ਤਾਜਾ ਖ਼ਬਰਾਂ


ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  23 minutes ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  36 minutes ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  50 minutes ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  54 minutes ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  about 1 hour ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  48 minutes ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  about 1 hour ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  about 3 hours ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  about 3 hours ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  about 3 hours ago
ਇਸਲਾਮਾਬਾਦ, 18 ਅਕਤੂਬਰ- ਆਈ. ਸੀ. ਸੀ. ਵਿਸ਼ਵ ਕੱਪ 2019 ਅਤੇ ਹੁਣ ਸ੍ਰੀਲੰਕਾ ਖ਼ਿਲਾਫ਼ ਘਰ 'ਚ ਟੀ-20 ਲੜੀ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸਰਫ਼ਰਾਜ਼ ਅਹਿਮਦ...
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  about 3 hours ago
ਤਰਨਤਾਰਨ, 18 ਅਕਤੂਬਰ (ਵਿਕਾਸ ਮਰਵਾਹਾ)- ਜ਼ਿਲ੍ਹਾ ਤਰਨਤਾਰਨ ਦੀ ਪੁਲਿਸ ਨੇ ਜ਼ਿਲ੍ਹੇ 'ਚ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ...
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  about 3 hours ago
ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ 'ਚ ਅੱਜ ਸਵੇਰੇ ਹੋਈ ਹਲਕੀ ਬਾਰਸ਼ ਤੋਂ ਬਾਅਦ ਮੁੜ ਅਸਮਾਨ 'ਚ ਛਾਏ ਬੱਦਲਾਂ ...
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  about 4 hours ago
ਸੁਲਤਾਨਪੁਰ ਲੋਧੀ, 18 ਅਕਤੂਬਰ (ਥਿੰਦ, ਹੈਪੀ, ਲਾਡੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ...
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  about 4 hours ago
ਫਗਵਾੜਾ, 18 ਅਕਤੂਬਰ (ਹਰੀਪਾਲ ਸਿੰਘ)- ਔਰਤਾਂ ਪ੍ਰਤੀ ਗ਼ਲਤ ਸ਼ਬਦਾਵਲੀ ਬੋਲਣ ਵਾਲੇ ਕਾਂਗਰਸੀ ਆਗੂ ਦੇ ਖ਼ਿਲਾਫ਼ ਦਿੱਤੀ ਸ਼ਿਕਾਇਤ 'ਤੇ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ...
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਅਬੋਹਰ/ਫ਼ਾਜ਼ਿਲਕਾ, 18 ਅਕਤੂਬਰ (ਪ੍ਰਦੀਪ ਕੁਮਾਰ)- ਬੀਤੀ 16 ਅਕਤੂਬਰ ਨੂੰ ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦਾ...
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  about 4 hours ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  about 5 hours ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  about 5 hours ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  about 5 hours ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  about 6 hours ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  about 6 hours ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  about 6 hours ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  about 6 hours ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  about 7 hours ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  about 5 hours ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  about 7 hours ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  about 7 hours ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 8 hours ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 8 hours ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 8 hours ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 9 hours ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 9 hours ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  about 9 hours ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 9 hours ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 10 hours ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 10 hours ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 10 hours ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 11 hours ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  about 11 hours ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  about 11 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 12 hours ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  about 1 hour ago
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  17 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਚੇਤ ਸੰਮਤ 551

ਕਪੂਰਥਲਾ / ਫਗਵਾੜਾ

ਪਾਂਸ਼ਟਾ 'ਚ ਦਿਨ-ਦਿਹਾੜੇ ਚੋਰੀ

ਪਾਂਸ਼ਟਾ, 19 ਮਾਰਚ (ਸਤਵੰਤ ਸਿੰਘ)- ਪਾਂਸ਼ਟਾ ਦੇ ਇਕ ਸੰਘਣੀ ਵਸੋਂ ਵਾਲੇ ਮੁਹੱਲੇ ਵਿਚ ਅਣਪਛਾਤੇ ਚੋਰਾਂ ਵਲੋਂ ਅੱਜ ਦਿਨ ਦਿਹਾੜੇ ਇਕ ਘਰ ਵਿਚ ਚੋਰੀ ਕਰ ਲਈ ਗਈ | ਘਰ ਦੀ ਮਾਲਕਣ ਬਲਜੀਤ ਕੌਰ ਪਤਨੀ ਦਲਜੀਤ ਸਿੰਘ ਅਨੁਸਾਰ ਉਹ ਅੱਜ ਸਵੇਰੇ ਲਗਪਗ 10.30 ਵਜੇ ਆਪਣੇ ਬੱਚੇ ਦਾ ਨਤੀਜਾ ਦੇਖਣ ਲਈ ਨਜ਼ਦੀਕੀ ਪਿੰਡ ਮਾਈਓਪੱਟੀ ਵਿਖੇ ਉਸਦੇ ਸਕੂਲ ਗਈ ਹੋਈ ਸੀ ਤੇ ਦੁਪਹਿਰ 2.30 ਵਜੇ ਦੇ ਕਰੀਬ ਜਦੋਂ ਉਸ ਨੇ ਵਾਪਸ ਆ ਕੇ ਦੇਖਿਆ ਤਾਂ ਘਰ ਦਾ ਬਾਹਰਲਾ ਗੇਟ ਬੰਦ ਸੀ, ਪਰ ਅੰਦਰ ਕਮਰਿਆਂ ਦੇ ਦਰਵਾਜ਼ੇ ਖੁਲ੍ਹੇ ਸਨ | ਬਲਜੀਤ ਕੌਰ ਅਨੁਸਾਰ ਕਮਰੇ ਅੰਦਰ ਪਈ ਅਲਮਾਰੀ ਵੀ ਖੁੱਲ੍ਹੀ ਸੀ ਤੇ ਉਸ ਦੇ ਲਾਕਰ ਵਿਚ ਰੱਖੇ ਲਗਪਗ 4 ਤੋਲੇ ਸੋਨੇ ਦੇ ਗਹਿਣੇ ਗ਼ਾਇਬ ਸਨ | ਬਲਜੀਤ ਕੌਰ ਦਾ ਦਾਅਵਾ ਹੈ ਕਿ ਘਰ ਦੇ ਸਾਰੇ ਬਾਹਰੀ ਦਰਵਾਜ਼ਿਆਂ ਨੂੰ ਤਾਲੇ ਲੱਗੇ ਹੋਏ ਸਨ ਤੇ ਚੋਰ ਇਨ੍ਹਾਂ ਵਿਚੋਂ ਇਕ ਨੂੰ ਧੱਕਾ ਮਾਰ ਕੇ ਖੋਲ੍ਹ ਕੇ ਅੰਦਰ ਦਾਖ਼ਲ ਹੋਏ | ਏ. ਐੱਸ. ਆਈ. ਮਨਜੀਤ ਸਿੰਘ ਇੰਚਾਰਜ ਪੁਲਿਸ ਚੌਾਕੀ ਪਾਂਸ਼ਟਾ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਦੱਸਿਆ ਕਿ ਘਰ ਦੇ ਸਾਰੇ ਦਰਵਾਜ਼ਿਆਂ 'ਤੇ ਲੱਗੇ ਤਾਲੇ ਸਹੀ-ਸਲਾਮਤ ਸਨ ਤੇ ਅਲਮਾਰੀ ਤੋਂ ਇਲਾਵਾ ਕਮਰਿਆਂ ਅੰਦਰ ਪਈ ਕਿਸੇ ਚੀਜ਼ ਨੂੰ ਨਹੀਂ ਛੇੜਿਆ ਗਿਆ | ਚੌਾਕੀ ਇੰਚਾਰਜ ਅਨੁਸਾਰ ਉਨ੍ਹਾਂ ਵਲੋਂ ਜਾਂਚ ਜਾਰੀ ਹੈ |

ਚੋਰੀ ਦੇ ਦੋਸ਼ 'ਚ ਇਕ ਵਿਰੁੱਧ ਕੇਸ ਦਰਜ

ਕਪੂਰਥਲਾ, 19 ਮਾਰਚ (ਸਡਾਨਾ)- ਮੋਟਰ ਤੋਂ ਤਾਰ ਤੇ ਸਟਾਰਟਰ ਚੋਰੀ ਕਰਨ ਦੇ ਮਾਮਲੇ ਤਹਿਤ ਥਾਣਾ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਇਕਬਾਲ ਸਿੰਘ ਵਾਸੀ ਨਵਾਂ ਪਿੰਡ ਗੇਟ ਵਾਲਾ ਨੇ ਦੱਸਿਆ ਕਿ ਬੀਤੇ ਦਿਨ ਕਥਿਤ ਦੋਸ਼ੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਕਪੂਰਥਲਾ, 19 ਮਾਰਚ (ਸਡਾਨਾ)- ਥਾਣਾ ਸਦਰ ਮੁਖੀ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਸਾਇੰਸ ਸਿਟੀ ਚੌਾਕੀ ਇੰਚਾਰਜ ਏ.ਐੱਸ.ਆਈ. ਜਸਵੰਤ ਸਿੰਘ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਨੇ ...

ਪੂਰੀ ਖ਼ਬਰ »

ਵਾਲੀ ਝਪਟ ਕੇ ਫ਼ਰਾਰ ਹੋਏ ਲੁਟੇਰਿਆਂ ਦਾ ਪਿੱਛਾ ਕਰਦੇ ਮਾਂ ਧੀ ਹੋਈਆਂ ਜ਼ਖ਼ਮੀ

ਕਪੂਰਥਲਾ, 19 ਮਾਰਚ (ਸਡਾਨਾ)- ਨਵੀਂ ਦਾਣਾ ਮੰਡੀ ਤੋਂ ਸ਼ੇਖੂਪੁਰ ਰੋਡ ਦੇ ਵਿਚਕਾਰ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਸਕੂਟਰੀ 'ਤੇ ਜਾ ਰਹੀ ਇਕ ਔਰਤ ਦੀ ਵਾਲੀ ਖੋਹ ਕੇ ਫ਼ਰਾਰ ਹੋ ਗਏ | ਜਦੋਂ ਸਕੂਟਰੀ ਸਵਾਰ ਮਾਂ ਧੀ ਨੇ ਇਨ੍ਹਾਂ ਲੁਟੇਰਿਆਂ ਦਾ ਪਿੱਛਾ ਕੀਤਾ ਤਾਂ ਉਹ ਖ਼ੁਦ ...

ਪੂਰੀ ਖ਼ਬਰ »

ਸਾਇੰਸ ਸਿਟੀ ਵਰਗੀਆਂ ਸੰਸਥਾਵਾਂ ਵਿਦਿਆਰਥੀਆਂ 'ਚ ਵਿਗਿਆਨਕ ਸੋਚ ਪੈਦਾ ਕਰਦੀਆਂ ਹਨ- ਪ੍ਰੋ. ਮੋਹਨਪਾਲ ਸਿੰਘ

ਕਪੂਰਥਲਾ, 19 ਮਾਰਚ (ਅਮਰਜੀਤ ਕੋਮਲ)- ਦੇਸ਼ ਦੇ ਵਿਕਾਸ ਲਈ ਸਿਰਜਣਾਤਮਿਕ ਸੋਚ ਸਮੇਂ ਦੀ ਅਹਿਮ ਲੋੜ ਹੈ, ਕਿਉਂਕਿ ਖੇਤਰ ਕੋਈ ਵੀ ਹੋਵੇ, ਵਿਕਾਸ ਤਕਨਾਲੋਜੀ ਦੇ ਨਾਲ ਹੁੰਦਾ ਹੈ ਤੇ ਤਕਨਾਲੋਜੀ ਉਦੋਂ ਆਉਂਦੀ ਹੈ, ਜਦੋਂ ਵਿਗਿਆਨਿਕ ਖੇਤਰ ਵਿਚ ਕੁੱਝ ਨਵਾਂ ਹੋ ਰਿਹਾ ਹੋਵੇ | ...

ਪੂਰੀ ਖ਼ਬਰ »

ਸੱਭਿਆਚਾਰਕ ਸਰਗਰਮੀਆਂ ਵਿਦਿਆਰਥੀਆਂ 'ਚ ਵਿਸ਼ਵਾਸ ਤੇ ਹੌਸਲੇ ਦਾ ਪ੍ਰਸਾਰ ਕਰਦੀਆਂ ਹਨ- ਪ੍ਰੋ: ਸ਼ਰਮਾ

ਕਪੂਰਥਲਾ, 19 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਕਾਲਜਾਂ ਤੇ ਯੂਨੀਵਰਸਿਟੀ ਕੈਂਪਸ 'ਚ ਹੋਣ ਵਾਲੀਆਂ ਸਭਿਆਚਾਰਕ ਸਰਗਰਮੀਆਂ ਵਿਦਿਆਰਥੀਆਂ ਵਿਚ ਵਿਸ਼ਵਾਸ ਤੇ ਹੌਸਲੇ ਦਾ ਪਸਾਰ ਕਰਦੀਆਂ ਹਨ | ਇਸ ਲਈ ਇਹ ਜ਼ਰੂਰੀ ਹੈ ਕਿ ਹਰ ਵਿਦਿਆਰਥੀ ਵਲੋਂ ਇਨ੍ਹਾਂ ਸਰਗਰਮੀਆਂ ਵਿਚ ...

ਪੂਰੀ ਖ਼ਬਰ »

ਚੋਰੀ ਦੇ ਦੋਸ਼ 'ਚ ਇਕ ਵਿਰੁੱਧ ਕੇਸ ਦਰਜ

ਕਪੂਰਥਲਾ, 19 ਮਾਰਚ (ਸਡਾਨਾ)- ਮੋਟਰ ਤੋਂ ਤਾਰ ਤੇ ਸਟਾਰਟਰ ਚੋਰੀ ਕਰਨ ਦੇ ਮਾਮਲੇ ਤਹਿਤ ਥਾਣਾ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਇਕਬਾਲ ਸਿੰਘ ਵਾਸੀ ਨਵਾਂ ਪਿੰਡ ਗੇਟ ਵਾਲਾ ਨੇ ਦੱਸਿਆ ਕਿ ਬੀਤੇ ਦਿਨ ਕਥਿਤ ਦੋਸ਼ੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਕਪੂਰਥਲਾ, 19 ਮਾਰਚ (ਸਡਾਨਾ)- ਥਾਣਾ ਸਦਰ ਮੁਖੀ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਸਾਇੰਸ ਸਿਟੀ ਚੌਾਕੀ ਇੰਚਾਰਜ ਏ.ਐੱਸ.ਆਈ. ਜਸਵੰਤ ਸਿੰਘ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਨੇ ...

ਪੂਰੀ ਖ਼ਬਰ »

ਵਾਲੀ ਝਪਟ ਕੇ ਫ਼ਰਾਰ ਹੋਏ ਲੁਟੇਰਿਆਂ ਦਾ ਪਿੱਛਾ ਕਰਦੇ ਮਾਂ ਧੀ ਹੋਈਆਂ ਜ਼ਖ਼ਮੀ

ਕਪੂਰਥਲਾ, 19 ਮਾਰਚ (ਸਡਾਨਾ)- ਨਵੀਂ ਦਾਣਾ ਮੰਡੀ ਤੋਂ ਸ਼ੇਖੂਪੁਰ ਰੋਡ ਦੇ ਵਿਚਕਾਰ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਸਕੂਟਰੀ 'ਤੇ ਜਾ ਰਹੀ ਇਕ ਔਰਤ ਦੀ ਵਾਲੀ ਖੋਹ ਕੇ ਫ਼ਰਾਰ ਹੋ ਗਏ | ਜਦੋਂ ਸਕੂਟਰੀ ਸਵਾਰ ਮਾਂ ਧੀ ਨੇ ਇਨ੍ਹਾਂ ਲੁਟੇਰਿਆਂ ਦਾ ਪਿੱਛਾ ਕੀਤਾ ਤਾਂ ਉਹ ਖ਼ੁਦ ...

ਪੂਰੀ ਖ਼ਬਰ »

ਮੱਝਾਂ ਚੋਰੀ ਕਰਨ ਵਾਲੇ ਅੰਤਰ ਜ਼ਿਲ੍ਹਾ ਚੋਰ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਕਪੂਰਥਲਾ, 19 ਮਾਰਚ (ਸਡਾਨਾ)- ਸੀ. ਆਈ. ਏ. ਸਟਾਫ਼ ਦੀ ਪੁਲਿਸ ਪਾਰਟੀ ਨੇ ਅੰਤਰ ਜ਼ਿਲ੍ਹਾ ਮੱਝਾਂ ਚੋਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ.ਡੀ. ਹਰਪ੍ਰੀਤ ਸਿੰਘ ਮੰਡੇਰ ਤੇ ਐੱਸ. ਪੀ. ਨਾਰਕੋਟਿਕ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਫਗਵਾੜਾ, 19 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਥਾਣਾ ਸਿਟੀ ਪੁਲਿਸ ਨੇ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇੰਡਸਟਰੀਅਲ ਏਰੀਆ 'ਚ ਪੁਲਿਸ ਜਦੋਂ ਇਲਾਕੇ ਦੇ ਵਿਚ ਗਸ਼ਤ ਕਰ ਰਹੀ ਸੀ ਤਾਂ ਇਸੇ ਦੌਰਾਨ ਇਕ ਨੌਜਵਾਨ ਪੁਲਿਸ ...

ਪੂਰੀ ਖ਼ਬਰ »

ਸਾਂਬਰ ਮਾਰਨ ਨੂੰ ਲੈ ਕੇ ਸਾਬਕਾ ਸਰਪੰਚ ਨਰਿੰਦਰ ਸਿੰਘ ਨੇ ਦੋਸ਼ਾਂ ਨੂੰ ਦੱਸਿਆ ਬੇਬੁਨਿਆਦ

ਫਗਵਾੜਾ, 19 ਮਾਰਚ (ਅਸ਼ੋਕ ਕੁਮਾਰ ਵਾਲੀਆ)- ਪਿੰਡ ਹਰਦਾਸਪੁਰ ਵਿਖੇ ਸਾਂਬਰ ਨੂੰ ਲੈ ਕੇ ਲੱਗ ਰਹੇ ਦੋਸ਼ਾਂ 'ਤੇ ਜਵਾਬ ਦਿੰਦਿਆਂ ਪਿੰਡ ਦੇ ਸਾਬਕਾ ਸਰਪੰਚ ਨਰਿੰਦਰ ਸਿੰਘ ਨੇ ਕਿਹਾ ਕਿ ਜਿਸ ਨੇ ਮੇਰੇ 'ਤੇ ਦੋਸ਼ ਲਗਾਏ ਹਨ ਉਹ ਪਿੰਡ ਵਿਚ ਸ਼ਿਕਾਇਤਾਂ ਕਰਨ ਲਈ ਮਸ਼ਹੂਰ ਹੈ, ...

ਪੂਰੀ ਖ਼ਬਰ »

ਪਿੰਡ ਭਾਣੋ ਲੰਗਾ ਵਿਖੇ ਸਾਲਾਨਾ ਛਿੰਝ ਮੇਲਾ ਕਰਵਾਇਆ

ਹੁਸੈਨਪੁਰ, 19 ਮਾਰਚ (ਸੋਢੀ)- ਪਿੰਡ ਭਾਣੋ ਲੰਗਾ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਸਾਂਝੇ ਤੌਰ 'ਤੇ ਸਾਲਾਨਾ ਛਿੰਝ ਮੇਲਾ ਕਰਵਾਇਆ ਗਿਆ, ਜਿਸ ਵਿਚ ਜਿੱਥੇ ਵੱਖ-ਵੱਖ ਪਹਿਲਵਾਨਾਂ ਦੀਆਂ ਸੌ ਦੇ ਕਰੀਬ ਕੁਸ਼ਤੀਆਂ ਕਰਵਾਈਆਂ ਗਈਆਂ ਉੱਥੇ ਅਲੱਗ-ਅਲੱਗ ਕਰਤੱਬਬਾਜ਼ਾਂ ਵਲੋਂ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਸ਼ਗਨ ਸਕੀਮ ਤਹਿਤ ਰਾਸ਼ੀ ਵੰਡੀ

ਫਗਵਾੜਾ, 19 ਮਾਰਚ (ਅਸ਼ੋਕ ਕੁਮਾਰ ਵਾਲੀਆ)- ਪਿੰਡ ਖੇੜਾ ਵਿਖੇ ਅਮਰੀਕ ਨਿਵਾਸੀ ਸੁਰਿੰਦਰਪਾਲ ਜੁਗਨੂੰ ਤੇ ਬੀਬੀ ਨੀਸ਼ਾ ਰਾਣੀ ਜੁਗਨੂੰ ਤੋਂ ਇਲਾਕਾ ਕਰਨ ਕਲੇਰ ਖੇੜਾ ਵਲੋਂ ਉਲੀਕੇ ਗਏ ਸਮਾਜ ਭਲਾਈ ਦੇ ਕੰਮਾ ਤਹਿਤ ਅੱਜ ਪਿੰਡ ਦੀ ਲੜਕੀ ਲਈ 11 ਹਜ਼ਾਰ ਰੁਪਏ ਦੀ ਰਾਸ਼ੀ ...

ਪੂਰੀ ਖ਼ਬਰ »

ਪਿੰਡ ਚੱਕ ਹਕੀਮ ਵਿਖੇ ਕਾਂਸ਼ੀ ਰਾਮ ਦਾ ਜਨਮ ਦਿਨ ਮਨਾਇਆ

ਫਗਵਾੜਾ, 19 ਮਾਰਚ (ਤਰਨਜੀਤ ਸਿੰਘ ਕਿੰਨੜਾ)- ਬਾਬਾ ਸਾਹਿਬ ਡਾ. ਅੰਬੇਡਕਰ ਵੈੱਲਫੇਅਰ ਕਲੱਬ ਪਿੰਡ ਚੱਕ ਹਕੀਮ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਮਸੇਫ, ਡੀ.ਐੱਸ.ਫੋਰ ਅਤੇ ਬਸਪਾ ਦੇ ਸੰਸਥਾਪਕ ਸਵ. ਕਾਂਸ਼ੀ ਰਾਮ ਦਾ ਜਨਮ ਦਿਨ ਸ਼ਰਧਾ ਪੂਰਵਕ ਮਨਾਇਆ ਗਿਆ | ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਗਏ ਵਾਅਦਿਆਂ 'ਤੇ ਪੂਰੀ ਨਹੀਂ ਉੱਤਰੀ- ਬਲਵੰਤ ਸਿੰਘ

ਸੁਲਤਾਨਪੁਰ ਲੋਧੀ, 19 ਮਾਰਚ (ਨਰੇਸ਼ ਹੈਪੀ, ਥਿੰਦ)- ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਗਏ ਵਾਅਦਿਆਂ 'ਤੇ ਪੂਰੀ ਨਹੀਂ ਉੱਤਰੀ ਹੈ, ਜਦਕਿ ਲੋਕਾਂ ਨੂੰ ਝੂਠੇ ਲਾਅਰੇ ਲਗਾ ਕੇ ਸੱਤਾ ਹਾਸਲ ਕੀਤੀ ਹੈ | ਇਹ ਸ਼ਬਦ ਬਸਪਾ ਅੰਬੇਡਕਰ ਦੇ ਨਵਨਿਯੁਕਤ ਜਨਰਲ ਤੇ ਵਿੱਤ ਸਕੱਤਰ ਬਲਵੰਤ ...

ਪੂਰੀ ਖ਼ਬਰ »

ਐੱਸ. ਡੀ. ਕਾਲਜ ਫਾਰ ਵੁਮੈਨ 'ਚ ਵੋਟਰ ਜਾਗਰੂਕਤਾ ਸਬੰਧੀ ਸਮਾਗਮ

ਸੁਲਤਾਨਪੁਰ ਲੋਧੀ, 19 ਮਾਰਚ (ਨਰੇਸ਼ ਹੈਪੀ, ਥਿੰਦ)- ਐੱਸ. ਡੀ. ਕਾਲਜ ਫ਼ਾਰ ਵੁਮੈਨ ਵਿਖੇ ਪਿ੍ੰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਨੇ ਪੱਤਰ ਪੜ੍ਹੋ ਤੇ ਵੋਟਰਾਂ ਨੂੰ ...

ਪੂਰੀ ਖ਼ਬਰ »

ਰੁਪਿੰਦਰ ਹਾਂਡਾ ਨੇ ਬੇਗੋਵਾਲ ਦਾ ਮੇਲਾ ਲੁੱਟਿਆ

ਬੇਗੋਵਾਲ, 19 ਮਾਰਚ (ਸੁਖਜਿੰਦਰ ਸਿੰਘ)- ਬੀਤੇ ਦਿਨ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਪੋਰਟਸ ਐਾਡ ਕਲਚਰਲ ਕਲੱਬ ਬੇਗੋਵਾਲ ਵਲੋਂ ਕਰਵਾਏ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਵਿਚ ਜਿੱਥੇ ਕਬੱਡੀ ਦੇ ਦਿਲਖਿੱਚਵੇਂ ਮੈਚ ਹੋਏ, ਉੱਥੇ ਪੰਜਾਬ ਦੀ ਉੱਘੀ ਲੋਕ ਗਾਇਕਾ ...

ਪੂਰੀ ਖ਼ਬਰ »

ਜੋਤ ਸਿੱਧੂ ਦੀ ਭੇਟ 'ਨੱਚਦੇ ਦਾਤੀਏ ਮੰਦਰਾਂ 'ਤੇ ਮੋਰ' ਦੀ ਸ਼ੂਟਿੰਗ

ਢਿਲਵਾਂ, 19 ਮਾਰਚ (ਸੁਖੀਜਾ, ਪਲਵਿੰਦਰ)– ਪ੍ਰਸਿੱਧ ਗਾਇਕਾ ਜੋਤ ਸਿੱਧੂ ਦੀ ਸਰੋਤਿਆਂ ਦੀ ਕਚਿਹਰੀ ਵਿਚ ਆ ਰਹੀ ਨਵੀਂ ਐਲਬਮ 'ਢੋਲ ਵੱਜਦੇ, ਦੀ ਭੇਟ 'ਨੱਚਦੇ ਦਾਤੀਏ ਮੰਦਰਾਂ 'ਤੇ ਮੋਰ' ਦੀ ਸ਼ੂਟਿੰਗ ਅੱਜ ਮਾਤਾ ਦੇ ਮੰਦਰ ਵਿਚ ਹੋਈ | ਇਸ ਮੌਕੇ ਪੇਸ਼ ਕਰਤਾ ਪੀ.ਐੱਸ. ਸਿੱਧੂ ਨੇ ...

ਪੂਰੀ ਖ਼ਬਰ »

ਸ਼ਿਵ ਸੈਨਾ ਬਾਲ ਠਾਕਰੇ ਦਾ ਵਫ਼ਦ ਡੀ. ਸੀ. ਨੂੰ ਮਿਲਿਆ

ਕਪੂਰਥਲਾ, 19 ਮਾਰਚ (ਵਿ. ਪ੍ਰ.)- ਸ਼ਿਵ ਸੈਨਾ ਬਾਲ ਠਾਕਰੇ ਦਾ ਇਕ ਵਫ਼ਦ ਸ਼ਿਵ ਸੈਨਾ ਪੰਜਾਬ ਦੇ ਸੀਨੀਅਰ ਉਪ ਪ੍ਰਧਾਨ ਜਗਦੀਸ਼ ਕਟਾਰੀਆ, ਸੁਨੀਲ ਸਹਿਗਲ, ਰਜਿੰਦਰ ਵਰਮਾ, ਇੰਦਰਪਾਲ ਮਨਚੰਦਾ, ਯੋਗੇਸ਼ ਸੋਨੀ, ਲਵਲੇਸ਼ ਢੀਂਗਰਾ ਤੇ ਸੁਰੇਸ਼ ਪਾਲੀ ਦੀ ਅਗਵਾਈ ਵਿਚ ਡਿਪਟੀ ...

ਪੂਰੀ ਖ਼ਬਰ »

ਅੱਖਾਂ ਦਾ ਚੈੱਕਅਪ ਕੈਂਪ ਲਗਾਇਆ

ਫਗਵਾੜਾ, 19 ਮਾਰਚ (ਤਰਨਜੀਤ ਸਿੰਘ ਕਿੰਨੜਾ)- ਬਾਬਾ ਟੇਕ ਸਿੰਘ ਸਰੀ (ਕੈਨੇਡਾ) ਪਰਿਵਾਰ ਵਲੋਂ ਅੱਖਾਂ ਦਾ ਚੈੱਕਅਪ ਕੈਂਪ ਗੁਰਦੁਆਰਾ ਬਾਬਾ ਟੇਕ ਸਿੰਘ ਪਲਾਹੀ ਵਿਖੇ ਲਗਾਇਆ ਗਿਆ, ਜਿਸ ਵਿੱਚ ਅੱਖਾਂ ਦੇ ਮਾਹਿਰ ਡਾ. ਗੁਲਜ਼ਾਰ ਸਿੰਘ ਦੀ ਟੀਮ ਨੇ 408 ਮਰੀਜ਼ਾਂ ਨੂੰ ਚੈੱਕ ...

ਪੂਰੀ ਖ਼ਬਰ »

ਪਿੰਡ ਨਰੂੜ ਵਿਖੇ ਸੰਤ ਸਮਾਗਮ 30 ਨੂੰ

ਫਗਵਾੜਾ, 19 ਮਾਰਚ (ਤਰਨਜੀਤ ਸਿੰਘ ਕਿੰਨੜਾ)- ਦਰਬਾਰ ਸ੍ਰੀ ਸਤਿਗੁਰ ਈਸ਼ਰਦਾਸ ਡੇਰਾ ਰਾਮਪੁਰਾ ਪਿੰਡ ਨਰੂੜ (ਫਗਵਾੜਾ) ਵਿਖੇ 25ਵਾਂ ਮਹਾਨ ਨਿਰੋਲ ਸੰਤ ਸਮਾਗਮ ਸੰਤ ਇੰਦਰਦਾਸ ਤੇ ਸੰਤ ਅਮਰੀਕ ਦਾਸ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ 30 ਮਾਰਚ ਨੂੰ ਬੜੀ ...

ਪੂਰੀ ਖ਼ਬਰ »

ਪਟਵਾਰੀ ਦੀ ਬਦਲੀ ਰੋਕਣ ਦੀ ਮੰਗ

ਨਡਾਲਾ, 19 ਮਾਰਚ (ਮਾਨ)- ਪਿੰਡ ਤਲਵੰਡੀ ਪੁਰਦਲ, ਹੁੱਸੇਵਾਲ ਦੀ ਪੰਚਾਇਤ ਤੇ ਨਗਰ ਵਾਸੀਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪਰਮਜੀਤ ਕੌਰ ਚੀਮਾ ਦੇ ਪਤੀ ਪ੍ਰੀਤਮ ਸਿੰਘ ਚੀਮਾ ਨੂੰ ਮਿਲ ਕੇ ਹਲਕਾ ਪਟਵਾਰੀ ਜਸਵੰਤ ਸਿੰਘ ਦੀ ਕੀਤੀ ਬਦਲੀ ...

ਪੂਰੀ ਖ਼ਬਰ »

ਸ੍ਰੀ ਦੁਰਗਾ ਸਤੂਤੀ ਪਾਠ ਕਰਵਾਉਣ ਸਬੰਧੀ ਮੀਟਿੰਗ

ਢਿਲਵਾਂ, 19 ਮਾਰਚ (ਸੁਖੀਜਾ, ਪਲਵਿੰਦਰ)– ਮੰਦਰ ਸੁਧਾਰ ਸਭਾ ਢਿਲਵਾਂ (ਰਜ਼ਿ) ਵਲੋਂ ਸ੍ਰੀ ਦੁਰਗਾ ਸਤੂਤੀ ਪਾਠ ਕਰਵਾਉਣ ਸਬੰਧੀ ਇਕ ਮੀਟਿੰਗ ਪ੍ਰਧਾਨ ਕਿਸ਼ਨ ਲਾਲ ਸੁਖੀਜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਵਿਸ਼ਾਲ ਅਰੋੜਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹੋਲੇ ਮਹੱਲੇ 'ਤੇ ਕਬੱਡੀ ਕੋਚ ਪੰਮੀ ਦਾ ਹੋਵੇਗਾ ਵਿਸ਼ੇਸ਼ ਸਨਮਾਨ

ਜਲੰਧਰ, 19 ਮਾਰਚ (ਜਤਿੰਦਰ ਸਾਬੀ) ਖ਼ਾਲਸਾ ਸਕੂਲ ਗਰਾੳਾੂਡ, ਨੈਣਾ ਦੇਵੀ ਰੋਡ ਸ਼੍ਰੀ ਅਨੰਦਪੁਰ ਸਾਹਿਬ ਵਿਖੇ 20, 21 ਮਾਰਚ ਨੂੰ 16ਵੇਂ ਹੋਲਾ ਮਹੱਲਾ ਕਬੱਡੀ ਚੈਂਪੀਅਨਸ਼ਿਪ ਤੇ ਕੁਸ਼ਤੀਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ , ਇਹ ਖੇਡ ਮੇਲਾਰਛਪਾਲ ਸਿੰਘ ਅਟਵਾਲ ਸ਼ੀਰਾ ...

ਪੂਰੀ ਖ਼ਬਰ »

ਪੀ.ਏ.ਪੀ. 'ਚ 146 ਰਿਕਰੂਟਾਂ ਨੇ ਮੁਢਲੀ ਸਿਖਲਾਈ ਪ੍ਰਾਪਤ ਕੀਤੀ

ਜਲੰਧਰ ਛਾਉਣੀ, 19 ਮਾਰਚ (ਪਵਨ ਖਰਬੰਦਾ)-ਪੰਜਾਬ ਆਰਮਡ ਪੁਲਿਸ ਸਿਖਲਾਈ ਕੇਂਦਰ ਜਲੰਧਰ ਛਾਉਣੀ ਵਿਖੇ ਅੱਜ ਬੈਚ ਨੰਬਰ 173 ਦੇ ਰਿਕਰੂਟਾਂ ਸਿਪਾਹੀਆਂ ਦੀ ਪਾਸਿੰਗ ਆਊਟ ਪਰੇਡ ਹੋਈ, ਜਿਸ 'ਚ ਆਰਮਡ ਵਿੰਗ ਦੀਆਂ ਵੱਖ-ਵੱਖ ਬਟਾਲੀਅਨਾਂ ਦੇ 146 ਰਿਕਰੂਟ ਆਪਣੀ ਮੁੱਢਲੀ ਸਿਖਲਾਈ ...

ਪੂਰੀ ਖ਼ਬਰ »

ਜਿੰਮਖਾਨਾ ਅਫ਼ਸਰ ਵਾਈਵਜ਼ ਕਲੱਬ ਨੇ ਮਨਾਈ ਪ੍ਰਦੂਸ਼ਣ ਰਹਿਤ ਹੋਲੀ

ਜਲੰਧਰ, 19 ਮਾਰਚ (ਹਰਵਿੰਦਰ ਸਿੰਘ ਫੁੱਲ)-ਜਿੰਮਖਾਨਾ ਕਲੱਬ ਅਫ਼ਸਰ ਵਾਈਵਜ਼ ਵਲੋਂ ਡਾ. ਉਪਾਸਨਾ ਵਰਮਾ ਦੀ ਅਗਵਾਈ 'ਚ ਹੋਲੀ ਤੋਂ ਪਹਿਲਾਂ ਪ੍ਰਦੂਸ਼ਣ ਰਹਿਤ ਹੋਲੀ ਮਨਾਈ ਗਈ | ਇਸ ਮੌਕੇ ਕਰਵਾਏ ਗਏ ਸਮਾਗਮ 'ਚ ਕਲੱਬ ਦੀ ਉਪ ਪ੍ਰਧਾਨ ਪ੍ਰਵੀਨ ਸ਼ਰਮਾ ਤੇ ਉਨ੍ਹਾਂ ਦੀ ਬੇਟੀ ...

ਪੂਰੀ ਖ਼ਬਰ »

ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਛੇੜ-ਛਾੜ ਕਰਨ 'ਤੇ ਹੋਵੇਗੀ ਕਾਨੂੰਨੀ ਕਾਰਵਾਈ -ਬਲਜਿੰਦਰ ਸਿੰਘ ਤੂਰ

ਜਲੰਧਰ, 19 ਮਾਰਚ (ਹਰਵਿੰਦਰ ਸਿੰਘ ਫੁੱਲ)-ਗੱਤਕਾ ਕੇਵਲ ਇਕ ਖੇਡ ਨਹੀਂ ਸਗੋ ਹਿੰਦਸਤਾਨ ਦੀ ਯੁੱਧ ਕਲਾ ਦਾ ਇਕ ਅਨਿਖੜਵਾਂ ਅੰਗ ਹੈ | ਸਿੱਖ ਧਰਮ ਦੀਆਂ ਭਾਵਨਾਵਾਂ ਨਾਲ ਜੁੜੀ ਇਸ ਖੇਡ ਨੂੰ ਦਿੱਲੀ ਦੀ ਇਕ ਨਿੱਜੀ ਕੰਪਨੀ ਵਲੋਂ ਪੇਟੈਂਟ ਕਰਵਾਏ ਜਾਣ ਦੀ ਕੀਤੀ ਜਾ ਰਹੀ ...

ਪੂਰੀ ਖ਼ਬਰ »

ਪਤਨੀ ਦੀ ਹੱਤਿਆ ਦੇ ਮਾਮਲੇ 'ਚ ਪਤੀ ਨੂੰ ਉਮਰ ਕੈਦ

ਜਲੰਧਰ, 19 ਮਾਰਚ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਹੀਰਾ ਸਿੰਘ ਗਿੱਲ ਦੀ ਅਦਾਲਤ ਨੇ ਦਾਜ ਖਾਤਰ ਹੱਤਿਆ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਮੁਕੇਸ਼ ਪੁੱਤਰ ਰਜਿੰਦਰ ਕੁਮਾਰ ਵਾਸੀ ਦਕੋਹਾ, ਥਾਣਾ ਰਾਮਾ ਮੰਡੀ, ਜਲੰਧਰ ਨੂੰ ਉਮਰ ਕੈਦ ਤੇ 15 ਹਜ਼ਾਰ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਵੈੱਲਫੇਅਰ ਸੇਵਾ ਸੁਸਾਇਟੀ ਵਲੋਂ ਸਾਲਾਨਾ ਲੰਗਰ ਸ਼ੁਰੂ

ਚੁਗਿੱਟੀ/ਜੰਡੂਸਿੰਘਾ, 19 ਮਾਰਚ (ਨਰਿੰਦਰ ਲਾਗੂ)-ਹੋਲੇ-ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਦੀ ਸੇਵਾ ਹਿੱਤ ਸ਼ਹੀਦ ਊਧਮ ਸਿੰਘ ਵੈੱਲਫੇਅਰ ਸੇਵਾ ਸੁਸਾਇਟੀ ਵਲੋਂ ਇੰਡੀਅਨ ਆਇਲ ਡਿਪੂ, ਸੁੱਚੀ ਪਿੰਡ ਲਾਗੇ ਅੱਜ 19 ਮਾਰਚ ...

ਪੂਰੀ ਖ਼ਬਰ »

2 ਲੱਖ ਤੱਕ ਹੱਦ ਕਰਨ ਲਈ ਡੀ. ਸੀ. ਨੂੰ ਮੰਗ ਪੱਤਰ

ਜਲੰਧਰ, 19 ਮਾਰਚ (ਸ਼ਿਵ)- ਟਰੇਡਰ ਫੋਰਮ ਨੇ ਜ਼ਿਲ੍ਹਾ ਚੋਣ ਅਧਿਕਾਰੀ ਵਰਿੰਦਰ ਕੁਮਾਰ ਸ਼ਰਮਾ ਨੂੰ ਇਕ ਮੰਗ ਪੱਤਰ ਦੇ ਕੇ ਚੋਣ ਜਾਬਤੇ ਕਰਕੇ 50 ਹਜ਼ਾਰ ਰੁਪਏ ਤੱਕ ਦੀ ਨਕਦੀ ਲੈ ਜਾਣ ਦੀ ਜਗਾ ਹੱਦ 2 ਲੱਖ ਰੁਪਏ ਤੱਕ ਕਰਨ ਦੀ ਮੰਗ ਕੀਤੀ ਹੈ | ਰਵਿੰਦਰ ਧੀਰ, ਬਲਜੀਤ ਸਿੰਘ ...

ਪੂਰੀ ਖ਼ਬਰ »

ਸ਼ਹੀਦ ਬਾਬਾ ਸੰਗਤ ਸਿੰਘ ਸਭਾ ਦੀ ਮੀਟਿੰਗ

ਜਲੰਧਰ, 19 ਮਾਰਚ (ਹਰਵਿੰਦਰ ਸਿੰਘ ਫੁੱਲ)-ਰਾਮਦਾਸੀਆ ਸਿੱਖ ਬਰਾਦਰੀ ਸ਼ਹੀਦ ਬਾਬਾ ਸੰਗਤ ਸਿੰਘ ਸਭਾ ਦੀ ਮੀਟਿੰਗ ਪ੍ਰਧਾਨ ਜਸਵੰਤ ਸਿੰਘ, ਜਨਰਲ ਸਕੱਤਰ ਅਵਤਾਰ ਸਿੰਘ ਤੇ ਕੈਸ਼ੀਅਰ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੁੱਖ ਦਫ਼ਤਰ ਮਕਸੂਦਾਂ ਵਿਖੇ ਹੋਈ | ਜਿਸ 'ਚ ...

ਪੂਰੀ ਖ਼ਬਰ »

ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਜੀ.ਕੇ. ਨੂੰ ਅਦਾਲਤ ਵਲੋਂ ਕਲੀਨ ਚਿੱਟ ਮਿਲਣ 'ਤੇ ਕੀਤੀ ਅਰਦਾਸ

ਜਲੰਧਰ, 19 ਮਾਰਚ (ਵਿ. ਪ੍ਰਤੀਨਿਧੀ)-ਦਿੱਲੀ ਸਿੱਖ ਗੁ. ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ. ਨੂੰ ਅਦਾਲਤ ਵਲੋਂ ਕਲੀਨ ਚਿੱਟ ਮਿਲਣ 'ਤੇ ਸ. ਭੁਪਿੰਦਰ ਸਿੰਘ ਖ਼ਾਲਸਾ ਕੋਆਰਡੀਨੇਟਰ ਦਿੱਲੀ ਸਟੇਟ ਨੇ ਜਲੰਧਰ ਵਿਖੇ ਆਪਣੇ ਸਾਥੀਆਂ ਨੂੰ ਇਕੱਠਿਆ ਕਰ ...

ਪੂਰੀ ਖ਼ਬਰ »

ਜੰਡੂਸਿੰਘਾ ਵਿਖੇ ਹੋਲੇ ਮਹੱਲੇ ਸਬੰਧੀ ਵਿਸ਼ਾਲ ਨਗਰ ਕੀਰਤਨ ਅੱਜ

ਚੁਗਿੱਟੀ/ਜੰਡੂਸਿੰਘਾ, 19 ਮਾਰਚ (ਨਰਿੰਦਰ ਲਾਗੂ)-ਹੋਲੇ ਮਹੱਲੇ ਦੇ ਸਬੰਧ 'ਚ ਗੁ: ਦੁੱਖ ਭੰਜਨ ਸਾਹਿਬ ਪਿੰਡ ਜੰਡੂਸਿੰਘਾ ਤੋਂ ਵਿਸ਼ਾਲ ਨਗਰ ਕੀਰਤਨ 20 ਮਾਰਚ ਨੂੰ ਸਜਾਇਆ ਜਾਵੇਗਾ | ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਭਾਈ ਗੁਰਦੇਵ ਸਿੰਘ ਨੇ ਦੱ ਸਿਆ ਕਿ ਨਗਰ ਕੀਰਤਨ ...

ਪੂਰੀ ਖ਼ਬਰ »

ਨੌਜਵਾਨ ਦੀ ਕੱੁਟਮਾਰ ਦੇ ਮਾਮਲੇ 'ਚ ਦਰਜਨ ਤੋਂ ਵੱਧ ਨੌਜਵਾਨਾਂ ਿਖ਼ਲਾਫ਼ ਕੇਸ ਦਰਜ

ਫਗਵਾੜਾ, 19 ਮਾਰਚ (ਹਰੀਪਾਲ ਸਿੰਘ)- ਇੱਥੋਂ ਦੇ ਨੇੜਲੇ ਪਿੰਡ ਰਾਣੀਪੁਰ ਕੰਬੋਆਂ ਵਿਖੇ ਖੇਤਾਂ ਵਿਚ ਕੰਮ ਕਰ ਰਹੇ ਇਕ ਨੌਜਵਾਨ 'ਤੇ ਹਮਲਾ ਕਰਨ ਦੇ ਮਾਮਲੇ ਵਿਚ ਥਾਣਾ ਰਾਵਲਪਿੰਡੀ ਪੁਲਿਸ ਨੇ ਇਕ ਦਰਜਨ ਤੋਂ ਵੱਧ ਨੌਜਵਾਨਾਂ ਦੇ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ...

ਪੂਰੀ ਖ਼ਬਰ »

ਵਰਕਸ਼ਾਪ ਵਾਲੀ ਜਗ੍ਹਾ 'ਤੇ ਬਣੇਗੀ ਪਾਰਕਿੰਗ

ਜਲੰਧਰ, 19 ਮਾਰਚ (ਸ਼ਿਵ ਸ਼ਰਮਾ)- ਨਿਗਮ ਪ੍ਰਸ਼ਾਸਨ ਨੇ ਪੁਰਾਣੀ ਵਰਕਸ਼ਾਪ ਵਾਲੀ ਜਗ੍ਹਾ 'ਤੇ ਪਾਰਕਿੰਗ ਤਿਆਰ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਇਸ ਦੇ ਆਲ਼ੇ ਦੁਆਲੇ ਤਾਂ ਲੋਹੇ ਦੇ ਜੰਗਲੇ ਲਗਾ ਕੇ ਚਾਰਦੀਵਾਰੀ ਪਹਿਲਾਂ ਹੀ ਕਰ ਦਿੱਤੀ ਗਈ ਹੈ | ਇਸ ਜਗ੍ਹਾ 'ਤੇ ਲੋਕਾਂ ...

ਪੂਰੀ ਖ਼ਬਰ »

ਨੌਜਵਾਨ 'ਤੇ ਹਮਲਾ ਕਰਨ ਦੇ ਮਾਮਲੇ 'ਚ ਇਕ ਦਰਜਨ ਤੋਂ ਵੱਧ ਨੌਜਵਾਨਾਂ ਿਖ਼ਲਾਫ਼ ਕੇਸ ਦਰਜ

ਫਗਵਾੜਾ, 19 ਮਾਰਚ (ਹਰੀਪਾਲ ਸਿੰਘ)- ਸਥਾਨਕ ਬਾਬਾ ਗਧੀਆ ਇਲਾਕੇ ਦੇ ਨੇੜੇ ਇਕ ਨੌਜਵਾਨ 'ਤੇ ਹਮਲਾ ਕਰਨ ਦੇ ਮਾਮਲੇ ਵਿਚ ਥਾਣਾ ਸਿਟੀ ਪੁਲਿਸ ਨੇ ਇਕ ਦਰਜਨ ਤੋਂ ਵੱਧ ਨੌਜਵਾਨਾਂ ਦੇ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ਼ ਕੀਤਾ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 27 ਗਰੁੱਪਾਂ ਦੇ ਠੇਕਿਆਂ ਦੀ ਅਲਾਟਮੈਂਟ ਲਈ ਡਰਾਅ ਅੱਜ

ਕਪੂਰਥਲਾ, 19 ਮਾਰਚ (ਅਮਰਜੀਤ ਕੋਮਲ)- ਕਪੂਰਥਲਾ ਜ਼ਿਲ੍ਹੇ ਦੇ 27 ਗਰੁੱਪਾਂ ਦੇ ਠੇਕਿਆਂ ਦੀ ਅਲਾਟਮੈਂਟ 20 ਮਾਰਚ ਨੂੰ ਸਵੇਰੇ 10 ਵਜੇ ਸ਼ਹਿਨਾਈ ਪੈਲੇਸ ਕਪੂਰਥਲਾ ਵਿਚ ਡਰਾਅ ਰਾਹੀਂ ਹੋਵੇਗੀ | ਇਸ ਸਬੰਧੀ ਕਰ ਤੇ ਆਬਕਾਰੀ ਵਿਭਾਗ ਕਪੂਰਥਲਾ ਵਲੋਂ ਸਾਰੀਆਂ ਤਿਆਰੀਆਂ ...

ਪੂਰੀ ਖ਼ਬਰ »

ਦੁਆਬਾ ਜ਼ੋਨ ਦੇ ਆਗੂਆਂ ਦੀ ਮੀਟਿੰਗ ਸੱਦ ਕੇ ਲਾਵਾਂਗੇ ਡਿਊਟੀ-ਸੁਕਾਰ

ਜਲੰਧਰ, 19 ਮਾਰਚ (ਮੇਜਰ ਸਿੰਘ)-ਯੂਥ ਅਕਾਲੀ ਦਲ ਦੇ ਦੁਆਬਾ ਜ਼ੋਨ ਦੇ ਪ੍ਰਧਾਨ ਸ: ਸੁਖਦੀਪ ਸਿੰਘ ਸੁਕਾਰ ਨੇ ਜ਼ੋਨ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ ਕਰਦਿਆਂ ਕਿਹਾ ਕਿ ਜਲਦ ਦੀ ਅਹੁਦੇਦਾਰਾਂ ਦੀ ਮੀਟਿੰਗ ਸੱਦ ਕੇ ਚੋਣਾਂ ਲਈ ਡਿਊਟੀਆਂ ਲਗਾਈਆਂ ਜਾਣਗੀਆਂ | ਜ਼ੋਨ ਦੇ ...

ਪੂਰੀ ਖ਼ਬਰ »

ਹਜ਼ਰਤ ਗੌਾਸਪੀਰ ਦੇ ਦਰਬਾਰ 'ਤੇ ਸਾਲਾਨਾ ਮੇਲਾ ਕਰਵਾਇਆ

ਫਗਵਾੜਾ, 19 ਮਾਰਚ (ਤਰਨਜੀਤ ਸਿੰਘ ਕਿੰਨੜਾ)- ਦਰਬਾਰ ਹਜ਼ਰਤ ਜਨਾਬ ਗੌਾਸਪੀਰ ਮੁਹੱਲਾ ਗੋਂਸਪੁਰ ਫਗਵਾੜਾ ਵਿਖੇ ਸਮੂਹ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਉਤਸ਼ਾਹ ਨਾਲ ਕਰਵਾਇਆ ਗਿਆ | ਪ੍ਰਬੰਧਕਾਂ ਕੁਲਦੀਪ ਸਿੰਘ, ਜਸਵੰਤ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ

ਤਲਵੰਡੀ ਚੌਧਰੀਆਂ, 19 ਮਾਰਚ (ਪਰਸਨ ਲਾਲ ਭੋਲਾ)- ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਦੇ ਸਹਿਯੋਗ ਨਾਲ ਸਮੂਹ ਪਿੰਡ ਕੌਲੀਆਂਵਾਲ ਵਲੋਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਮੁੱਖ ਮਹਿਮਾਨ ਮਾਰਕਫੈੱਡ ਦੇ ਏ. ਐੱਮ. ਡੀ. ਬਾਲ ਮੁਕੰਦ ਸ਼ਰਮਾ ...

ਪੂਰੀ ਖ਼ਬਰ »

ਬਾਬਾ ਖੇੜੀ ਵਾਲਾ ਦੇ ਸਾਲਾਨਾ ਮੇਲੇ ਦੀਆਂ ਤਿਆਰੀਆਂ ਮੁਕੰਮਲ

ਖਲਵਾੜਾ, 19 ਮਾਰਚ (ਮਨਦੀਪ ਸਿੰਘ ਸੰਧੂ)- ਜਲ ਦੇਵਤਾ ਮੰਦਰ ਬਾਬਾ ਖੇੜੀ ਵਾਲਾ ਪਿੰਡ ਮਾਣਕਾਂ ਵਿਖੇ ਗੱਦੀ ਨਸ਼ੀਨ ਮਹੰਤ ਜੋਗੀ ਸੰਤ ਨਾਥ ਤੇ ਪੁਜਾਰੀ ਜੋਗੀ ਵਿਜੇ ਨਾਥ ਦੀ ਅਗਵਾਈ ਹੇਠ ਪਿੰਡ ਮਾਣਕ, ਮਾਂਗਟ, ਡੀਂਗਰੀਆਂ, ਵਾਹਦ, ਬ੍ਰਹਮਪੁਰ, ਚਾੜਾਂ ਦੀਆਂ ਸਮੂਹ ਸੰਗਤਾਂ ਦੇ ...

ਪੂਰੀ ਖ਼ਬਰ »

ਮਾਰਕਸੀ ਪਾਰਟੀ ਜਲੰਧਰ-ਕਪੂਰਥਲਾ ਜ਼ਿਲ੍ਹਾ ਕਮੇਟੀ ਦੀ ਲੋਕ ਸਭਾ ਚੋਣਾਂ ਸਬੰਧੀ ਮੀਟਿੰਗ

ਜਲੰਧਰ, 19 ਮਾਰਚ (ਫੁੱਲ)-ਮਾਰਕਸੀ ਪਾਰਟੀ ਦੀ ਜ਼ਿਲਾ ਕਮੇਟੀ ਜਲੰਧਰ-ਕਪੂਰਥਲਾ ਦੀ ਮੀਟਿੰਗ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਭਾਈ ਰਤਨ ਸਿੰਘ ਯਾਦਗਾਰੀ ਟਰੱਸਟ ਬਿਲਡਿੰਗ ਜਲੰਧਰ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਸਾਥੀ ਗੁਰਚੇਤਨ ਸਿੰਘ ਬਾਸੀ ਨੇ ਕੀਤੀ ¢ ਮੀਟਿੰਗ ਨੂੰ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੀ ਕਾਨਵੋਕੇਸ਼ਨ ਅੱਜ

ਸੁਲਤਾਨਪੁਰ ਲੋਧੀ, 19 ਮਾਰਚ (ਸੋਨੀਆ)- ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੀ ਕਨਵੋਕੇਸ਼ਨ 20 ਮਾਰਚ ਨੂੰ ਸਵੇਰੇ 10.30 ਵਜੇ ਹੋ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸੁਖਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਡਾ. ਜਸਪਾਲ ਸਿੰਘ ਸੰਧੂ ਵਾਈਸ ਚਾਂਸਲਰ, ...

ਪੂਰੀ ਖ਼ਬਰ »

ਸੇਂਟ ਸੋਲਜਰ ਨੇ 'ਹੋਲੀ ਦੇ ਰੰਗ ਆਪਣਿਆਂ ਦੇ ਸੰਗ' ਸੰਦੇਸ਼ ਨਾਲ ਮਨਾਈ ਹੋਲੀ

ਜਲੰਧਰ, 19 ਮਾਰਚ (ਰਣਜੀਤ ਸਿੰਘ ਸੋਢੀ)-ਆਪਣਿਆਂ ਨੂੰ ਆਪਣੇਪਨ ਦਾ ਅਹਿਸਾਸ ਦਿੰਦੇ ਹੋਏ ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨ ਵੱਲੋਂ ਨਾਰੀ ਨਿਕੇਤਨ ਦੇ ਬੱਚਿਆਂ ਦੇ ਨਾਲ ਪਿਆਰ ਦੇ ਰੰਗਾਂ ਦਾ ਤਿਉਹਾਰ ਹੋਲੀ 'ਹੋਲੀ ਦੇ ਰੰਗ ਆਪਣਿਆਂ ਦੇ ਸੰਗ' ਦੇ ਸੰਦੇਸ਼ ਨਾਲ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਹੋਏ ਰਾਸ਼ਟਰੀ ਲੋਕ-ਨਾਚ

ਜਲੰਧਰ, 19 ਮਾਰਚ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸ਼ਾਹਪੁਰ ਕੈਂਪਸ ਵਿਖੇ ਰਾਸ਼ਟਰੀ ਅਖਿਲ ਭਾਰਤੀ ਲੋਕ ਕਲਾ ਮਹਾਂਉਤਸਵ 2019 ਕਰਵਾਇਆ ਗਿਆ | ਇਹ ਸਮਾਗਮ ਨਾਰਥ ਜੌਨ ਕਲਚਰਲ ਸੈਂਟਰ, ਪਟਿਆਲਾ, ਸੰਸਕ੍ਰਿਤੀ ਮੰਤਰਾਲਾ ਭਾਰਤ ਅਤੇ ਆਲ ਇੰਡੀਆ ...

ਪੂਰੀ ਖ਼ਬਰ »

ਐਚ.ਐਮ.ਵੀ. ਵਿਖੇ ਰਾਸ਼ਟਰੀ ਸੈਮੀਨਾਰ ਤੇ ਵਰਕਸ਼ਾਪ

ਜਲੰਧਰ, 19 ਮਾਰਚ (ਰਣਜੀਤ ਸਿੰਘ ਸੋਢੀ)-ਹੰਸ ਰਾਜ ਮਹਿਲਾ ਮਹਾ ਵਿਦਿਆਲਾ, ਜਲੰਧਰ ਵਿਖੇ ਪਿ੍ੰਸੀਪਲ ਡਾ. ਅਜੈ ਸਰੀਨ ਦੀ ਅਗਵਾਈ ਅਧੀਨ ਜਨ ਸੰਚਾਰ ਵਿਭਾਗ, ਹਿੰਦੀ ਸਾਹਿਤ ਪ੍ਰੀਸ਼ਦ ਤੇ ਲਲਿਤ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ 'ਵੈਸ਼ਵਿਕ ਹਿੰਦੀ, ਰੰਗਮੰਚ, ਮੀਡੀਆ ਤੇ ...

ਪੂਰੀ ਖ਼ਬਰ »

ਪਿੰਡ ਨੁੱਸੀ 'ਚ ਝਮਟ ਜਠੇਰਿਆਂ ਦੇ ਮੇਲੇ ਸਬੰਧੀ ਮੀਟਿੰਗ

ਮਕਸੂਦਾਂ, 19 ਮਾਰਚ (ਲਖਵਿੰਦਰ ਪਾਠਕ)-ਅੱਜ ਇੱਥੇ ਪਿੰਡ ਨੁੱਸੀ ਵਿਖੇ ਝਮਟ ਜਠੇਰੇ ਵੈੱਲਫੇਅਰ ਸੁਸਾਇਟੀ (ਰਜਿ) ਦੀ ਇਸ ਵਿਸ਼ੇਸ਼ ਮੀਟਿੰਗ ਹੋਈ | ਮੀਟਿੰਗ ਵਿਚ ਝਮਟ ਜਠੇਰਿਆਂ ਦਾ ਸਾਲਾਨਾ ਮੇਲਾ 19 ਮਈ, ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ, ਸਬੰਧੀ ਵਿਚਾਰ ਚਰਚਾ ਕੀਤੀ ਗਈ ...

ਪੂਰੀ ਖ਼ਬਰ »

ਤੀਸਰੀ ਮਾਛੀਜੋਆ ਹਾਫ਼ ਮੈਰਾਥਨ 24 ਨੂੰ

ਸੁਲਤਾਨਪੁਰ ਲੋਧੀ, 19 ਮਾਰਚ (ਥਿੰਦ, ਹੈਪੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਕਾਲੀ ਵੇਈਾ ਪੰਜਾਬੀ ਸੱਥ ਵਲੋਂ ਗਰਾਮ ਪੰਚਾਇਤ ਮਾਛੀਜੋਆ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਤੀਸਰੀ ਮਾਛੀਜੋਆ ਹਾਫ਼ ਮੈਰਾਥਨ ਦੌੜ 24 ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਨੂੰ ਸਾਂਭਣ ਲਈ ਪ੍ਰਸ਼ਾਸਨ ਵਲੋਂ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ- ਡੀ. ਸੀ.

ਕਪੂਰਥਲਾ, 19 ਮਾਰਚ (ਸਡਾਨਾ)- ਜ਼ਿਲ੍ਹੇ 'ਚ ਆਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤੇ ਇਨ੍ਹਾਂ ਨੂੰ ਸਾਂਭਣ ਦੇ ਹਰ ਸੰਭਵ ਯਤਨ ਕੀਤੇ ਜਾਣਗੇ | ਉਕਤ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐੱਸ. ਖਰਬੰਦਾ ਨੇ ਨਗਰ ...

ਪੂਰੀ ਖ਼ਬਰ »

ਹੋਲਾ ਮਹੱਲਾ ਦੀਆਂ ਸੰਗਤਾਂ ਲਈ ਲੰਗਰ ਦੀ ਸੇਵਾ ਆਰੰਭ

ਖਲਵਾੜਾ, 19 ਮਾਰਚ (ਮਨਦੀਪ ਸਿੰਘ ਸੰਧੂ)- ਗੁਰਦੁਆਰਾ ਨਾਨਕਸਰ ਸਾਹਿਬ ਪਿੰਡ ਹਰਬੰਸਪੁਰ/ਜਗਜੀਤਪੁਰ ਦੀ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹੋਲਾ ਮਹੱਲਾ ਨੂੰ ਸਮਰਪਿਤ ਸਾਲਾਨਾ ਲੰਗਰ ਦਾ ਸ਼ੁੱਭ ਆਰੰਭ ਪਿੰਡ ਦੇ ਬੱਸ ਸਟੈਂਡ ...

ਪੂਰੀ ਖ਼ਬਰ »

ਅਸਲ੍ਹਾ ਧਾਰਕ ਚੋਣਾਂ ਤੱਕ ਆਪਣਾ ਅਸਲ੍ਹਾ ਥਾਣੇ ਜਮ੍ਹਾਂ ਕਰਵਾਉਣ- ਬਿਕਰਮਜੀਤ ਸਿੰਘ

ਸੁਲਤਾਨਪੁਰ ਲੋਧੀ, 19 ਮਾਰਚ (ਨਰੇਸ਼ ਹੈਪੀ, ਥਿੰਦ)- ਲੋਕ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਡਿਪਟੀ ਕਮਿਸ਼ਨਰ ਕਪੂਰਥਲਾ ਇੰਜ: ਦਵਿੰਦਰਪਾਲ ਸਿੰਘ ਖਰਬੰਦਾ ਵਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਜ਼ਿਲੇ੍ਹ ਵਿਚ ਸਮੂੰਹ ਲਾਇਸੈਂਸ ਅਸਲਾ ਧਾਰਕਾਂ ਨੂੰ ਚੋਣਾਂ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਕੈਂਪ ਲਗਾਇਆ

ਫਗਵਾੜਾ, 19 ਮਾਰਚ (ਤਰਨਜੀਤ ਸਿੰਘ ਕਿੰਨੜਾ)- ਉਪ ਮੰਡਲ ਚੋਣ ਅਧਿਕਾਰੀ-ਕਮ-ਐੱਸ.ਡੀ.ਐੱਮ. ਫਗਵਾੜਾ ਜੈ ਇੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸੀ. ਡੀ. ਪੀ. ਓ. ਸੁਸ਼ੀਲ ਲਤਾ ਭਾਟੀਆ ਦੀ ਅਗਵਾਈ ਹੇਠ ਬਲਾਕ ਫਗਵਾੜਾ ਦੇ ਪਿੰਡ ਨਰੂੜ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਸਾਂਝ ਕੇਂਦਰ ਵਿਖੇ ਇੰਚਾਰਜ ਨੇ ਕੀਤੀ ਮੀਟਿੰਗ

ਫਗਵਾੜਾ, 19 ਮਾਰਚ (ਹਰੀਪਾਲ ਸਿੰਘ)- ਸਾਂਝ ਕੇਂਦਰ ਫਗਵਾੜਾ ਦੇ ਨਵਨਿਯੁਕਤ ਇੰਚਾਰਜ ਇੰਸਪੈਕਟਰ ਦਿਲਬਾਗ ਸਿੰਘ ਨੇ ਕੇਂਦਰ ਦੇ ਕਮੇਟੀ ਮੈਂਬਰਾਂ ਦੇ ਨਾਲ ਮੀਟਿੰਗ ਕਰਕੇ ਲੇਖਾ-ਜੋਖਾ ਪੇਸ਼ ਕੀਤਾ | ਇਸ ਮੌਕੇ ਇੰਚਾਰਜ ਇੰਸਪੈਕਟਰ ਦਿਲਬਾਗ ਸਿੰਘ ਨੇ ਦੱਸਿਆ ਕੇ ਇਸ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਮੁਹਿਮ ਚਲਾਈ

ਡਡਵਿੰਡੀ, 19 ਮਾਰਚ (ਬਲਬੀਰ ਸੰਧਾ)- ਐੱਸ. ਡੀ. ਐੱਮ. ਨਵਨੀਤ ਕੌਰ ਬੱਲ ਤੇ ਸਵੀਪ ਨੋਡਲ ਅਫ਼ਸਰ ਪਰਮਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਡਡਵਿੰਡੀ ਦੇ ਰੇਲਵੇ ਸਟੇਸ਼ਨ ਨੇੜੇ ਪੈਂਦੀਆਂ ਝੁੱਗੀਆਂ ਝੌਾਪੜੀਆਂ ਵਿਚ ਰਹਿੰਦੇ ਲੋਕਾਂ ਨੂੰ ਜਾਗਰੂਕ ਕਰਨ ਤੇ ਆਪਣੇ ਵੋਟ ਦਾ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਛੇਕੇ ਕਿਸੇ ਵੀ ਡੇਰੇ ਤੋਂ ਵੋਟਾਂ ਨਹੀਂ ਮੰਗੀਆਂ ਜਾਣਗੀਆਂ- ਬੀਬੀ ਜਗੀਰ ਕੌਰ

ਕਪੂਰਥਲਾ, 19 ਮਾਰਚ (ਸਡਾਨਾ)- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਛੇਕੇ ਗਏ ਕਿਸੇ ਵੀ ਡੇਰੇ ਪਾਸੋਂ ਵੋਟਾਂ ਲਈ ਮਦਦ ਨਹੀਂ ਲਈ ਜਾਵੇਗੀ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਤੇ ਅਕਾਲੀ-ਭਾਜਪਾ ਗੱਠਜੋੜ ਦੀ ਲੋਕ ਸਭਾ ...

ਪੂਰੀ ਖ਼ਬਰ »

ਵਰਕਰ ਮਿਲਣੀ 'ਚ ਵਰਕਰਾਂ ਨੇ ਭਾਰੀ ਉਤਸ਼ਾਹ ਦਿਖਾਇਆ- ਜਥੇ. ਕੁਲਾਰ

ਫਗਵਾੜਾ, 19 ਮਾਰਚ (ਅਸ਼ੋਕ ਕੁਮਾਰ ਵਾਲੀਆ)- ਬੀਤੇ ਦਿਨੀਂ ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਫਗਵਾੜਾ ਵਿਖੇ ਵਰਕਰ ਮਿਲਣੀ ਦੌਰਾਨ ਪੁੱਜੇ ਵਰਕਰਾਂ ਅਤੇ ਆਗੂਆਂ ਦਾ ਧੰਨਵਾਦ ਕਰਦਿਆਂ ਜਥੇਦਾਰ ਸਰਵਣ ...

ਪੂਰੀ ਖ਼ਬਰ »

ਆਈ. ਟੀ. ਸੀ. ਮਿਸ਼ਨ ਸੁਨਹਿਰਾ ਕੱਲ੍ਹ ਦੀ ਟੀਮ ਘਰ-ਘਰ ਜਾ ਕੇ ਲੋਕਾਂ ਨੂੰ ਸਫ਼ਾਈ ਪ੍ਰਤੀ ਕਰੇਗੀ ਜਾਗਰੂਕ

ਕਪੂਰਥਲਾ, 19 ਮਾਰਚ (ਸਡਾਨਾ)- ਸ਼ਹਿਰ ਅੰਦਰ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਦੇ ਮਨੋਰਥ ਨਾਲ ਅੱਜ ਨਗਰ ਕੌਾਸਲ ਵਲੋਂ ਆਈ.ਟੀ.ਸੀ. ਕੰਪਨੀ ਦੇ ਵਿੰਗ ਮਿਸ਼ਨ ਸੁਨਹਿਰਾ ਕੱਲ੍ਹ ਦੇ ਨਾਲ ਇਕ ਕਰਾਰ ਸਹੀਬੱਧ ਕੀਤਾ ਗਿਆ, ਜਿਸ ਤਹਿਤ ਆਈ. ਟੀ. ਸੀ. ਮਿਸ਼ਨ ਸੁਨਹਿਰਾ ...

ਪੂਰੀ ਖ਼ਬਰ »

ਮੈਡੀਕਲ ਕੈਂਪ ਦੌਰਾਨ ਅੰਗਹੀਣਾਂ ਨੂੰ ਸਰਟੀਫਿਕੇਟ ਵੰਡੇ

ਕਪੂਰਥਲਾ, 19 ਮਾਰਚ (ਅ. ਬ.)- ਅੰਗਹੀਣ ਵਿਅਕਤੀਆਂ ਦੀ ਆਨਲਾਈਨ ਰਜਿਸਟਰੇਸ਼ਨ ਤੇ ਉਨ੍ਹਾਂ ਨੂੰ ਯੂਨੀਕ ਕਾਰਡ ਜਾਰੀ ਕਰਨ ਦਾ ਕੰਮ ਜ਼ਿਲ੍ਹੇ ਵਿਚ ਤੇਜੀ ਨਾਲ ਚੱਲ ਰਿਹਾ ਹੈ ਤੇ ਇਸ ਸਬੰਧ ਵਿਚ ਸਿਵਲ ਹਸਪਤਾਲ ਵਿਚ ਲਗਾਏ ਗਏ ਮੁਫ਼ਤ ਮੈਡੀਕਲ ਕੈਂਪ ਦੌਰਾਨ ਅੰਗਹੀਣ ...

ਪੂਰੀ ਖ਼ਬਰ »

ਰਜ਼ਾਪੁਰ-ਕੁਲਾਰਾਂ ਸੜਕ ਦੀ ਹਾਲਤ ਖਸਤਾ

ਸਿੱਧਵਾਂ ਦੋਨਾਂ, 19 ਮਾਰਚ (ਅਵਿਨਾਸ਼ ਸ਼ਰਮਾ)- ਦੇਸ਼ 'ਚ ਪ੍ਰਧਾਨ ਮੰਤਰੀ ਯੋਜਨਾ ਤਹਿਤ ਬਣ ਰਹੀਆਂ ਸੜਕਾਂ ਵਿਚ ਰਜ਼ਾਪੁਰ ਤੋਂ ਕੁਲਾਰਾਂ ਵਾਇਆ ਸਿੱਧਵਾਂ ਦੋਨਾਂ ਜੋ ਕਰੀਬ 11 ਕਿੱਲੋਮੀਟਰ ਸੜਕ ਲਗਪਗ 5 ਸਾਲ ਪਹਿਲਾਂ ਬਣੀ ਸੀ ਤੇ ਇਸ ਦਾ ਰਸਮੀ ਉਦਘਾਟਨ ਵੀ ਸਾਬਕਾ ਉਪ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX