ਤਾਜਾ ਖ਼ਬਰਾਂ


ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  0 minutes ago
ਕਾਦੀਆਂ, 22 ਅਕਤੂਬਰ (ਗੁਰਪ੍ਰੀਤ ਸਿੰਘ)-ਅੱਜ ਬਾਅਦ ਦੁਪਹਿਰ ਉਸ ਵੇਲੇ ਕਾਦੀਆਂ ਸ਼ਹਿਰ 'ਚ ਸਨਸਨੀ ਫੈਲ ਗਈ ਜਦੋਂ ਕਾਦੀਆਂ ਦੇ ਮੁਹੱਲਾ ਸਿਵਲ ਲਾਈਨ ਨਜ਼ਦੀਕ ਤਰਖਾਣਾਂ ...
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  6 minutes ago
ਨਵੀਂ ਦਿੱਲੀ, 22 ਅਕਤੂਬਰ- ਭਾਰਤ ਅਤੇ ਪਾਕਿਸਤਾਨ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ ...
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  11 minutes ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ......................
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  41 minutes ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ.............
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  48 minutes ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ...
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 22 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ...
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  about 1 hour ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ ਹੁਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚਿਆ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 1 hour ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਮੇਂਡਰ ਇਲਾਕੇ ਦੇ ਬਾਲਾਕੋਟ ਸੈਕਟਰ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਅੱਜ ਪਾਕਿਸਤਾਨੀ ਫੌਜ ਨੇ ਜੰਗਬੰਦੀ...
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  about 1 hour ago
ਨਾਭਾ, 22 ਅਕਤੂਬਰ (ਕਰਮਜੀਤ ਸਿੰਘ) - ਸ੍ਰੀ ਗੁਰ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਤੋਂ ਚੱਲੀ ਹੋਈ ਸ਼ਬਦ ਗੁਰੂ ਯਾਤਰਾ ਜੋ ਕਿ ਸੁਲਤਾਨਪੁਰ ਲੋਧੀ ...
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  about 1 hour ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  about 1 hour ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  about 1 hour ago
ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਹਰਿਆਣਾ 'ਚ ਕਾਂਗਰਸ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਚੰਡੀਗੜ੍ਹ ਵਿਖੇ ਪਾਰਟੀ ਦਫ਼ਤਰ 'ਚ ਪ੍ਰੈੱਸ ਕਾਨਫ਼ਰੰਸ ...
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  about 2 hours ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ...
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  about 2 hours ago
ਸੁਭਾਨਪੁਰ, 22 ਅਕਤੂਬਰ (ਕੰਵਰ ਬਰਜਿੰਦਰ ਸਿੰਘ ਜੱਜ) - ਹਲਕਾ ਭੁਲੱਥ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਜਿਨ੍ਹਾਂ ਨੇ ਹਲਕਾ ਭੁਲੱਥ...
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  about 2 hours ago
ਓਟਾਵਾ, 22 ਅਕਤੂਬਰ- ਕੈਨੇਡਾ 'ਚ ਹਾਲ ਹੀ ਹੋਈਆਂ ਸੰਸਦੀ ਚੋਣਾਂ ਦੇ ਨਤੀਜੇ ਲਗਭਗ ਸਾਹਮਣੇ ਆ ਚੁੱਕੇ ਹਨ ਅਤੇ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਆਫ਼ ਕੈਨੇਡਾ...
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  about 1 hour ago
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  about 3 hours ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  about 3 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  about 3 hours ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  about 3 hours ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  about 3 hours ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  about 3 hours ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  about 3 hours ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  about 3 hours ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  about 3 hours ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  about 3 hours ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  about 2 hours ago
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 3 hours ago
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 3 hours ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 4 hours ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 4 hours ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 4 hours ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 4 hours ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 4 hours ago
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  about 5 hours ago
ਹਿੰਦ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ 'ਤੇ ਮੁੜ ਉੱਡੇ ਪਾਕਿ ਡਰੋਨ
. . .  about 5 hours ago
ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ
. . .  about 6 hours ago
ਬਿਹਾਰ : ਸ਼ੈਲਟਰ ਹੋਮ ਤੋਂ 4 ਲੜਕੀਆਂ ਲਾਪਤਾ
. . .  about 6 hours ago
ਵਿਅਕਤੀ ਵੱਲੋਂ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ
. . .  about 6 hours ago
ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ
. . .  about 6 hours ago
ਨਿਕੋਬਾਰ ਟਾਪੂ 'ਚ ਆਇਆ ਭੂਚਾਲ
. . .  1 minute ago
ਸ਼ਬਦ ਗੁਰੂ ਯਾਤਰਾ ਦਾ ਨਾਭਾ ਪਹੁੰਚਣ 'ਤੇ ਸਵਾਗਤ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਚੇਤ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਇਤਿਹਾਸ ਰਚਦੇ ਹੋਏ ਜਗਮੀਤ ਸਿੰਘ ਨੇ ਕੈਨੇਡਾ ਦੇ ਹਾਊਸ ਆਫ਼ ਕਾਮਨਜ਼ 'ਚ ਕੀਤਾ ਸੰਬੋਧਨ

ਓਟਾਵਾ, 19 ਮਾਰਚ (ਏਜੰਸੀ)-ਭਾਰਤੀ ਮੂਲ ਦੇ ਜਗਮੀਤ ਸਿੰਘ ਨੇ ਕੈਨੇਡਾ ਦੀ ਰਾਜਨੀਤੀ 'ਚ ਨਵਾਂ ਇਤਿਹਾਸ ਬਣਾਇਆ ਹੈ | ਦੇਸ਼ 'ਚ ਪ੍ਰਮੁੱਖ ਵਿਰੋਧੀ ਧਿਰ ਦੇ ਪਹਿਲੇ ਗੈਰ-ਗੋਰੇ ਆਗੂ ਵਜੋਂ ਜਗਮੀਤ ਸਿੰਘ ਨੇ ਕੈਨੇਡਾ ਦੇ ਹਾਊਸ ਆਫ਼ ਕਾਮਨਜ਼ 'ਚ ਸੰਬੋਧਨ ਕੀਤਾ | ਸੋਮਵਾਰ ਨੂੰ ਪੱਗੜੀਧਾਰੀ ਆਗੂ ਦੇ ਸਦਨ 'ਚ ਪੁੱਜਣ 'ਤੇ ਸਾਰੇ ਮੈਂਬਰਾਂ ਨੇ ਤਾੜੀਆਂ ਨਾਲ ਸਵਾਗਤ ਕੀਤਾ | ਪ੍ਰਸ਼ਨ ਕਾਲ ਤੋਂ ਪਹਿਲਾਂ ਨਿਊ ਡੈਮੋਕ੍ਰੇਟਿਕ ਪਾਰਟੀ ਦਾ ਸਿੱਖ ਆਗੂ ਦਿਲ 'ਤੇ ਹੱਥ ਰੱਖ ਕੇ ਸਦਨ 'ਚ ਪ੍ਰਵੇਸ਼ ਹੋਇਆ | 25 ਫਰਵਰੀ ਨੂੰ ਹੋਈਆਂ ਉੱਪ ਚੋਣਾਂ 'ਚ ਜਗਮੀਤ ਸਿੰਘ ਦੀ ਸੰਘੀ ਸਰਕਾਰ 'ਚ ਚੋਣ ਹੋਈ ਸੀ | ਆਪਣੇ ਪਹਿਲੇ ਸ਼ਬਦਾਂ 'ਚ ਉਨ੍ਹਾਂ ਪਿਛਲੇ ਹਫ਼ਤੇ ਨਿਊਜ਼ੀਲੈਂਡ 'ਚ ਦੋ ਮਸਜਿਦਾਂ 'ਤੇ ਹੋਏ ਹਮਲੇ ਦਾ ਜ਼ਿਕਰ ਕੀਤਾ ਅਤੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਜਤਾਈ | ਬਾਅਦ 'ਚ ਉਨ੍ਹਾਂ ਬਰਨਬਾਈ-ਸਾਊਥ 'ਚ ਗਰੀਬੀ ਬਾਰੇ ਪ੍ਰਸ਼ਨ ਕੀਤੇ | ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਿੱਖ ਆਗੂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸਦਨ 'ਚ ਪ੍ਰਵੇਸ਼ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ |

ਅਫ਼ਰੀਕੀ ਦੇਸ਼ਾਂ 'ਚ ਆਏ ਤੂਫ਼ਾਨ ਵਿਚ 1000 ਲੋਕਾਂ ਦੇ ਮਾਰੇ ਜਾਣ ਦੀ ਸੰਭਾਵਨਾ

ਹਰਾਰੇ, 19 ਮਾਰਚ (ਏਜੰਸੀ)-ਅਫ਼ਰੀਕਾ ਦੇ ਤਿੰਨ ਦੇਸ਼ਾਂ ਵਿਚ ਆਏ ਤੂਫ਼ਾਨ ਕਾਰਨ 1000 ਲੋਕਾਂ ਦੇ ਮਾਰੇ ਜਾਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ | ਜਾਣਕਾਰੀ ਅਨੁਸਾਰ ਮੋਜਾਮਿਬਕ ਦੇ ਸ਼ਹਿਰ ਬੇਇਰਾ ਵਿਚ ਲੋਕ ਹੜ੍ਹ ਤੋਂ ਬਚਣ ਲਈ ਦਰੱਖ਼ਤਾਂ ਦਾ ਸਹਾਰਾ ਲੈ ਰਹੇ ਹਨ | ਮੋਜਾਮਿਬਕ ...

ਪੂਰੀ ਖ਼ਬਰ »

ਅਧਿਆਪਕ ਿਖ਼ਲਾਫ਼ ਜਿਣਸੀ ਸ਼ੋਸ਼ਣ ਦਾ ਕੇਸ ਦਰਜ

ਕੈਲਗਰੀ (ਹਰਭਜਨ ਸਿੰਘ ਢਿੱਲੋਂ)-ਆਰ.ਸੀ.ਐਮ.ਪੀ. ਨੇ ਡਿਡਜ਼ਬਰੀ ਕਸਬੇ ਦੇ ਇਕ ਅਧਿਆਪਕ ਿਖ਼ਲਾਫ਼ ਸਰੀਰਕ ਸ਼ੋਸ਼ਣ ਦਾ ਦੋਸ਼ ਲਗਾਉਂਦਿਆਂ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਉਸ ਿਖ਼ਲਾਫ਼ ਇਹ ਦੋਸ਼ ਲੰਘੇ ਕੱਲ੍ਹ ਹੀ ਲਗਾਇਆ ਗਿਆ ਸੀ | ਹੈਨਰੀ ਜੌਨ ਲ=ਪੌਲਗਾਰਡ ਨਆਂ ਦਾ ਇਹ ...

ਪੂਰੀ ਖ਼ਬਰ »

ਬਰਤਾਨੀਆ ਸੰਸਦ ਦੇ ਸਪੀਕਰ ਵਲੋਂ ਬ੍ਰੈਗਜ਼ਿਟ ਸਮਝੌਤੇ 'ਤੇ ਦੁਬਾਰਾ ਹੋਣ ਵਾਲਾ ਵੋਟਿੰਗ ਪ੍ਰਸਤਾਵ ਰੱਦ

ਲੰਡਨ 19 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਸੰਸਦ ਦੇ ਸਪੀਕਰ ਜੋਹਨ ਬਾਰਕੋਅ ਨੇ 1604 ਈਸਵੀ ਦਾ ਨਿਯਮ ਲਾਗੂ ਕਰਦਿਆਂ ਪ੍ਰਧਾਨ ਮੰਤਰੀ ਥੈਰੀਸਾ ਮੇਅ ਵਲੋਂ ਬੀਤੇ ਦਿਨੀਂ ਰੱਦ ਹੋਇਆ ਬ੍ਰੈਗਜ਼ਿਟ ਸਮਝੌਤਾ ਇਕ ਵਾਰ ਫਿਰ ਪਾਸ ਕਰਵਾਉਣ ਲਈ ਲਿਆਂਦੇ ਜਾਣ ...

ਪੂਰੀ ਖ਼ਬਰ »

ਪਿ੍ਯੰਕਾ ਚੋਪੜਾ ਦੁਨੀਆ ਦੀਆਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ 'ਚ ਸ਼ਾਮਿਲ

ਲਾਸ ਏਾਜਲਸ, 19 ਮਾਰਚ (ਏਜੰਸੀ)-ਬਾਲੀਵੁੱਡ ਅਦਾਕਾਰਾ ਪਿ੍ਯੰਕਾ ਚੋਪੜਾ ਜੋਨਸ ਯੂ.ਐਸ.ਏ. ਟੂਡੇ ਦੀ 'ਮਨੋਰੰਜਨ ਜਗਤ ਦੀਆਂ 50 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿਚ ਸ਼ਾਮਿਲ ਹੋ ਗਈ ਹੈ | ਪਿ੍ਯੰਕਾ ਨੇ ਓਪਰਾ ਵਿਨਫਰੇ ਅਤੇ ਮੇਰਿਲ ਸਟਰੀਪ ਸਮੇਤ ਹੋਰਨਾਂ ...

ਪੂਰੀ ਖ਼ਬਰ »

ਮਿਸ ਟੀਨ ਯੂਨੀਵਰਸ ਮੁਕਾਬਲੇ 'ਚ ਭਾਰਤ ਦੀ ਨੁਮਾਇੰਗੀ ਕਰੇਗੀ 'ਮੁੰਬਈ ਗਰਲ'

ਨਵੀਂ ਦਿੱਲੀ, 19 ਮਾਰਚ (ਏਜੰਸੀ)-ਮੁੰਬਈ ਗਰਲ ਅਪੂਵਾ ਠਾਕੁਰ ਇਸ ਸਾਲ ਪਨਾਮਾ ਵਿਚ ਹੋਣ ਵਾਲੇ ਮਿਸ ਟੀਨ ਯੂਨੀਵਰਸ 2019 ਮੁਕਾਬਲੇ ਵਿਚ ਭਾਰਤ ਦੀ ਨੁਮਾਇੰਦਗੀ ਕਰੇਗੀ | ਮਿਸ ਟੀਨ ਯੂਨੀਵਰਸ ਮੁਕਾਬਲਾ 24 ਮਾਰਚ ਨੂੰ ਹੋਣ ਜਾ ਰਿਹਾ ਹੈ ਅਤੇ ਇਸ ਦੇ ਨਤੀਜੇ 30 ਮਾਰਚ ਨੂੰ ਐਲਾਨੇ ...

ਪੂਰੀ ਖ਼ਬਰ »

ਮੈਂ ਕਦੇ ਵੀ ਆਪਣੀ ਜ਼ਬਾਨ ਤੋਂ ਨਹੀਂ ਲਵਾਂਗੀ ਹਮਲਾਵਰ ਦਾ ਨਾਂਅ-ਜੈਸਿੰਡਾ

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਨੇ ਸੰਸਦ 'ਚ ਲਿਆ ਸੰਕਲਪ

ਕ੍ਰਾਈਸਟਚਰਚ, 19 ਮਾਰਚ (ਏਜੰਸੀ)-ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡੇ੍ਰਨ ਨੇ ਇਸ ਗੱਲ ਦਾ ਸੰਕਲਪ ਲਿਆ ਕਿ ਉਹ ਕਦੇ ਵੀ ਕ੍ਰਾਈਸਟਚਰਚ 'ਚ ਅੱਤਵਾਦੀ ਹਮਲੇ ਨੂੰ ਅੰਜਾਮ ਦੇਣ ਵਾਲੇ ਦਹਿਸ਼ਤਗਰਦ ਦਾ ਨਾਂਅ ਆਪਣੀ ਜ਼ਬਾਨ ਤੋਂ ਨਹੀਂ ਲਵੇਗੀ | ਜੈਸਿੰਡਾ ਨੇ ...

ਪੂਰੀ ਖ਼ਬਰ »

ਹੀਥਰੋ ਅਤੇ ਗੈਟਵੈੱਕ ਹਵਾਈ ਅੱਡਿਆਂ ਤੋਂ ਡਿਊਟੀ ਫ੍ਰੀ ਸ਼ਰਾਬ ਲੈ ਕੇ ਹਵਾਈ ਸਫ਼ਰ ਦੌਰਾਨ ਪੀਣ 'ਤੇ ਪਾਬੰਦੀ

ਲੰਡਨ 19 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ਼ਰਾਬ ਪੀ ਕੇ ਜਹਾਜ਼ 'ਚ ਖਰੂਦ ਪਾਉਣ ਦੀਆਂ ਵੱਧ ਰਹੀਆਂ ਘਟਨਾਵਾਂ ਨੂੰ ਵੇਖਦਿਆਂ ਯੂ. ਕੇ. ਦੇ ਦੋ ਪ੍ਰਮੁੱਖ ਹਵਾਈ ਅੱਡਿਆਂ ਤੋਂ ਡਿਊਟੀ ਫ੍ਰੀ ਦੀ ਸ਼ਰਾਬ ਲੈ ਕੇ ਹਵਾਈ ਸਫਰ ਦੌਰਾਨ ਪੀਣ 'ਤੇ ਪਾਬੰਦੀ ਲਗਾ ਦਿੱਤੀ ਹੈ | ...

ਪੂਰੀ ਖ਼ਬਰ »

ਦੇਸ਼ 'ਚ ਕਾਂਗਰਸ ਦੀ ਸਰਕਾਰ ਨੂੰ ਯਕੀਨੀ ਬਣਾਇਆ ਜਾਵੇ-ਰਾਣਾ

ਲੂਵਨ ਬੈਲਜੀਅਮ 19 ਮਾਰਚ (ਅਮਰਜੀਤ ਸਿੰਘ ਭੋਗਲ)-ਪਿਛਲੇ 15 ਸਾਲਾਂ ਤੋਂ ਬੈਲਜੀਅਮ ਵਿਚ ਸਰਗਰਮ ਇੰਡੀਅਨ ਓਵਰਸੀਜ਼ ਕਾਂਗਰਸ ਦੇ ਅਹੁਦੇਦਾਰ ਸੁਰਿੰਦਰ ਸਿੰਘ ਰਾਣਾ ਪ੍ਰਧਾਨ ਇੰਡੀਅਨ ਵਰਸੀਜ਼ ਕਾਂਗਰਸ ਹਾਲੈਂਡ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਆਲ ਇੰਡੀਆ ਕਾਂਗਰਸ ...

ਪੂਰੀ ਖ਼ਬਰ »

ਗੀਤਕਾਰ ਪ੍ਰਗਟ ਸਿੰਘ ਲਿੱਦੜਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਡੀਲੇਡ, 19 ਮਾਰਚ (ਗੁਰਮੀਤ ਸਿੰਘ ਵਾਲੀਆ)-ਉੱਘੇ ਗੀਤਕਾਰ ਪ੍ਰਗਟ ਸਿੰਘ ਲਿੱਦੜਾਂ ਨਮਿਤ ਸ਼ਰਧਾਂਜਲੀ ਅਰਦਾਸ ਸਮਾਗਮ ਗੀਤਕਾਰ ਤਾਰੀ ਅਰਥੇਵਾਲੀਆ ਵਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਐਲਨਬੀ ਗਾਰਡਨ ਵਿਖੇ ਕੀਤਾ ਗਿਆ | ਗੁਰਦੁਆਰਾ ਸਾਹਿਬ ਵਿਖੇ ਗਿਆਨੀ ...

ਪੂਰੀ ਖ਼ਬਰ »

ਇੰਗਲੈਂਡ ਦੇ ਵੱਖ-ਵੱਖ ਸਕੂਲਾਂ 'ਚ 'ਵਰਲਡ ਬੁੱਕ ਡੇਅ' ਅਤੇ 'ਨੌਜ਼ ਡੇਅ' ਮਨਾਇਆ

ਲੈਸਟਰ (ਇੰਗਲੈਂਡ), 19 ਮਾਰਚ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਵੱਖ-ਵੱਖ ਸਕੂਲਾਂ 'ਚ 'ਵਰਲਡ ਬੁੱਕ ਡੇਅ' ਅਤੇ 'ਨੌਜ਼ ਡੇਅ' ਮਨਾਇਆ ਗਿਆ | ਇਸ ਸਬੰਧ 'ਚ ਇੰਗਲੈਂਡ ਦੇ ਸ਼ਹਿਰ ਲੈਸਟਰ ਦੇ ਫਾਲਕਿਨ ਪ੍ਰਾਇਮਰੀ ਸਕੂਲ 'ਚ ਵੀ ਵਿਸ਼ੇਸ਼ ਸਮਾਗਮ ਕੀਤੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਅਲਬਰਟਾ ਵਿਧਾਨ ਸਭਾ ਦਾ ਇਜਲਾਸ ਸ਼ੁਰੂ

*ਚੋਣਾਂ ਤੋਂ ਪਹਿਲਾਂ ਦਾ ਆਖ਼ਰੀ ਇਜਲਾਸ

ਕੈਲਗਰੀ 19 ਮਾਰਚ (ਹਰਭਜਨ ਸਿੰਘ ਢਿੱਲੋਂ)-ਅਲਬਰਟਾ ਵਿਧਾਨ ਸਭਾ ਦਾ ਚੋਣਾਂ ਤੋਂ ਪਹਿਲਾਂ ਦਾ ਆਖ਼ਰੀ ਇਜਲਾਸ ਲੰਘੇ ਕੱਲ੍ਹ ਲਿਉਟਿਨੈਂਟ ਗਵਰਨਰ ਲੁਇਸ ਮਿੱਚੈਲ ਦੇ ਰਿਵਾਇਤੀ ਭਾਸ਼ਣ ਨਾਲ ਸ਼ੁਰੂ ਹੋ ਗਿਆ | ਸਰਕਾਰ ਵਲੋਂ ਇਹ ਭਾਸ਼ਣ ਪੜ੍ਹਦਿਆਂ ਲਿਉਟਿਨੈਂਟ ਗਵਰਨਰ ਨੇ ...

ਪੂਰੀ ਖ਼ਬਰ »

ਭੰਗ ਦੀ ਏਜੰਸੀ ਤੋਂ ਗਾਹਕਾਂ ਦੀ ਨਿੱਜੀ ਜਾਣਕਾਰੀ ਲੀਕ

ਕੈਲਗਰੀ 19 ਮਾਰਚ (ਹਰਭਜਨ ਸਿੰਘ ਢਿੱਲੋਂ)-ਕੈਲਗਰੀ 'ਚ ਸਥਿਤ ਇਕ ਮੈਡੀਕਲ ਕੈਨਾਬਿਸ ਰੈਫ਼ਰੱਲ ਏਜੰਸੀ ਤੋਂ ਅਨੇਕ ਗਾਹਕਾਂ ਦੀ ਨਿੱਜੀ ਜਾਣਕਾਰੀ ਲੀਕ ਹੋ ਗਈ ਦੱਸੀ ਜਾ ਰਹੀ ਹੈ | ਕੈਨੇਡਾ ਦੇ ਸਭ ਤੋਂ ਵੱਡੇ ਰੈਫ਼ਰਲ ਨੈਟਵਰਕ ਦਾ ਸੰਚਾਲਨ ਕਰਨ ਵਾਲੀ ਕੰਪਨੀ 'ਨੈਚੁਰਲ ਹੈਲਥ ...

ਪੂਰੀ ਖ਼ਬਰ »

ਮੇਅਰ ਨਾਹੀਦ ਨੈਂਸ਼ੀ ਨੇ ਸਪਰਿੰਗ ਬੈਂਕ ਡੈਮ ਦੇ ਮਾਮਲੇ 'ਤੇ ਯੂ.ਸੀ.ਪੀ. ਦੀ ਕੀਤੀ ਆਲੋਚਨਾ

ਕੈਲਗਰੀ 19 ਮਾਰਚ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਮੇਅਰ ਨਾਹੀਦ ਨੈਂਸ਼ੀ ਨੇ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ 'ਤੇ ਵਰ੍ਹਦਿਆਂ ਕਿਹਾ ਹੈ ਕਿ ਵੋਟਾਂ ਲੈਣ ਖ਼ਾਤਰ ਉਹ ਸਪਰਿੰਗ-ਬੈਂਕ ਡੈਮ ਦੀ ਤਜਵੀਜ਼ ਦਾ ਵਿਰੋਧ ਕਰਨ ਲੱਗੇ ਹੋਏ ਹਨ | ਮੇਅਰ ਨੇ ਕਿਹਾ ਕਿ ਉਨ੍ਹਾਂ ਨੂੰ ਇਹ ...

ਪੂਰੀ ਖ਼ਬਰ »

ਨੌਰਥ-ਈਸਟ ਰਾਈਡਿੰਗ ਤੋਂ ਯ.ੂਸੀ.ਪੀ. 'ਚ ਰੋਲ-ਘਚੋਲਾ ਪਿਆ

ਕੈਲਗਰੀ 19 ਮਾਰਚ (ਹਰਭਜਨ ਸਿੰਘ ਢਿੱਲੋਂ)-ਬੀਤੀ ਸ਼ਾਮ ਕੈਲਗਰੀ ਉੱਤਰੀ-ਪੂਰਬੀ ਵਿਧਾਨਸਭਾ ਰਾਈਡਿੰਗ ਤੋਂ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਦੀ ਰਾਈਡਿੰਗ ਐਸੋਸੀਏਸ਼ਨ ਦੇ 10 ਮੈਂਬਰਾਂ ਵਲੋਂ ਅਸਤੀਫ਼ਾ ਦਿੱਤੇ ਜਾਣ ਦਾ ਮਾਮਲਾ ਦਿਲਚਸਪ ਮੋੜ ਲੈ ਗਿਆ | ਜੇਸਨ ਕੈਨੀ ਅਤੇ ...

ਪੂਰੀ ਖ਼ਬਰ »

ਵਿਵਾਦਾਂ 'ਚ ਘਿਰੀ ਯੂ.ਸੀ.ਪੀ. ਉਮੀਦਵਾਰ ਕੇਅਲੈਨ ਫੋਰਡ ਨੇ ਦਿੱਤਾ ਅਸਤੀਫ਼ਾ

ਕੈਲਗਰੀ 19 ਮਾਰਚ (ਹਰਭਜਨ ਸਿੰਘ ਢਿੱਲੋਂ)-ਗੋਰੇ ਲੋਕਾਂ ਦੇ ਹੱਕ ਵਿਚ ਕੀਤੀ ਟਿੱਪਣੀ ਕਰਕੇ ਵਿਵਾਦਾਂ 'ਚ ਘਿਰੀ ਕੈਲਗਰੀ ਮਾਊਨਟੇਨਵਿਊ ਰਾਈਡਿੰਗ ਤੋਂ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਦੀ ਉਮੀਦਵਾਰ ਕੇਅਲੈਨ ਫੋਰਡ ਨੇ ਅਸਤੀਫ਼ਾ ਦੇ ਦਿੱਤਾ | ਕੱਲ੍ਹ ਤੋਂ ਹੀ ਪਾਰਟੀ ...

ਪੂਰੀ ਖ਼ਬਰ »

ਮਰੀਜ਼ ਨਾਲ ਸਰੀਰਕ ਸਬੰਧ ਬਣਾਉਣ ਵਾਲੇ ਡਾਕਟਰ ਦਾ ਲਾਇਸੰਸ ਰੱਦ

ਕੈਲਗਰੀ 19 ਮਾਰਚ (ਹਰਭਜਨ ਸਿੰਘ ਢਿੱਲੋਂ)-ਲਗਪਗ ਦਸ ਸਾਲ ਪਹਿਲਾਂ ਆਪਣੀ ਇਕ ਔਰਤ ਮਰੀਜ਼ ਨਾਲ ਸਰੀਰਕ ਸਬੰਧ ਬਣਾਉਣ, ਅਣ-ਉਚਿੱਤ ਵਿਵਹਾਰ ਕਰਨ ਅਤੇ ਬਕਾਇਆ ਪਈਆਂ ਫੀਸਾਂ ਦੀ ਅਦਾਇਗੀ ਨਾ ਕਰਨ ਦੇ ਚਲਦਿਆਂ ਇਕ ਡਾਕਟਰ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ | ਕੈਲਗਰੀ ਨਾਲ ...

ਪੂਰੀ ਖ਼ਬਰ »

ਚੜ੍ਹਦੀ ਕਲਾ ਸਿੱਖ ਆਰਗੇਨਾਈਜੇਸ਼ਨ ਵਲੋਂ ਗ੍ਰੇਵਜ਼ੈਂਡ ਵਿਖੇ ਸਿਹਤ ਸੰਬਧੀ ਸੈਮੀਨਾਰ

ਲੰਡਨ 19 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਚੜ੍ਹਦੀ ਕਲਾ ਸਿੱਖ ਆਰਗੇਨਾਈਜੇਸ਼ਨ ਗ੍ਰੇਵਜ਼ੈਂਡ ਵਲੋਂ ਸ੍ਰੀ ਗੁਰੂ ਨਾਨਕ ਦਰਬਾਰ ਗੁਰਦੁਆਰਾ ਗ੍ਰੇਵਜ਼ੈਂਡ ਵਿਖੇ ਲੈਕਚਰ ਥੀਏਟਰ ਵਿਚ ਸਿਹਤ ਬਾਰੇ ਸੈਮੀਨਾਰ ਕਰਵਾਇਆ ਗਿਆ | ਡਾ: ਮਨਪਿੰਦਰ ਸਿੰਘ ਸਹੋਤਾ ਅਤੇ ਡਾ: ...

ਪੂਰੀ ਖ਼ਬਰ »

ਬੱਚਿਆਂ ਦੇ ਅੰਗਰੇਜ਼ੀ ਲਿਖਾਈ ਮੁਕਾਬਲੇ 24 ਨੂੰ

ਟੋਰਾਂਟੋ 19 ਮਾਰਚ (ਹਰਜੀਤ ਸਿੰਘ ਬਾਜਵਾ)-ਨੌਰਥ ਅਮਰੀਕਨ ਤਰਕਸ਼ੀਲ ਸੁਸਾਇਟੀ ਆਫ ਓਾਟਾਰੀਓ ਵਲੋਂ 23 ਮਾਰਚ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਫਰੈਡਰਿਕ ਬੈਂਟਿੰਗ ਇੰਟਰਨੈਸ਼ਨਲ ਸਕੂਲ 21 ਕਵੈਂਟਰੀ ਰੋਡ (ਨੇੜੇ ਏਅਰਪੋਰਟ ਰੋਡ ਐਾਡ ਕੁਈਨ ਸਟਰੀਟ) ਬਰੈਂਪਟਨ ਵਿਖੇ 24 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX