ਤਾਜਾ ਖ਼ਬਰਾਂ


ਨੌਜਵਾਨ ਦਾ ਬੇਰਹਿਮੀ ਨਾਲ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ
. . .  19 minutes ago
ਚੋਗਾਵਾ, 19 ਫਰਵਰੀ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਵਣੀਏਕੇ ਦੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ...
ਪਾਕਿਸਤਾਨ ਰਵਾਨਾ ਹੋਏ ਗਿਆਨੀ ਹਰਪ੍ਰੀਤ ਸਿੰਘ
. . .  46 minutes ago
ਅੰਮ੍ਰਿਤਸਰ, 19 ਫਰਵਰੀ (ਜਸਵੰਤ ਸਿੰਘ ਜੱਸ)- ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਹੋ ਰਹੇ ਸਮਾਗਮ 'ਚ ਸ਼ਾਮਲ ਹੋਣ ਲਈ ਸ੍ਰੀ ਅਕਾਲ ਤਖ਼ਤ...
ਲੁਧਿਆਣਾ 'ਚ ਪੁਲਿਸ ਨੇ ਹੈਰੋਇਨ ਸਣੇ ਐੱਚ. ਐੱਚ. ਓ. ਅਤੇ ਉਸ ਦੇ ਡਰਾਈਵਰ ਨੂੰ ਕੀਤਾ ਕਾਬੂ
. . .  57 minutes ago
ਲੁਧਿਆਣਾ, 19 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਥਾਣਾ ਡਿਵੀਜ਼ਨ ਨੰਬਰ 2 ਦੇ ਐੱਚ. ਐੱਚ. ਓ. ਅਮਨਦੀਪ ਸਿੰਘ ਗਿੱਲ ਅਤੇ ਉਸ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ...
ਦਿੱਲੀ 'ਚ ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ
. . .  about 1 hour ago
ਨਵੀਂ ਦਿੱਲੀ, 19 ਫਰਵਰੀ- ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ ਦਿੱਲੀ 'ਚ ਹੋਵੇਗੀ। ਉੱਤਰ ਪ੍ਰਦੇਸ਼ ਵਧੀਕ ਮੁੱਖ ਸਕੱਤਰ ਅਤੇ ਪ੍ਰਧਾਨ ਗ੍ਰਹਿ ਸਕੱਤਰ...
ਸੁਲ੍ਹਾ ਲਈ ਅੱਜ ਸ਼ਾਹੀਨ ਬਾਗ ਜਾਣਗੇ ਤਿੰਨੋਂ ਵਾਰਤਾਕਾਰ
. . .  about 1 hour ago
ਨਵੀਂ ਦਿੱਲੀ, 19 ਫਰਵਰੀ- ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਦਿੱਲੀ ਦੇ ਸ਼ਾਹੀਨ ਬਾਗ 'ਚ ਪਿਛਲੇ 2 ਮਹੀਨਿਆਂ ਤੋਂ ਸੜਕ 'ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਅੱਜ ਸੁਲ੍ਹਾ ਹੋ ਸਕਦੀ ਹੈ। ਸੁਪਰੀਮ ਕੋਰਟ...
ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਹੋਵੇਗੀ ਤਬਦੀਲੀ
. . .  about 1 hour ago
ਅਮਰਾਵਤੀ, 19 ਫਰਵਰੀ - ਸੁਰੱਖਿਆ ਸਮੀਖਿਆ ਸਮਿਤੀ ਦੇ ਫ਼ੈਸਲੇ ਅਨੁਸਾਰ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਤਬਦੀਲੀ ਹੋਵੇਗੀ। ਡੀ.ਜੀ.ਪੀ ਦਫ਼ਤਰ...
ਹਿਮਾਚਲ 'ਚ ਜੰਗਲਾਂ ਨੂੰ ਲੱਗੀ ਅੱਗ
. . .  about 2 hours ago
ਸ਼ਿਮਲਾ, 19 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਪੈਂਦੇ ਚੌੜਾ ਇਲਾਕੇ ਦੇ ਜੰਗਲਾਂ ਨੂੰ ਅੱਗ ਲੱਗਣ ਦੀ ਖ਼ਬਰ...
ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਹੋਇਆ ਜ਼ਰੂਰੀ
. . .  about 2 hours ago
ਮੁੰਬਈ, 19 ਫਰਵਰੀ - ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਜ਼ਰੂਰੀ ਹੋ ਗਿਆ ਹੈ, ਨਵਾਂ ਨਿਯਮ ਅੱਜ ਤੋਂ ਲਾਗੂ ਹੋ ਗਿਆ...
ਯੂਨੀਫ਼ਾਰਮ ਸਿਵਲ ਕਾਰਡ ਲਾਗੂ ਕਰਨ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ
. . .  about 2 hours ago
ਨਵੀਂ ਦਿੱਲੀ, 19 ਫਰਵਰੀ - ਪੂਰੇ ਦੇਸ਼ ਭਰ ਵਿਚ ਯੂਨੀਫ਼ਾਰਮ ਸਿਵਲ ਕੋਡ ਲਾਗੂ ਕਰਨ 'ਤੇ ਦਿੱਲੀ ਹਾਈਕੋਰਟ ਵਿਚ ਅੱਜ ਸੁਣਵਾਈ ਹੋਵੇਗੀ। ਇਸ 'ਤੇ ਕੇਂਦਰ ਤੋਂ ਜਵਾਬ ਮੰਗਿਆ ਗਿਆ...
ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  about 2 hours ago
ਵਾਸ਼ਿੰਗਟਨ, 19 ਫਰਵਰੀ - ਸੂਤਰਾਂ ਅਨੁਸਾਰ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ...
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  about 3 hours ago
ਨਵੀਂ ਦਿੱਲੀ, 19 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੈਬਨਿਟ ਦੀ ਮੀਟਿੰਗ ਅੱਜ ਸਵੇਰੇ 10.30 ਵਜੇ...
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2000 ਤੋਂ ਪਾਰ
. . .  about 3 hours ago
ਬੀਜਿੰਗ, 19 ਫਰਵਰੀ - ਚੀਨ 'ਚ ਕੋਰੋਨਾ ਵਾਈਰਸ ਕਾਰਨ ਮਰਨ ਵਾਲਿਆ ਦੀ ਗਿਣਤੀ 2000 ਤੋਂ ਪਾਰ ਹੋ ਗਈ ਹੈ, ਜਦਕਿ 68883 ਕੇਸਾਂ ਦੀ ਪੁਸ਼ਟੀ ਹੋ ਚੁੱਕੀ...
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 19 ਫਰਵਰੀ - ਜੰਮੂ ਕਸ਼ਮੀਰ ਦੇ ਤਰਾਲ 'ਚ ਫ਼ੌਜ, ਸੀ.ਆਰ.ਪੀ.ਐੱਫ ਅਤੇ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ 3 ਅੱਤਵਾਦੀ ਢੇਰ ਕਰ ਦਿੱਤੇ, ਜਿਨ੍ਹਾਂ ਦੀ ਪਹਿਚਾਣ ਜੰਗੀਰ ਰਫੀਕ ਵਾਨੀ, ਰਾਜਾ ਉਮਰ ਮਕਬੂਲ ਭੱਟ...
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ
ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  1 day ago
ਅਟਾਰੀ ,18 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ )-ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਦੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਖ ਅਫ਼ਸਰ ਥਾਣਾ ਘਰਿੰਡਾ ਅਮਨਦੀਪ ਸਿੰਘ ਵੱਲੋਂ ਸਰਹੱਦੀ ਖੇਤਰ ਘਰਿੰਡਾ ਵਿਖੇ ...
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  1 day ago
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  1 day ago
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  1 day ago
ਇਕ ਕਿੱਲੋ 40 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਕਾਬੂ
. . .  1 day ago
ਕਾਂਗੜ ਵੱਲੋਂ ਨੰਬਰਦਾਰਾਂ ਦਾ ਮਾਣ ਭੱਤਾ 2000 ਰੁਪਏ ਕਰਨ ਦਾ ਫ਼ੈਸਲਾ
. . .  1 day ago
ਸੁਖਬੀਰ ਬਾਦਲ ਨਾਲ ਮੇਰੇ ਵਿਚਾਰਧਾਰਕ ਮਤਭੇਦ ਅਜੇ ਵੀ ਪਹਿਲਾਂ ਵਾਂਗ ਬਰਕਰਾਰ-ਡਾ: ਅਜਨਾਲਾ
. . .  1 day ago
ਮਾਣਹਾਨੀ ਦੇ ਮਾਮਲੇ 'ਚ ਸਿਮਰਜੀਤ ਬੈਂਸ ਨੂੰ ਮਿਲੀ ਜ਼ਮਾਨਤ
. . .  1 day ago
ਕਸ਼ਮੀਰੀ ਪੰਡਤਾਂ ਦੇ ਵਫ਼ਦ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਦੇ ਓ.ਐਸ.ਡੀ ਰਹੇ ਗੋਪਾਲ ਮਾਧਵ ਨੂੰ ਮਿਲੀ ਜ਼ਮਾਨਤ
. . .  1 day ago
ਡੇਰਾਬੱਸੀ : ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਗੋਪਾਲ ਰਾਏ ਕਰਨਗੇ ਬੈਠਕ
. . .  1 day ago
ਚੰਦਰਸ਼ੇਖਰ ਆਜ਼ਾਦ ਨੂੰ ਮੁੰਬਈ 'ਚ 21 ਫਰਵਰੀ ਨੂੰ ਰੈਲੀ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  1 day ago
ਠਾਣੇ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਐੱਸ. ਡੀ. ਐੱਮ. ਵਲੋਂ ਸਕੂਲ ਬੱਸਾਂ ਦੀ ਅਚਾਨਕ ਚੈਕਿੰਗ ਨੂੰ ਲੈ ਕੇ ਮਚਿਆ ਹੜਕੰਪ
. . .  1 day ago
ਐਂਟੋਨੀਓ ਗੁਟਰੇਜ ਨੇ ਕੀਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ, ਪੰਗਤ 'ਚ ਬੈਠ ਕੇ ਛਕਿਆ ਲੰਗਰ
. . .  1 day ago
ਸੜਕ ਹਾਦਸੇ 'ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ
. . .  1 day ago
ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਗੁਰਦਾਸਪੁਰ-ਦੀਨਾਨਗਰ ਜੀ. ਟੀ. ਰੋਡ 'ਤੇ ਲਾਇਆ ਧਰਨਾ
. . .  1 day ago
29 ਮਾਰਚ ਤੋਂ ਸ਼ੁਰੂ ਹੋਵੇਗਾ ਆਈ. ਪੀ. ਐੱਲ. 2020
. . .  1 day ago
ਉਡਾਣ ਭਰਦੇ ਸਮੇਂ ਜਹਾਜ਼ ਨਾਲ ਟਕਰਾਇਆ ਪੰਛੀ, ਇੰਜਣ 'ਚ ਲੱਗੀ ਅੱਗ
. . .  1 day ago
ਅੰਮ੍ਰਿਤਸਰ : ਨਗਰ ਨਿਗਮ ਮੁਲਾਜ਼ਮਾਂ ਦੀ ਹੜਤਾਲ ਖ਼ਤਮ
. . .  1 day ago
ਪਟਿਆਲਾ : ਦੁੱਧਨ ਸਾਧਾਂ ਵਿਖੇ ਸਿਹਤ ਮੰਤਰੀ ਵਲੋਂ ਹਸਪਤਾਲ ਦਾ ਦੌਰਾ, ਪਰੇਸ਼ਾਨ ਹੋਏ ਮਰੀਜ਼
. . .  1 day ago
3 ਮਾਰਚ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਸ਼ਰਜੀਲ ਇਮਾਮ
. . .  1 day ago
ਖੇਤਾਂ 'ਚ ਪਲਟੀ ਸਕੂਲ ਬੱਸ, ਅੱਧਾ ਦਰਜਨ ਬੱਚੇ ਜ਼ਖ਼ਮੀ
. . .  1 day ago
ਜਲੰਧਰ : ਸ਼ਿਕਾਇਤ ਨਿਵਾਰਣ ਕਮੇਟੀਆਂ ਦੀ ਬੈਠਕ 'ਚ ਛਾਏ ਸਥਾਨਕ ਮੁੱਦੇ
. . .  about 1 hour ago
ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਤੋਂ ਸ਼ਰਾਬ, ਮੀਟ ਦੀਆਂ ਦੁਕਾਨਾਂ ਹਟਾਉਣ ਨੂੰ ਲੈ ਕੇ ਕੱਢਿਆ ਗਿਆ ਮਾਰਚ
. . .  about 1 hour ago
ਪ੍ਸ਼ਾਂਤ ਕਿਸ਼ੋਰ ਦਾ ਨਿਤਿਸ਼ 'ਤੇ ਹਮਲਾ- ਗੋਡਸੇ ਦੀ ਵਿਚਾਰਧਾਰਾ ਵਾਲਿਆਂ ਦੇ ਨਾਲ ਕਿਉਂ ਖੜ੍ਹੇ ਹੋ?
. . .  about 1 hour ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵਲੋਂ ਭੇਜੇ ਮਿੱਟੀ ਦੇ ਤੇਲ 'ਚ ਹੋਈ ਕਰੋੜਾਂ ਦੀ ਠੱਗੀ- ਬੈਂਸ
. . .  about 1 hour ago
ਈ. ਡੀ. ਦੀ ਕਾਰਵਾਈ ਵਿਰੁੱਧ ਮਾਲਿਆ ਦੀ ਪਟੀਸ਼ਨ 'ਤੇ ਹੁਣ ਸੁਪਰੀਮ ਕੋਰਟ ਹੋਲੀ ਤੋਂ ਬਾਅਦ ਕਰੇਗਾ ਸੁਣਵਾਈ
. . .  18 minutes ago
ਅੱਜ ਸੰਗਰੂਰ ਆਉਣਗੇ ਕੇਂਦਰੀ ਰਾਜ ਮੰਤਰੀ ਰਾਓਸਾਹੇਬ ਦਾਨਵੇ
. . .  32 minutes ago
ਉੱਤਰ ਪ੍ਰਦੇਸ਼ ਸਰਕਾਰ ਅੱਜ ਪੇਸ਼ ਕਰੇਗੀ ਬਜਟ, ਕਾਂਗਰਸ ਵਲੋਂ ਵਿਧਾਨ ਸਭਾ ਕੰਪਲੈਕਸ 'ਚ ਪ੍ਰਦਰਸ਼ਨ
. . .  42 minutes ago
ਫਗਵਾੜਾ 'ਚ ਦਿੱਤਾ ਜਾ ਰਿਹਾ ਹੈ ਧਰਨਾ, ਕੁਝ ਬਾਜ਼ਾਰ ਬੰਦ
. . .  49 minutes ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਨੇ ਨਕਾਰਾ ਕੀਤਾ 5 ਕਿਲੋ ਆਈ. ਈ. ਡੀ.
. . .  about 1 hour ago
ਬਿਜਲੀ ਖਪਤਕਾਰਾਂ ਲਈ ਯੋਗੀ ਸਰਕਾਰ ਦਾ ਵੱਡਾ ਫ਼ੈਸਲਾ, ਤੈਅ ਸਮੇਂ 'ਚ ਸ਼ਿਕਾਇਤਾਂ ਨਾ ਦੂਰ ਹੋਈਆਂ ਤਾਂ ਮਿਲੇਗਾ ਮੁਆਵਜ਼ਾ
. . .  about 1 hour ago
ਫਲਾਈਓਵਰ ਤੋਂ ਡਿੱਗੀ ਕਾਰ, ਇੱਕ ਦੀ ਮੌਤ-5 ਜ਼ਖਮੀ
. . .  1 day ago
ਵਿਆਹ ਸਮਾਰੋਹ 'ਚ ਜ਼ਹਿਰੀਲੇ ਖਾਣੇ ਤੋਂ ਬਾਅਦ 50 ਲੋਕ ਹੋਏ ਬਿਮਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਚੇਤ ਸੰਮਤ 551

ਖੇਡ ਸੰਸਾਰ

ਆਈ ਪੀ ਐਲ 12

ਬੀ.ਸੀ.ਸੀ.ਆਈ. ਨੇ ਜਾਰੀ ਕੀਤਾ ਪੂਰਾ ਪ੍ਰੋਗਰਾਮ

ਨਵੀਂ ਦਿੱਲੀ, 19 ਮਾਰਚ (ਏਜੰਸੀ)-ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਦੇ 12ਵੇਂ ਸੈਸ਼ਨ ਵਿਚ ਗਰੁੱਪ ਪੜਾਅ ਦੇ ਸਾਰੇ ਮੈਚਾਂ ਦੇ ਪ੍ਰੋਗਰਾਮ ਦਾ ਅੱਜ ਐਲਾਨ ਕਰ ਦਿੱਤਾ ਗਿਆ | ਬੀ.ਸੀ.ਸੀ.ਆਈ. ਵਲੋਂ ਜਾਰੀ ਪ੍ਰੋਗਰਾਮ ਵਿਚ ਦੁਪਹਿਰ ਦੇ ਮੈਚਾਂ, ਹਫ਼ਤਾਵਰੀ ਮੈਚਾਂ ਅਤੇ ਟੀਮਾਂ ਦੇ ਦੌਰੇ ਦਾ ਵੀ ਧਿਆਨ ਰੱਖਿਆ ਗਿਆ ਹੈ | 12ਵੇਂ ਸੈਸ਼ਨ ਦੇ ਪਹਿਲੇ ਮੈਚ 'ਚ ਮੌਜੂਦਾ ਚੈਂਪੀਅਨ ਚੇਨਈ ਸੁਪਰ ਕਿੰਗਜ਼ ਦਾ ਸਾਹਮਣਾ 23 ਮਾਰਚ ਨੂੰ ਰਾਇਲ ਚੈਲੇਂਜਰਜ਼ ਬੈਂਗਲੌਰ ਨਾਲ ਹੋਵੇਗਾ |
ਮੈਚਾਂ ਦਾ ਵੇਰਵਾ-
23 ਮਾਰਚ- ਚੇਨਈ ਸੁਪਰ ਕਿੰਗਜ਼ ਬਨਾਮ ਰਾਇਲ ਚੈਲੇਂਜਰਜ਼ ਬੈਂਗਲੌਰ
24 ਮਾਰਚ- ਸ਼ਾਮ ਚਾਰ ਵਜੇ-ਕੋਲਕਾਤਾ ਨਾਇਟ ਰਾਈਡਰਜ਼ ਬਨਾਮ ਸਨਰਾਇਜਰਜ਼ ਹੈਦਰਾਬਾਦ
ਰਾਤ 8 ਵਜੇ- ਮੁੰਬਈ ਇੰਡੀਅਨਜ਼ ਬਨਾਮ ਦਿੱਲੀ ਕੈਪੀਟਲਜ਼
25 ਮਾਰਚ- ਰਾਜਸਥਾਨ ਰਾਇਲਜ਼ ਬਨਾਮ ਕਿੰਗਜ਼ ਇਲੈਵਨ ਪੰਜਾਬ
26 ਮਾਰਚ- ਦਿੱਲੀ ਕੈਪੀਟਲਜ਼ ਬਨਾਮ ਚੇਨਈ ਸੁਪਰ ਕਿੰਗਜ਼
27 ਮਾਰਚ- ਕੋਲਕਾਤਾ ਨਾਇਟ ਰਾਈਡਰਜ਼ ਬਨਾਮ ਕਿੰਗਜ਼ ਇਲੈਵਨ ਪੰਜਾਬ
28 ਮਾਰਚ- ਰਾਇਲ ਚੈਲੇਂਜਰਜ਼ ਬੈਂਗਲੌਰ ਬਨਾਮ ਮੁੰਬਈ ਇੰਡੀਅਨਜ਼
29 ਮਾਰਚ- ਸਨਰਾਇਜਰਜ਼ ਹੈਦਰਾਬਾਦ ਬਨਾਮ ਰਾਜਸਥਾਨ ਰਾਇਲਜ਼
30 ਮਾਰਚ- ਸ਼ਾਮ ਚਾਰ ਵਜੇ-ਕਿੰਗਜ਼ ਇਲੈਵਨ ਪੰਜਾਬ ਬਨਾਮ ਮੁੰਬਈ ਇੰਡੀਅਨਜ਼
ਰਾਤ 8 ਵਜੇ - ਦਿੱਲੀ ਕੈਪੀਟਲਜ਼ ਬਨਾਮ ਕੋਲਕਾਤਾ ਨਾਇਟ ਰਾਈਡਰਜ਼
31 ਮਾਰਚ- ਸ਼ਾਮ 4 ਵਜੇ- ਸਨਰਾਇਜਰਜ਼ ਹੈਦਰਾਬਾਦ ਬਨਾਮ ਰਾਇਲ ਚੈਲੇਂਜਰਜ਼ ਬੈਂਗਲੌਰ
ਰਾਤ 8 ਵਜੇ - ਚੇਨਈ ਸੁਪਰ ਕਿੰਗਜ਼ ਬਨਾਮ ਰਾਜਸਥਾਨ ਰਾਇਲਜ਼
1 ਅਪ੍ਰੈਲ - ਕਿੰਗਜ਼ ਇਲੈਵਨ ਪੰਜਾਬ ਬਨਾਮ ਦਿੱਲੀ ਕੈਪੀਟਲਜ਼
2 ਅਪ੍ਰੈਲ - ਰਾਜਸਥਾਨ ਰਾਇਲਜ਼ ਬਨਾਮ ਰਾਇਲ ਚੈਲੇਂਜਰਜ਼ ਬੈਂਗਲੌਰ
3 ਅਪ੍ਰੈਲ - ਮੁੰਬਈ ਇੰਡੀਅਨਜ਼ ਬਨਾਮ ਚੇਨਈ ਸੁਪਰ ਕਿੰਗਜ਼
4 ਅਪ੍ਰੈਲ - ਦਿੱਲੀ ਕੈਪੀਟਲਜ਼ ਬਨਾਮ ਸਨਰਾਇਜਰਜ਼ ਹੈਦਰਾਬਾਦ
5 ਅਪ੍ਰੈਲ - ਰਾਇਲ ਚੈਲੇਂਜਰਜ਼ ਬੈਂਗਲੌਰ ਬਨਾਮ ਕੋਲਕਾਤਾ ਨਾਇਟ ਰਾਈਡਰਜ਼
6 ਅਪ੍ਰੈਲ - ਸ਼ਾਮ ਚਾਰ ਵਜੇ - ਚੇਨਈ ਸੁਪਰ ਕਿੰਗਜ਼ ਬਨਾਮ ਕਿੰਗਜ਼ ਇਲੈਵਨ ਪੰਜਾਬ
ਰਾਤ 8 ਵਜੇ- ਸਨਰਾਇਜਰਜ਼ ਹੈਦਰਾਬਾਦ ਬਨਾਮ ਮੁੰਬਈ ਇੰਡੀਅਨਜ਼
7 ਅਪ੍ਰੈਲ - ਸ਼ਾਮ 4 ਵਜੇ - ਰਾਇਲ ਚੈਲੇਂਜਰਜ਼ ਬੈਂਗਲੌਰ ਬਨਾਮ ਦਿੱਲੀ ਕੈਪੀਟਲਜ਼
ਰਾਤ 8 ਵਜੇ - ਰਾਜਸਥਾਨ ਰਾਇਲਜ਼ ਬਨਾਮ ਕੋਲਕਾਤਾ ਨਾਇਟ ਰਾਈਡਰਜ਼
8 ਅਪ੍ਰੈਲ - ਕਿੰਗਜ਼ ਇਲੈਵਨ ਪੰਜਾਬ ਬਨਾਮ ਸਨਰਾਇਜਰਜ਼ ਹੈਦਰਾਬਾਦ
9 ਅਪ੍ਰੈਲ - ਚੇਨਈ ਸੁਪਰ ਕਿੰਗਜ਼ ਬਨਾਮ ਕੋਲਕਾਤਾ ਨਾਇਟ ਰਾਈਡਰਜ਼
10 ਅਪ੍ਰੈਲ - ਮੁੰਬਈ ਇੰਡੀਅਨਜ਼ ਬਨਾਮ ਕਿੰਗਜ਼ ਇਲੈਵਨ ਪੰਜਾਬ
11 ਅਪ੍ਰੈਲ - ਰਾਜਸਥਾਨ ਰਾਇਲਜ਼ ਬਨਾਮ ਚੇਨਈ ਸੁਪਰ ਕਿੰਗਜ਼
12 ਅਪ੍ਰੈਲ - ਕੋਲਕਾਤਾ ਨਾਇਟ ਰਾਈਡਰਜ਼ ਬਨਾਮ ਦਿੱਲੀ ਕੈਪੀਟਲਜ਼
13 ਅਪ੍ਰੈਲ - ਸ਼ਾਮ 4 ਵਜੇ - ਮੁੰਬਈ ਇੰਡੀਅਨਜ਼ ਬਨਾਮ ਰਾਜਸਥਾਨ ਰਾਇਲਜ਼
ਰਾਤ 8 ਵਜੇ - ਕਿੰਗਜ਼ ਇਲੈਵਨ ਪੰਜਾਬ ਬਨਾਮ ਰਾਇਲ ਚੈਲੇਂਜਰਜ਼ ਬੈਂਗਲੌਰ
14 ਅਪ੍ਰੈਲ - ਸ਼ਾਮ 4 ਵਜੇ - ਕੋਲਕਾਤਾ ਨਾਇਟ ਰਾਈਡਰਜ਼ ਬਨਾਮ ਚੇਨਈ ਸੁਪਰ ਕਿੰਗਜ਼
ਰਾਤ 8 ਵਜੇ - ਸਨਰਾਇਜਰਜ਼ ਹੈਦਰਾਬਾਦ ਬਨਾਮ ਦਿੱਲੀ ਕੈਪੀਟਲਜ਼
15 ਅਪ੍ਰੈਲ - ਮੁੰਬਈ ਇੰਡੀਅਨਜ਼ ਬਨਾਮ ਰਾਇਲ ਚੈਲੇਂਜਰਜ਼ ਬੈਂਗਲੌਰ
16 ਅਪ੍ਰੈਲ - ਕਿੰਗਜ਼ ਇਲੈਵਨ ਪੰਜਾਬ ਬਨਾਮ ਰਾਜਸਥਾਨ ਰਾਇਲਜ਼
17 ਅਪ੍ਰੈਲ - ਸਨਰਾਇਜਰਜ਼ ਹੈਦਰਾਬਾਦ ਬਨਾਮ ਚੇਨਈ ਸੁਪਰ ਕਿੰਗਜ਼
18 ਅਪ੍ਰੈਲ - ਦਿੱਲੀ ਕੈਪੀਟਲਜ਼ ਬਨਾਮ ਮੁੰਬਈ ਇੰਡੀਅਨਜ਼
19 ਅਪ੍ਰੈਲ - ਕੋਲਕਾਤਾ ਨਾਇਟ ਰਾਈਡਰਜ਼ ਬਨਾਮ ਰਾਇਲ ਚੈਲੇਂਜਰਜ਼ ਬੈਂਗਲੌਰ
20 ਅਪ੍ਰੈਲ - ਸ਼ਾਮ 4 ਵਜੇ - ਰਾਜਸਥਾਨ ਰਾਇਲਜ਼ ਬਨਾਮ ਮੁੰਬਈ ਇੰਡੀਅਨਜ਼
ਰਾਤ 8 ਵਜੇ - ਦਿੱਲੀ ਕੈਪੀਟਲਜ਼ ਬਨਾਮ ਕਿੰਗਜ਼ ਇਲੈਵਨ ਪੰਜਾਬ
21 ਅਪ੍ਰੈਲ - ਸ਼ਾਮ 4 ਵਜੇ- ਸਨਰਾਇਜਰਜ਼ ਹੈਦਰਾਬਾਦ ਬਨਾਮ ਕੋਲਕਾਤਾ ਨਾਇਟ ਰਾਈਡਰਜ਼
ਰਾਤ 8 ਵਜੇ- ਰਾਇਲ ਚੈਲੇਂਜਰਜ਼ ਬੈਂਗਲੌਰ ਬਨਾਮ ਚੇਨਈ ਸੁਪਰ ਕਿੰਗਜ਼
22 ਅਪ੍ਰੈਲ - ਰਾਜਸਥਾਨ ਰਾਇਲਜ਼ ਬਨਾਮ ਦਿੱਲੀ ਕੈਪੀਟਲਜ਼
23 ਅਪ੍ਰੈਲ - ਚੇਨਈ ਸੁਪਰ ਕਿੰਗਜ਼ ਬਨਾਮ ਸਨਰਾਇਜਰਜ਼ ਹੈਦਰਾਬਾਦ
24 ਅਪ੍ਰੈਲ - ਕਿੰਗਜ਼ ਇਲੈਵਨ ਪੰਜਾਬ ਬਨਾਮ ਰਾਇਲ ਚੈਲੇਂਜਰਜ਼ ਬੈਂਗਲੌਰ
25 ਅਪ੍ਰੈਲ - ਕੋਲਕਾਤਾ ਨਾਇਟ ਰਾਈਡਰਜ਼ ਬਨਾਮ ਰਾਜਸਥਾਨ ਰਾਇਲਜ਼
26 ਅਪ੍ਰੈਲ - ਚੇਨਈ ਸੁਪਰ ਕਿੰਗਜ਼ ਬਨਾਮ ਮੁੰਬਈ ਇੰਡੀਅਨਜ਼
27 ਅਪ੍ਰੈਲ - ਰਾਜਸਥਾਨ ਰਾਇਲਜ਼ ਬਨਾਮ ਸਨਰਾਇਜਰਜ਼ ਹੈਦਰਾਬਾਦ
28 ਅਪ੍ਰੈਲ - ਸ਼ਾਮ 4 ਵਜੇ- ਰਾਇਲ ਚੈਲੇਂਜਰਜ਼ ਬੈਂਗਲੌਰ ਬਨਾਮ ਦਿੱਲੀ ਕੈਪੀਟਲਜ਼
ਰਾਤ 8 ਵਜੇ - ਕੋਲਕਾਤਾ ਨਾਇਟ ਰਾਈਡਰਜ਼ ਬਨਾਮ ਮੁੰਬਈ ਇੰਡੀਅਨਜ਼
29 ਅਪ੍ਰੈਲ - ਕਿੰਗਜ਼ ਇਲੈਵਨ ਪੰਜਾਬ ਬਨਾਮ ਸਨਰਾਇਜਰਜ਼ ਹੈਦਰਾਬਾਦ
30 ਅਪ੍ਰੈਲ - ਰਾਇਲ ਚੈਲੇਂਜਰਜ਼ ਬੈਂਗਲੌਰ ਬਨਾਮ ਰਾਜਸਥਾਨ ਰਾਇਲਜ਼
1 ਮਈ - ਚੇਨਈ ਸੁਪਰ ਕਿੰਗਜ਼ ਬਨਾਮ ਦਿੱਲੀ ਕੈਪੀਟਲਜ਼
2 ਮਈ - ਮੁੰਬਈ ਇੰਡੀਅਨਜ਼ ਬਨਾਮ ਸਨਰਾਇਜਰਜ਼ ਹੈਦਰਾਬਾਦ
3 ਮਈ - ਕਿੰਗਜ਼ ਇਲੈਵਨ ਪੰਜਾਬ ਬਨਾਮ ਕੋਲਕਾਤਾ ਨਾਇਟ ਰਾਈਡਰਜ਼
4 ਮਈ - ਸ਼ਾਮ 4 ਵਜੇ-ਦਿੱਲੀ ਕੈਪੀਟਲਜ਼ ਬਨਾਮ ਰਾਜਸਥਾਨ ਰਾਇਲਜ਼
ਰਾਤ 8 ਵਜੇ- ਰਾਇਲ ਚੈਲੇਂਜਰਜ਼ ਬੈਂਗਲੌਰ ਬਨਾਮ ਸਨਰਾਇਜਰਜ਼ ਹੈਦਰਾਬਾਦ
5 ਮਈ - ਕਿੰਗਜ਼ ਇਲੈਵਨ ਪੰਜਾਬ ਬਨਾਮ ਚੇਨਈ ਸੁਪਰ ਕਿੰਗਜ਼
ਮੁੰਬਈ ਇੰਡੀਅਨਜ਼ ਬਨਾਮ ਕੋਲਕਾਤਾ ਨਾਇਟ ਰਾਈਡਰਜ਼

ਹਾਕੀ -ਭਾਰਤ ਦੀਆਂ ਨਜ਼ਰਾਂ ਅਜਲਾਨ ਸ਼ਾਹ ਕੱਪ 'ਚ ਸੋਨ ਤਗਮਾ ਜਿੱਤਣ 'ਤੇ

ਬੈਂਗਲੁਰੂ, 19 ਮਾਰਚ (ਏਜੰਸੀ)-ਮਲੇਸ਼ੀਆ ਵਿਚ ਸ਼ੁਰੂ ਹੋਣ ਵਾਲੇ 28ਵੇਂ ਸੁਲਤਾਨ ਅਜਲਾਨ ਸ਼ਾਹ ਕੱਪ-2019 ਲਈ ਰਵਾਨਾ ਹੋਣ ਤੋਂ ਪਹਿਲਾਂ ਭਾਰਤੀ ਪੁਰਸ਼ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਸਾਲ ਦੇ ਇਸ ਪਹਿਲੇ ਟੂਰਨਾਮੈਂਟ ਨੂੰ ਲੈ ਕੇ ਕਾਫੀ ਉਤਸੁਕ ਹੈ | 23 ...

ਪੂਰੀ ਖ਼ਬਰ »

ਏਸ਼ੀਅਨ ਪੈਸਫਿਕ ਪਾਵਰਲਿਫਟਿੰਗ 'ਚੋਂ ਪੰਜਾਬ ਦੇ ਅਜੇ ਗੋਗਨਾ ਨੇ ਸੋਨ ਤਗਮਾ ਜਿੱਤਿਆ

ਜਲੰਧਰ, 19 ਮਾਰਚ (ਜਤਿੰਦਰ ਸਾਬੀ)-ਆਸਟੇ੍ਰਲੀਆ ਦੇ ਗੋਲਡ ਕੋਸਟ ਵਿਖੇ ਹੋਏ ਏਸ਼ੀਅਨ ਪੈਸਫਿਕ ਕਲਾਸਿਕ ਪਾਵਰਲਿਫਟਿੰਗ ਅਤੇ ਬੈਂਚ ਪ੍ਰੈੱਸ ਦੇ ਮੁਕਾਬਲਿਆਂ 'ਚੋਂ ਪੰਜਾਬ ਦੇ ਕਸਬਾ ਭੁਲੱਥ ਦੇ ਰਹਿਣ ਵਾਲੇ ਅਜੇ ਗੋਗਨਾ ਨੇ ਆਪਣੇ ਭਾਰ ਵਰਗ ਦੇ ਬੈਂਚ ਪ੍ਰੈਸ ਮੁਕਾਬਲੇ ...

ਪੂਰੀ ਖ਼ਬਰ »

ਵਿਸ਼ਵ ਕੱਪ ਲਈ ਪੰਜਾਬ ਦੇ ਤਿੰਨ ਤੀਰ-ਅੰਦਾਜ਼ਾਂ ਦੀ ਟੀਮ 'ਚ ਚੋਣ

ਪਟਿਆਲਾ, 19 ਮਾਰਚ (ਚਹਿਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਤੀਰ-ਅੰਦਾਜ਼ੀ ਕੋਚ ਸੁਰਿੰਦਰ ਸਿੰਘ ਰੰਧਾਵਾ ਦੇ ਦੋ ਸ਼ਾਗਿਰਦਾਂ ਦੀ ਵਿਸ਼ਵ ਕੱਪ ਤੀਰ-ਅੰਦਾਜ਼ੀ ਲਈ ਭਾਰਤੀ ਟੀਮ 'ਚ ਚੋਣ ਹੋਈ ਹੈ | ਜਿਨ੍ਹਾਂ 'ਚ ਰਾਜ ਕੌਰ ਅੰਮਿ੍ਤਸਰ, ਤੇ ਲਵਜੋਤ ਸਿੰਘ ਪਟਿਆਲਾ ਸ਼ਾਮਿਲ ...

ਪੂਰੀ ਖ਼ਬਰ »

ਅਮਨਦੀਪ ਸਿੰਘ ਨੇ ਏਸ਼ੀਅਨ ਚੈਂਪੀਅਨਸ਼ਿਪ 'ਚੋਂ ਜਿੱਤੀ ਚਾਂਦੀ

ਪਟਿਆਲਾ, 19 ਮਾਰਚ (ਚਹਿਲ)-ਪੰਜਾਬੀ ਪੁੱਤਰ ਅਮਨਦੀਪ ਸਿੰਘ ਧਾਲੀਵਾਲ ਨੇ ਹਾਂਗਕਾਂਗ 'ਚ ਹੋਈ ਏਸ਼ੀਅਨ ਯੂਥ ਅਥਲੈਟਿਕਸ ਚੈਂਪੀਅਨਸ਼ਿਪ (ਅੰਡਰ-18) 'ਚੋਂ ਚਾਂਦੀ ਦਾ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਕੋਚ ਹਰਮਹਿੰਦਰ ਸਿੰਘ ਘੁੰਮਣ ਦੇ ਸ਼ਾਗਿਰਦ ਅਮਨਦੀਪ ਸਿੰਘ ...

ਪੂਰੀ ਖ਼ਬਰ »

ਜੀ.ਐਨ.ਡੀ.ਯੂ. 'ਚ 14ਵਾਂ ਓ.ਐਨ.ਜੀ.ਸੀ. ਮਹਾਰਾਜਾ ਰਣਜੀਤ ਸਿੰਘ ਜੂਨੀਅਰ ਗੋਲਡ ਕੱਪ ਹਾਕੀ ਟੂਰਨਾਮੈਂਟ ਸ਼ੁਰੂ

ਅੰਮਿ੍ਤਸਰ, 19 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਾਕੀ ਸਟੇਡੀਅਮ 'ਚ 14ਵਾਂ ਓ.ਐਨ.ਜੀ.ਸੀ. ਮਹਾਰਾਜਾ ਰਣਜੀਤ ਸਿੰਘ ਜੂਨੀਅਰ ਗੋਲਡ ਕੱਪ ਹਾਕੀ ਟੂਰਨਾਮੈਂਟ ਸ਼ੁਰੂ ਹੋ ਗਿਆ | 21 ਮਾਰਚ ਤੱਕ ਚੱਲਣ ਵਾਲੇ ਇਸ ਟੂਰਨਾਮੈਂਟ ਦਾ ਉਦਘਾਟਨ ਪੰਜਾਬ ...

ਪੂਰੀ ਖ਼ਬਰ »

ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਦੋ ਰੋਜ਼ਾ ਗਤਕਾ ਮੁਕਾਬਲੇ ਆਰੰਭ

ਸ੍ਰੀ ਅਨੰਦਪੁਰ ਸਾਹਿਬ, 19 ਮਾਰਚ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਦੀ ਅਗਵਾਈ 'ਚ ਬੁੱਢਾ ਦਲ ਵਲੋਂ ਹੋਲੇ-ਮਹੱਲੇ ਦੇ ਮੌਕੇ ਗੁ: ਗੁਰੂ ਕਾ ...

ਪੂਰੀ ਖ਼ਬਰ »

ਜਲੰਧਰ ਦੇ ਗੁਰਿੰਦਰ ਵੀਰ ਸਿੰਘ ਬਣੇ ਫੈੱਡਰੇਸ਼ਨ ਕੱਪ 'ਚੋਂ ਸਭ ਤੋਂ ਤੇਜ਼ ਦੌੜਾਕ

ਜਲੰਧਰ, 19 ਮਾਰਚ (ਜਤਿੰਦਰ ਸਾਬੀ)-ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਅਥਲੈਟਿਕਸ ਸੈਂਟਰ 'ਚ ਕੋਚ ਸਰਬਜੀਤ ਸਿੰਘ ਹੈਪੀ ਦੇ ਸ਼ਾਗਿਰਦ ਗੁਰਿੰਦਰ ਵੀਰ ਸਿੰਘ ਨੇ 23ਵੇਂ ਫੈਡਰੇਸ਼ਨ ਕੱਪ ਅਥਲੈਟਿਕਸ ਚੈਂਪੀਅਨਸ਼ਿਪ 'ਚ 100 ਮੀਟਰ ਦੌੜ 'ਚੋਂ 10.35 ਸਕਿੰਟ ਨਾਲ ਦੇਸ਼ ਦਾ ਸਭ ਤੋਂ ...

ਪੂਰੀ ਖ਼ਬਰ »

ਅਮਿੱਟ ਯਾਦਾਂ ਛੱਡਦਾ ਸਮਾਪਤ ਹੋਇਆ ਗੁਰੂ ਗੋਬਿੰਦ ਸਿੰਘ ਸਪੋਰਟਸ ਕਲੱਬ ਦਾ ਖੇਡ ਮੇਲਾ

ਬੇਗੋਵਾਲ, 19 ਮਾਰਚ (ਸੁਖਜਿੰਦਰ ਸਿੰਘ)-ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਪੋਰਟਸ ਐਾਡ ਕਲਚਰਲ ਕਲੱਬ ਬੇਗੋਵਾਲ ਵਲੋਂ 19ਵਾਂ ਕਬੱਡੀ ਟੂਰਨਾਮੈਂਟ ਤੇ ਸੱਭਿਆਚਾਰਕ ਦੋ ਰੋਜ਼ਾ ਮੇਲਾ ਕਲੱਬ ਦੇ ਪ੍ਰਧਾਨ ਵਿਕਰਮਜੀਤ ਸਿੰਘ ਵਿੱਕੀ ਤੇ ਚੇਅਰਮੈਨ ਜਸਵੰਤ ਸਿੰਘ ਫਰਾਂਸ ਦੀ ...

ਪੂਰੀ ਖ਼ਬਰ »

ਕਿੰਗਜ਼ ਇਲੈਵਨ ਪੰਜਾਬ ਨੇ ਪੀ.ਸੀ.ਏ. ਸਟੇਡੀਅਮ 'ਚ ਕੀਤਾ ਅਭਿਆਸ

ਐੱਸ.ਏ.ਐੱਸ. ਨਗਰ, 19 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਆਈ.ਪੀ.ਐੱਲ. ਦੇ 12ਵੇਂ ਸੀਜ਼ਨ ਦੇ ਮੁਕਾਬਲਿਆਂ ਦੀ ਤਿਆਰੀ ਵਜੋਂ ਕਿੰਗਜ਼ ਇਲੈਵਨ ਪੰਜਾਬ ਦੀ ਟੀਮ ਵਲੋਂ ਅੱਜ ਵੀ ਸਥਾਨਕ ਫੇਜ਼-9 ਸਥਿਤ ਪੀ.ਸੀ.ਏ. ਸਟੇਡੀਅਮ ਵਿਖੇ ਅਭਿਆਸ ਕੀਤਾ ਗਿਆ | ਇਸ ਮੌਕੇ ਕਿੰਗਜ਼ ਇਲੈਵਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX