ਤਾਜਾ ਖ਼ਬਰਾਂ


ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  8 minutes ago
ਨਵੀਂ ਦਿੱਲੀ, 17 ਜੂਨ- ਪੀ.ਐਨ.ਬੀ. ਘੋਟਾਲੇ ਦੇ ਦੋਸ਼ੀ ਮੇਹੁਲ ਚੌਕਸੀ ਨੇ ਬਿਮਾਰੀਆਂ ਦੇ ਵੇਰਵੇ ਦੇ ਨਾਲ ਬੰਬੇ ਹਾਈਕੋਰਟ ਨੂੰ ਹਲਫ਼ਨਾਮਾ ਭੇਜਿਆ ਹੈ। ਚੌਕਸੀ ਨੇ ਕਿਹਾ ਕਿ ਉਹ ਦੇਸ਼ ਨੂੰ ਛੱਡ ਕੇ ਨਹੀਂ ਭੱਜਿਆ ਸਗੋਂ ਮੈਡੀਕਲ ਇਲਾਜ ਲਈ ਦੇਸ਼ ਨੂੰ ਛੱਡਿਆ ਹੈ। ਮੇਹੁਲ ....
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  23 minutes ago
ਬੁਢਲਾਡਾ, 17 ਜੂਨ (ਸਵਰਨ ਸਿੰਘ ਰਾਹੀ)- ਪਿੰਡ ਰੱਲੀ ਵਿਖੇ ਰਹਿੰਦੇ ਪ੍ਰਵਾਸੀ ਮਜ਼ਦੂਰ ਦੀ ਇੱਕ ਨਬਾਲਗ ਬਾਲੜੀ ਨਾਲ ਉਸ ਦੇ ਰਿਸ਼ਤੇਦਾਰੀ 'ਚੋਂ ਇਕ ਵਿਅਕਤੀ(ਮਾਮਾ) ਵੱਲੋਂ ਜਬਰ ਜਨਾਹ ਕਰਨ ਦੀ ਖ਼ਬਰ ਹੈ। ਥਾਣਾ ਸਦਰ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਨੇ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  33 minutes ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  51 minutes ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  about 1 hour ago
ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਸੋਸ਼ਲ ਮੀਡੀਆ 'ਤੇ ਵੱਖ-ਵੱਖ ਵਰਗਾਂ ਵਿਰੁੱਧ ਪਿੰਡ ਰਹਿਪਾਂ ਦੀ ਰਹਿਣ ਵਾਲੀ ਮਹਿਲਾ ਅਕਾਲੀ ਆਗੂ ਬਲਵਿੰਦਰ ਕੌਰ ਢੀਂਡਸਾ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ। ਬਲਵਿੰਦਰ ਕੌਰ ਢੀਂਡਸਾ ਨੇ ਸੋਸ਼ਲ ਮੀਡੀਆ ਤੇ ....
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  about 1 hour ago
ਸੰਗਰੂਰ, 17 ਜੂਨ (ਧੀਰਜ ਪਸ਼ੋਰੀਆ)- ਕੁਝ ਦਿਨ ਪਹਿਲਾਂ ਸ਼ਿਲਾਂਗ ਅਤੇ ਲੰਘੇ ਦਿਨ ਦਿੱਲੀ 'ਚ ਦੋ ਸਿੱਖਾਂ ਦੀ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਨੂੰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਦੀ ਇੱਕ...
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  about 1 hour ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  about 1 hour ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  about 1 hour ago
ਫ਼ਤਿਹਗੜ੍ਹ ਸਾਹਿਬ, 17 ਜੂਨ (ਅਰੁਣ ਆਹੂਜਾ)- ਸਰਹਿੰਦ ਦੇ ਸ਼ਮਸ਼ੇਰ ਨਗਰ ਚੌਂਕ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਚੰਡੀਗੜ੍ਹ ਦਿਸ਼ਾ ਤੋਂ ਆ ਰਹੇ ਛੋਟੇ ਟੈਂਪੂ ਨੂੰ ....
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  about 1 hour ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਬੇਤਹਾਸ਼ਾ ਕੁੱਟਮਾਰ ਅਤੇ ਉਸ ਨੂੰ ਸੜਕ ਤੇ ਧੂਹ-ਧੂਹ ਕੇ ਥਾਣੇ ਲਿਜਾਉਣ ਦੇ ਰੋਸ ਵਜੋਂ ਵੱਖ-....
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  about 1 hour ago
ਤਪਾ ਮੰਡੀ, 17 ਜੂਨ (ਪ੍ਰਵੀਨ ਗਰਗ)- ਸਥਾਨਕ ਇਲਾਕੇ 'ਚ ਝੋਨਾ ਲਾਉਣ ਸਮੇਂ ਗਰਮੀ ਲੱਗਣ ਕਾਰਨ ਇੱਕ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫ਼ਸਰ ਸਰਬਜੀਤ ਸਿੰਘ ਨੇ ਦੱਸਿਆ ਕਿ...
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  about 1 hour ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  about 1 hour ago
ਪਟਿਆਲਾ, 17 ਜੂਨ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਨਸ਼ਿਆਂ ਤੇ ਭ੍ਰਿਸ਼ਟਾਚਾਰ ਨੂੰ ਜੜੋ ਖ਼ਤਮ ਕਰਨ ਲਈ ਵਿੱਢੀ ਵਿਆਪਕ ਮੁਹਿੰਮ ਤਹਿਤ ਅੱਜ ਪਟਿਆਲਾ ਦੇ ਐਸ.ਐਸ.ਪੀ ਸ. ਮਨਦੀਪ ਸਿੰਘ ਸਿੱਧੂ ਨੇ ਸਖ਼ਤ ....
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  about 2 hours ago
ਮੋਗਾ, 17 ਜੂਨ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ)- ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਨੇ ਆਪਣੇ ਘਰ ਦੇ ਲਾਇਸੈਂਸੀ ਅਸਲੇ ਨਾਲ ਆਪਣੇ ਸਿਰ 'ਚ ਗੋਲੀ ਮਾਰ ਲਈ। ਗੰਭੀਰ ਹਾਲਤ 'ਚ ਉਸ ਨੂੰ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ ਜਿੱਥੇ ...
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  about 2 hours ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  about 2 hours ago
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  about 2 hours ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  about 2 hours ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  about 2 hours ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  about 3 hours ago
ਗੋਲੀ ਲੱਗਣ ਨਾਲ ਹੋਮਗਾਰਡ ਜਵਾਨ ਦੀ ਭੇਦਭਰੀ ਹਾਲਤਾਂ 'ਚ ਮੌਤ
. . .  about 2 hours ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  about 3 hours ago
ਪਟਨਾ-ਅੰਮ੍ਰਿਤਸਰ ਵਿਚਕਾਰ ਰੋਜ਼ਾਨਾ ਏਅਰ ਇੰਡੀਆ ਦੀ ਹਵਾਈ ਉਡਾਣ ਹੋਵੇਗੀ ਸ਼ੁਰੂ- ਪੁਰੀ
. . .  about 3 hours ago
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 33/1
. . .  about 3 hours ago
ਦੱਖਣੀ ਅਫ਼ਰੀਕਾ 'ਚ ਵਾਪਰੇ ਸੜਕ ਹਾਦਸੇ 'ਚ 26 ਲੋਕਾਂ ਦੀ ਮੌਤ
. . .  about 3 hours ago
ਚੋਰਾਂ ਨੇ ਲੋਪੋਕੇ ਦੇ ਗੁਰਦੁਆਰਾ ਸਾਹਿਬ ਦੀ ਭੰਨੀ ਗੋਲਕ, ਸੱਚਖੰਡ ਸਾਹਿਬ 'ਚ ਵੀ ਕੀਤੀ ਬੇਅਦਬੀ
. . .  about 3 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਬਿਹਾਰ ਦੇ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ
. . .  about 2 hours ago
ਵਿਸ਼ਵ ਕੱਪ 2019 : ਵੈਸਟਇੰਡੀਜ਼ ਨੂੰ ਲੱਗਾ ਪਹਿਲਾ ਝਟਕਾ, ਕ੍ਰਿਸ ਗੇਲ ਆਊਟ
. . .  about 4 hours ago
ਸ੍ਰੀ ਮੁਕਤਸਰ ਸਾਹਿਬ: ਡਾਕਟਰਾਂ ਵੱਲੋਂ ਮੁਕੰਮਲ ਹੜਤਾਲ
. . .  1 minute ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ, ਇੱਕ ਜ਼ਖ਼ਮੀ
. . .  about 4 hours ago
ਅਹਿਮਦਗੜ੍ਹ 'ਚ ਡਾਕਟਰਾਂ ਵੱਲੋਂ ਹੜਤਾਲ
. . .  about 4 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਵੈਸਟਇੰਡੀਜ਼ ਨੂੰ ਬੱਲੇਬਾਜ਼ੀ ਦਾ ਸੱਦਾ
. . .  about 4 hours ago
ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਸਲਮਾਨ ਖ਼ਾਨ ਨੂੰ ਜੋਧਪੁਰ ਕੋਰਟ ਤੋਂ ਮਿਲੀ ਰਾਹਤ
. . .  about 4 hours ago
ਪੁਲਿਸ ਵਲੋਂ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਕੇਜਰੀਵਾਲ ਨੇ ਕੀਤੀ ਨਿੰਦਾ
. . .  about 4 hours ago
ਜਾਪਾਨ ਦੇ ਸਫ਼ੀਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 3 hours ago
ਫਤਿਹਵੀਰ ਦੀ ਮੌਤ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਭੇਜਿਆ ਨੋਟਿਸ
. . .  about 5 hours ago
ਦੇਸ਼ ਭਰ 'ਚ ਡਾਕਟਰਾਂ ਦੀ ਹੜਤਾਲ, ਮਰੀਜ਼ ਹੋਏ ਪਰੇਸ਼ਾਨ
. . .  about 5 hours ago
ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੇ
. . .  about 5 hours ago
18 ਸਾਲਾ ਨੌਜਵਾਨ ਦੀ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ
. . .  about 6 hours ago
ਪੌਂਟੀ ਚੱਢਾ ਦੇ ਪੁੱਤਰ ਮੌਂਟੀ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ
. . .  about 6 hours ago
ਦਿੱਲੀ 'ਚ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਬੇਟੇ ਦੀ ਪੁਲਿਸ ਮੁਲਾਜ਼ਮਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ
. . .  about 5 hours ago
ਪੁਲਿਸ ਨੇ 8 ਲੁਟੇਰਿਆਂ ਨੂੰ ਨਗਦੀ ਅਤੇ ਤਿੰਨ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  about 5 hours ago
ਭਾਜਪਾ ਦੀ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 6 hours ago
ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 6 hours ago
ਦਸੂਹਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਡਾਕਟਰਾਂ ਦੇ ਹੱਕ 'ਚ ਆਵਾਜ਼ ਕੀਤੀ ਬੁਲੰਦ
. . .  about 6 hours ago
ਰਾਜਪੁਰਾ ਨੇੜਲੇ ਪਿੰਡ 'ਚ ਦੂਸ਼ਿਤ ਪਾਣੀ ਪੀਣ ਕਾਰਨ 2 ਲੋਕਾਂ ਦੀ ਮੌਤ
. . .  about 7 hours ago
ਜੰਡਿਆਲਾ ਗੁਰੂ ਵਿਖੇ ਸਥਿਤ ਗੰਨ ਹਾਊਸ 'ਚੋਂ ਭਾਰੀ ਮਾਤਰਾ 'ਚ ਅਸਲਾ ਚੋਰੀ
. . .  about 7 hours ago
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਰਕਰਾਂ ਵਲੋਂ ਪੁਲਿਸ ਥਾਣਾ ਸੁਲਤਾਨਪੁਰ ਲੋਧੀ ਦੇ ਅੱਗੇ ਜ਼ਬਰਦਸਤ ਰੋਸ ਧਰਨਾ
. . .  about 7 hours ago
ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 7 hours ago
ਭਾਜਪਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਚੇਤ ਸੰਮਤ 551

ਖੰਨਾ / ਸਮਰਾਲਾ

ਜਲ ਸਪਲਾਈ ਤੇ ਸਫ਼ਾਈ ਨੂੰ ਨਿੱਜੀ ਹੱਥਾਂ 'ਚ ਦੇਣ 'ਤੇ ਠੇਕਾ ਮੁਲਾਜ਼ਮਾਂ ਵਲੋਂ ਰੋਸ

ਖੰਨਾ, 19 ਮਾਰਚ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)- ਅੱਜ ਖੰਨਾ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਠੇਕਾ ਵਰਕਰ ਯੂਨੀਅਨ ਖੰਨਾ ਦੀ ਮੀਟਿੰਗ ਕਰਮ ਚੰਦ ਫਰੌਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਕਲ ਸਕੱਤਰ ਦਲਵੀਰ ਸਿੰਘ ਗਲਵੱਡੀ ਅਤੇ ਜ਼ਿਲ੍ਹਾ ਸਕੱਤਰ ਰਵਿੰਦਰ ਸਿੰਘ ਮਾਣਕੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੀਆਂ ਜਲ ਸਪਲਾਈ ਸਕੀਮਾਂ ਧੱਕੇ ਨਾਲ ਪੰਚਾਇਤਾਂ ਨੂੰ ੂ ਦਿੱਤੀਆਂ ਗਈਆਂ ਜਾਂ ਇਨ੍ਹਾਂ ਦਾ ਨਿੱਜੀਕਰਨ ਕੀਤਾ ਗਿਆ ਤਾਂ ਠੇਕਾ ਮੁਲਾਜ਼ਮ ਇਸ ਦੇ ਿਖ਼ਲਾਫ਼ ਤਿੱਖਾ ਸੰਘਰਸ਼ ਕਰਨਗੇ | ਇਸ ਮੌਕੇ ਉਨ੍ਹਾਂ ਕਿਹਾ ਕਿ ਠੇਕਾ ਮੁਲਾਜ਼ਮ ਪਰਿਵਾਰਾਂ ਅਤੇ ਵਰਕਰਾਂ ਸਮੇਤ ਪੰਜਾਬ ਦੀ ਕੈਬਨਿਟ ਮੰਤਰੀ ਰਜੀਆ ਸੁਲਤਾਨਾ ਦੇ ਹਲਕੇ ਵਿਚ ਝੰਡਾ ਮਾਰਚ ਕਰਨਗੇ ਅਤੇ 30 ਮਾਰਚ ਨੂੰ ਲੁਧਿਆਣਾ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ | ਇਸ ਮੌਕੇ ਮਨਦੀਪ ਸਿੰਘ, ਸੁਖਦੇਵ ਸਿੰਘ, ਜਗਜੀਤ ਸਿੰਘ, ਹਰਪ੍ਰੀਤ ਸਿੰਘ, ਗੁਰਦੀਪ ਸਿੰਘ, ਗੁਰਤੇਜ ਸਿੰਘ, ਅਮਰਜੀਤ ਸਿੰਘ, ਸਿਕੰਦਰ ਸਿੰਘ, ਅਮਰਜੀਤ ਸਿੰਘ ਜੱਲਾ ਆਦਿ ਹਾਜ਼ਰ ਸਨ |

ਲੋਕ ਸਭਾ ਹਲਕਾ ਲੁਧਿਆਣਾ ਤੋਂ 'ਆਪ' ਵਲੋਂ ਉੱਘੇ ਲੋਕ ਗਾਇਕ ਜਾਂ ਖੇਡ ਸ਼ਖ਼ਸੀਅਤ ਨੂੰ ਟਿਕਟ ਦੇਣ ਦੀ ਸੰਭਾਵਨਾ

ਡੇਹਲੋਂ, 19 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)- ਲੁਧਿਆਣਾ ਲੋਕ ਸਭਾ ਹਲਕਾ ਜਿੱਥੇ ਵੱਖ-ਵੱਖ ਧਰਮਾਂ ਦੇ ਲੋਕਾਂ ਤੋਂ ਇਲਾਵਾ ਪ੍ਰਵਾਸੀ ਮਜ਼ਦੂਰ ਵੋਟਰਾਂ ਦੀ ਭਰਮਾਰ ਹੈ, ਉੱਥੇ ਹੀ ਮੁੱਦਿਆਂ ਦੀ ਰਾਜਨੀਤੀ ਵੀ ਭਾਰੂ ਹੈ¢ ਇਸੇ ਕਰਕੇ ਹਰ ਪਾਰਟੀ ਅਜਿਹੇ ਉਮੀਦਵਾਰ ਨੂੰ ...

ਪੂਰੀ ਖ਼ਬਰ »

ਦੋਰਾਹਾ ਦੇ ਜਰਨੈਲੀ ਮਾਰਗ ਦੇ ਪੁਲ ਤੋਂ ਹੇਠਾਂ ਡਿਗੀ ਕਾਰ

ਦੋਰਾਹਾ, 19 ਮਾਰਚ (ਜਸਵੀਰ ਝੱਜ)- ਦੋਰਾਹਾ ਸ਼ਹਿਰ 'ਚੋਂ ਲੰਘਦੀ 6 ਮਾਰਗੀ ਜਰਨੈਲੀ ਸੜਕ ਦੇ ਕੱਦੋਂ ਚੌਕ ਦੇ ਪੁਲ ਦੀ ਚੜ੍ਹਾਈ ਤੋਂ ਇਕ ਤੇਜ਼ ਰਫ਼ਤਾਰ ਗੱਡੀ ਦੇ ਹੇਠਾਂ ਸਰਵਿਸ ਰੋਡ 'ਤੇ ਡਿੱਗ ਜਾਣ ਦਾ ਸਮਾਚਾਰ ਹੈ | ਇਸ ਬਾਰੇ ਪ੍ਰਤੱਖਦਰਸ਼ੀ ਕੌਾਸਲਰ ਰਜਿੰਦਰ ਗਹੀਰ ਨੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਚੰਡੀਗੜ੍ਹ, 19 ਮਾਰਚ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਵੱਖ-ਵੱਖ ਕੋਰਸਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ | ਇਨ੍ਹਾਂ ਵਿਚ ਐਮ.ਈ. (ਇਨਫਰਮੇਸ਼ਨ ਟੈਕਨਾਲੋਜੀ) ਪਹਿਲਾ ਸਮੈਸਟਰ, ਬੀ.ਈ. (ਕੰਪਿਊਟਰ ਸਾਇੰਸ ਤੇ ਇੰਜਨੀਅਰਿੰਗ) ਰੀ- ਅਪੀਅਰ ਪਹਿਲਾ ਤੇ ...

ਪੂਰੀ ਖ਼ਬਰ »

ਝੂਠੀ ਸ਼ਿਕਾਇਤ ਦਰਜ ਕਰਵਾਉਣ 'ਤੇ ਵਿਅਕਤੀ ਗਿ੍ਫ਼ਤਾਰ

ਖੰਨਾ, 19 ਮਾਰਚ (ਪੱਤਰ ਪ੍ਰੇਰਕਾਂ ਰਾਹੀਂ)- ਪੁਲਿਸ ਨੇ ਸਤਨਾਮ ਸਿੰਘ ਵਾਸੀ ਪਿੰਡ ਕੰਮਾ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਜਰਨੈਲ ਸਿੰਘ ਵਾਸੀ ਪਿੰਡ ਕੰਮਾ ਿਖ਼ਲਾਫ਼ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਅੱਜ ਗਿ੍ਫ਼ਤਾਰ ਕਰ ਲਿਆ | ਸਤਨਾਮ ਸਿੰਘ ਨੇ ਦੋਸ਼ ਲਾਇਆ ਕਿ ...

ਪੂਰੀ ਖ਼ਬਰ »

ਪ੍ਰਾਚੀਨ ਸੰਸਕ੍ਰਿਤ ਕਾਲਜ ਦੀ ਪ੍ਰਬੰਧਕ ਕਮੇਟੀ ਸਵਾਲਾਂ 'ਚ ਘਿਰੀ

ਖੰਨਾ, 19 ਮਾਰਚ (ਹਰਜਿੰਦਰ ਸਿੰਘ ਲਾਲ)- ਉੱਤਰ ਭਾਰਤ ਦੇ ਪ੍ਰਾਚੀਨ ਸ੍ਰੀ ਸਰਸਵਤੀ ਸੰਸਕ੍ਰਿਤ ਕਾਲਜ ਦੇ ਵਿਦਿਆਰਥੀਆਂ ਤੋਂ ਮਜ਼ਦੂਰੀ ਕਰਵਾਉਣ ਦੀ ਵੀਡੀਓ ਸਾਹਮਣੇ ਆਉਣ ਨਾਲ ਇਕ ਵਾਰ ਫਿਰ ਕਾਲਜ ਪ੍ਰਬੰਧਕ ਵਿਵਾਦਾਂ ਦੇ ਘੇਰੇ ਵਿਚ ਆ ਗਏ | ਕੁਝ ਸਮਾਂ ਪਹਿਲਾਂ ਪਿ੍ੰਸੀਪਲ ...

ਪੂਰੀ ਖ਼ਬਰ »

ਆਨਲਾਈਨ ਨਕਸ਼ੇ ਪਾਸ ਨਾ ਹੋਣ 'ਤੇ ਲੋਕ ਪ੍ਰੇਸ਼ਾਨ-ਯਾਦੂ, ਜੀਤ

ਖੰਨਾ, 19 ਮਾਰਚ (ਹਰਜਿੰਦਰ ਸਿੰਘ ਲਾਲ)- ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਵਲੋਂ ਨਗਰ ਕੌਾਸਲ ਦੀ ਹੱਦ ਅੰਦਰ ਇਮਾਰਤ ਉਸਾਰੀ ਦੀ ਪ੍ਰਕਿਰਿਆ ਆਨਲਾਈਨ ਕਰਨ ਤੋਂ ਲੋਕ ਬੇਹੱਦ ਪ੍ਰੇਸ਼ਾਨ ਹਨ | ਦੋ ਮਹੀਨੇ ਤੋਂ ਲੋਕ ਨਕਸ਼ਿਆਂ ਖ਼ਾਤਰ ਨਗਰ ਕੌਾਸਲ ਨਵੀਸਾਂ ਦੇ ਕੋਲ ...

ਪੂਰੀ ਖ਼ਬਰ »

ਕੈਨੇਡੀਅਨ ਸੰਸਥਾ 'ਸੈਫ਼' ਨੇ ਸਰਕਾਰੀ ਸਕੂਲ ਬੇਰ ਕਲਾਂ ਨੂੰ ਅਪਣਾਇਆ

ਮਲੌਦ, 19 ਮਾਰਚ (ਸਹਾਰਨ ਮਾਜਰਾ)- ਕੈਨੇਡਾ ਦੀ ਸੰਸਥਾ ਸਿੱਖੀ ਅਵੇਅਰਨੈੱਸ ਫਾਊਾਡੇਸ਼ਨ ਇੰਟਰਨੈਸ਼ਨਲ (ਸੈਫ਼) ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਲਈ 130 ਸਕੂਲਾਂ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ 'ਸਮਾਰਟ ਕਲਾਸਾਂ' ਸ਼ੁਰੂ ਕਰਨ ਦੀ ਕੜੀ ਤਹਿਤ ...

ਪੂਰੀ ਖ਼ਬਰ »

ਅਸਲ੍ਹਾ ਧਾਰਕ ਆਪਣਾ ਅਸਲ੍ਹਾ ਜਲਦ ਜਮ੍ਹਾਂ ਕਰਵਾਉਣ-ਥਾਣਾ ਮੁਖੀ

ਮਲੌਦ, 19 ਮਾਰਚ (ਦਿਲਬਾਗ ਸਿੰਘ ਚਾਪੜਾ)- ਥਾਣਾ ਮਲੌਦ ਦੇ ਮੁਖੀ ਇੰਸਪੈਕਟਰ ਗੁਰਦੀਪ ਸਿੰਘ ਨੇ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਪੁਲਿਸ ਵਲੋਂ ਅਸਲ੍ਹਾ ਧਾਰਕਾਂ ਤੋਂ ਅਸਲ੍ਹਾ ਜਮ੍ਹਾਂ ਕਰਵਾਇਆ ਜਾ ਰਿਹਾ ਹੈ | ਕੁਝ ਵਿਅਕਤੀਆਂ ਨੇ ਅਜੇ ਤੱਕ ਵੀ ਆਪਣਾ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ ਚਾਰਾਂ ਿਖ਼ਲਾਫ਼ ਮਾਮਲਾ ਦਰਜ

ਖੰਨਾ, 19 ਮਾਰਚ (ਮਨਜੀਤ ਸਿੰਘ ਧੀਮਾਨ)- ਰਸਤੇ ਵਿਚ ਘੇਰ ਕੇ ਇਕ ਵਿਅਕਤੀ ਨੂੰ ਕੁੱਟਮਾਰ ਕਰਨ ਦੇ ਦੋਸ਼ ਵਿਚ ਥਾਣਾ ਸਦਰ ਖੰਨਾ ਪੁਲਿਸ ਨੇ 4 ਵਿਅਕਤੀ ਨੂੰ ਕੁੱਟਮਾਰ ਕਰਕੇ ਥਾਣਾ ਸਦਰ ਖੰਨਾ ਪੁਲਿਸ ਨੇ 4 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਪਿੰਡ ਭੌਰਲਾ 'ਚ ਬਾਲ ਵਿਕਾਸ ਵਿਭਾਗ ਵਲੋਂ ਜਾਗਰੂਕਤਾ ਰੈਲੀ

ਸਮਰਾਲਾ, 19 ਮਾਰਚ (ਸੁਰਜੀਤ) - ਪਿੰਡ ਭੌਰਲਾ ਵਿਖੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸਮਰਾਲਾ ਕਮਲਜੀਤ ਕੌਰ ਦੀ ਅਗਵਾਈ ਵਿਚ 'ਬੇਟੀ ਬਚਾਓ, ਬੇਟੀ ਪੜ੍ਹਾਓ', ਪੋਸ਼ਣ ਅਭਿਆਨ ਅਤੇ ਮਮਤਾ ਉਡਾਰੀ ਸਕੀਮ ਅਧੀਨ ਰਣਜੀਤ ਕੌਰ ਸੁਪਰਵਾਈਜ਼ਰ ਵਲੋਂ ਅੰਨਪ੍ਰਾਸ਼ਨਾ ਦਿਵਸ, ...

ਪੂਰੀ ਖ਼ਬਰ »

ਪਿੰਡ ਫੇਰੂਰਾਈਾ 'ਚ ਪਾਣੀ ਦੀ ਸਾਂਭ-ਸੰਭਾਲ ਤੇ ਫ਼ਸਲਾਂ ਦੀ ਕਾਸ਼ਤ ਸਬੰਧੀ ਜਾਗੂਰਕਤਾ ਕੈਂਪ

ਰਾਏਕੋਟ, 19 ਮਾਰਚ (ਬਲਵਿੰਦਰ ਸਿੰਘ ਲਿੱਤਰ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਸੁਧਾਰ ਵਲੋਂ ਪਿੰਡ ਫੇਰੂਰਾਈਾ ਵਿਖੇ ਫ਼ਸਲਾਂ ਦੀ ਰਹਿਦ-ਖੂੰਹਦ ਦੀ ਸਾਂਭ-ਸੰਭਾਲ ਸਬੰਧੀ ਮੱੁਖ ਖੇਤੀਬਾੜੀ ਅਫ਼ਸਰ ਡਾ: ਬਲਦੇਵ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਡਾ: ਹਰਮਿੰਦਰ ਸਿੰਘ ...

ਪੂਰੀ ਖ਼ਬਰ »

ਸੰਤ ਬਾਬਾ ਗੁਰਮੁਖ ਸਿੰਘ ਰੱਤੋਵਾਲ ਖੇਡ ਮੇਲਾ ਸਮਾਪਤ

ਗੁਰੂਸਰ ਸੁਧਾਰ, 19 ਮਾਰਚ (ਬਲਵਿੰਦਰ ਸਿੰਘ ਧਾਲੀਵਾਲ, ਜਸਵਿੰਦਰ ਸਿੰਘ ਗਰੇਵਾਲ)-ਪਿੰਡ ਰੱਤੋਵਾਲ ਵਿਖੇ ਸੰਤ ਬਾਬਾ ਗੁਰਮੁਖ ਸਿੰਘ ਸਪੋਰਟਸ ਕਲੱਬ ਵਲੋਂ ਨਗਰ ਨਿਵਾਸੀਆਂ ਤੇ ਐੱਨ.ਆਰ.ਆਈਜ਼. ਦੇ ਸਹਿਯੋਗ ਨਾਲ ਕਰਵਾਇਆ ਗਿਆ ਸ਼ਾਨਦਾਰ 6ਵਾਂ ਪੇਂਡੂ ਖੇਡ ਮੇਲਾ ਅਮਿਟ ...

ਪੂਰੀ ਖ਼ਬਰ »

ਬੇਜ਼ਮੀਨੇ ਕਿਸਾਨ ਮੁਕਤੀ ਮੋਰਚਾ ਦੀ ਮੀਟਿੰਗ

ਹਠੂਰ, 19 ਮਾਰਚ (ਜਸਵਿੰਦਰ ਸਿੰਘ ਛਿੰਦਾ)- ਬੇਜ਼ਮੀਨੇ ਕਿਸਾਨ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਹਿਮ ਮੀਟਿੰਗ ਕਨਵੀਨਰ ਸਤਪਾਲ ਸਿੰਘ ਦੇਹੜਕਾ ਦੀ ਅਗਵਾਈ ਹੇਠ ਹਠੂਰ ਵਿਖੇ ਹੋਈ, ਜਿਸ ਸਬੰਧੀ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਕਨਵੀਨਰ ਸਤਪਾਲ ਸਿੰਘ ਦੇਹੜਕਾ ਨੇ ...

ਪੂਰੀ ਖ਼ਬਰ »

ਬੁਰਜ ਹਰੀ ਸਿੰਘ 'ਚ ਸ਼ਹੀਦ ਨਾਇਕ ਬੂਟਾ ਸਿੰਘ ਯਾਦਗਾਰੀ ਕਬੱਡੀ ਕੱਪ ਕਰਵਾਇਆ

ਰਾਏਕੋਟ, 19 ਮਾਰਚ (ਬਲਵਿੰਦਰ ਸਿੰਘ ਲਿੱਤਰ)- ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਕਲੱਬ ਵਲੋਂ, ਗ੍ਰਾਮ ਪੰਚਾਇਤ, ਐਨ.ਆਰ.ਆਈਜ਼ ਦੇ ਸਹਿਯੋਗ ਨਾਲ ਪਿੰਡ ਬੁਰਜ ਹਰੀ ਸਿੰਘ ਵਿਖੇ ਸ਼ਹੀਦ ਨਾਇਕ ਬੂਟਾ ਸਿੰਘ ਯਾਦਗਾਰੀ ਦੂਜਾ ਕਬੱਡੀ ਕੱਪ ਸ਼ਾਨੋ-ਸੌਕਤ ਨਾਲ ਕਰਵਾਇਆ ਗਿਆ, ਜਿਸ ਦੇ ...

ਪੂਰੀ ਖ਼ਬਰ »

ਕਾਂਗਰਸ ਦੇ ਓ.ਬੀ.ਸੀ. ਸੈੱਲ ਦੀ ਚੋਣਾਂ ਸਬੰਧੀ ਮੀਟਿੰਗ

ਜਗਰਾਉਂ, 19 ਮਾਰਚ (ਜੋਗਿੰਦਰ ਸਿੰਘ)- ਪਛੜੀਆਂ ਸ੍ਰੇਣੀਆਂ ਨਾਲ ਸਬੰਧਤ ਕਾਂਗਰਸ ਦੇ ਓ.ਬੀ.ਸੀ. ਸੈੱਲ ਨੇ ਆਗਾਮੀ ਲੋਕ ਸਭਾ ਚੋਣਾਂ 'ਚ ਰਾਜ ਭਰ 'ਚ ਪਾਰਟੀ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ ਕਰਨ ਦਾ ਪ੍ਰੋਗਰਾਮ ਉਲੀਕਿਆ | ਇਸ ਸਬੰਧੀ ਅੱਜ ਸੈੱਲ ਦੀ ਮੀਟਿੰਗ ਚੇਅਰਮੈਨ ...

ਪੂਰੀ ਖ਼ਬਰ »

ਗਲੋਬਲ ਐਜੂਕੇਸ਼ਨ ਐਾਡ ਸਟੱਡੀ ਅਬਰੌਡ ਰਾਏਕੋਟ ਵਲੋਂ ਕੰਪਿਊਟਰ ਬੇਸ ਕਲਾਸਾਂ ਸ਼ੁਰੂ

ਰਾਏਕੋਟ, 19 ਮਾਰਚ (ਬਲਵਿੰਦਰ ਸਿੰਘ ਲਿੱਤਰ)- ਰਾਏਕੋਟ ਦੀ ਨਾਮਵਰ ਸੰਸਥਾ ਗਲੋਬਲ ਐਜੂਕੇਸ਼ਨ ਐਾਡ ਸਟੱਡੀ ਅਬਰੋਡ ਜੋ 6 ਸਾਲਾਂ ਤੋਂ ਚੰਗੀ ਭੂਮਿਕਾ ਨਿਭਾਅ ਰਹੀ ਹੈ, ਵਲੋਂ ਨਵੀਂਆਂ ਤਕਨੀਕਾਂ ਨਾਲ ਆਈਲੈਟਸ ਦੀਆਂ ਕਲਾਸਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ | ਜਿੱਥੇ ਇਹ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਵਲੋਂ ਸਮਾਰਟ ਸਟੱਡੀ ਐਪ ਲਾਂਚ

ਰਾਏਕੋਟ, 19 ਮਾਰਚ (ਬਲਵਿੰਦਰ ਸਿੰਘ ਲਿੱਤਰ)- ਇਲਾਕੇ ਦੀ ਨਾਮਵਰ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ (ਰਾਏਕੋਟ) ਵਲੋਂ ਇਕ ਹੋਰ ਵੱਡੀ ਪੁਲਾਂਘ ਪੁੱਟਦੇ ਹੋਏ ਸਮਾਰਟ ਸਟੱਡੀ ਐਪ ਲਾਂਚ ਕੀਤੀ ਗਈ ਹੈ, ਜਿਸ ਰਾਹੀਂ ਵਿਦਿਆਰਥੀਆਂ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਭੈਣੀ ਦਰੇੜਾ ਵਿਖੇ ਬਾਬਾ ਸਿੱਧ ਭੋਹੀ ਦੇ ਅਸਥਾਨਾਂ 'ਤੇ ਧਾਰਮਿਕ ਸਮਾਗਮ

ਰਾਏਕੋਟ, 19 ਮਾਰਚ (ਬਲਵਿੰਦਰ ਸਿੰਘ ਲਿੱਤਰ)- ਪਿੰਡ ਭੈਣੀ ਦਰੇੜਾ ਵਿਖੇ ਬਾਬਾ ਸਿਧ ਭੋਹੀ ਦੇ ਅਸਥਾਨ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੀ ਲੜੀ ਸਮਾਪਤੀ ਹੋਈ | ਇਸ ਮੌਕੇ ਰਾਗੀ ਜਥੇ ਨੇ ਕਥਾ-ਕੀਰਤਨ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਤੇ ਢਾਡੀ ...

ਪੂਰੀ ਖ਼ਬਰ »

ਸਮਰਾਲਾ 'ਚ ਸਿਆਸੀ ਸਰਗਰਮੀਆਂ ਰਫ਼ਤਾਰ ਫੜਨ ਲੱਗੀਆਂ

ਸਮਰਾਲਾ, 19 ਮਾਰਚ (ਸੁਰਜੀਤ) - ਫ਼ਤਿਹਗੜ੍ਹ ਲੋਕ ਸਭਾ ਚੋਣ ਹਲਕੇ ਦੇ ਹਿੱਸੇ ਸਮਰਾਲਾ 'ਚ ਬੇਸ਼ੱਕ ਅਜੇ ਚੋਣ ਲੜਨ ਵਾਲੇ ਉਮੀਦਵਾਰਾਂ ਦਾ ਨਿਤਾਰਾ ਨਹੀਂ ਹੋਇਆ, ਪਰ ਸਿਆਸੀ ਪਾਰਟੀਆਂ ਨੇ ਜ਼ੋਰ ਅਜ਼ਮਾਇਸ਼ ਅਰੰਭ ਕਰ ਦਿੱਤੀ ਹੈ | ਇਸ ਪੱਖੋਂ ਅਕਾਲੀ ਦਲ ਆਪਣੀ ਸਾਖ ਨੂੰ ...

ਪੂਰੀ ਖ਼ਬਰ »

ਗੋਡਿਆਂ ਦੀ ਬਿਮਾਰੀ ਤੋਂ ਮੁਕਤ ਕਰੇਗਾ ਆਯੁਰਵੈਦ-ਸਿੱਧੂ

ਜਲੰਧਰ, 19 ਮਾਰਚ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਦੇ ਵਿਦਿਆਰਥੀਆਂ ਵਲੋਂ ਕੱਦੋਂ 'ਚ ਰੈਲੀ

ਦੋਰਾਹਾ, 19 ਮਾਰਚ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)- ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਵਿਦਿਆਰਥੀਆਂ ਵਲੋਂ ਇੰਨ ਸਿਟੂ ਸਕੀਮ ਅਧੀਨ ਦੋਰਾਹਾ ਬਲਾਕ ਦੇ ਪਿੰਡ ਕੱਦੋਂ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ, ਬਲਾਕ ਦੋਰਾਹਾ ਦੇ ਸਹਿਯੋਗ ਨਾਲ ਹੈਪੀ ...

ਪੂਰੀ ਖ਼ਬਰ »

ਮੈਨੇਜਰ ਭੁਪਿੰਦਰ ਸਿੰਘ ਨਾਗੋਕੇ ਨੇ ਅਹੁਦਾ ਸੰਭਾਲਿਆ

ਜੋਧਾਂ, 19 ਮਾਰਚ (ਗੁਰਵਿੰਦਰ ਸਿੰਘ ਹੈਪੀ) - ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਗੁਰੂਸਰ ਮੰਜੀ ਸਾਹਿਬ ਗੁੱਜਰਵਾਲ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ...

ਪੂਰੀ ਖ਼ਬਰ »

ਲਸਾੜਾ ਵਿਖੇ ਬਾਬਾ ਗਾਜੀ ਦਾਸ ਦੀ ਯਾਦ ਨੂੰ ਸਮਰਪਿਤ ਕੁਸ਼ਤੀਆਂ

ਮਲੌਦ, 19 ਮਾਰਚ (ਸਹਾਰਨ ਮਾਜਰਾ)- ਦੰਗਲ ਕਮੇਟੀ ਲਸਾੜਾ ਲੱਖੂਵਾਸ ਤੇ ਲਸਾੜਾ ਪੋਹਲੇਵਾਸ ਦੋਵਾਂ ਨਗਰਾਂ ਦੀਆਂ ਪੰਚਾਇਤਾਂ, ਨਗਰ ਨਿਵਾਸੀਆਂ ਤੇ ਪ੍ਰਵਾਸੀਆਂ ਦੇ ਸਹਿਯੋਗ ਨਾਲ ਸੁਖਵਿੰਦਰ ਸਿੰਘ ਸੁੱਖੀ, ਫ਼ੌਜੀ ਬਲਵੀਰ ਸਿੰਘ, ਫ਼ੌਜੀ ਰਾਮ ਸਿੰਘ, ਬੇਅੰਤ ਸਿੰਘ, ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਇਕ ਰੋਜ਼ਾ ਵਰਕਸ਼ਾਪ

ਦੋਰਾਹਾ, 19 ਮਾਰਚ (ਜਸਵੀਰ ਝੱਜ, ਜੋਗਿੰਦਰ ਸਿੰਘ ਓਬਰਾਏ)- ਸਥਾਨਕ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਕੈਰੀਅਰ ਗਾਈਡੈਂਸ ਅਤੇ ਕਾਊਾਸਲਿੰਗ ਬਿਊਰੋ ਵਲੋਂ 'ਵਿਦਿਆਰਥੀ ਸਰਵਪੱਖੀ ਵਿਕਾਸ' ਪ੍ਰੋਗਰਾਮ ਅਧੀਨ ਲੜੀਵਾਰ ਪਸਾਰ ਭਾਸ਼ਣ ਦੇ ਚੌਥੇ ਦਿਨ ਵਿਦਿਆਰਥੀਆਂ ...

ਪੂਰੀ ਖ਼ਬਰ »

ਏ. ਐੱਸ. ਕਾਲਜ 'ਚ ਸਮਾਜਿਕ ਇਨਸਾਫ਼ ਦਿਵਸ ਮਨਾਇਆ

ਖੰਨਾ, 19 ਮਾਰਚ (ਹਰਜਿੰਦਰ ਸਿੰਘ ਲਾਲ)- ਏ. ਐੱਸ. ਕਾਲਜ ਫ਼ਾਰ ਵਿਮੈਨ ਖੰਨਾ ਵਿਚ ਸਮਾਜ ਸ਼ਾਸਤਰ ਵਿਭਾਗ ਵਲੋਂ ਸਮਾਜਿਕ ਇਨਸਾਫ਼ ਦਿਵਸ ਮਨਾਇਆ ਗਿਆ | ਇਸ ਦੀ ਪ੍ਰਧਾਨਗੀ ਕਾਲਜ ਪਿ੍ੰਸੀਪਲ ਡਾ: ਮੀਨੂੰੂ ਸ਼ਰਮਾ ਨੇ ਕੀਤੀ | ਸਮਾਜ ਸ਼ਾਸਤਰ ਵਿਭਾਗ ਦੇ ਮੁਖੀ ਡਾ: ਪੂਨਰਦੀਪ ...

ਪੂਰੀ ਖ਼ਬਰ »

ਸੁਰਿੰਦਰ ਛਿੰਦਾ ਵਲੋਂ ਗੁਰਵੀਰ ਗਿੱਲ ਦਾ ਸਿੰਗਲ ਟਰੈਕ 'ਚਾਰ ਦਿਨ' ਜਾਰੀ

ਕੁਹਾੜਾ, 19 ਮਾਰਚ (ਤੇਲੂ ਰਾਮ ਕੁਹਾੜਾ)- ਉੱਭਰਦੇ ਗਾਇਕ ਗੁਰਵੀਰ ਗਿੱਲ ਦੇ ਗੀਤ 'ਚਾਰ ਦਿਨ' ਦਾ ਸਿੰਗਲ ਟਰੈਕ ਪ੍ਰਸਿੱਧ ਲੋਕ ਗਾਇਕ ਸੁਰਿੰਦਰ ਛਿੰਦਾ ਵਲੋਂ ਕੁਹਾੜਾ ਵਿਖੇ ਜਾਰੀ ਕੀਤਾ ਗਿਆ | ਇਸ ਸਮੇਂ ਉਨ੍ਹਾਂ ਨੇ ਗੁਰਵੀਰ ਗਿੱਲ ਨੂੰ ਮੁਬਾਰਕਬਾਦ ਦਿੱਤੀ | ਇਹ ਗੀਤ ...

ਪੂਰੀ ਖ਼ਬਰ »

ਸੋਮਲ ਖੇੜੀ ਵਿਖੇ ਪੰਜਾਬ ਡੈਮੋਕੇ੍ਰਟਿਕ ਅਲਾਇੰਸ ਦੇ ਹੱਕ 'ਚ ਮੀਟਿੰਗ

ਮਲੌਦ, 19 ਮਾਰਚ (ਦਿਲਬਾਗ ਸਿੰਘ ਚਾਪੜਾ)- ਪੰਜਾਬ ਵਿਚ ਤੀਸਰੀ ਧਿਰ ਵਿਚੋਂ ਉੱਭਰ ਰਹੇ ਪੰਜਾਬ ਡੈਮੋਕੇ੍ਰਟਿਕ ਅਲਾਇੰਸ ਦੇ ਹੱਕ ਵਿਚ ਸੋਮਲ ਖੇੜੀ ਵਿਖੇ ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਰੋੜੀਆ ਅਤੇ ਲੋਕ ਇਨਸਾਫ਼ ਪਾਰਟੀ ਦੇ ਆਗੂ ਮਾ. ਸਵਰਨ ...

ਪੂਰੀ ਖ਼ਬਰ »

ਚੋਣ ਮਨੋਰਥ ਪੱਤਰ 'ਚ ਕੀਤੇ ਵਾਅਦੇ ਕਾਨੂੰਨੀ ਬਣਾਏ ਜਾਣ-ਭਾਕਿਯੂ ਮੀਆਂਪੁਰ

ਖੰਨਾ, 19 ਮਾਰਚ (ਹਰਜਿੰਦਰ ਸਿੰਘ ਲਾਲ)- ਕਿਸਾਨਾਂ ਨੇ ਦੇਸ਼ ਵਾਸੀਆਂ ਦਾ ਢਿੱਡ ਭਰਨ ਦੇ ਨਾਲ-ਨਾਲ ਵਾਧੂ ਪੈਦਾਵਾਰ ਕਰਕੇ ਭਾਰਤ ਨੂੰ ਵਿਦੇਸ਼ਾਂ ਵਿਚ ਅਨਾਜ ਵੇਚਣ ਦੇ ਸਮਰੱਥ ਬਣਾਇਆ ਹੈ, ਪਰ ਇਹ ਦਿਨੋਂ ਦਿਨ ਘਾਟੇ ਵਾਲਾ ਸੌਦਾ ਬਣਦਾ ਰਿਹਾ ਹੈ | ਇਹ ਗੱਲ ਇੱਥੇ ਭਾਕਿਯੂ ...

ਪੂਰੀ ਖ਼ਬਰ »

ਸਾਧੂ ਸਿੰਘ ਧਰਮਸੋਤ ਦੇ ਜਵਾਈ ਦੀ ਮੌਤ

ਸਮਰਾਲਾ, 19 ਮਾਰਚ (ਬਲਜੀਤ ਸਿੰਘ/ਸੁਰਜੀਤ)- ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਜਵਾਈ ਤੇ ਇੱਥੋਂ ਦੇ ਸਾਬਕਾ ਕੌਾਸਲਰ ਜੀਰਾ ਰਾਮ ਦੇ ਪੁੱਤਰ ਕੁਲਦੀਪ ਸਿੰਘ (28) ਦੀ ਅੱਜ ਅਚਾਨਕ ਮੌਤ ਹੋ ਜਾਣ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ | ਉਸ ਦਾ ਖੰਨਾ ਰੋਡ ਦੇ ...

ਪੂਰੀ ਖ਼ਬਰ »

ਨਾਨਕਸਰ ਠਾਠ ਬੜੂੰਦੀ ਵਲੋਂ ਮੈਡੀਕਲ ਕੈਂਪ

ਅਹਿਮਦਗੜ੍ਹ, 19 ਮਾਰਚ (ਪੁਰੀ) - ਨਾਨਕਸਰ ਠਾਠ ਈਸ਼ਰ ਦਰਬਾਰ ਬੜੂੰਦੀ ਵਲੋਂ ਸੰਤ ਬਾਬਾ ਅਮਰ ਸਿੰਘ ਬੜੂੰਦੀ ਵਾਲਿਆਂ ਦੀ ਸਰਪ੍ਰਸਤੀ ਹੇਠ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ਆਨੰਦ ਈਸ਼ਰ ਸਕੂਲ ਛਪਾਰ ਵਿਖੇ ਲਗਾਏ ਗਏ ਕੈਂਪ ਵਿਚ ਸੀ. ਐਮ. ਸੀ. ਲੁਧਿਆਣਾ ਦੇ ਡਾਕਟਰਾਂ ਦੀ ...

ਪੂਰੀ ਖ਼ਬਰ »

ਬਾਈਪਾਸ 'ਤੇ ਪੁਲ ਦੀ ਉਸਾਰੀ ਨੂੰ ਲੈ ਕੇ ਰੋਸ ਰੈਲੀ 25 ਨੂੰ

ਸਮਰਾਲਾ, 19 ਮਾਰਚ (ਬਲਜੀਤ ਸਿੰਘ ਬਘੌਰ) - ਸਮਰਾਲਾ ਬਾਈਪਾਸ 'ਤੇ ਬਣ ਰਹੀ 6 ਮਾਰਗੀ ਰਾਸ਼ਟਰੀ ਮਾਰਗ 'ਤੇ ਪਿੰਡਾਂ ਲਈ ਰਸਤਾ ਰਾਖਵਾਂ ਰੱਖਣ ਲਈ ਪੁਲ ਦੀ ਉਸਾਰੀ ਨੂੰ ਲੈ ਕੇ ਇਲਾਕੇ ਦੇ ਪਿੰਡਾਂ ਦੀ ਪੰਚਾਇਤਾਂ, ਸਿਆਸੀ ਪਾਰਟੀਆਂ ਅਤੇ ਸਮਾਜਿਕ ਜਥੇਬੰਦੀਆਂ ਦੀ ਅੱਜ ਚੌਧਰੀ ...

ਪੂਰੀ ਖ਼ਬਰ »

ਛਾਬੜਾ ਭਾਜਪਾ ਸੀਨੀਅਰ ਸਿਟੀਜ਼ਨ ਸੈੱਲ ਖੰਨਾ ਦੇ ਪ੍ਰਧਾਨ ਬਣੇ

ਖੰਨਾ, 19 ਮਾਰਚ (ਹਰਜਿੰਦਰ ਸਿੰਘ ਲਾਲ)- ਅੱਜ ਭਾਜਪਾ ਖੰਨਾ ਮੰਡਲ ਦੀ ਦਿਨੇਸ਼ ਵਿਜ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਓਮ ਪ੍ਰਕਾਸ਼ ਛਾਬੜਾ ਨੂੰ ਭਾਜਪਾ ਸੀਨੀਅਰ ਸਿਟੀਜ਼ਨ ਸੈੱਲ ਦਾ ਖੰਨਾ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ, ਜਦਕਿ ਖੰਨਾ ਮੰਡਲ ਟੀਮ ਦਾ ...

ਪੂਰੀ ਖ਼ਬਰ »

ਗੋਪਾਲਪੁਰ ਕਾਲਜ 'ਚ ਖੇਡ ਤੇ ਸੱਭਿਆਚਾਰਕ ਮੁਕਾਬਲਿਆਂ ਦਾ ਦੂਸਰਾ ਦਿਨ

ਡੇਹਲੋਂ, 19 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)- ਗੁਰੂ ਨਾਨਕ ਐਜੂਕੇਸ਼ਨ ਗਰੁੱਪ ਆਫ਼ ਕਾਲਜ਼ਿਜ਼ ਗੋਪਾਲਪੁਰ ਵਿਖੇ ਤਿੰਨ ਦਿਨਾ ਸਾਲਾਨਾ ਅੰਤਰ ਕਾਲਜ ਅਥਲੈਟਿਕਸ ਤੇ ਸਭਿਆਚਾਰਕ ਮੁਕਾਬਲੇ ਦੇ ਦੂਸਰੇ ਦਿਨ ਦਿਲਕਸ਼ ਤੇ ਸੰਘਰਸ਼ਪੂਰਨ ਮੁਕਾਬਲੇ ਦੇਖਣ ਨੂੰ ਮਿਲੇ | ਖੇਡ ...

ਪੂਰੀ ਖ਼ਬਰ »

ਐੱਸ.ਡੀ.ਐਮ. ਵਲੋਂ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਨੇ ਮੀਟਿੰਗ

ਸਮਰਾਲਾ, 19 ਮਾਰਚ (ਸੁਰਜੀਤ) - ਸਮਰਾਲਾ ਹਲਕੇ ਵਿਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੇ ਮੰਤਵ ਨਾਲ ਮਿਸ ਗੀਤਿਕਾ ਸਿੰਘ ਉਪ-ਮੰਡਲ ਮੈਜਿਸਟ੍ਰੇਟ ਸਮਰਾਲਾ ਨੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧਾਂ ਦੀ ...

ਪੂਰੀ ਖ਼ਬਰ »

ਪ੍ਰਮਾਣੂ ਬਿਜਲਈ ਪਲਾਂਟਾਂ ਦੀ ਥਾਂ ਪਣ/ਸੂਰਜੀ ਪਲਾਂਟ ਲਗਾਏ ਜਾਣ-ਕਾਮਾਗਾਟਾਮਾਰੂ ਕਮੇਟੀ

ਇਯਾਲੀ/ਥਰੀਕੇ, 19 ਮਾਰਚ (ਰਾਜ ਜੋਸ਼ੀ)- ਕਾਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਇਕ ਅਹਿਮ ਮੀਟਿੰਗ ਅੱਜ ਸਾਥੀ ਉਜਾਗਰ ਸਿੰਘ ਬੱਦੋਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਡੂੰਘੀ ਤੇ ਭਰਵੀਂ ਵਿਚਾਰ-ਚਰਚਾ ਉਪਰੰਤ ਸਰਬਸੰਮਤੀ ਨਾਲ ਕੇਂਦਰ ਦੀ ਮੋਦੀ ...

ਪੂਰੀ ਖ਼ਬਰ »

ਭੈਣੀ ਦੀ ਅਗਵਾਈ 'ਚ ਹਲਕਾ ਦਾਖਾ ਦੇ ਕਾਂਗਰਸੀ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ

ਮੁੱਲਾਂਪੁਰ-ਦਾਖਾ, 19 ਮਾਰਚ (ਨਿਰਮਲ ਸਿੰਘ ਧਾਲੀਵਾਲ)- ਪਿਛਲੇ ਕਾਫ਼ੀ ਸਮੇਂ ਤੋਂ ਹਲਕਾ ਦਾਖਾ 'ਚ ਕਾਂਗਰਸ ਦੀ ਚੁੱਪ ਤੋੜਨ ਲਈ ਅੱਜ ਕਾਂਗਰਸ ਦੇ ਹਲਕਾ ਦਾਖਾ ਇੰਚਾਰਜ ਮੇਜਰ ਸਿੰਘ ਭੈਣੀ ਪਾਰਲੀਮਾਨੀ ਹਲਕਾ ਲੁਧਿਆਣਾ ਲਈ ਕਾਂਗਰਸ ਦੇ ਸੰਭਾਵੀ ਉਮੀਦਵਾਰ ਰਵਨੀਤ ਸਿੰਘ ...

ਪੂਰੀ ਖ਼ਬਰ »

ਏ. ਐੱਸ. ਇੰਸਟੀਚਿਊਸ਼ਨਸ ਦੇ ਵਿਦਿਆਰਥੀਆਂ ਵਲੋਂ ਬਿਰਧ ਆਸ਼ਰਮ ਦਾ ਦੌਰਾ

ਖੰਨਾ, 19 ਮਾਰਚ (ਹਰਜਿੰਦਰ ਸਿੰਘ ਲਾਲ)-ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਸ ਖੰਨਾ ਦੇ ਵਿਦਿਆਰਥੀਆਂ ਨੇ ਬਿਰਧ ਆਸ਼ਰਮ ਦਾ ਦੌਰ ਕਰਕੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ | ਇਹ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਕਰਨ ਦੇ ਇਕ ਹਿੱਸੇ ਵਜੋਂ ਕਰਵਾਈ ਗਈ | ਇਸ ਦੌਰੇ ਦੌਰਾਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX