ਤਾਜਾ ਖ਼ਬਰਾਂ


ਆਉਣ ਵਾਲੇ ਦਿਨ 'ਚ ਪੰਜਾਬ ਦੇ ਕਈ ਹਿੱਸਿਆਂ 'ਚ ਪੈ ਸਕਦੈ ਮੀਂਹ
. . .  6 minutes ago
ਲੁਧਿਆਣਾ, 19 ਫਰਵਰੀ (ਰੁਪੇਸ਼ ਕੁਮਾਰ)- ਬੀਤੇ ਕਈ ਦਿਨਾਂ ਤੋਂ ਦਿਨ ਵੇਲੇ ਵੱਧ ਰਹੇ ਪਾਰੇ 'ਚ ਹੁਣ ਆਉਂਦੇ ਦਿਨਾਂ 'ਚ ਗਿਰਾਵਟ ਦਰਜ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਜਿਹੜੀ ਤਪਸ਼ ਮਹਿਸੂਸ ਹੋਣ ਲੱਗੀ ਸੀ, ਉਹ ਮੁੜ ਤੋਂ...
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  18 minutes ago
ਰਾਏਪੁਰ, 19 ਫਰਵਰੀ- ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਦੇ ਚਿੰਤਾਗੁਫਾ 'ਚ ਸੀ. ਆਰ. ਪੀ. ਐੱਫ. ਦੀ ਕੋਬਰਾ ਬਟਾਲੀਅਨ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਸੀ. ਆਰ. ਪੀ. ਐੱਫ. ਨੇ...
ਅੰਮ੍ਰਿਤਸਰ : ਸਮੂਹਿਕ ਖ਼ੁਦਕੁਸ਼ੀ ਮਾਮਲੇ 'ਚ ਸਾਬਕਾ ਡੀ.ਆਈ.ਜੀ. ਕੁਲਤਾਰ ਸਿੰਘ ਸਣੇ 5 ਦੋਸ਼ੀਆਂ ਨੂੰ 8-8 ਸਾਲ ਦੀ ਕੈਦ
. . .  22 minutes ago
ਅੰਮ੍ਰਿਤਸਰ, 19 ਫਰਵਰੀ (ਰੇਸ਼ਮ ਸਿੰਘ)- ਅੰਮ੍ਰਿਤਸਰ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਸਿੰਘ ਬਾਜਵਾ ਦੀ ਅਦਾਲਤ ਨੇ ਅਕਤੂਬਰ 2004 'ਚ ਅੰਮ੍ਰਿਤਸਰ ਦੇ ਇੱਕ ਪਰਿਵਾਰ ਦੇ ਪੰਜ ਜੀਆਂ ਵਲੋਂ ਸਮੂਹਿਕ ਖ਼ੁਦਕੁਸ਼ੀ...
ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਅਰਵਿੰਦ ਕੇਜਰੀਵਾਲ
. . .  51 minutes ago
ਨਵੀਂ ਦਿੱਲੀ, 19 ਫਰਵਰੀ- ਦਿੱਲੀ 'ਚ ਸਰਕਾਰ ਬਣਨ ਤੋਂ ਬਾਅਦ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ...
ਜੇ. ਐੱਨ. ਯੂ. ਦੇਸ਼ ਧ੍ਰੋਹ ਮਾਮਲੇ 'ਚ ਅਦਾਲਤ ਨੇ ਦਿੱਲੀ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ
. . .  about 1 hour ago
ਨਵੀਂ ਦਿੱਲੀ, 19 ਫਰਵਰੀ- ਸਾਲ 2016 ਦੇ ਜੇ. ਐੱਨ. ਯੂ. (ਜਵਾਹਰ ਲਾਲ ਨਹਿਰੂ ਯੂਨੀਵਰਸਿਟੀ) ਦੇਸ਼ ਧ੍ਰੋਹ ਮਾਮਲੇ 'ਚ ਦਿੱਲੀ ਦੀ ਅਦਾਲਤ ਨੇ ਦਿੱਲੀ ਸਰਕਾਰ ਨੂੰ 3 ਅਪ੍ਰੈਲ ਤੱਕ ਸਟੇਟਸ ਰਿਪੋਰਟ ਦਾਖ਼ਲ ਕਰਨ...
ਤਾਮਿਲਨਾਡੂ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਵਿਰੋਧ-ਪ੍ਰਦਰਸ਼ਨ ਜਾਰੀ
. . .  about 1 hour ago
ਚੇਨਈ, 19 ਫਰਵਰੀ- ਤਾਮਿਲਨਾਡੂ 'ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.), ਕੌਮੀ ਨਾਗਰਿਕਤਾ ਰਜਿਸਟਰ (ਐੱਨ. ਆਰ. ਸੀ.) ਅਤੇ ਕੌਮੀ ਜਨਸੰਖਿਆ ਰਜਿਸਟਰ (ਐੱਨ. ਪੀ. ਆਰ.) ਦੇ ਵਿਰੋਧ 'ਚ...
ਨੌਜਵਾਨ ਦਾ ਬੇਰਹਿਮੀ ਨਾਲ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ
. . .  about 1 hour ago
ਚੋਗਾਵਾ, 19 ਫਰਵਰੀ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਵਣੀਏਕੇ ਦੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ...
ਪਾਕਿਸਤਾਨ ਰਵਾਨਾ ਹੋਏ ਗਿਆਨੀ ਹਰਪ੍ਰੀਤ ਸਿੰਘ
. . .  about 2 hours ago
ਅੰਮ੍ਰਿਤਸਰ, 19 ਫਰਵਰੀ (ਜਸਵੰਤ ਸਿੰਘ ਜੱਸ)- ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਹੋ ਰਹੇ ਸਮਾਗਮ 'ਚ ਸ਼ਾਮਲ ਹੋਣ ਲਈ ਸ੍ਰੀ ਅਕਾਲ ਤਖ਼ਤ...
ਲੁਧਿਆਣਾ 'ਚ ਪੁਲਿਸ ਨੇ ਹੈਰੋਇਨ ਸਣੇ ਐੱਚ. ਐੱਚ. ਓ. ਅਤੇ ਉਸ ਦੇ ਡਰਾਈਵਰ ਨੂੰ ਕੀਤਾ ਕਾਬੂ
. . .  about 2 hours ago
ਲੁਧਿਆਣਾ, 19 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਥਾਣਾ ਡਿਵੀਜ਼ਨ ਨੰਬਰ 2 ਦੇ ਐੱਚ. ਐੱਚ. ਓ. ਅਮਨਦੀਪ ਸਿੰਘ ਗਿੱਲ ਅਤੇ ਉਸ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ...
ਦਿੱਲੀ 'ਚ ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ
. . .  about 2 hours ago
ਨਵੀਂ ਦਿੱਲੀ, 19 ਫਰਵਰੀ- ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ ਦਿੱਲੀ 'ਚ ਹੋਵੇਗੀ। ਉੱਤਰ ਪ੍ਰਦੇਸ਼ ਵਧੀਕ ਮੁੱਖ ਸਕੱਤਰ ਅਤੇ ਪ੍ਰਧਾਨ ਗ੍ਰਹਿ ਸਕੱਤਰ...
ਸੁਲ੍ਹਾ ਲਈ ਅੱਜ ਸ਼ਾਹੀਨ ਬਾਗ ਜਾਣਗੇ ਤਿੰਨੋਂ ਵਾਰਤਾਕਾਰ
. . .  about 2 hours ago
ਨਵੀਂ ਦਿੱਲੀ, 19 ਫਰਵਰੀ- ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਦਿੱਲੀ ਦੇ ਸ਼ਾਹੀਨ ਬਾਗ 'ਚ ਪਿਛਲੇ 2 ਮਹੀਨਿਆਂ ਤੋਂ ਸੜਕ 'ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਅੱਜ ਸੁਲ੍ਹਾ ਹੋ ਸਕਦੀ ਹੈ। ਸੁਪਰੀਮ ਕੋਰਟ...
ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਹੋਵੇਗੀ ਤਬਦੀਲੀ
. . .  about 3 hours ago
ਅਮਰਾਵਤੀ, 19 ਫਰਵਰੀ - ਸੁਰੱਖਿਆ ਸਮੀਖਿਆ ਸਮਿਤੀ ਦੇ ਫ਼ੈਸਲੇ ਅਨੁਸਾਰ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਤਬਦੀਲੀ ਹੋਵੇਗੀ। ਡੀ.ਜੀ.ਪੀ ਦਫ਼ਤਰ...
ਹਿਮਾਚਲ 'ਚ ਜੰਗਲਾਂ ਨੂੰ ਲੱਗੀ ਅੱਗ
. . .  about 3 hours ago
ਸ਼ਿਮਲਾ, 19 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਪੈਂਦੇ ਚੌੜਾ ਇਲਾਕੇ ਦੇ ਜੰਗਲਾਂ ਨੂੰ ਅੱਗ ਲੱਗਣ ਦੀ ਖ਼ਬਰ...
ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਹੋਇਆ ਜ਼ਰੂਰੀ
. . .  about 3 hours ago
ਮੁੰਬਈ, 19 ਫਰਵਰੀ - ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਜ਼ਰੂਰੀ ਹੋ ਗਿਆ ਹੈ, ਨਵਾਂ ਨਿਯਮ ਅੱਜ ਤੋਂ ਲਾਗੂ ਹੋ ਗਿਆ...
ਯੂਨੀਫ਼ਾਰਮ ਸਿਵਲ ਕਾਰਡ ਲਾਗੂ ਕਰਨ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ
. . .  about 3 hours ago
ਨਵੀਂ ਦਿੱਲੀ, 19 ਫਰਵਰੀ - ਪੂਰੇ ਦੇਸ਼ ਭਰ ਵਿਚ ਯੂਨੀਫ਼ਾਰਮ ਸਿਵਲ ਕੋਡ ਲਾਗੂ ਕਰਨ 'ਤੇ ਦਿੱਲੀ ਹਾਈਕੋਰਟ ਵਿਚ ਅੱਜ ਸੁਣਵਾਈ ਹੋਵੇਗੀ। ਇਸ 'ਤੇ ਕੇਂਦਰ ਤੋਂ ਜਵਾਬ ਮੰਗਿਆ ਗਿਆ...
ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  about 4 hours ago
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  about 4 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2000 ਤੋਂ ਪਾਰ
. . .  about 4 hours ago
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  1 day ago
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  1 day ago
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  1 day ago
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  1 day ago
ਇਕ ਕਿੱਲੋ 40 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਕਾਬੂ
. . .  1 day ago
ਕਾਂਗੜ ਵੱਲੋਂ ਨੰਬਰਦਾਰਾਂ ਦਾ ਮਾਣ ਭੱਤਾ 2000 ਰੁਪਏ ਕਰਨ ਦਾ ਫ਼ੈਸਲਾ
. . .  1 day ago
ਸੁਖਬੀਰ ਬਾਦਲ ਨਾਲ ਮੇਰੇ ਵਿਚਾਰਧਾਰਕ ਮਤਭੇਦ ਅਜੇ ਵੀ ਪਹਿਲਾਂ ਵਾਂਗ ਬਰਕਰਾਰ-ਡਾ: ਅਜਨਾਲਾ
. . .  1 day ago
ਮਾਣਹਾਨੀ ਦੇ ਮਾਮਲੇ 'ਚ ਸਿਮਰਜੀਤ ਬੈਂਸ ਨੂੰ ਮਿਲੀ ਜ਼ਮਾਨਤ
. . .  1 day ago
ਕਸ਼ਮੀਰੀ ਪੰਡਤਾਂ ਦੇ ਵਫ਼ਦ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਦੇ ਓ.ਐਸ.ਡੀ ਰਹੇ ਗੋਪਾਲ ਮਾਧਵ ਨੂੰ ਮਿਲੀ ਜ਼ਮਾਨਤ
. . .  1 day ago
ਡੇਰਾਬੱਸੀ : ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਗੋਪਾਲ ਰਾਏ ਕਰਨਗੇ ਬੈਠਕ
. . .  1 day ago
ਚੰਦਰਸ਼ੇਖਰ ਆਜ਼ਾਦ ਨੂੰ ਮੁੰਬਈ 'ਚ 21 ਫਰਵਰੀ ਨੂੰ ਰੈਲੀ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  1 day ago
ਠਾਣੇ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਐੱਸ. ਡੀ. ਐੱਮ. ਵਲੋਂ ਸਕੂਲ ਬੱਸਾਂ ਦੀ ਅਚਾਨਕ ਚੈਕਿੰਗ ਨੂੰ ਲੈ ਕੇ ਮਚਿਆ ਹੜਕੰਪ
. . .  1 day ago
ਐਂਟੋਨੀਓ ਗੁਟਰੇਜ ਨੇ ਕੀਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ, ਪੰਗਤ 'ਚ ਬੈਠ ਕੇ ਛਕਿਆ ਲੰਗਰ
. . .  1 day ago
ਸੜਕ ਹਾਦਸੇ 'ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ
. . .  1 day ago
ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਗੁਰਦਾਸਪੁਰ-ਦੀਨਾਨਗਰ ਜੀ. ਟੀ. ਰੋਡ 'ਤੇ ਲਾਇਆ ਧਰਨਾ
. . .  1 day ago
29 ਮਾਰਚ ਤੋਂ ਸ਼ੁਰੂ ਹੋਵੇਗਾ ਆਈ. ਪੀ. ਐੱਲ. 2020
. . .  1 day ago
ਉਡਾਣ ਭਰਦੇ ਸਮੇਂ ਜਹਾਜ਼ ਨਾਲ ਟਕਰਾਇਆ ਪੰਛੀ, ਇੰਜਣ 'ਚ ਲੱਗੀ ਅੱਗ
. . .  1 day ago
ਅੰਮ੍ਰਿਤਸਰ : ਨਗਰ ਨਿਗਮ ਮੁਲਾਜ਼ਮਾਂ ਦੀ ਹੜਤਾਲ ਖ਼ਤਮ
. . .  about 1 hour ago
ਪਟਿਆਲਾ : ਦੁੱਧਨ ਸਾਧਾਂ ਵਿਖੇ ਸਿਹਤ ਮੰਤਰੀ ਵਲੋਂ ਹਸਪਤਾਲ ਦਾ ਦੌਰਾ, ਪਰੇਸ਼ਾਨ ਹੋਏ ਮਰੀਜ਼
. . .  about 1 hour ago
3 ਮਾਰਚ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਸ਼ਰਜੀਲ ਇਮਾਮ
. . .  about 1 hour ago
ਖੇਤਾਂ 'ਚ ਪਲਟੀ ਸਕੂਲ ਬੱਸ, ਅੱਧਾ ਦਰਜਨ ਬੱਚੇ ਜ਼ਖ਼ਮੀ
. . .  4 minutes ago
ਜਲੰਧਰ : ਸ਼ਿਕਾਇਤ ਨਿਵਾਰਣ ਕਮੇਟੀਆਂ ਦੀ ਬੈਠਕ 'ਚ ਛਾਏ ਸਥਾਨਕ ਮੁੱਦੇ
. . .  23 minutes ago
ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਤੋਂ ਸ਼ਰਾਬ, ਮੀਟ ਦੀਆਂ ਦੁਕਾਨਾਂ ਹਟਾਉਣ ਨੂੰ ਲੈ ਕੇ ਕੱਢਿਆ ਗਿਆ ਮਾਰਚ
. . .  34 minutes ago
ਪ੍ਸ਼ਾਂਤ ਕਿਸ਼ੋਰ ਦਾ ਨਿਤਿਸ਼ 'ਤੇ ਹਮਲਾ- ਗੋਡਸੇ ਦੀ ਵਿਚਾਰਧਾਰਾ ਵਾਲਿਆਂ ਦੇ ਨਾਲ ਕਿਉਂ ਖੜ੍ਹੇ ਹੋ?
. . .  36 minutes ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵਲੋਂ ਭੇਜੇ ਮਿੱਟੀ ਦੇ ਤੇਲ 'ਚ ਹੋਈ ਕਰੋੜਾਂ ਦੀ ਠੱਗੀ- ਬੈਂਸ
. . .  about 1 hour ago
ਈ. ਡੀ. ਦੀ ਕਾਰਵਾਈ ਵਿਰੁੱਧ ਮਾਲਿਆ ਦੀ ਪਟੀਸ਼ਨ 'ਤੇ ਹੁਣ ਸੁਪਰੀਮ ਕੋਰਟ ਹੋਲੀ ਤੋਂ ਬਾਅਦ ਕਰੇਗਾ ਸੁਣਵਾਈ
. . .  about 1 hour ago
ਅੱਜ ਸੰਗਰੂਰ ਆਉਣਗੇ ਕੇਂਦਰੀ ਰਾਜ ਮੰਤਰੀ ਰਾਓਸਾਹੇਬ ਦਾਨਵੇ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਚੇਤ ਸੰਮਤ 551

ਬਰਨਾਲਾ

ਪੁਲਿਸ ਵਲੋਂ ਗੈਂਗਸਟਰ ਹਰਦੀਪ ਸਿੰਘ ਦੀਪਾ ਅਸਲ੍ਹੇ ਸਮੇਤ ਕਾਬੂ

ਬਰਨਾਲਾ, 19 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਤੇ ਜ਼ਿਲ੍ਹਾ ਪੁਲਿਸ ਮੁਖੀ ਹਰਜੀਤ ਸਿੰਘ ਨੇ ਸਾਂਝੇ ਤੌਰ 'ਤੇ ਕੀਤੀ ਪ੍ਰੈਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੀ ਪੁਲਿਸ ਵਲੋਂ ਗੈਂਗਸਟਰ ਹਰਦੀਪ ਸਿੰਘ ਉਰਫ਼ ਦੀਪਾ ਨੂੰ ਅਸਲੇ ਸਮੇਤ ਕਾਬੂ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ | ਉਨ੍ਹਾਂ ਦੱਸਿਆ ਕਿ 16 ਮਾਰਚ ਨੂੰ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਇੰਸਪੈਕਟਰ ਰਾਹੁਲ ਕੌਸ਼ਲ ਜੋ ਐਸ. ਆਈ. ਜਸਵੰਤ ਸਿੰਘ, ਏ. ਐਸ. ਆਈ. ਸਰੀਫ਼ ਖ਼ਾਨ ਤੇ ਹੋਰ ਪੁਲਿਸ ਪਾਰਟੀ ਸਮੇਤ ਿਲੰਕ ਰੋਡ, ਨੇੜੇ ਪੁਲ ਸੂਆ ਰੋਸ਼ਨ ਖੇੜਾ 'ਤੇ ਮੌਜੂਦ ਸਨ ਤਾਂ ਸ਼ਾਮੀਂ ਕਰੀਬ 3:45 ਵਜੇ ਹਰਦੀਪ ਸਿੰਘ ਉਰਫ਼ ਦੀਪਾ ਪੁੱਤਰ ਚਮਕੌਰ ਸਿੰਘ ਵਾਸੀ ਸੋਢਾ ਪੱਤੀ ਮਹਿਲ ਕਲਾਂ ਜੋ ਜਸਪ੍ਰੀਤ ਸਿੰਘ ਜੱਸਾ ਪਿੰਡ ਬਿਲਾਸਪੁਰ ਗਰੁੱਪ ਨਾਲ ਸਬੰਧਿਤ ਹੈ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ 'ਚੋਂ ਇਕ ਪਿਸਟਲ ਦੇਸੀ 32 ਬੋਰ ਸਮੇਤ 6 ਕਾਰਤੂਸ ਜਿੰਦਾ ਬਰਾਮਦ ਕੀਤੇ | ਜਿਸ ਿਖ਼ਲਾਫ਼ ਥਾਣਾ ਮਹਿਲ ਕਲਾਂ ਵਿਖੇ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕਰ ਕੇ 17 ਮਾਰਚ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਪੁਲਿਸ ਨੂੰ 20 ਮਾਰਚ ਤੱਕ ਦਾ ਰਿਮਾਂਡ ਹਾਸਲ ਹੋਇਆ | ਪੁਲਿਸ ਰਿਮਾਂਡ ਦੌਰਾਨ ਹਰਦੀਪ ਸਿੰਘ ਪਾਸੋਂ ਇਕ ਹੋਰ 9 ਐਮ.ਐਮ. ਪਿਸਟਲ ਦੇਸੀ ਸਮੇਤ 2 ਕਾਰਤੂਸ ਬਰਾਮਦ ਕੀਤੇ ਗਏ | ਐਸ.ਐਸ.ਪੀ. ਹਰਜੀਤ ਸਿੰਘ ਨੇ ਦੱਸਿਆ ਕਿ ਹਰਦੀਪ ਸਿੰਘ ਦੀਪਾ 4 ਸਾਲ ਜੇਲ੍ਹ 'ਚ ਰਹਿਣ ਤੋਂ ਬਾਅਦ 6 ਮਹੀਨੇ ਪਹਿਲਾਂ ਹੀ ਘਰ ਵਾਪਸ ਆਇਆ ਸੀ | ਇਸ ਵਲੋਂ ਕੀਤੀਆਂ ਗਈਆਂ ਵਾਰਦਾਤਾਂ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕਰਨ 'ਤੇ ਸਾਹਮਣੇ ਆਇਆ ਕਿ ਮੁਲਜ਼ਮ ਿਖ਼ਲਾਫ਼ ਪਹਿਲਾਂ ਵੀ ਕਤਲ, ਡਕੈਤੀ, ਲੁੱਟ-ਖੋਹ, ਇਰਾਦਾ ਕਤਲ, ਲੜਾਈ ਝਗੜਾ ਅਤੇ ਪੁਲਿਸ ਹਿਰਾਸਤ 'ਚੋਂ ਭਗੌੜਾ ਹੋਣ ਦੇ ਥਾਣਾ ਰਾਏਕੋਟ, ਮਹਿਲ ਕਲਾਂ, ਸਦਰ ਜਗਰਾਉਂ, ਸਿਟੀ ਬਰਨਾਲਾ, ਸ਼ੇਰਪੁਰ, ਸਿਟੀ ਬਠਿੰਡਾ, ਸਦਰ ਧੂਰੀ, ਸੁਧਾਰ ਥਾਣਿਆਂ ਵਿਚ 19 ਮੁਕੱਦਮੇ ਦਰਜ ਹਨ | ਪ੍ਰੈਸ ਕਾਨਫ਼ਰੰਸ ਮੌਕੇ ਏ.ਡੀ.ਸੀ. ਮੈਡਮ ਰੂਹੀ ਦੁੱਗ, ਐਸ.ਪੀ. (ਡੀ.) ਸੁਖਦੇਵ ਸਿੰਘ ਵਿਰਕ, ਡੀ.ਐਸ.ਪੀ. ਬਰਨਾਲਾ ਰਾਜੇਸ਼ ਛਿੱਬਰ, ਡੀ.ਐਸ.ਪੀ. ਮਹਿਲ ਕਲਾਂ ਰਵਿੰਦਰ ਕੁਮਾਰ ਅਤੇ ਹੋਰ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ |

ਜਮਹੂਰੀ ਕਿਸਾਨ ਸਭਾ ਵਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਰੋਸ ਪ੍ਰਦਰਸ਼ਨ

ਮਹਿਲ ਕਲਾਂ, 19 ਮਾਰਚ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਜਮਹੂਰੀ ਕਿਸਾਨ ਸਭਾ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸਬ ਤਹਿਸੀਲ ਦਫ਼ਤਰ ਮਹਿਲ ਕਲਾਂ ਵਿਖੇ ਧਰਨਾ ਦੇਣ ਉਪਰੰਤ ਨਾਇਬ ਤਹਿਸੀਲਦਾਰ ਮਹਿਲ ਕਲਾਂ ਦੇ ...

ਪੂਰੀ ਖ਼ਬਰ »

ਸਕੂਲੀ ਬੱਸ ਪਲਟੀ, 60 ਦੇ ਕਰੀਬ ਬੱਚੇ ਵਾਲ-ਵਾਲ ਬਚੇ

ਤਪਾ ਮੰਡੀ, 19 ਮਾਰਚ (ਪ੍ਰਵੀਨ ਗਰਗ)-ਸਥਾਨਕ ਨਜ਼ਦੀਕੀ ਪਿੰਡ ਆਲੀਕੇ ਤੋਂ ਢਿਲਵਾਂ ਨੂੰ ਜਾਂਦੀ ਲਿੰਕ ਰੋਡ 'ਤੇ ਇਕ ਪ੍ਰਾਈਵੇਟ ਸਕੂਲ ਦੀ ਬੱਸ ਪਲਟ ਜਾਣ ਦਾ ਸਮਾਚਾਰ ਹੈ, ਪ੍ਰੰਤੂ ਬੱਸ ਵਿਚ ਸਵਾਰ 60 ਦੇ ਕਰੀਬ ਬੱਚਿਆਂ ਦਾ ਬਚਾਅ ਰਿਹਾ ¢ਜਾਣਕਾਰੀ ਅਨੁਸਾਰ ਡਰਾਈਵਰ ...

ਪੂਰੀ ਖ਼ਬਰ »

ਜਾਅਲੀ ਦਸਤਖ਼ਤ ਕਰ ਕੇ ਲੱਖਾਂ ਰੁਪਏ ਕਢਵਾਉਣ ਦੇ ਮਾਮਲੇ ਦੀ ਸਰਪੰਚਾਂ ਵਲੋਂ ਉੱਚ ਪੱਧਰੀ ਜਾਂਚ ਦੀ ਮੰਗ

ਮਹਿਲ ਕਲਾਂ, 19 ਮਾਰਚ (ਅਵਤਾਰ ਸਿੰਘ ਅਣਖੀ)-ਬਲਾਕ ਮਹਿਲ ਕਲਾਂ ਦੀਆਂ ਤਿੰਨ ਪੰਚਾਇਤਾਂ ਮਹਿਲ ਕਲਾਂ, ਧਨੇਰ ਤੇ ਸੱਦੋਵਾਲ ਦੇ ਖਾਤਿਆਂ 'ਚੋਂ ਜਾਅਲੀ ਦਸਤਖ਼ਤ ਕਰ ਕੇ ਲੱਖਾਂ ਰੁਪਏ ਕਢਵਾਉਣ ਦੇ ਮਾਮਲੇ 'ਚ ਪਿੰਡ ਮਹਿਲ ਕਲਾਂ ਦੇ ਸਰਪੰਚ ਬਲੌਰ ਸਿੰਘ ਤੋਤੀ, ਪਿੰਡ ਧਨੇਰ ਦੇ ...

ਪੂਰੀ ਖ਼ਬਰ »

ਹਲਕਾ ਬਰਨਾਲਾ ਦੇ ਅਕਾਲੀ ਵਰਕਰਾਂ ਨਾਲ ਸੁਖਬੀਰ ਦੀ ਮਿਲਣੀ ਅੱਜ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

ਧਨੌਲਾ, 19 ਮਾਰਚ (ਚੰਗਾਲ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਲਕਾ ਬਰਨਾਲਾ ਦੇ ਵਰਕਰਾਂ ਨਾਲ ਮਿਲਣੀ ਨੂੰ ਲੈ ਕੇ ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਵਰਕਰ ਮਿਲਣੀ ਵਾਲੀ ਜਗ੍ਹਾ ਦਾ ਜਾਇਜ਼ਾ ਲੈਣ ਆਏ ਜ਼ਿਲ੍ਹਾ ਪ੍ਰਧਾਨ ਕੁਲਵੰਤ ...

ਪੂਰੀ ਖ਼ਬਰ »

ਐਾਟੀ ਨਾਰਕੋਟਿਕ ਸੈੱਲ ਵਲੋਂ 80 ਬੋਤਲਾਂ ਸ਼ਰਾਬ ਠੇਕਾ ਦੇਸੀ ਸਮੇਤ ਇਕ ਕਾਬੂ

ਬਰਨਾਲਾ, 19 ਮਾਰਚ (ਰਾਜ ਪਨੇਸਰ)-ਸਥਾਨਕ ਐਾਟੀ ਨਾਰਕੋਟਿਕ ਸੈੱਲ ਵਲੋਂ ਇਕ ਵਿਅਕਤੀ ਨੂੰ 80 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਐਾਟੀ ਨਾਰਕੋਟਿਕ ਸ਼ੈਲ ਦੇ ਏ.ਐਸ.ਆਈ. ਧਰਮਪਾਲ ਨੇ ਦੱਸਿਆ ਕਿ ਐਸ.ਐਸ.ਪੀ. ...

ਪੂਰੀ ਖ਼ਬਰ »

ਡੇਢ ਕਿੱਲੋ ਭੱੁਕੀ ਚੂਰਾ ਅਤੇ ਸਕੂਟਰੀ ਸਮੇਤ 2 ਵਿਅਕਤੀ ਕਾਬੂ

ਬਰਨਾਲਾ, 19 ਮਾਰਚ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ 2 ਵਿਅਕਤੀਆਂ ਨੂੰ ਡੇਢ ਕਿੱਲੋ ਭੱੁਕੀ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਧਰਮਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਸਮੇਤ ਗਸ਼ਤ ਕੀਤੀ ਜਾ ਰਹੀ ਸੀ ਤਾਂ ਮੁਖ਼ਬਰੀ ਦੇ ...

ਪੂਰੀ ਖ਼ਬਰ »

'ਨਈ ਰੌਸ਼ਨੀ' ਯੋਜਨਾ ਤਹਿਤ 'ਔਰਤਾਂ 'ਚ ਆਗੂ ਦੀ ਸੋਚ' ਵਿਸ਼ੇ 'ਤੇ ਦਿੱਤੀ ਗਈ ਜਾਣਕਾਰੀ

ਬਰਨਾਲਾ, 19 ਮਾਰਚ (ਅਸ਼ੋਕ ਭਾਰਤੀ)-ਭਾਰਤ ਸਰਕਾਰ ਦੇ 'ਮਨਿਸਟਰੀ ਆਫ਼ ਮਨੀਉਰਟੀ' ਵਿਭਾਗ ਦੇ ਸਹਿਯੋਗ ਸਦਕਾ ਘੱਟ ਗਿਣਤੀ ਵਰਗ ਦੀਆਂ ਔਰਤਾਂ ਲਈ ਵਿਸ਼ੇਸ਼ ਚਲਾਈ ਜਾ ਰਹੀ 7 ਰੋਜ਼ਾ ਯੋਜਨਾ 'ਨਈ ਰੌਸ਼ਨੀ' ਤਹਿਤ ਮਾਸਟਰ ਮਾਇੰਡ ਸੰਸਥਾ ਬਰਨਾਲਾ ਵਲੋਂ ਐਸ.ਡੀ.ਸਭਾ. ਇੰਸਟੀਚਿਊਟ ...

ਪੂਰੀ ਖ਼ਬਰ »

ਸਲਾਈਟ ਜਥੇਬੰਦੀ ਦਾ ਸਾਲਾਨਾ ਇਜਲਾਸ ਤੇ ਅਹੁਦੇਦਾਰਾਂ ਦੀ ਚੋਣ

ਲੌਾਗੋਵਾਲ, 19 ਮਾਰਚ (ਵਿਨੋਦ)-ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਦੇ ਮੁਲਾਜ਼ਮਾਂ ਦੀ ਜਥੇਬੰਦੀ ਸਲਾਈਟ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ (ਸੇਵਾ) ਦਾ ਸਾਲਾਨਾ ਇਜਲਾਸ ਕਮਿਊਨਿਟੀ ਸੈਂਟਰ ਵਿਖੇ ਹੋਇਆ | ਜਿਸ 'ਚ ਜਥੇਬੰਦੀ ਵਲੋਂ ਪਿਛਲੇ ਸਾਲ ਦੌਰਾਨ ਕੀਤੇ ਗਏ ...

ਪੂਰੀ ਖ਼ਬਰ »

ਐਨ.ਐਸ.ਐਸ ਵਲੰਟੀਅਰਾਂ ਨੇ ਸੰਤੁਲਿਤ ਭੋਜਨ ਦੇ ਸੈਮੀਨਾਰ 'ਚ ਲਿਆ ਭਾਗ

ਸੰਗਰੂਰ, 19 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਐਨ.ਐਸ.ਐਸ ਯੂਨਿਟ ਦੀਆਂ 1, 2 ਤੇ 4 ਇਕਾਈ ਦੇ ਵਲੰਟੀਅਰਾਂ ਵਲੋਂ ਇਕ ਸੈਮੀਨਾਰ ਕਰਵਾਇਆ ਗਿਆ | ਪਿ੍ੰਸੀਪਲ ਹਰਪਾਲ ਕੌਰ, ਵਾਇਸ ਪਿ੍ੰਸੀਪਲ ਪ੍ਰੋ: ਸੁਖਬੀਰ ਸਿੰਘ ਦੀ ਰਹਿਨੁਮਾਈ ...

ਪੂਰੀ ਖ਼ਬਰ »

ਉੱਘੇ ਨਾਟਕਕਾਰ ਹਰਵਿੰਦਰ ਦੀਵਾਨਾ ਕੈਨੇਡਾ ਰਵਾਨਾ

ਟੱਲੇਵਾਲ, 19 ਮਾਰਚ (ਸੋਨੀ ਚੀਮਾ)-ਉੱਘੇ ਨਾਟਕਕਾਰ ਤੇ ਚੇਤਨਾ ਕਲਾ ਕੇਂਦਰ ਬਰਨਾਲਾ ਦੇ ਮੁਖੀ ਹਰਵਿੰਦਰ ਦੀਵਾਨਾ ਨਾਰਥ ਅਮਰੀਕਨ ਰੈਸਨਲੇ ਲਿਸਟ ਸੁਸਾਇਟੀ ਅੰਟਾਰੀਓ ਕੈਨੇਡਾ ਦੇ ਸੱਦੇ 'ਤੇ ਆਪਣੇ ਨਾਟਕਾਂ ਦੀਆਂ ਵੰਨਗੀਆਂ ਪੇਸ਼ ਕਰਨ ਲਈ ਕੈਨੇਡਾ ਲਈ ਰਵਾਨਾ ਹੋ ਗਏ ਹਨ | ...

ਪੂਰੀ ਖ਼ਬਰ »

ਫਲਾਇੰਗ ਫੈਦਰਜ ਸੰਸਥਾ ਨੇ 6 ਦਿਨਾਂ 'ਚ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਬਰਨਾਲਾ, 19 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਫਲਾਇੰਗ ਫੈਦਰਜ ਸੰਸਥਾ ਬਰਨਾਲਾ ਵਲੋਂ ਚਲਾਏ ਜਾ ਰਹੇ ਆਈਲਟਸ ਤੇ ਇਮੀਗਰੇਸ਼ਨ ਪ੍ਰੋਗਰਾਮ ਤਹਿਤ ਸੰਸਥਾ ਲਗਾਤਾਰ ਵਿਦੇਸ਼ ਜਾਣ ਦੇ ਚਾਹਵਾਨਾਂ ਦੇ ਸੁਪਨੇ ਸਾਕਾਰ ਕਰਦੀ ਆ ਰਹੀ ਹੈ¢ ਇਸੇ ਲੜੀ ਨੂੰ ਕਾਇਮ ਰੱਖਦਿਆਂ ਸੰਸਥਾ ...

ਪੂਰੀ ਖ਼ਬਰ »

ਅਕਾਲੀ ਤੇ ਕਾਂਗਰਸੀ ਚੋਣਾਂ ਕਾਰਨ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ-ਖ਼ਾਲਸਾ

ਸ਼ਹਿਣਾ, 19 ਮਾਰਚ (ਸੁਰੇਸ਼ ਗੋਗੀ)-ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ ਦੀਆਂ ਘਟਨਾਵਾਂ ਲਈ ਅਕਾਲੀ ਤੇ ਕਾਂਗਰਸੀ ਦੋਵੇਂ ਹੀ ਪਾਰਟੀਆਂ ਜ਼ਿੰਮੇਵਾਰ ਹਨ | ਇਹ ਸ਼ਬਦ ਪਿਰਮਲ ਸਿੰਘ ਖ਼ਾਲਸਾ ਵਿਧਾਇਕ ਹਲਕਾ ਭਦੌੜ ਨੇ ਸਨਅਤੀ ਕਸਬਾ ਪੱਖੋ ਕੈਂਚੀਆਂ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਲਗਾਇਆ

ਤਪਾ ਮੰਡੀ, 19 ਮਾਰਚ (ਵਿਜੇ ਸ਼ਰਮਾ)-ਸਥਾਨਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਯੁਵਾ ਭਵਨ ਚੰਡੀਗੜ੍ਹ, ਦਫ਼ਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਬਰਨਾਲਾ ਦੀਆਂ ਹਦਾਇਤਾਂ ਮੁਤਾਬਕ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਜ਼ਿਲ੍ਹਾ ...

ਪੂਰੀ ਖ਼ਬਰ »

ਕੱਵਾਲੀ ਸਮਾਗਮ ਤੇ ਸਾਲਾਨਾ ਭੰਡਾਰਾ ਕਰਵਾਇਆ

ਮਹਿਲ ਕਲਾਂ, 19 ਮਾਰਚ (ਤਰਸੇਮ ਸਿੰਘ ਚੰਨਣਵਾਲ)-ਬਾਗਵਾਲਾ ਪੀਰਖਾਨਾ ਮਹਿਲ ਕਲਾਂ ਵਿਖੇ 19ਵਾਂ ਸਾਲਾਨਾ ਭੰਡਾਰਾ ਤੇ ਕੱਵਾਲੀ ਸਮਾਗਮ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ਡਾ: ਮਿੱਠੂ ਮੁਹੰਮਦ ਦੀ ਅਗਵਾਈ 'ਚ ਕਰਵਾਇਆ ਗਿਆ | ਇਸ ਸਮੇਂ ਦੇ ...

ਪੂਰੀ ਖ਼ਬਰ »

ਕਰਮਗੜ੍ਹ 'ਚ ਜਥੇ: ਖਾਲਸਾ ਤੇ ਸਾਬਕਾ ਚੇਅਰਮੈਨ ਗੋਲਡੀ ਦਾ ਸਨਮਾਨ

ਮਹਿਲ ਕਲਾਂ, 19 ਮਾਰਚ (ਤਰਸੇਮ ਸਿੰਘ ਚੰਨਣਵਾਲ)-ਬਰਨਾਲਾ ਬਲਾਕ ਦੇ ਪਿੰਡ ਕਰਮਗੜ੍ਹ ਵਿਖੇ ਅਕਾਲੀ ਆਗੂ ਜਸਵੀਰ ਸਿੰਘ ਕਰਮਗੜ੍ਹ ਦੀ ਅਗਵਾਈ ਹੇਠ ਪੀ.ਏ.ਸੀ. ਮੈਂਬਰ ਪਰਮਜੀਤ ਸਿੰਘ ਖ਼ਾਲਸਾ ਤੇ ਸਾਬਕਾ ਚੇਅਰਮੈਨ ਵਿਨਰਜੀਤ ਸਿੰਘ ਗੋਲਡੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ 'ਮਾਨਸਿਕ ਸਿਹਤ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਬਰਨਾਲਾ, 19 ਮਾਰਚ (ਰਾਜ ਪਨੇਸਰ)-ਸਿਹਤ ਵਿਭਾਗ ਬਰਨਾਲਾ ਵਲੋਂ ਡਾ: ਜੁਗਲ ਕਿਸ਼ੋਰ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ 'ਮਾਨਸਿਕ ਸਿਹਤ' ਵਿਸ਼ੇ 'ਤੇ ਟਰੇਨਿੰਗ ਅਨੈਕਸੀ ਹਾਲ ਸਿਵਲ ਸਰਜਨ ਦਫ਼ਤਰ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਸੈਮੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਜੀ.ਐਸ. ਸਕੂਲ ਧੌਲਾ ਦੇ ਵਿਦਿਆਰਥੀਆਂ ਨੇ ਤਗਮੇ ਜਿੱਤੇ

ਰੂੜੇਕੇ ਕਲਾਂ, 19 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)-ਜੀ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੇ ਚੇਅਰਮੈਨ ਰਿਸਵ ਜੈਨ, ਮੈਨੇਜਿੰਗ ਡਾਇਰੈਕਟਰ ਸੁਰੇਸ਼ ਬਾਂਸਲ, ਪਿ੍ੰਸੀਪਲ ਇੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਐਫ.ਓ. ਵਲੋਂ ਲਏ ਗਏ ਸਾਇੰਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX