ਤਾਜਾ ਖ਼ਬਰਾਂ


ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  35 minutes ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  48 minutes ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  about 1 hour ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  about 1 hour ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  about 1 hour ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  about 1 hour ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  about 3 hours ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  about 3 hours ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  about 3 hours ago
ਇਸਲਾਮਾਬਾਦ, 18 ਅਕਤੂਬਰ- ਆਈ. ਸੀ. ਸੀ. ਵਿਸ਼ਵ ਕੱਪ 2019 ਅਤੇ ਹੁਣ ਸ੍ਰੀਲੰਕਾ ਖ਼ਿਲਾਫ਼ ਘਰ 'ਚ ਟੀ-20 ਲੜੀ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸਰਫ਼ਰਾਜ਼ ਅਹਿਮਦ...
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  about 3 hours ago
ਤਰਨਤਾਰਨ, 18 ਅਕਤੂਬਰ (ਵਿਕਾਸ ਮਰਵਾਹਾ)- ਜ਼ਿਲ੍ਹਾ ਤਰਨਤਾਰਨ ਦੀ ਪੁਲਿਸ ਨੇ ਜ਼ਿਲ੍ਹੇ 'ਚ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ...
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  about 4 hours ago
ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ 'ਚ ਅੱਜ ਸਵੇਰੇ ਹੋਈ ਹਲਕੀ ਬਾਰਸ਼ ਤੋਂ ਬਾਅਦ ਮੁੜ ਅਸਮਾਨ 'ਚ ਛਾਏ ਬੱਦਲਾਂ ...
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  about 4 hours ago
ਸੁਲਤਾਨਪੁਰ ਲੋਧੀ, 18 ਅਕਤੂਬਰ (ਥਿੰਦ, ਹੈਪੀ, ਲਾਡੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ...
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  about 4 hours ago
ਫਗਵਾੜਾ, 18 ਅਕਤੂਬਰ (ਹਰੀਪਾਲ ਸਿੰਘ)- ਔਰਤਾਂ ਪ੍ਰਤੀ ਗ਼ਲਤ ਸ਼ਬਦਾਵਲੀ ਬੋਲਣ ਵਾਲੇ ਕਾਂਗਰਸੀ ਆਗੂ ਦੇ ਖ਼ਿਲਾਫ਼ ਦਿੱਤੀ ਸ਼ਿਕਾਇਤ 'ਤੇ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ...
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਅਬੋਹਰ/ਫ਼ਾਜ਼ਿਲਕਾ, 18 ਅਕਤੂਬਰ (ਪ੍ਰਦੀਪ ਕੁਮਾਰ)- ਬੀਤੀ 16 ਅਕਤੂਬਰ ਨੂੰ ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦਾ...
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  about 4 hours ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  about 5 hours ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  about 5 hours ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  about 6 hours ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  about 6 hours ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  about 6 hours ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  about 6 hours ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  about 6 hours ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  about 7 hours ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  about 6 hours ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  about 7 hours ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  about 8 hours ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 8 hours ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 8 hours ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 8 hours ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 9 hours ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 9 hours ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  about 9 hours ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 10 hours ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 10 hours ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 10 hours ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 11 hours ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 11 hours ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  about 11 hours ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  about 11 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 12 hours ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  about 1 hour ago
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  about 1 hour ago
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  29 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਚੇਤ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਬੱਗੇ ਕੇ ਪਿੱਪਲ ਵਾਸੀਆਂ ਵਲੋਂ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਨੂੰ ਲੈ ਕੇ ਐਸ.ਐਸ.ਪੀ. ਦਫ਼ਤਰ ਮੂਹਰੇ ਧਰਨਾ

ਫ਼ਿਰੋਜ਼ਪੁਰ, 19 ਮਾਰਚ (ਤਪਿੰਦਰ ਸਿੰਘ)-ਆਸਟ੍ਰੇਲੀਆ ਦੀ ਸਿਟੀਜ਼ਨ ਰਵਨੀਤ ਕੌਰ ਦਾ ਅੱਜ ਤੱਕ ਕੋਈ ਥਹੁ-ਪਤਾ ਨਾ ਲੱਗਣ 'ਤੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵਲੋਂ ਰੋਸ ਵਜੋਂ ਐਸ.ਐਸ.ਪੀ. ਦਫ਼ਤਰ ਮੂਹਰੇ ਧਰਨਾ ਮਾਰਿਆ ਗਿਆ | ਇੱਥੇ ਜ਼ਿਕਰਯੋਗ ਹੈ ਕਿ ਰਵਨੀਤ ਕੌਰ ਫ਼ਿਰੋਜ਼ਪੁਰ ਦੇ ਨੇੜਲੇ ਪਿੰਡ ਬੱਗੇ ਕੇ ਪਿੱਪਲ ਤੋਂ ਉਸ ਸਮੇਂ ਭੇਦ ਭਰੀ ਹਾਲਤ 'ਚ ਲਾਪਤਾ ਹੋ ਗਈ ਸੀ ਜਦੋਂ ਉਹ ਆਸਟ੍ਰੇਲੀਆ ਸਥਿਤ ਆਪਣੇ ਪਤੀ ਨਾਲ ਆਪਣੇ ਪੇਕੇ ਘਰ ਦੇ ਬਾਹਰ ਆ ਕੇ ਮੋਬਾਈਲ ਫ਼ੋਨ 'ਤੇ ਗੱਲ ਕਰ ਰਹੀ ਸੀ ਅਤੇ ਰਵਨੀਤ ਕੌਰ ਜੋ ਕਿ ਕੁਝ ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਆਪਣੇ ਮਾਤਾ-ਪਿਤਾ ਨੂੰ ਮਿਲਣ ਲਈ ਪਿੰਡ ਬੱਗੇ ਕੇ ਪਿੱਪਲ ਆਈ ਹੋਈ ਸੀ | ਘਟਨਾ ਵਾਪਰਨ ਦੇ ਪੂਰੇ ਪੰਜ ਦਿਨ ਬਾਅਦ ਵੀ ਪੁਲਿਸ ਵਲੋਂ ਪ੍ਰਵਾਸੀ ਭਾਰਤੀ ਔਰਤ ਰਵਨੀਤ ਕੌਰ ਦਾ ਕੋਈ ਥਹੁ-ਪਤਾ ਨਾ ਲਗਾਉਣ ਦੇ ਰੋਸ 'ਚ ਸ਼ਾਮਿਲ ਲੋਕ ਮੰਗ ਕਰ ਰਹੇ ਹਨ ਕਿ ਪੁਲਿਸ ਉਕਤ ਲੜਕੀ ਨੂੰ ਲੱਭਣ ਲਈ ਠੋਸ ਉਪਰਾਲੇ ਕਰੇ | ਧਰਨੇ 'ਚ ਸ਼ਾਮਿਲ ਆਪ ਪਾਰਟੀ ਦੇ ਆਗੂ ਰਣਬੀਰ ਭੁੱਲਰ, ਡਾ: ਅੰਮਿ੍ਤਪਾਲ ਸਿੰਘ ਸੋਢੀ, ਦਿਲਬਾਗ ਸਿੰਘ ਵਿਰਕ, ਦਰਸ਼ਨ ਸਿੰਘ ਭਾਲਾ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਅਵਤਾਰ ਸਿੰਘ ਮਹਿਮਾ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਮਿੰਕੂ ਚੌਧਰੀ ਸ਼ਿਵ ਸੈਨਾ, ਗੁਰਦੇਵ ਸਿੰਘ ਪ੍ਰਧਾਨ ਕੋਆਪਰੇਟਿਵ ਸੁਸਾਇਟੀ ਆਦਿ ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਰਵਨੀਤ ਕੌਰ ਦਾ ਦੋ ਦਿਨਾਂ ਦੇ ਅੰਦਰ-ਅੰਦਰ ਪਤਾ ਨਾ ਲਗਾਇਆ ਗਿਆ ਤਾਂ ਸਮੁੱਚੀਆਂ ਜਥੇਬੰਦੀਆਂ ਅਣਮਿਥੇ ਸਮੇਂ ਲਈ ਧਰਨਾ ਦੇਣ ਲਈ ਮਜਬੂਰ ਹੋਣਗੀਆਂ | ਉਧਰ ਫ਼ਿਰੋਜ਼ਪੁਰ ਦੇ ਐਸ.ਪੀ.(ਡੀ) ਬਲਜੀਤ ਸਿੰਘ ਸਿੱਧੂ ਨੇ ਦਾਅਵਾ ਕੀਤਾ ਕਿ ਉਕਤ ਘਟਨਾ ਨੂੰ ਲੈ ਕੇ ਪੁਲਿਸ ਪੂਰੀ ਮੁਸਤੈਦੀ ਨਾਲ ਕਾਰਵਾਈ ਕਰ ਰਹੀ ਹੈ ਅਤੇ ਸਬੰਧਿਤ ਮਾਮਲੇ ਲਈ ਉਚ ਅਧਿਕਾਰੀਆਂ ਦੀ ਇਕ ਵਿਸ਼ੇਸ਼ ਟੀਮ ਗਠਿਤ ਕਰ ਦਿੱਤੀ ਗਈ ਹੈ ਜੋ ਜਲਦੀ ਹੀ ਇਸ ਕੇਸ ਨੂੰ ਹੱਲ ਕਰੇਗੀ | ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਨੰਬਰਦਾਰ ਪਿੰਡ ਸਿੱਧੂ, ਸੰਤੋਖ ਸਿੰਘ ਪੁਰੀ, ਭੁਪਿੰਦਰ ਸਿੰਘ ਵਿਰਕ, ਮਨਜੀਤ ਸਿੰਘ ਨੰਬਰਦਾਰ, ਮੁਖ਼ਤਿਆਰ ਸਿੰਘ ਸਾਬਕਾ ਸਰਪੰਚ, ਗੁਰਮੇਜ ਸਿੰਘ ਸਾਬਕਾ ਸਰਪੰਚ, ਕਿਰਪਾ ਸਿੰਘ ਸਰਪੰਚ ਨੱਥੂਵਾਲਾ, ਬਲਜਿੰਦਰ ਸਿੰਘ ਢੇਰੂ, ਜਸਕਰਨ ਸਿੰਘ ਫ਼ਿਰੋਜ਼ਸ਼ਾਹ, ਲਾਲਜੀਤ ਸਿੰਘ ਥੇਹ ਗੁੱਜਰ, ਤਰਲੋਚਨ ਸਿੰਘ ਆਮਦਪੁਰ ਆਦਿ ਵੱਡੀ ਗਿਣਤੀ ਵਿਚ ਪਹੁੰਚ ਰੋਸ ਪ੍ਰਦਰਸ਼ਨ ਕੀਤਾ |

ਪੀ.ਐਸ.ਯੂ. ਦੇ ਆਗੂਆਂ ਨੂੰ ਮਿਲਿਆ ਦਲਿਤ ਜਥੇਬੰਦੀਆਂ ਦਾ ਸਮਰਥਨ

ਫ਼ਾਜ਼ਿਲਕਾ, 19 ਮਾਰਚ (ਅਮਰਜੀਤ ਸ਼ਰਮਾ)-ਸਰਕਾਰੀ ਐਮ.ਆਰ. ਕਾਲਜ ਵਿਖੇ ਪ੍ਰੋਫੈਸਰ ਅਤੇ ਵਿਦਿਆਰਥੀਆਂ ਵਿਚਾਲੇ ਹੋਏ ਵਿਵਾਦ ਤੋਂ ਬਾਅਦ ਵਿਦਿਆਰਥੀਆਂ 'ਤੇ ਹੋਏ ਪਰਚੇ ਰੱਦ ਕਰਵਾਉਣ ਨੂੰ ਲੈ ਕੇ ਧਰਨੇ 'ਤੇ ਬੈਠੇ ਦਲਿਤ ਵਿਦਿਆਰਥੀਆਂ ਨੂੰ ਅੰਬੇਦਕਰ ਫੋਰਸ ਪੰਜਾਬ ਦਾ ਇਕ ...

ਪੂਰੀ ਖ਼ਬਰ »

ਪੋਸਤ ਸਣੇ ਦੋ ਵਿਅਕਤੀ ਗਿ੍ਫ਼ਤਾਰ

ਅਬੋਹਰ, 19 ਮਾਰਚ (ਸੁਖਜੀਤ ਸਿੰਘ ਬਰਾੜ)-ਥਾਣਾ ਬਹਾਵਵਾਲਾ ਪੁਲਿਸ ਦੇ ਸਹਾਇਕ ਥਾਣੇਦਾਰ ਰਵਿੰਦਰ ਕੁਮਾਰ ਤੇ ਪੁਲਿਸ ਪਾਰਟੀ ਵਲੋਂ ਪਿੰਡ ਦੋਦੇਵਾਲਾ ਨੇੜੇ ਇਕ ਟਰਾਲੇ ਦੀ ਤਲਾਸ਼ੀ ਦੌਰਾਨ ਦਿਲਬਾਗ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਤਲਵੰਡੀ ਵਿਰਕ, ਤਹਿਸੀਲ ...

ਪੂਰੀ ਖ਼ਬਰ »

ਗੰਦਗੀ ਵਾਲੇ ਥਾਵਾਂ 'ਤੇ ਲਗਾਏ 8 ਕੈਮਰੇ

ਫ਼ਿਰੋਜ਼ਪੁਰ, 19 ਜਨਵਰੀ (ਜਸਵਿੰਦਰ ਸਿੰਘ ਸੰਧੂ)-ਸ਼ਹਿਰ ਦੀਆਂ ਸੜਕਾਂ 'ਤੇ ਕੂੜਾ ਸੁੱਟਣ ਦੀ ਸਮੱਸਿਆ ਨਾਲ ਨਜਿੱਠਣ ਲਈ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਵਲੋਂ ਕੀਤੀ ਗਈ ਨਵੀਂ ਪਹਿਲ ਦਾ ਅਸਰ ਦਿਖਣ ਲੱਗਿਆ | ਕਰੀਬ 8 ਥਾਵਾਂ 'ਤੇ ਲਗਾਏ ਗਏ ਨਾਈਟ ਵਿਜ਼ਨ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਵਾਲੇ ਹਮਲਾਵਰਾਂ ਦੇ ਿਖ਼ਲਾਫ਼ ਕਾਰਵਾਈ ਦੀ ਮੰਗ

ਮੰਡੀ ਲਾਧੂਕਾ, 19 ਮਾਰਚ (ਰਾਕੇਸ਼ ਛਾਬੜਾ)-ਬਸਤੀ ਚੰਡੀਗੜ੍ਹ ਦੇ ਇੱਕ ਵਿਅਕਤੀ ਨੇ ਘਰ ਵਿੱਚ ਦਾਖਲ ਹੋ ਕੇ ਕੁੱਟਮਾਰ ਕਰਨ ਵਾਲੇ ਹਮਲਾਵਰਾਂ ਦੇ ਿਖ਼ਲਾਫ਼ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ | ਉਕਤ ਪਿੰਡ ਦੇ ਕਾਲਾ ਸਿੰਘ ਪੁੱਤਰ ਸ਼ੇਰ ਸਿੰਘ ਤੇ ਉਸ ਦੇ ਪਰਿਵਾਰ ਨੇ ...

ਪੂਰੀ ਖ਼ਬਰ »

38 ਸਾਲਾ ਔਰਤ ਨੇ ਪੱਖੇ ਨਾਲ ਲਟਕ ਕੇ ਲਿਆ ਫਾਹਾ

ਫ਼ਿਰੋਜ਼ਪੁਰ, 19 ਮਾਰਚ (ਤਪਿੰਦਰ ਸਿੰਘ)-38 ਸਾਲਾ ਹਰਵਿੰਦਰ ਕੌਰ ਨਾਂਅ ਦੀ ਔਰਤ ਨੇ ਅੱਜ ਸਵੇਰੇ ਘਰ ਦੀ ਛੱਤ ਵਾਲੇ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਮਿ੍ਤਕਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਘੱਲ ਖ਼ੁਰਦ ਤਹਿਤ ਪੈਂਦੇ ...

ਪੂਰੀ ਖ਼ਬਰ »

ਚਾਰ ਮਹੀਨਿਆਂ ਪਿੱਛੋਂ ਔਰਤ ਦੇ ਕਾਤਲ ਪਤੀ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 19 ਮਾਰਚ (ਤਪਿੰਦਰ ਸਿੰਘ)-ਬੀਤੇ ਸਾਲ ਦੀਵਾਲੀ ਦੀ ਰਾਤ ਨੂੰ 52 ਸਾਲਾ ਹਰਜੀਤ ਕੌਰ ਨਾਂਅ ਦੀ ਔਰਤ ਨੂੰ ਪਤੀ ਵਲੋਂ ਹੀ ਸੱਟਾਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ | ਜਾਣਕਾਰੀ ਮੁਤਾਬਕ ਮਿ੍ਤਕ ਔਰਤ ਦੇ ਭਤੀਜੇ ਪ੍ਰਕਾਸ਼ ਸਿੰਘ ਵਲੋਂ ਤਕਰੀਬਨ ਚਾਰ ਮਹੀਨਿਆਂ ਦੀ ...

ਪੂਰੀ ਖ਼ਬਰ »

ਟੱਕਰ ਮਾਰਨ ਵਾਲੇ ਅਣਪਛਾਤੇ ਟਰਾਲਾ ਚਾਲਕ ਵਿਰੁੱਧ ਪਰਚਾ ਦਰਜ

ਜਲਾਲਾਬਾਦ, 19 ਮਾਰਚ (ਹਰਪ੍ਰੀਤ ਸਿੰਘ ਪਰੂਥੀ)-ਬੀਤੇ ਕੱਲ੍ਹ ਮੋਟਰਸਾਈਕਲ ਨੂੰ ਟੱਕਰ ਮਾਰਨ ਵਾਲੇ ਅਣਪਛਾਤੇ ਟਰਾਲਾ ਚਾਲਕ 'ਤੇ ਥਾਣਾ ਸਿਟੀ ਦੀ ਪੁਲਿਸ ਜਲਾਲਾਬਾਦ ਨੇ ਪਰਚਾ ਦਰਜ ਕਰ ਲਿਆ ਹੈ¢ ਇਸ ਬਾਰੇ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਮਹਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ, ਮਾਮਲਾ ਦਰਜ

ਮਮਦੋਟ, 19 ਮਾਰਚ (ਜਸਬੀਰ ਸਿੰਘ ਕੰਬੋਜ)-ਪੁਲਿਸ ਥਾਣਾ ਮਮਦੋਟ ਅਧੀਨ ਆਉਂਦੀ ਚੌਾਕੀ ਮੋਹਰੇ ਵਾਲਾ ਦੇ ਅਧੀਨ ਆਉਂਦੇ ਪਿੰਡ ਭਾਵੜਾ ਆਜ਼ਮ ਸ਼ਾਹ ਦੇ ਇਕ ਵਿਅਕਤੀ ਨੂੰ ਪੁਲਿਸ ਅਤੇ ਸੀ.ਆਈ.ਡੀ ਵਿੰਗ ਦੇ ਜਵਾਨਾਂ ਵਲੋਂ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬਜ਼ੁਰਗ ਦੀ ਮੌਤ

ਅਬੋਹਰ, 19 ਮਾਰਚ (ਸੁਖਜੀਤ ਸਿੰਘ ਬਰਾੜ)-ਬੀਤੀ ਸ਼ਾਮ ਉਪ ਮੰਡਲ ਦੇ ਪਿੰਡ ਭਾਗੂ ਦੇ ਵਸਨੀਕ 70 ਸਾਲਾ ਇਕ ਬਜ਼ੁਰਗ ਦੀ ਸੜਕ ਹਾਦਸੇ 'ਚ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਵਾਸੀ ਪਿਆਰਾ ਸਿੰਘ (ਉਮਰ ਕਰੀਬ 70 ਸਾਲ) ਪੁੱਤਰ ਨਿਹਾਲ ਸਿੰਘ ਜੋ ਕਿ ਬੀਤੀ ਸ਼ਾਮ ਸਾਈਕਲ 'ਤੇ ...

ਪੂਰੀ ਖ਼ਬਰ »

ਦੋ ਮੋਟਰਸਾਈਕਲਾਂ ਦੀ ਟੱਕਰ 'ਚ 2 ਜਣੇ ਗੰਭੀਰ ਜ਼ਖ਼ਮੀ

ਖੂਈਆਂ ਸਰਵਰ, 19 ਮਾਰਚ (ਜਗਜੀਤ ਸਿੰਘ ਧਾਲੀਵਾਲ)-ਰਾਸ਼ਟਰੀ ਰਾਜ ਮਾਰਗ 15 ਅਬੋਹਰ-ਸ੍ਰੀਗੰਗਾਨਗਰ ਰੋਡ 'ਤੇ ਪਿੰਡ ਗਿੱਦੜਾਂਵਾਲੀ ਕੋਲ ਸੜਕ 'ਤੇ ਆਹਮੋ-ਸਾਹਮਣੇ ਜਾਂਦੇ ਦੋ ਮੋਟਰਸਾਈਕਲਾਂ ਦੀ ਸਿੱਧੀ ਟੱਕਰ 'ਚ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ਮੌਕੇ ਤੋਂ ਮਿਲੀ ...

ਪੂਰੀ ਖ਼ਬਰ »

ਪੁਲਿਸ ਨੇ ਕੁੱਟਮਾਰ ਕਰਨ ਵਾਲੇ ਦੋ ਗੁੱਟਾਂ ਦੇ 13 ਕਥਿਤ ਦੋਸ਼ੀਆਂ ਵਿਰੁੱਧ ਪਰਚਾ ਕੀਤਾ ਦਰਜ

ਜਲਾਲਾਬਾਦ, 19 ਮਾਰਚ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਵੈਰੋ ਕਾ ਪੁਲਿਸ ਵਲੋਂ ਕੁੱਟਮਾਰ ਕਰਨ ਦੇ ਦੋਸ਼ ਵਿਚ 2 ਗੁੱਟਾਂ ਦੇ 13 ਦੋਸ਼ੀਆਂ ਵਿਰੁੱਧ ਕਰਾਸ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਐਚ.ਸੀ ਗੁਰਬਖ਼ਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਨਛੱਤਰ ਸਿੰਘ ਪੁੱਤਰ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 20 ਬੋਤਲਾਂ ਸ਼ਰਾਬ, 1100 ਲੀਟਰ ਲਾਹਣ ਸਮੇਤ 2 ਕਾਬੂ, 2 ਫ਼ਰਾਰ

ਜਲਾਲਾਬਾਦ, 19 ਮਾਰਚ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਚੱਕ ਵੈਰੋਂ ਕੇ ਨੇ ਚਾਰ ਵੱਖ-ਵੱਖ ਮੁਕੱਦਮਿਆਂ ਵਿਚ 20 ਬੋਤਲਾਂ ਸ਼ਰਾਬ ਅਤੇ 1100 ਲੀਟਰ ਲਾਹਣ ਸਣੇ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਪਹਿਲੇ ਮੁਕੱਦਮੇ ਵਿਚ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਜਲਾਲਾਬਾਦ, 19 ਮਾਰਚ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਜਲਾਲਾਬਾਦ ਨੇ ਕਾਰਵਾਈ ਕਰਦੇ ਹੋਏ 25 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਸਦਰ ਮੁਲਾਜ਼ਮ ਸਬ ਇੰਸਪੈਕਟਰ ਭੁਪਿੰਦਰ ਸਿੰਘ ਪੁਲਸ ਪਾਰਟੀ ਸਮੇਤ ...

ਪੂਰੀ ਖ਼ਬਰ »

ਪੋਸਤ ਦੀ ਖੇਤੀ ਕਰਨ ਦੇ ਮਾਮਲੇ ਵਿਚ ਮਾਮਲਾ ਦਰਜ

ਮੰਡੀ ਅਰਨੀਵਾਲਾ, 19 ਮਾਰਚ (ਨਿਸ਼ਾਨ ਸਿੰਘ ਸੰਧੂ)-ਮੁਰਾਦਵਾਲਾ ਦਲ ਸਿੰਘ ਦੇ ਇਕ ਕਿਸਾਨ ਦੇ ਖੇਤ ਵਿਚ ਪੋਸਤ ਦੀ ਖੇਤੀ ਕਰਨ ਦੇ ਦੋਸ਼ 'ਚ ਪੁਲਿਸ ਨੇ ਰੇਡ ਕਰਕੇ ਉੱਥੋਂ 4 ਕਿੱਲੋ ਵਜ਼ਨੀ ਪੋਸਤ ਦੇ ਪੌਦੇ ਬਰਾਮਦ ਕੀਤੇ ਅਤੇ ਦੋਸ਼ੀ ਕਿਸਾਨ ਿਖ਼ਲਾਫ਼ ਪੁਲਿਸ ਥਾਣਾ ...

ਪੂਰੀ ਖ਼ਬਰ »

ਸਰਕਾਰੀ ਕਾਲਜ ਜ਼ੀਰਾ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ

ਜ਼ੀਰਾ, 19 ਮਾਰਚ (ਮਨਜੀਤ ਸਿੰਘ ਢਿੱਲੋਂ)-ਲੋਕਾਂ ਅਤੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਉਣ ਲਈ ਚੱਲ ਰਹੇ ਸਵੀਪ ਪ੍ਰੋਗਰਾਮ ਤਹਿਤ ਸਰਕਾਰੀ ਕਾਲਜ ਜ਼ੀਰਾ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਪਿ੍ੰਸੀਪਲ ਸੁਰਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਏ ...

ਪੂਰੀ ਖ਼ਬਰ »

ਉਸਮਾਨ ਖੇੜਾ ਦੇ ਖੇਤ 'ਚੋਂ ਮਿਲੀ ਬੰਬ ਵਰਗੀ ਵਸਤੂ, ਆਰਮੀ ਵਾਲੇ ਲੈ ਗਏ

ਅਬੋਹਰ, 19 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨੀਂ ਕੱਲਰ ਖੇੜਾ ਵਿਖੇ ਇਕ ਘਰ ਦੀ ਛੱਤ 'ਤੇ ਡਿੱਗੇ ਬੰਬ ਵਰਗੀ ਵਸਤੂ ਅੱਜ ਉਸਮਾਨ ਖੇੜਾ ਦੇ ਖੇਤਾਂ ਵਿਚੋਂ ਮਿਲੀ ਹੈ | ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ ਤੇ ਅੱਗੇ ਪੁਲਿਸ ਨੇ ਇਸ ਬਾਰੇ ਆਰਮੀ ਨੂੰ ਕਿਹਾ | ...

ਪੂਰੀ ਖ਼ਬਰ »

ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਕਰਵਾਇਆ ਜਾਗਰੂਕਤਾ ਸੈਮੀਨਾਰ

ਫ਼ਿਰੋਜ਼ਪੁਰ, 19 ਮਾਰਚ (ਜਸਵਿੰਦਰ ਸਿੰਘ ਸੰਧੂ)-ਸਵੀਪ ਪ੍ਰੋਗਰਾਮ ਤਹਿਤ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਸਰਹੱਦੀ ਪਿੰਡ ਹਬੀਬ ਵਾਲਾ ਵਿਖੇ ਭਾਈ ਕਨੱ੍ਹਈਆ ਜੀ ਕਿਸਾਨ ਸੁਸਾਇਟੀ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਸੈਰ ਕਰਨ ਵਾਲੇ ਟਰੈਕ 'ਤੇ ਰੋਟਰੀ ਕਲੱਬ ਜ਼ੀਰਾ ਨੇ ਜਨਤਕ ਪਖ਼ਾਨੇ ਬਣਵਾਏ

ਜ਼ੀਰਾ, 19 ਮਾਰਚ (ਮਨਜੀਤ ਸਿੰਘ ਢਿੱਲੋਂ)-ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਲੋਕਾਂ ਲਈ ਬਣੇ ਸੈਰ ਟਰੈਕ ਉੱਤੇ ਰੋਟਰੀ ਕਲੱਬ ਜ਼ੀਰਾ ਵਲੋਂ ਸ਼ੁਰੂ ਕੀਤੇ ਗਏ ਸਫ਼ਾਈ ਮੁਹਿੰਮ ਪ੍ਰੋਜੈਕਟ ਦੀ ਲੜੀ ਤਹਿਤ ਜਨਤਕ ਪਖ਼ਾਨੇ ਬਣਵਾਏ ਗਏ ਹਨ, ਜਿਨ੍ਹਾਂ ਦਾ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ-ਭਾਜਪਾ ਗੱਠਜੋੜ ਦੀ ਸਾਂਝੀ ਮੀਟਿੰਗ

ਫ਼ਿਰੋਜ਼ਪੁਰ, 19 ਮਾਰਚ (ਤਪਿੰਦਰ ਸਿੰਘ)-ਅਕਾਲੀ-ਭਾਜਪਾ ਗੱਠਜੋੜ ਨਾਲ ਸਬੰਧਿਤ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੀ ਇਕ ਵਿਸ਼ੇਸ਼ ਮੀਟਿੰਗ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਬਜਾਜ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ...

ਪੂਰੀ ਖ਼ਬਰ »

ਸਾਂਝੇ ਸਮਾਗਮ 'ਚ ਨਵੇਂ ਜਥੇਬੰਦਕ ਸਕੱਤਰ ਮਹਿੰਦਰ ਸਿੰਘ ਵਿਰਕ ਦਾ ਸਨਮਾਨ

ਫ਼ਿਰੋਜ਼ਪੁਰ, 19 ਮਾਰਚ (ਤਪਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਬਾਦਲ) ਵਲੋਂ ਨਿਯੁਕਤ ਕੀਤੇ ਗਏ ਨਵੇਂ ਕੌਮੀ ਜਥੇਬੰਦਕ ਸਕੱਤਰ ਮਹਿੰਦਰ ਸਿੰਘ ਵਿਰਕ ਦੇ ਸਨਮਾਨ 'ਚ ਇਲਾਕਾ ਨਿਵਾਸੀਆਂ ਅਤੇ ਪਾਰਟੀ ਵਲੋਂ ਇਕ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਮਨਸੂਰਵਾਲ ਕਲਾਂ ਵਿਖੇ ਨਾਮਧਾਰੀ ਪਰਿਵਾਰਾਂ ਵਲੋਂ ਮੇਲਾ ਕਰਵਾਇਆ

ਜ਼ੀਰਾ, 19 ਮਾਰਚ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਨੇੜਲੇ ਪਿੰਡ ਮਨਸੂਰਵਾਲ ਕਲਾਂ ਵਿਖੇ ਨਾਮਧਾਰੀ ਪਰਿਵਾਰਾਂ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਇਕ ਵਿਸ਼ਾਲ ਧਾਰਮਿਕ ਮੇਲਾ ਹਰਦੀਪ ਸਿੰਘ ਨਾਮਧਾਰੀ ਦੀ ਦੇਖ-ਰੇਖ ਹੇਠ ਕਰਵਾਇਆ ਗਿਆ, ਜਿਸ ਵਿਚ ਪੂਰੇ ਇਲਾਕੇ ...

ਪੂਰੀ ਖ਼ਬਰ »

ਲੋਕ ਆਪਣੇ ਹਥਿਆਰ ਜਲਦ ਜਮ੍ਹਾਂ ਕਰਾਉਣ-ਐਸ.ਐੱਚ.ਓ. ਬਚਨ ਸਿੰਘ

ਜ਼ੀਰਾ, 19 ਮਾਰਚ (ਮਨਜੀਤ ਸਿੰਘ ਢਿੱਲੋਂ)-ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਚੋਣ ਜ਼ਾਬਤੇ ਦੇ ਚੱਲਦਿਆਂ ਲੋਕ ਆਪੋ-ਆਪਣੇ ਹਥਿਆਰ ਜਲਦ ਥਾਣਾ ਸਦਰ ਜ਼ੀਰਾ ਵਿਖੇ ਜਮਾਂ ਕਰਵਾਉਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਥਾਣਾ ਸਦਰ ਜ਼ੀਰਾ ਦੇ ਐਸ.ਐੱਚ.ਓ. ਬਚਨ ...

ਪੂਰੀ ਖ਼ਬਰ »

ਵਿਦਿਆਰਥਣਾਂ ਵਲੋਂ ਵਜ਼ੀਫ਼ੇ ਦੀ ਬਕਾਇਆ ਰਾਸ਼ੀ ਦੇਣ ਦੀ ਮੰਗ

ਜ਼ੀਰਾ, 19 ਮਾਰਚ (ਮਨਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਜ਼ੀਫ਼ਾ ਦੇਣ ਦਾ ਐਲਾਨ ਕਰਦਿਆਂ ਹਰਗੋਬਿੰਦ ਖੁਰਾਣਾ ਵਜ਼ੀਫ਼ਾ ਸਕੀਮ ਚਲਾਈ ਗਈ ਸੀ, ਜਿਸ ਤਹਿਤ ਜ਼ੀਰਾ ਨੇੜਲੇ ਪਿੰਡ ਚੂਚਕ ਵਿੰਡ ਦੀਆਂ ...

ਪੂਰੀ ਖ਼ਬਰ »

ਬਜਰੰਗ ਭਵਨ ਵਿਚ ਸਨਾਤਨ ਧਰਮ ਸੰਮੇਲਨ ਕੱਲ੍ਹ ਤੋਂ

ਜ਼ੀਰਾ, 19 ਮਾਰਚ (ਮਨਜੀਤ ਸਿੰਘ ਢਿੱਲੋਂ)-ਮਹਾਂਵੀਰ ਦਲ ਦੀ ਵਿਸ਼ੇਸ਼ ਮੀਟਿੰਗ ਬਜਰੰਗ ਭਵਨ ਮੰਦਰ ਜ਼ੀਰਾ ਵਿਖੇ ਸੰਸਥਾ ਦੇ ਸਰਪ੍ਰਸਤ ਪ੍ਰੇਮ ਕੁਮਾਰ ਗਰੋਵਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਪ੍ਰਧਾਨ ਕਪਿਲ ਰਿਸ਼ੀ ਸੇਠੀ, ਮੀਤ ਪ੍ਰਧਾਨ ਸੁਰਿੰਦਰ ਗੁਪਤਾ, ...

ਪੂਰੀ ਖ਼ਬਰ »

ਐਸ.ਐਸ.ਪੀ. ਦਫ਼ਤਰ ਮੂਹਰਿਉਂ ਮੋਟਰਸਾਈਕਲ ਚੋਰੀ

ਫ਼ਿਰੋਜ਼ਪੁਰ, 19 ਮਾਰਚ (ਤਪਿੰਦਰ ਸਿੰਘ)-ਚੋਰ ਦਿਨ-ਦਿਹਾੜੇ ਐਸ.ਐਸ.ਪੀ. ਦਫ਼ਤਰ ਮੂਹਰਿਉਂ ਡੀਲਕਸ ਹੀਰੋ ਮੋਟਰਸਾਈਕਲ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਮੁਤਾਬਕ ਬਾਜ ਸਿੰਘ ਵਾਸੀ ਮਮਦੋਟ ਹਿਠਾੜ ਜੋ ਕਿ ਕਿਸੇ ਮਾਮਲੇ ਦੀ ਜਾਂਚ ਕਰਵਾਉਣ ਨੂੰ ਲੈ ਕੇ ਪੁਲਿਸ ...

ਪੂਰੀ ਖ਼ਬਰ »

ਸਾਈਕਲ ਚੋਰ ਤੋਂ 26 ਸਾਈਕਲ ਬਰਾਮਦ

ਫ਼ਿਰੋਜ਼ਪੁਰ, 19 ਮਾਰਚ (ਤਪਿੰਦਰ ਸਿੰਘ)-ਸਦਰ ਪੁਲਿਸ ਵਲੋਂ ਪਿੰਡ ਖਲਚੀਆਂ ਕਦੀਮ ਦੇ ਲਵਪ੍ਰੀਤ ਸਿੰਘ ਉਰਫ਼ ਟਿੱਡੀ ਨੂੰ ਕਾਬੂ ਕੀਤਾ, ਜਿਸ ਦੇ ਕਬਜ਼ੇ 'ਚੋਂ 26 ਸਾਈਕਲ ਬਰਾਮਦ ਕੀਤੇ ਹਨ | ਥਾਣਾ ਇੰਚਾਰਜ ਰਾਜੇਸ਼ ਕੁਮਾਰ ਅਨੁਸਾਰ ਜਦੋਂ ਪੁਲਿਸ ਪਾਰਟੀ ਪਿੰਡ ਖਲਚੀਆਂ ...

ਪੂਰੀ ਖ਼ਬਰ »

ਨਕਾਬਪੋਸ਼ ਵਿਅਕਤੀ ਦੁਆਰਾ ਏ.ਟੀ.ਐਮ. ਦੀ ਭੰਨ-ਤੋੜ

ਫ਼ਿਰੋਜ਼ਪੁਰ, 19 ਮਾਰਚ (ਤਪਿੰਦਰ ਸਿੰਘ)-ਕੁਝ ਨਕਾਬਪੋਸ਼ ਵਿਅਕਤੀਆਂ ਵਲੋਂ ਫ਼ਿਰੋਜ਼ਪੁਰ ਸ਼ਹਿਰ ਮਾਲ ਰੋਡ ਸਥਿਤ ਵਿਜੇ ਬੈਂਕ ਦੇ ਏ.ਟੀ.ਐਮ. ਦੀ ਭੰਨ-ਤੋੜ ਕੀਤੀ ਅਤੇ ਨਕਦੀ ਲੁੱਟਣ ਦੀ ਕੋਸ਼ਿਸ਼ ਕੀਤੀ ਗਈ | ਸਿਟੀ ਕੋਤਵਾਲੀ ਫ਼ਿਰੋਜ਼ਪੁਰ ਵਲੋਂ ਬੈਂਕ ਦੇ ਮੈਨੇਜਰ ...

ਪੂਰੀ ਖ਼ਬਰ »

ਸੱਤ ਸਾਲਾ ਬੱਚੀ ਨਾਲ ਨਾਬਾਲਗ ਲੜਕੇ ਨੇ ਕੀਤੀਆਂ ਅਸ਼ਲੀਲ ਹਰਕਤਾਂ

ਅਬੋਹਰ, 19 ਮਾਰਚ (ਕੁਲਦੀਪ ਸਿੰਘ ਸੰਧੂ)-ਸਥਾਨਕ ਆਰੀਆ ਨਗਰ ਮੁਹੱਲੇ ਵਿਚ ਇੱਕ ਸੱਤ ਸਾਲਾ ਬੱਚੀ ਨਾਲ ਨਾਬਾਲਗ ਲੜਕੇ ਵਲੋਂ ਅਸ਼ਲੀਲ ਹਰਕਤਾਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਬੱਚੀ ਦੀ ਮਾਂ ਨੇ ਥਾਣਾ ਸਿਟੀ-2 ਦੀ ਪੁਲਿਸ ਨੂੰ ਦੱਸਿਆ ਕਿ ਉਸ ਦੀ ਸੱਤ ਸਾਲਾਂ ਬੱਚੀ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਵਿਭਾਗ ਵਲੋਂ ਸ਼ਹੀਦ ਭਗਤ ਸਿੰਘ ਕੈਂਪਸ ਵਿਖੇ ਜ਼ਿਲ੍ਹਾ ਪੱਧਰੀ ਯੁਵਕ ਮੇਲਾ

ਫ਼ਿਰੋਜ਼ਪੁਰ, 19 ਮਾਰਚ (ਜਸਵਿੰਦਰ ਸਿੰਘ ਸੰਧੂ)-ਯੁਵਕ ਸੇਵਾਵਾਂ ਵਿਭਾਗ ਫ਼ਿਰੋਜ਼ਪੁਰ ਅਤੇ ਕੈਂਪਸ ਡਾਇਰੈਕਟਰ ਡਾ: ਟੀ.ਐੱਸ ਸਿੱਧੂ ਦੇ ਸਹਿਯੋਗ ਨਾਲ ਸਹਾਇਕ ਡਾਇਰੈਕਟਰ ਜਗਜੀਤ ਸਿੰਘ ਚਾਹਲ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਕਰਵਾਇਆ

ਫ਼ਿਰੋਜ਼ਪੁਰ, 19 ਮਾਰਚ (ਜਸਵਿੰਦਰ ਸਿੰਘ ਸੰਧੂ)-ਕਿਸਾਨਾਂ ਨੂੰ ਸਾਉਣੀ 2019 ਦੀਆਂ ਫ਼ਸਲਾਂ ਦੀ ਬਿਜਾਂਦ ਸਬੰਧੀ ਅਤੇ ਵਧੇਰੇ ਝਾੜ ਪ੍ਰਾਪਤੀ ਲਈ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲ੍ਹਾ ਮੁੱਖ ਅਫ਼ਸਰ ਡਾ: ...

ਪੂਰੀ ਖ਼ਬਰ »

ਹੁਸੈਨੀਵਾਲਾ ਵਿਖੇ ਲੱਗਣ ਵਾਲੇ 23 ਮਾਰਚ ਸ਼ਹੀਦੀ ਮੇਲੇ ਦੀਆਂ ਤਿਆਰੀਆਂ ਦਾ ਡੀ. ਸੀ. ਨੇ ਲਿਆ ਜਾਇਜ਼ਾ

ਫ਼ਿਰੋਜ਼ਪੁਰ, 19 ਮਾਰਚ (ਜਸਵਿੰਦਰ ਸਿੰਘ ਸੰਧੂ)-ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਕੀਮਤੀ ਜਾਨਾਂ ਵਾਰਨ ਵਾਲੇ ਸ਼ਹੀਦ-ਏ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ 23 ਮਾਰਚ ਨੂੰ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਲੱਗਣ ਵਾਲੇ ਰਾਜ ਪੱਧਰੀ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਕਮਿਸ਼ਨਰ 'ਚ ਨਿਆਂ ਲੈਣ ਲਈ ਦਿੱਤੀ ਜਾਵੇਗੀ ਕਾਨੂੰਨੀ ਸਹਾਇਤਾ-ਬਲਜਿੰਦਰ ਸਿੰਘ

ਫ਼ਿਰੋਜ਼ਪੁਰ, 19 ਮਾਰਚ (ਰਾਕੇਸ਼ ਚਾਵਲਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ਮਨੁੱਖੀ ਅਧਿਕਾਰ ਕਮਿਸ਼ਨਰ ਪੰਜਾਬ ਅਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦਿੱਲੀ ਵਿਖੇ ਪੀੜਤਾਂ ਵਲੋਂ ਨਿਆਂ ਲੈਣ ਲਈ ਹਰ ਤਰ੍ਹਾਂ ਦੀ ਕਾਨੂੰਨੀ ਸਹਾਇਤਾ ...

ਪੂਰੀ ਖ਼ਬਰ »

ਦਾਨੇਵਾਲਾ ਦੇ ਸਕੂਲ 'ਚ ਕਮਰਿਆਂ ਦਾ ਨੀਂਹ ਪੱਥਰ ਰੱਖਣਾ ਮਹਿੰਗਾ ਪਿਆ

ਅਬੋਹਰ, 19 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਦਾਨੇਵਾਲਾ ਸਤਕੋਸੀ ਦੇ ਸਰਕਾਰੀ ਸਕੂਲ ਵਿਚ ਨਵੇਂ ਕਮਰਿਆਂ ਦਾ ਨੀਂਹ ਪੱਥਰ ਚੋਣ ਜ਼ਾਬਤੇ ਦੇ ਘੇਰੇ 'ਚ ਆ ਗਿਆ ਹੈ | ਇਸ ਸਬੰਧੀ ਸਥਾਨਕ ਚੋਣ ਅਧਿਕਾਰੀ ਵਲੋਂ ਮੁੱਖ ਅਧਿਆਪਕ ਅਤੇ ਪਿੰਡ ਦੇ ਸਰਪੰਚ ਨੂੰ ਨੋਟਿਸ ਭੇਜ ਕੇ ...

ਪੂਰੀ ਖ਼ਬਰ »

ਬਿਕਰਮ ਮਜੀਠੀਆ ਦੀ 25 ਮਾਰਚ ਨੂੰ ਆਮਦ ਨੂੰ ਲੈ ਕੇ ਵਰਕਰਾਂ ਨਾਲ ਹੈਰੀ ਸੰਧੂ ਨੇ ਕੀਤੀ ਬੈਠਕ

ਅਬੋਹਰ, 19 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ 25 ਮਾਰਚ ਨੂੰ ਜ਼ਿਲ੍ਹਾ ਫ਼ਾਜ਼ਿਲਕਾ ਦੇ ਵਿਧਾਨ ਸਭਾ ਹਲਕਾ ਅਬੋਹਰ, ਬੱਲੂਆਣਾ ਤੇ ਜਲਾਲਾਬਾਦ ਵਿਚ ਰੈਲੀਆਂ ਕਰਕੇ ਨੌਜਵਾਨਾਂ ਤੇ ਵਰਕਰਾਂ ਨੂੰ ਲੋਕ ਸਭਾ ਚੋਣਾਂ ਲਈ ਲਾਮਬੰਦ ਕਰਨਗੇ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲਾਂ 'ਚ ਸਹੂਲਤਾਂ ਦੀ ਘਾਟ ਕਰਕੇ ਲੋਕਾਂ ਦਾ ਪ੍ਰਾਈਵੇਟ ਹਸਪਤਾਲਾਂ ਵੱਲ ਰੁਝਾਨ ਵਧਿਆ

ਸ੍ਰੀਗੰਗਾਨਗਰ, 19 ਮਾਰਚ (ਦਵਿੰਦਰਜੀਤ ਸਿੰਘ)-ਸਰਕਾਰੀ ਹਸਪਤਾਲਾਂ 'ਚ ਵਧੀਆ ਸਹੂਲਤਾਂ ਨਹੀਂ ਮਿਲਣ ਕਰਕੇ ਲੋਕ ਪ੍ਰਾਈਵੇਟ ਹਸਪਤਾਲਾਂ 'ਚ ਇਲਾਜ ਲਈ ਜਾਂਦੇ ਹਨ | ਜੇ ਪ੍ਰਾਈਵੇਟ ਹਸਪਤਾਲਾਂ 'ਚ ਵੀ ਨਕਲੀ ਦਵਾਈਆਂ ਵਰਤੀਆਂ ਜਾਣ ਤਾਂ ਲੋਕ ਕਿੱਥੇ ਜਾਣ | ਇਸ ਤਰ੍ਹਾਂ ਦਾ ਇਕ ...

ਪੂਰੀ ਖ਼ਬਰ »

ਸੀਨੀਅਰ ਆਗੂ ਜੋਗਿੰਦਰ ਸਿੰਘ ਕਾਂਗਰਸੀ ਜ਼ਿਲ੍ਹਾ ਸਕੱਤਰ ਨਿਯੁਕਤ

ਫ਼ਿਰੋਜ਼ਪੁਰ, 19 ਮਾਰਚ (ਜਸਵਿੰਦਰ ਸਿੰਘ ਸੰਧੂ)-ਕਾਂਗਰਸ ਦਾ ਝੰਡਾ ਬੁਲੰਦ ਰੱਖਣ ਵਾਲੇ ਟਕਸਾਲੀ ਤੇ ਸੀਨੀਅਰ ਆਗੂ ਜੋਗਿੰਦਰ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਇੰਦਰਾ ਕਾਲੋਨੀ ਫ਼ਿਰੋਜ਼ਪੁਰ ਛਾਉਣੀ ਵਲੋਂ ਕਾਂਗਰਸ ਪਾਰਟੀ ਪ੍ਰਤੀ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੇ ...

ਪੂਰੀ ਖ਼ਬਰ »

ਧਾਰਮਿਕ ਸਿੱਖਿਆ ਨਾਲ ਸਬੰਧਿਤ ਸਾਹਿਤ ਵੰਡਿਆ

ਫ਼ਿਰੋਜ਼ਪੁਰ, 19 ਮਾਰਚ (ਜਸਵਿੰਦਰ ਸਿੰਘ ਸੰਧੂ)-ਨੈਤਿਕ ਸਿੱਖਿਆ ਦੀ ਘਾਟ ਅਤੇ ਮਨੁੱਖੀ ਕਦਰਾਂ-ਕੀਮਤਾਂ ਦੇ ਹੋਰ ਰਹੇ ਘਾਣ ਆਦਿ ਸਮਾਜ 'ਚ ਆਈਆਂ ਗਿਰਾਵਟਾਂ 'ਤੇ ਚੋਟ ਕਰਦਾ ਅਤੇ ਧਾਰਮਿਕ ਸਿੱਖਿਆ ਦਿੰਦੇ ਲਿਟਰੇਚਰ ਨੂੰ ਮਾਸਟਰ ਗੁਰਮੇਲ ਸਿੰਘ ਕੈਂਥ ਸਰਾਂ ਵਾਲੀ ਵਲੋਂ ...

ਪੂਰੀ ਖ਼ਬਰ »

ਦਾਨੇਵਾਲਾ ਦੇ ਸਕੂਲ 'ਚ ਕਮਰਿਆਂ ਦਾ ਨੀਂਹ ਪੱਥਰ ਰੱਖਣਾ ਮਹਿੰਗਾ ਪਿਆ

ਅਬੋਹਰ, 19 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਦਾਨੇਵਾਲਾ ਸਤਕੋਸੀ ਦੇ ਸਰਕਾਰੀ ਸਕੂਲ ਵਿਚ ਨਵੇਂ ਕਮਰਿਆਂ ਦਾ ਨੀਂਹ ਪੱਥਰ ਚੋਣ ਜ਼ਾਬਤੇ ਦੇ ਘੇਰੇ 'ਚ ਆ ਗਿਆ ਹੈ | ਇਸ ਸਬੰਧੀ ਸਥਾਨਕ ਚੋਣ ਅਧਿਕਾਰੀ ਵਲੋਂ ਮੁੱਖ ਅਧਿਆਪਕ ਅਤੇ ਪਿੰਡ ਦੇ ਸਰਪੰਚ ਨੂੰ ਨੋਟਿਸ ਭੇਜ ਕੇ ...

ਪੂਰੀ ਖ਼ਬਰ »

ਖੋਸਾ ਰਣਧੀਰ ਦਾ ਕਬੱਡੀ ਕੱਪ ਪਿੰਡ ਸੁਰਖਪੁਰ ਦੀ ਟੀਮ ਨੇ ਚੁੰਮਿਆ

ਕੋਟ ਈਸੇ ਖਾਂ, 19 ਮਾਰਚ (ਨਿਰਮਲ ਸਿੰਘ ਕਾਲੜਾ)-ਸ਼ਹੀਦ ਗੁਰਦਰਸ਼ਨ ਸਿੰਘ ਸਪੋਰਟਸ ਕਲੱਬ ਖੋਸਾ ਕੋਟਲਾ ਵਲੋਂ ਬਾਬਾ ਇੰਦਰ ਸਿੰਘ, ਸੰਤ ਬਾਬਾ ਰਾਮ ਸਿੰਘ ਅਤੇ ਸੰਤ ਬਾਬਾ ਫ਼ਤਿਹ ਸਿੰਘ ਦੀ ਯਾਦ ਵਿਚ ਪਿੰਡ ਵਾਸੀਆਂ ਅਤੇ ਵਿਦੇਸ਼ੀ ਵੀਰਾਂ ਦੇ ਸਹਿਯੋਗ ਨਾਲ ਸੰਤ ਗੁਰਮੀਤ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਬਾਘਾ ਪੁਰਾਣਾ ਵਿਚ ਦੂਜਾ ਬੈਚ 28 ਤੋਂ

ਬਾਘਾ ਪੁਰਾਣਾ, 19 ਮਾਰਚ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਕੂਲ ਬਾਘਾ ਪੁਰਾਣਾ ਵਿਚ ਪਹਿਲਾ ਬੈਚ 20 ਮਾਰਚ ਨੂੰ ਸ਼ੁਰੂ ਹੋ ਰਿਹਾ ਹੈ ਜਿਸ ਦੀਆਂ 35 ਸੀਟਾਂ ਬੁੱਕ ਹੋ ਚੁੱਕੀਆਂ ਹਨ | ਹੁਣ ਦੂਜਾ ਬੈਚ 28 ਮਾਰਚ ਦਿਨ ਵੀਰਵਾਰ ਨੂੰ ਸ਼ੁਰੂ ਹੋਵੇਗਾ ਜਿਸ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਡਾਲਾ ਪਿੰਡ ਦੇ ਵਾਸੀਆਂ ਨੇ ਕੀਤਾ ਇਕੱਠ

ਅਜੀਤਵਾਲ, 19 ਮਾਰਚ (ਗ਼ਾਲਿਬ)-ਡਾਲਾ ਪਿੰਡ ਵਾਸੀਆਂ ਨੇ ਬਲਜਿੰਦਰ ਸਿੰਘ ਬੱਲੀ ਦੀ ਅਗਵਾਈ ਵਿਸ਼ੇਸ਼ ਇਕੱਤਰ ਕੀਤੀ ਅਤੇ ਨਸ਼ਿਆਂ ਵਿਰੁੱਧ ਰੈਲੀ ਵੀ ਕੱਢੀ ਗਈ | ਨੰਬਰਦਾਰ ਪਰਮਪਾਲ ਸਿੰਘ ਨੇ ਕਿਹਾ ਕਿ ਨਸ਼ਿਆਂ ਦਾ ਕੋਹੜ ਫਿਰ ਹੀ ਅਸੀਂ ਕੱਢ ਸਕਾਂਗੇ ਜੇਕਰ ਅਸੀਂ ਰਲ ਕੇ ...

ਪੂਰੀ ਖ਼ਬਰ »

ਪੰਜਾਬ ਕੋ-ਐਜੂਕੇਸ਼ਨ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਬਾਘਾ ਪੁਰਾਣਾ, 19 ਮਾਰਚ (ਸਿੰਗਲਾ)-ਸਥਾਨਕ ਪੰਜਾਬ ਕੋ ਐਜੂਕੇਸ਼ਨ ਸੀਨੀ. ਸੈਕੰ. ਸਕੂਲ ਨੇ ਨਰਸਰੀ ਤੋਂ 8ਵੀਂ ਜਮਾਤ ਤੱਕ ਦਾ ਨਤੀਜਾ ਐਲਾਨਿਆ ਜਿਸ ਵਿਚ ਬੱਚਿਆਂ ਨੇ ਵਧੀਆ ਅੰਕ ਪ੍ਰਾਪਤ ਕੀਤੇ | ਇਸ ਮੌਕੇ ਸੰਸਥਾ ਦੇ ਪਿੰ੍ਰਸੀ. ਗੁਰਦੇਵ ਸਿੰਘ, ਡਾਇਰੈਕਟਰ ਸੰਦੀਪ ਮਹਿਤਾ ...

ਪੂਰੀ ਖ਼ਬਰ »

ਇਲੈਕਟਰੋ ਹੋਮਿਓਪੈਥੀ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ ਹੋਈ

ਮੋਗਾ, 19 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਇਲੈਕਟਰੋ ਹੋਮਿਉਪੈਥੀ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਰਜਿ. 404 ਪੰਜਾਬ ਦੀ ਮਹੀਨਾਵਾਰ ਮੀਟਿੰਗ ਇੱਥੇ ਡਾ. ਮਨਪ੍ਰੀਤ ਸਿੰਘ ਸਿੰਘ ਨਿਹਾਲ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਹੋਈ | ਡਾ. ਜਸਪਾਲ ਸਿੰਘ ਸੰਧੂ ਨੇ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ 'ਚ ਖੇਡ ਦਿਵਸ ਮਨਾਇਆ

ਫ਼ਿਰੋਜ਼ਪੁਰ, 19 ਮਾਰਚ (ਜਸਵਿੰਦਰ ਸਿੰਘ ਸੰਧੂ)-ਸਿੱਖਿਆ, ਖੇਡਾਂ ਅਤੇ ਸੱਭਿਆਚਾਰਕ ਖੇਤਰ 'ਚ ਵੱਡੀਆਂ ਮੱਲ੍ਹਾਂ ਮਾਰਨ ਵਾਲੇ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਵਲੋਂ ਪਿ੍ੰਸੀਪਲ ਡਾ: ਮਧੂ ਪਰਾਸ਼ਰ ਦੀ ਯੋਗ ਅਗਵਾਈ ਹੇਠ ਅਤੇ ਡੀਨ ਕਾਲਜ ਡਿਵੈਲਪਮੈਂਟ ਇੰਜ: ਪ੍ਰਤੀਕ ...

ਪੂਰੀ ਖ਼ਬਰ »

ਕਾਂਗਰਸ 'ਚ ਸ਼ਾਮਿਲ ਹੋਏ ਸ਼ੇਰ ਸਿੰਘ ਘੁਬਾਇਆ ਚੁੱਪ ਚੁਪੀਤੇ ਹਮਾਇਤੀਆਂ ਦੇ ਪਰ ਤੋਲਣ ਲੱਗੇ

ਅਬੋਹਰ, 19 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-3 ਵਾਰ ਵਿਧਾਨ ਸਭਾ ਮੈਂਬਰ ਤੇ 2 ਵਾਰ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਮੈਂਬਰ ਰਹੇ ਸ਼ੇਰ ਸਿੰਘ ਘੁਬਾਇਆ ਨੇ ਬੀਤੇ ਦਿਨੀਂ ਸਿਆਸੀ ਪੈਂਤੜਾ ਖੇਡਦਿਆਂ ਅਕਾਲੀ ਦਲ ਛੱਡ ਕਾਂਗਰਸ ਦਾ ਹੱਥ ਫੜ ਲਿਆ ਸੀ | ਪਰ ਘੁਬਾਇਆ ਦੇ ਰਾਹ ...

ਪੂਰੀ ਖ਼ਬਰ »

ਸਵਨਾ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਪਿੰਡਾਂ ਦੇ ਦੌਰੇ ਕੀਤੇ ਤੇਜ਼

ਫ਼ਾਜ਼ਿਲਕਾ, 19 ਮਾਰਚ (ਦਵਿੰਦਰ ਪਾਲ ਸਿੰਘ)-ਲੋਕ ਸਭਾ ਚੋਣਾਂ ਨੂੰ ਲੈ ਕੇ ਸੀਨੀਅਰ ਅਕਾਲੀ ਆਗੂ ਨਰਿੰਦਰਪਾਲ ਸਿੰਘ ਸਵਨਾ ਵਲੋਂ ਪਿੰਡਾਂ ਦੇ ਲੋਕਾਂ ਨਾਲ ਲਗਾਤਾਰ ਪਿਛਲੇ ਕਈ ਦਿਨਾਂ ਤੋਂ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ¢ ਜਿੱਥੇ ਉਨ੍ਹਾਂ ਵਲੋਂ ਪਿੰਡਾਂ ਦੇ ਲੋਕਾਂ ...

ਪੂਰੀ ਖ਼ਬਰ »

ਜਲਾਲਾਬਾਦ ਦਾ ਬੀ.ਡੀ.ਪੀ.ਓ. ਦਫ਼ਤਰ ਜਾਣਕਾਰੀ ਦੇਣ ਦੇ ਨਾਂਅ 'ਤੇ ਕਰ ਰਿਹਾ ਖ਼ੱਜਲ਼-ਖ਼ੁਆਰ

ਮੰਡੀ ਲਾਧੂਕਾ, 19 ਮਾਰਚ (ਰਾਕੇਸ਼ ਛਾਬੜਾ)-ਸੂਚਨਾ ਦਾ ਅਧਿਕਾਰ ਕਾਨੂੰਨ ਤਹਿਤ ਇੱਕ ਮਹੀਨੇ ਵਿੱਚ ਜਾਣਕਾਰੀ ਦੇਣ ਲਈ ਪਾਬੰਦ ਜਲਾਲਾਬਾਦ ਦਾ ਬੀ.ਡੀ.ਪੀ.ਓ. ਦਫ਼ਤਰ 6 ਮਹੀਨਿਆਂ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਪਿੰਡ ਤਰੋਬੜ੍ਹੀ ਦੇ ਇੱਕ ਵਿਅਕਤੀ ਨੂੰ ਜਾਣਕਾਰੀ ਮੁਹੱਈਆ ...

ਪੂਰੀ ਖ਼ਬਰ »

ਸੂਬੇ 'ਚ 7ਵੇਂ ਗੇੜ ਦੀਆਂ ਲੋਕ ਸਭਾ ਚੋਣਾਂ 19 ਮਈ ਨੂੰ

ਫ਼ਾਜ਼ਿਲਕਾ, 19 ਮਾਰਚ (ਦਵਿੰਦਰ ਪਾਲ ਸਿੰਘ)-17ਵੀਆਂ ਲੋਕ ਸਭਾ ਚੋਣਾਂ ਦਾ ਬਿਗਲ ਵੱਜ ਚੁੱਕਿਆ ਹੈ | ਪੰਜਾਬ ਵਿਚ 7ਵੇਂ ਪੜਾਅ ਵਿਚ 19 ਮਈ ਨੂੰ ਵੋਟਾਂ ਪੈਣਗੀਆਂ | ਸੂਬੇ ਅੰਦਰ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਆਰੰਭ ਕਰ ਦਿੱਤੀਆਂ ਹਨ | ਫ਼ਿਰੋਜ਼ਪੁਰ ਲੋਕ ...

ਪੂਰੀ ਖ਼ਬਰ »

ਬਲਬੀਰ ਸਿੰਘ ਸਵਨਾ ਐਸ.ਸੀ. ਵਿੰਗ ਦੇ ਮੀਤ ਪ੍ਰਧਾਨ ਨਿਯੁਕਤ

ਫਾਜ਼ਿਲਕਾ, 19 ਮਾਰਚ (ਅਮਰਜੀਤ ਸ਼ਰਮਾ)-ਕਾਂਗਰਸ ਪਾਰਟੀ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਏ ਰਾਏ ਸਿੱਖ ਬਿਰਾਦਰੀ ਦੇ ਸੀਨੀਅਰ ਆਗੂ ਬਲਬੀਰ ਸਿੰਘ ਸਵਨਾ ਨੂੰ ਸ਼ੋ੍ਰਮਣੀ ਅਕਾਲੀ ਦਲ ਵਲੋਂ ਐਸ.ਸੀ. ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਆਪਣੀ ਇਸ ...

ਪੂਰੀ ਖ਼ਬਰ »

ਬਾਬਾ ਖੇਤਰਪਾਲ ਮੰਦਰ 'ਚ ਹਫ਼ਤਾਵਰੀ ਭੰਡਾਰਾ ਲਗਾਇਆ

ਫ਼ਾਜ਼ਿਲਕਾ, 19 ਮਾਰਚ (ਦਵਿੰਦਰ ਪਾਲ ਸਿੰਘ)-ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਰਜ਼ਿ ਫ਼ਾਜ਼ਿਲਕਾ ਵਲੋਂ ਬਾਬਾ ਖੇਤਰਪਾਲ ਮੰਦਰ ਵਿਖੇ ਹਫ਼ਤਾਵਾਰੀ ਭੰਡਾਰਾ ਲਗਾਇਆ ਗਿਆ | ਜਾਣਕਾਰੀ ਦਿੰਦੇ ਹੋਏ ਪ੍ਰਧਾਨ ਰੌਸ਼ਨ ਲਾਲ ਖੁਰਾਣਾ ਅਤੇ ਜਨਰਲ ਸਕੱਤਰ ਰਾਕੇਸ਼ ਸਚਦੇਵਾ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਪਰਮਜੀਤ ਸਿੰਘ ਸੰਧੂ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਮੰਡੀ ਰੋੜਾਂਵਾਲੀ, 19 ਮਾਰਚ (ਮਨਜੀਤ ਸਿੰਘ ਬਰਾੜ)-ਸਾਬਕਾ ਐਮ.ਐਲ.ਏ ਪਰਮਜੀਤ ਸਿੰਘ ਸੰਧੂ ਲੱਧੂਵਾਲਾ ਦੀ ਬੀਤੇ ਦਿਨੀਂ ਹੋਈ ਮੌਤ 'ਤੇ ਪੰਜਾਬ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਦੇ ਵਾਈਸ ਚੇਅਰਮੈਨ ਜੈਸਰਤ ਸਿੰਘ ਸੰਧੂ ਖੁੜੰਜ, ਮਾਤਾ ਗੁਜਰੀ ਪਬਲਿਕ ਸਕੂਲ ਚੱਕ ਸੁਹੇਲੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX