੰਗਰੇਜ਼ੀ ਦੀ ਸਿੱਖਿਆ ਦੇਣ ਵਾਲਾ ਨਾਮੀ ਅਦਾਰਾ ਬੈਟਰਥਿੰਕ ਵਿੱਦਿਅਕ ਕਾਰਜ ਪ੍ਰਣਾਲੀ ਦੇ ਨਿਰਯਾਤਕ ਦੇ ਤੌਰ 'ਤੇ ਆਪਣੀ ਵੱਖਰੀ ਪਹਿਚਾਣ ਬਣਾ ਰਿਹਾ ਹੈ | 1999 'ਚ ਸ਼ੁਰੂ ਕੀਤਾ ਟੀ.ਸੀ.ਵਾਈ. ਸਮੂਹ ਅੱਜ ਆਸਟ੍ਰੇਲੀਆ, ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਵਫ਼ਦ ਵਲੋਂ ਮੁੱਖ ਚੋਣ ਅਧਿਕਾਰੀ ਨਾਲ ਮੁਲਾਕਾਤ

ਚੰਡੀਗੜ੍ਹ, 19 ਮਾਰਚ (ਵਿਕਰਮਜੀਤ ਸਿੰਘ ਮਾਨ)- ਆਮ ਆਦਮੀ ਪਾਰਟੀ ਦੇ ਇਕ ਵਫ਼ਦ ਨੇ ਅੱਜ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ. ਕਰੁਣਾ ਰਾਜੂ ਨਾਲ ਮੁਲਾਕਾਤ ਕਰਕੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਕੇ ਚੋਣ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਤਰਸ ਦੇ ਆਧਾਰ 'ਤੇ ਨਿਯੁਕਤੀਆਂ ਸਬੰਧੀ ਨਵੇਂ ਹੁਕਮ ਜਾਰੀ

ਗੁਰਦਾਸਪੁਰ, 19 ਮਾਰਚ (ਸੁਖਵੀਰ ਸਿੰਘ ਸੈਣੀ)-ਸਿੱਖਿਆ ਵਿਭਾਗ ਵਲੋਂ ਵੱਖ-ਵੱਖ ਅਸਾਮੀਆਂ ਲਈ ਤਰਸ ਦੇ ਆਧਾਰ 'ਤੇ ਨਿਯੁਕਤੀ ਸਬੰਧੀ ਪ੍ਰਾਰਥੀਆਂ ਤੋਂ ਪ੍ਰਤੀਬੇਨਤੀਆਂ ਪ੍ਰਾਪਤ ਹੁੰਦੀਆਂ ਹਨ | ਇਨ੍ਹਾਂ ਨਿਯੁਕਤੀਆਂ ਸਬੰਧੀ ਆਮ ਤੌਰ 'ਤੇ ਸ਼ਰਤਾਂ ਯੋਗਤਾ ਅਨੁਸਾਰ ਅਸਾਮੀ ...

ਪੂਰੀ ਖ਼ਬਰ »

ਪੇਪਰ ਨਾ ਦਿਵਾਉਣ 'ਤੇ ਵਿਦਿਆਰਥਣ ਨੇ ਖਾਧੀਆਂ ਨੀਂਦ ਦੀਆਂ ਗੋਲੀਆਂ, ਹਾਲਤ ਗੰਭੀਰ

ਪਟਿਆਲਾ, 19 ਮਾਰਚ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਵਿਖੇ ਸੂਲਰ ਰੋਡ 'ਤੇ ਸਥਿਤ ਇਕ ਨਿੱਜੀ ਸਕੂਲ ਵਲੋਂ ਕੇਵਲ 5 ਹਜ਼ਾਰ ਬਕਾਇਆ ਫ਼ੀਸ ਨਾ ਭਰਨ 'ਤੇ ਬੱਚੀ ਨੂੰ ਪੇਪਰ 'ਚ ਬੈਠਣ ਨਹੀਂ ਦਿੱਤਾ ਗਿਆ ਅਤੇ ਫ਼ੀਸ ਭਰਨ ਬਾਰੇ ਵਾਰ ਵਾਰ ਕਿਹਾ ਗਿਆ | ਜਿਸ ਕਾਰਨ ਪ੍ਰੇਸ਼ਾਨ ਹੋਈ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦਾ 5 ਮੈਂਬਰੀ ਵਫ਼ਦ ਗਵਰਨਰ ਪੰਜਾਬ ਚੌਧਰੀ ਮੁਹੰਮਦ ਸਰਵਰ ਦੇ ਸੱਦੇ 'ਤੇ ਪਾਕਿਸਤਾਨ ਗਿਆ

ਅੰਮਿ੍ਤਸਰ, 19 ਮਾਰਚ (ਜਸਵੰਤ ਸਿੰਘ ਜੱਸ)¸ਸ਼ੋ੍ਰਮਣੀ ਕਮੇਟੀ ਵਲੋਂ ਇਕ ਪੰਜ ਮੈਂਬਰੀ ਵਫ਼ਦ ਅੱਜ ਅਟਾਰੀ-ਵਾਹਘਾ ਸਰਹੱਦ ਦੇ ਸੜਕ ਮਾਰਗ ਰਾਹੀਂ ਲਾਹੌਰ (ਪਾਕਿਸਤਾਨ) ਭੇਜਿਆ ਗਿਆ | ਪ੍ਰਾਪਤ ਵੇਰਵਿਆਂ ਅਨੁਸਾਰ ਇਹ ਵਫ਼ਦ ਲਹਿੰਦੇ ਪੰਜਾਬ (ਪਾਕਿਸਤਾਨ) ਦੇ ਗਵਰਨਰ ਚੌਧਰੀ ...

ਪੂਰੀ ਖ਼ਬਰ »

ਭਾਰਤੀ ਜੀਵਨ ਬੀਮਾ ਨਿਗਮ ਵਲੋਂ 'ਐਲ.ਆਈ.ਸੀ. ਨਵਜੀਵਨ ਪਲਾਨ' ਦੇ ਨਵੇਂ ਉਤਪਾਦ ਦੀ ਸ਼ੁਰੂਆਤ

ਜਲੰਧਰ, 19 ਮਾਰਚ (ਅ.ਬ.)-ਭਾਰਤੀ ਜੀਵਨ ਬੀਮਾ ਨਿਗਮ ਵਲੋਂ 'ਐਲ.ਆਈ.ਸੀ. ਨਵਜੀਵਨ ਪਲਾਨ' ਦੇ ਨਵੇਂ ਉਤਪਾਦ (ਨਵੀਂ ਸਕੀਮ) ਦੀ ਸ਼ੁਰੂਆਤ ਕੀਤੀ ਗਈ ਹੈ, ਜਿਹੜੀ 'ਨਾਨ-ਲਿੰਕਡ, ਪਾਰਟੀਸਿਪੇਟਿੰਗ ਐਾਡੋਮੈਂਟ ਲਾਈਫ਼ ਇੰਸੋਰੈਂਸ' ਯੋਜਨਾ ਹੈ ਜੋ ਬਚਤ ਤੇ ਸੁਰੱਖਿਆ ਦਾ ਸਮੇਲ ਪ੍ਰਦਾਨ ...

ਪੂਰੀ ਖ਼ਬਰ »

ਸਕੂਲੀ ਵਰਦੀਆਂ ਦੀ ਨਿਗਰਾਨੀ ਲਈ ਸਾਫ਼ਟਵੇਅਰ ਤਿਆਰ

ਗੁਰਦਾਸਪੁਰ, 19 ਮਾਰਚ (ਸੁਖਵੀਰ ਸਿੰਘ ਸੈਣੀ)-ਸਿੱਖਿਆ ਵਿਭਾਗ ਵਲੋਂ ਸਰਵ ਸਿੱਖਿਆ ਅਭਿਆਨ ਤਹਿਤ ਸਾਲ 2018-19 ਦੌਰਾਨ ਵਰਦੀਆਂ ਲਈ ਮਨਜ਼ੂਰ ਹੋਈ ਗਰਾਂਟ ਨਾਲ ਸਮੂਹ ਜ਼ਿਲਿ੍ਹਆਂ 'ਚ ਵਰਦੀਆਂ ਸਪਲਾਈ ਕਰਨ ਦਾ ਕੰਮ ਚੱਲ ਰਿਹਾ ਹੈ | ਜਿਸ ਦੀ ਨਿਗਰਾਨੀ ਲਈ ਵਿਭਾਗ ਵਲੋਂ ਜ਼ਿਲ੍ਹਾ ...

ਪੂਰੀ ਖ਼ਬਰ »

ਗਾਂਧੀ, ਖਹਿਰਾ ਤੇ ਬੈਂਸ ਦੀਆਂ ਪਾਰਟੀਆਂ ਨਾਲ ਹੁਣ ਕੋਈ ਸਬੰਧ ਨਹੀਂ 'ਇਹ ਤਾਂ ਹੁਣ ਤੋਂ ਹੀ ਆਪਣੇ ਆਪ ਨੂੰ ਮੁੱਖ ਮੰਤਰੀ ਸਮਝਦੇ ਹਨ'-ਬ੍ਰਹਮਪੁਰਾ

ਚੰਡੀਗੜ੍ਹ, 19 ਮਾਰਚ (ਐਨ. ਐਸ. ਪਰਵਾਨਾ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਮੈਂਬਰ ਲੋਕ ਸਭਾ ਨੇ ਸਪਸ਼ਟ ਸ਼ਬਦਾਂ ਵਿਚ ਐਲਾਨ ਕੀਤਾ ਹੈ ਕਿ ਸਾਡਾ ਆਮ ਆਦਮੀ ਪਾਰਟੀ, ਸੁਖਪਾਲ ਸਿੰਘ ਖਹਿਰਾ ਦੇ ਪੰਜਾਬ ਏਕਤਾ ਪਾਰਟੀ, ਡਾ: ਧਰਮਵੀਰ ...

ਪੂਰੀ ਖ਼ਬਰ »

ਉਮੀਦਵਾਰ ਐਲਾਨਣ 'ਚ ਦੇਰੀ ਕਰਨ 'ਤੇ ਭਾਜਪਾ ਨੰੂ ਉਠਾਉਣਾ ਪੈ ਸਕਦੈ ਨੁਕਸਾਨ

ਗੁਰਦਾਸਪੁਰ, 19 ਮਾਰਚ (ਗੁਰਪ੍ਰਤਾਪ ਸਿੰਘ)-ਦੇਸ਼ ਅੰਦਰ ਚੋਣਾਂ ਦਾ ਮਾਹੌਲ ਭਖ ਗਿਆ ਹੈ | ਸੋਸ਼ਲ ਮੀਡੀਆ ਰਾਹੀਂ ਸਿਆਸੀ ਪਾਰਟੀਆਂ ਪ੍ਰਚਾਰ ਕਰਨਾ ਵੀ ਸ਼ੁਰੂ ਕਰ ਰਹੀਆਂ ਹਨ | ਜੇਕਰ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਗੱਲ ਕਰੀਏ ਤਾਂ ਕਾਂਗਰਸ ਨੇ ਲਗਪਗ ਸੁਨੀਲ ਜਾਖੜ ਨੰੂ ...

ਪੂਰੀ ਖ਼ਬਰ »

ਐਡਵੋਕੇਟ ਬਲਜੀਤ ਸਿੰਘ ਪਾਹੜਾ ਮਿਲਕ ਪਲਾਂਟ ਗੁਰਦਾਸਪੁਰ ਦੇ ਬਣੇ ਚੇਅਰਮੈਨ

ਗੁਰਦਾਸਪੁਰ, 19 ਮਾਰਚ (ਆਰਿਫ਼)-ਹਲਕਾ ਗੁਰਦਾਸਪੁਰ ਤੋਂ ਕਾਂਗਰਸੀ ਯੂਥ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਮਿਲਕ ਪਲਾਂਟ ਗੁਰਦਾਸਪੁਰ ਦੇ ਚੇਅਰਮੈਨ ਚੁਣੇ ਗਏ ਹਨ | ਜ਼ਿਕਰਯੋਗ ਹੈ ਕਿ ਬਲਜੀਤ ਸਿੰਘ ਪਾਹੜਾ ਕੁਝ ਦਿਨ ਪਹਿਲਾਂ ਮਿਲਕ ਪਲਾਂਟ ਗੁਰਦਾਸਪੁਰ ਦੇ ...

ਪੂਰੀ ਖ਼ਬਰ »

ਪੁਲਵਾਮਾ ਹਮਲਾ ਨਾ ਭੁੱਲੇ ਸੀ, ਨਾ ਭੁੱਲਾਂਗੇ-ਡੋਵਾਲ ਕਿਹਾ, ਭਾਰਤੀ ਲੀਡਰਸ਼ਿਪ ਅੱਤਵਾਦ ਖਿਲਾਫ ਕਾਰਵਾਈ ਲਈ ਸਮਰੱਥ

ਗੁਰੂਗ੍ਰਾਮ, 19 ਮਾਰਚ (ਏਜੰਸੀ)-ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਅੱਜ ਕਿਹਾ ਕਿ ਦੇਸ਼ ਦੀ ਲੀਡਰਸ਼ਿਪ ਅੱਤਵਾਦ ਦੀ ਕਿਸੇ ਵੀ ਕਾਰਵਾਈ ਅਤੇ ਇਸ ਨੂੰ ਉਕਸਾਉਣ ਵਾਲਿਆਂ ਨਾਲ ਨਜਿੱਠਣ ਲਈ ਸਮਰੱਥ ਹੈ | ਸੀ. ਆਰ. ਪੀ. ਐਫ. ਦੇ 80ਵੇਂ ਸਥਾਪਨਾ ਦਿਵਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਕਾਂਗਰਸ ਵਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ 6ਵੀਂ ਸੂਚੀ ਜਾਰੀ

ਨਵੀਂ ਦਿੱਲੀ, 19 ਮਾਰਚ (ਏਜੰਸੀ)-ਕਾਂਗਰਸ ਨੇ ਅੱਜ ਦੇਰ ਰਾਤ ਲੋਕ ਸਭਾ ਚੋਣਾਂ ਲਈ 9 ਉਮੀਦਵਾਰਾਂ ਦੀ 6ਵੀਂ ਸੂਚੀ ਜਾਰੀ ਕਰ ਦਿੱਤੀ | ਇਨ੍ਹਾਂ ਵਿਚੋਂ 7 ਉਮੀਦਵਾਰ ਮਹਾਰਾਸ਼ਟਰ ਅਤੇ 2 ਕੇਰਲ ਤੋਂ ਹਨ | ਇਸ ਦੇ ਨਾਲ ਹੀ ਕਾਂਗਰਸ ਵਲੋਂ ਐਲਾਨੇ ਉਮੀਦਵਾਰਾਂ ਦੀ ਗਿਣਤੀ 146 ਹੋ ਗਈ ਹੈ | ...

ਪੂਰੀ ਖ਼ਬਰ »

ਜਰਮਨੀ ਨੇ ਮਸੂਦ ਅਜ਼ਹਰ ਨੂੰ ਵਿਸ਼ਵੀ ਅੱਤਵਾਦੀ ਐਲਾਨ ਕਰਵਾਉਣ ਲਈ ਕੀਤੀ ਪਹਿਲ

ਨਵੀਂ ਦਿੱਲੀ, 19 ਮਾਰਚ (ਏਜੰਸੀ)-ਜੈਸ਼-ਏ-ਮੁਹੰਮਦ ਮੁਖੀ ਮਸੂਦ ਅਜ਼ਹਰ ਨੂੰ ਵਿਸ਼ਵੀ ਅੱਤਵਾਦੀ ਐਲਾਨ ਕਰਵਾਉਣ ਦੀਆਂ ਭਾਰਤ ਦੀਆਂ ਕੋਸ਼ਿਸ਼ਾਂ ਅੱਗੇ ਭਾਵੇਂ ਚੀਨ ਅੜਿੱਕਾ ਡਾਹ ਰਿਹਾ ਹੈ ਪਰ ਫਰਾਂਸ ਵਲੋਂ ਅਜ਼ਹਰ ਿਖ਼ਲਾਫ਼ ਵਿੱਤੀ ਪਾਬੰਦੀਆਂ ਲਗਾਉਣ ਤੋਂ ਬਾਅਦ ਹੁਣ ...

ਪੂਰੀ ਖ਼ਬਰ »

ਜੀ.ਕੇ. ਿਖ਼ਲਾਫ਼ ਭਿ੍ਸ਼ਟਾਚਾਰ ਦੇ ਮਾਮਲੇ 'ਚ ਪੁਲਿਸ ਵਲੋਂ ਅਦਾਲਤ 'ਚ ਕਲੋਜ਼ਰ ਰਿਪੋਰਟ ਦਾਖ਼ਲ

ਨਵੀਂ ਦਿੱਲੀ, 19 ਮਾਰਚ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਿਖ਼ਲਾਫ਼ ਚੱਲ ਰਹੇ ਕਥਿਤ ਭਿ੍ਸ਼ਟਾਚਾਰ ਦੇ ਮਾਮਲਿਆਂ 'ਚ ਦਿੱਲੀ ਪੁਲਿਸ ਨੇ ਅੱਜ ਪਟਿਆਲਾ ਹਾਊਸ ਅਦਾਲਤ 'ਚ ਕਲੋਜ਼ਰ ਰਿਪੋਰਟ ਦਾਖ਼ਲ ਕੀਤੀ | ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਹਾੜ੍ਹੀ ਦੀ ਖ਼ਰੀਦ ਲਈ ਟੈਂਡਰ ਦੀ ਕਾਰਵਾਈ ਨੂੰ ਪ੍ਰਵਾਨਗੀ

ਚੰਡੀਗੜ੍ਹ-ਭਾਰਤੀ ਚੋਣ ਕਮਿਸ਼ਨ ਨੇ ਅੱਜ ਪੰਜਾਬ ਸਰਕਾਰ ਨੂੰ ਹਾੜੀ ਮੌਸਮ ਦੀ ਖ਼ਰੀਦ ਸਬੰਧੀ ਟੈਂਡਰ ਪ੍ਰਕਿਰਿਆ ਮੁਕੰਮਲ ਕਰਨ ਸਬੰਧੀ ਪ੍ਰਵਾਨਗੀ ਦੇ ਦਿੱਤੀ ਹੈ¢ ਹਾੜੀ ਦੇ ਮੌਸਮ ਦੀ ਖ਼ਰੀਦ 1 ਅਪ੍ਰੈਲ 2019 ਤੋਂ ਸ਼ੁਰੂ ਹੋਣੀ ਹੈ¢ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾਕਟਰ ...

ਪੂਰੀ ਖ਼ਬਰ »

ਚੀਨ ਤੇ ਪਾਕਿ ਵਿਚਾਲੇ ਪਹਿਲੀ ਰਣਨੀਤਕ ਗੱਲਬਾਤ ਦੌਰਾਨ ਛਾਇਆ ਰਿਹਾ ਭਾਰਤ-ਪਾਕਿਸਤਾਨ ਤਣਾਅ ਦਾ ਮੁੱਦਾ

ਬੀਜਿੰਗ, 19 ਮਾਰਚ (ਪੀ. ਟੀ. ਆਈ.)-ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਕਾਰ ਪੈਦਾ ਹੋਏ ਤਣਾਅ ਦਾ ਮੁੱਦਾ ਪਾਕਿਸਤਾਨ ਤੇ ਚੀਨ ਦੇ ਵਿਦੇਸ਼ ਮੰਤਰੀਆਂ ਵਿਚਕਾਰ ਹੋਈ ਪਹਿਲੀ ਰਣਨੀਤਕ ਗੱਲਬਾਤ ਦੌਰਾਨ ਕੇਂਦਰ ਬਿੰਦੂ ਰਿਹਾ | ਇਸ ਤੋਂ ਇਲਾਵਾ ਚੀਨ ਨੇ ਵਿਸ਼ਵ ...

ਪੂਰੀ ਖ਼ਬਰ »

ਸਰਕਾਰ ਬਣੀ ਤਾਂ ਅਰੁਣਾਚਲ ਸਮੇਤ ਪੂਰਬੀ-ਉੱਤਰੀ ਰਾਜਾਂ ਨੂੰ ਮਿਲੇਗਾ ਵਿਸ਼ੇਸ਼ ਦਰਜਾ-ਰਾਹੁਲ

ਈਟਾਨਗਰ, 19 ਮਾਰਚ (ਏਜੰਸੀਆਂ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਅਰੁਣਾਚਲ ਪ੍ਰਦੇਸ਼ 'ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਪੂਰਬੀ-ਉੱਤਰੀ ਰਾਜਾਂ ਲਈ ਵਿਸ਼ੇਸ਼ ਦਰਜਾ ਰੱਖਣ ਦੀ ਗੱਲ ਕਹੀ ਹੈ | ਰਾਹੁਲ ਗਾਂਧੀ ਨੇ ਕਿਹਾ ਕਿ ਜੇਕਰ ਸੱਤਾ 'ਚ ਆਏ ਤਾਂ ਅਰੁਣਾਚਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX