ਤਾਜਾ ਖ਼ਬਰਾਂ


ਪਿੰਡ ਮਸਤਗੜ੍ਹ 'ਚ ਮਾਮੂਲੀ ਤਕਰਾਰ ਦੌਰਾਨ ਚੱਲੀ ਗੋਲੀ, ਤਿੰਨ ਗੰਭੀਰ ਜ਼ਖ਼ਮੀ
. . .  41 minutes ago
ਮੁੱਲਾਂਪੁਰ ਗਰੀਬਦਾਸ, 17 ਨਵੰਬਰ (ਦਿਲਬਰ ਸਿੰਘ ਖੈਰਪੁਰ) - ਨੇੜਲੇ ਪਿੰਡ ਮਸਤਗੜ੍ਹ ਵਿਖੇ ਮਾਮੂਲੀ ਤਕਰਾਰ ਦੌਰਾਨ ਚੱਲੀ ਗੋਲੀ 'ਚ ਦੋ ਬਜ਼ੁਰਗ ਅਤੇ ਇੱਕ ਨੌਜਵਾਨ ਗੰਭੀਰ ਜ਼ਖ਼ਮੀ...
ਸਰਦੀਆਂ ਦੇ ਮੌਸਮ ਕਾਰਨ ਬੰਦ ਬਦਰੀਨਾਥ ਮੰਦਰ ਦੇ ਕਪਾਟ
. . .  about 1 hour ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਕਾਰਨ ਅੱਜ 6 ਮਹੀਨਿਆਂ ਲਈਂ ਬੰਦ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਮੰਦਰ...
ਸ਼ੱਕੀ ਹਾਲਤਾਂ 'ਚ 26 ਸਾਲਾਂ ਨੌਜਵਾਨ ਦੀ ਹੋਈ ਮੌਤ
. . .  about 1 hour ago
ਗੁਰੂ ਹਰਸਹਾਏ, 17 ਨਵੰਬਰ (ਕਪਿਲ ਕੰਧਾਰੀ)- ਅੱਜ ਗੁਰੂ ਹਰ ਸਹਾਏ ਵਿਖੇ ਸ਼ੱਕੀ ਹਾਲਤਾਂ 'ਚ ਇਕ 26 ਸਾਲਾਂ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ...
ਨਸ਼ਾ ਕਰਨ ਵਾਲੇ ਥਾਣੇਦਾਰ ਸਮੇਤ ਦੋ ਪੁਲਿਸ ਮੁਲਾਜ਼ਮ ਕੀਤੇ ਗਏ ਨੌਕਰੀ ਤੋਂ ਬਰਖ਼ਾਸਤ
. . .  about 1 hour ago
ਤਰਨ ਤਾਰਨ, 17 ਨਵੰਬਰ (ਹਰਿੰਦਰ ਸਿੰਘ)- ਕੁੱਝ ਦਿਨ ਪਹਿਲਾਂ ਥਾਣਾ ਪੱਟੀ ਵਿਖੇ ਤਾਇਨਾਤ ਇਕ ਏ.ਐੱਸ.ਆਈ. ਅਤੇ ਹਵਾਲਦਾਰ ਦੇ ਜਵਾਨ ਦੀ ਨਸ਼ੇ ਦੀ ਵਰਤੋਂ ਕਰਦਿਆਂ...
ਜੰਮੂ-ਕਸ਼ਮੀਰ ਦੇ ਅਖਨੂਰ ਸੈਕਟਰ 'ਚ ਧਮਾਕਾ, ਤਿੰਨ ਜਵਾਨ ਜ਼ਖ਼ਮੀ
. . .  about 1 hour ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ 'ਚ ਕੰਟਰੋਲ ਰੇਖਾ (ਐੱਲ. ਓ. ਸੀ.) ਦੇ ਨੇੜੇ ਪੈਂਦੇ ਅਖਨੂਰ ਸੈਕਟਰ 'ਚ ਅੱਜ ਹੋਏ ਇੱਕ ਸ਼ੱਕੀ ਧਮਾਕੇ 'ਚ ਫੌਜ ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ। ਫੌਜ ਦੇ ਸੂਤਰਾਂ...
ਪ੍ਰਧਾਨ ਮੰਤਰੀ ਮੋਦੀ ਕੋਲ ਐਨ.ਡੀ.ਏ ਦੀ ਕੋਆਰਡੀਨੇਸ਼ਨ ਕਮੇਟੀ ਬਣਾਉਣ ਦੀ ਕੀਤੀ ਗਈ ਅਪੀਲ : ਪਾਸਵਾਨ
. . .  1 minute ago
ਨਵੀਂ ਦਿੱਲੀ, 17 ਨਵੰਬਰ- ਐਨ.ਡੀ.ਏ ਦੀ ਬੈਠਕ ਤੋਂ ਬਾਅਦ ਐਲ.ਜੇ.ਪੀ ਦੇ ਪ੍ਰਧਾਨ ਚਿਰਾਗ਼ ਪਾਸਵਾਨ ਨੇ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ...
19 ਨਵੰਬਰ ਨੂੰ ਹੋਵੇਗੀ ਭਾਜਪਾ ਦੇ ਸੰਸਦੀ ਦਲ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 17 ਨਵੰਬਰ- ਆਉਣ ਵਾਲੀ 19 ਨਵੰਬਰ ਨੂੰ ਸੰਸਦ ਦੇ ਲਾਇਬ੍ਰੇਰੀ ਭਵਨ 'ਚ ਭਾਰਤੀ ਜਨਤਾ...
ਅਸਤੀਫ਼ੇ ਮਗਰੋਂ ਲੋਕ ਸਭਾ 'ਚ ਬਦਲੀ ਗਈ ਸ਼ਿਵ ਸੈਨਾ ਦੇ ਸੰਸਦ ਮੈਂਬਰ ਅਰਵਿੰਦ ਸਾਵੰਤ ਦੀ ਸੀਟ
. . .  about 2 hours ago
ਨਵੀਂ ਦਿੱਲੀ, 17 ਨਵੰਬਰ- ਹਾਲ ਹੀ 'ਚ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਸ਼ਿਵ ਸੈਨਾ ਦੇ ਸੰਸਦ ਮੈਂਬਰ ਅਰਵਿੰਦ ਸਾਵੰਤ ਦੀ ਲੋਕ ਸਭਾ 'ਚ ਬੈਠਣ ਦੀ ਸੀਟ 'ਚ ਫੇਰਬਦਲ ਕੀਤਾ ਗਿਆ...
ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦੇ ਪੁਤਲਿਆਂ ਨੂੰ ਗਧਿਆ 'ਤੇ ਬਿਠਾ ਕੇ ਲਿਆਏ ਅਧਿਆਪਕਾਂ 'ਤੇ ਲਾਠੀਚਾਰਜ
. . .  about 2 hours ago
ਸੰਗਰੂਰ, 17 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਲੰਮੇ ਸਮੇਂ ਤੋਂ ਪੱਕਾ ਮੋਰਚਾ ਲਾ ਕੇ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ 'ਤੇ ਅੱਜ ਉਸ ਸਮੇਂ ਪੁਲਿਸ ਵਲੋਂ ਪਾਣੀ ਦੀਆਂ...
ਮਸਜਿਦ ਦੇ ਲਈ ਦੂਸਰੀ ਜਗ੍ਹਾ ਜ਼ਮੀਨ ਸਵੀਕਾਰ ਨਹੀਂ ਕਰੇਗਾ ਮੁਸਲਿਮ ਪੱਖ : ਏ.ਆਈ.ਐਮ.ਪੀ.ਐਲ.ਬੀ
. . .  about 3 hours ago
ਲਖਨਊ, 17 ਨਵੰਬਰ- ਅਯੁੱਧਿਆ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਮੰਦਿਰ ਦੇ ਹੱਕ 'ਚ ਆਉਣ ਤੋਂ ਬਾਅਦ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ ਇਸ ਮਸਲੇ 'ਤੇ ਬੈਠਕ ...
ਗੋਤਾਬਾਯਾ ਰਾਜਪਕਸ਼ੇ ਹੋਣਗੇ ਸ੍ਰੀਲੰਕਾ ਦੇ ਅਗਲੇ ਰਾਸ਼ਟਰਪਤੀ
. . .  about 3 hours ago
ਕੋਲੰਬੋ, 17 ਨਵੰਬਰ- ਸ੍ਰੀਲੰਕਾ ਦੇ ਸਾਬਕਾ ਰੱਖਿਆ ਮੰਤਰੀ ਅਤੇ ਸ੍ਰੀਲੰਕਾ ਪੋਡੁਜਾਨਾ ਪੇਰਾਮੁਨਾ ਪਾਰਟੀ ਦੇ ਉਮੀਦਵਾਰ ਗੋਤਾਬਾਯਾ ਰਾਜਪਕਸ਼ੇ ਦੇਸ਼ ਦੇ ਅਗਲੇ ਰਾਸ਼ਟਰਪਤੀ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਐੱਨ. ਡੀ. ਏ. ਦੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 17 ਨਵੰਬਰ- ਦਿੱਲੀ 'ਚ ਸੰਸਦ ਦੇ ਲਾਇਬ੍ਰੇਰੀ ਭਵਨ 'ਚ ਐੱਨ. ਡੀ. ਏ. ਦੀ ਬੈਠਕ ਸ਼ੁਰੂ ਹੋ ਚੁੱਕੀ ਹੈ। ਇਸ ਬੈਠਕ...
ਅਯੁੱਧਿਆ ਮਾਮਲੇ 'ਤੇ ਸਾਨੂੰ ਸਮੀਖਿਆ ਪਟੀਸ਼ਨ ਕਰਨੀ ਚਾਹੀਦੀ ਹੈ ਦਾਇਰ : ਮੌਲਾਨਾ ਅਰਸ਼ਦ ਮਦਨੀ
. . .  about 3 hours ago
ਲਖਨਊ, 17 ਨਵੰਬਰ- ਲਖਨਊ 'ਚ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਦੀ ਬੈਠਕ ਦੇ ਬਾਅਦ ਮੌਲਾਨਾ ਅਰਸ਼ਦ ਮਦਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਅਯੁੱਧਿਆ ਮਾਮਲੇ 'ਤੇ ਉਨ੍ਹਾਂ ਕਿਹਾ ਕਿ ਇਸ ਤੱਥ ਦੇ ਬਾਵਜੂਦ ਅਸੀ...
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਟਰੱਕ ਨੂੰ ਲਾਈ ਅੱਗ
. . .  about 4 hours ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ 'ਚ ਬੀਤੀ ਰਾਤ ਅੱਤਵਾਦੀਆਂ ਨੇ ਇੱਕ ਟਰੱਕ ਨੂੰ ਅੱਗ ਲਗਾ ਦਿੱਤੀ। ਹਾਲਾਂਕਿ ਇਸ...
ਕੈਂਪਸ 'ਚ ਵਿਵੇਕਾਨੰਦ ਦੇ ਬੁੱਤ ਨਾਲ ਭੰਨ-ਤੋੜ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ : ਜੇ.ਐਨ.ਯੂ ਪ੍ਰਸ਼ਾਸਨ
. . .  about 4 hours ago
ਨਵੀਂ ਦਿੱਲੀ, 17 ਨਵੰਬਰ- ਜੇ.ਐਨ.ਯੂ ਕੈਂਪਸ 'ਚ ਵਿਵੇਕਾਨੰਦ ਦੇ ਬੁੱਤ ਨਾਲ ਛੇੜ-ਛਾੜ ਦੀ ਘਟਨਾ 'ਤੇ ਜੇ.ਐਨ.ਯੂ ਪ੍ਰਸ਼ਾਸਨ ਨੇ ਵਿਦਿਆਰਥੀਆਂ ਵੱਲੋਂ ਕੀਤੀ ਗਈ ਭੰਨ-ਤੋੜ ਦੀ ਨਿੰਦਾ ...
ਸਰਬ ਪਾਰਟੀ ਬੈਠਕ ਤੋਂ ਬਾਅਦ ਬੋਲੇ ਆਜ਼ਾਦ, ਕਿਹਾ- ਹਿਰਾਸਤ 'ਚ ਰੱਖੇ ਫ਼ਾਰੂਕ ਅਬਦੁੱਲਾ ਨੂੰ ਛੱਡੇ ਸਰਕਾਰ
. . .  about 3 hours ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  about 4 hours ago
ਸੰਸਦ ਦੇ ਸਰਦ ਸੈਸ਼ਨ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ (ਸੋਧ) ਬਿੱਲ
. . .  about 5 hours ago
ਕਰਨਾਟਕ ਵਿਧਾਨਸਭਾ ਉਪ ਚੋਣਾਂ : ਭਾਜਪਾ ਨੇ ਜਾਰੀ ਕੀਤੀ ਚੋਣ ਪ੍ਰਚਾਰਕਾਂ ਦੀ ਸੂਚੀ
. . .  about 5 hours ago
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਹੋਈ ਖ਼ਤਮ
. . .  about 6 hours ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 6 hours ago
60 ਸਾਲਾ ਵਿਅਕਤੀ ਵੱਲੋਂ ਬੱਚੀ ਨਾਲ ਜਬਰ ਜਨਾਹ
. . .  about 6 hours ago
ਬੀਬੀ ਭੱਠਲ ਨੇ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਦਾ ਕੀਤਾ ਉਦਘਾਟਨ
. . .  about 6 hours ago
ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਬ ਸਟੇਸ਼ਨ ਦੇ ਬਾਹਰ ਪਏ ਸਮਾਨ ਨੂੰ ਲਾਈ ਅੱਗ
. . .  about 7 hours ago
ਐਕਸਾਈਜ਼ ਵਿਭਾਗ ਨੇ ਛਾਪੇਮਾਰੀ ਦੌਰਾਨ ਬਰਾਮਦ ਕੀਤੀ ਨਜਾਇਜ਼ ਸ਼ਰਾਬ
. . .  about 7 hours ago
ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 7 hours ago
ਜੰਮੂ-ਕਸ਼ਮੀਰ : ਪਾਕਿਸਤਾਨ ਨੇ ਪੁਣਛ ਸੈਕਟਰ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  1 minute ago
ਹਿਮਾਚਲ ਪ੍ਰਦੇਸ਼ : ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਨ 3 ਮੌਤਾਂ, ਤਿੰਨ ਜ਼ਖਮੀ
. . .  about 8 hours ago
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 8 hours ago
ਅੱਜ ਬੰਦ ਹੋਣਗੇ ਬਦਰੀਨਾਥ ਮੰਦਰ ਦੇ ਕਪਾਟ
. . .  about 8 hours ago
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 minute ago
ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  about 9 hours ago
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  about 1 hour ago
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  about 1 hour ago
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  38 minutes ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  48 minutes ago
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  about 1 hour ago
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  about 1 hour ago
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  about 1 hour ago
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  1 day ago
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਚੇਤ ਸੰਮਤ 551

ਸੰਗਰੂਰ

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ, 6 ਗੰਭੀਰ ਜ਼ਖ਼ਮੀ

ਸੰਗਰੂਰ, 19 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸੰਗਰੂਰ-ਉੱਪਲੀ ਬਾਈਪਾਸ 'ਤੇ ਇਕ ਸੜਕ ਹਾਦਸਾ ਵਾਪਰਣ ਦਾ ਸਮਾਚਾਰ | ਸਦਰ ਥਾਣਾ ਸੰਗਰੂਰ ਦੇ ਸਹਾਇਕ ਥਾਣੇਦਾਰ ਤੇ ਇਸ ਮਾਮਲੇ ਦੀ ਤਫਤੀਸ ਕਰ ਰਹੇ ਅਜੈਬ ਸਿੰਘ ਨੇ ਦੱਸਿਆ ਕਿ ਬਰਨਾਲਾ ਨਿਵਾਸੀ ਇਹ ਸਾਰੇ ਵਿਅਕਤੀ ਜਿਨ੍ਹਾਂ 'ਚ ਇਕ ਔਰਤ ਵੀ ਸ਼ਾਮਿਲ ਹੈ ਕਿਸੇ ਘਰੇਲੂ ਸਮਾਗਮ 'ਚ ਸ਼ਿਰਕਤ ਕਰਨ ਲਈ ਬਰਨਾਲਾ ਤੋਂ ਪਟਿਆਲਾ ਵੱਲ ਜਾ ਰਹੇ ਸਨ | ਮੁੱਢਲੀ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉੱਪਲੀ ਬਾਈਪਾਸ ਸੰਗਰੂਰ ਨਜ਼ਦੀਕ ਇਨ੍ਹਾਂ ਦੀ ਗੱਡੀ ਦਾ ਇਕ ਟਾਇਰ ਫਟ ਜਾਣ ਕਾਰਨ ਗੱਡੀ ਹਾਦਸਾਗ੍ਰਸਤ ਹੋ ਗਈ | ਇਨ੍ਹਾਂ ਗੰਭੀਰ ਜ਼ਖ਼ਮੀ ਜਿਨ੍ਹਾਂ ਵਿਚ ਸੰਨੀ, ਰਵੀ, ਰੋਕੀ, ਸੰਨੀ, ਰੋਮਾਂ ਪਤਨੀ ਅਜੈ, ਰੌਕੀ ਅਤੇ ਦਰਸ਼ਨ ਸਿੰਘ ਵਾਸੀ ਬਰਨਾਲਾ ਨੂੰ ਸਿਵਲ ਹਸਪਤਾਲ ਦੀ ਐਮਰਜੈਂਸੀ 'ਚ ਲਿਆਂਦਾ ਗਿਆ ਜਿੱਥੇ ਇਨ੍ਹਾਂ ਦੀ ਮੌਜੂਦਾ ਹਾਲਤ ਨੂੰ ਦੇਖਦਿਆਂ ਰੈਫਰ ਕਰ ਦਿੱਤਾ ਗਿਆ | ਬਾਅਦ 'ਚ ਸਿਵਲ ਹਸਪਤਾਲ ਦੇ ਐਸ.ਐਮ.ਓ ਡਾ: ਕ੍ਰਿਪਾਲ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਜਦ ਰੈਫਰ ਕੀਤਾ ਗਿਆ ਤਾਂ ਰਸਤੇ 'ਚ ਰਵੀ ਨਾਂਅ ਦੇ ਵਿਅਕਤੀ ਦੀ ਮੌਤ ਹੋ ਗਈ ਜਦਕਿ ਬਾਕੀ ਦੇ ਜ਼ਕਮੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਜ਼ੇਰੇ ਇਲਾਜ ਹਨ |

ਅਵਾਰਾ ਢੱਠਿਆਂ ਨੇ ਮਚਾਇਆ ਹੁੜਦੰਗ ਕਈ ਰੇਹੜੀਆਂ ਤੇ ਵਾਹਨਾਂ ਦਾ ਕੀਤਾ ਨੁਕਸਾਨ

ਸੰਗਰੂਰ, 19 ਮਾਰਚ (ਧੀਰਜ ਪਸ਼ੌਰੀਆ)-ਅੱਜ ਸ਼ਾਮੀ ਸਥਾਨਕ ਨੈਣਾ ਦੇਵੀ ਮੰਦਰ ਨੇੜੇ ਦੋ ਅਵਾਰਾ ਢੱਠਿਆਂ ਨੇ ਐਸਾ ਖੁੜਦੰਗ ਮਚਾਇਆ ਕਿ ਟਰੈਫ਼ਿਕ ਤਾਂ ਜਾਮ ਹੋ ਹੀ ਗਿਆ, ਦੁਕਾਨਦਾਰਾਂ ਨੇ ਵੀ ਦੁਕਾਨਾਂ ਦੇ ਸ਼ਟਰ ਸੁੱਟਣੇ ਸ਼ੁਰੂ ਕਰ ਦਿੱਤੇ | ਲੋਕਾਂ ਵਲੋਂ ਪਾਣੀ ਸੁੱਟਣ 'ਤੇ ...

ਪੂਰੀ ਖ਼ਬਰ »

ਸਹਿਕਾਰੀ ਸਭਾ ਸ਼ੇਰੋਂ ਵਿਖੇ ਅਹੁਦੇਦਾਰ ਦੀ ਚੋਣ

ਲੌਾਗੋਵਾਲ, 19 ਮਾਰਚ (ਵਿਨੋਦ)-ਸਹਿਕਾਰੀ ਸਭਾਵਾਂ ਖੇਤੀਬਾੜੀ ਕਰਮਚਾਰੀ ਯੂਨੀਅਨ ਬਲਾਕ ਸੁਨਾਮ ਦੇ ਆਮ ਇਜਲਾਸ ਤੋਂ ਬਾਅਦ ਸਰਬਸੰਮਤੀ ਨਾਲ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਸਹਿਕਾਰੀ ਸਭਾ ਸ਼ੇਰੋਂ ਦੇ ਸਕੱਤਰ ਜਸਵੰਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਪ੍ਰਧਾਨ ਗਗਨਦੀਪ ...

ਪੂਰੀ ਖ਼ਬਰ »

ਡੇਢ ਸਾਲ ਪਹਿਲਾਂ ਹੋਏ ਕਤਲ ਦੇ ਦੋਸ਼ਾਂ 'ਚੋਂ ਔਰਤ ਸਮੇਤ 3 ਬਰੀ

ਸੰਗਰੂਰ, 19 ਮਾਰਚ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ ਦੀ ਅਦਾਲਤ ਨੇ ਡੇਢ ਸਾਲ ਪਹਿਲਾਂ ਹੋਏ ਕਤਲ ਦੇ ਦੋਸ਼ਾਂ 'ਚੋਂ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਅਸ਼ਵਨੀ ਚੌਧਰੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੰਨਾ ਕਿਸਾਨਾਂ ਨੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 19 ਮਾਰਚ (ਫੱਗੂਵਾਲਾ, ਮਾਝੀ)-ਗੰਨੇ ਦੀ ਅਦਾਇਗੀ ਨਾ ਕੀਤੇ ਜਾਣ ਦੇ ਰੋਸ ਵਜੋਂ ਧੂਰੀ ਵਿਖੇ ਧਰਨਾ ਦੇ ਰਹੇ ਕਿਸਾਨਾਂ ਦੀ ਹਮਾਇਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸ਼ਹਿਰ 'ਚ ਰੋਸ ਮਾਰਚ ਕਰਦਿਆਂ ਮੁੱਖ ਸੜਕ 'ਤੇ ਪੰਜਾਬ ਸਰਕਾਰ ਅਰਥੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੀ ਹਲਕਾ ਪੱਧਰੀ ਮੀਟਿੰਗ

ਅਮਰਗੜ੍ਹ, 19 ਮਾਰਚ (ਸੁਖਜਿੰਦਰ ਸਿੰਘ ਝੱਲ)-ਸ਼ੋ੍ਰਮਣੀ ਅਕਾਲੀ ਦਲ (ਐਸ.ਸੀ) ਦੀ ਹਲਕਾ ਪੱਧਰੀ ਮੀਟਿੰਗ ਅਵਤਾਰ ਸਿੰਘ ਝੱਲ ਦੀ ਪ੍ਰਧਾਨਗੀ ਹੇਠ ਅਮਰਗੜ੍ਹ ਵਿਖੇ ਹੋਈ | ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਸੂਬਾ ਪ੍ਰਧਾਨ ਐਸ. ਸੀ ਵਿੰਗ ਗੁਲਜਾਰ ਸਿੰਘ ...

ਪੂਰੀ ਖ਼ਬਰ »

ਨਗਰ ਕੌ ਾਸਲ ਫਾਇਰ ਬਿ੍ਗੇਡ ਦੇ ਨਾਂਅ ਉੱਪਰ ਵਸੂਲਦੀ ਹੈ 5 ਫ਼ੀਸਦੀ ਜਾਇਦਾਦ ਕਰ

ਲਹਿਰਾਗਾਗਾ, 19 ਮਾਰਚ (ਅਸ਼ੋਕ ਗਰਗ)- ਸਬ-ਡਵੀਜ਼ਨ ਲਹਿਰਾਗਾਗਾ ਅੰਦਰ ਤਿੰਨ ਕਪਾਹ ਫ਼ੈਕਟਰੀਆਂ, ਕਪਾਹ ਮੰਡੀ, 50 ਤੋਂ ਵੱਧ ਸ਼ੈਲਰ, 10 ਦੇ ਕਰੀਬ ਪੈਟਰੋਲ ਪੰਪ ਤੇ ਹੋਰ ਵੱਡੀਆਂ ਸਨਅਤਾਂ ਹੋਣ ਦੇ ਬਾਵਜੂਦ ਸ਼ਹਿਰ ਅੰਦਰ ਕੋਈ ਫਾਇਰ ਬਿ੍ਗੇਡ ਸਟੇਸ਼ਨ ਨਾ ਹੋਣ ਕਾਰਨ ਅੱਗ ਲੱਗਣ ...

ਪੂਰੀ ਖ਼ਬਰ »

ਗੰਨਾ ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਦਾ 13ਵੇਂ ਦਿਨ ਵੀ ਰੋਸ ਪ੍ਰਦਰਸ਼ਨ ਜਾਰੀ

ਧੂਰੀ, 19 ਮਾਰਚ (ਭੁੱਲਰ, ਲਹਿਰੀ)-ਗੰਨਾ ਕਿਸਾਨਾਂ ਵਲੋਂ ਸੂਗਰ ਮਿੱਲ ਧੂਰੀ ਵੱਲ ਕਰੀਬ 65 ਕਰੋੜ ਦੀ ਅਦਾਇਗੀ ਨਾ ਕਰਨ ਕਰ ਕੇ ਗੰਨਾ ਕਿਸਾਨਾਂ ਵਲੋਂ ਬਣਾਈ ਗੰਨਾ ਮਿੱਲ ਪੀੜਤ ਕਿਸਾਨ ਕਮੇਟੀ ਧੂਰੀ ਅਤੇ ਸਹਿਯੋਗੀ ਜਥੇਬੰਦੀ ਬੀ.ਕੇ. ਯੂ ਏਕਤਾ ਉਗਰਾਹਾਂ ਵਲੋਂ ਮੁੱਖ ਮਾਰਗ ...

ਪੂਰੀ ਖ਼ਬਰ »

ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ਾਂ 'ਚੋਂ ਮਿ੍ਤਕ ਦੀ ਸੱਸ ਬਰੀ

ਸੰਗਰੂਰ, 19 ਮਾਰਚ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ਾਂ 'ਚੋਂ ਮਿ੍ਤਕ ਦੀ ਸੱਸ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਨਰਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੁਲਿਸ ਥਾਣਾ ਸਦਰ ...

ਪੂਰੀ ਖ਼ਬਰ »

ਡਾ: ਹਰਵਿੰਦਰ ਸਿੰਘ ਸਰਾਓ ਬਣੇ ਕੁੱਟਾ ਕੌ ਾਸਲ ਦੇ ਕਾਰਜਕਾਰੀ ਮੈਂਬਰ

ਲੌਾਗੋਵਾਲ, 19 ਮਾਰਚ (ਸ.ਸ.ਖੰਨਾ) -ਕੁਰੂਕਸ਼ੇਤਰ ਯੂਨੀਵਰਸਿਟੀ ਟੀਚਰ ਸੰਘ ਦੀਆਂ ਹੋਈਆਂ ਚੋਣਾਂ 'ਚ ਲੌਾਗੋਵਾਲ ਦੇ ਕਾਮਰੇਡ ਅਜਮੇਰ ਸਿੰਘ ਦੇ ਸਪੁੱਤਰ ਪ੍ਰੋਫੈਸਰ ਡਾ. ਹਰਵਿੰਦਰ ਸਿੰਘ ਸਰਾਓ ਨੂੰ ਕਾਰਜਕਾਰੀ ਕੌਾਸਲ ਦਾ ਮੈਂਬਰ ਚੁਣਿਆ ਗਿਆ ਹੈ ¢ ਉਨ੍ਹਾਾ ਦੱਸਿਆ ਕਿ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਖਨੌਰੀ, 19 ਮਾਰਚ (ਬਲਵਿੰਦਰ ਸਿੰਘ ਥਿੰਦ)-ਸੰਗਰੂਰ-ਦਿੱਲੀ ਮੁੱਖ ਮਾਰਗ 'ਤੇ ਇਕ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਕੇ ਪੈਦਲ ਜਾ ਰਹੇ ਇਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸੰਗਰੂਰ-ਦਿੱਲੀ ਮੁੱਖ ਮਾਰਗ 'ਤੇ ਖਨੌਰੀ ਵਿਖੇ ਰਾਮਫਲ (25) ਪੁੱਤਰ ਮਾਂਗੇ ਰਾਮ ਵਾਸੀ ਪਿੰਡ ...

ਪੂਰੀ ਖ਼ਬਰ »

ਭਾਈ ਗੁਰਦਾਸ ਗਰੁੱਪ ਵਲੋਂ ਦੋ ਦਿਨਾ ਅੰਤਰਰਾਸ਼ਟਰੀ ਕਾਨਫ਼ਰੰਸ

ਸੰਗਰੂਰ, 19 ਮਾਰਚ (ਸੁਖਵਿੰਦਰ ਸਿੰਘ ਫੁੱਲ)-ਭਾਈ ਗੁਰਦਾਸ ਇੰਜੀਨੀਅਰਿੰਗ ਕਾਲਜ ਦੇ ਕੈਂਪਸ ਵਿਖੇ ਦੋ ਦਿਨਾ ਸੱਤਵੀਂ ਅੰਤਰਰਾਸ਼ਟਰੀ ਕਾਨਫ਼ਰੰਸ ਕੀਤੀ ਗਈ | ਕਾਨਫ਼ਰੰਸ ਦਾ ਆਰੰਭ ਮੁੱਖ ਮਹਿਮਾਨ ਡਾ: ਨੀਰਜ਼ ਸਕਸੈਨਾ ਸਲਾਹਕਾਰ, ਏ. ਆਈ. ਸੀ. ਟੀ. ਈ. ਨਵੀਂ ਦਿੱਲੀ, ਡਾ: ਏ.ਪੀ. ...

ਪੂਰੀ ਖ਼ਬਰ »

ਕੈਂਬਿ੍ਜ ਇੰਟਰਨੈਸ਼ਨਲ ਸਕੂਲ ਨੂੰ ਇੰਗਲੈਂਡ ਦੇ ਮਿਆਰੀ ਵਿੱਦਿਅਕ ਅਦਾਰੇ 'ਸੀ.ਆਈ.ਕਿਊ.ਏ' ਵਲੋਂ ਮਾਨਤਾ ਸਕੂਲ ਦੇ ਅਧਿਆਪਕ ਤੇ ਬੱਚੇ ਜੁੜਨਗੇ ਅੰਤਰ ਰਾਸ਼ਟਰੀ ਸਿੱਖਿਆ ਪ੍ਰਣਾਲੀ ਨਾਲ

ਸੰਗਰੂਰ, 19 ਮਾਰਚ (ਸੁਖਵਿੰਦਰ ਸਿੰਘ ਫੁੱਲ)-ਕੈਂਬਿ੍ਜ ਇੰਟਰਨੈਸ਼ਨਲ ਸਕੂਲ ਸੰਗਰੂਰ ਜਿਹੜੇ ਪਿਛਲੇ ਕਈ ਸਾਲਾਂ ਤੋਂ ਵਿੱਦਿਅਕ ਖੇਤਰ 'ਚ ਜ਼ਿਲ੍ਹਾ ਸੰਗਰੂਰ ਦਾ ਮੋਹਰੀ ਅਦਾਰਾ ਸਾਬਤ ਹੋਇਆ ਹੈ ਤੇ ਵਧੀਆ ਸਿੱਖਿਆ ਪ੍ਰਬੰਧਾਂ ਕਾਰਨ ਦੇਸ਼ਾਂ ਵਿਦੇਸ਼ਾਂ 'ਚੋਂ ਵੀ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ ਉਦਯੋਗਿਕ ਟੂਰ ਲਗਾਇਆ

ਲਹਿਰਾਗਾਗਾ, 19 ਮਾਰਚ (ਗਰਗ, ਗੋਇਲ)-ਵਿੱਦਿਆ ਰਤਨ ਕਾਲਜ ਖੋਖਰ ਕਲਾਂ ਦੇ 30 ਵਿਦਿਆਰਥਣਾਂ ਨੇ ਚੇਅਰਮੈਨ ਚੈਰੀ ਗੋਇਲ ਤੇ ਐਮ.ਡੀ. ਹਿਮਾਸ਼ੂ ਗਰਗ ਦੀ ਪ੍ਰੇਰਨਾ ਤੇ ਮੈਡਮ ਮੋਨਿਕਾ ਸਿੰਗਲਾ ਦੀ ਅਗਵਾਈ ਹੇਠ ਮੁਹਾਲੀ ਵਿਖੇ 'ਇਮਪਿੰਜ ਸੋਲਊਸ਼ਨਜ਼' ਨਾਮੀ ਕੰਪਨੀ ਦਾ ਉਦਯੋਗਿਕ ...

ਪੂਰੀ ਖ਼ਬਰ »

ਐਨ.ਐਸ.ਐਸ ਵਲੰਟੀਅਰਾਂ ਨੇ ਸੰਤੁਲਿਤ ਭੋਜਨ ਦੇ ਸੈਮੀਨਾਰ 'ਚ ਲਿਆ ਭਾਗ

ਸੰਗਰੂਰ, 19 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਐਨ.ਐਸ.ਐਸ ਯੂਨਿਟ ਦੀਆਂ 1, 2 ਤੇ 4 ਇਕਾਈ ਦੇ ਵਲੰਟੀਅਰਾਂ ਵਲੋਂ ਇਕ ਸੈਮੀਨਾਰ ਕਰਵਾਇਆ ਗਿਆ | ਪਿ੍ੰਸੀਪਲ ਹਰਪਾਲ ਕੌਰ, ਵਾਇਸ ਪਿ੍ੰਸੀਪਲ ਪ੍ਰੋ: ਸੁਖਬੀਰ ਸਿੰਘ ਦੀ ਰਹਿਨੁਮਾਈ ...

ਪੂਰੀ ਖ਼ਬਰ »

ਸਲਾਈਟ ਜਥੇਬੰਦੀ ਦਾ ਸਾਲਾਨਾ ਇਜਲਾਸ ਤੇ ਅਹੁਦੇਦਾਰਾਂ ਦੀ ਚੋਣ

ਲੌਾਗੋਵਾਲ, 19 ਮਾਰਚ (ਵਿਨੋਦ)-ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਦੇ ਮੁਲਾਜ਼ਮਾਂ ਦੀ ਜਥੇਬੰਦੀ ਸਲਾਈਟ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ (ਸੇਵਾ) ਦਾ ਸਾਲਾਨਾ ਇਜਲਾਸ ਕਮਿਊਨਿਟੀ ਸੈਂਟਰ ਵਿਖੇ ਹੋਇਆ | ਜਿਸ 'ਚ ਜਥੇਬੰਦੀ ਵਲੋਂ ਪਿਛਲੇ ਸਾਲ ਦੌਰਾਨ ਕੀਤੇ ਗਏ ...

ਪੂਰੀ ਖ਼ਬਰ »

ਜਥੇਦਾਰ ਰੋਗਲਾ ਨੂੰ ਸਨਮਾਨਿਤ ਕੀਤਾ

ਕੌਹਰੀਆਂ, 19 ਮਾਰਚ (ਮਾਲਵਿੰਦਰ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਜਥੇਦਾਰ ਹਰਦੇਵ ਸਿੰਘ ਰੋਗਲਾ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਤੇ ਜਗਸੀਰ ਸਿੰਘ ਜੱਗੀ ਨੂੰ ਜ਼ਿਲ੍ਹਾ ਯੂਥ ਜਨਰਲ ਸਕੱਤਰ ਬਣਾਇਆ ਗਿਆ ਹੈ | ਪਿੰਡ 'ਚ ਰੱਖੇ ਗਏ ਵਿਸ਼ੇਸ਼ ਸਮਾਗਮ ਵਿੱਚ ...

ਪੂਰੀ ਖ਼ਬਰ »

ਅੱਖਾਂ ਦੇ ਜਾਂਚ ਕੈਂਪ 'ਚ 845 ਮਰੀਜ਼ਾਂ ਦਾ ਮੁਆਇਨਾ

ਸੰਦੌੜ, 19 ਮਾਰਚ (ਗੁਰਪ੍ਰੀਤ ਸਿੰਘ ਚੀਮਾ)-ਗੁਰਦੁਆਰਾ ਸਿੰਘ ਸਭਾ ਸੰਦੌੜ ਵਿਖੇ ਯੰਗ ਸਪੋਰਟਸ ਐਾਡ ਵੈੱਲਫੇਅਰ ਕਲੱਬ ਵਲੋਂ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਉੱਦਮ ਸਦਕਾ ਅੱਖਾਂ ਦਾ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਸੰਸਥਾ ਦੇ ਮੈਂਬਰ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਦੀ ਚੋਣ ਲਈ ਨਾਮਜ਼ਦਗੀਆਂ ਦਾ ਕੰਮ ਮੁਕੰਮਲ

ਸੰਗਰੂਰ, 19 ਮਾਰਚ (ਧੀਰਜ ਪਸ਼ੌਰੀਆ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੀ 5 ਅਪ੍ਰੈਲ ਨੂੰ ਹੋ ਰਹੀ ਚੋਣ ਲਈ ਨਾਮਜ਼ਦਗੀਆਂ ਦਾ ਕੰਮ ਅੱਜ ਮੁਕੰਮਲ ਹੋ ਗਿਆ ਹੈ | ਸ੍ਰੀ ਸਤੀਸ਼ ਕਾਂਸਲ ਪ੍ਰਧਾਨ ਕਮ ਰਿਟਰਨਿੰਗ ਅਫ਼ਸਰ ਅਤੇ ਸ੍ਰੀ ਕੁਲਬੀਰ ਸਿੰਘ ਸਕੱਤਰ ਕਮ ਸਹਾਇਕ ...

ਪੂਰੀ ਖ਼ਬਰ »

ਐਸ.ਪੀ. ਸ਼ਰਮਾ ਬ੍ਰਾਹਮਣ ਸਭਾ ਦੇ ਪ੍ਰਧਾਨ ਬਣੇ

ਸੰਗਰੂਰ, 19 ਮਾਰਚ (ਚੌਧਰੀ ਨੰਦ ਲਾਲ ਗਾਂਧੀ)-ਸ੍ਰੀ ਬ੍ਰਾਹਮਣ ਸਭਾ ਸੰਗਰੂਰ ਦਾ ਜਨਰਲ ਇਜਲਾਸ ਮਾਤਾ ਰਾਜ ਰਾਜੇਸਵਰੀ ਮੰਦਰ ਸੰਗਰੂਰ ਵਿਖੇ ਐਸ.ਪੀ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਇਆ ਜਿਨ੍ਹਾਂ ਨਾਲ ਬਿਮਲ ਕਿਸ਼ੋਰ ਸ਼ਰਮਾ, ਰਵਿੰਦਰ ਸਿੰਘ ਗੁੱਡੂ, ਸੁਰਿੰਦਰ ਸ਼ਰਮਾ, ...

ਪੂਰੀ ਖ਼ਬਰ »

ਚੌਧਰੀ ਸੁਰਿੰਦਰ ਸਿੰਘ ਬਣੇ ਕੌਮੀ ਜਥੇਬੰਦਕ ਸਕੱਤਰ

ਖਨੌਰੀ, 19 ਮਾਰਚ (ਬਲਵਿੰਦਰ ਸਿੰਘ ਥਿੰਦ)-ਇਲਾਕੇ ਦੇ ਟਕਸਾਲੀ ਅਕਾਲੀ ਆਗੂ ਚੌਧਰੀ ਸੁਰਿੰਦਰ ਸਿੰਘ ਬਾਹਮਣੀਵਾਲਾ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਕੌਮੀ ਜਥੇਬੰਧਕ ਸਕੱਤਰ ਬਣਾਇਆ ਗਿਆ | ਉਨ੍ਹਾਂ ਦੀ ਇਸ ਨਿਯੁਕਤੀ 'ਤੇ ਨਗਰ ਪੰਚਾਇਤ ਖਨੌਰੀ ਦੇ ਸਾਬਕਾ ਪ੍ਰਧਾਨ ਰਾਮ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੇ ਸਰਕਲ ਧਰਮਗੜ੍ਹ ਦੇ ਅਹੁਦੇਦਾਰ ਐਲਾਨੇ

ਧਰਮਗੜ੍ਹ, 19 ਮਾਰਚ (ਗੁਰਜੀਤ ਸਿੰਘ ਚਹਿਲ)-ਸ਼ੋ੍ਰਮਣੀ ਅਕਾਲੀ ਦਲ ਪਾਰਟੀ ਹਾਈਕਮਾਂਡ ਦੀ ਹਦਾਇਤ ਅਨੁਸਾਰ ਸਰਕਲ ਧਰਮਗੜ੍ਹ ਦੇ ਪ੍ਰਧਾਨ ਬਿੱਕਰ ਸਿੰਘ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਵਲੋਂ ਸਰਕਲ ਧਰਮਗੜ੍ਹ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ | ਇਸ ...

ਪੂਰੀ ਖ਼ਬਰ »

ਸੰਗਤਪੁਰਾ ਬਣੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ

ਲਹਿਰਾਗਾਗਾ, 19 ਮਾਰਚ (ਅਸ਼ੋਕ ਗਰਗ)-ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਯੂਥ ਵਿੰਗ ਦੇ ਇੰਚਾਰਜ ਬਿਕਰਮ ਸਿੰਘ ਮਜੀਠੀਆ ਵਲੋਂ ਧਰਮਜੀਤ ਸਿੰਘ ਸੰਗਤਪੁਰਾ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤੇ ਜਾਣ 'ਤੇ ਮਾਸਟਰ ਦਲਜੀਤ ਸਿੰਘ, ਸ਼ੋ੍ਰਮਣੀ ...

ਪੂਰੀ ਖ਼ਬਰ »

ਸਮਾਜ ਸੇਵੀਆਂ ਨੇ ਲੋੜਵੰਦਾਂ ਲਈ ਮਲੇਰਕੋਟਲਾ ਫੂਡ ਬੈਂਕ ਦੀ ਸਥਾਪਨਾ ਕੀਤੀ

ਮਲੇਰਕੋਟਲਾ, 19 ਮਾਰਚ (ਕੁਠਾਲਾ) -ਉੱਤਰੀ ਭਾਰਤ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਮੁਸਲਿਮ ਫੈਡਰੇਸ਼ਨ ਆਫ਼ ਪੰਜਾਬ ਵਲੋਂ ਸਥਾਨਕ ਰੇਲਵੇ ਸਟੇਸ਼ਨ ਨੇੜੇ ਮੁਸਲਿਮ ਮੁਸਾਫਿਰਖਾਨੇ 'ਚ ਲੋੜਵੰਦਾਂ ਲਈ ਦੋ ਡੰਗ ਦੇ ਮੁਫ਼ਤ ਪੇਟ ਭਰ ਖਾਣੇ ਲਈ ਦਸਤਰਖ਼ਾਨ ਸ਼ੁਰੂ ਕੀਤਾ ਗਿਆ ...

ਪੂਰੀ ਖ਼ਬਰ »

ਜ਼ਿਲ੍ਹਾ ਪੈਨਸ਼ਨਰਜ਼ ਭਵਨ ਤਹਿਸੀਲ ਕੰਪਲੈਕਸ ਵਿਖੇ ਪੈਨਸ਼ਨਰ ਸਨਮਾਨ ਸਮਾਰੋਹ

ਸੰਗਰੂਰ, 19 ਮਾਰਚ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਜ਼ਿਲ੍ਹਾ ਪੈਨਸ਼ਨਰਜ਼ ਭਵਨ ਤਹਿਸੀਲ ਕੰਪਲੈਕਸ ਵਿਖੇ ਪੈਨਸ਼ਨਰਾਂ ਦੀ ਭਾਰੀ ਇਕੱਤਰਤਾ ਕੀਤੀ ਗਈ ਤੇ ਸਨਮਾਨ ਸਮਾਰੋਹ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ ਦੀ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਸੰਗਰੂਰ ਵਲੋਂ ਸਾਹਿਤਕ ਸੈਮੀਨਾਰ

ਸੰਗਰੂਰ, 19 ਮਾਰਚ (ਸੁਖਵਿੰਦਰ ਸਿੰਘ ਫੁੱਲ)-ਅੱਜ ਸਭ ਤੋਂ ਮਹੱਤਵਪੂਰਨ ਮੁੱਦਾ ਸਭਿਆਚਾਰਾਂ ਦੀ ਹੋਂਦ ਦੇ ਸੰਕਟ ਦਾ ਹੈ | ਪੰਜਾਬੀ ਸਭਿਆਚਾਰ ਦੀ ਪਹਿਚਾਣ ਨਿਰੰਤਰਤਾ ਵਜੋਂ ਕਰਨ ਦੀ ਥਾਂ ਜਾਗੀਰੂ, ਅਰਧ ਜਾਗੀਰੂ ਆਧੁਨਿਕ ਕਾਲਵੰਡ ਨਾਲ ਕੀਤੀ ਜਾ ਰਹੀ ਹੈ | ਪੰਜਾਬੀ ...

ਪੂਰੀ ਖ਼ਬਰ »

ਕੇ. ਸੀ. ਟੀ. ਕਾਲਜ ਦੇ ਖਿਡਾਰੀਆਂ ਨੇ ਅਥਲੈਟਿਕਸ ਖੇਡਾਂ 'ਚ ਮਾਰੀਆਂ ਮੱਲਾਂ

ਧਰਮਗੜ੍ਹ, 19 ਮਾਰਚ (ਗੁਰਜੀਤ ਸਿੰਘ ਚਹਿਲ)-ਕੇ.ਸੀ.ਟੀ ਕਾਲਜ ਆਫ ਇੰਜਨੀਅਰਿੰਗ ਐਾਡ ਟੈਕਨਾਲੋਜੀ ਫਤਹਿਗੜ੍ਹ ਦੇ ਵਿਦਿਆਰਥੀਆਂ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਿਖੇ ਕਰਵਾਈ ਚੌਥੀ ਅਥਲੈਟਿਕਸ ਮੀਟ 'ਚ ਭਾਗ ਲੈ ਕੇ ਪੁਜ਼ੀਸਨਾਂ ...

ਪੂਰੀ ਖ਼ਬਰ »

ਐੱਨ.ਐੱਸ.ਐੱਸ ਕੈਂਪ ਦੀ ਸ਼ੁਰੂਆਤ

ਲਹਿਰਾਗਾਗਾ, 19 ਮਾਰਚ (ਅਸ਼ੋਕ ਗਰਗ)-ਸ਼ਿਵਮ ਕਾਲਜ ਆਫ਼ ਐਜੂਕੇਸ਼ਨ ਖੋਖਰ ਕਲਾਂ ਵਿਖੇ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦੀ ਸ਼ੁਰੂਆਤ ਕਾਲਜ ਦੇ ਪ੍ਰਧਾਨ ਸਨਮੀਕ ਸਿੰਘ ਹੈਨਰੀ ਦੀ ਅਗਵਾਈ ਹੇਠ ਕੀਤੀ ਗਈ | ਕੈਂਪ ਦੇ ਇੰਚਾਰਜ ਧਰਵਿੰਦਰ ਸਿੰਘ ਨੇ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਕੱਲ੍ਹ ਸੁਖਬੀਰ ਮਲੇਰਕੋਟਲਾ 'ਚ ਕਰਨਗੇ ਵਰਕਰ ਮਿਲਣੀ

ਮਲੇਰਕੋਟਲਾ, 19 ਮਾਰਚ (ਪਾਰਸ ਜੈਨ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਮੀਤ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਇੰਚਾਰਜ ਜਨਾਬ ਮੁਹੰਮਦ ਉਵੈਸ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ 21 ਮਾਰਚ ਨੂੰ ਮਾਲੇਰਕੋਟਲਾ ਦੇ ...

ਪੂਰੀ ਖ਼ਬਰ »

ਮਾਤਾ ਗੁਰਨਾਮ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਹੰਡਿਆਇਆ, 19 ਮਾਰਚ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਅੜੀਸਰ ਸਾਹਿਬ ਪਿੰਡ ਕੋਠੇ ਚੂੰਘਾ ਹੰਡਿਆਇਆ ਵਿਖੇ ਲਾਲ ਸਿੰਘ ਚੂੰਘ, ਭਰਪੂਰ ਸਿੰਘ ਚੂੰਘ ਆੜ੍ਹਤੀਆ ਦੀ ਮਾਤਾ ਤੇ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦੇ ਸ਼ਹਿਰੀ ਪ੍ਰਧਾਨ ਰਵਿੰਦਰ ਸਿੰਘ ਰੰਮੀ ਢਿੱਲੋਂ ...

ਪੂਰੀ ਖ਼ਬਰ »

ਮਹਿਲਾ ਕਾਂਗਰਸ ਦੀ ਪਿੰਡ ਘੁੰਨਸ 'ਚ ਮੀਟਿੰਗ

ਤਪਾ ਮੰਡੀ, 19 ਮਾਰਚ (ਵਿਜੇ ਸ਼ਰਮਾ)-ਨੇੜਲੇ ਪਿੰਡ ਘੁੰਨਸ ਵਿਖੇ ਮਹਿਲਾ ਕਾਂਗਰਸ ਦੀ ਮੀਟਿੰਗ ਪਿੰਡ ਪ੍ਰਧਾਨ ਸ਼ਿੰਦਰਪਾਲ ਕੌਰ ਅਤੇ ਮੀਤ ਪ੍ਰਧਾਨ ਅਮਰਜੀਤ ਕੌਰ ਖਾਲਸਾ ਦੀ ਅਗਵਾਈ 'ਚ ਹੋਈ ਜਿਸ 'ਚ ਵਿਸ਼ੇਸ਼ ਤੌਰ 'ਤੇ ਪੰਜਾਬ ਕੋਆਰਡੀਨੇਟਰ ਸੈੱਲ ਦੇ ਚੇਅਰਮੈਨ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ 'ਤੇ ਲਾਏ ਬੋਰਡਾਂ ਉਪਰ ਪੰਜਾਬੀ ਭਾਸ਼ਾ 'ਚ ਖ਼ਾਮੀਆਂ ਦੀ ਭਰਮਾਰ

• ਸੁਰੇਸ਼ ਗੋਗੀ ਸ਼ਹਿਣਾ, 19 ਮਾਰਚ-ਨੈਸ਼ਨਲ ਹਾਈਵੇ 'ਤੇ ਪਿੰਡ ਕੋਠੇ ਜਵੰਧਾ ਨੇੜੇ ਲਾਏ ਗਏ ਦਿਸ਼ਾ ਸੂਚਕ ਬੋਰਡ 'ਤੇ ਸ੍ਰੀ ਅੰਮਿ੍ਤਸਰ ਸਾਹਿਬ ਨੂੰ ਅਮਿਸਤਰ ਲਿਖਿਆ ਗਿਆ ਹੈ | ਜ਼ਿਕਰਯੋਗ ਹੈ ਕਿ ਵੀ.ਆਰ.ਸੀ. ਕੰਪਨੀ ਵਲੋਂ ਨੈਸ਼ਨਲ ਹਾਈਵੇ ਨੰ: 71 ਦਾ ਨਿਰਮਾਣ ਕੀਤਾ ਜਾ ...

ਪੂਰੀ ਖ਼ਬਰ »

ਪਿੰਡ ਸੁਖਪੁਰਾ ਮੌੜ ਦੀ ਪੰਚਾਇਤ ਨੇ ਪਸ਼ੂ ਡਿਸਪੈਂਸਰੀ ਚਾਲੂ ਕਰਨ ਦੀ ਕੀਤੀ ਮੰਗ

ਸ਼ਹਿਣਾ, 19 ਮਾਰਚ (ਸੁਰੇਸ਼ ਗੋਗੀ)-ਪਿੰਡ ਸੁਖਪੁਰਾ ਮੌੜ ਦੀ ਗ੍ਰਾਮ ਪੰਚਾਇਤ ਵਲੋਂ ਪਿੰਡ 'ਚ ਬੰਦ ਪਈ ਪਸ਼ੂ ਡਿਸਪੈਂਸਰੀ ਨੂੰ ਚਾਲੂ ਕਰਨ ਦੀ ਮੰਗ ਕਰਦਿਆਂ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਪੱਤਰ ਰਾਹੀਂ ਮੰਗ ਕੀਤੀ ਹੈ | ਪੰਚਾਇਤ ...

ਪੂਰੀ ਖ਼ਬਰ »

ਜਲਿ੍ਹਆਂਵਾਲੇ ਬਾਗ਼ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਸਪਤਾਹਿਕ ਗੁਰਮਤਿ ਸਮਾਗਮ

ਟੱਲੇਵਾਲ, 19 ਮਾਰਚ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ/ਸੀਨੀ: ਸੈਕੰ: ਸਕੂਲ ਵਿਖੇ ਜਲਿ੍ਹਆਂਵਾਲੇ ਬਾਗ਼ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਨੰੂ ਸਮਰਪਿਤ ਸਪਤਾਹਿਕ ਗੁਰਮਤਿ ਸਮਾਗਮ ਕਰਵਾਇਆ ਗਿਆ ¢ ਇਸ ਮੌਕੇ ਸੰਸਥਾ ਦੀਆਂ ਵਿਦਿਆਰਥਣਾਂ ਵਲੋਂ ...

ਪੂਰੀ ਖ਼ਬਰ »

ਇਕ ਵਿਅਕਤੀ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਹੰਡਿਆਇਆ, 19 ਮਾਰਚ (ਗੁਰਜੀਤ ਸਿੰਘ ਖੱੁਡੀ)-ਹੰਡਿਆਇਆ ਪੁਲਿਸ ਨੇ ਇਕ ਵਿਅਕਤੀ ਕੋਲੋਂ 8 ਬੋਤਲਾਂ ਨਾਜਾਇਜ਼ ਸ਼ਰਾਬ ਠੇਕਾ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਹੌਲਦਾਰ ...

ਪੂਰੀ ਖ਼ਬਰ »

ਅੰਗਹੀਣ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕੀਤਾ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ

ਸੰਗਰੂਰ, 19 ਮਾਰਚ (ਚੌਧਰੀ ਨੰਦ ਲਾਲ ਗਾਂਧੀ)-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਲੋਕ ਸਭਾ ਹਲਕਾ ਸੰਗਰੂਰ 'ਚ ਅੰਗਹੀਣ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਲਏ

ਬਰਨਾਲਾ, 19 ਮਾਰਚ (ਰਾਜ ਪਨੇਸਰ) -ਸਿਹਤ ਵਿਭਾਗ ਦੇ ਡੀ.ਐੱਚ.ਓ. ਡਾ: ਰਾਜ ਕੁਮਾਰ ਦੀ ਅਗਵਾਈ ਹੇਠ ਅੱਜ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚ ਖਾਣ ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਲਏ ਗਏ | ਇਸ ਸਬੰਧੀ ਡੀ.ਐੱਚ.ਓ. ਡਾ: ਰਾਜ ਕੁਮਾਰ ਨੇ ਦੱਸਿਆ ਕਿ ਅੱਜ ਸ਼ਹਿਰ ਦੀਆਂ ਵੱਖ-ਵੱਖ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ ਗੰਨਾ ਅਦਾਇਗੀ ਨਾ ਹੋਣ 'ਤੇ ਦੂਸਰੇ ਦਿਨ ਵੀ ਮਰਨ ਵਰਤ ਜਾਰੀ

ਧੂਰੀ, 19 ਮਾਰਚ (ਭੁੱਲਰ, ਲਹਿਰੀ)-ਗੰਨਾ ਕਿਸਾਨਾਂ ਵਲੋਂ ਗੰਨੇ ਦੀ ਅਦਾਇਗੀ ਨੂੰ ਲੈ ਕੇ ਵੱਖੋ-ਵੱਖ ਕਿਸਾਨ ਜਥੇਬੰਦੀਆਂ ਵਲੋਂ ਗੰਨਾ ਮਿੱਲ ਗੇਟ ਅੱਗੇ ਦੂਸਰੇ ਦਿਨ ਮਰਨ ਵਰਤ ਅਤੇ ਰੋਸ ਪ੍ਰਦਰਸ਼ਨ ਵੀ ਜਾਰੀ ਰੱਖਿਆ | ਗੰਨਾ ਮਿੱਲ ਧੂਰੀ ਦੇ ਮੁੱਖ ਗੇਟ ਅੱਗੇ ਬੀ.ਕੇ. ਯੂ. ...

ਪੂਰੀ ਖ਼ਬਰ »

ਸੱਤ ਸਾਲਾ ਬੱਚੀ ਨਾਲ ਨਾਬਾਲਗ ਲੜਕੇ ਨੇ ਕੀਤੀਆਂ ਅਸ਼ਲੀਲ ਹਰਕਤਾਂ

ਅਬੋਹਰ, 19 ਮਾਰਚ (ਕੁਲਦੀਪ ਸਿੰਘ ਸੰਧੂ)-ਸਥਾਨਕ ਆਰੀਆ ਨਗਰ ਮੁਹੱਲੇ ਵਿਚ ਇੱਕ ਸੱਤ ਸਾਲਾ ਬੱਚੀ ਨਾਲ ਨਾਬਾਲਗ ਲੜਕੇ ਵਲੋਂ ਅਸ਼ਲੀਲ ਹਰਕਤਾਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਬੱਚੀ ਦੀ ਮਾਂ ਨੇ ਥਾਣਾ ਸਿਟੀ-2 ਦੀ ਪੁਲਿਸ ਨੂੰ ਦੱਸਿਆ ਕਿ ਉਸ ਦੀ ਸੱਤ ਸਾਲਾਂ ਬੱਚੀ ...

ਪੂਰੀ ਖ਼ਬਰ »

ਸਾਈਕਲ ਚੋਰ ਤੋਂ 26 ਸਾਈਕਲ ਬਰਾਮਦ

ਫ਼ਿਰੋਜ਼ਪੁਰ, 19 ਮਾਰਚ (ਤਪਿੰਦਰ ਸਿੰਘ)-ਸਦਰ ਪੁਲਿਸ ਵਲੋਂ ਪਿੰਡ ਖਲਚੀਆਂ ਕਦੀਮ ਦੇ ਲਵਪ੍ਰੀਤ ਸਿੰਘ ਉਰਫ਼ ਟਿੱਡੀ ਨੂੰ ਕਾਬੂ ਕੀਤਾ, ਜਿਸ ਦੇ ਕਬਜ਼ੇ 'ਚੋਂ 26 ਸਾਈਕਲ ਬਰਾਮਦ ਕੀਤੇ ਹਨ | ਥਾਣਾ ਇੰਚਾਰਜ ਰਾਜੇਸ਼ ਕੁਮਾਰ ਅਨੁਸਾਰ ਜਦੋਂ ਪੁਲਿਸ ਪਾਰਟੀ ਪਿੰਡ ਖਲਚੀਆਂ ...

ਪੂਰੀ ਖ਼ਬਰ »

ਵਿਦਿਆਰਥਣਾਂ ਵਲੋਂ ਵਜ਼ੀਫ਼ੇ ਦੀ ਬਕਾਇਆ ਰਾਸ਼ੀ ਦੇਣ ਦੀ ਮੰਗ

ਜ਼ੀਰਾ, 19 ਮਾਰਚ (ਮਨਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਜ਼ੀਫ਼ਾ ਦੇਣ ਦਾ ਐਲਾਨ ਕਰਦਿਆਂ ਹਰਗੋਬਿੰਦ ਖੁਰਾਣਾ ਵਜ਼ੀਫ਼ਾ ਸਕੀਮ ਚਲਾਈ ਗਈ ਸੀ, ਜਿਸ ਤਹਿਤ ਜ਼ੀਰਾ ਨੇੜਲੇ ਪਿੰਡ ਚੂਚਕ ਵਿੰਡ ਦੀਆਂ ...

ਪੂਰੀ ਖ਼ਬਰ »

ਕਾਲਜ ਪੱਧਰੀ ਚੋਣਕਾਰ ਸਾਖਰਤਾ ਕਲੱਬਾਂ ਵਿਚ ਨੌਜਵਾਨ ਵੋਟਰਾਂ ਦੀਆਂ ਇਕੱਤਰਤਾਵਾਂ

ਗੋਲੂ ਕਾ ਮੋੜ, 19 ਮਾਰਚ (ਸੁਰਿੰਦਰ ਸਿੰਘ ਲਾਡੀ)-ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਚੋਣਕਾਰ ਅਫ਼ਸਰ ਕਮ-ਡਿਪਟੀ ਕਮਿਸ਼ਨਰ ਚੰਦਰ ਗੈਂਦ ਫ਼ਿਰੋਜ਼ਪੁਰ ਅਤੇ ਸਹਾਇਕ ਚੋਣ ਅਫ਼ਸਰ-ਕਮ-ਐਸ.ਡੀ.ਐਮ-078 ਗੁਰੂਹਰਸਹਾਏ ਕੁਲਦੀਪ ਬਾਵਾ ਦੁਆਰਾ ਜਾਰੀ ...

ਪੂਰੀ ਖ਼ਬਰ »

ਸ੍ਰੀਮਦ ਭਾਗਵਤ ਗਿਆਨ ਯੱਗ ਤਹਿਤ ਵਿਸ਼ਾਲ ਕਲਸ਼ ਯਾਤਰਾ

ਲੌਾਗੋਵਾਲ, 19 ਮਾਰਚ (ਵਿਨੋਦ)-ਇਲਾਕੇ ਦੀ ਸੁੱਖ ਸ਼ਾਂਤੀ ਲਈ ਡੇਰਾ ਨਿੰਮ ਵਾਲਾ ਸ੍ਰੀ ਚੰਦਰ ਗਊਸ਼ਾਲਾ ਪਿੰਡ ਸ਼ੇਰੋਂ ਵਿਖੇ ਆਰੰਭ ਹੋਏ ਸ੍ਰੀਮਦ ਭਾਗਵਤ ਗਿਆਨ ਯੱਗ ਤਹਿਤ ਵਿਸ਼ਾਲ ਕਲਸ਼ ਯਾਤਰਾ ਕੱਢੀ ਗਈ | ਮੁੱਖ ਸੇਵਾਦਾਰ ਸਵਾਮੀ ਡਾ. ਚੰਦਰ ਮੁਨੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮਾਰਟ ਫ਼ੋਨ ਤੇ ਫ਼ੋਨ ਭੱਤਾ ਦਿੱਤਾ ਜਾਵੇ-ਹਰਗੋਬਿੰਦ ਕੌਰ

ਮਲੇਰਕੋਟਲਾ, 19 ਮਾਰਚ (ਕੁਠਾਲਾ) -ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਮਲੇਰਕੋਟਲਾ ਦੀ ਅੱਜ ਜ਼ਿਲ੍ਹਾ ਪ੍ਰਧਾਨ ਬੀਬੀ ਬਲਜੀਤ ਕੌਰ ਪੇਧਨੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਕੌਮੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ...

ਪੂਰੀ ਖ਼ਬਰ »

ਐਸ.ਐਸ.ਪੀ. ਦਫ਼ਤਰ ਮੂਹਰਿਉਂ ਮੋਟਰਸਾਈਕਲ ਚੋਰੀ

ਫ਼ਿਰੋਜ਼ਪੁਰ, 19 ਮਾਰਚ (ਤਪਿੰਦਰ ਸਿੰਘ)-ਚੋਰ ਦਿਨ-ਦਿਹਾੜੇ ਐਸ.ਐਸ.ਪੀ. ਦਫ਼ਤਰ ਮੂਹਰਿਉਂ ਡੀਲਕਸ ਹੀਰੋ ਮੋਟਰਸਾਈਕਲ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਮੁਤਾਬਕ ਬਾਜ ਸਿੰਘ ਵਾਸੀ ਮਮਦੋਟ ਹਿਠਾੜ ਜੋ ਕਿ ਕਿਸੇ ਮਾਮਲੇ ਦੀ ਜਾਂਚ ਕਰਵਾਉਣ ਨੂੰ ਲੈ ਕੇ ਪੁਲਿਸ ...

ਪੂਰੀ ਖ਼ਬਰ »

ਨਕਾਬਪੋਸ਼ ਵਿਅਕਤੀ ਦੁਆਰਾ ਏ.ਟੀ.ਐਮ. ਦੀ ਭੰਨ-ਤੋੜ

ਫ਼ਿਰੋਜ਼ਪੁਰ, 19 ਮਾਰਚ (ਤਪਿੰਦਰ ਸਿੰਘ)-ਕੁਝ ਨਕਾਬਪੋਸ਼ ਵਿਅਕਤੀਆਂ ਵਲੋਂ ਫ਼ਿਰੋਜ਼ਪੁਰ ਸ਼ਹਿਰ ਮਾਲ ਰੋਡ ਸਥਿਤ ਵਿਜੇ ਬੈਂਕ ਦੇ ਏ.ਟੀ.ਐਮ. ਦੀ ਭੰਨ-ਤੋੜ ਕੀਤੀ ਅਤੇ ਨਕਦੀ ਲੁੱਟਣ ਦੀ ਕੋਸ਼ਿਸ਼ ਕੀਤੀ ਗਈ | ਸਿਟੀ ਕੋਤਵਾਲੀ ਫ਼ਿਰੋਜ਼ਪੁਰ ਵਲੋਂ ਬੈਂਕ ਦੇ ਮੈਨੇਜਰ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਵਿਭਾਗ ਵਲੋਂ ਸ਼ਹੀਦ ਭਗਤ ਸਿੰਘ ਕੈਂਪਸ ਵਿਖੇ ਜ਼ਿਲ੍ਹਾ ਪੱਧਰੀ ਯੁਵਕ ਮੇਲਾ

ਫ਼ਿਰੋਜ਼ਪੁਰ, 19 ਮਾਰਚ (ਜਸਵਿੰਦਰ ਸਿੰਘ ਸੰਧੂ)-ਯੁਵਕ ਸੇਵਾਵਾਂ ਵਿਭਾਗ ਫ਼ਿਰੋਜ਼ਪੁਰ ਅਤੇ ਕੈਂਪਸ ਡਾਇਰੈਕਟਰ ਡਾ: ਟੀ.ਐੱਸ ਸਿੱਧੂ ਦੇ ਸਹਿਯੋਗ ਨਾਲ ਸਹਾਇਕ ਡਾਇਰੈਕਟਰ ਜਗਜੀਤ ਸਿੰਘ ਚਾਹਲ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਹੁਸੈਨੀਵਾਲਾ ਵਿਖੇ ਲੱਗਣ ਵਾਲੇ ਸ਼ਹੀਦੀ ਮੇਲੇ ਦੀਆਂ ਤਿਆਰੀਆਂ ਦਾ ਡੀ. ਸੀ. ਨੇ ਲਿਆ ਜਾਇਜ਼ਾ

ਫ਼ਿਰੋਜ਼ਪੁਰ, 19 ਮਾਰਚ (ਜਸਵਿੰਦਰ ਸਿੰਘ ਸੰਧੂ)-ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਕੀਮਤੀ ਜਾਨਾਂ ਵਾਰਨ ਵਾਲੇ ਸ਼ਹੀਦ-ਏ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ 23 ਮਾਰਚ ਨੂੰ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਲੱਗਣ ਵਾਲੇ ਰਾਜ ਪੱਧਰੀ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਕਮਿਸ਼ਨਰ 'ਚ ਨਿਆਂ ਲੈਣ ਲਈ ਦਿੱਤੀ ਜਾਵੇਗੀ ਕਾਨੂੰਨੀ ਸਹਾਇਤਾ-ਬਲਜਿੰਦਰ ਸਿੰਘ

ਫ਼ਿਰੋਜ਼ਪੁਰ, 19 ਮਾਰਚ (ਰਾਕੇਸ਼ ਚਾਵਲਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ਮਨੁੱਖੀ ਅਧਿਕਾਰ ਕਮਿਸ਼ਨਰ ਪੰਜਾਬ ਅਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦਿੱਲੀ ਵਿਖੇ ਪੀੜਤਾਂ ਵਲੋਂ ਨਿਆਂ ਲੈਣ ਲਈ ਹਰ ਤਰ੍ਹਾਂ ਦੀ ਕਾਨੂੰਨੀ ਸਹਾਇਤਾ ...

ਪੂਰੀ ਖ਼ਬਰ »

ਯੂਥ ਲੀਡਰਸ਼ਿਪ ਟਰੇਨਿੰਗ ਕੈਂਪ ਦੌਰਾਨ ਬਾਲ ਨਾਵਲ 'ਨੀਲੂ' ਜਾਰੀ

ਬਰਨਾਲਾ, 19 ਮਾਰਚ (ਅਸ਼ੋਕ ਭਾਰਤੀ)-ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਜ਼ਿਲ੍ਹਾ ਕੋਆਰਡੀਨੇਟਰ ਪਰਮਜੀਤ ਕੌਰ ਸੋਹਲ ਦੀ ਅਗਵਾਈ 'ਚ ਚੱਲ ਰਹੇ ਤਿੰਨ ਰੋਜ਼ਾ ਯੂਥ ਲੀਡਰਸ਼ਿਪ ਟਰੇਨਿੰਗ ਕੈਂਪ ਦੇ ਦੂਸਰੇ ਦਿਨ ਉੱਘੇ ਲੇਖਕ ਭੁਪਿੰਦਰ ਸਿੰਘ ਮਾਨ ਦਾ ਬਾਲ ਨਾਵਲ 'ਨੀਲੂ' ...

ਪੂਰੀ ਖ਼ਬਰ »

ਮਿਊਾਸੀਪਲ ਕਰਮਚਾਰੀ ਯੂਨੀਅਨ ਦੀ ਚੋਣ-ਦੀਪਕ ਕੁਮਾਰ ਪ੍ਰਧਾਨ ਬਣੇ

ਮਲੇਰਕੋਟਲਾ, 19 ਮਾਰਚ (ਪਾਰਸ ਜੈਨ)-ਮਲੇਰਕੋਟਲਾ ਮਿਊਾਸੀਪਲ ਕਰਮਚਾਰੀ ਯੂਨੀਅਨ ਦੀ ਕਰਮ ਚੰਦ ਅਤੇ ਮਹਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਚੋਣ ਵਿਚ ਸਰਬਸੰਮਤੀ ਨਾਲ ਕਰਮ ਚੰਦ ਨੂੰ ਸਰਪ੍ਰਸਤ, ਦੀਪਕ ਕੁਮਾਰ ਨੂੰ ਪ੍ਰਧਾਨ, ਫੈਸਲ ਸੁਲਤਾਨ ਨੂੰ ਮੀਤ ਪ੍ਰਧਾਨ, ਅਜ਼ਹਰ ਅਲੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX