ਤਾਜਾ ਖ਼ਬਰਾਂ


ਜਲੰਧਰ 'ਚ ਭਾਰੀ ਮੀਂਹ, ਕਈ ਥਾਈਂ ਕਣਕ ਦੀ ਫ਼ਸਲ ਦੀ ਵਿਛੀ
. . .  11 minutes ago
ਜਲੰਧਰ/ਓਠੀਆਂ , 29 ਫਰਵਰੀ (ਚਿਰਾਗ਼, ਗੁਰਵਿੰਦਰ ਸਿੰਘ ਛੀਨਾ) - ਅੱਜ ਸਵੇਰ ਤੋਂ ਹੀ ਜਲੰਧਰ ਵਿਚ ਤੇਜ਼ ਮੀਂਹ ਪੈ ਰਿਹਾ ਹੈ ਤੇ ਕਿਥੇ ਕਿਥੇ ਗੜੇਮਾਰੀ ਵੀ ਹੋ ਰਹੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਵਿਖੇ ਮੀਂਹ ਕਾਰਨ ਕਣਕ ਦੀ ਫ਼ਸਲ ਤਬਾਹ ਹੋ...
ਉਤਰ ਪ੍ਰਦੇਸ਼ ਪੁੱਜੇ ਮੋਦੀ
. . .  21 minutes ago
ਨਵੀਂ ਦਿੱਲੀ, 29 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪ੍ਰਯਾਗਰਾਜ ਪੁੱਜੇ। ਜਿੱਥੇ ਉਨ੍ਹਾਂ ਨੇ ਦਿਵਯਾਂਗ ਵਿਅਕਤੀਆਂ ਨੂੰ ਉਪਕਰਨ...
ਗਰੀਬ ਪਰਿਵਾਰਾਂ ਦੀਆਂ ਮੱਝਾਂ ਚੋਰੀ
. . .  25 minutes ago
ਲੌਂਗੋਵਾਲ, 29 ਫਰਵਰੀ (ਸ.ਸ.ਖੰਨਾ, ਵਿਨੋਦ) - ਸਥਾਨਕ ਕਸਬੇ ਅੰਦਰ ਮੱਝਾਂ ਚੋਰੀ ਕਰਨ ਵਾਲਾ ਗਰੋਹ ਹੋਇਆ ਸਰਗਰਮ ਪੱਤੀ ਝਾੜੋਂ ਦੇ ਗਰੀਬ ਪਰਿਵਾਰ ਦੀਆਂ ਮੱਝਾਂ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਕਿਰਤੀ ਕਿਸਾਨ ਯੂਨੀਅਨ ਦੇ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ...
ਆਈ.ਸੀ.ਸੀ. ਮਹਿਲਾ ਟੀ20 ਵਿਸ਼ਵ ਕੱਪ : ਸ੍ਰੀਲੰਕਾ ਨੇ ਬਣਾਈਆਂ 9 ਵਿਕਟਾਂ 'ਤੇ 113 ਦੌੜਾਂ, ਭਾਰਤ ਮਜ਼ਬੂਤ ਸਥਿਤੀ 'ਚ
. . .  about 1 hour ago
ਮੇਘਾਲਿਆ ਵਿਚ ਝੜਪਾਂ, ਇਕ ਮੌਤ
. . .  51 minutes ago
ਸ਼ਿਲਾਂਗ, 29 ਫਰਵਰੀ - ਮੇਘਾਲਿਆ ਦੇ ਪੂਰਬੀ ਖਾਸੀ ਹਿਲਸ ਜ਼ਿਲ੍ਹੇ ਵਿਚ ਨਾਗਰਿਕਤਾ ਸੋਧ ਕਾਨੂੰਨ ਤੇ ਇਨਰ ਲਾਈਨ ਪਰਮਿਟ 'ਤੇ ਇਕ ਬੈਠਕ ਦੌਰਾਨ ਕੇ.ਐਸ.ਯੂ. ਮੈਂਬਰਾਂ ਤੇ ਗੈਰ ਆਦੀਵਾਸੀਆਂ ਵਿਚਕਾਰ ਝੜਪਾਂ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ...
ਦੂਸਰਾ ਟੈਸਟ: ਭਾਰਤ ਪਹਿਲੀ ਪਾਰੀ 'ਚ 242 ਦੌੜਾਂ ਬਣਾ ਕੇ ਆਊਟ
. . .  about 1 hour ago
ਦੱਖਣੀ ਕੋਰੀਆ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 29 ਫਰਵਰੀ (ਰਾਜੇਸ਼ ਕੁਮਾਰ ਸੰਧੂ) - ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੱਖਣੀ ਕੋਰੀਆ ਦੇ ਰਾਜਦੂਤ ਸ਼ਿਨ ਬੋਂਗ ਕਿਲ ਆਪਣੀ ਪਤਨੀ ਨਾਲ ਨਤਮਸਤਕ ਹੋਣ ਲਈ ਪਹੁੰਚੇ ਅਤੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ...
ਜੇਲ੍ਹ ਤੋਂ ਸੁਣਵਾਈ ਲਈ ਜਾ ਰਹੇ ਆਜ਼ਮ ਖਾਨ ਨੇ ਕਿਹਾ- ਅੱਤਵਾਦੀ ਦੀ ਤਰ੍ਹਾਂ ਕੀਤਾ ਜਾ ਰਿਹਾ ਹੈ ਸਲੂਕ
. . .  about 2 hours ago
ਨਵੀਂ ਦਿੱਲੀ, 29 ਫਰਵਰੀ- ਉਤਰ ਪ੍ਰਦੇਸ਼ ਦੇ ਸੀਤਾਪੁਰ ਤੋਂ ਰਾਮਪੁਰ ਸੁਣਵਾਈ ਦੇ ਲਈ ਜਾ ਰਹੇ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ
ਨਵਾਂ ਸ਼ਹਿਰ 'ਚ ਹੋਈ ਗੜੇਮਾਰੀ
. . .  1 minute ago
ਨਵਾਂ ਸ਼ਹਿਰ, 29 ਫਰਵਰੀ (ਹਰਵਿੰਦਰ ਸਿੰਘ)- ਬੀਤੀ ਰਾਤ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਤੋਂ ਬਾਅਦ ਅੱਜ ...
ਅਜਨਾਲਾ ਦੀ ਅਗਵਾ ਹੋਈ ਨੌਜਵਾਨ ਲੜਕੀ ਦੀ ਮਿਲੀ ਲਾਸ਼
. . .  about 3 hours ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਕੁੱਝ ਦਿਨ ਪਹਿਲਾਂ ਅੰਮ੍ਰਿਤਸਰ ਵਿਖੇ ਅਗਵਾ ਹੋਈ ਅਜਨਾਲਾ ਦੀ ਰਹਿਣ ਵਾਲੀ ਨੌਜਵਾਨ ਲੜਕੀ ਦੀ ਅੰਮ੍ਰਿਤਸਰ ਦੇ ਨੇੜੇ ਇਕ ਨਿੱਜੀ ਸਕੂਲ ਇਕ ਨਿੱਜੀ ਸਕੂਲ ਕੋਲੋਂ ਬੀਤੀ...
ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 3 hours ago
ਸ਼ਿਮਲਾ, 29 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ...
ਦੱਖਣੀ ਕੋਰੀਆ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ, 594 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਸਿਓਲ, 29 ਫਰਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਵੱਧ ਰਹੇ ਕਹਿਰ ਤੋਂ ਬਾਅਦ ਹੁਣ ਦੱਖਣੀ ਕੋਰੀਆ ਵੀ ਇਸ ਦੀ ਲਪੇਟ ...
ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫ਼ਸਲ ਮੀਂਹ ਕਾਰਨ ਜ਼ਮੀਨ 'ਤੇ ਵਿਛੀ
. . .  about 4 hours ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਵੱਖ ਵੱਖ ਹਿੱਸਿਆ 'ਚ ਪਏ ਮੀਂਹ ਦੇ ਚੱਲਦਿਆਂ ਸਰਹੱਦੀ ਖੇਤਰ 'ਚ ਕਈ ਥਾਵਾਂ 'ਤੇ ਕਿਸਾਨਾਂ...
ਪਾਕਿ 'ਚ ਬੱਸ ਤੇ ਟਰੇਨ ਵਿਚਾਲੇ ਹੋਈ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30
. . .  about 4 hours ago
ਕਰਾਚੀ, 29 ਫਰਵਰੀ- ਪਾਕਿਸਤਾਨ ਦੇ ਸਿੰਧ ਸੂਬੇ 'ਚ ਇਕ ਬੱਸ ਅਤੇ ਟਰੇਨ ਵਿਚਾਲੇ ਹੋਈ ਭਿਆਨਕ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30 ...
ਅੱਜ ਦਾ ਵਿਚਾਰ
. . .  about 4 hours ago
ਫੋਕਲ ਪੁਆਇੰਟ ਨਜ਼ਦੀਕ 'ਚ ਮਿਲੀ ਬਿਨਾਂ ਸਿਰ ਤੋਂ ਲਾਸ਼
. . .  1 day ago
ਕਨ੍ਹਈਆ ਕੁਮਾਰ 'ਤੇ ਚੱਲੇਗਾ ਰਾਜ-ਧ੍ਰੋਹ ਦਾ ਮਾਮਲਾ, ਕੇਜਰੀਵਾਲ ਨੇ ਦਿੱਤੀ ਮਨਜ਼ੂਰੀ
. . .  1 day ago
ਅਧਿਆਪਕ ਅਮ੍ਰਿੰਤਪਾਲ ਸਿੰਘ ਟਿਵਾਣਾ ਦੀ ਕੌਮੀ ਐਵਾਰਡ ਲਈ ਚੋਣ
. . .  1 day ago
ਸੀ.ਏ.ਏ. 'ਤੇ ਫੈਲਾਇਆ ਜਾ ਰਿਹੈ ਝੂਠ - ਅਮਿਤ ਸ਼ਾਹ
. . .  1 day ago
ਆਪ ਨੇ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਬਣਾਇਆ ਇੰਚਾਰਜ
. . .  1 day ago
ਮੋਦੀ ਸਰਕਾਰ ਦੇ ਦੌਰ 'ਚ ਭਾਈਚਾਰਕ ਸਾਂਝ ਨੂੰ ਖ਼ਤਰਾ-ਜਨਾਬ ਮੁਹੰਮਦ ਸਦੀਕ
. . .  1 day ago
ਸੜਕ ਹਾਦਸੇ ਵਿਚ 45 ਸਾਲਾ ਔਰਤ ਦੀ ਮੌਤ
. . .  1 day ago
ਭਾਰਤ ਦੀ ਵਿਕਾਸ ਦਰ 4.7 ਫ਼ੀਸਦੀ
. . .  1 day ago
ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ
. . .  1 day ago
ਸ਼ਾਹਕੋਟ 'ਚ ਭਾਜਪਾ ਨੇ ਆਮ ਆਦਮੀ ਪਾਰਟੀ ਦਾ ਪੁਤਲਾ ਫੂਕਿਆ
. . .  1 day ago
ਬਜਟ ਪਾਸ ਕਰਨ ਲਈ ਅਕਾਲੀ-ਭਾਜਪਾ ਨੂੰ ਥਾਣੇ 'ਚ ਡੱਕ ਕੇ ਰੱਖਿਆ ਗਿਆ - ਮਜੀਠੀਆ
. . .  1 day ago
ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿਚ ਸਿੱਖਾਂ ਨੇ ਵੰਡਿਆ ਲੰਗਰ
. . .  1 day ago
ਰੋਜ਼ੀ ਰੋਟੀ ਲਈ ਗਏ ਠੱਠੀ ਭਾਈ ਵਾਸੀ ਦੀ ਕੁਵੈਤ 'ਚ ਭੇਦ ਭਰੀ ਹਾਲਤ 'ਚ ਮੌਤ
. . .  1 day ago
ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ
. . .  1 day ago
ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ - ਭਾਰਤੀ ਕਿਸਾਨ ਯੂਨੀਅਨ
. . .  1 day ago
ਬੋਰਡ ਪ੍ਰੀਖਿਆ ਕੇਂਦਰਾਂ ਨੂੰ ਦਿੱਲੀ ਪੁਲਿਸ ਉਚਿੱਤ ਸੁਰੱਖਿਆ ਮੁਹੱਈਆ ਕਰਵਾਏ - ਹਾਈਕੋਰਟ
. . .  1 day ago
ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ
. . .  1 day ago
11 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਰੈਗੂਲੇਟਰੀ ਕਰਦੀ ਹੈ ਬਿਜਲੀ ਦੀਆਂ ਕੀਮਤਾਂ ਘਟਾਉਣ-ਵਧਾਉਣ ਦਾ ਫ਼ੈਸਲਾ - ਮਨਪ੍ਰੀਤ ਬਾਦਲ
. . .  1 day ago
ਇਮਾਰਤ ਦੀ ਦੀਵਾਰ ਡਿੱਗਣ ਕਾਰਨ ਇੱਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਦੋ ਟੈਂਪੂ ਸਵਾਰਾਂ ਦੀ ਮੌਤ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 42
. . .  1 day ago
ਏ.ਐਸ.ਆਈ ਵੱਲੋਂ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ
. . .  1 day ago
ਦਿੱਲੀ ਹਾਈਕੋਰਟ ਵੱਲੋਂ ਸਿਸੋਦੀਆ ਨੂੰ ਨੋਟਿਸ
. . .  1 day ago
ਬਜਟ ਪੇਸ਼ ਕਰਨ ਤੋਂ ਬਾਅਦ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੀਡੀਆ ਨੂੰ ਸੰਬੋਧਨ
. . .  1 day ago
ਦਿੱਲੀ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 6 ਮੈਂਬਰੀ ਸਬ ਕਮੇਟੀ ਦਾ ਗਠਨ
. . .  1 day ago
ਨਾਗਰਿਕਤਾ ਕਾਨੂੰਨ ਖ਼ਿਲਾਫ਼ 14 ਜਥੇਬੰਦੀਆਂ ਵੱਲੋਂ ਸ਼ਾਹਕੋਟ 'ਚ ਵਿਰੋਧ ਪ੍ਰਦਰਸ਼ਨ
. . .  1 day ago
ਸ਼ਾਹਕੋਟ 'ਚ ਇਨਕਲਾਬੀ ਜਥੇਬੰਦੀਆਂ ਵੱਲੋਂ ਸੀ.ਏ.ਏ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਬਾਘਾਪੁਰਾਣਾ ਸ਼ਹਿਰ 'ਚ ਤੀਸਰੇ ਦਿਨ ਵੀ ਲੈਂਡਲਾਈਨ ਸੇਵਾਵਾਂ ਬੰਦ
. . .  1 day ago
ਸਰਕਾਰੀ ਭੋਜ ਮਗਰੋਂ ਖ਼ਜ਼ਾਨਾ ਮੰਤਰੀ ਬਾਦਲ ਮੀਡੀਆ ਨੂੰ ਕਰਨਗੇ ਸੰਬੋਧਨ
. . .  about 1 hour ago
ਪੀੜਤ ਪਰਿਵਾਰਾਂ ਨੂੰ ਮਿਲਣ ਲਈ ਥੋੜ੍ਹੀ ਦੇਰ ਤੱਕ ਸੈਕਟਰ ਤਿੰਨ ਦੇ ਪੁਲਿਸ ਸਟੇਸ਼ਨ 'ਚ ਪਹੁੰਚਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
. . .  about 1 hour ago
ਪੁਲਿਸ ਨੇ ਸੈਕਟਰ 3 ਦੇ ਥਾਣੇ 'ਚ ਬੰਦ ਕੀਤੇ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਪਰਿਵਾਰ
. . .  about 1 hour ago
ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ
. . .  about 1 hour ago
ਬਜਟ ਇਜਲਾਸ : ਪੰਜਾਬ ਪੁਲਿਸ ਫੋਰਸ ਦੇ ਆਧੁਨਿਕਰਨ ਦੇ ਲਈ 132 ਕਰੋੜ, ਜੇਲ੍ਹ ਸੁਧਾਰ ਅਤੇ ਸੁਰੱਖਿਆ ਦੇ ਲਈ 25 ਕਰੋੜ ਰੁਪਏ ਰਾਖਵੇਂ
. . .  about 1 hour ago
ਬਜਟ ਇਜਲਾਸ : ਸਮਾਰਟ ਸਿਟੀ ਪ੍ਰੋਗਰਾਮ ਲਈ 810 ਕਰੋੜ ਰਾਖਵੇਂ- ਬਾਦਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਚੇਤ ਸੰਮਤ 551

ਮੋਗਾ

ਸਰਕਾਰਾਂ ਦੀ ਨਾਲਾਇਕੀ ਕਾਰਨ ਸ਼ਹੀਦਾਂ ਦੇ ਪਰਿਵਾਰ ਗ਼ੁਰਬਤ ਵਾਲੀ ਜ਼ਿੰਦਗੀ ਜਿਊਣ ਲਈ ਮਜਬੂਰ ਹੋ ਰਹੇ ਹਨ-ਪ੍ਰੋ. ਸਾਧੂ ਸਿੰਘ

ਮੋਗਾ, 19 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜੰਮੂ ਕਸ਼ਮੀਰ ਵਿਚ ਪਾਕਿਸਤਾਨ ਵਲੋਂ ਕੀਤੀ ਗਈ ਗੋਲੀਬਾਰੀ ਵਿਚ ਸ਼ਹੀਦ ਹੋਏ ਮੋਗਾ ਜ਼ਿਲ੍ਹੇ ਨਾਲ ਸੰਬੰਧਿਤ ਰਾਈਫ਼ਲ ਮੈਨ ਕਰਮਜੀਤ ਸਿੰਘ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸ਼ਹੀਦ ਦੇ ਪਰਿਵਾਰ ਲਈ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਪਰਿਵਾਰ ਦੇ ਇਕ ਮੈਂਬਰ ਲਈ ਸਰਕਾਰੀ ਨੌਕਰੀ ਦੀ ਮੰਗ ਕੀਤੀ | ਸਸਕਾਰ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫ਼ਰੀਦਕੋਟ ਤੋਂ 'ਆਪ' ਦੇ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਕਰਮਜੀਤ ਸਿੰਘ ਦੀ ਸ਼ਹੀਦੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਹਮੇਸ਼ਾਂ ਯਾਦ ਰੱਖਣਗੀਆਂ | ਉਨ੍ਹਾਂ ਕਿਹਾ ਕਿ ਅਤਿ ਮੰਦਭਾਗਾ ਹੈ ਕਿ ਦੇਸ਼ ਲਈ ਆਪਣੀ ਜਾਨ ਦੇਣ ਵਾਲੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਹਮੇਸ਼ਾ ਅਣਗੌਲਿਆ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਨਾਲਾਇਕੀ ਕਾਰਨ ਸ਼ਹੀਦਾਂ ਦੇ ਪਰਿਵਾਰ ਗ਼ੁਰਬਤ ਵਾਲੀ ਜ਼ਿੰਦਗੀ ਜਿਊਣ ਲਈ ਮਜਬੂਰ ਹੋ ਰਹੇ ਹਨ | ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਪਾਸੋਂ ਮੰਗ ਕਰਦਿਆਂ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਸਰਕਾਰ ਜਲਦ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਪ੍ਰਦਾਨ ਕਰੇ | ਉਨ੍ਹਾਂ ਕਿਹਾ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦਿੱਲੀ ਵਿਚ ਸ਼ਹੀਦ ਹੋਣ ਵਾਲੇ ਹਰ ਫ਼ੌਜੀ ਦੇ ਪਰਿਵਾਰ ਨੂੰ 1 ਕਰੋੜ ਦੀ ਰਾਸ਼ੀ ਦਿੰਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਦਿੱਲੀ ਸਰਕਾਰ ਵਾਂਗ ਸ਼ਹੀਦਾਂ ਦੇ ਪਰਿਵਾਰਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਨਾਲ 'ਆਪ' ਜ਼ਿਲ੍ਹਾ ਪ੍ਰਧਾਨ ਨਸੀਬ ਸਿੰਘ ਬਾਵਾ, ਧਰਮਕੋਟ ਵਿਧਾਨ ਸਭਾ ਇੰਚਾਰਜ ਸੰਜੀਵ ਕੋਛੜ, ਨੌਜਵਾਨ ਆਗੂ ਅਮਿਤ ਪੁਰੀ, ਦੀਪਕ ਅਤੇ ਸੁਖਜਿੰਦਰ ਸਿੰਘ ਕਾਉਣੀ ਵੀ ਹਾਜ਼ਰ ਸਨ |

ਆਜ਼ਾਦੀ ਦੀ ਲੜਾਈ ਤੋਂ ਬਾਅਦ ਹੁਣ ਨਸ਼ਿਆਂ ਿਖ਼ਲਾਫ਼ ਹੋਵੇਗੀ ਵੱਡੀ ਜੰਗ-ਸ੍ਰੀ ਸ੍ਰੀ ਰਵੀ ਸ਼ੰਕਰ

ਮੋਗਾ, 19 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਰਟ ਆਫ਼ ਲਿਵਿੰਗ ਦੇ ਸੰਸਥਾਪਕ ਸ੍ਰੀ ਸ੍ਰੀ ਰਵੀ ਸ਼ੰਕਰ ਅੱਜ ਇੱਥੇ ਆਈ.ਐਸ.ਐਫ. ਕਾਲਜ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ਜਿੱਥੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਡਿਗਰੀਆਂ ਵੀ ਪ੍ਰਦਾਨ ਕੀਤੀਆਂ | ਸਮਾਗਮ ਦੌਰਾਨ ...

ਪੂਰੀ ਖ਼ਬਰ »

ਐਸ.ਓ.ਐਫ. ਦੀ ਪ੍ਰੀਖਿਆ 'ਚੋਂ ਦਿਲਮੀਤ ਗਰਗ ਨੇ ਹਾਸਲ ਕੀਤਾ ਗੋਲਡ ਮੈਡਲ

ਨਿਹਾਲ ਸਿੰਘ ਵਾਲਾ, 19 ਮਾਰਚ (ਟਿਵਾਣਾ)-ਨਾਮਵਰ ਵਿੱਦਿਅਕ ਸੰਸਥਾ ਐਸ. ਓ. ਐਫ. ਦੀ ਮੈਥ ਵਿਸ਼ੇ ਦੀ ਪ੍ਰੀਖਿਆ ਵਿਚ ਦਿਲਮੀਤ ਗਰਗ ਵਾਸੀ ਮੰਡੀ ਨਿਹਾਲ ਸਿੰਘ ਵਾਲਾ ਨੇ ਗੋਲਡ ਮੈਡਲ ਹਾਸਲ ਕਰਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਪਿਛਲੇ ਸਮੇਂ ਦੌਰਾਨ ਹਲਕੇ ਦੀ ਨਾਮਵਰ ...

ਪੂਰੀ ਖ਼ਬਰ »

ਵਾਲਮੀਕਿ/ਮਜ਼੍ਹਬੀ ਸਿੱਖ ਮਹਾਂ ਸਭਾ ਦੀ ਮੀਟਿੰਗ

ਮੋਗਾ, 19 ਮਾਰਚ (ਸੁਰਿੰਦਰਪਾਲ ਸਿੰਘ)-ਵਾਲਮੀਕਿ/ਮਜ਼੍ਹਬੀ ਸਿੱਖ ਮਹਾਂ ਸਭਾ ਵਲੋਂ ਸਰਪ੍ਰਸਤ ਮਨਜੀਤ ਸਿੰਘ ਧਾਲੀਵਾਲ ਐਡਵੋਕੇਟ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਹਾਂ ਸਭਾ ਦੇ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਚੇਅਰਮੈਨ ਬਚਿੱਤਰ ਸਿੰਘ, ਉਪ ਚੇਅਰਮੈਨ ਜਗਤਾਰ ਸਿੰਘ ...

ਪੂਰੀ ਖ਼ਬਰ »

ਡਾਕਘਰ ਵਿਚੋਂ ਅਣਪਛਾਤੇ ਚੋਰਾਂ ਨੇ ਕੀਤਾ ਕੀਮਤੀ ਸਾਮਾਨ ਚੋਰੀ

ਨਿਹਾਲ ਸਿੰਘ ਵਾਲਾ, 19 ਮਾਰਚ (ਟਿਵਾਣਾ)-ਸਥਾਨਕ ਮੁੱਖ ਡਾਕ ਘਰ ਵਿਚੋਂ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਹਜ਼ਾਰਾਂ ਰੁਪਏ ਦਾ ਕੀਮਤੀ ਸਮਾਨ ਚੋਰੀ ਕੀਤੇ ਜਾਣ ਦਾ ਸਮਾਚਾਰ ਹੈ | ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸਥਾਨਕ ਮੁੱਖ ਡਾਕਘਰ ਵਿਚੋਂ ਕੰਪਿਊਟਰ ...

ਪੂਰੀ ਖ਼ਬਰ »

ਇਲੈਕਟਰੋ ਹੋਮਿਓਪੈਥੀ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ ਹੋਈ

ਮੋਗਾ, 19 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਇਲੈਕਟਰੋ ਹੋਮਿਉਪੈਥੀ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਰਜਿ. 404 ਪੰਜਾਬ ਦੀ ਮਹੀਨਾਵਾਰ ਮੀਟਿੰਗ ਇੱਥੇ ਡਾ. ਮਨਪ੍ਰੀਤ ਸਿੰਘ ਸਿੰਘ ਨਿਹਾਲ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਹੋਈ | ਡਾ. ਜਸਪਾਲ ਸਿੰਘ ਸੰਧੂ ਨੇ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਬਾਘਾ ਪੁਰਾਣਾ ਵਿਚ ਦੂਜਾ ਬੈਚ 28 ਤੋਂ

ਬਾਘਾ ਪੁਰਾਣਾ, 19 ਮਾਰਚ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਕੂਲ ਬਾਘਾ ਪੁਰਾਣਾ ਵਿਚ ਪਹਿਲਾ ਬੈਚ 20 ਮਾਰਚ ਨੂੰ ਸ਼ੁਰੂ ਹੋ ਰਿਹਾ ਹੈ ਜਿਸ ਦੀਆਂ 35 ਸੀਟਾਂ ਬੁੱਕ ਹੋ ਚੁੱਕੀਆਂ ਹਨ | ਹੁਣ ਦੂਜਾ ਬੈਚ 28 ਮਾਰਚ ਦਿਨ ਵੀਰਵਾਰ ਨੂੰ ਸ਼ੁਰੂ ਹੋਵੇਗਾ ਜਿਸ ...

ਪੂਰੀ ਖ਼ਬਰ »

ਗੁਰਦੁਆਰਾ ਚੰਦ ਪੁਰਾਣਾ ਵਿਖੇ ਹੁੰਦੇ ਸਮਾਜ ਭਲਾਈ ਦੇ ਕਾਰਜ ਸ਼ਲਾਘਾਯੋਗ-ਗੁਰਕੀਰਤ ਕੌਰ

ਬਾਘਾ ਪੁਰਾਣਾ, 19 ਮਾਰਚ (ਬਲਰਾਜ ਸਿੰਗਲਾ)-ਪੰਜਾਬ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਤਪ ਅਸਥਾਨ ਸੱਚ ਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ (ਮੋਗਾ) ਵਿਖੇ ਹੋਏ ਸਾਲਾਨਾ ਸਮਾਗਮ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੀ ...

ਪੂਰੀ ਖ਼ਬਰ »

ਸਾਬਕਾ ਸਰਪੰਚ ਗੁਰਮੀਤ ਸਿੰਘ ਦੌਲਤਪੁਰਾ ਨੂੰ ਸਦਮਾ, ਮਾਤਾ ਦਾ ਦਿਹਾਂਤ

ਮੋਗਾ, 19 ਮਾਰਚ (ਸੁਰਿੰਦਰਪਾਲ ਸਿੰਘ)-ਪਿੰਡ ਦੌਲਤਪੁਰਾ ਨੀਵਾਂ ਦੇ ਸਾਬਕਾ ਸਰਪੰਚ ਅਤੇ ਨੌਜਵਾਨ ਅਕਾਲੀ ਆਗੂ ਗੁਰਮੀਤ ਸਿੰਘ ਦੌਲਤਪੁਰਾ ਦੀ ਮਾਤਾ ਚਰਨਜੀਤ ਕੌਰ ਪਤਨੀ ਕੇਵਲ ਸਿੰਘ (62 ਸਾਲ) ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਸਦੀਵੀ ਵਿਛੋੜਾ ਦੇ ਗਏ | ਮਾਤਾ ਚਰਨਜੀਤ ਕੌਰ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਡਾਲਾ ਪਿੰਡ ਦੇ ਵਾਸੀਆਂ ਨੇ ਕੀਤਾ ਇਕੱਠ

ਅਜੀਤਵਾਲ, 19 ਮਾਰਚ (ਗ਼ਾਲਿਬ)-ਡਾਲਾ ਪਿੰਡ ਵਾਸੀਆਂ ਨੇ ਬਲਜਿੰਦਰ ਸਿੰਘ ਬੱਲੀ ਦੀ ਅਗਵਾਈ ਵਿਸ਼ੇਸ਼ ਇਕੱਤਰ ਕੀਤੀ ਅਤੇ ਨਸ਼ਿਆਂ ਵਿਰੁੱਧ ਰੈਲੀ ਵੀ ਕੱਢੀ ਗਈ | ਨੰਬਰਦਾਰ ਪਰਮਪਾਲ ਸਿੰਘ ਨੇ ਕਿਹਾ ਕਿ ਨਸ਼ਿਆਂ ਦਾ ਕੋਹੜ ਫਿਰ ਹੀ ਅਸੀਂ ਕੱਢ ਸਕਾਂਗੇ ਜੇਕਰ ਅਸੀਂ ਰਲ ਕੇ ...

ਪੂਰੀ ਖ਼ਬਰ »

ਖੋਸਾ ਰਣਧੀਰ ਦਾ ਕਬੱਡੀ ਕੱਪ ਪਿੰਡ ਸੁਰਖਪੁਰ ਦੀ ਟੀਮ ਨੇ ਚੁੰਮਿਆ

ਕੋਟ ਈਸੇ ਖਾਂ, 19 ਮਾਰਚ (ਨਿਰਮਲ ਸਿੰਘ ਕਾਲੜਾ)-ਸ਼ਹੀਦ ਗੁਰਦਰਸ਼ਨ ਸਿੰਘ ਸਪੋਰਟਸ ਕਲੱਬ ਖੋਸਾ ਕੋਟਲਾ ਵਲੋਂ ਬਾਬਾ ਇੰਦਰ ਸਿੰਘ, ਸੰਤ ਬਾਬਾ ਰਾਮ ਸਿੰਘ ਅਤੇ ਸੰਤ ਬਾਬਾ ਫ਼ਤਿਹ ਸਿੰਘ ਦੀ ਯਾਦ ਵਿਚ ਪਿੰਡ ਵਾਸੀਆਂ ਅਤੇ ਵਿਦੇਸ਼ੀ ਵੀਰਾਂ ਦੇ ਸਹਿਯੋਗ ਨਾਲ ਸੰਤ ਗੁਰਮੀਤ ...

ਪੂਰੀ ਖ਼ਬਰ »

ਸੂਬੇਦਾਰ ਸੁਰਜੀਤ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਕਿਸ਼ਨਪੁਰਾ ਕਲਾਂ, 19 ਮਾਰਚ (ਪਰਮਿੰਦਰ ਸਿੰਘ ਗਿੱਲ)- ਸੂਬੇਦਾਰ ਸੁਰਜੀਤ ਸਿੰਘ ਜੋ ਪਿਛਲੇ ਦਿਨੀਂ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾ ਵਿਚ ਜਾ ਬਿਰਾਜੇ ਸਨ, ਨਮਿੱਤ ਸ੍ਰੀ ਸਹਿਜ ਪਾਠ ਦਾ ਭੋਗ ਗੁਰਦੁਆਰਾ ਬਾਬਾ ਟਹਿਲ ਦਾਸ ਜੀ ਪਿੰਡ ਭਿੰਡਰ ਖ਼ੁਰਦ ਵਿਖੇ ...

ਪੂਰੀ ਖ਼ਬਰ »

ਪਰਮਜੀਤ ਸਿੰਘ ਸੰਧੂ ਕਿਸਾਨ ਵਿੰਗ ਦੇ ਕੌਮੀ ਜਨਰਲ ਸਕੱਤਰ ਨਿਯੁਕਤ

ਅਜੀਤਵਾਲ, 19 ਮਾਰਚ (ਹਰਦੇਵ ਸਿੰਘ ਮਾਨ)-ਪੰਜਾਬ ਏਕਤਾ ਪਾਰਟੀ (ਪੀ.ਈ.ਪੀ) ਵਲੋਂ ਕਿਸਾਨ ਵਿੰਗ ਦਾ ਵਿਸਥਾਰ ਕਰਦਿਆਂ 21 ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਪੱਧਰੀ ਨਿਯੁਕਤੀਆਂ ਕਰਦਿਆਂ ਪਰਮਜੀਤ ਸਿੰਘ ਸੰਧੂ ਨੂੰ ਪਾਰਟੀ ਦੇ ਕਿਸਾਨ ਵਿੰਗ ਦਾ ਕੌਮੀ ਜਨਰਲ ਸਕੱਤਰ ਨਿਯੁਕਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕੱਤਰਤਾ

ਬਾਘਾ ਪੁਰਾਣਾ, 19 ਮਾਰਚ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਰਜਿ: ਕਾਦੀਆਂ ਦੀ ਮੀਟਿੰਗ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਬਲਾਕ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੀ ਕਾਰਵਾਈ ਗੁਰਜੰਟ ਸਿੰਘ ਮਾਣੰੂਕੇ ਅਤੇ ਤੇਜ ਸਿੰਘ ਰਹਿਲ ਨੇ ...

ਪੂਰੀ ਖ਼ਬਰ »

ਇੰਗਲਿਸ਼ ਸਪੀਕਿੰਗ ਵਿਜ਼ੁਅਲ ਐਜੂਕੇਸ਼ਨ ਸਬੰਧੀ ਸੈਮੀਨਾਰ ਕਰਵਾਇਆ

ਕੋਟ ਈਸੇ ਖਾਂ, 19 ਮਾਰਚ (ਨਿਰਮਲ ਸਿੰਘ ਕਾਲੜਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਆਰ ਕੇ ਐਸ. ਆਈ. ਪੀ. ਐਸ. ਜਨੇਰ ਵਿਖੇ ਇੰਗਲਿਸ਼ ਸਪੀਕਿੰਗ ਵਿਜ਼ੁਅਲ ਐਜੂਕੇਸ਼ਨ ਕਰੜੀ ਪਾਥ ਸਬੰਧੀ ਅਧਿਆਪਕਾਂ ਦਾ ਸੈਮੀਨਾਰ ਕਰਵਾਇਆ ਗਿਆ¢ ਸੰਦੀਪ ਅਤੇ ਸ੍ਰੀਮਤੀ ਅਪਰਾਜਿਤਾ ਦੁਆਰਾ ...

ਪੂਰੀ ਖ਼ਬਰ »

ਪੰਜਾਬ ਕੋ-ਐਜੂਕੇਸ਼ਨ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਬਾਘਾ ਪੁਰਾਣਾ, 19 ਮਾਰਚ (ਸਿੰਗਲਾ)-ਸਥਾਨਕ ਪੰਜਾਬ ਕੋ ਐਜੂਕੇਸ਼ਨ ਸੀਨੀ. ਸੈਕੰ. ਸਕੂਲ ਨੇ ਨਰਸਰੀ ਤੋਂ 8ਵੀਂ ਜਮਾਤ ਤੱਕ ਦਾ ਨਤੀਜਾ ਐਲਾਨਿਆ ਜਿਸ ਵਿਚ ਬੱਚਿਆਂ ਨੇ ਵਧੀਆ ਅੰਕ ਪ੍ਰਾਪਤ ਕੀਤੇ | ਇਸ ਮੌਕੇ ਸੰਸਥਾ ਦੇ ਪਿੰ੍ਰਸੀ. ਗੁਰਦੇਵ ਸਿੰਘ, ਡਾਇਰੈਕਟਰ ਸੰਦੀਪ ਮਹਿਤਾ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਦਾ ਵਫ਼ਦ ਥਾਣਾ ਮੁਖੀ ਨੂੰ ਮਿਲਿਆ

ਨਿਹਾਲ ਸਿੰਘ ਵਾਲਾ, 19 ਮਾਰਚ (ਟਿਵਾਣਾ)-ਜ਼ਿਲੇ੍ਹ ਦੇ ਨੌਜਵਾਨ ਅਧਿਆਪਕ ਆਗੂ ਅਮਨਦੀਪ ਸਿੰਘ ਮਾਛੀਕੇ ਦੇ ਮਾਤਾ ਪਿਤਾ ਦੀ ਬੀਤੀ 8 ਮਾਰਚ ਨੂੰ ਹੋਈ ਕੁੱਟਮਾਰ ਅਤੇ ਲੁੱਟ ਖੋਹ ਮਾਮਲੇ ਸਬੰਧੀ ਇਨਸਾਫ਼ ਲੈਣ ਲਈ ਅਧਿਆਪਕ ਸੰਘਰਸ਼ ਕਮੇਟੀ ਨਿਹਾਲ ਸਿੰਘ ਵਾਲਾ ਦਾ ਵਫ਼ਦ ਅੱਜ ...

ਪੂਰੀ ਖ਼ਬਰ »

ਗੋ-ਗਲੋਬਲ ਮੋਗਾ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਮੋਗਾ, 19 ਮਾਰਚ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਕੰਸਲਟੈਂਟਸ ਜੋ ਕਿ ਨਜ਼ਦੀਕ ਸਬ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ, ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਲੀ ਵੀਜ਼ਾ ਸੰਸਥਾ ਵਲੋਂ ਜ਼ਿਲ੍ਹਾ ਮੋਗਾ ਦੇ ਵਿਦਿਆਰਥੀ ਗਗਨਦੀਪ ...

ਪੂਰੀ ਖ਼ਬਰ »

ਗੋਡਿਆਂ ਦੀ ਬਿਮਾਰੀ ਤੋਂ ਮੁਕਤ ਕਰੇਗਾ ਆਯੁਰਵੈਦ-ਸਿੱਧੂ

ਜਲੰਧਰ, 19 ਮਾਰਚ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਸਵ. ਆਰਤੀ ਸ਼ਰਮਾ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਕੋਟ ਈਸੇ ਖਾਂ, 19 ਮਾਰਚ (ਗੁਰਮੀਤ ਸਿੰਘ ਖ਼ਾਲਸਾ)-ਸਾਬਕਾ ਸਰਪੰਚ ਸਵ. ਪੰਡਿਤ ਭਗਤ ਰਾਮ ਦੀ ਪੋਤਰੀ, ਸੀਨੀਅਰ ਕਾਂਗਰਸੀ ਆਗੂ ਤੇ ਬ੍ਰਾਹਮਣ ਸਭਾ ਦੇ ਸ਼ਹਿਰੀ ਪ੍ਰਧਾਨ ਬਲਰਾਮ ਬੱਬੀ ਸ਼ਰਮਾ ਦੀ ਬੇਟੀ ਅਤੇ ਕਾਂਗਰਸ ਦੇ ਸੂਬਾ ਸਕੱਤਰ ਕਿ੍ਸ਼ਨ ਤਿਵਾੜੀ ਦੀ ਭਤੀਜੀ ਆਰਤੀ ...

ਪੂਰੀ ਖ਼ਬਰ »

ਸੰਤ ਰਾਮਪਾਲ ਸਿੰਘ ਦੇ ਰੂਹਾਨੀ ਦੀਵਾਨਾਂ ਸਬੰਧੀ ਮੀਟਿੰਗ ਹੋਈ

ਬੱਧਨੀ ਕਲਾਂ, 19 ਮਾਰਚ (ਕੋਛੜ)-ਸ੍ਰੀ ਗੁਰੂ ਨਾਨਕ ਦੇਵ ਜੀ ਗੁਰਦੁਆਰਾ ਪ੍ਰਬੰਧਕੀ ਕਮੇਟੀ, ਸਮੂਹ ਕਲੱਬਾਂ, ਨਗਰ ਪੰਚਾਇਤ ਬੱਧਨੀ ਕਲਾਂ, ਪ੍ਰਵਾਸੀ ਭਾਰਤੀ ਵੀਰਾਂ, ਇਲਾਕੇ ਦੀ ਗੁਰ ਸੰਗਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਹਰ ਸਾਲ ਦੀ ਤਰ੍ਹਾਂ ਸੰਤ ਰਾਮਪਾਲ ...

ਪੂਰੀ ਖ਼ਬਰ »

ਵਿਦੇਸ਼ੀ ਸਿਗਰਟਾਂ ਅਤੇ ਖ਼ੁਸ਼ਬੂਦਾਰ ਤੰਬਾਕੂ ਵੇਚਣ 'ਤੇ ਹੋ ਸਕਦੀ ਹੈ ਪੰਜ ਸਾਲ ਦੀ ਸਜ਼ਾ-ਲੂੰਬਾ

ਮੋਗਾ, 19 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜਨਤਕ ਥਾਵਾਂ 'ਤੇ ਤੰਬਾਕੂਨੋਸ਼ੀ ਨੂੰ ਰੋਕਣ ਲਈ ਅਤੇ ਕੋਟਪਾ ਐਕਟ ਦੀ ਪਾਲਣਾ ਕਰਵਾਉਣ ਲਈ ਸਿਹਤ ਵਿਭਾਗ ਮੋਗਾ ਵਲੋਂ ਹੈਲਥ ਸੁਪਰਵਾਈਜ਼ਰ ਮਹਿੰਦਰਪਾਲ ਲੂੰਬਾ ਦੀ ਅਗਵਾਈ ਵਿਚ ਪੰਜ ਮੈਂਬਰੀ ਟੀਮ ਵਲੋਂ ਅੱਜ ...

ਪੂਰੀ ਖ਼ਬਰ »

ਭਾਰਤੀ ਜਾਗਿ੍ਤੀ ਮੰਚ ਦੀ ਮੀਟਿੰਗ ਹੋਈ

ਮੋਗਾ, 19 ਮਾਰਚ (ਰਾਜੇਸ਼ ਕੋਛੜ)-ਭਾਰਤੀ ਜਾਗਿ੍ਤੀ ਮੰਚ ਰਜਿ: ਮੋਗਾ ਦੀ ਇਕ ਅਹਿਮ ਮੀਟਿੰਗ ਸਥਾਨਕ ਕੋਟਕਪੂਰਾ ਰੋਡ 'ਤੇ ਸਥਿਤ ਜਾਗਿ੍ਤੀ ਭਵਨ ਵਿਚ ਮੰਚ ਦੇ ਸਰਪ੍ਰਸਤ ਸੰਜੀਵ ਸੈਣੀ ਦੀ ਅਗਵਾਈ ਵਿਚ ਹੋਈ | ਮੀਟਿੰਗ ਦੀ ਸ਼ੁਰੂਆਤ ਸਮੂਹਿਕ ਤੌਰ 'ਤੇ ਗਾਇਤਰੀ ਮੰਤਰ ਦਾ ਜਾਪ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ 27 ਨੂੰ ਪੰਜਾਬ ਭਰ 'ਚ ਕੀਤਾ ਜਾਵੇਗਾ ਡੀ. ਸੀ. ਦਫ਼ਤਰਾਂ ਦਾ ਘਿਰਾਓ

ਅਜੀਤਵਾਲ, 19 ਮਾਰਚ (ਹਰਦੇਵ ਸਿੰਘ ਮਾਨ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਬਲਾਕ ਮੋਗਾ-1 ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸਿੰਘਾਂਵਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਆਗੂ ਨਿਰਮਲ ਸਿੰਘ ਚੁਗਾਵਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੁਖਾਨੰਦ ਕਾਲਜ 'ਚ ਵਿਸ਼ਵ ਉਪਭੋਗਤਾ ਦਿਵਸ ਮਨਾਇਆ

ਠੱਠੀ ਭਾਈ, 19 ਮਾਰਚ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਵਿਖੇ ਕਾਮਰਸ ਵਿਭਾਗ ਵੱਲੋਂ ਵਰਲਡ ਕਲੱਬ ਦੇ ਅੰਤਰਗਤ ਵਿਸ਼ਵ ਉਪਭੋਗਤਾ ਦਿਵਸ ਨੂੰ ਮੁੱਖ ਰੱਖਦੇ ਹੋਏ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ¢ ਪ੍ਰੋਗਰਾਮ ...

ਪੂਰੀ ਖ਼ਬਰ »

ਐਸ. ਡੀ. ਕਾਲਜ ਵਿਖੇ ਨੈਤਿਕ ਸਿੱਖਿਆ ਪ੍ਰਤੀਯੋਗਤਾ ਕਰਵਾਈ

ਮੋਗਾ, 19 ਮਾਰਚ (ਸੁਰਿੰਦਰਪਾਲ ਸਿੰਘ)-ਸਥਾਨਕ ਐਸ.ਡੀ. ਕਾਲਜ ਫ਼ਾਰ ਵੋਮੈਨ ਦੇ ਪੰਜਾਬੀ ਵਿਭਾਗ ਵਲੋਂ ਨੈਤਿਕ ਸਿੱਖਿਆ ਪ੍ਰਤੀਯੋਗਤਾ ਦਾ ਆਯੋਜਨ ਪੰਜਾਬੀ ਪੀਪਲ ਵੈੱਲਫੇਅਰ ਔਰਗੇਨਾਈਜੇਸ਼ਨ ਪਟਿਆਲਾ (ਰਜਿ:) ਸੰਸਥਾ ਦੀ ਸਹਾਇਤਾ ਨਾਲ ਕੀਤਾ ਗਿਆ | ਪ੍ਰਤੀਯੋਗਤਾ ਵਿਚ ਭਾਗ ...

ਪੂਰੀ ਖ਼ਬਰ »

ਸਾਲਾਨਾ ਕਬੱਡੀ ਟੂਰਨਾਮੈਂਟ 22 ਤੋਂ - ਪੋਸਟਰ ਕੀਤਾ ਜਾਰੀ

ਮੋਗਾ, 19 ਮਾਰਚ (ਸੰਧੂ)-ਪਿੰਡ ਕਪੂਰੇ ਵਿਖੇ ਬਾਬਾ ਸੱਯਦ ਕਮੀਰ ਦੀ ਯਾਦ ਵਿਚ ਸਾਲਾਨਾ ਕਬੱਡੀ ਟੂਰਨਾਮੈਂਟ ਸਮੂਹ ਨਗਰ ਨਿਵਾਸੀਆਂ , ਐਨ.ਆਰ.ਆਈ. ਵੀਰਾਂ ਅਤੇ ਸਮੂਹ ਮੇਲਾ ਕਮੇਟੀ ਦੇ ਸਹਿਯੋਗ ਨਾਲ ਸੰਤ ਬਾਬਾ ਜਰਨੈਲ ਦਾਸ ਗਊਸ਼ਾਲਾ ਕਪੂਰੇ ਵਾਲਿਆਂ ਦੀ ਸਰਪ੍ਰਸਤੀ ਹੇਠ 22, 23 ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਦਾ ਵਫ਼ਦ ਥਾਣਾ ਮੁਖੀ ਨੂੰ ਮਿਲਿਆ

ਨਿਹਾਲ ਸਿੰਘ ਵਾਲਾ, 19 ਮਾਰਚ (ਟਿਵਾਣਾ)-ਜ਼ਿਲੇ੍ਹ ਦੇ ਨੌਜਵਾਨ ਅਧਿਆਪਕ ਆਗੂ ਅਮਨਦੀਪ ਸਿੰਘ ਮਾਛੀਕੇ ਦੇ ਮਾਤਾ ਪਿਤਾ ਦੀ ਬੀਤੀ 8 ਮਾਰਚ ਨੂੰ ਹੋਈ ਕੁੱਟਮਾਰ ਅਤੇ ਲੁੱਟ ਖੋਹ ਮਾਮਲੇ ਸਬੰਧੀ ਇਨਸਾਫ਼ ਲੈਣ ਲਈ ਅਧਿਆਪਕ ਸੰਘਰਸ਼ ਕਮੇਟੀ ਨਿਹਾਲ ਸਿੰਘ ਵਾਲਾ ਦਾ ਵਫ਼ਦ ਅੱਜ ...

ਪੂਰੀ ਖ਼ਬਰ »

ਸਕੂਲ 'ਚ ਧਾਰਮਿਕ ਪ੍ਰੀਖਿਆ ਕਰਵਾਈ

ਕੋਟ ਈਸੇ ਖਾਂ, 19 ਮਾਰਚ (ਕਾਲੜਾ)-ਬੀਤੇ ਦਿਨੀਂ ਸਥਾਨਕ ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਤਨਾਮ ਸਰਬ ਕਲਿਆਣ ਟਰੱਸਟ ਰਜਿ: ਚੰਡੀਗੜ੍ਹ ਵਲੋਂ ਸਾਲਾਨਾ ਧਾਰਮਿਕ ਪ੍ਰੀਖਿਆ ਮੋਗਾ ਜ਼ੋਨ ਦੇ ਸੁਪਰਵਾਈਜ਼ਰ ਹਰਦੀਪ ਸਿੰਘ ਦੀ ਅਗਵਾਈ ਵਿਚ ਕਰਵਾਈ ਗਈ¢ ਜਿਸ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਦੀ ਸੇਜਲ ਨੇ 7.5 ਬੈਂਡ ਲਏ

ਮੋਗਾ, 19 ਮਾਰਚ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਨੂੰ ਉੱਚ ਪੱਧਰੀ ਤਕਨੀਕ ਨਾਲ ਆਈਲਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਆਈਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ, ਦੇ ਡਾਇਰੈਕਟਰ ਗੌਰਵ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ 'ਚ ਧਾਰਮਿਕ ਸਮਾਗਮ ਨਾਲ ਨਵਾਂ ਵਿੱਦਿਅਕ ਵਰ੍ਹਾ ਸ਼ੁਰੂ

ਅਜੀਤਵਾਲ, 19 ਮਾਰਚ (ਹਰਦੇਵ ਸਿੰਘ ਮਾਨ)-ਵਿਦਿਆਰਥੀਆਂ ਨੂੰ ਚੰਗਾ ਅੱਖਰ ਗਿਆਨ ਕਰਵਾ ਕੇ ਉਨ੍ਹਾਂ ਦਾ ਭਵਿੱਖ ਸੰਵਾਰਨ ਲਈ ਵਚਨਬੱਧਤਾ ਨਾਲ ਕੰਮ ਕਰ ਰਹੀ ਨਾਮੀ ਵਿੱਦਿਅਕ ਸੰਸਥਾ 'ਹੋਲੀ ਹਾਰਟ ਸਕੂਲ' ਅਜੀਤਵਾਲ ਵਿਖੇ ਨਵੇਂ ਵਿੱਦਿਅਕ ਵਰ੍ਹੇ 2019-20 ਦੀ ਸ਼ੁਰੂਆਤ ਧਾਰਮਿਕ ...

ਪੂਰੀ ਖ਼ਬਰ »

ਕੋਕਰੀ ਕਲਾਂ ਵਾਸੀ ਰਾਜ ਕੁਮਾਰ ਨੂੰ ਇਨਸਾਫ਼ ਦਿਵਾਉਣ ਲਈ ਮੁੱਖ ਮਾਰਗ ਕੀਤਾ ਜਾਮ

ਅਜੀਤਵਾਲ, 19 ਮਾਰਚ (ਸ਼ਮਸ਼ੇਰ ਸਿੰਘ ਗ਼ਾਲਿਬ, ਹਰਦੇਵ ਸਿੰਘ ਮਾਨ)-ਕੋਕਰੀ ਕਲਾਂ ਵਾਸੀ ਰਾਜ ਕੁਮਾਰ ਦੀ ਮੌਤ ਦੇ ਚਾਰ ਦਿਨ ਬਾਅਦ ਵੀ ਕੋਈ ਕਾਰਵਾਈ ਨਾ ਹੋਣ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਸਹਿਯੋਗੀ ਜਥੇਬੰਦੀਆਂ ਨੇ ਫ਼ਿਰੋਜ਼ਪੁਰ-ਲੁਧਿਆਣਾ ਮੁੱਖ ...

ਪੂਰੀ ਖ਼ਬਰ »

ਯੂਥ ਅਗਰਵਾਲ ਸਭਾ ਵਲੋਂ ਡੀ.ਐਸ.ਪੀ. ਨਾਲ ਚੋਰੀਆਂ ਅਤੇ ਲੁੱਟਾਂ-ਖੋਹਾਂ ਦੇ ਮਾਮਲਿਆਂ ਸਬੰਧੀ ਮੀਟਿੰਗ

ਬਾਘਾ ਪੁਰਾਣਾ, 19 ਮਾਰਚ (ਸਿੰਗਲਾ)-ਯੂਥ ਅਗਰਵਾਲ ਸਭਾ ਬਾਘਾ ਪੁਰਾਣਾ ਵਲੋਂ ਸ਼ਹਿਰ ਦੇ ਮਸਲਿਆਂ ਨੂੰ ਲੈ ਕੇ ਡੀ.ਐਸ.ਪੀ. ਜਸਪਾਲ ਸਿੰਘ ਧਾਮੀ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਸਭਾ ਦੇ ਜ਼ਿਲ੍ਹਾ ਪ੍ਰਧਾਨ ਰਿਸ਼ੂ ਅਗਰਵਾਲ ਅਤੇ ਬਾਘਾ ਪੁਰਾਣਾ ਦੇ ਸ਼ਹਿਰੀ ਪ੍ਰਧਾਨ ਪਵਨ ...

ਪੂਰੀ ਖ਼ਬਰ »

ਮਾਤਾ ਸੁਖਵਿੰਦਰ ਕੌਰ ਮੱਲ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਕੋਟ ਈਸੇ ਖਾਂ, 19 ਮਾਰਚ (ਖ਼ਾਲਸਾ)-ਨੇੜਲੇ ਪਿੰਡ ਦਾਤੇਵਾਲਾ ਦੇ ਮਾਤਾ ਸੁਖਵਿੰਦਰ ਕੌਰ ਧਰਮ ਪਤਨੀ ਸਵ. ਦਰਸ਼ਨ ਸਿੰਘ ਮੱਲ ਨਮਿੱਤ ਪਾਠ ਦਾ ਭੋਗ ਤੇ ਸ਼ਰਧਾਂਜਲੀ ਸਮਾਗਮ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ¢ ਇਸ ਮੌਕੇ ਭਾਈ ਮਨਜੀਤ ਸਿੰਘ ਗੁਰਦੁਆਰਾ ਸ੍ਰੀ ਬੇਰ ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਨੇ ਕੈਨੇਡਾ ਤੇ ਆਸਟੇ੍ਰਲੀਆ ਦੇ ਅੱਠ ਵੀਜ਼ੇ ਲਗਵਾਏ

ਮੋਗਾ, 19 ਮਾਰਚ (ਸੁਰਿੰਦਰਪਾਲ ਸਿੰਘ)-ਸ਼ਹਿਰ ਵਿਚ ਨਜ਼ਦੀਕ ਬੱਸ ਅੱਡਾ, ਲੁਧਿਆਣਾ-ਜੀ.ਟੀ. ਰੋਡ 'ਤੇ ਸਥਿਤ ਬੈਟਰ ਫ਼ਿਊਚਰ ਆਈਲਟਸ ਅਤੇ ਇਮੀਗਰੇਸ਼ਨ ਸੰਸਥਾ ਜੋ ਕਿ ਮੋਗਾ ਦੀ ਨਾਮਵਰ ਸੰਸਥਾ ਹੈ, ਦੇ ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਹਠੂਰ ਅਤੇ ਡਾਇਰੈਕਟਰ ਰਾਜਬੀਰ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀ ਨੇ ਲਏ ਓਵਰਆਲ 6 ਬੈਂਡ

ਬਾਘਾ ਪੁਰਾਣਾ, 19 ਮਾਰਚ (ਬਲਰਾਜ ਸਿੰਗਲਾ)-ਮੈਕਰੋ ਗਲੋਬਲ ਮੋਗਾ ਦੀ ਬਰਾਂਚ ਜੋ ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਸਥਿਤ ਹੈ, ਇਲਾਕੇ ਦੀ ਨੰਬਰ ਇਕ ਸੰਸਥਾ ਦਾ ਿਖ਼ਤਾਬ ਹਾਸਲ ਕਰ ਚੁੱਕੀ ਹੈ | ਆਈਲਟਸ , ਵੀਜ਼ਾ ਫਾਈਲਾਂ ਲਗਵਾਉਣ ਵਾਲਿਆਂ ਲਈ ਵੀ ਪਹਿਲੀ ਪਸੰਦ ਬਣੀ ਹੋਈ ...

ਪੂਰੀ ਖ਼ਬਰ »

ਮੇਜਰ ਸਿੰਘ ਰਾਜਪੂਤ ਲੋਕ ਇਨਸਾਫ਼ ਪਾਰਟੀ ਵਿਚ ਸ਼ਾਮਿਲ

ਮੋਗਾ, 19 ਮਾਰਚ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਲੋਕ ਇਨਸਾਫ਼ ਪਾਰਟੀ ਨੂੰ ਉਸ ਸਮੇਂ ਬਲ ਮਿਲਿਆ ਜਦ ਜਥੇਦਾਰ ਮੇਜਰ ਸਿੰਘ ਰਾਜਪੂਤ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਲੋਕ ਇਨਸਾਫ਼ ਪਾਰਟੀ ਦਾ ਪੱਲਾ ਫੜ੍ਹ ਲਿਆ | ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਹਾਕੀ ਕਲੱਬ ਨੂੰ ਟਰੈਕ ਸੂਟ ਵੰਡੇ

ਮੋਗਾ, 19 ਮਾਰਚ (ਜਸਪਾਲ ਸਿੰਘ ਬੱਬੀ)-ਡੀ.ਐਮ. ਕਾਲਜ ਮੋਗਾ ਵਿਖੇ ਵੈਟਰਨ ਹਾਕੀ ਖਿਡਾਰੀ ਅਤੇ ਟਰੇਨਰ ਨਛੱਤਰ ਸਿੰਘ ਈਚਾ ਦੀ ਅਗਵਾਈ ਹੇਠ ਬਾਬਾ ਦੀਪ ਸਿੰਘ ਹਾਕੀ ਕਲੱਬ ਦੇ ਖਿਡਾਰੀਆਂ ਨੂੰ ਦਿੱਤੀ ਜਾ ਰਹੀ ਹਾਕੀ ਸਿਖਲਾਈ ਕੈਂਪ ਦਾ ਨਿਰੀਖਣ ਕਾਲਜ ਪਿ੍ੰਸੀ. ਡਾ. ਐਸ.ਕੇ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX